ਤਾਜਾ ਖ਼ਬਰਾਂ


ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  42 minutes ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ...
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  57 minutes ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  about 1 hour ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  1 minute ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  about 2 hours ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  about 2 hours ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ 'ਚ ਪੁਲਿਸ ਵੱਲੋਂ ਇਮਾਰਤ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਖ਼ਿਲਾਫ਼ ਆਈ.ਪੀ.ਸੀ ਦੀ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  about 2 hours ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  about 2 hours ago
ਪੁਣੇ, 8 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਦੇ ਹਸਪਤਾਲ 'ਚ ਜੇਰੇ ਇਲਾਜ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਪੱਤਰਕਾਰ ਅਰੁਣ ਸ਼ੌਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਜਾਣਿਆ। ਅਰੁਣ ਸ਼ੌਰੀ...
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  about 2 hours ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  about 2 hours ago
ਨਵੀਂ ਦਿੱਲੀ, 8 ਦਸੰਬਰ - ਕੇਂਦਰੀ ਮੰਤਰੀ ਤੇ ਦਿੱਲੀ ਦੇ ਚਾਂਦਨੀ ਚੌਂਕ ਤੋਂ ਲੋਕ ਸਭਾ ਮੈਂਬਰ ਹਰਸ਼ਵਰਧਨ ਵੱਲੋਂ ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ...
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  about 2 hours ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ 'ਚ ਪਿਕ ਐਂਡ ਡਰਾਪ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਉੱਤੇ ਕਾਰਵਾਈ ਕਰਦਿਆ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ...
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  about 3 hours ago
ਗੁਰੂਗ੍ਰਾਮ, 8 ਦਸੰਬਰ - ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਮਾਨੇਸਰ ਦੇ ਸੈਕਟਰ ਨੰ. 8 'ਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  about 3 hours ago
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  about 3 hours ago
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  about 4 hours ago
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  about 3 hours ago
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  about 4 hours ago
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  about 4 hours ago
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  about 5 hours ago
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  about 5 hours ago
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  about 6 hours ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  about 6 hours ago
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 6 hours ago
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 6 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 7 hours ago
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 7 hours ago
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 7 hours ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 7 hours ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 8 hours ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 8 hours ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 8 hours ago
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 9 hours ago
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 9 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 9 hours ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 10 hours ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 10 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 10 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 10 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 11 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 11 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 11 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 12 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 12 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 12 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਹਾੜ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪਿਸਤੌਲ ਦੀ ਨੋਕ 'ਤੇ ਲੁੱਟਾਂ-ਖੋਹਾਂ ਕਰਨ ਵਾਲਾ ਪੁਲਿਸ ਕੁੜਿੱਕੀ 'ਚ ਫਸਿਆ

ਨਵਾਂਸ਼ਹਿਰ, 19 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਦੀ ਸਿੱਧੀ ਦੇਖ-ਰੇਖ ਹੇਠ ਚੱਲਦੇ ਸੀ.ਆਈ.ਏ. ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵਲੋਂ ਕਥਿਤ ਦੋਸ਼ੀ ਨੂੰ ਪਿਸਤੌਲ, 3 ਜਿੰਦਾ ਕਾਰਤੂਸ ਤੇ ਲੁੱਟੇ ਹੋਏ ਸੋਨੇ ਦੇ ਗਹਿਣਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇੱਥੇ ਜ਼ਿਕਰਯੋਗ ਹੈ ਕਿ ਮਿਤੀ 7 ਅਕਤੂਬਰ 2018 ਨੂੰ ਪਰਮਿੰਦਰ ਕੌਰ ਪੁੱਤਰੀ ਹਾਕਮ ਰਾਏ ਵਾਸੀ ਹਰਗੋਬਿੰਦ ਨਗਰ ਨਵਾਂਸ਼ਹਿਰ ਨੇ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਨੂੰ ਬਿਆਨ ਦਿੱਤੇ ਸਨ ਕਿ ਜਦੋਂ ਉਹ ਆਪਣੀ ਮਾਤਾ ਮਨਜੀਤ ਕੌਰ ਨਾਲ ਆਪਣੀ ਸਕੂਟਰੀ ਤੇ ਨਵਾਂਸ਼ਹਿਰ ਤੋਂ ਆਪਣੇ ਘਰ ਜਾ ਰਹੀਆਂ ਸਨ ਤਾਂ ਦੋ ਪਗੜੀਧਾਰੀ ਪਲਸਰ ਮੋਟਰ ਸਾਈਕਲ ਸਵਾਰਾਂ ਨੇ ਆਪਣੇ-ਆਪਣੇ ਪਿਸਤੌਲ ਦੀ ਨੋਕ 'ਤੇ ਉਸ ਦੀ ਮਾਤਾ ਮਨਜੀਤ ਕੌਰ ਦੇ ਕੰਨਾ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਲਾਹ ਲਈਆਂ ਤੇ ਮੌਕੇ ਤੋਂ ਫ਼ਰਾਰ ਹੋ ਗਏ ਸਨ | ਪੁਲਿਸ ਵਲੋਂ ਇਸ ਸਬੰਧੀ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਮੁਕੱਦਮਾ ਨੰਬਰ 166 ਅਧੀਨ ਧਾਰਾ 379ਬੀ, 34 ਭਾਰਤੀ ਦੰਡ ਸੰਘਤਾ ਤਹਿਤ ਦਰਜ ਰਜਿਸਟਰ ਕੀਤਾ ਸੀ ਜਦ ਕਿ ਮੁਕੱਦਮੇ ਦੀ ਤਫ਼ਤੀਸ਼ ਸੀ.ਆਈ.ਏ. ਇੰਸਪੈਕਟਰ ਅਜੀਤ ਪਾਲ ਸਿੰਘ ਨੂੰ ਸੌਾਪੀ ਗਈ ਸੀ | ਅੱਜ ਇਸ ਮਾਮਲੇ ਨੂੰ ਲੈ ਕੇ ਐੱਸ.ਪੀ. ਜਾਂਚ ਵਜ਼ੀਰ ਸਿੰਘ ਖਹਿਰਾ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ | ਉਨ੍ਹਾਂ ਦੱਸਿਆ ਕਿ ਪਿਸਤੌਲ ਦੀ ਨੋਕ 'ਤੇ ਲੁੱਟਾਂ ਖੋਹਾਂ ਕਰਨ ਵਾਲੇ ਵਿਅਕਤੀਆਂ ਵਿਚੋਂ ਇਕ ਵਿਅਕਤੀ ਰੌਸ਼ਨ ਲਾਲ ਉਰਫ਼ ਮਨਜੀਤ ਪੁੱਤਰ ਧਰਮਚੰਦ ਵਾਸੀ ਟਿੱਬੀ ਮੁਹੱਲਾ ਫਗਵਾੜਾ ਹਾਲ ਵਾਸੀ ਕਿਰਾਏਦਾਰ ਮਲਕੀਤ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਲੰਮਾ ਪਿੰਡ ਥਾਣਾ ਰਾਮਾ ਮੰਡੀ (ਜਲੰਧਰ) ਨੂੰ ਇੰਸਪੈਕਟਰ ਅਜੀਤ ਪਾਲ ਸਿੰਘ ਦੀ ਪੁਲਿਸ ਪਾਰਟੀ ਵਲੋਂ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਾਸੋਂ ਵਾਰਦਾਤ ਸਮੇਂ ਵਰਤਿਆ ਮੋਟਰ ਸਾਈਕਲ ਪਲਸਰ, ਦੇਸੀ ਪਿਸਤੌਲ ਸਮੇਤ ਤਿੰਨ ਜਿੰਦਾ ਕਾਰਤੂਸ 315 ਬੋਰ ਅਤੇ ਲੁੱਟੇ ਹੋਏ ਗਹਿਣਿਆਂ ਵਿਚੋਂ ਤਿੰਨ ਜੋੜੇ ਵਾਲੀਆਂ ਸੋਨਾ, ਦੋ ਜੋੜੇ ਟੌਪਸ ਸੋਨਾ ਬਰਾਮਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਉਸਦੇ ਦੂਸਰੇ ਸਾਥੀ ਰਵਿੰਦਰ ਸਿੰਘ ਉਰਫ਼ ਰਵੀ ਪੁੱਤਰ ਕਮਲਜੀਤ ਸਿੰਘ ਵਾਸੀ ਪ੍ਰਤਾਪ ਸਿੰਘ ਵਾਲਾ ਜ਼ਿਲ੍ਹਾ ਲੁਧਿਆਣਾ ਨੂੰ ਗਿ੍ਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੱੁਢਲੀ ਪੁੱਛ ਗਿੱਛ ਤੋਂ ਸਾਹਮਣੇ ਆਇਆ ਹੈ ਕਿ ਕਥਿਤ ਦੋਸ਼ੀ ਰੌਸ਼ਨ ਲਾਲ ਆਪਣੇ ਸਾਥੀ ਰਵਿੰਦਰ ਉਰਫ਼ ਰਵੀ ਨਾਲ ਮਿਲ ਕੇ ਪਲਸਰ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਅਤੇ ਪਗੜੀ ਬੰਨ੍ਹ ਕੇ ਪਿਸਤੌਲ ਦੀ ਨੋਕ 'ਤੇ ਰਾਹਗੀਰਾਂ ਪਾਸੋਂ ਸੋਨੇ ਦੇ ਗਹਿਣੇ ਅਤੇ ਨਗਦੀ ਵਗ਼ੈਰਾ ਲੁੱਟ ਕੇ ਫ਼ਰਾਰ ਹੋ ਜਾਂਦਾ ਸੀ | ਉਨ੍ਹਾਂ ਦੱਸਿਆ ਕਿ ਰੌਸ਼ਨ ਲਾਲ ਵਿਰੁੱਧ ਪੰਜਾਬ ਦੇ ਵੱਖ-ਵੱਖ ਥਾਣਿਆਂ 'ਚ 30 ਤੋਂ ਵੱਧ ਪਹਿਲੇ ਹੀ ਲੁੱਟਾਂ ਖੋਹਾਂ ਸਮੇਤ ਵੱਖ ਵੱਖ ਅਪਰਾਧਿਕ ਮਾਮਲੇ ਦਰਜ ਹਨ | ਉਨ੍ਹਾਂ ਕਿਹਾ ਕਿ ਰੌਸ਼ਨ ਲਾਲ ਨੇ ਆਪਣੇ ਸਾਥੀ ਰਵਿੰਦਰ ਨਾਲ ਮਿਲ ਕੇ ਨਵਾਂਸ਼ਹਿਰ ਵਿਚ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ | ਜਿਸ ਕਰਕੇ ਥਾਣਾ ਬਲਾਚੌਰ 'ਚ ਸਾਲ 2018 ਦਾ 73 ਨੰਬਰ ਅਤੇ 123 ਨੰਬਰ, ਥਾਣਾ ਮੁਕੰਦਪੁਰ ਇਸੇ ਸਾਲ ਦਾ 60 ਨੰਬਰ, ਥਾਣਾ ਸਿਟੀ ਨਵਾਂਸ਼ਹਿਰ ਦਾ 166 ਨੰਬਰ, ਥਾਣਾ ਰਾਹੋਂ 'ਚ ਇਸੇ ਸਾਲ ਦਾ 116 ਨੰਬਰ ਅਤੇ ਥਾਣਾ ਸਦਰ ਬੰਗਾ 'ਚ ਇਸੇ ਸਾਲ ਦਾ 108 ਨੰਬਰ ਮੁਕੱਦਮਾ ਜੋ ਕਿ ਥਾਣਾ ਬਲਾਚੌਰ 'ਚ ਧਾਰਾ 394 ਸਮੇਤ ਸਾਰੇ ਥਾਣਿਆਂ 'ਚ ਧਾਰਾ 379ਬੀ ਤਹਿਤ ਦਰਜ ਰਜਿਸਟਰ ਸਨ ਤੇ ਕੁਝ ਥਾਵਾਂ 'ਤੇ ਧਾਰਾ 34 ਵੀ ਲੱਗੀ ਹੋਈ ਸੀ ਤੇ ਸਾਰੇ ਮਾਮਲੇ ਅਨਟਰੇਸ ਸਨ | ਹੁਣ ਸਾਰੇ ਸੁਲਝ ਗਏ ਹਨ | ਉਨ੍ਹਾਂ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਵਲੋਂ ਹੁਸ਼ਿਆਰਪੁਰ, ਬੇਗੋਵਾਲ, ਭੁਲੱਥ ਹਲਕਿਆਂ ਵਿਚ ਵੀ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ ਇਸ ਦੀ ਜਾਂਚ ਜਾਰੀ ਹੈ ਅਤੇ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਇਸ ਮੌਕੇ ਡੀ.ਐੱਸ.ਪੀ. ਪਰਮਜੀਤ ਸਿੰਘ (ਮੇਜਰ ਕ੍ਰਾਈਮ), ਇੰਸਪੈਕਟਰ ਅਜੀਤ ਪਾਲ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਤੇ ਤਫ਼ਤੀਸ਼ੀ ਏ.ਐੱਸ.ਆਈ. ਜਰਨੈਲ ਸਿੰਘ ਵੀ ਹਾਜ਼ਰ ਸਨ |

ਚੁਸ਼ਮਾ ਦਾ ਸਾਲਾਨਾ ਮੇਲਾ ਸ਼ੁਰੂ

ਮਜਾਰੀ/ਸਾਹਿਬਾ, 19 ਜੂਨ (ਨਿਰਮਲਜੀਤ ਸਿੰਘ ਚਾਹਲ)-ਇਲਾਕੇ ਦੇ ਧਾਰਮਿਕ ਅਸਥਾਨ ਲੱਖ ਦਾਤਾ ਪੀਰ ਭੈਰੋਂਯਤੀ ਮੰਦਰ ਚੁਸ਼ਮਾ ਦਾ ਤਿੰਨ ਦਿਨ ਚੱਲਣ ਵਾਲਾ ਸਾਲਾਨਾ ਮੇਲਾ ਸੰਗਤਾਂ ਦੇ ਭਾਰੀ ਉਤਸ਼ਾਹ ਨਾਲ ਸ਼ੁਰੂ ਹੋ ਗਿਆ ਹੈ | ਅੱਜ ਸਵੇਰ ਵੇਲੇ ਪ੍ਰਬੰਧਕਾਂ ਵਲੋਂ ਪੀਰਾਂ ਦਾ ...

ਪੂਰੀ ਖ਼ਬਰ »

ਜਠੇਰੇ ਭੰੂਡਪਾਲ ਦਾ ਮੇਲਾ ਭਲਕੇ

ਬੰਗਾ, 19 ਜੂਨ (ਕਰਮ ਲਧਾਣਾ)-ਜਠੇਰੇ ਭੂੰਡਪਾਲ ਵੈਲਫੇਅਰ ਸੁਸਾਇਟੀ ਰਜਿ: ਵਲੋਂ ਪਿੰਡ ਹੀਉਂ ਵਿਖੇ ਸਥਿੱਤ ਜਠੇਰੇ ਭੂੰਡਪਾਲ ਦੇ ਅਸਥਾਨ 'ਤੇ 21 ਜੂਨ ਦਿਨ ਸ਼ੁੱਕਰਵਾਰ ਨੂੰ ਭਾਰੀ ਜੋੜ ਮੇਲਾ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਕਮੇਟੀ ਦੇ ਪ੍ਰਚਾਰ ਸਕੱਤਰ ਅਤੇ ਪੰਜਾਬੀ ...

ਪੂਰੀ ਖ਼ਬਰ »

ਬਜੀਦਪੁਰ 'ਚ ਲੰਘਦੀ ਡਰੇਨ 'ਤੇ ਬਣਿਆ ਰੇਲਿੰਗ ਵਿਹੂਣਾ ਪੁਲ ਦੇ ਰਿਹਾ ਹੈ ਹਾਦਸੇ ਨੂੰ ਸੱਦਾ

ਔੜ, 19 ਜੂਨ (ਜਰਨੈਲ ਸਿੰਘ ਖ਼ੁਰਦ)-ਇਸ ਬੇਟ ਇਲਾਕੇ ਵਿਚੋਂ ਲੰਘਣ ਵਾਲੀ ਡਰੇਨ ਤੇ ਬਣੇ ਅਨੇਕਾਂ ਅਜਿਹੇ ਪੁਲ ਹਨ ਜਿਨ੍ਹਾਂ ਦੀਆਂ ਸਾਈਡ ਦੀਵਾਰਾਂ ਵੀ ਨਹੀਂ ਹਨ | ਡਰੇਨ ਦੇ ਹਰ ਪੁਲ ਉੱਪਰ ਨਾ ਤਾਂ ਕਿਸੇ ਪ੍ਰਕਾਰ ਦੀ ਰੇਲਿੰਗ ਲਗਾਈ ਹੋਈ ਹੈ ਅਤੇ ਨਾ ਹੀ ਕੋਈ ਚਮਕਦਾਰ ਚੀਜ਼ ...

ਪੂਰੀ ਖ਼ਬਰ »

ਉੱਚ ਪੱਧਰੀ ਸਲਾਹਕਾਰ ਸਮੂਹ ਵਲੋਂ ਸਮਾਰਟ ਰਾਸ਼ਨ ਕਾਰਡਾਂ ਦੀ ਪੜਤਾਲ 'ਚ ਸਰਲੀਕਰਨ ਦੇ ਸੁਝਾਅ ਸ਼ਲਾਘਾਯੋਗ-ਵਿਧਾਇਕ ਚੌਧਰੀ ਮੰਗੂਪੁਰ ਤੇ ਅੰਗਦ ਸਿੰਘ

ਨਵਾਂਸ਼ਹਿਰ, 19 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹੇ ਦੇ ਵਿਧਾਇਕਾਂ ਅੰਗਦ ਸਿੰਘ ਨਵਾਂਸ਼ਹਿਰ ਅਤੇ ਚੌਧਰੀ ਦਰਸ਼ਨ ਲਾਲ ਮੰਗੂਪੁਰ ਬਲਾਚੌਰ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਵੱਖ-ਵੱਖ ਭਲਾਈ ਯੋਜਨਾਵਾਂ ਅਧੀਨ ਮਿਲਦੇ ਲਾਭਾਂ ਨੂੰ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਨੇ ਕੀਤੀ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਨਵਾਂਸ਼ਹਿਰ, 19 ਜੂਨ (ਹਰਵਿੰਦਰ ਸਿੰਘ)-ਅੱਜ ਡੀ.ਸੀ. ਦਫ਼ਤਰ ਨਵਾਂਸ਼ਹਿਰ ਦੇ ਸਮੂਹ ਕਰਮਚਾਰੀਆਂ ਵਲੋਂ ਮੁਕੰਮਲ ਹੜਤਾਲ ਕਰਕੇ ਸਰਕਾਰੀ ਕੰਮਕਾਜ ਠੱਪ ਰੱਖਿਆ ਗਿਆ ਅਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਹਾਦਰ ਸਿੰਘ ਥਾਂਦੀ ਨੇ ...

ਪੂਰੀ ਖ਼ਬਰ »

ਸੜਕ 'ਚ ਘਰਾਂ ਅੱਗੇ ਖੜੇ ਗੰਦੇ ਪਾਣੀ ਤੋਂ ਜਾਡਲੀ ਵਾਸੀ ਪ੍ਰੇਸ਼ਾਨ

ਮਜਾਰੀ/ਸਾਹਿਬਾ, 19 ਜੂਨ (ਨਿਰਮਲਜੀਤ ਸਿੰਘ ਚਾਹਲ)-ਕਾਂਗਰਸੀ ਤੇ ਅਕਾਲੀ ਲੀਡਰਾਂ ਦੇ ਪਿੰਡ ਵਜੋਂ ਜਾਣੇ ਜਾਂਦੇ ਪਿੰਡ ਜਾਡਲੀ ਦੇ ਬਸਤੀ ਦੇ ਲੋਕ ਸੜਕ ਤੇ ਘਰਾਂ ਅੱਗੇ ਖੜੇ ਗੰਦੇ ਪਾਣੀ ਤੋਂ ਕਾਫ਼ੀ ਪ੍ਰੇਸ਼ਾਨ ਹਨ | ਇਸ ਬਾਰੇ ਪਿੰਡ ਵਾਸੀਆਂ ਨੇ ਦੱਸਿਆ ਕਿ ਬਸਤੀ ਦੇ ਗੰਦੇ ...

ਪੂਰੀ ਖ਼ਬਰ »

ਆਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਉਸਮਾਨਪੁਰ, 19 ਜੂਨ (ਮਝੂਰ)-ਬੀਤੀ ਰਾਤ ਉਸਮਾਨਪੁਰ ਬਿਸਤ ਦੁਆਬ ਨਹਿਰ ਦੇ ਲਾਗੇ ਪਿੰਡ ਸ਼ਹਾਬਪੁਰ ਦੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਆਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਪਰਮਜੀਤ ਸਿੰਘ (31) ਪੁੱਤਰ ਰਾਮ ਪ੍ਰਕਾਸ਼ ...

ਪੂਰੀ ਖ਼ਬਰ »

ਵਿਦੇਸ਼ ਫੇਰੀ ਦੌਰਾਨ ਲੇਖਕ ਖਟਕੜ ਮਿਲੇ ਪ੍ਰਵਾਸੀ ਸਾਹਿਤਕਾਰਾਂ ਨੂੰ

ਬੰਗਾ, 19 ਜੂਨ (ਕਰਮ ਲਧਾਣਾ)-ਉੱਘੇ ਪੰਜਾਬੀ ਲੇਖਕ ਨਿਵਾਸੀ ਪਿੰਡ ਖਟਕੜ ਕਲਾਂ ਆਪਣੀ ਕੈਨੇਡਾ ਅਤੇ ਅਮਰੀਕਾ ਫੇਰੀ ਦੌਰਾਨ ਉਥੋਂ ਦੇ ਵੱਖ-ਵੱਖ ਸਾਹਿਤ-ਵੰਨਗੀਆਂ ਵਾਲੇ ਪ੍ਰਵਾਸੀ ਲੇਖਕਾਂ ਨੂੰ ਮਿਲੇ ਅਤੇ ਉਥੋਂ ਦੀ ਸਾਹਿਤ ਰਚਨਾ ਬਾਰੇ ਵਿਚਾਰ ਚਰਚਾ ਵਿਚ ਭਾਗ ਲਿਆ | ਕਈ ...

ਪੂਰੀ ਖ਼ਬਰ »

ਬੰਗਾ 'ਚ ਚਾਰ ਜ਼ਿਲਿ੍ਹਆਂ ਦੇ ਫੁੱਟਬਾਲ ਮੁਕਾਬਲੇ ਕਰਵਾਏ ਜਾਣਗੇ- ਪੱਲੀ ਝਿੱਕੀ

ਬੰਗਾ, 19 ਜੂਨ (ਜਸਬੀਰ ਸਿੰਘ ਨੂਰਪੁਰ)-ਫੁੱਟਬਾਲ ਐਸੋਸੀਏਸ਼ਨ ਪੰਜਾਬ ਵਲੋਂ ਕਰਵਾਈ ਜਾ ਰਹੀ ਸੂਬਾ ਪੱਧਰੀ ਚੈਂਪੀਅਨਸ਼ਿੱਪ ਤਹਿਤ ਚਾਰ ਜ਼ਿਲਿ੍ਹਆਂ ਦੇ ਮੁਕਾਬਲੇ ਬੰਗਾ 'ਚ ਹੋਣਗੇ | ਇਹ ਜਾਣਕਾਰੀ ਜਰਨੈਲ ਸਿੰਘ ਪੱਲੀ ਝਿੱਕੀ ਸੂਬਾ ਮੀਤ ਪ੍ਰਧਾਨ ਫੁੱਟਬਾਲ ...

ਪੂਰੀ ਖ਼ਬਰ »

ਜੱਬੋਵਾਲ 'ਚ ਪੁਲਿਸ ਵਲੋਂ ਨਸ਼ਿਆਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ

ਮੱਲਪੁਰ ਅੜਕਾਂ, 19 ਜੂਨ (ਮਨਜੀਤ ਸਿੰਘ ਜੱਬੋਵਾਲ)-ਪਿੰਡ ਜੱਬੋਵਾਲ ਵਿਖੇ ਅਲਕਾ ਮੀਨਾ ਐਸ.ਐਸ.ਪੀ. ਵਲੋਂ ਚਲਾਈ ਜਾ ਰਹੀ ਸਾਂਝੀ ਸੱਥ ਪ੍ਰੋਗਰਾਮ ਵਿਚ ਨਸ਼ਿਆਂ ਦੀ ਰੋਕਥਾਮ ਸਬੰਧੀ ਲਗਾਏ ਜਾਗਰੂਕਤਾ ਕੈਂਪ ਨੂੰ ਉਸ ਵੇਲੇ ਭਰਪੂਰ ਹੁੰਗਾਰਾ ਮਿਲਿਆ ਜਦੋਂ ਸਰਪੰਚ ...

ਪੂਰੀ ਖ਼ਬਰ »

ਦਿੱਲੀ ਵਿਖੇ ਸਿੱਖ ਡਰਾਈਵਰ ਤੇ ਉਸ ਦੇ ਨਾਬਾਲਗ ਪੁੱਤਰ 'ਤੇ ਹੋਏ ਹਮਲੇ ਦੀ ਨਿਖੇਧੀ-ਲੱਕੀ, ਬਣਵੈਤ

ਨਵਾਂਸ਼ਹਿਰ, 19 ਜੂਨ (ਹਰਮਿੰਦਰ ਸਿੰਘ ਪਿੰਟੂ)-ਬੀਤੇ ਦਿਨੀ ਦਿੱਲੀ ਪੁਲਿਸ ਵਲੋਂ ਸਿੱਖ ਡਰਾਈਵਰ ਤੇ ਉਸ ਦੇ ਨਾਬਾਲਗ ਪੁੱਤਰ 'ਤੇ ਹੋਏ ਹਮਲੇ ਦਾ ਸਿੱਖ ਭਾਈਚਾਰੇ ਤੇ ਅਕਾਲੀ ਦਲ ਬਾਦਲ ਦੇ ਆਗੂਆਂ ਵਿਚ ਭਾਰੀ ਰੋਸ ਹੈ | ਇਹ ਪ੍ਰਗਟਾਵਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਨਸ਼ੇ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੇ ਸਾਹਮਣੇ ਆ ਰਹੇ ਹਨ ਸਾਰਥਿਕ ਨਤੀਜੇ

ਨਵਾਂਸ਼ਹਿਰ, 19 ਜੂਨ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਵਲੋਂ ਰਾਜ ਵਿਚ ਨਸ਼ੇ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ | ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਨਸ਼ੇ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ...

ਪੂਰੀ ਖ਼ਬਰ »

ਨਹਿਰਾਂ ਵਿਚ ਪਾਣੀ ਨਾ ਆਉਣ ਕਾਰਨ ਕਿਸਾਨ ਪ੍ਰੇਸ਼ਾਨ, ਸਰਕਾਰ ਵਲੋਂ ਦੋਆਬੇ ਨਾਲ ਵਿਤਕਰਾ

ਬਹਿਰਾਮ, 19 ਜੂਨ (ਨਛੱਤਰ ਸਿੰਘ ਬਹਿਰਾਮ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਜ਼ਿਲ੍ਹਾ ਕਪੂਰਥਲਾ ਦੀ ਜ਼ਿਆਦਾਤਰ ਜਮੀਨ ਨਹਿਰੀ ਪਾਣੀ 'ਤੇ ਨਿਰਭਰ ਹੈ | ਇਹ ਜਾਣਕਾਰੀ ਕਿਸਾਨ ਆਗੂ ਗੁਰਮੇਲ ਸਿੰਘ ਅਟਵਾਲ ਅਨੋਖਰਵਾਲ ਨੇ ਦਿੰਦਿਆਂ ਦੱਸਿਆ ਕਿ ਬੰਗਾ ਮਾਇਨਰ ਤੇ ਬੰਗਾ ...

ਪੂਰੀ ਖ਼ਬਰ »

ਮਮਤਾ ਦਿਵਸ ਮਨਾਇਆ

ਨਵਾਂਸ਼ਹਿਰ, 19 ਜੂਨ (ਗੁਰਬਖਸ਼ ਸਿੰਘ ਮਹੇ)- ਪਿੰਡ ਨਾਈ ਮਜਾਰਾ ਵਿਖੇ ਮਮਤਾ ਦਿਵਸ ਦੌਰਾਨ ਜਿੱਥੇ ਛੋਟੇ ਬੱਚਿਆਂ ਅਤੇ ਮਹਿਲਾਵਾਂ ਨੂੰ ਟੀਕੇ ਲਗਾਏ ਗਏ ਉਥੇ ਸਿਹਤ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਵੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਏ.ਐਨ.ਐਮ. ...

ਪੂਰੀ ਖ਼ਬਰ »

ਸੰੂਢ-ਮਕਸੂਦਪੁਰ ਦੇ ਦੋ ਰੋਜ਼ਾ ਮੇਲੇ 'ਚ ਸਰਦਾਰ ਅਲੀ ਨੇ ਆਪਣੀ ਕਲਾ ਦਾ ਜਾਦੂ ਬਿਖੇਰਿਆ

ਸੰਧਵਾਂ, 19 ਜੂਨ (ਪ੍ਰੇਮੀ ਸੰਧਵਾਂ)-ਪਿੰਡ ਸੂੰਢ-ਮਕਸੂਦਪੁਰ ਵਿਖੇ ਪੀਰ ਬਾਬਾ ਸੁਜਾਫਰ ਦੁੱਲੋ ਸ਼ਾਹ ਕਾਦਰੀ ਦੀ ਯਾਦ 'ਚ ਸਾਲਾਨਾ ਦੋ ਰੋਜ਼ਾ ਜੋੜ ਮੇਲਾ ਪ੍ਰਬੰਧਕ ਕਮੇਟੀ ਵਲੋਂ ਉੱਘੇ ਸਮਾਜ ਸੇਵਕ ਸਾਬਕਾ ਸਰਪੰਚ ਪਰਮਿੰਦਰ ਸਿੰਘ ਬੋਇਲ ਮਕਸੂਦਪੁਰ, ਰਵਿੰਦਰ ਸਿੰਘ ...

ਪੂਰੀ ਖ਼ਬਰ »

ਪੀਰ ਮੁਕਰੀ ਸ਼ਾਹ ਦੀ ਮਜ਼ਾਰ 'ਤੇ ਵਿਸ਼ਾਲ ਕੱਵਾਲੀ ਨੇ ਲੁੱਟਿਆ ਮੇਲਾ

ਰਾਹੋਂ, 19 ਜੂਨ (ਭਾਗੜਾ)-ਅੱਜ ਰਾਹੋਂ ਜਾਡਲਾ ਰੋਡ 'ਤੇ ਪੀਰ ਮੁਕਰੀ ਸ਼ਾਹ ਦੀ ਮਜ਼ਾਰ 'ਤੇ ਸਾਲਾਨਾ ਮੇਲਾ, ਪੀਰ ਮਹਿੰਦਰ ਸ਼ਾਹ ਦੀ ਅਗਵਾਈ ਹੇਠ ਧੂਮਧਾਮ ਨਾਲ ਮਨਾਇਆ ਗਿਆ | ਚਾਦਰ ਤੇ ਰੌਸ਼ਨੀ ਦੀ ਰਸਮ ਉਪਰੰਤ ਪੰਜਾਬ ਅਤੇ ਪੰਜਾਬ ਤੋਂ ਬਾਹਰੋਂ ਆਏ ਕੱਵਾਲਾਂ ਨੇ ਆਪਣੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX