ਤਾਜਾ ਖ਼ਬਰਾਂ


ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  8 minutes ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  18 minutes ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  35 minutes ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  56 minutes ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  about 1 hour ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  about 1 hour ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 1 hour ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 1 hour ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  1 minute ago
ਗੁਹਾਟੀ, 20 ਜੁਲਾਈ- ਅਸਮ ਵਿੱਚ ਹੜ੍ਹ ਕਾਰਨ ਹਾਲਾਤ ਖ਼ਰਾਬ ਹੁੰਦੇ ਜਾ ਰਹੇ ਹਨ। ਸੂਬੇ ਦੇ 33 ਜ਼ਿਲ੍ਹਿਆਂ ਵਿੱਚੋਂ 27 ਜ਼ਿਲ੍ਹੇ ਹੜ੍ਹ ਦੀ ਮਾਰ ਝੱਲ ਰਹੇ ਹਨ। ਆਸਾਮ ਵਿੱਚ ਹੜ੍ਹ ਕਾਰਨ 1.79 ਲੱਖ ਹੈਕਟੇਅਰ ਫ਼ਸਲ ਤਬਾਹ ਹੋ ਚੁੱਕੀ ਹੈ। ਬਾਰਪੋਟਾ ਜ਼ਿਲ੍ਹੇ ਵਿੱਚ 6000 ਤੋਂ ...
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  about 2 hours ago
ਇਸਲਾਮਾਬਾਦ, 20 ਜੁਲਾਈ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਆਪਣੀ ਬਹੁ-ਚਰਚਿਤ ਅਮਰੀਕੀ ਯਾਤਰਾ 'ਤੇ ਅੱਜ ਰਵਾਨਾ ਹੋ ਗਏ। ਅਗਸਤ 2018 'ਚ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਮਰਾਨ ਖ਼ਾਨ ਦਾ ਇਹ ਪਹਿਲਾ ਅਮਰੀਕੀ ਦੌਰਾ...
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  about 2 hours ago
ਚੰਡੀਗੜ੍ਹ, 20 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਪ੍ਰਸ਼ਾਸਨ ਵੱਲੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾ ਡਰਾ ਦੀ ਗੈਰ-ਲੋਕਤੰਤਰੀ ਅਤੇ ਅਸੰਵਿਧਾਨਿਕ ਹਿਰਾਸਤ ਦਾ ਵਿਰੋਧ ਕੀਤਾ। ਸੋਨਭੱਦਰ ਹਿੰਸਾ ਦੇ ...
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  about 2 hours ago
ਲਖਨਊ, 20 ਜੁਲਾਈ- ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ 'ਚ ਬੀਤੀ ਸ਼ਾਮ ਹਲਕੀ ਬੂੰਦਾ-ਬਾਂਦੀ ਦੌਰਾਨ ਵੱਖ-ਵੱਖ ਥਾਵਾਂ 'ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਸੱਤ ਹੋਰ ਝੁਲਸ ਗਏ। ਪੁਲਿਸ ਅਧਿਕਾਰੀਆਂ ਨੇ ਇਸ ਸੰਬੰਧੀ ਅੱਜ...
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  about 2 hours ago
ਬੰਗਾ, 20 ਜੁਲਾਈ (ਜਸਬੀਰ ਸਿੰਘ ਨੂਰਪੁਰ)- ਸਮਾਜ ਭਲਾਈ ਯੋਜਨਾਵਾਂ ਤੇ ਦੋ ਸੌ ਕਰੋੜ ਦੀ ਰਕਮ ਖ਼ਰਚੀ ਜਾਵੇਗੀ ਇਹ ਪ੍ਰਗਟਾਵਾ ਬੰਗਾ ਵਿਖੇ ਮੋਹਨ ਲਾਲ ਸੂਦ ਚੇਅਰਮੈਨ ਐਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਨੇ ਕੀਤਾ । ਉਨ੍ਹਾਂ ਕਿਹਾ ਸਰਕਾਰ ਵੱਲੋਂ ਸਮਾਜ ਭਲਾਈ ...
ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ
. . .  1 minute ago
ਭੋਪਾਲ, 20 ਜੁਲਾਈ- ਭਾਜਪਾ ਦੇ ਸੀਨੀਅਰ ਨੇਤਾ ਲਾਲ ਜੀ ਟੰਡਨ ਨੂੰ ਮੱਧ ਪ੍ਰਦੇਸ਼ ਦੇ ਰਾਜਪਾਲ ਬਣਾਇਆ ਗਿਆ ਹੈ। ਉੱਥੇ ਹੀ ਮੱਧ ਪ੍ਰਦੇਸ਼ ਦੀ ਮੌਜੂਦਾ ਰਾਜਪਾਲ ਅੰਨਦੀਬੇਨ ਪਟੇਲ ਉੱਤਰ ਪ੍ਰਦੇਸ਼ ਵਿੱਚ ਜ਼ਿੰਮੇਵਾਰੀ ...
ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  about 3 hours ago
ਭੋਪਾਲ, 20 ਜੁਲਾਈ- ਦੇਸ਼ ਭਰ ਵਿੱਚ ਰੋਜ਼ਾਨਾ ਭੀੜ ਤੰਤਰ ਵੱਲੋਂ ਕੀਤੀਆਂ ਜਾਂਦੀਆਂ ਹੱਤਿਆਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਤਰ੍ਹਾਂ ਅੱਜ ਮੱਧ ਪ੍ਰਦੇਸ਼ ਦੇ ਨੀਮਚ ਵਿੱਚ ਭੀੜ ਵੱਲੋਂ ਇਕ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਇਸ ਸੰਬੰਧੀ ਜਾਣਕਾਰੀ ...
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  about 2 hours ago
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  about 3 hours ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  about 3 hours ago
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  about 4 hours ago
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  about 4 hours ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  about 4 hours ago
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  about 5 hours ago
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  about 5 hours ago
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  about 5 hours ago
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  1 minute ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  about 6 hours ago
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  about 6 hours ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 6 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 6 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 minute ago
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  about 7 hours ago
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  about 7 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 7 hours ago
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 7 hours ago
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 7 hours ago
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 8 hours ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  about 9 hours ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  about 9 hours ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  about 1 hour ago
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  about 1 hour ago
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  about 1 hour ago
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  about 1 hour ago
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  29 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਫ਼ਤਹਿਗੜ੍ਹ ਸਾਹਿਬ

ਡਿਪਟੀ ਕਮਿਸ਼ਨਰ ਨੇ ਵਿਧਾਇਕ ਨਾਲ ਕੀਤਾ ਚਰਚਿਤ ਸਬ ਜੇਲ੍ਹ ਦਾ ਮੁਆਇਨਾ

ਬਸੀ ਪਠਾਣਾਂ, 19 ਜੂਨ (ਗੁਰਬਚਨ ਸਿੰਘ ਰੁਪਾਲ, ਐਚ.ਐਸ. ਗੌਤਮ)-ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਪ੍ਰਸ਼ਾਂਤ ਕੁਮਾਰ ਗੋਇਲ ਨੇ ਅੱਜ ਸਥਾਨਕ ਅਸੁਰੱਖਿਅਤ ਕਰਾਰ ਦਿੱਤੀ ਹੋਈ ਲੰਮੇ ਸਮੇਂ ਬੰਦ ਚੱਲੀ ਆ ਰਹੀ ਸਬ ਜੇਲ੍ਹ ਦਾ ਮੁਆਇਨਾ ਕੀਤਾ ਤੇ ਜੇਲ੍ਹ ਇਤਿਹਾਸ ਬਾਰੇ ਜਾਣਕਾਰੀ ਇਕੱਤਰ ਕਰਨ ਲਈ ਉੱਥੇ ਤਾਇਨਾਤ ਮੁਲਾਜ਼ਮ ਤੇ ਸਥਾਨਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ | ਮੌਕੇ 'ਤੇ ਹਾਜ਼ਰ ਮੁਲਾਜ਼ਮ ਨੇ ਦੱਸਿਆ ਕਿ ਇਹ ਸਬ ਜੇਲ੍ਹ 1994 ਤੱਕ ਵਰਤੋਂ ਵਿਚ ਲਿਆਂਦੀ ਜਾਂਦੀ ਰਹੀ ਜਿਸ ਨੂੰ ਖ਼ਸਤਾ ਹਾਲ ਹੋਣ ਕਾਰਨ ਲੋਕ ਉਸਾਰੀ ਮਹਿਕਮੇ ਵਲੋਂ ਅਸੁਰੱਖਿਅਤ ਕਰਾਰ ਦੇ ਕੇ ਬੰਦ ਕਰ ਦਿੱਤਾ ਗਿਆ | ਸਿੱਟੇ ਵਜੋਂ ਸੁਣਵਾਈ ਅਧੀਨ ਕੇਸਾਂ ਦੇ ਦੋਸ਼ੀਆਂ ਨੂੰ ਉਸ ਵੇਲੇ ਤੋਂ ਹੀ ਨਾਭਾ ਹੀ ਹਾਈਟੈੱਕ ਜੇਲ੍ਹ ਤਬਦੀਲ ਕੀਤਾ ਗਿਆ | ਸ੍ਰੀ ਗੋਇਲ ਨੇ ਜੇਲ੍ਹ ਦੀ ਉਹ ਬੈਰਕ ਵੀ ਵੇਖੀ ਜਿੱਥੇ ਜੇਲ੍ਹ ਦਾ ਸਟਾਫ਼ ਰਹਿੰਦਾ ਹੁੰਦਾ ਸੀ ਪਰ ਉਹ ਹੁਣ ਬਰਸਾਤਾਂ ਕਾਰਨ ਸਾਰੀ ਨਕਾਰਾ ਹੋ ਚੁੱਕੀ ਹੈ | ਇਸ ਜੇਲ੍ਹ 'ਚ ਪਿਛਲੇ ਲੰਬੇ ਅਰਸੇ ਤੋਂ ਸਰਕਾਰੀ ਪ੍ਰਾਇਮਰੀ ਸਕੂਲ ਚੱਲ ਰਿਹਾ ਹੈ ਜੋ ਹੁਣ ਐਲੀਮੈਂਟਰੀ ਵਿਚ ਤਬਦੀਲ ਹੋ ਚੁੱਕਾ ਹੈ | ਮੰਡੀਆਂ ਵਿਚ ਹੋ ਰਹੀ ਚਰਚਾ ਤੋਂ ਪ੍ਰਭਾਵਿਤ ਸ੍ਰੀ ਗੋਇਲ ਨੇ ਸਬ ਜੇਲ੍ਹ ਦੇ ਇਤਿਹਾਸਕ ਤੱਥਾਂ ਬਾਰੇ ਸ਼ਹਿਰੀ ਪਤਵੰਤਿਆਂ ਪਾਸੋਂ ਜਾਣਕਾਰੀ ਪ੍ਰਾਪਤ ਕੀਤੀ | ਇਸ ਵੇਲੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਉਪ ਮੰਡਲ ਮੈਜਿਸਟਰੇਟ ਜਗਦੀਸ਼ ਸਿੰਘ ਜੌਹਲ, ਤਹਿਸੀਲਦਾਰ ਚੇਤਨ ਬੰਗੜ, ਨਾਇਬ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਤੋਂ ਇਲਾਵਾ ਮਾਲ ਵਿਭਾਗ ਦਾ ਅਮਲਾ ਵੀ ਸੀ | ਮੌਕੇ 'ਤੇ ਮੌਜੂਦ ਸ਼ਹਿਰੀ ਪਤਵੰਤਿਆਂ ਨੇ ਕਿਹਾ ਕਿ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੂੰ ਉਨ੍ਹਾਂ ਦੇ ਤਿੰਨ ਸਾਥੀਆਂ ਨਾਲ ਇਸ ਜੇਲ੍ਹ ਵਿਚ ਕੈਦ ਰੱਖੇ ਜਾਣ ਬਾਰੇ ਉਨ੍ਹਾਂ ਕੋਲ ਕੋਈ ਠੋਸ ਸਬੂਤ ਨਹੀਂ ਹਨ ਤੇ ਇਸ ਬਾਰੇ ਦਾਅਵਾ ਕਰਨ ਵਾਲਿਆਂ ਦੇ ਤੱਥ ਇਤਿਹਾਸ ਨਾਲ ਮੇਲ ਨਹੀਂ ਖਾਂਦੇ | ਡਿਪਟੀ ਕਮਿਸ਼ਨਰ ਜੇਲ੍ਹ ਦੇ ਨੇੜੇ ਬਣੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਦੇ ਪ੍ਰਬੰਧਕਾਂ ਨੂੰ ਵੀ ਜਾ ਕੇ ਮਿਲੇ ਤੇ ਉਨ੍ਹਾਂ ਪਾਸੋਂ ਵੀ ਜਾਣਕਾਰੀ ਪ੍ਰਾਪਤ ਕੀਤੀ | ਪ੍ਰਬੰਧਕਾਂ ਦਾ ਦਾਅਵਾ ਹੈ ਕਿ ਨੌਵੀਂ ਪਾਤਿਸ਼ਾਹੀ ਗੁਰੂ ਜੀ ਗੁਰੂ ਘਰ ਵਾਲੀ ਥਾਂ 'ਤੇ ਆਏ ਸਨ | ਬਾਅਦ ਵਿਚ ਸ੍ਰੀ ਗੋਇਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ ਅਤੇ ਇਤਿਹਾਸਕ ਤੱਥਾਂ ਤੇ ਆਧਾਰਿਤ ਜੇਲ੍ਹ ਵਾਲੀ ਥਾਂ ਦੇ ਭਵਿੱਖ ਦਾ ਨਿਰਨਾ ਕੀਤਾ ਜਾਵੇਗਾ | ਇਸ ਮੌਕੇ ਓਮ ਪ੍ਰਕਾਸ਼ ਤਾਂਗੜੀ, ਨਿਰਮਲ ਸਿੰਘ ਨੇਤਾ, ਜਸਵੰਤ ਸਿੰਘ ਬੈਦਵਾਣ, ਰਵਿੰਦਰ ਰਿੰਕੂ, ਸ਼ਾਮ ਗੌਤਮ, ਕਰਮਜੀਤ ਸਿੰਘ ਢਿੱਲੋਂ, ਅਸ਼ੋਕ ਗੌਤਮ, ਸਮੀਰ ਕਪਲਿਸ਼, ਰਮੇਸ਼ ਬਹਿਲ ਆਦਿ ਹਾਜ਼ਰ ਸਨ¢

ਵਿਦੇਸ਼ ਲੈ ਕੇ ਜਾਣ ਦੇ ਭਰੋਸੇ ਤੋਂ ਬਾਅਦ ਦੋਸਤਾਂ ਨੇ ਹੀ ਮਾਰੀ ਠੱਗੀ

ਜਖਵਾਲੀ, 19 ਜੂਨ (ਨਿਰਭੈ ਸਿੰਘ)-ਪਿੰਡ ਛਲੇੜੀ ਕਲਾਂ ਦੇ ਵਸਨੀਕ ਬਲਵਿੰਦਰ ਸਿੰਘ ਨੇ ਜ਼ਿਲ੍ਹਾ ਪੁਲਿਸ ਮੁਖੀ ਕੋਲ ਪੇਸ਼ ਹੋ ਕੇ ਵਿਦੇਸ਼ ਲੈ ਕੇ ਜਾਣ ਦੇ ਭਰੋਸੇ ਤੋਂ ਬਾਅਦ ਦੋਸਤਾਂ ਵਲੋਂ ਠੱਗੀ ਮਾਰਨ ਸਬੰਧੀ ਦਰਖਾਸਤ ਦਿੱਤੀ ਹੈ ਤੇ ਇਨਸਾਫ਼ ਦੀ ਮੰਗ ਕੀਤੀ ਹੈ | ਇਸ ਮੌਕੇ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ ਵਿਅਕਤੀ ਿਖ਼ਲਾਫ਼ ਮੁਕੱਦਮਾ ਦਰਜ

ਮੰਡੀ ਗੋਬਿੰਦਗੜ੍ਹ, 19 ਜੂਨ (ਮੁਕੇਸ਼ ਘਈ)-ਸਟੀਲ ਸਿਟੀ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਪ੍ਰਵਾਸੀ ਵਿਅਕਤੀ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਇਕ ਵਿਅਕਤੀ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ ਜੋ ਕਤਲ ਤੋਂ ਬਾਅਦ ਫ਼ਰਾਰ ਹੋਣ 'ਚ ਸਫ਼ਲ ਹੋ ਗਿਆ ਹੈ | ਪੁਲਿਸ ਉਸ ਦੀ ਤੇਜ਼ੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਈਕਲ ਸਵਾਰ ਦੀ ਮੌਤ

ਮੰਡੀ ਗੋਬਿੰਦਗੜ੍ਹ, 19 ਜੂਨ (ਮੁਕੇਸ਼ ਘਈ)-ਸਟੀਲ ਸਿਟੀ ਮੰਡੀ ਗੋਬਿੰਦਗੜ੍ਹ ਦੇ ਖੰਨਾ ਸਾਈਡ ਕੁਲਦੀਪ ਢਾਬੇ ਦੇ ਨਜ਼ਦੀਕ ਇਕ ਸਾਈਕਲ ਸਵਾਰ ਦੀ ਸੜਕ ਦੁਰਘਟਨਾ 'ਚ ਮੌਤ ਹੋ ਗਈ | ਦੁਰਘਟਨਾ ਉਪਰੰਤ ਟਰੱਕ ਡਰਾਈਵਰ ਫ਼ਰਾਰ ਹੋਣ 'ਚ ਸਫ਼ਲ ਰਿਹਾ, ਪੁਲਿਸ ਸੂਤਰਾਂ ਤੋਂ ਮਿਲੀ ...

ਪੂਰੀ ਖ਼ਬਰ »

ਸ਼ਰਾਬ ਸਮੇਤ ਵਿਅਕਤੀ ਕਾਬੂ-ਇਕ ਫ਼ਰਾਰ

ਫ਼ਤਹਿਗੜ੍ਹ ਸਾਹਿਬ, 19 ਜੂਨ (ਭੂਸ਼ਨ ਸੂਦ, ਮਨਪ੍ਰੀਤ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਭੈੜੇ ਅਨਸਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਪੁਲਿਸ ਨੇ 1 ਵਿਅਕਤੀ ਨੰੂ 360 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਕੇ ਥਾਣਾ ਸਰਹਿੰਦ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜੰਗ 'ਚ 21 ਹਜ਼ਾਰ ਤੋਂ ਵੱਧ ਡੈਪੋਜ਼ ਪਾ ਰਹੇ ਨੇ ਆਪਣਾ ਯੋਗਦਾਨ-ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 19 ਜੂਨ (ਭੂਸ਼ਨ ਸੂਦ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਡਰੱਗ ਐਬਿਊਜ਼ ਪ੍ਰੀਵੈਂਸ਼ਨ ਅਫ਼ਸਰ (ਡੈਪੋ) ਮੁਹਿੰਮ ਦੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ ਤੇ ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਵਿਅਕਤੀ ਵਲੋਂ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ

ਮੰਡੀ ਗੋਬਿੰਦਗੜ੍ਹ, 19 ਜੂਨ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਸਰਹਿੰਦ ਸਾਈਡ ਸਥਿਤ ਪਿੰਡ ਅਜਨਾਲੀ ਵਿਖੇ ਇਕ ਵਿਅਕਤੀ ਵਲੋਂ ਘਰੇਲੂ ਪ੍ਰੇਸ਼ਾਨੀ ਕਾਰਨ ਗਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਸੱਪ ਦੇ ਡੰਗਣ ਨਾਲ ਨੌਜਵਾਨ ਦੀ ਮੌਤ

ਨੋਗਾਵਾਂ, 19 ਜੂਨ (ਰਵਿੰਦਰ ਮੌਦਗਿਲ)-ਸਟੇਟ ਬੈਂਕ ਆਫ਼ ਇੰਡੀਆ ਬਸੀ ਪਠਾਣਾਂ ਦੀ ਮੁੱਖ ਸ਼ਾਖਾ ਦੇ ਨਜ਼ਦੀਕ ਰਹਿ ਰਹੇ ਨੌਜਵਾਨ ਪ੍ਰਵਾਸੀ ਮਜ਼ਦੂਰ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਘਟਨਾ ਦੀ ਪੁਸ਼ਟੀ ਕਰਦਿਆਂ ਸਿਟੀ ਪੁਲਿਸ ਚੌਕੀ ਬਸੀ ਪਠਾਣਾਂ ਦੇ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਪ੍ਰਵਾਸੀ ਨੌਜਵਾਨ ਦੀ ਲਾਸ਼ ਬਰਾਮਦ

ਮੰਡੀ ਗੋਬਿੰਦਗੜ੍ਹ, 19 ਜੂਨ (ਮੁਕੇਸ਼ ਘਈ)-ਸਟੀਲ ਸਿਟੀ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੰੂ ਇੱਥੋਂ ਦੇ ਮੁਹੱਲਾ ਪ੍ਰੇਮ ਨਗਰ ਨੇੜੇ ਖੇਤਾਂ 'ਚ ਪਈ ਇਕ ਪ੍ਰਵਾਸੀ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਭਰੋਸੇਯੋਗ ਸੂਤਰਾਂ ਤੋਂ ...

ਪੂਰੀ ਖ਼ਬਰ »

ਆਦਮਪੁਰ ਸਹਿਕਾਰੀ ਸਭਾ ਤੋਂ ਕੋਰਸ ਪੂਰਾ ਕਰਨ ਵਾਲੀਆਂ ਲੜਕੀਆਂ ਨੂੰ ਸਰਟੀਫਿਕੇਟ ਵੰਡੇ

ਫ਼ਤਹਿਗੜ੍ਹ ਸਾਹਿਬ, 19 ਜੂਨ (ਭੂਸ਼ਨ ਸੂਦ)-ਫ਼ਤਹਿਗੜ੍ਹ ਸਾਹਿਬ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਫ਼ਤਹਿਗੜ੍ਹ ਸਾਹਿਬ ਗੁਰਪ੍ਰੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਇਸਤਰੀਆਂ ਨੂੰ ਸਵੈ ਰੁਜ਼ਗਾਰ 'ਤੇ ਆਤਮ ਨਿਰਭਰ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਮਾਈ ਭਾਗੋ ਇਸਤਰੀ ...

ਪੂਰੀ ਖ਼ਬਰ »

2 ਮਹੀਨੇ ਦੀ ਮੁਫ਼ਤ ਕੰਪਿਊਟਰ ਸਿਖਲਾਈ ਲਈ ਦਾਖ਼ਲਾ ਸ਼ੁਰੂ

ਖਮਾਣੋਂ, 19 ਜੂਨ (ਜੋਗਿੰਦਰ ਪਾਲ)-ਕਾਲ-ਸੀ ਕੰਪਿਊਟਰ ਸੈਂਟਰ ਬਦੇਸ਼ਾਂ ਰੋਡ ਖਮਾਣੋਂ ਵਿਖੇ ਪੰਜਾਬ ਸਰਕਾਰ ਵਲੋਂ ਐਸ.ਸੀ., ਬੀ.ਪੀ.ਐਲ. ਵਿਦਿਆਰਥੀਆਂ ਲਈ 2 ਮਹੀਨੇ ਦੀ ਕੰਪਿਊਟਰ ਸਿਖਲਾਈ ਮੁਫ਼ਤ ਸ਼ੁਰੂ ਹੋ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ...

ਪੂਰੀ ਖ਼ਬਰ »

ਤਰਲੋਚਨ ਸਿੰਘ ਤੋਚੀ ਨੂੰ ਸ਼ਰਧਾਂਜਲੀਆਂ ਭੇਟ

ਫ਼ਤਹਿਗੜ੍ਹ ਸਾਹਿਬ, 19 ਜੂਨ (ਮਨਪ੍ਰੀਤ ਸਿੰਘ)-ਇਨਸਾਨ ਦੇ ਕੀਤੇ ਹੋਏ ਸਮਾਜ ਤੇ ਧਰਮ ਹਿੱਤ ਕਾਰਜਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਂਦਾ ਹੈ ਤੇ ਸਵ: ਤਰਲੋਚਨ ਸਿੰਘ ਤੋਚੀ ਜਿਸ ਨੇ ਪਿੰਡ ਮਾਨੂੰਪੁਰ ਤੇ ਇਲਾਕੇ ਦੇ ਲੋਕਾਂ ਦੀ ਨਿਸ਼ਕਾਮ ਸੇਵਾ ਕੀਤੀ, ਉਸ ਦੀ ਹਰ ਪ੍ਰਾਣੀ ...

ਪੂਰੀ ਖ਼ਬਰ »

ਅਮਲੋਹ ਤੋਂ ਮਾਨਗੜ੍ਹ ਨੂੰ ਜਾਂਦੀ ਸੜਕ ਦੀ ਤਰਸਯੋਗ ਹਾਲਤ ਕਾਰਨ ਲੋਕ ਪ੍ਰੇਸ਼ਾਨ

ਅਮਲੋਹ, 19 ਜੂਨ (ਸੂਦ)-ਪਿਛਲੇ ਕਾਫ਼ੀ ਸਾਲਾਂ ਤੋਂ ਅਮਲੋਹ ਤੋਂ ਮਾਨਗੜ੍ਹ ਨੂੰ ਜਾਂਦੀ ਸੜਕ ਦੀ ਹਾਲਤ ਦਿਨ ਪ੍ਰਤੀ ਦਿਨ ਖਸਤਾ ਹੁੰਦੀ ਜਾ ਰਹੀ ਹੈ ਤੇ ਉਸ 'ਚ ਪਏ ਵੱਡੇ-ਵੱਡੇ ਟੋਏ ਜਿੱਥੇ ਵੱਡੇ ਹਾਦਸਿਆਂ ਨੂੰ ਸੱਦਾ ਦਿੰਦੇ ਹਨ ਫਿਰ ਵੀ ਲੋਕ ਉਨ੍ਹਾਂ ਟੋਇਆ 'ਚੋਂ ਦੀ ਲੰਘਣ ਲਈ ...

ਪੂਰੀ ਖ਼ਬਰ »

ਖਮਾਣੋਂ-ਖੰਨਾ ਸੜਕ 'ਤੇ ਪੱਥਰ ਪਾਉਣ ਉਪਰੰਤ ਪ੍ਰੀਮਿਕਸ ਪਾਉਣਾ ਭੁੱਲਿਆ ਵਿਭਾਗ

ਖਮਾਣੋਂ, 19 ਜੂਨ (ਮਨਮੋਹਣ ਸਿੰਘ ਕਲੇਰ)-ਪਿਛਲੇ ਸੱਤ ਅੱਠ ਮਹੀਨੇ ਦੇ ਲੰਬੇ ਸਮੇਂ ਤੋਂ ਜ਼ਿਆਦਾ ਖਮਾਣੋਂ ਤੋਂ ਖੰਨਾ ਸੜਕ 'ਤੇ ਵਿਚਾਲੇ ਪੱਥਰ ਪਾਉਣ ਉਪਰੰਤ ਸ਼ਾਇਦ ਵਿਭਾਗ ਇਸ ਸੜਕ 'ਤੇ ਪ੍ਰੀਮਿਕਸ ਪਾਉਣ ਭੁੱਲ ਗਿਆ ਹੈ | ਇਸ ਕਰਕੇ ਇੱਥੋਂ ਲੰਘਦੇ ਰਾਹਗੀਰ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਡੇਂਗੂ, ਮਲੇਰਿਆ, ਚਿਕਨਗੁਣੀਆਂ ਸਬੰਧੀ ਸਿਹਤ ਵਿਭਾਗ ਵਲੋਂ ਸਰਵੇ ਸ਼ੁਰੂ

ਬਸੀ ਪਠਾਣਾ, 19 ਜੂਨ (ਐਚ.ਐਸ. ਗੌਤਮ)-ਸਿਹਤ ਵਿਭਾਗ ਵਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਹਰਬੀਰ ਸਿੰਘ ਬਿਲਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ 'ਚ ਐਸ.ਆਈ. ਰਾਜਿੰਦਰ ਸਿੰਘ, ਗੁਰਤੇਜ ਸਿੰਘ, ਸਤਿਆਪਾਲ ਬੈਂਸ ਦੇ ਆਧਾਰਿਤ ਟੀਮਾਂ ਨੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਵਸ-ਮਾਨ

ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)-ਬੀਤੇ 5 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ | ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵਲੋਂ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਕੈਂਪ ਅੱਜ-ਗਿੱਲ

ਖਮਾਣੋਂ, 19 ਜੂਨ (ਜੋਗਿੰਦਰ ਪਾਲ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ 20 ਜੂਨ ਨੂੰ ਖਮਾਣੋਂ ਦੇ ਅਮਰ ਪੈਲੇਸ ਵਿਖੇ ਸਵੇਰੇ 09:00 ਵਜੇ ਤੋਂ ਕੈਂਪ ਲਗਾਇਆ ਜਾਵੇਗਾ, ਜਿਸ ਵਿਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਪ੍ਰਸ਼ਾਂਤ ਕੁਮਾਰ ਗੋਇਲ ਸਮੇਤ ਹੋਰ ਉੱਚ ਅਧਿਕਾਰੀ ...

ਪੂਰੀ ਖ਼ਬਰ »

ਦਸ਼ਨਾਮੀ ਅਖਾੜਾ 'ਚ ਲਗਾਏ ਕੈਂਪ ਦਾ ਵਿਧਾਇਕ ਨਾਗਰਾ ਵਲੋਂ ਉਦਘਾਟਨ

ਫ਼ਤਹਿਗੜ੍ਹ ਸਾਹਿਬ, 19 ਜੂਨ (ਮਨਪ੍ਰੀਤ ਸਿੰਘ)-ਬਾਬਾ ਹਰਦਿੱਤ ਗਿਰ ਜੀ ਸੰਸਕਿ੍ਤ ਮਹਾਂਵਿਦਿਆਲੇ ਦਸ਼ਨਾਮੀ ਅਖਾੜਾ ਸਰਹਿੰਦ ਸ਼ਹਿਰ ਵਿਖੇ ਲਗਾਏ ਗਏ ਮੁਫ਼ਤ 10 ਰੋਜ਼ਾ ਸੰਸਕ੍ਰਿਤ ਸਿਖਲਾਈ ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਨਸ਼ਿਆਂ ਤੇ ਟ੍ਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ

ਜਖਵਾਲੀ, 19 ਜੂਨ (ਨਿਰਭੈ ਸਿੰਘ)-ਨਸ਼ੇ ਮਨੁੱਖ ਦੇ ਜ਼ਿੰਦਗੀ ਰੂਪੀ ਰੁੱਖ ਨੂੰ ਘੁਣ ਵਾਂਗ ਖਾ ਰਹੇ ਹਨ, ਜਿਸ ਤੋਂ ਬਚਣ ਲਈ ਤੇ ਆਪਣੇ ਜੀਵਨ ਨੂੰ ਹਰਿਆ ਭਰਿਆ ਰੱਖਣ ਲਈ ਨਸ਼ਿਆਂ ਤੋਂ ਕੋਹਾਂ ਦੂਰ ਰਹਿਣ ਦੀ ਸਖ਼ਤ ਲੋੜ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ...

ਪੂਰੀ ਖ਼ਬਰ »

ਪੁਲਿਸ ਨੇ ਟ੍ਰੈਫ਼ਿਕ ਨਿਯਮਾਂ ਸਬੰਧੀ ਦਿੱਤੀ ਜਾਣਕਾਰੀ

ਜਖਵਾਲੀ, 19 ਜੂਨ (ਨਿਰਭੈ ਸਿੰਘ)-ਥਾਣਾ ਮੂਲੇਪੁਰ ਦੇ ਸਾਂਝ ਕੇਂਦਰ ਵਲੋਂ ਇੰਚਾਰਜ ਪ੍ਰੇਮ ਚੰਦ ਦੀ ਅਗਵਾਈ 'ਚ ਪਿੰਡ ਚਨਾਰਥਲ ਕਲਾਂ ਵਿਖੇ ਟ੍ਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਸਰਪੰਚ ਜਗਦੀਪ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ...

ਪੂਰੀ ਖ਼ਬਰ »

ਮਾਮਲਾ ਬਧੌਛੀ ਕਲਾਂ ਦੇ ਇਕ ਮਕਾਨ 'ਚੋ ਲੰਘਦੇ ਬੰਦ ਪਏ ਬਰਸਾਤੀ ਪਾਣੀ ਦੇ ਨਾਲੇ ਦਾ

ਫ਼ਤਹਿਗੜ੍ਹ ਸਾਹਿਬ/ਜਖਵਾਲੀ, 19 ਜੂਨ (ਭੂਸ਼ਨ ਸੁਦ, ਨਿਰਭੈ ਸਿੰਘ)-ਪਿੰਡ ਬਧੌਛੀ ਕਲਾਂ ਦੀ ਪੰਚਾਇਤ ਵਲੋਂ ਇਕ ਦਲਿਤ ਪਰਿਵਾਰ ਦੇ ਘਰ 'ਚੋਂ ਬਰਸਾਤੀ ਪਾਣੀ ਵਾਲਾ ਬੰਦ ਨਾਲਾ ਖੋਲ੍ਹਣ ਨੰੂ ਲੈ ਕੇ ਪਰਿਵਾਰ ਨੇ ਕਥਿਤ ਧੱਕੇਸ਼ਾਹੀ ਦੇ ਦੋਸ਼ ਲਗਾਏ ਹਨ | ਜਦਕਿ ਪੰਚਾਇਤ ਨੇ ...

ਪੂਰੀ ਖ਼ਬਰ »

ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਲਈ ਕਾਊਾਸਿਲੰਗ ਕੈਂਪ 24 ਨੂੰ

ਫ਼ਤਹਿਗੜ੍ਹ ਸਾਹਿਬ, 19 ਜੂਨ (ਭੂਸ਼ਨ ਸੂਦ)-ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਤੇ ਉਨ੍ਹਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਇਸ ਸਬੰਧੀ ਵੱਖ-ਵੱਖ ਪੱਖਾਂ ਬਾਰੇ ਜਾਣਕਾਰੀ ਦੇਣ ਦੇ ਮੰਤਵ ਨਾਲ ਜ਼ਿਲ੍ਹਾ ...

ਪੂਰੀ ਖ਼ਬਰ »

ਨਗਰ ਪੰਚਾਇਤ ਖਮਾਣੋਂ ਦੀ ਮੀਟਿੰਗ

ਖਮਾਣੋਂ, 19 ਜੂਨ (ਜੋਗਿੰਦਰ ਪਾਲ)-ਨਗਰ ਪੰਚਾਇਤ ਖਮਾਣੋਂ ਦੀ ਮੀਟਿੰਗ ਕੁਲਵਿੰਦਰ ਕੌਰ ਪ੍ਰਧਾਨ ਨਗਰ ਪੰਚਾਇਤ ਖਮਾਣੋਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵਾਟਰ ਸਪਲਾਈ ਦਾ ਚਾਰਜ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਨੂੰ ਦੇਣ ਸਬੰਧੀ ਵਿਚਾਰ ਕੀਤੀ ਗਈ | ਇਸ ਉਪਰੰਤ ...

ਪੂਰੀ ਖ਼ਬਰ »

ਜੀ.ਐਸ. ਐਗਰੋ ਖਮਾਣੋਂ ਵਿਖੇ ਚੋਰੀ ਦੀ ਅਸਫਲ ਕੋਸ਼ਿਸ਼

ਖਮਾਣੋਂ, 19 ਜੂਨ (ਜੋਗਿੰਦਰ ਪਾਲ)-ਖਮਾਣੋਂ ਦੇ ਮੁੱਖ ਮਾਰਗ 'ਤੇ ਦਾਣਾ ਮੰਡੀ ਦੇ ਗੇਟ ਦੇ ਸਾਹਮਣੇ ਸਥਿਤ ਜੀ.ਐਸ. ਐਗਰੋ ਦੇ ਗੋਦਾਮ ਵਿਖੇ ਚੋਰਾਂ ਵਲੋਂ ਚੋਰੀ ਦੀ ਨੀਅਤ ਨਾਲ ਸ਼ਟਰ ਤੋੜ ਲਿਆ ਗਿਆ ਪਰ ਚੌਾਕੀਦਾਰ (ਸੀ.ਪੀ.ਓ.) ਦੀ ਮੁਸਤੈਦੀ ਕਾਰਨ ਚੋਰ ਚੋਰੀ ਕਰਨ ਵਿਚ ਅਸਫਲ ਰਹੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਮਲੋਹ, 19 ਜੂਨ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਪਾਤਸ਼ਾਹੀ ਛੇਵੀਂ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਅਮਲੋਹ ਤੋਂ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਚੱਲਦੀ ਭੱਠੀ ਤੇ 50 ਲੀਟਰ ਲਾਹਣ ਸਮੇਤ ਕਾਬੂ

ਫ਼ਤਹਿਗੜ੍ਹ ਸਾਹਿਬ, 19 ਜੂਨ (ਮਨਪ੍ਰੀਤ ਸਿੰਘ)-ਸੀ.ਆਈ.ਏ. ਸਟਾਫ਼ ਸਰਹਿੰਦ ਪੁਲਿਸ ਨੇ 1 ਵਿਅਕਤੀ ਨੂੰ ਚੱਲਦੀ ਭੱਠੀ, 50 ਲੀਟਰ ਲਾਹਣ ਤੇ 5 ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਮੁਕੱਦਮਾ ਦਰਜ ਕੀਤਾ ਹੈ | ਐਸ.ਪੀ.ਡੀ. ਜਾਂਚ ਫ਼ਤਹਿਗੜ੍ਹ ...

ਪੂਰੀ ਖ਼ਬਰ »

ਆਈ.ਟੀ.ਆਈ. 'ਚ ਦਾਖ਼ਲੇ ਲਈ ਲੜਕੀਆਂ ਨੂੰ ਮਿਲੇਗਾ 30 ਫ਼ੀਸਦੀ ਰਿਜ਼ਰਵੇਸ਼ਨ-ਜਸਵੰਤ ਸਿੰਘ

ਨੋਗਾਵਾਂ, 19 ਜੂਨ (ਰਵਿੰਦਰ ਮੌਦਗਿਲ)-ਇੰਡਸਟਰੀਅਲ ਟ੍ਰੇਨਿੰਗ ਇੰਸਟੀਚਿਊਟ (ਆਈ.ਟੀ.ਆਈ.) ਬੱਸੀ ਪਠਾਣਾਂ ਦੇ ਪਿ੍ੰਸੀਪਲ ਜਸਵੰਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਸਰਕਾਰ ਵਲੋਂ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਸਰਕਾਰ ਵਲੋਂ ਵੱਡਾ ਉਪਰਾਲਾ ਕੀਤਾ ਗਿਆ ਹੈ | ਉਨ੍ਹਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX