ਤਾਜਾ ਖ਼ਬਰਾਂ


ਸਬ ਡਵੀਜ਼ਨਲ ਹਸਪਤਾਲ ਦੀ ਮਹਿਲਾ ਡਾਕਟਰ ਮਿਲੀ ਕੋਰੋਨਾ ਪਾਜ਼ੀਟਿਵ
. . .  13 minutes ago
ਤਲਵੰਡੀ ਸਾਬੋ ,10 ਅਗਸਤ (ਰਣਜੀਤ ਸਿੰਘ ਰਾਜੂ)- ਜ਼ਿਲ੍ਹਾ ਬਠਿੰਡਾ ਦੇ ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਸੇ ਲੜੀ ਵਿੱਚ ਓਦੋਂ ਵਾਧਾ ਹੋ ਗਿਆ ਜਦੋਂ ਸਬ ...
ਰਾਜਪੁਰਾ (ਪਟਿਆਲਾ) 'ਚ 27 ਪਾਜ਼ੀਟਿਵ ਕੇਸ ਆਉਣ ਕਾਰਨ ਸਹਿਮੇ ਲੋਕ
. . .  46 minutes ago
ਰਾਜਪੁਰਾ, 10 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਚ ਅੱਜ 27 ਕੋਰੋਨਾ ਟੈੱਸਟ ਪਾਜ਼ੀਟਿਵ ਪਾਏ ਗਏ ਹਨ ।ਇਸ ਗੱਲ ਨੂੰ ਲੈ ਕੇ ਰਾਜਪੁਰਾ ਸ਼ਹਿਰ ਵਿਚ ਸਥਿਤੀ ਦਿਨੋਂ ਦਿਨ ਬਦਤਰ ਹੁੰਦੀ ਜਾ ਰਹੀ ਹੈ ।ਇਸ ਸੰਬੰਧੀ...
ਸ਼ਾਹਕੋਟ (ਜਲੰਧਰ) ਬਲਾਕ 'ਚ ਅੱਜ ਹੋਰ 13 ਲੋਕ ਕੋਰੋਨਾ ਪਾਜ਼ੀਟਿਵ ਮਿਲੇ
. . .  47 minutes ago
ਸ਼ਾਹਕੋਟ, 10 ਅਗਸਤ (ਆਜ਼ਾਦ ਸਚਦੇਵਾ⁄ਸੁਖਦੀਪ ਸਿੰਘ) - ਸੋਮਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਬਲਾਕ ਵਿਚ 13 ਲੋਕ ਕੋਰੋਨਾ ਪਾਜ਼ੀਟਿਵ ਆਏ। ਇਨ੍ਹਾਂ ਵਿਚ 12 ਲੋਕ ਸ਼ਾਹਕੋਟ ਇਲਾਕੇ ਦੇ ਹਨ, ਜਦਕਿ ਇੱਕ ਧਰਮਕੋਟ ਦਾ ਹੈ। ਸੀਨੀਅਰ ਮੈਡੀਕਲ ਅਫ਼ਸਰ ਸ਼ਾਹਕੋਟ ਡਾ. ਅਮਰਦੀਪ ਸਿੰਘ ਦੁੱਗਲ ਨੇ ਦੱਸਿਆ...
ਪਟਿਆਲਾ 'ਚ ਕੋਰੋਨਾ ਨਾਲ 6 ਮੌਤਾਂ, 248 ਹੋਰ ਮਾਮਲੇ ਪਾਜ਼ੀਟਿਵ
. . .  about 1 hour ago
ਪਟਿਆਲਾ, 10 ਅਗਸਤ (ਮਨਦੀਪ ਸਿੰਘ ਖਰੋੜ) - ਜ਼ਿਲੇ੍ਹ 'ਚ ਕੋਰੋਨਾ ਨਾਲ ਹੋਰ 6 ਵਿਅਕਤੀਆਂ ਦੀ ਮੌਤਾਂ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਉਣ ਦੇ ਨਾਲ 248 ਜਣਿਆਂ ਦੀ ਅੱਜ ਕੋਰੋਨਾ ਰਿਪੋਰਟ ਪਾਜ਼ੀਟਿਵ ਵੀ ਆਈ ਹੈ । ਜ਼ਿਲੇ੍ਹ 'ਚ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 54 ਹੋ ਗਈ...
ਪਿੰਡ ਮੁੱਛਲ (ਅੰਮ੍ਰਿਤਸਰ) ਵਿਖੇ ਵਿਧਾਇਕ ਡੈਨੀ ਬੰਡਾਲਾ ਨੇ ਪੀੜਤ ਪਰਿਵਾਰਾਂ ਨੂੰ ਕੀਤੇ ਚੈੱਕ ਤਕਸੀਮ
. . .  about 1 hour ago
ਟਾਂਗਰਾ, 10 ਅਗਸਤ (ਹਰਜਿੰਦਰ ਸਿੰਘ ਕਲੇਰ) ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵੱਲੋਂ ਪਿੰਡ ਮੁੱਛਲ ਵਿਖੇ ਜ਼ਹਿਰੀਲੀ ਸ਼ਰਾਬ ਦੇ ਮ੍ਰਿਤਕਾਂ ਦੇ ਪਰਿਵਾਰਾਂ ...
ਸੁਨਾਮ (ਸੰਗਰੂਰ) ’ਚ ਅੱਜ 4 ਔਰਤਾਂ ਅਤੇ 2 ਬੱਚਿਆਂ ਸਮੇਤ 8 ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 10 ਅਗਸਤ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸੰਗਰੂਰ ਜ਼ਿਲੇ੍ਹ ਦੇ ਸੁਨਾਮ ਸ਼ਹਿਰ ’ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਜਿਸ ਦੀ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਵੀ...
ਕੋਰੋਨਾ ਵਾਇਰਸ ਦੇ 10 ਹੋਰ ਨਵੇਂ ਮਾਮਲਿਆਂ ਦੀ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਪੁਸ਼ਟੀ
. . .  about 2 hours ago
ਫ਼ਾਜ਼ਿਲਕਾ, 10 ਅਗਸਤ (ਪ੍ਰਦੀਪ ਕੁਮਾਰ)- ਕੋਰੋਨਾ ਵਾਇਰਸ ਦੇ 10 ਹੋਰ ਨਵੇਂ ਮਾਮਲਿਆਂ ਦੀ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਨਵੇਂ ਮਾਮਲਿਆਂ ਵਿਚ ਫ਼ਾਜ਼ਿਲਕਾ ਦੇ 4 ਅਤੇ ਅਬੋਹਰ ਦੇ 6 ਮਾਮਲੇ ਹਨ। ਅਬੋਹਰ ਦੇ ਪਿੰਡ ਢੀਂਗਾ ਵਾਲੀ 25 ਸਾਲਾਂ ਨੌਜਵਾਨ...
ਲੁਧਿਆਣਾ ਵਿਚ ਕੋਰੋਨਾ ਨਾਲ 11 ਮਰੀਜ਼ਾਂ ਦੀ ਮੌਤ
. . .  about 2 hours ago
ਲੁਧਿਆਣਾ, 10 ਅਗਸਤ ਸਲੇਮਪੁਰੀ - ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਵਿਚੋਂ ਅੱਜ 11 ਹੋਰ ਮਰੀਜ਼ ਦਮ ਤੋੜ ਗਏ ਹਨ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਲੁਧਿਆਣਾ ਵਿਚ ਅੱਜ ਕੋਰੋਨਾ ਨਾਲ...
ਪਿੰਡ ਮੇਹਲੀ (ਨਵਾਂਸ਼ਹਿਰ) ਦੇ ਨੌਜਵਾਨ ਨੂੰ ਹੋਇਆ ਕੋਰੋਨਾ
. . .  about 2 hours ago
ਮੇਹਲੀ, 10 ਅਗਸਤ (ਸੰਦੀਪ ਸਿੰਘ) - ਜ਼ਿਲ੍ਹਾ ਨਵਾਂਸ਼ਹਿਰ ਦੇ ਬਲਾਕ ਬੰਗਾ ਅਧੀਨ ਆਉਂਦੇ ਪਿੰਡ ਮੇਹਲੀ ਦੇ ਵਸਨੀਕ ਪਵਨ ਕੁਮਾਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਨ.ਐਮ ਮੈਡਮ ਸੁਨੀਤਾ ਨੇ ਦੱਸਿਆ ਕਿ ਪਵਨ ਕੁਮਾਰ ਨੇ ਦੁਬਈ ਜਾਣ ਲਈ ਖ਼ੁਦ ਕੋਰੋਨਾ ਟੈਸਟ ਕਰਵਾਇਆ, ਜਿਸ ਵਿਚ...
ਪੁਲਿਸ ਥਾਣਾ ਰਾਜਾਸਾਂਸੀ ਦੇ ਨਵੇਂ ਐਸ.ਐਚ.ਓ ਨਰਿੰਦਰਪਾਲ ਸਿੰਘ ਨੇ ਚਾਰਜ ਸੰਭਾਲਿਆ
. . .  about 2 hours ago
ਰਾਜਾਸਾਂਸੀ, 10 ਅਗਸਤ (ਹਰਦੀਪ ਸਿੰਘ ਖੀਵਾ) ਪੁਲਿਸ ਥਾਣਾ ਰਾਜਾਸਾਂਸੀ ਦੇ ਪਹਿਲੇ ਥਾਣਾ ਮੁੱਖੀ ਮਨਮੀਤਪਾਲ ਸਿੰਘ ਦਾ ਤਬਾਦਲਾ ਹੋਣ ਉਪਰੰਤ ਨਵੇਂ ਤਾਇਨਾਤ ਹੋਏ ਐਸ. ਐਚ. ਓ ਸਬ ਇੰਸਪੈਕਟਰ ਨਰਿੰਦਰਪਾਲ ਸਿੰਘ ਨੇ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਣ ਉਪਰੰਤ ਥਾਣਾ ਮੁੱਖੀ ਸਬ ਇੰਸਪੈਕਟਰ...
ਜ਼ਿਲ੍ਹਾ ਕਪੂਰਥਲਾ ਵਿਚ 14 ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  1 minute ago
ਕਪੂਰਥਲਾ, 10 ਅਗਸਤ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹਾ ਕਪੂਰਥਲਾ ਵਿਚ ਅੱਜ ਕੋਰੋਨਾ ਨਾਲ ਸਬੰਧਿਤ 14 ਮਾਮਲੇ ਨਵੇਂ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ 10 ਫਗਵਾੜਾ ਦੇ, ਇਕ ਸੁਲਤਾਨਪੁਰ ਲੋਧੀ ਤਿੰਨ ਕਪੂਰਥਲਾ ਨਾਲ ਸਬੰਧਿਤ ਹਨ। ਜਦਕਿ 226...
ਦਿਨੇ ਦੁਪਹਿਰੇ ਹੋਈ ਕਰੀਬ 9 ਲੱਖ ਦੀ ਚੋਰੀ
. . .  about 3 hours ago
ਧਾਰੀਵਾਲ, 10 ਅਗਸਤ (ਜੇਮਸ ਨਾਹਰ) - ਜ਼ਿਲ੍ਹਾ ਗੁਰਦਾਸਪੁਰ ਸਥਿਤ ਥਾਣਾ ਧਾਰੀਵਾਲ ਅਧੀਨ ਪੈਂਦੇ ਪਿੰਡ ਡਡਵਾਂ ਵਿਖੇ ਅੱਜ ਦਿਨੇ ਦੁਪਹਿਰੇ ਚੋਰਾਂ ਵੱਲੋਂ ਇੱਕ ਘਰ ਦੇ ਵਿਚ ਸੰਨ ਲਗਾ ਕੇ ਕਰੀਬ 9 ਲੱਖ ਰੁਪਏ ਦੀ ਚੋਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੈ। ਇਹ ਜਾਣਕਾਰੀ ਦਿੰਦਿਆਂ ਘਰ ਦੇ ਮੁਖੀ ਰੋਹਨ ਕੁਮਾਰ...
ਕੋਰੋਨਾ ਕਾਰਨ ਨਵਾਂਸ਼ਹਿਰ ਜ਼ਿਲ੍ਹੇ ਵਿਚ 7ਵੀਂ ਮੌਤ
. . .  about 3 hours ago
ਨਵਾਂਸ਼ਹਿਰ,10 ਅਗਸਤ (ਗੁਰਬਖਸ਼ ਸਿੰਘ ਮਹੇ) - ਕੋਰੋਨਾ ਵਾਇਰਸ ਕਰਕੇ ਜ਼ਿਲੇ 7ਵੀਂ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਜਾਫਰਪੁਰ ਦਾ ਇਕ 85 ਸਾਲਾ ਵਿਅਕਤੀ ਜੋ ਕਿ ਗੰਭੀਰ ਰੂਪ ਵਿੱਚ ਪਹਿਲੇ ਤੋਂ ਬਿਮਾਰ ਸੀ। 6 ਅਗਸਤ ਨੂੰ ਸਿਵਲ ਹਸਪਤਾਲ ਨਵਾਂਸ਼ਹਿਰ ਤੋਂ ਪਟਿਆਲਾ...
ਅੰਮ੍ਰਿਤਸਰ ਵਿਚ 30 ਪਾਜ਼ੀਟਿਵ ਕੋਰੋਨਾ ਕੇਸ ਹੋਏ ਰਿਪੋਰਟ
. . .  about 3 hours ago
ਅੰਮ੍ਰਿਤਸਰ, 10 ਅਗਸਤ - ਅੰਮ੍ਰਿਤਸਰ ਵਿਚ ਅੱਜ 30 ਕੋਰੋਨਾਵਾਇਰਸ ਦੇ ਕੇਸ ਦਰਜ ਹੋਏ ਹਨ ਤੇ ਇਕ 66 ਸਾਲਾ ਵਿਅਕਤੀ ਦੀ ਮੌਤ ਦਰਜ ਕੀਤੀ ਗਈ ਹੈ। ਅੰਮ੍ਰਿਤਸਰ ਵਿਚ ਕੁੱਲ 2406 ਕੋਰੋਨਾ ਪਾਜ਼ੀਟਿਵ ਕੇਸ ਹਨ। ਜਿਨ੍ਹਾਂ ਵਿਚੋਂ 1891 ਠੀਕ...
ਰੇਲ ਸੇਵਾਵਾਂ ਹੁਣ 30 ਅਗਸਤ ਤੱਕ ਰੱਦ
. . .  about 3 hours ago
ਨਵੀਂ ਦਿੱਲੀ, 10 ਅਗਸਤ - ਭਾਰਤੀ ਰੇਲਵੇ ਵਲੋਂ ਨਿਯਮਤ ਮੇਲ/ਐਕਸਪ੍ਰੈਸ, ਪੈਸੰਜਰ ਤੇ ਲੋਕਲ ਟਰੇਨਾਂ ਦੀ ਸੇਵਾ 'ਤੇ 30 ਅਗਸਤ 2020 ਤੱਕ ਰੋਕ ਵਧਾ ਦਿੱਤੀ ਗਈ ਹੈ। ਪਰੰਤੂ ਸਪੈਸ਼ਲ ਮੇਲ/ਐਕਸਪ੍ਰੈਸ...
ਕੋਵਿਡ-19 ਟੈਸਟਿੰਗ ਲਈ ਮੋਹਾਲੀ ਦੀ ਪੰਜਾਬ ਬਾਇਓਟੈਕਨਾਲੌਜੀ ਇਨਕਿਉਬੇਟਰ ਵਾਇਰਲ ਡਾਇਗਨੋਸਟਿਕ ਲੈਬੋਰਟਰੀ ਦਾ ਉਦਘਾਟਨ
. . .  about 4 hours ago
ਚੰਡੀਗੜ੍ਹ, 10 ਅਗਸਤ - ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਅਧੀਨ ਆਉਂਦੇ ਮੋਲੀਕਿਊਲਰ ਡਾਇਗਨੋਸਟਿਕ ਅਧਾਰਤ ਆਰਟੀ-ਪੀਸੀਆਰ ਦੀ ਸਮਰਥਾ ਨਾਲ ਖੁਰਾਕ, ਪਾਣੀ, ਖੇਤੀਬਾੜੀ ਅਤੇ ਵਾਤਾਵਰਣ ਦੇ ਖੇਤਰਾਂ ਵਿੱਚ ਐਨ.ਏ.ਬੀ.ਐਲ ਦੁਆਰਾ ਮਾਨਤਾ ਪ੍ਰਾਪਤ ਸਹੂਲਤਾਂ ਦੇਣ ਵਾਲੇ ਪੰਜਾਬ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 28 ਹੋਰ ਮਾਮਲੇ ਆਏ ਸਾਹਮਣੇ
. . .  about 4 hours ago
ਮਹਿਲ ਕਲਾਂ, 10 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 28 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ ਅੱਜ ਆਏ 28 ਮਾਮਲਿਆਂ 'ਚ 18 ਮਾਮਲੇ ਸ਼ਹਿਰ ਬਰਨਾਲਾ, 2 ਮਾਮਲੇ ਬਲਾਕ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਥਾਪਤ ਕੀਤੇ ਜਾਣ ਵਾਲੇ ਸੈਂਟਰ ਫਾਰ ਇੰਟਰ ਫੇਥ ਸਟੱਡੀਜ਼ ਦਾ ਡਿਜ਼ਾਈਨ ਕੈਪਟਨ ਨੇ ਕੀਤਾ ਸਾਂਝਾ
. . .  about 4 hours ago
ਚੰਡੀਗੜ੍ਹ, 10 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਸਥਾਪਤ ਕੀਤੇ ਜਾ ਰਹੇ ਸੈਂਟਰ ਫਾਰ ਇੰਟਰ ਫੇਥ ਸਟੱਡੀਜ਼ ਦੇ ਡਿਜ਼ਾਈਨ ਨੂੰ...
ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਵਿਰੁੱਧ ਮੋਟਰਸਾਇਕਲਾਂ/ਸਕੂਟਰਾਂ 'ਤੇ ਸ਼ਹਿਰ ਦੇ ਅੰਦਰ ਕੀਤਾ ਰੋਸ ਮਾਰਚ
. . .  about 4 hours ago
ਜੈਤੋ, 10 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਵਿਰੁੱਧ ਮੋਟਰਸਾਇਕਲਾਂ/ਸਕੂਟਰਾਂ 'ਤੇ ਸ਼ਹਿਰ ਦੇ ਅੰਦਰ ਰੋਸ ਮਾਰਚ ਕੀਤਾ ਤੇ ਆਮ ਆਦਮੀ ਪਾਰਟੀ ਹਲਕਾ ਜੈਤੋ ਤੋਂ ਵਿਧਾਇਕ ਬਲਦੇਵ ਸਿੰਘ ਨੂੰ ਚਿਤਾਵਨੀ ਮੰਗ ਪੱਤਰ ਸਥਾਨਕ...
ਕੋਰੋਨਾ ਨਾਲ ਹੋਈ ਇਕ 80 ਸਾਲਾ ਬਜ਼ੁਰਗ ਔਰਤ ਦੀ ਮੌਤ
. . .  about 4 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਮਾੜੀ ਮੁਸਤਫਾ ਵਾਸੀ ਇਕ 80 ਸਾਲਾ ਬਜ਼ੁਰਗ ਔਰਤ ਦੀ ਕੋਰੋਨਾ ਕਾਰਨ ਸਿਵਲ ਹਸਪਤਾਲ ਲੁਧਿਆਣਾ ਵਿਖੇ ਮੌਤ ਹੋ ਗਈ ਹੈ। ਉਕਤ ਔਰਤ ਦਿਲ ਦੀ ਬਿਮਾਰੀ ਤੋਂ ਪੀੜਤ ਸੀ ਤੇ ਉਸ ਨੂੰ ਬਠਿੰਡਾ ਤੋਂ ਸਿਵਲ...
ਸ੍ਰੀ ਮੁਕਤਸਰ ਸਾਹਿਬ ਵਿਖੇ 14 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 14 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ 49 ਸਾਲ ਦਾ ਵਿਅਕਤੀ ਵਾਸੀ ਗੁਰੂ ਤੇਗ ਬਹਾਦਰ ਨਗਰ ਗਲੀ ਨੰ: 8 ਸ੍ਰੀ ਮੁਕਤਸਰ ਸਾਹਿਬ, 28 ਸਾਲ ਅਤੇ 35 ਸਾਲ ਦੀਆਂ ਔਰਤਾਂ ਪਿੰਡ ਬਾਦਲ, 50 ਸਾਲ...
ਕੋਰੋਨਾ ਕਾਰਨ ਜ਼ਿਲ੍ਹਾ ਸੰਗਰੂਰ 'ਚ 3 ਵਿਅਕਤੀਆਂ ਦੀ ਮੌਤ
. . .  about 4 hours ago
ਸੰਗਰੂਰ, 10 ਅਗਸਤ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਨੇ ਤਿੰਨ ਵਿਅਕਤੀਆਂ ਦੀ ਹੋਰ ਜਾਨ ਲੈ ਲਈ ਹੈ। ਇਨ੍ਹਾਂ ਵਿਚ ਛੇ ਮਹੀਨੇ ਪਹਿਲਾਂ ਸੇਵਾ ਮੁਕਤ ਹੋਇਆ ਇਕ ਕਾਨੂੰਨਗੋ ਵੀ ਸ਼ਾਮਿਲ ਹੈ। ਉਸ ਦੀ ਮੌਤ ਕੱਲ੍ਹ ਸਵੇਰੇ ਹੋਈ ਸੀ ਅਤੇ ਕੱਲ੍ਹ ਹੀ ਉਨ੍ਹਾਂ ਦੇ...
ਜ਼ਹਿਰੀਲੀ ਸ਼ਰਾਬ ਦੇ ਮੁੱਦੇ ਤੇ ਭਾਜਪਾ ਐਸਸੀ ਮੋਰਚਾ ਪੰਜਾਬ ਵੱਲੋਂ ਰੋਸ ਵਿਖਾਵਾ
. . .  about 4 hours ago
ਅਟਾਰੀ, 10 ਅਗਸਤ (ਰੁਪਿੰਦਰਜੀਤ ਸਿੰਘ ਭਕਨਾ) - ਭਾਜਪਾ ਦੇ ਐਸਸੀ ਮੋਰਚਾ ਪੰਜਾਬ ਦੇ ਕਾਰਕੁਨਾਂ ਵੱਲੋਂ ਮੀਡੀਆ ਇੰਚਾਰਜ ਸੰਜੀਵ ਅਟਵਾਲ ਦੀ ਅਗਵਾਈ ਹੇਠ ਜ਼ਹਿਰੀਲੀ ਸ਼ਰਾਬ ਦੇ ਮੁੱਦੇ ਤੇ ਪੰਜਾਬ ਭਰ ਵਿੱਚ ਪੰਜਾਬ ਸਰਕਾਰ ਖਿਲਾਫ ਦਿੱਤੇ ਜਾ ਰਹੇ ਧਰਨਿਆਂ ਦੀ ਕੜੀ ਵਜੋਂ ਥਾਣਾ ਘਰਿੰਡਾ ਅੱਗੇ ਧਰਨਾ...
ਮਾਛੀਵਾੜਾ ਵਿਚ ਕੋਰੋਨਾ ਦੀ ਰਫ਼ਤਾਰ ਹੋਈ ਬੇਕਾਬੂ, 4 ਵਿਅਕਤੀ ਆਏ ਲਪੇਟ ਵਿਚ
. . .  about 5 hours ago
ਮਾਛੀਵਾੜਾ ਸਾਹਿਬ, 10 ਅਗਸਤ (ਮਨੋਜ ਕੁਮਾਰ) - ਅੱਜ ਫਿਰ ਨਵੇ ਆਏ ਚਾਰ ਕੋਰੋਨਾ ਪਾਜ਼ੀਟਿਵ ਵਿਅਕਤੀਆਂ ਨੇ ਇਲਾਕੇ ਵਿਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਵਿਚ ਗੁਰਾਂ ਕਾਲੋਨੀ ਦੇ ਇਕ ਆੜਤੀ ਪਰਿਵਾਰ ਦਾ ਭਰਾ, ਪਿੰਡ ਮਿਲਕਵਾਲ ਵਾਸੀ 60 ਸਾਲਾਂ ਵਿਅਕਤੀ, ਬੋਦਲੀ...
ਪੰਜਾਬ ਸਰਕਾਰ ਵਲੋਂ ਡਾ. ਵਰਿੰਦਰ ਭਾਟੀਆ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ
. . .  about 5 hours ago
ਐੱਸ. ਏ. ਐੱਸ. ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਡਾ. ਵਰਿੰਦਰ ਭਾਟੀਆ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਕ੍ਰਿਸ਼ਨ ਕੁਮਾਰ ਸਕੱਤਰ, ਸਕੂਲ ਸਿੱਖਿਆ ਵਿਭਾਗ ਵਲੋਂ ਜਾਰੀ ਹੁਕਮਾਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਹਾੜ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਵਰਕਰਾਂ 'ਤੇ ਹੋਏ ਕੇਸ ਸਬੰਧੀ ਅਕਾਲੀ-ਭਾਜਪਾ ਵਰਕਰਾਂ ਨੇ ਲਗਾਇਆ ਰੋਸ ਧਰਨਾ

ਧਾਰੀਵਾਲ, 19 ਜੂਨ (ਸਵਰਨ ਸਿੰਘ)-ਨਗਰ ਕੌਾਸਲ ਧਾਰੀਵਾਲ ਵਲੋਂ ਬਣਾਏ ਚੁੰਗੀ ਨਾਕੇ ਦੇ ਕਮਰੇ ਦੀ ਹੋਈ ਭੰਨ-ਤੋੜ ਸਬੰਧੀ ਭਾਜਪਾ ਦੇ ਦੋ ਆਗੂਆਂ ਖਿਲਾਫ਼ ਹੋਏ ਕੇਸ ਦਰਜ ਨੇ ਉਸ ਵੇਲੇ ਨਵਾਂ ਸਿਆਸੀ ਮੋੜ ਲੈ ਲਿਆ, ਜਦ ਅਕਾਲੀ-ਭਾਜਪਾ ਦੇ ਆਗੂਆਂ ਨੇ ਇਸ ਵਿਰੁੱਧ ਗਾਂਧੀ ਗਰਾਉਂਡ ਵਿਚ ਭਰਵੀਂ ਰੋਸ ਮੀਟਿੰਗ ਕਰਨ ਉਪਰੰਤ ਡਡਵਾਂ ਚੌਕ ਧਾਰੀਵਾਲ ਵਿਖੇ ਰੋਸ ਧਰਨਾ ਲਗਾ ਕੇ ਆਵਾਜਾਈ ਜਾਮ ਕਰ ਦਿੱਤੀ | ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਾਲ ਕ੍ਰਿਸ਼ਨ ਮਿੱਤਲ ਨੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਦੇ ਦੋ ਵਰਕਰਾਂ ਖਿਲਾਫ਼ ਜਿਹੜਾ ਕੇਸ ਦਰਜ ਕੀਤਾ ਗਿਆ ਹੈ, ਉਹ ਸਿਆਸਤ ਤੋਂ ਪ੍ਰੇਰਿਤ ਹੈ, ਜਦਕਿ ਚੁੰਗੀ ਨਾਕਾ ਕਮਰੇ ਦੀ ਭੰਨਤੋੜ ਦਾ ਇਨ੍ਹਾਂ ਵਰਕਰਾਂ ਦਾ ਕੋਈ ਸਬੰਧ ਨਹੀਂ ਹੈ | ਪ੍ਰਧਾਨ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਨੂੰ ਮਿਲੇ ਹਨ, ਜਿਸ 'ਤੇ ਪੁਲਿਸ ਅਧਿਕਾਰੀ ਨੇ ਵਫ਼ਦ ਨੂੰ ਵਿਸ਼ਵਾਸ਼ ਦਿੱਤਾ ਕਿ ਇਸ ਮਾਮਲੇ ਦੀ ਛਾਣਬੀਣ ਕਰਵਾ ਕੇ ਬਣਦਾ ਇਨਸਾਫ਼ ਦਿੱਤਾ ਜਾਵੇਗਾ | ਭਾਜਪਾ ਵਰਕਰਾਂ ਨੇ ਇਨਸਾਫ਼ ਲੈਣ ਲਈ ਡਡਵਾਂ ਚੌਕ ਧਾਰੀਵਾਲ ਵਿਚ ਰੋਡ ਜਾਮ ਕਰਕੇ ਰੋਸ ਧਰਨਾ ਲਗਾ ਦਿੱਤਾ | ਉਨ੍ਹਾਂ ਕਿਹਾ ਕਿ ਜਦ ਤੱਕ ਭਾਜਪਾ ਵਰਕਰਾਂ 'ਤੇ ਦਰਜ ਕੀਤਾ ਨਾਜਾਇਜ਼ ਕੇਸ ਵਾਪਸ ਨਹੀਂ ਹੁੰਦਾ, ਤਦ ਤੱਕ ਉਹ ਰੋਸ ਧਰਨਾ ਜਾਰੀ ਰੱਖਣਗੇ | ਇਸ ਮੌਕੇ ਵੱਡੀ ਗਿਣਤੀ ਵਿਚ ਭਾਜਪਾ ਅਤੇ ਅਕਾਲੀ ਦਲ ਬਾਦਲ ਦੇ ਵਰਕਰ ਅਤੇ ਆਗੂ ਹਾਜ਼ਰ ਸਨ | ਮੈਂਬਰ ਪਾਰਲੀਮੈਂਟ ਸੰਨੀ ਦਿਉਲ ਦੇ ਓ.ਐਸ.ਡੀ. ਬਾਬਾ ਹਰਪ੍ਰੀਤ ਸਿੰਘ ਅਤੇ ਐਸ.ਪੀ. ਹੈੱਡਕੁਆਟਰ ਹਰਵਿੰਦਰ ਸਿੰਘ ਸੰਧੂ ਇਸ ਮੌਕੇ ਧਰਨੇ 'ਤੇ ਪਹੁੰਚੇ | ਐਸ.ਪੀ. ਹੈੱਡਕੁਆਟਰ ਹਰਵਿੰਦਰ ਸਿੰਘ ਸੰਧੂ ਨੇ ਦੁਬਾਰਾ ਇਨਕੁਆਰੀ ਕਰਕੇ ਪਰਚੇ ਖਾਰਜ ਕਰਨ ਦਾ ਭਰੋਸਾ ਦਵਾਇਆ ਅਤੇ ਜੋ ਧਰਨਾ ਲਗਾਤਾਰ 5 ਘੰਟੇ ਤੋਂ ਜਾਰੀ ਸੀ ਉਸ ਨੂੰ ਐੱਸ.ਪੀ. ਹੈੱਡਕੁਆਟਰ ਵਲੋਂ ਭਰੋਸਾ ਮਿਲਣ ਤੋਂ ਲਾਅਦ ਚੁੱਕ ਦਿੱਤਾ ਗਿਆ | ਇਸ ਮੌਕੇ 'ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਬਾਲ ਕ੍ਰਿਸ਼ਨ ਮਿੱਤਲ, ਨਰੇਸ਼ ਸ਼ਰਮਾ ਜ਼ਿਲ੍ਹਾ ਇੰਚਾਰਜ ਭਾਜਪਾ, ਗੁਰਇਕਬਾਲ ਸਿੰਘ ਮਾਹਲ ਅਕਾਲੀ ਦਲ ਜਥੇਬੰਦਕ ਸਕੱਤਰ, ਕੰਵਲਪ੍ਰੀਤ ਸਿੰਘ ਕਾਕੀ ਅਕਾਲੀ ਦਲ ਕਿਸਾਨ ਵਿੰਗ ਜ਼ਿਲ੍ਹਾ ਪ੍ਰਧਾਨ, ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਐਸ.ਜੀ.ਪੀ.ਸੀ., ਕੁਲਬੀਰ ਸਿੰਘ ਰਿਆੜ, ਭਾਜਪਾ ਮੰਡਲ ਪ੍ਰਧਾਨ ਜੋਤੀ ਮਹਾਜਨ, ਬਲਦੇਵ ਸਿੰਘ ਕੋਟ ਸੰਤੋਖ ਰਾਏ, ਰਾਜਨ ਗੋਇਲ, ਰਮਨ ਸਿਆਲ, ਸੰਜੀਵ ਵਿੱਜ, ਅਮਿਤ ਸੂਦ, ਨਵਨੀਤ ਵਿੱਜ, ਜੌਹਨ ਰਣੀਆਂ, ਅਕਾਲੀ ਦਲ ਸ਼ਹਿਰੀ ਪ੍ਰਧਾਨ ਜੋਧ ਨੰਦਾ, ਨਿਸ਼ਾਨ ਸਿੰਘ, ਰਾਜੀਵ ਮਹਾਜਨ, ਅਜੇ ਮਹਾਜਨ, ਅਸ਼ਵਨੀ ਮਹਾਜਨ, ਸੁਨੀਲ ਬਲੱਗਣ, ਵਿੱਕੀ ਬਲੱਗਣ, ਕਸ਼ਮੀਰ ਸਿੰਘ ਸੀਰਾ, ਦਿਲਬਾਗ ਸਿੰਘ ਗੁਰਦਾਸ ਨੰਗਲ, ਮੁਸਤਾਕ ਬੱਲ ਆਦਿ ਕਈ ਆਗੂ ਹਾਜ਼ਰ ਸਨ |

ਪੀਰ ਬਾਬਾ ਦੁੱਲੇ ਸ਼ਾਹ ਦੀ ਯਾਦ 'ਚ ਦੋ ਰੋਜ਼ਾ ਸਾਲਾਨਾ ਜੋੜ ਮੇਲਾ 22 ਤੋਂ

ਕੋਟਲੀ ਸੂਰਤ ਮੱਲ੍ਹੀ, 19 ਜੂਨ (ਕੁਲਦੀਪ ਸਿੰਘ ਨਾਗਰਾ)-ਪੀਰ ਬਾਬਾ ਦੁੱਲੇ ਸਾਹ ਦੀ ਯਾਦ 'ਚ ਦੋ ਰੋਜ਼ਾ ਸਾਲਾਨਾ ਜੋੜ ਮੇਲਾ 22 ਤੇ 23 ਜੂਨ ਨੂੰ ਝੰਗੀ ਕੋਟਲੀ ਸੂਰਤ ਮੱਲੀ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਪਰਮਜੀਤ ਸਿੰਘ ਤੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੀ ਕੈਨਟੀਨ ਅੰਦਰ ਸ਼ਾਰਟ ਸਰਕਟ ਕਾਰਨ ਲੱਗੀ ਅੱਗ-ਵੱਡਾ ਹਾਦਸਾ ਹੋਣੋਂ ਟਲਿਆ

ਗੁਰਦਾਸਪੁਰ, 19 ਜੂਨ (ਆਰਿਫ਼)-ਅੱਜ ਸਵੇਰੇ ਸਿਵਲ ਹਸਪਤਾਲ ਗੁਰਦਾਸਪੁਰ ਦੀ ਕੈਨਟੀਨ ਅੰਦਰ ਅੱਗ ਲੱਗ ਜਾਣ ਕਾਰਨ ਕੈਨਟੀਨ ਅੰਦਰ ਪਿਆ ਹੋਇਆ ਸਮਾਨ ਅਤੇ ਇਕ ਏ.ਸੀ ਸੜ ਕੇ ਸੁਆਹ ਹੋ ਗਿਆ | ਹਾਲਾਂ ਕਿ ਇਸ ਘਟਨਾ ਵਿਚ ਕੋਈ ਵੱਡਾ ਨੁਕਸਾਨ ਨਹੀਂ ਹੋਇਆ | ਪਰ ਕੈਨਟੀਨ ਅੰਦਰ ਲੱਗੀ ...

ਪੂਰੀ ਖ਼ਬਰ »

ਥਾਣਿਆਂ 'ਚ ਪਏ ਪੁਰਾਣੇ ਵਹੀਕਲ ਪੁਲਿਸ ਲਈ ਬਣੇ ਸਿਰਦਰਦੀ

ਗੁਰਦਾਸਪੁਰ, 19 ਜੂਨ (ਅਸ਼ੋਕ ਸ਼ਰਮਾ)-ਗੁਰਦਾਸਪੁਰ ਜ਼ਿਲੇ੍ਹ ਅੰਦਰ ਪੁਲਿਸ ਥਾਣਿਆਂ ਅੰਦਰ ਪੁਰਾਣੇ ਵਹੀਕਲ ਟਰੱਕ, ਕਾਰਾਂ ਅਤੇ ਮੋਟਰਸਾਈਕਲ ਵੱਡੀ ਤਾਦਾਦ ਵਿਚ ਪਏ ਹੋਏ ਹਨ ਅਤੇ ਇਹ ਵਹੀਕਲ ਪੰਜਾਬ ਪੁਲਿਸ ਲਈ ਸਿਰਦਰਦੀ ਬਣੇ ਹੋਏ ਹਨ | ਇਹ ਵਹੀਕਲ ਪਿਛਲੇ ਕਈ ਸਾਲਾਂ ਤੋਂ ...

ਪੂਰੀ ਖ਼ਬਰ »

ਗੁੱਡੂ ਸੇਠ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਨਿਯੁਕਤ

ਬਟਾਲਾ, 19 ਜੂਨ (ਕਾਹਲੋਂ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ | ਇਸੇ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ ਨਿਵਾਰਨ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਬੱਚਿਆਂ ਦੀਆਂ ਧਾਰਮਿਕ ਕਲਾਸਾਂ ਅਤੇ ਮੁਕਾਬਲੇ ਕਰਵਾਏ

ਧਾਰੀਵਾਲ, 19 ਜੂਨ (ਸਵਰਨ ਸਿੰਘ)-ਐਸ.ਜੀ.ਪੀ.ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜ੍ਹੇ ਨੂੰ ਸਮਰਪਿਤ ਬੱਚਿਆਂ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਨੇ ਸੰਨੀ ਦਿਓਲ ਨੂੰ ਇਲਾਕੇ ਦੀਆਂ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ

ਪੁਰਾਣਾ ਸ਼ਾਲਾ 19 ਜੂਨ (ਅਸ਼ੋਕ ਸ਼ਰਮਾ)-ਇਸ ਏਰੀਏ ਦੇ ਸੀਨੀਅਰ ਅਕਾਲੀ ਆਗੂ ਸੁਰਿੰਦਰ ਸਿੰਘ ਜੱਜ ਅਤੇ ਤਰਸੇਮ ਸਿੰਘ ਸਾਬਕਾ ਪ੍ਰਧਾਨ ਗੁਰਦੁਆਰਾ ਨਵਾਂ ਪਿੰਡ ਸੀਨੀਅਰ ਭਾਜਪਾ ਆਗੂ ਜੋਗਿੰਦਰ ਸਿੰਘ ਛੀਨਾ ਦੀ ਅਗਵਾਈ ਹੇਠ ਗੁਰਦਾਸਪੁਰ ਲੋਕ ਸਭਾ ਦੇ ਮੈਂਬਰ ਸੰਨੀ ਦਿਓਲ ...

ਪੂਰੀ ਖ਼ਬਰ »

ਡਾ: ਐੱਮ.ਆਰ.ਐੱਸ. ਭੱਲਾ ਸਕੂਲ 'ਚ ਗਰਮੀਆਂ ਦਾ ਕੈਂਪ ਸਮਾਪਤ

ਬਟਾਲਾ, 19 ਜੂਨ (ਕਾਹਲੋਂ)-ਸਥਾਨਕ ਡਾ: ਐੱਮ.ਆਰ.ਐੱਸ. ਭੱਲਾ ਡੀ.ਏ. ਵੀ ਸਕੂਲ ਵਿਚ 15 ਰੋਜ਼ਾ ਗਰਮੀਆਂ ਦਾ ਕੈਂਪ ਸਮਾਪਤ ਹੋ ਗਿਆ | ਇਸ ਕੈਂਪ ਦੌਰਾਨ ਬੱਚਿਆਂ ਨੂੰ ਨਾਚ, ਯੋਗਾ, ਲਿਖਾਈ, ਅੰਗਰੇਜ਼ੀ ਬੋਲ-ਚਾਲ, ਚਿੱਤਰਕਾਰ, ਨੇੈਤਿਕ ਸਿੱਖਿਆ ਅਤੇ ਵਿਅਕਤੀਤਵ ਵਿਕਾਸ ਦੀ ਸਿਖਲਾਈ ...

ਪੂਰੀ ਖ਼ਬਰ »

ਲੋਕ ਸੱਭਿਆਚਾਰਕ ਪਿੜ ਵਲੋਂ ਭੰਗੜਾ ਸਿਖਲਾਈ ਵਰਕਸ਼ਾਪ ਲਗਾਈ

ਗੁਰਦਾਸਪੁਰ, 19 ਜੂਨ (ਆਰਿਫ਼)-ਲੋਕ ਸੱਭਿਆਚਾਰਕ ਪਿੜ ਰਜਿ. ਗੁਰਦਾਸਪੁਰ ਵਲੋਂ 20 ਰੋਜ਼ਾ ਭੰਗੜਾ ਟਰੇਨਿੰਗ ਵਰਕਸ਼ਾਪ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਇਆ ਗਿਆ | ਜਿਸ ਦੇ ਦਸਵੇਂ ਦਿਨ ਭੰਗੜੇ ਦੇ ਬਾਬਾ ਬੋਹੜ ਮਾਸਟਰ ਹਰਭਜਨ ਸਿੰਘ ਖੋਖਰ ਫ਼ੌਜੀਆਂ ਅਤੇ ...

ਪੂਰੀ ਖ਼ਬਰ »

ਡੀ.ਸੀ.ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਗੇਟ ਰੈਲੀ ਅੱਜ ਕੱਢੀ ਜਾਵੇਗੀ ਮੋਟਰਸਾਈਕਲ ਰੈਲੀ

ਗੁਰਦਾਸਪੁਰ, 19 ਜੂਨ (ਸੈਣੀ)-ਪੰਜਾਬ ਸਰਕਾਰ ਵਲੋਂ ਡੀ.ਸੀ.ਦਫ਼ਤਰ, ਸਬ ਡਵੀਜ਼ਨਾਂ ਅਤੇ ਤਹਿਸੀਲ ਦਫ਼ਤਰਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨਾ ਮੰਨਣ 'ਤੇ ਰੋਸ ਵਜੋਂ ਪੰਜਾਬ ਭਰ ਦੇ ਦਫ਼ਤਰਾਂ ਅੰਦਰ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਹੋ ਚੁੱਕੀ ਹੈ | ਜਿਸ ...

ਪੂਰੀ ਖ਼ਬਰ »

ਪੁਰਾਣਾ ਸ਼ਾਲਾ ਪੁਲਿਸ ਨੇ ਵੱਖ ਵੱਖ ਪਿੰਡਾਂ 'ਚ ਨਸ਼ਿਆਂ ਵਿਰੁੱਧ ਭਖਾਈ ਮੁਹਿੰਮ

ਪੁਰਾਣਾ ਸ਼ਾਲਾ, 19 ਜੂਨ (ਗੁਰਵਿੰਦਰ ਸਿੰਘ ਗੁਰਾਇਆ)-ਸਥਾਨਿਕ ਪੁਲਿਸ ਵਲੋਂ ਥਾਣਾ ਮੁਖੀ ਇੰਸਪੈਕਟਰ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਐਸ.ਐਸ.ਪੀ ਗੁਰਦਾਸਪੁਰ ਦੇ ਨਿਰਦੇਸ਼ਾਂ 'ਤੇ ਪੁਰਾਣਾ ਸ਼ਾਲਾ ਸਰਕਲ ਨਾਲ ਸਬਿੰਧਤ ਕਰੀਬ ਇਕ ਦਰਜਨ ਪਿੰਡਾਂ 'ਚ ਨਸ਼ਾ ਵਿਰੋਧੀ ...

ਪੂਰੀ ਖ਼ਬਰ »

ਅੱਤ ਦੀ ਗਰਮੀ 'ਚ ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਪਿੰਡਾਂ ਦੇ ਲੋਕ ਪ੍ਰੇਸ਼ਾਨ

ਗੁਰਦਾਸਪੁਰ, 19 ਜੂਨ (ਸੈਣੀ)-ਪਿੰਡਾਂ ਅੰਦਰ ਬਿਜਲੀ ਦੇ ਲੱਗ ਰਹੇ ਅਣ ਐਲਾਨੇ ਕੱਟਾਂ ਤੋਂ ਲੋਕ ਡਾਢੇ ਪ੍ਰੇਸ਼ਾਨ ਹੋਏ ਪਏ ਹਨ | ਪਿਛਲੇ ਕੁਝ ਦਿਨਾਂ ਤੋਂ ਪਿੰਡਾਂ ਅੰਦਰ ਬੱਤੀ ਨਾ ਆਉਣ ਕਾਰਨ ਲੋਕਾਂ ਨੰੂ ਅੱਤ ਦੀ ਪੈ ਰਹੀ ਗਰਮੀ ਵਿਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਕਲਾਨੌਰ 'ਚ 28 ਤੋਂ 30 ਜੂਨ ਤੱਕ ਬੂਟ ਹਾਊਸ ਤੇ ਟੈਲੀਕਾਮ ਦੁਕਾਨਾਂ ਬੰਦ ਰਹਿਣਗੀਆਂ

ਕਲਾਨੌਰ, 19 ਜੂਨ (ਪੁਰੇਵਾਲ)-ਸਥਾਨਕ ਕਸਬੇ 'ਚ ਬੂਟ ਵੇਚਣ ਦਾ ਕਾਰੋਬਾਰ ਕਰਨ ਵਾਲੇ ਸਮੂੰਹ ਬੂਟ ਹਾਊਸ ਮਾਲਕਾਂ ਵਲੋਂ ਮੀਟਿੰਗ ਕਰਕੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਗਰਮੀਆਂ ਦੇ ਮੱਦੇਨਜ਼ਰ 28 ਤੋਂ 30 ਜੂਨ ਤੱਕ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ | ਇਸ ...

ਪੂਰੀ ਖ਼ਬਰ »

ਏਡਿਡ ਸਕੂਲਾਂ ਦੇ ਕਰਮਚਾਰੀਆਂ ਨੂੰ ਸਰਕਾਰੀ ਸਕੂਲਾਂ ਵਿਚ ਸ਼ਿਫ਼ਟ ਕਰੇ ਸਰਕਾਰ-ਰਾਮਨਾਥ

ਦੀਨਾਨਗਰ, 19 ਜੂਨ (ਸੰਧੂ/ ਸੋਢੀ/ਸ਼ਰਮਾ)-ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਕਰਮਚਾਰੀ ਯੂਨੀਅਨ ਦੀ ਮੀਟਿੰਗ ਰਾਮ ਨਾਥ ਸ਼ਰਮਾ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਨਾਲ ਸਬੰਧਿਤ ਸਮੱਸਿਆਵਾਂ ਸਬੰਧੀ ਵਿਚਾਰ ਵਟਾਾਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਦੀਨਾਨਗਰ ਦੇ ਜੀ.ਟੀ. ਰੋਡ ਅਤੇ ਬਾਜ਼ਾਰਾਂ 'ਚ ਦੁਕਾਨਦਾਰਾਂ ਕੀਤੇ ਨਾਜਾਇਜ਼ ਕਬਜ਼ੇ

ਜਸਬੀਰ ਸਿੰਘ ਸੰਧੂ ਦੀਨਾਨਗਰ, 19 ਜੂਨ-ਦੀਨਾਨਗਰ ਵਿਧਾਨ ਸਭਾ ਖੇਤਰ ਜਿਹੜਾ ਆਜ਼ਾਦੀ ਤੋਂ ਬਾਅਦ ਅਜੇ ਵੀ ਪਛੜਿਆ ਹੋਇਆ ਹੈ | ਇਸ ਹਲਕੇ ਵਿਚ ਉਨ੍ਹਾਂ ਵਿਕਾਸ ਨਹੀਂ ਹੋਇਆ ਜਿੰਨ੍ਹਾ ਹੋਣਾ ਚਾਹੀਦਾ ਸੀ | ਜੇਕਰ ਗੱਲ ਕਰੀਏ ਦੀਨਾਨਗਰ ਸ਼ਹਿਰ ਦੇ ਵਿਚੋਂ ਲੰਘਦੀ ਜੀ.ਟੀ. ਰੋਡ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਨਾਲ ਵਧੀਕੀਆਂ ਕਰਨ ਵਾਲਿਆਂ ਨੂੰ ਸਮਾਂ ਆਉਣ 'ਤੇ ਜਵਾਬ ਦਿੱਤਾ ਜਾਵੇਗਾ-ਲੰਗਾਹ

ਕੋਟਲੀ ਸੂਰਤ ਮੱਲ੍ਹੀ, 19 ਜੂਨ (ਕੁਲਦੀਪ ਸਿੰਘ ਨਾਗਰਾ)-ਸਾਬਕਾ ਖੇਤੀਬਾੜੀ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਸਾਬਕਾ ਸਰਪੰਚ ਤੇ ਜ਼ਿਲ੍ਹਾ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਮੋਹਲੋਵਾਲੀ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਦੀ ਮਟਿੰਗ ਦੌਰਾਨ ਕਿਹਾ ਕਿ ...

ਪੂਰੀ ਖ਼ਬਰ »

ਗੁਰਦੁਆਰੇ ਦੀ ਚੋਣ ਨੂੰ ਆਧਾਰ ਬਣਾ ਕੇ ਕੁਝ ਬਾਹਰੀ ਆਗੂਆਂ ਵਲੋਂ ਕੀਤਾ ਜਾ ਰਿਹਾ ਹੈ ਇਲਾਕੇ ਦਾ ਮਾਹੌਲ ਖ਼ਰਾਬ-ਪ੍ਰਧਾਨ

ਦੋਰਾਂਗਲਾ, 19 ਜੂਨ (ਲਖਵਿੰਦਰ ਸਿੰਘ ਚੱਕਰਾਜਾ)-ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਦੀ ਪ੍ਰਬੰਧਕ ਕਮੇਟੀ ਦੀ ਪਿਛਲੇ ਦਿਨੀਂ ਹੋਈ ਚੋਣ ਜਿਸ ਨੰੂ ਇਕ ਧਿਰ ਜਿਸ ਦੀ ਅਗਵਾਈ ਯੂਥ ਕੋਰ ਕਮੇਟੀ ਮੈਂਬਰ ਪਰਮਵੀਰ ਸਿੰਘ ਲਾਡੀ ਵਲੋਂ ਕੀਤੀ ਜਾ ਰਹੀ ਹੈ ਵਲੋਂ ਇਹ ਕਮੇਟੀ ਨੰੂ ...

ਪੂਰੀ ਖ਼ਬਰ »

ਬਾਬਾ ਮਹਿਮਾ ਸਾਹਿਬ ਦੀ ਯਾਦ 'ਚ ਮਹਾਨ ਗੁਰਮਤਿ ਸਮਾਗਮ ਤੇ ਕਬੱਡੀ ਟੂਰਨਾਮੈਂਟ ਕਰਵਾਇਆ

ਕੋਟਲੀ ਸੂਰਤ ਮੱਲ੍ਹੀ, 19 ਜੂਨ (ਕੁਲਦੀਪ ਸਿੰਘ ਨਾਗਰਾ)-ਬਾਬਾ ਮਹਿਮਾ ਸਾਹਿਬ ਯਾਦ 'ਚ ਗੁਰਦੁਆਰਾ ਬਾਬਾ ਮਹਿਮਾ ਸਾਹਿਬ ਪਿੰਡ ਚੱਕ ਮਹਿਮਾ 'ਚ ਇਲਾਕੇ ਦੀਆਂ ਸੰਗਤਾਂ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਮਹਾਨ ਗੁਰਮਤਿ ਸਮਾਗਮ ਤੇ ਖੇਡ ਮੇੇਲਾ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜੀ ਇੰਡੀਕਾ ਕਾਰ ਚੋਰੀ

ਫਤਹਿਗੜ੍ਹ ਚੂੜੀਆਂ, 19 ਜੂਨ (ਬਾਠ, ਫੁੱਲ)-ਫਤਹਿਗੜ੍ਹ ਚੂੜੀਆਂ ਦੇ ਸ਼ਹੀਦ ਭਗਤ ਸਿੰਘ ਪਾਰਕ ਅਤੇ ਮੱਛੀ ਮੰਡੀ ਦੇ ਨਜ਼ਦੀਕ ਇਕ ਘਰ ਦੇ ਬਾਹਰ ਖੜੀ ਕਾਰ ਦੇ ਚੋਰੀ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਕੁਲਦੀਪ ਸਿੰਘ ਪੁੱਤਰ ਬਲਬੀਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਇੰਡੀਕਾ ...

ਪੂਰੀ ਖ਼ਬਰ »

ਚੱਕ ਸ਼ਰੀਫ ਤੋਂ ਭੈਣੀ ਮੀਆਂ ਖਾਂ ਤੇ ਤੁਗਲਵਾਲ ਅੱਡੇ ਤੱਕ ਜਾਂਦੀ ਸੜਕ ਦਾ ਮੰਦਾ ਹਾਲ-ਤੁਰਨਾ ਵੀ ਹੋਇਆ ਔਖਾ

ਕਾਹਨੂੰਵਾਨ, 19 ਜੂਨ (ਹਰਜਿੰਦਰ ਸਿੰਘ ਜੱਜ)-ਕਾਦੀਆਂ ਹਲਕੇ ਦੇ ਬੇਟ ਇਲਾਕੇ ਦੀ ਪ੍ਰਮੁੱਖ ਸੜਕ ਚੱਕ ਸ਼ਰੀਫ਼ ਤੋਂ ਲੈ ਕੇ ਭੈਣੀ ਮੀਆਂ ਤੇ ਭੈਣੀ ਮੀਆਂ ਖਾਂ ਤੋਂ ਲੈ ਕੇ ਤੁਗਲਵਾਲ ਅੱਡੇ ਤੱਕ ਸੜਕ ਦਾ ਬਹੁਤ ਹੀ ਮੰਦਾ ਹਾਲ ਬਣਿਆ ਹੋਇਆ ਹੈ | ਸੜਕ ਵਿਚ ਦੋ-ਦੋ ਫੁੱਟ ਡੂੰਘੇ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ ਘੁਮਾਣ ਦੇ ਗੰਦੇ ਪਾਣੀ ਨੂੰ ਕੱਢਣ ਲਈ ਵੱਡਾ ਨਾਲਾ ਬਣਾਉਣ ਲਈ ਕੀਤਾ ਉਦਘਾਟਨ

ਘੁਮਾਣ, 19 ਜੂਨ (ਬੰਮਰਾਹ, ਬਾਵਾ)-ਇਤਿਹਾਸਕ ਕਸਬਾ ਘੁਮਾਣ ਜਿਥੇ ਲੰਮੇ ਸਮੇਂ ਤੋਂ ਗੰਦੇ ਪਾਣੀ ਦੀ ਸਮੱਸਿਆ ਨਾਲ ਝੂਜ ਰਿਹਾ ਹੈ, ਉੱਥੇ ਇਸ ਸਮੱਸਿਆ ਦਾ ਹੱਲ ਕਰਨ ਲਈ ਸ੍ਰੀ ਨਾਮਦੇਵ ਦਰਬਾਰ ਦੇ ਸਾਹਮਣੇ ਚੌਕ ਤੋਂ ਪਰਜਾਪਤ ਬਰਾਦਰੀ ਮੁਹੱਲਾ, ਡੇਰਾ ਬਿਆਸ ਸਤਿਸੰਗ ਘਰ ਦੇ ...

ਪੂਰੀ ਖ਼ਬਰ »

ਪੀ.ਟੀ.ਈ ਦੇ ਸ਼ਾਨਦਾਰ ਨਤੀਜਿਆਂ ਕਾਰਨ ਦੀ ਬਿ੍ਟਿਸ਼ ਲਾਇਬ੍ਰੇਰੀ ਬਣਿਆ ਖਿੱਚ ਦਾ ਕੇਂਦਰ

ਗੁਰਦਾਸਪੁਰ, 19 ਜੂਨ (ਆਰਿਫ਼)-ਆਈਲੈਟਸ ਅਤੇ ਪੀ.ਟੀ.ਈ ਦੀ ਤਿਆਰੀ ਅਤੇ ਸ਼ਾਨਦਾਰ ਇਮੀਗਰੇਸ਼ਨ ਸੇਵਾਵਾਂ ਦੇਣ ਲਈ ਜਾਣੇ ਜਾਂਦੇ 'ਦੀ ਬਿ੍ਟਿਸ਼ ਲਾਇਬ੍ਰੇਰੀ ਐਾਡ ਐਜੂਕੇਸ਼ਨਲ ਸਰਵਿਸਿਜ਼', ਪੀ.ਟੀ.ਈ.ਦੇ ਸ਼ਾਨਦਾਰ ਨਤੀਜਿਆਂ ਕਾਰਨ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ | ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ ਵਿਖੇ ਨਵੇਂ ਬੈਚ 27 ਤੋਂ

ਗੁਰਦਾਸਪੁਰ, 19 ਜੂਨ (ਸੈਣੀ)-ਐਜੂਕੇਸ਼ਨ ਵਰਲਡ ਵਿਖੇ ਨੀਟ, ਜੇ.ਈ.ਈ ਦੇ ਡਰਾਪਰ ਬੈਚ 27 ਜੂਨ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਮੈਨੇਜਿੰਗ ਪਾਰਟਨਰ ਅਨੁਜ ਮਹਾਜਨ ਨੇ ਦੱਸਿਆ ਕਿ ਸੰਸਥਾ ਵਿਚ ਫਿਜ਼ਿਕਸ ਕੈਮਿਸਟਰੀ, ਬਾਇਉਲੋਜੀ ਅਤੇ ਮੈਥ ਦੇ 20 ਸਾਲਾਂ ਤੋਂ ਵੀ ਵੱਧ ...

ਪੂਰੀ ਖ਼ਬਰ »

ਅੱਜ ਸਬ ਡਵੀਜ਼ਨ ਪੱਧਰ 'ਤੇ ਲੱਗਣਗੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ

ਗੁਰਦਾਸਪੁਰ, 19 ਜੂਨ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਦੀ ਪ੍ਰਧਾਨਗੀ ਹੇਠ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਤਹਿਤ ਕੈਂਪ ਲਗਾਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਪੰਚਾਇਤ ਭਵਨ ਵਿਖੇ ਕੀਤੀ ਗਈ | ਉਨ੍ਹਾਂ ਦੱਸਿਆ ਕਿ ਅੱਜ 20 ਜੂਨ ਨੂੰ ਸਬ ਡਵੀਜ਼ਨ ...

ਪੂਰੀ ਖ਼ਬਰ »

ਪਿੰਡ ਗ੍ਰੰਥਗੜ੍ਹ ਵਿਖੇ ਸ਼ੋ੍ਰਮਣੀ ਕਮੇਟੀ ਵਲੋਂ 10 ਰੋਜ਼ਾ ਗੁਰਮਤਿ ਸਿਖਲਾਈ ਕੈਂਪ

ਬਟਾਲਾ, 19 ਜੂਨ (ਬੁੱਟਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਵਲੋਂ ਆਰੰਭੀ ਗਈ ਗੁਰਮਤਿ ਸਿਖਲਾਈ ਕੈਂਪਾਂ ਦੀ ਲੜੀ ਤਹਿਤ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਦੀ ਅਗਵਾਈ 'ਚ ਪਿੰਡ ...

ਪੂਰੀ ਖ਼ਬਰ »

ਇੰਸਟੀਚਿਊਟ ਆਫ਼ ਹੋਟਲ ਮੈਨੇਜੈਂਟ ਵਿਖੇ ਵੈਸਟੀਵਲ ਆਫ਼ ਵੈਲ ਵਿੰਗ ਪ੍ਰੋਗਰਾਮ ਕਰਵਾਇਆ

ਗੁਰਦਾਸਪੁਰ, 19 ਜੂੂਨ (ਸੈਣੀ)-ਸਥਾਨਕ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਵਿਖੇ ਵੈਸਟੀਵਲ ਆਫ਼ ਵੈਲ ਵਿੰਗ ਪ੍ਰੋਗਰਾਮ ਤਹਿਤ ਟੂਰਿਸਟ ਵਿਭਾਗ ਦੇ ਹੁਕਮਾਂ ਅਨੁਸਾਰ ਕਾਲਜ ਪਿ੍ੰਸੀਪਲ ਅਗਰ ਚੱਕਰਵਤੀ ਦੀ ਅਗਵਾਈ ਹੇਠ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਨਗਰ ਕੌਾਸਲ ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਕੱਪੜੇ ਦੇ ਲਿਫ਼ਾਫ਼ੇ ਵੰਡੇ

ਧਾਰੀਵਾਲ, 19 ਜੂਨ (ਸਵਰਨ ਸਿੰਘ)-ਸਥਾਨਕ ਨਗਰ ਕੌਾਸਲ ਧਾਰੀਵਾਲ ਦੇ ਅਧਿਕਾਰੀਆਂ ਵਲੋਂ ਦੁਕਾਨਦਾਰਾਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ ਦੀ ਅਪੀਲ ਕਰਦੇ ਹੋਏ ਕੱਪੜੇ ਦੇ ਲਿਫ਼ਾਫ਼ੇ ਵਰਤਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ 'ਤੇ ਕਾਰਜ ਸਾਧਕ ਅਫ਼ਸਰ ...

ਪੂਰੀ ਖ਼ਬਰ »

ਪਿੰਡ ਚੌਹਾਨ ਵਿਖੇ 46ਵਾਂ ਪੁਰਾਤਨ ਛਿੰਝ ਮੇਲਾ ਸਮਾਪਤ

ਘਰੋਟਾ, 19 ਜੂਨ (ਸੰਜੀਵ ਗੁਪਤਾ)-ਪਿੰਡ ਚੌਹਾਨ ਦਾ 46ਵਾਂ ਸਾਲਾਨਾ ਪੁਰਾਤਨ ਛਿੰਝ ਮੇਲਾ ਸਫਲਤਾ ਪੂਰਵਕ ਸਮਾਪਤ ਹੋ ਗਿਆ | ਜਿਸ ਵਿਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਇਲਾਵਾ ਗੁਆਂਢੀ ਸੂਬੇ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਸ਼ਹਿਰਾਂ ਦੇ ...

ਪੂਰੀ ਖ਼ਬਰ »

ਬੱੁਢਾਕੋਟ 'ਚ ਪੰਚਾਇਤ ਨੇ ਛੱਪੜ ਦੀ ਕਰਵਾਈ ਸਫ਼ਾਈ

ਸੇਖਵਾਂ, 19 ਜੂਨ (ਕੁਲਬੀਰ ਸਿੰਘ ਬੂਲੇਵਾਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਜ਼ਦੀਕੀ ਪਿੰਡ ਬੁੱਢਾਕੋਟ 'ਚ ਸਰਪੰਚ ਮੱਖਣ ਰਾਮ ਦੀ ਅਗਵਾਈ ਹੇਠ ਪੰਚਾਇਤ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਛੱਪੜ ਦੀ ਸਫ਼ਾਈ ਕਰਵਾਈ ਗਈ | ਸਰਪੰਚ ਮੱਖਣ ਰਾਮ ਨੇ ਕਿਹਾ ਕਿ ...

ਪੂਰੀ ਖ਼ਬਰ »

ਸਫ਼ਾਈ ਅਤੇ ਪਾਣੀ ਤੋਂ ਵਾਂਝੇ ਪਏ ਰਜਬਾਹਿਆਂ ਕਾਰਨ ਕਿਸਾਨ ਮਾਯੂਸ

ਅਲੀਵਾਲ, 19 ਜੂਨ (ਅਵਤਾਰ ਸਿੰਘ ਰੰਧਾਵਾ)-ਭਾਵੇਂ ਪੰਜਾਬ ਸਰਕਾਰ ਵਲੋਂ ਝੋਨਾ ਲਗਾਉਣ ਦੀ ਤਾਰੀਕ 13 ਜੂਨ ਐਲਾਨ ਕਰ ਦਿੱਤੀ ਸੀ, ਪਰ ਨਹਿਰੀ ਪਾਣੀ ਨਾਲ ਸਬੰਧਿਤ ਕਿਸਾਨ ਹਾਲੇ ਤੱਕ ਨਹਿਰਾਂ-ਰਜਬਾਹਿਆਂ 'ਚ ਪਾਣੀ ਨਾ ਛੱਡੇ ਜਾਣ ਕਰਕੇ ਅਤਿ ਪ੍ਰੇਸ਼ਾਨੀ ਦੇ ਆਲਮ ਵਿਚ ਹਨ | ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ਮੈਚ 'ਚ ਪਿੰਡ ਜੋੜਾ ਛਿੱਤਰਾਂ ਦੀ ਟੀਮ ਰਹੀ ਜੇਤੂ

ਧਾਰੀਵਾਲ, 19 ਜੂਨ (ਸਵਰਨ ਸਿੰਘ)-ਵੱਖ-ਵੱਖ ਪਿੰਡਾਂ ਦੀਆਂ ਟੀਮਾਂ ਦੇ ਕ੍ਰਿਕਟ ਮੈਚ ਅਮਿਤਾਬ ਭਗਤ ਦੇ ਦੀ ਦੇਖ-ਰੇਖ ਹੇਠ ਕਰਵਾਏ ਗਏ | ਇਸ ਟੂਰਨਾਮੈਂਟ ਦੇ ਫਾਈਨਲ ਮੈਚ 'ਚ ਪਿੰਡ ਬਿਧੀਪੁਰ ਦੀ ਟੀਮ ਦਾ ਮੁਕਾਬਲਾ ਪਿੰਡ ਜੌੜਾ ਛਿੱਤਰਾਂ ਦੀ ਟੀਮ ਨਾਲ ਹੋਇਆ, ਜਿਸ ਵਿਚ ਜੌੜਾ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਤਰਲੋਕ ਸਿੰਘ ਛੋਟੇਪੁਰ ਨੇ ਡਾ: ਚੀਮਾ ਨਾਲ ਕੀਤੀ ਮੀਟਿੰਗ

ਧਾਰੀਵਾਲ, 19 ਜੂਨ (ਸਵਰਨ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਜਥੇਦਾਰ ਤਰਲੋਕ ਸਿੰਘ ਛੋਟੇਪੁਰ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਚੀਮਾ ਨਾਲ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

...ਜਦੋਂ ਥਾਣਾ ਮੁਖੀ ਨੇ ਬੁਲਟ ਦੇ ਪਟਾਕੇ ਮਰਵਾਉਣ ਵਾਲਿਆਂ ਦੇ ਪਾਏ ਪਟਾਕੇ

ਪੁਰਾਣਾ ਸ਼ਾਲਾ, 19 ਜੂਨ (ਗੁਰਵਿੰਦਰ ਸਿੰਘ ਗੁਰਾਇਆ)-ਅੱਜ ਸਥਾਨਿਕ ਥਾਣਾ ਮੁਖੀ ਇੰਸਪੈਕਟਰ ਕੁਲਵਿੰਦਰ ਸਿੰਘ ਵਲੋਂ ਸਥਾਨਿਕ ਬਾਜ਼ਾਰ ਅੰਦਰ ਬੁਲਟ ਮੋਟਰਸਾਈਕਲ ਦੇ ਪਟਾਕੇ ਮਰਵਾਉਣ ਵਾਲੇ ਕੁਝ ਮਨਚਲੇ ਨੌਜਵਾਨਾਂ ਨੂੰ ਮੌਕੇ 'ਤੇ ਕਾਬੂ ਕਰਕੇ ਉਨ੍ਹਾਂ ਦੇ ਚੰਗੇ ਪਟਾਕੇ ...

ਪੂਰੀ ਖ਼ਬਰ »

ਪਿੰਡ ਕਰਾਲ ਤੇ ਗੁਨੋਪੁਰ ਵਿਚਕਾਰ ਵਗਦੀ ਸੇਮ ਨਹਿਰ 'ਤੇ ਟੁੱਟੇ ਪੁਲ ਦੀ ਥਾਂਸਥਾਈ ਪੁਲ ਬਣਾਉਣ ਦੀ ਮੰਗ

ਗੁਰਦਾਸਪੁਰ 19 ਜੂਨ (ਅਸ਼ੋਕ ਸ਼ਰਮਾ)-ਬਲਾਕ ਗੁਰਦਾਸਪੁਰ ਅੰਦਰ ਪੈਂਦੇ ਪਿੰਡ ਗੁਨੋਪੁਰ ਕਰਾਲ ਵਿਚਕਾਰ ਵਗਦੀ ਸੇਮ ਨਹਿਰ 'ਤੇ ਟੁੱਟੇ ਪੁਲ 'ਤੇ ਇਲਾਕੇ ਦੇ ਲੋਕਾਂ ਨੇ ਪੰਜਾਬ ਸਰਕਾਰ ਪਾਸੋਂ ਸਥਾਈ ਤੌਰ 'ਤੇ ਪੁਲ ਬਣਾਉਣ ਦੀ ਮੰਗ ਕੀਤੀ ਹੈ | ਸਰਪੰਚ ਸ਼ਿੰਦੋ, ਮਜੀਦਾ ਮਸੀਹ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੇ ਹੁਕਮਾਂ ਤਹਿਤ ਪੰਚਾਇਤ ਸੰਮਤੀ ਦੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ

ਹਰਚੋਵਾਲ, 19 ਜੂਨ (ਭਾਮ/ਢਿੱਲੋਂ)-ਨਜ਼ਦੀਕੀ ਪਿੰਡ ਭੇਟ-ਪੱਤਣ ਵਿਖੇ ਪੰਚਾਇਤ ਸੰਮਤੀ ਕਾਦੀਆਂ ਦੀ ਜ਼ਮੀਨ ਵਿਚ ਪਿੰਡ ਵਾਸੀਆਂ ਨੇ ਨਾਜਾਇਜ਼ ਕਬਜ਼ੇ ਕਰਕੇ ਆਪਣੇ ਮਕਾਨ ਬਣਾਏ ਹੋਏ ਸਨ, ਜੋ ਅੱਜ ਪ੍ਰਸ਼ਾਸਨ ਵਲੋਂ ਜੇ.ਸੀ.ਬੀ. ਮਸ਼ੀਨ ਨਾਲ ਢਾਹ ਦਿੱਤੇ ਗਏ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਸ਼ਹਿਰ ਅੰਦਰ ਚੋਰਾਂ ਦੇ ਹੌ ਾਸਲੇ ਬੁਲੰਦ ਵੱਖ-ਵੱਖ ਥਾਈਾ ਚਾਰ ਲੋਕਾਂ ਦੇ ਮੋਟਰਸਾਈਕਲ ਚੋਰੀ

ਗੁਰਦਾਸਪੁਰ, 19 ਜੂਨ (ਆਰਿਫ਼)-ਦਿਨੋਂ ਦਿਨ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਤੋਂ ਪ੍ਰਤੀਤ ਹੋ ਰਿਹਾ ਹੈ ਕਿ ਸ਼ਹਿਰ ਅੰਦਰ ਚੋਰਾਂ ਦੇ ਹੌਸਲੇ ਬੁਲੰਦ ਹੋਏ ਹਨ | ਜਿਸ ਦੀ ਉਦਾਹਰਨ ਇਸ ਗੱਲ ਤੋਂ ਮਿਲਦੀ ਹੈ ਕਿ ਅੱਜ ਸ਼ਹਿਰ ਅੰਦਰ ਵਾਪਰੀਆਂ ਚੋਰੀ ਦੀਆਂ ਵੱਖ ਵੱਖ ...

ਪੂਰੀ ਖ਼ਬਰ »

ਬਰਿਆਰ ਨੈਸ਼ਨਲ ਹਾਈਵੇ 'ਤੇ ਓਵਰ ਬਿ੍ਜ ਬਣਾਉਣ ਤੇ ਹੋਰ ਸਮੱਸਿਆਵਾਂ ਸਬੰਧ ਸੰਨੀ ਦਿਓਲ ਨੂੰ ਦਿੱਤਾ ਮੰਗ ਪੱਤਰ

ਗੁਰਦਾਸਪੁਰ, 19 ਜੂਨ (ਗੁਰਪ੍ਰਤਾਪ ਸਿੰਘ)-ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਨੰੂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਾਲ ਕਿਸ਼ਨ ਮਿੱਤਲ ਦੀ ਅਗਵਾਈ ਹੇਠ ਪਿੰਡ ਬਰਿਆਰ ਦੇ ਭਾਜਪਾ ਆਗੂ ਪੂਰਨ ਚੰਦ ਕਾਲਾ, ਵਾਈਸ ਪ੍ਰਧਾਨ ਮੰਡਲ ਸਾਹੋਵਾਲ ਯੋਗੇਸ਼ ਸ਼ਰਮਾ, ਜਨਰਲ ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਬੀ.ਡੀ.ਪੀ.ਓਜ਼ ਅਤੇ ਲੇਖਾਕਾਰਾਂ ਦੇ ਤਬਾਦਲੇ

ਬੀਣੇਵਾਲ/ਹੁਸ਼ਿਆਰਪੁਰ, 19 ਜੂਨ (ਬੈਜ ਚੌਧਰੀ/ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਬੀ. ਡੀ. ਪੀ. ਓ. ਦੇ ਕੇਡਰ ਵਿਚ 34 ਬਦਲੀਆਂ ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ | ਕਈ ਲੇਖਾਕਾਰਾਂ/ਐਸ. ਈ. ਪੀ. ਓ. ਨੂੰ ਵਤੌਰ ਬੀ. ਡੀ. ਪੀ. ਓ. ਚਾਰਜ ਦਿੱਤਾ ਗਿਆ ਹੈ | ਅਨੁਰਾਗ ਵਰਮਾ ਵਿੱਤੀ ...

ਪੂਰੀ ਖ਼ਬਰ »

ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਆਗਮਨ ਪੁਰਬ ਮਨਾਇਆ

ਬਟਾਲਾ, 19 ਜੂਨ (ਬੁੱਟਰ)-ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ: ਬਟਾਲਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਤਿਕਰਤਾਰੀਆਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਕੇਵਲ ਗੁਰਦੁਆਰਾ ਡਾਂਗਮਾਰ ਸਾਹਿਬ ਹੀ ਨਹੀਂ, ਸਗੋਂ ਸਾਰੇ ਭਾਰਤ ਦੇ ਗੁਰਧਾਮਾਂ ਦੀ ਮੰਗ ਕਰੇ- ਜਥੇ: ਸੇਖਵਾਂ

ਸੇਖਵਾਂ, 19 ਜੂਨ (ਕੁਲਬੀਰ ਸਿੰਘ ਬੂਲੇਵਾਲ)-ਸ਼ੋ੍ਰਮਣੀ ਅਕਾਲੀ ਦਲ ਦੇ ਇਕ ਵਫ਼ਦ ਵਲੋਂ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਸ: ਗੋਬਿੰਦ ਸਿੰਘ ਲੌਾਗੋਵਾਲ, ਮਨਜਿੰਦਰ ਸਿੰਘ ਸਿਰਸਾ ਤੇ ਭਗਵੰਤ ਸਿੰਘ ਸਿਆਲਕਾ ਸਮੇਤ ਸਿੱਕਮ ਦੇ ਮੁੱਖ ...

ਪੂਰੀ ਖ਼ਬਰ »

ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਜਲਦ ਹਾਸਲ ਹੋਣਗੀਆਂ ਸਬਸਿਡੀ 'ਤੇ ਦਾਲਾਂ-ਵਿਧਾਇਕ ਪਾਹੜਾ

ਗੁਰਦਾਸਪੁਰ, 19 ਜੂਨ (ਸੈਣੀ)-ਹਲਕਾ ਵਿਧਾਇਕ ਗੁਰਦਾਸਪੁਰ ਸ. ਬਰਿੰਦਰਮੀਤ ਸਿੰਘ ਪਾਹੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਸਲਾਹਕਾਰ ਸਮੂਹਾਂ ਦੇ ਗਠਨ ਤੋਂ ਬਾਅਦ ਸਰਕਾਰ ਦੀਆਂ ਖ਼ੁਰਾਕ ਸੁਰੱਖਿਆ ਸਬੰਧੀ ...

ਪੂਰੀ ਖ਼ਬਰ »

ਚੌਥਾ ਮਹਾਨ ਗੁਰਮਤਿ ਸਮਾਗਮ ਅਤੇ ਦਸਤਾਰ ਮੁਕਾਬਲੇ ਕਰਵਾਏ

ਪੰਜਗਰਾਈਆਂ/ਅੱਚਲ ਸਾਹਿਬ, 19 ਜੂਨ (ਬਲਵਿੰਦਰ ਸਿੰਘ, ਗੁਰਚਰਨ ਸਿੰਘ)-ਪਿੰਡ ਸੱਲੋਚਾਹਲ ਵਿਖੇ ਚੌਥਾ ਮਹਾਨ ਗੁਰਮਤਿ ਸਮਗਾਮ ਅਤੇ ਦਸਤਾਰ ਮੁਕਾਬਲੇ ਕਰਵਾਏ ਗਏ | ਦਸਤਾਰ ਮੁਕਾਬਲਿਆਂ ਵਿਚ ਕਰੀਬ 20 ਬੱਚਿਆਂ ਨੇ ਭਾਗ ਲਿਆ | ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਆਏ ਬੱਚਿਆਂ ...

ਪੂਰੀ ਖ਼ਬਰ »

ਪੈਨਸ਼ਨ ਜਾਰੀ ਨਾ ਹੋਣ ਤੋਂ ਦੁਖੀ ਨਿਗਮ ਪੈਨਸ਼ਨਰਜ਼ ਐਸੋਸੀਏਸ਼ਨ ਨੇ ਡਿਪਟੀ ਕਮਿਸ਼ਨਰ ਨੂੰ ਲਿਖਿਆ ਪੱਤਰ

ਪਠਾਨਕੋਟ, 19 ਜੂਨ (ਸੰਧੂ)-ਨਗਰ ਨਿਗਮ ਵਿਭਾਗ ਵਲੋਂ ਪੈਨਸ਼ਨ ਜਾਰੀ ਨਾ ਹੋਣ ਤੋ ਦੁਖੀ ਪਠਾਨਕੋਟ ਨਗਰ ਨਿਗਮ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਬੀ.ਆਰ ਗੁਪਤਾ ਵਲੋਂ ਡਿਪਟੀ ਕਮਿਸ਼ਨਰ ਪਠਾਨਕੋਟ ਨੂੰ ਪੱਤਰ ਲਿਖ ਕੇ ਪੈਨਸ਼ਨਰਾਂ ਨੂੰ ਪੈਨਸ਼ਨ ਜਾਰੀ ...

ਪੂਰੀ ਖ਼ਬਰ »

ਐਮ.ਈ.ਐੱਸ ਬਿਲਡਰਜ਼ ਐਸੋਸੀਏਸ਼ਨ ਵਲੋਂ ਸਨਮਾਨ ਸਮਾਗਮ

ਪਠਾਨਕੋਟ, 19 ਜੂਨ (ਸੰਧੂ)-ਐਮ.ਈ.ਐੱਸ ਬਿਲਡਰਜ਼ ਐਸੋਸੀਏਸ਼ਨ ਪਠਾਨਕੋਟ ਵਲੋਂ ਐਸੋਸੀਏਸ਼ਨ ਦੇ ਚੇਅਰਮੈਨ ਰਾਕੇਸ਼ ਅੱਤਰੀ ਦੀ ਪ੍ਰਧਾਨਗੀ ਹੇਠ ਸਮਾਗਮ ਹੋਇਆ ਜਿਸ ਵਿਚ ਐਸੋਸੀਏਸ਼ਨ ਦੇ ਸਾਬਕਾ ਕੌਮੀ ਪ੍ਰਧਾਨ ਵਿਨੋਦ ਸ਼ਰਮਾ, ਲਖਵੀਰ ਸਿੰਘ, ਅਮਿਤ ਭਾਦੜੀ, ਪ੍ਰਵੀਨ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਅੱਜ ਲੱਗੇਗਾ ਵਿਸ਼ੇਸ਼ ਕੈਂਪ-ਡਿਪਟੀ ਕਮਿਸ਼ਨਰ

ਪਠਾਨਕੋਟ , 19 ਜੂਨ (ਸੰਧੂ/ਆਰ. ਸਿੰਘ)-ਵੱਖ ਵੱਖ ਵਿਭਾਗਾਂ ਦੀਆਂ ਸਰਕਾਰੀ ਸਕੀਮਾਂ ਦਾ ਲਾਭ ਇੱਕ ਹੀ ਛੱਤ ਥੱਲੇ ਦੇਣ ਦੇ ਮਕਸਦ ਨਾਲ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਵਿਸ਼ੇਸ਼ ਕੈਂਪ ਅੱਜ 20 ਜੂਨ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਲਗਾਇਆ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੱਲ੍ਹ ਮਨਾਇਆ ਜਾਵੇਗਾ ਵਿਸ਼ਵ ਯੋਗਾ ਦਿਵਸ

ਪਠਾਨਕੋਟ, 19 ਜੂਨ (ਸੰਧੂ/ਆਰ. ਸਿੰਘ)-ਪੰਜਾਬ ਸਰਕਾਰ ਵਲੋਂ ਪੂਰੇ ਪੰਜਾਬ ਅੰਦਰ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਸ਼ੁਰੂ ਕੀਤੀ ਗਈ ਜਿਸ ਅਧੀਨ 21 ਜੂਨ ਨੂੰ ਸਥਾਨਿਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਸੀ ਬਲਾਕ ਦੀ ਪਾਰਕਿੰਗ ਗਰਾਊਾਡ ਵਿਚ ਵਿਸ਼ਵ ...

ਪੂਰੀ ਖ਼ਬਰ »

ਨਗਰ ਨਿਗਮ ਕਰਮਚਾਰੀ ਫੈਡਰੇਸ਼ਨ ਨੇ ਮੰਗਾਂ ਨੂੰ ਲੈ ਕੀਤਾ ਰੋਸ ਪ੍ਰਦਰਸ਼ਨ

ਪਠਾਨਕੋਟ, 19 ਜੂਨ (ਆਰ. ਸਿੰਘ)-ਨਗਰ ਨਿਗਮ ਦਫ਼ਤਰ ਪਠਾਨਕੋਟ ਵਿਖੇ ਨਗਰ ਨਿਗਮ ਕਰਮਚਾਰੀ ਫੈਡਰੇਸ਼ਨ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਧਾਨ ਰਮੇਸ਼ ਕੱਟੋ ਨੇ ਦੱਸਿਆ ਕਿ ਨਗਰ ਨਿਗਮ ਕਮਿਸ਼ਨਰ ਪਠਾਨਕੋਟ ...

ਪੂਰੀ ਖ਼ਬਰ »

ਢਾਬਾ, ਪੈਲੇਸ ਅਤੇ ਹੋਟਲ ਮਾਲਕਾਂ ਨੂੰ ਪਲਾਸਟਿਕ ਦੇ ਲਿਫਾਫੇ ਅਤੇ ਡਿਸਪੋਜਲ ਨਾ ਵਰਤਣ ਲਈ ਦਿੱਤੇ ਨੋਟਿਸ

ਸੁਜਾਨਪੁਰ, 19 ਜੂਨ (ਜਗਦੀਪ ਸਿੰਘ)-ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਪਲਾਸਟਿਕ ਦੇ ਲਿਫਾਫੇ ਅਤੇ ਥਰਮੋਕੋਲ ਨਾਲ ਬਣੇ ਡਿਸਪੋਜਲ ਸਮਾਨ ਦੀ ਵਰਤੋਂ 'ਤੇ ਰੋਕ ਲਗਾਈ ਗਈ ਹੈ | ਨਗਰ ਕੌਾਸਲ ਸੁਜਾਨਪੁਰ ਵਲੋਂ ਅੱਜ ਸੁਜਾਨਪੁਰ ਦੇ ਢਾਬਾ, ਹੋਟਲ ਅਤੇ ਪੈਲੇਸ ਮਾਲਕਾਂ ਨੰੂ ਇਸ ...

ਪੂਰੀ ਖ਼ਬਰ »

ਰਮਾ ਚੋਪੜਾ ਕਾਲਜ ਵਿਖੇ ਐਮ.ਕਾਮ ਅਤੇ ਬੀ. ਕਾਮ ਫਾਈਨੈਂਸ਼ੀਅਲ ਸਰਵਿਸਿਜ਼ ਸ਼ੁਰੂ-ਡਾ: ਕਾਹਲੋਂ

ਪਠਾਨਕੋਟ, 19 ਜੂਨ (ਆਰ.ਸਿੰਘ)-ਰਮਾ ਚੋਪੜਾ ਸਨਾਤਨ ਧਰਮ ਕੰਨਿਆ ਕਾਲਜ ਪਠਾਨਕੋਟ ਦੀ ਪਿ੍ੰਸੀਪਲ ਡਾ: ਸਤਿੰਦਰ ਕੌਰ ਕਾਹਲੋਂ ਨੇ ਦੱਸਿਆ ਕਿ ਰਮਾ ਚੋਪੜਾ ਕਾਲਜ ਵਿਚ ਕਾਲਜ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਵਿਦਿਆਰਥਣਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ...

ਪੂਰੀ ਖ਼ਬਰ »

ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਮੁਹੱਈਆ ਕਰਵਾਉਣ ਲਈ ਸਹਾਇਕ ਸਿੱਧ ਹੋ ਰਿਹਾ ਕੈਰੀਅਰ ਕਾਊਾਸਲਿੰਗ

ਪਠਾਨਕੋਟ, 19 ਜੂਨ (ਆਰ. ਸਿੰਘ)-ਜ਼ਿਲੇ੍ਹ ਦੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਤੋਂ ਇਲਾਵਾ ਬਿਉਰੋ ਵਿਚ ਪ੍ਰਾਰਥੀਆਂ ਨੂੰ ਸਵੈ-ਰੁਜ਼ਗਾਰ ਅਪਣਾਉਣ ਬਾਰੇ ਅਤੇ ਕੈਰੀਅਰ ਕਾਊਾਸਲਿੰਗ ਸਬੰਧੀ ਉਨ੍ਹਾਂ ਦਾ ਮਾਰਗ ਦਰਸ਼ਨ ਕੀਤਾ ਜਾਂਦਾ ਹੈ | ਜਿਸ ...

ਪੂਰੀ ਖ਼ਬਰ »

ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਹੋਣ ਨਾਲ ਲੋਕਾਂ ਨੂੰ ਮਿਲੀ ਰਾਹਤ

ਪਠਾਨਕੋਟ, 19 ਜੂਨ (ਆਰ.ਸਿੰਘ)-ਡਿੱਬਰ ਘਰਾਟ ਤੋਂ ਮਾਮੂਨ ਨੂੰ ਜਾਂਦੀ ਲਗਪਗ ਇਕ ਕਿੱਲੋਮੀਟਰ ਦੀ ਸੜਕ ਦੇ ਪਿਛਲੇ ਲੰਬੇ ਸਮੇਂ ਤੋਂ ਟੁੱਟੀ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਜਿਸ ਤੋਂ ਲੋਕਾਂ ਨੂੰ ਰਾਹਤ ਦਿਵਾਉਂਦੇ ਹੋਏ ਵਾਰਡ ...

ਪੂਰੀ ਖ਼ਬਰ »

ਰੈਡੀਮੇਡ ਰਿਟੇਲ ਯੂਨੀਅਨ ਦੀ ਅਹਿਮ ਮੀਟਿੰਗ

ਪਠਾਨਕੋਟ, 19 ਜੂਨ (ਆਰ.ਸਿੰਘ)-ਰੈਡੀਮੇਡ ਰਿਟੇਲ ਯੂਨੀਅਨ ਦੀ ਮੀਟਿੰਗ ਪ੍ਰਧਾਨ ਅਸ਼ਵਨੀ ਸਲਹੋਤਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵਪਾਰ ਮੰਡਲ ਦੇ ਜ਼ਿਲ੍ਹਾ ਇੰਚਾਰਜ ਭਾਰਤ ਮਹਾਜਨ ਮੁੱਖ ਤੌਰ 'ਤੇ ਅਤੇ ਯੂਨੀਅਨ ਦੇ ਜ਼ਿਲ੍ਹਾ ਇੰਚਾਰਜ ਰਾਕੇਸ਼ ਮਹਾਜਨ ਤੇ ...

ਪੂਰੀ ਖ਼ਬਰ »

ਪਿੰਡ ਅਖਰੋਟਾ ਵਿਖੇ ਸ੍ਰੀ ਗੁਰੂ ਰਵੀਦਾਸ ਮੰਦਿਰ 'ਚ ਮੂਰਤੀ ਸਥਾਪਨਾ ਹੋਈ

ਨਰੋਟ ਮਹਿਰਾ, 19 ਜੂਨ (ਸੁਰੇਸ਼ ਕੁਮਾਰ)-ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਪਿੰਡ ਅਖਰੋਟਾ ਵਿਖੇ ਸ੍ਰੀ ਗੁਰੂ ਰਵੀ ਦਾਸ ਮਹਾਰਾਜ ਦੀ ਮੂਰਤੀ ਸਥਾਪਨਾ ਪ੍ਰੋਗਰਾਮ ਕਮੇਟੀ ਪ੍ਰਧਾਨ ਸੁਭਾਸ਼ ਕੁਮਾਰ ਦੀ ਪ੍ਰਧਾਨਗੀ ਹੇਠ ਕੀਤਾ ਗਿਆ | ਜਿਸ ਵਿਚ ਵਿਸ਼ੇਸ਼ ਰੂਪ ਵਜੋਂ ਜਗਤ ...

ਪੂਰੀ ਖ਼ਬਰ »

ਵਿਦਿਆਰਥਣ ਨੂੰ 30 ਹਜ਼ਾਰ ਰੁਪਏ ਦੀ ਵਜ਼ੀਫ਼ਾ ਰਾਸ਼ੀ ਭੇਟ

ਪਠਾਨਕੋਟ, 19 ਜੂਨ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਮਾਗਮ ਹੋਇਆ ਜਿਸ ਵਿਚ ਸੁਸਾਇਟੀ ਵਲੋਂ ਬੀ.ਏ ਐਲ.ਐਲ.ਬੀ ਦੀ ਪੜ੍ਹਾਈ ਕਰ ਰਹੀ ਵਿਦਿਆਰਥਣ ਨੂੰ 30 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ | ਪ੍ਰਧਾਨ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਮੁਹੱਲਾ ਸਰਾਈਾ ਵਿਖੇ ਛੇਵੀਂ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ ਮਨਾਇਆ

ਪਠਾਨਕੋਟ, 19 ਜੂਨ (ਸੰਧੂ)-ਗੁਰਦੁਆਰਾ ਸਿੰਘ ਸਭਾ ਮੁਹੱਲਾ ਸਰਾਂਈ ਵਿਖੇ ਇਸਤਰੀ ਸਤਿਸੰਗ ਸਭਾ ਵਲੋਂ ਛੇਵੀਂ ਪਾਤਸ਼ਾਹੀ ਮੀਰੀ ਪੀਰੀ ਦੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਸ੍ਰੀ ਅਖੰਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX