ਤਾਜਾ ਖ਼ਬਰਾਂ


ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  5 minutes ago
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸੂਬੇ 'ਚ ਵੱਧ ਰਹੇ ਸੜਕ ਹਾਦਸਿਆਂ 'ਚ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਜਿਸ ਨੂੰ ਬਚਾਇਆ ਜਾ ਸਕਦਾ ਹੈ। ਇਸੇ ਨੂੰ ਦੇਖਦੇ ਹੋਏ ਟਰੈਫ਼ਿਕ ਏ.ਡੀ.ਜੀ.ਪੀ. ਐੱਸ.ਐੱਸ. ਚੌਹਾਨ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਟਰੈਫ਼ਿਕ ...
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  35 minutes ago
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਰਾਜਪਾਲ ਵੱਲੋਂ ਅੱਜ ਹੁਕਮ ਜਾਰੀ ਕਰ ਕੇ ਸਾਲ 1988 ਬੈਚ ਦੇ ਤਿੰਨ ਆਈ.ਪੀ.ਐੱਸ ਅਹੁਦੇ ਦੇ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀ.ਜੀ.ਪੀ. ਬਣਾਇਆ ਗਿਆ ਹੈ। ਜਿਨ੍ਹਾਂ ਦੇ ਨਾਂਅ ਪ੍ਰਬੋਧ ਕੁਮਾਰ, ਰੋਹਿਤ ....
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  about 1 hour ago
ਬੈਂਗਲੁਰੂ, 17 ਜੁਲਾਈ- ਸੁਪਰੀਮ ਕੋਰਟ ਵੱਲੋਂ ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਫ਼ੈਸਲਾ ਸੁਣਾਏ ਜਾਣ ਤੋਂ ਬਾਅਦ ਬੈਂਗਲੁਰੂ 'ਚ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਬੈਂਗਲੁਰੂ 'ਚ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ ਕਰ ਰਹੇ...
ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਸੰਕਟ ਨੂੰ ਲੈ ਕੇ 15 ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਪੀਕਰ ਨੂੰ ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਲਈ ਕਿਹਾ ਹੈ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ...
ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ
. . .  about 1 hour ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਦੋ ਦਿਨ ਲਗਾਤਾਰ ਪਏ ਰਹੇ ਮੀਂਹ ਨੇ ਜੈਤੋ ਵਿਖੇ ਸਥਿਤ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਛੱਤ ਡਿੱਗ ਗਈ ਹੈ ਅਤੇ ਦੂਜੀ ਬਿਲਡਿੰਗ ਦਾ ਹਿੱਸਾ ਵੀ ਕਿਸੇ ਸਮੇਂ ...
ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ
. . .  about 1 hour ago
ਮੋਗਾ, 17 ਜੁਲਾਈ- ਮੋਗਾ ਦੇ ਕੋਟਕਪੂਰਾ ਬਾਈਪਾਸ 'ਤੇ ਅੱਜ ਤੜਕੇ ਟਾਟਾ 407 ਦੀ ਆਵਾਰਾ ਸਾਨ੍ਹ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਸਾਨ੍ਹ ਦੀ ਮੌਤ ਹੋ ਗਈ ਅਤੇ ਵਾਹਨ ਚਾਲਕ ਵਾਲ-ਵਾਲ ਬਚ ਗਿਆ। ਹਾਲਾਂਕਿ ਟੱਕਰ 'ਚ ਟਾਟਾ 407 ਸੜਕ 'ਤੇ ਪਲਟ ਕੇ ਬੁਰੀ ....
ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ
. . .  about 1 hour ago
ਭਗਤਾ ਭਾਈਕਾ, 17 ਜੁਲਾਈ (ਸੁਖਪਾਲ ਸਿੰਘ ਸੋਨੀ)- ਪਿਛਲੇ ਦੋ ਦਿਨ ਤੋ ਹੋ ਰਹੀ ਬਰਸਾਤ ਕਾਰਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਨਿਓੁਰ ਵਿਖੇ ਡਰੇਨ 'ਚ ਪਾਣੀ ਵਧੇਰੇ ਆਉਣ ਕਾਰਨ ਪਾਣੀ ਖੇਤਾਂ 'ਚ ਵੜ ਗਿਆ। ਡਰੇਨ ਦੇ ਪਾਣੀ ਨਾਲ ਤਕਰੀਬਨ ਦਰਜਨਾਂ ਏਕੜ ਫ਼ਸਲ ...
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  56 minutes ago
ਇਸਲਾਮਾਬਾਦ, 17 ਜੁਲਾਈ- ਲਾਹੌਰ ਤੋਂ ਗੁੱਜਰਾਂਵਾਲਾ ਜਾ ਰਹੇ ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਪਾਕਿਸਤਾਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਕਿਸਤਾਨੀ ਮੀਡੀਆ ਅਨੁਸਾਰ, ਹਾਫ਼ਿਜ਼ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਨਿਆਇਕ ਹਿਰਾਸਤ 'ਚ ...
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 2 hours ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ........................
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  about 2 hours ago
ਪਟਿਆਲਾ, 17 ਜੁਲਾਈ(ਅਮਨਦੀਪ ਸਿੰਘ)- ਸਿਮਰਨਜੀਤ ਸਿੰਘ ਬੈਂਸ 'ਤੇ ਪੰਜਾਬ ਦੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਕੀਤੇ ਮਾਣਹਾਨੀ ਦੇ ਮੁਕੱਦਮੇ ਨੂੰ ਲੈ ਖ਼ੁਦ ਮਹਿੰਦਰਾ ਅੱਜ ਪਟਿਆਲਾ ਦੀ ਮਾਨਯੋਗ ਅਦਾਲਤ 'ਚ ਪੇਸ਼ੀ ਲਈ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ
. . .  about 1 hour ago
ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਥਾਣਾ ਸਦਰ ਨਾਭਾ ਅਧੀਨ ਪੈਂਦੀ ਗਲਵੱਟੀ ਚੌਂਕੀ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਪ੍ਰੇਮ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਨੂੰ ਨੇੜਲੇ ਪਿੰਡ ਸੁਖੇਵਾਲ ਨੇਂੜਿਓਂ 436 ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕੀਤਾ....
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  about 2 hours ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ-ਲੁਧਿਆਣਾ ਰਾਜ ਮਾਰਗ ਨੂੰ ਸਿਵਲ ਹਸਪਤਾਲ ਸੰਗਰੂਰ ਦੇ ਨੇੜਿਓਂ ਚਹੁੰ ਮਾਰਗੀ ਕੀਤੇ ਜਾਣ ਦੇ ਨਿਰਮਾਣ ਕਾਰਜਾਂ ਦੇ ਚੱਲਦਿਆਂ ਸੜਕ ਦੇ ਨਲ-ਨਾਲ ਬਣਾਇਆ ਨਿਕਾਸੀ ਨਾਲਾ ਪਾਣੀ ਦਾ ਨਿਕਾਸ ਕਰਨ ਤੋਂ ...
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  about 2 hours ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪਿੰਡ ਗੁਣਾਚੌਰ ਨੇੜੇ ਅੱਜ ਸਕੂਟਰ ਦੇ ਗਾਂ ਨਾਲ ਟਕਰਾਅ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ 35 ਸਾਲਾ ਪਰਮਜੀਤ ਕੁਮਾਰ ਪੁੱਤਰ ਗੁਰਮੇਜ...
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 3 hours ago
ਡੇਰਾਬੱਸੀ, 17 ਜੁਲਾਈ (ਸ਼ਾਮ ਸਿੰਘ ਸੰਧੂ)- ਨਗਰ ਕੌਂਸਲ ਡੇਰਾਬਸੀ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬਣਾਏ ਸਟਰਾਮ ਵਾਟਰ ਕਲੈਕਸ਼ਨ ਸੈਂਟਰ 'ਚ ਡਿੱਗ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਕੁਮਾਰ ਵਾਸੀ ਡੇਰਾਬਸੀ...
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਦੂਜੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਖੇਤਰ ਦੇ ਪਿੰਡਾਂ ਸੰਗੂਧੌਣ, ਉਦੇਕਰਨ, ਚੜ੍ਹੇਵਣ, ਡੋਹਕ ਆਦਿ 'ਚ ਪਾਣੀ ਆਉਣ...
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 3 hours ago
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 3 hours ago
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 4 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 4 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 3 hours ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 4 hours ago
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 4 hours ago
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 4 hours ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 4 hours ago
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 5 hours ago
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 5 hours ago
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 6 hours ago
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 6 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  about 1 hour ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 1 hour ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਫਾਜ਼ਿਲਕਾ / ਅਬੋਹਰ

ਖਸਤਾ ਹਾਲਤ 'ਚ ਤਬਦੀਲ ਹੋ ਚੁੱਕੀ ਸੜਕ ਰਾਹਗੀਰਾਂ ਲਈ ਬਣੀ ਪ੍ਰੇਸ਼ਾਨੀਆਂ ਦਾ ਸਬੱਬ

ਜਲਾਲਾਬਾਦ, 19 ਜੂਨ (ਹਰਪ੍ਰੀਤ ਸਿੰਘ ਪਰੂਥੀ)-ਲਾਗਲੇ ਪੈਂਦੇ ਪਿੰਡ ਚੱਕ ਅਰਾਈਆਂਵਾਲਾ ਤੋਂ ਬਸਤੀ ਫਲੀਆਂ ਵਾਲਾ ਨੂੰ ਜੋੜਨ ਵਾਲੀ ਲਿੰਕ ਸੜਕ ਦੀ ਖਸਤਾ ਹਾਲਤ ਰਾਹਗੀਰਾਂ ਲਈ ਪ੍ਰੇਸ਼ਾਨੀਆਂ ਦਾ ਕਾਰਣ ਬਣੀ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਲਾਲਾਬਾਦ-ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਪਿੰਡ ਚੱਕ ਅਰਾਈਆਂਵਾਲਾ ਤੋਂ ਬਸਤੀ ਫਲੀਆਂ ਵਾਲਾ ਨੂੰ ਜਾਣ ਵਾਲੀ ਲਿੰਕ ਸੜਕ ਦੇ ਉੱਪਰ ਥਾਂ-ਥਾਂ 'ਤੇ ਡੰੂਘੇ ਟੋਏ ਪੈਣ ਕਾਰਨ ਖਸਤਾ ਹਾਲਤ ਵਿੱਚ ਤਬਦੀਲ ਹੋ ਚੁੱਕੀ ਹੈ ਅਤੇ ਇਸ ਸੜਕ ਤੋਂ ਲੰਘਣ ਵਾਲੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਆ ਰਹੀਆਂ ਹਨ | ਇਸ ਸੜਕ ਦੇ ਨਿਰਮਾਣ ਕਾਰਜ ਲਈ ਕਰੀਬ ਤਿੰਨ ਮਹੀਨੇ ਦੇ ਵੱਧ ਸਮੇਂ ਤੋਂ ਮੋਟਾ ਪੱਥਰ ਸੁੱਟਿਆ ਗਿਆ ਹੈ ਅਤੇ ਇਹ ਪੱਥਰ ਸੜਕ ਦੇ ਕੁੱਝ ਹਿੱਸੇ 'ਤੇ ਢੇਰਾਂ ਦੇ ਰੂਪ ਵਿੱਚ ਪਿਆ ਹੈ | ਜਿਸ ਦੇ ਕਾਰਨ ਖਸਤਾ ਹਾਲਤ 'ਚ ਬਣੀ ਇਸ ਸੜਕ ਤੋਂ ਲੰਘਣ ਵਾਲੇ ਰਾਹਗੀਰਾਂ ਨੂੰ ਮੁਸ਼ਕਲ ਆ ਰਹੀ ਹੈ ਉਥੇ ਕੁੱਝ ਹਿੱਸੇ 'ਤੇ ਮੋਟੇ ਪੱਥਰ ਦੇ ਢੇਰ ਪਏ ਹਨ ਅਤੇ ਇਹ ਪੱਥਰ ਵੀ ਆਵਾਜਾਈ ਵਿਚ ਵਿਘਨ ਪਾ ਰਹੇ ਹਨ | ਲੋਕਾਂ ਨੇ ਦੱਸਿਆ ਕਿ ਕਾਫ਼ੀ ਸਮੇਂ ਤੋਂ ਇੱਥੇ ਪੱਥਰ ਦੇ ਢੇਰ ਉਤਾਰ ਦਿੱਤੇ ਗਏ ਹਨ, ਜੋ ਲੰਘਣ 'ਚ ਮੁਸ਼ਕਲਾਂ ਪੈਦਾ ਕਰ ਰਹੇ ਹਨ | ਜਦੋਂ ਬਾਰਿਸ਼ ਆ ਜਾਂਦੀ ਹੈ ਤਾਂ ਇਸ ਸੜਕ ਦੀ ਹਾਲਤ ਹੋਰ ਵੀ ਵਿਗੜ ਜਾਂਦੀ ਹੈ | ਇਸ ਸਬੰਧ ਵਿੱਚ ਲੋਕਾਂ ਦੀ ਮੰਗ ਹੈ ਕਿ ਇਸ ਲਿੰਕ ਸੜਕ ਦਾ ਨਿਰਮਾਣ ਕਾਰਜ ਕਰਵਾਇਆ ਜਾਵੇ ਤਾਂ ਜੋ ਖਸਤਾ ਹਾਲਤ ਵਿੱਚ ਤਬਦੀਲ ਹੋ ਚੁੱਕੀ ਇਸ ਸੜਕ ਦਾ ਨਿਰਮਾਣ ਹੋਣ ਨਾਲ ਲੋਕਾਂ ਨੂੰ ਲੰਘਣ ਸਮੇਂ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ |

ਨਹਿਰਾਂ ਸੁੱਕੀਆਂ ਅਫ਼ਸਰ ਸ਼ਾਹੀ ਲੰਮੀਆਂ ਤਾਣ ਕੇ ਸੁੱਤੀ

ਮੰਡੀ ਲਾਧੂਕਾ, 19 ਜੂਨ (ਮਨਪ੍ਰੀਤ ਸਿੰਘ ਸੈਣੀ)- ਪੰਜਾਬ ਦੇ ਵੀ ਆਈ ਪੀ ਹਲਕਾ ਜਲਾਲਾਬਾਦ ਦੀਆਂ ਨਹਿਰਾਂ ਸੁੱਕੀਆਂ ਪਈਆਂ ਹਨ ਪਰ ਨਹਿਰ ਵਿਭਾਗ ਦੀ ਨਾਲਾਇਕੀ ਕਾਰਨ ਪਿਛਲੇ ਪੰਦਰਾਂ ਸਾਲਾਂ ਤੋਂ ਲਾਧੂਕਾ ਮਾਈਨਰ, ਤਰੋਬੜੀ ਮਾਈਨਰ ਅਤੇ ਬਰਕਤ ਵਾਹ ਮਾਈਨਰ ਵਿੱਚ ਪਾਣੀ ...

ਪੂਰੀ ਖ਼ਬਰ »

ਪੱਕੇ ਕੀਤੇ ਅਧਿਆਪਕਾਂ ਨੂੰ ਡੀ.ਈ.ਓ. ਕੁਲਵੰਤ ਸਿੰਘ ਨੇ ਦਿੱਤੇ ਆਰਡਰ

ਫ਼ਾਜ਼ਿਲਕਾ, 19 ਜੂਨ (ਅਮਰਜੀਤ ਸ਼ਰਮਾ)- ਸਕੂਲ ਸਿੱਖਿਆ ਵਿਭਾਗ ਵਲੋਂ ਪੰਜਾਬ ਸਰਕਾਰ ਵਲੋਂ ਬਣਾਈ ਗਈ ਪਾਲਿਸੀ ਦੇ ਤਹਿਤ 2014, 2015 ਅਤੇ 2016 'ਚ 5178 ਪੇਂਡੂ ਸਹਿਯੋਗੀ ਅਧਿਆਪਕਾਂ ਨੂੰ ਤਿੰਨ ਵਰਿ੍ਹਆਂ ਲਈ ਠੇਕੇ 'ਤੇ ਕੰਮ ਕਰਨ ਤੋਂ ਬਾਅਦ ਅੱਜ ਪੱਕਾ ਕਰ ਦਿੱਤਾ ਗਿਆ | ਇਸ ਲੜੀ ਤਹਿਤ ...

ਪੂਰੀ ਖ਼ਬਰ »

ਚੋਰਾਂ ਤੋਂ ਮੋਬਾਈਲ, ਸੋਨਾ ਅਤੇ ਹੋਰ ਸਾਮਾਨ ਬਰਾਮਦ

ਅਬੋਹਰ, 19 ਜੂਨ (ਕੁਲਦੀਪ ਸਿੰਘ ਸੰਧੂ)- ਥਾਣਾ ਸਿਟੀ-2 ਪੁਲਿਸ ਵਲੋਂ ਬੀਤੇ ਦਿਨੀਂ ਨਵੀਂ ਆਬਾਦੀ ਤੋਂ ਕਾਬੂ ਕੀਤੇ ਗਏ ਚਾਰ ਵਿਅਕਤੀਆਂ ਤੋਂ ਰਿਮਾਂਡ ਦੌਰਾਨ ਮੋਬਾਈਲ, ਸੋਨੇ ਚਾਂਦੀ ਦੇ ਗਹਿਣੇ ਅਤੇ ਕੁੱਝ ਹੋਰ ਸਾਮਾਨ ਬਰਾਮਦ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ...

ਪੂਰੀ ਖ਼ਬਰ »

ਹਰਿਆਣਾ ਸ਼ਰਾਬ ਨਾਲ ਭਰੀ ਕਾਰ ਬਰਾਮਦ, ਚਾਲਕ ਫ਼ਰਾਰ

ਸੀਤੋ ਗੰੁਨੋ੍ਹ, 19 ਜੂਨ (ਜਸਮੇਲ ਸਿੰਘ ਢਿੱਲੋਂ)-ਸੀਤੋ ਚੌਕੀ ਪੁਲਿਸ ਨੇ ਹਰਿਆਣਾ ਤੋਂ ਲਿਆਂਦੀ ਸ਼ਰਾਬ ਨਾਲ ਭਰੀ ਇਕ ਵੈਗਨਾਰ ਕਾਰ ਕਾਬੂ ਕੀਤੀ ਹੈ | ਏ.ਐਸ.ਆਈ. ਇਕਬਾਲ ਸਿੰਘ ਭੱਟੀ ਨੇ ਗਸ਼ਤ ਦੌਰਾਨ ਇਹ ਸਫਲਤਾ ਹਾਸਿਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਹਿੰਮਤਪੁਰਾ ਤੋਂ ...

ਪੂਰੀ ਖ਼ਬਰ »

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਦਿੱਤੀ ਟ੍ਰੇਨਿੰਗ

ਸੀਤੋ ਗੰੁਨੋ੍ਹ, 19 ਜੂਨ (ਜਸਮੇਲ ਸਿੰਘ ਢਿੱਲੋਂ)-ਸੀਤੋ ਵਿਖੇ ਚੱਲ ਰਹੇ ਦੀਨ ਦਿਆਲ ਉਪਾਧਿਆਇ ਪੇਂਡੂ ਕੌਸ਼ਲ ਯੋਜਨਾ ਤਹਿਤ ਸੀਤੋ ਗੰੁਨੋ੍ਹ ਖੇਤਰ ਦੀਆਂ ਉਨ੍ਹਾਂ ਲੜਕੀਆਂ ਨੂੰ ਟਰੇਨਿੰਗ ਦੇਣ ਦਾ ਪ੍ਰੋਗਰਾਮ ਚਲਾਇਆ ਗਿਆ ਸੀ, ਜੋ ਪੜ੍ਹਾਈ ਕਰਕੇ ਘਰ ਵਿਚ ਬੇਰੁਜ਼ਗਾਰ ...

ਪੂਰੀ ਖ਼ਬਰ »

ਛਿਮਾਹੀਂ ਈਸਟਰਨ ਕੈਨਾਲ ਨਹਿਰ 'ਚ ਸਹੀ ਮਾਤਰਾ 'ਤੇ ਸਹੀ ਸਮੇਂ 'ਤੇ ਨਹੀਂ ਛੱਡਿਆ ਜਾ ਰਿਹੈ ਪਾਣੀ

ਮੰਡੀ ਰੋੜਾਂਵਾਲੀ, 19 ਜੂਨ (ਮਨਜੀਤ ਸਿੰਘ ਬਰਾੜ)-ਚਾਰ ਜ਼ਿਲਿ੍ਹਆਂ ਨੂੰ ਸਿੰਜਾਈ ਲਈ ਪਾਣੀ ਦੇਣ ਵਾਲੀ ਦੇਸ਼ ਦੀ ਵੰਡ ਤੋਂ ਪਹਿਲਾਂ ਦੀ ਕਰੀਬ ਸੌ ਸਾਲ ਪੁਰਾਣੀ ਬਣੀ ਈਸਟਰਨ ਕੈਨਾਲ ਨਹਿਰ ਜੋ ਸਤਲੁਜ ਬਿਆਸ ਦਰਿਆਵਾਂ ਦੇ ਸੰਗਮ ਵਿਚੋਂ ਹਰੀਕੇ ਹੈੱਡ ਚੋਂ ਨਿਕਲਦੀ ਸਰਹੰਦ ...

ਪੂਰੀ ਖ਼ਬਰ »

ਨਗਰ ਕੌਾਸਲ ਫ਼ਾਜ਼ਿਲਕਾ ਦੇ ਪ੍ਰਧਾਨ ਰਾਕੇਸ਼ ਧੂੜੀਆਂ 'ਤੇ ਜਾਨਲੇਵਾ ਹਮਲਾ

ਫ਼ਾਜ਼ਿਲਕਾ, 19 ਜੂਨ (ਦਵਿੰਦਰ ਪਾਲ ਸਿੰਘ)- ਨਗਰ ਕੌਾਸਲ ਫ਼ਾਜ਼ਿਲਕਾ ਦੇ ਪ੍ਰਧਾਨ ਰਾਕੇਸ਼ ਧੂੜੀਆ 'ਤੇ ਹੋਏ ਕਾਤਲਾਨਾ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਜ਼ਿਲ੍ਹੇ ਨਾਲ ਸੰਬੰਧਿਤ ਅਕਾਲੀ ਭਾਜਪਾ ਆਗੂਆਂ ਨੇ ਮੀਟਿੰਗ ਕਰਕੇ ਇਲਾਕੇ ਵਿਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ...

ਪੂਰੀ ਖ਼ਬਰ »

200 ਗ੍ਰਾਮ ਅਫ਼ੀਮ ਸਮੇਤ ਇਕ ਕਾਬੂ

ਅਬੋਹਰ, 19 ਜੂਨ (ਸੁਖਜਿੰਦਰ ਸਿੰਘ ਢਿੱਲੋਂ)- ਸਿਟੀ ਥਾਣਾ ਨੰਬਰ-1 ਪੁਲਿਸ ਨੇ ਇਕ ਵਿਅਕਤੀ ਨੂੰ 200 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ, ਸਬ ਇੰਸਪੈਕਟਰ ਰਾਜਨਦੀਪ ਕੌਰ ਪੁਲਿਸ ਪਾਰਟੀ ਸਮੇਤ ਸੀਡ ਫਾਰਮ ਕੋਲ ਗਸ਼ਤ ਕਰ ਰਹੇ ਸਨ ਤਾਂ ਦੌਰਾਨ ਉੱਥੇ ਵਿਅਕਤੀ ਨੂੰ ਰੋਕ ਕੇ ਉਸ ...

ਪੂਰੀ ਖ਼ਬਰ »

ਦੁਕਾਨ ਤੋਂ ਸਾਮਾਨ ਚੋਰੀ, ਮਾਮਲਾ ਦਰਜ

ਫ਼ਾਜ਼ਿਲਕਾ, 19 ਜੂਨ (ਦਵਿੰਦਰ ਪਾਲ ਸਿੰਘ)- ਖੁਈਖੇੜਾ ਥਾਣਾ ਪੁਲਿਸ ਨੇ ਦੁਕਾਨ ਤੋਂ ਚੋਰੀ ਕਰਨ ਦੇ ਮਾਮਲੇ ਵਿਚ ਨਾਮਾਲੂਮ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਨਿਤੇਸ਼ ਕੁਮਾਰ ਪੁੱਤਰ ਸ੍ਰੀ ਰਾਮ ਕੁਮਾਰ ਵਾਸੀ ਖੁਈਖੇੜਾ ਨੇ ...

ਪੂਰੀ ਖ਼ਬਰ »

ਠੱਗੀ ਮਾਰਨ ਦੇ ਦੋਸ਼ 'ਚ 2 ਔਰਤਾਂ ਸਮੇਤ 4 ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 19 ਜੂਨ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ਾਂ ਤਹਿਤ 2 ਔਰਤਾਂ ਸਮੇਤ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਅਨਿਲ ਦੀਪ ਪੁੱਤਰ ਸੁਖਰਾਜ ...

ਪੂਰੀ ਖ਼ਬਰ »

ਅਕਾਲੀ ਭਾਜਪਾ ਆਗੂਆਂ ਨੇ ਆਪਣੇ ਉਮੀਦਵਾਰ ਲਈ ਚੋਣ ਪ੍ਰਚਾਰ ਕੀਤਾ

ਅਬੋਹਰ, 19 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਵਾਰਡ ਨੰਬਰ 22 ਵਿਖੇ ਕੌਾਸਲਰ ਲਈ ਹੋ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਅਕਾਲੀ ਭਾਜਪਾ ਉਮੀਦਵਾਰ ਸ੍ਰੀਮਤੀ ਅੰਜੂ ਦੇਵੀ ਦੇ ਹੱਕ ਵਿਚ ਅੱਜ ਅਕਾਲੀ ਭਾਜਪਾ ਆਗੂਆਂ ਨੇ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਆਗੂਆਂ ਨੇ ਲੋਕਾਂ ਨੂੰ ...

ਪੂਰੀ ਖ਼ਬਰ »

ਪੁਲਿਸ ਨੇ ਇਕ ਵਿਅਕਤੀ ਨੂੰ 5 ਕਿੱਲੋ ਚੂਰਾ ਪੋਸਤ ਸਮੇਤ ਕੀਤਾ ਗਿ੍ਫ਼ਤਾਰ

ਜਲਾਲਾਬਾਦ, 19 ਜੂਨ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਥਾਣਾ ਸਦਰ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ 5 ਕਿੱਲੋ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ...

ਪੂਰੀ ਖ਼ਬਰ »

ਵੱਖ-ਵੱਖ ਲੜਾਈਆਂ 'ਚ 1 ਔਰਤ ਸਣੇ 2 ਜ਼ਖ਼ਮੀ

ਜਲਾਲਾਬਾਦ, 19 ਜੂਨ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਨੇੜੇ ਪੈਂਦੇ ਪਿੰਡਾਂ 'ਚ ਹੋਈਆਂ ਦੋ ਵੱਖ-ਵੱਖ ਲੜਾਈਆਂ ਵਿਚ ਇਕ ਔਰਤ ਸਣੇ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜ਼ਖ਼ਮੀ ਵਿਅਕਤੀ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਜ਼ੇਰੇ ਇਲਾਜ ਹਨ | ਪਹਿਲੀ ਲੜਾਈ ...

ਪੂਰੀ ਖ਼ਬਰ »

ਉਪ ਚੋਣ ਦੇ ਚਲਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਅੰਦਰ ਸ਼ਰਾਬ ਬੰਦੀ ਦਾ ਐਲਾਨ

ਫ਼ਾਜ਼ਿਲਕਾ, 19 ਜੂਨ (ਦਵਿੰਦਰ ਪਾਲ ਸਿੰਘ)- ਅਬੋਹਰ ਨਗਰ ਕੌਾਸਲ ਦੇ ਵਾਰਡ ਨੰਬਰ-22 ਦੀ ਉਪ ਚੋਣ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸਤੀਸ਼ ਚੰਦਰ ਵੱਲੋਂ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਤਹਿਤ ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »

ਮਾਰਕੁੱਟ ਕਰਨ ਵਾਲਿਆਂ 'ਤੇ ਪਰਚਾ ਦਰਜ

ਫ਼ਾਜ਼ਿਲਕਾ, 19 ਜੂਨ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਮਾਰਕੁੱਟ ਕਰਨ ਦੇ ਦੋਸ਼ਾਂ ਤਹਿਤ 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕਾਲਾ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਗੱਟੀ ਨੰਬਰ 1 ਨੇ ਦੱਸਿਆ ਕਿ ...

ਪੂਰੀ ਖ਼ਬਰ »

ਭੇਦਭਰੇ ਹਲਾਤ 'ਚ ਨੌਜਵਾਨ ਲਾਪਤਾ

ਫ਼ਾਜ਼ਿਲਕਾ, 19 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਨਾਲ ਲਗਦੇ ਪਿੰਡ ਬਾਧਾ ਦਾ ਇਕ ਨੌਜਵਾਨ ਭੇਦਭਰੇ ਹਲਾਤ ਵਿਚ ਗ਼ਾਇਬ ਹੋ ਗਿਆ ਹੈ | ਗੰੁਮ ਹੋਏ ਨੌਜਵਾਨ ਵਿਜੇ ਕੁਮਾਰ ਦੀ ਮਾਤਾ ਰਾਮ ਕਿਸ਼ੋਰੀ ਪਤਨੀ ਸ੍ਰੀ ਰਾਮ ਨੇ ਦੱਸਿਆ ਕਿ ਉਸ ਦੇ ਲੜਕੇ ਵਿਜੇ ਕੁਮਾਰ ਦੀ ਉਮਰ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਫ਼ਾਜ਼ਿਲਕਾ, 19 ਜੂਨ (ਦਵਿੰਦਰ ਪਾਲ ਸਿੰਘ)-ਸਥਾਨਕ ਸ੍ਰੀ ਗੁਰੂ ਹਰਕ੍ਰਿਸ਼ਨ ਆਈ.ਟੀ.ਆਈ. ਵਿਖੇ ਫ਼ਾਜ਼ਿਲਕਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਸਾਂਝ ਕੇਂਦਰ ਦੇ ਇੰਚਾਰਜ ਏ.ਐਸ.ਆਈ ਰਵਿੰਦਰ ਸਿੰਘ, ਐਡਵੋਕੇਟ ਸੰਜੀਵ ਬਾਂਸਲ, ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ

ਜਲਾਲਾਬਾਦ, 19 ਜੂਨ (ਕਰਨ ਚੁਚਰਾ)- ਨਸ਼ੇ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਚਲਾਏ ਅਭਿਆਨ ਤਹਿਤ ਅਤੇ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਜਲਾਲਾਬਾਦ ਦੇ ਵੱਖ-ਵੱਖ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ ਕੀਤੀ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 19 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਵਲੋਂ ਬੀ ਕਾਮ ਦੇ ਛੇਵੇਂ ਸਮੈਸਟਰ ਦੇ ਐਲਾਨੇ ਗਏ ਨਤੀਜੇ ਤਹਿਤ ਸਤਿਅਮ ਕਾਲਜ ਫ਼ਾਰ ਗਰਲਜ਼ ਸੈਯਦਾਂ ਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਦੀਆਂ ਵਿਦਿਆਰਥਣਾਂ ਚੰਗੇ ਅੰਕ ਲੈ ਕੇ ਪਾਸ ਹੋਈਆਂ ...

ਪੂਰੀ ਖ਼ਬਰ »

ਹਿੰਦ-ਪਾਕਿ ਕੌਮਾਂਤਰੀ ਸਰਹੱਦ ਦੀ ਜ਼ੀਰੋ ਲਾਈਨ 'ਤੇ ਲੱਗੇ ਮੇਲੇ 'ਚ ਹਜ਼ਾਰਾਂ ਸ਼ਰਧਾਲੂਆਂ ਨੇ ਕੀਤਾ ਸਿੱਜਦਾ

ਫ਼ਾਜ਼ਿਲਕਾ, 19 ਜੂਨ (ਅਮਰਜੀਤ ਸ਼ਰਮਾ)-ਹਿੰਦ ਪਾਕਿ ਕੌਮਾਂਤਰੀ ਸਰਹੱਦ ਦੀ ਫ਼ਾਜ਼ਿਲਕਾ ਸੈਕਟਰ 'ਤੇ ਪੈਂਦੀ ਜ਼ੀਰੋ ਲਾਈਨ ਦੀ ਬੁਰਜੀ ਨੰਬਰ 244 'ਤੇ ਪਿੰਡ ਗੁਲਾਬਾ ਭੈਣੀ ਵਿਖੇ ਪੀਰ ਬਾਬਾ ਭੂੰਮਣ ਸ਼ਾਹ ਅਲੀ ਦਰਗਾਹ 'ਤੇ ਸਾਲਾਨਾ ਮੇਲਾ ਧੂਮਧਾਮ ਨਾਲ ਲਗਾਇਆ ਗਿਆ | ਜਿਥੇ ...

ਪੂਰੀ ਖ਼ਬਰ »

ਬੰਗਲਾ ਨੈਚੂਰਲ ਪੁਆਇੰਟ 'ਚ ਚੋਰੀ

ਫ਼ਾਜ਼ਿਲਕਾ, 19 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਅੰਦਰ ਚੋਰੀ ਦੀਆਂ ਵੱਧ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ ਚੋਰਾਂ ਨੇ ਅਬੋਹਰ ਰੋਡ 'ਤੇ ਜੋਤੀ ਬੀ.ਐੱਡ ਕਾਲਜ ਦੇ ਨਜ਼ਦੀਕ ਬੰਗਲਾ ਨੈਚੂਰਲ ਪੁਆਇੰਟ ਦੀ ਭੰਨਤੋੜ ਕਰਕੇ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਕਰ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦੀ ਵੰਦਨਾ ਜੈਨ ਨੇ ਪੰਜਾਬ 'ਵਰਸਿਟੀ ਦੀ ਮੈਰਿਟ ਸੂਚੀ 'ਚ ਛੇਵਾਂ ਸਥਾਨ ਪ੍ਰਾਪਤ ਕੀਤਾ

ਅਬੋਹਰ, 19 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਵਲੋਂ ਬੀ.ਕਾਮ ਦੇ ਛੇਵੇਂ ਸਮੈਸਟਰ ਦੇ ਐਲਾਨੇ ਗਏ ਨਤੀਜੇ ਵਿਚ ਡੀ.ਏ.ਵੀ ਕਾਲਜ ਦੀ ਵਿਦਿਆਰਥਣ ਵੰਦਨਾ ਜੈਨ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਛੇਵਾਂ ਸਥਾਨ ਪ੍ਰਾਪਤ ਕੀਤਾ | ਉਸ ਨੇ 84.37 ਫ਼ੀਸਦੀ ਅੰਕ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ ਦੀ ਪਹਿਲਕਦਮੀ, ਵਾਹੀਯੋਗ ਜ਼ਮੀਨਾਂ ਦੇ ਨਕਸ਼ੇ ਕੀਤੇ ਤਿਆਰ

ਫ਼ਾਜ਼ਿਲਕਾ, 19 ਜੂਨ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਜ਼ਿਲ੍ਹੇ ਨੇ ਇਕ ਹੋਰ ਪਹਿਲਕਦਮੀ ਕਰਦਿਆਂ ਵਾਹੀਯੋਗ ਜ਼ਮੀਨਾਂ ਦੇ ਨਕਸ਼ੇ ਤਿਆਰ ਕੀਤੇ ਹਨ, ਜਿਨ੍ਹਾਂ ਤੋਂ ਪਤਾ ਲੱਗ ਸਕੇਗਾ ਕਿ ਜ਼ਮੀਨ ਨੂੰ ਕਿਹੜੇ ਖ਼ੁਰਾਕੀ ਤੱਤ ਦੀ ਲੋੜ ਹੈ, ਕਿਹੜਾ ਵੱਧ ਮਾਤਰਾ ਵਿਚ ਹੈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX