ਤਾਜਾ ਖ਼ਬਰਾਂ


ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  41 minutes ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ...
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  56 minutes ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  about 1 hour ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  about 2 hours ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  1 minute ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  about 2 hours ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  about 2 hours ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ 'ਚ ਪੁਲਿਸ ਵੱਲੋਂ ਇਮਾਰਤ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਖ਼ਿਲਾਫ਼ ਆਈ.ਪੀ.ਸੀ ਦੀ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  about 2 hours ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  about 2 hours ago
ਪੁਣੇ, 8 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਦੇ ਹਸਪਤਾਲ 'ਚ ਜੇਰੇ ਇਲਾਜ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਪੱਤਰਕਾਰ ਅਰੁਣ ਸ਼ੌਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਜਾਣਿਆ। ਅਰੁਣ ਸ਼ੌਰੀ...
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  about 2 hours ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  about 2 hours ago
ਨਵੀਂ ਦਿੱਲੀ, 8 ਦਸੰਬਰ - ਕੇਂਦਰੀ ਮੰਤਰੀ ਤੇ ਦਿੱਲੀ ਦੇ ਚਾਂਦਨੀ ਚੌਂਕ ਤੋਂ ਲੋਕ ਸਭਾ ਮੈਂਬਰ ਹਰਸ਼ਵਰਧਨ ਵੱਲੋਂ ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ...
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  about 2 hours ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ 'ਚ ਪਿਕ ਐਂਡ ਡਰਾਪ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਉੱਤੇ ਕਾਰਵਾਈ ਕਰਦਿਆ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ...
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  about 3 hours ago
ਗੁਰੂਗ੍ਰਾਮ, 8 ਦਸੰਬਰ - ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਮਾਨੇਸਰ ਦੇ ਸੈਕਟਰ ਨੰ. 8 'ਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  about 3 hours ago
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  about 3 hours ago
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  1 minute ago
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  about 3 hours ago
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  about 4 hours ago
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  about 4 hours ago
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  about 5 hours ago
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  about 5 hours ago
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  about 6 hours ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  about 6 hours ago
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 6 hours ago
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 6 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 7 hours ago
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 7 hours ago
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 7 hours ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 7 hours ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 8 hours ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 8 hours ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 8 hours ago
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 9 hours ago
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 9 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 9 hours ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 10 hours ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 10 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 10 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 10 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 11 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 11 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 11 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 12 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 12 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 12 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਹਾੜ ਸੰਮਤ 551

ਤਰਨਤਾਰਨ

ਜੰਡਿਆਲਾ ਰੋਡ ਦਾ ਰੇਲਵੇ ਫਾਟਕ ਤਰਨ ਤਾਰਨ ਨਿਵਾਸੀਆਂ ਲਈ ਬਣਿਆ ਸਿਰਦਰਦੀ

ਤਰਨ ਤਾਰਨ, 19 ਜੂਨ (ਪਰਮਜੀਤ ਜੋਸ਼ੀ)-ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਵਸਾਈ ਗਈ ਨਗਰੀ ਤਰਨ ਤਾਰਨ 'ਚ ਅੱਜ-ਕੱਲ੍ਹ ਆਵਾਜਾਈ ਦੀ ਬਹੁਤ ਹੀ ਗੰਭੀਰ ਸਮੱਸਿਆ ਬਣ ਰਹੀ ਹੈ | ਇਸ ਟ੍ਰੈਫਿਕ ਦੀ ਸਮੱਸਿਆ ਦਾ ਸਭ ਤੋਂ ਵੱਡਾ ਕਾਰਨ ਤਰਨ ਤਾਰਨ ਸ਼ਹਿਰ 'ਚ ਪੈਂਦੇ ਪੰਜ ਰੇਲਵੇ ਫਾਟਕ ਵੀ ਹਨ, ਇਨ੍ਹਾਂ ਪੰਜਾਂ ਰੇਲਵੇ ਫਾਟਕਾਂ 'ਚੋਂ ਸਭ ਤੋਂ ਜ਼ਿਆਦਾ ਸਮਾਂ ਜੰਡਿਆਲਾ ਰੋਡ ਵਾਲਾ ਫਾਟਕ ਬੰਦ ਰਹਿੰਦਾ ਹੈ | ਇਸ ਰੋਡ ਉਪਰ ਹੀ ਰੋਜ਼ਾਨਾ ਬੱਸ ਅੱਡੇ 'ਤੇ ਜਾਣ ਵਾਲੇ ਵੀ ਲੰਘਦੇ ਹਨ | ਇਸ ਰੋਡ ਉਪਰ ਦਾਣਾ ਮੰਡੀ ਤੇ ਸਬਜ਼ੀ ਮੰਡੀ ਵੀ ਹੈ, ਉਸ ਕਾਰਨ ਵੀ ਸੈਂਕੜੇ ਵਾਹਨ ਵੀ ਇਸੇ ਸੜਕ ਰਾਹੀਂ ਹੀ ਗੁਜ਼ਰਦੇ ਹਨ | ਇਹ ਜੰਡਿਆਲਾ ਰੋਡ ਵਾਲਾ ਫਾਟਕ ਦਿਨ ਵਿਚ ਬਾਰ੍ਹਾਂ ਵਾਰ ਤਾਂ ਪੱਕਾ ਹੀ ਬੰਦ ਹੋਣਾ ਹੁੰਦਾ ਹੈ, ਕਿਉਂਕਿ ਦਿਨ ਵਿਚ ਚਾਰ ਵਾਰ ਰੇਲ ਗੱਡੀ ਇਥੋਂ ਖੇਮਕਰਨ ਅਤੇ ਚਾਰ ਵਾਰ ਹੀ ਅੰਮਿ੍ਤਸਰ ਜਾਂਦੀ ਹੈ ਅਤੇ ਬਿਆਸ ਆਉਣ ਜਾਣ ਵਾਲੀ ਗੱਡੀ ਭਾਵੇਂ ਕਿ ਇਸ ਫਾਟਕ ਤੋਂ ਨਹੀਂ ਗੁਜ਼ਰਦੀ ਪਰ ਫਿਰ ਵੀ ਰੇਲਵੇ ਅਧਿਕਾਰੀਆਂ ਨੂੰ ਇਹ ਫਾਟਕ ਇਸ ਕਾਰਨ ਵੀ ਦਿਨ ਵਿਚ ਚਾਰ ਵਾਰ ਬੰਦ ਕਰਨਾ ਹੀ ਪੈਂਦਾ ਹੈ, ਕਿਉਂਕਿ ਇਹ ਫਾਟਕ ਆਟੋ ਲਾਕ ਹੋ ਜਾਂਦੇ ਹਨ | ਇਸ ਤੋਂ ਇਲਾਵਾ ਵੀ ਇਹ ਫਾਟਕ ਕਈ ਵਾਰ ਮਾਲ ਗੱਡੀ ਦੇ ਆਉਣ ਕਰਕੇ ਵੀ ਬੰਦ ਹੋ ਜਾਂਦਾ ਹੈ | ਸਟੇਸ਼ਨ ਮਾਸਟਰ ਅਸੀਸ਼ ਅਨੁਸਾਰ ਅੱਜ-ਕੱਲ੍ਹ ਲਾਈਨਾਂ ਦੀ ਮੁਰੰਮਤ ਅਤੇ ਬਦਲਣ ਦਾ ਕੰਮ ਅਤੇ ਬਿਜਲੀ ਦੇ ਖੰਭਿਆਂ ਦਾ ਕੰਮ ਵੀ ਚੱਲ ਰਿਹਾ ਹੈ | ਇਸ ਕਰਕੇ ਵੀ ਫਾਟਕ ਨੂੰ ਇਕ ਦੋ ਵਾਰ ਵਾਧੂ ਬੰਦ ਕਰਨਾ ਪੈਂਦਾ ਹੈ | ਦਿਨ ਵਿਚ ਜ਼ਿਆਦਾਤਰ ਫਾਟਕ ਬੰਦ ਰਹਿਣ ਕਰਕੇ ਇਥੇ ਟ੍ਰੈਫਿਕ ਦਾ ਜਾਮ ਸਦਾ ਹੀ ਲੱਗਾ ਰਹਿੰਦਾ ਹੈ | ਜੰਡਿਆਲਾ ਫਾਟਕ ਦੇ ਨੇੜੇ ਆਪਣਾ ਹਸਪਤਾਲ ਚਲਾ ਰਹੇ ਡਾ: ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਆਦਾ ਸਮਾਂ ਜਾਮ ਲੱਗਾ ਰਹਿਣ ਕਾਰਨ ਹਸਪਤਾਲ ਵਿਚ ਆਉਣ ਜਾਣ ਵਾਲੇ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸੇ ਤਰ੍ਹਾਂ ਹੀ ਬਾਬਾ ਜਗਤਾਰ ਸਿੰਘ ਵਲੋਂ ਬਣਾਇਆ ਸੁਪਰ ਸਪੈਸ਼ਲਿਸਟੀ ਹਸਪਤਾਲ ਵੀ ਗੋਇੰਦਵਾਲ ਫਾਟਕ ਲਾਗੇ ਹੀ ਬਣਿਆ ਹੈ, ਇਸ ਨਾਲ ਵੀ ਇਥੋਂ ਆਉਣ ਜਾਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ | ਤਰਨ ਤਾਰਨ ਇਕ ਧਾਰਮਿਕ ਨਗਰ ਹੋਣ ਕਰਕੇ ਇਥੇ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਦਰਸ਼ਨ ਕਰਨ ਆਉਂਦੇ ਹਨ, ਉਨ੍ਹਾਂ ਨੂੰ ਵੀ ਇਨ੍ਹਾਂ ਫਾਟਕਾਂ ਉਪਰ ਘੰਟਿਆਂ ਬੱਧੀ ਇਸ ਗਰਮੀ ਵਿਚ ਖੜ੍ਹੇ ਹੋਣਾ ਪੈਂਦਾ ਹੈ |
ਕੀ ਕਹਿੰਦੇ ਹਨ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ
ਇਸ ਸਬੰਧੀ ਜਦ ਹਲਕੇ ਦੇ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਸ ਫਾਟਕ ਉਪਰ ਅੰਡਰਪਾਥ (ਥੱਲੇ ਵਾਲਾ ਰੇਲਵੇ ਪੁਲ) ਬਣਾਉਣ ਲਈ ਫਾਇਲ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਪਾਸ ਕਰ ਦਿੱਤੀ ਗਈ ਹੈ ਅਤੇ ਰੇਲਵੇ ਵਿਭਾਗ ਦੀ ਮਨਜ਼ੂਰੀ ਲਈ ਇਸ ਫਾਈਲ ਨੂੰ ਦਿੱਲੀ ਵਿਖੇ ਭੇਜਿਆ ਜਾਵੇਗਾ | ਉਨ੍ਹਾਂ ਕਿਹਾ ਕਿ ਰੇਲਵੇ ਵਿਭਾਗ ਵਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਅੰਡਰ ਪਾਥ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਤੇ ਲੋਕਾਂ ਨੂੰ ਇਸ ਵੱਡੀ ਸਮੱਸਿਆ ਤੋਂ ਰਾਹਤ ਮਿਲ ਜਾਵੇਗੀ |

ਉੱਚ ਪੱਧਰੀ ਸਲਾਹਕਾਰ ਸਮੂਹ ਵਲੋਂ ਸਮਾਰਟ ਰਾਸ਼ਨ ਕਾਰਡ ਲਾਭਪਾਤਰੀਆਂ ਦੀ ਪੜਤਾਲ ਸਬੰਧੀ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਲਈ ਦਿੱਤੇ ਸੁਝਾਅ-ਡਾ. ਅਗਨੀਹੋਤਰੀ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਵਲੋਂ ਸਲਾਹਕਾਰ ਸਮੂਹਾਂ ਦੇ ਗਠਨ ਤੋਂ ਬਾਅਦ ਸਰਕਾਰ ਦੀਆਂ ਖੁਰਾਕ ਸੁਰੱਖਿਆ ਸਬੰਧੀ ਪ੍ਰਮੁੱਖ ਸਕੀਮਾਂ ਨੂੰ ਗਤੀਸ਼ੀਲਤਾ ਪ੍ਰਦਾਨ ਕਰਨ ਲਈ ਸਮਾਰਟ ਰਾਸ਼ਨ ਕਾਰਡ ਗਰੁੱਪ ਵਲੋਂ ਆਪਣੀ ਪਲੇਠੀ ਮੀਟਿੰਗ 'ਚ ...

ਪੂਰੀ ਖ਼ਬਰ »

ਡੀ.ਸੀ. ਦਫਤਰ ਕਾਮਿਆਂ ਦੀ ਕਲਮ ਛੋੜ ਹੜਤਾਲ ਤੀਜੇ ਦਿਨ 'ਚ ਸ਼ਾਮਿਲ

ਤਰਨ ਤਾਰਨ, 17 ਜੂਨ (ਪਰਮਜੀਤ ਜੋਸ਼ੀ)-ਡੀ.ਸੀ. ਦਫਤਰ ਤਰਨ ਤਾਰਨ ਦੇ ਕਾਮਿਆਂ ਵਲੋਂ ਆਪਣੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਕਲਮਛੋੜ ਹੜਤਾਲ ਅੱਜ ਤੀਜੇ ਦਿਨ 'ਚ ਸ਼ਾਮਿਲ ਹੋ ਗਈ | ਇਸ ਸਬੰਧੀ ਸੁਖਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਡੀ.ਸੀ. ਦਫਤਰ ਦੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੀ ਬੱਸ ਹੇਠਾਂ ਆਉਣ ਨਾਲ ਔਰਤ ਦੀ ਮੌਤ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਪੰਜਾਬ ਰੋਡਵੇਜ਼ ਦੀ ਬੱਸ ਹੇਠਾਂ ਆਉਣ 'ਤੇ ਔਰਤ ਦੀ ਮੌਤ ਹੋਣ ਦੇ ਮਾਮਲੇ ਵਿਚ ਬੱਸ ਡਰਾਈਵਰ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਸਦਰ ਵਿਖੇ ...

ਪੂਰੀ ਖ਼ਬਰ »

ਛੱਪੜ 'ਚ ਡੁੱਬ ਕੇ ਇਕ ਵਿਅਕਤੀ ਦੀ ਮੌਤ

ਖਡੂਰ ਸਾਹਿਬ, 19 ਜੂਨ (ਰਸ਼ਪਾਲ ਸਿੰਘ ਕੁਲਾਰ)-ਪੁਲਿਸ ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਕੁੜੀ ਵਲਾਹ ਵਿਖੇ ਇਕ ਵਿਅਕਤੀ ਦੀ ਛੱਪੜ 'ਚ ਡੁੱਬਣ ਨਾਲ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪੁਲਿਸ ਥਾਣਾ ਵੈਰੋਵਾਲ ਦੇ ਐੱਸ. ਐੱਚ. ਓ. ਨੇ ਦੱਸਿਆ ਕਿ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ 'ਚ 2 ਪਾਵਰਕਾਮ ਅਧਿਕਾਰੀਆਂ 'ਤੇ ਕੇਸ ਦਰਜ

ਸਰਾਏਾ ਅਮਾਨਤ ਖਾਂ, 19 ਜੂਨ (ਨਰਿੰਦਰ ਸਿੰਘ ਦੋਦੇ)-ਬੀਤੇ ਦਿਨ ਸਬ ਡਵੀਜ਼ਨ ਸਰਾਏਾ ਅਮਾਨਤ ਖਾਂ ਅਧੀਂਨ ਆਉਦੇ ਪਿੰਡ ਛਾਪਾ 'ਚ ਪ੍ਰਾਈਵੇਟ ਬਿਜਲੀ ਦਾ ਕੰਮ ਕਰਦੇ ਗੁਰਵਿੰਦਰ ਸਿੰਘ ਵਾਸੀ ਲਹੀਆ ਦੀ ਕਰੰਟ ਲੱਗਣ ਕਾਰਨ ਹੋਈ ਮੌਤ 'ਤੇ ਪੁਲਿਸ ਵਲੋਂ ਦੋ ਪਾਵਰਕਾਮ ...

ਪੂਰੀ ਖ਼ਬਰ »

ਜਾਨੋਂ ਮਾਰਨ ਦੀ ਨੀਅਤ ਨਾਲ ਘਰ 'ਤੇ ਕੀਤੀ ਫਾਇਰਿੰਗ

ਭਿੱਖੀਵਿੰਡ, 19 ਜੂਨ (ਬੌਬੀ)-ਪੁਲਿਸ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਦਰਾਜਕੇ ਦੇ ਵਸਨੀਕ ਗੁਰਵਿੰਦਰ ਸਿੰਘ ਪੁੱਤਰ ਮੁਖਤਾਰ ਸਿੰਘ ਨੇ ਪੁਲਿਸ ਥਾਣਾ ਭਿੱਖੀਵਿੰਡ ਵਿਖੇ ਦਿੱਤੀ ਲਿਖਤੀ ਦਰਖਾਸਤ 'ਚ ਦੋਸ਼ ਲਗਾਇਆ ਕਿ 17 ਜੂਨ ਨੂੰ ਰਾਤ ਕਰੀਬ 10 ਵਜੇ 4-5 ਅਣਪਛਾਤੇ ...

ਪੂਰੀ ਖ਼ਬਰ »

ਆਧੁਨਿਕ ਖ਼ੇਤੀ ਕਿਉਂ ਹੋ ਰਹੀ ਹੈ ਘਾਟੇਵੰਦ ਸਾਬਤ

ਖਡੂਰ ਸਾਹਿਬ, 19 ਜੂਨ (ਮਾਨ ਸਿੰਘ)-ਪੁਰਾਤਨ ਸਮੇਂ ਅੰਦਰ ਸਭ ਤੋਂ ਉੱਤਮ ਮੰਨਿਆ ਜਾਣ ਵਾਲਾ ਖ਼ੇਤੀ ਦਾ ਧੰਦਾ ਅੱਜ ਸਭ ਤੋਂ ਨਖਿੱਧ ਬਣ ਕੇ ਰਹਿ ਗਿਆ ਹੈ | ਪੁਰਾਤਨ ਕਿਸਾਨ ਹੱਥੀਂ ਮਿਹਨਤ ਕਰਕੇ ਅੱਜ ਦੇ ਕਿਸਾਨਾਂ ਨਾਲੋਂ ਕਿਤੇ ਖੁਸ਼ਹਾਲ ਜਿੰਦਗੀ ਜਿਉਂਦੇ ਸਨ | ਪੁਰਾਤਨ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਵਲੋਂ ਪਲਵਿੰਦਰ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ

ਖਡੂਰ ਸਾਹਿਬ, ਮੀਆਂਵਿੰਡ 19 ਜੂਨ (ਰਛਪਾਲ ਸਿੰਘ ਕੁਲਾਰ, ਗੁਰਪ੍ਰਤਾਪ ਸਿੰਘ ਸੰਧੂ)¸-ਪਿਛਲੇ ਦਿਨੀਂ ਬਿਜਲੀ ਕਰਮਚਾਰੀ ਪਲਵਿੰਦਰ ਸਿੰਘ ਦੀ ਟਰਾਂਸਫਾਰਮਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਗਈ ਸੀ ਉਨ੍ਹਾਂ ਦੀ ਮੌਤ 'ਤੇ ਅਫਸੋਸ ਕਰਨ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ...

ਪੂਰੀ ਖ਼ਬਰ »

ਦਾਰਾ ਸਿੰਘ ਲਹੀਆਂ ਦੀ ਯਾਦ 'ਚ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ 'ਚ ਮਾੜੀਮੇਘਾ ਦੀ ਟੀਮ ਜੇਤੂ

ਸਰਾਏਾ ਅਮਾਨਤ ਖਾਂ, 19 ਜੂਨ (ਨਰਿੰਦਰ ਸਿੰਘ ਦੋਦੇ)-ਪਿੰਡ ਲਹੀਆਂ ਵਿਖੇ ਸਵ: ਸਾਬਕਾ ਸਰਪੰਚ ਦਾਰਾ ਸਿੰਘ ਦੀ ਯਾਦ ਵਿਚ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਵਿਚ ਫਾਈਨਲ ਮੈਚ ਪਿੰਡ ਕਸੇਲ ਅਤੇ ਮਾੜੀਮੇਘਾ ਦੀਆ ਟੀਮਾਂ ਵਿਚ ਖੇਡਿਆ ਗਿਆ | ਜਿਸ ਵਿਚ ਮਾੜੀਮੇਘਾ ਦੀ ਟੀਮ ਜੇਤੂ ...

ਪੂਰੀ ਖ਼ਬਰ »

ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਕੇਸ ਦਰਜ

ਤਰਨ ਤਾਰਨ, 19 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਇੰਡੀਅਨ ਮੈਡੀਕਲ ਐਸੋਸੀਏਸ਼ਨ ਦਾ ਵਫਦ ਸਿਵਲ ਸਰਜਨ ਡਾ: ਅਨੂਪ ਕੁਮਾਰ ਨੂੰ ਮਿਲਿਆ

ਤਰਨ ਤਾਰਨ, 19 ਜੂਨ (ਗੁਰਪ੍ਰੀਤ ਸਿੰਘ ਕੱਦਗਿੱਲ)-ਇੰਡੀਅਨ ਮੈਡੀਕਲ ਐਸੋਸੀਏਸ਼ਨ ਦਾ ਇਕ ਵਫਦ ਨੇ ਤਰਨ ਤਾਰਨ ਇਕਾਈ ਦੇ ਪ੍ਰਧਾਨ ਡਾ: ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਹੇਠ ਤਰਨ ਤਾਰਨ ਜ਼ਿਲ੍ਹੇ ਦੇ ਨਵ ਨਿਯੁਕਤ ਸਿਵਲ ਸਰਜਨ ਡਾ: ਅਨੂਪ ਕੁਮਾਰ ਨੂੰ ਜ਼ਿਲ੍ਹੇ ਦੀਆਂ ਸਿਹਤ ...

ਪੂਰੀ ਖ਼ਬਰ »

ਗੁਰਦੁਆਰਾ ਲਕੀਰ ਸਾਹਿਬ ਵਿਖੇ ਗੁਰਮਤਿ ਸਿਖਲਾਈ ਕੈਂਪ ਸਮਾਪਤ

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)-ਤਰਨ ਤਾਰਨ ਦੇ ਗੁਰਦੁਆਰਾ ਲਕੀਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਿਖਲਾਈ ਕੈਂਪ 10 ਜੂਨ ਤੋਂ 19 ਜੂਨ ਤਕ ਲਗਾਇਆ ਗਿਆ ਸੀ ਸਮਾਪਤ ਹੋ ਗਿਆ | ਗੁਰਮਤਿ ਕੈਂਪ 'ਚ 77 ਬੱਚਿਆਂ ਨੂੰ ...

ਪੂਰੀ ਖ਼ਬਰ »

ਨਵ- ਨਿਯੁਕਤ ਥਾਣਾ ਮੁਖੀ ਨੂੰ ਸੁਖਰਾਜ ਸਿੰਘ ਗੰਡੀਵਿੰਡ ਨੇ ਸਨਮਾਨਿਤ ਕੀਤਾ

ਸਰਾਏਾ ਅਮਾਨਤ ਖਾਂ, 19 ਜੂਨ (ਨਰਿੰਦਰ ਸਿੰਘ ਦੋਦੇ)-ਥਾਣਾ ਸਰਾਏ ਅਮਾਨਤ ਖਾਂ ਨਵ ਨਿਯੁਕਤ ਇੰਸ: ਰਣਜੀਤ ਸਿੰਘ ਨੇ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ | ਚਾਰਜ ਲੈਣ ਉਪਰੰਰਤ ਕਾਂਗਰਸ ਪਾਰਟੀ ਸਪੋਰਟਸ ਵਿੰਗ ਦੇ ਸੂਬਾ ਜਨਰਲ ਸਕੱਤਰ ਸੁਖਰਾਜ ਸਿੰਘ ਗੰਡੀਵਿੰਡ ਵਲੋਂ ...

ਪੂਰੀ ਖ਼ਬਰ »

280 ਗ੍ਰਾਮ ਹੈਰੋਇਨ ਸਮੇਤ 3 ਨੌਜਵਾਨ ਕਾਬੂ

ਹਰੀਕੇ ਪੱਤਣ, 19 ਜੂਨ (ਸੰਜੀਵ ਕੁੰਦਰਾ)-ਨਾਰਕੋਟਿਕ ਸੈੱਲ ਤਰਨ ਤਾਰਨ ਦੀ ਟੀਮ ਨੇ ਪਿੰਡ ਬੂਹ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ 280 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਥਾਣਾ ਹਰੀਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਨਾਰਕੋਟਿਕ ਸੈੱਲ ਤਰਨ ਤਾਰਨ ਦੇ ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਪਿੰਡ ਇਕਾਈ ਕਮੇਟੀ ਦੀ ਚੋਣ

ਤਰਨ ਤਾਰਨ, 19 ਜੂਨ (ਕੱਦਗਿੱਲ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਪਿੰਡ ਪੰਡੋਰੀ ਤਖਤ ਮੱਲ ਇਕਾਈ ਪ੍ਰਧਾਨ ਮਾਹਿਣ ਸਿੰਘ, ਜਨਰਲ ਸਕੱਤਰ ਹਰਦੇਵ ਸਿੰਘ, ਸੀਨੀਅਰ ਪ੍ਰਧਾਨ ਨਰੈਣ ਸਿੰਘ, ਬਲਵੀਰ ਸਿੰਘ, ਖ਼ਜ਼ਾਨਚੀ ਪਾਲ ਸਿੰਘ, ਸਤਨਾਮ ਸਿੰਘ, ਜਸਵੰਤ ਸਿੰਘ ਆਦਿ ...

ਪੂਰੀ ਖ਼ਬਰ »

ਮਾਈਗ੍ਰੇਟ ਪਲਸ ਪੋਲੀਓ ਤਹਿਤ ਬੂੰਦਾਂ ਪਿਲਾਈਆਂ

ਪੱਟੀ, 19 ਜੂਨ (ਅਵਤਾਰ ਸਿੰਘ ਖਹਿਰਾ)-ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਦੀਆਂ ਹਦਾਇਤਾਂ ਤੇ ਐੱਸ.ਐੱਮ.ਓ. ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਹੇਠ ਮਾਈਗ੍ਰੇਟ ਪਲਸ ਪੋਲੀਓ ਜੋ ਕਿ 16 ਜੂਨ ਤੋ 18 ਜੂਨ ਤੱਕ ਤਿੰਨ ਦਿਨ ਟਾਰਗੇਟ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਖਾਸ ...

ਪੂਰੀ ਖ਼ਬਰ »

ਦਿੱਲੀ 'ਚ ਸਿੱਖ ਪਿਓ-ਪੁੱਤ ਨੂੰ ਬੇਇੱਜ਼ਤ ਕਰਕੇ ਕੁੱਟਮਾਰ ਕਰਨ ਵਾਲੇ ਦੋਸ਼ੀ ਪੁਲਿਸੀਏ ਗਿ੍ਫਤਾਰ ਹੋਣ-ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ, ਪੰਜਾਬ ਮਨੁੱਖੀ ਅਧਿਕਾਰ ਸੰਗਠਨ, ਮਨੁੱਖੀ ਅਧਿਕਾਰ ਇੰਨਸਾਫ ਸੰਘਰਸ਼ ਕਮੇਟੀ ਅਤੇ ਪੰਜਾਬ ਏਕਤਾ ਪਾਰਟੀ ਨੇ ਦਿੱਲੀ ਵਿਚ ਟੈਂਪੂ ਚਾਲਕ ਸਿੱਖ ਨੌਜਵਾਨ ਸਰਬਜੀਤ ਸਿੰਘ ਤੇ ਉਸ ਦੇ ਪੁੱਤਰ ਬਲਵੰਤ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਟਿੱਬਾ ਸਾਹਿਬ ਮਰਗਿੰਦਪੁਰਾ ਵਿਖੇ ਮੇਲਾ 24 ਨੂੰ

ਭਿੱਖੀਵਿੰਡ, 19 ਜੂਨ (ਬੌਬੀ)-ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਬਾਬਾ ਟਿੱਬਾ ਸਾਹਿਬ ਵਿਖੇ 24 ਜੂਨ ਨੂੰ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਤੇ ਧੂੰਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਸੁਖਚੈਨ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟ 'ਚ ਭਾਰਤ ਦੀ ਮਹਿਲਾ ਫ਼ਾਈਟਰ ਪਾਇਲਟ ਲੈਫ਼ਟੀਨੈਂਟ ਮੋਹਾਨਾ ਸਿੰਘ ਨੇ ਵਿਦਿਆਰਥੀਆਂ ਨੂੰ ਕੀਤਾ ਸੰਬੋਧਨ

ਜੇਠੂਵਾਲ, 19 ਜੂਨ (ਮਿੱਤਰਪਾਲ ਸਿੰਘ ਰੰਧਾਵਾ)-ਗਲੋਬਲ ਇੰਸਟੀਚਿਊਟ ਸੋਹੀਆ ਖੁਰਦ ਦੀ ਬੀ-ਟੈੱਕ ਇਲੈਕਟ੍ਰੀਸ਼ਨ ਤੇ ਸੰਚਾਰ ਇੰਜੀਨੀਅਰ ਦੀ ਵਿਦਿਆਰਥਣ ਮੋਹਾਨਾ ਸਿੰਘ ਨੂੰ ਭਾਰਤ ਸਰਕਾਰ ਵਲੋਂ ਮਹਿਲਾਵਾਂ ਨੂੰ ਲੜਾਕੂ ਜਹਾਜ਼ਾਂ 'ਚ ਪਾਇਲਟ ਰੱਖਣ ਦਾ ਫ਼ੈਸਲਾ ਲਿਆ ਤਾਂ ...

ਪੂਰੀ ਖ਼ਬਰ »

ਘੱਗਰ ਦਰਿਆ ਦੇ ਪ੍ਰਦੂਸ਼ਿਤ ਪਾਣੀ ਕਾਰਨ ਲੋਕ ਹੋ ਰਹੇ ਨੇ ਹਾਲੋ-ਬੇਹਾਲ

ਬਾਦਸ਼ਾਹਪੁਰ, 19 ਜੂਨ (ਰਛਪਾਲ ਸਿੰਘ ਢੋਟ)-ਪਿੰਡ ਬਾਦਸ਼ਾਹਪੁਰ ਨੇੜਿਉਂ ਲੰਘਣ ਵਾਲਾ ਘੱਗਰ ਦਰਿਆ ਜਿਸ ਦਾ ਪਾਣੀ ਕਦੇ ਪੀਣ ਲਈ ਵਰਤਿਆ ਜਾਂਦਾ ਸੀ ਤੇ ਲੋਕ ਇਸ ਨਾਲ ਆਪਣੀ ਪਿਆਸ ਬੁਝਾਉਂਦੇ ਸਨ ਪਰ ਹੁਣ ਇਸੇ ਹੀ ਘੱਗਰ ਦਰਿਆ ਵਿਚ ਚੱਲ ਰਿਹਾ ਬਦਬੂ ਮਾਰਦਾ ਪਾਣੀ ਇਲਾਕੇ ਦੇ ...

ਪੂਰੀ ਖ਼ਬਰ »

ਝੋਨੇ ਦੇ ਬਦਲ ਲਈ ਸਰਕਾਰ ਮੱਕੀ, ਸੂਰਜਮੁਖੀ ਤੇ ਹੋਰਨਾਂ ਫ਼ਸਲਾਂ ਦੇ ਮੰਡੀਕਰਨ ਦਾ ਪ੍ਰਬੰਧ ਕਰੇ - ਟਹਿਲਪੁਰਾ

ਰਾਜਪੁਰਾ, 19 ਜੂਨ (ਰਣਜੀਤ ਸਿੰਘ)-ਪੰਜਾਬ ਸਰਕਾਰ ਨੂੰ ਕਿਸਾਨੀ ਦੀ ਬਾਂਹ ਫੜਨੀ ਲਈ ਝੋਨਾ ਲਾਉਣ ਲਈ ਮਸ਼ੀਨਰੀ (ਪੈਡੀਟਰਾਂਸਪਲਾਂਟਰ) ਸਬਸਿਡੀ ਦੇ ਕੇ ਧਰਤੀ ਪੁੱਤਰ ਦੇ ਸਿਰ 'ਤੇ ਕਰਜ਼ੇ ਦੀ ਪੰਡ ਦਾ ਭਾਰ ਹੋਲਾ ਕਰਨਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਕਈ ਸੂਬਿਆਂ 'ਚ ਝੋਨੇ ਦੀ ਪਨੀਰੀ ਲਈ ਮਸ਼ਹੂਰ ਹੈ ਪਿੰਡ ਜਿਉਣਪੁਰਾ ਦੁਗਾਲ

ਪਾਤੜਾਂ, 19 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਨਾਲ ਲੱਗਦੇ ਪਿੰਡ ਜਿਉਣਪੁਰਾ ਦੁਗਾਲ ਦੇ ਕਰੀਬ 10 ਕਿਸਾਨ ਅਜਿਹੇ ਹਨ ਜਿਹੜੇ ਝੋਨੇ ਦੀ ਪਨੀਰੀ ਵੇਚਣ ਲਈ ਬੀਜਦੇ ਹਨ | ਹਰ ਸਾਲ ਪਨੀਰੀ ਬੀਜਣ ਕਾਰਨ ਪੰਜਾਬ ਤੇ ਹਰਿਆਣਾ ਸਮੇਤ ਹੋਰ ਵੀ ਸੂਬਿਆਂ ਤੋਂ ਲੋਕ ਇੱਥੋਂ ...

ਪੂਰੀ ਖ਼ਬਰ »

ਬੈਂਕ 'ਚੋਂ 2 ਲੱਖ ਰੁਪਏ ਦੀ ਰਕਮ ਖਾਤੇ 'ਚ ਨਾ ਪਹੁੰਚਣ 'ਤੇ ਛਿੜਿਆ ਵਿਵਾਦ

ਪਟਿਆਲਾ, 19 ਜੂਨ (ਆਤਿਸ਼ ਗੁਪਤਾ)-ਸਥਾਨਕ ਸ਼ੇਰਾਂ ਵਾਲਾ ਗੇਟ ਵਿਖੇ ਸਥਿਤ ਬੈਂਕ 'ਚ ਦੋ ਲੱਖ ਰੁਪਏ ਦੇ ਚੈੱਕ ਦੀ ਰਕਮ ਖਾਤੇ 'ਚ ਨਾ ਪਹੁੰਚਣ 'ਤੇ ਹੰਗਾਮਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਕੋਤਵਾਲੀ ਪਟਿਆਲਾ ਦੀ ਪੁਲਿਸ ਵਲੋਂ ...

ਪੂਰੀ ਖ਼ਬਰ »

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਐੱਸ.ਡੀ.ਐਮ. ਵਲੋਂ ਜੀ.ਓ.ਜੀ. ਅਧਿਕਾਰੀਆਂ ਨਾਲ ਬੈਠਕ

ਰਾਜਪੁਰਾ, 19 ਜੂਨ (ਜੀ.ਪੀ. ਸਿੰਘ)-ਸਥਾਨਕ ਮਿੰਨੀ ਸਕੱਤਰੇਤ ਵਿਖੇ ਐੱਸ.ਡੀ.ਐਮ. ਰਾਜਪੁਰਾ ਰਜਨੀਸ਼ ਅਰੋੜਾ ਵਲੋਂ ਖੇਤਰ ਦੇ ਜੀ.ਓ.ਜੀ. ਅਧਿਕਾਰੀਆਂ ਨਾਲ ਬੈਠਕ ਕਰ ਖੇਤਰ ਦੇ ਨੌਜਵਾਨਾਂ ਸਮੇਤ ਹੋਰ ਨਸ਼ੇ ਕਰਦੇ ਵਿਅਕਤੀਆਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਬੈਠਕ ਕੀਤੀ ਗਈ | ...

ਪੂਰੀ ਖ਼ਬਰ »

ਝਗੜੇ 'ਚ 2 ਔਰਤਾਂ ਜ਼ਖ਼ਮੀ

ਸਮਾਣਾ, 19 ਜੂਨ (ਸਾਹਿਬ ਸਿੰਘ)-ਪਿੰਡ ਲਲੌਛੀ ਵਿਖੇ ਹੋਏ ਝਗੜੇ ਦੌਰਾਨ ਦੋ ਔਰਤਾਂ ਜ਼ਖ਼ਮੀ ਹੋ ਗਈਆਂ ਜਿਨ੍ਹਾਂ ਨੂੰ ਇਲਾਜ ਅਧੀਨ ਸਿਵਲ ਹਸਪਤਾਲ ਸਮਾਣਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ | ਹਸਪਤਾਲ 'ਚ ਦਾਖ਼ਲ ਸੁਖਵਿੰਦਰ ਕੌਰ ਪਤਨੀ ਹਰਮੇਲ ਸਿੰਘ ਤੇ ਜਸਵਿੰਦਰ ਕੌਰ ਪਤਨੀ ...

ਪੂਰੀ ਖ਼ਬਰ »

ਨੌਕਰੀ ਦਾ ਝਾਂਸਾ ਦੇ ਕੇ ਪੈਸੇ ਹੜੱਪਣ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 19 ਜੂਨ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਨੌਕਰੀ ਦਾ ਝਾਂਸਾ ਦੇ ਕੇ ਪੈਸੇ ਹੜੱਪਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਲਵਪੀ੍ਰਤ ਸਿੰਘ ਪੁੱਤਰ ਬਲਵਿੰਦਰ ਸਿੰਘ ਨੇ ਸ਼ਿਕਾਇਤ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਜ਼ਿਲ੍ਹਾ ਪੱਧਰੀ ਕੈਂਪ ਅੱਜ

ਪਟਿਆਲਾ, 19 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਸਮਾਜ ਦੇ ਸਾਰੇ ਵਰਗਾਂ ਦੇ ਸੰਪੂਰਨ ਵਿਕਾਸ ਤੇ ਸਮਾਨਤਾ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ...

ਪੂਰੀ ਖ਼ਬਰ »

ਈ ਸਕੂਲ ਆਈਲੈਟਸ ਕੋਚਿੰਗ ਸੈਂਟਰ ਦਾ ਉਦਘਾਟਨ

ਪਟਿਆਲਾ, 19 ਜੂਨ (ਗੁਰਵਿੰਦਰ ਸਿੰਘ ਔਲਖ)-ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਚੱਲ ਰਹੇ ਈ ਸਕੂਲ ਆਈਲੈਟਸ ਕੋਚਿੰਗ ਸੈਂਟਰ ਦੀ ਛੇਵੀਂ ਬ੍ਰਾਂਚ ਈ ਸਕੂਲ ਦਾ ਆਰੰਭ ਅੱਜ ਛੋਟੀ ਬਰਾਦਰੀ ਵਿਖੇ ਕੀਤਾ ਗਿਆ | ਇਸ ਦੇ ਉਦਘਾਟਨ ਸਮਾਗਮ ਮੌਕੇ ਵਿਸ਼ਾਲ ਗੁਪਤਾ ਤੇ ਇੰਦਰਪ੍ਰੀਤ ...

ਪੂਰੀ ਖ਼ਬਰ »

ਪਟਿਆਲਾ ਨੇ ਫ਼ਿਰੋਜਪੁਰ ਨੂੰ ਪਛਾੜਿਆ

ਪਟਿਆਲਾ, 19 ਜੂਨ (ਚਹਿਲ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਅੰਤਰ ਜ਼ਿਲ੍ਹਾ ਅੰਡਰ-23 ਕਿ੍ਕਟ ਚੈਂਪੀਅਨਸ਼ਿਪ ਦੇ ਅੱਜ ਸਮਾਪਤ ਹੋਏ ਮੈਚ ਦੇ ਆਖ਼ਰੀ ਦਿਨ ਪਟਿਆਲਾ ਜ਼ਿਲੇ੍ਹ ਨੇ ਫ਼ਿਰੋਜਪੁਰ ਨੂੰ ਪਹਿਲੀ ਪਾਰੀ ਦੀ ਬੜ੍ਹਤ ਦੇ ਆਧਾਰ 'ਤੇ ਪਛਾੜ ਦਿੱਤਾ | ਜਿਸ ...

ਪੂਰੀ ਖ਼ਬਰ »

ਡਿੰਪਾ ਵਲੋਂ ਪਾਰਲੀਮੈਂਟ 'ਚ ਲਗਾਏ ਗਏ ਜੈਕਾਰੇ ਨਾਲ ਸਮੁੱਚੀ ਸਿੱਖ ਕੌਮ ਦਾ ਸਿਰ ਉੱਚਾ ਹੋਇਆ-ਭਲਾਈਪੁਰ

ਮੀਆਂਵਿੰਡ, 19 ਜੂਨ (ਗੁਰਪ੍ਰਤਾਪ ਸਿੰਘ ਸੰਧੂ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਐਮ.ਪੀ.ਜਸਬੀਰ ਸਿੰਘ ਡਿੰਪਾ ਵਲੋਂ ਪਾਰਲੀਮੈਂਟ ਵਿਚ ਸਹੁੰ ਚੁੱਕਣ ਤੋਂ ਪਹਿਲਾਂ ਬੋਲੇ ਸੋ ਨਿਹਾਲ ਦਾ ਜੈਕਾਰਾ ਲਾਉਣ ਨਾਲ ਸਮੁੱਚੀ ਸਿੱਖ ਕੌਮ ਦਾ ਸਿਰ ਉੱਚਾ ਹੋਇਆ ਹੈ | ਇਹ ਸ਼ਬਦ ਹਲਕਾ ...

ਪੂਰੀ ਖ਼ਬਰ »

ਲੰਮੇ ਸਮੇਂ ਤੋਂ ਨਖਾਸੂ ਨਹਿਰ ਦੀ ਖ਼ਲਾਈ ਨਾ ਹੋਣ ਕਾਰਨ ਕਿਸਾਨਾਂ 'ਚ ਨਿਰਾਸ਼ਾ

ਚੋਹਲਾ ਸਾਹਿਬ, 19 ਜੂਨ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਖਾਰਾ ਤੇ ਬਿੱਲਿਆਂਵਾਲਾ ਕਿਸਾਨ ਲੰਮੇ ਸਮੇਂ ਤੋਂ ਨਖਾਸੂ ਨਹਿਰ ਦੀ ਕਰੋਪੀ ਦਾ ਸ਼ਿਕਾਰ ਹੁੰਦੇ ਆ ਰਹੇ ਹਨ | ਇਹ ਨਖਾਸੂ ਨਹਿਰ ਜੋ ਕਸਬਾ ਰਈਆ ਦੀਆਂ ਮੁੱਖ ਨਹਿਰਾਂ 'ਚੋਂ ਨਿਕਲ ਕੇ ਵੱਖ-ਵੱਖ ਪਿੰਡਾਂ ਤੋਂ ਹੁੰਦੀ ...

ਪੂਰੀ ਖ਼ਬਰ »

ਪਾਵਰਕਾਮ ਡਵੀਜ਼ਨ ਪੱਟੀ 'ਚ 470 ਮੁਲਾਜ਼ਮਾਂ 'ਚੋਂ 218 ਮੁਲਾਜ਼ਮਾਂ ਦੀਆਂ ਆਸਾਮੀਆਂ ਖ਼ਾਲੀ

ਪੱਟੀ, 19 ਜੂਨ (ਅਵਤਾਰ ਸਿੰਘ ਖਹਿਰਾ)-ਝੋਨੇ ਦੀ ਲਵਾਈ 13 ਜੂਨ ਤੋਂ ਕਿਸਾਨ ਸ਼ੁਰੂ ਕਰ ਚੁੱਕੇ ਹਨ ਤੇ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਟਿਊਬਵੈਲਾਂ ਲਈ 8 ਘੰਟੇ ਨਿਰਵਿਘਨ ਸਪਲਾਈ ਦੇਣ ਦੇ ਵੱਡੇ-ਵੱਡੇ ਵਾਅਦੇ ਤਾਂ ਕਰ ਲਏ ਹਨ, ਪਰ ਅਫਸੋਸ ਪਾਵਰਕਾਮ ਦੇ ਦਫ਼ਤਰਾਂ 'ਚ ...

ਪੂਰੀ ਖ਼ਬਰ »

ਜਗਤਪੁਰਾ ਤੋਂ ਛਿਛਰੇਵਾਲ ਰਾਜਬਾਹ ਸੂਆ ਘਾਹ, ਬੂਟੀ ਨਾਲ ਹੋਇਆ ਬੰਦ

ਝਬਾਲ, 19 ਜੂਨ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 13 ਜੂਨ ਤੋਂ ਝੋਨਾ ਲਾਏ ਜਾਣ ਦੇ ਕੀਤੇ ਐਲਾਨਾਂ ਤੋਂ ਬਾਅਦ ਕਿਸਾਨਾਂ ਵਲੋਂ ਝੋਨਾ ਲਾਉਣ ਦੀਆਂ ਜ਼ੋਰਾਂ ਸ਼ੋਰਾ ਨਾਲ ਕੀਤੀਆਂ ਤਿਆਰੀਆਂ ਹੁਣ ਸੂਅੇ ਦੀ ਸਫਾਈ ਨਾ ਹੋਣ ਦੀ ਵਜ੍ਹਾ ਨਾਲ ਖੇਤਾਂ 'ਚ ਹਫਤੇ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੇ ਵਫਦ ਦੀ ਮੀਟਿੰਗ

ਤਰਨ ਤਾਰਨ, 19 ਜੂਨ (ਲਾਲੀ ਕੈਰੋਂ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਤਰਨ ਤਾਰਨ ਦੇ ਵਫਦ ਦੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.) ਤਰਨ ਤਾਰਨ ਨਾਲ ਉਨ੍ਹਾਂ ਦੇ ਦਫਤਰ ਵਿਖੇ ਹੋਈ, ਇਸ ਮੀਟਿੰਗ 'ਚ ਮੁੱਖ ਮੁੱਦਾ ਸਰਕਾਰੀ ਐਲੀਮੈਂਟਰੀ ਸਕੂਲ ...

ਪੂਰੀ ਖ਼ਬਰ »

ਇੰਸਪੈਕਟਰ ਹਰਪ੍ਰੀਤ ਸਿੰਘ ਨੇ ਅਹੁਦਾ ਸੰਭਾਲਿਆ

ਹਰੀਕੇ ਪੱਤਣ, 19 ਜੂਨ (ਸੰਜੀਵ ਕੁੰਦਰਾ)-ਥਾਣਾ ਹਰੀਕੇ ਦੇ ਨਵੇਂ ਆਏ ਐੱਸ.ਐੱਚ.ਓ. ਇੰਸ: ਹਰਪ੍ਰੀਤ ਸਿੰਘ ਨੇ ਅੱਜ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਗੱਲਬਾਤ ਕਰਦਿਆਂ ਇੰਸ: ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਾਹਲ ਦੇ ...

ਪੂਰੀ ਖ਼ਬਰ »

ਮਹਾਸ਼ਾ ਪਰਿਵਾਰ ਵਲੋਂ ਗਰਲਜ਼ ਸਕੂਲ ਫਤਿਆਬਾਦ ਵਿਖੇ ਸਾਊਾਡ ਸਿਸਟਮ ਤੇ ਪੈਡ ਮਸ਼ੀਨ ਭੇਟ

ਫਤਿਆਬਾਦ, 19 ਜੂਨ (ਹਰਵਿੰਦਰ ਸਿੰਘ ਧੂੰਦਾ)-ਸ਼ਹੀਦ ਮਹਾਸ਼ਾ ਰਾਜਪਾਲ ਕੰਬੋਜ ਗਰਲਜ ਸੀਨੀ ਸੈਕੰ ਸਕੂਲ ਫਤਿਆਬਾਦ ਵਿਖੇ ਸ਼ਹੀਦ ਮਹਾਸ਼ਾ ਰਾਜਪਾਲ ਕੰਬੋਜ ਦੇ ਪਰਿਵਾਰ ਵਲੋਂ ਉਨ੍ਹਾਂ ਦੀ 30ਵੀਂ ਬਰਸੀ ਮੌਕੇ, ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਕਿ੍ਸ਼ਨਾ ਰਾਣੀ, ਬੇਟੇ ...

ਪੂਰੀ ਖ਼ਬਰ »

ਜਥੇ. ਮੇਘ ਸਿੰਘ ਵਲੋਂ ਮਾਤਾ ਚਰਨ ਕੌਰ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ

ਖਡੂਰ ਸਾਹਿਬ, 19 ਜੂਨ (ਮਾਨ ਸਿੰਘ)¸ਬੀਤੇ ਦਿਨੀ ਅਚਨਚੇਤ ਹੋਈ ਮਾਤਾ ਚਰਨ ਕੌਰ (ਮਨਸੋ) ਵਾਸੀ ਪਿੰਡ ਮੱਲ੍ਹਾ ਦੀ ਮੌਤ 'ਤੇ ਸੀਨੀਅਰ ਅਕਾਲੀ ਆਗੂ ਤੇ ਪ੍ਰੈੱਸ ਸਕੱਤਰ ਖਡੂਰ ਸਾਹਿਬ ਜਥੇਦਾਰ ਮੇਘ ਸਿੰਘ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਉਨ੍ਹਾਂ ਮਿ੍ਤਕਾ ਦੇ ...

ਪੂਰੀ ਖ਼ਬਰ »

ਸੋਨੇ ਦੀ ਚੂੜੀ ਕੱਟ ਕੇ ਲਿਜਾਣ 'ਤੇ ਕੇਸ ਦਰਜ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਔਰਤ ਦੀ ਸੋਨੇ ਦੀ ਚੂੜੀ ਕੱਟ ਕੇ ਲਿਜਾਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਅਤੇ ਔਰਤਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਸਿਟੀ ਵਿਖੇ ...

ਪੂਰੀ ਖ਼ਬਰ »

ਚੋਹਲਾ ਸਾਹਿਬ ਵਿਖੇ ਚਾਰ ਹਾੜ੍ਹ ਦੇ ਸਬੰਧ 'ਚ ਧਾਰਮਿਕ ਸਮਾਗਮ

ਚੋਹਲਾ ਸਾਹਿਬ, 19 ਜੂਨ (ਬਲਵਿੰਦਰ ਸਿੰਘ)-ਚਾਰ ਹਾੜ੍ਹ ਵਾਲੇ ਦਿਨ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਨਗਰ ਚੋਹਲਾ ਸਾਹਿਬ ਵਿਖੇ ਆਉਣ, ਇਸ ਪੁਰਾਤਨ ਪਿੰਡ ਭੈਣੀ ਨੂੰ ਚੋਹਲਾ ਸਾਹਿਬ ਦਾ ਨਾਂਅ ਬਖਸ਼ਣ ਦੀ ਖ਼ੁਸ਼ੀ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਨਾਕਾਬੰਦੀ ਦੌਰਾਨ ਪੁਲਿਸ ਵਲੋਂ ਹੈਰੋਇਨ ਸਮੇਤ 6 ਵਿਅਕਤੀ ਕਾਬੂ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ 6 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਭਾਰੀ ਮਾਤਰਾ 'ਚ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਚੋਹਲਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX