ਤਾਜਾ ਖ਼ਬਰਾਂ


ਜ਼ਹਿਰੀਲੀ ਸ਼ਰਾਬ ਮਾਮਲਾ : ਪਿੰਡ ਮੁੱਛਲ ਵਿਖੇ ਗੜ੍ਹੀ ਅਤੇ ਛੱਜਲਵੱਢੀ ਦੀ ਅਗਵਾਈ ਹੇਠ ਕੈਪਟਨ ਸਰਕਾਰ ਦਾ ਫੂਕਿਆ ਗਿਆ ਪੁਤਲਾ
. . .  5 minutes ago
ਟਾਂਗਰਾ (ਅੰਮ੍ਰਿਤਸਰ), 8 ਅਗਸਤ (ਹਰਜਿੰਦਰ ਸਿੰਘ ਕਲੇਰ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮੁੱਛਲ ਵਿਖੇ ਅੱਜ ਬਸਪਾ ਦੇ ਸੂਬਾਈ ਪ੍ਰਧਾਨ ਜਸਵੀਰ ਸਿੰਘ ਗੜੀ, ਜਨਰਲ ਸਕੱਤਰ ਸੁਰਿੰਦਰ ਸਿੰਘ....
ਫ਼ਿਰੋਜ਼ਪੁਰ 'ਚ ਕੋਰੋਨਾ ਦੇ 18 ਮਾਮਲਿਆਂ ਦੀ ਹੋਈ ਪੁਸ਼ਟੀ
. . .  20 minutes ago
ਫ਼ਿਰੋਜ਼ਪੁਰ, 8 ਅਗਸਤ (ਗੁਰਿੰਦਰ ਸਿੰਘ) ਜ਼ਿਲ੍ਹਾ ਫ਼ਿਰੋਜ਼ਪੁਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ 'ਚ ਦੋ ਔਰਤਾਂ....
ਕੈਪਟਨ ਨਾ ਬਰਗਾੜੀ ਵਾਲਿਆਂ ਨੂੰ ਸਜ਼ਾ ਦਿਵਾ ਸਕਿਆ ਤੇ ਨਾ ਹੀ ਪੰਜਾਬ ਨੂੰ ਨਸ਼ਾ ਮੁਕਤ ਕਰ ਸਕਿਆ : ਢੀਂਡਸਾ
. . .  25 minutes ago
ਬਟਾਲਾ , 8 ਅਗਸਤ (ਕਾਹਲੋਂ)- ਬਟਾਲਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ...
ਪਠਾਨਕੋਟ ਦੇ ਵਿਧਾਇਕ ਅਮਿਤ ਵਿਜ ਨੂੰ ਹੋਇਆ ਕੋਰੋਨਾ
. . .  47 minutes ago
ਪਠਾਨਕੋਟ, 8 ਅਗਸਤ (ਸੰਧੂ) - ਪਠਾਨਕੋਟ ਦੇ ਵਿਧਾਇਕ ਅਮਿਤ ਵਿਜ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀ ਪੁਸ਼ਟੀ ਸਿਵਲ ਸਰਜਨ....
ਸ਼ਹੀਦਾਂ ਦੇ ਅਸਥਾਨ 'ਤੇ ਵਾਪਰੀ ਘਟਨਾ ਸੁਖਬੀਰ ਬਾਦਲ ਅਤੇ ਮਜੀਠੀਆ ਦੀ ਡੂੰਘੀ ਸਾਜ਼ਿਸ਼ - ਸੇਖਵਾਂ
. . .  59 minutes ago
ਬਟਾਲਾ, 8 ਅਗਸਤ (ਕਾਹਲੋਂ)- ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਸ਼ਹੀਦਾਂ ਦੇ ਅਸਥਾਨ 'ਤੇ ਵਾਪਰੀ ਘਟਨਾ ਸੁਖਬੀਰ ਬਾਦਲ ਅਤੇ ਬਿਕਰਮ...
ਕੋਜ਼ੀਕੋਡ ਜਹਾਜ਼ ਹਾਦਸਾ: ਸਥਿਤੀ ਦਾ ਜਾਇਜ਼ਾ ਲੈਣ ਪਹੁੰਚੇ ਹਰਦੀਪ ਸਿੰਘ ਪੁਰੀ
. . .  about 1 hour ago
ਤਿਰੂਵਨੰਤਪੁਰਮ, 8 ਅਗਸਤ- ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਸ਼ਨੀਵਾਰ ਨੂੰ ਕੋਜ਼ੀਕੋਡ ਏਅਰਪੋਰਟ ਪਹੁੰਚੇ.....
ਅਕਾਲੀ ਦਲ ਬਾਦਲ ਨੂੰ ਗੁਰੂ ਜੀ ਨੇ ਚੰਗੀ ਸਜਾ ਦਿੱਤੀ ਤੇ ਉਹ ਵਿਰੋਧੀ ਧਿਰ 'ਚ ਬੈਠਕ ਜੋਗੇ ਵੀ ਨਹੀਂ ਰਹੇ : ਨਿਧੜਕ ਸਿੰਘ ਬਰਾੜ
. . .  about 1 hour ago
ਬਟਾਲਾ , 8 ਅਗਸਤ( ਕਾਹਲੋਂ)- ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ...
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪਾਂ ਦੀ ਜਾਂਚ ਦਾ ਮਸਲਾ ਸ਼ੱਕ ਦੇ ਘੇਰੇ 'ਚ - ਪ੍ਰੋ.ਬਲਜਿੰਦਰ ਸਿੰਘ
. . .  about 1 hour ago
ਅੰਮ੍ਰਿਤਸਰ, 8 ਅਗਸਤ (ਰਾਜੇਸ਼ ਕੁਮਾਰ)- ਸਰਬਤ ਖ਼ਾਲਸਾ ਵਲੋਂ ਥਾਪੇ ਗਏ ਜਥੇਦਾਰ ਜਗਤਾਰ ਹਵਾਰਾ ਵਲੋਂ ਬਣਾਈ ਕਮੇਟੀ ਦੇ ਮੈਂਬਰਾਂ...
ਕੌਮ ਦਾ ਕਾਫ਼ਲਾ ਢੀਂਡਸਾ ਸਾਬ ਦੇ ਨਾਲ : ਭਾਈ ਮੋਹਕਮ ਸਿੰਘ
. . .  about 1 hour ago
ਬਟਾਲਾ , 8 ਅਗਸਤ( ਕਾਹਲੋਂ)- ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ਬਟਾਲਾ...
ਅੰਮ੍ਰਿਤਸਰ 'ਚ ਪਟਾਕਾ ਫ਼ੈਕਟਰੀ 'ਚ ਹੋਇਆ ਧਮਾਕਾ
. . .  about 1 hour ago
ਅਜਨਾਲਾ, 8 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ...
ਸੁਸ਼ਾਂਤ ਖ਼ੁਦਕੁਸ਼ੀ ਮਾਮਲੇ 'ਚ ਪੁੱਛਗਿੱਛ ਦੇ ਲਈ ਈ.ਡੀ ਦਫ਼ਤਰ ਪਹੁੰਚਿਆ ਰਿਆ ਚੱਕਰਵਰਤੀ ਦਾ ਭਰਾ
. . .  about 1 hour ago
ਨਵੀਂ ਦਿੱਲੀ, 8 ਅਗਸਤ- ਸੁਸ਼ਾਂਤ ਸਿੰਘ ਰਾਜਪੂਤ ਖ਼ੁਦਕੁਸ਼ੀ ਮਾਮਲੇ 'ਚ ਮੁੜ ਪੁੱਛ-ਗਿੱਛ ਦੇ ਲਈ ਰਿਆ ਚੱਕਰਵਰਤੀ....
ਕੋਜ਼ੀਕੋਡ 'ਚ ਜਹਾਜ਼ ਹਾਦਸੇ ਦਾ ਸ਼ਿਕਾਰ ਹੋਏ ਕਪਤਾਨ ਡੀ.ਵੀ ਸਾਥੀ ਦੀ ਮਾਂ ਨੇ ਬਿਆਨ ਕੀਤਾ ਆਪਣਾ ਦਰਦ
. . .  about 1 hour ago
ਨਵੀਂ ਦਿੱਲੀ, 8 ਅਗਸਤ- ਦੁਬਈ ਤੋਂ ਕੇਰਲ ਜਾ ਰਹੀ ਏਅਰ ਇੰਡੀਆ ਐਕਸਪ੍ਰੈੱਸ ਜਹਾਜ਼ ਕੋਜ਼ੀਕੋਡ 'ਚ ਉੱਤਰਦੇ ਸਮੇਂ ਰਨਵੇ 'ਤੇ ਹਾਦਸੇ...
ਅਣਪਛਾਤਿਆਂ ਦੀ ਗੋਲੀ ਨਾਲ ਪਿਆਲਾਂ ਦਾ ਪੰਚਾਇਤ ਮੈਂਬਰ ਜ਼ਖਮੀ
. . .  about 2 hours ago
ਨਸਰਾਲਾ, 8 ਅਗਸਤ (ਸਤਵੰਤ ਸਿੰਘ ਥਿਆੜਾ)- ਪਿੰਡ ਪਿਆਲਾਂ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਕਾਰ ਸਵਾਰ ਅਣਪਛਾਤੇ ਹਮਲਾਵਰਾਂ ਵਲੋਂ ਗੋਲੀ...
ਬਟਾਲਾ ਪਹੁੰਚੇ ਸੁਖਦੇਵ ਸਿੰਘ ਢੀਂਡਸਾ
. . .  about 2 hours ago
ਬਟਾਲਾ, 8 ਅਗਸਤ ( ਕਾਹਲੋਂ)- ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ....
ਮਜੀਠਾ ਪੁਲਿਸ ਵੱਲੋਂ ਸ਼ਰਾਬ ਤਸਕਰਾਂ ਵਿਰੁੱਧ ਵੱਡੀ ਕਾਰਵਾਈ, 200 ਲੀਟਰ ਸ਼ਰਾਬ ਸਮੇਤ ਦੋ ਕਾਬੂ
. . .  about 2 hours ago
ਮਜੀਠਾ, 8 ਅਗਸਤ (ਮਨਿੰਦਰ ਸਿੰਘ ਸੋਖੀ)- ਸੂਬੇ 'ਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਸੈਂਕੜੇ ਮੌਤਾਂ ਹੋਣ ਤੋਂ ਬਾਅਦ ਪੰਜਾਬ ਸਰਕਾਰ...
ਭਾਰਤ ਅਤੇ ਚੀਨ ਅੱਜ ਦੌਲਤ ਬੇਗ਼ ਓਲਦੀ ਖੇਤਰ 'ਚ ਵੱਡੇ ਪੱਧਰ 'ਤੇ ਕਰਨਗੇ ਗੱਲਬਾਤ
. . .  about 3 hours ago
ਗਿਰੀਸ਼ ਚੰਦਰ ਮੁਰਮੂ ਨੇ ਭਾਰਤ ਦੇ ਨਿਗਰਾਨ ਅਤੇ ਆਡੀਟਰ ਜਨਰਲ (ਕੈਗ) ਵਜੋਂ ਸੰਭਾਲਿਆ ਅਹੁਦਾ
. . .  about 3 hours ago
ਨਵੀਂ ਦਿੱਲੀ, 8 ਅਗਸਤ- ਗਿਰੀਸ਼ ਚੰਦਰ ਮੁਰਮੂ ਨੇ ਭਾਰਤ ਦੇ ਨਿਗਰਾਨ ਅਤੇ ਆਡੀਟਰ ਜਨਰਲ (ਕੈਗ) ਵਜੋਂ....
ਚੰਡੀਗੜ੍ਹ ਦੇ ਸੈਕਟਰ 27 'ਚ ਸਥਿਤ ਕਿਰਪਾਲ ਕੇਟਰਜ਼ 'ਚ ਲੱਗੀ ਭਿਆਨਕ ਅੱਗ
. . .  about 3 hours ago
ਚੰਡੀਗੜ੍ਹ, 8 ਅਗਸਤ (ਵਿਕਰਮਜੀਤ ਸਿੰਘ ਮਾਨ)- ਚੰਡੀਗੜ੍ਹ ਦੇ ਸੈਕਟਰ 27 'ਚ ਸਥਿਤ ਕਿਰਪਾਲ ਕੇਟਰਜ਼ 'ਚ ਭਿਆਨਕ ....
ਸਬ ਡਿਵੀਜ਼ਨ ਪਾਤੜਾਂ (ਪਟਿਆਲਾ) ਅੰਦਰ ਕੋਰੋਨਾ ਦੇ ਦੋ ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 3 hours ago
ਪਾਤੜਾਂ, 8 ਅਗਸਤ (ਗੁਰਇਕਬਾਲ ਸਿੰਘ ਖ਼ਾਲਸਾ/ਜਗਦੀਸ਼ ਸਿੰਘ ਕੰਬੋਜ) - ਸਬ ਡਿਵੀਜ਼ਨ ਪਾਤੜਾਂ ਅੰਦਰ ਕੋਰੋਨਾ ਵਾਇਰਸ ਨਾਲ ਸਬੰਧਿਤ ਮਰੀਜ਼ਾਂ ....
ਮਾਸਟਰ ਹਰਬੰਸ ਸਿੰਘ ਸਿੱਧੂ ਸੇਖਾ ਕਲਾਂ ਵਾਲੇ ਨਹੀਂ ਰਹੇ
. . .  about 3 hours ago
ਠੱਠੀ ਭਾਈ, 8 ਅਗਸਤ (ਜਗਰੂਪ ਸਿੰਘ ਮਠਾੜੂ)- ਹਲਕਾ ਬਾਘਾ ਪੁਰਾਣਾ 'ਚ ਆਪਣੀ ਨਿਵੇਕਲੀ ਪਹਿਚਾਣ ....
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਗਿਰੀਸ਼ ਚੰਦਰ ਮੁਰਮੂ ਨੂੰ ਸੀ.ਏ.ਜੀ ਅਹੁਦੇ ਦੀ ਸਹੁੰ ਚੁਕਾਈ
. . .  about 3 hours ago
ਨਵੀਂ ਦਿੱਲੀ, 08 ਅਗਸਤ - ਦਿੱਲੀ ਵਿਚ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਰਾਸ਼ਟਰਪਤੀ ਭਵਨ 'ਚ ਗਿਰੀਸ਼ ਚੰਦਰ....
ਸੁਖਦੇਵ ਸਿੰਘ ਢੀਂਡਸਾ ਅੱਜ ਬਟਾਲਾ 'ਚ ਗੁਰਿੰਦਰ ਸਿੰਘ ਬਾਜਵਾ ਨੂੰ ਪਾਰਟੀ 'ਚ ਕਰਨਗੇ ਸ਼ਾਮਲ
. . .  about 4 hours ago
ਬਟਾਲਾ, 8 ਅਗਸਤ (ਕਾਹਲੋਂ)- ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ਅੱਜ ਬਟਾਲਾ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 61,537 ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 8 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 61,537 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ ਕੋਰੋਨਾ ਤੋਂ ਪੀੜਤ 933 ....
ਜ਼ਿਲ੍ਹਾ ਮਾਨਸਾ ਦੇ ਸਰਦੂਲਗੜ੍ਹ 'ਚ ਦੋ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਸਰਦੂਲਗੜ੍ਹ, 8 ਅਗਸਤ (ਪਰਕਾਸ਼ ਸਿੰਘ ਜ਼ੈਲਦਾਰ/ਜੀ. ਐੱਮ ਅਰੋੜਾ) - ਜ਼ਿਲ੍ਹਾ ਮਾਨਸਾ ਦੇ ਸਰਦੂਲਗੜ੍ਹ ਸ਼ਹਿਰ ਦੇ ਵਾਰਡ ਨੰਬਰ 11 'ਚ ਇੱਕ 45 ਸਾਲਾ ਵਿਅਕਤੀ....
ਕੇਰਲ ਦੇ ਰਾਜਪਾਲ ਅਤੇ ਮੁੱਖ ਮੰਤਰੀ ਪਿਨਾਰਈ ਵਿਜਯਨ ਅੱਜ ਕਰੀਪੁਰ ਦਾ ਕਰਨਗੇ ਦੌਰਾ
. . .  about 5 hours ago
ਤਿਰੂਵਨੰਤਪੁਰਮ, 8 ਅਗਸਤ- ਕੇਰਲ ਦੇ ਰਾਜਪਾਲ ਆਰਿਫ਼ ਮੁਹੰਮਦ ਖਾਨ ਅਤੇ ਮੁੱਖ ਮੰਤਰੀ ਪਿਨਾਰਈ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਹਾੜ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਭਾਜਪਾ ਵਲੋਂ 6 ਜੁਲਾਈ ਤੋਂ 11 ਅਗਸਤ ਤੱਕ ਚਲਾਈ ਜਾਏਗੀ ਮੈਂਬਰਸ਼ਿਪ ਮੁਹਿੰਮ

ਚੰਡੀਗੜ੍ਹ, 19 ਜੂਨ (ਮਨਜੋਤ ਸਿੰਘ ਜੋਤ)- ਭਾਜਪਾ ਵਲੋਂ 6 ਜੁਲਾਈ ਤੋਂ 11 ਅਗਸਤ ਤੱਕ ਮੈਂਬਰਸ਼ਿਪ ਮੁਹਿੰਮ ਚਲਾਈ ਜਾਏਗੀ | ਜਿਸ ਵਿਚ ਪਹਿਲਾਂ ਤੋਂ ਬਣਾਏ ਗਏ 11 ਕਰੋੜ ਮੈਂਬਰਾਂ ਦੀ ਸੰਖਿਆ ਨੂੰ ਘੱਟ ਤੋਂ ਘੱਟ 20 ਫੀਸਦੀ ਵਧਾਇਆ ਜਾਵੇਗਾ | ਇਸ ਸਬੰਧੀ ਅੱਜ ਰਾਸ਼ਟਰੀ ਸੰਗਠਨ ਮੰਤਰੀ ਰਾਮ ਲਾਲ ਅਤੇ ਕੇਂਦਰੀ ਮੈਂਬਰਸ਼ਿਪ ਪ੍ਰਮੁੱਖ ਸ਼ਿਵਰਾਜ ਸਿੰਘ ਚੌਹਾਨ ਨੇ ਦੇਸ਼ ਭਰ ਵਿਚ ਭਾਰਤੀ ਜਨਤਾ ਪਾਰਟੀ ਦੇ ਸਾਰੇ ਪ੍ਰਦੇਸ਼ ਦੇ ਅਹੁਦੇਦਾਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਉਕਤ ਟੀਚੇ ਬਾਰੇ ਦੱਸਿਆ | ਵੀਡੀਓ ਕਾਨਫਰੰਸਿੰਗ ਰਾਹੀਂ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨੇ ਵੀ ਵਰਕਰਾਂ ਨੂੰ ਸੰਬੋਧਨ ਕੀਤਾ | ਉਨ੍ਹਾਂ ਮੈਂਬਰਸ਼ਿਪ ਬਾਰੇ ਵਰਕਰਾਂ ਨਾਲ ਗੱਲਬਾਤ ਕੀਤੀ ਅਤੇ ਪਾਰਟੀ ਦੇ ਮੈਂਬਰ ਬਣਾਉਣ ਦੀ ਗੰਭੀਰਤਾ ਸਮਝਾਉਂਦੇ ਹੋਏ ਸੱਦਾ ਦਿੱਤਾ ਕਿ ਹਰੇਕ ਵਰਕਰ ਬੂਥ ਪੱਧਰ 'ਤੇ ਜਾ ਕੇ ਲੋਕਾਂ ਨੂੰ ਪਾਰਟੀ ਨਾਲ ਜੋੜੇ | ਮੈਂਬਰਸ਼ਿਪ ਮੁਹਿੰਮ ਦੀਆਂ ਬਰੀਕੀਆਂ ਨੂੰ ਸਮਝਾਉਂਦੇ ਹੋਏ ਰਾਸ਼ਟਰੀ ਸੰਗਠਨ ਮੰਤਰੀ ਰਾਮ ਲਾਲ ਨੇ ਵਰਕਰਾਂ ਨਾਲ ਰੂ-ਬਰੂ ਹੰੁਦੇ ਹੋਏ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਦਾ ਸੱਦਾ ਦਿੱਤਾ ਅਤੇ ਦੱਸਿਆ ਕਿ ਦੁਨੀਆ ਦੀ ਸਭ ਤੋਂ ਵੱਡੀ ਰਾਜਨੀਤਕ ਪਾਰਟੀ ਦੇ ਮੈਂਬਰਾਂ ਦੀ ਸੰਖਿਆ ਆਪਣੇ ਆਪ ਵਿਚ ਮਹੱਤਵਪੂਰਨ ਹੈ | ਇਸ ਨੂੰ ਲੈ ਕੇ ਚੰਡੀਗੜ੍ਹ 'ਚ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਦੇਸ਼ ਦਫ਼ਤਰ ਕਮਲਮ ਵਿਚ ਭਾਜਪਾ ਚੰਡੀਗੜ੍ਹ ਦੇ ਆਈ. ਟੀ. ਸੈੱਲ ਵਲੋਂ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਸੰਗਠਨ ਮੰਤਰੀ ਦਿਨੇਸ਼ ਕੁਮਾਰ, ਪ੍ਰਦੇਸ਼ ਮੈਂਬਰਸ਼ਿਪ ਪ੍ਰਮੁੱਖ ਰਾਮਵੀਰ ਭੱਟੀ ਅਤੇ ਸਹਿ-ਮੈਂਬਰਸ਼ਿਪ ਪ੍ਰਮੁੱਖ ਸਤਿੰਦਰ ਸਿੰਘ, ਪ੍ਰਦੇਸ਼ ਮੀਤ ਪ੍ਰਧਾਨ ਭੀਮ ਸੈਨ ਅਗਰਵਾਲ, ਪ੍ਰਦੇਸ਼ ਜਨਰਲ ਸਕੱਤਰ ਪ੍ਰੇਮ ਕੌਸ਼ਿਕ ਅਤੇ ਚੰਦਰਸ਼ੇਖਰ, ਪ੍ਰਦੇਸ਼ ਬੁਲਾਰਾ ਕੈਲਾਸ਼ ਚੰਦ ਜੈਨ, ਧਰੇਂਦਰ ਤਾਯਲ ਅਤੇ ਨਰੇਸ਼ ਅਰੌੜਾ, ਪ੍ਰਦੇਸ਼ ਜਨਰਲ ਸਕੱਤਰ ਅਨੀਤਾ ਚੌਧਰੀ, ਨੀਨਾ ਤਿਵਾੜੀ, ਰੇਣੂ ਬਾਲਾ, ਆਈ.ਟੀ ਸੈੱਲ ਕਨਵੀਨਰ ਦੀਪਕ ਮਲਹੌਤਰਾ, ਸਹਿ-ਕਨਵੀਨਰ ਅਭਿਸ਼ੇਕ ਸ਼ਰਮਾ, ਰਾਹੁਲ ਸ਼ਰਮਾ, ਵਿਕਰਮ ਸੇਠੀ, ਰਿਸ਼ਭ ਆਦਿ ਤੋਂ ਇਲਾਵਾ ਹੋਰ ਅਹੁਦੇਦਾਰ ਮੌਜੂਦ ਸਨ |

ਯੂ.ਟੀ. ਨਗਰ ਨਿਗਮ ਦੇ ਕਰਮਚਾਰੀਆਂ ਵਲੋਂ ਰੋਸ ਧਰਨਾ

ਚੰਡੀਗੜ੍ਹ, 19 ਜੂਨ (ਅਜਾਇਬ ਸਿੰਘ ਔਜਲਾ)- ਫੈੱਡਰੇਸ਼ਨ ਆਫ਼ ਯੂ. ਟੀ. ਇੰਪਲਾਈਜ਼ ਐਾਡ ਵਰਕਰਜ਼ ਚੰਡੀਗੜ੍ਹ ਦੇ ਸੱਦੇ 'ਤੇ ਯੂ. ਟੀ. ਨਗਰ ਨਿਗਮ ਅਤੇ ਹੋਰ ਵਿਭਾਗਾਂ ਦੇ ਕਰਮਚਾਰੀਆਂ ਵਲੋਂ ਚੰਡੀਗੜ੍ਹ ਦੇ ਸੈਕਟਰ-17 ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਵਿਅਕਤੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਚੰਡੀਗੜ੍ਹ, 19 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-32 ਦੇ ਰਹਿਣ ਵਾਲੇ ਇਕ ਵਿਅਕਤੀ ਨੇ ਆਪਣੇ ਘਰ ਅੰਦਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਦੀ ਪਛਾਣ 34 ਸਾਲਾ ਦੇ ਭੁਪਿੰਦਰ ਸਿੰਘ ਵਜੋਂ ਹੋਈ ਹੈ | ਪੁਲਿਸ ਨੂੰ ਅੱਜ ਸਵੇਰੇ 9 ਵਜੇ ਦੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਚੰਡੀਗੜ੍ਹ, 19 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਵੱਖ-ਵੱਖ ਕੋਰਸਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ | ਇਨ੍ਹਾਂ ਵਿਚ ਐੱਮ. ਸੀ. ਏ. ਛੇਵਾਂ ਸਮੈਸਟਰ, ਬੀ. ਐੱਸ. ਸੀ. (ਆਨਰਜ਼) ਛੇਵਾਂ ਸਮੈਸਟਰ, ਐੱਮ. ਐੱਸ. ਸੀ. ਚੌਥਾ ਸਮੈਸਟਰ, ਬੀ. ਐੱਸ. ਸੀ. (ਆਨਰਜ਼) ...

ਪੂਰੀ ਖ਼ਬਰ »

ਲੜਕੇ ਵਲੋਂ ਬਾਲ ਸੁਧਾਰ ਘਰ 'ਚ ਮੁਨਸ਼ੀ ਅਤੇ ਕੌ ਾਸਲਰ 'ਤੇ ਹਮਲਾ

ਚੰਡੀਗੜ੍ਹ, 19 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-25 ਦੇ ਬਾਲ ਸੁਧਾਰ ਘਰ ਵਿਚ ਇਕ 20 ਸਾਲ ਦੇ ਲੜਕੇ ਨੇ ਸਟਾਫ ਮੁਨਸ਼ੀ ਅਤੇ ਕੌਾਸਲਰ 'ਤੇ ਹਮਲਾ ਕਰ ਦਿੱਤਾ | ਪੁਲਿਸ ਨੇ ਮੁਲਜ਼ਮ ਿਖ਼ਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸਬੰਧਿਤ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਸਵਾ 3 ਲੱਖ ਦੀ ਠੱਗੀ

ਚੰਡੀਗੜ੍ਹ, 19 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਕੈਨੇਡਾ ਭੇਜਣ ਦੇ ਨਾਂਅ 'ਤੇ ਸਵਾ 3 ਲੱਖ ਦੀ ਠੱਗੀ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਪਿੰਡ ਸੋਹਾਣਾ ਮੁਹਾਲੀ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਨੇ ਪੁਲਿਸ ...

ਪੂਰੀ ਖ਼ਬਰ »

ਬੂਥ ਦੇ ਤਾਲੇ ਤੋੜ ਕੇ ਸਾਮਾਨ ਤੇ ਨਕਦੀ ਚੋਰੀ

ਚੰਡੀਗੜ੍ਹ, 19 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-31 ਦੇ ਇਕ ਬੂਥ ਦੇ ਤਾਲੇ ਤੋੜ ਚੋਰਾਂ ਨੇ ਨਕਦੀ ਅਤੇ ਸਾਮਾਨ ਚੋਰੀ ਕਰ ਲਿਆ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਸੁਮੀਤ ਜਿੰਦਲ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਕੈਬਨਿਟ ਸਬ ਕਮੇਟੀ ਨੂੰ ਵਾਅਦੇ ਯਾਦ ਕਰਵਾਉਣ ਲਈ ਯਾਦ ਪੱਤਰ ਦੇਣਗੇ ਮੁਲਾਜ਼ਮ

ਚੰਡੀਗੜ੍ਹ, 19 ਜੂਨ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈੱਡਰੇਸ਼ਨ ਅਤੇ ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਐਕਸ਼ਨ ਕਮੇਟੀ ਵਲੋਂ ਕੈਬਨਿਟ ਸਬ ਕਮੇਟੀ ਨੂੰ ਵਾਅਦੇ ਯਾਦ ਕਰਵਾਉਣ ਲਈ ਸੂਬੇ ਦੇ ਮੰਤਰੀਆਂ ਨੂੰ ਯਾਦ ਪੱਤਰ ਦਿੱਤੇ ਜਾਣਗੇ | ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਜੇ. ਈ. ਤੇ ਉਸ ਦਾ ਵਿਚੋਲਾ 5 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਕਾਬੂ

ਚੰਡੀਗੜ੍ਹ, 19 ਜੂਨ (ਅ.ਬ.)- ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਪੀ. ਐੱਸ. ਪੀ. ਐੱਲ. ਦਿਹਾਤੀ ਮਲੋਟ ਵਿਖੇ ਤਾਇਨਾਤ ਜੇ. ਈ. ਜੱਸਾ ਸਿੰਘ ਅਤੇ ਪ੍ਰਾਈਵੇਟ ਵਿਅਕਤੀ ਜਰਨੈਲ ਸਿੰਘ ਨੰੂ 5 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਕਾਬੂ

ਚੰਡੀਗੜ੍ਹ, 19 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-32 ਦੇ ਹਸਪਤਾਲ 'ਚ ਇਕ ਵਿਅਕਤੀ ਦਾ ਮੋਬਾਈਲ ਫ਼ੋਨ ਚੋਰੀ ਕਰਨ ਵਾਲੇ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਕਾਲਕਾ ਹਰਿਆਣਾ ਦੇ ਰਹਿਣ ਵਾਲੇ ਤੇਜਿੰਦਰ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਵਿਰਸਾ ਸੰਭਾਲ ਗਤਕਾ ਮੁਕਾਬਲੇ ਅੱਜ

ਚੰਡੀਗੜ੍ਹ, 19 ਜੂਨ (ਅ.ਬ.)- ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਅਤੇ ਗਤਕਾ ਐਸੋਸੀਏਸ਼ਨ ਹਿਮਾਚਲ ਪ੍ਰਦੇਸ਼ ਵਲੋਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਵਿਰਸਾ ਸੰਭਾਲ ਗਤਕਾ ਮੁਕਾਬਲੇ 20 ਜੂਨ ਨੂੰ ਕਰਵਾਏ ਜਾਣਗੇ | ਸ੍ਰੀ ਗੁਰੂ ਨਾਨਕ ਸਾਹਿਬ ਦੇ 550 ਸਾਲਾ ...

ਪੂਰੀ ਖ਼ਬਰ »

ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਹੋਰ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ

ਐੱਸ. ਏ. ਐੱਸ. ਨਗਰ, 19 ਜੂਨ (ਨਰਿੰਦਰ ਸਿੰਘ ਝਾਂਮਪੁਰ)-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਗੁਰਦੁਆਰਾ ਤਾਲਮੇਲ ਕਮੇਟੀ ਸਮੇਤ ਸਮੁੱਚੇ ਟਰਾਈਸਿਟੀ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਹੋਰ ਜਥੇਬੰਦੀਆਂ ਨੇ ਦਿੱਲੀ ਵਿਚ ਸਿੱਖ ਆਟੋ ਚਾਲਕ ਤੇ ਉਸ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ

ਕੁਰਾਲੀ, 19 ਜੂਨ (ਬਿੱਲਾ ਅਕਾਲਗੜ੍ਹੀਆ)-ਸਥਾਨਕ ਚੰਡੀਗੜ੍ਹ ਹਾਈਵੇਅ 'ਤੇ ਹੋਏ ਇਕ ਦਰਦਨਾਕ ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਦੋਵੇਂ ਪਤੀ-ਪਤਨੀ ਸਤਨਾਮ ਸਿੰਘ ਪੁੱਤਰ ਹਰੀ ਸਿੰਘ ਵਾਸੀ ਪਿੰਡ ਸਕਰੁਲਾਂਪੁਰ ਅਤੇ ਉਸ ਦੀ ਪਤਨੀ ਸਰਬਜੀਤ ...

ਪੂਰੀ ਖ਼ਬਰ »

ਪਿੰਡ ਮੁਹਾਲੀ ਤੋਂ ਨਾਬਾਲਿਗ ਲੜਕੀ ਲਾਪਤਾ, ਮਾਮਲਾ ਦਰਜ

ਐੱਸ. ਏ. ਐੱਸ. ਨਗਰ, 19 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਪਿੰਡ ਮੁਹਾਲੀ 'ਚੋਂ ਅਚਾਨਕ ਇਕ ਨਾਬਾਲਿਗ ਲੜਕੀ ਦੇ ਘਰੋਂ ਲਾਪਤਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀ ਦੀ ਮਾਂ ਨੇ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ | ਇਸ ਸਬੰਧੀ ਥਾਣਾ ਫੇਜ਼-1 ਦੇ ...

ਪੂਰੀ ਖ਼ਬਰ »

ਨੌਜਵਾਨ ਦਾ ਮੋਬਾਈਲ ਝਪਟਣ ਵਾਲਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 19 ਜੂਨ (ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਨੇ ਸਬਜ਼ੀ ਮੰਡੀ ਤੋਂ ਘਰ ਪਰਤ ਰਹੇ ਸੰਜੀਵ ਸੂਦ ਨਾਂਅ ਦੇ ਇਕ ਨੌਜਵਾਨ ਦਾ ਮੋਬਾਈਲ ਫੋਨ ਝਪਟਣ ਵਾਲੇ ਇਕ ਨਾਬਾਲਿਗ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਉਕਤ ਨਾਬਾਲਿਗ ਮੁਲਜ਼ਮ ਨੂੰ ਅਦਾਲਤ 'ਚ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜੰਗ ਲਈ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦਾ ਹੋਵੇਗਾ ਆਪਣਾ ਐਕਸ਼ਨ ਪਲਾਨ

ਐੱਸ. ਏ. ਐੱਸ. ਨਗਰ, 19 ਜੂਨ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਅਧਿਕਾਰੀਆਂ ਨੂੰ ਨਸ਼ਿਆਂ ਿਖ਼ਲਾਫ਼ ਜ਼ਿਲ੍ਹੇ ਦਾ ਆਪਣਾ ਐਕਸ਼ਨ ਪਲਾਨ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ | ਉਨ੍ਹਾਂ ਕਿਹਾ ਕਿ ਨਸ਼ਿਆਂ ਿਖ਼ਲਾਫ਼ ਲੜਾਈ ਪੰਜਾਬ ਸਰਕਾਰ ਦੀ ਪਹਿਲੀ ...

ਪੂਰੀ ਖ਼ਬਰ »

ਬੇਰੁਜ਼ਗਾਰ ਵੈਟਰਨਰੀ ਡਿਪਲੋਮਾ ਹੋਲਡਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਧਰਨਾ 24 ਨੂੰ

ਐੱਸ. ਏ. ਐੱਸ. ਨਗਰ, 19 ਜੂਨ (ਕੇ. ਐੱਸ. ਰਾਣਾ)-ਸਮੂਹ ਬੇਰੁਜ਼ਗਾਰ ਵੈਟਰਨਰੀ ਡਿਪਲੋਮਾ ਹੋਲਡਰ ਯੂਨੀਅਨ ਪੰਜਾਬ ਵਲੋਂ ਅੱਜ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਇਕ ਮੰਗ-ਪੱਤਰ ਦਿੱਤਾ ਗਿਆ, ਜਿਸ 'ਚ ਉਨ੍ਹਾਂ ਡੀ. ਸੀ. ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ 650 ਦੇ ਕਰੀਬ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਪਤੀ-ਪਤਨੀ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 19 ਜੂਨ (ਜਸਬੀਰ ਸਿੰਘ ਜੱਸੀ)-ਆਸਟ੍ਰੇਲੀਆ ਭੇਜਣ ਦੇ ਨਾਂਅ 'ਤੇ ਪੁਲਿਸ ਨੇ ਧੋਖਾਧੜੀ ਕਰਨ ਵਾਲੇ ਪਤੀ-ਪਤਨੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ਜਸਵਿੰਦਰ ਸਿੰਘ ਅਤੇ ਉਸ ਦੀ ਪਤਨੀ ਰੋਜਪ੍ਰੀਤ ਕੌਰ ਵਾਸੀ ਮੋਰਿੰਡਾ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਨੌਜਵਾਨ ਦੀ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗਣ ਕਾਰਨ ਮੌਤ

ਐੱਸ. ਏ. ਐੱਸ. ਨਗਰ, 19 ਜੂਨ (ਜਸਬੀਰ ਸਿੰਘ ਜੱਸੀ)-ਪਿੰਡ ਸੋਹਾਣਾ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਕਰ ਪ੍ਰਾਪਤ ਹੋਈ ਹੈ | ਮਿ੍ਤਕ ਦੀ ਪਛਾਣ ਸ਼ਸ਼ੀਰੰਜਨ (29) ਵਜੋਂ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

24 ਸਾਲਾ ਲੜਕੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਜ਼ੀਰਕਪੁਰ, 19 ਜੂਨ (ਹੈਪੀ ਪੰਡਵਾਲਾ)-ਸਥਾਨਕ ਤਿ੍ਸ਼ਲਾ ਸਿਟੀ 'ਚ ਇਕ 24 ਸਾਲਾ ਲੜਕੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੇ ਬਿਆਨ 'ਚ ਮਿ੍ਤਕਾ ਦੀ ਮਾਂ ਸੁਮਨ ਮਦਾਨ ਪਤਨੀ ...

ਪੂਰੀ ਖ਼ਬਰ »

ਗੁਰਦੁਆਰਾ ਸਾਚਾ ਧਨੁ ਸਾਹਿਬ ਵਿਖੇ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 19 ਜੂਨ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼-3ਬੀ1 ਮੁਹਾਲੀ ਵਿਖੇ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ...

ਪੂਰੀ ਖ਼ਬਰ »

ਬਾਜਵਾ ਤੇ ਗੀਗਾ ਨੇ ਜੇ.ਪੀ. ਨੱਢਾ ਨੂੰ ਦਿੱਤੀਆਂ ਵਧਾਈਆਂ

ਖਰੜ, 19 ਜੂਨ (ਜੰਡਪੁਰੀ)- ਭਾਰਤੀ ਜਨਤਾ ਪਾਰਟੀ ਦੇ ਨਵੇਂ ਬਣੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਢਾ ਨੂੰ ਸਨੀ ਇਨਕਲੇਵ ਦੇ ਐੱਮ. ਡੀ. ਜਰਨੈਲ ਸਿੰਘ ਬਾਜਵਾ ਅਤੇ ਭਾਜਪਾ ਦੇ ਸੂਬਾ ਕਾਰਜਕਾਰੀ ਮੈਂਬਰ ਖੁਸ਼ਵੰਤ ਰਾਏ ਗੀਗਾ ਵਲੋਂ ਵਧਾਈਆਂ ਦਿੱਤੀਆਂ ਗਈਆਂ ਹਨ | ਇਸ ਮੌਕੇ ...

ਪੂਰੀ ਖ਼ਬਰ »

ਗਮਾਡਾ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਅਫ਼ਸਰ ਵਲੋਂ ਸ਼ਰੇਆਮ ਗਾਲਾਂ ਕੱਢਣ ਦੀ ਆਡੀਓ ਵਾਇਰਲ

ਐੱਸ. ਏ. ਐੱਸ. ਨਗਰ, 19 ਜੂਨ (ਨਰਿੰਦਰ ਸਿੰਘ ਝਾਂਮਪੁਰ)-ਗਰੇਟਰ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੇ ਸਥਾਨਕ ਸੈਕਟਰ-88 ਸਥਿਤ 'ਪੂਰਬ ਪ੍ਰੀਮੀਅਮ ਅਪਾਰਟਮੈਂਟ' ਦੇ ਵਸਨੀਕਾਂ ਵਲੋਂ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਲਗਾਤਾਰਾ ਗਮਾਡਾ ਦੇ ਸੀਨੀਅਰ ਅਧਿਕਾਰੀਆਂ ਅਤੇ ...

ਪੂਰੀ ਖ਼ਬਰ »

ਈਕੋ ਕਲੱਬ ਖਰੜ ਦੇ ਸਹਿਯੋਗ ਨਾਲ ਕੌ ਾਸਲ ਚਲਾਏਗੀ ਵਾਤਾਵਰਨ-ਸਫਾਈ ਲਈ ਜਾਗਰੂਕਤਾ ਮੁਹਿੰਮ

ਖਰੜ, 19 ਜੂਨ (ਗੁਰਮੁੱਖ ਸਿੰਘ ਮਾਨ)-ਨਗਰ ਕੌਾਸਲ ਖਰੜ ਵਲੋਂ ਈਕੋ ਕਲੱਬ ਖਰੜ ਦੇ ਸਹਿਯੋਗ ਨਾਲ ਵਾਤਾਵਰਨ-ਸਫਾਈ, ਗਿੱਲਾ-ਸੁੱਕਾ ਕੂੜਾ ਅਲੱਗ-ਅਲੱਗ ਰੱਖਣ ਸਮੇਤ ਹੋਰ ਕੰਮਾਂ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਤਾਂ ਕਿ ਸ਼ਹਿਰ ਨੂੰ ਹਰ ਖੇਤਰ ਵਿਚ ਨਵੀਂ ਦਿੱਖ ਦਿੱਤੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਦਿੱਤੀ ਜਾਣਕਾਰੀ

ਖਰੜ, 19 ਜੂਨ (ਜੰਡਪੁਰੀ)-ਟ੍ਰੈਫ਼ਿਕ ਸਿੱਖਿਆ ਸੈੱਲ ਵਲੋਂ ਆਈ. ਸੀ. ਆਈ. ਸੀ. ਆਈ. ਅਕੈਡਮੀ ਫਾਰ ਸਕਿੱਲਜ਼ ਖੂਨੀਮਾਜਰਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਾਰਨ ਕਾਮਿਆਂ ਵਲੋਂ ਰੋਸ ਪ੍ਰਦਰਸ਼ਨ

ਲਾਲੜੂ, 19 ਜੂਨ (ਰਾਜਬੀਰ ਸਿੰਘ)-ਨਗਰ ਕੌਾਸਲ ਲਾਲੜੂ ਅਧੀਨ ਕੰਮ ਕਰਦੇ ਕਾਮਿਆਂ ਵਲੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਕੌਾਸਲ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਪੰਜਾਬ ਏਟਕ ਯੂਨੀਅਨ ਦੇ ਮੀਤ ...

ਪੂਰੀ ਖ਼ਬਰ »

ਦੁੱਧ ਪਰਖ ਕੈਂਪ ਦੌਰਾਨ 38 'ਚੋਂ 30 ਨਮੂਨੇ ਮਿਆਰਾਂ ਅਨੁਸਾਰ ਸਹੀ ਪਾਏ

ਐੱਸ. ਏ. ਐੱਸ. ਨਗਰ, 19 ਜੂਨ (ਕੇ. ਐੱਸ. ਰਾਣਾ)-'ਮਿਸ਼ਨ ਤੰਦਰੁਸਤ ਪੰਜਾਬ' ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਫੇਜ਼-2 ਵਿਖੇ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ, ਮਨੁੱਖੀ ਸਿਹਤ ਲਈ ਇਸ ਦਾ ਮਹੱਤਵ ਅਤੇ ਦੁੱਧ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਧਰਨਾ

ਐੱਸ. ਏ. ਐੱਸ. ਨਗਰ, 19 ਜੂਨ (ਕੇ. ਐੱਸ. ਰਾਣਾ)-ਪੰਜਾਬ ਰਾਜ ਜ਼ਿਲ੍ਹਾ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ, ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਅਤੇ ਹਰਮਿੰਦਰ ਸਿੰਘ ਚੀਮਾ ਜਨਰਲ ਸਕੱਤਰ ਦੀ ਅਗਵਾਈ ਹੇਠ ਕਰਮਚਾਰੀਆਂ ਵਲੋਂ ਜ਼ਿਲ੍ਹਾ ਹੈੱਡ ਕੁਆਰਟਰ 'ਤੇ ਗੇਟ ਰੈਲੀ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਸਬੰਧੀ ਡੀ.ਸੀ. ਨੂੰ ਲਿਖਿਆ ਪੱਤਰ

ਐੱਸ. ਏ. ਐੱਸ. ਨਗਰ, 19 ਜੂਨ (ਕੇ. ਐੱਸ. ਰਾਣਾ)-ਪਿੰਡ ਧਰਮਗੜ੍ਹ ਦੇ ਵਸਨੀਕਾਂ ਮਨਜੀਤ ਸਿੰਘ, ਰਾਜਿੰਦਰ ਸਿੰਘ, ਗਿਆਨ ਸਿੰਘ, ਕਾਕਾ ਸਿੰਘ, ਦਰਸ਼ਨ ਸਿੰਘ, ਜਸਪਾਲ ਸਿੰਘ, ਬਲਕਾਰ ਸਿੰਘ, ਅਵਤਾਰ ਸਿੰਘ, ਭੁਪਿੰਦਰ ਸਿੰਘ, ਰਵਿੰਦਰ ਕੌਰ, ਦਰਸ਼ਨ ਕੌਰ ਨੇ ਡਿਪਟੀ ਕਮਿਸ਼ਨਰ ਮੁਹਾਲੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕੈਬਨਿਟ ਮੰਤਰੀ ਚੰਨੀ ਕਰਨਗੇ ਸ਼ਿਰਕਤ

ਖਰੜ, 19 ਜੂਨ (ਗੁਰਮੁੱਖ ਸਿੰਘ ਮਾਨ)- ਪਤੰਜਲੀ ਯੋਗ ਕਮੇਟੀ ਅਤੇ ਭਾਰਤ ਸਵੈਭਿਮਾਨ ਟਰੱਸਟ ਖਰੜ ਵਲੋਂ 21 ਜੂਨ ਨੂੰ ਸ੍ਰੀ ਰਾਮ ਭਵਨ ਖਰੜ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ, ਜਿਸ 'ਚ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਤੇ ਸੈਰ ਸਪਾਟਾ ਵਿਭਾਗ ਦੇ ...

ਪੂਰੀ ਖ਼ਬਰ »

ਇਕ ਚੋਣ ਪ੍ਰਣਾਲੀ ਹੋਣਾ ਦੇਸ਼ ਲਈ ਲਾਭਦਾਇਕ ਹੋਵੇਗਾ-ਚੰਦੂਮਾਜਰਾ

ਐੱਸ. ਏ. ਐੱਸ. ਨਗਰ, 19 ਜੂਨ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ 'ਇਕ ਰਾਸ਼ਟਰ, ਇਕ ਚੋਣ' ਦੇ ਲਏ ਗਏ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਦੇਸ਼ ਦੇ ਵਿਕਾਸ ਅਤੇ ...

ਪੂਰੀ ਖ਼ਬਰ »

ਜਨ-ਸ਼ਤਾਬਦੀ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ

ਲਾਲੜੂ, 19 ਜੂਨ (ਰਾਜਬੀਰ ਸਿੰਘ)-ਅੰਬਾਲਾ-ਕਾਲਕਾ ਰੇਲਵੇ ਲਾਈਨ 'ਤੇ ਲਾਲੜੂ ਨੇੜੇ ਰੇਲਗੱਡੀ ਦੀ ਲਪੇਟ ਵਿਚ ਆ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ | ਰੇਲਵੇ ਪੁਲਿਸ ਚੌਕੀ ਲਾਲੜੂ ਦੇ ਇੰਚਾਰਜ ਰਸ਼ਪਾਲ ਸਿੰਘ ਨੇ ਦੱਸਿਆ ਕਿ ਸਥਾਨਕ ਜੇ. ਸੀ. ਬੀ. ਐੱਲ. ਕੰਪਨੀ ਵਿਚ ਕੰਮ ...

ਪੂਰੀ ਖ਼ਬਰ »

ਪੋਸਟਮਾਰਟਮ ਰਿਪੋਰਟ 'ਚ ਮਿ੍ਤਕ ਦੇ ਸਿਰ ਦੇ ਪਿਛਲੇ ਪਾਸੇ ਹੈ ਕੱਟ ਦਾ ਨਿਸ਼ਾਨ

ਐੱਸ. ਏ. ਐੱਸ. ਨਗਰ, 19 ਜੂਨ (ਜਸਬੀਰ ਸਿੰਘ ਜੱਸੀ)-ਸੈਕਟਰ-82 ਰੇਲਵੇ ਲਾਈਨ ਦੇ ਨਜ਼ਦੀਕ ਤੋਂ ਮਿਲੀ ਅੱਧਸੜੀ ਲਾਸ਼ ਦੇ ਮਾਮਲੇ 'ਚ ਪੁਲਿਸ ਨੇ ਅੱਜ ਲਾਸ਼ ਦਾ ਪੋਸਟਮਾਰਟਮ ਕਰਵਾਇਆ ਤਾਂ ਭਾਵੇਂ ਅਜੇ ਪੋਸਟਮਾਰਟਮ ਦੀ ਰਿਪੋਰਟ ਸਾਹਮਣੇ ਨਹੀਂ ਆਈ ਹੈ ਪਰ ਮੁੱਢਲੀ ਜਾਂਚ 'ਚ ...

ਪੂਰੀ ਖ਼ਬਰ »

ਗੁਜਰਾਤ 'ਚ ਸੀਵਰ ਦੀ ਸਫ਼ਾਈ ਕਰਦਿਆਂ 7 ਮਜ਼ਦੂਰਾਂ ਦੀ ਮੌਤ 'ਤੇ ਦਿੱਤੀ ਸ਼ਰਧਾਂਜਲੀ

ਜ਼ੀਰਕਪੁਰ, 19 ਜੂਨ (ਅਵਤਾਰ ਸਿੰਘ)-ਗੁਜਰਾਤ ਦੇ ਸ਼ਹਿਰ ਵਡੋਦਰਾ ਵਿਖੇ ਇਕ ਹੋਟਲ ਦੇ ਸੈਪਟਿਕ ਟੈਂਕ ਤੇ ਸੀਵਰ ਦੀ ਸਫ਼ਾਈ ਕਰਦਿਆਂ 7 ਮਜ਼ਦੂਰਾਂ ਦੀ ਹੋਈ ਮੌਤ 'ਤੇ ਅੱਜ ਜ਼ੀਰਕਪੁਰ ਨਗਰ ਕੌਾਸਲ ਇੰਪਲਾਈਜ਼ ਯੂਨੀਅਨ ਜ਼ੀਰਕਪੁਰ (ਏਟਕ) ਵਲੋਂ 2 ਮਿੰਟ ਦਾ ਮੌਨ ਰੱਖ ਕੇ ਘਟਨਾ ...

ਪੂਰੀ ਖ਼ਬਰ »

ਭਾਜਪਾ ਮੰਡਲ-3 ਤਹਿਤ ਨਵੀਂਆਂ ਨਿਯੁਕਤੀਆਂ

ਖਰੜ, 19 ਜੂਨ (ਮਾਨ)-ਅੱਜ ਭਾਜਪਾ ਮੰਡਲ-3 ਦੇ ਪ੍ਰਧਾਨ ਪਵਨ ਕੁਮਾਰ ਮਨੋਚਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਭਾਜਪਾ ਦੇ ਸੀਨੀਅਰ ਵਰਕਰ ਜਗਮੋਹਨ ਸਿੰਘ ਗਰੇਵਾਲ ਨੂੰ ਜਨਰਲ ਸਕੱਤਰ ਤੇ ਸੁੱਖੀ ਨੂੰ ਸਕੱਤਰ ਲਗਾਇਆ ਗਿਆ | ਇਸ ਮੌਕੇ ਮਨੋਚਾ ਵਲੋਂ ਨਵੇਂ ਚੁਣੇ ਗਏ ...

ਪੂਰੀ ਖ਼ਬਰ »

3 ਐੱਚ. ਸੀ. ਐੱਸ. ਅਧਿਕਾਰੀ ਬਦਲੇ

ਚੰਡੀਗੜ੍ਹ, 19 ਜੂਨ (ਵਿ. ਪ੍ਰ.)- ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ 3 ਐੱਚ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਫ਼ਤਿਹਾਬਾਦ ਦੇ ਸਬ-ਡਵੀਜ਼ਨਲ ਅਧਿਕਾਰੀ (ਸਿਵਲ) ਅਤੇ ਵਧੀਕ ਕਲੈਕਟਰ ਸੁਰਜੀਤ ਸਿੰਘ ਦਾ ਆਪਣੇ ਮੌਜੂਦਾ ...

ਪੂਰੀ ਖ਼ਬਰ »

ਗੁ: ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਨਾਲ ਸਬੰਧਿਤ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦਾ ਮਾਮਲਾ ਗਰਮਾਇਆ

ਐੱਸ. ਏ. ਐੱਸ. ਨਗਰ, 19 ਜੂਨ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਨਾਲ ਸਬੰਧਿਤ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦਾ ਮਾਮਲਾ ਗਰਮਾ ਗਿਆ ਹੈ ਅਤੇ ਇਸ ਸਬੰਧੀ ਸਖ਼ਤ ਐਕਸ਼ਨ ਲੈਂਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਘਰ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਅਕੈਡਮੀ ਤੇ ਸ਼ੈਮਰਾਕ ਸਕੂਲ ਦੇ ਫ਼ੌਜ ਦੇ ਅਫ਼ਸਰ ਬਣਨ ਵਾਲੇ 15 ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਐੱਸ. ਏ. ਐੱਸ. ਨਗਰ, 19 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਮਹਾਰਾਜਾ ਰਣਜੀਤ ਸਿੰਘ ਅਕੈਡਮੀ ਅਤੇ ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਦੇ ਸਾਂਝੇ ਉਪਰਾਲੇ ਸਦਕਾ ਸਾਲ 2011 ਤੋਂ ਹੁਣ ਤੱਕ ਦੇਸ਼ ਨੂੰ 119 ਫ਼ੌਜੀ ਅਫ਼ਸਰ ਮਿਲੇ ਹਨ | ਇਸ ਸਾਲ ਵੀ ਸਰਕਾਰੀ-ਪ੍ਰਾਈਵੇਟ ਗੱਠਜੋੜ ਸਦਕਾ ...

ਪੂਰੀ ਖ਼ਬਰ »

ਪੀ.ਟੀ.ਯੂ. ਇੰਟਰ ਕਾਲਜ ਟੂਰਨਾਮੈਂਟ ਦੌਰਾਨ ਸੀ. ਜੀ. ਸੀ. ਦੇ ਵਿਦਿਆਰਥੀਆਂ ਨੇ ਜਿੱਤੇ 87 ਸੋਨੇ ਦੇ ਤਗ਼ਮੇ

ਐੱਸ. ਏ. ਐੱਸ. ਨਗਰ, 19 ਜੂਨ (ਕੇ. ਐੱਸ. ਰਾਣਾ)-ਚੰਡੀਗੜ੍ਹ ਇੰਜੀਨੀਅਰਿੰਗ ਕਾਲਜ ਸੀ. ਜੀ. ਸੀ. ਲਾਂਡਰਾਂ ਦੇ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਵਲੋਂ ਆਈ. ਕੇ. ਜੀ-ਪੀ. ਟੀ. ਯੂ. ਇੰਟਰ ਕਾਲਜ ਟੂਰਨਾਮੈਂਟ (ਪੁਰਸ਼ ਅਤੇ ਮਹਿਲਾ) 2018-19 ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਰਕਾਰੀ ਲਾਟਰੀ ਦੀ ਆੜ 'ਚ ਚੱਲ ਰਹੇ ਜੂਏ ਦੇ ਧੰਦੇ ਦਾ ਪਰਦਾਫਾਸ਼

ਐੱਸ. ਏ. ਐੱਸ. ਨਗਰ, 19 ਜੂਨ (ਜਸਬੀਰ ਸਿੰਘ ਜੱਸੀ)-ਸਰਕਾਰੀ ਲਾਟਰੀ ਦੀ ਆੜ 'ਚ ਨਾਜਾਇਜ਼ ਤਰੀਕੇ ਨਾਲ ਚੱਲ ਰਹੇ ਜੂਏ ਦੇ ਕਾਰੋਬਾਰ ਦਾ ਥਾਣਾ ਫੇਜ਼-1 ਦੀ ਪੁਲਿਸ ਨੇ ਖੁਲਾਸਾ ਕੀਤਾ ਹੈ | ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਮੁਹਾਲੀ 'ਚ ਛਾਪੇਮਾਰੀ ਕਰਕੇ 3 ਮੁਲਜ਼ਮਾਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਯੂਨੀਅਨ ਵਲੋਂ 2 ਤੋਂ 4 ਜੁਲਾਈ ਤੱਕ ਸੂਬਾ ਪੱਧਰ 'ਤੇ ਚੱਕਾ ਜਾਮ ਕਰਨ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 19 ਜੂਨ (ਕੇ. ਐੱਸ. ਰਾਣਾ)-ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਯੂਨੀਅਨ (ਸੀਟੂ) ਵਲੋਂ ਪੰਜਾਬ ਸਰਕਾਰ ਦੀ ਕੁੰਭਕਰਨੀ ਨੀਂਦ ਖੋਲ੍ਹਣ ਲਈ ਸੂਬਾ ਪੱਧਰ 'ਤੇ 2 ਤੋਂ 4 ਜੁਲਾਈ ਤੱਕ ਤਿੰਨ ਰੋਜ਼ਾ ਹੜਤਾਲ ਕਰਕੇ ਚੱਕਾ ਜਾਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਤੇ ਐੱਸ.ਡੀ.ਐੱਮ. ਦਫ਼ਤਰ ਦੇ ਸਟਾਫ਼ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਖਰੜ, 19 ਜੂਨ (ਜੰਡਪੁਰੀ)-ਅੱਜ ਤਹਿਸੀਲ ਕੰਪਲੈਕਸ ਤੇ ਐੱਸ. ਡੀ. ਐੱਮ. ਦਫ਼ਤਰ ਦੇ ਸਟਾਫ਼ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਯੂਨੀਅਨ ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਦੀ ਸਰਕਾਰ ਦੀ ਅਰਥੀ ਫੂਕੀ ਜਾਵੇਗੀ ਅਤੇ ਜੇਕਰ ...

ਪੂਰੀ ਖ਼ਬਰ »

ਗਊਸ਼ਾਲਾ 'ਚ ਗ਼ਰੀਬ ਬੱਚਿਆਂ ਨੂੰ ਮੁਢਲੀ ਸਿੱਖਿਆ ਦੇਣ ਦੇ ਲਈ ਸ਼ੁਰੂ ਕੀਤੀ ਪਾਠਸ਼ਾਲਾ

ਐੱਸ. ਏ. ਐੱਸ. ਨਗਰ, 19 ਜੂਨ (ਕੇ. ਐੱਸ. ਰਾਣਾ)-ਗਊਸ਼ਾਲਾ ਪਿੰਡ ਮਟੌਰ (ਸੈਕਟਰ-70) ਦੀ ਸੰਚਾਲਕ ਗਉੂ ਗੋਪਾਲ ਸੇਵਾ ਸੁਸਾਇਟੀ ਵਲੋਂ ਕਿਸੇ ਕਾਰਨ ਸਕੂਲ ਨਾ ਜਾ ਸਕਣ ਵਾਲੇ ਜਾਂ ਸ਼ੁਰੂ ਵਿਚ ਹੀ ਸਕੂਲ ਛੱਡ ਚੁੱਕੇ ਬੱਚਿਆਂ ਨੂੰ ਮੁਫ਼ਤ ਮੁੱਢਲੀ ਸਿੱਖਿਆ ਦੇਣ ਲਈ ਪਾਠਸ਼ਾਲਾ ਦਾ ...

ਪੂਰੀ ਖ਼ਬਰ »

ਕੈਂਸਰ ਵਰਗੀ ਭਿਆਨਕ ਬਿਮਾਰੀ ਨਾਲ ਕਈ ਮੌਤਾਂ ਹੋਣ ਦੇ ਬਾਵਜੂਦ ਨਹੀਂ ਜਾਗੀਆਂ ਸਰਕਾਰਾਂ ਤੇ ਪ੍ਰਸ਼ਾਸਨ

ਡੇਰਾਬੱਸੀ, 19 ਜੂਨ (ਗੁਰਮੀਤ ਸਿੰਘ)-ਚੋਣਾਂ ਦੇ ਦਿਨਾ 'ਚ ਜਿਸ ਡੇਰਾਬੱਸੀ ਸ਼ਹਿਰ ਨੂੰ ਸਰਕਾਰਾਂ ਗੇਟਵੇਅ ਆਫ਼ ਪੰਜਾਬ ਬਣਾਉਣ ਦੇ ਦਾਅਵੇ ਕਰਦੀਆਂ ਸਨ, ਉਸ ਡੇਰਾਬੱਸੀ ਦੀ ਆਬੋ-ਹਵਾ ਨੂੰ ਫੈਕਟਰੀਆਂ ਵਲੋਂ ਛੱਡੇ ਜਾਂਦੇ ਜ਼ਹਿਰੀਲੇ ਪਾਣੀ ਨੇ ਪਲੀਤ ਕਰਕੇ ਰੱਖ ਦਿੱਤਾ ...

ਪੂਰੀ ਖ਼ਬਰ »

ਕੈਂਸਰ ਵਰਗੀ ਭਿਆਨਕ ਬਿਮਾਰੀ ਨਾਲ ਕਈ ਮੌਤਾਂ ਹੋਣ ਦੇ ਬਾਵਜੂਦ ਨਹੀਂ ਜਾਗੀਆਂ ਸਰਕਾਰਾਂ ਤੇ ਪ੍ਰਸ਼ਾਸਨ

ਡੇਰਾਬੱਸੀ, 19 ਜੂਨ (ਗੁਰਮੀਤ ਸਿੰਘ)-ਚੋਣਾਂ ਦੇ ਦਿਨਾ 'ਚ ਜਿਸ ਡੇਰਾਬੱਸੀ ਸ਼ਹਿਰ ਨੂੰ ਸਰਕਾਰਾਂ ਗੇਟਵੇਅ ਆਫ਼ ਪੰਜਾਬ ਬਣਾਉਣ ਦੇ ਦਾਅਵੇ ਕਰਦੀਆਂ ਸਨ, ਉਸ ਡੇਰਾਬੱਸੀ ਦੀ ਆਬੋ-ਹਵਾ ਨੂੰ ਫੈਕਟਰੀਆਂ ਵਲੋਂ ਛੱਡੇ ਜਾਂਦੇ ਜ਼ਹਿਰੀਲੇ ਪਾਣੀ ਨੇ ਪਲੀਤ ਕਰਕੇ ਰੱਖ ਦਿੱਤਾ ...

ਪੂਰੀ ਖ਼ਬਰ »

ਨਸ਼ੇ ਦੇ ਕੋਹੜ ਨੂੰ ਖ਼ਤਮ ਕਰਨ ਲਈ ਲੋਕ ਪੁਲਿਸ ਦਾ ਸਾਥ ਦੇਣ- ਏ.ਐੱਸ.ਪੀ.

ਐੱਸ. ਏ. ਐੱਸ. ਨਗਰ, 19 ਜੂਨ (ਜਸਬੀਰ ਸਿੰਘ ਜੱਸੀ)-ਨਸ਼ਾ ਇਕ ਸਮਾਜਿਕ ਬੁਰਾਈ ਹੈ ਅਤੇ ਇਸ ਬੁਰਾਈ ਨਾਲ ਲੜਨ ਲਈ ਸਮਾਜ ਦੇ ਸਾਰੇ ਲੋਕਾਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ, ਫਿਰ ਹੀ ਅਸੀਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰ ਸਕਦੇ ਹਾਂ | ਇਹ ਵਿਚਾਰ ਏ. ਐੱਸ. ਪੀ. ਸਿਟੀ-1 ਅਸ਼ਵਿਨੀ ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਨਾਲ ਝਪਟਮਾਰੀ

ਚੰਡੀਗੜ੍ਹ, 19 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-53 'ਚ ਇਕ ਰਾਹ ਜਾਂਦੇ ਵਿਅਕਤੀ ਤੋਂ ਪੈਸੇ ਅਤੇ ਮੋਬਾਈਲ ਫ਼ੋਨ ਝਪਟਣ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਪਿੰਡ ਕਜਹੇੜੀ ਦੇ ਰਹਿਣ ਵਾਲੇ ਮੁਹੰਮਦ ...

ਪੂਰੀ ਖ਼ਬਰ »

ਭਾਜਪਾ ਹਰਿਆਣਾ ਕਾਰਜਕਾਰਨੀ ਦੀ ਮੀਟਿੰਗ 28 ਨੂੰ

ਚੰਡੀਗੜ੍ਹ, 19 ਜੂਨ (ਵਿ. ਪ੍ਰ.)- ਭਾਰਤੀ ਜਨਤਾ ਪਾਰਟੀ ਹਰਿਆਣਾ ਦੀ ਕਾਰਜਕਾਰਨੀ ਦੀ ਮੀਟਿੰਗ 28 ਜੂਨ ਨੂੰ ਰੋਹਤਕ ਵਿਚ ਬੁਲਾਈ ਗਈ ਹੈ ਜੋ 2 ਦਿਨ ਤੱਕ ਚੱਲੇਗੀ | ਇਸ ਮੀਟਿੰਗ 'ਚ ਰਾਜ ਦੀ ਤਾਜ਼ਾ ਰਾਜਨੀਤਕ ਸਥਿਤੀ 'ਤੇ ਵਿਚਾਰ ਕੀਤੀ ਜਾਵੇਗੀ | ਲੋਕ ਸਭਾ ਦੀਆਂ ਚੋਣਾਂ ਤੋਂ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਕੀਤਾ ਸਨਮਾਨਿਤ

ਚੰਡੀਗੜ੍ਹ, 19 ਜੂਨ (ਮਨਜੋਤ ਸਿੰਘ ਜੋਤ)- ਸੈਕਟਰ-32 'ਚ ਸਥਿਤ ਐੱਸ. ਡੀ. ਕਾਲਜ ਦੇ ਆਡੀਟੋਰੀਅਮ ਵਿਚ ਕਰਵਾਏ ਜਿੱਤ ਦਾ ਜਸ਼ਨ ਅਤੇ ਸਨਮਾਨ ਪ੍ਰੋਗਰਾਮ 'ਚ ਜੇ. ਈ. ਈ.-ਐਡਵਾਂਸ, ਏਮਜ਼ ਅਤੇ ਨੀਟ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ...

ਪੂਰੀ ਖ਼ਬਰ »

ਨੌਜਵਾਨਾਂ ਦਾ ਵਫ਼ਦ ਸ਼ਰਮਾ ਨੂੰ ਮਿਲਿਆ

ਚੰਡੀਗੜ੍ਹ, 19 ਜੂਨ (ਵਿ. ਪ੍ਰ.)- ਹਰਿਆਣਾ ਦੇ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਅੱਜ ਇੱਥੇ ਜੀਂਦ ਜ਼ਿਲ੍ਹਾ ਦੇ ਕਸਬਾ ਨਰਵਾਣਾ ਅਤੇ ਰੋਹਤਕ ਜ਼ਿਲ੍ਹਾ ਦੇ ਕਸਬਾ ਗੋਹਾਨਾ ਦੇ ਨੌਜਵਾਨਾਂ ਦਾ ਇਕ ਵਫ਼ਦ ਮਿਲਿਆ ਅਤੇ ਉਨ੍ਹਾਂ ਦੇ ਖੇਤਰ 'ਚ ਸਰਕਾਰੀ ਕਾਲਜਾਂ ਵਿਚ ਨਵੇਂ ...

ਪੂਰੀ ਖ਼ਬਰ »

ਪਲੇਸਮੈਂਟ ਕੈਂਪ 'ਚ 84 ਨੌਜਵਾਨਾਂ ਨੂੰ ਰੁਜ਼ਗਾਰ ਲਈ ਚੁਣਿਆ

ਐੱਸ. ਏ. ਐੱਸ. ਨਗਰ, 19 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ...

ਪੂਰੀ ਖ਼ਬਰ »

ਚਰਸ ਸਮੇਤ ਤਸਕਰ ਗਿ੍ਫ਼ਤਾਰ

ਚੰਡੀਗੜ੍ਹ, 19 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈੱਲ ਨੇ ਨਸ਼ਾ ਤਸਕਰੀ ਦੇ ਮਾਮਲੇ 'ਚ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਕਰਮ ਚੰਦ ਉਰਫ਼ ਕਰਮਾ ਵਜੋਂ ਹੋਈ ਹੈ | ਆਪਰੇਸ਼ਨ ਸੈੱਲ ਦੀ ਟੀਮ ਨੇ ਏ. ...

ਪੂਰੀ ਖ਼ਬਰ »

ਅਸ਼ੀਸ਼ ਸ਼ਰਮਾ ਦੁਆਰਾ ਲਿਖੀ ਪੁਸਤਕ 'ਕੁਝ ਪੰਨੇ ਵਿਚਾਰੋਂ ਸੇ ਤਰਾਸ਼ੇ ਹੁਏ' ਲੋਕ ਅਰਪਣ

ਚੰਡੀਗੜ੍ਹ, 19 ਜੂਨ (ਅਜਾਇਬ ਸਿੰਘ ਔਜਲਾ)- ਸਥਾਨਕ ਪ੍ਰੈੱਸ ਕਲੱਬ ਵਿਖੇ ਲੇਖਕ ਅਸ਼ੀਸ ਸ਼ਰਮਾ ਦੁਆਰਾ ਲਿਖੀ ਪੁਸਤਕ 'ਕੁਝ ਪੰਨੇ ਵਿਚਾਰੋਂ ਸੇ ਤਰਾਸ਼ੇ ਹੁਏ' ਲੋਕ ਅਰਪਣ ਕੀਤੀ ਗਈ | ਇਹ ਰਸਮਾਂ ਅਦਾਕਾਰਾ ਸੁਵਿਤਾ ਭੱਟੀ ਵਲੋਂ ਅਦਾ ਕੀਤੀਆਂ ਗਈਆਂ | ਇਸ ਮੌਕੇ ਡਾ. ਹਰਜੀਤ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਬਾਰੇ 3 ਦਿਨਾ ਪ੍ਰਦਰਸ਼ਨੀ ਦੀ ਸ਼ੁਰੂਆਤ

ਚੰਡੀਗੜ੍ਹ, 19 ਜੂਨ (ਮਨਜੋਤ ਸਿੰਘ ਜੋਤ)- ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਦੇ ਰਿਜਨਲ ਆਊਟਰੀਚ ਬਿਊਰੋ ਵਲੋਂ ਚੰਡੀਗੜ੍ਹ ਦੇ ਸੈਕਟਰ-17 ਪਲਾਜ਼ਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਤਿੰਨ ਦਿਨਾ ਪ੍ਰਦਰਸ਼ਨੀ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਹਰਿਆਣਾ ਮਹਿਲਾ ਕਾਂਗਰਸ ਨੇ ਰਾਹੁਲ ਦਾ ਜਨਮ ਦਿਨ ਮਨਾਇਆ

ਚੰਡੀਗੜ੍ਹ, 19 ਜੂਨ (ਐੱਨ.ਐੱਸ. ਪਰਵਾਨਾ)- ਹਰਿਆਣਾ ਮਹਿਲਾ ਕਾਂਗਰਸ ਵਲੋਂ ਅੱਜ ਇੱਥੇ ਸਰਬਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਦਾ 49ਵਾਂ ਜਨਮ ਦਿਨ ਮਨਾਇਆ ਗਿਆ | ਇਸ ਸਬੰਧੀ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ...

ਪੂਰੀ ਖ਼ਬਰ »

ਧਾਰੂਹੇੜਾ ਨਵਾਂ ਬਲਾਕ ਬਣਿਆ

ਚੰਡੀਗੜ੍ਹ, 19 ਜੂਨ (ਵਿ. ਪ੍ਰ.)- ਹਰਿਆਣਾ ਸਰਕਾਰ ਨੇ ਰਿਵਾੜੀ ਜ਼ਿਲੇ੍ਹ 'ਚ ਧਾਰੂਹੇੜਾ ਦੇ ਨਾਂਅ ਤੋਂ ਨਵਾਂ ਬਲਾਕ ਬਣਾਉਣ ਦੀ ਮਨਜੂਰੀ ਦੇ ਦਿੱਤੀ ਹੈ | ਮੁੱਖ ਮੰਤਰੀ ਮਨੋਹਰ ਲਾਲ ਨੇ ਇਸ ਦੀ ਮਨਜੂਰੀ ਦਿੱਤੀ ਹੈ | ਹੁਣ ਰਿਵਾੜੀ ਜ਼ਿਲ੍ਹਾ ਵਿਚ ਕੁੱਲ 7 ਬਲਾਕ ਹੋਣਗੇ ਅਤੇ ...

ਪੂਰੀ ਖ਼ਬਰ »

ਸਟੇਟ ਕ੍ਰਾਈਮ ਬ੍ਰਾਂਚ ਨੇ ਯੂ. ਪੀ. ਦੇ 8 ਸਾਲਾ ਬੱਚੇ ਨੂੰ ਮਾਪਿਆਂ ਨਾਲ ਮਿਲਾਇਆ

ਪੰਚਕੂਲਾ, 19 ਜੂਨ (ਕਪਿਲ)-ਪੰਚਕੂਲਾ ਸਟੇਟ ਕ੍ਰਾਈਮ ਬ੍ਰਾਂਚ ਨੇ ਡੇਢ ਸਾਲ ਦੇ ਬੱਚੇ ਨੂੰ ਉਸ ਦੇ ਮਾਤਾ-ਪਿਤਾ ਨੂੰ ਮਿਲਾਇਆ ਹੈ | ਸਟੇਟ ਕ੍ਰਾਈਮ ਬ੍ਰਾਂਚ ਨੇ ਡੇਢ ਸਾਲ ਦੇ ਰਣਦੀਪ ਗਿਰੀ ਨੂੰ ਅੱਜ ਉਸ ਦੇ ਮਾਤਾ-ਪਿਤਾ ਨੂੰ ਮਿਲਵਾਇਆ ਜੋ 8 ਜੂਨ ਨੂੰ ਅੰਬਾਲਾ ਰੇਲਵੇ ...

ਪੂਰੀ ਖ਼ਬਰ »

24 ਸੀਟਾਂ ਲਈ ਪੋਸਟ-ਗ੍ਰੈਜੂਏਟ ਕੋਰਸ ਸ਼ੁਰੂ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ, 19 ਜੂਨ (ਵਿ.ਪ੍ਰ.)- ਹਰਿਆਣਾ ਦੇ ਸਿਹਤ ਤੇ ਆਯੂਸ਼ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਭਾਰਤੀ ਮੈਡੀਕਲ ਕੇਂਦਰੀ ਪ੍ਰੀਸ਼ਦ ਨੇ ਸ੍ਰੀਕਿ੍ਸ਼ਨਾ ਆਯੂਸ਼ ਯੂਨੀਵਰਸਿਟੀ ਕੁਰੂਕਸ਼ੇਤਰ ਵਿਚ 5 ਵਿਸ਼ਿਆਂ ਦੀ 24 ਸੀਟਾਂ ਲਈ ਪੋਸਟ-ਗ੍ਰੈਜੂਏਟ ਕੋਰਸ ਸ਼ੁਰੂ ਕਰਨ ਦੀ ...

ਪੂਰੀ ਖ਼ਬਰ »

ਰਾਮ ਬਿਲਾਸ ਸ਼ਰਮਾ ਨੇ ਨੱਢਾ ਨੂੰ ਦਿੱਤੀ ਵਧਾਈ

ਚੰਡੀਗੜ੍ਹ, 19 ਜੂਨ (ਵਿ.ਪ੍ਰ)- ਹਰਿਆਣਾ ਦੇ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਨਵੀਂ ਦਿੱਲੀ 'ਚ ਸਾਬਕਾ ਕੇਂਦਰੀ ਸਿਹਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਜੇ. ਪੀ. ਨੱਡਾ ਨਾਲ ਮਿਲ ਕੇ ਉਨ੍ਹਾਂ ਨੂੰ ਭਾਜਪਾ ਦਾ ਕੌਮੀ ਕਾਰਜਕਾਰੀ ਪ੍ਰਧਾਨ ਬਣਾਏ ਜਾਣ 'ਤੇ ਸ਼ੁੱਭ ...

ਪੂਰੀ ਖ਼ਬਰ »

ਸਕੋਡਾ ਆਟੋ ਰੈਪਿਡ ਨੇ ਇਕ ਲੱਖਵੇਂ ਯੁਨਿਟ ਦੇ ਉਤਪਾਦਨ ਦਾ ਰਿਕਾਰਡ ਬਣਾਇਆ

ਚੰਡੀਗੜ੍ਹ, 19 ਜੂਨ (ਅ.ਬ.)- ਸਕੋਡਾ ਆਟੋ ਰੈਪਿਡ ਨੇ ਦੇਸ਼ ਵਿਚ ਪੁਣੇ ਦੇ ਚਾਕਨ ਵਿਖੇ ਪਲਾਂਟ ਵਿਚ ਨਿਰਮਤ ਕੀਤੀ ਜਾ ਰਹੀ ਰੈਪਿਡ ਦਾ ਇਕ ਲੱਖਵੇਂ ਯੂਨਿਟ ਦਾ ਉਤਪਾਦਨ ਕਰਨ ਦਾ ਰਿਕਾਰਡ ਬਣਾ ਲਿਆ ਹੈ | ਇਸਦੇ ਰਾਹੀਂ ਸਕੋਡਾ ਆਟੋ ਨੇ ਕੰਪਨੀ ਦੇ ਇਤਿਹਾਸ ਵਿਚ ਇਕ ਮੀਲ ਪੱਥਰ ...

ਪੂਰੀ ਖ਼ਬਰ »

ਸ਼ੂਲਿਨੀ ਯੂਨੀਵਰਸਿਟੀ ਰਿਸਰਚ ਦੇ ਖੇਤਰ ਵਿੱਚ ਗਲੋਬਲ ਪੱਧਰ ਉਤੇ ਹਾਸਲ ਕਰ ਰਹੀ ਹੈ ਸਫ਼ਲਤਾਵਾਂ

ਚੰਡੀਗੜ੍ਹ, 19 ਜੂਨ (ਅ.ਬ)-ਹਿਮਾਚਲ ਪ੍ਰਦੇਸ਼ ਸਥਿਤ ਸ਼ੂਲਿਨੀ ਯੂਨੀਵਰਸਿਟੀ, ਜਿਸ ਨੂੰ ਪਿਛਲੇ ਤਿੰਨ ਸਾਲਾਂ ਤੋਂ ਰਾਸ਼ਟਰੀ ਸੰਸਥਾਗਤ ਰੈਂਕਿੰਗ ਫ੍ਰੇਮਵਰਕ (ਐਨ.ਆਈ.ਆਰ.ਐਫ.) ਦੁਆਰਾ ਲਗਭਗ 900 ਯੂਨੀਵਰਸਿਟੀਆਂ ਵਿਚੋਂ ਟੌਪ 15 ਫੀਸਦੀ ਦੇ ਵਿਚਕਾਰ ਸਥਾਨ ਦਿੱਤਾ ਗਿਆ ਹੈ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX