ਤਾਜਾ ਖ਼ਬਰਾਂ


ਕੈਪਟਨ ਰਘਬੀਰ ਸਿੰਘ ਦੇ ਪਰਿਵਾਰ ਨਾਲ ਭਾਈ ਲੋਂਗੋਵਾਲ ਨੇ ਕੀਤਾ ਦੁੱਖ ਸਾਂਝਾ
. . .  3 minutes ago
ਲੌਂਗੋਵਾਲ,10 ਜੁਲਾਈ (ਸ.ਸ.ਖੰਨਾ ,ਵਿਨੋਦ) ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਸਮਾਜ ਸੇਵੀ ਕੈਪਟਨ ਰਘਬੀਰ ਸਿੰਘ ਸਾਬਕਾ ਕੌਂਸਲਰ ਦੇ ਪਰਿਵਾਰ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੁੱਖ ਸਾਂਝਾ ਕਰਨ ਉਨ੍ਹਾਂ...
ਬਠਿੰਡਾ ਜ਼ਿਲ੍ਹੇ ਵਿੱਚ ਕੋਰੋਨਾ ਦੇ 15 ਨਵੇਂ ਪਾਜ਼ੀਟਿਵ ਮਾਮਲੇ
. . .  23 minutes ago
ਬਠਿੰਡਾ, 10 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਜ਼ਿਲ੍ਹੇ ਵਿਚ ਕੋਰੋਨਾ ਦੇ 15 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚ ਬਠਿੰਡਾ ਸ਼ਹਿਰ ਦੇ ਮਾਡਲ ਟਾਊਨ ਦਾ, ਇਕ ਧੁੰਨੀ ਕੇ ਪਿੰਡ ਦਾ ਅਤੇ 13 ਜਣੇ ਰਾਮਾਂ ਰਿਫ਼ਾਈਨਰੀ ਨਾਲ ਸਬੰਧਿਤ ਹਨ। ਜਦਕਿ...
ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਮਗਰੋਂ ਮਰੀਜ਼ ਦੀ ਤਲਾਸ਼
. . .  32 minutes ago
ਸੰਗਤ ਮੰਡੀ, 10 ਜੁਲਾਈ (ਦੀਪਕ ਸ਼ਰਮਾ) - ਸੰਗਤ ਮੰਡੀ ਅਧੀਨ ਪੈਂਦੇ ਪਿੰਡ ਧੁਨੀਕੇ ਵਿਖੇ ਅੱਜ ਇੱਕ ਮਰੀਜ਼ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਜਾਣਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ ਸਰਬਜੀਤ ਸਿੰਘ ਨੇ ਦਿੱਤੀ ਅਤੇ ਦੱਸਿਆ...
ਜਲੰਧਰ ਵਿਚ 50 ਹੋਰ ਆਏ ਕੋਰੋਨਾ ਪਾਜ਼ੀਟਿਵ ਕੇਸ
. . .  46 minutes ago
ਜਲੰਧਰ, 10 ਜੁਲਾਈ (ਐਮ. ਐੱਸ. ਲੋਹੀਆ) - ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ 'ਚੋਂ 50 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਜਾਣਕਾਰੀ ਮਿਲੀ ਹੈ। ਹਾਲਾਂਕਿ ਇਨ੍ਹਾਂ 'ਚੋਂ ਜ਼ਿਲ੍ਹੇ 'ਚ ਕਿੰਨੇ ਮਰੀਜ਼ਾਂ ਦੀ ਗਿਣਤੀ...
ਤ੍ਰਿਪਤ ਰਜਿੰਦਰ ਬਾਜਵਾ ਨੇ ਕਰਾਇਆ ਕੋਰੋਨਾ ਟੈਸਟ
. . .  about 1 hour ago
ਚੰਡੀਗੜ੍ਹ, 10 ਜੁਲਾਈ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਚੰਡੀਗੜ੍ਹ 'ਚ ਆਪਣੀ ਕੋਰੋਨਾਵਾਇਰਸ ਜਾਂਚ ਕਰਵਾਈ। ਕਿਉਂਕਿ ਬੀਤੇ ਕੱਲ੍ਹ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਉਨ੍ਹਾਂ ਨੇ ਮੀਟਿੰਗ ਕੀਤੀ ਸੀ ਤੇ ਇਕ ਸੀਨੀਅਰ...
ਬੇਅਦਬੀ ਮਾਮਲੇ 'ਚ ਅਦਾਲਤ ਨੇ ਪੰਜਾਬ ਸਰਕਾਰ ਤੇ ਸ਼ਿਕਾਇਤਕਰਤਾ ਨੂੰ ਸੀ.ਬੀ.ਆਈ. ਦੀ ਅਰਜ਼ੀ ਦਾ ਜਵਾਬ ਦੇਣ ਲਈ ਕਿਹਾ
. . .  about 1 hour ago
ਐਸ.ਏ.ਐਸ. ਨਗਰ, 10 ਜੁਲਾਈ (ਜਸਬੀਰ ਸਿੰਘ ਜੱਸੀ) - ਬੇਅਦਬੀ ਮਾਮਲੇ ਵਿਚ ਸੀ.ਬੀ.ਆਈ. ਵਲੋਂ ਸਿੱਟ ਦੀ ਜਾਂਚ ਨੂੰ ਰੋਕਣ ਲਈ ਲਗਾਈ ਅਰਜੀ 'ਤੇ ਪੌਣੇ 2 ਘੰਟਿਆ ਦੀ ਬਹਿਸ 'ਚ ਸ਼ਿਕਾਇਤ ਕਰਤਾਵਾਂ ਦੇ ਵਕੀਲਾਂ ਨੇ ਸੀ.ਬੀ.ਆਈ. ਦੀ ਅਰਜ਼ੀ 'ਤੇ ਸਵਾਲ ਉਠਾਉਂਦੇ...
ਫਿਰੋਜ਼ਪੁਰ 'ਚ 5 ਪਾਜ਼ੀਟਿਵ ਕੇਸ ਆਉਣ ਕਾਰਨ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੋਈ 59
. . .  about 1 hour ago
ਫ਼ਿਰੋਜ਼ਪੁਰ, 10 ਜੁਲਾਈ (ਜਸਵਿੰਦਰ ਸਿੰਘ ਸੰਧੂ) - ਸ਼ੱਕੀਆਂ ਦੇ ਲਏ ਗਏ ਟੈਸਟ 'ਚ 5 ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਆਉਣ ਨਾਲ ਜ਼ਿਲ੍ਹੇ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ 59 ਹੋ ਗਈ ਹੈ। ਕੋਰੋਨਾ ਪਾਜ਼ੀਟਿਵ ਆਏ ਮਰੀਜਾਂ 'ਚ 2 ਤਲਵੰਡੀ ਭਾਈ, ਇੱਕ ਗੁਰੂਹਰਸਹਾਏ...
ਸੜਕ ਹਾਦਸੇ 'ਚ ਸਾਈਕਲ ਸਵਾਰ ਦੀ ਮੌਤ
. . .  about 1 hour ago
ਨਸਰਾਲਾ, 10 ਜੁਲਾਈ (ਸਤਵੰਤ ਸਿੰਘ ਥਿਆੜਾ) - ਹੁਸ਼ਿਆਰਪੁਰ-ਜਲੰਧਰ ਮੁੱਖ ਮਾਰਗ 'ਤੇ ਹੋਏ ਸੜਕ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ ਉਂਕਾਰ ਸਿੰਘ (60)ਵਾਸੀ ਮੇਘੋਵਾਲ ਗੰਜਿਆਂ ਵਜੋਂ ਹੋਈ ਹੈ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਉਂਕਾਰ ਸਿੰਘ ਸਾਈਕਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਕੋਰੋਨਾ ਮਰੀਜ਼ ਦੀ ਪੁਸ਼ਟੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲਾਲਾਬਾਦ ਰੋਡ ਨੇੜੇ ਹੋਲੀ ਹਾਰਟ ਸਕੂਲ ਸ੍ਰੀ ਮੁਕਤਸਰ ਸਾਹਿਬ ਦਾ...
ਪਠਾਨਕੋਟ ਦੇ 3 ਹੋਰ ਮਰੀਜ਼ ਕੋਰੋਨਾ ਪਾਜ਼ੀਟਿਵ ਆਏ
. . .  about 2 hours ago
ਪਠਾਨਕੋਟ, 10 ਜੁਲਾਈ (ਆਰ.ਸਿੰਘ) - ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਪਠਾਨਕੋਟ ਦੇ ਤਿੰਨ ਹੋਰ ਮਰੀਜਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ । ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ 218 ਸੈਂਪਲ ਅੰਮ੍ਰਿਤਸਰ...
ਸਾਈਪ੍ਰਸ ਵਿਖੇ ਫਸੇ ਪੰਜਾਬੀ 15 ਜੁਲਾਈ ਪਰਤ ਸਕਦੇ ਹਨ ਵਤਨ
. . .  about 2 hours ago
ਅਜਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਸਾਈਪ੍ਰਸ ਵਿਚ ਫ਼ਸੇ ਪੰਜਾਬੀ ਨੌਜਵਾਨ ਹੁਣ 15 ਜੁਲਾਈ ਨੂੰ ਵਾਪਸ ਘਰ ਪਹੁੰਚ ਸਕਦੇ ਹਨ। ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੇ ਤੁਰੰਤ ਕਾਰਵਾਈ ਕਰਕੇ ਭਾਰਤੀ ਹਾਈ ਕਮਿਸ਼ਨ ਸਾਈਪ੍ਰਸ ਨੂੰ ਨਿਰਦੇਸ਼ ਦਿੱਤੇ ਅਤੇ ਇਸ ਮੰਤਵ...
19 ਸਾਲਾ ਨੌਜਵਾਨ ਨੇ ਚੁੰਨੀ ਦੇ ਸਹਾਰੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ
. . .  about 2 hours ago
ਫੁੱਲਾਂਵਾਲ 10 ਜੁਲਾਈ (ਮਨਜੀਤ ਸਿੰਘ ਦੁੱਗਰੀ)-ਥਾਣਾ ਸਦਰ ਦੀ ਬਸੰਤ ਐਵਨਿਊ ਚੌਕੀ ਅਧੀਨ ਆਉਂਦੇ ਏਰੀਏ ਸ਼ਹੀਦ ਭਗਤ ਸਿੰਘ ਨਗਰ ਵਿਖੇ ਇੱਕ 19 ਸਾਲਾ ਨੌਜਵਾਨ ਵੱਲੋਂ ਚੁੰਨੀ ਦੇ ਸਹਾਰੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ...
ਨਸ਼ੇੜੀ ਪੁੱਤਰ ਨੇ ਕੀਤਾ ਪਿਤਾ ਦਾ ਕਤਲ
. . .  about 2 hours ago
ਲਹਿਰਾਗਾਗਾ, 10 ਜੁਲਾਈ (ਗਰਗ, ਢੀਂਡਸਾ, ਗੋਇਲ) - ਨੇੜਲੇ ਪਿੰਡ ਰਾਮਗੜ੍ਹ ਸੰਧੂਆਂ ਵਿਖੇ ਲੰਘੀ ਦੇਰ ਰਾਤ ਇਕ ਨਸ਼ੇੜੀ ਪੁੱਤਰ ਨੇ ਪੈਸਿਆਂ ਖ਼ਾਤਰ ਆਪਣੇ ਬਿਰਧ ਪਿਤਾ ਦਾ ਕਤਲ ਕਰ ਦਿੱਤਾ ਹੈ। ਪੁਲਿਸ ਵਲੋਂ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਤਲਾਸ਼ ਕੀਤੀ...
ਕੋਰੋਨਾਵਾਇਰਸ ਦੇ ਵੱਧ ਰਹੇ ਕੇਸਾਂ ਕਾਰਨ ਪੰਜਾਬ ਸਿਵਲ ਸਕੱਤਰੇਤ 1 ਤੇ 2 ਵਿਚ ਦਾਖਲਾ 'ਤੇ ਰੋਕ
. . .  about 2 hours ago
ਚੰਡੀਗੜ੍ਹ, 10 ਜੁਲਾਈ (ਵਿਕਰਮਜੀਤ ਸਿੰਘ ਮਾਨ) - ਕੋਵਿਡ19 ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਜਨਰਲ ਪ੍ਰਸ਼ਾਸਨ ਵਿਭਾਗ ਵਲੋਂ ਪੰਜਾਬ ਸਿਵਲ ਸਕੱਤਰੇਤ 1 ਤੇ 2 ਵਿਚ ਦਾਖਲਾ ਆਮ ਲੋਕਾਂ ਲਈ ਤੁਰੰਤ ਪ੍ਰਭਾਵ ਨਾਲ ਰੋਕ ਦਿੱਤਾ ਗਿਆ ਹੈ। ਪਰ ਇਸ ਦੇ...
ਲੁਧਿਆਣਾ ਦੇ ਜ਼ੋਨਲ ਕਮਿਸ਼ਨਰ ਕੋਰੋਨਾ ਪਾਜ਼ੀਟਿਵ
. . .  about 2 hours ago
ਲੁਧਿਆਣਾ, 10 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕੋਰੋਨਾ ਦੀ ਲਪੇਟ ਚ ਆਉਣਾ ਲਗਾਤਾਰ ਜਾਰੀ ਹੈ ਅਤੇ ਅੱਜ ਇੱਕ ਹੋਰ ਅਧਿਕਾਰੀ ਕੋਰੋਨਾ ਤੋਂ ਪ੍ਰਭਾਵਿਤ ਪਾਇਆ ਗਿਆ ਹੈ ।ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਨਗਰ...
ਮੁਸਲਮਾਨ ਭਰਾਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਲਈ ਭੇਟ ਕੀਤੀ ਤਿੰਨ ਸੌ ਤੀਹ ਕਵਿੰਟਲ ਕਣਕ
. . .  about 2 hours ago
ਅੰਮ੍ਰਿਤਸਰ 10 ਜੁਲਾਈ (ਜਸਵੰਤ ਸਿੰਘ ਜੱਸ) ਮਲੇਰਕੋਟਲਾ ਤੋਂ ਆਏ ਮੁਸਲਮਾਨ ਭਾਈਚਾਰੇ ਦੇ ਲੋਕਾਂ ਵੱਲੋਂ ਅੱਜ ਭਾਈਚਾਰਕ ਸਾਂਝ ਦੀ ਮਿਸਾਲ ਕਾਇਮ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਗੁਰੂ ਰਾਮਦਾਸ ਜੀ ਲਈ ਤਿੰਨ ਸੌ ਤੀਹ ਕਵਿੰਟਲ ਕਣਕ ਸ਼ਰਧਾ ਸਾਹਿਤ...
ਸ੍ਰੀ ਮੁਕਤਸਰ ਸਾਹਿਬ-ਫ਼ਿਰੋਜ਼ਪੁਰ ਸੜਕ ਕਿਸਾਨਾਂ ਵਲੋਂ ਜਾਮ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਅਗਵਾਈ ਵਿਚ 6 ਪਿੰਡਾਂ ਦੇ ਕਿਸਾਨਾਂ ਵਲੋਂ ਸ੍ਰੀ ਮੁਕਤਸਰ ਸਾਹਿਬ-ਫ਼ਿਰੋਜ਼ਪੁਰ ਮੁੱਖ ਸੜਕ ’ਤੇ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਸੜਕੀ ਆਵਾਜਾਈ ਬਿਲਕੁਲ...
ਆਪ ਵਿਦਿਆਰਥੀ ਵਿੰਗ ਵੱਲੋਂ ਭਾਜਪਾ ਸੂਬਾ ਦਫ਼ਤਰ ਅੱਗੇ ਪ੍ਰਦਰਸ਼ਨ
. . .  about 2 hours ago
ਚੰਡੀਗੜ੍ਹ, 10 ਜੁਲਾਈ (ਸੁਰਜੀਤ ਸਿੰਘ ਸੱਤੀ) - ਕੇਂਦਰ ਸਰਕਾਰ ਵੱਲੋਂ ਪ੍ਰੀਖਿਆ ਲਏ ਜਾਣ ਦੇ ਫ਼ੈਸਲੇ ਖਿਲਾਫ ਆਪ ਸਟੂਡੈਂਟ ਵਿੰਗ ਵੱਲੋਂ ਚੰਡੀਗੜ੍ਹ 'ਚ ਭਾਜਪਾ ਸੂਬਾ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ...
ਜ਼ਿਲ੍ਹਾ ਬਰਨਾਲਾ ਦੇ ਕੁੱਝ ਪਿੰਡਾਂ ਦੀ ਪੁਲਿਸ ਵੱਲੋਂ ਭਾਰੀ ਬਲ ਨਾਲ ਲਈ ਗਈ ਤਲਾਸ਼ੀ, ਬਣਿਆ ਦਹਿਸ਼ਤ ਦਾ ਮਾਹੌਲ
. . .  about 3 hours ago
ਭਦੌੜ (ਬਰਨਾਲਾ), 10 ਜੁਲਾਈ (ਰਜਿੰਦਰ ਬੱਤਾ ਵਿਨੋਦ ਕਲਸੀ) - ਪਿੰਡ ਮੱਝੂਕੇ ਵਿਖੇ ਸਵੇਰ 4 ਵਜੇ ਮਾਹੌਲ ਉਸ ਸਮੇਂ ਦਹਿਸ਼ਤ ਭਰਿਆ ਬਣ ਗਿਆ। ਜਦੋਂ ਭਾਰੀ ਮਾਤਰਾ ਵਿਚ ਪੁੱਜੀ ਪੰਜਾਬ ਪੁਲਿਸ ਨੇ ਪਿੰਡ ਨੂੰ ਚਾਰੇ ਪਾਸਿਆਂ ਤੋਂ ਘੇਰਾਂ ਪਾ ਲਿਆ ਤੇ ਪਿੰਡ ਵਿਚੋਂ ਕਿਸੇ ਵੀ ਵਿਅਕਤੀ...
ਸੁਮੇਧ ਸੈਣੀ ਨੂੰ ਧਾਰਾ 302 'ਚ ਮਿਲੀ ਕੱਚੀ ਜ਼ਮਾਨਤ ਅਦਾਲਤ ਵਲੋਂ ਖ਼ਾਰਜ, ਪੁਲਿਸ ਨੂੰ ਜਾਰੀ ਕੀਤੀ ਹਦਾਇਤ
. . .  about 3 hours ago
ਐਸ.ਏ.ਐਸ. ਨਗਰ, 10 ਜੁਲਾਈ (ਜਸਬੀਰ ਸਿੰਘ ਜੱਸੀ) - 1991 ਵਿਚ ਆਈ.ਏ.ਐਸ ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ.ਜੀ.ਪੀ ਸੁਮੇਧ ਨੂੰ ਧਾਰਾ 302 ਵਿਚ ਦਿੱਤੀ ਕੱਚੀ ਜ਼ਮਾਨਤ ਦਾ ਮਾਮਲਾ ਕਿਸੇ ਹੋਰ...
ਜੰਡਿਆਲਾ ਗੁਰੂ ਵਿਖੇ ਇਕ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 3 hours ago
ਜੰਡਿਆਲਾ ਗੁਰੂ, 10 ਜੁਲਾਈ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਵਿਖੇ ਇਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਪਾਜੀਟਿਵ ਪਾਏ ਜਾਣ ਵਾਲਾ ਵਿਅਕਤੀ ਦੁਕਾਨਦਾਰ ਹੈ। ਜਿਸ...
ਤਿੰਨ ਮੰਜਲਾਂ ਨਜ਼ਾਇਜ਼ ਉਸਾਰੀ ਇਮਾਰਤ 'ਤੇ ਨਿਗਮ ਦੀ ਕਾਰਵਾਈ
. . .  about 3 hours ago
ਅੰਮ੍ਰਿਤਸਰ, 10 ਜੁਲਾਈ (ਹਰਮਿੰਦਰ ਸਿੰਘ) - ਨਗਰ ਨਿਗਮ ਦੇ ਐਸ.ਟੀ.ਪੀ. ਵਿਭਾਗ ਵਲੋਂ ਨਿਗਮ ਕਮਿਸ਼ਨਰ ਮੈਡਮ ਕੋਮਲ ਮਿਤਲ ਦੀਆਂ ਹਦਾਇਤਾਂ 'ਤੇ ਨਜਾਇਜ਼ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ਸਥਾਨਕ ਗਰੀਨ ਐਵੇਨਿਊ ਇਲਾਕੇ 'ਚ ਨਜਾਇਜ਼ ਤੌਰ 'ਤੇ ਬਣੀ ਇਕ...
ਨੌਜਵਾਨ ਦਾ ਕਤਲ ਕਰਕੇ ਲਾਸ਼ ਨਹਿਰ 'ਚ ਸੁੱਟੀ
. . .  about 4 hours ago
ਮੌੜ ਮੰਡੀ (ਬਠਿੰਡਾ), 10 ਜੁਲਾਈ (ਗੁਰਜੀਤ ਸਿੰਘ ਕਮਾਲੂ) - ਬੀਤੀ ਰਾਤ ਮੌੜ ਕਲਾਂ ਤੋਂ ਅਗਵਾ ਕੀਤੇ ਨੌਜਵਾਨ ਮਨਿੰਦਰ ਸਿੰਘ ਮੰਜਾ ਪੁੱਤਰ ਸੁਖਚੰਦ ਸਿੰਘ ਨੂੰ ਕੁਝ ਅਣਪਛਾਤੇ ਲੋਕਾਂ ਨੇ ਕਤਲ ਕਰਕੇ ਇਥੋਂ ਲੰਘਦੀ ਕੋਟਲਾ ਬਰਾਂਚ ਨਹਿਰ ਵਿਚ ਸੁੱਟ ਦਿੱਤਾ। ਮੌੜ ਪੁਲਿਸ ਨੇ ਲਾਸ਼...
ਵਿਕਾਸ ਦੁਬੇ ਦਾ ਹੋਇਆ ਅੰਤ ਪਰ ਉਸ ਬਚਾਉਣ ਵਾਲਿਆਂ ਦਾ ਕੀ ਹੋਵੇਗਾ - ਪ੍ਰਿਅੰਕਾ ਗਾਂਧੀ
. . .  about 4 hours ago
ਨਵੀਂ ਦਿੱਲੀ, 10 ਜੁਲਾਈ - ਕਾਨਪੁਰ ਕਾਂਡ ਦੇ ਮੁੱਖ ਦੋਸ਼ੀ ਵਿਕਾਸ ਦੁਬੇ ਦੇ ਐਨਕਾਊਂਟਰ ਨੂੰ ਲੈ ਕੇ ਪ੍ਰਿਅੰਕਾ ਗਾਂਧੀ ਨੇ ਵੀ ਉਸ ਨੂੰ ਬਚਾਉਣ ਵਾਲਿਆਂ 'ਤੇ ਨਿਸ਼ਾਨਾ ਸਾਧਿਆ ਹੈ। ਪ੍ਰਿਅੰਕਾ ਨੇ ਟਵੀਟ...
ਕਸ਼ਮੀਰ ਸਿੰਘ ਖਿਆਲਾ ਦੂਜੀ ਵਾਰ ਮਾਰਕੀਟ ਕਮੇਟੀ ਚੋਗਾਵਾ ਦੇ ਬਣੇ ਚੇਅਰਮੈਨ
. . .  about 4 hours ago
ਚੋਗਾਵਾ/ਲੋਪੋਕੇ, 10 ਜੁਲਾਈ (ਗੁਰਬਿੰਦਰ ਸਿੰਘ ਬਾਗੀ/ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੀ ਮਾਰਕੀਟ ਕਮੇਟੀ ਚੋਗਾਵਾ ਦੇ ਦੂਸਰੀ ਵਾਰ ਚੁਣੇ ਗਏ ਚੇਅਰਮੈਨ ਕਸ਼ਮੀਰ ਸਿੰਘ ਖਿਆਲਾ ਨੇ ਅੱਜ ਆਪਣਾ ਕਾਰਜ ਸੰਭਾਲ ਲਿਆ ਉਨ੍ਹਾਂ ਨੂੰ ਕੁਰਸੀ ਉੱਪਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਹਾੜ ਸੰਮਤ 551

ਰੂਪਨਗਰ

'ਲੀਜ਼ ਬਾਰੂਦ' 'ਤੇ ਬੈਠੇ ਲੋਕਾਂ ਵਲੋਂ ਕਿਲਨ ਏਰੀਆ 'ਚ ਰੋਸ ਪ੍ਰਦਰਸ਼ਨ

ਨੰਗਲ, 19 ਮਈ (ਗੁਰਪ੍ਰੀਤ ਸਿੰਘ ਗਰੇਵਾਲ)-'ਲੀਜ਼ ਬਾਰੂਦ' 'ਤੇ ਬੈਠੇ ਲੋਕਾਂ ਨੇ ਅੱਜ ਕਿਲਨ ਏਰੀਆ 'ਚ ਭਾਖੜਾ ਬਿਆਸ ਪ੍ਰਬੰਧ ਬੋਰਡ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ | ਚੇਤੇ ਰਹੇ ਕਿ ਬੋਰਡ ਨੇ ਕਿਲਨ ਏਰੀਆ 'ਚ ਅੱਜ ਸਖ਼ਤ ਕਾਰਵਾਈ ਕਰਨੀ ਸੀ ਪਰ ਕਈ ਕਾਰਨਾਂ ਕਰਕੇ ਅੱਜ ਨਾਜਾਇਜ਼ ਕਬਜ਼ੇ ਹਟਾਉਣ ਦੀ ਕਾਰਵਾਈ ਨਹੀਂ ਹੋਈ | ਰੋਸ ਪ੍ਰਦਰਸ਼ਨ 'ਚ ਸ਼ਾਮਿਲ ਚੰਚਲ ਸ਼ਰਮਾ ਸਾਬਕਾ ਕੌਾਸਲਰ, ਪ੍ਰਸਿੱਧ ਵਕੀਲ ਰਾਕੇਸ਼ ਮੜਕਨ, ਠੇਕੇਦਾਰ ਵਿਨੋਦ ਸ਼ਰਮਾ, ਭਾਜਪਾ ਨੇਤਾ ਵਿਪਨ ਸ਼ਰਮਾ, ਬਲਜੀਤ ਸਿੰਘ, ਭੂਸ਼ਨ, ਬਾਈ ਰਾਮਾ, ਰਾਜ ਰਾਣੀ ਨੇ ਕਿਹਾ ਕਿ ਅਸੀਂ ਨਵਾਂ ਲੀਜ਼ ਸਮਝੌਤਾ ਕਰਨ ਲਈ ਤਿਆਰ ਹਾਂ ਪਰ ਰੈਂਟ ਚੰਡੀਗੜ੍ਹ ਵਾਲਾ ਨਾ ਹੋਵੇ | ਬਹੁਤ ਹੀ ਦੁਖੀ ਟਰਾਂਸਪੋਰਟਰ ਰਾਮਾ ਬਾਈ ਨੇ ਦੱਸਿਆ ਕਿ ਅਸੀਂ ਤਾਂ ਪਹਿਲਾਂ ਰਾਜ ਨਗਰ ਤੋਂ ਉੱਜੜ ਕੇ ਆਏ ਹਾਂ ਤੇ ਹੁਣ ਬੋਰਡ ਦੇ ਸਖ਼ਤ ਰੁੱਖ ਕਾਰਨ ਰਾਤਾਂ ਦੀ ਨੀਂਦ ਜਾਂਦੀ ਰਹੀ ਤੇ ਸੋਚ-ਸੋਚ ਕੇ ਸ਼ੂਗਰ ਹੋ ਗਈ ਹੈ | ਸੀਨੀਅਰ ਕਾਂਗਰਸੀ ਆਗੂ ਪਰਦੀਪ ਸੋਨੀ ਤੇ ਠਾਕੁਰ ਕੇਹਰ ਸਿੰਘ ਰਘੂਵੰਸ਼ ਨੇ ਕਿਹਾ ਕਿ ਬੋਰਡ ਨੂੰ ਮਾਨਵੀ ਪਹਿਲੂ ਅਪਣਾਉਣਾ ਚਾਹੀਦਾ ਹੈ | ਵਪਾਰ ਮੰਡਲ ਨੰਗਲ ਦੇ ਪ੍ਰਧਾਨ ਮਹਤੰਜੇ ਪ੍ਰਸ਼ਾਦ ਨੇ ਕਿਹਾ ਕਿ ਨੰਗਲ ਦੀ ਸਰਕਾਰੀ ਜ਼ਮੀਨ ਦਾ ਅਸਲ ਮਾਲਕ ਭਾਖੜਾ ਬਿਆਸ ਪ੍ਰਬੰਧ ਬੋਰਡ ਨਹੀਂ ਸਗੋਂ ਪੰਜਾਬ ਸਰਕਾਰ ਹੈ | ਸਾਡੇ ਕੋਲ ਅਹਿਮ ਸਰਕਾਰੀ ਦਸਤਾਵੇਜ਼ ਹਨ ਤੇ ਅਸੀਂ ਕਾਨੂੰਨੀ ਜੰਗ ਲੜ ਵੀ ਰਹੇ ਹਾਂ | ਚੇਤੇ ਰਹੇ ਕਿ ਭਾਖੜਾ ਡੈਮ ਦੇ ਨਿਰਮਾਣ ਸਮੇਂ (1948-63) 'ਚ ਜੰਗਲ ਕੱਟ ਕੇ ਨੰਗਲ ਸ਼ਹਿਰ ਵਸਾਇਆ ਗਿਆ | ਲੋਕਾਂ ਨੂੰ ਸੱਦ ਸੱਦ ਕੇ ਸਰਕਾਰੀ ਨੌਕਰੀ ਹੀ ਨਹੀਂ ਦਿੱਤੀ ਗਈ ਸਗੋਂ ਪਲਾਟ, ਦੁਕਾਨਾਂ, ਮਕਾਨ ਵੀ ਅਲਾਟ ਕੀਤੀ ਗਏ, ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਮੇਨ ਮਾਰਕੀਟ 'ਚ 452, ਪਹਾੜੀ ਮਾਰਕੀਟ 'ਚ 229, ਮਹਾਂਵੀਰ ਮਾਰਕੀਟ 'ਚ 65, ਕਿਲਨ ਏਰੀਆ 'ਚ 100 ਲੀਜ਼ ਧਾਰਕ ਹਨ | ਬੋਰਡ ਨੇ ਇਹ ਤਰਕ ਦੇ ਕੇ ਵੱਡੀ ਗਿਣਤੀ 'ਚ ਲੀਜ਼ ਸਮਝੌਤੇ ਰੱਦ ਕਰ ਦਿੱਤੇ ਹਨ ਕਿ ਲੀਜ਼ ਧਾਰਕਾਂ ਨੇ ਸਰਕਾਰੀ ਨਿਯਮਾਂ ਦੇ ਵਿਰੁੱਧ ਜਾ ਕੇ ਨਜਾਇਜ਼ ਉਸਾਰੀ, ਨਜਾਇਜ਼ ਕਬਜ਼ੇ ਕੀਤੇ ਹਨ | ਬੋਰਡ ਵਲੋਂ ਪਾਏ ਕੇਸ ਵੀ ਵੱਖ-ਵੱਖ ਮਾਣਯੋਗ ਅਦਾਲਤਾਂ 'ਚ ਵਿਚਾਰ ਅਧੀਨ ਹਨ | ਅਦਾਲਤੀ ਹੁਕਮਾਂ ਕਾਰਨ ਹੀ ਨੰਗਲ ਸਿਨੇਮਾ ਅਤੇ ਰਾਣਾ ਰਣ ਬਹਾਦਰ ਦੀ ਚੱਕੀ ਤੋੜੀ ਗਈ ਸੀ | ਲੋਕੀ ਖੌਫ਼ਜ਼ਦਾ ਹਨ ਤੇ ਪ੍ਰੇਸ਼ਾਨ ਵੀ, ਠੇਕੇਦਾਰ ਵਿਨੋਦ ਸ਼ਰਮਾ ਨੇ ਸਪੀਕਰ ਰਾਣਾ ਕੇ. ਪੀ. ਸਿੰਘ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਦੀ ਬਦੌਲਤ ਅੱਜ ਕਾਰਵਾਈ ਰੁਕੀ ਹੈ | ਇਸ ਮਸਲੇ ਦਾ ਸਥਾਈ ਹੱਲ ਕੱਢਣਾ ਸਮੇਂ ਦੀ ਲੋੜ ਹੈ | ਇਸ ਮੌਕੇ 'ਤੇ ਟੋਨੀ ਸਹਿਗਲ, ਰਾਕੇਸ਼ ਕੁਮਾਰ, ਸਪਨਾ ਵਸ਼ਿਸਟ, ਲੇਖ ਰਾਜ, ਚਰਨਜੀਤ, ਚੰਨਨ ਸਿੰਘ, ਓਮਾ ਸਭਰਵਾਲ, ਸੁਖਵੀਰ ਕੌਰ, ਸੀਮਾ ਸਿੱਧੂ, ਸੁਸ਼ਮਾ ਦੇਵੀ, ਠਾਕੁਰ ਗੁਰਦਿਆਲ ਸਿੰਘ, ਤਾਰੋ ਦੇਵੀ, ਸੁਮਨ ਬਾਲਾ ਆਦਿ ਹਾਜ਼ਰ ਸਨ |

ਪੰਜਾਬ ਸਰਕਾਰ ਦੇ ਲਾਰਿਆਂ ਤੋਂ ਔਖੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ ਦੂਜੇ ਦਿਨ ਵੀ ਜਾਰੀ

ਰੂਪਨਗਰ, 19 ਜੂਨ (ਸਤਨਾਮ ਸਿੰਘ ਸੱਤੀ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਰੂਪਨਗਰ ਵਲੋ ਦੂਜੇ ਦਿਨ ਵੀ ਕਲਮਛੋੜ ਹੜਤਾਲ ਜਾਰੀ ਰੱਖੀ ਗਈ | ਕਰਮਚਾਰੀਆਂ ਵਲੋ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਜਿਸ ਵਿਚ ਡੀ.ਸੀ. ਦਫ਼ਤਰ, ਉੱਪ ...

ਪੂਰੀ ਖ਼ਬਰ »

ਅਗਨੀ ਪੀੜਤ ਦੁਕਾਨਦਾਰਾਂ ਨੂੰ ਮੁਆਵਜ਼ਾ ਦੇਣ ਹਿਤ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਪੰਜ ਮੈਂਬਰੀ ਕਮੇਟੀ ਦੀ ਬੈਠਕ ਅੱਜ

ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਗੀ ਭਿਆਨਕ ਅੱਗ ਵਿਚ ਸੜ੍ਹਕੇ ਸੁਆਹ ਹੋਈਆ ਵੱਡੀ ਗਿਣਤੀ ਦੁਕਾਨਾਂ ਦੇ ਮਾਲਕਾਂ ਨੂੰ ਮੁਆਵਜ਼ਾ ਦੇਣ ਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

ਅਣ-ਐਲਾਨੇ ਬਿਜਲੀ ਕੱਟਾਂ ਤੋਂ ਲੋਕ ਪੇ੍ਰਸ਼ਾਨ

ਬੇਲਾ, 19 ਜੂਨ (ਮਨਜੀਤ ਸਿੰਘ ਸੈਣੀ)-ਖੇਤਰ 'ਚ ਪਿਛਲੇ ਕਈ ਦਿਨਾ ਤੋਂ ਬਿਜਲੀ ਦੇ ਲੱਗਦੇ ਅਣ-ਐਲਾਨੇ ਕੱਟਾਂ ਤੋਂ ਲੋਕ ਬਹੁਤ ਪੇ੍ਰਸ਼ਾਨ ਹਨ ¢ ਤਪਦੀ ਗਰਮੀ ਵਿਚ ਬੱਚਿਆਂ-ਬਜ਼ੁਰਗਾਂ ਦਾ ਹੋਰ ਵੀ ਜ਼ਿਆਦਾ ਬੁਰਾ ਹਾਲ ਹੈ¢ ਮਹਿੰਗਾਈ ਦੇ ਯੁੱਗ ਵਿਚ ਦੁਕਾਨਦਾਰ, ਲੈਬ, ਵੈਲਡਿੰਗ, ...

ਪੂਰੀ ਖ਼ਬਰ »

ਜਵਾਹਰ ਮਾਰਕੀਟ ਤੋਂ ਪਿੰਡ ਬਰਾਰੀ ਨੂੰ ਜਾਣ ਵਾਲੀ ਸੜਕ ਨੇ ਧਾਰਿਆ ਛੱਪੜੀ ਦਾ ਰੂਪ, ਲੋਕਾਂ ਡਾਢੇ ਪ੍ਰੇਸ਼ਾਨ

ਨੰਗਲ, 19 ਜੂਨ (ਪ੍ਰੀਤਮ ਸਿੰਘ ਬਰਾਰੀ)-ਸਥਾਨਕ ਜਵਾਹਰ ਮਾਰਕੀਟ ਤੋਂ ਪਿੰਡ ਬਰਾਰੀ ਨੂੰ ਜਾਣ ਵਾਲੀ ਸੜਕ ਜਿਸਨੂੰ ਪਿਛਲੇ ਸਮੇਂ ਦੌਰਾਨ ਸੀਵਰੇਜ ਵਿਭਾਗ ਵਲੋਂ ਪਾਈਪਾਂ ਦਬਾਉਣ ਲਈ ਪੁੱਟਿਆ ਗਿਆ ਸੀ ਪਿਛਲੇ ਤਿੰਨ ਦਿਨ ਪਹਿਲਾਂ ਹੋਈ ਬਾਰਸ਼ ਕਾਰਨ ਛਪੜੀ ਦਾ ਰੂਪ ਧਾਰਨ ਕਰ ...

ਪੂਰੀ ਖ਼ਬਰ »

ਤਕਨੀਕੀ ਕਾਮਿਆਂ ਵਲੋਂ ਦਫ਼ਤਰੀ ਕਾਮਿਆਂ ਦਾ ਕੰਮ ਲੈਣ ਕਾਰਨ ਅਧਿਕਾਰੀ ਵਿਰੁੱਧ ਧਰਨਾ

ਰੂਪਨਗਰ, 19 ਜੂਨ (ਸਤਨਾਮ ਸਿੰਘ ਸੱਤੀ)-ਪੀ.ਐਸ.ਈ.ਬੀ. ਇੰਪ. ਫੈਡ. ਏਟਕ ਸਬ ਡਵੀਜ਼ਨ ਕਮੇਟੀ ਸੁਖਰਾਮਪੁਰ ਦੇ ਸੱਦੇ 'ਤੇ ਐਸ.ਡੀ.ਓ. ਸੁਖਰਾਮਪੁਰ ਵਿਰੁੱਧ ਰੋਸ ਰੈਲੀ ਕੀਤੀ ਗਈ | ਸਬ ਡਵੀਜ਼ਨ ਪ੍ਰਧਾਨ ਸੋਹਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਰੈਲੀ ਵਿਚ ਐਸ.ਡੀ.ਉ. ਸੁਖਰਾਮਪੁਰ ...

ਪੂਰੀ ਖ਼ਬਰ »

ਗੜ੍ਹਸ਼ੰਕਰ ਤੋਂ ਨੈਣਾਂ ਦੇਵੀ ਸੜਕ ਦੀ ਮੁਰੰਮਤ 'ਤੇ ਸੂਬਾ ਸਰਕਾਰ ਖ਼ਰਚੇਗੀ 25 ਕਰੋੜ

ਰੂਪਨਗਰ, 19 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਸੂਬਾ ਸਰਕਾਰ ਵਲੋਂ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਅਤੇ ਅਨੰਦਪੁਰ ਸਾਹਿਬ-ਨੈਣਾ ਦੇਵੀ ਸੜਕ ਨੂੰ ਨਵਿਆਉਣ 25 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀ.ਡਬਲਿਊ.ਡੀ. ਮੰਤਰੀ ਵਿਜੇ ਇੰਦਰ ...

ਪੂਰੀ ਖ਼ਬਰ »

ਘਨੌਲੀ ਨਾਲਾਗੜ ਦੀ ਖਸਤਾ ਹਾਲਤ ਸੜਕ ਸਬੰਧੀ ਇਲਾਕਾ ਨਿਵਾਸੀਆਂ ਦੀ ਭਰਵੀਂ ਇਕੱਤਰਤਾ ਹੋਈ

ਘਨੌਲੀ, 19 ਜੂਨ (ਜਸਵੀਰ ਸਿੰਘ ਸੈਣੀ)-ਪੰਜਾਬ ਤੇ ਹਿਮਾਚਲ ਦੋ ਰਾਜਾਂ ਨੂੰ ਜੋੜਨ ਵਾਲੀ ਘਨੌਲੀ ਬੈਰੀਅਰ ਤੋਂ ਘਨੌਲਾ ਹੰੁਦੇ ਹੋਏ ਢੇਰੋਵਾਲ ਤੱਕ ਦੀ ਖਸਤਾ ਹਾਲਤ ਸੜਕ ਨੂੰ ਲੈਕੇ ਪਿੰਡ ਵਾਸੀਆਂ ਨੇ ਇਕ ਵਾਰ ਫੇਰ ਜ਼ਿਲ੍ਹਾ ਪ੍ਰਸ਼ਾਸਨ ਿਖ਼ਲਾਫ਼ ਸੰਘਰਸ਼ ਦਾ ਐਲਾਨ ਕਰ ...

ਪੂਰੀ ਖ਼ਬਰ »

ਤਿੰਨ ਦਿਨਾਂ ਕ੍ਰਿਕਟ ਟੂਰਨਾਮੈਂਟ ਸ਼ੁਰੂ

ਸੁਖਸਾਲ, 19 ਜੂਨ (ਧਰਮ ਪਾਲ)-ਪਿੰਡ ਸਹਿਜੋਵਾਲ ਦੇ ਨੌਜਵਾਨਾਂ ਵਲੋਂ ਆਪਣੇ ਪੱਧਰ 'ਤੇ ਕਰਵਾਏ ਜਾ ਰਹੇ ਤਿੰਨ ਦਿਨਾਂ ਕ੍ਰਿਕਟ ਟੂਰਨਾਮੈਂਟ ਦੀ ਰਸਮੀ ਸ਼ੁਰੂਆਤ ਕੰਵਰ ਪੋਸਵਾਲ ਭਾਜਪਾ ਗੋਹਲਣੀ ਮੰਡਲ ਪ੍ਰਧਾਨ ਨੇ ਰੀਬਨ ਕੱਟ ਕੇ ਕਰਵਾਈ | ਇਸ ਮੌਕੇ ਉਨ੍ਹਾਂ ਨੌਜਵਾਨਾਂ ਦੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਨੇ ਥੀਮ ਪਾਰਕ ਤੇ ਗਲਿਆਰਾ ਯੋਜਨਾ ਸਬੰਧੀ ਉੱਚ ਅਧਿਕਾਰੀਆਂ ਨਾਲ ਕੀਤੀ ਬੈਠਕ

ਸ੍ਰੀ ਚਮਕੌਰ ਸਾਹਿਬ, 19 ਜੂਨ (ਜਗਮੋਹਣ ਸਿੰਘ ਨਾਰੰਗ)-ਤਕਨੀਕੀ ਸਿੱਖਿਆ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਸੈਰ ਸਪਾਟਾ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਜਿਸ ਵਿਚ ਵਿਕਾਸ ਪ੍ਰਤਾਪ ਪਿ੍ੰਸੀਪਲ ...

ਪੂਰੀ ਖ਼ਬਰ »

ਖ਼ਾਲਸਾ ਪ੍ਰਗਟ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਦੇ 354ਵੇਂ ਸਥਾਪਨਾ ਦਿਵਸ ਮੌਕੇ ਹੋਇਆ ਗੁਰਮਤਿ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਖ਼ਾਲਸਾ ਪ੍ਰਗਟ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਦਾ 354ਵਾਂ ਸਥਾਪਨਾ ਦਿਵਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ ਨੇ ਪਿੰਡ ਬਮਨਾੜਾ ਵਾਸੀਆਂ ਨੂੰ ਕੀਤਾ ਨਸ਼ਿਆਂ ਤੋਂ ਜਾਗਰੂਕ

ਮੋਰਿੰਡਾ, 19 ਜੂਨ (ਤਰਲੋਚਨ ਸਿੰਘ ਕੰਗ)-ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਦੇ ਨਿਰਦੇਸ਼ਾਂ ਅਨੁਸਾਰ ਅਤੇ ਡੀ.ਐੱਸ.ਪੀ. ਸੁਖਜੀਤ ਸਿੰਘ ਵਿਰਕ ਦੀ ਨਿਗਰਾਨੀ ਹੇਠ ਮੋਰਿੰਡਾ ਪੁਲੀਸ ਵਲੋਂ ਪਿੰਡ ਬਮਨਾੜਾ ਵਿਖੇ ਲੋਕਾਂ ਨੂੰ ਨਸ਼ਾ ਵਿਰੋਧੀ ਸੈਮੀਨਾਰ ਰਾਹੀਂ ਨਸ਼ਿਆਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਤਿਆਰੀਆਂ ਜ਼ੋਰਾਂ 'ਤੇ

ਨੰਗਲ, 19 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਡਿਪਟੀ ਚੀਫ਼ ਇੰਜੀਨੀਅਰ ਭਾਖੜਾ ਬਿਆਸ ਪ੍ਰਬੰਧ ਬੋਰਡ ਹੁਸਨ ਲਾਲ ਕੰਬੋਜ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗ ਦਿਵਸ ਧੂਮ-ਧਾਮ ਨਾਲ ਮਨਾਇਆ ਜਾਵੇਗਾ | ਬੋਰਡ ਵਲੋਂ ਹਰ ਛੋਟੇ/ਵੱਡੇ ਕਰਮਚਾਰੀ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ...

ਪੂਰੀ ਖ਼ਬਰ »

ਨੂਰਪੁਰ ਬੇਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ

ਨੂਰਪੁਰ ਬੇਦੀ, 19 ਜੂਨ (ਰਾਜੇਸ਼ ਚੌਧਰੀ ਤਖਤਗੜ੍ਹ, ਵਿੰਦਰਪਾਲ ਝਾਂਡੀਆਂ)-ਜ਼ਿਲ੍ਹਾ ਪੁਲਸ ਮੁਖੀ ਰੂਪਨਗਰ ਆਈ.ਪੀ.ਐਸ. ਸਵੱਪਨ ਸ਼ਰਮਾ ਦੇ ਆਦੇਸ਼ਾਂ ਅਨੁਸਾਰ ਅੱਜ ਨੂਰਪੁਰ ਬੇਦੀ ਪੁਲਸ ਵਲੋਂ ਨਸ਼ਿਆਂ ਿਖ਼ਲਾਫ਼ ਮੁਹਿੰਮ ਆਰੰਭ ਕੀਤੀ | ਇਸ ਦੌਰਾਨ ਟੈਕਸੀ ਤੇ ਟਰੱਕ ...

ਪੂਰੀ ਖ਼ਬਰ »

ਮਿਸ ਇੰਡੀਆ ਦੀ ਸੈਕਿੰਡ ਰਨਰ-ਅੱਪ ਜੇਤੂ

ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਬੀਤੇ ਦਿਨੀਂ ਮੁੰਬਈ ਵਿਖੇ ਹੋਏ ਸਟਾਰ ਲਾਇਫ ਮਿਸਟਰ ਐਾਡ ਮਿਸ ਇੰਡੀਆ 2019 ਦੇ ਮੁਕਾਬਲੇ ਵਿਚ ਇੱਥੋਂ ਨੇੜਲੇ ਪਿੰਡ ਅਗੰਮਪੁਰ ਦੀ ਡਾ: ਕੋਮਲਪ੍ਰਤਾਪ ਸਿੰਘ ਰਾਣਾ ਨੇ ਸੈਕੰਡ ਰਨਰ-ਅੱਪ ਦਾ ਿਖ਼ਤਾਬ ...

ਪੂਰੀ ਖ਼ਬਰ »

ਸ੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ,ਚੰਨੀ ਵਲੋਂ ਲਾਏ ਦੋਸ਼ਾਂ ਦੀ ਕੀਤੀ ਨਿੰਦਾ

ਸ੍ਰੀ ਚਮਕੌਰ ਸਾਹਿਬ, 19 ਜੂਨ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਅਕਾਲੀ ਦਲ (ਬ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਅਕਾਲੀ ਦਲ ਦੇ ਦਫ਼ਤਰ ਵਿਚ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਜਥੇਦਾਰ ਪਰਮਜੀਤ ਸਿੰਘ ...

ਪੂਰੀ ਖ਼ਬਰ »

ਡੈਪੋ ਪ੍ਰੋਗਰਾਮ ਤਹਿਤ ਨਸ਼ੇ ਛੱਡਣ ਲਈ ਪ੍ਰੇਰਿਤ ਕਰਨਾ ਇੱਕ ਸ਼ਲਾਘਾਯੋਗ ਉਪਰਾਲਾ-ਕੰਨੂ ਗਰਗ ਪੰਚਾਇਤ ਰਾਜ ਸੰਸਥਾਵਾਂ ਨਸ਼ਿਆਂ ਦੀ ਰੋਕਥਾਮ ਲਈ ਵੱਧ ਚੜ੍ਹ ਕੇ ਉਪਰਾਲੇ ਕਰਨ-ਰਣਜੀਤ ਸਿੰਘ

ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਪੰਜਾਬ ਸਰਕਾਰ ਵਲੋਂ ਨਸ਼ੇ ਦੀ ਗਿ੍ਫ਼ਤ ਵਿਚ ਫਸੇ ਲੋਕਾਂ ਨੂੰ ਕੱਢਣ ਅਤੇ ਆਮ ਲੋਕਾਂ ਵਰਗਾ ਜੀਵਨ ਬਿਤਾਉਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਚਲਾਏ ਗਏ 'ਓਟ ਸੈਂਟਰ' ਕਾਰਗਰ ਸਾਬਤ ਹੋ ਰਹੇ ਹਨ | ਪੰਜਾਬ ...

ਪੂਰੀ ਖ਼ਬਰ »

ਪੰਜਾਬ ਦੀ ਤਰੱਕੀ ਵਿਚ ਉੱਘਾ ਯੋਗਦਾਨ ਪਾਉਣ ਵਾਲਾ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਰੂਪਨਗਰ ਹੁਣ ਵਹਾਅ ਰਿਹਾ ਹੈ ਆਪਣੀ ਮੰਦਹਾਲੀ ਦੇ ਹੰਝੂ

ਘਨੌਲੀ, 19 ਜੂਨ (ਜਸਵੀਰ ਸੈਣੀ)-ਕਿਸੇ ਸਮੇਂ ਉੱਤਰੀ ਭਾਰਤ ਦਾ ਸੁਪਰ ਥਰਮਲ ਪਲਾਂਟ ਕਹਾਉਣ ਵਾਲਾ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਸਰਕਾਰ ਦੀਆਂ ਨੀਤੀਆਂ ਕਾਰਨ ਬਦਹਾਲੀ ਦੇ ਹੰਝੂ ਬਹਾ ਰਿਹਾ ਹੈ | ਇਥੇ ਇਹ ਦੱਸਣਯੋਗ ਹੈ ਕਿ ਜਿਸ ਸਮੇਂ ਪੰਜਾਬ ਵਿਚ ਬਿਜਲੀ ਦੀ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਮੰਡਲ ਦੀ ਮੁਲਾਜ਼ਮ ਜਥੇਬੰਦੀ ਸਾਂਝੀ ਐਕਸ਼ਨ ਕਮੇਟੀ ਦੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਪੰਜਾਬ ਰਾਜ ਪਾਵਰਕਾਮ ਲਿ: ਦੇ ਸੰਚਾਲਨ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਮੁਲਾਜ਼ਮ ਜਥੇਬੰਦੀ ਸਾਂਝੀ ਐਕਸ਼ਨ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅੱਜ ਇੱਥੇ ਹੋਈ | ਇਕੱਤਰਤਾ 'ਚ ਕਮੇਟੀ ਦੇ ਕਨਵੀਨਰ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਰੂਪਨਗਰ, 19 ਜੂਨ (ਮਨਜਿੰਦਰ ਸਿੰਘ ਚੱਕਲ)-ਸਹਾਇਕ ਕਾਰਜਕਾਰੀ ਇੰਜੀਨੀਅਰ (ਸੰ) ਉਪ ਮੰਡਲ ਰੂਪਨਗਰ ਵਲੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅੱਜ 20 ਜੂਨ ਨੰੂ 11 ਕੇ. ਵੀ. ਕੈਪਸੂਜਲ ਫੀਡਰ ਅਤੇ 11 ਕੇ.ਵੀ. ਇੰਡਸਟਰੀਅਲ ਫੀਲਡ ਐਨ.ਐਚ.ਏ.ਆਈ. ਰੂਪਨਗਰ-ਬਲਾਚੌਰ-ਫਗਵਾੜਾ ਹਾਈਵੇ ਦੀ ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਬੀ.ਡੀ.ਪੀ.ਓਜ਼ ਅਤੇ ਲੇਖਾਕਾਰਾਂ ਦੇ ਤਬਾਦਲੇ

ਬੀਣੇਵਾਲ/ਹੁਸ਼ਿਆਰਪੁਰ, 19 ਜੂਨ (ਬੈਜ ਚੌਧਰੀ/ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਬੀ. ਡੀ. ਪੀ. ਓ. ਦੇ ਕੇਡਰ ਵਿਚ 34 ਬਦਲੀਆਂ ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ | ਕਈ ਲੇਖਾਕਾਰਾਂ/ਐਸ. ਈ. ਪੀ. ਓ. ਨੂੰ ਵਤੌਰ ਬੀ. ਡੀ. ਪੀ. ਓ. ਚਾਰਜ ਦਿੱਤਾ ਗਿਆ ਹੈ | ਅਨੁਰਾਗ ਵਰਮਾ ਵਿੱਤੀ ...

ਪੂਰੀ ਖ਼ਬਰ »

ਫੈਡਰੇਸ਼ਨ ਗਰੇਵਾਲ ਵਲੋਂ ਸਿੱਖ ਆਟੋ ਚਾਲਕ ਦੀ ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ

ਕੀਰਤਪੁਰ ਸਾਹਿਬ, 19 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨੀ)-ਬੀਤੇ ਦਿਨੀਂ ਦਿੱਲੀ ਵਿਖੇ ਇੱਕ ਸਿੱਖ ਆਟੋ ਚਾਲਕ ਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵਲੋਂ ਬੇਰਹਿਮੀ ਨਾਲ ਕੁੱਟਮਾਰ ਕਰਨ ਦੀ ਘਟਨਾ ਦੀ ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਨੇ ਕਰੜੇ ਸ਼ਬਦਾਂ ਵਿਚ ਨਿੰਦਾ ...

ਪੂਰੀ ਖ਼ਬਰ »

ਨੰਗਲ ਨੂੰ ਉਜਾੜਨ 'ਚ ਨਹੀਂ ਵਸਾਉਣ 'ਚ ਵਿਸ਼ਵਾਸ-ਅਵਿਨਾਸ਼ ਰਾਏ ਖੰਨਾ

ਨੰਗਲ, 19 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-'ਮੇਰਾ ਨੰਗਲ ਨੂੰ ਵਸਾਉਣ 'ਚ ਵਿਸ਼ਵਾਸ ਰਿਹਾ ਹੈ ਤੇ ਮੇਰੇ ਵਿਰੁੱਧ ਹੋ ਰਿਹਾ ਇਹ ਪ੍ਰਚਾਰ ਗੁਮਰਾਹਕੁੰਨ ਹੈ ਕਿ ਮੇਰੇ ਰੋਲ ਕਾਰਨ ਭਾਖੜਾ ਬਿਆਸ ਪ੍ਰਬੰਧ ਬੋਰਡ ਲੀਜ਼ ਧਾਰਕਾਂ ਨੂੰ ਉਜਾੜ ਰਿਹਾ ਹੈ |' ਇਹ ਵਿਚਾਰ ਸੀਨੀਅਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX