ਤਾਜਾ ਖ਼ਬਰਾਂ


ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 minute ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ 'ਚ ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ ਹੋ ਗਿਆ ਹੈ। ਇਸ ਕਾਰਨ ਰਾਮਬਨ ਅਤੇ ਜਵਾਹਰ...
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਵਿਰੁੱਧ ਨਵੇਂ ਉਮੀਦਵਾਰ ਨੂੰ ਚੋਣ ਮੈਦਾਨ 'ਚ ਉਤਾਰੇਗੀ ਭਾਜਪਾ
. . .  12 minutes ago
ਨਵੀਂ ਦਿੱਲੀ, 21 ਜਨਵਰੀ- ਭਾਜਪਾ ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੁਕਾਬਲੇ ਨਵੀਂ ਦਿੱਲੀ ਸੀਟ ਤੋਂ ਨਵੇਂ ਉਮੀਦਵਾਰ ਨੂੰ ਚੋਣ ਮੈਦਾਨ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  20 minutes ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪਰਚੇ ਦਾਖ਼ਲ ਕਰਨ ਦੇ ਅੱਜ ਆਖ਼ਰੀ ਦਿਨ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ...
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  10 minutes ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 22 ਜਨਵਰੀ ਦੁਪਹਿਰ 1.30 ਵਜੇ ਚੰਡੀਗੜ੍ਹ 'ਚ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  48 minutes ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ...
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਸੀਟ ਤੋਂ ਭਾਜਪਾ ਉਮੀਦਵਾਰ ਤੇਜਿੰਦਰਪਾਲ ਸਿੰਘ ਬੱਗਾ ਨੇ ਕਿਹਾ ਕਿ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤਣ...
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 1 hour ago
ਗਾਂਧੀਨਗਰ, 21 ਜਨਵਰੀ- ਗੁਜਰਾਤ ਦੇ ਸੂਰਤ 'ਚ 10 ਮੰਜ਼ਲਾ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ...
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 2 hours ago
ਹੈਦਰਾਬਾਦ, 21 ਜਨਵਰੀ- ਆਂਧਰਾ ਪ੍ਰਦੇਸ਼ ਦੇ ਅਮਰਾਵਤੀ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈ ਦੇਵ ਗੱਲਾ ਨੂੰ ਆਂਧਰਾ ਪ੍ਰਦੇਸ਼ ਦੇ ਅਮਰਾਵਤੀ ਤੋਂ ਹਿਰਾਸਤ 'ਚ ਲਿਆ ਗਿਆ ...
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 3 hours ago
ਇਰਾਕ, 21 ਜਨਵਰੀ- ਇਰਾਕ ਦੀ ਰਾਜਧਾਨੀ ਬਗ਼ਦਾਦ 'ਚ ਸਥਿਤ ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦੋ ਰਾਕੇਟ ਦਾਗੇ ਗਏ ...
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 3 hours ago
ਗਾਂਧੀ ਨਗਰ, 21 ਜਨਵਰੀ- ਗੁਜਰਾਤ ਦੇ ਸੂਰਤ ਦੇ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਦੇਸ ਦੇਈਏ ਕਿ ਇਹ ਅੱਗ ਇੰਨੀ ਭਿਆਨਕ ...
ਅੱਜ ਦਾ ਵਿਚਾਰ
. . .  about 3 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  1 day ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  1 day ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  1 day ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 day ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  1 day ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 1 hour ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 1 hour ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  1 minute ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  3 minutes ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  4 minutes ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  10 minutes ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  11 minutes ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  18 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਹਾੜ ਸੰਮਤ 551

ਫਰੀਦਕੋਟ / ਮੁਕਤਸਰ

ਲੋਕਾਂ ਦੇ ਸਹਿਯੋਗ ਨਾਲ ਹੀ ਸਮਾਜ 'ਚੋਂ ਨਸ਼ਿਆਂ ਦਾ ਖਾਤਮਾ ਕੀਤਾ ਜਾ ਸਕਦਾ ਹੈ- ਡੀ.ਐਸ.ਪੀ.

ਬਾਜਾਖਾਨਾ, 19 ਜੂਨ (ਜੀਵਨ ਗਰਗ)-ਭਾਵੇਂ ਕੈਪਟਨ ਸਰਕਾਰ ਪੰਜਾਬ 'ਚ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਨਸ਼ੇ ਕਰਨ ਵਾਲਿਆਂ ਅਤੇ ਇਨ੍ਹਾਂ ਦੀ ਤਸਕਰੀ ਕਰਨ ਵਾਲਿਆਂ 'ਤੇ ਪੂਰੀ ਤਰ੍ਹਾਂ ਸਿਕੰਜਾ ਕੱਸਿਆ ਹੋਇਆ ਹੈ | ਇਸ ਤਰ੍ਹਾਂ ਦੇ ਮਾਮਲਿਆਂ 'ਚ ਕੋਈ ਸਿਆਸੀ ਦਾਖਲਅੰਦਾਜ਼ੀ ਵੀ ਬਰਦਾਸਤ ਨਹੀਂ ਕੀਤੀ ਜਾਵੇਗੀ ਪ੍ਰੰਤੂ ਫਿਰ ਵੀ ਸਮਾਜ 'ਚ ਨਸ਼ਿਆਂ ਦਾ ਪੂਰੀ ਤਰ੍ਹਾਂ ਖਾਤਮਾ ਕਰਨ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ ਕਿਉਂਕਿ ਲੋਕ ਅਜਿਹੇ ਵਿਅਕਤੀਆਂ ਬਾਰੇ ਵੱਧ ਜਾਣਕਾਰੀ ਰੱਖਦੇ ਹਨ ਇਸ ਲਈ ਉਹ ਬਿਨਾਂ ਝਿਜਕ ਪੁਲਿਸ ਨੂੰ ਅਜਿਹੇ ਵਿਅਕਤੀਆਂ ਦੀ ਸੂਚਨਾ ਦੇਣ ਅਤੇ ਸੂਚਨਾ ਦੇਣ ਵਾਲੇ ਦਾ ਨਾਂਅ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ | ਇਹ ਪ੍ਰਗਟਾਵਾ ਨਾਰਕੋਟਿਕਸ ਸੈਲ ਫ਼ਰੀਦਕੋਟ ਦੇ ਮੁਖੀ ਡੀ.ਐਸ.ਪੀ. ਸਤਪਾਲ ਸਿੰਘ ਨੇ ਰੋਮਾਣਾ, ਡੋਡ, ਨਵਾਂ ਬਾਜਾਖਾਨਾ, ਲੰਭਵਾਲੀ, ਮੱਲਾ, ਗੋਂਦਾਰਾ, ਵਾੜਾ ਭਾਈਕਾ, ਸੇਢਾ ਸਿੰਘ ਵਾਲਾ, ਰਾਊਵਾਲਾ, ਉਕੰਦਵਾਲਾ ਆਦਿ ਪਿੰਡ ਦੇ ਲੋਕਾਂ ਨਾਲ ਨਸ਼ਿਆਂ ਦੀ ਰੋਕਥਾਮ ਲਈ ਕੀਤੀਆਂ ਗਈਆਂ ਮੀਟਿੰਗਾਂ ਦੌਰਾਨ ਕੀਤਾ | ਉਨ੍ਹਾਂ ਨਸ਼ਿਆਂ ਦੇ ਸੌਦਾਗਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਅਜਿਹੇ ਸਮਾਜ ਵਿਰੋਧੀ ਕੰਮ ਬੰਦ ਕਰਕੇ ਸਮਾਜ ਲਈ ਉਸਾਰੂ ਕੰਮ ਕਰਨ ਤੇ ਜੇਕਰ ਉਹ ਬਾਜ ਨਾ ਆਏ ਤਾਂ ਉਨ੍ਹਾਂ ਦੀ ਸਾਰੀ ਉਮਰ ਜੇਲ੍ਹ ਦੀਆਂ ਸਲਾਖਾਂ ਪਿੱਛੇ ਗੁਜਰੇਗੀ | ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਕਿਸੇ ਨਾ ਕਿਸੇ ਕਾਰਨ ਨਸ਼ੇ ਦੀ ਲਤ ਦਾ ਸ਼ਿਕਾਰ ਹੋ ਗਏ ਹਨ, ਬਿਨਾਂ ਕਿਸੇ ਦੇਰੀ ਦੇ ਪੁਲਿਸ ਨਾਲ ਸੰਪਰਕ ਕਰਨ | ਉਨ੍ਹਾਂ ਦਾ ਨਸ਼ਾ ਛੁਡਾਉਣ ਲਈ ਪੁਲਿਸ ਅਤੇ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ | ਇਸ ਮੌਕੇ ਸਬ-ਇੰਸ. ਸੁਖਦਰਸ਼ਨ ਸਿੰਘ, ਹੌਲਦਾਰ ਮਲਕੀਤ ਸਿੰਘ ਹੋਰ ਪੁਲਿਸ ਪਾਰਟੀ ਹਾਜ਼ਰ ਸੀ |

ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਲੋਕ ਸਭਾ ਚੋਣਾਂ 'ਚ ਅਹਿਮ ਭੂਮਿਕਾ ਨਿਭਾਈ- ਬੰਟੀ ਰੋਮਾਣਾ

ਫ਼ਰੀਦਕੋਟ, 19 ਜੂਨ (ਪੁਰਬਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਰੀਦਕੋਟ ਦੇ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਵਿਚ ਅਕਾਲੀ ਦਲ ਦੇ ਵਰਕਰਾਂ ਦੀ ਅਹਿਮ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬੰਟੀ ਰੋਮਾਣਾ ਨੇ ਕਿਹਾ ਕਿ ਪੰਜਾਬ ਦੇ ਲੋਕ ਆਉਣ ...

ਪੂਰੀ ਖ਼ਬਰ »

ਰੇਲਗੱਡੀ ਅੱਗੇ ਛਾਲ ਮਾਰ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਕੋਟਕਪੂਰਾ, 19 ਜੂਨ (ਗਿੱਲ)-ਸਥਾਨਕ ਰੇਲਵੇ ਸਟੇਸ਼ਨ ਤੋਂ ਥੋੜ੍ਹੀ ਦੂਰ ਰੇਲ ਗੱਡੀ ਅੱਗੇ ਛਾਲ ਮਾਰ ਕੇ ਇਕ ਨਸ਼ੇੜੀ ਨੌਜਵਾਨ ਵਲੋਂ ਖ਼ੁਦਕੁਸ਼ੀ ਕਰ ਲਈ ਗਈ | ਮਹਿਜ਼ 32 ਸਾਲਾ ਨੌਜਵਾਨ ਅੰਮਿ੍ਤਪਾਲ ਸਿੰਘ ਸੋਨੂੰ ਪੁੱਤਰ ਸੁਖਦੇਵ ਸਿੰਘ ਵਾਸੀ ਮੁਹੱਲਾ ਸੁਰਗਾਪੁਰੀ ...

ਪੂਰੀ ਖ਼ਬਰ »

ਠੱਗੀ ਦੇ ਮਾਮਲੇ 'ਚ ਲੋੜੀਂਦਾ ਭਗੌੜਾ ਪੁਲਿਸ ਅੜਿੱਕੇ

ਫ਼ਰੀਦਕੋਟ, 19 ਜੂਨ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਠੱਗੀ ਦੇ ਇਕ ਮਾਮਲੇ ਵਿਚ 16 ਸਾਲਾਂ ਤੋਂ ਲੋੜੀਂਦਾ ਭਗੌੜਾ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਭਗੌੜੇ ਨੂੰ ਪੀ.ਓ. ਸਟਾਫ਼ ਵਲੋਂ ਅਦਾਲਤ 'ਚ ਪੇਸ਼ ਕੀਤਾ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਇਲਾਜ ਅਧੀਨ ਹਵਾਲਾਤੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ

ਫ਼ਰੀਦਕੋਟ, 19 ਜੂਨ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਖੇ ਵਿਚਾਰ ਅਧੀਨ ਹਵਾਲਾਤੀ ਵੱਲੋਂ ਹਸਪਤਾਲ 'ਚ ਇਲਾਜ ਦੌਰਾਨ ਜੇਲ੍ਹ ਕਰਮਚਾਰੀਆਂ ਨੂੰ ਚਕਮਾ ਦੇ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਟੀ ਪੁਲਿਸ ਵਲੋਂ ਜੇਲ੍ਹ ਸੁਪਰਡੈਂਟ ਦੀ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੀ ਸਾਂਭ ਸੰਭਾਲ ਲਈ ਪੰਚਾਇਤਾਂ ਤੇ ਗਰਾਮ ਸਭਾਵਾਂ ਨੂੰ ਜਾਗਰੂਕ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ

ਫ਼ਰੀਦਕੋਟ, 19 ਜੂਨ (ਜਸਵੰਤ ਸਿੰਘ ਪੁਰਬਾ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਦੇਸ਼ ਦੇ ਲੋਕਾਂ ਨੂੰ ਬਰਸਾਤੀ ਪਾਣੀ ਦੀ ਵਧ ਤੋਂ ਵੱਧ ਸੰਭਾਲ ਕਰਨ ਅਤੇ ਇਸ ਦੀ ਸਹੀ ਵਰਤੋਂ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਭਵਿੱਖ ਵਿਚ ਕਿਸੇ ਵੀ ਤਰ੍ਹਾਂ ਦੇ ਜਲ ਸੰਕਟ ਤੋਂ ਬਚਿਆ ...

ਪੂਰੀ ਖ਼ਬਰ »

ਅਸ਼ਲੀਲ ਵੀਡਿਓ ਬਣਾਉਣ ਅਤੇ ਪੈਸੇ ਮੰਗਣ ਦੇ ਦੋਸ਼ਾਂ ਤਹਿਤ ਪੰਜ ਵਿਰੁੱਧ ਮਾਮਲਾ ਦਰਜ, ਦੋ ਕਾਬੂ

ਫ਼ਰੀਦਕੋਟ, 19 ਜੂਨ (ਸਰਬਜੀਤ ਸਿੰਘ)- ਥਾਣਾ ਸਿਟੀ ਫ਼ਰੀਦਕੋਟ ਵਲੋਂ ਇਕ ਔਰਤ ਦੀ ਸ਼ਿਕਾਇਤ ਦੇ ਆਧਾਰ 'ਤੇ ਉਸ ਦੀ ਘਰ ਬੁਲਾ ਕੇ ਅਸ਼ਲੀਲ ਵੀਡੀਓ ਬਣਾਉਣ, ਢਾਈ ਲੱਖ ਰੁਪਏ ਦੀ ਮੰਗ ਕਰਨ ਅਤੇ ਚੈਨੀ ਖੋਹਣ ਦੇ ਮਾਮਲੇ ਵਿਚ ਇਕ ਔਰਤ ਸਮੇਤ ਪੰਜ ਵਿਅਕਤੀਆਂ ਵਿਰੁੱਧ ਮਾਮਲਾ ਦਰਜ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਭਾਈ ਕੁੱਕੂ ਨੇ ਸੀਵਰੇਜ ਤੇ ਸੜਕ ਦਾ ਕੰਮ ਸ਼ੁਰੂ ਕਰਵਾਇਆ

ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)-ਸਾਬਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਭਾਈ ਹਰਨਿਰਪਾਲ ਸਿੰਘ ਕੁੱਕੂ ਨੇ ਸਥਾਨਕ ਮੁਕਤਸਰ ਰੋਡ 'ਤੇ ਵਾਰਡ ਨੰਬਰ 22 ਵਿਚ ਪੈ ਰਹੇ ਸੀਵਰੇਜ ਦੇ ਕੰਮ ਦੀ ਸ਼ੁਰੁਆਤ ਕਰਵਾੳਾੁਦਿਆਂ ਦੱਸਿਆ ਕਿ ਇਸ ਵਾਰਡ ਤੋਂ ਸ਼ੁਰੂ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਤੋਂ ਜੈਤੋ ਵਾਸੀ ਡਾਹਢੇ ਪ੍ਰੇਸ਼ਾਨ

ਜੈਤੋ, 19 ਜੂਨ (ਭੋਲਾ ਸ਼ਰਮਾ)-ਜੈਤੋ ਸ਼ਹਿਰ ਦੀਆਂ ਸੜਕਾਂ, ਬਾਜ਼ਾਰਾਂ, ਗਲੀਆਂ ਅਤੇ ਜਨਤਕ ਥਾਵਾਂ 'ਤੇ ਵੱਡੀ ਗਿਣਤੀ ਵਿਚ ਫ਼ਿਰਦੇ ਆਵਾਰਾ ਪਸ਼ੂਆਂ ਨੇ ਲੋਕਾਂ ਦਾ ਜਿਊਣਾ ਹਰਾਮ ਕੀਤਾ ਹੋਇਆ ਹੈ | ਸ਼ਹਿਰ ਵਿਚ ਥਾਂ-ਥਾਂ ਭਿੜ ਰਹੇ ਢੱਟੇ ਵਾਹਨ ਚਾਲਕਾਂ ਲਈ ਪ੍ਰੇਸ਼ਾਨੀਆਂ ...

ਪੂਰੀ ਖ਼ਬਰ »

ਅਕਾਲੀ ਦਲ ਦੀ ਸਥਿੱਤੀ ਦਿਨੋ-ਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ- ਪੰਜਗਰਾਈਾ

ਬਾਜਾਖਾਨਾ, 19 ਜੂਨ (ਜੀਵਨ ਗਰਗ)-ਅਕਾਲੀ-ਭਾਜਪਾ ਗੱਠਜੋੜ ਨੇ ਲੋਕ ਸਭਾ ਦੀਆਂ ਚਾਰ ਸੀਟਾਂ ਸ਼ਾਨ ਨਾਲ ਜਿੱਤ ਕਿ ਵਿਰੋਧੀ ਪਾਰਟੀਆਂ ਦੇ ਮੂੰਹ ਬੰਦ ਕਰਵਾ ਦਿੱਤੇ ਹਨ | ਇਸ ਤੋਂ ਇਲਾਵਾ ਅਕਾਲੀ-ਭਾਜਪਾ ਗੱਠਜੋੜ ਦੀ ਵੋਟ ਫ਼ੀਸਦੀ 'ਚ ਵੀ ਵਾਧਾ ਹੋਇਆ ਹੈ | ਇਸ ਤਰ੍ਹਾਂ ਅਕਾਲੀ ਦਲ ...

ਪੂਰੀ ਖ਼ਬਰ »

ਭਾਜਪਾ 'ਚ ਸ਼ਾਮਿਲ ਹੋਏ ਆਈ.ਏ.ਐਸ ਅਧਿਕਾਰੀ ਚੰਨੀ ਦਾ ਹੋਵੇਗਾ ਸਨਮਾਨ

ਬਰਗਾੜੀ, 19 ਜੂਨ (ਲਖਵਿੰਦਰ ਸ਼ਰਮਾ)-ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਡਾ. ਬਲਵਿੰਦਰ ਸਿੰਘ ਸਿਵੀਆਂ ਨੇ ਦੱਸਿਆ ਕਿ ਕਸਬਾ ਬਰਗਾੜੀ ਦੇ ਜੰਮਪਲ ਸਾਬਕਾ ਆਈ.ਏ.ਐਸ ਅਧਿਕਾਰੀ ਸ: ਸਰਬਣ ਸਿੰਘ ਚੰਨੀ ਜੋ ਕੁਝ ਸਮਾਂ ਪਹਿਲਾਂ ਹੀ ਦਿੱਲੀ ਵਿਖੇ ਭਾਜਪਾ ਵਿਚ ਸ੍ਰੀ ਅਮਿਤ ਸ਼ਾਹ ...

ਪੂਰੀ ਖ਼ਬਰ »

ਯੋਗਾ ਦਿਵਸ ਦਾ ਬੈਨਰ ਰਿਲੀਜ਼ ਕੀਤਾ ਜ਼ਿਲ੍ਹਾ ਪੱਧਰੀ ਯੋਗਾ ਦਿਵਸ ਦੀਆਂ ਤਿਆਰੀਆਂ ਸਬੰਧੀ ਏ. ਡੀ. ਸੀ. ਵਲੋਂ ਰੀਵਿਊ ਮੀਟਿੰਗ

ਫ਼ਰੀਦਕੋਟ, 19 ਜੂਨ (ਜਸਵੰਤ ਸਿੰਘ ਪੁਰਬਾ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਜੀਤ ਸਿੰਘ ਨੇ ਅੱਜ ਜ਼ਿਲ੍ਹਾ ਪੱਧਰੀ ਯੋਗਾ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਅਸ਼ੋਕਾ ਚੱਕਰ ਹਾਲ ਵਿਖੇ ਰੀਵਿਊ ਮੀਟਿੰਗ ਕੀਤੀ | ਵੱਖ-ਵੱਖ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਯੋਗਾ ਦਿਵਸ ਦੀਆਂ ਤਿਆਰੀਆਂ ਸਬੰਧੀ ਏ. ਡੀ. ਸੀ. ਵਲੋਂ ਰੀਵਿਊ ਮੀਟਿੰਗ

ਫ਼ਰੀਦਕੋਟ, 19 ਜੂਨ (ਜਸਵੰਤ ਸਿੰਘ ਪੁਰਬਾ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਜੀਤ ਸਿੰਘ ਨੇ ਅੱਜ ਜ਼ਿਲ੍ਹਾ ਪੱਧਰੀ ਯੋਗਾ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਅਸ਼ੋਕਾ ਚੱਕਰ ਹਾਲ ਵਿਖੇ ਰੀਵਿਊ ਮੀਟਿੰਗ ਕੀਤੀ | ਵੱਖ-ਵੱਖ ...

ਪੂਰੀ ਖ਼ਬਰ »

ਕੱਚਾ ਰਸਤਾ ਇੱਟਾਂ ਨਾਲ ਪੱਕਾ ਕਰਵਾਇਆ

ਬਰਗਾੜੀ, 19 ਜੂਨ (ਸ਼ਰਮਾ)-ਦਸਮੇੇਸ਼ ਨਗਰ ਬਰਗਾੜੀ ਝੱਖੜਵਾਲਾ ਲਿੰਕ ਸੜਕ ਨੇੜੇ ਲੰਬੇ ਸਮੇਂ ਤੋਂ ਕੱਚਾ ਰਸਤਾ ਪੱਕਾ ਕਰਨ ਦੀ ਮੰਗ ਨੂੰ ਪੂਰਾ ਕਰਦਿਆਂ ਗਰਾਮ ਪੰਚਾਇਤ ਦਸਮੇਸ਼ ਨਗਰ ਬਰਗਾੜੀ ਵਲੋਂ ਕੱਚੇ ਰਸਤੇ ਨੂੰ ਪੱਕਾ ਕਰਨ ਦੀ ਸ਼ੁਰੂਆਤ ਕੀਤੀ ਗਈ ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਚੈਂਬਰ ਆਫ਼ ਕਾਮਰਸ ਵਲੋਂ ਡੇਂਗੂ ਦੀ ਬਿਮਾਰੀ ਤੋਂ ਬਚਾਅ ਸਬੰਧੀ ਸ਼ਹਿਰ ਨਿਵਾਸੀਆਂ ਨਾਲ ਮੀਟਿੰਗ

ਕੋਟਕਪੂਰਾ, 19 ਜੂਨ (ਮੇਘਰਾਜ)-ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀਜ਼ ਕੋਟਕਪੂਰਾ ਵਲੋਂ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਅਤੇ ਸ਼ਹਿਰ ਵਾਸੀਆਂ ਨੂੰ ਡੇਂਗੂ ਤੋਂ ਬਚਾਉਣ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਹੋਲਸੇਲ ਕਲਾਥ ਮਰਚੈਂਟਸ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਨਗਰ ਕੌ ਾਸਲ ਨਾਲੀਆਂ ਅਤੇ ਨਾਲਿਆਂ ਦੀ ਸਫ਼ਾਈ ਵੱਲ ਧਿਆਨ ਦੇਵੇ- ਸੰਧਵਾਂ

ਕੋਟਕਪੂਰਾ, 19 ਜੂਨ (ਮੇਘਰਾਜ)-ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਨਗਰ ਕੌਾਸਲ ਕੋਟਕਪੂਰਾ ਦੇ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਕਿਹਾ ਕਿ ਨਗਰ ਕੌਾਸਲ 170 ਸਫ਼ਾਈ ਸੇਵਕਾਂ ਨੂੰ ਹਰ ਮਹੀਨੇ ਕਰੀਬ 44 ਲੱਖ ਰੁਪਏ ਤਨਖਾਹ ਦਿੰਦੀ ਹੈ ਪਰ ਅੱਜ 29 ਵਾਰਡਾਂ ...

ਪੂਰੀ ਖ਼ਬਰ »

ਆਯੂਰਵੈਦਿਕ ਅਫ਼ਸਰ ਦੀ ਅਗਵਾਈ ਹੇਠ ਯੋਗਾ ਕੈਂਪ ਸ਼ੁਰੂ

ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਭਾਰਤ ਸਰਕਾਰ ਵਲੋਂ ਮਨਾਏ ਜਾ ਰਹੇ 21 ਜੂਨ ਨੂੰ ਯੋਗਾ ਦਿਵਸ ਦੇ ਸਬੰਧ ਵਿਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਵਲੋਂ ਲੋਕਾਂ ਨੂੰ ਸਿਹਤ ਲਈ ਯੋਗਾ ਦੀ ਮਹੱਤਤਾ ਸਬੰਧੀ ਜਾਣੂ ਕਰਾਉਣ ਦੀ ਲੜੀ ਤਹਿਤ ਡਾ : ਸ਼ਸ਼ੀ ...

ਪੂਰੀ ਖ਼ਬਰ »

ਬਲਾਕ ਪੱਧਰੀ ਪਸ਼ੂ ਭਲਾਈ ਕੈਂਪ ਲਗਾਇਆ

ਬਰਗਾੜੀ, 19 ਜੂਨ (ਲਖਵਿੰਦਰ ਸ਼ਰਮਾ)-ਪਿੰਡ ਸਰਾਵਾਂ ਵਿਖੇ ਪਸ਼ੂ ਪਾਲਣ ਵਿਭਾਗ ਫ਼ਰੀਦਕੋਟ ਵਲੋਂ ਬਲਾਕ ਪੱਧਰ ਦਾ ਪਸ਼ੂ ਭਲਾਈ ਕੈਂਪ ਲਗਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਪਸ਼ੂ ਪਾਲਕਾਂ, ਕਿਸਾਨਾਂ ਆਦਿ ਨੇ ਭਾਗ ਲਿਆ | ਕੈਂਪ ਦੌਰਾਨ ਡਾ. ਕੇਵਲ ਅਰੋੜਾ, ਡਾ. ਰਾਜੀਵ ...

ਪੂਰੀ ਖ਼ਬਰ »

ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ-2019 ਦੀਆਂ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ ਹੋਈ

ਫ਼ਰੀਦਕੋਟ, 19 ਜੂਨ (ਜਸਵੰਤ ਸਿੰਘ ਪੁਰਬਾ)-ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 2019 ਦੀਆਂ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ ਸ੍ਰੀ ਕੁਮਾਰ ਸੌਰਭ ਰਾਜ ਦੀ ਪ੍ਰਧਾਨਗੀ ਹੇਠ ਹੋਈ ਜਿਸ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਟਾਵਰ ਤੋਂ ਬੈਟਰੀਆਂ ਚੋਰੀ-ਮਾਮਲਾ ਦਰਜ

ਫ਼ਰੀਦਕੋਟ, 19 ਜੂਨ (ਸਰਬਜੀਤ ਸਿੰਘ)-ਭਾਰਤ ਸੰਚਾਰ ਨਿਗਮ ਲਿਮ: ਫ਼ਰੀਦਕੋਟ ਦੇ ਟਾਵਰ ਤੋਂ ਬੈਟਰੀਆਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਟੀ ਪੁਲਿਸ ਵਲੋਂ ਨਿਗਮ ਅਧਿਕਾਰੀ ਦੀ ਸ਼ਿਕਾਇਤ 'ਤੇ ਨਾ-ਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀਆਂ ਵਲੋਂ ਮੰਗਾਂ ਨਾ ਮੰਨੇ ਜਾਣ 'ਤੇ ਸੰਘਰਸ਼ ਦੀ ਚੇਤਾਵਨੀ

ਫ਼ਰੀਦਕੋਟ, 19 ਜੂਨ (ਸਰਬਜੀਤ ਸਿੰਘ)-ਦੀ ਕਲਾਸ ਫੌਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਭਾਣਾ ਦੀ ਪ੍ਰਧਾਨਗੀ ਹੇਠ ਸਥਾਨਕ ਗੁਰੂ ਨਾਨਕ ਪਾਰਕ, ਸਰਕਾਰੀ ਬਰਜਿੰਦਰਾ ਕਾਲਜ ਵਿਖੇ ਹੋਈ | ਮੀਟਿੰਗ ਵਿਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਹਾਦਸੇ ਦੀ ਉਡੀਕ 'ਚ ਨਗਰ ਕੌ ਾਸਲ, ਕਿਸੇ ਵੇਲੇ ਵੀ ਡਿੱਗ ਸਕਦਾ ਹੈ ਖੰਭਾ

ਫ਼ਰੀਦਕੋਟ, 19 ਜੂਨ (ਸਰਬਜੀਤ ਸਿੰਘ)-ਸਥਾਨਕ ਮਾਲ ਰੋਡ (ਠੰਢੀ ਸੜਕ) 'ਤੇ ਗੁਰਦੁਆਰਾ ਸਰਕਾਰੀ ਧਰਮਸ਼ਾਲਾ ਦੇ ਸਾਹਮਣੇ ਸਟਰੀਟ ਲਾਈਟਾਂ ਵਾਲਾ ਖੰਭਾ ਡਿੱਗਣ ਕਿਨਾਰੇ ਹੈ ਪ੍ਰੰਤੂ ਨਗਰ ਕੌਾਸਲ ਵਲੋਂ ਇਸ ਵੱਲ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ | ਆਪਣੀ ਜਗ੍ਹਾ ਤੋਂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਵਿਸ਼ੇਸ਼ ਟੀਮ ਨੇ ਵਸਤਾਂ ਦੇ ਸੈਂਪਲ ਭਰੇ

ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)-ਮਨੁੱਖੀ ਸਿਹਤ ਦੇ ਮੱਦੇਨਜ਼ਰ ਲੋਕਾਂ ਨੂੰ ਖਾਣ-ਪੀਣ ਦੀਆਂ ਸ਼ੁੱਧ ਵਸਤਾਂ ਦੀ ਸਪਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਿਹਤ ਵਿਭਾਗ ਦੀ ਇਕ ਵਿਸ਼ੇਸ਼ ਜਾਂਚ ਟੀਮ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪੇਮਾਰੀ ਕਰਕੇ ...

ਪੂਰੀ ਖ਼ਬਰ »

ਟਰੈਫਿਕ ਪੁਲਿਸ ਅਤੇ 'ਬੀੜ' ਸੁਸਾਇਟੀ ਨੇ ਲਗਾਏ ਛਾਂਦਾਰ ਬੂਟੇ

ਫ਼ਰੀਦਕੋਟ, 19 ਜੂਨ (ਮਿੰਦਾ)-ਟਰੈਫਿਕ ਪੁਲਿਸ ਫ਼ਰੀਦਕੋਟ ਅਤੇ ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰੀਵਾਈਵਿੰਗ ਹੈਂਡ ਸੋਸਾਇਟੀ 'ਬੀੜ' ਨੇ ਟਰੈਫਿਕ ਇੰਚਾਰਜ ਫ਼ਰੀਦਕੋਟ ਏ.ਐਸ.ਆਈ ਹਰਜਿੰਦਰ ਸਿੰਘ ਦੀ ਦੇਖ ਰੇਖ ਵਿਚ ਰੇਲਵੇ ਫਾਟਕ ਦੇ ਨੇੜੇ ਛਾਂਦਾਰ ਬੂਟੇ ਲਗਾਏ¢ 'ਬੀੜ' ...

ਪੂਰੀ ਖ਼ਬਰ »

ਸਿੱਖ ਡਰਾਈਵਰ ਦੀ ਕੁੱਟਮਾਰ ਨਿੰਦਣਯੋਗ - ਮੰਚ

ਕੋਟਕਪੂਰਾ, 19 ਜੂਨ (ਗਿੱਲ)-ਮਹਾਂਨਗਰ ਦਿੱਲੀ ਵਿਖੇ ਆਟੋ ਚਾਲਕ ਸਿੱਖ ਡਰਾਈਵਰ ਅਤੇ ਉਸ ਦੇ ਨਾਬਾਲਗ ਪੁੱਤਰ ਦੀ ਸੁਰੱਖਿਆ ਅਮਲੇ ਵਲੋਂ ਕੀਤੀ ਗਈ ਬੇਤਹਾਸ਼ਾ ਕੁੱਟ-ਮਾਰ ਬੇਹੱਦ ਨਿੰਦਣਯੋਗ ਹੈ | ਇਹ ਪ੍ਰਗਟਾਵਾ ਇਨਸਾਨੀਅਤ ਬਚਾਓ ਮੰਚ ਦੇ ਸੂਬਾਈ ਪ੍ਰਧਾਨ ਕਰਮਜੀਤ ਸਿੰਘ ...

ਪੂਰੀ ਖ਼ਬਰ »

ਆਈ.ਟੀ.ਆਈ ਲੜਕੀਆਂ ਜੈਤੋ ਵਿਖੇ ਅੱਠਵੀਂ ਤੇ ਦਸਵੀਂ ਪਾਸ ਲਈ ਦਾਖ਼ਲੇ ਸ਼ੁਰੂ

ਜੈਤੋ, 19 ਜੂਨ (ਗਾਬੜੀਆ)-ਆਈ.ਟੀ.ਆਈ ਲੜਕੀਆਂ ਜੈਤੋ ਵਿਖੇ ਅੱਠਵੀਂ ਅਤੇ ਦਸਵੀਂ ਪਾਸ ਲੜਕੀਆਂ ਦੇ ਐਨ.ਸੀ.ਵੀ.ਟੀ ਵਿਚ ਸੈਸ਼ਨ 2019-20 (ਇਕ ਸਾਲ ਦੇ ਕੋਰਸ) ਸਬੰਧੀ ਦਾਖਲੇ ਸ਼ੁਰੂ ਹੋ ਗਏ ਹਨ | ਪਿੰ੍ਰਸੀਪਲ ਜਸਬੀਰ ਸਿੰਘ ਨੇ ਦੱਸਿਆ ਕਿ ਸੰਸਥਾ ਵਿਚ ਕਟਾਈ ਸਿਲਾਈ, ਕਢਾਈ, ਕੋਪਾ, ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮਲੇਰੀਆ ਵਿਰੋਧੀ ਸੈਮੀਨਾਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਨੈਸ਼ਨਲ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਤਹਿਤ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਮਹੀਨਾ ਜੂਨ ਮਲੇਰੀਆ ਵਿਰੋਧੀ ਤੌਰ 'ਤੇ ਮਨਾਇਆ ਜਾ ਰਿਹਾ ਹੈ | ਡਾ: ਰੰਜੂ ਸਿੰਗਲਾ, ਡਾ:ਜਾਗਿ੍ਤੀ ਚੰਦਰ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX