ਤਾਜਾ ਖ਼ਬਰਾਂ


ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  1 day ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  1 day ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  1 day ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 day ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  1 day ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  1 day ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  1 day ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  1 day ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  1 day ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  1 day ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  1 day ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  1 day ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  1 day ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  1 day ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  1 day ago
ਅੱਜ ਦਾ ਵਿਚਾਰ
. . .  1 day ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  2 days ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਹਾੜ ਸੰਮਤ 551

ਮੋਗਾ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਮੋਗਾ, 19 ਜੂਨ (ਜਸਪਾਲ ਸਿੰਘ ਬੱਬੀ)-ਮੀਰੀ-ਪੀਰੀ ਦੇ ਮਾਲਕ, ਸੰਤ ਸਿਪਾਹੀ, ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਟਾਂਕ-ਕਸ਼ੱਤਰੀ ਬਿਲਡਿੰਗ ਜਮੀਅਤ ਸਿੰਘ ਰੋਡ ਮੋਗਾ ਵਿਖੇ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸਮੇਂ ਅੰਮਿ੍ਤ ਵੇਲੇ ਪੰਜ ਬਾਣੀਆਂ ਦੇ ਜਾਪ ਹੋਏ | ਉਪਰੰਤ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਮੰਗਲ ਸਿੰਘ ਦੇ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ | ਪਿ੍ੰਸੀ. ਜੋਗਿੰਦਰ ਸਿੰਘ ਲੋਹਾਮ ਮੁੱਖ ਸੇਵਾਦਾਰ ਨੇ ਸੰਗਤਾਂ ਨੂੰ ਗੁਰੂ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਨਰਿੰਦਰਪਾਲ ਸਿੰਘ ਪੁਰਬਾ, ਸੁਖਮੰਦਰ ਸਿੰਘ ਜੱਸਲ, ਬਲਜਿੰਦਰ ਸਿੰਘ ਧਾਮੀ, ਜੋਗਿੰਦਰ ਸਿੰਘ ਲੋਹਾਮ, ਇਕਬਾਲ ਸਿੰਘ ਲੋਹਾਮ, ਬਲਰਾਜ ਸਿੰਘ ਬੈਂਕ ਮੈਨੇਜਰ, ਪਰਦੱਮਨ ਸਿੰਘ ਧਾਮੀ, ਰੀਨੂ ਪੁਰਬਾ, ਨਰਿੰਦਰ ਸਿੰਘ ਲੋਹਾਮ, ਸੋਨੂੰ ਪੁਰਬਾ, ਜਤਿੰਦਰ ਸਿੰਘ, ਮਨਪ੍ਰੀਤ ਸਿੰਘ ਰਤਨ, ਬਲਵੰਤ ਸਿੰਘ ਲੋਹਾਮ, ਹਰਚੰਦ ਸਿੰਘ ਪੁਰਬਾ, ਹਰਜਿੰਦਰ ਸਿੰਘ, ਕੈਪਟਨ ਰਾਜਵਿੰਦਰ ਸਿੰਘ, ਜਸਪਾਲ ਸਿੰਘ ਲੋਹਾਮ, ਗੁਰਬਖ਼ਸ਼ ਸਿੰਘ, ਦਰਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਅਤੇ ਸੰਗਤਾਂ ਹਾਜ਼ਰ ਸਨ | ਇਸਤਰੀ ਸਤਿਸੰਗ ਗੁ: ਟਾਂਕ ਕਸ਼ੱਤਰੀ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ | ਸਮਾਪਤੀ ਉਪਰੰਤ ਮਿੱਸੇ ਪ੍ਰਸ਼ਾਦੇ, ਦਹੀ, ਲੱਸੀ ਦਾ ਅਤੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ ਜੋਗਿੰਦਰ ਸਿੰਘ ਲੋਹਾਮ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ |
ਮੋਗਾ, (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਚੜਿੱਕ ਰੋਡ 'ਤੇ ਸਥਿਤ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ¢ ਜਿੱਥੇ ਡਾ. ਸੰਤ ਬਾਬਾ ਗੁਰਨਾਮ ਸਿੰਘ ਕਾਰ ਸੇਵਾ ਡਰੋਲੀ ਭਾਈ ਵਲੋਂ ਗੁਰੂ ਇਤਿਹਾਸ ਤੇ ਗੁਰਬਾਣੀ ਕਥਾ ਵਿਚਾਰਾਂ ਤੋਂ ਇਲਾਵਾ ਭਾਈ ਹਰਮਨਦੀਪ ਸਿੰਘ ਸ਼ਾਨ, ਬੀਬੀ ਭੁਪਿੰਦਰ ਕੌਰ,
ਬੀਬੀ ਸੁਖਦੇਵ ਕੌਰ, ਬੀਬੀ ਹਰਬੰਸ ਕੌਰ, ਬੀਬੀ ਕੁਲਦੀਪ ਕੌਰ, ਬੀਬੀ ਬੇਨਤੀ ਕੌਰ ਆਦਿ ਦੇ ਜਥਿਆਂ ਵਲੋਂ ਕੀਰਤਨ ਕੀਤਾ ਗਿਆ¢ ਸਥਾਨਕ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਗੁਰਬਾਣੀ ਪਾਠ ਵੀ ਕੀਤੇ ਗਏ¢ ਜਥੇਦਾਰ ਮਲੂਕ ਸਿੰਘ, ਗਿ: ਮੋਹਨ ਸਿੰਘ ਹੈੱਡ ਗ੍ਰੰਥੀ, ਗਿ: ਜਸਵੰਤ ਸਿੰਘ ਗ੍ਰੰਥੀ ਤੋਂ ਇਲਾਵਾ ਬੇਅੰਤ ਸੰਗਤਾਂ ਹਾਜ਼ਰ ਸਨ¢ਇਸੇ ਦੌਰਾਨ ਮਿੱਸੇ ਪ੍ਰਸ਼ਾਦਿਆਂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ |
ਬਾਘਾ ਪੁਰਾਣਾ, (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਨਜ਼ਦੀਕ ਪਿੰਡ ਕਾਲੇਕੇ ਦੀ ਭਾਗੂ ਪੱਤੀ ਵਿਚਲੇ ਗੁਰਦੁਆਰਾ ਚੜ ਸਿੰਘ ਵਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਜੀ ਦਾ ਅਵਤਾਰ ਪੁਰਬ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ | ਅਰਦਾਸ ਉਪਰੰਤ ਭਾਈ ਜਸਪਾਲ ਸਿੰਘ ਗ੍ਰੰਥੀ ਅਤੇ ਭਾਈ ਗੁਰਦੀਪ ਸਿੰਘ ਨੇ ਰੱਬੀ ਬਾਣੀ ਦੇ ਅੰਮਿ੍ਤਮਈ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ | ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਅਤੇ ਸਾਬਕਾ ਚੇਅਰਮੈਨ ਬਚਿੱਤਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਹਰਿਗੋਬਿੰਦ ਜੀ ਮਹਾਰਾਜ ਦੇ ਅਵਤਾਰ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਉੱਚ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਅੰਤ ਵਿਚ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ, ਸਾਬਕਾ ਚੇਅਰਮੈਨ ਬਚਿੱਤਰ ਸਿੰਘ, ਗੁਰਮੇਲ ਸਿੰਘ, ਭਜਨ ਸਿੰਘ, ਰਾਜਵਿੰਦਰ ਸਿੰਘ ਰਾਜੂ, ਰਿੰਕੂ ਨੰਬਰਦਾਰ ਤੇ ਹੋਰਨਾਂ ਨੇ ਸੇਵਾਵਾਂ ਨਿਭਾਈਆਂ |
ਕੋਟ ਈਸੇ ਖਾਂ, (ਨਿਰਮਲ ਸਿੰਘ ਕਾਲੜਾ)-ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਜੀ ਦਾ ਪ੍ਰਕਾਸ਼ ਪੂਰਬ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪਰਮਹੰਸ ਸੰਤ ਗੁਰਜੰਟ ਸਿੰਘ ਦੀ ਰਹਿਨੁਮਾਈ ਹੇਠ ਸ਼ਰਧਾਪੂਰਵਕ ਮਨਾਇਆ ਗਿਆ | ਇਸ ਸਬੰਧ ਵਿਚ ਪ੍ਰਕਾਸ਼ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਦੀਵਾਨ ਸਜਾਏ ਗਏ ਜਿਸ ਵਿਚ ਪਰਮਹੰਸ ਸੰਤ ਬਾਬਾ ਗੁਰਜੰਟ ਸਿੰਘ ਨੇ ਗੁਰੂ ਸਾਹਿਬਾਨਾਂ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਸੇਵਾਦਾਰਾਂ ਵਿਚ ਗੁਰਸੇਵਕ ਸਿੰਘ ਜੇ.ਈ., ਮਾ. ਗੁਰਦੀਪ ਸਿੰਘ, ਲੈਕ. ਪ੍ਰਦੀਪ ਸਿੰਘ, ਮਾ. ਬਲਦੇਵ ਸਿੰਘ, ਸੰਘਾ ਦੁੱਨੇਕੇ, ਬਲਵਿੰਦਰ ਸਿੰਘ, ਨਵਦੀਪ ਸਿੰਘ ਬਰਾੜ, ਧਰਮਿੰਦਰ ਸਿੰਘ, ਸ਼ਮਸ਼ੇਰ ਸਿੰਘ ਪ੍ਰਧਾਨ, ਬਹਾਦਰ ਸਿੰਘ ਸਾਬਕਾ ਚੇਅਰਮੈਨ, ਸਰਪੰਚ ਬਲਕਾਰ ਸਿੰਘ, ਸੈਕਟਰੀ ਜਗਸੀਰ ਸਿੰਘ, ਸੁਖਦੇਵ ਸਿੰਘ ਅਤੇ ਗੁਰਮੀਤ ਸਿੰਘ ਭੁੱਟੀ ਵਾਲਾ ਆਦਿ ਹਾਜ਼ਰ ਸਨ |
<br/>

ਔਰਤ ਦੀ ਕੁੱਟਮਾਰ ਕਰ ਕੇ ਵੀਡੀਓ ਬਣਾਉਣ ਦੇ ਮਾਮਲੇ 'ਚ ਸਤਿਕਾਰ ਕਮੇਟੀ ਵਲੋਂ ਥਾਣੇ ਦਾ ਘਿਰਾਓ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 19 ਜੂਨ (ਪਲਵਿੰਦਰ ਸਿੰਘ ਟਿਵਾਣਾ/ਗੁਰਮੀਤ ਸਿੰਘ ਮਾਣੰੂਕੇ/ਸੁਖਦੇਵ ਸਿੰਘ ਖ਼ਾਲਸਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਣੂੰਕੇ ਗਿੱਲ ਵਿਖੇ ਬੀਤੇ ਕੁੱਝ ਦਿਨ ਪਹਿਲਾਂ ਵਿਰਾਸਤੀ ਥਾਂ ਨੂੰ ਲੈ ਕੇ ਆਪਸੀ ਪਰਿਵਾਰਾਂ 'ਚ ਹੋਈ ਤਕਰਾਰ ...

ਪੂਰੀ ਖ਼ਬਰ »

ਜਵਾਈ ਤੇ ਉਸ ਦੀ ਮਾਂ ਦੀ ਕੁੱਟਮਾਰ ਕਰਨ ਵਾਲੇ ਸਹੁਰਾ ਤੇ ਸਾਲਾ ਨਾਮਜ਼ਦ

ਮੋਗਾ, 19 ਜੂਨ (ਸ਼ਿੰਦਰ ਸਿੰਘ ਭੁਪਾਲ)-ਰੂਪ ਰਾਣੀ (65 ਸਾਲ) ਪਤਨੀ ਚਮਨ ਲਾਲ ਵਾਸੀ ਸਿਵਲ ਲਾਈਨ ਮੋਗਾ ਨੇ ਥਾਣਾ ਸਿਟੀ ਮੋਗਾ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ 3 ਮਈ ਦੀ ਸ਼ਾਮ 7 ਵਜੇ ਦੇ ਕਰੀਬ ਉਸ ਦਾ ਬੇਟਾ ਮੁਕੇਸ਼ ਕੁਮਾਰ ਅਤੇ ਨੰੂਹ ਕੋਮਲ ਘਰ ਵਿਚ ਇਕੱਲੇ ਸਨ | ਉਸ ਸਮੇਂ ਉਸ ਦੇ ...

ਪੂਰੀ ਖ਼ਬਰ »

ਚਚੇਰੇ ਭਰਾਵਾਂ 'ਤੇ ਰੰਜਿਸ਼ਨ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਕੋਟ ਈਸੇ ਖਾਂ, 19 ਜੂਨ (ਪੱਤਰ ਪ੍ਰੇਰਕ)-ਬੀਤੀ 18 ਜੂਨ ਦੀ ਸ਼ਾਮ ਪਿੰਡ ਸ਼ਾਹ ਅਬੂਬੱਕਰ ਅੱਡੇ 'ਤੇ ਬਘੇਲੇਵਾਲਾ ਦੇ ਦੋ ਚਚੇਰੇ ਭਰਾਵਾਂ 'ਤੇ ਕੁਝ ਨੌਜਵਾਨਾਂ ਵਲੋਂ ਰੰਜਿਸ਼ਨ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ ਸਥਾਨਕ ...

ਪੂਰੀ ਖ਼ਬਰ »

ਫਾਇਰਿੰਗ ਤੇ ਝਗੜੇ ਦੋ ਦਿਨ ਬਾਅਦ ਵੀ ਪੁਲਿਸ ਵਲੋਂ ਨਹੀਂ ਹੋਈ ਜਾਂਚ ਮੁਕੰਮਲ

ਬਾਘਾ ਪੁਰਾਣਾ, 19 ਜੂਨ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਚੰਨੂਵਾਲਾ ਸੜਕ ਉੱਪਰਲੇ ਬਾਜ਼ਾਰ ਵਿਚ ਅੱਡੇ ਨਜ਼ਦੀਕ ਦੋ ਦਿਨ ਪਹਿਲਾਂ ਰਾਤ ਦੇ ਕਰੀਬ 8:30 ਵਜੇ ਜਦੋਂ ਦੋ ਧੜਿਆਂ ਵਿਚ ਜੰਮ ਕੇ ਲੜਾਈ ਹੋਈ ਅਤੇ ਗੋਲੀ ਚੱਲੀ ਤਾਂ ਬਾਜ਼ਾਰ ਵਿਚ ਸੰਨਾਟਾ ਛਾਅ ਗਿਆ ਅਤੇ ਬਾਜ਼ਾਰ ...

ਪੂਰੀ ਖ਼ਬਰ »

ਬੇਕਾਬੂ ਹੋਈ ਕਾਰ ਟਰੱਕ ਨਾਲ ਟਕਰਾਈ, ਤਿੰਨ ਜ਼ਖ਼ਮੀ

ਬਾਘਾ ਪੁਰਾਣਾ, 19 ਜੂਨ (ਬਲਰਾਜ ਸਿੰਗਲਾ)-ਅੱਜ ਬਾਘਾ ਪੁਰਾਣਾ ਮੋਗਾ ਜੀ.ਟੀ. ਰੋਡ 'ਤੇ ਕਟਾਰੀਏ ਦੇ ਕੰਡੇ ਸਾਹਮਣੇ ਬੇਕਾਬੂ ਹੋਈ ਕਾਰ ਟਰੱਕ ਨਾਲ ਟਕਰਾਉਣ ਕਾਰਨ ਇਕ ਔਰਤ ਤੇ ਬੱਚੇ ਸਮੇਤ ਤਿੰਨ ਜਾਣੇ ਫੱਟੜ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਇਕ ਆਲਟੋ ਕਾਰ ...

ਪੂਰੀ ਖ਼ਬਰ »

ਨਸ਼ਾ ਨਾ ਵਿਕਣ ਦੇ ਮਤੇ ਤੋਂ ਭੜਕੇ ਲੋਕਾਂ ਵਲੋਂ ਸਰਪੰਚ ਦੇ ਘਰ 'ਤੇ ਹਮਲਾ

ਮੋਗਾ, 19 ਜੂਨ (ਸ਼ਿੰਦਰ ਸਿੰਘ ਭੁਪਾਲ)-ਬਲਵਿੰਦਰ ਸਿੰਘ ਸਰਪੰਚ ਪੁੱਤਰ ਸ਼ਬੇਗ ਸਿੰਘ ਵਾਸੀ ਪਿੰਡ ਰੇੜ੍ਹਵਾਂ, ਪਿੰਡ ਦਾ ਸਰਪੰਚ ਹੈ ਅਤੇ ਉਸ ਨੇ ਪੰਚਾਇਤ ਅਤੇ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਪਿੰਡ ਵਿਚ ਨਸ਼ਾ ਨਾ ਵਿਕਣ ਦੇਣ ਦਾ ਮਤਾ ਪਾਸ ਕਰਵਾਇਆ ਸੀ | ਪਰ ਗਗਨਦੀਪ ਉਰਫ਼ ...

ਪੂਰੀ ਖ਼ਬਰ »

ਸਕੇ ਭਰਾ ਤੇ ਭਤੀਜੇ ਨੇ ਬਜ਼ੁਰਗ ਨੂੰ ਲਾਵਾਰਸ ਛੱਡਿਆ

ਮੋਗਾ, 19 ਜੂਨ (ਸ਼ਿੰਦਰ ਸਿੰਘ ਭੁਪਾਲ)-ਅੱਜ ਸਾਡੇ ਸਮਾਜਿਕ ਰਿਸ਼ਤਿਆਂ ਵਿਚ ਕਿੰਨਾ ਨਿਘਾਰ ਆ ਚੁੱਕਾ ਹੈ ਅਤੇ ਰਿਸ਼ਤੇ ਕਿਵੇਂ ਤਾਰ-ਤਾਰ ਹੁੰਦੇ ਹਨ, ਸਬੰਧੀ ਇਕੱਤਰ ਕੀਤੀ ਜਾਣਕਾਰੀ ਮੁਤਾਬਿਕ 17 ਜੂਨ ਨੂੰ ਭਰਾ ਘੋਗੜ ਸਿੰਘ, ਭਤੀਜਾ ਸੁੱਖਾ ਸਿੰਘ ਬਿਜਲੀ ਵਾਲਾ ਅਤੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਤੇ ਤਹਿਸੀਲ ਦਫ਼ਤਰ ਦੇ ਕਾਮਿਆਂ ਵਲੋਂ ਹੜਤਾਲ ਜਾਰੀ

 ਬਾਘਾ ਪੁਰਾਣਾ, 19 ਜੂਨ (ਬਲਰਾਜ ਸਿੰਗਲਾ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਇਕਾਈ ਤਹਿਸੀਲ ਬਾਘਾ ਪੁਰਾਣਾ ਦੇ ਦਫ਼ਤਰੀ ਕਾਮਿਆਂ ਵਲੋਂ ਅੱਜ ਵੀ ਕਲਮ ਛੋੜ ਹੜਤਾਲ ਜਾਰੀ ਕਰਕੇ ਸੰਘਰਸ਼ ਨੂੰ ਅੱਗੇ ਜਾਰੀ ਰੱਖਿਆ ਗਿਆ। ਸਥਾਨਕ ਐਸ.ਡੀ.ਐਮ. ਦਫ਼ਤਰ, ਤਹਿਸੀਲ ਦਫ਼ਤਰ ਨਾਲ ...

ਪੂਰੀ ਖ਼ਬਰ »

ਢੁੱਡੀਕੇ ਵਿਖੇ ਗਦਰੀ ਬਾਬਿਆਂ ਨੂੰ 103ਵੀਂ ਬਰਸੀ 'ਤੇ ਸ਼ਰਧਾ ਦੇ ਫੁੱਲ ਭੇਟ

ਅਜੀਤਵਾਲ, 19 ਜੂਨ (ਹਰਦੇਵ ਸਿੰਘ ਮਾਨ)-ਗਦਰੀ ਬਾਬਿਆਂ ਦੇ ਪਿੰਡ ਵਜੋਂ ਜਾਣੇ ਜਾਂਦੇ ਇਤਿਹਾਸਕ ਪਿੰਡ ਢੁੱਡੀਕੇ ਵਿਖੇ ਗਦਰੀ ਸ਼ਹੀਦ ਬਾਬਾ ਈਸ਼ਰ ਸਿੰਘ, ਬਾਬਾ ਰੂੜ ਸਿੰਘ ਦੀ 103ਵੀਂ ਬਰਸੀ 'ਤੇ ਉਨ੍ਹਾਂ ਨੰੂ ਯਾਦ ਕਰਦਿਆਂ ਫੁਲ ਮਾਲਾ ਭੇਟ ਕੀਤੀਆਂ ਗਈਆਂ | ਕਮੇਟੀ ਦੇ ਸੀਨੀ. ...

ਪੂਰੀ ਖ਼ਬਰ »

22 ਨੂੰ ਲੱਗਣ ਵਾਲਾ ਮੁਫ਼ਤ ਕੈਂਸਰ ਚੈੱਕਅਪ ਕੈਂਪ ਰੱਦ

ਕੋਟ ਈਸੇ ਖਾਂ, 19 ਜੂਨ (ਯਸ਼ਪਾਲ ਗੁਲਾਟੀ)-ਮਹਾਂਪੁਰਖ ਸੰਤ ਬਾਬਾ ਫ਼ਤਿਹ ਸਿੰਘ ਜੀ ਦੀ ਯਾਦ ਵਿਚ ਰੋਕੋ ਕੈਂਸਰ ਚੈਰੀਟੇਬਲ ਟਰੱਸਟ ਯੂ.ਕੇ. ਵਲੋਂ ਜੋ 22 ਜੂਨ ਦਿਨ ਸਨਿੱਚਰਵਾਰ ਵਾਲੇ ਦਿਨ ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਪਿੰਡ ਖੋਸਾ ਕੋਟਲਾ ਵਿਖੇ ਮੁਫ਼ਤ ਕੈਂਸਰ ...

ਪੂਰੀ ਖ਼ਬਰ »

ਐਕਸਫ਼ੋਰਡ ਇੰਗਲਿਸ਼ ਇ ੰਸਟੀਚਿਊਟ ਵਿਖੇ 24 ਤੋਂ ਆਈਲਟਸ ਦਾ ਨਵਾਂ ਬੈਚ

ਬਾਘਾ ਪੁਰਾਣਾ, 19 ਜੂਨ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਐਕਸਫ਼ੋਰਡ ਇੰਗਲਿਸ਼ ਇੰਸਟੀਚਿਊਟ ਆਈਲਟਸ, ਸਪੋਕਨ ਇੰਗਲਿਸ਼ ਅਤੇ ਸਟੱਡੀ ਵੀਜ਼ਾ ਦੇ ਖੇਤਰ ਵਿਚ ਮੋਗਾ ਜ਼ਿਲ੍ਹੇ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ | ਇੱਥੇ ਵਿਦਿਆਰਥੀਆਂ ਦੇ ਉੱਜਲ ਭਵਿੱਖ ...

ਪੂਰੀ ਖ਼ਬਰ »

ਦਰਵੇਸ਼ਾਂ ਵਾਲੀ ਜਗ੍ਹਾ ਮਾਣੂੰਕੇ 'ਤੋਂ ਐਲ. ਈ. ਡੀ. ਚੋਰੀ

ਸਮਾਧ ਭਾਈ /ਨਿਹਾਲ ਸਿੰਘ ਵਾਲਾ, 19 ਜੂਨ (ਮਾਣੂੰਕੇ/ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਣੂੰਕੇ ਗਿੱਲ ਵਿਖੇ ਦਰਵੇਸ਼ਾਂ ਦੀ ਜਗ੍ਹਾ ਤੋਂ ਚੋਰਾਂ ਵਲੋਂ ਐਲ.ਈ.ਡੀ. ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਰਵੇਸ਼ਾਂ ...

ਪੂਰੀ ਖ਼ਬਰ »

ਪਵਨ ਕੁਮਾਰ ਵਲੋਂ ਮਰਨ ਉਪਰੰਤ ਅੱਖਾਂ ਦਾਨ

ਮੋਗਾ, 19 ਜੂਨ (ਰਾਜੇਸ਼ ਕੋਛੜ)-ਅੰਤਰ ਰਾਸ਼ਟਰੀਆ ਨੇਤਰ ਦਾਨ ਦਿਵਸ ਦੇ ਸਬੰਧ ਵਿਚ ਪਰਵੀਨ ਕੁਮਾਰ ਸਿੰਗਲਾ ਪ੍ਰਾਣ ਨਾਥ ਐਾਡ ਸੰਨਜ਼ ਐਨਕਾਂ ਵਾਲਿਆਂ ਨੇ ਦੱਸਿਆ ਕਿ ਪਰਸ਼ੋਤਮ ਰਾਏ ਗੋਇਲ ਮੰਤਰੀ ਆਰੀਆ ਸਮਾਜ ਦੇ ਭਰਾ ਪਵਨ ਕੁਮਾਰ ਨੇ ਮਰਨ ਉਪਰੰਤ ਆਪਣੀਆਂ ਅੱਖਾਂ ਦਾਨ ...

ਪੂਰੀ ਖ਼ਬਰ »

ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਦੀ ਯਾਦ ਵਿਚ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ

ਬਾਘਾ ਪੁਰਾਣਾ, 19 ਜੂਨ (ਬਲਰਾਜ ਸਿੰਗਲਾ)-ਦੇਸ਼-ਵਿਦੇਸ਼ ਵਿਚ ਗੁਰਮਤਿ ਅਤੇ ਸਮਾਜ ਸੇਵੀ ਕਾਰਜਾਂ ਕਰ ਕੇ ਪ੍ਰਸਿੱਧ ਹੋਏ ਇਤਿਹਾਸਕ ਅਤੇ ਪਵਿੱਤਰ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਦੇ ਬਾਨੀ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜਿਨ੍ਹਾਂ ...

ਪੂਰੀ ਖ਼ਬਰ »

ਜਾਨ ਦਾ ਖੌਅ ਬਣਿਆ ਬੱਸ ਅੱਡਾ ਤੇ ਸਫ਼ੈਦ ਹਾਥੀ ਸਾਬਤ ਹੋ ਰਿਹੈ ਮੁੱਢਲਾ ਸਿਹਤ ਕੇਂਦਰ

ਧਰਮਕੋਟ, 19 ਜੂਨ (ਪਰਮਜੀਤ ਸਿੰਘ)-ਹਿੰਦ-ਪਾਕਿ ਵੰਡ ਤੋਂ ਬਾਅਦ ਹਲਕਾ ਧਰਮਕੋਟ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਪਛੜਿਆ ਹੋਇਆ ਹਲਕਾ ਜਾਣਿਆ ਜਾਂਦਾ ਰਿਹਾ ਹੈ | 1964 ਦੇ ਕਰੀਬ ਪੰਜਾਬ ਦੇ ਮੁੱਖ ਮੰਤਰੀ ਸਵ. ਲਛਮਣ ਸਿੰਘ ਗਿੱਲ ਵਲੋਂ ਹਲਕੇ ਦਾ ਅਥਾਹ ਵਿਕਾਸ ਕਰਵਾਇਆ ਗਿਆ | ਉਪਰੰਤ ...

ਪੂਰੀ ਖ਼ਬਰ »

ਗੋ ਗਲੋਬਲ ਆਈਲਟਸ ਸੈਂਟਰ ਦੀ ਵਿਦਿਆਰਥਣ ਨੇ ਹਾਸਲ ਕੀਤੇ 7 ਬੈਂਡ

ਮੋਗਾ, 19 ਜੂਨ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਆਈਲਟਸ ਸੈਂਟਰ ਜੋ ਕਿ ਨਜ਼ਦੀਕ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ, ਦੀ ਵਿਦਿਆਰਥਣ ਨੇ ਲਿਸਨਿੰਗ ਵਿਚੋਂ 7.5 ਬੈਂਡ, ਰੀਡਿੰਗ ਵਿਚੋਂ 8 ਬੈਂਡ, ਰਾਈਟਿੰਗ ਵਿਚੋਂ 6 ਬੈਂਡ ਅਤੇ ਸਪੀਕਿੰਗ ਵਿਚੋਂ 6 ਬੈਂਡ ਹਾਸਲ ਕਰਕੇ ਸੰਸਥਾ ਦਾ ...

ਪੂਰੀ ਖ਼ਬਰ »

ਵੈਸਟਰਨ ਓਵਰਸੀਜ਼ ਦੀ ਟੀਮ ਕੱਲ੍ਹ ਨੂੰ ਮੋਗਾ ਤੇ ਬਰਨਾਲਾ 'ਚ

ਜਲੰਧਰ, 19 ਜੂਨ (ਅ.ਬ)-ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸੈਮੀਨਾਰ ਦੀ ਸਫ਼ਲਤਾ ਤੋਂ ਬਾਅਦ ਵੈਸਟਰਨ ਓਵਰਸੀਜ਼ ਆ ਰਿਹਾ ਹੈ ਮੋਗਾ ਅਤੇ ਬਰਨਾਲਾ ਵੈਸਟਰਨ ਓਵਰਸੀਜ਼ ਇਨ੍ਹਾਂ ਦੋ ਥਾਵਾਂ 'ਤੇ 21 ਜੂਨ ਨੂੰ ਆਪਣੀ ਪੂਰੀ ਟੀਮ ਨਾਲ ਮੌਕੇ ਤੇ ਮੌਜੂਦ ਰਹਿਣਗੇ | ਵੈਸਟਰਨ ...

ਪੂਰੀ ਖ਼ਬਰ »

ਮੈਕਰੋ ਗਲੋਬਲ ਬਾਘਾ ਪੁਰਾਣਾ ਨੇ ਰਿਫਿਊਜ ਕੈਨੇਡਾ ਦਾ ਵੀਜ਼ਾ ਲਗਵਾਇਆ

ਬਾਘਾ ਪੁਰਾਣਾ, 19 ਜੂਨ (ਬਲਰਾਜ ਸਿੰਗਲਾ)-ਮੈਕਰੋ ਗਲੋਬਲ ਮੋਗਾ ਦੀ ਬਰਾਂਚ ਬਾਘਾ ਪੁਰਾਣਾ ਅੰਦਰ ਇਮੀਗੇ੍ਰਸ਼ਨ ਸੈਕਸ਼ਨ ਦੁਆਰਾ ਵਿਦਿਆਰਥੀ ਵੀਜ਼ਾ, ਵਿਜ਼ਟਰ ਵੀਜ਼ਾ,ਓਪਨ ਵਰਕ ਪਰਮਿਟ ਸਬੰਧੀ ਅਪਲਾਈ ਫਾਈਲਾਂ ਦੇ ਚੰਗੇ ਨਤੀਜੇ ਮਿਲ ਰਹੇ ਹਨ | ਸੰਸਥਾ ਦੁਆਰਾ ਵਿਦੇਸ਼ ...

ਪੂਰੀ ਖ਼ਬਰ »

ਜਾਨ ਦਾ ਖੌਅ ਬਣਿਆ ਬੱਸ ਅੱਡਾ ਤੇ ਸਫ਼ੈਦ ਹਾਥੀ ਸਾਬਤ ਹੋ ਰਿਹੈ ਮੁੱਢਲਾ ਸਿਹਤ ਕੇਂਦਰ

ਧਰਮਕੋਟ, 19 ਜੂਨ (ਪਰਮਜੀਤ ਸਿੰਘ)-ਹਿੰਦ-ਪਾਕਿ ਵੰਡ ਤੋਂ ਬਾਅਦ ਹਲਕਾ ਧਰਮਕੋਟ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਪਛੜਿਆ ਹੋਇਆ ਹਲਕਾ ਜਾਣਿਆ ਜਾਂਦਾ ਰਿਹਾ ਹੈ | 1964 ਦੇ ਕਰੀਬ ਪੰਜਾਬ ਦੇ ਮੁੱਖ ਮੰਤਰੀ ਸਵ. ਲਛਮਣ ਸਿੰਘ ਗਿੱਲ ਵਲੋਂ ਹਲਕੇ ਦਾ ਅਥਾਹ ਵਿਕਾਸ ਕਰਵਾਇਆ ਗਿਆ | ਉਪਰੰਤ ...

ਪੂਰੀ ਖ਼ਬਰ »

ਟੱਚ ਸਕਾਈ ਮੋਗਾ ਦੀ ਵਿਦਿਆਰਥਣ ਨੇ ਪੀ.ਟੀ.ਈ. 'ਚ ਹਾਸਲ ਕੀਤੇ 9 ਬੈਂਡ-ਲਵ ਗੋਇਲ

ਜਲੰਧਰ, 19 ਜੂਨ (ਅ.ਬ.)-ਮੋਗਾ-ਫ਼ਿਰੋਜ਼ਪੁਰ ਜੀ.ਟੀ. ਰੋਡ 'ਤੇ ਸਥਿਤ ਆਈ.ਬੀ.ਟੀ. ਟੱਚ ਸਕਾਈ ਮੋਗਾ ਦੀ ਵਿਦਿਆਰਥਣ ਕੰਵਲਪ੍ਰੀਤ ਕੌਰ ਨੇ ਓਵਰਆਲ 90 ਨੰਬਰ (9 ਬੈਂਡ) ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਨਿਰਦੇਸ਼ਕ ਲਵ ਗੋਇਲ ਨੇ ਵਿਦਿਆਰਥਣ ਨੂੰ ਵਧਾਈ ਦਿੰਦੇ ਹੋਏ ...

ਪੂਰੀ ਖ਼ਬਰ »

380 ਨਸ਼ੇ ਵਾਲੀਆਂ ਗੋਲੀਆਂ ਸਮੇਤ ਪੁਲਿਸ ਵਲੋਂ ਕਾਬੂ

ਨਿਹਾਲ ਸਿੰਘ ਵਾਲਾ, 19 ਜੂਨ (ਪਲਵਿੰਦਰ ਸਿੰਘ)-ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਗੁਰਦੇਵ ਸਿੰਘ ਭੱਲਾ ਅਤੇ ਥਾਣਾ ਮੁਖੀ ਇੰਸਪੈਕਟਰ ਲਛਮਣ ਸਿੰਘ ਢਿੱਲੋਂ ਵਲੋਂ ਨਸ਼ਾ ਸਮਗਲਰਾਂ ਿਖ਼ਲਾਫ਼ ਵਿੱਢਾੀ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਬਿਲਾਸਪੁਰ ਅਤੇ ਪੁਲਿਸ ਚੌਕੀ ...

ਪੂਰੀ ਖ਼ਬਰ »

ਵਾਲੀਆਂ ਲਾਹੁਣ ਵਾਲਾ ਲੁਟੇਰਾ ਲੋਕਾਂ ਦੀ ਸਹਾਇਤਾ ਨਾਲ ਪੁਲਿਸ ਵਲੋਂ ਕਾਬੂ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 19 ਜੂਨ (ਪਲਵਿੰਦਰ ਸਿੰਘ ਟਿਵਾਣਾ/ਗੁਰਮੀਤ ਸਿੰਘ ਮਾਣੂੰਕੇ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਬੀੜ ਰਾਊਕੇ ਨੇੜੇ ਇਕ ਮੋਟਰਸਾਈਕਲ 'ਤੇ ਸਵਾਰ ਔਰਤ ਦੀਆਂ ਕੰਨ੍ਹਾਂ 'ਚੋਂ ਸੋਨੇ ਦੀਆਂ ਵਾਲੀਆਂ ਲਾਹੁਣ ਵਾਲਾ ਲੁਟੇਰਾ ਨੌਜਵਾਨ ਪੁਲਿਸ ...

ਪੂਰੀ ਖ਼ਬਰ »

ਮੋਗਾ ਦੇ ਬਲਾਕ-1 ਵਿਚ ਲਗਾਇਆ ਗਿਆ ਡੈਪੋ ਸਬੰਧੀ ਕੈਂਪ

ਮੋਗਾ, 19 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਗੁਰਵਿੰਦਰ ਸਿੰਘ ਜੌਹਲ ਉਪ-ਮੰਡਲ ਮੈਜਿਸਟਰੇਟ ਮੋਗਾ ਦੀ ਰਹਿਨੁਮਾਈ ਹੇਠ ਤਹਿਸੀਲ ਮੋਗਾ ਦੇ ਪਿੰਡਾਂ ਦਾ ਡੈਪੋ ਸਬੰਧੀ ਕੈਂਪ ਬਲਾਕ ਦਫ਼ਤਰ ਮੋਗਾ-1 ਵਿਖੇ ਲਾਇਆ ਗਿਆ | ਜਿਸ ਵਿਚ ਲਖਵਿੰਦਰ ਸਿੰਘ ਤਹਿਸੀਲਦਾਰ ਮੋਗਾ, ...

ਪੂਰੀ ਖ਼ਬਰ »

ਵੈਸਟਰਨ ਓਵਰਸੀਜ਼ ਦੀ ਟੀਮ ਕੱਲ੍ਹ ਨੂੰ ਮੋਗਾ ਤੇ ਬਰਨਾਲਾ 'ਚ

ਜਲੰਧਰ, 19 ਜੂਨ (ਅ.ਬ)-ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸੈਮੀਨਾਰ ਦੀ ਸਫ਼ਲਤਾ ਤੋਂ ਬਾਅਦ ਵੈਸਟਰਨ ਓਵਰਸੀਜ਼ ਆ ਰਿਹਾ ਹੈ ਮੋਗਾ ਅਤੇ ਬਰਨਾਲਾ ਵੈਸਟਰਨ ਓਵਰਸੀਜ਼ ਇਨ੍ਹਾਂ ਦੋ ਥਾਵਾਂ 'ਤੇ 21 ਜੂਨ ਨੂੰ ਆਪਣੀ ਪੂਰੀ ਟੀਮ ਨਾਲ ਮੌਕੇ ਤੇ ਮੌਜੂਦ ਰਹਿਣਗੇ | ਵੈਸਟਰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX