ਤਾਜਾ ਖ਼ਬਰਾਂ


ਪਿੰਡ ਮੁੱਛਲ (ਅੰਮ੍ਰਿਤਸਰ) ਵਿਖੇ ਵਿਧਾਇਕ ਡੈਨੀ ਬੰਡਾਲਾ ਨੇ ਪੀੜਤ ਪਰਿਵਾਰਾਂ ਨੂੰ ਕੀਤੇ ਚੈੱਕ ਤਕਸੀਮ
. . .  18 minutes ago
ਟਾਂਗਰਾ, 10 ਅਗਸਤ (ਹਰਜਿੰਦਰ ਸਿੰਘ ਕਲੇਰ) ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵੱਲੋਂ ਪਿੰਡ ਮੁੱਛਲ ਵਿਖੇ ਜ਼ਹਿਰੀਲੀ ਸ਼ਰਾਬ ਦੇ ਮ੍ਰਿਤਕਾਂ ਦੇ ਪਰਿਵਾਰਾਂ ...
ਸੁਨਾਮ (ਸੰਗਰੂਰ) ’ਚ ਅੱਜ 4 ਔਰਤਾਂ ਅਤੇ 2 ਬੱਚਿਆਂ ਸਮੇਤ 8 ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  23 minutes ago
ਸੁਨਾਮ ਊਧਮ ਸਿੰਘ ਵਾਲਾ, 10 ਅਗਸਤ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸੰਗਰੂਰ ਜ਼ਿਲੇ੍ਹ ਦੇ ਸੁਨਾਮ ਸ਼ਹਿਰ ’ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਜਿਸ ਦੀ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਵੀ...
ਕੋਰੋਨਾ ਵਾਇਰਸ ਦੇ 10 ਹੋਰ ਨਵੇਂ ਮਾਮਲਿਆਂ ਦੀ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਪੁਸ਼ਟੀ
. . .  46 minutes ago
ਫ਼ਾਜ਼ਿਲਕਾ, 10 ਅਗਸਤ (ਪ੍ਰਦੀਪ ਕੁਮਾਰ)- ਕੋਰੋਨਾ ਵਾਇਰਸ ਦੇ 10 ਹੋਰ ਨਵੇਂ ਮਾਮਲਿਆਂ ਦੀ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਨਵੇਂ ਮਾਮਲਿਆਂ ਵਿਚ ਫ਼ਾਜ਼ਿਲਕਾ ਦੇ 4 ਅਤੇ ਅਬੋਹਰ ਦੇ 6 ਮਾਮਲੇ ਹਨ। ਅਬੋਹਰ ਦੇ ਪਿੰਡ ਢੀਂਗਾ ਵਾਲੀ 25 ਸਾਲਾਂ ਨੌਜਵਾਨ...
ਲੁਧਿਆਣਾ ਵਿਚ ਕੋਰੋਨਾ ਨਾਲ 11 ਮਰੀਜ਼ਾਂ ਦੀ ਮੌਤ
. . .  49 minutes ago
ਲੁਧਿਆਣਾ, 10 ਅਗਸਤ ਸਲੇਮਪੁਰੀ - ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਵਿਚੋਂ ਅੱਜ 11 ਹੋਰ ਮਰੀਜ਼ ਦਮ ਤੋੜ ਗਏ ਹਨ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਲੁਧਿਆਣਾ ਵਿਚ ਅੱਜ ਕੋਰੋਨਾ ਨਾਲ...
ਪਿੰਡ ਮੇਹਲੀ (ਨਵਾਂਸ਼ਹਿਰ) ਦੇ ਨੌਜਵਾਨ ਨੂੰ ਹੋਇਆ ਕੋਰੋਨਾ
. . .  about 1 hour ago
ਮੇਹਲੀ, 10 ਅਗਸਤ (ਸੰਦੀਪ ਸਿੰਘ) - ਜ਼ਿਲ੍ਹਾ ਨਵਾਂਸ਼ਹਿਰ ਦੇ ਬਲਾਕ ਬੰਗਾ ਅਧੀਨ ਆਉਂਦੇ ਪਿੰਡ ਮੇਹਲੀ ਦੇ ਵਸਨੀਕ ਪਵਨ ਕੁਮਾਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਨ.ਐਮ ਮੈਡਮ ਸੁਨੀਤਾ ਨੇ ਦੱਸਿਆ ਕਿ ਪਵਨ ਕੁਮਾਰ ਨੇ ਦੁਬਈ ਜਾਣ ਲਈ ਖ਼ੁਦ ਕੋਰੋਨਾ ਟੈਸਟ ਕਰਵਾਇਆ, ਜਿਸ ਵਿਚ...
ਪੁਲਿਸ ਥਾਣਾ ਰਾਜਾਸਾਂਸੀ ਦੇ ਨਵੇਂ ਐਸ.ਐਚ.ਓ ਨਰਿੰਦਰਪਾਲ ਸਿੰਘ ਨੇ ਚਾਰਜ ਸੰਭਾਲਿਆ
. . .  about 1 hour ago
ਰਾਜਾਸਾਂਸੀ, 10 ਅਗਸਤ (ਹਰਦੀਪ ਸਿੰਘ ਖੀਵਾ) ਪੁਲਿਸ ਥਾਣਾ ਰਾਜਾਸਾਂਸੀ ਦੇ ਪਹਿਲੇ ਥਾਣਾ ਮੁੱਖੀ ਮਨਮੀਤਪਾਲ ਸਿੰਘ ਦਾ ਤਬਾਦਲਾ ਹੋਣ ਉਪਰੰਤ ਨਵੇਂ ਤਾਇਨਾਤ ਹੋਏ ਐਸ. ਐਚ. ਓ ਸਬ ਇੰਸਪੈਕਟਰ ਨਰਿੰਦਰਪਾਲ ਸਿੰਘ ਨੇ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਣ ਉਪਰੰਤ ਥਾਣਾ ਮੁੱਖੀ ਸਬ ਇੰਸਪੈਕਟਰ...
ਜ਼ਿਲ੍ਹਾ ਕਪੂਰਥਲਾ ਵਿਚ 14 ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  about 1 hour ago
ਕਪੂਰਥਲਾ, 10 ਅਗਸਤ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹਾ ਕਪੂਰਥਲਾ ਵਿਚ ਅੱਜ ਕੋਰੋਨਾ ਨਾਲ ਸਬੰਧਿਤ 14 ਮਾਮਲੇ ਨਵੇਂ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ 10 ਫਗਵਾੜਾ ਦੇ, ਇਕ ਸੁਲਤਾਨਪੁਰ ਲੋਧੀ ਤਿੰਨ ਕਪੂਰਥਲਾ ਨਾਲ ਸਬੰਧਿਤ ਹਨ। ਜਦਕਿ 226...
ਦਿਨੇ ਦੁਪਹਿਰੇ ਹੋਈ ਕਰੀਬ 9 ਲੱਖ ਦੀ ਚੋਰੀ
. . .  about 1 hour ago
ਧਾਰੀਵਾਲ, 10 ਅਗਸਤ (ਜੇਮਸ ਨਾਹਰ) - ਜ਼ਿਲ੍ਹਾ ਗੁਰਦਾਸਪੁਰ ਸਥਿਤ ਥਾਣਾ ਧਾਰੀਵਾਲ ਅਧੀਨ ਪੈਂਦੇ ਪਿੰਡ ਡਡਵਾਂ ਵਿਖੇ ਅੱਜ ਦਿਨੇ ਦੁਪਹਿਰੇ ਚੋਰਾਂ ਵੱਲੋਂ ਇੱਕ ਘਰ ਦੇ ਵਿਚ ਸੰਨ ਲਗਾ ਕੇ ਕਰੀਬ 9 ਲੱਖ ਰੁਪਏ ਦੀ ਚੋਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੈ। ਇਹ ਜਾਣਕਾਰੀ ਦਿੰਦਿਆਂ ਘਰ ਦੇ ਮੁਖੀ ਰੋਹਨ ਕੁਮਾਰ...
ਕੋਰੋਨਾ ਕਾਰਨ ਨਵਾਂਸ਼ਹਿਰ ਜ਼ਿਲ੍ਹੇ ਵਿਚ 7ਵੀਂ ਮੌਤ
. . .  about 2 hours ago
ਨਵਾਂਸ਼ਹਿਰ,10 ਅਗਸਤ (ਗੁਰਬਖਸ਼ ਸਿੰਘ ਮਹੇ) - ਕੋਰੋਨਾ ਵਾਇਰਸ ਕਰਕੇ ਜ਼ਿਲੇ 7ਵੀਂ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਜਾਫਰਪੁਰ ਦਾ ਇਕ 85 ਸਾਲਾ ਵਿਅਕਤੀ ਜੋ ਕਿ ਗੰਭੀਰ ਰੂਪ ਵਿੱਚ ਪਹਿਲੇ ਤੋਂ ਬਿਮਾਰ ਸੀ। 6 ਅਗਸਤ ਨੂੰ ਸਿਵਲ ਹਸਪਤਾਲ ਨਵਾਂਸ਼ਹਿਰ ਤੋਂ ਪਟਿਆਲਾ...
ਅੰਮ੍ਰਿਤਸਰ ਵਿਚ 30 ਪਾਜ਼ੀਟਿਵ ਕੋਰੋਨਾ ਕੇਸ ਹੋਏ ਰਿਪੋਰਟ
. . .  about 2 hours ago
ਅੰਮ੍ਰਿਤਸਰ, 10 ਅਗਸਤ - ਅੰਮ੍ਰਿਤਸਰ ਵਿਚ ਅੱਜ 30 ਕੋਰੋਨਾਵਾਇਰਸ ਦੇ ਕੇਸ ਦਰਜ ਹੋਏ ਹਨ ਤੇ ਇਕ 66 ਸਾਲਾ ਵਿਅਕਤੀ ਦੀ ਮੌਤ ਦਰਜ ਕੀਤੀ ਗਈ ਹੈ। ਅੰਮ੍ਰਿਤਸਰ ਵਿਚ ਕੁੱਲ 2406 ਕੋਰੋਨਾ ਪਾਜ਼ੀਟਿਵ ਕੇਸ ਹਨ। ਜਿਨ੍ਹਾਂ ਵਿਚੋਂ 1891 ਠੀਕ...
ਰੇਲ ਸੇਵਾਵਾਂ ਹੁਣ 30 ਅਗਸਤ ਤੱਕ ਰੱਦ
. . .  about 2 hours ago
ਨਵੀਂ ਦਿੱਲੀ, 10 ਅਗਸਤ - ਭਾਰਤੀ ਰੇਲਵੇ ਵਲੋਂ ਨਿਯਮਤ ਮੇਲ/ਐਕਸਪ੍ਰੈਸ, ਪੈਸੰਜਰ ਤੇ ਲੋਕਲ ਟਰੇਨਾਂ ਦੀ ਸੇਵਾ 'ਤੇ 30 ਅਗਸਤ 2020 ਤੱਕ ਰੋਕ ਵਧਾ ਦਿੱਤੀ ਗਈ ਹੈ। ਪਰੰਤੂ ਸਪੈਸ਼ਲ ਮੇਲ/ਐਕਸਪ੍ਰੈਸ...
ਕੋਵਿਡ-19 ਟੈਸਟਿੰਗ ਲਈ ਮੋਹਾਲੀ ਦੀ ਪੰਜਾਬ ਬਾਇਓਟੈਕਨਾਲੌਜੀ ਇਨਕਿਉਬੇਟਰ ਵਾਇਰਲ ਡਾਇਗਨੋਸਟਿਕ ਲੈਬੋਰਟਰੀ ਦਾ ਉਦਘਾਟਨ
. . .  about 2 hours ago
ਚੰਡੀਗੜ੍ਹ, 10 ਅਗਸਤ - ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਅਧੀਨ ਆਉਂਦੇ ਮੋਲੀਕਿਊਲਰ ਡਾਇਗਨੋਸਟਿਕ ਅਧਾਰਤ ਆਰਟੀ-ਪੀਸੀਆਰ ਦੀ ਸਮਰਥਾ ਨਾਲ ਖੁਰਾਕ, ਪਾਣੀ, ਖੇਤੀਬਾੜੀ ਅਤੇ ਵਾਤਾਵਰਣ ਦੇ ਖੇਤਰਾਂ ਵਿੱਚ ਐਨ.ਏ.ਬੀ.ਐਲ ਦੁਆਰਾ ਮਾਨਤਾ ਪ੍ਰਾਪਤ ਸਹੂਲਤਾਂ ਦੇਣ ਵਾਲੇ ਪੰਜਾਬ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 28 ਹੋਰ ਮਾਮਲੇ ਆਏ ਸਾਹਮਣੇ
. . .  about 2 hours ago
ਮਹਿਲ ਕਲਾਂ, 10 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 28 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ ਅੱਜ ਆਏ 28 ਮਾਮਲਿਆਂ 'ਚ 18 ਮਾਮਲੇ ਸ਼ਹਿਰ ਬਰਨਾਲਾ, 2 ਮਾਮਲੇ ਬਲਾਕ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਥਾਪਤ ਕੀਤੇ ਜਾਣ ਵਾਲੇ ਸੈਂਟਰ ਫਾਰ ਇੰਟਰ ਫੇਥ ਸਟੱਡੀਜ਼ ਦਾ ਡਿਜ਼ਾਈਨ ਕੈਪਟਨ ਨੇ ਕੀਤਾ ਸਾਂਝਾ
. . .  about 2 hours ago
ਚੰਡੀਗੜ੍ਹ, 10 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਸਥਾਪਤ ਕੀਤੇ ਜਾ ਰਹੇ ਸੈਂਟਰ ਫਾਰ ਇੰਟਰ ਫੇਥ ਸਟੱਡੀਜ਼ ਦੇ ਡਿਜ਼ਾਈਨ ਨੂੰ...
ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਵਿਰੁੱਧ ਮੋਟਰਸਾਇਕਲਾਂ/ਸਕੂਟਰਾਂ 'ਤੇ ਸ਼ਹਿਰ ਦੇ ਅੰਦਰ ਕੀਤਾ ਰੋਸ ਮਾਰਚ
. . .  about 3 hours ago
ਜੈਤੋ, 10 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਵਿਰੁੱਧ ਮੋਟਰਸਾਇਕਲਾਂ/ਸਕੂਟਰਾਂ 'ਤੇ ਸ਼ਹਿਰ ਦੇ ਅੰਦਰ ਰੋਸ ਮਾਰਚ ਕੀਤਾ ਤੇ ਆਮ ਆਦਮੀ ਪਾਰਟੀ ਹਲਕਾ ਜੈਤੋ ਤੋਂ ਵਿਧਾਇਕ ਬਲਦੇਵ ਸਿੰਘ ਨੂੰ ਚਿਤਾਵਨੀ ਮੰਗ ਪੱਤਰ ਸਥਾਨਕ...
ਕੋਰੋਨਾ ਨਾਲ ਹੋਈ ਇਕ 80 ਸਾਲਾ ਬਜ਼ੁਰਗ ਔਰਤ ਦੀ ਮੌਤ
. . .  about 3 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਮਾੜੀ ਮੁਸਤਫਾ ਵਾਸੀ ਇਕ 80 ਸਾਲਾ ਬਜ਼ੁਰਗ ਔਰਤ ਦੀ ਕੋਰੋਨਾ ਕਾਰਨ ਸਿਵਲ ਹਸਪਤਾਲ ਲੁਧਿਆਣਾ ਵਿਖੇ ਮੌਤ ਹੋ ਗਈ ਹੈ। ਉਕਤ ਔਰਤ ਦਿਲ ਦੀ ਬਿਮਾਰੀ ਤੋਂ ਪੀੜਤ ਸੀ ਤੇ ਉਸ ਨੂੰ ਬਠਿੰਡਾ ਤੋਂ ਸਿਵਲ...
ਸ੍ਰੀ ਮੁਕਤਸਰ ਸਾਹਿਬ ਵਿਖੇ 14 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 14 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ 49 ਸਾਲ ਦਾ ਵਿਅਕਤੀ ਵਾਸੀ ਗੁਰੂ ਤੇਗ ਬਹਾਦਰ ਨਗਰ ਗਲੀ ਨੰ: 8 ਸ੍ਰੀ ਮੁਕਤਸਰ ਸਾਹਿਬ, 28 ਸਾਲ ਅਤੇ 35 ਸਾਲ ਦੀਆਂ ਔਰਤਾਂ ਪਿੰਡ ਬਾਦਲ, 50 ਸਾਲ...
ਕੋਰੋਨਾ ਕਾਰਨ ਜ਼ਿਲ੍ਹਾ ਸੰਗਰੂਰ 'ਚ 3 ਵਿਅਕਤੀਆਂ ਦੀ ਮੌਤ
. . .  about 3 hours ago
ਸੰਗਰੂਰ, 10 ਅਗਸਤ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਨੇ ਤਿੰਨ ਵਿਅਕਤੀਆਂ ਦੀ ਹੋਰ ਜਾਨ ਲੈ ਲਈ ਹੈ। ਇਨ੍ਹਾਂ ਵਿਚ ਛੇ ਮਹੀਨੇ ਪਹਿਲਾਂ ਸੇਵਾ ਮੁਕਤ ਹੋਇਆ ਇਕ ਕਾਨੂੰਨਗੋ ਵੀ ਸ਼ਾਮਿਲ ਹੈ। ਉਸ ਦੀ ਮੌਤ ਕੱਲ੍ਹ ਸਵੇਰੇ ਹੋਈ ਸੀ ਅਤੇ ਕੱਲ੍ਹ ਹੀ ਉਨ੍ਹਾਂ ਦੇ...
ਜ਼ਹਿਰੀਲੀ ਸ਼ਰਾਬ ਦੇ ਮੁੱਦੇ ਤੇ ਭਾਜਪਾ ਐਸਸੀ ਮੋਰਚਾ ਪੰਜਾਬ ਵੱਲੋਂ ਰੋਸ ਵਿਖਾਵਾ
. . .  about 3 hours ago
ਅਟਾਰੀ, 10 ਅਗਸਤ (ਰੁਪਿੰਦਰਜੀਤ ਸਿੰਘ ਭਕਨਾ) - ਭਾਜਪਾ ਦੇ ਐਸਸੀ ਮੋਰਚਾ ਪੰਜਾਬ ਦੇ ਕਾਰਕੁਨਾਂ ਵੱਲੋਂ ਮੀਡੀਆ ਇੰਚਾਰਜ ਸੰਜੀਵ ਅਟਵਾਲ ਦੀ ਅਗਵਾਈ ਹੇਠ ਜ਼ਹਿਰੀਲੀ ਸ਼ਰਾਬ ਦੇ ਮੁੱਦੇ ਤੇ ਪੰਜਾਬ ਭਰ ਵਿੱਚ ਪੰਜਾਬ ਸਰਕਾਰ ਖਿਲਾਫ ਦਿੱਤੇ ਜਾ ਰਹੇ ਧਰਨਿਆਂ ਦੀ ਕੜੀ ਵਜੋਂ ਥਾਣਾ ਘਰਿੰਡਾ ਅੱਗੇ ਧਰਨਾ...
ਮਾਛੀਵਾੜਾ ਵਿਚ ਕੋਰੋਨਾ ਦੀ ਰਫ਼ਤਾਰ ਹੋਈ ਬੇਕਾਬੂ, 4 ਵਿਅਕਤੀ ਆਏ ਲਪੇਟ ਵਿਚ
. . .  about 3 hours ago
ਮਾਛੀਵਾੜਾ ਸਾਹਿਬ, 10 ਅਗਸਤ (ਮਨੋਜ ਕੁਮਾਰ) - ਅੱਜ ਫਿਰ ਨਵੇ ਆਏ ਚਾਰ ਕੋਰੋਨਾ ਪਾਜ਼ੀਟਿਵ ਵਿਅਕਤੀਆਂ ਨੇ ਇਲਾਕੇ ਵਿਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਵਿਚ ਗੁਰਾਂ ਕਾਲੋਨੀ ਦੇ ਇਕ ਆੜਤੀ ਪਰਿਵਾਰ ਦਾ ਭਰਾ, ਪਿੰਡ ਮਿਲਕਵਾਲ ਵਾਸੀ 60 ਸਾਲਾਂ ਵਿਅਕਤੀ, ਬੋਦਲੀ...
ਪੰਜਾਬ ਸਰਕਾਰ ਵਲੋਂ ਡਾ. ਵਰਿੰਦਰ ਭਾਟੀਆ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ
. . .  about 4 hours ago
ਐੱਸ. ਏ. ਐੱਸ. ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਡਾ. ਵਰਿੰਦਰ ਭਾਟੀਆ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਕ੍ਰਿਸ਼ਨ ਕੁਮਾਰ ਸਕੱਤਰ, ਸਕੂਲ ਸਿੱਖਿਆ ਵਿਭਾਗ ਵਲੋਂ ਜਾਰੀ ਹੁਕਮਾਂ...
ਤਾਲਾਬੰਦੀ ਦੌਰਾਨ ਪਾਕਿਸਤਾਨ ਵਿਚ ਫਸੇ ਭਾਰਤੀ ਅਟਾਰੀ ਸਰਹੱਦ ਰਸਤੇ ਵਤਨ ਪਹੁੰਚੇ
. . .  about 4 hours ago
ਅਟਾਰੀ, 10 ਅਗਸਤ (ਰੁਪਿੰਦਰਜੀਤ ਸਿੰਘ ਭਕਨਾ) - ਕੋਰੋਨਾ ਮਹਾਂਮਾਰੀ ਕਾਰਨ ਭਾਰਤ ਸਰਕਾਰ ਵੱਲੋਂ ਕੀਤੀ ਗਈ ਤਾਲਾਬੰਦੀ ਦੇ ਚੱਲਦਿਆਂ ਸੈਂਕੜੇ ਭਾਰਤੀ ਨਾਗਰਿਕ ਪਾਕਿਸਤਾਨ ਵਿਚ ਫਸ ਗਏ ਸਨ। ਜਿਨ੍ਹਾਂ ਵਿਚੋਂ 700 ਦੇ ਕਰੀਬ ਭਾਰਤੀ ਨਾਗਰਿਕ ਪਹਿਲਾਂ ਤਿੰਨ ਪੜਾਵਾਂ ਵਿਚ ਭਾਰਤ ਪਹੁੰਚ ਚੁੱਕੇ ਹਨ...
ਕਮਾਈ ਦੀ ਥਾਂ ਕੁਵੈਤ ਤੋ ਪਰਤੀ ਸੁਖਵਿੰਦਰ ਦੀ ਬੰਦ ਡੱਬੇ 'ਚ ਲਾਸ਼
. . .  about 4 hours ago
ਕਟਾਰੀਆਂ, 10 ਅਗਸਤ (ਨਵਜੋਤ ਸਿੰਘ ਜੱਖੂ) - ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਕਟਾਰੀਆਂ 'ਚ ਅੱਜ ਮਾਹੌਲ ਉਦੋਂ ਗ਼ਮਗੀਨ ਬਣ ਗਿਆ ਜਦੋਂ ਇੱਥੋਂ ਦੇ ਨੌਜਵਾਨ ਸੁਖਵਿੰਦਰ ਰਾਮ ਦੀ ਲਾਸ਼ ਕੁਵੈਤ ਤੋਂ ਡੱਬੇ 'ਚ ਬੰਦ ਹੋ ਕੇ ਪਿੰਡ ਪਰਤੀ। ਉਸ ਦੇ ਮਾਪੇ ਉਸ ਦੀ ਕਮਾਈ ਨਾਲ ਘਰ ਦੀ ਮੰਦੀ ਖ਼ਤਮ ਕਰਨ ਬਾਰੇ...
ਆਮ ਆਦਮੀ ਪਾਰਟੀ ਵਲੋਂ ਕੈਪਟਨ ਸਰਕਾਰ ਵਿਰੁੱਧ ਧਰਨਾ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ
. . .  about 4 hours ago
ਜੈਤੋ, 10 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਧਰਮਜੀਤ ਰਾਮੇਆਣਾ ਅਤੇ ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਅਮੋਲਕ ਸਿੰਘ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਵਲੋਂ ਸਥਾਨਕ ਬੱਸ ਸਟੈਂਡ ਦੇ (ਸ਼੍ਰੀ ਮੁਕਤਸਰ ਸਾਹਿਬ ਨੂੰ ਜਾਣ ਵਾਲੇ) ਗੇਟ...
ਸਚਿਨ ਪਾਈਲਟ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 10 ਅਗਸਤ - ਰਾਜਸਥਾਨ ਦੇ ਸਿਆਸੀ ਸੰਕਟ ਵਿਚਕਾਰ ਸਚਿਨ ਪਾਈਲਟ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਹਾੜ ਸੰਮਤ 551

ਸੰਗਰੂਰ

ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਖੇਤਰਾਂ 'ਚ 20 ਥਾਂਵਾਂ ਤੋਂ ਮਿਲਿਆ ਡੇਂਗੂ ਦਾ ਲਾਰਵਾ

ਸੰਗਰੂਰ, 19 ਮਈ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ ਜਿੱਥੇ ਪਿਛਲੇ ਸਾਲ ਸੈਂਕੜੇ ਨਹੀਂ ਹਜ਼ਾਰਾਂ ਵਿਅਕਤੀ ਡੇਂਗੂ ਦਾ ਸ਼ਿਕਾਰ ਹੋਏ ਸਨ ਤੇ ਕੁਝ ਵਿਅਕਤੀਆਂ ਦੀ ਇਸ ਡੇਂਗੂ ਮੱਛਰ ਨੇ ਜਾਨ ਵੀ ਲੈ ਲਈ ਸੀ ਤੇ ਇਸ ਸਾਲ ਫਿਰ ਤੋਂ ਡੇਂਗੂ ਦਾ ਲਾਰਵਾ ਪੈਦਾ ਹੋਣ ਲੱਗ ਪਿਆ ਹੈ ਜਿਸ ਨੰੂ ਲੈ ਕੇ ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ |
ਪਿਛਲੇ ਸਾਲ 1704 ਦੇ ਡੇਂਗੂ ਦੇ ਸ਼ਿਕਾਰ ਹੋਣ ਦੀ ਹੋਈ ਸੀ ਪੁਸ਼ਟੀ - ਬੇਸ਼ੱਕ ਜ਼ਿਲ੍ਹਾ ਸੰਗਰੂਰ ਵਿਖੇ ਪਿਛਲੇ ਸਾਲ ਹਜ਼ਾਰਾਂ ਵਿਅਕਤੀ ਡੇਂਗੂ ਦਾ ਸ਼ਿਕਾਰ ਹੋਏ ਸਨ ਪਰ ਜ਼ਿਲ੍ਹਾ ਨੋਡਲ ਅਫ਼ਸਰ ਡਾ. ਉਪਾਸਨਾ ਬਿੰਦਰਾ ਦਾ ਕਹਿਣਾ ਕਿ ਪਿਛਲੇ ਸਾਲ 1704 ਵਿਅਕਤੀਆਂ ਦੇ ਡੇਂਗੂ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਸੀ ਕਿਸੇ ਵੀ ਵਿਅਕਤੀ ਦੀ ਮੌਤ ਡੇਂਗੂ ਕਾਰਨ ਨਹੀਂ ਹੋਈ | ਉਨ੍ਹਾਂ ਹੋਰ ਕਿਹਾ ਕਿ ਕੁਝ ਅਣਅਧਿਕਾਰਤ ਡਾਕਟਰ ਜਾਣਬੁੱਝ ਕੇ ਆਪਣੇ ਨਿੱਜੀ ਲਾਭ ਲਈ ਸਧਾਰਨ ਮਰੀਜ਼ ਨੰੂ ਡੇਂਗੂ ਪੀੜਤ ਮਰੀਜ਼ ਬਣਾ ਕੇ ਉਸ ਦਾ ਬੇਲੋੜਾ ਇਲਾਜ ਸ਼ੁਰੂ ਕਰ ਦਿੰਦੇ ਹਨ | ਇਸ ਲਈ ਬੁਖ਼ਾਰ ਪੀੜਤ ਨੰੂ ਡੇਂਗੂ ਬੁਖ਼ਾਰ ਦੀਆਂ ਨਿਸ਼ਾਨੀਆਂ ਸਾਹਮਣੇ ਆਉਣ 'ਤੇ ਉਸ ਦਾ ਸਰਕਾਰੀ ਲੈਬੋਰਟਰੀ 'ਚ ਟੈੱਸਟ ਕਰਵਾਉਣ ਮਗਰੋਂ ਹੀ ਇਲਾਜ ਕਰਵਾਇਆ ਜਾਵੇ |
24 ਜੂਨ ਤੋਂ ਵਿੱਢੀ ਜਾਵੇਗੀ ਮੁਹਿੰਮ - ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ 'ਚ 20 ਦੇ ਕਰੀਬ ਥਾਂਵਾਂ ਤੋਂ ਡੇਂਗੂ ਦਾ ਲਾਰਵਾ ਮਿਲਿਆ ਹੈ ਜਿਸ ਨੰੂ ਲੈ ਕੇ ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ | ਸ਼ਹਿਰਾਂ ਦੀਆਂ ਨਗਰ ਕੌਾਸਲਾਂ ਨਾਲ ਮਿਲ ਕੇ ਟੀਮਾਂ ਬਣਾ ਦਿੱਤੀਆਂ ਗਈਆਂ ਹਨ | ਇਹ ਟੀਮਾਂ ਪਹਿਲਾਂ ਹਾਈ ਰਿਸਕ ਖੇਤਰਾਂ ਵਿਚ ਜਾ ਕੇ ਘਰ-ਘਰ ਕੂਲਰਾਂ, ਫਰਿੱਜਾਂ ਆਦਿ ਵਿਚ ਡੇਂਗੂ ਦਾ ਲਾਰਵਾ ਚੈੱਕ ਕਰਨ ਦੇ ਨਾਲ-ਨਾਲ ਲੋਕਾਂ ਨੰੂ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰਨਗੀਆਂ | ਡਾ. ਉਪਾਸਨਾ ਨੇ ਦੱਸਿਆ ਕਿ 24 ਜੂਨ ਤੋਂ ਵਿੱਢੀ ਜਾ ਰਹੀ ਇਸ ਮੁਹਿੰਮ ਅਧੀਨ ਲੋਕਾਂ ਨੰੂ ਜਾਗਰੂਕ ਕਰ ਕੇ ਉਨ੍ਹਾਂ ਦੇ ਦਸਖ਼ਤ ਵੀ ਕਰਵਾਏ ਜਾਣਗੇ | ਉਨ੍ਹਾਂ ਲੋਕਾਂ ਨੰੂ ਅਪੀਲ ਕੀਤੀ ਕਿ ਕੂਲਰਾਂ, ਫਰਿਜਾਂ ਵਗੈਰਾ ਦੀ ਹਰ ਹਫ਼ਤੇ ਸਫ਼ਾਈ ਕੀਤੀ ਜਾਵੇ | ਡੇਂਗੂ ਦਾ ਮੱਛਰ ਖੜ੍ਹੇ ਸਾਫ਼ ਪਾਣੀ 'ਚ ਹੀ ਪੈਦਾ ਹੁੰਦਾ ਹੈ ਇਸ ਲਈ ਬਾਰਿਸ਼ ਦੇ ਦਿਨਾਂ 'ਚ ਖੁੱਲ੍ਹੇ ਵਿਚ ਪਏ ਘੜਿਆਂ, ਬੇਕਾਰ ਬਰਤਨਾਂ ਆਦਿ ਨੰੂ ਮੁੱਧਾ ਕਰ ਦਿੱਤਾ ਜਾਵੇ ਤੇ ਟਾਇਰਾਂ ਆਦਿ ਨੰੂ ਨਸ਼ਟ ਕਰ ਦਿੱਤਾ ਜਾਵੇ | ਉਨ੍ਹਾਂ ਹੋਰ ਦੱਸਿਆ ਕਿ ਮੁਹਿੰਮ ਦੌਰਾਨ ਕਿਤੇ ਵੀ ਡੇਂਗੂ ਦਾ ਲਾਰਵਾ ਮਿਲੇਗਾ ਉੱਥੇ ਸਿਹਤ ਵਿਭਾਗ ਦੀ ਟੀਮ ਵਲੋਂ ਦਵਾਈ ਦਾ ਛਿੜਕਾਅ ਕੀਤਾ ਜਾਵੇਗਾ ਅਤੇ ਨਗਰ ਕੌਾਸਲ ਵਲੋਂ ਫੋਗਿੰਗ ਕੀਤੀ ਜਾਵੇਗੀ |
ਕੀ ਕਹਿੰਦੇ ਹਨ ਸਮਾਜ ਸੇਵੀ - ਸਾਇੰਟੇਫਿਕ ਅਵੇਅਰਨੈੱਸ ਫੋਰਮ ਦੇ ਪ੍ਰਧਾਨ ਡਾ. ਏ.ਐਸ. ਮਾਨ ਨੇ ਵੀ ਲੋਕਾਂ ਨੰੂ ਅਪੀਲ ਕੀਤੀ ਹੈ ਕਿ ਉਹ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਨੰੂ ਸਹਿਯੋਗ ਦੇਣ ਤੇ ਕਿਤੇ ਵੀ ਪਾਣੀ ਨਾ ਖੜ੍ਹਨ ਦੇਣ | ਇਸ ਵਾਸਤੇ ਨਗਰ ਕੌਾਸਲ ਦਾ ਸਹਿਯੋਗ ਵੀ ਜ਼ਰੂਰੀ ਹੈ | ਭਾਜਪਾ ਆਗੂ ਅਮਨ ਪੂਨੀਆ, ਸੁਨੀਲ ਗੋਇਲ ਡਿੰਪਲ, ਪਿ੍ੰਸੀਪਲ ਮੰਜੁਲਾ ਸ਼ਰਮਾ ਨੇ ਕਿਹਾ ਕਿ ਸਿਹਤ ਵਿਭਾਗ ਅਤੇ ਨਗਰ ਕੌਾਸਲ ਨੰੂ ਚਾਹੀਦਾ ਹੈ ਕਿ ਹੁਣ ਤੋਂ ਚੰਗੀ ਤਰ੍ਹਾਂ ਦਵਾਈ ਦਾ ਛਿੜਕਾਅ ਕਰਨ ਦੇ ਨਾਲ-ਨਾਲ ਫੋਗਿੰਗ ਕੀਤੀ ਜਾਵੇ ਤਾਂ ਜੋ ਲੋਕਾਂ ਨੰੂ ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ |

ਡੀ.ਸੀ. ਤੇ ਐਸ.ਐਸ.ਪੀ ਵਲੋਂ ਅਕਾਲ ਨਸ਼ਾ ਮੁਕਤੀ ਕੇਂਦਰ ਚੀਮਾ ਦਾ ਅਚਨਚੇਤ ਦੌਰਾ ਨਸ਼ਾ ਛੁਡਾਊ ਕੇਂਦਰਾਂ ਤੇ ਓਟ ਕਲੀਨਿਕਾਂ ਦਾ ਲਾਭ ਉਠਾਉਣ ਲੋੜਵੰਦ-ਘਨਸ਼ਿਆਮ ਥੋਰੀ

ਚੀਮਾ ਮੰਡੀ, 19 ਜੂਨ (ਜਗਰਾਜ ਮਾਨ) - ਪੰਜਾਬ ਸਰਕਾਰ ਵਲੋਂ ਰਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਡੈਪੋ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਤੇ ਐਸ.ਐਸ.ਪੀ ਡਾ. ਸੰਦੀਪ ਗਰਗ ਨੇ ਅਕਾਲ ਨਸ਼ਾ ਮੁਕਤੀ ਕੇਂਦਰ ਚੀਮਾ ਦਾ ਅਚਨਚੇਤ ਦੌਰਾ ਕੀਤਾ ਤੇ ...

ਪੂਰੀ ਖ਼ਬਰ »

ਡੀ.ਸੀ. ਤੇ ਐਸ.ਐਸ.ਪੀ ਵਲੋਂ ਅਕਾਲ ਨਸ਼ਾ ਮੁਕਤੀ ਕੇਂਦਰ ਚੀਮਾ ਦਾ ਅਚਨਚੇਤ ਦੌਰਾ

ਚੀਮਾ ਮੰਡੀ, 19 ਜੂਨ (ਜਗਰਾਜ ਮਾਨ) - ਪੰਜਾਬ ਸਰਕਾਰ ਵਲੋਂ ਰਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਡੈਪੋ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਤੇ ਐਸ.ਐਸ.ਪੀ ਡਾ. ਸੰਦੀਪ ਗਰਗ ਨੇ ਅਕਾਲ ਨਸ਼ਾ ਮੁਕਤੀ ਕੇਂਦਰ ਚੀਮਾ ਦਾ ਅਚਨਚੇਤ ਦੌਰਾ ਕੀਤਾ ਤੇ ...

ਪੂਰੀ ਖ਼ਬਰ »

ਸਰਪੰਚ ਤੇ ਪੰਚਾਇਤ ਸਕੱਤਰ ਦਾ ਪੁਤਲਾ ਫੂਕਿਆ

ਸੰਗਰੂਰ, 19 ਜੂਨ (ਧੀਰਜ ਪਸ਼ੌਰੀਆ) - ਕ੍ਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ ਦੀ ਅਗਵਾਈ ਹੇਠ ਅੱਜ ਵੱਡੀ ਗਿਣਤੀ 'ਚ ਦਲਿਤਾਂ ਨੇ ਸਥਾਨਕ ਮਹਾਂਵੀਰ ਚੌਾਕ ਵਿਖੇ ਜਮਹੂਰੀ ਅਤੇ ਜਨਤਕ ਆਗੂਆਂ 'ਤੇ ਹਮਲਾ ਕਰਨ ਦੇ ਰੋਸ ਵਜੋਂ ਪਿੰਡ ਮੀਮਸਾ ਦੇ ਸਰਪੰਚ ਤੇ ਪੰਚਾਇਤ ਸੈਕਟਰੀ ਦਾ ...

ਪੂਰੀ ਖ਼ਬਰ »

ਧੋਖੇਬਾਜ਼ਾਂ ਤੋਂ ਬਚਣ ਦੀ ਲੋੜ-ਮੋਹਿਤ ਗੋਇਲ

ਚੀਮਾ ਮੰਡੀ, 19 ਜੂਨ (ਜਗਰਾਜ ਮਾਨ) - ਇੰਡੀਅਨ ਆਇਲ ਕੰਪਨੀ ਦੇ ਮੋਹਿਤ ਗੋਇਲ ਨੇ ਸਥਾਨਕ ਇੰਡੀਅਨ ਆਇਲ ਦੇ ਪੈਟਰੋਲ ਪੰਪ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਜਾਅਲੀ ਵੈੱਬਸਾਈਟਾਂ ਤੇ ਝੂਠੀਆਂ ਈ ਮੇਲ ਜਿਹੜੀਆਂ ਕਿ ਤੇਲ ਕੰਪਨੀਆਂ ਦੀਆਂ ਅਸਲੀ ...

ਪੂਰੀ ਖ਼ਬਰ »

ਜ਼ਿਮਨੀ ਚੋਣ ਨੂੰ ਲੈ ਕੇ ਚੋਣ ਮੈਦਾਨ ਭਖਿਆ

ਸੰਗਰੂਰ, 19 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਵਾਰਡ ਨੰਬਰ 23 ਦੀ 21 ਜੂਨ ਨੰੂ ਹੋ ਰਹੀ ਜ਼ਿਮਨੀ ਚੋਣ ਲਈ ਰਾਜਨੀਤਿਕ ਅਖਾੜਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ | ਅਕਾਲੀ-ਭਾਜਪਾ ਗੱਠਜੋੜ ਨੇ ਭਾਜਪਾ ਦੇ ਚੋਣ ਨਿਸ਼ਾਨ 'ਤੇ ਸੂਰਜ ਚੌਹਾਨ ਜੱਜ ਨੰੂ ਚੋਣ ਮੈਦਾਨ 'ਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ, ਦੂਜਾ ਜ਼ਖਮੀ

ਅਮਰਗੜ੍ਹ, 19 ਜੂਨ (ਸੁਖਜਿੰਦਰ ਸਿੰਘ ਝੱਲ) - ਪਿੰਡ ਚੌਾਦਾ ਅਤੇ ਭੂਮਸੀ ਦੇ ਵਿਚਕਾਰ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਜਦ ਕਿ ਇਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸ ਦਾ ਇਲਾਜ ਰਾਜਿੰਦਰ ...

ਪੂਰੀ ਖ਼ਬਰ »

ਡੀ.ਟੀ.ਐਫ ਵਲੋਂ ਨਿੰਦਾ

ਸੰਗਰੂਰ, 19 ਜੂਨ (ਧੀਰਜ ਪਸ਼ੌਰੀਆ) - ਡੈਮੋਕਰੇਟਿਕ ਟੀਚਰਜ ਫਰੰਟ ਦੀ ਜ਼ਿਲ੍ਹਾ ਇਕਾਈ ਸੰਗਰੂਰ ਨੇ ਪਿੰਡ ਮੀਮਸਾ ਵਿਖੇ ਗੁੰਡਾ ਅਨਸਰਾਂ ਵਲੋਂ ਜਨਤਕ ਤੇ ਜਮਹੂਰੀ ਆਗੂਆਂ'ਤੇ ਕੀਤੇ ਕਾਤਲਾਨਾ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਸੰਵਿਧਾਨਕ ਹੱਕਾਂ ਲਈ ਲੜ ਰਹੇ ...

ਪੂਰੀ ਖ਼ਬਰ »

ਧਾਰਮਿਕ ਸਿੱਖਿਆ ਲੈਣ ਵਾਲੇ ਬੱਚੇ ਸਨਮਾਨਿਤ

ਅਹਿਮਦਗੜ੍ਹ, 19 ਜੂਨ (ਸੋਢੀ) - ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਲਗਾਇਆ ਵਿਸ਼ੇਸ਼ ਕੈਂਪ ਸਮਾਪਤ ਹੋ ਗਿਆ | ਇਸ ਪੰਦਰਾਂ ਰੋਜ਼ਾ ਧਾਰਮਿਕ ਕੈਂਪ ਦੌਰਾਨ ਬੀਬੀ ਅਮਨਪ੍ਰੀਤ ਕੌਰ, ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਨੇ ਲਗਾਇਆ ਪਸ਼ੂ ਭਲਾਈ ਤੇ ਜਾਗਰੂਕਤਾ ਕੈਂਪ

ਮਲੇਰਕੋਟਲਾ, 19 ਜੂਨ (ਕੁਠਾਲਾ) - ਅੱਜ ਪਸ਼ੂ ਪਾਲਣ ਵਿਭਾਗ ਜ਼ਿਲ੍ਹਾ ਸੰਗਰੂਰ ਵੱਲੋਂ ਸਿਵਲ ਪਸ਼ੂ ਹਸਪਤਾਲ ਮਲੇਰਕੋਟਲਾ ਵਿਖੇ ਇਲਾਕੇ ਦੇ ਡੇਅਰੀ ਫਾਰਮਰਾਂ ਲਈ ਬਲਾਕ ਪੱਧਰੀ ਪਸ਼ੂ ਭਲਾਈ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਸਬੰਧੀ ਸੈਮੀਨਾਰ

ਅਮਰਗੜ੍ਹ, 19 ਜੂਨ (ਬਲਵਿੰਦਰ ਸਿੰਘ ਭੁੱਲਰ) - ਅਮਰਗੜ੍ਹ ਵਿਚ ਟ੍ਰੈਫਿਕ ਨਿਯਮਾਂ ਸਬੰਧੀ ਸੈਮੀਨਾਰ ਥਾਣਾ ਅਮਰਗੜ੍ਹ ਦੇ ਟ੍ਰੈਫਿਕ ਇੰਚਾਰਜ਼ ਏ. ਐਸ. ਆਈ. ਆਈ. ਕੇਸਰ ਸਿੰਘ ਦੀ ਰਹਿਨੁਮਾਈ ਅਧੀਨ ਟੈਕਸੀ ਸਟੈਂਡ ਵਿਖੇ ਲਗਾਇਆ ਗਿਆ | ਇਸ ਸੈਮੀਨਾਰ 'ਚ ਸਥਾਨਕ ਟੈਕਸੀ ...

ਪੂਰੀ ਖ਼ਬਰ »

ਵਿਧਾਇਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ 'ਚ 'ਧਿਆਨ ਦਿਵਾਊ' ਮਤਾ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਧਾਲੀਵਾਲ, ਭੁੱਲਰ) - ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵਲੋਂ ਪੰਜਾਬ ਵਿਧਾਨ ਸਭਾ 'ਚ ਨੋਟਿਸ ਨਿਯਮ 66 ਅਧੀਨ ਇੱਕ 'ਧਿਆਨ ਦਿਵਾਊ' ਮਤਾ ਦਿੱਤਾ ਗਿਆ ਹੈ ਜਿਸ 'ਚ ਉਨ੍ਹਾਂ ਸੁਨਾਮ ਨੇੜਲੇ ਪਿੰਡ ਭਗਵਾਨਪੁਰਾ ਵਿਖੇ ਇਕ ...

ਪੂਰੀ ਖ਼ਬਰ »

ਫਤਹਿ ਦੇ ਭੋਗ 'ਤੇ ਦਾਦਾ ਵਲੋਂ ਸ਼ਾਂਤੀ ਬਣਾਈ ਰੱਖਣ ਦੀ ਅਪੀਲ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ, ਸੱਗੂ) - ਬੀਤੇ ਦਿਨੀਂ ਬੋਰਵੈੱਲ 'ਚ ਡਿੱਗ ਕੇ ਮੌਤ ਦੇ ਮੂੰਹ 'ਚ ਗਏ ਨੇੜਲੇ ਪਿੰਡ ਭਗਵਾਨਪੁਰਾ ਦੇ ਮਾਸੂਮ ਫਤਹਿਵੀਰ ਸਿੰਘ ਦੀ ਆਤਮਿਕ ਸ਼ਾਂਤੀ ਲਈ 20 ਜੂਨ ਦਿਨ ਨੂੰ ਨਵੀਂ ਅਨਾਜ ਮੰਡੀ ਸੁਨਾਮ (ਸੰਗਰੂਰ) ਵਿਖੇ ਪੈਣ ...

ਪੂਰੀ ਖ਼ਬਰ »

ਮਲੇਰੀਆ, ਡੇਂਗੂ ਤੇ ਚਿਕਨਗੁਨੀਆਂ ਬਾਰੇ ਜਾਗਰੂਕਤਾ ਕੈਂਪ ਲਗਾਇਆ

ਅਮਰਗੜ੍ਹ, 19 ਜੂਨ (ਬਲਵਿੰਦਰ ਸਿੰਘ ਭੁੱਲਰ) - ਉਪ ਸਿਹਤ ਕੇਂਦਰ ਅਮਰਗੜ੍ਹ ਵਿਖੇ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆਂ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ | ਲੋਕਾਂ ਨੂੰ ਸੰਬੋਧਨ ਕਰਦੇ ਹੋਏ ਜਗਤਾਰ ਸਿੰਘ ਸਿੱਧੂ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਮਲੇਰੀਆਂ, ਡੇਂਗੂ ਅਤੇ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਧਾਲੀਵਾਲ, ਭੁੱਲਰ) - ਗਰਾਮ ਪੰਚਾਇਤ ਚੱਠੇ ਨੱਕਟੇ ਵਲੋਂ ਸਰਪੰਚ ਹਰਜੀਤ ਸਿੰਘ ਚੱਠਾ ਦੀ ਅਗਵਾਈ 'ਚ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਦੇ ਮੰਤਵ ਨਾਲ ਪਿੰਡ ਦੀ ਧਰਮਸ਼ਾਲਾ ਵਿਖੇ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਨਤੀਜੇ ਸ਼ਾਨਦਾਰ ਰਹੇ

ਭਵਾਨੀਗੜ੍ਹ, 19 ਜੂਨ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਗੁਰੂ ਤੇਗ਼ ਬਹਾਦਰ ਕਾਲਜ ਦੇ ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਕਾਮ. ਸਮੈਸਟਰ ਪਹਿਲਾ ਤੇ ਬੀ. ਏ. ਸਮੈਸਟਰ ਪੰਜਵਾਂ ਦੇ ਨਤੀਜੇ 'ਚ ਕਾਲਜ ਦੇ ਵਿਦਿਆਰਥੀਆਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ...

ਪੂਰੀ ਖ਼ਬਰ »

ਸੁਨਾਮ ਸ਼ੇਰੋਂ ਕੈਂਚੀਆਂ ਤੋਂ ਸ਼ੇਰੋਂ ਲੌਾਗੋਵਾਲ ਜਾਣ ਵਾਲੀ ਸੜਕ ਦਾ ਨਾਂਅ 'ਫਤਹਿਵੀਰ' ਦੇ ਨਾਂਅ 'ਤੇ ਰੱਖਿਆ ਜਾਵੇਗਾ

ਸੰਗਰੂਰ, 19 ਜੂਨ (ਸੁਖਵਿੰਦਰ ਸਿੰਘ ਫੁੱਲ)-ਪਿੰਡ ਭਗਵਾਨਪੁਰਾ, ਤਹਿਸੀਲ ਸੰਗਰੂਰ ਦੇ ਲੋਕਾਂ ਤੇ ਮਿ੍ਤਕ ਬੱਚੇ ਦੇ ਪਰਿਵਾਰ ਵਲੋਂ ਸੁਨਾਮ ਸ਼ੇਰੋਂ ਕੈਂਚੀਆਂ ਤੋਂ ਸ਼ੇਰੋਂ ਲੌਾਗੋਵਾਲ ਜਾਣ ਵਾਲੀ ਸੜਕ ਦਾ ਨਾਂਅ 'ਫਤਹਿਵੀਰ ਸਿੰਘ' ਦੇ ਨਾਂਅ 'ਤੇ ਰੱਖਣ ਦੀ ਬੇਨਤੀ ਨੂੰ ਇਕ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਦੀ ਬੈਠਕ

ਸੰਗਰੂਰ, 19 ਜੂਨ (ਧੀਰਜ ਪਸ਼ੌਰੀਆ) - ਪਰਿਵਾਰਾਂ 'ਚ ਵਾਪਰਦੀਆਂ ਰਹੱਸਮਈ ਜਾਪਦੀਆਂ ਘਟਨਾਵਾਂ ਅਸਲ 'ਚ ਪਰਿਵਾਰਕ ਸਮੱਸਿਆਵਾਂ 'ਚੋਂ ਹੀ ਉਪਜਦੀਆਂ ਹਨ | ਸੰਗਰੂਰ ਵਿਖੇ ਤਰਕਸ਼ੀਲ ਸੁਸਾਇਟੀ ਦੀ ਹੋਈ ਬੈਠਕ ਤੋਂ ਬਾਅਦ ਮੀਡੀਆ ਮੁਖੀ ਤਰਸੇਮ ਚੰਦ ਕਾਨਗੜ੍ਹ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਗਰਵਾਲ ਸਭਾ ਦਾ ਵਫ਼ਦ ਸਿੱਖਿਆ ਮੰਤਰੀ ਨੂੰ ਮਿਲਿਆ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਧਾਲੀਵਾਲ, ਭੁੱਲਰ) - ਅਗਰਵਾਲ ਸਭਾ ਸੁਨਾਮ ਦਾ ਇੱÝਕ ਵਫ਼ਦ ਸਭਾ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਦੀ ਅਗਵਾਈ 'ਚ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਮਿਲਿਆ | ਇਸ ਸਮੇਂ ਵਫ਼ਦ ਵੱਲੋਂ ਸਿੰਗਲਾ ਨੂੰ ਸੂਬੇ ਦਾ ਸਿੱਖਿਆ ...

ਪੂਰੀ ਖ਼ਬਰ »

ਨਸ਼ਾ ਵੇਚਣ ਵਾਲੇ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ - ਥਾਣਾ ਮੁਖੀ

ਸ਼ੇਰਪੁਰ, 19 ਜੂਨ (ਸੁਰਿੰਦਰ ਚਹਿਲ) - ਪੁਲਿਸ ਜ਼ਿਲਾ ਸੰਗਰੂਰ ਦੇ ਐਸ.ਐਸ.ਪੀ ਡਾ. ਸੰਦੀਪ ਗਰਗ ਅਤੇ ਸਬ ਡਵੀਜ਼ਨ ਧੂਰੀ ਦੇ ਡੀ.ਐਸ.ਪੀ ਮੋਹਿਤ ਅਗਰਵਾਲ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਥਾਣਾ ਸ਼ੇਰਪੁਰ ਅਧੀਨ ਪੈਂਦੇ ਪਿੰਡਾਂ ਵਿਚ ਨਸ਼ਾ ਤਸਕਰਾਂ ਿਖ਼ਲਾਫ਼ ਵਿਸ਼ੇਸ਼ ...

ਪੂਰੀ ਖ਼ਬਰ »

ਇਮਾਰਤੀ-ਮਿਸਤਰੀ ਮਜ਼ਦੂਰ ਦਲ ਨੇ ਪ੍ਰਸ਼ਾਸਨ ਦਾ ਪੁਤਲਾ ਫੂਕਿਆ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ) - ਇਮਾਰਤੀ-ਮਿਸਤਰੀ ਮਜ਼ਦੂਰ ਦਲ ਵੱਲੋਂ ਜਥੇਬੰਦੀ ਦੇ ਪ੍ਰਧਾਨ ਜਗਦੀਪ ਸਿੰਘ ਕਾਲਾ ਦੀ ਅਗਵਾਈ 'ਚ ਸਥਾਨਕ ਮਾਤਾ ਮੋਦੀ ਚੌਾਕ ਵਿਖੇ ਬੀਤੇ ਦਿਨ ਪਿੰਡ ਮੀਮਸਾ 'ਚ ਲੋਕ ਪੱਖੀ ਆਗੂਆਂ 'ਤੇ ਕੀਤੇ ਗਏ ਜਾਨਲੇਵਾ ਹਮਲੇ ਦੇ ...

ਪੂਰੀ ਖ਼ਬਰ »

ਸੀਮਤ ਵਿਦਿਆਰਥੀਆਂ ਵਾਲਾ ਬੈਚ ਤੇ ਯੋਗਤਾ ਟੈੱਸਟ ਵਿਦਿਆਰਥੀਆਂ ਲਈ ਬਣਿਆ ਸਹਾਈ - ਸੁਖਵਿੰਦਰ ਸਿੰਘ

ਸੰਗਰੂਰ, 19 ਜੂਨ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਬਾਰ੍ਹਵੀਂ ਜਮਾਤ ਪਾਸ ਕੀਤੀ ਹੈ ਤੇ ਅਸਟ੍ਰੇਲੀਆ ਜਾਣ ਦੇ ਇੱਛੁਕ ਹਨ ਦੇ ਜ਼ਿਆਦਾਤਰ ਕੇਸ ਅੰਬੈਸੀ ਵਲੋਂ ...

ਪੂਰੀ ਖ਼ਬਰ »

ਵਾਟਰ ਵਰਕਸ ਮੰਡਵੀ ਵਿਖੇ ਖੁੱਲ੍ਹਾ ਪਿਆ ਬੋਰਵੈੱਲ ਦੇ ਰਿਹੈ ਹਾਦਸਿਆਂ ਨੂੰ ਸੱਦਾ

ਖਨੌਰੀ, 19 ਜੂਨ (ਰਾਜੇਸ਼ ਕੁਮਾਰ) - ਪੰਜਾਬ 'ਚ ਖੁੱਲੇ੍ਹ ਪਏ ਬੋਰਵੈੱਲਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਤੁਰੰਤ ਬੰਦ ਕਰਨ ਦੇ ਸਰਕਾਰ ਵਲੋਂ ਦਿੱਤੇ ਆਦੇਸ਼ਾਂ 'ਤੇ ਪੰਜਾਬ ਸਰਕਾਰ ਦੇ ਸਰਕਾਰੀ ਵਿਭਾਗ ਹੀ ਆਪਣੇ ਬੋਰਵੈੱਲ ਨਹੀਂ ਬੰਦ ਕਰ ਰਹੇ ਹਨ | ਪਿੰਡ ਮੰਡਵੀ ਦੇ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਾ ਵਲੋਂ ਬਲਦੇਵ ਸਿੰਘ ਢਾਬ ਵਾਲੇ ਨੂੰ ਸ਼ਰਧਾਾਜਲੀਆਾ

ਸ਼ੇਰਪੁਰ, 19 ਜੂਨ (ਦਰਸ਼ਨ ਸਿੰਘ ਖੇੜੀ) - ਪਿੰਡ ਖੇੜੀ ਕਲਾਾ ਵਿਖੇ ਉੱਘੇ ਸਮਾਜ ਸੇਵੀ ਅਤਰ ਸਿੰਘ ਚਹਿਲ ਦੇ ਪਿਤਾ ਸਵ: ਬਲਦੇਵ ਸਿੰਘ ਚਹਿਲ ਢਾਬ ਵਾਲੇ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਾਜਲੀ ਸਮਾਗਮ ਕਰਵਾਇਆ ਗਿਆ¢ ਜਿਸ ਵਿੱਚ ਵੱਖ-ਵੱਖ ਰਾਜਨੀਤਕ ਪਾਰਟੀਆਾ, ਸਮਾਜ ਸੇਵੀ ...

ਪੂਰੀ ਖ਼ਬਰ »

ਬਾਜਵਾ ਨੇ ਸ਼ਹੀਦ ਊਧਮ ਸਿੰਘ ਮਿਊਜ਼ੀਅਮ ਬਣਨ ਲਈ ਪਹਿਲੀ ਕਿਸ਼ਤ ਜਾਰੀ ਕਰਨ 'ਤੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਸੱਗੂ, ਭੁੱਲਰ, ਧਾਲੀਵਾਲ)-ਕੌਮੀ ਸ਼ਹੀਦ ਊਧਮ ਸਿੰਘ ਦੇ ਨਾਂਅ 'ਤੇ ਬਣਨ ਵਾਲੇ ਮਿਊਜ਼ੀਅਮ ਨੂੰ ਲੈ ਕੇ ਸ਼ਹੀਦ ਦੀ ਜਨਮ ਨਗਰੀਂ ਸੁਨਾਮ ਨਿਵਾਸੀਆਂ ਦੀ ਬਹੁਤ ਹੀ ਲੰਮੇ ਸਮੇਂ ਤੋਂ ਆ ਰਹੀ ਮੰਗ ਹੁਣ ਕਾਂਗਰਸ ਦੀ ਹਲਕਾ ਇੰਚਾਰਜ ਮੈਡਮ ਦਾਮਨ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਸਬੰਧੀ ਸੈਮੀਨਾਰ ਲਗਾਇਆ

ਮੂਨਕ, 19 ਜੂਨ (ਗਮਦੂਰ ਧਾਲੀਵਾਲ) - ਟ੍ਰੈਫਿਕ ਪੁਲਿਸ ਵਲੋਂ ਸਥਾਨਕ ਬਾਬਾ ਬੰਦਾ ਸਿੰਘ ਬਹਾਦਰ ਟਰੱਕ ਓਪਰੇਟਰ ਐਸੋਸੀਏਸਨ ਮੂਨਕ ਵਿਖੇ ਡਰਾਈਵਰਾਾ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਅਤੇ ਨਸ਼ਿਆਂਖਿਲਾਫ਼ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ¢ ਇਸ ਮੌਕੇ ਸੰਗਰੂਰ ਤੋਂ ...

ਪੂਰੀ ਖ਼ਬਰ »

ਫਤਹਿਵੀਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਧਰਮਗੜ੍ਹ, 19 ਜੂਨ (ਗੁਰਜੀਤ ਸਿੰਘ ਚਹਿਲ)-ਧਾਰਮਿਕ ਕਾਰਜਾਂ ਦੇ ਨਾਲ ਸਮਾਜ ਸੇਵੀ ਕਾਰਜਾਂ 'ਚ ਅਹਿਮ ਭੂਮਿਕਾ ਨਿਭਾਅ ਰਹੀ ਸੰਸਥਾ ਕਲਗੀਧਰ ਟਰੱਸਟ ਬੜੂ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਆਲ ਇੰਡੀਆ ਗ੍ਰੰਥੀ, ਰਾਗੀ ਤੇ ਪ੍ਰਚਾਰਕ ਸਿੰਘ ਸਭਾ ਵਲੋਂ ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਬੀ.ਡੀ.ਪੀ.ਓਜ਼ ਅਤੇ ਲੇਖਾਕਾਰਾਂ ਦੇ ਤਬਾਦਲੇ

ਬੀਣੇਵਾਲ/ਹੁਸ਼ਿਆਰਪੁਰ, 19 ਜੂਨ (ਬੈਜ ਚੌਧਰੀ/ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਬੀ. ਡੀ. ਪੀ. ਓ. ਦੇ ਕੇਡਰ ਵਿਚ 34 ਬਦਲੀਆਂ ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ | ਕਈ ਲੇਖਾਕਾਰਾਂ/ਐਸ. ਈ. ਪੀ. ਓ. ਨੂੰ ਵਤੌਰ ਬੀ. ਡੀ. ਪੀ. ਓ. ਚਾਰਜ ਦਿੱਤਾ ਗਿਆ ਹੈ | ਅਨੁਰਾਗ ਵਰਮਾ ਵਿੱਤੀ ...

ਪੂਰੀ ਖ਼ਬਰ »

30 ਤੋਂ ਪਹਿਲਾਂ ਪਹਿਲਾਂ ਜ਼ਿਲ੍ਹੇ ਦੀਆਂ ਸਾਰੀਆਂ ਡਰੇਨਾਂ ਤੇ ਚੋਆਂ ਦੀ ਸਫ਼ਾਈ ਪ੍ਰਕਿਰਿਆ ਮੁਕੰਮਲ ਕਰਨ ਦੇ ਆਦੇਸ਼

ਸੰਗਰੂਰ, 19 ਜੂਨ (ਚੌਧਰੀ ਨੰਦ ਲਾਲ ਗਾਂਧੀ) - ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜਲ ਨਿਕਾਸ ਉਸਾਰੀ ਮੰਡਲ ਸੰਗਰੂਰ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ 30 ਜੂਨ ਤੋਂ ਪਹਿਲਾਂ ਪਹਿਲਾਂ ਜ਼ਿਲ੍ਹੇ ਦੀਆਂ ਸਾਰੀਆਂ ਡਰੇਨਾਂ ਤੇ ਚੋਆਂ ਦੀ ਸਫ਼ਾਈ ਨੂੰ ਯਕੀਨੀ ...

ਪੂਰੀ ਖ਼ਬਰ »

33 ਸਾਲਾ ਪਟੇ ਦੇ ਰੇੜਕੇ ਕਾਰਨ ਰੱਦ ਹੋਈ ਪੰਚਾਇਤੀ ਜ਼ਮੀਨ ਦੀ ਬੋਲੀ

ਅਮਰਗੜ੍ਹ, 19 ਜੂਨ (ਸੁਖਜਿੰਦਰ ਸਿੰਘ ਝੱਲ) - ਪਿਛਲੇ ਕਈ ਸਾਲਾਂ ਤੋਂ ਇਹ ਮੰਗ ਚਲੀ ਆ ਰਹੀ ਸੀ ਕਿ ਦਲਿਤ ਭਾਈਚਾਰਾਂ ਜੋ ਆਰਥਿਕ ਪੱਖ ਤੋਂ ਕਮਜ਼ੋਰ ਹੈ, ਲਈ ਰਾਖਵੇਂ ਕੋਟੇ ਵਾਲੀਆਂ ਪੰਚਾਇਤੀ ਜ਼ਮੀਨਾਂ 'ਚ ਸਾਲਾਨਾ ਠੇਕਾ ਆਮ ਨਾਲੋਂ ਘੱਟ ਰੱਖਿਆ ਜਾਵੇ ਤਾਂ ਜੋ ਦਲਿਤ ...

ਪੂਰੀ ਖ਼ਬਰ »

ਡੀ. ਸੀ. ਵਲੋਂ ਖੁੱਲ੍ਹੇ ਬੋਰਵੈਲਾਂ, ਬਿਜਲੀ ਦੇ ਬਕਸਿਆਂ ਤੇ ਨੰਗੀਆਂ ਤਾਰਾਂ, ਖੂਹੀਆਂ, ਖੱਡਿਆਂ ਆਦਿ ਨੂੰ ਢਕਣ ਦੀ ਹਦਾਇਤ

ਸੰਗਰੂਰ, 19 ਜੂਨ (ਸੁਖਵਿੰਦਰ ਸਿੰਘ ਫੁੱਲ) - ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਦੇ ਸ਼ਹਿਰੀ ਤੇ ਪੇਂਡੂ ਇਲਾਕਿਆਂ 'ਚ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਤਹਿਤ ਵੱਖ-ਵੱਖ ਵਿਭਾਗਾਂ 'ਤੇ ਆਧਾਰਿਤ ਟੀਮਾਂ ਦਾ ਗਠਨ ਕਰਦਿਆਂ ਇਹ ...

ਪੂਰੀ ਖ਼ਬਰ »

ਫੂਡ ਸੇਫ਼ਟੀ ਵਿਭਾਗ ਨੇ ਖਾਣ-ਪੀਣ ਵਾਲੀਆਂ ਵਸਤਾਂ ਦੇ ਨਮੂਨੇ ਭਰੇ

ਦਿੜ੍ਹਬਾ ਮੰਡੀ, 19 ਜੂਨ (ਹਰਬੰਸ ਸਿੰਘ ਛਾਜਲੀ, ਪਰਵਿੰਦਰ ਸੋਨੂੰ) - ਫੂਡ ਸੇਫ਼ਟੀ ਵਿਭਾਗ ਪੰਜਾਬ ਜ਼ਿਲ੍ਹਾ ਸੰਗਰੂਰ ਵਲੋਂ ਜ਼ਿਲ੍ਹਾ ਫੂਡ ਸੇਫ਼ਟੀ ਅਧਿਕਾਰੀ ਚਰਨਜੀਤ ਸਿੰਘ ਦੀ ਅਗਵਾਈ ਹੇਠ ਦਿੜ੍ਹਬਾ ਵਿਖੇ ਖਾਣ-ਪੀਣ ਵਾਲੀਆਂ ਵੱਖ-ਵੱਖ ਵਸਤਾਂ ਦੇ ਨਮੂਨੇ ਭਰੇ ਗਏ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX