ਤਾਜਾ ਖ਼ਬਰਾਂ


ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  19 minutes ago
ਗਾਂਧੀਨਗਰ, 21 ਜਨਵਰੀ- ਗੁਜਰਾਤ ਦੇ ਸੂਰਤ 'ਚ 10 ਮੰਜ਼ਲਾ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ...
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  47 minutes ago
ਹੈਦਰਾਬਾਦ, 21 ਜਨਵਰੀ- ਆਂਧਰਾ ਪ੍ਰਦੇਸ਼ ਦੇ ਅਮਰਾਵਤੀ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈ ਦੇਵ ਗੱਲਾ ਨੂੰ ਆਂਧਰਾ ਪ੍ਰਦੇਸ਼ ਦੇ ਅਮਰਾਵਤੀ ਤੋਂ ਹਿਰਾਸਤ 'ਚ ਲਿਆ ਗਿਆ ...
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 1 hour ago
ਇਰਾਕ, 21 ਜਨਵਰੀ- ਇਰਾਕ ਦੀ ਰਾਜਧਾਨੀ ਬਗ਼ਦਾਦ 'ਚ ਸਥਿਤ ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦੋ ਰਾਕੇਟ ਦਾਗੇ ਗਏ ...
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 2 hours ago
ਗਾਂਧੀ ਨਗਰ, 21 ਜਨਵਰੀ- ਗੁਜਰਾਤ ਦੇ ਸੂਰਤ ਦੇ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਦੇਸ ਦੇਈਏ ਕਿ ਇਹ ਅੱਗ ਇੰਨੀ ਭਿਆਨਕ ...
ਅੱਜ ਦਾ ਵਿਚਾਰ
. . .  about 2 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  1 day ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  1 day ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  1 day ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 day ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  1 day ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  1 day ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  1 day ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 1 hour ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 1 hour ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 1 hour ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 1 hour ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  about 1 hour ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  13 minutes ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  51 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਹਾੜ ਸੰਮਤ 551

ਬਠਿੰਡਾ /ਮਾਨਸਾ

ਸਿਵਲ ਹਸਪਤਾਲ ਰਾਮਪੁਰਾ ਫੂਲ 'ਚ ਡਾਕਟਰਾਂ ਤੇ ਹੋਰ ਅਮਲੇ ਦੀਆਂ ਪੋਸਟਾਂ ਖਾਲੀ ਹੋਣ ਕਾਰਨ ਖੇਤਰ ਦੇ ਲੋਕ ਪਰੇਸ਼ਾਨ

ਰਾਮਪੁਰਾ ਫੂਲ, 19 ਜੂਨ (ਨਰਪਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਰਾਮਪੁਰਾ ਫੂਲ ਮਰੀਜ਼ ਰੈਫ਼ਰ ਸੈਂਟਰ ਬਣ ਕੇ ਰਹਿ ਗਿਆ ਹੈ | ਹਸਪਤਾਲ ਵਿਚ ਡਾਕਟਰਾਂ ਤੇ ਹੋਰ ਅਮਲੇ ਦੀਆਂ ਵੱਡੀ ਗਿਣਤੀ ਅਸਾਮੀਆਂ ਖਾਲੀ ਹੋਣ ਕਾਰਨ ਖੇਤਰ ਦੇ ਲੋਕਾਂ ਨੂੰ ਭਾਰੀ ਪੇ੍ਰਸ਼ਾਨੀਆਂ ਵਿਚੋਂ ਗੁਜਰਨਾ ਪੈ ਰਿਹਾ ਹੈ | ਡਾਕਟਰਾਂ ਦੀ ਕਮੀ ਦੇ ਚਲਦਿਆ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿਚ ਮਹਿੰਗਾ ਇਲਾਜ ਕਰਵਾਉਣਾ ਪੈ ਰਿਹਾ ਹੈ | ਡਾਕਟਰਾਂ ਦੇ ਨਾਲ-ਨਾਲ ਹਸਪਤਾਲ ਵਿਚ ਦਰਜਾ ਚਾਰ, ਨਰਸਾਂ ਤੇ ਲੈਬ ਟੈਕਨੀਸ਼ੀਅਨ ਦੀਆਂ ਖਾਲੀ ਪਈਆਂ ਪੋਸਟਾਂ ਕਾਰਨ ਜਿੱਥੇ ਪੋਸਟਮਾਰਟਮ, ਖ਼ੂਨ ਦੇ ਨਮੂਨਿਆਂ, ਐਕਸਰੇ, ਅਲਟਰਾਸਾਊਾਡ ਤੇ ਹੋਰਨਾਂ ਸੇਵਾਵਾਂ ਸਬੰਧੀ ਦਿੱਕਤਾਂ ਆ ਰਹੀਆਂ ਹਨ, ਉੱਥੇ ਔਰਤ ਰੋਗਾਂ ਦੇ ਮਾਹਿਰ ਡਾਕਟਰ ਨਾ ਹੋਣ ਕਾਰਨ ਜਣੇਪੇ ਵਾਲੀਆਂ ਔਰਤਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿਚ ਇਲਾਜ ਕਰਵਾਉਣਾ ਪੈ ਰਿਹਾ ਹੈ | ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਅੱਖਾਂ ਦੇ ਅਪਰੇਸ਼ਨ ਲਈ ਆਈ ਮਹਿੰਗੀ ਮਸ਼ੀਨ ਵੀ ਅੱਖਾਂ ਦਾ ਮਾਹਰ ਡਾਕਟਰ ਨਾ ਹੋਣ ਕਾਰਨ ਸਿਹਤ ਵਿਭਾਗ ਨੇ ਕੋਟਕਪੂਰਾ ਹਸਪਤਾਲ ਨੂੰ ਭੇਜ ਦਿੱਤੀ ਹੈ | ਉੱਧਰ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਮੁੱਖ ਸਿੰਘ ਸਿੱਧੂ ਤੇ ਗੁਰਮੇਲ ਸਿੰਘ ਮਾਹੀ ਨੇ ਹਸਪਤਾਲ ਦਾ ਦੌਰਾ ਕਰਕੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਕ ਮਹੀਨੇ ਦੇ ਅੰਦਰ-ਅੰਦਰ ਹਸਪਤਾਲ ਵਿਚ ਡਾਕਟਰੀ ਅਮਲੇ ਦੀ ਤੈਨਾਤੀ ਨਾ ਕੀਤੀ ਗਈ ਤਾਂ ਉਹ ਪਿੰਡਾਂ ਅਤੇ ਸ਼ਹਿਰ ਦੇ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਕਰਨਗੇ | ਜ਼ਿਕਰਯੋਗ ਹੈ ਕਿ 50 ਬਿਸਤਰਿਆਂ ਦੇ ਇਸ ਹਸਪਤਾਲ ਵਿਚ ਐਮਰਜੈਂਸੀ ਡਾਕਟਰਾਂ ਦੀਆਂ 7 ਅਸਾਮੀਆਂ ਮਨਜ਼ੂਰ ਹਨ, ਜਿਸ ਵਿਚੋਂ 6 ਅਸਾਮੀਆਂ ਖਾਲੀ ਪਈਆ ਹਨ | ਇਸੇ ਤਰ੍ਹਾਂ ਐੱਮ. ਡੀ. ,ਐੱਮ. ਐੱਸ. ਡਾਕਟਰਾਂ ਦੀਆਂ ਮਨਜ਼ੂਰ 9 ਅਸਾਮੀਆਂ ਵਿਚੋਂ 4 ਖਾਲੀ ਪਈਆਂ ਹਨ | ਡਾਕਟਰਾਂ ਦੀ ਘਾਟ ਕਾਰਨ ਹਸਪਤਾਲ ਵਿਚ ਮੌਜੂਦ 5 ਡਾਕਟਰ 24 ਘੰਟੇ ਡਿਊਟੀ ਕਰਨ ਕਾਰਨ ਤਣਾਅ ਗ੍ਰਸਤ ਹੋ ਗਏ ਹਨ | ਹਸਪਤਾਲ ਵਿਚ ਹੋਮਿਓਪੈਥੀ ਡਾਕਟਰ ਤੇ ਡਿਸਪੈਂਸਰ ਦੀਆਂ ਅਸਾਮੀਆਂ ਵੀ ਖਾਲੀ ਹਨ | ਸੇਵਾਦਾਰਾਂ ਦੀਆਂ ਮਨਜ਼ੂਰ 35 ਅਸਾਮੀਆਂ ਵਿਚੋਂ 23 ਅਸਾਮੀਆਂ ਖਾਲੀ ਹਨ | ਸਟਾਫ਼ ਨਰਸਾਂ ਦੀਆਂ 4, ਲੈਬਾਰਟਰੀ ਟੈਕਨੀਸ਼ੀਅਨਾਂ ਦੀਆਂ 4 ਤੇ ਰੇਡੀਓਗ੍ਰਾਫਰ ਦੀ 1, ਪੋਸਟ ਵੀ ਲੰਬੇ ਸਮਾੇ ਤੋਂ ਖਾਲੀ ਹਨ | ਦੱਸਣਯੋਗ ਹੈ ਕਿ ਹਸਪਤਾਲ ਵਿਚ ਲਗਪਗ 9 ਹਜ਼ਾਰ ਮਰੀਜ਼ ਪ੍ਰਤੀ ਮਹੀਨਾ ਚੈੱਕਅਪ ਲਈ ਆਉਂਦੇ ਹਨ, ਪਰ ਇਸ ਦੇ ਬਾਵਜੂਦ ਹਸਪਤਾਲ ਵਿਚ ਡਾਕਟਰਾਂ ਤੇ ਸਹੂਲਤਾਂ ਦੀ ਵੱਡੀ ਘਾਟ ਹੈ | ਹਸਪਤਾਲ ਵਿਚ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਉਪਲਬਧ ਕਰਵਾਏ ਜਾਣ ਦਾ ਭਾਵੇਂ ਸਰਕਾਰ ਤੇ ਸਿਹਤ ਵਿਭਾਗ ਵਲੋਂ ਦਾਅਵਾ ਕੀਤਾ ਜਾਂਦਾ ਹੈ, ਪਰ ਅਮਲੀ ਰੂਪ ਵਿਚ 40 ਫ਼ੀਸਦੀ ਮਰੀਜ਼ਾਂ ਨੂੰ ਵੀ ਲੋੜੀਂਦੀਆਂ ਦਵਾਈਆਂ ਨਹੀਂ ਮਿਲਦੀਆਂ | ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਹਸਪਤਾਲ ਦੀ ਮਾਲੀ ਹਾਲਤ ਡਾਵਾਂਡੋਲ ਹੈ | ਹਸਪਤਾਲ ਦਾ ਭਗਤ ਪੂਰਨ ਸਿੰਘ ਸਕੀਮ ਤਹਿਤ 32 ਲੱਖ ਤੇ ਐੱਨ.ਐੱਚ.ਆਰ.ਐੱਮ. ਤਹਿਤ 20 ਲੱਖ ਰੁਪਏ ਫਸੇ ਹੋਏ ਹਨ | ਇਸ ਮਾਮਲੇ ਬਾਰੇ ਜਦ ਹਸਪਤਾਲ ਦੇ ਪ੍ਰਬੰਧਕਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਅਮਲੇ ਦੀ ਘਾਟ ਬਾਰੇ ਮੰਨਦਿਆਂ ਕਿਹਾ ਕਿ ਸਮੁੱਚੇ ਮਾਮਲੇ ਸਬੰਧੀ ਉਨ੍ਹਾਂ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਹੈ |

ਉਰਦੂ ਦੀ ਮੁਫ਼ਤ ਸਿਖ਼ਲਾਈ 1 ਤੋਂ

ਬਠਿੰਡਾ, 19 ਜੂਨ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹਾ ਭਾਸ਼ਾ ਅਫ਼ਸਰ ਹਰਜੀਤ ਕੌਰ ਨੇ ਦੱਸਿਆ ਕਿ ਉਰਦੂ ਆਮੋਜ਼ ਦੀ ਕਲਾਸ 1 ਜੁਲਾਈ 2019 ਤੋਂ ਸ਼ੁਰੂ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕਲਾਸ ਦਾ ਸਮਾਂ ਸ਼ਾਮ 5:00 ਵਜੇ ਤੋਂ 6:00 ਵਜੇ ਤੱਕ ਇਕ ਘੰਟਾ ਹੋਵੇਗਾ | ਸ਼ਨੀਵਾਰ, ...

ਪੂਰੀ ਖ਼ਬਰ »

ਮਾਮਲਾ ਗੜੇਮਾਰੀ ਤੇ ਝੱਖੜ ਦੀ ਮਾਰ ਹੇਠ ਆਈਆਂ ਫ਼ਸਲਾਂ ਦਾ

ਸੰਗਤ ਮੰਡੀ, 19 ਜੂਨ (ਅੰਮਿ੍ਤਪਾਲ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿਛਲੇ ਦਿਨੀਂ ਆਏ ਤੇਜ ਝੱਖੜ ਤੇ ਗੜੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ | ਇਸ ਬਾਰੇ ਇਲਾਕੇ ਦੇ ਪਿੰਡ ਕੋਟਗੁਰੂ, ਬਾਂਡੀ, ਫਰੀਦਕੋਟ, ਕੋਟਲੀ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਸੁਡਾਨ ਦੇ ਉਪ ਰਾਸ਼ਟਰਪਤੀ ਨਾਲ ਸੈਂਟਰਲ ਯੂਨੀਵਰਸਿਟੀ ਖੋਲ੍ਹਣ ਲਈ ਸਮਝੌਤਾ

ਤਲਵੰਡੀ ਸਾਬੋ, 19 ਜੂਨ (ਰਵਜੋਤ ਸਿੰਘ ਰਾਹੀ)- ਬੀਤੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਸੁਡਾਨ ਦੇ ਉਪ ਰਾਸ਼ਟਰਪਤੀ ਜੇਮਸ ਵਾਨੀ ਇੱਗਾ ਦੀ ਭਾਰਤ ਫੇਰੀ 'ਤੇ ਇਕ ਸਮਝੌਤੇ 'ਤੇ ਹਸਤਾਖਰ ਕੀਤੇ ਗਏ। ਇਸ ਸਮਝੌਤੇ ਬਾਰੇ ਜਾਣਕਾਰੀ ਦਿੰਦਿਆਂ ਵਰਸਿਟੀ ਦੇ ਉਪ ਕੁਲਪਤੀ ਡਾ. ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਮੁੱਖ ਸਕੱਤਰ ਤੇ ਐੱਸ. ਐੱਸ. ਪੀ. ਬਠਿੰਡਾ ਨੂੰ ਡਾਕਟਰ ਿਖ਼ਲਾਫ਼ ਜਾਂਚ ਕਰਕੇ ਕਾਰਵਾਈ ਦਾ ਹੁਕਮ

ਬਠਿੰਡਾ, 19 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮਨੁੱਖੀ ਅਧਿਕਾਰ ਕਮਿਸ਼ਨ ਨੇ ਸਿਹਤ ਵਿਭਾਗ ਪੰਜਾਬ ਦੇ ਮੁੱਖ ਸਕੱਤਰ ਤੇ ਐੱਸ. ਐੱਸ. ਪੀ. ਬਠਿੰਡਾ ਨੂੰ ਸਿਵਲ ਹਸਪਤਾਲ ਬਠਿੰਡਾ ਦੀ ਇਕ ਮਹਿਲਾ ਡਾਕਟਰ ਿਖ਼ਲਾਫ਼ ਮਿਲੀ ਸ਼ਿਕਾਇਤ ਸਬੰਧੀ ਜਾਂਚ ਕਰਕੇ ਕਾਰਵਾਈ ਕਰਨ ਦੇ ...

ਪੂਰੀ ਖ਼ਬਰ »

ਚੋਰ ਮੋਟਰ ਸਾਈਕਲ 'ਚੋਂ ਇਕ ਲੱਖ ਰੁਪਏ ਚੋਰੀ ਕਰਕੇ ਫ਼ਰਾਰ

ਰਾਮਾਂ ਮੰਡੀ, 19 ਜੂਨ (ਅਮਰਜੀਤ ਸਿੰਘ ਲਹਿਰੀ, ਤਰਸੇਮ ਸਿੰਗਲਾ)- ਸਥਾਨਕ ਸ਼ਹਿਰ ਦੇ ਗਾਂਧੀ ਚੌਕ 'ਚ ਦਿਨ ਦਿਹਾੜੇ ਮੋਟਰ ਸਾਈਕਲ ਵਿਚੋਂ ਇਕ ਲੱਖ ਰੁਪਏ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੀੜ੍ਹਤ ਬਿਜਲੀ ਬੋਰਡ ਦੇ ਰਿਟਾਇਰਡ ਕਰਮਚਾਰੀ ਅਜੈਬ ਸਿੰਘ ਪੁੱਤਰ ...

ਪੂਰੀ ਖ਼ਬਰ »

ਗ਼ਰੀਬ ਬਜ਼ੁਰਗ ਜੋੜੇ ਦੇ ਕਮਰੇ ਦੀ ਛੱਤ ਡਿੱਗੀ

ਭੁੱਚੋ ਮੰਡੀ, 19 ਜੂਨ (ਬਿੱਕਰ ਸਿੰਘ ਸਿੱਧੂ)- ਨੇੜਲੇ ਪਿੰਡ ਸੇਮਾ ਵਿਖੇ ਇਕ ਗ਼ਰੀਬ ਬਜ਼ੁਰਗ ਜੋੜੇ ਦੇ ਕਮਰੇ ਦੀ ਛੱਤ ਡਿੱਗਣ ਕਾਰਨ ਕਮਰੇ ਵਿਚ ਪਏ ਮੰਜੇ, ਬਰਤਨ ਤੇ ਘਰੇਲੂ ਵਰਤੋਂ ਵਾਲਾ ਸਮਾਨ ਖ਼ਰਾਬ ਹੋ ਗਿਆ | ਬਜ਼ੁਰਗ ਰਾਜਾ ਸਿੰਘ ਪੁੱਤਰ ਜੱਗਰ ਸਿੰਘ ਜੋ ਕਿ ਪਿਛਲੇ ...

ਪੂਰੀ ਖ਼ਬਰ »

ਸੀਵਰੇਜ ਮੇਨਹੋਲਾਂ ਦੇ ਜੁਗਾੜੂ ਢੱਕਣ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ, ਅਧਿਕਾਰੀਆਂ ਨੇ ਕਿਹਾ ਠੀਕ ਕਰਵਾਉਣ 'ਚ ਲੱਗੇ ਹਾਂ

ਤਲਵੰਡੀ ਸਾਬੋ, 19 ਜੂਨ (ਰਣਜੀਤ ਸਿੰਘ ਰਾਜੂ)- ਸਿੱਖ ਧਰਮ ਵਿਚ ਵਿਸ਼ੇਸ਼ ਮਹੱਤਵ ਰੱਖਣ ਵਾਲੇ ਸਿੱਖਾਂ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਵਜੋਂ ਜਾਣੇ ਜਾਂਦੇ ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਕੁੰਭਕਰਨੀ ਨੀਂਦ ...

ਪੂਰੀ ਖ਼ਬਰ »

ਤਲਵੰਡੀ ਸਾਬੋ ਦੇ ਦਸਮੇਸ਼ ਨਗਰ 'ਚ ਸੀਵਰੇਜ ਦੇ ਗੰਦੇ ਪਾਣੀ ਦੇ ਓਵਰਫ਼ਲੋ ਨਾਲ ਰਿਹਾਇਸ਼ੀ ਮਕਾਨਾਂ ਦਾ ਭਾਰੀ ਨੁਕਸਾਨ

ਭਾਗੀਵਾਂਦਰ, 19 ਜੂਨ (ਮਹਿੰਦਰ ਸਿੰਘ ਰੂਪ)- ਤਹਿਸੀਲ ਕੰਪਲੈਕਸ ਨਜ਼ਦੀਕ ਪੈਂਦੇ ਦਸਮੇਸ਼ ਨਗਰ ਦੇ ਵਾਰਡ ਨੰਬਰ-4 ਦੀ ਗਲੀ ਨੰ.18 ਦਾ ਇੰਟਰਲਾਕ ਟਾਈਲਾਂ ਦਾ 450 ਫੁੱਟ ਲੰਬਾ ਖੜਵੰਜਾ ਜੋ ਕਰੀਬ ਡੇਢ ਮਹੀਨਾ ਪਹਿਲਾਂ ਗਲੀ ਦਾ ਲੇਵਲ ਠੀਕ ਕਰਨ ਲਈ ਪੁੱਟਿਆ ਗਿਆ ਸੀ ਅਜੇ ਤੱਕ ਨਹੀਂ ...

ਪੂਰੀ ਖ਼ਬਰ »

ਕੌਮਾਂਤਰੀ ਯੋਗਾ ਦਿਵਸ ਨੂੰ ਸਮਰਪਿਤ ਰਹੀ ਬਲਾਕ ਭਗਤਾ ਦੀ ਯੂਥ ਪਾਰਲੀਮੈਂਟ

ਭਗਤਾ ਭਾਈ ਕਾ, 19 ਜੂਨ (ਸੁਖਪਾਲ ਸਿੰਘ ਸੋਨੀ)- ਨਹਿਰੂ ਯੁਵਾ ਕੇਂਦਰ ਵਲੋਂ ਜ਼ਿਲ੍ਹੇ ਦੇ ਪਿੰਡ ਸਿਰੀਏਵਾਲਾ ਦੇ ਪਾਰਕ ਵਿਚ ਕਰਵਾਈ ਗਈ ਬਲਾਕ ਭਗਤਾ ਦੀ ਯੂਥ ਪਾਰਲੀਮੈਂਟ ਕੌਮਾਂਤਰੀ ਯੋਗਾ ਦਿਵਸ ਨੂੰ ਸਮਰਪਿਤ ਕੀਤੀ ਗਈ | ਕਦਮ ਕਲੱਬ ਸਿਰੀਏਵਾਲਾ ਤੇ ਗਰਾਮ ਪੰਚਾਇਤ ਦੇ ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਵਲੋ ਸਿੱਖਿਆ ਮੰਤਰੀ ਦੀ ਕੋਠੀ ਅੱਗੇ 22 ਤੋਂ ਪੱਕੇ ਧਰਨੇ ਦਾ ਐਲਾਨ

ਬਠਿੰਡਾ, 19 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ. ਐੱਡ. ਅਧਿਆਪਕ ਯੂਨੀਅਨ ਨੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਕੋਠੀ ਅੱਗੇ 22 ਜੂਨ ਤੋਂ ਪੱਕਾ ਧਰਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ¢ ਯੂਨੀਅਨ ਦੇ ...

ਪੂਰੀ ਖ਼ਬਰ »

ਮੁਫ਼ਤ ਆਯੁਰਵੈਦਿਕ ਜਾਂਚ ਕੈਂਪ ਲਗਾਇਆ

ਬਠਿੰਡਾ, 19 ਜੂਨ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਪੱਛੜੇ ਇਲਾਕਿਆਂ ਵਿਚ ਸੇਵਾਵਾਂ ਪ੍ਰਦਾਨ ਕਰ ਰਹੀ ਸੁਸਾਇਟੀ ਸਿਹਤ ਐਜੂਕੇਸ਼ਨ ਐਾਡ ਵੈੱਲਫੇਅਰ ਐਕਟੀਵਿਟੀ ਬਠਿੰਡਾ ਵਲੋਂ ਅੱਜ ਸਥਾਨਕ ਬਲਰਾਜ ਨਗਰ ਦੇ ਦੁਰਗਾ ਮੰਦਰ ਵਿਖੇ ਮੁਫ਼ਤ ਆਯੂਰਵੇਦਾ ਜਾਂਚ ਕੈਂਪ ...

ਪੂਰੀ ਖ਼ਬਰ »

ਡੇਰਾ ਭਾਈ ਮਸਤਾਨ ਸਿੰਘ ਮਹਿਰਾਜ ਵਿਖੇ ਫੁਲਹਿਰੀ ਦੇ ਇਲਾਜ ਲਈ ਮੁਫ਼ਤ ਕੈਂਪ ਲਗਾਇਆ

ਮਹਿਰਾਜ, 19 ਜੂਨ (ਸੁਖਪਾਲ ਮਹਿਰਾਜ)- ਸਥਾਨਕ ਡੇਰਾ ਭਾਈ ਮਸਤਾਨ ਸਿੰਘ ਜੀ ਵਿਖੇ ਸੰਤ ਦਲੀਪ ਸਿੰਘ ਮੈਮੋਰੀਅਲ ਸੁਸਾਇਟੀ ਵਲੋਂ ਬਾਬਾ ਪ੍ਰਭਜੋਤ ਸਿੰਘ ਦੀ ਅਗਵਾਈ ਹੇਠ ਹਰ ਪੂਰਨਮਾਸ਼ੀ ਦੇ ਦਿਹਾੜੇ 'ਤੇ ਇਕ ਰੋਜਾ ਫੁਲਹਿਰੀ ਦੇ ਇਲਾਜ ਲਈ ਮੁਫ਼ਤ ਕੈਂਪ ਲਗਾਇਆ ਗਿਆ, ਜਿਸ ...

ਪੂਰੀ ਖ਼ਬਰ »

ਖੇਡ ਸਟੇਡੀਅਮ ਭਾਈਰੂਪਾ ਵਿਖੇ ਵੇਟ ਲਿਫ਼ਟਿੰਗ ਤੇ ਐਥਲੈਟਿਕਸ ਕੈਂਪ ਸ਼ੁਰੂ

ਭਾਈਰੂਪਾ, 19 ਜ਼ੂਨ (ਵਰਿੰਦਰ ਲੱਕੀ)- ਪੰਜਾਬ ਖੇਡ ਵਿਭਾਗ ਵਲੋਂ ਖੇਡ ਸਟੇਡੀਅਮ ਭਾਈਰੂਪਾ ਵਿਖੇ ਵੇਟ ਲਿਫ਼ਟਿੰਗ ਤੇ ਅਥਲੈਟਿਕਸ ਦੇ 18 ਸਾਲ ਤੋਂ ਘੱਟ ਉਮਰ ਦੇ ਖਿਡਾਰੀਆਂ ਦੇ ਸਮਰ ਕੈਂਪ ਸ਼ੁਰੂ ਕੀਤਾ ਗਿਆ ਹੈ¢ ਵੇਟ ਲਿਫ਼ਟਿੰਗ ਕੋਚ ਜਸਵਿੰਦਰ ਸਿੰਘ ਤੇ ਐਥਲੈਟਿਕਸ ਕੋਚ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਸਰਕਲ ਕਮੇਟੀ ਬਠਿੰਡਾ ਦੀ ਮੀਟਿੰਗ ਹੋਈ

ਰਾਮਪੁਰਾ ਫੂਲ, 19 ਜੂਨ (ਗੁਰਮੇਲ ਸਿੰਘ ਵਿਰਦੀ)- ਇੰਪਲਾਈਜ਼ ਫੈਡਰੇਸ਼ਨ ਸਰਕਲ ਕਮੇਟੀ ਬਠਿੰਡਾ ਦੀ ਮੀਟਿੰਗ ਸਥਾਨਕ ਪਾਵਰਕਾਮ ਦੇ ਵਿਹੜੇ ਵਿਚ ਸਰਕਲ ਪ੍ਰਧਾਨ ਬਲਦੇਵ ਸਿੰਘ ਮੰਢਾਲੀ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਸੂਬਾ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ...

ਪੂਰੀ ਖ਼ਬਰ »

ਉਸਾਰੀ ਕਿਰਤੀਆਂ ਤੇ ਉਨ੍ਹਾਂ ਦੇ ਬੱਚਿਆਂ ਦੇ ਚੰਗੇ ਭਵਿੱਖ ਲਈ ਸਰਕਾਰ ਵਚਨਬੱਧ- ਡੀ. ਸੀ.

ਬਠਿੰਡਾ, 19 ਜੂਨ (ਕੰਵਲਜੀਤ ਸਿੰਘ ਸਿੱਧੂ)- ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਉਸਾਰੀ ਕਿਰਤੀਆਂ ਲਈ ਪੰਜਾਬ ਬਿਲਡਿੰਗ ਐਾਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਜੇਕਰ ਕਿਸੇ ਵਿਅਕਤੀ ਦੀ ...

ਪੂਰੀ ਖ਼ਬਰ »

ਦਫ਼ਤਰੀ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਬਠਿੰਡਾ, 19 ਜੂਨ (ਸਟਾਫ਼ ਰਿਪੋਰਟਰ)- ਪੰਜਾਬ ਰਾਜ ਦੇ ਸਮੂਹ ਡੀ. ਸੀ. ਦਫ਼ਤਰ, ਐੱਸ. ਡੀ. ਐੱਮ. ਦਫ਼ਤਰ, ਤਹਿਸੀਲਾਂ/ਸਬ ਤਹਿਸੀਲਾਂ ਦੇ ਕਰਮਚਾਰੀ ਅਣਮਿਥੇ ਸਮੇਂ ਦੀ ਹੜਤਾਲ 'ਤੇ ਚਲੇ ਗਏ ਹਨ, ਜਿਸ ਕਾਰਨ ਉਕਤ ਦਫ਼ਤਰਾਂ ਤੇ ਤਹਿਸੀਲਾਂ 'ਚ ਦਫ਼ਤਰੀ ਕੰਮ ਮੁਕੰਮਲ ਤੌਰ 'ਤੇ ਬੰਦ ...

ਪੂਰੀ ਖ਼ਬਰ »

ਨਾਬਾਲਗ ਬੱਚਿਆਂ ਦੀਆਂ ਫ਼ੋਟੋਆਂ ਜਾਂ ਨਾਂਅ ਜਨਤਕ ਕਰਨ 'ਤੇ ਹੋ ਸਕਦੀ ਹੈ ਸਜ਼ਾ- ਡੀ. ਸੀ.

ਬਠਿੰਡਾ, 19 ਜੂਨ (ਕੰਵਲਜੀਤ ਸਿੰਘ ਸਿੱਧੂ)- ਡਿਪਟੀ ਕਮਿਸ਼ਨਰ ਸ੍ਰੀ ਬੀ. ਸ੍ਰੀਨਿਵਾਸਨ ਨੇ ਅੱਜ ਪੈੱ੍ਰਸ ਨੂੰ ਜਾਰੀ ਇਕ ਬਿਆਨ ਵਿਚ ਦੱਸਿਆ ਕਿ ਕਿਸੇ ਵੀ ਜੁਰਮ ਤੋਂ ਪੀੜਤ ਜਾਂ ਅਪਰਾਧੀ ਨਾਬਾਲਗ ਬੱਚੇ ਦੀ ਤਸਵੀਰ ਜਾਂ ਵੀਡੀਓ ਨੂੰ ਜਨਤਕ ਨਹੀਂ ਕੀਤਾ ਜਾ ਸਕਦਾ ਅਤੇ ...

ਪੂਰੀ ਖ਼ਬਰ »

ਅਫ਼ੀਮ ਸਣੇ ਇਕ ਔਰਤ ਤੇ ਹੈਰੋਇਨ ਸਮੇਤ 2 ਵਿਅਕਤੀ ਗਿ੍ਫ਼ਤਾਰ

ਬਠਿੰਡਾ, 19 ਜੂਨ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਪੁਲਿਸ ਨੇ ਅਫ਼ੀਮ ਸਣੇ ਇਕ ਔਰਤ ਤੇ ਹੈਰੋਇਨ ਸਣੇ 2 ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਤੋਂ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਪੁਲਿਸ ਦੇ ਏ.ਐੱਸ.ਆਈ. ਰਾਜਪਾਲ ਦੀ ਅਗਵਾਈ ਵਾਲੀ ਪੁਲਿਸ ...

ਪੂਰੀ ਖ਼ਬਰ »

ਬੋਰ ਦੀ ਮੁਰੰਮਤ ਜਾਂ ਟਿਊਬਵੈੱਲ ਦੀ ਉਸਾਰੀ ਲਈ ਜ਼ਮੀਨ ਮਾਲਕ ਕਰੇਗਾ 15 ਦਿਨ ਪਹਿਲਾਂ ਸੂਚਿਤ- ਡੀ. ਸੀ.

ਬਠਿੰਡਾ, 19 ਜੂਨ (ਕੰਵਲਜੀਤ ਸਿੰਘ ਸਿੱਧੂ)- ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਛੋਟੇ ਬੱਚਿਆਂ ਦੀਆਂ ਅਣ-ਢੱਕੇ ਬੋਰਵੈਲ ਖੂਹਾਂ ਕਾਰਨ ਹੁੰਦੀਆਂ ਦੁਰਘਟਨਾਵਾਂ ਦੀ ਰੋਕਥਾਮ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ਾਂ ­'ਚ ਸੋਧ ਜਾਰੀ ਕੀਤੀ ਗਈ ਹੈ, ਜਿਸ ਅਨੁਸਾਰ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਵਲੋਂ ਮਾੜੀਆਂ ਕਿਸਮਾਂ ਦੇ ਫਲਦਾਰ ਬੂਟੇ ਵੇਚਣ ਵਾਲੇ ਕਾਬੂ

ਬਠਿੰਡਾ, 19 ਜੂਨ (ਕੰਵਲਜੀਤ ਸਿੰਘ ਸਿੱਧੂ)- ਬਾਗ਼ਬਾਨੀ ਵਿਭਾਗ ਬਠਿੰਡਾ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਅੱਜ ਯੂ. ਪੀ. ਤੋਂ ਆਏ ਦੋ ਫ਼ਰਜ਼ੀ ਪ੍ਰਾਈਵੇਟ ਕੰਪਨੀ ਦੇ ਮੁਲਾਜ਼ਮਾਂ ਨੂੰ ਇਕ ਕਿਸਾਨ ਨਾਲ ਠੱਗੀ ਮਾਰਨ ਤੋਂ ਪਹਿਲਾਂ ਹੀ ਬਣਦੀ ਕਾਰਵਾਈ ਕਰਕੇ ਪੀੜਤ ਕਿਸਾਨ ...

ਪੂਰੀ ਖ਼ਬਰ »

ਮਾਈਗਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਅਚਾਨਕ ਚੈਕਿੰਗ

ਰਾਮਾਂ ਮੰਡੀ, 19 ਜੂਨ (ਤਰਸੇਮ ਸਿੰਗਲਾ)- ਸਿਹਤ ਵਿਭਾਗ ਵਲੋਂ ਪੰਜਾਬ ਵਿਚ ਤਿੰਨ ਰੋਜ਼ਾ ਮਾਈਗਰੇਟਰੀ ਪਲਸ ਪੋਲੀਓ ਰਾਊਾਡ ਦੌਰਾਨ ਡਿਪਟੀ ਡਾਇਰੈਕਟਰ ਡਾ. ਮੁਕੇਸ਼ ਸੋਢੀ ਨੇ ਰਾਮਾਂ ਮੰਡੀ ਥਾਣੇ ਅਧੀਨ ਪੈਂਦੇ ਪਿੰਡ ਗਿਆਨਾ ਵਿਖੇ ਇੱਟ ਭੱਠਿਆਂ ਦੇ ਨੇੜੇ ਝੁੱਗੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਬਠਿੰਡਾ, 19 ਜੂਨ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ.ਐੱਫ.ਜੀ.ਆਈ.) ਵਿਖੇ ਬਾਬਾ ਫ਼ਰੀਦ ਕਾਲਜ ਆਪਣੇ ਸ਼ਾਨਦਾਰ ਅਕਾਦਮਿਕ ਨਤੀਜਿਆਂ ਦੀ ਬਦੌਲਤ ਪੂਰੇ ਮਾਲਵਾ ਿਖ਼ੱਤੇ ਵਿਚ ਪ੍ਰਸਿੱਧ ਹੈ | ਇਸ ਕਾਲਜ ਦੇ ਵਿਦਿਆਰਥੀਆਂ ਨੇ ਸਿੱਖਿਆ ...

ਪੂਰੀ ਖ਼ਬਰ »

ਮਾਲ ਮੰਤਰੀ ਦੇ ਹਲਕੇ ਅੰਦਰ ਮਾਲ ਵਿਭਾਗ ਦਾ ਮੰਦਾ ਹਾਲ- ਭੱਲਾ

ਭਗਤਾ ਭਾਈਕਾ, 19 ਜੂਨ (ਸੁਖਪਾਲ ਸਿੰਘ ਸੋਨੀ)- ਹਲਕਾ ਰਾਮਪੁਰਾ ਫੂਲ ਦੇ ਲੋਕਾਂ ਨੂੰ ਆਪਣੇ ਹਲਕੇ ਦਾ ਮਾਲ ਮੰਤਰੀ ਹੋਣ ਦੇ ਬਾਵਜੂਦ ਵੀ ਵਿਭਾਗ ਅੰਦਰ ਅਧਿਕਾਰੀਆਂ ਦੀ ਕਿੱਲਤ ਹੋਣ ਕਰਕੇ ਮੁਸ਼ਕਿਲਾਂ ਦਾ ਸਾਹਮਣਾ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ | ਮਾਲ ਮੰਤਰੀ ਨੂੰ ਸਭ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX