ਤਾਜਾ ਖ਼ਬਰਾਂ


ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  42 minutes ago
ਸੰਗਰੂਰ,25 ਜਨਵਰੀ(ਦਮਨਜੀਤ ਸਿੰਘ )- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਨੂੰ ਅੱਜ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਨਵਾਂ ਸ਼ਹਿਰ ਵਿਖੇ ਸਨਮਾਨਿਤ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਗਰਗ ...
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ਵਿਚ ਟਿੱਡੀਆਂ ਦੇ ਕੁੱਝ ਕੀਟ ਮਿਲਣ ਮਗਰੋਂ ਕਿਸਾਨਾਂ ਵਿਚ ਚਿੰਤਾ ...
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  about 1 hour ago
ਮਲੌਦ, 25 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- 2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ 3442 ਤੇ 5178 ਅਧਿਆਪਕਾਂ ਦੀਆਂ ਅਸਾਮੀਆਂ ਵਿਚ ਆਪਣੀ ਨੌਕਰੀ ਸਬੰਧੀ ਪ੍ਰਧਾਨ ਮੈਡਮ ਇੰਦਰਪਾਲ, ਉਪ ਪ੍ਰਧਾਨ ਮੈਡਮ ...
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  about 1 hour ago
ਅਜਨਾਲਾ ,25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਰਜਿ. ਦੀ ਇੱਕ ਅਹਿਮ ਸੂਬਾ ਪੱਧਰੀ ਮੀਟਿੰਗ 2 ਫਰਵਰੀ (ਐਤਵਾਰ) ਨੂੰ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਹੋਵੇਗੀ।ਇਸ ਸੰਬੰਧੀ ਅੱਜ ਇੱਥੇ ...
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  about 1 hour ago
ਠੱਠੀ ਭਾਈ, 25 ਜਨਵਰੀ (ਜਗਰੂਪ ਸਿੰਘ ਮਠਾੜੂ)- ਇੱਥੋਂ ਨੇੜਲੇ ਪੈਂਦੇ ਪਿੰਡ ਮੱਲ ਕੇ ਜੋ ਜ਼ਿਲ੍ਹਾ ਮੋਗਾ 'ਚ ਸਥਿਤ ਹੈ ਚ 4 ਨਵੰਬਰ 2015 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੀ ਹੋਈ ਬੇਅਦਬੀ ਦੇ ਮਾਮਲੇ ਦੇ ਮੁੱਖ ਗਵਾਹ ਸਾਬਕਾ ਫ਼ੌਜੀ ਸੇਵਕ ...
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  about 2 hours ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  about 2 hours ago
ਲਹਿਰਾਗਾਗਾ, 25 ਜਨਵਰੀ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਲਹਿਰਾਗਾਗਾ ਸੁਨਾਮ ਮੁੱਖ ਮਾਰਗ 'ਤੇ ਪਿੰਡ ਗੋਬਿੰਦਗੜ੍ਹ ਜੇਜੀਆਂ ਕੋਲ ਵਾਪਰੇ ਸੜਕ ਹਾਦਸੇ ਵਿਚ ਆਲਟੋ ਕਾਰ ਅਤੇ ਸੈਂਟਰੋ ਕਾਰ ਦੀ ਟੱਕਰ ਵਿਚ ਇਕ ਔਰਤ ਦੀ ਮੌਤ ਅਤੇ ਚਾਰ ਦੇ ਜ਼ਖਮੀ ਹੋ ਜਾਣ ਦੀ ਖ਼ਬਰ...
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਾਮ ਮੌਕੇ ਪਿੰਡ ਉਦੇਕਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕੀਤੇ ਜਾਣ ’ਤੇ ਉਦਘਾਟਨ ਦੀ ਰਸਮ ਕਰਨ ਸਮੇਂ ਗੱਲਬਾਤ...
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  about 2 hours ago
ਨਵੀਂ ਦਿੱਲੀ, 25 ਜਨਵਰੀ - ਭਜਨਪੁਰਾ ਦੇ ਸੁਭਾਸ਼ ਵਿਹਾਰ ਵਿਚ ਭਿਆਨਕ ਹਾਦਸਾ ਹੋ ਗਿਆ। ਇਥੇ ਇਕ ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 5 ਮੌਤਾਂ ਹੋ ਗਈਆਂ ਹਨ ਤੇ ਜਦਕਿ 13 ਬੱਚੇ ਜ਼ਖਮੀ ਹੋਏ ਹਨ। ਮ੍ਰਿਤਕਾਂ ਵਿਚ 4 ਵਿਦਿਆਰਥੀ ਤੇ ਇਕ ਅਧਿਆਪਕ ਸ਼ਾਮਲ...
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  about 2 hours ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  about 2 hours ago
ਚੰਡੀਗੜ੍ਹ, 25 ਜਨਵਰੀ - ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ, ਇੰਸਪੈਕਟਰ ਬਿਕਰਮਜੀਤ ਸਿੰਘ ਬਰਾੜ ਤੇ ਬਲਵਿੰਦਰ ਸਿੰਘ ਐਸ.ਆਈ. ਤੇ ਕਿਰਪਾਲ ਸਿੰਘ ਏ.ਐਸ.ਆਈ. ਨੂੰ ਭਲਕੇ ਗਣਤੰਤਰ ਦਿਵਸ ਮੌਕੇ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਅਵਾਰਡ ਦਿੱਤਾ ਜਾ ਰਿਹਾ ਹੈ। ਇਸ...
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  about 3 hours ago
ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ) -ਸਥਾਨਕ ਆਦਰਸ਼ ਸਿਨੇਮਾ ਦੇ ਸਥਾਨ 'ਤੇ ਉਸਾਰੀ ਅਧੀਨ ਪੈਲੇਸ ਦੀ ਛੱਤ 'ਤੇ ਕੰਮ ਕਰ ਰਹੇ 4 ਮਜ਼ਦੂਰ ਸ਼ਟਰਿੰਗ ਦੀ ਪੈੜ ਟੁੱਟ ਜਾਣ ਕਾਰਨ ਹੇਠਾਂ ਡਿੱਗ ਪਏ, ਜਿਸ ਵਿਚ ਮਜ਼ਦੂਰ ਦਾਤਾ ਰਾਮ ਦੀ ਮੌਤ ਹੋ ਗਈ, ਜਦਕਿ ਮਜ਼ਦੂਰ...
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਨਿੱਜੀ ਹਸਪਤਾਲ ਵਿਖੇ ਮਲੋਟ ਤੋਂ ਆਯੂਸ਼ਮਾਨ ਸਕੀਮ ਤਹਿਤ ਆਪ੍ਰੇਸ਼ਨ ਕਰਵਾਉਣ ਲਈ ਪਹੁੰਚੀ ਔਰਤ ਨੂੰ ਜਦੋਂ ਹਸਪਤਾਲ ਪ੍ਰਬੰਧਕਾਂ ਨੇ ਕਿਹਾ...
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  about 3 hours ago
ਲਾਹੌਰ, 25 ਜਨਵਰੀ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਮੁੱਖ ਕਾਰਜਕਾਰੀ ਅਧਿਕਾਰੀ ਵਸੀਮ ਖਾਨ ਨੇ ਕਿਹਾ ਕਿ ਜੇਕਰ ਭਾਰਤੀ ਟੀਮ ਇਸ ਸਾਲ ਸਤੰਬਰ ਵਿਚ ਹੋਣ ਵਾਲੇ ਏਸ਼ੀਆ ਕੱਪ ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰਦੀ ਤਾਂ ਪਾਕਿਸਤਾਨ ਵੀ 2021 ਵਿਸ਼ਵ...
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 3 hours ago
ਜੰਡਿਆਲਾ ਮੰਜਕੀ, 25 ਜਨਵਰੀ (ਸੁਰਜੀਤ ਸਿੰਘ ਜੰਡਿਆਲਾ) - ਥਾਣਾ ਸਦਰ ਜਲੰਧਰ ਅਧੀਨ ਆਉਂਦੀ ਸਥਾਨਕ ਪੁਲਿਸ ਚੌਕੀ ਦੇ ਇਲਾਕੇ ਵਿਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਇਸ ਸਬੰਧੀ ਪੁੱਛਣ 'ਤੇ ਪੁਲਿਸ ਚੌਕੀ ਜੰਡਿਆਲਾ...
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 minute ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 4 hours ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  about 4 hours ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  about 5 hours ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  about 5 hours ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  about 6 hours ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  about 6 hours ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  about 6 hours ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  about 6 hours ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  about 6 hours ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  1 minute ago
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  about 6 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  about 7 hours ago
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  about 7 hours ago
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  about 7 hours ago
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  about 7 hours ago
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  about 7 hours ago
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  about 8 hours ago
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  about 7 hours ago
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 8 hours ago
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  about 8 hours ago
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  about 8 hours ago
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  about 8 hours ago
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  about 8 hours ago
ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  about 8 hours ago
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  about 9 hours ago
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  about 9 hours ago
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  about 9 hours ago
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  about 9 hours ago
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 10 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 10 hours ago
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 10 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 10 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 10 hours ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਹਾੜ ਸੰਮਤ 551

ਖੰਨਾ / ਸਮਰਾਲਾ

ਐੱਸ. ਡੀ. ਐਮ. ਦਫ਼ਤਰ ਦੇ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵਿਚ ਦਾਖ਼ਲ

ਖੰਨਾ, 19 ਜੂਨ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਜ਼ਿਲ੍ਹਾ (ਡੀ. ਸੀ.) ਦਫ਼ਤਰ ਇੰਪਲਾਈਜ਼ ਯੂਨੀਅਨ ਦੇ ਸੱਦੇ 'ਤੇ ਖੰਨਾ ਦੇ ਐੱਸ. ਡੀ. ਐਮ. ਦਫ਼ਤਰ ਦੇ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਅੱਜ ਦੂਸਰੇ ਦਿਨ ਵਿਚ ਦਾਖ਼ਲ ਹੋ ਗਈ | ਇਸ ਮੌਕੇ ਕਰਮਚਾਰੀਆਂ ਨੇ ਐੱਸ. ਡੀ. ਐਮ. ਦਫ਼ਤਰ ਦੇ ਅੱਗੇ ਧਰਨਾ ਮਾਰ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ | ਯੂਨੀਅਨ ਦੇ ਖੰਨਾ ਇਕਾਈ ਦੇ ਪ੍ਰਧਾਨ ਅਮਰੀਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਹੜਤਾਲ ਨਾਲ ਹੋ ਰਹੀ ਪ੍ਰੇਸ਼ਾਨੀ ਪ੍ਰਤੀ ਲਾਪਰਵਾਹ ਹੈ | ਇਸ ਨਾਲ ਕਰਮਚਾਰੀਆਂ 'ਤੇ ਲੋਕਾਂ ਵਿਚ ਵੀ ਅਸੰਤੋਸ਼ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਕੱਲ੍ਹ 20 ਜੂਨ ਨੂੰ ਅਸੀਂ ਪੰਜਾਬ ਸਰਕਾਰ ਦੀ ਅਰਥੀ ਫੂਕਾਂਗੇ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਰਕਾਰ ਦੇ ਿਖ਼ਲਾਫ਼ 21 ਜੂਨ ਨੂੰ ਮੋਟਰਸਾਈਕਲ ਮਾਰਚ ਕੀਤੇ ਜਾਣਗੇ | ਇਸ ਦਰਮਿਆਨ ਤਹਿਸੀਲਦਾਰ ਦਫ਼ਤਰ ਵਿਚ ਵੀ ਕੰਮ ਨਹੀਂ ਹੋਇਆ ਅਤੇ ਲੋਕ ਪ੍ਰੇਸ਼ਾਨ ਹੁੰਦੇ ਰਹੇ | ਪ੍ਰਧਾਨ ਨੇ ਕਿਹਾ ਕਿ ਸਾਡੀ ਯੂਨੀਅਨ ਦਾ ਸੂਬਾਈ ਵਫ਼ਦ ਪਿਛਲੇ ਸਾਲ 4 ਜੂਨ 2018 ਨੂੰ ਮਾਲ ਮੰਤਰੀ, ਪੰਜਾਬ ਨੂੰ ਮਿਲਿਆ ਸੀ ਜਿੱਥੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ ਅਤੇ ਇਕ ਮਹੀਨੇ ਦੇ ਵਿਚ-ਵਿਚ ਲੋੜੀਂਦਾ ਸਟਾਫ਼ ਦੇਣ ਦੀ ਗੱਲ ਵੀ ਕਹੀ ਗਈ ਸੀ | ਉਨ੍ਹਾਂ ਕਿਹਾ ਕਿ ਡੀ. ਸੀ. ਦਫ਼ਤਰਾਂ ਵਿਚ ਸੁਪਰਡੈਂਟ ਪੱਧਰ ਦੀਆਂ 60 ਫ਼ੀਸਦੀ ਤੋਂ ਵਧੇਰੇ ਅਸਾਮੀਆਂ ਖ਼ਾਲੀ ਪਈਆਂ ਹਨ, ਪਰ ਸਾਡੀ ਵਾਅਦੇ ਮੁਤਾਬਿਕ ਪਦ-ਉੱਨਤੀ ਨਹੀਂ ਕੀਤੀ ਜਾ ਰਹੀ | ਉਨ੍ਹਾਂ ਕਿਹਾ ਕਿ ਗਰੁੱਪ 'ਬੀ' ਦੇ ਨਵੇਂ ਰੂਲ ਬਣਾਉਂਦੇ ਸਮੇਂ ਯੂਨੀਅਨ ਵਲੋਂ ਪਿਛਲੇ 1976 ਦੇ ਰੂਲਾਂ ਵਿਚ ਪਦਉਨਤੀਆਂ ਲਈ ਤਜਰਬੇ ਦੀ ਸ਼ਰਤ ਨੂੰ ਜਿਉਂ ਦਾ ਤਿਉਂ ਅੱਗੇ ਵੀ ਰੱਖੇ ਜਾਣ ਦੀ ਮੰਗ ਵੀ ਨਹੀਂ ਮੰਨੀ ਗਈ | ਮੁਲਾਜ਼ਮਾਂ ਦੀਆਂ ਮੰਗਾਂ ਵਿਚ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਦੇਣ, ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਕਰਨ, ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਦੇਣ ਸੰਬੰਧੀ ਉਚ ਅਦਾਲਤਾਂ ਦੇ ਫ਼ੈਸਲਿਆਂ ਮੁਤਾਬਿਕ ਤਨਖ਼ਾਹਾਂ ਦੇਣ ਅਤੇ ਵਿਕਾਸ ਟੈਕਸ ਵਾਪਸ ਲੈਣ ਸਬੰਧੀ ਆਦਿ ਮੰਗਾਂ ਵੀ ਅਜੇ ਤੱਕ ਲਟਕ ਰਹੀਆਂ ਹਨ | ਇਸ ਮੌਕੇ ਹਰਮਿੰਦਰ ਕੌਰ ਸੁਪਰਡੰਟ, ਜੰਗ ਸਿੰਘ, ਜਸਵੀਰ ਸਿੰਘ ਸਟੈਨੋ, ਅਮਰੀਕ ਸਿੰਘ, ਮਹਿਤਾਬ ਸਿੰਘ, ਰਵਿੰਦਰ ਸਿੰਘ ਗਿੱਲ, ਬੂਟਾ ਸਿੰਘ, ਰਾਮ ਸਿੰਘ, ਰਾਕੇਸ਼ ਕੁਮਾਰ, ਰਾਜਦੀਪ ਕੌਰ, ਸੁਨੀਤਾ ਰਾਣੀ, ਜਸਪਾਲ ਸਿੰਘ ਆਦਿ ਹਾਜ਼ਰ ਸਨ |

ਖੰਨਾ ਤੇ ਦੋਰਾਹਾ ਦੇ ਬੀ. ਡੀ. ਪੀ. ਓ. ਬਦਲੇ ਨਵਦੀਪ ਕੌਰ ਫਿਰ ਬਣੀ ਦੋਰਾਹਾ ਦੀ ਬੀ. ਡੀ. ਪੀ. ਓ.

ਖੰਨਾ, 19 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਬੀ. ਡੀ. ਪੀ. ਓ. ਵਨੀਤ ਕੁਮਾਰ ਦੀ ਬਦਲੀ ਸਨੌਰ ਦੀ ਕਰ ਦਿੱਤੀ ਗਈ ਹੈ | ਉਹ ਮਿਸ ਨੀਰੂ ਗਰਗ ਦੀ ਥਾਂ ਲੈਣਗੇ ਅਤੇ ਉਨ੍ਹਾਂ ਦੀ ਹਾਜ਼ਰੀ ਰਿਪੋਰਟ ਹੈੱਡਕੁਆਟਰ ਵਿਖੇ ਹੋਵੇਗੀ | ਜਦੋਂ ਕਿ ਦੋਰਾਹਾ ਦੇ ਬੀ. ਡੀ. ਪੀ. ਓ. ਪ੍ਰਦੀਪ ਕੁਮਾਰ ...

ਪੂਰੀ ਖ਼ਬਰ »

ਪੁਰਾਣੀ ਰੰਜਸ਼ ਦੇ ਚਲਦਿਆਂ ਕੀਤੀ ਕੁੱਟਮਾਰ ਨਾਲ ਨੌਜਵਾਨ ਜ਼ਖ਼ਮੀ

ਖੰਨਾ, 19 ਜੂਨ (ਮਨਜੀਤ ਸਿੰਘ ਧੀਮਾਨ)-ਪੁਰਾਣੀ ਰੰਜਸ਼ ਦੇ ਚੱਲਦਿਆਂ ਅਣਪਛਾਤੇ ਵਿਅਕਤੀਆਂ ਵਲੋਂ ਇਕ ਨੌਜਵਾਨ ਨਾਲ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਵਿਕਾਸ ਸ਼ਰਮਾ 22 ਸਾਲ ਵਾਸੀ ਇਸਟੇਟ ਕਾਲੋਨੀ ਰਤਨਹੇੜੀ ਰੋਡ ਖੰਨਾ ਨੇ ...

ਪੂਰੀ ਖ਼ਬਰ »

ਮਾਂ ਨੇ ਬੇਟੇ ਬਹੂ ਤੋਂ ਮਕਾਨ ਦਾ ਕਬਜ਼ਾ ਛੁਡਵਾਇਆ

ਖੰਨਾ, 19 ਜੂਨ (ਮਨਜੀਤ ਸਿੰਘ ਧੀਮਾਨ)-ਅੱਜ ਸਥਾਨਕ ਲਲਹੇੜੀ ਰੋਡ, ਪੁਲਪਾਰ, ਡਾਕਟਰ ਅੰਬੇਡਕਰ ਕਾਲੋਨੀ ਵਿਖੇ ਇੱਕ ਮਾਂ ਵੱਲੋਂ ਆਪਣੇ ਹੀ ਬੇਟੇ ਤੇ ਨੂੰ ਹ ਤੋਂ ਦਫ਼ਾ 43 ਦੇ ਹੁਕਮਾਂ ਤਹਿਤ ਪੁਲਿਸ ਦੀ ਮਦਦ ਨਾਲ ਆਪਣੇ ਮਕਾਨ ਦਾ ਕਬਜ਼ਾ ਲੈ ਕੇ ਆਪਣੇ ਬੇਟੇ ਨੂੰ ਹ ਦਾ ਸਾਰਾ ...

ਪੂਰੀ ਖ਼ਬਰ »

22 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਕਾਬੂ

ਖੰਨਾ, 19 ਜੂਨ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਥਾਣਾ ਸ਼ਹਿਰੀ 2 ਖੰਨਾ ਪੁਲਿਸ ਨੇ 22 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਇਕ ਕਾਰ ਚਾਲਕ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਸ਼ਹਿਰੀ 2 ਦੇ ਮੁੱਖ ਅਫ਼ਸਰ ਗੁਰਮੇਲ ਸਿੰਘ ਦੀ ਹਦਾਇਤ 'ਤੇ ਏ. ਐੱਸ. ਆਈ. ਸ਼ਮਸ਼ੇਰ ਸਿੰਘ ਦੀ ...

ਪੂਰੀ ਖ਼ਬਰ »

ਦਿੱਲੀ ਪੁਲਿਸ ਵਲੋਂ ਸਿੱਖ ਡਰਾਈਵਰ ਦੀ ਕੁੱਟਮਾਰ ਦੇ ਦੋਸ਼ੀ ਬਰਤਰਫ਼ ਕੀਤੇ ਜਾਣ-ਦਿਲਬਰ ਮੁਹੰਮਦ ਖਾਨ

ਖੰਨਾ, 19 ਜੂਨ (ਹਰਜਿੰਦਰ ਸਿੰਘ ਲਾਲ)-ਦੇਸ਼ ਭਰ ਵਿਚ ਲਗਾਤਾਰ ਘੱਟ ਗਿਣਤੀਆਂ ਤੇ ਹੋ ਰਹੇ ਹਮਲਿਆਂ ਲਈ ਕੇਂਦਰ ਸਰਕਾਰ ਸਿੱਧੇ ਤੌਰ ਤੇ ਜ਼ਿੰਮੇਵਾਰ ਹੈ | ਉਨ੍ਹਾਂ ਕਿਹਾ ਕਿ ਦਿੱਲੀ ਵਿਚ ਇੱਕ ਸਿੱਖ ਡਰਾਈਵਰ ਨਾਲ ਦਿੱਲੀ ਪੁਲਿਸ ਵੱਲੋਂ ਅਣਮਨੁੱਖੀ ਤਰੀਕੇ ਨਾਲ ਕੀਤੀ ਗਈ ...

ਪੂਰੀ ਖ਼ਬਰ »

ਪਿੰਡ ਝੱਮਟ ਦੇ ਰਾਧਾ ਸੁਆਮੀ ਡੇਰਾ ਮੁੱਖੀ 'ਤੇ ਲਗਾਏ ਕੁੱਟਮਾਰ ਦੇ ਦੋਸ਼

ਮਲੌਦ, 19 ਜੂਨ (ਚਾਪੜਾ, ਨਿਜ਼ਾਮਪੁਰ)-ਪਰਮਜੀਤ ਸਿੰਘ ਪੁੱਤਰ ਦੱਲਣ ਸਿੰਘ ਕੌਮ ਰਾਮਦਾਸੀਆ ਸਿੱਖ ਵਾਸੀ ਝੱਮਟ ਨੇ ਦੋਸ਼ ਲਗਾਉਂਦਿਆਂ ਦੱਸਿਆ ਕਿ ਪੁਲਿਸ ਥਾਣਾ ਮਲੌਦ ਅਧੀਨ ਪੈਂਦੇ ਪਿੰਡ ਝੱਮਟ ਵਿਖੇ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਕਰਨੈਲ ਸਿੰਘ ਨੇ ਆਪਣੇ ਪਿਤਾ ...

ਪੂਰੀ ਖ਼ਬਰ »

ਸਮਰਾਲਾ ਰੋਡ ਖੰਨਾ ਵਿਖੇ ਬਜ਼ੁਰਗ ਦੀ ਅਚਾਨਕ ਮੌਤ

ਖੰਨਾ, 19 ਜੂਨ (ਮਨਜੀਤ ਸਿੰਘ ਧੀਮਾਨ)-ਅੱਜ ਸਥਾਨਕ ਸਮਰਾਲਾ ਰੋਡ ਖੰਨਾ ਵਿਖੇ ਛਬੀਲ ਦਾ ਪਾਣੀ ਪੀ ਰਿਹਾ ਇਕ ਬਜ਼ੁਰਗ ਅਚਾਨਕ ਚੱਕਰ ਆਉਣ ਕਾਰਨ ਸੜਕ ਤੇ ਡਿਗ ਗਿਆ | ਉਸ ਨੂੰ ਤੁਰੰਤ ਇਲਾਜ ਲਈ ਖੰਨਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ | ਜਿੱਥੇ ਇਲਾਜ ਅਧੀਨ ਉਸ ਦੀ ਮੌਤ ਹੋ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਵਿਅਕਤੀ ਜ਼ਖ਼ਮੀ

ਖੰਨਾ, 19 ਜੂਨ (ਮਨਜੀਤ ਸਿੰਘ ਧੀਮਾਨ)-ਮੋਟਰਸਾਈਕਲ ਅਤੇ ਰੇਹੜੇ ਦੀ ਹੋਈ ਆਪਸੀ ਟੱਕਰ 'ਚ ਮੋਟਰਸਾਈਕਲ ਸਵਾਰ ਵਿਅਕਤੀ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਸੋਨੂੰ ਪੁੱਤਰ ਪ੍ਰਤਾਪ ਸਿੰਘ ਵਾਸੀ ਘੁਰਾਲਾ ਨੇ ਦੱਸਿਆ ਕਿ ਮੈਂ ਬੀਤੀ ਰਾਤ 9 ਵਜੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬਜ਼ੁਰਗ ਜ਼ਖ਼ਮੀ

ਖੰਨਾ, 19 ਜੂਨ (ਮਨਜੀਤ ਸਿੰਘ ਧੀਮਾਨ)-ਸੜਕ ਹਾਦਸੇ 'ਚ ਇਕ ਬਜ਼ੁਰਗ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਪ੍ਰੇਮ ਸਿੰਘ ਵਾਸੀ ਭਗਵਾਨਪੁਰਾ (ਅਮਲੋਹ) ਨੇ ਦੱਸਿਆ ਕਿ ਮੈਂ ਖੰਨਾ ਵਿਖੇ ਆਪਣੀ ਕਿਸੇ ਡਾਕਟਰ ਤੋਂ ਦਵਾਈ ਲੈਣ ਲਈ ਆਇਆ ਸੀ, ਜਦੋਂ ...

ਪੂਰੀ ਖ਼ਬਰ »

ਮਾਛੀਵਾੜਾ ਸਾਹਿਬ ਲਈ ਬੁਨਿਆਦੀ ਸਹੂਲਤਾਂ ਦੀ ਘਾਟ ਪੂਰੀ ਕਰਨ ਲਈ ਲੋਕ ਫ਼ਰਿਆਦਾਂ ਕਰਕੇ ਥੱਕੇ

ਮਾਛੀਵਾੜਾ ਸਾਹਿਬ, 19 ਜੂਨ (ਮਨੋਜ ਕੁਮਾਰ)-15 ਵਾਰਡ ਤੇ ਲਗਭਗ 28000 ਦੀ ਆਬਾਦੀ ਤੋ ਇਲਾਵਾ ਮਾਛੀਵਾੜਾ ਦੀ ਇਹ ਧਰਤੀ ਦਸਮ ਪਿਤਾ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਆਸ਼ੀਰਵਾਦ ਦੀ ਪਹਿਚਾਣ ਵੀ ਰੱਖਦੀ ਹੈ | ਜਿਉਂ-ਜਿਉਂ ਰਾਜਨੀਤੀ ਦੇ ਚਿਹਰੇ ਬਦਲਦੇ ਗਏ ਤਿਉਂ-ਤਿਉਂ ਇਸ ...

ਪੂਰੀ ਖ਼ਬਰ »

ਛੇਵੀਂ ਪਾਤਸ਼ਾਹੀ ਗੁਰੂ ਹਰਿਗੋਬਿੰਦ ਸਾਹਿਬ ਦੇ ਜਨਮ ਦਿਹਾੜੇ 'ਤੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ

ਬੀਜਾ, 19 ਜੂਨ (ਅਵਤਾਰ ਸਿੰਘ ਜੰਟੀ ਮਾਨ)-ਧੰਨ ਧੰਨ ਗੁਰੂ ਹਰਗੋਬਿੰਦ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖ ਕੇ ਸ੍ਰੀ ਗੁਰੂ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੇਘਾਲਿਆ 'ਚ ਸਿੱਖ ਪਰਿਵਾਰਾਂ ਦੇ ਮੁੱਦੇ 'ਤੇ ਪੰਜਾਬ ਸਰਕਾਰ ਵਲੋਂ ਵਫ਼ਦ ਰਵਾਨਾ

ਡੇਹਲੋਂ, 19 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਮੇਘਾਲਿਆ ਦੇ ਸ਼ਿਲਾਂਗ ਸ਼ਹਿਰ 'ਚ ਵੱਸਦੇ ਸਿੱਖਾਂ ਤੇ ਹੋ ਰਹੇ ਹਮਲਿਆਂ ਅਤੇ ਉਨ੍ਹਾਂ ਨੰੂ ਪ੍ਰੇਸ਼ਾਨ ਕੀਤੇ ਜਾਣ ਦੇ ਮੁੱਦੇ 'ਤੇ ਪੰਜਾਬ ਸਰਕਾਰ ਵਲੋਂ ਇਕ ਵਫ਼ਦ ਅੱਜ ਸ਼ਿਲਾਂਗ ਲਈ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਵਾਰਡ ਨੰ-4 ਦੋਰਾਹਾ ਦੀ ਚੋਣ ਕੱਲ੍ਹ, ਭਾਜਪਾ ਤੇ ਕਾਂਗਰਸ ਵਿਚਾਲੇ ਸਿੱਧੀ ਟੱਕਰ

ਦੋਰਾਹਾ, 19 ਜੂਨ (ਜੋਗਿੰਦਰ ਸਿੰਘ ਓਬਰਾਏ/ਜਸਵੀਰ ਝੱਜ)-ਇੱਥੋਂ ਦੀ ਨਗਰ ਕੌਾਸਲ ਦੇ ਵਾਰਡ ਨੰਬਰ-4 ਦੀ ਖਾਲੀ ਹੋਈ ਸੀਟ ਦੀ ਕੱਲ੍ਹ 21 ਜੂਨ ਨੂੰ ਹੋਣ ਜਾ ਰਹੀ ਹੈ | ਇੱਥੇ ਜ਼ਿਕਰਯੋਗ ਹੈ ਕਿ ਇਹ ਸੀਟ ਨਗਰ ਕੌਾਸਲ ਦੇ ਪ੍ਰਧਾਨ ਬੰਤ ਸਿੰਘ ਦੋਬੁਰਜੀ ਦੀ ਕੌਾਸਲਰ ਪਤਨੀ ਸੁਰਿੰਦਰ ...

ਪੂਰੀ ਖ਼ਬਰ »

ਦਿੱਲੀ ਵਿਚ ਸਿੱਖ ਪਿਓ-ਪੁੱਤਰ 'ਤੇ ਕੀਤੇ ਤਸ਼ੱਦਦ ਦੀ ਪੀ. ਏ. ਪੀ. ਟੀ. ਖੰਨਾ ਵਲੋਂ ਨਿਖੇਧੀ

ਖੰਨਾ, 19 ਜੂਨ (ਹਰਜਿੰਦਰ ਸਿੰਘ ਲਾਲ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ/ਟਰਾਂਸਕੋ ਸਰਕਲ ਖੰਨਾ ਦੇ ਪ੍ਰਧਾਨ/ਸੂਬਾ ਮੀਤ ਪ੍ਰਧਾਨ ਪਾਲ ਸਿੰਘ ਮੁੰਡੀ ਸਰਕਲ ਸਕੱਤਰ ਇੰਦਰਜੀਤ ਸਿੰਘ ਅਕਾਲ ਅਤੇ ਸਰਕਲ ਪੈੱ੍ਰਸ ਸਕੱਤਰ ਨੇਤਰ ਸਿੰਘ ਫੈਜਗੜੀਆਂ ਨੇ ਇਕ ਸਾਂਝੇ ਪੈੱ੍ਰਸ ...

ਪੂਰੀ ਖ਼ਬਰ »

ਘੁਡਾਣੀ ਕਲਾਂ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਰਾੜਾ ਸਾਹਿਬ, 19 ਜੂਨ (ਸਰਬਜੀਤ ਸਿੰਘ ਬੋਪਾਰਾਏ)-ਇਤਿਹਾਸਕ ਪਿੰਡ ਘੁਡਾਣੀ ਕਲਾਂ 'ਚ ਗੁਰਦੁਆਰਾ ਨਿੰਮਸਰ-ਚੋਲਾ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ: ਰਘਵੀਰ ਸਿੰਘ ...

ਪੂਰੀ ਖ਼ਬਰ »

ਜਸਕੀਰਤ ਲਹਿਰਾ ਨੂੰ ਨਾਮਵਰ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀ ਭੇਟ ਕੀਤੀ

ਅਹਿਮਦਗੜ੍ਹ, 19 ਜੂਨ (ਪੁਰੀ)-ਲਾਗਲੇ ਪਿੰਡ ਲਹਿਰਾ ਦੇ ਨਾਮਵਰ ਪਰਿਵਾਰ ਦਾ ਨੌਜਵਾਨ ਸਵ: ਜਸਕੀਰਤ ਸਿੰਘ (17) ਜੋ ਭਰ ਜਵਾਨੀ 'ਚ ਇੱਕ ਦੁਰਘਟਨਾ ਚ ਅਕਾਲ ਚਲਾਣਾ ਕਰ ਗਿਆ ਸੀ | ਜਿਸ ਨਮਿਤ ਰਖੇ ਸ਼ਰਧਾਂਜਲੀ ਸਮਾਰੋਹ ਵਿਚ ਪੰਜਾਬ ਦੀਆ ਨਾਮਵਰ ਸ਼ਖ਼ਸੀਅਤਾਂ ਨੇ ਵਿੱਛੜੀ ਹੂਹ ...

ਪੂਰੀ ਖ਼ਬਰ »

ਡੀ. ਐੱਸ. ਪੀ. ਪਾਇਲ ਵਲੋਂ ਨਸ਼ਿਆਂ ਿਖ਼ਲਾਫ਼ ਜੀ. ਓ. ਜੀ. ਤੇ ਦੁਕਾਨਦਾਰਾਂ ਨਾਲ ਮੀਟਿੰਗ

ਪਾਇਲ, 19 ਜੂਨ (ਰਜਿੰਦਰ ਸਿੰਘ, ਨਿਜ਼ਾਮਪੁਰ)-ਪੰਜਾਬ ਸਰਕਾਰ ਦੁਆਰਾ ਚਲਾਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਡੀ. ਐੱਸ. ਪੀ. ਸੁਰਜੀਤ ਸਿੰਘ ਧਨੋਆ ਦੀ ਅਗਵਾਈ 'ਚ ਜੀ. ਓ. ਜੀ. ਤੇ ਸ਼ਹਿਰ ਵਾਸੀਆਂ ਨਾਲ ਸੋਨੀਆਂ ਦੀ ਧਰਮਸ਼ਾਲਾ 'ਚ ਨਸ਼ਾ ਵਿਰੋਧੀ ਮੀਟਿੰਗ ਕੀਤੀ ਗਈ | ਇਸ ਸਮੇਂ ਡੀ. ...

ਪੂਰੀ ਖ਼ਬਰ »

ਮੀਆਂ ਮੁਹੱਲੇ 'ਚ ਆਮ ਲੋਕਾਂ ਲਈ ਲਗਾਇਆ ਲੰਗਰ

ਮਾਛੀਵਾੜਾ ਸਾਹਿਬ, 19 ਜੂਨ (ਮਨੋਜ ਕੁਮਾਰ)-ਸਥਾਨਕ ਮੀਆਂ ਮੁਹੱਲੇ ਵਿਚ ਲੋਕਾਂ ਲਈ ਲੰਗਰ ਲਗਾਇਆ ਗਿਆ | ਭਗਤ ਰਾਮਲੋਅਲਾ ਦੀ ਅਗਵਾਈ ਵਿਚ ਟਿੱਕੀਆਂ ਦੇ ਲਗਾਏ | ਇਸ ਲੰਗਰ ਵਿਚ ਯੂਥ ਆਗੂ ਮਨੀ ਗਰੇਵਾਲ ਨੇ ਵਿਸ਼ੇਸ਼ ਭੂਮਿਕਾ ਨਿਭਾਉਂਦਿਆਂ ਸੇਵਾ ਅਰਪਿਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਸਾਬਕਾ ਸੂਬੇਦਾਰ ਜਗਤਾਰ ਸਿੰਘ ਕਕਰਾਲੇ ਵਾਲਿਆਂ ਦਾ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ

ਸਮਰਾਲਾ, 19 ਜੂਨ (ਬਲਜੀਤ ਸਿੰਘ ਬਘੌਰ)-ਭਾਰਤੀ ਫ਼ੌਜ ਵਿਚੋਂ ਬਤੌਰ ਸੂਬੇਦਾਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਜਗਤਾਰ ਸਿੰਘ (51) ਕਕਰਾਲੇ ਵਾਲਿਆਂ ਦੀ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਸ਼ਾਮਗੜ੍ਹ ਦੇ ਸ਼ਮਸ਼ਾਨਘਾਟ ਵਿਖੇ ...

ਪੂਰੀ ਖ਼ਬਰ »

ਨਾਨਕ ਵਿਚਾਰਧਾਰਾ ਤੇ ਕਰਵਾਈਆਂ ਜਾਣਗੀਆਂ ਗੋਸ਼ਟੀਆਂ

ਖੰਨਾ , 19 ਜੂਨ (ਜੋਗਿੰਦਰ ਸਿੰਘ ਓਬਰਾਏ)-ਲੋਕ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਕੇ ਭਾਰਤੀ ਜਨਤਾ ਪਾਰਟੀ ਵੱਲੋਂ ਮੁੜ ਸੱਤਾ ਵਿਚ ਆਉਣ ਤੋਂ ਬਾਅਦ ਦੇਸ਼ ਵਿਚ ਦਲਿਤਾਂ, ਔਰਤਾਂ ਤੇ ਧਾਰਮਿਕ ਘੱਟ ਗਿਣਤੀਆਂ ਤੇ ਵੱਧ ਰਹੇ ਹਮਲਿਆਂ ਅਤੇ ਦੇਸ਼ ਦੇ ਧਰਮ ਨਿਰਪੱਖ ਤੇ ਜਮਹੂਰੀ ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਬੀ.ਡੀ.ਪੀ.ਓਜ਼ ਅਤੇ ਲੇਖਾਕਾਰਾਂ ਦੇ ਤਬਾਦਲੇ

ਬੀਣੇਵਾਲ/ਹੁਸ਼ਿਆਰਪੁਰ, 19 ਜੂਨ (ਬੈਜ ਚੌਧਰੀ/ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਬੀ. ਡੀ. ਪੀ. ਓ. ਦੇ ਕੇਡਰ ਵਿਚ 34 ਬਦਲੀਆਂ ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ | ਕਈ ਲੇਖਾਕਾਰਾਂ/ਐਸ. ਈ. ਪੀ. ਓ. ਨੂੰ ਵਤੌਰ ਬੀ. ਡੀ. ਪੀ. ਓ. ਚਾਰਜ ਦਿੱਤਾ ਗਿਆ ਹੈ | ਅਨੁਰਾਗ ਵਰਮਾ ਵਿੱਤੀ ...

ਪੂਰੀ ਖ਼ਬਰ »

ਖਾਲੀ ਪਏ ਬੋਰ, ਖੂਹੀਆਂ ਅਤੇ ਖੂਹ ਦੇ ਰਹੇ ਨੇ ਮੌਤ ਨੂੰ ਖੁੱਲ੍ਹਾ ਸੱਦਾ

8 ਲੋਕਾਂ ਅਤੇ ਪ੍ਰਸ਼ਾਸਨ ਦੀ ਅਣਦੇਖੀ ਨਾਲ ਕੋਈ ਵੀ ਹੋ ਸਕਦਾ ਫਤਿਹਵੀਰ ਵਾਂਗ ਸ਼ਿਕਾਰ ਮਲੌਦ, 19 ਜੂਨ (ਦਿਲਬਾਗ ਸਿੰਘ ਚਾਪੜਾ)-ਪਿਛਲੇ ਦਿਨੀਂ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਚ ਫਤਿਹਵੀਰ ਦੀ ਬੋਰਵੈਲ ਵਿਚ ਡਿੱਗਣ ਦੀ ਘਟਨਾ ਨੇ ਪੂਰੇ ਪੰਜਾਬ ਹੀ ਨਹੀ ਪੂਰੇ ਦੇਸ਼ ...

ਪੂਰੀ ਖ਼ਬਰ »

ਮਲੇਰੀਆ ਬੁਖ਼ਾਰ ਤੋਂ ਬਚਾਅ ਲਈ ਘਰ ਦੇ ਆਲੇ-ਦੁਆਲੇ ਸਫ਼ਾਈ ਜ਼ਰੂਰੀ

ਬੀਜਾ, 19 ਜੂਨ (ਅਵਤਾਰ ਸਿੰਘ ਜੰਟੀ ਮਾਨ)-ਸੀ. ਐੱਚ. ਸੀ. ਮਾਨੂੰਪੁਰ ਦੇ ਡਾਕਟਰ ਐੱਸ. ਐੱਮ. ਓ. ਡਾ. ਅਜੀਤ ਸਿੰਘ ਦੀ ਅਗਵਾਈ ਹੇਠ ਅੱਜ ਬੀਜਾ ਦੇ ਨੇੜਲੇ ਸਬ-ਸੈਂਟਰ ਰੁਪਾਲੋਂ ਦੇ ਪਿੰਡ ਹਰਬੰਸਪੁਰ ਵਿਖੇ ਮਲੇਰੀਆ ਵਿਰੋਧੀ ਕੈਂਪ ਲਗਾਇਆ ਗਿਆ | ਐੱਸ. ਐੱਮ. ਓ. ਨੇ ਕਿਹਾ ਕਿ ...

ਪੂਰੀ ਖ਼ਬਰ »

ਜੀ. ਓ. ਜੀ. ਅਹੁਦੇਦਾਰਾਂ ਦੀ ਐੱਸ. ਐੱਸ. ਪੀ. ਨਾਲ ਮੀਟਿੰਗ 'ਚ ਨਸ਼ਿਆਂ ਿਖ਼ਲਾਫ਼ ਰਲ ਮਿਲ ਕੰਮ ਕਰਨ ਦਾ ਅਹਿਦ

ਸਮਰਾਲਾ, 19 ਜੂਨ (ਬਲਜੀਤ ਸਿੰਘ ਬਘੌਰ)-ਅੱਜ ਜੀ. ਓ. ਜੀ. ਦੇ ਅਹੁਦੇਦਾਰਾਂ ਦੀ ਮੀਟਿੰਗ ਕਰਨਲ ਐਮ. ਐੱਸ. ਗੁਰੋਂ ਦੀ ਪ੍ਰਧਾਨਗੀ ਹੇਠ ਗਿੱਲ ਰਿਜੋਰਟ ਸਮਰਾਲਾ ਵਿਖੇ ਹੋਈ, ਜਿਸ ਵਿਚ ਜੀ. ਓ. ਜੀ. ਵਲੋਂ ਕੀਤੇ ਜਾਂਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਕੋਟਾਂ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ

ਬੀਜਾ, 19 ਜੂਨ (ਅਵਤਾਰ ਸਿੰਘ ਜੰਟੀ ਮਾਨ)-ਬੀਤੀ ਰਾਤ ਸ਼੍ਰੀ ਗੁਰੂ ਨਾਨਕ ਦੇਵ ਜੀ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਅਤੇ ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ | ਉਨ੍ਹਾਂ ਦੀ ਚਰਨ ਛੋਹ ਪ੍ਰਾਪਤ ...

ਪੂਰੀ ਖ਼ਬਰ »

ਪਿੰਡ ਮਾਡਲ ਟਾਊਨ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਮਲੌਦ, 19 ਜੂਨ (ਦਿਲਬਾਗ ਸਿੰਘ ਚਾਪੜਾ)-ਬਲਾਕ ਮਲੌਦ ਦੇ ਨਵੇਂ ਬਣੇ ਪਿੰਡ ਮਾਡਲ ਟਾਊਨ ਦੀ ਪਹਿਲੀ ਬਣੀ ਪੰਚਾਇਤ ਵਲੋਂ ਪਿੰਡ ਵਿਚ ਵਿਕਾਸ ਕਾਰਜਾਂ ਸ਼ੁਰੂ ਕੀਤੇ ਗਏ ਹਨ | ਜਿਸ ਦਾ ਉਦਘਾਟਨ ਪਿੰਡ ਦੀ ਸਰਪੰਚ ਸਰਬਜੀਤ ਕੌਰ ਨੇ ਟੱਕ ਲਗਾ ਕੇ ਕੀਤਾ | ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX