ਤਾਜਾ ਖ਼ਬਰਾਂ


ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  27 minutes ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ...
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  42 minutes ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  about 1 hour ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  about 1 hour ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  about 2 hours ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  about 1 hour ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ 'ਚ ਪੁਲਿਸ ਵੱਲੋਂ ਇਮਾਰਤ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਖ਼ਿਲਾਫ਼ ਆਈ.ਪੀ.ਸੀ ਦੀ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  about 2 hours ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  about 2 hours ago
ਪੁਣੇ, 8 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਦੇ ਹਸਪਤਾਲ 'ਚ ਜੇਰੇ ਇਲਾਜ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਪੱਤਰਕਾਰ ਅਰੁਣ ਸ਼ੌਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਜਾਣਿਆ। ਅਰੁਣ ਸ਼ੌਰੀ...
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  about 2 hours ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  about 2 hours ago
ਨਵੀਂ ਦਿੱਲੀ, 8 ਦਸੰਬਰ - ਕੇਂਦਰੀ ਮੰਤਰੀ ਤੇ ਦਿੱਲੀ ਦੇ ਚਾਂਦਨੀ ਚੌਂਕ ਤੋਂ ਲੋਕ ਸਭਾ ਮੈਂਬਰ ਹਰਸ਼ਵਰਧਨ ਵੱਲੋਂ ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ...
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  about 2 hours ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ 'ਚ ਪਿਕ ਐਂਡ ਡਰਾਪ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਉੱਤੇ ਕਾਰਵਾਈ ਕਰਦਿਆ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ...
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  about 3 hours ago
ਗੁਰੂਗ੍ਰਾਮ, 8 ਦਸੰਬਰ - ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਮਾਨੇਸਰ ਦੇ ਸੈਕਟਰ ਨੰ. 8 'ਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  about 3 hours ago
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  about 3 hours ago
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  about 3 hours ago
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  about 3 hours ago
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  about 4 hours ago
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  about 4 hours ago
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  about 5 hours ago
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  about 5 hours ago
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  about 5 hours ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  1 minute ago
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 6 hours ago
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 6 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 6 hours ago
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 7 hours ago
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 7 hours ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 7 hours ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 7 hours ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 8 hours ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 8 hours ago
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 9 hours ago
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 9 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 9 hours ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 10 hours ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 10 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 10 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 10 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 10 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 11 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 11 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 11 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 12 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 12 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਹਾੜ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਸਾਲਾਨਾ ਰੇਤ ਮੂਰਤੀਕਲਾ ਉਤਸਵ ਮੌਕੇ ........

ਟਰੰਪ ਵਲੋਂ 2020 'ਚ ਦੁਬਾਰਾ ਰਾਸ਼ਟਰਪਤੀ ਬਣਨ ਲਈ ਚੋਣ ਮੁਹਿੰਮ ਸ਼ੁਰੂ

ਵਾਸ਼ਿੰਗਟਨ, 19 ਜੂਨ (ਏਜੰਸੀ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੁਬਾਰਾ ਰਾਸ਼ਟਰਪਤੀ ਬਣਨ ਲਈ ਰਸਮੀ ਤੌਰ 'ਤੇ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ | ਇਸ ਸਿਲਸਿਲੇ 'ਚ ਰਿਪਬਲਿਕਨ ਰਾਸ਼ਟਰਪਤੀ ਟਰੰਪ ਨੇ ਫਲੋਰਿਡਾ 'ਚ ਸਮਰਥਕਾਂ ਨੂੰ ਇਕ ਰੈਲੀ 'ਚ ਸੰਬੋਧਨ ਕੀਤਾ | ...

ਪੂਰੀ ਖ਼ਬਰ »

ਵਿਕਟੋਰੀਆ 'ਇੱਛਾ ਮੌਤ ਦੇ ਕਾਨੂੰਨ' ਨੂੰ ਅਪਣਾਉਣ ਵਾਲਾ ਪਹਿਲਾ ਸੂਬਾ ਬਣਿਆ

ਮੈਲਬੌਰਨ/ਸਿਡਨੀ, 19 ਜੂਨ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਦਾ ਵਿਕਟੋਰੀਆ ਸੂਬਾ ਇੱਛਾ ਮੌਤ ਦੇ ਕਾਨੂੰਨ ਨੂੰ ਅਪਣਾਉਣ ਵਾਲਾ ਪਹਿਲਾ ਸੂਬਾ ਬਣ ਗਿਆ ਹੈ | ਇਹ ਕਾਨੂੰਨ ਅਸਹਿਣਯੋਗ ਦਰਦ ਤੋਂ ਪੀੜਤ ਮਰੀਜ਼ ਨੂੰ ਆਪਣੀ ਜ਼ਿੰਦਗੀ ਖਤਮ ਕਰਨ ਲਈ ਡਾਕਟਰ ਤੋਂ ਕਾਨੂੰਨੀ ...

ਪੂਰੀ ਖ਼ਬਰ »

ਅਮਰੀਕਨ ਫੌਜੀ ਦੀ ਮੌਤ ਲਈ ਐਡਮਿੰਟਨ ਵਾਸੀ ਨੂੰ 26 ਸਾਲ ਦੀ ਕੈਦ

ਕੈਲਗਰੀ, 19 ਜੂਨ (ਹਰਭਜਨ ਸਿੰਘ ਢਿੱਲੋਂ) - ਸਾਲ 2009 'ਚ ਇਰਾਕ 'ਚ ਕੀਤੇ ਗਏ ਇਕ ਆਤਮਘਾਤੀ ਹਮਲੇ 'ਚ ਅਮਰੀਕਨ ਫੌਜੀ ਦੀ ਮੌਤ ਲਈ ਜਿਹਾਦੀਆਂ ਦੀ ਮਦਦ ਕਰਨ ਵਾਲੇ ਰਾਜਧਾਨੀ ਐਡਮਿੰਟਨ ਦੇ ਇਕ ਵਿਅਕਤੀ ਨੂੰ 26 ਵਰਿ੍ਹਆਂ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ¢ ਫਾਰੂਕ ਖ਼ਲੀਲ ਮੁਹੰਮਦ ...

ਪੂਰੀ ਖ਼ਬਰ »

ਫਿਊਜ਼ਨ ਫੈਸਟੀਵਲ ਮੌਕੇ ਢੋਲ ਦੇ ਡਗੇ ਨੇ ਨੱਚਾਏ ਗੋਰੇ-ਗੋਰੀਆਂ

ਲੰਡਨ, 19 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗ੍ਰੇਵਜ਼ੈਂਡ ਵਿਖੇ ਫਿਊਜ਼ਨ ਤਿਊਹਾਰ ਮੌਕੇ ਪੰਜਾਬੀਆਂ ਵਲੋਂ ਢੋਲ ਦੇ ਡਗੇ 'ਤੇ ਖੂਬ ਰੌਣਕਾਂ ਲਾਈਆਂ | ਕੋਹੇਜ਼ਨ ਪਲੱਸ ਵਲੋਂ ਫਿਊਜ਼ਨ ਫੈਸਟੀਵਲ ਮਨਾਉਂਦਿਆਂ ਗ੍ਰੇਵਜ਼ੈਂਡ ਦੇ ਟਾਊਨ ਸੈਂਟਰ ਅਤੇ ਸ਼ਹਿਰ ਦੀਆਂ ...

ਪੂਰੀ ਖ਼ਬਰ »

ਬਰੈਂਪਟਨ 'ਚ ਮੋਟਰਸਾਈਕਲ ਦੌੜ 23 ਨੂੰ

ਟੋਰਾਾਟੋ, 19 ਜੂਨ (ਹਰਜੀਤ ਸਿੰਘ ਬਾਜਵਾ)- ਮਨਦੀਪ ਸਿੰਘ ਚੀਮਾ ਚੈਰੀਟੇਬਲ ਫਾਊਾਡੇਸ਼ਨ ਵਲੋਂ 7ਵੀਂ ਸਾਲਾਨਾ ਮੋਟਰਸਾਈਕਲ ਦੌੜ ਅਤੇ ਫੰਡ ਰੇਜ਼ਿੰਗ ਸਮਾਗਮ 'ਰਾਈਡ ਫਾਰ ਰਾਜਾ' ਬੈਨਰ ਹੇਠ 23 ਜੂਨ ਐਤਵਾਰ ਨੂੰ ਬਰੈਂਪਟਨ ਵਿਖੇ 'ਬਰੈਂਪਟਨ ਸ਼ੌਕਰ ਸੈਂਟਰ (ਨੇੜੇ ਡਿਕਸੀ ਐਾਡ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਘਰ 'ਚ ਗੰਦਗੀ ਪਾਉਣ 'ਤੇ ਪੁਲਿਸ ਵਲੋਂ ਜ਼ੁਰਮਾਨਾ

ਐਡਮਿੰਟਨ, 19 ਜੂਨ (ਦਰਸ਼ਨ ਸਿੰਘ ਜਟਾਣਾ)- ਕੈਨੇਡਾ 'ਚ ਪੰਜਾਬ 'ਚੋਂ ਆਏ ਵਿਦਿਆਰਥੀਆਂ ਵਲੋਂ ਘਰਾਂ 'ਚ ਸਫਾਈ ਨਾ ਰੱਖਣ ਤੇ ਸ਼ਰਾਬ ਆਦਿ ਦਾ ਸੇਵਨ ਕਰਕੇ ਗੁਆਂਢੀਆਂ ਨੂੰ ਪ੍ਰੇਸ਼ਾਨ ਕਰਨ ਸਬੰਧੀ ਇਕ ਸ਼ਿਕਾਇਤ 'ਤੇ ਕੈਨੇਡਾ ਦੀ ਪੁਲਿਸ ਨੇ ਛਾਪੇ ਮਾਰਦਿਆਂ ਬਹੁਤ ਸਾਰੇ 'ਚ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਸਭ ਤੋਂ ਵਧੇਰੇ ਸੈਲਾਨੀ ਭਾਰਤ ਤੋਂ ਆਉਣ ਵਾਲੇ

ਮੈਲਬੌਰਨ, 19 ਜੂਨ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆ 'ਚ ਭਾਰਤੀ ਸੈਲਾਨੀਆਂ ਦੀ ਗਿਣਤੀ 'ਚ ਕਾਫ਼ੀ ਵਾਧਾ ਹੋਇਆ ਹੈ | ਵੱਡੀ ਤਾਦਾਦ 'ਚ ਭਾਰਤੀ ਇੱਥੇ ਆਪਣੇ ਰਿਸ਼ਤੇਦਾਰਾਂ, ਦੋਸਤਾਂ, ਮਿੱਤਰਾਂ ਨੂੰ ਮਿਲਣ ਲਈ ਆਉਂਦੇ ਹਨ, ਉਹ ਇੱਥੇ ਆ ਕੇ ਘੁੰਮਣਾ ਏਨਾ ਪਸੰਦ ਕਰਦੇ ਹਨ ਤੇ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ ਰੈਂਕਿੰਗ : ਕੋਈ ਵੀ ਭਾਰਤੀ ਯੂਨੀਵਰਸਿਟੀ ਚੋਟੀ ਦੀਆਂ -100 'ਚ ਸ਼ਾਮਿਲ ਨਹੀਂ

ਨਵੀਂ ਦਿੱਲੀ, 19 ਜੂਨ (ਏਜੰਸੀ)- ਸਿੱਖਿਆ ਦੇ ਖੇਤਰ 'ਚ ਸੁਧਾਰ ਦੇ ਬਾਵਜੂਦ ਕੋਈ ਵੀ ਭਾਰਤੀ ਯੂਨੀਵਰਸਿਟੀ 'ਵਿਸ਼ਵ ਯੂਨੀਵਿਰਸਿਟੀ ਰੈਂਕਿੰਗ' ਦੀ ਸੂਚੀ 'ਚ ਟਾਪ-100 ਯੂਨੀਵਰਸਿਟੀਆਂ 'ਚ ਆਪਣਾ ਸਥਾਨ ਬਣਾਉਣ 'ਚ ਕਾਮਯਾਬ ਨਹੀਂ ਹੋ ਸਕੀ | ਭਾਰਤ ਦੀਆਂ ਸਿਖਰ ਸਿੱਖਿਆ ਸੰਸਥਾਵਾਂ ...

ਪੂਰੀ ਖ਼ਬਰ »

ਬਰੋਅ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਮੈਲਬੌਰਨ, 19 ਜੂਨ (ਸਰਤਾਜ ਸਿੰਘ ਧੌਲ)-ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਕੀਜ ਬਰੋਅ ਵਿਖੇ ਗੁਰਦੁਆਰਾ ਗੁਰਪ੍ਰਕਾਸ਼ ਖੇੜੀ ਸਾਹਿਬ ਵਿਖੇ ਮੁੱਖ ਸੇਵਾਦਾਰ ਬਾਬਾ ਦਲੇਰ ਸਿੰਘ ਖਾਲਸਾ ਖੇੜੀ ਵਾਲਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ...

ਪੂਰੀ ਖ਼ਬਰ »

ਚੀਨ 'ਚ ਨਸ਼ਾ ਲਿਆਉਣ ਤੇ ਤਿਆਰ ਕਰਨ ਦੇ ਮਾਮਲੇ 'ਚ 5 ਨੂੰ ਮੌਤ ਦੀ ਸਜ਼ਾ

ਚਾਂਗਸ਼ਾ, 19 ਜੂਨ (ਏਜੰਸੀ)- ਮੱਧ ਚੀਨ ਦੇ ਹੁਨਾਨ ਸੂਬੇ ਦੀ ਅਦਾਲਤ ਨੇ ਨਸ਼ਾ ਲਿਆਉਣ ਅਤੇ ਤਿਆਰ ਕਰਨ ਵਾਲੇ 5 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ | ਸੂਬੇ ਦੀ ਸ਼ਾਓਯਾਂਗ ਸ਼ਹਿਰ ਦੀ ਅਦਾਲਤ ਨੇ ਨਸ਼ੇ ਦੇ ਇਕ ਮਾਮਲੇ 'ਚ ਫੈਸਲਾ ਸੁਣਾਇਆ ਕਿ ਸਾਲ 2016 'ਚ 20 ਲੋਕਾਂ ਨੇ ਕੁੱਲ ...

ਪੂਰੀ ਖ਼ਬਰ »

ਸਾਬਕਾ ਮਿਸ ਇੰਡੀਆ ਉਸ਼ਾਸ਼ੀ ਸੇਨਗੁਪਤਾ ਨਾਲ ਬਦਸਲੂਕੀ ਮਾਮਲੇ 'ਚ 7 ਗਿ੍ਫ਼ਤਾਰ

ਕੋਲਕਾਤਾ, 19 ਜੂਨ (ਏਜੰਸੀ)- ਪੱਛਮੀ ਬੰਗਾਲ 'ਚ ਪੁਲਿਸ ਨੇ ਸਾਬਕਾ ਮਿਸ ਇੰਡੀਆ ਅਤੇ ਅਭਿਨੇਤਰੀ ਉਸ਼ਾਸ਼ੀ ਸੇਨਗੁਪਤਾ ਨਾਲ ਬਦਸਲੂਕੀ ਕਰਨ ਵਾਲੇ 7 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਮਾਮਲੇ 'ਚ ਅਭਿਨੇਤਰੀ ਨੇ ਕੈਬ ਚਾਲਕ ਦੇ ਿਖ਼ਲਾਫ਼ ਵੀ ਕੁੱਟਮਾਰ ਦਾ ਦੋਸ਼ ਲਗਾਇਆ ...

ਪੂਰੀ ਖ਼ਬਰ »

ਸਿਆਟਲ 'ਚ ਅੰਤਰਰਾਸ਼ਟਰੀ ਫੋਟੋਗ੍ਰਾਫ਼ਰ ਸੰਤੋਖ ਮੰਡੇਰ, ਮਿਨਹਾਸ ਤੇ ਸੰਧੂ ਰੋੜਵਾਲਾ ਦਾ ਸਵਾਗਤ

ਸਿਆਟਲ, 19 ਜੂਨ (ਗੁਰਚਰਨ ਸਿੰਘ ਢਿੱਲੋਂ)-ਖੇਡ ਸੰਸਾਰ ਦੇ ਮੁੱਖ ਸੰਪਾਦਕ, ਅੰਤਰਰਾਸ਼ਟਰੀ ਫੋਟੋਗ੍ਰਾਫ਼ਰ ਸਰੀ-ਵੈਨਕੂਵਰ ਤੋਂ ਸੰਤੋਖ ਸਿੰਘ ਮੰਡੇਰ, ਭਾਰਤ ਤੋਂ ਪਹੁੰਚੇ ਸੇਵਾਮੁਕਤ ਤਹਿਸੀਲਦਾਰ ਰਾਕੇਸ਼ ਮਿਨਹਾਸ ਤੇ ਰੋੜਾਂਵਾਲਾ ਗੁਰਦੁਆਰਾ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਚੜ੍ਹਦੀਕਲਾ ਸਿੱਖ ਸੰਸਥਾ ਗ੍ਰੇਵਜ਼ੈਂਡ ਵਲੋਂ ਸਿੱਖ ਇਤਿਹਾਸ ਸਬੰਧੀ ਸੈਮੀਨਾਰ

ਲੰਡਨ, 19 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਚੜ੍ਹਦੀਕਲਾ ਸਿੱਖ ਆਰਗੇਨਾਈਜ਼ੇਸ਼ਨ ਗ੍ਰੇਵਜ਼ੈਂਡ ਵਲੋਂ ਸ੍ਰੀ ਗੁਰੂ ਨਾਨਕ ਦਰਬਾਰ ਗੁਰਦੁਆਰਾ ਗ੍ਰੇਵਜ਼ੈਂਡ ਵਿਖੇ ਲੈਕਚਰ ਥੀਏਟਰ 'ਚ ਸਿੱਖ ਇਤਿਹਾਸ ਬਾਰੇ ਜਥੇਦਾਰ ਮਹਿੰਦਰ ਸਿੰਘ ਖਹਿਰਾ ਵਲੋਂ ਪਰਚਾ ਪੜਿ੍ਹਆ ਗਿਆ | ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ

ਕੈਲਗਰੀ, 19 ਜੂਨ (ਹਰਭਜਨ ਸਿੰਘ ਢਿੱਲੋਂ) - ਬੀਤੀ ਰਾਤ 9 ਵਜੇ ਦੇ ਕਰੀਬ ਹੋਏ ਇਕ ਸੜਕ ਹਾਦਸੇ 'ਚ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋ ਜਾਣ ਦੀ ਸੂਚਨਾ ਹੈ ¢ ਪੁਲਿਸ ਤੋਂ ਹਾਸਲ ਜਾਣਕਾਰੀ ਅਨੁਸਾਰ ਹਾਦਸਾ 33 ਐਵੇਨਿਊ ਸਾਊਥ-ਵੈਸਟ ਉੱਪਰ ਈਸਟ-ਬਾਊਾਡ ਲੇਨ 'ਚ ਹੋਇਆ¢ ਇਕ ਮੋਟਰਸਾਈਕਲ ...

ਪੂਰੀ ਖ਼ਬਰ »

ਪਾਈਪ ਲਾਈਨ ਦੀ ਮਨਜ਼ੂਰੀ 'ਤੇ ਐਨਰਜੀ ਸੈਕਟਰ ਵਲੋਂ ਖੁਸ਼ੀ ਦਾ ਇਜ਼ਹਾਰ

ਕੈਲਗਰੀ, 19 ਜੂਨ (ਹਰਭਜਨ ਸਿੰਘ ਢਿੱਲੋਂ)- ਪ੍ਰਧਾਨ ਮੰੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਮੰਤਰੀ-ਮੰਡਲ ਵਲੋਂ ਟ੍ਰਾਂਸ-ਮਾਊਨਟੇਨ ਪਾਈਪ-ਲਾਇਨ ਬਾਰੇ ਕੀਤੇ ਗਏ ਫੈਸਲੇ ਉਪਰ ਐਲਬਰਟਾ ਦੇ ਐਨਰਜੀ ਸੈਕਟਰ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ ¢ ਟ੍ਰਾਂਸ ਮਾਊਨਟੇਨ ...

ਪੂਰੀ ਖ਼ਬਰ »

ਗੁਰੂ ਘਰ ਲਈ 11 ਹਜ਼ਾਰ ਡਾਲਰ ਦਾਨ ਦਿੱਤੇ

ਕੈਲਗਰੀ, 19 (ਡਾ: ਹਰਭਜਨ ਢਿੱਲੋਂ) - ਕੈਲਗਰੀ ਦੇ ਗੁਰਦੁਆਰਾ ਦਸਮੇਸ਼ ਕਲਚਰਲ ਸੈਂਟਰ ਦੇ ਇਲਾਕੇ 'ਚ ਹੀ ਬਜ਼ੁਰਗਾਂ ਦੀ ਸੰਸਥਾ ਦਸਮੇਸ਼ ਕਲਚਰਲ ਸੀਨੀਅਰ ਸਿਟੀਜ਼ਨ ਸੁਸਾਇਟੀ ਨੇ ਆਪਣੇ ਫੰਡਾਂ 'ਚੋਂ ਹਰ ਸਾਲ ਦੀ ਤਰ੍ਹਾਂ 11000 ਕੈਨੇਡੀਅਨ ਡਾਲਰ ਦੀ ਰਾਸ਼ੀ ਗੁਰੂ ਘਰ ਲਈ ਦਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX