ਤਾਜਾ ਖ਼ਬਰਾਂ


ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  44 minutes ago
ਸੰਗਰੂਰ,25 ਜਨਵਰੀ(ਦਮਨਜੀਤ ਸਿੰਘ )- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਨੂੰ ਅੱਜ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਨਵਾਂ ਸ਼ਹਿਰ ਵਿਖੇ ਸਨਮਾਨਿਤ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਗਰਗ ...
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ਵਿਚ ਟਿੱਡੀਆਂ ਦੇ ਕੁੱਝ ਕੀਟ ਮਿਲਣ ਮਗਰੋਂ ਕਿਸਾਨਾਂ ਵਿਚ ਚਿੰਤਾ ...
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  about 1 hour ago
ਮਲੌਦ, 25 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- 2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ 3442 ਤੇ 5178 ਅਧਿਆਪਕਾਂ ਦੀਆਂ ਅਸਾਮੀਆਂ ਵਿਚ ਆਪਣੀ ਨੌਕਰੀ ਸਬੰਧੀ ਪ੍ਰਧਾਨ ਮੈਡਮ ਇੰਦਰਪਾਲ, ਉਪ ਪ੍ਰਧਾਨ ਮੈਡਮ ...
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  about 1 hour ago
ਅਜਨਾਲਾ ,25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਰਜਿ. ਦੀ ਇੱਕ ਅਹਿਮ ਸੂਬਾ ਪੱਧਰੀ ਮੀਟਿੰਗ 2 ਫਰਵਰੀ (ਐਤਵਾਰ) ਨੂੰ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਹੋਵੇਗੀ।ਇਸ ਸੰਬੰਧੀ ਅੱਜ ਇੱਥੇ ...
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  about 1 hour ago
ਠੱਠੀ ਭਾਈ, 25 ਜਨਵਰੀ (ਜਗਰੂਪ ਸਿੰਘ ਮਠਾੜੂ)- ਇੱਥੋਂ ਨੇੜਲੇ ਪੈਂਦੇ ਪਿੰਡ ਮੱਲ ਕੇ ਜੋ ਜ਼ਿਲ੍ਹਾ ਮੋਗਾ 'ਚ ਸਥਿਤ ਹੈ ਚ 4 ਨਵੰਬਰ 2015 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੀ ਹੋਈ ਬੇਅਦਬੀ ਦੇ ਮਾਮਲੇ ਦੇ ਮੁੱਖ ਗਵਾਹ ਸਾਬਕਾ ਫ਼ੌਜੀ ਸੇਵਕ ...
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  about 2 hours ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  about 2 hours ago
ਲਹਿਰਾਗਾਗਾ, 25 ਜਨਵਰੀ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਲਹਿਰਾਗਾਗਾ ਸੁਨਾਮ ਮੁੱਖ ਮਾਰਗ 'ਤੇ ਪਿੰਡ ਗੋਬਿੰਦਗੜ੍ਹ ਜੇਜੀਆਂ ਕੋਲ ਵਾਪਰੇ ਸੜਕ ਹਾਦਸੇ ਵਿਚ ਆਲਟੋ ਕਾਰ ਅਤੇ ਸੈਂਟਰੋ ਕਾਰ ਦੀ ਟੱਕਰ ਵਿਚ ਇਕ ਔਰਤ ਦੀ ਮੌਤ ਅਤੇ ਚਾਰ ਦੇ ਜ਼ਖਮੀ ਹੋ ਜਾਣ ਦੀ ਖ਼ਬਰ...
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਾਮ ਮੌਕੇ ਪਿੰਡ ਉਦੇਕਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕੀਤੇ ਜਾਣ ’ਤੇ ਉਦਘਾਟਨ ਦੀ ਰਸਮ ਕਰਨ ਸਮੇਂ ਗੱਲਬਾਤ...
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  about 2 hours ago
ਨਵੀਂ ਦਿੱਲੀ, 25 ਜਨਵਰੀ - ਭਜਨਪੁਰਾ ਦੇ ਸੁਭਾਸ਼ ਵਿਹਾਰ ਵਿਚ ਭਿਆਨਕ ਹਾਦਸਾ ਹੋ ਗਿਆ। ਇਥੇ ਇਕ ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 5 ਮੌਤਾਂ ਹੋ ਗਈਆਂ ਹਨ ਤੇ ਜਦਕਿ 13 ਬੱਚੇ ਜ਼ਖਮੀ ਹੋਏ ਹਨ। ਮ੍ਰਿਤਕਾਂ ਵਿਚ 4 ਵਿਦਿਆਰਥੀ ਤੇ ਇਕ ਅਧਿਆਪਕ ਸ਼ਾਮਲ...
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  about 2 hours ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  about 2 hours ago
ਚੰਡੀਗੜ੍ਹ, 25 ਜਨਵਰੀ - ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ, ਇੰਸਪੈਕਟਰ ਬਿਕਰਮਜੀਤ ਸਿੰਘ ਬਰਾੜ ਤੇ ਬਲਵਿੰਦਰ ਸਿੰਘ ਐਸ.ਆਈ. ਤੇ ਕਿਰਪਾਲ ਸਿੰਘ ਏ.ਐਸ.ਆਈ. ਨੂੰ ਭਲਕੇ ਗਣਤੰਤਰ ਦਿਵਸ ਮੌਕੇ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਅਵਾਰਡ ਦਿੱਤਾ ਜਾ ਰਿਹਾ ਹੈ। ਇਸ...
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  about 3 hours ago
ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ) -ਸਥਾਨਕ ਆਦਰਸ਼ ਸਿਨੇਮਾ ਦੇ ਸਥਾਨ 'ਤੇ ਉਸਾਰੀ ਅਧੀਨ ਪੈਲੇਸ ਦੀ ਛੱਤ 'ਤੇ ਕੰਮ ਕਰ ਰਹੇ 4 ਮਜ਼ਦੂਰ ਸ਼ਟਰਿੰਗ ਦੀ ਪੈੜ ਟੁੱਟ ਜਾਣ ਕਾਰਨ ਹੇਠਾਂ ਡਿੱਗ ਪਏ, ਜਿਸ ਵਿਚ ਮਜ਼ਦੂਰ ਦਾਤਾ ਰਾਮ ਦੀ ਮੌਤ ਹੋ ਗਈ, ਜਦਕਿ ਮਜ਼ਦੂਰ...
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਨਿੱਜੀ ਹਸਪਤਾਲ ਵਿਖੇ ਮਲੋਟ ਤੋਂ ਆਯੂਸ਼ਮਾਨ ਸਕੀਮ ਤਹਿਤ ਆਪ੍ਰੇਸ਼ਨ ਕਰਵਾਉਣ ਲਈ ਪਹੁੰਚੀ ਔਰਤ ਨੂੰ ਜਦੋਂ ਹਸਪਤਾਲ ਪ੍ਰਬੰਧਕਾਂ ਨੇ ਕਿਹਾ...
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  about 3 hours ago
ਲਾਹੌਰ, 25 ਜਨਵਰੀ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਮੁੱਖ ਕਾਰਜਕਾਰੀ ਅਧਿਕਾਰੀ ਵਸੀਮ ਖਾਨ ਨੇ ਕਿਹਾ ਕਿ ਜੇਕਰ ਭਾਰਤੀ ਟੀਮ ਇਸ ਸਾਲ ਸਤੰਬਰ ਵਿਚ ਹੋਣ ਵਾਲੇ ਏਸ਼ੀਆ ਕੱਪ ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰਦੀ ਤਾਂ ਪਾਕਿਸਤਾਨ ਵੀ 2021 ਵਿਸ਼ਵ...
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 3 hours ago
ਜੰਡਿਆਲਾ ਮੰਜਕੀ, 25 ਜਨਵਰੀ (ਸੁਰਜੀਤ ਸਿੰਘ ਜੰਡਿਆਲਾ) - ਥਾਣਾ ਸਦਰ ਜਲੰਧਰ ਅਧੀਨ ਆਉਂਦੀ ਸਥਾਨਕ ਪੁਲਿਸ ਚੌਕੀ ਦੇ ਇਲਾਕੇ ਵਿਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਇਸ ਸਬੰਧੀ ਪੁੱਛਣ 'ਤੇ ਪੁਲਿਸ ਚੌਕੀ ਜੰਡਿਆਲਾ...
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  about 4 hours ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 4 hours ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  about 4 hours ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  about 5 hours ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  about 5 hours ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  about 6 hours ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  about 6 hours ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  about 6 hours ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  about 6 hours ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  about 6 hours ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  about 7 hours ago
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  about 6 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  about 7 hours ago
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  about 7 hours ago
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  about 7 hours ago
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  about 7 hours ago
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  1 minute ago
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  about 8 hours ago
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  about 7 hours ago
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 8 hours ago
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  about 8 hours ago
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  about 8 hours ago
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  about 8 hours ago
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  about 8 hours ago
ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  about 8 hours ago
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  about 9 hours ago
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  about 9 hours ago
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  about 9 hours ago
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  about 9 hours ago
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 10 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 10 hours ago
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 10 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 10 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 10 hours ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਹਾੜ ਸੰਮਤ 551

ਹਰਿਆਣਾ / ਹਿਮਾਚਲ

ਪਿੰਡ ਕਾਲਾਂਵਾਲੀ ਵਾਸੀਆਂ ਵਲੋਂ ਨਸ਼ਾ ਤਸਕਰਾਂ ਦੇ ਸਮਾਜਿਕ ਬਾਈਕਾਟ ਦਾ ਐਲਾਨ

ਕਾਲਾਂਵਾਲੀ, 19 ਜੂਨ (ਭੁਪਿੰਦਰ ਪੰਨੀਵਾਲੀਆ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਿੰਡ ਕਾਲਾਂਵਾਲੀ ਦੀ ਪੰਚਾਇਤ ਅਤੇ ਯੁਵਾ ਕਲੱਬ ਵਲੋਂ ਅੱਜ ਪਿੰਡ ਦੀ ਧਰਮਸ਼ਾਲਾ 'ਚ ਹਲਕਾ ਵਿਧਾਇਕ ਬਲਕੌਰ ਸਿੰਘ ਦੀ ਪ੍ਰਧਾਨਗੀ ਵਿਚ ਇਕ ਮੀਟਿੰਗ ਕੀਤੀ | ਇਸ ਮੀਟਿੰਗ 'ਚ 21 ਮੈਂਬਰੀ ਕਮੇਟੀ ਦਾ ਗਠਨ ਕਰਕੇ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਹਰ ਤਰਾਂ ਦੇ ਨਸ਼ਾ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ ਅਤੇ ਨਸ਼ਾ ਕਰਨ ਵਾਲਿਆਂ ਦੇ ਪਰਿਵਾਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਜਾਗਰੂਕ ਕੀਤਾ ਜਾਵੇਗਾ | ਪਿੰਡ ਦੇ ਸਰਪੰਚ, ਪੰਚਾਂ ਅਤੇ ਨੌਜਵਾਨਾਂ ਨਾਲ ਮੀਟਿੰਗ ਮੌਕੇ ਹਲਕਾ ਵਿਧਾਇਕ ਬਲਕੌਰ ਸਿੰਘ ਨੇ ਕਿਹਾ ਕਿ ਚਿੱਟਾ ਪੀਣ ਵਾਲਿਆਂ ਦੀਆਂ ਜੋ ਸ਼ਿਕਾਇਤਾਂ ਮਿਲਣਗੀਆਂ ਉਨ੍ਹਾਂ ਦੇ ਨਾਂਅ ਅਤੇ ਪਤੇ ਗੁਪਤ ਰੱਖਦੇ ਹੋਏ ਉਨ੍ਹਾਂ ਦੇ ਪਰਿਵਾਰਾਂ ਨਾਲ ਸੰਪਰਕ ਕਰਕੇ ਅਤੇ ਉਨ੍ਹਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਜਾਗਰੂਕ ਕੀਤਾ ਜਾਵੇਗਾ | ਇਸ ਮੀਟਿੰਗ ਨੂੰ ਪਿੰਡ ਦੇ ਸਰਪੰਚ ਪ੍ਰਤੀਨਿੱਧੀ ਅਪਜੀਤ ਸਿੰਘ, ਪੰਚਾਇਤ ਮਾੈਬਰ ਸੁਰਜੀਤ ਸਿੰਘ, ਗੋਰਾ ਸਿੰਘ, ਕਿ੍ਸ਼ਨ ਸਿੰਘ, ਗੁਰਦੀਪ ਸਿੰਘ, ਜੋਗਾ ਸਿੰਘ ਨੰਬਰਦਾਰ ਅਤੇ ਮਾ. ਅਜਮੇਰ ਸਿੰਘ ਨੇ ਵੀ ਸੰਬੋਧਨ ਕੀਤਾ | ਦੂਜੇ ਪਾਸੇ ਕਾਲਾਂਵਾਲੀ ਥਾਣਾ ਦੇ ਮੁਖੀ ਰੋਹਤਾਸ਼ ਸਿੰਘ ਨੇ ਵੀ ਵਿਧਾਇਕ ਬਲਕੌਰ ਸਿੰਘ ਅਤੇ ਕਮੇਟੀ ਮੈਂਬਰਾਂ ਨੂੰ ਨਸ਼ੇ 'ਤੇ ਰੋਕ ਲਾਉਣ ਦਾ ਯਕੀਨ ਦਿਵਾਇਆ |

2 ਲੇਖਾ ਅਧਿਕਾਰੀ ਬਦਲੇ

ਚੰਡੀਗੜ੍ਹ, 18 ਜੂਨ (ਵਿ. ਪ੍ਰ.)-ਹਰਿਆਣਾ ਸਰਕਾਰ ਨੇ ਦੋ ਲੇਖਾ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਭਿਵਾਨੀ ਦੇ ਸਿਵਲ ਸਰਜਨ ਦਫ਼ਤਰ ਦੇ ਲੇਖਾ ਅਧਿਕਾਰੀ ਅਸ਼ੋਕ ਕੁਮਾਰ ਨੂੰ ਭਿਵਾਨੀ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਨਿਯੁਕਤ ਕੀਤਾ ਗਿਆ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਲੜਕੀ ਸਮੇਤ ਦੋ ਲਾਪਤਾ

ਸ਼ਾਹਬਾਦ ਮਾਰਕੰਡਾ, 19 ਜੂਨ (ਅਵਤਾਰ ਸਿੰਘ)-ਜ਼ਿਲ੍ਹਾ ਕੁਰੂਕਸ਼ੇਤਰ ਅੰਦਰ ਵੱਖ-ਵੱਖ ਥਾਵਾਂ ਤੋਂ ਇਕ ਲੜਕੀ ਸਮੇਤ ਦੋ ਦੇ ਲਾਪਤਾ ਹੋਣ ਸਬੰਧੀ ਸੂਚਨਾ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸ਼ੁਭਮ ਵਾਸੀ ਪਿੰਡ ਦੁਦਲਾ ਨੇ ਥਾਣਾ ...

ਪੂਰੀ ਖ਼ਬਰ »

ਪੜ੍ਹੀ-ਲਿਖੀ ਲੜਕੀ ਸਮਾਜ ਨੂੰ ਸਹੀ ਦਿਸ਼ਾ ਦੇ ਸਕਦੀ ਹੈ-ਅਲਕਾ ਗਰਗ

ਜਗਾਧਰੀ, 19 ਜੂਨ (ਜਗਜੀਤ ਸਿੰਘ)- ਹਰ ਪੜ੍ਹੀ-ਲਿਖੀ ੜਕੀ ਸਮਾਜ ਨੂੰ ਸਹੀ ਦਿਸ਼ਾ ਦੇ ਸਕਦੀ ਹੈ ਅਤੇ ਆਪਣੇ ਪਰਿਵਾਰ ਦੀ ਜ਼ਿੰਮੇਵਾਰੀ ਵੀ ਚੰਗੀ ਤਰ੍ਹਾਂ ਸੰਭਾਲ ਸਕਦੀ ਹੈ, ਲਿਹਾਜ਼ਾ ਸਾਰੇ ਲੋਕਾਂ ਨੂੰ ਧੀਆਂ ਨੂੰ ਸਿੱਖਿਅਤ ਕਰਨ ਦੇ ਨਾਲ-ਨਾਲ ਉਨ੍ਹਾਂ ਦਾ ਸਤਿਕਾਰ ਕਰਨਾ ...

ਪੂਰੀ ਖ਼ਬਰ »

ਪੰਜਾਬੀ ਅਕਾਦਮੀ ਵਲੋਂ ਨਾਟਕ 'ਕਨਸੋ' ਦੀ ਸਫ਼ਲ ਪੇਸ਼ਕਾਰੀ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਅਕਾਦਮੀ ਦਿੱਲੀ ਵਲੋਂ ਤਿ੍ਵੇਣੀ ਕਲਾ ਸੰਗਮ ਵਿਖੇ ਨਾਦਿਰਾ ਜਹੀਰ ਬੱਬਰ ਦਾ ਲਿਖਿਆ ਨਾਟਕ 'ਕਨਸੋ' ਪੇਸ਼ ਕੀਤਾ ਗਿਆ, ਜਿਸ ਦਾ ਨਿਰਦੇਸ਼ਕ ਕੇਵਲ ਧਾਲੀਵਾਲ ਨੇ ਕੀਤਾ | ਇਹ ਅਨੀਤਾ ਦੇਵਗਨ ਦੀ ਏਕਲ ਪੇਸ਼ਕਾਰੀ ਸੀ | ...

ਪੂਰੀ ਖ਼ਬਰ »

ਸ਼ੂਲਿਨੀ ਯੂਨੀਵਰਸਿਟੀ ਰਿਸਰਚ ਦੇ ਖੇਤਰ 'ਚ ਗਲੋਬਲ ਪੱਧਰ ਉਤੇ ਹਾਸਲ ਕਰ ਰਹੀ ਹੈ ਸਫ਼ਲਤਾਵਾਂ

ਚੰਡੀਗੜ੍ਹ, 19 ਜੂਨ (ਅ.ਬ)-ਹਿਮਾਚਲ ਪ੍ਰਦੇਸ਼ ਸਥਿਤ ਸ਼ੂਲਿਨੀ ਯੂਨੀਵਰਸਿਟੀ, ਜਿਸ ਨੂੰ ਪਿਛਲੇ ਤਿੰਨ ਸਾਲਾਂ ਤੋਂ ਰਾਸ਼ਟਰੀ ਸੰਸਥਾਗਤ ਰੈਂਕਿੰਗ ਫ੍ਰੇਮਵਰਕ (ਐਨ. ਆਈ. ਆਰ. ਐਫ.) ਦੁਆਰਾ ਲਗਭਗ 900 ਯੂਨੀਵਰਸਿਟੀਆਂ ਵਿਚੋਂ ਟੌਪ 15 ਫੀਸਦੀ ਦੇ ਵਿਚਕਾਰ ਸਥਾਨ ਦਿੱਤਾ ਗਿਆ ਹੈ, ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਦੇਵੀਲਾਲ ਪਾਰਕ 'ਚ ਯੋਗਾ ਕਰਵਾਇਆ

ਸਿਰਸਾ, 19 ਜੂਨ (ਭੁਪਿੰਦਰ ਪੰਨੀਵਾਲੀਆ)-ਅੰਤਰਰਾਸ਼ਟਰੀ ਯੋਗ ਦਿਵਸ ਦੇ ਸੰਬੰਧ 'ਚ ਭਾਰਤ ਵਿਕਾਸ ਪ੍ਰੀਸ਼ਦ ਸਿਰਸਾ ਵਲੋਂ ਪ੍ਰਧਾਨ ਰਮੇਸ਼ ਜੀਂਦਗਰ ਦੀ ਪ੍ਰਧਾਨਗੀ ਹੇਠ ਕੰਗਨਪੁਰ ਰੋਡ ਸਥਿਤ ਚੌਧਰੀ ਦੇਵੀਲਾਲ ਪਾਰਕ ਕੰਪਲੈਕਸ ਵਿਚ ਅੱਜ ਸਵੇਰੇ ਯੋਗਾ ਕੈਂਪ ਲਾਇਆ ਗਿਆ, ...

ਪੂਰੀ ਖ਼ਬਰ »

ਪਿੰਡ ਬੜਾਗੁੜਾ ਦੇ ਲੋਕਾਂ ਨੇ ਨਸ਼ੇ ਦੀ ਰੋਕਥਾਮ ਲਈ ਥਾਣਾ ਮੁਖੀ ਨੂੰ ਸੌ ਾਪਿਆ ਮੰਗ-ਪੱਤਰ

ਕਾਲਾਂਵਾਲੀ, 19 ਜੂਨ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਬੜਾਗੁੜਾ ਦੀ ਗਰਾਮ ਪੰਚਾਇਤ ਅਤੇ ਨੌਜਵਾਨਾਂ ਵਲੋਂ ਨਸ਼ੇ ਦੇ ਿਖ਼ਲਾਫ਼ ਚਲਾਈ ਗਈ ਮਿਸ਼ਨ ਨਸ਼ਾ ਮੁਕਤ ਮੁਹਿੰਮ ਦੇ ਤਹਿਤ ਬੜਾਗੁੜਾ ਥਾਣਾ ਮੁਖੀ ਕਿ੍ਸ਼ਨ ਲਾਲ ਨਾਲ ਮੁਲਾਕਾਤ ਕੀਤੀ ਅਤੇ ਥਾਣਾ ਮੁਖੀ ਨੂੰ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਹੋਇਆ ਸਰਗਰਮ

ਸਿਰਸਾ, 19 ਜੂਨ (ਭੁਪਿੰਦਰ ਪੰਨੀਵਾਲੀਆ)- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਰਿਆਣਾ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਇਸ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਿਰਸਾ ਜ਼ਿਲ੍ਹਾ ਦੇ ਵਰਕਰਾਂ ਦੀ ਇਕ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ ਇਕ ਕਾਬੂ

ਸਿਰਸਾ, 19 ਜੂਨ (ਭੁਪਿੰਦਰ ਪੰਨੀਵਾਲੀਆ)-ਨਸ਼ਾ ਤਸਕਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਸੀ.ਆਈ.ਏ. ਸਿਰਸਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਪਿੰਡ ਬਰੂਵਾਲੀ ਖੇਤਰ ਤੋਂ ਇਕ ਨੌਜਵਾਨ ਨੂੰ 6080 ਨਸ਼ੀਲੀਆਂ ਪਾਬੰਦੀਸ਼ੁਦਾ ਗੋਲੀਆਂ ਅਤੇ ਕੈਪਸੂਲਾਂ ਸਮੇਤ ਕਾਬੂ ...

ਪੂਰੀ ਖ਼ਬਰ »

ਖਾਲ੍ਹ ਬਣਾਉਣ ਤੋਂ ਰੋਕਣ 'ਤੇ ਹਮਲਾ ਕਰ ਕੇ ਜ਼ਖ਼ਮੀ ਕਰਨ ਵਾਲੇ 8 ਲੋਕਾਾ 'ਤੇ ਮਾਮਲਾ ਦਰਜ

ਏਲਨਾਬਾਦ, 19 ਜੂਨ (ਜਗਤਾਰ ਸਮਾਲਸਰ)- ਸਥਾਨਿਕ ਪੁਲਿਸ ਨੇ ਪਿੰਡ ਰੱਤਾਖੇੜਾ ਵਾਸੀ ਵਰਿੰਦਰ ਸਿੰਘ ਦੇ ਬਿਆਨ ਅਤੇ ਐੇਮ.ਐਲ.ਆਰ. ਦੇ ਆਧਾਰ 'ਤੇ 8 ਲੋਕਾਂ ਿਖ਼ਲਾਫ਼ ਝਗੜਾ ਕਰਕੇ ਜ਼ਖ਼ਮੀ ਕਰਨ ਦਾ ਮਾਮਲਾ ਦਰਜ ਕੀਤਾ ਹੈ | ਪੁਲੀਸ ਨੂੰ ਦਿੱਤੇ ਬਿਆਨ 'ਚ ਵਰਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਲੜਕੀ ਨੂੰ ਘਰੋਂ ਭਜਾਉਣ ਦੇ ਦੋਸ਼ ਤਹਿਤ ਮਾਮਲਾ ਦਰਜ

ਏਲਨਾਬਾਦ, 19 ਜੂਨ (ਜਗਤਾਰ ਸਮਾਲਸਰ)- ਇਥੋਂ ਦੇ ਪਿੰਡ ਭੁਰਟਵਾਲਾ ਦੇ ਇਕ ਵਿਅਕਤੀ ਨੇ ਅੱਜ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪਿੰਡ ਦੇ ਹੀ ਇਕ ਲੜਕੇ ਵਲੋਂ ਉਨ੍ਹਾਂ ਦੀ 19 ਸਾਲਾ ਲੜਕੀ ਨੂੰ ਗੁਮਰਾਹ ਕਰਕੇ ਘਰੋਂ ਭਜਾਕੇ ਲਿਜਾਣ ਦੇ ਦੋਸ਼ ਲਗਾਏ ਹਨ | ਪੁਲੀਸ ਨੂੰ ਦਿੱਤੀ ...

ਪੂਰੀ ਖ਼ਬਰ »

ਹਰਿਆਣਾ ਪੰਜਾਬੀ ਸਭਾ ਵਲੋਂ ਦਿੱਲੀ ਪੁਲਿਸ ਿਖ਼ਲਾਫ਼ ਪ੍ਰਦਰਸ਼ਨ

ਸਿਰਸਾ, 19 ਜੂਨ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਪੰਜਾਬੀ ਸਭਾ ਦੇ ਮੈਂਬਰਾਂ ਨੇ ਗੁਰਰਾਜ ਖੱਟਰ ਅਤੇ ਪ੍ਰਦੀਪ ਖੱਟਰ ਦੀ ਅਗਵਾਈ 'ਚ ਸਥਾਨਕ ਸ਼ਹੀਦ ਭਗਤ ਸਿੰਘ ਚੌਕ ਉੱਤੇ ਦਿੱਲੀ ਵਿਚ ਸਿੱਖ ਡਰਾਈਵਰ ਦੀ ਸ਼ਰੇ੍ਹਆਮ ਮਾਰ ਕੁਟਾਈ ਅਤੇ ਮਾੜੇ ਸਲੂਕ ਦੇ ਿਖ਼ਲਾਫ਼ ਜ਼ੋਰਦਾਰ ...

ਪੂਰੀ ਖ਼ਬਰ »

ਸਿੰਜਾਈ ਤੇ ਪੀਣ ਵਾਲੇ ਪਾਣੀ ਦੀ ਮੰਗ ਨੂੰ ਲੈ ਕੇ ਇਕ ਦਰਜਨ ਪਿੰਡਾਂ ਦੇ ਕਿਸਾਨਾਂ ਵਲੋਂ ਜਲ ਸਤਿਆਗ੍ਰਹਿ ਸ਼ੁਰੂ

ਸਿਰਸਾ, 19 ਜੂਨ (ਭੁਪਿੰਦਰ ਪੰਨੀਵਾਲੀਆ)- ਅਖਿਲ ਭਾਰਤੀ ਸਵਾਮੀਨਾਥਨ ਸੰਘਰਸ਼ ਕਮੇਟੀ ਦੇ ਬੈਨਰ ਹੇਠ ਇਕ ਦਰਜਨ ਪਿੰਡਾਂ ਦੇ ਕਿਸਾਨਾਂ ਨੇ ਸਿੰਜਾਈ ਤੇ ਪੀਣ ਦੇ ਪਾਣੀ ਦੀ ਮੰਗ ਨੂੰ ਲੈ ਕੇ ਗੀਗੋਰਾਣੀ ਮਾਈਨਰ 'ਚ ਧਰਨਾ ਸ਼ੁਰੂ ਕੀਤਾ ਹੈ | ਧਰਨੇ ਦੀ ਅਗਵਾਈ ਅਖਿਲ ਭਾਰਤੀ ...

ਪੂਰੀ ਖ਼ਬਰ »

ਅਧਿਕਾਰੀਆਂ ਨੂੰ ਸਾਈਟ 'ਤੇ ਅੱਪਡੇਟ ਕਰਨੀ ਹੋਵੇਗੀ ਵਿਕਾਸ ਕਾਰਜਾਂ ਦੀ ਰਿਪੋਰਟ

ਜਗਾਧਰੀ, 19 ਜੂਨ (ਜਗਜੀਤ ਸਿੰਘ)-ਨਗਰ ਨਿਗਮ ਦੇ ਆਈ.ਟੀ. ਮਾਹਿਰ ਪੁਨੀਤ ਜਿੰਦਲ ਵਲੋਂ ਵਿਕਾਸ ਕਾਰਜਾਂ ਦੀ ਅੱਪਡੇਟ ਲਈ ਵਰਕਸ ਮੈਨੇਜਮੈਂਟ ਸਿਸਟਮ ਸਾਫਟਵੇਅਰ ਤਿਆਰ ਕੀਤਾ ਗਿਆ ਹੈ | ਸਾਫਟਵੇਅਰ 'ਤੇ ਕਿਸੇ ਵੀ ਵਾਰਡ ਵਿਚ ਜਾਰੀ ਵਿਕਾਸ ਕਾਰਜਾਂ ਦੀ ਪੂਰੀ ਅੱਪਡੇਟ ਹੋਵੇਗੀ | ...

ਪੂਰੀ ਖ਼ਬਰ »

ਸੈਨ ਸਮਾਜ ਨੇ ਮਿ੍ਤੂ ਭੋਜ 'ਤੇ ਲਾਈ ਰੋਕ ਫ਼ੈਸਲਾ ਨਾ ਮੰਨਣ ਵਾਲਿਆਂ ਦਾ ਹੋਵੇਗਾ ਸਮਾਜਿਕ ਬਾਈਕਾਟ

ਸਿਰਸਾ, 19 ਜੂਨ (ਭੁਪਿੰਦਰ ਪੰਨੀਵਾਲੀਆ)- ਸੈਨ ਸਮਾਜ ਦੇ ਪ੍ਰਮੁੱਖ ਆਗੂਆਂ ਦੀ ਵਿਸ਼ੇਸ਼ ਮੀਟਿੰਗ ਰਾਣੀਆਂ ਰੋਡ ਸਥਿਤ ਸੈਨ ਮੰਦਿਰ ਵਿਚ ਜ਼ਿਲ੍ਹਾ ਚੇਅਰਮੈਨ ਰਾਜ ਕੁਮਾਰ ਰਾਣੀਆਂ ਅਤੇ ਜ਼ਿਲ੍ਹਾ ਪ੍ਰਧਾਨ ਰੋਹਤਾਸ਼ ਦੇਸਾਈਵਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ...

ਪੂਰੀ ਖ਼ਬਰ »

ਭੱਟੂਕਲਾਂ ਵਿਚ ਦੋ ਵਿਅਕਤੀਆਂ ਨੇ ਜਿੰਮ ਟ੍ਰੇਨਰ ਦੀ ਗੋਲੀ ਮਾਰ ਕੇ ਕੀਤੀ ਹਤਿਆ

ਫ਼ਤਿਹਾਬਾਦ, 19 ਜੂਨ (ਹਰਬੰਸ ਸਿੰਘ ਮੰਡੇਰ)- ਭੱਟੂਕਲਾਂ ਪਿੰਡ ਦੇ ਨੇੜੇ ਰਾਮਸਰਾ ਰੋਡ 'ਤੇ ਅੱਜ ਕਾਰ ਸਵਾਰ ਦੋ ਵਿਅਕਤੀਆਂ ਵਲੋਂ ਇਕ ਜਿੰਮ ਟ੍ਰੇਨਰ ਦੀ ਗੋਲੀ ਮਾਰ ਕੇ ਹਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਵਿਅਕਤੀਆਂ ਨੇ ਪਹਿਲਾਂ ਤਾਂ ਜਿੰਮ ਟ੍ਰੇਨਰ ਦੀ ਕਾਰ ਨੂੰ ...

ਪੂਰੀ ਖ਼ਬਰ »

ਪੁਲਿਸ ਨੇ 2 ਚੌਰ ਕੀਤੇ ਕਾਬੂ, ਪਹਿਲਾਂ ਵੀ ਹਨ ਮਾਮਲੇ ਦਰਜ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਨਾਰਥ ਈਸਟ ਦੀ ਪੁਲਿਸ ਨੇ 2 ਚੋਰਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਨਾਂਅ ਆਰਿਫ (35) ਜਾਫ਼ਰਾਬਾਦ ਦਿੱਲੀ ਅਤੇ ਆਸਿਫ (23) ਨਿਊ ਮੁਸਤਫਾਬਾਦ ਦਿੱਲੀ ਹਨ | ਇਨ੍ਹਾਂ ਦੇ ਕੋਲੋਂ ਪੁਲਿਸ ਨੇ ਇਕ ਚੋਰੀ ਕੀਤਾ ਬਾਇਕ, ਇਕ ਦੇਸੀ ...

ਪੂਰੀ ਖ਼ਬਰ »

18 ਏਕੜ ਰਕਬੇ 'ਚ ਨਿਰਮਾਣ ਅਧੀਨ 6 ਗ਼ੈਰਕਾਨੂੰਨੀ ਕਾਲੋਨੀਆਂ ਨੂੰ ਢਾਹਿਆ

ਕਰਨਾਲ, 19 ਜੂਨ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹਾ ਟਾਊਨ ਪਲਾਨਰ ਵਿਕਰਮ ਸਿੰਘ ਦੀ ਟੀਮ ਵਲੋਂ ਐਸ. ਐਚ. ਓ. ਥਾਣਾ ਕੁੰਜਪੁਰਾ ਦੇ ਸਹਿਯੋਗ ਨਾਲ ਮੁਹਿੰਮ ਚਲਾ ਕੇ ਕੁੰਜਪੁਰਾ ਰੋਡ 'ਤੇ ਸਥਿਤ ਮਾਨਕ ਪੈਲੇਸ ਨੇੜੇ 18 ਏਕੜ ਰਕਬੇ ਵਿਚ ਬਣਾਈਆਂ ਜਾ ਰਹੀਆਂ 6 ਗ਼ੈਰਕਾਨੂੰਨੀ ...

ਪੂਰੀ ਖ਼ਬਰ »

ਗੂਹਲਾ ਚੀਕਾ ਵਿਖੇ ਕੁਲਵੰਤ ਬਾਜ਼ੀਗਰ ਕਰਨਗੇ ਯੋਗ ਦਿਵਸ ਦਾ ਸ਼ੁੱਭ ਆਰੰਭ

ਗੂਹਲਾ ਚੀਕਾ, 19 ਜੂਨ (ਓ.ਪੀ. ਸੈਣੀ)-5ਵੇਂ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਸਰਕਾਰੀ ਸਕੂਲ ਚੀਕਾ ਵਿਖੇ ਇੱਕ ਵਿਸ਼ਾਲ ਸਮਾਗਮ ਕੀਤਾ ਜਾ ਰਿਹਾ ਹੈ | ਇਸ ਮੌਕੇ 'ਤੇ ਹਲਕਾ ਭਾਜਪਾ ਵਿਧਾਇਕ ਕੁਲਵੰਤ ਬਾਜ਼ੀਗਰ ਯੋਗ ਦਿਵਸ ਦਾ ਸ਼ੁੱਭ ਆਰੰਭ ਆਪਣੇ ਕਰ ਕਮਲਾਂ ਨਾਲ ਕਰਨਗੇ | ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਹਜ਼ੂਰ ਸਾਹਿਬ, 19 ਜੂਨ (ਰਵਿੰਦਰ ਸਿੰਘ ਮੋਦੀ)-ਇਥੋਂ ਦੇ ਹਜ਼ੂਰੀ ਕਰਾਂਤੀ ਸੰਗਠਨ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ | ਇਸ ਮੌਕੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਹਾਜ਼ਰ ਸਨ | ਮੀਤ ਜਥੇਦਾਰ ਬਾਬਾ ਜਿਉਤਿੰਦਰ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਕਰਨਾਲ, 19 ਜੂਨ (ਗੁਰਮੀਤ ਸਿੰਘ ਸੱਗੂ)-ਲੇਬਰ ਵਿਭਾਗ ਵਲੋਂ ਰਾਜ ਦੇ 4.50 ਲੱਖ ਮਜ਼ਦੂਰਾਂ ਦੀਆਂ ਕਾਪੀਆਂ ਨੂੰ ਰੱਦ ਕਰਨ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਮਜ਼ਦੂਰਾਂ ਨੇ ਭਾਰਤੀ ਮਜ਼ਦੂਰ ਸੰਘ ਦੇ ਬੈਨਰ ਹੇਠ ਰੋਸ ਪ੍ਰਦਰਸ਼ਨ ਕਰਦੇ ਹੋਏ ਤਹਿਸੀਲਦਾਰ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀਆਂ ਵਲੋਂ ਅਣਮਿਥੇ ਸਮੇਂ ਦੀ ਕਲਮ ਛੋੜ ਹੜਤਾਲ ਆਰੰਭ

ਰੂਪਨਗਰ, 19 ਜੂਨ (ਸਤਨਾਮ ਸਿੰਘ ਸੱਤੀ)- ਪੰਜਾਬ ਰਾਜ ਦੇ ਡੀ. ਸੀ. ਦਫ਼ਤਰ ਦੇ ਕਰਮਚਾਰੀਆਂ ਨੇ ਅੱਜ ਤੋਂ ਅਣਮਿਥੇ ਸਮੇਂ ਦੀ ਕਲਮ ਛੋੜ ਹੜਤਾਲ ਅਰੰਭ ਦਿੱਤੀ ਹੈ | ਯੂਨੀਅਨ ਦੀ ਸੂਬਾ ਕਮੇਟੀ ਨੇ 2 ਜੂਨ ਨੰੂ ਜੀਰਾ ਵਿਖੇ ਹੋਈ ਮੀਟਿੰਗ ਵਿਚ ਲਏ ਗਏ ਫ਼ੈਸਲੇ ਅਨੁਸਾਰ ਸਰਕਾਰ ਨੂੰ 10 ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਜੇ.ਸੀ.ਬੀ. ਮਸ਼ੀਨ, ਟਰੈਕਟਰ ਅਤੇ ਮੋਟਰਸਾਈਕਲ ਚੋਰੀ

ਜਗਾਧਰੀ, 19 ਜੂਨ (ਜਗਜੀਤ ਸਿੰਘ)-ਜ਼ਿਲ੍ਹੇ ਅੰਦਰ ਚੋਰਾਂ ਵਲੋਂ ਵੱਖ-ਵੱਖ ਥਾਵਾਂ ਤੋਂ ਜੇ.ਸੀ.ਬੀ. ਮਸ਼ੀਨ, ਟਰੈਕਟਰ ਅਤੇ ਮੋਟਰਸਾਈਕਲ ਚੋਰੀ ਕਰ ਲਿਆ ਗਿਆ ਹੈ | ਪੁਲਿਸ ਵਲੋਂ ਤਿੰਨੇ ਮਾਮਲਿਆਂ ਦੀ ਜਾਂਚ ਉਪਰੰਤ ਅਣਪਛਾਤੇ ਚੋਰਾਂ ਿਖ਼ਲਾਫ ਕੇਸ ਦਰਜ ਕਰਕੇ ਅਗਲੇਰੀ ...

ਪੂਰੀ ਖ਼ਬਰ »

ਮਿਸ ਇੰਡੀਆ 'ਚ ਪੁਜ਼ੀਸ਼ਨ ਹਾਸਲ ਕਰਨ ਵਾਲੀ ਡਾ: ਕੋਮਲ ਦਾ ਭਰਵਾਂ ਸਵਾਗਤ

ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਇਥੋਂ ਨੇੜਲੇ ਪਿੰਡ ਅਗੰਮਪੁਰ ਦੀ ਜੰਮਪਲ ਅਤੇ ਅਧਿਆਪਕ ਅਸ਼ੋਕ ਰਾਣਾ ਦੀ ਬੇਟੀ ਡਾਕਟਰ ਕੋਮਲ ਪ੍ਰਤਾਪ ਸਿੰਘ ਦਾ ਆਗਰਾ ਵਿਖੇ ਹੋਏ ਮਿਸ ਇੰਡੀਆ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਪੰਜਾਬ ਦੀ ਸੰਗਤ ਨੇ 15 ਕਣਕ ਦੇ ਟਰੱਕ ਭੇਜੇ ਹਜ਼ੂਰ ਸਾਹਿਬ

ਹਜ਼ੂਰ ਸਾਹਿਬ, 19 ਜੂਨ (ਰਵਿੰਦਰ ਸਿੰਘ ਮੋਦੀ)-ਸੰਗਰੂਰ ਜ਼ਿਲ੍ਹੇ ਦੀ ਤਹਿਸੀਲ ਧੂਰੀ ਦੇ ਪਿੰਡ ਡਾਡੋਮਲ ਦੀ ਸੰਗਤ ਵਲੋਂ ਹਜ਼ੂਰ ਸਾਹਿਬ ਦੇ ਗੁਰਦੁਆਰਾ ਲੰਗਰ ਸਾਹਿਬ ਲਈ 15 ਟਰੱਕ ਕਣਕ ਦੇ ਭੇਜੇ ਗਏ ਹਨ | ਗੁਰਦੁਆਰਾ ਲੰਗਰ ਸਾਹਿਬ ਦੇ ਮੁਖੀ ਸੰਤ ਬਾਬਾ ਨਰਿੰਦਰ ਸਿੰਘ ਇਸ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਨੇ ਰਾਹੁਲ ਗਾਂਧੀ ਦੇ ਜਨਮ ਦਿਨ ਮੌਕੇ ਖ਼ੂਨਦਾਨ ਕੈਂਪ ਲਗਾਇਆ

ਕਰਨਾਲ, 19 ਜੂਨ (ਗੁਰਮੀਤ ਸਿੰਘ ਸੱਗੂ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਜਨਮ ਦਿਨ ਮੌਕੇ ਕਾਂਗਰਸ ਸੇਵਾ ਦਲ ਵਲੋਂ ਮਾਨਵ ਸੇਵਾ ਸੰਘ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਅਤੇ ਨਾਲ ਹੀ ਰਾਹੁਲ ਗਾਂਧੀ ਦੇ ਲੰਮੀ ਉਮਰ ਦੀ ਕਾਮਨਾ ਵੀ ਕੀਤੀ ਗਈ | ਇਸ ਮੌਕੇ ਮੱੁਖ ਮਹਿਮਾਨ ...

ਪੂਰੀ ਖ਼ਬਰ »

ਮੀਰੀ ਪੀਰੀ ਸਿਰਫ਼ ਕਿਰਪਾਨਾਂ ਹੀ ਨਹੀਂ ਬਲਕਿ ਗੁਰੂ ਸਾਹਿਬ ਦਾ ਦਿੱਤਾ ਸਿਧਾਂਤ ਹੈ

ਇੰਦੌਰ, 19 ਜੂਨ (ਰਤਨਜੀਤ ਸਿੰਘ ਸ਼ੈਰੀ)-ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਤਿੰਨ ਦਿਨੀਂ ਪ੍ਰਕਾਸ਼ ਪੁਰਬ ਇੰਦੌਰ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਅਖ਼ੀਰਲੇ ਦਿਨ ਮੁੱਖ ਸਮਾਗਮ ਗੁਰਦੁਆਰਾ ਦਾਤਾ ਬੰਦੀ ਛੋੜ ਪਿਪਲਿਆ ਰਾਊ ਵਿਖੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX