ਤਾਜਾ ਖ਼ਬਰਾਂ


ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  7 minutes ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਸੀਟ ਤੋਂ ਭਾਜਪਾ ਉਮੀਦਵਾਰ ਤੇਜਿੰਦਰਪਾਲ ਸਿੰਘ ਬੱਗਾ ਨੇ ਕਿਹਾ ਕਿ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤਣ...
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  39 minutes ago
ਗਾਂਧੀਨਗਰ, 21 ਜਨਵਰੀ- ਗੁਜਰਾਤ ਦੇ ਸੂਰਤ 'ਚ 10 ਮੰਜ਼ਲਾ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ...
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 1 hour ago
ਹੈਦਰਾਬਾਦ, 21 ਜਨਵਰੀ- ਆਂਧਰਾ ਪ੍ਰਦੇਸ਼ ਦੇ ਅਮਰਾਵਤੀ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈ ਦੇਵ ਗੱਲਾ ਨੂੰ ਆਂਧਰਾ ਪ੍ਰਦੇਸ਼ ਦੇ ਅਮਰਾਵਤੀ ਤੋਂ ਹਿਰਾਸਤ 'ਚ ਲਿਆ ਗਿਆ ...
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 2 hours ago
ਇਰਾਕ, 21 ਜਨਵਰੀ- ਇਰਾਕ ਦੀ ਰਾਜਧਾਨੀ ਬਗ਼ਦਾਦ 'ਚ ਸਥਿਤ ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦੋ ਰਾਕੇਟ ਦਾਗੇ ਗਏ ...
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 2 hours ago
ਗਾਂਧੀ ਨਗਰ, 21 ਜਨਵਰੀ- ਗੁਜਰਾਤ ਦੇ ਸੂਰਤ ਦੇ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਦੇਸ ਦੇਈਏ ਕਿ ਇਹ ਅੱਗ ਇੰਨੀ ਭਿਆਨਕ ...
ਅੱਜ ਦਾ ਵਿਚਾਰ
. . .  about 2 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  1 day ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  1 day ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  1 day ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 day ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  1 day ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  1 day ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 1 hour ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 1 hour ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 1 hour ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 1 hour ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 1 hour ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  10 minutes ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  33 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਹਾੜ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਡੀ. ਸੀ. ਦਫ਼ਤਰ ਯੂਨੀਅਨ ਦੀ ਕਲਮ ਛੋੋੜ ਹੜਤਾਲ 5ਵੇਂ ਦਿਨ 'ਚ ਦਾਖਲ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਰਾਜ ਜ਼ਿਲ੍ਹਾ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਕੀਤੀ ਗਈ ਕਲਮ ਛੋੜ ਹੜਤਾਲ ਅੱਜ 5ਵੇਂ ਦਿਨ ਵਿਚ ਦਾਖਲ ਹੋ ਗਈ ਹੈ | ਸੰਘਰਸ਼ ਤਹਿਤ ਡੀ. ਸੀ. ਦਫ਼ਤਰ ਦੇ ਮੁਲਾਜ਼ਮਾਂ ਨੇ ਭਰਵੀਂ ਗੇਟ ਰੈਲੀ ਕਰਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਢੋਸੀਵਾਲ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਯੂਨੀਅਨ ਦੀ ਸਟੇਟ ਬਾਡੀ ਵਲੋੋਂ ਕੀਤੇ ਗਏ ਫ਼ੈਸਲੇ ਅਨੁਸਾਰ ਭਰਵੀਂ ਗੇਟ ਰੈਲੀ ਕੀਤੀ ਗਈ ਅਤੇ 20 ਜੂਨ ਨੂੰ ਪੰਜਾਬ ਸਰਕਾਰ ਦੀ ਅਰਥੀ ਫੂਕੀ ਜਾਵੇਗੀ | ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵਲੋੋਂ ਫਿਰ ਵੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰੀਆਂ ਕਰਕੇ ਨੋਟੀਫ਼ਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਸਰਕਾਰ ਦੀ ਵਾਅਦਾ ਖਿਲਾਫ਼ੀ ਅਤੇ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਉਜਾਗਰ ਕਰਨ ਲਈ 21 ਜੂਨ ਨੂੰ ਸ਼ਹਿਰ ਵਿਚ ਮੋਟਰਸਾਈਕਲ ਮਾਰਚ ਕੱਢਿਆ ਜਾਵੇਗਾ ਅਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਯੂਨੀਅਨ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਾਗੂ ਕਰਵਾਉਣ ਸਬੰਧੀ ਸੰਘਰਸ਼ ਕੀਤਾ ਜਾ ਰਿਹਾ ਹੈ | ਇਸ ਮੌਕੇ ਸੁਰਿੰਦਰ ਕੁਮਾਰ ਪੀ.ਏ., ਜਗਤਾਰ ਸਿੰਘ, ਭੋਲਾ ਰਾਮ, ਬਿੰਦਰਪਾਲ, ਬਲਵਿੰਦਰ ਸਿੰਘ, ਦੀਪਕ ਕੁਮਾਰ, ਹਰਬੰਸ ਸਿੰਘ, ਬਲਤੇਜ ਸਿੰਘ, ਯਾਦਵਿੰਦਰ ਸਿੰਘ, ਗੁਰਮੀਤ ਸਿੰਘ, ਜਗਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਕੌਰ, ਬਲਜੀਤ ਕੌਰ, ਅਮਨਦੀਪ ਕੌਰ, ਸੁਖਪਾਲ ਕੌਰ ਅਤੇ ਨਵਨੀਤ ਬਾਲਾ ਆਦਿ ਹਾਜ਼ਰ ਸਨ |

'ਭਿ੍ਸ਼ਟਾਚਾਰ ਦੀ ਰੋਕਥਾਮ, ਇਸ ਦੇ ਅਰਥਚਾਰੇ ਤੇ ਪ੍ਰਭਾਵ' ਵਿਸ਼ੇ 'ਤੇ ਸਿਖਲਾਈ ਵਰਕਸ਼ਾਪ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟੇ੍ਰਸ਼ਨ ਪੰਜਾਬ ਚੰਡੀਗੜ੍ਹ ਵਲੋਂ ਭਾਰਤ ਸਰਕਾਰ ਦੇ ਪਰੋਸਨਲ ਅਤੇ ਟਰੇਨਿੰਗ ਮੰਤਰਾਲੇ ਦੇ ਸਹਿਯੋਗ ਨਾਲ ਇੱਥੇ ਨਗਰ ਕੌਾਸਲ ਦੇ ਮੀਟਿੰਗ ਹਾਲ ਵਿਚ ...

ਪੂਰੀ ਖ਼ਬਰ »

ਰਾਤ ਸਮੇਂ ਲੱਗਦੇ ਨੇ ਲੰਮੇ ਬਿਜਲੀ ਕੱਟ-ਲੋਕ ਪ੍ਰੇਸ਼ਾਨ

ਮੰਡੀ ਬਰੀਵਾਲਾ, 19 ਜੂਨ (ਨਿਰਭੋਲ ਸਿੰਘ)-ਪਿੰਡ ਹਰਾਜ, ਵੜਿੰਗ, ਕੋਟਲੀ ਸੰਘਰ ਆਦਿ ਪਿੰਡਾਂ ਵਿਚ ਰਾਤ ਸਮੇਂ ਲੰਮੇ ਬਿਜਲੀ ਕੱਟ ਲੱਗਣ ਕਾਰਨ ਲੋਕ ਬੇਹੱਦ ਪੇ੍ਰਸ਼ਾਨ ਹਨ | ਦਿਨ ਭਰ ਦੀ ਮਿਹਨਤ ਮਜ਼ਦੂਰ ਕਰਕੇ ਲੋਕ ਰਾਤ ਸਮੇਂ ਸਹੀ ਢੰਗ ਨਾਲ ਸੌਾ ਵੀ ਨਹੀਂ ਸਕਦੇ | ਰਾਤ ਸਮੇਂ ...

ਪੂਰੀ ਖ਼ਬਰ »

ਅਰਨੀਵਾਲਾ ਨਹਿਰ ਦੀ ਵਾਰਬੰਦੀ ਹੋਣ ਕਰਕੇ ਕਿਸਾਨਾਂ 'ਚ ਮਚੀ ਹਾਹਾਕਾਰ

ਮੰਡੀ ਲੱਖੇਵਾਲੀ, 19 ਜੂਨ (ਰੁਪਿੰਦਰ ਸਿੰਘ ਸੇਖੋਂ)-ਇਸ ਖੇਤਰ 'ਚ ਅਰਨੀਵਾਲਾ ਨਹਿਰ ਦੀ ਹਫ਼ਤਾਵਾਰੀ ਬੰਦੀ ਹੋਣ ਕਰਕੇ ਅਗੇਤਾ ਝੋਨਾ ਲਾ ਰਹੇ ਕਿਸਾਨਾਂ 'ਚ ਪਾਣੀ ਖੁਣੋਂ ਹਾਹਾਕਾਰ ਮੱਚ ਗਈ | ਕਿਸਾਨਾਂ ਦਾ ਤਰਕ ਹੈ ਕਿ ਸਰਕਾਰ ਨੇ ਨਿਰਧਾਰਿਤ ਕੀਤੀ 13 ਜੂਨ ਜੋ ਝੋਨਾ ਲਾਉਣਾ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਅੱਜ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਸ. ਰਿਪੋ.)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਬਿਹਤਰ ਤਰੀਕੇ ਨਾਲ ਜਾਣਕਾਰੀ ਮੁਹੱਈਆ ਕਰਵਾਉਣ ਅਤੇ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ...

ਪੂਰੀ ਖ਼ਬਰ »

ਪਿੰਡ ਕੋਟਲੀ ਵਾਸੀਆਂ ਨੇ ਤਿੰਨ ਹੋਰ ਨੌਜਵਾਨ ਚਿੱਟੇ ਦੇ ਨਸ਼ੇ ਸਮੇਤ ਫੜ ਕੇ ਪੁਲਿਸ ਹਵਾਲੇ ਕੀਤੇ

ਗਿੱਦੜਬਾਹਾ, 19 ਜੂਨ (ਬਲਦੇਵ ਸਿੰਘ ਘੱਟੋਂ)-ਪਿਛਲੇ ਕੁਝ ਦਿਨਾਂ ਤੋਂ ਪਿੰਡ ਕੋਟਲੀ ਵਾਸੀਆਂ ਵਲੋਂ 'ਚਿੱਟੇ' ਦੇ ਨਸ਼ਾ ਰੋਕਣ ਲਈ ਬਣਾਈ ਗਈ ਕਮੇਟੀ ਹਰਰੋਜ ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਰਹੀ ਹੈ | ਨਸ਼ਾ ਵਿਰੋਧੀ ਕਮੇਟੀ ਦੇ ਲੋਕਾਂ ਵਲੋਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਲਾਹਣ ਸਮੇਤ ਵਿਅਕਤੀ ਕਾਬੂ

ਮੰਡੀ ਲੱਖੇਵਾਲੀ, 19 ਜੂਨ (ਮਿਲਖ ਰਾਜ)-ਥਾਣਾ ਲੱਖੇਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਤੇ ਲਾਹਣ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਇੰਸਪੈਕਟਰ ਬੇਅੰਤ ਕੌਰ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਗਸ਼ਤ ਦੌਰਾਨ ...

ਪੂਰੀ ਖ਼ਬਰ »

ਮੁੱਦਕੀ ਮਾਈਨਰ 'ਚ ਪਾਣੀ ਦੀ ਬੰਦੀ ਹੋਣ ਕਾਰਨ ਕਿਸਾਨ ਪੇ੍ਰਸ਼ਾਨ

ਮੰਡੀ ਬਰੀਵਾਲਾ, 19 ਜੂਨ (ਨਿਰਭੋਲ ਸਿੰਘ)-ਦਲਜੀਤ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਦਕੀ ਮਾਈਨਰ ਵਿਚ ਪਾਣੀ ਦੀ ਬੰਦੀ ਹੋਣ ਤੇ ਇਸ ਤੋਂ ਨਿਕਲਣ ਵਾਲੀਆਂ ਥ੍ਰੀ ਆਰ ਮਾਈਨਰ ਕੱਸੀਆਂ ਵਿਚ ਪਾਣੀ ਨਹੀਂ ਆ ਰਿਹਾ, ਜਿਸ ਕਾਰਨ ਕਿਸਾਨ ਬੇਹੱਦ ਪੇ੍ਰਸ਼ਾਨ ਹਨ | ...

ਪੂਰੀ ਖ਼ਬਰ »

ਗੁਰੂ ਹਰਗੋਬਿੰਦ ਸਾਹਿਬ ਜੀ ਦਾ ਅਵਤਾਰ ਪੁਰਬ ਮਨਾਇਆ

ਮਲੋਟ, 19 ਜੂਨ (ਪਾਟਿਲ)-ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਐਸ.ਏ.ਐਸ. ਨਗਰ ਮਲੋਟ ਵਿਖੇ ਮੀਰੀ-ਪੀਰੀ ਦੇ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪ੍ਰੋ: ਮੰਗਤ ਸਿੰਘ ਤੇ ਭਾਈ ਸੁਖਵਿੰਦਰ ...

ਪੂਰੀ ਖ਼ਬਰ »

ਲੱਕੀ ਡਰਾਅ ਸਕੀਮਾਂ, ਪ੍ਰਾਈਵੇਟ ਲਾਟਰੀਆਂ ਤੇ ਕਮੇਟੀਆਂ ਚਲਾਉਣ ਦੀ ਮਨਾਹੀ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ: ਰਿਚਾ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀਆਂ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਲੱਕੀ ਡਰਾਅ ...

ਪੂਰੀ ਖ਼ਬਰ »

ਕਿਸਾਨ ਤੋਂ ਰਿਸ਼ਵਤ ਲੈਣ ਦੇ ਦੋਸ਼ 'ਚ ਜੇ.ਈ. ਕਾਬੂ

ਮਲੋਟ, 19 ਜੂਨ (ਪਾਟਿਲ, ਗੁਰਮੀਤ ਸਿੰਘ ਮੱਕੜ)-ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਇਕ ਜੇਈ ਨੂੰ ਗਿ੍ਫਤਾਰ ਕੀਤਾ ਗਿਆ ਹੈ | ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੇ ਇੰਚਾਰਜ ਡੀਐਸਪੀ ਸ੍ਰੀ ਰਾਜ ਕੂਮਾਰ ਸਾਮਾ ਦੀ ਅਗਵਾਈ ਵਿੱਚ ਇੰਸਪੈਕਟਰ ...

ਪੂਰੀ ਖ਼ਬਰ »

ਅੰਗਰੇਜ਼ਾਂ ਵੇਲੇ ਦਾ ਘੋਨਾ ਪੁਲ ਦੇ ਰਿਹੈ ਹਾਦਸਿਆਂ ਨੂੰ ਸੱਦਾ

ਮੰਡੀ ਲੱਖੇਵਾਲੀ, 19 ਜੂਨ (ਮਿਲਖ ਰਾਜ)-ਨਜ਼ਦੀਕੀ ਪਿੰਡ ਭਾਗਸਰ ਤੋਂ ਨੰਦਗੜ੍ਹ ਵਾਲੇ ਰਾਹ ਭਾਗਸਰ ਮਾਈਨਰ ਉੱਪਰ ਅੰਗਰੇਜ਼ਾਂ ਵੇਲੇ ਦਾ ਬਣਿਆਂ ਘੋਨਾ ਪੁਲ ਪਿੰਡ ਵਾਸੀਆਂ ਲਈ ਪ੍ਰੇਸ਼ਾਨੀਆਂ ਦਾ ਸਬੱਬ ਬਣਿਆ ਹੋਇਆ ਹੈ ਜਿਥੇ ਕਿ ਆਏ ਦਿਨ ਕੋਈ ਨਾ ਕੋਈ ਹਾਦਸਾ ਵਾਪਰਦਾ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ

ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਵਲੋਂ ਚਲਾਈ 'ਨਸ਼ਾ ਮੁਕਤ ਪੰਜਾਬ' ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਟੀਮਾਂ ਬਣਾ ਕੇ ਲੋਕਾਂ ਨੂੰ ਨਸ਼ੇ ਦੇ ਮਾੜੇ ...

ਪੂਰੀ ਖ਼ਬਰ »

ਭਗਤ ਕਬੀਰ ਜੀ ਦਾ ਜਨਮ ਦਿਵਸ ਮਨਾਇਆ

ਮਲੋਟ, 19 ਜੂਨ (ਪਾਟਿਲ)-ਸ਼ੋ੍ਰਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸਥਾਨਕ ਧਾਨਕ ਸਮਾਜ ਵਲੋਂ ਸ਼ਰਧਾ ਪੂਰਵਕ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬਿਰਲਾ ਰੋਡ ਧਰਮਸ਼ਾਲਾ ਵਿਖੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਸਮਾਜ ਸੇਵੀ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਕੈਂਪ ਲਗਾਇਆ

ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)-ਭਾਜਪਾ ਯੁਵਾ ਮੋਰਚਾ ਮੰਡਲ ਲੰਬੀ ਦੇ ਪ੍ਰਧਾਨ ਕੁਲਵੰਤ ਸਿੰਘ ਭਾਈਕੇਰਾ ਦੀ ਅਗਵਾਈ ਵਿਚ ਪਿੰਡ ਦਾਨੇਵਾਲਾ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਇਲਾਕੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਲਈ ਕੈਂਪ ਲਗਾਇਆ ਗਿਆ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਪੜੋਸ ਯੁਵਾ ਸੰਸਦ ਪ੍ਰੋਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਯੂਥ ਕੋਆਰਡੀਨੇਟਰ ਸਰਬਜੀਤ ਸਿੰਘ ਬੇਦੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਪਬਲਿਕ ਹੈਲਥ ਯੁਵਾ ਕਲੱਬ ਸਿੰਗੇਵਾਲਾ ਤੇ ਨਿਊ ...

ਪੂਰੀ ਖ਼ਬਰ »

ਅਨੇਕ ਬਰਾੜ ਮਧੀਰ ਸੂਬਾ ਜਨਰਲ ਸਕੱਤਰ ਨਿਯੁਕਤ

ਦੋਦਾ, 19 ਜੂਨ (ਰਵੀਪਾਲ)-ਪੰਜਾਬ ਏਕਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ 'ਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਗਈ, ਜਦ ਗਿੱਦੜਬਾਹਾ ਦੇ ਹਲਕਾ ਇੰਚਾਰਜ ਦੇ ਤੌਰ 'ਤੇ ਮਿਹਨਤ, ਇਮਾਨਦਾਰੀ ਨਾਲ ਸੇਵਾਵਾਂ ਨਿਭਾਅ ਰਹੇ ਅਨੇਕ ਸਿੰਘ ਬਰਾੜ ਮਧੀਰ ਨੂੰ ਪਾਰਟੀ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਮਲੋਟ ਵਾਸੀਆਂ ਨੂੰ ਨਹੀਂ ਚੰਗੀ ਲੱਗਦੀ ਬਾਰਸ਼ ਦੀ ਫ਼ੁਹਾਰ, ਬਾਰਸ਼ ਆਉਂਦੇ ਹੀ ਹੜ੍ਹਾਂ ਦਾ ਖ਼ਤਰਾ ਬਰਕਰਾਰ

ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)-ਪੰਜਾਬ ਦੇ ਹੋਰ ਸ਼ਹਿਰ ਵਾਂਗ ਮਲੋਟ ਦੇ ਲੋਕ ਵੀ ਝੁਲਸਾਉਣ ਵਾਲੀ ਗਰਮੀ ਤੋਂ ਬਚਣ ਲਈ ਇੰਦਰ ਦੇਵਤਾ ਅੱਗੇ ਬਰਸਾਤ ਦੀਆਂ ਠੰਢੀਆਂ ਫ਼ੁਹਾਰਾਂ ਦੀ ਕਾਮਨਾ ਤਾਂ ਕਰ ਬੈਠਦੇ ਹਨ ਪਰ ਅੱਧੇ ਘੰਟੇ ਦੀ ਬਰਸਾਤ ਦੇ ਪਾਣੀ ਦੀ ਨਿਕਾਸੀ ਲਈ ਲੱਗਣ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਹੋਈ

ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਪ੍ਰਧਾਨ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵੱਡੀ ਗਿਣਤੀ ਕਿਸਾਨ ਆਗੂਆਂ ਨੇ ਹਿੱਸਾ ਲਿਆ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬਲਦੇਵ ਸਿੰਘ ਅਬੁੱਲ ਖੁਰਾਣਾ, ਪੂਰਨ ਸਿੰਘ ...

ਪੂਰੀ ਖ਼ਬਰ »

ਟਾਂਕ ਕਸ਼ੱਤਰੀ ਸਭਾ ਵਲੋਂ ਧਾਰਮਿਕ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਹਰਮਹਿੰਦਰ ਪਾਲ)-ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਪੂਰਨਮਾਸ਼ੀ ਤੇ ਭਗਤ ਕਬੀਰ ਜੈਯੰਤੀ ਮੌਕੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਸਭਾ ਦੇ ਪ੍ਰਧਾਨ ਮਲਕੀਤ ਸਿੰਘ ਰੱਖਰਾ ਅਤੇ ਸਰਪ੍ਰਸਤ ਭਾਈ ਪਿ੍ਤਪਾਲ ਸਿੰਘ ਵਲੋਂ ਭਗਤ ...

ਪੂਰੀ ਖ਼ਬਰ »

ਰਾਸ਼ਟਰੀ ਪੱਧਰ ਦੀ ਕਰਾਟੇ ਚੈਂਪੀਅਨਸ਼ਿਪ ਕੱਲ੍ਹ ਤੋਂ

ਮਲੋਟ, 19 ਜੂਨ (ਪਾਟਿਲ)-ਅਬਦੁਲ ਮਜ਼ਿਦ ਦੀ ਯਾਦ ਵਿਚ ਆਲ ਇੰਡੀਆ ਗੋਜੂ ਰੀੲੂ ਫੈਡਰੇਸ਼ਨ ਕਰਾਟੇ ਚੈਂਪੀਅਨਸ਼ਿਪ-2019 ਸ੍ਰੀ ਕਿ੍ਸ਼ਨਾ ਮੰਦਿਰ ਧਰਮਸ਼ਾਲਾ ਵਿਚ 21 ਜੂਨ ਤੋਂ 23 ਜੂਨ ਤੱਕ ਹੋਵੇਗੀ | ਬੱਚਿਆਂ ਰਿਪਨ ਜਾਖਲ, ਅਬਦੁਲ ਅਕਾਸ਼ ਅਤੇ ਉਨ੍ਹਾਂ ਦੀ ਧਰਮਪਤਨੀ ਦੇ ਦੁਆਰਾ ...

ਪੂਰੀ ਖ਼ਬਰ »

ਸੂਚਨਾ ਅਤੇ ਦੂਰੀ ਦੱਸਣ ਬਾਰੇ ਬੋਰਡ ਮੰਦੀ ਹਾਲਤ 'ਚ

ਰੁਪਾਣਾ, 19 ਜੂਨ (ਜਗਜੀਤ ਸਿੰਘ)-ਰਾਜ ਦੀਆਂ ਸੜਕਾਂ ਉੱਪਰ ਸਬੰਧਿਤ ਪਿੰਡਾਂ ਦੇ ਨਾਂਅ ਦੱਸਦੇ ਅਤੇ ਨਜ਼ਦੀਕੀ ਪਿੰਡਾਂ ਦੀ ਦੂਰੀ ਨੂੰ ਪ੍ਰਗਟਾਉਂਦੇ ਸੂਚਨਾ ਅਤੇ ਦਿਸ਼ਾ ਬੋਰਡ ਅੱਜ ਮੰਦੀ ਹਾਲਤ ਵਿਚ ਹਨ | ਅੱਜ-ਕੱਲ੍ਹ ਸੜਕੀ ਰਸਤੇ-ਸਫਰ ਕੀਤਿਆਂ ਪਤਾ ਹੀ ਨਹੀਂ ਲੱਗਦਾ ਕਿ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਟਰਾਂਸਮਿਸ਼ਨ ਕਾਰਪੋਰੇਸ਼ਨ ਮੰਡਲ ਬਾਡੀ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਬੂਟਾ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਦਫ਼ਤਰ ਵਿਖੇ ਹੋਈ ਜਿਸ ਵਿਚ ਪਿਛਲੇ ...

ਪੂਰੀ ਖ਼ਬਰ »

ਅਕਾਲੀ ਦਲ (ਅ) ਵਲੋਂ ਕੱਲ੍ਹ ਮਨਾਇਆ ਜਾਵੇਗਾ ਗੱਤਕਾ ਦਿਵਸ-ਬਰੀਵਾਲਾ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਸ. ਰਿਪੋ.)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ 21 ਜੂਨ ਦੇ ਦਿਹਾੜੇ ਨੂੰ ਗੱਤਕਾ ਦਿਵਸ ਵਜੋਂ ਮਨਾਇਆ ਜਾਵੇਗਾ | ਇਹ ਪ੍ਰਗਟਾਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ, ਬਲਜਿੰਦਰ ਸਿੰਘ ਅਤੇ ਯੂਥ ਆਗੂ ਗੁਰਬਖਸ਼ ਸਿੰਘ ...

ਪੂਰੀ ਖ਼ਬਰ »

ਘੋਨੇ ਪੁਲਾਂ ਤੇ ਗਰਿੱਲਾਂ ਲਗਾਉਣ ਦੀ ਮੰਗ

ਰੁਪਾਣਾ, 19 ਜੂਨ (ਜਗਜੀਤ ਸਿੰਘ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਆਸ-ਪਾਸ ਕਸਬਿਆਂ ਅਤੇ ਪਿੰਡਾਂ ਨੂੰ ਜਾਣ ਵਾਲੀਆਂ ਸੰਪਰਕ ਸੜਕਾਂ 'ਤੇ ਬਣੇ ਪੁਲਾਂ ਉੱਪਰ ਗਰਿੱਲਾਂ ਨਾ ਹੋਣ ਕਰਕੇ ਹਾਦਸੇ ਵਾਪਰ ਰਹੇ ਹਨ | ਇਨ੍ਹਾਂ ਹਾਦਸਿਆਂ ਦੌਰਾਨ ਕਈ ਰਾਹਗੀਰ ਆਪਣੀਆਂ ਕੀਮਤੀ ...

ਪੂਰੀ ਖ਼ਬਰ »

ਸਮਰ ਕੈਂਪ ਦੀ ਸਮਾਪਤੀ ਮੌਕੇ ਸਮਾਗਮ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਮਿਡਲ ਸਕੂਲ ਲੁਬਾਣਿਆਂਵਾਲੀ ਵਿਖੇ 10 ਰੋਜ਼ਾ ਸਮਰ ਕੈਂਪ ਦੀ ਸਮਾਪਤੀ ਮੌਕੇ ਮੁੱਖ ਅਧਿਆਪਕਾ ਵੀਰਪਾਲ ਕੌਰ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਕੈਂਪ ਦੌਰਾਨ ਵਿਦਿਆਰਥੀਆਂ ਦੀਆਂ ਖੇਡਾਂ, ਯੋਗਾ, ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਭਜਨ ਸਿੰਘ ਨੂੰ ਪੁਸਤਕਾਂ ਭੇਂਟ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਹਰਮਹਿੰਦਰ ਪਾਲ, ਗੁਲਵਿੰਦਰ ਸਿੰਘ)-ਪੰਜਾਬੀ ਸਾਹਿਤ ਸਿਰਜਣਾ ਮੰਚ ਦੇ ਇਕ ਵਫ਼ਦ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਨਵੇਂ ਆਏ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਭਜਨ ਸਿੰਘ ਨਾਲ ਮੁਲਾਕਾਤ ਕੀਤੀ ਗਈ, ਜਿਥੇ ਕਿ ਮੰਚ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਾਪੇ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਿਖੇ ਇਕ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿਚ ਦੋ ਕੰਪਨੀਆਂ ਨੇ ਰੋਜ਼ਗਾਰ ਲਈ ਨੌਜਵਾਨਾਂ ਦੀ ਇੰਟਰਵਿਊ ...

ਪੂਰੀ ਖ਼ਬਰ »

ਸਮਾਜ ਸੇਵੀ ਵਿਕਾਸ ਮਲਹੋਤਰਾ ਦਾ ਸਨਮਾਨ

ਮਲੋਟ, 19 ਜੂਨ (ਪਾਟਿਲ)-ਯਤੀ ਫਾਊਾਡੇਸ਼ਨ ਮਲੋਟ ਦੇ ਸੰਸਥਾਪਕ ਅਤੇ ਸੰਚਾਲਕ ਸ੍ਰੀ ਵਿਕਾਸ ਮਲਹੋਤਰਾ ਨੂੰ ਬੀਤੇ ਦਿਨੀਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਸਾਹਿਬ ਵਲੋਂ ਸਿਰਪਾਓ ਦੇ ਕੇ ਅਤੇ ਸ੍ਰੀ ਅੰਨਪੂਰਨਾ ਟਰੱਸਟ ਪਰਲੀ ਵੈਦਨਾਥ ਜਯੋਤਰਲਿੰਗ ਵਿਖੇ ...

ਪੂਰੀ ਖ਼ਬਰ »

ਕਬਰਸਤਾਨ ਲਈ ਗ੍ਰਾਂਟ ਮਿਲਣ ਤੇ ਮਸੀਹ ਭਾਈਚਾਰੇ 'ਚ ਖ਼ੁਸ਼ੀ ਦੀ ਲਹਿਰ

ਮਲੋਟ, 19 ਜੂਨ (ਮੱਕੜ)-ਸਥਾਨਕ ਮਸੀਹ ਭਾਈਚਾਰਾ ਵਲੋਂ ਬੀਤੇ ਲੰਮੇ ਸਮੇਂ ਤੋਂ ਕ੍ਰਿਸਚੀਅਨ ਬਰਾਦਰੀ ਲਈ ਕਬਰਸਤਾਨ ਨਾ ਹੋਣ 'ਤੇ ਆ ਰਹੀਆਂ ਮੁਸ਼ਕਿਲਾਂ ਤਹਿਤ ਕਬਰਸਤਾਨ ਦੀ ਮੰਗ ਕੀਤੀ ਜਾ ਰਹੀ ਸੀ, ਨੂੰ ਅਖੀਰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਗਲੀ ਪੁੱਟ ਕੇ ਦੁਬਾਰਾ ਨਾ ਬਣਾਉਣ ਕਰਕੇ ਲੋਕ ਪ੍ਰੇਸ਼ਾਨ

ਮੰਡੀ ਲੱਖੇਵਾਲੀ, 19 ਜੂਨ (ਸੇਖੋਂ)-ਪਿੰਡ ਚੱਕ ਸ਼ੇਰੇਵਾਲਾ ਵਿਖੇ ਸਾਬਕਾ ਪੰਚ ਮੋਹਰ ਸਿੰਘ ਵਾਲੀ ਗਲੀ ਪੁੱਟ ਕੇ ਦੁਬਾਰਾ ਪੰਚਾਇਤ ਵਲੋਂ ਨਾ ਬਣਾਉਣ ਕਰਕੇ ਗਲੀ 'ਚ ਰਹਿੰਦੇ ਬਾਸ਼ਿੰਦੇ ਬੇਹੱਦ ਪ੍ਰੇਸ਼ਾਨ ਹਨ | ਗਲੀ ਵਿਚ ਵਸਦੇ 25-26 ਘਰਾਂ ਵਾਲਿਆਂ ਵਲੋਂ ਲਿਖਤੀ ਤੌਰ ਤੇ ...

ਪੂਰੀ ਖ਼ਬਰ »

ਐੱਸ.ਡੀ.ਓ. ਦੇ ਹੱਕ ਵਿਚ ਨਿੱਤਰੇ ਲੋਕ ਅਤੇ ਗਰਾਮ ਪੰਚਾਇਤਾਂ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਸ. ਰਿਪੋ.)-ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਵਿਚ ਪਹੰੁਚੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਕ ਕਾਂਗਰਸੀ ਆਗੂ ਨੇ ਸ਼ਿਕਾਇਤ ਕੀਤੀ ਕਿ ਉਸ ਨੂੰ ਟਰਾਂਸਫਾਰਮਰ ਬਦਲਣ ਲਈ ਖੱਜਲ-ਖੁਆਰ ਕੀਤਾ ਗਿਆ ਅਤੇ ਰਿਸ਼ਵਤ ਦੀ ...

ਪੂਰੀ ਖ਼ਬਰ »

ਸੜਕ ਅਤੇ ਨਾਲੀ ਦੇ ਵਿਕਾਸ ਕਾਰਜ ਦੀ ਕਰਵਾਈ ਸ਼ੁਰੂਆਤ

ਮਲੋਟ, 19 ਜੂਨ (ਮੱਕੜ)-ਸਥਾਨਕ ਵਿਧਾਇਕ ਅਤੇ ਡਿਪਟੀ ਸਪੀਕਰ ਸ. ਅਜਾਇਬ ਸਿੰਘ ਭੱਟੀ ਵੱਲੋਂ ਵਿਕਾਸ ਕਾਰਜ ਲਈ ਭੇਜੀ ਗਈ ਗ੍ਰਾਂਟ ਵਿਚੋਂ ਵਾਰਡ ਨੰ. 19 ਦੀ ਮਸੀਤ ਦੀ ਪਿਛਲੀ ਗਲੀ ਵਿਚ ਸੜਕ ਅਤੇ ਨਾਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ | ਪੰਜਾਬ ਕਾਂਗਰਸ ਦੇ ਜਨਰਲ ...

ਪੂਰੀ ਖ਼ਬਰ »

ਮਾਲਵੇ ਅੰਦਰ ਕਿਸਾਨਾਂ 'ਚ ਹਰੀ ਖਾਦ ਬਣਾਉਣ ਦਾ ਵਧਿਆ ਰੁਝਾਨ

ਮੰਡੀ ਲੱਖੇਵਾਲੀ, 19 ਜੂਨ (ਸੇਖੋਂ)-ਪੰਜਾਬ ਦੇ ਮਾਲਵੇ ਇਲਾਕੇ 'ਚ ਆਏ ਸਾਲ ਕਿਸਾਨਾਂ 'ਚ ਖੇਤ ਦੀ ਉਪਜਾਊ ਸ਼ਕਤੀ ਬਣਾਉਣ ਲਈ ਹਰੀ ਖਾਦ ਵਜੋਂ ਜੰਤਰ, ਮੂੰਗੀ ਜਾਂ ਹੋਰ ਪੱਤੇਦਾਰ ਫ਼ਸਲਾਂ ਬੀਜਣ ਦਾ ਰੁਝਾਨ ਕਾਫ਼ੀ ਵੇਖਣ ਨੂੰ ਮਿਲ ਰਿਹਾ ਹੈ | ਸ੍ਰੀ ਮੁਕਤਸਰ ਸਾਹਿਬ, ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਨਾਲ ਪੱਤਰਕਾਰਾਂ ਕੀਤੀ ਮੁਲਾਕਾਤ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਸ. ਰਿਪੋ.)-ਪਿਛਲੇ ਦਿਨੀਂ ਕੈਬਨਿਟ ਮੰਤਰੀ ਅਤੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਵਿਚ ਸ਼ਾਮਿਲ ਹੋਏ ਸਨ | ਇਸ ਮੌਕੇ ਕਵਰੇਜ ਲਈ ਗਏ ਕੁਝ ਪੱਤਰਕਾਰਾਂ ਨੂੰ ਸ਼ਾਮਿਲ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮਲੇਰੀਆ ਵਿਰੋਧੀ ਸੈਮੀਨਾਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਨੈਸ਼ਨਲ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਤਹਿਤ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਮਹੀਨਾ ਜੂਨ ਮਲੇਰੀਆ ਵਿਰੋਧੀ ਤੌਰ 'ਤੇ ਮਨਾਇਆ ਜਾ ਰਿਹਾ ਹੈ | ਡਾ: ਰੰਜੂ ਸਿੰਗਲਾ, ਡਾ:ਜਾਗਿ੍ਤੀ ਚੰਦਰ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX