ਤਾਜਾ ਖ਼ਬਰਾਂ


ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  10 minutes ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  20 minutes ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  37 minutes ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  58 minutes ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  about 1 hour ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  about 1 hour ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 1 hour ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 1 hour ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 2 hours ago
ਗੁਹਾਟੀ, 20 ਜੁਲਾਈ- ਅਸਮ ਵਿੱਚ ਹੜ੍ਹ ਕਾਰਨ ਹਾਲਾਤ ਖ਼ਰਾਬ ਹੁੰਦੇ ਜਾ ਰਹੇ ਹਨ। ਸੂਬੇ ਦੇ 33 ਜ਼ਿਲ੍ਹਿਆਂ ਵਿੱਚੋਂ 27 ਜ਼ਿਲ੍ਹੇ ਹੜ੍ਹ ਦੀ ਮਾਰ ਝੱਲ ਰਹੇ ਹਨ। ਆਸਾਮ ਵਿੱਚ ਹੜ੍ਹ ਕਾਰਨ 1.79 ਲੱਖ ਹੈਕਟੇਅਰ ਫ਼ਸਲ ਤਬਾਹ ਹੋ ਚੁੱਕੀ ਹੈ। ਬਾਰਪੋਟਾ ਜ਼ਿਲ੍ਹੇ ਵਿੱਚ 6000 ਤੋਂ ...
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  about 2 hours ago
ਇਸਲਾਮਾਬਾਦ, 20 ਜੁਲਾਈ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਆਪਣੀ ਬਹੁ-ਚਰਚਿਤ ਅਮਰੀਕੀ ਯਾਤਰਾ 'ਤੇ ਅੱਜ ਰਵਾਨਾ ਹੋ ਗਏ। ਅਗਸਤ 2018 'ਚ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਮਰਾਨ ਖ਼ਾਨ ਦਾ ਇਹ ਪਹਿਲਾ ਅਮਰੀਕੀ ਦੌਰਾ...
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  about 2 hours ago
ਚੰਡੀਗੜ੍ਹ, 20 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਪ੍ਰਸ਼ਾਸਨ ਵੱਲੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾ ਡਰਾ ਦੀ ਗੈਰ-ਲੋਕਤੰਤਰੀ ਅਤੇ ਅਸੰਵਿਧਾਨਿਕ ਹਿਰਾਸਤ ਦਾ ਵਿਰੋਧ ਕੀਤਾ। ਸੋਨਭੱਦਰ ਹਿੰਸਾ ਦੇ ...
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  about 2 hours ago
ਲਖਨਊ, 20 ਜੁਲਾਈ- ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ 'ਚ ਬੀਤੀ ਸ਼ਾਮ ਹਲਕੀ ਬੂੰਦਾ-ਬਾਂਦੀ ਦੌਰਾਨ ਵੱਖ-ਵੱਖ ਥਾਵਾਂ 'ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਸੱਤ ਹੋਰ ਝੁਲਸ ਗਏ। ਪੁਲਿਸ ਅਧਿਕਾਰੀਆਂ ਨੇ ਇਸ ਸੰਬੰਧੀ ਅੱਜ...
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  about 2 hours ago
ਬੰਗਾ, 20 ਜੁਲਾਈ (ਜਸਬੀਰ ਸਿੰਘ ਨੂਰਪੁਰ)- ਸਮਾਜ ਭਲਾਈ ਯੋਜਨਾਵਾਂ ਤੇ ਦੋ ਸੌ ਕਰੋੜ ਦੀ ਰਕਮ ਖ਼ਰਚੀ ਜਾਵੇਗੀ ਇਹ ਪ੍ਰਗਟਾਵਾ ਬੰਗਾ ਵਿਖੇ ਮੋਹਨ ਲਾਲ ਸੂਦ ਚੇਅਰਮੈਨ ਐਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਨੇ ਕੀਤਾ । ਉਨ੍ਹਾਂ ਕਿਹਾ ਸਰਕਾਰ ਵੱਲੋਂ ਸਮਾਜ ਭਲਾਈ ...
ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ
. . .  about 3 hours ago
ਭੋਪਾਲ, 20 ਜੁਲਾਈ- ਭਾਜਪਾ ਦੇ ਸੀਨੀਅਰ ਨੇਤਾ ਲਾਲ ਜੀ ਟੰਡਨ ਨੂੰ ਮੱਧ ਪ੍ਰਦੇਸ਼ ਦੇ ਰਾਜਪਾਲ ਬਣਾਇਆ ਗਿਆ ਹੈ। ਉੱਥੇ ਹੀ ਮੱਧ ਪ੍ਰਦੇਸ਼ ਦੀ ਮੌਜੂਦਾ ਰਾਜਪਾਲ ਅੰਨਦੀਬੇਨ ਪਟੇਲ ਉੱਤਰ ਪ੍ਰਦੇਸ਼ ਵਿੱਚ ਜ਼ਿੰਮੇਵਾਰੀ ...
ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  about 3 hours ago
ਭੋਪਾਲ, 20 ਜੁਲਾਈ- ਦੇਸ਼ ਭਰ ਵਿੱਚ ਰੋਜ਼ਾਨਾ ਭੀੜ ਤੰਤਰ ਵੱਲੋਂ ਕੀਤੀਆਂ ਜਾਂਦੀਆਂ ਹੱਤਿਆਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਤਰ੍ਹਾਂ ਅੱਜ ਮੱਧ ਪ੍ਰਦੇਸ਼ ਦੇ ਨੀਮਚ ਵਿੱਚ ਭੀੜ ਵੱਲੋਂ ਇਕ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਇਸ ਸੰਬੰਧੀ ਜਾਣਕਾਰੀ ...
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  about 2 hours ago
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  about 3 hours ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  about 3 hours ago
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  about 4 hours ago
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  about 4 hours ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  1 minute ago
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  about 5 hours ago
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  about 5 hours ago
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  about 5 hours ago
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  about 6 hours ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  about 6 hours ago
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  about 6 hours ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 6 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 6 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 7 hours ago
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  about 7 hours ago
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  about 7 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 7 hours ago
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 7 hours ago
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 7 hours ago
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 8 hours ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  about 9 hours ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  about 9 hours ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  about 1 hour ago
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  about 1 hour ago
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  about 1 hour ago
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  about 1 hour ago
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  31 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਮਾਨਸਾ

ਜੇਲ੍ਹ 'ਚ ਖ਼ੁਦਕੁਸ਼ੀ ਕਰਨ ਵਾਲੇ ਨੌਜਵਾਨ ਦੇ ਪਰਿਵਾਰ ਵਲੋਂ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ

ਮਾਨਸਾ, 19 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਜੇਲ੍ਹ ਮਾਨਸਾ 'ਚ ਖ਼ੁਦਕੁਸ਼ੀ ਕਰਨ ਵਾਲੇ ਨੌਜਵਾਨ ਦੇ ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ | ਪਰਿਵਾਰ ਦਾ ਦੋਸ਼ ਹੈ ਕਿ ਉਸ 'ਤੇ ਝੂਠਾ ਪਰਚਾ ਦਰਜ ਕਰਵਾਇਆ ਗਿਆ ਸੀ | ਉਹ ਮੰਗ ਕਰ ਰਹੇ ਹਨ ਕਿ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਸ਼ਾਹੂਕਾਰ ਿਖ਼ਲਾਫ਼ ਤੁਰੰਤ ਮੁਕੱਦਮਾ ਦਰਜ ਕੀਤਾ ਜਾਵੇ | ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਪੀੜਤ ਪਰਿਵਾਰ ਦੀ ਪਿੱਠ 'ਤੇ ਆਣ ਖੜ੍ਹੀ ਹੈ | ਜਥੇਬੰਦੀ ਤੇ ਪਰਿਵਾਰ ਨੇ ਫ਼ੈਸਲਾ ਕੀਤਾ ਹੈ ਕਿ ਕਾਰਵਾਈ ਹੋਣ ਤੱਕ ਮਿ੍ਤਕ ਦਾ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ ਤੇ 20 ਜੂਨ ਤੋਂ ਥਾਣਾ ਸਦਰ ਰਮਦਿੱਤੇਵਾਲਾ ਅੱਗੇ ਰੋਸ ਧਰਨਾ ਸ਼ੁਰੂ ਕੀਤਾ ਜਾਵੇਗਾ | ਦੱਸਣਾ ਬਣਦਾ ਹੈ ਕਿ ਚਰਨਜੀਤ ਸਿੰਘ (23) ਪੁੱਤਰ ਆਤਮਾ ਸਿੰਘ ਵਾਸੀ ਬਾਜੇਵਾਲਾ ਪਿਛਲੇ ਹਫ਼ਤੇ ਤੋਂ ਸਥਾਨਕ ਜੇਲ੍ਹ 'ਚ ਬੰਦ ਸੀ, ਨੇ ਬੀਤੀ ਸ਼ਾਮ ਜੇਲ੍ਹ ਦੇ ਗ਼ੁਸਲਖ਼ਾਨੇ 'ਚ ਪਰਨੇ ਨਾਲ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ ਸੀ | ਉਸ ਦੀ ਲਾਸ਼ ਸਿਵਲ ਹਸਪਤਾਲ ਦੇ ਮੁਰਦਾ ਘਰ 'ਚ ਪਈ ਹੈ | ਮਿ੍ਤਕ ਦੇ ਭਰਾ ਅਮਨਦੀਪ ਸਿੰਘ ਨੇ ਕਿਸਾਨ ਆਗੂ ਰਾਮ ਸਿੰਘ ਭੈਣੀਬਾਘਾ ਦੀ ਅਗਵਾਈ 'ਚ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਦਰਖਾਸਤ 'ਚ ਦੋਸ਼ ਲਗਾਇਆ ਹੈ ਕਿ ਉਸ ਦਾ ਭਰਾ ਹਾੜੀ-ਸਾਉਣੀ ਦੇ ਸੀਜ਼ਨ ਵਿਚ ਮਾਨਸਾ ਸ਼ਹਿਰ ਦੇ ਇਕ ਸ਼ਾਹੂਕਾਰ ਦੀ ਗੱਡੀ ਚਲਾਉਂਦਾ ਸੀ | ਉਨ੍ਹਾਂ ਦੱਸਿਆ ਕਿ ਸ਼ਾਹੂਕਾਰ ਵਲੋਂ ਆਪਣੇ ਖਾਤੇ ਵਿਚਾੋ ਮੋਬਾਈਲ ਰਾਹੀਂ ਬਣਦੀ ਤਨਖ਼ਾਹ 'ਚੋਂ 20 ਹਜ਼ਾਰ ਰੁਪਏ ਚਰਨਜੀਤ ਸਿੰਘ ਦੇ ਖਾਤੇ ਵਿਚ ਪਾਏ ਗਏ ਸਨ | ਉਨ੍ਹਾਂ ਕਿਹਾ ਕਿ ਕੁੱਝ ਦਿਨ ਬਾਅਦ ਕਿਸੇ ਗੱਲੋਂ ਉਸ ਦੀ ਸ਼ਾਹੂਕਾਰ ਨਾਲ ਤਕਰਾਰਬਾਜ਼ੀ ਹੋ ਗਈ ਸੀ, ਇਸੇ ਰੰਜਸ਼ ਤਹਿਤ ਸੇਠ ਨੇ ਉਸ ਿਖ਼ਲਾਫ਼ ਦਰਖਾਸਤ ਦੇ ਦਿੱਤੀ ਕਿ ਚਰਨਜੀਤ ਨੇ ਜ਼ਬਰਦਸਤੀ ਮੇਰੇ ਮੋਬਾਈਲ ਰਾਹੀਂ ਚੋਰੀ 20 ਹਜ਼ਾਰ ਰੁਪਏ ਆਪਣੇ ਖਾਤੇ 'ਚ ਤਬਦੀਲ ਕਰ ਲਏ ਹਨ | ਉਸ ਦੇ ਿਖ਼ਲਾਫ਼ ਥਾਣਾ ਸ਼ਹਿਰੀ-1 ਮਾਨਸਾ ਵਿਖੇ 7/51 ਦਾ ਮੁਕੱਦਮਾ ਦਰਜ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਤੇ ਜਦੋਂ ਉਹ ਜ਼ਮਾਨਤ 'ਤੇ ਬਾਹਰ ਆਇਆ ਤਾਂ ਮੁੜ ਉਸ 'ਤੇ 420 ਦਾ ਮੁਕੱਦਮਾ ਦਰਜ ਕਰਵਾ ਕੇ ਦੁਬਾਰਾ ਜੇਲ੍ਹ ਭੇਜ ਦਿੱਤਾ ਗਿਆ, ਜਿਸ ਤੋਂ ਤੰਗ ਆ ਕੇ ਉਕਤ ਨੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੇ ਭਰਾ ਦਾ ਦਾਅਵਾ ਹੈ ਕਿ ਚਰਨਜੀਤ ਨੇ ਮਰਨ ਤੋਂ ਪਹਿਲਾਂ ਸਵੇਰ ਸਮੇਂ ਜੇਲ੍ਹ ਦੀ ਐੱਸ. ਟੀ. ਡੀ. ਤੋਂ ਫ਼ੋਨ ਕਰ ਕੇ ਸਾਰੀ ਗੱਲ ਉਸ ਨੂੰ ਦੱਸੀ ਸੀ | ਉਨ੍ਹਾਂ ਕਿਹਾ ਕਿ ਮਿ੍ਤਕ ਖ਼ੁਦਕੁਸ਼ੀ ਨੋਟ ਵੀ ਲਿਖ ਕੇ ਗਿਆ ਹੈ, ਜੋ ਜੇਲ੍ਹ ਅਧਿਕਾਰੀਆਂ ਕੋਲ ਹੈ |
ਪਿੰਡਵਾਸੀਆਂ ਨੇ ਥਾਣੇ ਅੱਗੇ ਰੋਸ ਪ੍ਰਗਟਾਇਆ
ਇਸ ਦੌਰਾਨ ਮਿ੍ਤਕ ਦੇ ਸਬੰਧੀਆਂ ਤੇ ਪਿੰਡ ਵਾਸੀਆਂ ਵਲੋਂ ਥਾਣਾ ਸ਼ਹਿਰੀ-1 ਅੱਗੇ ਰੋਸ ਪ੍ਰਗਟ ਵੀ ਕੀਤਾ ਗਿਆ | ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਵਲੋਂ ਦਬਾਅ ਅਧੀਨ ਨੌਜਵਾਨ 'ਤੇ ਗ਼ਲਤ ਮੁਕੱਦਮੇ ਦਰਜ ਕਰਕੇ ਜੇਲ੍ਹ ਭੇਜਿਆ ਗਿਆ ਸੀ, ਜਿਸ ਦੀ ਪੇ੍ਰਸ਼ਾਨੀ ਦੇ ਚੱਲਦਿਆਂ ਉਸ ਨੇ ਖ਼ੁਦਕੁਸ਼ੀ ਕੀਤੀ ਹੈ | ਉਨ੍ਹਾਂ ਇਹ ਮੰਗ ਕੀਤੀ ਕਿ ਝੂਠਾ ਮੁਕੱਦਮਾ ਦਰਜ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਿਖ਼ਲਾਫ਼ ਵੀ ਕਾਰਵਾਈ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਸਦਰ ਥਾਣੇ ਅੱਗੇ ਭਲਕੇ ਤੋਂ ਲਗਾਇਆ ਜਾਣ ਵਾਲਾ ਧਰਨਾ ਅਣਮਿਥੇ ਸਮੇਂ ਲਈ ਜਾਰੀ ਰਹੇਗਾ | ਇਸ ਮੌਕੇ ਕਿਸਾਨ ਆਗੂ ਰਾਮ ਸਿੰਘ ਭੈਣੀਬਾਘਾ, ਗੁਰਜੰਟ ਸਿੰਘ ਬਾਜੇਵਾਲਾ, ਉੱਤਮ ਸਿੰਘ ਰਾਮਾਨੰਦੀ, ਨਾਇਬ ਸਿੰਘ ਬਾਜੇਵਾਲਾ, ਮਲਕੀਤ ਸਿੰਘ ਆਦਿ ਹਾਜ਼ਰ ਸਨ |
ਮਾਮਲੇ ਦੀ ਜਾਂਚ ਜਾਰੀ- ਐੱਸ. ਐੱਸ. ਪੀ.
ਗੁਲਨੀਤ ਸਿੰਘ ਖੁਰਾਣਾ ਐੱਸ. ਐੱਸ. ਪੀ. ਮਾਨਸਾ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਪਰਿਵਾਰ ਵਲੋਂ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਸਪੱਸ਼ਟ ਕਿਹਾ ਕਿ ਜੋ ਵੀ ਦੋਸ਼ੀ ਪਾਇਆ ਗਿਆ ਦੇ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਖ਼ੁਦਕੁਸ਼ੀ ਨੋਟ ਸਬੰਧੀ ਪੱਖ ਜਾਣਨ ਲਈ ਜੇਲ੍ਹ ਸੁਪਰਡੈਂਟ ਜਸਵੰਤ ਸਿੰਘ ਨਾਲ ਕੀਤੇ ਗਏ ਯਤਨ ਅਸਫ਼ਲ ਰਹੇ |

ਕਲਮ ਛੋੜ ਹੜਤਾਲ 5ਵੇਂ ਦਿਨ 'ਚ ਦਾਖ਼ਲ

ਮਾਨਸਾ, 19 ਜੂਨ (ਸਟਾਫ਼ ਰਿਪੋਰਟਰ)- ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਕਲਮ ਛੋੜ ਹੜਤਾਲ 5ਵੇਂ ਦਿਨ 'ਚ ਸ਼ਾਮਿਲ ਹੋ ਗਈ ਹੈ | ਡੀ. ਸੀ., ਐੱਸ. ਡੀ. ਐੱਮ., ਤਹਿਸੀਲ ਦਫ਼ਤਰ ਮਾਨਸਾ ਦੇ ਕਰਮਚਾਰੀਆਂ ਵਲੋਂ ਰੋਸ ਰੈਲੀ ਕੱਢੀ ਗਈ ਅਤੇ ਰੋਸ ਦਫ਼ਤਰਾਂ ਦਾ ਕੰਮ ਮੁਕੰਮਲ ਬੰਦ ...

ਪੂਰੀ ਖ਼ਬਰ »

ਪਹਿਲੇ ਮੀਂਹ ਨੇ ਹੀ ਵਿਖਾਇਆ ਰੰਗ, ਦੁਰਗਾ ਮੰਦਰ, ਸ਼ਿਵ ਮੰਦਰ, ਕੰਨਿਆ ਸਕੂਲ, ਗਊਸ਼ਾਲਾ ਤੇ ਪੀ. ਐੱਮ. ਡੀ. ਧਰਮਸ਼ਾਲਾ ਪਾਣੀ 'ਚ ਘਿਰੇ

ਬੋਹਾ, 19 ਜੂਨ (ਰਮੇਸ਼ ਤਾਂਗੜੀ)- ਬੋਹਾ ਮੰਡੀ ਸਥਿਤ ਪਏ ਮੀਂਹ ਨੇ ਸ਼ਹਿਰ ਦੀ ਇਕੋ-ਇਕ ਮਹੱਤਵਪੂਰਨ ਸੜਕ ਫ਼ੌਜੀ ਗੇਟ ਤੋਂ ਬਾਜ਼ਾਰ ਦੇ ਪਿੱਪਲ ਚੌਾਕ ਤੱਕ ਪਾਣੀ ਵਿਚ ਘਿਰ ਗਈ ਹੈ | ਇਸ ਸੜਕ 'ਤੇ ਪੈਂਦੇ ਦੁਰਗਾ ਮੰਦਰ, ਸ਼ਿਵ ਮੰਦਰ, ਕੰਨਿਆ ਸੈਕੰਡਰੀ ਸਕੂਲ, ਗਊਸ਼ਾਲਾ, ਆਰਾਮ ...

ਪੂਰੀ ਖ਼ਬਰ »

ਬੇਰੁਜ਼ਗਾਰੀ ਕਾਰਨ ਹੁਣ ਲੜਕੀਆਂ ਵੀ ਨਸ਼ਿਆਂ ਦੇ ਰਾਹ- ਵਿਧਾਇਕ ਬੁੱਧ ਰਾਮ

ਬੁਢਲਾਡਾ, 19 ਜੂਨ (ਸਵਰਨ ਸਿੰਘ ਰਾਹੀ)- ਆਮ ਆਦਮੀ ਪਾਰਟੀ ਦੇ ਸੂਬਾਈ ਕੋਰ ਕਮੇਟੀ ਚੇਅਰਮੈਨ ਤੇ ਹਲਕਾ ਬੁਢਲਾਡਾ ਵਿਧਾਇਕ ਤੋਂ ਬੁੱਧ ਰਾਮ ਨੇ ਕਿਹਾ ਕਿ ਸਰਕਾਰ ਬਣਨ 'ਤੇ ਸੂਬੇ ਅੰਦਰੋਂ ਕੱੁਝ ਦਿਨਾਂ 'ਚ ਨਸ਼ਾ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਕਾਰਨ ਦਫ਼ਤਰਾਂ ਦਾ ਕੰਮਕਾਜ ਹੋਇਆ ਠੱਪ

ਬੋਹਾ, 19 ਜੂਨ (ਰਮੇਸ਼ ਤਾਂਗੜੀ)- ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਅਤੇ ਮੁਲਾਜ਼ਮਾਂ ਪ੍ਰਤੀ ਟਾਲਮਟੋਲ ਦੀ ਨੀਤੀ ਕਾਰਨ ਸਰਕਾਰੀ ਦਫ਼ਤਰਾਂ ਦਾ ਕੰਮ ਕਾਜ ਠੱਪ ਹੋ ਕੇ ਰਹਿ ਗਿਆ ਹੈ ਅਤੇ ਆਮ ਲੋਕ ਦਫ਼ਤਰਾਂ ਦੇ ਗੇੜੇ ਕੱਢ ਕੇ ਖੱਜਲ ਖੁਆਰ ਹੋ ਰਹੇ ਹਨ | ਹਲਕਾ ਬੁਢਲਾਡਾ ਦੇ ...

ਪੂਰੀ ਖ਼ਬਰ »

ਘੱਟ ਗਿਣਤੀਆਂ, ਔਰਤਾਂ ਤੇ ਦਲਿਤਾਂ 'ਤੇ ਢਾਹੇ ਜ਼ੁਲਮ ਿਖ਼ਲਾਫ਼ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਮਾਨਸਾ, 19 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਦਿੱਲੀ, ਮੁਕਤਸਰ ਤੇ ਮੀਮਸਾ ਵਿਚ ਧਾਰਮਿਕ ਘੱਟ ਗਿਣਤੀ ਸਿੱਖਾਂ, ਦਲਿਤ ਮਜ਼ਦੂਰਾਂ ਤੇ ਔਰਤ ਵਰਗ 'ਤੇ ਹੋਏ ਫ਼ਿਰਕੂ, ਜਾਤੀਵਾਦੀ ਅਤੇ ਸਮਾਜਿਕ ਜਬਰ ਦੀਆਂ ਅਣਮਨੁੱਖੀ ਘਟਨਾਵਾਂ ਿਖ਼ਲਾਫ਼ ਵਿਰੋਧ ਪ੍ਰਗਟ ਕਰਨ ਲਈ ਸੀ.ਪੀ.ਆਈ. ...

ਪੂਰੀ ਖ਼ਬਰ »

ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਬਕਾਇਆ ਰਹਿੰਦੇ ਮੁਆਵਜ਼ੇ ਦਿੱਤੇ ਜਾਣ

ਝੁਨੀਰ, 19 ਜੂਨ (ਵਸ਼ਿਸ਼ਟ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਜ਼ਿਲ੍ਹਾ ਇਕਾਈ ਦੇ ਜਨਰਲ ਸਕੱਤਰ ਹਰਦੇਵ ਸਿੰਘ ਕੋਟਧਰਮੂ, ਬਲਾਕ ਪ੍ਰਧਾਨ ਬਾਬੂ ਸਿੰਘ ਧਿੰਗੜ, ਜ਼ਿਲ੍ਹਾ ਵਿੱਤ ਸਕੱਤਰ ਗੁਰਤੇਜ ਸਿੰਘ ਨੰਦਗੜ੍ਹ ਤੇ ਬਲਾਕ ਜਨਰਲ ਸਕੱਤਰ ਪਰਮਪ੍ਰੀਤ ਸਿੰਘ ਮਾਖਾ ਨੇ ...

ਪੂਰੀ ਖ਼ਬਰ »

ਬੇਰੁਜ਼ਗਾਰ ਸਿਹਤ ਵਰਕਰਾਂ ਵਲੋਂ ਘਿਰਾਓ 24 ਨੂੰ

ਮਾਨਸਾ, 19 ਜੂਨ (ਸ. ਰਿ.)- ਸਿਹਤ ਵਿਭਾਗ ਪੰਜਾਬ 'ਚ ਮਲਟੀਪਰਪਜ਼ ਹੈਲਥ ਵਰਕਰਾਂ ਦੀ ਨਵੀਂ ਭਰਤੀ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਨੇ ਨਵੇਂ ਸਿਹਤ ਮੰਤਰੀ ਬਲਵੀਰ ਸਿੱਧੂ ਨੂੰ ਡਿਪਟੀ ਕਮਿਸ਼ਨਰਾਂ ਰਾਹੀ ਮੰਗ ਪੱਤਰ ਭੇਜਣ ਮਗਰੋਂ 24 ਜੂਨ ...

ਪੂਰੀ ਖ਼ਬਰ »

ਮੁਲਾਜ਼ਮਾਂ ਦਾ ਧਰਨਾ ਜੇਤੂ ਰੈਲੀ 'ਚ ਤਬਦੀਲ

ਮਾਨਸਾ, 19 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਮਾਨਸਾ ਵਲੋਂ ਬਿੱਕਰ ਸਿੰਘ ਮਾਖਾ ਦੀ ਪ੍ਰਧਾਨਗੀ ਹੇਠ ਧਰਨਾ ਦਿੱਤਾ ਗਿਆ | ਇਸ ਦੌਰਾਨ ਉਪ ਮੰਡਲ ਮਾਨਸਾ ਨੇ ਜਥੇਬੰਦੀ ਨੂੰ ਮੀਟਿੰਗ ਦਾ ਸਮਾਂ ਦਿੱਤਾ, ਜਿਸ 'ਚ ਉਪ ...

ਪੂਰੀ ਖ਼ਬਰ »

ਐੱਚ. ਡੀ. ਐੱਫ. ਸੀ. ਬੈਂਕ ਨੇ ਭੈਣੀਬਾਘਾ ਵਿਖੇ ਕੈਂਪ ਲਗਾਇਆ

ਮਾਨਸਾ, 19 ਜੂਨ (ਸਟਾਫ਼ ਰਿਪੋਰਟਰ)- ਐੱਚ. ਡੀ. ਐੱਫ. ਸੀ. ਬੈਂਕ ਬ੍ਰਾਂਚ ਮਾਨਸਾ ਵਲੋਂ 'ਹਰ ਗਾਓਾ ਹਮਾਰਾ' ਤਹਿਤ ਪਿੰਡ ਭੈਣੀਬਾਘਾ ਵਿਖੇ ਬੈਂਕ ਦੁਆਰਾ ਜਾਰੀ ਸਹੂਲਤਾਂ ਬਾਰੇ ਜਾਣਕਾਰੀ ਦੇਣ ਲਈ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸਰਪੰਚ ਸਰਬਜੀਤ ਕੌਰ ਨੇ ਕੀਤਾ | ਇਸ ...

ਪੂਰੀ ਖ਼ਬਰ »

ਭਾਜਪਾ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹੋਈ

ਬੁਢਲਾਡਾ, 19 ਜੂਨ (ਰਾਹੀ)- ਭਾਜਪਾ ਆਗੂਆਂ ਦੀ ਮੀਟਿੰਗ ਮੰਡਲ ਪ੍ਰਧਾਨ ਸੁਰਿੰਦਰ ਬਾਂਸਲ ਦੀ ਅਗਵਾਈ ਹੇਠ ਹੋਈ | ਸੰਬੋਧਨ ਕਰਦਿਆਂ ਆਗੂਆਂ ਨੇ ਪਾਰਟੀ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਦੀ ਨਿਯੁਕਤੀ 'ਤੇ ਖ਼ੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ...

ਪੂਰੀ ਖ਼ਬਰ »

ਦਰਜਨਾਂ ਪਿੰਡਾਂ ਦੇ ਵਿਦਿਆਰਥੀਆਂ ਲਈ ਝੁਨੀਰ ਵਿਖੇ ਡਿਗਰੀ ਕਾਲਜ ਸਥਾਪਤ ਕਰਨ ਦੀ ਮੰਗ

ਝੁਨੀਰ, 19 ਜੂਨ (ਸੁਰਜੀਤ ਵਸ਼ਿਸ਼ਟ)- ਕਸਬਾ ਝੁਨੀਰ ਵਿਖੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਡਿਗਰੀ ਕਾਲਜ ਨਾ ਹੋਣ ਕਾਰਨ ਇਸ ਖੇਤਰ ਦੇ ਦਰਜਨਾਂ ਪਿੰਡਾਂ ਦੇ ਵਿਦਿਆਰਥੀਆਂ ਨੂੰ ਕਾਫ਼ੀ ਲੰਬਾ ਸਫ਼ਰ ਤੈਅ ਕਰਨ ਕਰਕੇ ਨਜ਼ਦੀਕੀ ਸ਼ਹਿਰ ਮਾਨਸਾ, ਸਰਦੂਲਗੜ੍ਹ, ਤਲਵੰਡੀ ...

ਪੂਰੀ ਖ਼ਬਰ »

ਪਾੇਟਿੰਗ ਮੁਕਾਬਲਾ ਕਰਵਾਇਆ

ਮਾਨਸਾ, 19 ਜੂਨ (ਸ. ਰਿ.)- ਚਿਣਗ ਮਾਨਸਾ ਵਲੋਂ ਪਿੰਡ ਉੱਭਾ ਵਿਖੇ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ | ਵਾਤਾਵਰਨ ਸਬੰਧੀ ਤੇ ਨਸ਼ਿਆਂ ਵਿਰੁੱਧ ਬੱਚਿਆਂ ਨੇ ਚਿੱਤਰਕਾਰੀ ਕੀਤੀ, ਜਿਸ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਕ੍ਰਮਵਾਰ ਗੁਰਵਿੰਦਰ ਸਿੰਘ, ਲਵਪ੍ਰੀਤ ਕੌਰ ਤੇ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਨੇ ਕਰਜ਼ੇ ਬਦਲੇ ਜ਼ਮੀਨ ਦੀ ਕੁਰਕੀ ਰੁਕਵਾਈ

ਮਾਨਸਾ, 19 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਮਾਨਸਾ ਵਲੋਂ ਕਰਜ਼ੇ ਬਦਲੇ ਇਕ ਕਿਸਾਨ ਦੀ ਜ਼ਮੀਨ ਦੀ ਹੋਣ ਵਾਲੀ ਕੁਰਕੀ ਰੁਕਵਾਈ ਗਈ | ਪਿੰਡ ਡੇਲੂਆਣਾ ਦੇ ਕਿਸਾਨ ਰਣਧੀਰ ਸਿੰਘ ਨੇ ਸਤਲੁਜ ਗ੍ਰਾਮੀਣ ਬੈਂਕ ਮਾਨਸਾ ਤੋਂ ਕੁੱਝ ਸਮਾਂ ...

ਪੂਰੀ ਖ਼ਬਰ »

ਪਾਣੀ ਦੀ ਘਾਟ ਪੂਰੀ ਕਰਨ ਲਈ ਕਿਸਾਨਾਂ 'ਚ ਕੈਪਿਟੀ ਤੇ ਡੂੰਘੇ ਬੋਰ ਕਰਕੇ ਮੀਂਹ ਦਾ ਪਾਣੀ ਸਟੋਰ ਕਰਨ ਦਾ ਰੁਝਾਨ ਵਧਣ ਲੱਗਾ

ਬੋਹਾ, 19 ਜੂਨ (ਰਮੇਸ਼ ਤਾਂਗੜੀ)- ਇਸ ਖੇਤਰ 'ਚ ਨਹਿਰੀ ਪਾਣੀ ਦੀ ਘਾਟ ਦੇ ਚੱਲਦਿਆਂ ਤੇ ਧਰਤੀ ਹੇਠਲਾ ਪਾਣੀ ਖਾਰਾ ਹੋਣ ਕਾਰਨ ਵਧੇਰੇ ਕਿਸਾਨ ਮੀਂਹ ਦੇ ਪਾਣੀ ਨੂੰ ਜ਼ਮੀਨਦੋਜ਼ ਡਿੱਗੀਆਂ ਬਣ ਕੇ ਕੈਪਿਟੀ ਤੇ ਡੂੰਘੇ ਬੋਰ ਕਰਕੇ ਫ਼ਸਲਾਂ ਨੂੰ ਸਿੰਜਣ ਲਈ ਸਟੋਰ ਕਰਨ ਲੱਗੇ ...

ਪੂਰੀ ਖ਼ਬਰ »

ਤਾਰੇ ਭਲਕ ਦੇ ਬਾਲ ਪ੍ਰਤਿਭਾ ਮੰਚ ਵਲੋਂ ਸਨੋਅ ਸਾਦਗੀ ਦਾ ਸਨਮਾਨ

ਭੀਖੀ, 19 ਜੂਨ (ਗੁਰਿੰਦਰ ਸਿੰਘ ਔਲਖ)- ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਭੀਖੀ ਵਿਖੇ 'ਤਾਰੇ ਭਲਕ ਦੇ ਬਾਲ ਪ੍ਰਤਿਭਾ ਮੰਚ ਪਟਿਆਲਾ' ਵਲੋਂ ਐਲਾਨੇ ਗਏ ਬਾਲ ਪੁਰਸਕਾਰਾਂ ਦੀ ਲਗਾਤਾਰਤਾ ਵਿਚ ਮਾਨਸਾ ਦੀ ਜੰਮਪਲ ਬਾਲ ਲੇਖਕਾ 'ਸਨੋਅ ਸਾਦਗੀ' ਨੂੰ ਉਸ ਦੀ ਬਾਲ ਕਾਵਿ ਪੁਸਤਕ ...

ਪੂਰੀ ਖ਼ਬਰ »

ਵੈਟਰਨਰੀ ਪੋਲੀ ਕਲੀਨਿਕ ਮਾਨਸਾ ਵਿਖੇ ਬੱਕਰੀ ਪਾਲਣ ਸਿਖ਼ਲਾਈ ਕੈਂਪ ਲਗਾਇਆ

ਮਾਨਸਾ, 19 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਵੈਟਰਨਰੀ ਪੋਲੀ ਕਲੀਨਿਕ ਮਾਨਸਾ ਵਿਖੇ 2 ਰੋਜ਼ਾ ਬੱਕਰੀ ਪਾਲਣ ਸਿਖ਼ਲਾਈ ਕੈਂਪ ਲਗਾਇਆ ਗਿਆ | ਸੰਬੋਧਨ ਕਰਦਿਆਂ ਡਾ. ਗੁਰਪਾਲ ਸਿੰਘ ਵਾਲੀਆ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮਾਨਸਾ ਨੇ ਦੱਸਿਆ ਕਿ ਸਹਾਇਕ ਕਿੱਤੇ ...

ਪੂਰੀ ਖ਼ਬਰ »

ਕਿਸਾਨ ਦੀ ਕੁੱਟਮਾਰ ਕਰਨ ਵਾਲੇ ਕਿਸਾਨ 'ਤੇ ਪਰਚਾ ਦਰਜ

ਜੋਗਾ, 19 ਜੂਨ (ਬਲਜੀਤ ਸਿੰਘ ਅਕਲੀਆ)- ਸਥਾਨਕ ਥਾਣੇ ਵਿਚ ਬੀਤੇ ਦਿਨ ਰੱਲਾ ਵਿਖੇ ਇਕ ਕਿਸਾਨ ਵਲੋਂ ਦੂਜੇ ਕਿਸਾਨ ਦੀ ਸਾਥੀਆਂ ਨੂੰ ਲੈ ਕੇ ਕੀਤੀ ਕੁੱਟਮਾਰ ਿਖ਼ਲਾਫ਼ ਪਰਚਾ ਦਰਜ ਕਰ ਲਿਆ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਨੇ ਦੋਸ਼ ਲਗਾਏ ਸਨ ਕਿ ਵਰਿੰਦਰ ...

ਪੂਰੀ ਖ਼ਬਰ »

ਕੈਂਸਰ ਨਾਲ ਔਰਤ ਦੀ ਮੌਤ

ਬਰੇਟਾ, 19 ਜੂਨ (ਜੀਵਨ ਸ਼ਰਮਾ)- ਸਥਾਨਕ ਵਾਰਡ ਨੰਬਰ-6 ਵਿਚ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਇਕ ਔਰਤ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਸ਼ਪਾ ਦੇਵੀ ਪਿਛਲੇ 4 ਸਾਲਾਂ ਤੋਂ ਪੇਟ ਦੇ ਕੈਂਸਰ ਦੀ ਬਿਮਾਰੀ ਤੋਂ ਪੀੜਤ ਸੀ, ...

ਪੂਰੀ ਖ਼ਬਰ »

ਅਫ਼ੀਮ ਸਣੇ ਇਕ ਔਰਤ ਤੇ ਹੈਰੋਇਨ ਸਮੇਤ 2 ਵਿਅਕਤੀ ਗਿ੍ਫ਼ਤਾਰ

ਬਠਿੰਡਾ, 19 ਜੂਨ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਪੁਲਿਸ ਨੇ ਅਫ਼ੀਮ ਸਣੇ ਇਕ ਔਰਤ ਤੇ ਹੈਰੋਇਨ ਸਣੇ 2 ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਤੋਂ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਪੁਲਿਸ ਦੇ ਏ.ਐੱਸ.ਆਈ. ਰਾਜਪਾਲ ਦੀ ਅਗਵਾਈ ਵਾਲੀ ਪੁਲਿਸ ...

ਪੂਰੀ ਖ਼ਬਰ »

ਮਾਈਗਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਅਚਾਨਕ ਚੈਕਿੰਗ

ਰਾਮਾਂ ਮੰਡੀ, 19 ਜੂਨ (ਤਰਸੇਮ ਸਿੰਗਲਾ)- ਸਿਹਤ ਵਿਭਾਗ ਵਲੋਂ ਪੰਜਾਬ ਵਿਚ ਤਿੰਨ ਰੋਜ਼ਾ ਮਾਈਗਰੇਟਰੀ ਪਲਸ ਪੋਲੀਓ ਰਾਊਾਡ ਦੌਰਾਨ ਡਿਪਟੀ ਡਾਇਰੈਕਟਰ ਡਾ. ਮੁਕੇਸ਼ ਸੋਢੀ ਨੇ ਰਾਮਾਂ ਮੰਡੀ ਥਾਣੇ ਅਧੀਨ ਪੈਂਦੇ ਪਿੰਡ ਗਿਆਨਾ ਵਿਖੇ ਇੱਟ ਭੱਠਿਆਂ ਦੇ ਨੇੜੇ ਝੁੱਗੀ ...

ਪੂਰੀ ਖ਼ਬਰ »

ਉਰਦੂ ਦੀ ਮੁਫ਼ਤ ਸਿਖ਼ਲਾਈ 1 ਤੋਂ

ਬਠਿੰਡਾ, 19 ਜੂਨ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹਾ ਭਾਸ਼ਾ ਅਫ਼ਸਰ ਹਰਜੀਤ ਕੌਰ ਨੇ ਦੱਸਿਆ ਕਿ ਉਰਦੂ ਆਮੋਜ਼ ਦੀ ਕਲਾਸ 1 ਜੁਲਾਈ 2019 ਤੋਂ ਸ਼ੁਰੂ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕਲਾਸ ਦਾ ਸਮਾਂ ਸ਼ਾਮ 5:00 ਵਜੇ ਤੋਂ 6:00 ਵਜੇ ਤੱਕ ਇਕ ਘੰਟਾ ਹੋਵੇਗਾ | ਸ਼ਨੀਵਾਰ, ...

ਪੂਰੀ ਖ਼ਬਰ »

ਉਸਾਰੀ ਕਿਰਤੀਆਂ ਤੇ ਉਨ੍ਹਾਂ ਦੇ ਬੱਚਿਆਂ ਦੇ ਚੰਗੇ ਭਵਿੱਖ ਲਈ ਸਰਕਾਰ ਵਚਨਬੱਧ- ਡੀ. ਸੀ.

ਬਠਿੰਡਾ, 19 ਜੂਨ (ਕੰਵਲਜੀਤ ਸਿੰਘ ਸਿੱਧੂ)- ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਉਸਾਰੀ ਕਿਰਤੀਆਂ ਲਈ ਪੰਜਾਬ ਬਿਲਡਿੰਗ ਐਾਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਜੇਕਰ ਕਿਸੇ ਵਿਅਕਤੀ ਦੀ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਵਲੋਂ ਮਾੜੀਆਂ ਕਿਸਮਾਂ ਦੇ ਫਲਦਾਰ ਬੂਟੇ ਵੇਚਣ ਵਾਲੇ ਕਾਬੂ

ਬਠਿੰਡਾ, 19 ਜੂਨ (ਕੰਵਲਜੀਤ ਸਿੰਘ ਸਿੱਧੂ)- ਬਾਗ਼ਬਾਨੀ ਵਿਭਾਗ ਬਠਿੰਡਾ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਅੱਜ ਯੂ. ਪੀ. ਤੋਂ ਆਏ ਦੋ ਫ਼ਰਜ਼ੀ ਪ੍ਰਾਈਵੇਟ ਕੰਪਨੀ ਦੇ ਮੁਲਾਜ਼ਮਾਂ ਨੂੰ ਇਕ ਕਿਸਾਨ ਨਾਲ ਠੱਗੀ ਮਾਰਨ ਤੋਂ ਪਹਿਲਾਂ ਹੀ ਬਣਦੀ ਕਾਰਵਾਈ ਕਰਕੇ ਪੀੜਤ ਕਿਸਾਨ ...

ਪੂਰੀ ਖ਼ਬਰ »

ਨਾਬਾਲਗ ਬੱਚਿਆਂ ਦੀਆਂ ਫ਼ੋਟੋਆਂ ਜਾਂ ਨਾਂਅ ਜਨਤਕ ਕਰਨ 'ਤੇ ਹੋ ਸਕਦੀ ਹੈ ਸਜ਼ਾ- ਡੀ. ਸੀ.

ਬਠਿੰਡਾ, 19 ਜੂਨ (ਕੰਵਲਜੀਤ ਸਿੰਘ ਸਿੱਧੂ)- ਡਿਪਟੀ ਕਮਿਸ਼ਨਰ ਸ੍ਰੀ ਬੀ. ਸ੍ਰੀਨਿਵਾਸਨ ਨੇ ਅੱਜ ਪੈੱ੍ਰਸ ਨੂੰ ਜਾਰੀ ਇਕ ਬਿਆਨ ਵਿਚ ਦੱਸਿਆ ਕਿ ਕਿਸੇ ਵੀ ਜੁਰਮ ਤੋਂ ਪੀੜਤ ਜਾਂ ਅਪਰਾਧੀ ਨਾਬਾਲਗ ਬੱਚੇ ਦੀ ਤਸਵੀਰ ਜਾਂ ਵੀਡੀਓ ਨੂੰ ਜਨਤਕ ਨਹੀਂ ਕੀਤਾ ਜਾ ਸਕਦਾ ਅਤੇ ...

ਪੂਰੀ ਖ਼ਬਰ »

ਬੋਰ ਦੀ ਮੁਰੰਮਤ ਜਾਂ ਟਿਊਬਵੈੱਲ ਦੀ ਉਸਾਰੀ ਲਈ ਜ਼ਮੀਨ ਮਾਲਕ ਕਰੇਗਾ 15 ਦਿਨ ਪਹਿਲਾਂ ਸੂਚਿਤ- ਡੀ. ਸੀ.

ਬਠਿੰਡਾ, 19 ਜੂਨ (ਕੰਵਲਜੀਤ ਸਿੰਘ ਸਿੱਧੂ)- ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਛੋਟੇ ਬੱਚਿਆਂ ਦੀਆਂ ਅਣ-ਢੱਕੇ ਬੋਰਵੈਲ ਖੂਹਾਂ ਕਾਰਨ ਹੁੰਦੀਆਂ ਦੁਰਘਟਨਾਵਾਂ ਦੀ ਰੋਕਥਾਮ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ਾਂ ­'ਚ ਸੋਧ ਜਾਰੀ ਕੀਤੀ ਗਈ ਹੈ, ਜਿਸ ਅਨੁਸਾਰ ...

ਪੂਰੀ ਖ਼ਬਰ »

ਜੋਗਾ ਹਲਕੇ 'ਚ 60 ਗੁਰਮਤਿ ਸਿਖ਼ਲਾਈ ਕੈਂਪਾਂ 'ਚ 3000 ਬੱਚਿਆਂ ਨੇ ਲਿਆ ਭਾਗ- ਝੱਬਰ

ਮਾਨਸਾ, 19 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਲਕਾ ਜੋਗਾ ਦੇ 60 ਪਿੰਡਾਂ 'ਚ ਲਗਾਏ ਗਏ ਗੁਰਮਤਿ ਸਿਖਲਾਈ ਕੈਂਪਾਂ 'ਚ 3000 ਬੱਚਿਆਂ ਨੇ ਭਾਗ ਲਿਆ ਹੈ | ਇਹ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਸੈਮੀਨਾਰ ਲਗਾਇਆ

ਸਰਦੂਲਗੜ੍ਹ, 19 ਜੂਨ (ਪ. ਪ.)- ਸਾਂਝ ਕੇਂਦਰ ਤਹਿਸੀਲ ਸਰਦੂਲਗੜ੍ਹ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੁਆਰਾ ਨਸ਼ਿਆਂ ਦੀ ਰੋਕਥਾਮ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪਿੰਡ ਮੀਰਪੁਰ ਕਲਾਂ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX