ਤਾਜਾ ਖ਼ਬਰਾਂ


ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  45 minutes ago
ਡੇਰਾਬੱਸੀ,18 ਜੁਲਾਈ(ਗੁਰਮੀਤ ਸਿੰਘ)-ਰਵਾਲਾ ਸੜਕ ਤੇ ਸਤਿਥ ਪਿੰਡ ਰਾਮ ਪੁਰ ਸੈਣੀਆ ਵਿਖੇ ਦੇਰ ਰਾਤ ਤੇਂਦੁਆ ਵੇਖੇ ਜਾਣ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਪਿੰਡ ਵਿੱਚ ਗੁੱਗਾ ਮੈੜੀ ਧਾਰਮਿਕ ਸਥਾਨ...
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  about 3 hours ago
ਜਲੰਧਰ ,18 ਜੁਲਾਈ -ਕਬੀਰ ਨਗਰ 'ਚ ਸਫ਼ਾਈ ਕਰਦੇ ਸਮੇਂ ਇਕਦਮ ਸੀਵਰੇਜ 'ਚ ਪਾਣੀ ਆਉਣ ਕਰਕੇ ਮਜ਼ਦੂਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ , ਜਦਕਿ ਇਕ ਨੂੰ ਬਚਾ ਲਿਆ ...
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  about 3 hours ago
ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਦਰਿਆ ਵਿਚ ਆਏ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ...
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  about 3 hours ago
ਬੈਂਗਲੁਰੂ, 18 ਜੁਲਾਈ- ਸਦਨ ਦੀ ਕਾਰਵਾਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਅੰਦਰ ਭਾਜਪਾ ਵਿਧਾਇਕ ਮੌਜੂਦ ਹਨ। ਭਾਜਪਾ ਆਗੂ ਯੇਦੀਯੁੱਰਪਾ ਅਤੇ ਭਾਜਪਾ ਵਿਧਾਇਕਾ ਨੇ ਸਾਰੀ ਰਾਤ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ...
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  about 4 hours ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  about 4 hours ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  about 4 hours ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  about 4 hours ago
ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਦੇ ਕਈ ਪਿੰਡਾਂ ਵਿਚ ਡਰੇਨਾਂ ਦੇ ਉਵਰਫਲੋਅ ਹੋਣ ਕਰ ਕੇ ਮੀਂਹ ਦਾ ਪਾਣੀ ਕਿਸਾਨਾਂ ਦੀ ਝੋਨਾ ਅਤੇ ਨਰਮੇ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ 'ਤੇ ਗ਼ੁੱਸੇ 'ਚ ਆਏ ਕਿਸਾਨਾਂ ਨੇ ਜੈਤੋ...
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  about 5 hours ago
ਬੈਂਗਲੁਰੂ, 18 ਜੁਲਾਈ- ਕਾਂਗਰਸ ਦੇ ਆਚ.ਕੇ.ਪਾਟਿਲ ਨੇ ਕਿਹਾ ਕਿ ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਦਖ਼ਲ ਨਹੀਂ ਦੇਣਾ ਚਾਹੀਦਾ। ਪਾਟਿਲ ਨੇ ਕਿਹਾ ਕਿ ਉਨ੍ਹਾਂ ਦੇਖਿਆ ਹੈ ਕਿ ਰਾਜਪਾਲ ਦੇ ਨੁਮਾਇੰਦੇ ਇੱਥੇ ਮੌਜੂਦ...
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ 232 ਕਿੱਲੋ ਨਕਲੀ ਦੇਸੀ ਘਿਉ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  about 5 hours ago
ਮੁੰਬਈ, 18 ਜੁਲਾਈ - ਬਾਲੀਵੁੱਡ ਅਦਾਕਾਰ ਏਜਾਜ ਖਾਨ ਨੂੰ ਮੁੰਬਈ ਪੁਲਿਸ ਨੇ ਅੱਜ ਵੀਰਵਾਰ ਗ੍ਰਿਫ਼ਤਾਰ ਕਰ ਲਿਆ। ਉਸ 'ਤੇ ਟਿਕ ਟਾਕ ਦੇ ਸਟਾਰ ਫੈਜੂ ਦੇ ਸਮਰਥਨ ਵਿਚ ਵੀਡੀਓ ਬਣਾਉਣ ਦਾ ਦੋਸ਼ ਹੈ। ਇਹ ਮਾਮਲਾ ਅਸਲ ਵਿਚ ਮਹਾਰਾਸ਼ਟਰ ਦੇ ਭੀੜ ਤੰਤਰ ਨਾਲ ਜੁੜਿਆ...
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  about 6 hours ago
ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਸੂਚੀ ਮੁਤਾਬਿਕ ਪੰਜਾਬ ਦੇ ਗਵਰਨਰ ਦੇ ਨਿਰਦੇਸ਼ਾਂ ਤਹਿਤ 6 ਆਈ.ਪੀ.ਐਸ. ਦੀ ਅਧਿਕਾਰੀਆਂ ਟਰਾਂਸਫ਼ਰ/ਪੋਸਟਿੰਗ ਕੀਤੀ ਗਈ ਹੈ। ਜਿਨ੍ਹਾਂ ਵਿਚੋਂ ਹਰਪ੍ਰੀਤ ਸਿੰਘ...
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  about 6 hours ago
ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)- ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾ ਖ਼ਿਲਾਫ਼ ਚਲ ਰਹੀ ਜਾਂਚ ਨੂੰ ਦਿੱਲੀ ਪੁਲਿਸ ਤੋਂ ਬਦਲ ਕੇ ਅਪਰਾਧ ਸ਼ਾਖਾ ਕੋਲ ਭੇਜ ਦਿੱਤਾ...
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  about 6 hours ago
ਨਾਭਾ, 18 ਜੁਲਾਈ (ਕਰਮਜੀਤ ਸਿੰਘ) - ਪੰਜਾਬ ਵਿਚ ਨਾਭਾ ਜੇਲ੍ਹ ਨੂੰ ਅਤਿ ਸੁਰੱਖਿਅਤ ਜੇਲ੍ਹ ਮੰਨਿਆ ਜਾਂਦਾ ਹੈ। ਜਿਸ ਦਾ ਅੱਜ ਰਮਨਦੀਪ ਸਿੰਘ ਭੰਗੂ ਨੇ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਜੇਲ੍ਹ ਵਿਚ ਕਈ ਖ਼ਤਰਨਾਕ ਅੱਤਵਾਦੀ, ਗੈਂਗਸਟਰਾਂ ਸਮੇਤ ਕਈ ਅਪਰਾਧੀ...
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  about 6 hours ago
ਐੱਸ. ਏ. ਐੱਸ. ਨਗਰ, 18 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ...
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  about 7 hours ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  about 7 hours ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  about 7 hours ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 8 hours ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  about 8 hours ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  about 8 hours ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  about 8 hours ago
ਜਾਪਾਨ ਵਿਚ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  about 8 hours ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 9 hours ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  about 9 hours ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  about 9 hours ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  about 10 hours ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  about 10 hours ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  about 10 hours ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  about 10 hours ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  about 11 hours ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  about 11 hours ago
ਭਾਜਪਾ ਨੂੰ ਮੇਰੀ ਸਰਕਾਰ ਡੇਗਣ ਦੀ ਇਨ੍ਹੀਂ ਜਲਦੀ ਕਿਉਂ ਹੈ - ਕੁਮਾਰਸਵਾਮੀ
. . .  about 11 hours ago
ਵਾਪਰੇ ਦਰਦਨਾਕ ਸੜਕ ਹਾਦਸੇ ਚ ਨੌਜਵਾਨ ਡਾਕਟਰ ਲੜਕੀ ਦੀ ਮੌਤ
. . .  about 11 hours ago
ਸ਼ੁਤਰਾਣਾ ਨੇੜੇ ਘੱਗਰ ਦਰਿਆ ਦੇ ਪੁਲ ਅੱਗੇ ਵੱਡੀ ਪੱਧਰ 'ਤੇ ਫਸੀ ਜੰਗਲੀ ਬੂਟੀ ਕਾਰਨ ਪਾਣੀ ਭਰਿਆ
. . .  about 11 hours ago
ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਬਣਨ ਵਾਲੇ ਟੋਲ ਪਲਾਜ਼ਾ ਦਾ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਭਾਰੀ ਵਿਰੋਧ
. . .  about 12 hours ago
ਚੰਦਰਾਇਨ-2 22 ਜੁਲਾਈ ਨੂੰ ਹੋਵੇਗਾ ਦੁਬਾਰਾ ਲਾਂਚ
. . .  about 12 hours ago
ਕੁਲਭੂਸ਼ਨ ਜਾਧਵ 'ਤੇ ਵਿਦੇਸ਼ ਮੰਤਰੀ ਵਲੋਂ ਸੰਸਦ ਵਿਚ ਬਿਆਨ
. . .  about 12 hours ago
ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  about 12 hours ago
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  about 13 hours ago
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  about 13 hours ago
ਭਾਰੀ ਬਰਸਾਤ ਦੇ ਚੱਲਦਿਆਂ ਕਾਲਕਾ-ਸ਼ਿਮਲਾ ਟਰੈਕ ਬੰਦ
. . .  about 13 hours ago
ਡੀ.ਐੱਮ.ਆਰ.ਸੀ 'ਚ ਗੈਰ ਨੌਕਰਸ਼ਾਹਾਂ ਦੀਆਂ ਨਾਮਜ਼ਦਗੀਆਂ ਵਾਪਸ ਲਵੇ ਦਿੱਲੀ ਸਰਕਾਰ - ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮੰਤਰਾਲਾ
. . .  about 14 hours ago
ਕੁਲਭੂਸ਼ਣ ਜਾਧਵ ਦੇ ਫ਼ੈਸਲੇ 'ਤੇ ਵਿਦੇਸ਼ ਮੰਤਰੀ ਅੱਜ ਸੰਸਦ 'ਚ ਦੇਣਗੇ ਬਿਆਨ
. . .  about 14 hours ago
ਘੱਗਰ ਦਰਿਆ ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ
. . .  about 14 hours ago
ਸ਼ੈਲਟਰ ਦੀ ਛੱਤ ਡਿੱਗਣ ਕਾਰਨ 13 ਮੱਝਾਂ ਤੇ 2 ਗਊਆਂ ਦੀ ਮੌਤ
. . .  about 13 hours ago
ਅੰਤੋਦਯ ਟਰੇਨ ਦੇ ਦੂਸਰੇ ਕੋਚ ਦੀ ਟਰਾਲੀ ਪਟੜੀ ਤੋਂ ਉਤਰੀ
. . .  about 15 hours ago
ਕਰਨਾਟਕ ਰਾਜਨੀਤੀ ਦਾ ਅੱਜ ਅਹਿਮ ਦਿਨ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਹੁਸ਼ਿਆਰਪੁਰ / ਮੁਕੇਰੀਆਂ

ਵਿਅਕਤੀ ਨੂੰ ਬਲੈਕਮੇਲ ਕਰਕੇ ਠੱਗੀ ਮਾਰਨ ਦੇ ਦੋਸ਼ 'ਚ ਦੋ ਲੜਕੀਆਂ ਗਿ੍ਫ਼ਤਾਰ

ਗੜ੍ਹਸ਼ੰਕਰ, 23 ਜੂਨ (ਧਾਲੀਵਾਲ/ਬਾਲੀ)-ਮੋਟਰਸਾਈਕਲ ਸਵਾਰ ਰਾਹਗੀਰ ਵਿਅਕਤੀ ਤੋਂ ਮੋਟਰਸਾਈਕਲ ਦੀ ਲਿਫ਼ਟ ਲੈ ਕੇ ਘਰ ਲਿਜਾ ਕੇ ਉਸ ਦੀ ਕੁੱਟਮਾਰ ਕਰਨ ਤੋਂ ਬਾਅਦ ਉਸ ਦੀ ਇਤਰਾਜ਼ਯੋਗ ਵੀਡੀਓ ਬਣਾ ਕੇ ਮੋਟੀ ਰਕਮ ਲੈਣ ਲਈ ਬਲੈਕਮੇਲ ਕਰਨ ਦੇ ਦੋਸ਼ 'ਚ ਗੜ੍ਹਸ਼ੰਕਰ ਪੁਲਿਸ ਵਲੋਂ ਦੋ ਲੜਕੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜਦਕਿ ਗਿ੍ਫ਼ਤਾਰ ਲੜਕੀਆਂ 'ਚੋਂ ਇਕ ਦਾ ਭਰਾ ਤੇ ਦੂਜੀ ਦਾ ਪਤੀ ਤੇ ਪਿਤਾ ਜੋ ਇਸ ਘਟਨਾ 'ਚ ਸ਼ਾਮਿਲ ਹਨ, ਫ਼ਰਾਰ ਦੱਸੇ ਜਾ ਰਹੇ ਹਨ | ਪੁਲਿਸ ਸਟੇਸ਼ਨ ਗੜ੍ਹਸ਼ੰਕਰ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸਤੀਸ਼ ਕੁਮਾਰ ਨੇ ਦੱਸਿਆ ਕਿ ਸੇਵਾ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਭੱਜਲ (ਉਮਰ ਕਰੀਬ 50 ਸਾਲ) ਨੇ ਬਿਆਨ ਦਰਜ ਕਰਵਾਇਆ ਸੀ ਕਿ ਉਹ ਕਿਸੇ ਜ਼ਰੂਰੀ ਕੰਮ ਲਈ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਡਘਾਮ ਵੱਲ ਨੂੰ ਜਾ ਰਿਹਾ ਸੀ | ਇਸ ਦੌਰਾਨ ਰਸਤੇ ਵਿਚ ਇਕ ਲੜਕੀ ਨੇ ਹੱਥ ਦੇ ਕੇ ਉਸ ਨੰੂ ਰੋਕਿਆ ਤੇ ਬਿਮਾਰ ਹੋਣ ਦੀ ਗੱਲ ਆਖ ਕੇ ਪਿੰਡ ਸੂਰਾਪੁਰ ਵਿਖੇ ਰਿਸ਼ਤੇਦਾਰਾਂ ਦੇ ਘਰ ਛੱਡਣ ਲਈ ਕਿਹਾ | ਸੇਵਾ ਸਿੰਘ ਅਨੁਸਾਰ ਲੜਕੀ ਵਲੋਂ ਆਪਣਾ ਨਾਂਅ ਰੇਨੂੰ ਦੱਸਿਆ ਜਾ ਰਿਹਾ ਸੀ | ਜਦੋਂ ਉਹ ਪਿੰਡ ਸੂਰਾਪੁਰ ਵਿਖੇ ਉਸ ਲੜਕੀ ਨੂੰ ਛੱਡਣ ਗਿਆ ਤਾਂ ਲੜਕੀ ਨੇ ਮੈਨੂੰ ਘਰ ਦੇ ਅੰਦਰ ਛੱਡਣ ਲਈ ਕਹਿਣ ਗਿਆ | ਸੇਵਾ ਸਿੰਘ ਜਦੋਂ ਲੜਕੀ ਨੂੰ ਘਰ ਦੇ ਅੰਦਰ ਛੱਡਣ ਗਿਆ ਤਾਂ ਉਸ ਨੇ ਇਕ ਹੋਰ ਲੜਕੀ ਨੂੰ ਮਨੀਸ਼ਾ ਕਹਿਕੇ ਆਵਾਜ਼ ਮਾਰੀ ਤੇ ਉਸ ਨੇ ਘਰ ਦਾ ਗੇਟ ਬੰਦ ਕਰ ਦਿੱਤਾ | ਸੇਵਾ ਸਿੰਘ ਅਨੁਸਾਰ ਦੋਵੇਂ ਲੜਕੀਆਂ ਮੈਨੂੰ ਧੱਕਾ ਮਾਰ ਕੇ ਕਮਰੇ ਦੇ ਵਿਚ ਲੈ ਗਈਆਂ ਜਿੱਥੇ ਦੋ ਹੋਰ ਵਿਅਕਤੀ ਰੋਹਿਤ ਤੇ ਲੱਕੀ ਮੌਜੂਦ ਸਨ | ਸੇਵਾ ਸਿੰਘ ਅਨੁਸਾਰ ਚਾਰੇ ਜਣੇ ਮੇਰੀ ਕੁੱਟਮਾਰ ਕਰਨ ਲੱਗੇ ਤੇ ਮੇਰੇ ਸਾਰੇ ਕੱਪੜੇ ਉਤਾਰ ਦਿੱਤੇ | ਇਸ ਦੌਰਾਨ ਰੇਨੂੰ ਨੇ ਰੋਹਿਤ ਨੂੰ ਕਿਹਾ ਕਿ ਮੋਬਾਇਲ ਵਿਚ ਇਸ ਦੀ ਵੀਡੀਓ ਬਣਾ ਲਓ | ਇਸ ਦੌਰਾਨ ਉਹ ਕਹਿਣ ਲੱਗੇ ਕਿ ਤੂੰ ਰੇਨੂੰ ਨਾਲ ਜਬਰ-ਜਨਾਹ ਕੀਤਾ ਹੈ ਤੇ ਅਸੀ ਪੁਲਿਸ ਤੇ ਮੀਡੀਆ ਨੂੰ ਬੁਲਾ ਕੇ ਤੇਰਾ ਜਲੂਸ ਕੱਢਾਂਗੇ, ਵੀਡੀਓ ਨੈੱਟ 'ਤੇ ਵਾਇਰਲ ਕਰਾਂਗੇ ਨਹੀਂ ਤਾਂ 5 ਲੱਖ ਦਾ ਇੰਤਜ਼ਾਮ ਕਰ ਲੈ | ਅਖੀਰ ਇਸ ਮਾਮਲੇ 'ਚ 30 ਹਜ਼ਾਰ ਰੁਪਏ ਵਿਚ ਗੱਲ ਮੁੱਕ ਗਈ ਤੇ 30 ਹਜ਼ਾਰ ਦੀ ਰਕਮ ਸੇਵਾ ਸਿੰਘ ਦੇ ਕਹਿਣ 'ਤੇ ਇਨ੍ਹਾਂ ਵਲੋਂ ਆੜ੍ਹਤੀ ਤੋਂ ਹਾਸਲ ਕੀਤੀ ਗਈ | ਡੀ.ਐੱਸ.ਪੀ. ਸਤੀਸ਼ ਕੁਮਾਰ ਨੇ ਦੱਸਿਆ ਕਿ ਸੇਵਾ ਸਿੰਘ ਦੇ ਬਿਆਨਾਂ 'ਤੇ ਰੇਨੂੰ ਵਾਸੀ ਜੈਨਪੁਰ, ਰੋਹਿਤ ਵਾਸੀ ਜੈਨਪੁਰ, ਮਨੀਸ਼ਾ ਵਾਸੀ ਡਘਾਮ, ਲੱਕੀ ਵਾਸੀ ਡਘਾਮ ਤੇ ਜਗਤਾਰ ਸਿੰਘ ਵਾਸੀ ਸੂਰਾਪੁਰ ਖਿਲਾਫ਼ ਅਧੀਨ ਧਾਰਾ 389/506/323/120 ਬੀ. ਥਾਣਾ ਗੜ੍ਹਸ਼ੰਕਰ 'ਚ ਦਰਜ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਜੇ. ਇਚਨਚੇਲੀਅਨ ਦੇ ਦਿਸ਼ਾ ਨਿਰਦੇਸ਼ ਤਹਿਤ ਰਾਜੇਸ਼ ਕੁਮਾਰ ਮੁੱਖ ਅਫ਼ਸਰ ਥਾਣਾ ਗੜ੍ਹਸ਼ੰਕਰ ਦੀ ਅਗਵਾਈ ਹੇਠ ਸਬ-ਇੰਸਪੈਕਟਰ ਦੇਸ ਰਾਜ ਵਲੋਂ ਤਫ਼ਤੀਸ਼ ਅਮਲ 'ਚ ਲਿਆਂਦੀ ਗਈ ਤੇ ਤਫ਼ਤੀਸ਼ ਦੌਰਾਨ ਮੁਕੱਦਮੇ ਵਿਚ ਦੋਸ਼ਣ ਰੇਨੰੂ ਬਾਲਾ ਪੁੱਤਰੀ ਸਲਵਿੰਦਰ ਸਿੰਘ ਵਾਸੀ ਜੈਨਪੁਰ ਅਤੇ ਮਨੀਸ਼ਾ ਪਤਨੀ ਲੱਕੀ ਵਾਸੀ ਡਘਾਮ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ ਜਬਰੀ ਵਸੂਲੇ 30 ਹਜ਼ਾਰ ਰੁਪਏ ਵਿਚੋਂ 10 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ | ਮੁਕੱਦਮੇ ਵਿਚ ਸ਼ਾਮਿਲ ਬਾਕੀ ਦੋਸ਼ੀ ਜਿਨ੍ਹਾਂ ਵਿਚ ਰੇਨੰੂ ਬਾਲਾ ਦਾ ਭਰਾ ਰੋਹਿਤ ਵਾਸੀ ਜੈਨਪੁਰ, ਮਨੀਸ਼ਾ ਦਾ ਪਤੀ ਲੱਕੀ ਵਾਸੀ ਡਘਾਮ ਤੇ ਪਿਤਾ ਜਗਤਾਰ ਸਿੰਘ ਵਾਸੀ ਸੂਰਾਪੁਰ ਫ਼ਰਾਰ ਹਨ |

ਕਾਨੂੰਨ ਨੂੰ ਛਿੱਕੇ 'ਤੇ ਟੰਗ ਕੇ ਪਿੰਡ ਸਲਾਰੀਆਂ (ਡੱੁਗਰੀ) ਵਿਖੇ ਕੱਟੀ ਜਾ ਰਹੀ ਕਾਲੋਨੀ ਪੁੱਡਾ ਤੋਂ ਨਹੀਂ ਲਈ ਮਨਜ਼ੂਰੀ

ਮੁਕੇਰੀਆਂ/ਐਮਾਂ ਮਾਂਗਟ, 23 ਜੂਨ (ਰਾਮਗੜ੍ਹੀਆ, ਸਰਵਜੀਤ ਸਿੰਘ, ਗੁਰਾਇਆ)- ਬੇਸ਼ੱਕ ਪੰਜਾਬ ਅਰਬਨ ਡਿਵੈਲਮੈਨ ਵਿਭਾਗ ਲੱਖਾਂ ਦਾਅਵੇ ਕਰਦਾ ਨਹੀਂ ਥੱਕਦਾ ਕਿ ਪੰਜਾਬ ਅੰਦਰ ਬਿਨਾਂ ਮਨਜ਼ੂਰੀ ਦੇ ਕੋਈ ਵੀ ਕਲੋਨੀ ਨਹੀਂ ਕੱਟ ਸਕਦਾ ਪਰ ਪ੍ਰਾਪਰਟੀ ਡੀਲਰ ਕਾਨੂੰਨ ਨੂੰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ)-ਥਾਣਾ ਬੁੱਲ੍ਹੋਵਾਲ ਪੁਲਿਸ ਨੇ ਪਿੰਡ ਤਾਰਾਗੜ੍ਹ ਨਜ਼ਦੀਕ ਕੀਤੀ ਨਾਕਾਬੰਦੀ ਦੌਰਾਨ ਇੱਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ | ਕਥਿਤ ਦੋਸ਼ੀ ਦੀ ਪਹਿਚਾਣ ਜਸਵਿੰਦਰ ਸਿੰਘ ਉਰਫ਼ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 2 ਮਾਮਲਿਆਂ 'ਚ ਲੱਖਾਂ ਦੀ ਮਾਰੀ ਠੱਗੀ, 3 ਨਾਮਜ਼ਦ

ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 7.20 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਜ਼ਿਲ੍ਹਾ ਪੁਲਿਸ ਨੇ 2 ਮਾਮਲੇ ਦਰਜ ਕਰਕੇ ਪਤੀ-ਪਤਨੀ ਸਮੇਤ 3 ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਤਲਵੰਡੀ ਕਲਾਂ ਤੋਂ ਕਿਸਾਨਾਂ ਦੀਆਂ 3 ਮੱਝਾਂ ਚੋਰੀ

ਐਮਾਂ ਮਾਂਗਟ, 23 ਜੂਨ (ਭੰਮਰਾ)-ਮੁਕੇਰੀਆਂ ਦੇ ਨਜ਼ਦੀਕ ਪੈਂਦੇ ਪਿੰਡ ਤਲਵੰਡੀ ਕਲਾਂ ਤੋਂ ਬੀਤੀ ਰਾਤ ਕਿਸਾਨਾਂ ਦੀਆਂ ਹਵੇਲੀਆਂ ਵਿਚ ਬੱਝੀਆਂ 3 ਮੱਝਾਂ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਪੀੜਤ ਕਿਸਾਨ ਸੁਦੇਸ਼ ਲਾਲ ਪੁੱਤਰ ਬੀਰੂ ਰਾਮ, ਵਿਜੈ ਕੁਮਾਰ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਕੁੱਟਮਾਰ ਕਰਨ ਸਬੰਧੀ ਚਾਰ ਵਿਰੁੱਧ ਮਾਮਲਾ ਦਰਜ

ਦਸੂਹਾ, 23 ਜੂਨ (ਭੁੱਲਰ)- ਦਸੂਹਾ ਪੁਲਿਸ ਵਲੋਂ ਇਕ ਵਿਅਕਤੀ ਦੀ ਕੁੱਟਮਾਰ ਕਰਨ ਸਬੰਧੀ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ | ਸਬ ਇੰਸਪੈਕਟਰ ਰਘਬੀਰ ਸਿੰਘ ਨੇ ਦੱਸਿਆ ਕਿ ਜਸਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਪਿੰਡ ਕੱਤੋਵਾਲ ਨੇ ਪੁਲਿਸ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਗੜ੍ਹਸ਼ੰਕਰ ਦੇ ਮੈਡੀਕਲ ਸਟੋਰ 26 ਤੋਂ ਬੰਦ ਰਹਿਣਗੇ

ਗੜ੍ਹਸ਼ੰਕਰ, 23 ਜੂਨ (ਧਾਲੀਵਾਲ)- ਗੜ੍ਹਸ਼ੰਕਰ ਸ਼ਹਿਰ ਦੇ ਮੈਡੀਕਲ ਸਟੋਰ 26 ਜੂਨ ਤੋਂ ਕੁਝ ਦਿਨਾਂ ਲਈ ਬੰਦ ਰਹਿਣਗੇ | ਪ੍ਰਾਪਤ ਜਾਣਕਾਰੀ ਅਨੁਸਾਰ ਹਰ ਸਾਲਾਂ ਵਾਂਗ ਗਰਮੀਆਂ ਦੀ ਛੁੱਟੀਆਂ ਵਜੋਂ ਸ਼ਹਿਰ ਦੇ ਬੰਗਾ ਚੌਾਕ ਵਾਲੇ ਮੈਡੀਕਰ ਸਟੋਰ 26 ਜੂਨ ਤੋਂ 30 ਜੂਨ ਤੱਕ ਬੰਦ ...

ਪੂਰੀ ਖ਼ਬਰ »

ਭਾਜਪਾ ਨੂੰ ਇੱਕ ਝਟਕਾ, ਕੌ ਾਸਲਰ ਬਲਵਿੰਦਰ ਬਿੰਦੀ ਕਾਂਗਰਸ 'ਚ ਸ਼ਾਮਿਲ

ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ)-ਭਾਜਪਾ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਕੌਾਸਲਰ ਬਲਵਿੰਦਰ ਬਿੰਦੀ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ ਪਾਰਟੀ 'ਚ ਸ਼ਾਮਿਲ ਹੋਣ 'ਤੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਉਨ੍ਹਾਂ ਦਾ ਸਵਾਗਤ ...

ਪੂਰੀ ਖ਼ਬਰ »

ਪਿੰਡ ਰਾਜੂ ਦਵਾਖਰੀ ਵਿਖੇ ਜ਼ਹਿਰੀਲੇ ਪੱਠੇ ਖਾਣ ਨਾਲ ਚਾਰ ਮੱਝਾਂ ਦੀ ਮੌਤ-ਤਿੰਨ ਦੀ ਹਾਲਤ ਗੰਭੀਰ

ਦਸੂਹਾ/ਗੜ੍ਹਦੀਵਾਲਾ, 22 ਜੂਨ (ਭੁੱਲਰ, ਚੱਗਰ)- ਪਿੰਡ ਰਾਜੂ ਦਵਾਖਰੀ ਵਿਖੇ ਜ਼ਹਿਰੀਲੇ ਪੱਠੇ ਖਾਣ ਨਾਲ ਇੱਕ ਗੁੱਜਰ ਦੀਆਂ ਚਾਰ ਮੱਝਾਂ ਦੀ ਮੌਤ ਹੋ ਗਈ ਜਦਕਿ ਤਿੰਨ ਮੱਝਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ | ਇਸ ਸਬੰਧੀ ਸਰਪੰਚ ਵਰਿੰਦਰਜੀਤ ਸਿੰਘ ਨੇ ਦੱਸਿਆ ਕਿ ਰਾਂਝਾ ...

ਪੂਰੀ ਖ਼ਬਰ »

ਨਿਗਮ ਨੇ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਏ

ਹੁਸ਼ਿਆਰਪੁਰ, 23 ਜੂਨ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਨਗਰ ਨਿਗਮ ਹੁਸ਼ਿਆਰਪੁਰ ਵਿਚ ਦੁਕਾਨਦਾਰਾਂ ਵਲੋਂ ਸੜਕਾਂ ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਨਗਰ ਨਿਗਮ ਵਲੋਂ ਵੱਖ-ਵੱਖ ਦੁਕਾਨਾਂ 'ਤੇ ਜਾ ਕੇ ...

ਪੂਰੀ ਖ਼ਬਰ »

ਕੈਰੇ ਵਲੋਂ ਐੱਮ. ਆਈ. ਸੈਂਟਰ ਦਾ ਉਦਘਾਟਨ

ਦਸੂਹਾ, 23 ਜੂਨ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਕੈਰੇ ਵਲੋਂ ਐੱਮ. ਆਈ. ਸੈਂਟਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਐੱਮ ਆਈ ਸੈਂਟਰ ਦੇ ਮਾਲਿਕ ਸੋਨੂੰ ਅਰੋੜਾ ਨੂੰ ਵਧਾਈ ਦਿੱਤੀ | ਇਸ ਮੌਕੇ ਤਿਲਕ ਰਾਜ, ...

ਪੂਰੀ ਖ਼ਬਰ »

ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬਲਿਦਾਨ ਦਿਵਸ ਮੌਕੇ ਸਮਾਰੋਹ

ਹੁਸ਼ਿਆਰਪੁਰ, 23 ਜੂਨ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਵਰਗੀ ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬਲਿਦਾਨ ਦਿਵਸ ਦੇ ਮੌਕੇ 'ਤੇ ਮਾਡਲ ਟਾਊਨ ਕਲੱਬ ਵਿਖੇ ਇਕ ਸਮਾਰੋਹ ਹੋਇਆ ਜਿਸ ਵਿਚ ਕੇਂਦਰੀ ਮੰਤਰੀ ਵਿਜੇ ਸਾਂਪਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸ਼ਿਆਮਾ ...

ਪੂਰੀ ਖ਼ਬਰ »

ਕੈਨੇਡਾ ਦੀ ਸ਼ੇਰਬਰੁੱਕ ਯੂਨੀਵਰਸਿਟੀ ਵਿਚ ਨੈਨੋ ਬਾਇਓਸੈਂਸਰਾਂ ਸਬੰਧੀ ਕਾਨਫ਼ਰੰਸ

ਐਮਾਂ ਮਾਂਗਟ, 23 ਜੂਨ (ਗੁਰਾਇਆ)-ਕੈਨੇਡਾ ਦੇ ਕਿਊਬਿਕ ਸ਼ਹਿਰ ਵਿਚ ਸਥਿਤ ਸ਼ੇਰਬਰੁੱਕ ਯੂਨੀਵਰਸਿਟੀ ਦੇ ਇੰਜੀਅਨਰਿੰਗ ਵਿਭਾਗ (ਇਲੈਕਟ੍ਰੀਕਲ ਇੰਜੀਅਨਰਿੰਗ) ਵਲੋਂ ਦੋ ਦਿਨਾਂ ਅੰਤਰਰਾਸ਼ਟਰੀ ਕਾਨਫ਼ਰੰਸ ਅਤੇ ਵਰਕਸ਼ਾਪ ਕਰਵਾਈ ਗਈ | ਇਹ ਵਰਕਸ਼ਾਪ ਨੈਨੋ ਤਕਨਾਲੋਜੀ ...

ਪੂਰੀ ਖ਼ਬਰ »

ਪ.ਸ.ਸ.ਫ ਵਲੋਂ ਸੰਘਰਸ਼ਾਂ ਦੀ ਰੂਪ ਰੇਖਾ ਉਲੀਕਣ ਸਬੰਧੀ ਮੀਟਿੰਗ

ਹੁਸ਼ਿਆਰਪੁਰ, 23 ਜੂਨ (ਹਰਪ੍ਰੀਤ ਕੌਰ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ (ਪ.ਸ.ਸ.ਫ) ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਮਜੀ ਦਾਸ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਪ੍ਰਧਾਨ ਸਤੀਸ਼ ਰਾਣਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਜਥੇਬੰਦੀ ਦੇ ...

ਪੂਰੀ ਖ਼ਬਰ »

ਅਰੋੜਾ ਵਲੋਂ ਬਸੀ ਕਿੱਕਰਾਂ ਦੇ ਵਿਕਾਸ ਕਾਰਜਾਂ ਲਈ 7.5 ਲੱਖ ਦਾ ਚੈੱਕ ਭੇਟ

ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੇ ਹਰੇਕ ਪਿੰਡ ਦਾ ਵਿਕਾਸ ਸ਼ਹਿਰ ਦੀ ਤਰਜ਼ 'ਤੇ ਕਰਵਾਇਆ ਜਾਵੇਗਾ ਅਤੇ ਪਿੰਡਾਂ 'ਚ ਸਾਰੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸੁੰਦਰ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਯੂਨੀਅਨ ਵਲੋਂ ਸਿੰਗਲਾ ਦਾ ਸਿੱਖਿਆ ਮੰਤਰੀ ਬਣਨ 'ਤੇ ਸਵਾਗਤ

ਹੁਸ਼ਿਆਰਪੁਰ, 23 ਜੂਨ (ਨਰਿੰਦਰ ਸਿੰਘ ਬੱਡਲਾ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ, ਸੂਬਾ ਜਨਰਲ ਸਕੱਤਰ ਅਰੁਣਦੀਪ ਸਿੰਘ, ਰਵੀਇੰਦਰ ਸਿੰਘ, ਸੂਬਾ ਮੀਤ ਪ੍ਰਧਾਨ ਅਨਿਲ ਐਰੀ ਅਤੇ ਹਰਜੀਤ ਸਿੰਘ ਨੇ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਚੜ੍ਹਦੀਕਲਾ ਸੇਵਕ ਜਥੇ ਵਲੋਂ ਨਸਰਾਲਾ 'ਚ ਸੁੰਦਰ ਦਸਤਾਰ ਮੁਕਾਬਲੇ ਕਰਵਾਏ

ਨਸਰਾਲਾ, 23 ਜੂਨ (ਸਤਵੰਤ ਸਿੰਘ ਥਿਆੜਾ)-ਚੜ੍ਹਦੀਕਲਾ ਸੇਵਕ ਜਥੇ ਵਲੋਂ ਸ਼ਹੀਦ ਭਗਤ ਸਿੰਘ ਦਸਤਾਰ ਅਕੈਡਮੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 9ਵਾਂ ਮੁਫ਼ਤ ਦਸਤਾਰ ਤੇ ਦੁਮਾਲਾ ਸਿਖਲਾਈ ਕੈਂਪ ਗੁਰਦੁਆਰਾ ਸਿੰਘ ਸਭਾ ਨਸਰਾਲਾ ਵਿਖੇ ਲਗਾਇਆ ਗਿਆ | 10 ਜੂਨ ਤੋਂ ਸ਼ੁਰੂ ...

ਪੂਰੀ ਖ਼ਬਰ »

ਸਟ੍ਰੀਟ ਫੂਡ ਹੱਬ ਬਣਿਆ ਨਗਰ ਨਿਗਮ ਅਤੇ ਹੁਸ਼ਿਆਰਪੁਰ ਸ਼ਹਿਰ ਦੇ ਨਾਂਅ 'ਤੇ ਧੱਬਾ

ਹੁਸ਼ਿਆਰਪੁਰ, 23 ਜੂਨ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਕਚਹਿਰੀਆਂ ਨਜ਼ਦੀਕ ਬਣਿਆ ਸਟ੍ਰੀਟ ਫੂਡ ਹੱਬ ਹੁਸ਼ਿਆਰਪੁਰ ਨਗਰ ਨਿਗਮ ਅਤੇ ਸ਼ਹਿਰ ਦੇ ਨਾਂਅ 'ਤੇ ਧੱਬਾ ਬਣ ਗਿਆ ਹੈ | ਇਹ ਸਟ੍ਰੀਟ ਫੂਡ ਹੱਬ ਕੂੜੇ ਕਰਕਟ ਦੇ ਢੇਰ ਨਾਲ ਬਣਾਉਣਾ ਸਮਝ ਤੋਂ ਪਰ੍ਹੇ ਹੈ, ਗੰਦਗੀ ਭਰੇ ...

ਪੂਰੀ ਖ਼ਬਰ »

ਅਰੋੜਾ ਨੇ ਬਸੀ ਕਿੱਕਰਾਂ 'ਚ ਵਿਕਾਸ ਕਾਰਜਾਂ ਲਈ ਸਾਢੇ 7 ਲੱਖ ਰੁਪਏ ਦਾ ਚੈਕ ਭੇਂਟ

ਹੁਸ਼ਿਆਰਪੁਰ, 23 ਜੂਨ (ਹਰਪ੍ਰੀਤ ਕੌਰ)-ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਬਸੀ ਕਿੱਕਰਾਂ ਵਿਖੇ ਵਿਕਾਸ ਕਾਰਜਾਂ ਲਈ ਸਾਢੇ 7 ਲੱਖ ਰੁਪਏ ਦੀ ਗਰਾਂਟ ਦਾ ਚੈਕ ਭੇਂਟ ਕੀਤਾ | ਇਸ ਰਾਸ਼ੀ ਵਿਚੋਂ ਢਾਈ ਲੱਖ ਰੁਪਏ ਸ਼ਮਸ਼ਾਨਘਾਟ ਅਤੇ 5 ਲੱਖ ਰੁਪਏ ਸੜਕ ਦੇ ਨਿਰਮਾਣ ...

ਪੂਰੀ ਖ਼ਬਰ »

ਹਾਈਡਲ ਨਹਿਰ ਥਾਂ-ਥਾਂ ਤੋਂ ਟੁਟੀ ਹੋਣ ਕਾਰਨ ਨਹਿਰ ਟੁੱਟਣ ਦਾ ਖ਼ਤਰਾ, ਲੋਕਾਂ ਵਿਚ ਸਹਿਮ

ਐਮਾਂ ਮਾਂਗਟ, 23 ਜੂਨ (ਗੁਰਾਇਆ)-ਮੁਕੇਰੀਆਂ ਹਾਈਡਲ ਨਹਿਰ ਜੋ ਕਿ ਉੱਚੀ ਬੱਸੀ ਤੋਂ ਟੇਰਕਿਆਣਾ ਟੇਲ ਤੱਕ ਥਾਂ-ਥਾਂ ਤੋਂ ਟੁਟੀ ਹੋਣ ਕਰਕੇ ਪਾਣੀ ਕਿਨਾਰਿਆਂ ਤੋਂ ਬਾਹਰ ਵਗਦਾ ਰਹਿੰਦਾ ਹੈ ਜਿਸ ਕਾਰਨ ਜਿੱਥੇ ਨਹਿਰ ਟੁੱਟਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਉੱਥੇ ਨੇੜੇ ਵਸੇ ...

ਪੂਰੀ ਖ਼ਬਰ »

ਗਰਮੀਆਂ ਦੀਆਂ ਛੁੱਟੀਆਂ ਕਾਰਨ ਦਸੂਹਾ ਤਿੰਨ ਦਿਨ ਬੰਦ ਰਹੇਗਾ- ਗੱਗੀ ਠੁਕਰਾਲ

ਦਸੂਹਾ, 23 ਜੂਨ (ਭੁੱਲਰ)- ਪੰਜਾਬ ਪ੍ਰਦੇਸ਼ ਵਪਾਰ ਮੰਡਲ ਦਸੂਹਾ ਵਲੋਂ ਗਰਮੀਆਂ ਦੀਆਂ ਛੁੱਟੀਆਂ ਸਬੰਧੀ 28 ਤੋਂ 30 ਜੂਨ ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਕਰਮਜੋਤ ਕਾਲਜ ਮਿਆਣੀ ਦਾ ਬੀ.ਸੀ.ਏ. ਸਮੈਸਟਰ ਛੇਵਾਂ ਦਾ ਨਤੀਜਾ ਰਿਹਾ ਸ਼ਾਨਦਾਰ

ਮਿਆਣੀ, 23 ਜੂਨ (ਹਰਜਿੰਦਰ ਸਿੰਘ ਮੁਲਤਾਨੀ)-ਸੰਤ ਮਾਝਾ ਸਿੰਘ ਕਰਮਜੋਤ ਕਾਲਜ ਫ਼ਾਰ ਵੁਮੈਨ ਮਿਆਣੀ ਦਾ ਬੀ.ਸੀ.ਏ. ਸਮੈਸਟਰ ਛੇਵਾਂ ਦਾ ਨਤੀਜਾ ਸੌ ਫ਼ੀਸਦੀ ਰਿਹਾ | ਪਿ੍ੰਸੀਪਲ ਡਾ. ਹਰਜਿੰਦਰ ਕੌਰ ਨੇ ਦੱਸਿਆ ਕਿ ਹੀਨਾ ਨੇ 74.46 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ | ...

ਪੂਰੀ ਖ਼ਬਰ »

ਹਲਕਾ ਮੁਕੇਰੀਆਂ ਦੇ ਸਰਬਪੱਖੀ ਵਿਕਾਸ ਲਈ ਦਿਲ ਖੋਲ੍ਹ ਕੇ ਗਰਾਂਟਾਂ ਦਿੱਤੀਆਂ ਜਾਣਗੀਆਂ-ਬੱਬੀ

ਮੁਕੇਰੀਆਂ, 23 ਜੂਨ (ਰਾਮਗੜ੍ਹੀਆ, ਸਰਵਜੀਤ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹੋਈ ਬੈਠਕ ਵਿਚ ਫ਼ੈਸਲਾ ਲਿਆ ਗਿਆ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਦਿਲ ਖੋਲ੍ਹ ਕੇ ਗਰਾਂਟਾਂ ਦਿੱਤੀਆਂ ਜਾਣਗੀਆਂ ਤਾਂ ਕਿ ਪੰਜਾਬ ...

ਪੂਰੀ ਖ਼ਬਰ »

ਮਰੀਜ਼ਾਂ ਦਾ ਨਸ਼ਾ ਛੁਡਾਊ ਅਤੇ ਓ.ਓ.ਏ.ਟੀ ਕੇਂਦਰਾਂ 'ਚ ਕੀਤਾ ਜਾ ਰਿਹੈ ਮੁਫ਼ਤ ਇਲਾਜ-ਈਸ਼ਾ ਕਾਲੀਆ

ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਜਿੱਥੇ 'ਡੈਪੋ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਉੱਥੇ ਨਸ਼ੇ ਦੀ ਦਲਦਲ ਵਿਚ ਫਸੇ ਮਰੀਜ਼ਾਂ ਦਾ ਓ.ਓ.ਏ.ਟੀ, ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਰਾਹੀਂ ਮੁਫ਼ਤ ...

ਪੂਰੀ ਖ਼ਬਰ »

ਵਿਭਾਗ ਦੀ ਅਣਗਹਿਲੀ ਕਾਰਨ ਦੁਕਾਨਾਂ 'ਤੇ ਨਕਲੀ ਖੋਏ ਅਤੇ ਪਨੀਰ ਦੀ ਸਪਲਾਈ ਜ਼ੋਰਾਂ 'ਤੇ

ਐਮਾਂ ਮਾਂਗਟ, 23 ਜੂਨ (ਗੁਰਾਇਆ)-ਜਦੋਂ ਤਿਉਹਾਰਾਂ ਦੇ ਦਿਨ ਨੇੜੇ ਆਉਂਦੇ ਹਨ ਤਾਂ ਸਿਹਤ ਮਹਿਕਮੇ ਵਲੋਂ ਹਲਵਾਈਆਂ ਦੀਆਂ ਦੁਕਾਨਾਂ 'ਤੇ ਟੀਮਾਂ ਬਣਾ ਕੇ ਚੈਕਿੰਗ ਮੁਹਿੰਮ ਅਰੰਭ ਕੀਤੀ ਜਾਂਦੀ ਹੈ ਹੈ ਪਰ ਤਿਉਹਾਰਾਂ ਦਾ ਸੀਜਨ ਖ਼ਤਮ ਹੁੰਦਿਆਂ ਹੀ ਵਿਭਾਗ ਕੁੰਭ ਕਰਨੀ ...

ਪੂਰੀ ਖ਼ਬਰ »

ਅੱਤ ਦੀ ਗਰਮੀ ਨਾਲ ਲੋਕ ਹਾਲੋਂ ਬੇਹਾਲ, ਪਸ਼ੂ-ਪੰਛੀਆਂ ਦਾ ਜੀਵਨ ਰੱਬ ਆਸਰੇ

ਗੜ੍ਹਸ਼ੰਕਰ, 23 ਜੂਨ (ਧਾਲੀਵਾਲ)-ਦਿਨੋਂ ਦਿਨ ਵੱਧ ਰਹੀ ਗਰਮੀ ਨਾਲ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੋਇਆ ਹੈ | ਅੱਤ ਦੀ ਗਰਮੀ 'ਚ ਲੋਕ ਹਾਲੋ-ਬੇਹਾਲ ਹੋਏ ਪਏ ਹਨ | ਇਲਾਕੇ ਵਿਚ ਗਰਮੀ ਦੇ ਕਾਰਨ ਦੁਪਹਿਰ ਵੇਲੇ ਪਿੰਡਾਂ, ਕਸਬਿਆਂ ਨੂੰ ਜਾਣ ਵਾਲੇ ਰਸਤੇ ਜਿੱਥੇ ਸੁੰਨ੍ਹੇ ...

ਪੂਰੀ ਖ਼ਬਰ »

ਪਿੰਡ ਲੰਮੇ-ਕਾਣੇ ਵਿਖੇ ਬਾਬਾ ਹਰਦੇਵ ਸਿੰਘ ਤਲਵੰਡੀ ਵਲੋਂ ਟੂਰਨਾਮੈਂਟ ਦਾ ਉਦਘਾਟਨ

ਸ਼ਾਮਚੁਰਾਸੀ, 23 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਸ਼ਾਮਚੁਰਾਸੀ ਦੀ ਧਰਤੀ ਨੇ ਪੰਜਾਬ ਦੇ ਅਮੀਰ ਵਿਰਸੇ ਦੀ ਪ੍ਰਫੁੱਲਤਾ ਵਿਚ ਅਹਿਮ ਯੋਗਦਾਨ ਪਾਉਣ ਤੋ ਇਲਾਵਾ ਪੰਜਾਬ ਦੇ ਖੇਡ ਸੱਭਿਆਚਾਰ ਨੂੰ ਸੰਭਾਲਦੇ ਹੋਏ ਲੋਕਾਂ ਦੀ ਸਿਹਤ, ਮਾਨਸਿਕ ਤੰਦਰੁਸਤੀ ਅਤੇ ਪਿੰਡਾਂ ਵਿਚ ...

ਪੂਰੀ ਖ਼ਬਰ »

ਸਾਈਕਿਲੰਗ ਦੌਰਾਨ ਬਲਰਾਜ ਚੌਹਾਨ ਨੇ ਸਵੱਛ ਭਾਰਤ ਬਣਾਉਣ ਦਾ ਦਿੱਤਾ ਸੱਦਾ

ਹੁਸ਼ਿਆਰਪੁਰ, 23 ਜੂਨ (ਨਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ ਤੋਂ ਪਠਾਨਕੋਟ-ਡਲਹੌਜ਼ੀ ਹੋ ਕੇ ਖਜਿਆਰ ਤੱਕ 327 ਕਿੱਲੋਮੀਟਰ ਸਾਈਕਲਿੰਗ ਕਰਕੇ ਵਾਪਸ ਪਰਤੇ ਮਸ਼ਹੂਰ ਸਾਈਕਲਿਸਟ ਬਲਰਾਜ ਸਿੰਘ ਚੌਹਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਹੇੜੀਆਂ ਵਿਖੇ ਪੀਰਾਂ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਕਰਵਾਇਆ

ਹੁਸ਼ਿਆਰਪੁਰ, 23 ਜੂਨ (ਨਰਿੰਦਰ ਸਿੰਘ ਬੱਡਲਾ)-ਦਰਬਾਰ ਪੀਰ ਬਾਬਾ ਮਾਗੇ ਸ਼ਾਹ ਤੇ ਪੀਰ ਬਾਬਾ ਰੰਗ ਅਲੀ ਸ਼ਾਹ ਦੀ ਦਰਗਾਹ ਪਿੰਡ ਹੇੜੀਆਂ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਯਾਦਗਾਰੀ ਜੋੜ ਮੇਲਾ ਮੁੱਖ ਸੇਵਾਦਾਰ ਬਾਬਾ ਦਾਰਾ ਸਿੰਘ ਦੀ ਅਗਵਾਈ 'ਚ ਕਰਵਾਇਆ ...

ਪੂਰੀ ਖ਼ਬਰ »

ਹਕੂਮਤਪੁਰ 'ਚ ਪਾਲਦੀ ਪੀ.ਐਚ.ਯੂ. ਮਲੇਰੀਆ ਕੈਂਪ ਲਗਾਇਆ

ਕੋਟਫ਼ਤੂਹੀ, 23 ਜੂਨ (ਅਟਵਾਲ)-ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਐੱਸ. ਐਮ. ਓ. ਪੀ. ਐਚ. ਯੂ. ਪਾਲਦੀ ਡਾ. ਬਲਵਿੰਦਰ ਕੁਮਾਰ ਦੀ ਸਰਪ੍ਰਸਤੀ ਹੇਠ ਮਲੇਰੀਆ ਮਹੀਨਾ ਦੇ ਤਹਿਤ ਪਿੰਡ ਹਕੂਮਤਪੁਰ ਵਿਖੇ ਮਲੇਰੀਏ ਕੈਂਪ ਲਗਾਇਆਗਿਆ | ਮੈਡੀਕਲ ਅਫ਼ਸਰ ਡਾ. ...

ਪੂਰੀ ਖ਼ਬਰ »

ਗੜ੍ਹਦੀਵਾਲਾ 'ਚ ਲੋਕਾਂ ਲਈ ਸਿਰਦਰਦੀ ਬਣੀ ਹੋਈ ਹੈ ਬੱਸ ਸਟੈਂਡ ਤੇ ਟ੍ਰੈਫਿਕ ਸਮੱਸਿਆ

ਗੜ੍ਹਦੀਵਾਲਾ, 23 ਜੂਨ (ਚੱਗਰ)- ਗੜ੍ਹਦੀਵਾਲਾ ਕਸਬੇ ਦੇ ਲੋਕਾਂ ਦੀ ਬਦਨਸੀਬੀ ਇਹ ਹੈ ਕਿ ਪਿਛਲੇ ਕਈ ਸਾਲਾਂ ਤੋਂ ਗੜ੍ਹਦੀਵਾਲਾ ਵਿਚ ਬੱਸ ਸਟੈਂਡ ਬਣਾਉਣ ਦੀ ਮੰਗ ਕੀਤੀ ਜਾਂਦੀ ਰਹੀ ਹੈ, ਪਰ ਕਦੇ ਕਿਸੇ ਸਰਕਾਰ ਨੇ ਲੋਕਾਂ ਦੀ ਇਸ ਮੰਗ ਵੱਲ ਧਿਆਨ ਨਹੀ ਦਿੱਤਾ | ਹਾਂ ਦੋ ਕੁ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਰਮਲ ਕੁਟੀਆ ਜੌਹਲਾਂ ਵਿਖੇ ਹੋਇਆ ਵਿਸ਼ਾਲ 'ਸੰਤ ਸਮਾਗਮ'

ਚੁਗਿੱਟੀ/ਜੰਡੂ ਸਿੰਘਾ, 23 ਜੂਨ (ਨਰਿੰਦਰ ਲਾਗੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ-ਹੁਸ਼ਿਆਰਪੁਰ ਸੜਕ ਮਾਰਗ 'ਤੇ ਸਥਿਤ ਸੰਤ ਬਾਬਾ ਬਸੰਤ ਸਿੰਘ, ਸੰਤ ਗਿਆਨ ਸਿੰਘ ਅਤੇ ਸੰਤ ਹਰਭਜਨ ਸਿੰਘ ਵਿਰੱਕਤ ਦੇ ਤਪ ਅਸਥਾਨ ਨਿਰਮਲ ...

ਪੂਰੀ ਖ਼ਬਰ »

ਬਡੇਸਰੋਂ ਵਿਖੇ ਨਸ਼ਾ ਰੋਕੂ ਨਿਗਰਾਨ ਕਮੇਟੀ ਦਾ ਗਠਨ

ਗੜ੍ਹਸ਼ੰਕਰ, 23 ਜੂਨ (ਧਾਲੀਵਾਲ)-ਐੱਸ.ਡੀ.ਐੱਮ. ਗੜ੍ਹਸ਼ੰਕਰ ਹਰਬੰਸ ਸਿੰਘ ਦੇ ਨਿਰਦੇਸ਼ ਤਹਿਤ ਪਿੰਡ ਬਡੇਸਰੋਂ ਵਿਖੇ ਨਸ਼ਾ ਰੋਕੂ ਨਿਗਰਾਨ ਕਮੇਟੀ ਦਾ ਗਠਨ ਕੀਤਾ ਗਿਆ | ਇਸ ਮੌਕੇ ਡਾ. ਚਰਨਜੀਤ ਪਾਲ ਸਿਵਲ ਡਿਸਪੈਂਸਰੀ ਮੋਰਾਂਵਾਲੀ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਅੱਜ ਖੁੱਲ੍ਹਾ ਦਰਬਾਰ ਲਗਾਉਣਗੇ- ਛਿੰਦਾ

ਤਲਵਾੜਾ, 23 ਜੂਨ (ਮਹਿਤਾ)-ਹਲਕਾ ਵਿਧਾਇਕ ਸ੍ਰੀ ਅਰੁਣ ਡੋਗਰਾ ਅੱਜ ਮਿਤੀ 24 ਜੂਨ ਦਿਨ ਸੋਮਵਾਰ ਨੂੰ ਬੀ.ਡੀ.ਪੀ.ਓ. ਦਫ਼ਤਰ ਵਿਖੇ ਖੁੱਲ੍ਹੇ ਦਰਬਾਰ ਰਾਹੀਂ ਤਲਵਾੜਾ ਖੇਤਰ ਨਿਵਾਸੀਆਂ ਦੀਆਂ ਮੁਸ਼ਕਲਾਂ ਸੁਣਨਗੇ | ਇਹ ਜਾਣਕਾਰੀ ਨਗਰ ਪੰਚਾਇਤ ਤਲਵਾੜਾ ਦੀ ਚੋਣ ਵਿਚ ...

ਪੂਰੀ ਖ਼ਬਰ »

ਚੋਰਾਂ ਘਰ ਵਿਚੋਂ ਚੋਰੀ ਕਰ ਕੇ ਆਪਣਾ ਜਿੰਦਰਾ ਲਗਾਇਆ

ਐਮਾਂ ਮਾਂਗਟ, 23 ਜੂਨ (ਗੁਰਾਇਆ)-ਕਸਬਾ ਐਮਾਂ ਮਾਂਗਟ ਵਿਖੇ ਇਕ ਬੰਦ ਕਮਰੇ ਦਾ ਤਾਲਾ ਤੋੜ ਕੇ ਉਸ ਵਿਚੋਂ ਕੀਮਤੀ ਸਮਾਨ ਚੋਰਾਂ ਵਲੋਂ ਚੋਰੀ ਕਰਕੇ ਉਸ ਘਰ ਨੂੰ ਨਵਾਂ ਤਾਲਾ ਲਗਾ ਦਿੱਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਜੋਤਸ਼ੀ ਪ੍ਰਕਾਸ਼ ਰਾਣਾ ਪੁੱਤਰ ਪਹਿਲਵਾਨ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਗੰਗ ਦਾਸ ਘਾਗੋਂ ਗੁਰੂ ਵਿਖੇ ਖ਼ੂਨਦਾਨ ਕੈਂਪ ਲਗਾਇਆ

ਗੜ੍ਹਸ਼ੰਕਰ, 23 ਜੂਨ (ਧਾਲੀਵਾਲ)-ਗੁਰਦੁਆਰਾ ਬਾਬਾ ਗੰਗ ਦਾਸ ਪਿੰਡ ਘਾਗੋਂ ਗੁਰੂ ਵਿਖੇ 12ਵਾਂ ਸਾਲਾਨਾ ਖ਼ੂਨਦਾਨ ਕੈਂਪ ਲਗਾਇਆ ਜਿਸ ਦਾ ਉਦਘਾਟਨ ਮੁੱਖ ਪ੍ਰਬੰਧਕ ਗੁਰਬਖ਼ਸ਼ ਸਿੰਘ ਵਲੋਂ ਕੀਤਾ ਗਿਆ | ਕੈਂਪ ਦੌਰਾਨ 40 ਵਿਅਕਤੀਆਂ ਵਲੋਂ ਖ਼ੂਨਦਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਡੇਰਾ ਚੋਲੀਪੁਰ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ

ਗੜ੍ਹਦੀਵਾਲਾ, 23 ਜੂਨ (ਚੱਗਰ)-ਡੇਰਾ ਚੋਲੀਪੁਰ ਵਿਖੇ ਸਾਲਾਨਾ ਸੂਫ਼ੀਆਨਾ ਜੋੜ ਮੇਲਾ ਮੌਜੂਦਾ ਗੱਦੀ ਨਸ਼ੀਨ ਬਾਬਾ ਸੋਢੀ ਸ਼ਾਹ ਦੀ ਅਗਵਾਈ ਹੇਠ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ | ਜਿਸ ਦੌਰਾਨ ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ, ਜਥੇਦਾਰ ਦੇਸ ਰਾਜ ਸਿੰਘ ਧੁੱਗਾ ...

ਪੂਰੀ ਖ਼ਬਰ »

ਕਿਸਾਨਾਂ ਨਾਲ ਧੱਕਾ ਨਹੀਂ ਹੋਣ ਦੇਵਾਂਗੇ- ਸੁਲੱਖਣ ਸਿੰਘ ਜੱਗੀ

ਨੰਗਲ ਬਿਹਾਲਾਂ, 23 ਜੂਨ (ਵਿਨੋਦ ਮਹਾਜਨ)-ਮੁਕੇਰੀਆਂ ਖੰਡ ਮਿਲ ਦੀ ਮੈਨੇਜਮੈਂਟ ਵਲੋਂ ਗੰਨਾ ਕਾਸ਼ਤਕਾਰ ਕਿਸਾਨਾਂ ਨਾਲ ਕੀਤਾ ਜਾ ਰਿਹਾ ਧੱਕਾ ਉਨ੍ਹਾਂ ਦੀ ਜ਼ਿੰਦਗੀ ਨਾਲ ਖਿਲਵਾੜ ਹੈ | ਆਪਣੀ ਫ਼ਸਲ ਵੇਚਣ ਤੋਂ ਬਾਅਦ ਬਕਾਇਆ ਲੈਣ ਲਈ ਭੁੱਖ ਹੜਤਾਲ ਅਤੇ ਧਰਨੇ ਲਗਾ ਕੇ ਵੀ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਵਲੋਂ ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਸ਼ਰਧਾਂਜਲੀ ਭੇਟ

ਹੁਸ਼ਿਆਰਪੁਰ, 23 ਜੂਨ (ਹਰਪ੍ਰੀਤ ਕੌਰ)-ਜ਼ਿਲ੍ਹਾ ਭਾਜਪਾ ਵਲੋਂ ਸਥਾਨਕ ਪਾਰਟੀ ਦਫ਼ਤਰ ਵਿਖੇ ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬਲਿਦਾਨ ਦਿਵਸ ਦੇ ਮੌਕੇ 'ਤੇ ਇਕ ਸਮਾਰੋਹ ਕਰਾਇਆ ਗਿਆ | ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਸਾਬਕਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਸੋਨੇ ਦਾ ਤਗਮਾ ਜਿੱਤਣ ਵਾਲੇ ਕਾਰਤਿਕ ਗੌਤਮ ਦਾ ਸਨਮਾਨ

ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ)-ਸੰਯੁਕਤ ਭਾਰਤੀ ਖੇਡ ਫਾਊਾਡੇਸ਼ਨ ਵਲੋਂ ਗੋਆ ਵਿਖੇ ਕਰਵਾਈ ਕੌਮੀ ਬਾਕਸਿੰਗ ਚੈਂਪੀਅਨਸ਼ਿਪ 'ਚ ਹੁਸ਼ਿਆਰਪੁਰ ਦੇ ਕਾਰਤਿਕ ਗੌਤਮ ਨੇ 63-66 ਕਿੱਲੋਗ੍ਰਾਮ ਭਾਰ ਵਰਗ 'ਚ ਸੋਨੇ ਦਾ ਤਗਮਾ ਜਿੱਤ ਕੇ ਜ਼ਿਲ੍ਹੇ ਅਤੇ ਸੂਬੇ ਦਾ ਨਾਂਅ ...

ਪੂਰੀ ਖ਼ਬਰ »

ਪਾਵਰ ਜਿੰਮ ਵਲੋਂ ਕਰਵਾਈ ਗਈ ਪਾਵਰ ਲਿਫਟਿੰਗ ਚੈਂਪੀਅਨਸ਼ਿਪ

ਦਸੂਹਾ, 23 ਜੂਨ (ਭੁੱਲਰ)- ਦਸੂਹਾ ਵਿਖੇ ਪਾਵਰ ਜਿੰਮ ਵਲੋਂ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਕਰਵਾਈ ਗਈ | ਇਸ ਮੌਕੇ ਓਪਨ ਮੁਕਾਬਲੇ ਵਿੱਚ ਗਿੰਨੀ ਟੇਰਕਿਆਣਾ ਪਹਿਲਾ ਸਥਾਨ, ਅਮਿਤ ਦੂਸਰਾ ਸਥਾਨ ਤੇ ਸੰਦੀਪ ਠਾਕੁਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | 80-90 ਕਿੱਲੋਗ੍ਰਾਮ ਭਾਰ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸਦਰ ਸਰਕਲ ਵਲੋਂ ਸੋਮ ਪ੍ਰਕਾਸ਼ ਦਾ ਸਨਮਾਨ

ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸਦਰ ਸਰਕਲ ਹੁਸ਼ਿਆਰਪੁਰ ਵਲੋਂ ਇੱਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸਦਰ ਸਰਕਲ ਪ੍ਰਧਾਨ ਸਤਨਾਮ ਸਿੰਘ ਅਤੇ ...

ਪੂਰੀ ਖ਼ਬਰ »

ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਸ਼ਰਧਾ ਦੇ ਫੁੱਲ ਭੇਟ

ਗੜ੍ਹਦੀਵਾਲਾ 23 ਜੂਨ (ਚੱਗਰ)-ਡਾ: ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਗੜ੍ਹਦੀਵਾਲਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੰਜੀਵ ਸਿੰਘ ਮਿਨਹਾਸ ਅਤੇ ਹੋਰ ਆਗੂਆ ਨੇ ਉਨ੍ਹਾਂ ਦੀ ਤਸਵੀਰ 'ਤੇ ਫੁੱਲ ਭੇਟ ...

ਪੂਰੀ ਖ਼ਬਰ »

ਪਿੰਡ ਹਰਦੋਥਲਾ ਵਿਖੇ ਕਰਵਾਏ ਜਾ ਰਹੇ ਦੋ ਰੋਜ਼ਾ ਅੰਤਰਰਾਸ਼ਟਰੀ ਪੱਧਰ ਦੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਦਸੂਹਾ, 23 ਜੂਨ (ਭੁੱਲਰ)- ਦਰਬਾਰ-ਏ-ਔਲੀਆ ਹਜ਼ੂਰ ਅਹਿਮਦ ਸ਼ਾਹ ਸਖੀ ਸਰਵਰ ਪਿੰਡ ਹਰਦੋਥਲਾ ਵਿਖੇ 24 ਅਤੇ 25 ਜੂਨ ਗੱਦੀ ਨਸ਼ੀਨ ਬਾਬਾ ਮਨਜੀਤ ਸ਼ਾਹ ਅਤੇ ਮੁੱਖ ਪ੍ਰਬੰਧਕ ਤਰਸੇਮ ਸਿੰਘ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਦੋ ਰੋਜ਼ਾ ਅੰਤਰਰਾਸ਼ਟਰੀ ਪੱਧਰ ਦੇ ਮੇਲੇ ਦੀਆਂ ...

ਪੂਰੀ ਖ਼ਬਰ »

ਦਿੱਲੀ 'ਚ ਵਾਪਰੀ ਘਟਨਾ 'ਤੇ ਅਕਾਲੀ ਦਲ ਦੀ ਚੁੱਪੀ ਸਿੱਖਾਂ ਲਈ ਖ਼ਤਰਾ-ਫੁਗਲਾਣਾ

ਹੁਸ਼ਿਆਰਪੁਰ, 23 ਜੂਨ (ਨਰਿੰਦਰ ਸਿੰਘ ਬੱਡਲਾ)-ਬਲਵੀਰ ਸਿੰਘ ਫੁਗਲਾਣਾ ਪ੍ਰਧਾਨ ਦੋਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਨੇ ਬੀਤੇ ਦਿਨੀਂ ਦਿੱਲੀ ਸ਼ਹਿਰ 'ਚ ਪੁਲਿਸ ਮੁਲਾਜ਼ਮਾਂ ਵਲੋਂ ਕੇਸਾਧਾਰੀ ਪਿਤਾ-ਪੁੱਤਰ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ ਦੀ ਨਿਖੇਧੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX