ਤਾਜਾ ਖ਼ਬਰਾਂ


ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਦਸੂਹਾ ,19 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਗੰਗਾ ਚੱਕ ਵਿਖੇ ਇੱਕ ਫ਼ੌਜੀ ਨੌਜਵਾਨ ਜਿਸ ਦਾ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜੀ ਗੁਰਪ੍ਰੀਤ ਸਿੰਘ ਜੋ ਕਿ ਆਗਰਾ ਵਿਚ ...
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਲੋਪੋਕੇ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪੁਲਸ ਥਾਣਾ ਲੋਪੋਕੇ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਮੁਖੀ ਬਾਬਾ ਰਾਜਨ ਸਿੰਘ ਉਪਰ ਰੰਜਸ਼ ਤਹਿਤ ਗੋਲੀਆਂ ਚਲਾਉਣ ਵਾਲੇ ਹਰਜਿੰਦਰ ਸਿੰਘ ਤੇ ਗੁਰਸੇਵਕ ਸਿੰਘ ਖ਼ਿਲਾਫ਼...
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਬੰਗਾ, 19 ਜੁਲਾਈ (ਜਸਵੀਰ ਸਿੰਘ ਨੂਰਪੁਰ) - ਮੋਹਨ ਲਾਲ ਸੂਦ ਨੇ ਐੱਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ...
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਸਪੀਕਰ ਕਿਹਾ ਕਿ ਉਹ ਸੁਪਰੀਮ ਕੋਰਟ, ਸਦਨ ਅਤੇ ਸਭ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਕਿਸੀ ਵਿਧਾਇਕ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣ ਦੇ ਲਈ ਚਿੱਠੀ ਨਹੀਂ ਲਿਖੀ ਅਤੇ ਨਾ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੈ। ਉਨ੍ਹਾਂ ...
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਾਘਾਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)- ਅੱਜ ਬਾਅਦ ਦੁਪਹਿਰ ਕਰੀਬ 2:10 ਵਜੇ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਦੀ ਅਧਿਆਪਕ ਪ੍ਰੇਮ ਲਤਾ ਆਪਣੇ ਸਥਾਨਕ ਪੁਰਾਣੇ ਡਾਕਖ਼ਾਨੇ ਵਾਰੇ ਘਰ ਪਰਤ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ...
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  1 day ago
ਨਵੀਂ ਦਿੱਲੀ, 19 ਜੁਲਾਈ- ਬਾਲੀਵੁੱਡ ਅਦਾਕਾਰ ਅਦਿੱਤਿਆ ਪੰਚੋਲੀ 'ਤੇ ਇਕ ਅਦਾਕਾਰਾਂ ਨੇ ਜਬਰ ਜਨਾਹ ਦੇ ਦੋਸ਼ ਲਗਾਉਂਦੇ ਹੋਏ ਐਫ.ਆਈ.ਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਮੁੰਬਈ ਦੀ ਇਕ ਅਦਾਲਤ ਨੇ ਇਸ ਮਾਮਲੇ 'ਚ ਅਦਿੱਤਿਆ ਪੰਚੋਲੀ...
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਅਰੁਣ ਆਹੂਜਾ)- ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿਖੇ ਸ਼ਾਮਲਾਤ ਦੀ ਜ਼ਮੀਨ ਦੀ ਬੋਲੀ ਕਰਵਾਉਣ ਗਏ ਦਫ਼ਤਰੀ ਕਰਮਚਾਰੀਆਂ ਨੂੰ ਬੰਦੀ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸੁਪਰਡੈਂਟ, ਪੰਚਾਇਤ ਅਫ਼ਸਰ...
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  1 day ago
ਬੈਂਗਲੁਰੂ, 19 ਜੁਲਾਈ- ਕਾਂਗਰਸ ਦੇ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਵੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੁਮਾਰਸਵਾਮੀ ਨੇ ਰਾਜਪਾਲ ਦੀ ਉਸ ਚਿੱਠੀ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਉਨ੍ਹਾਂ ਨੂੰ 19 ਜੁਲਾਈ ਦੁਪਹਿਰ 1:30 ਵਜੇ ...
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  1 day ago
ਪਟਨਾ, 19 ਜੁਲਾਈ- ਬਿਹਾਰ ਦੇ ਨਵਾਦਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 13 ਲੋਕ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ 'ਚ ਕਈ ਬੱਚੇ ਵੀ ਸ਼ਾਮਲ ਹਨ। ਜਦ ਬਿਜਲੀ ਡਿੱਗੀ ਜਦ ਬੱਚੇ ਮੈਦਾਨ 'ਚ ਖੇਡ ਰਹੇ...
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  1 day ago
ਲੰਡਨ, 19 ਜੁਲਾਈ- ਦਿੱਗਜ ਭਾਰਤੀ ਕ੍ਰਿਕਟਰ ਅਤੇ ਰਿਕਾਰਡਾਂ ਦੇ ਬਾਦਸ਼ਾਹ ਸਚਿਨ ਤੇਂਦੁਲਕਰ ਨੂੰ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ. ਸੀ. ਸੀ.) ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੱਖਣੀ ਅਫ਼ਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼...
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  1 day ago
ਕਰਾਚੀ, 19 ਜੁਲਾਈ- ਭਾਰਤ ਵੱਲੋਂ ਕੀਤੀ ਗਈ ਬਾਲਾਕੋਟ ਏਅਰ ਸਟ੍ਰਾਈਕ ਦੇ ਬਾਅਦ ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨਾਗਰਿਕ ਹਵਾਬਾਜ਼ੀ ਅਥਾਰਿਟੀ (ਸੀ.ਐਸ.ਐਸ) ਨੂੰ 850 ਕਰੋੜ ਦਾ ਨੁਕਸਾਨ ਹੋਇਆ ਹੈ। ਪਾਕਿਸਤਾਨ ਦੇ ਹਵਾਬਾਜ਼ੀ ਮੰਤਰੀ ਗ਼ੁਲਾਮ ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸੂਬੇ 'ਚ ਚਿੱਟੇ ਦਾ ਨਸ਼ਾ ਰੋਜ਼ਾਨਾ ਹੀ ਨੌਜਵਾਨਾਂ ਨੂੰ ਮੌਤ ਦਾ ਸ਼ਿਕਾਰ ਬਣਾ ਰਿਹਾ ਹੈ। ਇਸੇ ਦੇ ਓਵਰਡੋਜ਼ ਕਾਰਨ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  1 day ago
ਮੁੰਬਈ, 19 ਜੁਲਾਈ- ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ ਚੋਣ ਕਮੇਟੀ ਦੀ ਬੈਠਕ 21 ਜੁਲਾਈ ਨੂੰ ....
ਟੈਂਕਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਮੌਤਾਂ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਮੰਗਲੁਰੂ 'ਚ ਟੋਲ ਪਲਾਜ਼ਾ ਨੇੜੇ ਐਲ.ਪੀ.ਜੀ. ਟੈਂਕਰ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ 'ਚ 4 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ ...
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  1 day ago
ਭੋਗਪੁਰ, 19 ਜੁਲਾਈ (ਕੁਲਦੀਪ ਸਿੰਘ ਪਾਬਲਾ)- ਬੀਤੀ ਰਾਤ ਭੋਗਪੁਰ ਸ਼ਹਿਰ ਦੇ ਵਾਰਡ ਨੰਬਰ 4 ਦੇ ਰੂਪ ਨਗਰ ਮੁਹੱਲਾ ਦੇ ਵਸਨੀਕ ਇੱਕ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਬਾਬੂ ਦੇ ਰੂਪ 'ਚ...
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  1 day ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  1 day ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
ਤੇਜ਼ ਰਫ਼ਤਾਰ ਟਿੱਪਰ ਵਲੋਂ ਕੁਚਲਣ ਕਾਰਨ ਔਰਤ ਦੀ ਮੌਤ
. . .  1 day ago
ਸੋਮਵਾਰ ਤੱਕ ਜਾਰੀ ਰਹੇਗੀ ਚਰਚਾ : ਸਿੱਧਰਾਮਈਆ
. . .  1 day ago
ਵਿਧਾਨ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ
. . .  1 day ago
ਕਰਨਾਟਕ ਸਿਆਸੀ ਸੰਕਟ : ਵਿਸ਼ਵਾਸ ਮਤ 'ਤੇ ਰਾਜਪਾਲ ਦੀ ਡੈੱਡਲਾਈਨ ਖ਼ਤਮ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਚੋਲਾ ਬਦਲਦਿਆਂ ਨਿਸ਼ਾਨ ਸਾਹਿਬ ਦੇ ਉੱਪਰੋਂ ਡਿੱਗਣ ਕਾਰਨ ਨਿਹੰਗ ਸਿੰਘ ਦੀ ਦਰਦਨਾਕ ਮੌਤ
. . .  1 day ago
ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ
. . .  1 day ago
''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ
. . .  1 day ago
ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ
. . .  1 day ago
ਰਾਮਪੁਰਾ 'ਚ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਆਜ਼ਮ ਖ਼ਾਨ ਦੇ ਖ਼ਿਲਾਫ਼ 23 ਕੇਸ ਦਰਜ -ਐਸ.ਪੀ.
. . .  1 day ago
ਹਲਕਾ ਸ਼ੁਤਰਾਣਾ ਵਿਖੇ ਘੱਗਰ ਦਰਿਆ 'ਚ ਕਈ ਥਾਈਂ ਪਿਆ ਪਾੜ, ਪੈਦਾ ਹੋਈ ਹੜ੍ਹ ਵਰਗੀ ਸਥਿਤੀ
. . .  1 day ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਕਨਵੋਕੇਸ਼ਨ ਹੋਈ ਸ਼ੁਰੂ
. . .  1 day ago
ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਲੋਕ ਸਭਾ 'ਚ ਪੇਸ਼ ਹੋਵੇਗਾ ਆਰ. ਟੀ. ਆਈ. ਸੋਧ ਬਿੱਲ
. . .  1 day ago
ਯੂਨੀਵਰਸਿਟੀ ਦੇ ਬਾਹਰ ਹੋਏ ਧਮਾਕੇ 'ਚ 4 ਲੋਕਾਂ ਦੀ ਮੌਤ, 16 ਜ਼ਖਮੀ
. . .  1 day ago
ਬਠਿੰਡਾ ਪੁਲਿਸ ਨੇ ਗੈਂਗਸਟਰ ਲਾਲੀ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  1 day ago
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  1 day ago
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  1 day ago
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  1 day ago
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  1 day ago
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  1 day ago
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  1 day ago
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  1 day ago
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  1 day ago
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਜਗਰਾਓਂ

ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਦੀ ਹੱਤਿਆ ਤੋਂ ਬਾਅਦ ਰਾਏਕੋਟ ਦੇ ਨਾਮ ਚਰਚਾ ਘਰ ਦੀ ਸੁਰੱਖਿਆ ਵਧਾਈ

ਰਾਏਕੋਟ, 23 ਜੂਨ (ਬਲਵਿੰਦਰ ਸਿੰਘ ਲਿੱਤਰ)-ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ 2 ਜੇਲ੍ਹ ਕੈਦੀਆਂ ਮਨਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਵੱਲੋਂ ਹਮਲਾ ਕਰਕੇ ਬੀਤੀ ਕੱਲ੍ਹ ਸ਼ਾਮ ਹੱਤਿਆ ਕਰ ਦਿੱਤੀ ਗਈ ਸੀ | ਦੱਸਣਯੋਗ ਹੈ ਕਿ ਡੇਰਾ ਸਿਰਸਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਹੱਤਿਆ ਦੇ ਬਾਅਦ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਮਾਲਵੇ ਦੇ ਉਨ੍ਹਾਂ ਜ਼ਿਲਿ੍ਹਆਂ ਵਿਚ ਜਿੱਥੇ ਡੇਰਾ ਸਰਸਾ ਪ੍ਰੇਮੀਆਂ ਦੀ ਗਿਣਤੀ ਜ਼ਿਆਦਾ ਹੈ ਉਥੇ ਰੈੱਡ ਅਲਰਟ ਜਾਰੀ ਕਰਕੇ ਜ਼ਿਲਿ੍ਹਆਂ ਦੇ ਪੁਲਿਸ ਮੁਖੀਆਂ ਨੂੰ ਅਮਨ ਸ਼ਾਂਤੀ ਕਾਇਮ ਰੱਖਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਸਨ | ਜਿਸ ਤਹਿਤ ਪੁਲਿਸ ਜ਼ਿਲ੍ਹਾ ਜਗਰਾਓ ਦੇ ਐਸ. ਐਸ. ਪੀ. ਵਰਿੰਦਰ ਸਿੰਘ ਬਰਾੜ ਦੇ ਹੁਕਮਾਂ 'ਤੇ ਡੀ. ਐਸ. ਪੀ. ਰਾਏਕੋਟ ਗੁਰਮੀਤ ਸਿੰਘ ਦੇ ਦਿਸ਼ਾ ਨਿਰਦੇਸਾਂ ਹੇਠ ਰਾਏਕੋਟ ਸਥਿਤ ਡੇਰਾ ਸੱਚਾ ਸੌਦਾ ਸਰਸਾ ਦੇ ਨਾਮ ਚਰਚਾ ਘਰ ਵਿਖੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ | ਜਦਕਿ ਸ਼ਹਿਰ ਵਿਚ ਵੱਖ-ਵੱਖ ਚੌਕਾਂ ਵਿਚ ਨਾਕਾਬੰਦੀ ਕਰਕੇ ਅਣਸੁਖਾਵੀ ਘਟਨਾ ਨੂੰ ਰੋਕਣ ਲਈ ਪੁਲਿਸ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿ ਸ਼ਰਾਰਤੀ ਅਨਸਰ ਸਿਰ ਨਾ ਚੁੱਕ ਸਕਣ | ਉਧਰ ਜਦ ਡੀ.ਐਸ.ਪੀ ਰਾਏਕੋਟ ਗੁਰਮੀਤ ਸਿਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਇਲਾਕੇ ਭਰ ਵਿਚ ਅਮਨ ਸ਼ਾਂਤੀ ਨੂੰ ਕਾਇਮ ਰੱਖਣ ਲਈ ਪੁਲਿਸ ਪ੍ਰਸ਼ਾਸਨ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਆਖਿਆ ਕਿ ਝੂਠੀਆਂ ਅਫਵਾਹਾਂ ਅਤੇ ਸ਼ੋਸਲ ਮੀਡੀਏ ਤੇ ਗਲਤ ਪ੍ਰਚਾਰ ਤੋਂ ਬਚਿਆ ਜਾਵੇ ਤਾਂ ਜੋ ਇਲਾਕੇ ਭਰ ਵਿਚ ਅਮਨ ਸ਼ਾਂਤੀ ਦਾ ਮਾਹੌਲ ਬਣਿਆ ਰਹੇ |

ਸਰਬੱਤ ਦੇ ਭਲੇ ਲਈ ਪਿੰਡ ਕੋਠੇ ਰਾਹਲਾਂ ਵਿਖੇ 42 ਦਿਨਾ ਜਪ-ਤਪ ਸਮਾਗਮ ਕਰਵਾਇਆ

ਜਗਰਾਉਂ, 23 ਜੂਨ (ਹਰਵਿੰਦਰ ਸਿੰੰਘ ਖ਼ਾਲਸਾ)-ਸਰਬੱਤ ਦੇ ਭਲੇ ਲਈ ਪਿੰਡ ਕੋਠੇ ਰਾਹਲਾਂ ਜਗਰਾਉਂ ਦੇ ਦੋ ਗੁਰਦੁਆਰਾ ਸਾਹਿਬਾਨ ਵਿਖੇ 42 ਦਿਨ ਜਪ-ਤਪ ਸਮਾਗਮ ਹੋਇਆ | ਇਹ ਸਮਾਗਮ ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ, ਬਾਬਾ ਸੇਵਾ ਸਿੰਘ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ 'ਤੇ ਹਲਕਾ ਰਾਏਕੋਟ ਦੇ ਬੂਥ ਪੱਧਰ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ

ਰਾਏਕੋਟ, 23 ਜੂਨ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ਤੱਕ ਮਜਬੂਤ ਕਰਨ ਲਈ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਹੁਕਮਾਂ ਤਹਿਤ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਅਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ...

ਪੂਰੀ ਖ਼ਬਰ »

ਸੱਤਾ ਹਾਸਲ ਕਰਕੇ ਭਗਵਾਨ ਨੂੰ ਭੁੱਲੀ ਭਾਜਪਾ-ਪਰਮਿੰਦਰ ਮਹਿਤਾ

ਲੁਧਿਆਣਾ, 23 ਜੂਨ (ਬੀ.ਐਸ.ਬਰਾੜ)-ਅਯੁੱਧਿਆ 'ਚ ਭਗਵਾਨ ਰਾਮ ਲੱਲਾ ਦਾ ਸਹਾਰਾ ਲੈ ਕਿ ਸੱਤਾ ਵਿਚ ਆਉਣ ਵਾਲੇ ਪ੍ਰਧਾਨ ਮੰਤਰੀ ਭਗਵਾਨ ਤੋਂ ਜ਼ਿਆਦਾ ਮਹਿੰਗੇ ਕੱਪੜੇ ਪਾਉਦੇ ਹਨ | ਇਹ ਵਿਚਾਰ ਕਾਂਗਰਸ ਪਾਰਟੀ ਦੇ ਆਗੂ ਪਰਮਿੰਦਰ ਮਹਿਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਹਲਕੇ ਦੀਆਂ ਸਾਰੀਆਂ ਟੁੱਟੀਆਂ ਸੜਕਾਂ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਤੇਜ਼ੀ ਨਾਲ ਜਾਰੀ-ਦਾਖਾ

ਸਿੱਧਵਾਂ ਬੇਟ, 23 ਜੂਨ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਦੇ ਸਾਬਕਾ ਮੰਤਰੀ ਅਤੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਇੰਚਾਰਜ ਮਲਕੀਤ ਸਿੰਘ ਦਾਖਾ ਨੇ ਅੱਜ ਲਾਗਲੇ ਪਿੰਡ ਤਿਹਾੜਾ ਤੋਂ ਕਟਵਾਲ ਨੂੰ ਜਾਂਦੀ 6.5 ਕਿਲੋਮੀਟਰ ਸੜਕ 'ਤੇ ਕਰੀਬ 66 ਲੱਖ ਰੁਪਏ ਦੀ ਲਾਗਤ ਨਾਲ ...

ਪੂਰੀ ਖ਼ਬਰ »

ਭਾਈ ਸੁਰਿੰਦਰਪਾਲ ਸਿੰਘ ਨੇ ਨਵੀਂ ਪੀੜ੍ਹੀ ਨੂੰ ਗੁਰਬਾਣੀ ਦੀ ਸੰਥਿਆ ਦੇਣ ਦੀ ਸੇਵਾ ਸ਼ੁਰੂ ਕੀਤੀ

ਸਿੱਧਵਾਂ ਬੇਟ, 23 ਜੂਨ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਸਲੇਮਪੁਰਾ ਵਿਖੇ ਸਥਿੱਤ ਗੁਰਦੁਆਰਾ ਨਾਨਕ ਨਿਵਾਸ ਦੇ ਮੁੱਖ ਗ੍ਰੰਥੀ ਭਾਈ ਸੁਰਿੰਦਰਪਾਲ ਸਿੰਘ ਨੇ ਸਿੱਖੀ ਨੂੰ ਹੋਰ ਪ੍ਰਫੱੁਲਿਤ ਕਰਨ ਦੇ ਮਨਸੇ ਨਾਲ ਸਾਡੀ ਆਉਣ ਵਾਲੀ ਪੀੜੀ ਨੂੰ ਗੁਰਬਾਣੀ ਦੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਪੰਜਾਬ ਇਕਾਈ ਲੁਧਿਆਣਾ ਦੀ ਮੀਟਿੰਗ

ਜਗਰਾਉਂ, 23 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਇਕਾਈ ਲੁਧਿਆਣਾ ਦੀ ਮੀਟਿੰਗ ਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕਿਸਾਨਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਪ੍ਰਤੀ ਚਰਚਾ ਕੀਤੀ ਗਈ | ਸੰਬੋਧਨ ਕਰਦਿਆਂ ਯੂਨੀਅਨ ਦੇ ...

ਪੂਰੀ ਖ਼ਬਰ »

ਜਗਰਾਉਂ ਤੋਂ ਪੰਜ ਹਥਿਆਰਬੰਦ ਲੁਟੇਰਿਆਂ ਨੇ ਇਨੋਵਾ ਕਾਰ ਖੋਹੀ

ਜਗਰਾਉਂ, 23 ਜੂਨ (ਅਜੀਤ ਸਿੰਘ ਅਖਾੜਾ)-ਜਗਰਾਉਂ ਮੋਗਾ ਮੱੁਖ ਮਾਰਗ 'ਤੇ ਰਾਤ ਸਮੇਂ ਹਥਿਆਰਬੰਦ ਨੌਜਵਾਨਾਂ ਨੇ ਇਕ ਇਨੋਵਾ ਕਾਰ ਖੋਹਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਜਗਰਾਉਂ ਤੋਂ ਮੋਗਾ ਰੋਡ 'ਤੇ ਸ਼ੂਗਰ ਮਿੱਲ ਨਜ਼ਦੀਕ ਪੰਜ ਹਥਿਆਰਬੰਦ ਲੁਟੇਰਿਆਂ ...

ਪੂਰੀ ਖ਼ਬਰ »

ਕਾਰ ਚਾਲਕ ਵਲੋਂ ਮੋਟਰਸਾਈਕਲ 'ਚ ਟੱਕਰ ਮਾਰਨ ਨਾਲ ਇਕ ਦੀ ਮੌਤ

ਜਗਰਾਉਂ, 23 ਜੂਨ (ਅਜੀਤ ਸਿੰਘ ਅਖਾੜਾ)-ਜਗਰਾਉਂ-ਸਿੱਧਵਾ ਬੇਟ ਰੋਡ 'ਤੇ ਇਕ ਕਾਰ ਸਵਾਰ ਵਲੋਂ ਮੋਟਰਸਾਇਕਲ ਚਾਲਕ 'ਚ ਟੱਕਰ ਮਾਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਹਰਬਿਸ਼ਨ ਸਿੰਘ ਪੱੁਤਰ ਬਚਿੱਤਰ ਸਿੰਘ ਵਾਸੀ ਮਾਣੰੂਕੇ ਨੇ ਪੁਲਿਸ ਦਰਜ ਕਰਵਾਏ ...

ਪੂਰੀ ਖ਼ਬਰ »

ਹੰਬੜਾਂ 'ਚ ਦਿਨ-ਦਿਹਾੜੇ ਘਰ 'ਚੋਂ 4 ਤੋਲੇ ਸੋਨਾ ਤੇ 15 ਹਜ਼ਾਰ ਚੋਰੀ

ਹੰਬੜਾਂ, 23 ਜੂਨ (ਜਗਦੀਸ਼ ਸਿੰਘ ਗਿੱਲ)-ਪੁਲਿਸ ਕਮਿਸ਼ਨਰੇਟ ਅਧੀਨ ਪੈਂਦੀ ਪੁਲਿਸ ਚੌਕੀ ਹੰਬੜਾਂ ਕਸਬੇ ਵਿਖੇ ਚੋਰੀ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ | ਪਿਛਲੇ ਦਿਨੀ ਚੋਰਾਂ ਨੇ ਜਿੱਥੇ ਸੁਵਿਧਾ ਕੇਂਦਰ ਨੂੰ ਚੋਰੀ ਲਈ ਨਿਸ਼ਾਨਾਂ ਬਣਾਇਆ ਸੀ, ਉੱਥੇ ਉਸ ਤੋਂ ...

ਪੂਰੀ ਖ਼ਬਰ »

ਪੁਲਿਸ ਦੇ ਪਹਿਰੇ ਹੇਠ ਮਲਕਪੁਰ ਡੇਰੇ ਵਿਚ ਹੋਈ ਨਾਮ ਚਰਚਾ

ਖੰਨਾ, 23 ਜੂਨ (ਪੱਤਰ ਪ੍ਰੇਰਕਾਂ ਰਾਹੀਂ)-ਖੰਨਾ ਪੁਲਿਸ ਦੇ ਪਹਿਰੇ ਵਿਚ ਅੱਜ ਨਾਭਾ ਵਿਚ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਦੀ ਮੌਤ ਤੋਂ ਬਾਅਦ ਅੱਜ ਪਿੰਡ ਮਲਕਪੁਰ ਦੇ 'ਨਾਮ ਚਰਚਾ ਘਰ' ਵਿਚ ਡੇਰਾ ਪ੍ਰੇਮੀਆਂ ਨੇ ਨਾਮ ਚਰਚਾ ਕੀਤੀ | ਜਿਸ ਵਿਚ 100 ਤੋਂ ਵੱਧ ਪ੍ਰੇਮੀ ਸ਼ਾਮਿਲ ਹੋਏ ...

ਪੂਰੀ ਖ਼ਬਰ »

ਬਿਜਲੀ ਸਪਲਾਈ 'ਚ ਵਿਘਨ ਕਾਰਨ ਕਿਸਾਨਾਂ ਨੇ ਲਗਾਇਆ ਧਰਨਾ

ਅਹਿਮਦਗੜ੍ਹ, 23 ਜੂਨ (ਪੁਰੀ)-ਬਿਜਲੀ ਬੋਰਡ ਅਹਿਮਦਗੜ੍ਹ ਵਿਖੇ ਪਿੰਡ ਨੰਗਲਾ ਤੇ ਗੋਪਾਲਪੁਰ ਦੇ ਕਿਸਾਨਾਂ ਵਲੋਂ ਮੋਟਰਾਂ ਦੀ ਬਿਜਲੀ ਸਪਲਾਈ ਨਾ ਆਉਣ ਕਾਰਨ ਧਰਨਾ ਲਗਾਇਆ ਗਿਆ | ਇਸ ਮੌਕੇ ਕਿਸਾਨਾਂ ਵਲੋਂ ਟਰੈਕਟਰ-ਟਰਾਲੀਆਂ ਨਾਲ ਅਹਿਮਦਗੜ੍ਹ ਪੋਹੀੜ ਸੜਕ ਨੂੰ ਲਗਭਗ 1 ...

ਪੂਰੀ ਖ਼ਬਰ »

ਅਮਨਦੀਪ ਸਿੰਘ ਪੰਧੇਰ ਨੇ ਪਾਵਰਕਾਮ ਐਸ. ਡੀ. ਓ. ਰਾਏਕੋਟ ਦਾ ਅਹੁਦਾ ਸੰਭਾਲਿਆ

ਰਾਏਕੋਟ, 23 ਜੂਨ (ਬਲਵਿੰਦਰ ਸਿੰਘ ਲਿੱਤਰ)-ਲੰਮੇ ਸਮੇਂ ਤੋਂ ਪਾਵਰਕਾਮ ਰਾਏਕੋਟ ਦੇ ਐਸ.ਡੀ.ਓ. ਦੀ ਖ਼ਾਲੀ ਪਈ ਆਸਾਮੀ 'ਤੇ ਅੱਜ ਅਮਨਦੀਪ ਸਿੰਘ ਪੰਧੇਰ ਦੇ ਅਹੁਦਾ ਸੰਭਾਲਣ ਨਾਲ ਪੂਰੀ ਹੋ ਗਈ | ਇਸ ਮੌਕੇ ਐਸ.ਡੀ.ਓ ਪਾਵਰਕਾਮ ਰਾਏਕੋਟ ਦਾ ਅਹੁਦਾ ਸੰਭਾਲਦਿਆਂ ਅਮਨਦੀਪ ਸਿੰਘ ...

ਪੂਰੀ ਖ਼ਬਰ »

ਆਖ਼ਰ! ਟਾਹਲੀ ਵਾਲੀ ਗਲੀ ਦੀ ਸੁਣੀ ਹੀ ਗਈ

ਜਗਰਾਉਂ, 23 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਸਥਾਨਕ ਵਾਰਡ ਨੰਬਰ ਦਸ ਦੇ ਗਾਂਧੀ ਨਗਰ ਦੀ ਟਾਹਲੀ ਵਾਲੀ ਦੀ ਗਲੀ ਦੀ ਆਖ਼ਰ ਦੋ ਦਹਾਕਿਆਂ ਬਾਅਦ ਸੁਣੀ ਹੀ ਗਈ | ਇਸ ਗਲੀ ਨੂੰ ਕਰੀਬ ਛੇ ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਗਾ ਕੇ ਪੱਕਾ ਕੀਤਾ ਜਾਣਾ ਹੈ | ਇਸ ਕੰਮ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸੜਕ 'ਤੇ ਪਏ ਟੋਇਆਂ ਕਾਰਨ ਰੋਜ਼ਾਨਾ ਸੰਗਤਾਂ ਹੋ ਰਹੀਆਂ ਨੇ ਖੱਜਰ-ਖ਼ੁਆਰ

ਬੀਜਾ, 23 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਜੀ. ਟੀ. ਰੋਡ 'ਤੇ ਸਥਿਤ ਹੈ | ਜਿੱਥੇ ਭਾਰੀ ਤਾਦਾਦ ਵਿਚ ਸੰਗਤਾਂ ਗੁਰੂ ਜੀ ਦੇ ਅਸਥਾਨ ਨਤਮਸਤਕ ਹੋਣ ਲਈ ਆਉਂਦੀਆਂ ਹਨ | ਗੁਰੂ ਘਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਜ਼ਖ਼ਮੀ

ਖੰਨਾ, 23 ਜੂਨ (ਮਨਜੀਤ ਸਿੰਘ ਧੀਮਾਨ)-ਸੜਕ ਹਾਦਸੇ ਵਿਚ ਮੋਟਰਸਾੲਕੀਲ ਸਵਾਰ ਵਿਅਕਤੀ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਜਸਪ੍ਰੀਤ ਸਿੰਘ ਵਾਸੀ ਭਾਦਲਾ ਜੋ ਆਪਣੇ ਮੋਟਰਸਾਈਕਲ ਤੇ ਲਿਬੜਾ ਪਿੰਡ ਨੂੰ ਜਾ ਰਿਹਾ ਸੀ ਜਦੋਂ ਬਲਦੇਵ ...

ਪੂਰੀ ਖ਼ਬਰ »

ਸਮਾਜ ਸੇਵਾ ਸੁਸਾਇਟੀ ਵਲੋਂ ਪੰਛੀਆਂ ਲਈ ਦਾਣਾ ਪਾਣੀ ਅਭਿਆਨ ਦੀ ਸ਼ੁਰੂਆਤ

ਅਹਿਮਦਗੜ੍ਹ, 23 ਜੂਨ (ਪੁਰੀ)-ਸਮਾਜ ਸੇਵਾ ਸੁਸਾਇਟੀ ਵਲੋਂ ਪੱਛੀਆਂ ਲਈ ਦਾਣਾ ਪਾਣੀ ਅਭਿਆਨ ਦੀ ਸ਼ੁਰੂਆਤ ਕੀਤੀ ਗਈ | ਪ੍ਰਧਾਨ ਰਛਪਾਲ ਸਿੰਘ ਦੀ ਅਗਵਾਈ 'ਚ ਕਰਵਾਏ ਸਮਾਗਮ ਵਿਚ ਸ਼ਹਿਰ ਵਾਸੀਆਂ ਨੂੰ ਪੰਛੀਆਂ ਲਈ ਕਟੋਰੇ ਵੰਡੇ ਗਏ | ਸਮਾਗਮ 'ਚ ਪ੍ਰਧਾਨ ਖੱਤਰੀ ਮਹਿਲਾ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਵਲੋਂ ਪਿੰਡ ਦੇ ਛੱਪੜਾਂ ਦੀ ਸਾਫ਼ ਸਫ਼ਾਈ ਦਾ ਕੰਮ ਸ਼ੁਰੂ

ਬੀਜਾ, 23 ਜੂਨ (ਅਵਤਾਰ ਸਿੰਘ ਜੰਟੀ ਮਾਨ)-ਬੀਜਾ ਤੋਂ ਨੇੜਲੇ ਪਿੰਡ ਚੱਕ ਸਰਾਏ ਦੀ ਗ੍ਰਾਮ ਪੰਚਾਇਤ ਵੱਲੋਂ ਪਿੰਡ ਦੇ ਛੱਪੜਾਂ ਦੀ ਸਾਫ਼ ਸਫ਼ਾਈ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ | ਇਹ ਛੱਪੜਾਂ ਦੀ ਸਫ਼ਾਈ ਦਾ ਕੰਮ ਗ੍ਰਾਮ ਪੰਚਾਇਤ ਨੇ ਆਪਣੇ ਪੁਰਾਣੇ ਫ਼ੰਡਾਂ ਨਾਲ ਹੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਗਰੀਬਾਂ ਨੂੰ ਸਹੂਲਤਾਂ ਦੇਣ 'ਚ ਕਰ ਰਹੀ ਹੈ ਪੱਖਪਾਤ-ਅੜੈਚਾ

ਪਾਇਲ, 23 ਜੂਨ (ਰਜਿੰਦਰ ਸਿੰਘ, ਨਿਜ਼ਾਮਪੁਰ)-ਸ਼ੋ੍ਰਮਣੀ ਅਕਾਲੀ ਐੱਸ. ਸੀ. ਵਿੰਗ ਮਾਲਵਾ ਜੋਨ-3 ਦੇ ਮੀਡੀਆ ਤੇ ਆਈ. ਟੀ. ਵਿੰਗ ਇੰਚਾਰਜ ਗੁਰਦੀਪ ਸਿੰਘ ਅੜੈਚਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਪਿਛਲੇ ਸਮੇਂ ਦੌਰਾਨ ਅਕਾਲੀ ਦਲ ਦੀ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਭੈਣੀ ਸਾਹਿਬ ਦੀ ਮਾਸਿਕ ਮੀਟਿੰਗ

ਕੁਹਾੜਾ, 23 ਜੂਨ (ਤੇਲੂ ਰਾਮ ਕੁਹਾੜਾ)-ਪੰਜਾਬੀ ਸਾਹਿਤ ਸਭਾ ਭੈਣੀ ਸਾਹਿਬ ਦੀ ਮਾਸਿਕ ਮੀਟਿੰਗ ਸਭਾ ਦੇ ਪ੍ਰਧਾਨ ਕਵੀਸ਼ਰ ਗੁਰਸੇਵਕ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ ¢ ਜਿਸ ਵਿਚ ਮਾਂ ਬੋਲੀ ਪੰਜਾਬੀ ਨੰੂ ਪ੍ਰਫੁਲਿਤ ਕਰਨ ਲਈ ਵਿਚਾਰਾਂ ਹੋਈਆਂ ¢ ਉਪਰੰਤ ...

ਪੂਰੀ ਖ਼ਬਰ »

ਸੰਤ ਬਲਵੰਤ ਸਿੰਘ ਸਿੱਧਸਰ ਸਿਹੋੜਾ ਸਾਹਿਬ ਵਾਲਿਆ ਦੇ ਬਰਸੀ ਸਮਾਗਮ ਅੱਜ

ਪਾਇਲ, 23 ਜੂਨ (ਰਜਿੰਦਰ ਸਿੰਘ, ਨਿਜ਼ਾਮਪੁਰ)-ਸੰਤ ਖ਼ਾਲਸਾ ਦੇ ਬਾਨੀ ਸ੍ਰੀਮਾਨ 111 ਸੰਤ ਬਲਵੰਤ ਸਿੰਘ ਸਿੱਧਸਰ ਸਿਹੋੜਾ ਸਾਹਿਬ ਵਾਲਿਆ ਦੀ ਪੰਜਵੀ ਬਰਸੀ ਸਮਾਗਮ ਅੱਜ ਗੁਰਦੁਆਰਾ ਗੁਫ਼ਸਰ ਰੋੜਗੜ੍ਹ (ਰੋੜੇਵਾਲ) ਸਾਹਿਬ ਵਿਖੇ ਮੁੱਖ ਸੇਵਾਦਾਰ ਗੁਰਚਰਨ ਸਿੰਘ ਦੀ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਅੰਗਦ ਦੇਵ ਵਿਖੇ ਐਕਯੂਪ੍ਰੈਸ਼ਰ ਕੈਂਪ ਜਾਰੀ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਵਿਖੇ ਭਾਰਤੀ ਐਕਯੂਪ੍ਰੈਸ਼ਰ ਅਕੈਡਮੀ ਵਲੋਂ ਗਿਆ ਐਕਯੂਪ੍ਰੈਸ਼ਰ ਕੈਂਪ ਜਾਰੀ ਹੈ | ਪ੍ਰਬੰਧਕ ਸੰਜੀਵ ਕੁਮਾਰ ਨੇ ਦੱਸਿਆ ਕਿ ਐਤਵਾਰ 23 ਜੂਨ ਨੂੰ ਕਾੈਪ ਵਿਚ ਵਿਸ਼ੇਸ਼ ਤੌਰ ਤੇ ਕੇ. ਜੇ. ਵਪੌਰ ...

ਪੂਰੀ ਖ਼ਬਰ »

ਭੁੱਲਰ ਪਰਿਵਾਰ ਨੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਵਾਏ

ਸਾਹਨੇਵਾਲ, 23 ਜੂਨ (ਹਰਜੀਤ ਸਿੰਘ ਢਿੱਲੋਂ)-ਸਾਹਨੇਵਾਲ ਵਾਰਡ ਨੰਬਰ 1 ਵਿਖੇ ਗੁਰੂ ਘਰ ਦੇ ਸੇਵਕ ਗੁਰਚਰਨ ਸਿੰਘ ਭੁੱਲਰ ਅਤੇ ਮੈਡਮ ਨਵਦੀਪ ਕੌਰ ਭੁੱਲਰ ਵਲੋਂ ਘਰ ਪਰਿਵਾਰ ਦੀ ਖ਼ੁਸ਼ੀ, ਤਰੱਕੀ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਵਾਏ ਗਏ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਤੇ ਮਨਰੇਗਾ ਯੂਨੀਅਨ ਵਲੋਂ ਮਹੰਤ ਕਸ਼ਮੀਰ ਗਿਰੀ ਦੇ ਪੱਤਰ ਦੀ ਨਿਖੇਧੀ

ਜੌੜੇਪੁਲ ਜਰਗ, 23 ਜੂਨ (ਪਾਲਾ ਰਾਜੇਵਾਲੀਆ)-ਪੰਜਾਬ ਖੇਤ ਮਜ਼ਦੂਰ ਸਭਾ ਤੇ ਮਨਰੇਗਾ ਯੂਨੀਅਨ ਬਲਾਕ ਖੰਨਾ ਦੀ ਕਾਮਰੇਡ ਅਮਰ ਸਿੰਘ ਭੱਟੀਆਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਸਰਬ ਸੰਮਤੀ ਨਾਲ ਮਤਾ ਪਾਸ ਕਰ ਕੇ ਮਹੰਤ ਕਸ਼ਮੀਰ ਗਿਰੀ ਵਲੋਂ ਪ੍ਰਧਾਨ ਮੰਤਰੀ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਚ ਅੱਜ ਤੋਂ ਸ਼ੁਰੂ ਗੁਰਮਤਿ ਚੇਤਨਾ ਕੈਂਪ 30 ਤੱਕ ਰਹੇਗਾ ਜਾਰੀ-ਸੇਠੀ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਹਰ ਸਾਲ ਦੀ ਤਰ੍ਹਾਂ ਗੁਰਮਤਿ ਚੇਤਨਾ ਕੈਂਪ ਅੱਜ ਸ਼ਾਮ ਸ਼ੁਰੂ ਹੋ ਗਿਆ ਜੋ 30 ਜੂਨ ਤੱਕ ਹਰ ਰੋਜ਼ ਸ਼ਾਮ 4 ਵਜੇ ਤੋਂ 6 ਵਜੇ ਤੱਕ ਚੱਲਣਗੇ | ਇਸ ਵਿਚ ਇਸਤਰੀ ਸਤਸੰਗ ਸਭਾ ਦੀਆਂ ਬੀਬੀਆਂ ਨੇ ...

ਪੂਰੀ ਖ਼ਬਰ »

2011 ਦੇ ਅਧਿਆਪਕ ਯੋਗਤਾ ਟੈਸਟ ਪਾਸ ਬੇਰੁਜ਼ਗਾਰ ਅੱਜ ਮਿਲਣਗੇ ਸਿੱਖਿਆ ਮੰਤਰੀ ਨੂੰ

ਮਲੌਦ, 23 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਿੱਖਿਆ ਵਿਭਾਗ ਦੁਆਰਾ 2011 ਵਿਚ ਸ਼ੁਰੂ ਕੀਤੇ ਅਧਿਆਪਕ ਰਾਜ ਯੋਗਤਾ ਟੈਸਟ-2 ਵਿਚ ਬੈਠਣ ਵਾਲੇ ਬੇਰੁਜ਼ਗਾਰਾਂ ਵਲੋਂ ਕੁੱਝ ਪ੍ਰਸ਼ਨਾਂ ਸਬੰਧੀ ਪੰਜਾਬ ਹਰਿਆਣਾ ਹਾਈਕੋਰਟ ਵਿਚ ਪਾਈ ਗਈ ਰਿੱਟ ਪਟੀਸ਼ਨ ਦਾ ਫ਼ੈਸਲਾ ਅਖ਼ੀਰ 6 ...

ਪੂਰੀ ਖ਼ਬਰ »

ਵਿਆਹੁਤਾ ਦੀ ਮਾਂ ਤੇ ਭੈਣ ਦੀਆਂ ਤਸਵੀਰਾਂ 'ਤੇ ਗਲਤ ਸ਼ਬਦਾਵਲੀ ਵਰਤਣ ਵਾਲੇ ਪਤੀ ਤੇ ਨਨਾਣ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਡਾਬਾ ਦੀ ਪੁਲਿਸ ਵਲੋਂ ਸ਼ਾਲੂ ਪੁੱਤਰੀ ਸਤੀਸ਼ ਕੁਮਾਰ ਵਾਸੀ ਅਦਰਸ਼ ਨਗਰ ਲੁਧਿਆਣਾ ਦੀ ਸ਼ਿਕਾਇਤ 'ਤੇ ਹਰਜਿੰਦਰ ਸਿੰਘ, ਸੋਨਾਲੀ ਪਤਨੀ ਰਜੇਸ਼ ਕੁਮਾਰ ਨਿਵਾਸੀ ਬਾਬਾ ਨਾਮਦੇਵ ਕਾਲੋਨੀ ਿਖ਼ਲਾਫ਼ ਧਾਰਾ 354-ਡੀ/509/120-ਬੀ ...

ਪੂਰੀ ਖ਼ਬਰ »

40 ਹਜ਼ਾਰ ਦਾ ਮੋਬਾਈਲ ਸਸਤਾ ਦੇਣ ਦਾ ਲਾਲਚ ਦੇ ਕੇ 15 ਹਜ਼ਾਰ ਠੱਗੇ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)-ਓ.ਐੱਲ.ਐਕਸ. ਐਪ ਰਾਹੀਂ ਸਸਤਾ ਮੋਬਾਈਲ ਅਤੇ ਦੂਸਰੀਆਂ ਚੀਜ਼ਾਂ ਵੇਚਣ ਦਾ ਲਾਲਚ ਦੇ ਕੇ ਭੋਲੇ ਭਾਲੇ ਲੋਕਾਂ ਨੂੰ ਠੱਗਣ ਦੀਆਂ ਵਾਰਦਾਤਾਂ 'ਚ ਵਾਧਾ ਹੁੰਦਾ ਜਾ ਰਿਹਾ ਹੈ | ਬੀਤੇ ਦਿਨੀਂ ਸੀਮਾ ਨਾਮਕ ਔਰਤ ਨੂੰ 11 ਹਜ਼ਾਰ ਰੁਪਏ ਦਾ ...

ਪੂਰੀ ਖ਼ਬਰ »

ਆਟੋ ਦੀ ਟੱਕਰ ਨਾਲ ਜ਼ਖ਼ਮੀ ਵਿਅਕਤੀ ਦੀ ਮੌਤ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਦੁਗਰੀ ਪੁਲਿਸ ਵਲੋਂ ਨਿਤਿਨ ਅਗਰਵਾਲ ਪੁਤਰ ਵਿਨੋਦ ਕੁਮਾਰ ਵਾਸੀ ਬਸੰਤ ਐਵਨਿਊਾ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਧਾਰਾ 304-ਏ/279 ਆਈ.ਪੀ.ਸੀ. ਅਧੀਨ ਕੇਸ ਦਰਜ ਕੀਤਾ ਹੈ | ਮੁਦੱਈ ਵਲੋਂ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਲੈਕਚਰਾਰ ਹਰਜੀਤ ਸਿੰਘ ਰਤਨ ਨੂੰ ਸਦਮਾ, ਭਣੋਈਏ ਦਾ ਦਿਹਾਂਤ

ਜੋਧਾਂ, 23 ਜੂਨ (ਗੁਰਵਿੰਦਰ ਸਿੰਘ ਹੈਪੀ)-ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨਸੂਰਾਂ ਦੇ ਲੈਕਚਰਾਰ ਹਰਜੀਤ ਸਿੰਘ ਰਤਨ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਭਣੋਈਏ ਨਰਿੰਦਰਪਾਲ ਸਿੰਘ ਸੰਦੀਲਾ ਵਾਸੀ ਧਾਂਦਰਾ ਦਾ ਸੰਖੇਪ ਬਿਮਾਰੀ ...

ਪੂਰੀ ਖ਼ਬਰ »

ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਲੈ ਕੇ ਮੀਟਿੰਗ

ਜਗਰਾਉਂ, 23 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਅਤੇ ਹੋਰ ਕੁਦਰਤੀ ਸਾਧਨਾਂ ਦੀ ਕੀਤੀ ਜਾਂਦੀ ਬਰਬਾਦੀ ਨੂੰ ਲੈ ਕੇ ਸੀਨੀਅਰ ਸਿਟੀਜਨਜ਼ ਫੋਰਮ ਜਗਰਾਉਂ ਦੀ ਵਿਸ਼ੇਸ਼ ਇਕੱਤਰਤਾ ਮਨੋਹਰ ਲਾਲ ਗਰਗ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

ਗਾਇਕ ਗੋਗੀ ਬਰਸਾਲ ਤੇ ਬੀਬਾ ਕੁਲਵੰਤ ਰੰਜਨਾ ਦਾ ਸਿੰਗਲ ਟਰੈਕ 'ਰਿਸ਼ਤੇਦਾਰੀ' ਰਿਲੀਜ਼

ਚੌਾਕੀਮਾਨ, 23 ਜੂਨ (ਤੇਜਿੰਦਰ ਸਿੰਘ ਚੱਢਾ)-ਅੱਡਾ ਚੌਾਕੀਮਾਨ ਵਿਖੇ ਗਾਇਕ ਗੋਗੀ ਬਰਸਾਲ ਤੇ ਬੀਬਾ ਕੁਲਵੰਤ ਰੰਜਨਾ ਦਾ ਸਿੰਗਲ ਟਰੈਕ 'ਰਿਸ਼ਤੇਦਾਰੀ ਨੂੰ ਜੱਥੇਦਾਰ ਜਰਨੈਲ ਸਿੰਘ ਗੁੜੇ, ਗੀਤਕਾਰ ਤੇਜਾ ਤਲਵੰਡੀ, ਗਾਇਕ ਸੁਖਵਿੰਦਰ ਮਾਨ, ਜਸਪਾਲ ਸਿੰਘ ਲਾਲੀ ਕੈਲਪੁਰ, ...

ਪੂਰੀ ਖ਼ਬਰ »

ਝੂਠੇ ਮੁਕਾਬਲੇ ਦੇ ਦੋਸ਼ੀ ਰਿਹਾਅ ਕਰਨੇ ਤੇ ਸਜ਼ਾ ਭੁਗਤ ਚੁੱਕੇ ਸਿੰਘ ਰਿਹਾਅ ਨਾ ਕਰਨੇ ਸਰਕਾਰ ਦਾ ਸ਼ਰਮਨਾਕ ਕਾਰਾ-ਇਕੋਲਾਹਾ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਜੇਕਰ ਝੂਠੇ ਪੁਲਿਸ ਮੁਕਾਬਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਰਾਜਪਾਲ ਵਲੋਂ ਮੁਆਫ਼ੀ ਦਿੱਤੀ ਜਾ ਸਕਦੀ ਹੈ ਫੇਰ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾਂਦਾ ਇਹ ਆਰ.ਐੱਸ.ਪੀ. ਦੇ ਸੂਬਾ ...

ਪੂਰੀ ਖ਼ਬਰ »

ਰਸੂਲੜਾ ਦੀ ਅਗਵਾਈ ਵਿਚ ਡਾ. ਅੰਬੇਡਕਰ ਕਲੱਬ ਵਲੋਂ ਲਾਈ ਗਈ ਛਬੀਲ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਰਸੂਲੜਾ ਪਿੰਡ ਵਿਖੇ ਡਾ. ਭੀਮ ਰਾਓ ਅੰਬੇਦਕਰ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਸ਼ਹੀਦਾਂ ਦੇ ਸਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਾਈ ਗਈ¢ ਛਬੀਲ ਦੀ ਸ਼ੁਰੂਆਤ ...

ਪੂਰੀ ਖ਼ਬਰ »

ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਥਾ ਭਾਟੀਆ ਦੀ ਅਗਵਾਈ ਹੇਠ ਰਵਾਨਾ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਰੇਲਵੇ ਸਟੇਸ਼ਨ ਖੰਨਾ ਤੋਂ ਸਿੱਖ ਸੰਗਤਾਂ ਦਾ ਇੱਕ ਜੱਥਾ ਕੌਾਸਲਰ ਦੇ ਪਤੀ ਅਤੇ ਅਕਾਲੀ ਨੇਤਾ ਹਰਜੀਤ ਸਿੰਘ ਭਾਟੀਆਂ ਦੀ ਅਗਵਾਈ 'ਚ ਰਵਾਨਾ ਹੋਇਆ | ਸ਼੍ਰੋਮਣੀ ਅਕਾਲੀ ਦਲ ਨਗਰ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਸਮਰਾਲਾ ਵਲੋਂ ਚਾਰ ਪੁਸਤਕਾਂ ਰਿਲੀਜ਼

ਸਮਰਾਲਾ, 23 ਜੂਨ (ਸੁਰਜੀਤ)-ਪਿਛਲੇ ਦਿਨੀਂ ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਇੱਕ ਵਿਸ਼ੇਸ਼ ਇਕੱਤਰਤਾ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਚ ਕੀਤੀ ਗਈ, ਜਿਸ ਵਿਚ ਪੰਜਾਬੀ ਦੇ ਮਸ਼ਹੂਰ ...

ਪੂਰੀ ਖ਼ਬਰ »

ਘਰ 'ਚ ਗੈਸ ਲੀਕ ਹੋਣ ਪਿੱਛੋਂ ਧਮਾਕੇ ਕਾਰਨ ਅੱਗ ਲੱਗੀ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)-ਸਥਾਨਕ ਜਮਾਲਪੁਰ ਸਥਿਤ ਗੋਬਿੰਦ ਕਾਲੋਨੀ ਵਿਚ ਘਰੇਲੂ ਗੈਸ ਸਿਲੰਡਰ ਲੀਕ ਹੋਣ ਕਾਰਨ ਲੱਗੀ ਅੱਗ ਤੋਂ ਬਾਅਦ ਹੋਏ ਧਮਾਕੇ ਨਾਲ ਮਕਾਨ ਦੀ ਛੱਤ ਡਿਗ ਗਈ, ਜਿਸ ਕਾਰਨ ਕਰੀਬ 80 ਹਜ਼ਾਰ ਦੀ ਨਕਦੀ ਅਤੇ ਸਾਮਾਨ ਸੜ ਗਿਆ | ਜਮਾਲਪੁਰ ਸਥਿਤ ...

ਪੂਰੀ ਖ਼ਬਰ »

ਉੱਘੇ ਨੇਤਾ ਤੇ ਸਰਪੰਚ ਬੈਨੀਪਾਲ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਗੌਤਮ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਿਲ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਨੇੜਲੇ ਪਿੰਡ ਈਸੜੂ ਦੇ ਸਰਪੰਚ ਅਤੇ ਉੱਘੇ ਸਮਾਜ ਸੇਵਕ ਗੁਰਬਿੰਦਰ ਸਿੰਘ ਬੈਨੀਪਾਲ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਏ¢ ਬੈਨੀਪਾਲ ਨੇ ਭਾਜਪਾ ਕਿਸਾਨ ਮੋਰਚਾ ਪੰਜਾਬ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਦੀ ਪੇ੍ਰਰਨਾ ...

ਪੂਰੀ ਖ਼ਬਰ »

ਯਾਤਰਾ ਤੋਂ ਆ ਰਹੇ ਮੋਟਰਸਾਈਕਲ ਸਵਾਰ ਦੀ ਸੜਕ ਹਾਦਸੇ ਵਿਚ ਮੌਤ
ਮੋਟਰਸਾਈਕਲ ਮਗਰ ਬੈਠਾ ਵਿਅਕਤੀ ਵੀ ਗੰਭੀਰ ਜ਼ਖ਼ਮੀ

ਸਮਰਾਲਾ, 23 ਜੂਨ (ਬਲਜੀਤ ਸਿੰਘ ਬਘੌਰ)-ਸਰਹਿੰਦ ਨਹਿਰ 'ਤੇ ਪੈਂਦੇ ਪਿੰਡ ਪਾਲ ਮਾਜਰਾ ਦੇ ਢਾਬੇ ਦੇ ਨਜ਼ਦੀਕ ਇਕ ਕਾਰ ਤੇ ਮੋਟਰਸਾਈਕਲ ਸਵਾਰ ਦੀ ਹੋਈ ਆਹਮੋਂ ਸਾਹਮਣੀ ਟੱਕਰ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਸਰਬਜੀਤ ਸਿੰਘ ਵਾਸੀ ਬੁੱਧ ਸਿੰਘ ਵਾਲਾ ਜ਼ਿਲ੍ਹਾ ਮੋਗਾ ਦੀ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੀਤੀ ਕੁੱਟਮਾਰ

ਖੰਨਾ, 23 ਜੂਨ (ਮਨਜੀਤ ਸਿੰਘ ਧੀਮਾਨ)-ਪੁਰਾਣੀ ਰੰਜਸ਼ ਦੇ ਚੱਲਦਿਆਂ ਹੋਏ ਆਪਸੀ ਝਗੜੇ ਦੌਰਾਨ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖਲ ਜ਼ਖ਼ਮੀ ਸੁਖਵਿੰਦਰ ਸਿੰਘ ਵਾਸੀ ਕੋਟ ਸੇਖੋਂ ਨੇ ਦੇਖਿਆ ਅੱਜ ਦੁਪਹਿਰ ਵੇਲੇ ਮੈਂ ਆਪਣੇ ਘਰ ਵਿਚ ...

ਪੂਰੀ ਖ਼ਬਰ »

ਬੰਦ ਖਾਤੇ ਵਿਚੋਂ ਚੈੱਕ ਜਾਰੀ ਕਰਨ 'ਤੇ ਜੋਧਪੁਰ ਦੀ ਫ਼ਰਮ ਦੇ ਮਾਲਕ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ
ਖੰਨਾ ਦੇ ਸ੍ਰੀ ਰਾਮ ਪੈਨਲਜ਼ ਵਲੋਂ ਭੇਜਿਆ ਗਿਆ ਸੀ ਮਾਲ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਪੁਲਿਸ ਨੇ ਰਾਜਸਥਾਨ ਦੀ ਇਕ ਫ਼ਰਮ ਿਖ਼ਲਾਫ਼ ਬੰਦ ਕੀਤੇ ਬੈਂਕ ਖਾਤੇ ਦਾ ਚੈੱਕ ਜਾਰੀ ਕਰਨ ਕਰਕੇ 5 ਲੱਖ 83 ਹਜ਼ਾਰ 140 ਰੁਪਏ ਦੀ ਠੱਗੀ ਮਾਰਨ ਦਾ ਕੇਸ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐਮ/ਐੱਸ ਪਵਨ ...

ਪੂਰੀ ਖ਼ਬਰ »

ਘਰ ਦੀ ਚਾਬੀ ਨਾ ਦੇਣ 'ਤੇ ਔਰਤ ਨਾਲ ਕੀਤੀ ਕੁੱਟਮਾਰ

ਖੰਨਾ, 23 ਜੂਨ (ਮਨਜੀਤ ਸਿੰਘ ਧੀਮਾਨ)-ਕਿਰਾਏ ਦੇ ਮਕਾਨ ਤੇ ਰਹਿ ਰਹੀ ਔਰਤ ਨੂੰ ਮਕਾਨ ਮਾਲਕ ਦੇ ਲੜਕਿਆਂ ਤੇ ਉਨ੍ਹਾਂ ਦੀਆਂ ਪਤਨੀਆਂ ਵਲੋਂ ਕੁੱਟਮਾਰ ਕਰਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਲਛਮੀ ਪਤਨੀ ਮਦਨ ਲਾਲ ਵਾਸੀ ਕਰਤਾਰ ਨਗਰ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ ਕਰਵਾਇਆ

ਬੀਜਾ, 23 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਜਨਮ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ ਹੋਇਆ | ਇਸ ਮੌਕੇ ਭਾਰੀ ...

ਪੂਰੀ ਖ਼ਬਰ »

ਸ੍ਰੀ ਦੁਰਗਾ ਸ਼ਕਤੀ ਮੰਦਰ ਰਾਏਕੋਟ ਵਿਖੇ ਬੂਆਂ ਦਿੱਤੀ ਦੀ 17ਵੀਂ ਬਰਸੀ 'ਤੇ ਧਾਰਮਿਕ ਸਮਾਗਮ ਕਰਵਾਇਆ

ਰਾਏਕੋਟ, 23 ਜੂਨ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਦੁਰਗਾ ਸ਼ਕਤੀ ਮੰਦਰ ਮੁਹੱਲਾ ਮੌਲਵੀਆ ਰਾਏਕੋਟ ਵਿਖੇ ਬੂਆਂ ਦਿੱਤੀ ਦੀ 17ਵੀਂ ਬਰਸੀ 'ਤੇ 2 ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਚੇਅਰਮੈਨ ਨਰਿੰਦਰ ਡਾਬਰ, ਪ੍ਰਧਾਨ ਕੁਲਵੰਤ ਰਾਏ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਰਮਲ ਕੁਟੀਆ ਜੌਹਲਾਂ ਵਿਖੇ ਹੋਇਆ ਵਿਸ਼ਾਲ 'ਸੰਤ ਸਮਾਗਮ'

ਚੁਗਿੱਟੀ/ਜੰਡੂ ਸਿੰਘਾ, 23 ਜੂਨ (ਨਰਿੰਦਰ ਲਾਗੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ-ਹੁਸ਼ਿਆਰਪੁਰ ਸੜਕ ਮਾਰਗ 'ਤੇ ਸਥਿਤ ਸੰਤ ਬਾਬਾ ਬਸੰਤ ਸਿੰਘ, ਸੰਤ ਗਿਆਨ ਸਿੰਘ ਅਤੇ ਸੰਤ ਹਰਭਜਨ ਸਿੰਘ ਵਿਰੱਕਤ ਦੇ ਤਪ ਅਸਥਾਨ ਨਿਰਮਲ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ 'ਤੇ ਹਲਕਾ ਰਾਏਕੋਟ ਦੇ ਬੂਥ ਪੱਧਰ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ

ਰਾਏਕੋਟ, 23 ਜੂਨ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ਤੱਕ ਮਜਬੂਤ ਕਰਨ ਲਈ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਹੁਕਮਾਂ ਤਹਿਤ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਅਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ...

ਪੂਰੀ ਖ਼ਬਰ »

ਕੁੱਟਮਾਰ ਦੌਰਾਨ ਇਕ ਜ਼ਖ਼ਮੀ

ਖੰਨਾ, 23 ਜੂਨ (ਮਨਜੀਤ ਸਿੰਘ ਧੀਮਾਨ)-ਸਬਜ਼ੀ ਮੰਡੀ ਖੰਨਾ ਵਿਖੇ 2 ਰੇਹੜੀ ਵਾਲੇ ਦੁਕਾਨਦਾਰਾਂ ਦੀ ਆਪਸੀ ਕੁੱਟਮਾਰ ਦੌਰਾਨ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਮਿûਨ ਯਾਦਵ ਵਾਸੀ ਨਵੀਂ ਆਬਾਦੀ ਖੰਨਾ ਨੇ ਦੱਸਿਆ ਕਿ ਸਬਜ਼ੀ ਮੰਡੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX