ਤਾਜਾ ਖ਼ਬਰਾਂ


ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  4 minutes ago
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸੂਬੇ 'ਚ ਵੱਧ ਰਹੇ ਸੜਕ ਹਾਦਸਿਆਂ 'ਚ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਜਿਸ ਨੂੰ ਬਚਾਉਣ ਦੇ ਲਈ ਟਰੈਫ਼ਿਕ ਏ.ਡੀ.ਜੀ.ਪੀ. ਐੱਸ.ਐੱਸ. ਚੌਹਾਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਮੁਤਾਬਿਕ...
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  40 minutes ago
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਰਾਜਪਾਲ ਵੱਲੋਂ ਅੱਜ ਹੁਕਮ ਜਾਰੀ ਕਰ ਕੇ ਸਾਲ 1988 ਬੈਚ ਦੇ ਤਿੰਨ ਆਈ.ਪੀ.ਐੱਸ ਅਹੁਦੇ ਦੇ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀ.ਜੀ.ਪੀ. ਬਣਾਇਆ ਗਿਆ ਹੈ। ਜਿਨ੍ਹਾਂ ਦੇ ਨਾਂਅ ਪ੍ਰਬੋਧ ਕੁਮਾਰ, ਰੋਹਿਤ ....
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  about 1 hour ago
ਬੈਂਗਲੁਰੂ, 17 ਜੁਲਾਈ- ਸੁਪਰੀਮ ਕੋਰਟ ਵੱਲੋਂ ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਫ਼ੈਸਲਾ ਸੁਣਾਏ ਜਾਣ ਤੋਂ ਬਾਅਦ ਬੈਂਗਲੁਰੂ 'ਚ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਬੈਂਗਲੁਰੂ 'ਚ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ ਕਰ ਰਹੇ...
ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਸੰਕਟ ਨੂੰ ਲੈ ਕੇ 15 ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਪੀਕਰ ਨੂੰ ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਲਈ ਕਿਹਾ ਹੈ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ...
ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ
. . .  about 1 hour ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਦੋ ਦਿਨ ਲਗਾਤਾਰ ਪਏ ਰਹੇ ਮੀਂਹ ਨੇ ਜੈਤੋ ਵਿਖੇ ਸਥਿਤ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਛੱਤ ਡਿੱਗ ਗਈ ਹੈ ਅਤੇ ਦੂਜੀ ਬਿਲਡਿੰਗ ਦਾ ਹਿੱਸਾ ਵੀ ਕਿਸੇ ਸਮੇਂ ...
ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ
. . .  about 1 hour ago
ਮੋਗਾ, 17 ਜੁਲਾਈ- ਮੋਗਾ ਦੇ ਕੋਟਕਪੂਰਾ ਬਾਈਪਾਸ 'ਤੇ ਅੱਜ ਤੜਕੇ ਟਾਟਾ 407 ਦੀ ਆਵਾਰਾ ਸਾਨ੍ਹ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਸਾਨ੍ਹ ਦੀ ਮੌਤ ਹੋ ਗਈ ਅਤੇ ਵਾਹਨ ਚਾਲਕ ਵਾਲ-ਵਾਲ ਬਚ ਗਿਆ। ਹਾਲਾਂਕਿ ਟੱਕਰ 'ਚ ਟਾਟਾ 407 ਸੜਕ 'ਤੇ ਪਲਟ ਕੇ ਬੁਰੀ ....
ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ
. . .  about 1 hour ago
ਭਗਤਾ ਭਾਈਕਾ, 17 ਜੁਲਾਈ (ਸੁਖਪਾਲ ਸਿੰਘ ਸੋਨੀ)- ਪਿਛਲੇ ਦੋ ਦਿਨ ਤੋ ਹੋ ਰਹੀ ਬਰਸਾਤ ਕਾਰਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਨਿਓੁਰ ਵਿਖੇ ਡਰੇਨ 'ਚ ਪਾਣੀ ਵਧੇਰੇ ਆਉਣ ਕਾਰਨ ਪਾਣੀ ਖੇਤਾਂ 'ਚ ਵੜ ਗਿਆ। ਡਰੇਨ ਦੇ ਪਾਣੀ ਨਾਲ ਤਕਰੀਬਨ ਦਰਜਨਾਂ ਏਕੜ ਫ਼ਸਲ ...
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  1 minute ago
ਇਸਲਾਮਾਬਾਦ, 17 ਜੁਲਾਈ- ਲਾਹੌਰ ਤੋਂ ਗੁੱਜਰਾਂਵਾਲਾ ਜਾ ਰਹੇ ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਪਾਕਿਸਤਾਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਕਿਸਤਾਨੀ ਮੀਡੀਆ ਅਨੁਸਾਰ, ਹਾਫ਼ਿਜ਼ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਨਿਆਇਕ ਹਿਰਾਸਤ 'ਚ ...
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 2 hours ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ........................
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  about 2 hours ago
ਪਟਿਆਲਾ, 17 ਜੁਲਾਈ(ਅਮਨਦੀਪ ਸਿੰਘ)- ਸਿਮਰਨਜੀਤ ਸਿੰਘ ਬੈਂਸ 'ਤੇ ਪੰਜਾਬ ਦੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਕੀਤੇ ਮਾਣਹਾਨੀ ਦੇ ਮੁਕੱਦਮੇ ਨੂੰ ਲੈ ਖ਼ੁਦ ਮਹਿੰਦਰਾ ਅੱਜ ਪਟਿਆਲਾ ਦੀ ਮਾਨਯੋਗ ਅਦਾਲਤ 'ਚ ਪੇਸ਼ੀ ਲਈ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ
. . .  about 1 hour ago
ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਥਾਣਾ ਸਦਰ ਨਾਭਾ ਅਧੀਨ ਪੈਂਦੀ ਗਲਵੱਟੀ ਚੌਂਕੀ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਪ੍ਰੇਮ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਨੂੰ ਨੇੜਲੇ ਪਿੰਡ ਸੁਖੇਵਾਲ ਨੇਂੜਿਓਂ 436 ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕੀਤਾ....
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  about 2 hours ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ-ਲੁਧਿਆਣਾ ਰਾਜ ਮਾਰਗ ਨੂੰ ਸਿਵਲ ਹਸਪਤਾਲ ਸੰਗਰੂਰ ਦੇ ਨੇੜਿਓਂ ਚਹੁੰ ਮਾਰਗੀ ਕੀਤੇ ਜਾਣ ਦੇ ਨਿਰਮਾਣ ਕਾਰਜਾਂ ਦੇ ਚੱਲਦਿਆਂ ਸੜਕ ਦੇ ਨਲ-ਨਾਲ ਬਣਾਇਆ ਨਿਕਾਸੀ ਨਾਲਾ ਪਾਣੀ ਦਾ ਨਿਕਾਸ ਕਰਨ ਤੋਂ ...
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  1 minute ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪਿੰਡ ਗੁਣਾਚੌਰ ਨੇੜੇ ਅੱਜ ਸਕੂਟਰ ਦੇ ਗਾਂ ਨਾਲ ਟਕਰਾਅ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ 35 ਸਾਲਾ ਪਰਮਜੀਤ ਕੁਮਾਰ ਪੁੱਤਰ ਗੁਰਮੇਜ...
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 3 hours ago
ਡੇਰਾਬੱਸੀ, 17 ਜੁਲਾਈ (ਸ਼ਾਮ ਸਿੰਘ ਸੰਧੂ)- ਨਗਰ ਕੌਂਸਲ ਡੇਰਾਬਸੀ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬਣਾਏ ਸਟਰਾਮ ਵਾਟਰ ਕਲੈਕਸ਼ਨ ਸੈਂਟਰ 'ਚ ਡਿੱਗ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਕੁਮਾਰ ਵਾਸੀ ਡੇਰਾਬਸੀ...
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਦੂਜੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਖੇਤਰ ਦੇ ਪਿੰਡਾਂ ਸੰਗੂਧੌਣ, ਉਦੇਕਰਨ, ਚੜ੍ਹੇਵਣ, ਡੋਹਕ ਆਦਿ 'ਚ ਪਾਣੀ ਆਉਣ...
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 3 hours ago
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 3 hours ago
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 4 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 4 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 3 hours ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 4 hours ago
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 4 hours ago
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 4 hours ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 4 hours ago
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 5 hours ago
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 5 hours ago
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 6 hours ago
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 6 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  about 1 hour ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 1 hour ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕੰਢੀ ਨਹਿਰ ਵਿਭਾਗ ਤੇ ਪੰਜਾਬ ਜਲ ਸਰੋਤ ਨਿਗਮ ਵਿਚ ਪਿਸ ਰਿਹਾ ਹੈ ਕੰਢੀ ਦਾ ਕਿਸਾਨ

ਪੋਜੇਵਾਲ ਸਰਾਂ, 23 ਜੂਨ (ਨਵਾਂਗਰਾਈਂ)-ਕੰਢੀ ਦਾ ਬਲਾਕ ਸੜੋਆ ਆਜ਼ਾਦੀ ਤੋਂ ਲੈ ਕੇ ਅੱਜ ਤੱਕ ਸਿੰਚਾਈ ਦੇ ਪਾਣੀ ਨੂੰ ਲੈ ਕੇ ਸਮੱਸਿਆ ਨਾਲ ਜੂਝ ਰਿਹਾ ਹੈ। ਸੱਤਰ-ਅੱਸੀ ਦੇ ਦਹਾਕੇ ਤੋਂ ਪੰਜਾਬ ਜਲ ਸਰੋਤ ਨਿਗਮ (ਟਿਉਬਵੈੱਲ ਕਾਰਪੋਰੇਸ਼ਨ) ਵਲੋਂ ਇਸ ਇਲਾਕੇ ਵਿਚ ਸਿੰਚਾਈ ਲਈ ਡੂੰਘੇ ਟਿਉਬਵੈੱਲ ਲਗਾਉਣੇ ਸ਼ੁਰੂ ਕੀਤੇ ਸਨ, ਜਿਸ ਨਾਲ ਸਿੰਚਾਈ ਦੀ ਸਮੱਸਿਆ ਕੁਝ ਹੱਦ ਤੱਕ ਹੱਲ ਹੋਈ ਸੀ ਤੇ ਇਸ ਸਮੇਂ ਬਲਾਕ ਸੜੋਆ ਵਿਚ ਜਲ ਸਰੋਤ ਵਿਭਾਗ ਦੇ ਜਿੰਨੇ ਵੀ ਟਿਉਬਵੈਲ ਚੱਲ ਰਹੇ ਤੇ ਉਨ੍ਹਾਂ ਦਾ ਜਿਸ ਦਿਨ ਤੋਂ ਪੰਜਾਬ ਦੀ ਪਿਛਲੀ ਸਰਕਾਰ ਵਲੋਂ ਇਨ੍ਹਾਂ ਟਿਊੁਬਵੈੱਲਾਂ ਤੋਂ ਲਿਆ ਜਾਂਦਾ ਮੈਂਨਟੀਨੈਂਸ ਖਰਚਾ ਮੁਆਫ਼ ਕਰ ਦਿੱਤਾ ਹੈ । ਉਸ ਦਿਨ ਤੋਂ ਇਨ੍ਹਾਂ ਟਿਉਬਵੈਲਾਂ ਦੀ ਰਿਪੇਅਰ ਇੱਕ ਸਮੱਸਿਆ ਬਣ ਗਈ ਹੈ ਤੇ ਕਈ ਟਿਉਬਵੈੱਲ ਸਾਰਾ-ਸਾਰਾ ਸੀਜ਼ਨ ਖ਼ਰਾਬ ਰਹਿੰਦੇ ਹਨ ਤੇ ਵਿਭਾਗ ਇਹ ਕਹਿ ਕਿ ਟਾਲ ਦਿੰਦਾ ਹੈ ਕਿ ਉਨ੍ਹਾਂ ਕੋਲ ਫ਼ੰਡਾਂ ਦੀ ਘਾਟ ਹੈ ਤੇ ਉਸ ਟਿਉਬਵੈੱਲ ਅਧੀਨ ਆਉਂਦੀ ਸਾਰੀ ਫ਼ਸਲ ਤਬਾਹ ਹੋ ਜਾਂਦੀ ਹੈ। ਇੱਥੇ ਇਹ ਵੀ ਵਰਨਣਯੋਗ ਹੈ ਕਿ ਇਨ੍ਹਾਂ ਵਿਚੋਂ ਬਹੁਤੇ ਟਿਉਬਵੈੱਲ ਆਪਣੀ ਮਿਆਦ ਪੁਗਾ ਚੁੱਕੇ ਹਨ (ਵਿਭਾਗੀ ਅਧਿਕਾਰੀਆਂ ਅਨੁਸਾਰ ਇੱਕ ਟਿਉਬਵੈੱਲ ਦੀ ਸਰਕਾਰੀ ਤੌਰ 'ਤੇ ਮਿਆਦ 15 ਤੋਂ 20 ਸਾਲ ਹੈ) ਇਹ ਤਾਂ ਹੁਣ ਰੱਬ ਭਰੋਸੇ ਹੀ ਹੈ। ਇਹ ਟਿਉਬਵੈੱਲ ਕਿੰਨਾ ਸਮਾਂ ਚੱਲਦੇ ਹਨ ਕਿਉਂ ਕਿ ਮਿਆਦ ਪੁਗਾ ਚੁੱਕੇ ਟਿਉਬਵੈੱਲ ਖ਼ਰਾਬ ਹੋਣ ਦੀ ਸੂਰਤ ਵਿਚ ਵਿਭਾਗ ਵਲੋਂ ਦੁਬਾਰਾ ਚਾਲੂ ਨਹੀਂ ਕਰਨੇ ਕਿਉਂਕਿ ਉਨ੍ਹਾਂ ਅਨੁਸਾਰ ਜਿਸ ਪਿੰਡ ਵਿਚੋਂ ਨਹਿਰ ਨਿਕਲ ਗਈ ਹੈ ਉੱਥੇ ਸਰਕਾਰੀ ਟਿਉਬਵੈੱਲ ਨਹੀਂ ਲੱਗ ਸਕਦਾ। ਹੁਣ ਲੋਕਾਂ ਨੂੰ ਕੁਝ ਆਸ ਬੱਝੀ ਸੀ ਕਿ ਉਨ੍ਹਾਂ ਦੇ ਇਲਾਕੇ ਵਿਚ ਕੰਢੀ ਨਹਿਰ ਆ ਗਈ ਹੈ ਤੇ ਉਨ੍ਹਾਂ ਦੀ ਸਿੰਚਾਈ ਦੀ ਸਮੱਸਿਆ ਦਾ ਹੱਲ ਹੋ ਜਾਵੇਗਾ ਪਰ ਇਸ ਇਲਾਕੇ ਦੀ ਕਿਰਸਾਨੀ ਇੱਕ ਵਾਰ ਫਿਰ ਸਿੰਚਾਈ ਦੇ ਪਾਣੀ ਲਈ ਤਰਸ ਗਈ। 2012 ਵਿਚ ਜਦੋਂ ਕੰਢੀ ਨਹਿਰ ਨੇ ਜ਼ਿਲ੍ਹਾ ਸਹੀਦ ਭਗਤ ਸਿੰਘ ਨਗਰ ਦੇ ਇਸ ਬਲਾਕ ਵਿਚ ਪ੍ਰਵੇਸ਼ ਕੀਤਾ ਸੀ ਤਾਂ ਉਸ ਵੇਲੇ ਲੋਕਾਂ ਵਲੋਂ ਕਾਫੀ ਵਿਰੋਧ ਹੋਇਆ ਜਿਸ ਦੇ ਫਲਸਰੂਪ ਇਸ ਨਹਿਰ ਨੂੰ ਕਰੀਮਪੁਰ ਚਾਹਵਾਲਾ ਵਿਖੇ ਬੰਦ ਕਰਕੇ ਅੱਗੇ ਇਹ ਨਹਿਰ ਪਾਈਪਾਂ ਰਾਹੀ ਬਣਾਉਣੀ ਸ਼ੁਰੂ ਕਰ ਦਿੱਤੀ ਤੇ ਉਸ ਵੇਲੇ ਦੀ ਸਰਕਾਰ ਵਲੋਂ ਵਾਅਦਾ ਕੀਤਾ ਸੀ ਇਹ ਨਹਿਰ ਸ਼ਿਵਾਲਿਕ ਦੀਆਂ ਪਹਾੜੀਆ ਦੇ ਨਾਲ ਨਾਲ ਪੁੱਟ ਕੇ ਬਣਾਈ ਜਾਵੇਗੀ ਪਰ ਹੋਇਆ ਇਸ ਤੋਂ ਉਲਟ ਹੁਣ ਉੱਥੇ ਵੀ ਸਰਕਾਰ ਵਲੋਂ ਇਹ ਨਹਿਰ ਪਾਈਪਾਂ ਨਾਲ ਹੀ ਵਿਛਾਈ ਜਾ ਰਹੀ ਹੈ ਦੇਖਣ ਵਾਲੀ ਗੱਲ ਤਾਂ ਇਹ ਹੈ ਕਿ ਨਹਿਰ ਦਾ ਪਾਣੀ ਕਦੋਂ ਚੱਲੇਗਾ ਜੇ ਚੱਲੇਗਾ ਤਾਂ ਇਹ ਕਿਸਾਨਾਂ ਨੂੰ ਫ਼ਾਇਦਾ ਦੇਵੇਗਾ ਇਹ ਤਾਂ ਆਉਣ ਵਾਲ ਸਮਾਂ ਹੀ ਦੱਸੇਗਾ। ਹੁਣ ਇਸ ਇਲਾਕੇ ਦੀ ਕੰਡੀ ਨਹਿਰ ਦੇ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਦੋਹਰੀ ਮਾਰ, ਦਿੱਤੀ ਜਾ ਰਹੀ ਹੈ। ਉਨ੍ਹਾਂ ਬਲਾਕ ਸੜੋਆ ਦੇ ਕਾਫੀ ਪਿੰਡਾਂ ਨੂੰ ਇਹ ਕਹਿ ਕੇ ਕੰਢੀ ਨਹਿਰ ਦੇ ਪਾਣੀ ਤੋਂ ਵਾਂਝੇ ਰੱਖ ਲਿਆ ਕਿ ਉਨ੍ਹਾਂ ਦੇ ਪਿੰਡ ਵਿਚ ਸਿੰਚਾਈ ਦਾ ਸਰਕਾਰੀ ਟਿਉਬਵੈੱਲ ਹੈ। ਇਸ ਕਾਰਨ ਉਨ੍ਹਾਂ ਦੇ ਪਿੰਡ ਨੂੰ ਨਹਿਰ ਦਾ ਪਾਣੀ ਨਹੀਂ ਦਿੱਤਾ ਜਾ ਸਕਦਾ। ਇਸ ਤਰ੍ਹਾਂ ਨਾਲ ਕਈ ਪਿੰਡਾਂ ਲਈ ਤਾਂ ਕੰਢੀ ਨਹਿਰ ਸਰਾਪ ਬਣ ਗਈ ਹੈ ਨਾਂ ਜਲ ਸਰੋਤ ਵਿਭਾਗ ਵਲੋਂ ਨਵੇਂ ਟਿਉਬਵੈੱਲ ਨਹਿਰ ਦਾ ਬਹਾਨਾ ਲਗਾ ਕੇ ਲਗਾਉਣੇ ਹਨ ਤੇ ਨਾਂ ਹੀ ਕੰਢੀ ਨਹਿਰੀ ਵਿਭਾਗ ਵਲੋਂ ਸਰਕਾਰੀ ਟਿਉਬਵੈਲ ਦਾ ਹਵਾਲਾ ਦੇ ਕੇ ਨਹਿਰ ਦੇ ਪਾਣੀ ਦੇਣਾ ਹੈ। ਇਸ ਤਰ੍ਹਾਂ ਨਾਲ ਇਸ ਇਲਾਕੇ ਦੇ ਕਿਸਾਨ ਦੋਹਰੀ ਮਾਰ ਝੱਲ ਰਹੇ ਹਨ। ਕੰਢੀ ਨਹਿਰ ਵਿਭਾਗ ਦੇ ਅਧਿਕਾਰੀਆਂ ਵਲੋਂ ਮਨਮਰਜ਼ੀ ਨਾਲ ਹੀ ਇਸ ਇਲਾਕੇ ਦੀਆਂ ਸੜਕਾਂ ਦਾ ਸੱਤਿਆ ਨਾਸ਼ ਮਾਰ ਦਿੱਤਾ ਹੈ ਤੇ ਇਸ ਇਲਾਕੇ ਦੀ ਟੈਲੀਫ਼ੋਨ ਵਿਵਸਥਾ ਵਿਗਾੜੀ ਹੋਈ ਹੈ। ਲੋਕਾਂ ਦੀ ਮੰਗ ਹੈ ਕਿ ਕੰਢੀ ਦੇ ਇਲਾਕੇ ਦੀ ਛੋਟੀ ਕਿਰਸਾਨੀ ਲਈ ਸਰਕਾਰ ਕੋਈ ਠੋਸ ਕਦਮ ਚੁੱਕ ਕੇ ਇਸ ਨੂੰ ਤਬਾਹ ਹੋਣ ਤੋਂ ਬਚਾਵੇ।
ਕੀ ਕਹਿੰਦੇ ਹਨ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ
ਇਸ ਮਸਲੇ ਸਬੰਧੀ ਜਦੋਂ ਬਲਾਚੌਰ ਦੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਸਿੰਚਾਈ ਵਿਭਾਗ ਦੇ ਮੰਤਰੀ ਤੇ ਮੁੱਖ ਮੰਤਰੀ ਨਾਲ ਗੱਲਬਾਤ ਕਰਕੇ ਕੰਢੀ ਨਹਿਰ ਵਿਭਾਗ ਤੇ ਜਲ ਸਰੋਤ ਵਿਭਾਗ ਕਾਰਨ ਇਸ ਇਲਾਕੇ ਦੇ ਜਿਹੜੇ ਪਿੰਡ ਇਸ ਸਮੱਸਿਆ ਨਾਲ ਜੂਝ ਰਹੇ ਹਨ ਦਾ ਹੱਲ ਕਰਵਾਉਣਗੇ ਤੇ ਹਰ ਪਿੰਡ ਨੂੰ ਨਹਿਰੀ ਵਿਭਾਗ ਦਾ ਪਾਣੀ ਦਿਵਾ ਕੇ ਹੀ ਦਮ ਲੈਣਗੇ।

ਠੇਕੇਦਾਰ ਰੌਸ਼ਨ ਲਾਲ ਤੋਂ ਪਿਸਤੌਲ ਦੀ ਨੋਕ 'ਤੇ ਇਨੋਵਾ ਖੋਹੀ

ਪੋਜੇਵਾਲ ਸਰਾਂ, 23 ਜੂਨ (ਰਮਨ ਭਾਟੀਆ)-ਬੀਤੀ ਰਾਤ ਠੇਕੇਦਾਰ ਰੋਸ਼ਨ ਲਾਲ ਕਰੀਮਪੁਰ ਚਾਹਵਾਲਾ ਪਾਸੋ ਜਗਰਾਵਾਂ ਨਜ਼ਦੀਕ ਜੀ.ਟੀ. ਰੋਡ 'ਤੇ ਲੁਟੇਰਿਆ ਵਲੋਂ ਪਿਸਤੌਲ ਦੀ ਨੋਕ 'ਤੇ ਇਨੋਵਾ ਗੱਡੀ ਲੁੱਟ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਠੇਕੇਦਾਰ ਰੌਸ਼ਨ ਲਾਲ ਜੋ ਕਿ ...

ਪੂਰੀ ਖ਼ਬਰ »

ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰ ਸਾਈਕਲ ਸਵਾਰ ਤਾਈ ਭਤੀਜੇ ਦੀ ਮੌਤ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ)-ਅੱਜ ਬਾਅਦ ਦੁਪਹਿਰ ਜਾਡਲੀ ਪਿੰਡ ਦੇ ਮੋੜ ਪੈਂਦੇ ਮੁੱਖ ਮਾਰਗ ਤੇ ਇਕ ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰ ਸਾਈਕਲ ਸਵਾਰ ਤਾਈ-ਭਤੀਜੇ ਦੀ ਮੌਕੇ 'ਤੇ ਮੌਤ ਹੋ ਗਈ। ਜਦ ਕਿ ਟਿੱਪਰ ਚਾਲਕ ਮੌਕੇ ਤੋਂ ਟਿੱਪਰ ਛੱਡ ਕੇ ਫ਼ਰਾਰ ਹੋ ਗਿਆ। ...

ਪੂਰੀ ਖ਼ਬਰ »

20 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਪਤੀ-ਪਤਨੀ ਗ੍ਰਿਫ਼ਤਾਰ

ਰੈਲਮਾਜਰਾ, 23 ਜੂਨ (ਰਾਕੇਸ਼ ਰੋਮੀ)-ਐੱਸ.ਐੱਸ.ਪੀ. ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਅਨੁਸਾਰ ਜ਼ਿਲ੍ਹੇ ਵਿਚ ਚਲਾਈ ਜਾ ਰਹੀ ਨਸ਼ਿਆ ਵਿਰੁੱਧ ਮੁਹਿੰਮ ਨੂੰ ਉਦੋਂ ਵੱਡੀ ਸਫਲਤਾ ਮਿਲੀ ਜਦੋਂ ਆਸਰੋਂ ਪੁਲਿਸ ਨੇ 20 ਪੇਟੀਆਂ ਨਾਜਾਇਜ ਸ਼ਰਾਬ ਸਮੇਤ ਪਤੀ ਪਤਨੀ ਨੂੰ ਹਿਰਾਸਤ 'ਚ ਲੈ ਕੇ ...

ਪੂਰੀ ਖ਼ਬਰ »

ਰੇਲ ਗੱਡੀ 'ਚੋਂ ਉੱਤਰਦਿਆਂ ਬੇਹੋਸ਼ ਹੋਈ ਔਰਤ ਦੀ ਮੌਤ, ਲਾਸ਼ ਸ਼ਨਾਖ਼ਤ ਲਈ ਰੱਖੀ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ)-ਕੁਝ ਦਿਨ ਪਹਿਲਾਂ ਰੇਲ ਗੱਡੀ 'ਚ ਉੱਤਰਦੇ ਸਾਰ ਬੇਹੋਸ਼ ਹੋਈ ਔਰਤ ਜੋ ਕਿ ਜ਼ੇਰੇ ਇਲਾਜ ਸੀ ਦੀ ਮੌਤ ਹੋ ਗਈ। ਇਸ ਸਬੰਧੀ ਰੇਲਵੇ ਪੁਲਿਸ ਚੌਂਕੀ ਨਵਾਂਸ਼ਹਿਰ ਦੇ ਇੰਚਾਰਜ ਸੁਰਿੰਦਰ ਨੇ ਦੱਸਿਆ ਕਿ 19 ਜੂਨ ਨੂੰ 74951 ਰੇਲ ਗੱਡੀ ਜੋ ਕਿ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਡੇਂਗੂ ਮਲੇਰੀਆ ਜਾਗਰੂਕਤਾ ਮੁਹਿੰਮ ਚਲਾਈ

ਨਵਾਂਸ਼ਹਿਰ, 23 ਜੂਨ (ਹਰਵਿੰਦਰ ਸਿੰਘ)-ਅੱਜ ਸਿਵਲ ਸਰਜਨ ਡਾ. ਰਜਿੰਦਰ ਪ੍ਰਸਾਦ ਭਾਟੀਆ ਦੀ ਹਦਾਇਤ ਤੇ ਡਾ. ਜਗਦੀਪ ਸਿੰਘ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਚੰਡੀਗੜ੍ਹ ਰੋਡ ਦੇ ਵੱਖ-ਵੱਖ ਇਲਾਕਿਆਂ 'ਚ ਡੇਂਗੂ ਅਤੇ ਮਲੇਰੀਆ ਦੀ ਬਿਮਾਰੀਆਂ ਸਬੰਧੀ ਜਾਗਰੂਕਤਾ ...

ਪੂਰੀ ਖ਼ਬਰ »

ਸਵਾ ਮਹੀਨੇ ਬਾਅਦ ਵੀ ਨਵਾਂਸ਼ਹਿਰ ਪੁਲਿਸ ਲਾਪਤਾ ਨਾਬਾਲਗ ਲੜਕੀ ਦੀ ਭਾਲ ਕਰਨ 'ਚ ਅਸਫਲ

ਨਵਾਂਸ਼ਹਿਰ, 23 ਜੂਨ (ਹਰਵਿੰਦਰ ਸਿੰਘ)-ਸਵਾ ਮਹੀਨਾ ਪਹਿਲਾਂ ਲਾਪਤਾ ਹੋਈ ਇਕ ਪ੍ਰਵਾਸੀ ਨਾਬਾਲਗ ਲੜਕੀ ਨੂੰ ਲੱਭਣ ਵਿਚ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਨਾਕਾਮ ਸਾਬਤ ਹੋਈ ਹੈ। ਰਿਕਸ਼ਾ ਚਾਲਕ ਵੈਜੂ ਰਾਮ ਜੋ ਭੱਲਾ ਪੈਟਰੋਲ ਪੰਪ ਦੇ ਸਾਹਮਣੇ ਕਰਿਆਮ ਰੋਡ ਵਿਖੇ ਕਿਰਾਏ ...

ਪੂਰੀ ਖ਼ਬਰ »

ਜਦੋਂ ਤੱਕ ਰਾਜ ਭਾਗ ਹੱਥਾਂ 'ਚ ਨਹੀਂ ਆਉਂਦਾ ਉਦੋਂ ਤੱਕ ਸਮਾਜ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ-ਲੱਧੜ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਗੈਰ-ਰਾਜਨੀਤਕ ਸੰਸਥਾ 'ਪੈਗ਼ਾਮ' ਦੇ ਬੈਨਰ ਹੇਠ ਅੱਜ ਨਵਾਂਸ਼ਹਿਰ ਦੀ ਆਈ.ਟੀ.ਆਈ. ਗਰਾਉਂਡ ਵਿਖੇ ਐਸ.ਸੀ./ਬੀ.ਸੀ. ਸਮਾਜ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਲਈ ਜਨ ਚੇਤਨਾ ਰੈਲੀ ਕੀਤੀ ਗਈ। ਰੈਲੀ ਮੌਕੇ ਸੂਬੇ ...

ਪੂਰੀ ਖ਼ਬਰ »

ਮੁਕੰਦਪੁਰ ਸਥਿਤ ਡੇਰਾ ਸੌਦਾ ਦੀ ਵਧਾਈ ਸੁਰੱਖਿਆ

ਮੁਕੰਦਪੁਰ, 23 ਜੂਨ (ਅਮਰੀਕ ਸਿੰਘ ਢੀਂਡਸਾ)-ਬੀਤੇ ਦਿਨ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਦੀ ਸਾਜਿਸ਼ ਵਿਚ ਸ਼ਾਮਲ ਸੀ ਦੀ ਨਾਭਾ ਜੇਲ੍ਹ ਵਿਚ ਦੋ ਵਿਅਕਤੀਆਂ ਵਲੋਂ ਕੀਤੀ ਕੁਟਮਾਰ ਕਾਰਨ ਮੌਤ ਹੋ ਗਈ ...

ਪੂਰੀ ਖ਼ਬਰ »

ਭਾਰ ਤੋਲਕ ਗੁਰਦੀਪ ਸਿੰਘ ਚੱਕ ਬਿਲਗਾਂ ਦਾ ਆਸਟ੍ਰੇਲੀਆ ਤੋਂ ਸਿਲਵਰ ਮੈਡਲ ਜਿੱਤਣ 'ਤੇ ਭਰਵਾਂ ਸਵਾਗਤ

ਬਹਿਰਾਮ, 23 ਜੂਨ (ਨਛੱਤਰ ਸਿੰਘ ਬਹਿਰਾਮ)-ਪਿਛਲੇ ਦਿਨੀ ਕਾਮਨ ਵੈਲਥ ਖੇਡਾਂ ਆਸਟ੍ਰੇਲੀਆ ਦੇ ਸ਼ਹਿਰ ਗੋਲਡ ਕੋਸਟ 'ਚ ਭਾਗ ਲੈਂਦਿਆਂ ਭਾਰ ਤੋਲਕ ਗੁਰਦੀਪ ਸਿੰਘ ਨੇ 73 ਕਿਲੋ ਭਾਰ ਵਰਗ ਵਿਚ ਸਿਲਵਰ ਮੈਡਲ ਜਿੱਤ ਕੇ ਪਿੰਡ ਚੱਕ ਬਿਲਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਮਾਣ ...

ਪੂਰੀ ਖ਼ਬਰ »

ਪੰਜਾਬੀਜ਼ ਆਈ.ਜੀ.ਏ. ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ

ਬਹਿਰਾਮ, 23 ਜੂਨ (ਨਛੱਤਰ ਸਿੰਘ ਬਹਿਰਾਮ)-ਨਾਮਵਰ ਸੰਸਥਾ ਪੰਜਾਬੀਜ਼ ਆਈ.ਜੀ.ਏ. ਵਲੋਂ ਪਿੰਡ ਜੱਸੋਮਜਾਰਾ ਵਿਖੇ ਮੈਡਮ ਮਨਜੀਤ ਕੌਰ ਗਿੱਲ ਅਤੇ ਅਮਰੀਕ ਸਿੰਘ ਸ਼ੇਰਗਿੱਲ ਦੇ ਯਤਨਾ ਸਦਕਾ ਮੁਫਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿਚ 155 ਮਰੀਜਾਂ ਦਾ ਸ਼ੂਗਰ, ਯੂਰਿਕ ...

ਪੂਰੀ ਖ਼ਬਰ »

ਆਰਟ ਆਫ਼ ਲਿਵਿੰਗ ਵਲੋੋਂ ਦੋ ਦਿਨਾ ਵਰਕਸ਼ਾਪ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ)-ਆਰਟ ਆਫ ਲੀਵਿੰਗ ਵਲੋਂ ਦੋ ਦਿਨਾਂ ਵਰਕਸ਼ਾਪ ਕਰਵਾਈ ਗਈ | ਜਿਸ ਵਿਚ ਆਰਟ ਆਫ ਲੀਵਿੰਗ ਪੰਜਾਬ ਦੇ ਅਧਿਆਪਕ ਤੇ ਕੋਆਰਡੀਨੇਟਰ ਵਿਵੇਕ ਬਾਂਸਲ ਅਤੇ ਰੰਜਨਾ ਬਜਾਜ ਜ਼ਿਲ੍ਹਾ ਅਧਿਆਪਕਾ ਨੇ ਗੁਰੂ ਪੂਜਾ ਨਾਲ ਸੈਸ਼ਨ ਦੀ ਸ਼ੁਰੂਆਤ ...

ਪੂਰੀ ਖ਼ਬਰ »

ਲੋੜਵੰਦ ਲੋਕਾਂ ਦੀ ਮਦਦ ਕਰਨਾ ਹੈਲਪਿੰਗ ਹੈਂਡ ਸੰਸਥਾ ਦਾ ਮੁੱਖ ਮੰਤਵ-ਗੋਲਡੀ

ਬਲਾਚੌਰ, 23 ਜੂਨ (ਦੀਦਾਰ ਸਿੰਘ ਬਲਾਚੌਰੀਆ)-ਅੱਜਕੱਲ੍ਹ ਸੋਸ਼ਲ ਮੀਡੀਆ ਤੇ ਟੀ.ਵੀ. ਚੈਨਲਾਂ ਤੇ ਜਿੱਥੇ ਪੁਲਿਸ ਵਲੋਂ ਕੀਤੀ ਗਈ ਵਧੀਕੀ ਤੇ ਚਰਚੇ ਚੱਲ ਰਹੇ ਹਨ | ਉਥੇ ਪੰਜਾਬ ਪੁਲਿਸ ਦੇ ਇਕ ਸਿਪਾਹੀ ਅਜਾਇਬ ਸਿੰਘ ਗੋਲਡੀ ਵਲੋਂ ਆਪਣੇ ਵਲੰਟੀਅਰਾਂ ਨਾਲ ਮਨੁੱਖਤਾ ਦੀ ...

ਪੂਰੀ ਖ਼ਬਰ »

ਪੰਜਾਬ ਐਾਡ ਸਿੰਧ ਬੈਂਕ ਵਲੋਂ 112ਵੀਂ ਵਰ੍ਹੇਗੰਢ ਮੌਕੇ ਲਗਾਇਆ ਖ਼ੂਨਦਾਨ ਕੈਂਪ

ਨਵਾਂਸ਼ਹਿਰ, 23 ਜੂਨ (ਹਰਮਿੰਦਰ ਸਿੰਘ ਪਿੰਟੂ)-ਪੰਜਾਬ ਐਾਡ ਸਿੰਧ ਬੈਂਕ ਬਰਾਂਚ ਨਵਾਂਸ਼ਹਿਰ ਵਲੋਂ ਬੈਂਕ ਦੀ 112ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੀ ਅਗਵਾਈ ਤੇ ਬੀ.ਡੀ.ਸੀ. ਦੇ ਸਹਿਯੋਗ ਨਾਲ ਪਹਿਲਾ ਖ਼ੂਨਦਾਨ ਕੈਂਪ ਖ਼ੂਨਦਾਨ ਭਵਨ ਰਾਹੋਂ ਰੋਡ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘਾਂ ਸ਼ਹੀਦਾਂ ਮੌਜੋਵਾਲ ਮਜਾਰਾ ਵਿਖੇ ਸਾਲਾਨਾ ਸਮਾਗਮ ਕਰਵਾਇਆ

ਭੱਦੀ, 23 ਜੂਨ (ਨਰੇਸ਼ ਧੌਲ)-ਗੁਰਦੁਆਰਾ ਸਿੰਘਾਂ ਸ਼ਹੀਦਾਂ ਪਿੰਡ ਮੌਜੋਵਾਲ ਮਜਾਰਾ ਵਿਖੇ ਸਾਲਾਨਾ ਸਥਾਪਨਾ ਦਿਵਸ ਭੱਠਲ ਗੋਤਰ ਵੰਸ਼ੀਆਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦਲੇਰ ਕੌਰ ਖ਼ਾਲਸਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨਵਾਂਸ਼ਹਿਰ ਸਿਟੀ 321-ਡੀ ਦੀ ਮੀਟਿੰਗ ਹੋਈ

ਨਵਾਂਸ਼ਹਿਰ, 23 ਜੂਨ (ਹਰਮਿੰਦਰ ਸਿੰਘ ਪਿੰਟੂ)-ਲਾਇਨਜ਼ ਕਲੱਬ ਨਵਾਂਸ਼ਹਿਰ ਸਿਟੀ 321-ਡੀ ਦੀ ਮੀਟਿੰਗ ਪ੍ਰਧਾਨ ਇਕਬਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦੇ ਹੋਏ ਸੈਕਟਰੀ ਪ੍ਰੋ: ਜੀ.ਐਸ. ਸੰਧੂ ਨੇ ਦੱਸਿਆ ਕਿ ਮੀਟਿੰਗ ਮੌਕੇ ਪਿਛਲੇ ਸਮੇਂ ਕੀਤੇ ...

ਪੂਰੀ ਖ਼ਬਰ »

'ਸਾਂਝੀ ਸੱਥ' ਤਹਿਤ ਮੇਹਲੀ ਵਿਖੇ ਨਸ਼ਿਆਂ ਦੀ ਰੋਕਥਾਮ ਲਈ ਸੈਮੀਨਾਰ

ਮੇਹਲੀ, 23 ਜੂਨ (ਸੰਦੀਪ ਸਿੰਘ)-'ਸਾਂਝੀ ਸੱਥ' ਤਹਿਤ ਨਸ਼ਿਆਂ ਦੀ ਰੋਕਥਾਮ ਲਈ ਪਿੰਡ ਮੇਹਲੀ ਵਿਖੇ ਥਾਣਾ ਬਹਿਰਾਮ ਅਤੇ ਮੇਹਲੀ ਚੌਾਕੀ ਮੁਲਾਜ਼ਮਾਂ ਵਲੋਂ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ | ਇਕੱਠ ਨੂੰ ਸੰਬੋਧਨ ਕਰਦੇ ਹੋਏ ਏ.ਐੱਸ.ਆਈ. ਪਵਿੱਤਰ ਸਿੰਘ ...

ਪੂਰੀ ਖ਼ਬਰ »

ਸੰਧਵਾਂ 'ਚ ਮੇਲਾ ਅੱਜ ਤੋਂ ਸ਼ੁਰੂ, ਤਿਆਰੀਆਂ ਮੁਕੰਮਲ-ਸੰਤ ਤਾਰਾ ਚੰਦ

ਸੰਧਵਾਂ, 23 ਜੂਨ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਸਾਈਾ ਲੋਕ ਬੜ੍ਹ ਵਾਲਿਆਂ ਦੇ ਆਲੀਸ਼ਾਨ ਦਰਬਾਰ 'ਤੇ ਪੀਰ ਦਾਤਾ ਅੱਲ ਅਹਿਮਦ ਦੁੱਲੋ ਸੱਯਦ ਦੀ ਯਾਦ 'ਚ ਦਰਬਾਰ ਦੇ ਗੱਦੀ ਨਸ਼ੀਨ ਸੰਤ ਤਾਰਾ ਚੰਦ ਦੀ ਸਰਪ੍ਰਸਤੀ ਹੇਠ 24 ਤੇ 25 ਜੂਨ ਨੂੰ ਸਾਲਾਨਾ ਜੋੜ ਮੇਲਾ ...

ਪੂਰੀ ਖ਼ਬਰ »

ਮਲੇਰੀਆ ਵਿਰੋਧੀ ਕੈਂਪ ਲਾਇਆ

ਜਾਡਲਾ, 23 ਜੂਨ (ਬੱਲੀ)-ਲਾਗਲੇ ਪਿੰਡ ਬੀਰੋਵਾਲ ਵਿਖੇ ਸਿਹਤ ਮਹਿਕਮੇ ਵਲੋਂ ਲਾਏ ਮਲੇਰੀਆਂ ਵਿਰੋਧੀ ਕੈਂਪ ਨੂੰ ਸੰਬੋਧਨ ਕਰਦੇ ਹੋਏ ਹੈਲਥ ਇੰਸਪੈਕਟਰ ਰਵੀਇੰਦਰ ਸਿੰਘ ਅਤੇ ਨਰਿੰਦਰ ਸਿੰਘ ਨੇ ਮਲੇਰੀਆ ਹੋਣ ਦੇ ਕਾਰਨ, ਬਚਾਓ ਤੇ ਇਲਾਜ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਡਵੀਜ਼ਨ ਪੱਧਰੀ ਰੋਸ ਧਰਨਾ ਦਿੱਤਾ

ਮੁਕੰਦਪੁਰ, 23 ਜੂਨ (ਦੇਸ ਰਾਜ ਬੰਗਾ)-ਪਾਵਰਕਾਮ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਗਠਿਤ ਕੀਤੇ ਗਏ ਜੁਆਇੰਟ ਫੋਰਮ ਦੇ ਸੱਦੇ 'ਤੇ ਵੱਖ-ਵੱਖ ਸਬ ਡਵੀਜ਼ਨਾਂ ਦੇ ਮੁਲਾਜ਼ਮਾਂ ਵਲੋਂ ਰੋਸ ਧਰਨਾ ਲਗਾਇਆ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਅਤੇ ਪਾਵਰਕਾਮ ...

ਪੂਰੀ ਖ਼ਬਰ »

ਪੋਜੇਵਾਲ ਪੁਲਿਸ ਨੇ ਸਾਂਝੀ ਸੱਥ ਤਹਿਤ ਛੂਛੇਵਾਲ ਵਿਖੇ ਨਸ਼ਾ ਵਿਰੋਧੀ ਸੈਮੀਨਾਰ

ਪੋਜੇਵਾਲ ਸਰਾਂ, 23 ਜੂਨ (ਰਮਨ ਭਾਟੀਆ)-ਥਾਣਾ ਪੋਜੇਵਾਲ ਦੀ ਪੁਲਿਸ ਵਲੋਂ ਸਾਂਝੀ ਸੱਥ ਤਹਿਤ ਪਿੰਡ ਛੂਛੇਵਾਲ ਵਿਖੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਏ.ਐਸ.ਆਈ. ਜਸਵੰਤ ਸਿੰਘ ਨੇ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਬਾਬਾ ਊਧੋ ਸ਼ਾਹ ਚਿਸ਼ਤੀ ਦੀ ਯਾਦ 'ਚ ਧਾਰਮਿਕ ਸਮਾਗਮ

ਮੁਕੰਦਪੁਰ, 23 ਜੂਨ (ਦੇਸ ਰਾਜ ਬੰਗਾ)-ਪਿੰਡ ਸਰਹਾਲ ਮੁੰਡੀ ਵਿਖੇ ਸਮੂਹ ਰੱਤੂ ਖਾਨਦਾਨ ਵਲੋਂ ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਅਤੇ ਬਾਬਾ ਫੁੰਮਣ ਸ਼ਾਹ ਚਿਸ਼ਤੀ ਦੀ ਯਾਦ 'ਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਬਾਬਾ ਸਾਧੂ ਸ਼ਾਹ ...

ਪੂਰੀ ਖ਼ਬਰ »

ਨਵਾਂਸ਼ਹਿਰ ਲਈ ਪੰਜਾਬ ਸਰਕਾਰ ਵਲੋਂ ਦੋ ਮਿੰਨੀ ਬਾਈਪਾਸ ਮਨਜ਼ੂਰ-ਅੰਗਦ ਸਿੰਘ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ)-ਹਲਕਾ ਵਿਧਾਇਕ ਅੰਗਦ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਵਾਂਸ਼ਹਿਰ ਲਈ ਦੋ ਮਿੰਨੀ ਬਾਈਪਾਸ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਤਹਿਤ ਸਲੋਹ ਰੋਡ ਤੋਂ ਸੂਏ ਦੇ ਨਾਲ-ਨਾਲ ਅਤੇ ਸਹਿਬਾਜਪੁਰ ਤੋਂ ਨਹਿਰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਿੰਘ ਸਭਾ ਅੱਡਾ ਲਾਰੀਆਂ ਲਈ ਧਾਰਮਿਕ ਕਿਤਾਬਾਂ ਭੇਜੀਆਂ

ਰਾਹੋਂ, 23 ਜੂਨ (ਬਲਬੀਰ ਸਿੰਘ ਰੂਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਿੰਘ ਸਭਾ ਅੱਡਾ ਲਾਰੀਆਂ ਲਈ ਧਾਰਮਿਕ ਕਿਤਾਬਾਂ ਭੇਜੀਆਂ ਗਈਆਂ | ਐੱਸ.ਜੀ.ਪੀ.ਸੀ. ਮੈਂਬਰ ਜਥੇ. ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਯਤਨਾਂ ਸਦਕਾ ਧਾਰਮਿਕ ਕਿਤਾਬਾਂ ਜਿਸ ...

ਪੂਰੀ ਖ਼ਬਰ »

ਬਹਿਰਾਮ ਪੰਚਾਇਤ ਵਲੋਂ ਬਰਸਾਤੀ ਪਾਣੀ ਨੂੰ ਬਚਾਉਣ ਸਬੰਧੀ ਸਮਾਗਮ

ਬਹਿਰਾਮ, 23 ਜੂਨ (ਨਛੱਤਰ ਸਿੰਘ ਬਹਿਰਾਮ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਣੀ ਨੂੰ ਬਚਾਉਣ ਲਈ ਪਿੰਡ ਬਹਿਰਾਮ ਵਿਖੇ ਪੰਚਾਇਤ ਵਲੋਂ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਕਰਦਿਆਂ ਪਿੰਡ ਦੀ ਸਰਪੰਚ ਬੀਬੀ ਅਕਵਿੰਦਰ ...

ਪੂਰੀ ਖ਼ਬਰ »

ਲਖਦਾਤਾ ਪੰਜ ਪੀਰ ਚੱਕ ਰਾਮੰੂ ਵਿਖੇ ਸਾਲਾਨਾ ਸਮਾਗਮ

ਬਹਿਰਾਮ, 23 ਜੂਨ (ਸਰਬਜੀਤ ਸਿੰਘ ਚੱਕਰਾਮੰੂ)-ਧਾਰਮਿਕ ਅਸਥਾਨ ਲੱਖਦਾਤਾ ਪੰਜ ਪੀਰ ਦਰਬਾਰ ਚੱਕ ਰਾਮੰੂ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦੋ ਦਿਨਾਂ ਧਾਰਮਿਕ ਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | 19 ਜੂਨ ਨੂੰ ਦਰਬਾਰ ਦੀਆਂ ਰਸਮਾਂ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਯੂਨਿਟ ਟੌਾਸਾ ਦੀ ਮੀਟਿੰਗ

ਰੈਲਮਾਜਰਾ, 23 ਜੂਨ (ਸੁਭਾਸ਼ ਟੌਾਸਾ)-ਸਨਅਤੀ ਖੇਤਰ ਦੇ ਨੇੜਲੇ ਪਿੰਡ ਟੌਾਸਾ ਵਿਖੇ ਜਨਵਾਦੀ ਇਸਤਰੀ ਸਭਾ ਯੂਨਿਟ ਦੀ ਮੀਟਿੰਗ ਬੀਬੀ ਰਜਨੀ ਵਰਮਾ ਮੈਂਬਰ ਪੰਚਾਇਤ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬੀਬੀ ਸ਼ਸ਼ੀ ਰਾਣਾ ਨੇ ਕਿਹਾ ਕਿ ਕਿਰਤੀ ਜਮਾਤ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਨਵਾਂਸ਼ਹਿਰ, 23 ਜੂਨ (ਹਰਮਿੰਦਰ ਸਿੰਘ ਪਿੰਟੂ)-ਅੱਜ ਗੁਰਦੁਆਰਾ ਸ਼੍ਰੀ ਗੁਰੂ ਅੰਗਦ ਨਗਰ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਪ੍ਰਬੰਧਕ ਕਮੇਟੀ ਤੇ ਮੁਹੱਲਾ ਨਿਵਾਸੀਆਂ ਵਲੋਂ ਮੀਰੀ ਪੀਰੀ ਦੇ ਮਾਲਿਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਉਤਸ਼ਾਹ ਅਤੇ ...

ਪੂਰੀ ਖ਼ਬਰ »

ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਨਵਾਂਸ਼ਹਿਰ, 23 ਜੂਨ (ਹਰਵਿੰਦਰ ਸਿੰਘ)-ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹਫ਼ਤਾਵਾਰੀ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ | ਇਸ ਮੌਕੇ ਭਾਈ ਮੋਹਣ ਸਿੰਘ ਦੇ ਰਾਗੀ ਜਥੇ ਵਲੋਂ ਗੁਰਬਾਣੀ ਦਾ ਰਸ ...

ਪੂਰੀ ਖ਼ਬਰ »

ਸਿੱਖਾਂ ਨੂੰ ਕਰਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ-ਨਾਰਵੇ

ਉੜਾਪੜ/ਲਸਾੜਾ, 23 ਜੂਨ (ਲਖਵੀਰ ਸਿੰਘ ਖੁਰਦ) - ਦਿੱਲੀ ਪੁਲਿਸ ਵਲੋਂ ਇਕ ਸਿੱਖ ਆਟੋ ਡਰਾਇਵਰ ਅਤੇ ਉਸਦੇ ਪੁੱਤਰ ਦੀ ਕੀਤੀ ਅਣਮਨੁੱਖੀ ਕੁਟਮਾਰ ਪ੍ਰਤੀ ਦੁਨੀਆ ਵਿਚ ਬੈਠਾ ਹਰ ਸਿੱਖ ਗੁੱਸੇ ਵਿਚ ਹੈ | ਜਿਸ ਵਹਿਸ਼ੀਆਨਾ ਤਰੀਕੇ ਨਾਲ ਉਸ ਸਿੱਖ ਦੀ ਕੁੱਟਮਾਰ ਕੀਤੀ ਗਈ | ...

ਪੂਰੀ ਖ਼ਬਰ »

ਕੱਪੜਾ ਯੂਨੀਅਨ ਵਲੋਂ 28, 29, 30 ਨੂੰ ਦੁਕਾਨਾਂ ਬੰਦ ਰੱਖਣ ਦਾ ਐਲਾਨ

ਬੰਗਾ, 23 ਜੂਨ (ਲਾਲੀ ਬੰਗਾ)-ਕੱਪੜਾ ਯੂਨੀਅਨ ਬੰਗਾ ਦੀ ਵਿਸ਼ੇਸ਼ ਮੀਟਿੰਗ ਬੰਗਾ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਉੱਘੇ ਕਾਰੋਬਾਰੀ ਤੇ ਸਮਾਜ ਸੇਵਕ ਮਨੋਹਰ ਲਾਲ ਗਾਬਾ ਨੇ ਕੀਤੀ | ਯੂਨੀਅਨ ਦੇ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਫੈਸਲਾ ਲਿਆ ਕਿ ਬੰਗਾ ਦੀਆਂ ਸਮੂਹ ...

ਪੂਰੀ ਖ਼ਬਰ »

ਹਲਟੀ ਦੌੜ 'ਚ ਮੱਖਣ ਸਿੰਘ ਅਕਾਲਗੜ੍ਹ ਦੇ ਬਲਦਾਂ ਨੇ ਜਿੱਤਿਆ ਮੋਟਰਸਾਈਕਲ

ਬਹਿਰਾਮ, 23 ਜੂਨ (ਸਰਬਜੀਤ ਸਿੰਘ ਚੱਕਰਾਮੰੂ)-ਧਾਰਮਿਕ ਅਸਥਾਨ ਲੱਖਦਾਤਾ ਪੰਜ ਪੀਰ ਦਰਬਾਰ ਚੱਕਰਾਮੰੂ ਵਿਖੇ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਬਲਦਾਂ ਦੀਆਂ ਹਲਟੀ ਦੌੜਾਂ ਕਰਵਾਈਆਂ ਗਈਆਂ | ਇਸ ਸਬੰਧੀ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ 'ਚ ਵਿਦਿਆਰਥੀਆਂ ਦਾ ਸਨਮਾਨ

ਬੰਗਾ, 23 ਜੂਨ (ਜਸਬੀਰ ਸਿੰਘ ਨੂਰਪੁਰ)-ਸਿੱਖ ਨੈਸ਼ਨਲ ਕਾਲਜ ਬੰਗਾ ਦੇ ਪੁਰਾਣੇ ਵਿਦਿਆਰਥੀ ਦਵਿੰਦਰ ਸਿੰਘ ਖਟਕੜ ਵਾਸੀ ਯੂ.ਐਸ.ਏ. ਵਲੋਂ ਆਪਣੇ ਪਿਤਾ ਹਰਮੰਦਰ ਸਿੰਘ ਦੀ ਯਾਦ ਵਿਚ ਕਾਲਜ ਦੇ ਤਿੰਨ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਪੰਜ-ਪੰਜ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਬੰਗਾ, 23 ਜੂਨ (ਲਾਲੀ ਬੰਗਾ)-ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਾਇਆ ...

ਪੂਰੀ ਖ਼ਬਰ »

ਪੀਰ ਸਾਹਿਬਾ ਦੇ ਸਥਾਨ ਵਿਖੇ ਸਾਲਾਨਾ ਸਮਾਗਮ

ਭੱਦੀ, 23 ਜੂਨ (ਨਰੇਸ਼ ਧੌਲ)-ਪਿੰਡ ਜੋਗੇਵਾਲ ਪੀਰ ਸਾਹਿਬਾ ਦੇ ਸਥਾਨ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਸਮਾਗਮ ਸ਼ਰਧਾ ਪੂਰਵਕ ਕਰਵਾਇਆ ਗਿਆ | ਸਵੇਰ ਵੇਲੇ ਪੀਰਾਂ ਦੀ ਚਾਦਰ ਚੜ੍ਹਾਉਣ ਉਪਰੰਤ ਕਲਾਕਾਰ ਸ਼ਿੰਦਰ ਟਕਾਰਲਾ ਐਾਡ ਪਾਰਟੀ ਤੇ ਹੋਰ ਵੱਖ-ਵੱਖ ...

ਪੂਰੀ ਖ਼ਬਰ »

ਦਰਬਾਰ ਥਾਨ ਲੱਖ ਦਾਤਾ ਪੀਰ ਦੇ ਸਥਾਨ 'ਤੇ ਸਾਲਾਨਾ ਜੋੜ ਮੇਲਾ ਕਰਵਾਇਆ

ਨਵਾਂਸ਼ਹਿਰ, 23 ਜੂਨ (ਹਰਮਿੰਦਰ ਸਿੰਘ ਪਿੰਟੂ)-ਅੱਜ ਦਰਬਾਰ ਥਾਨ ਲੱਖ ਦਾਤਾ ਪੀਰ ਗੜ੍ਹਸ਼ੰਕਰ ਰੋਡ ਨਵਾਂਸ਼ਹਿਰ ਪੀਰਾ ਵਾਲੀ ਗਲੀ ਵਿਖੇ ਸਾਲਾਨਾ ਜੋੜ ਮੇਲਾ ਬਹੁਤ ਕਰਵਾਇਆ ਗਿਆ | ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਹੀਰਾ ਜੱਟਾ ਮੁਹੱਲਾ ਅਤੇ ਸਮੂਹ ਸੇਵਾਦਾਰਾ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਦੇ ਮੁਲਾਜ਼ਮ ਪਦ-ਉਨਤ ਕੀਤੇ

ਮੁਕੰਦਪੁਰ, 23 ਜੂਨ (ਦੇਸ ਰਾਜ ਬੰਗਾ)- ਦੀ ਨਵਾਂਸ਼ਹਿਰ ਸਹਿਕਾਰੀ ਬੈਂਕ ਨਾਲ ਸਬੰਧਤ ਵੱਖ-ਵੱਖ ਸ਼ਾਖਾਵਾਂ ਵਿਚ ਕੰਮ ਕਰਦੇ ਕਲਰਕ ਅਤੇ ਕੰਪਿਊਟਰ ਉਪਰੇਟਰਾਂ ਨੂੰ ਪੱਦ ਉਨਤ ਕਰਕੇ ਲੇਖਾਕਾਰ ਵਜੋਂ ਨਿਯੁਕਤ ਕੀਤਾ ਗਿਆ | ਇਨ੍ਹਾਂ ਪਦ ਉਨਤ ਹੋਏ ਮੁਲਾਜਮਾਂ ਨੂੰ ਨਿਯੁਕਤੀ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਵਲੋਂ ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਸ਼ਰਧਾਂਜਲੀ ਭੇਟ

ਨਵਾਂਸ਼ਹਿਰ, 23 ਜੂਨ (ਹਰਮਿੰਦਰ ਸਿੰਘ ਪਿੰਟੂ)-ਅੱਜ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਭਾਜਪਾ ਯੁਵਾ ਮੋਰਚਾ ਵਲੋਂ ਡਾ: ਸ਼ਿਆਮ ਪ੍ਰਸਾਦ ਮੁਖਰਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਮੰਡਲ ਪ੍ਰਧਾਨ ਬਲਵੰਤ ਸਿੰਘ ਅਤੇ ...

ਪੂਰੀ ਖ਼ਬਰ »

ਪਿੰਡ ਬਘੌਰਾਾ ਵਿਖੇ ਸਾਲਾਨਾ ਜੋੜ ਮੇਲਾ ਧੂਮ-ਧਾਮ ਨਾਲ ਮਨਾਇਆ

ਜਾਡਲਾ/ਉਸਮਾਨਪੁਰ, 23 ਜੂਨ (ਬੱਲੀ/ਮਝੂਰ)-ਪਿੰਡ ਬਘੌਰਾਂ ਵਿਖੇ ਦਰਬਾਰ ਪੀਰ ਬਾਬਾ ਗੁੱਲ ਮੁਹੰਮਦ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਸਮੂਹ ਪ੍ਰਬੰਧਕ ਕਮੇਟੀ ਤੇ ਮੁੱਖ ਸੇਵਾਦਾਰ ਪੰਮਾ ਬਘੌਰੀਆ ਦੀ ਅਗਵਾਈ ਹੇਠ ਧੂਮਧਾਮ ਨਾਲ ਮਨਾਇਆ ਗਿਆ |¢ਪਹਿਲੇ ਦਿਨ ਚਾਦਰ ਅਤੇ ਝੰਡਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਰਾਸ਼ਟਰੀ ਸਿਹਤ ਪ੍ਰੋਗਰਾਮ ਬਾਰੇ ਦਿੱਤੀ ਜਾਣਕਾਰੀ

ਨਵਾਂਸ਼ਹਿਰ, 23 ਜੂਨ (ਹਰਵਿੰਦਰ ਸਿੰਘ)-ਅੱਜ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਅਤੇ ਆਸ਼ਾ ਵਰਕਰਾਂ ਨੂੰ ਸਿਹਤ ਵਿਭਾਗ ਦੀ ਟੀਮ ਵਲੋਂ ਰਾਸ਼ਟਰੀ ਸਿਹਤ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਤਰਸੇਮ ਲਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸਮੁੰਦੜਾ, 23 ਜੂਨ (ਤੀਰਥ ਸਿੰਘ ਰੱਕੜ)-ਪਿੰਡ ਚੱਕ ਸਿੰਘਾ-ਚੱਕ ਹਾਜੀਪੁਰ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ (ਪਾਤਸ਼ਾਹੀ ਛੇਵੀਂ, ਨੌਵੀਂ) ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਲਾਨਾ ...

ਪੂਰੀ ਖ਼ਬਰ »

ਕਸਬਾ ਭੱਦੀ ਅੱਡੇ ਵਿਖੇ ਗੰਦੇ ਪਾਣੀ ਦੇ ਨਿਕਾਸ ਦੀ ਮੰਗ

ਭੱਦੀ, 23 ਜੂਨ (ਨਰੇਸ਼ ਧੌਲ)-ਕਸਬਾ ਭੱਦੀ ਵਿਖੇ ਨਵੀਂ ਬਣਾਈ ਜਾ ਰਹੀ ਸੜਕ ਦੇ ਦੋਨਾਂ ਪਾਸੇ ਗੰਦੇ ਪਾਣੀ ਦੀ ਨਿਕਾਸੀ ਲਈ ਨਾਲੇ ਬਣਾਏ ਗਏ ਹਨ ਜੋ ਲੋਕਾਂ ਲਈ ਸਿਰਦਰਦੀ ਬਣ ਗਏ ਹਨ | ਚੌਧਰੀ ਬਾਲੂ ਰਾਮ, ਬਲਵੰਤ ਸਿੰਘ, ਤੀਰਥ ਰਾਮ, ਹਰਦੀਪ ਚੌਹਾਨ, ਪਵਨ ਕੁਮਾਰ ਆਦਿ ਨੇ ਦੱਸਿਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX