ਤਾਜਾ ਖ਼ਬਰਾਂ


ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਦਸੂਹਾ ,19 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਗੰਗਾ ਚੱਕ ਵਿਖੇ ਇੱਕ ਫ਼ੌਜੀ ਨੌਜਵਾਨ ਜਿਸ ਦਾ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜੀ ਗੁਰਪ੍ਰੀਤ ਸਿੰਘ ਜੋ ਕਿ ਆਗਰਾ ਵਿਚ ...
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਲੋਪੋਕੇ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪੁਲਸ ਥਾਣਾ ਲੋਪੋਕੇ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਮੁਖੀ ਬਾਬਾ ਰਾਜਨ ਸਿੰਘ ਉਪਰ ਰੰਜਸ਼ ਤਹਿਤ ਗੋਲੀਆਂ ਚਲਾਉਣ ਵਾਲੇ ਹਰਜਿੰਦਰ ਸਿੰਘ ਤੇ ਗੁਰਸੇਵਕ ਸਿੰਘ ਖ਼ਿਲਾਫ਼...
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਬੰਗਾ, 19 ਜੁਲਾਈ (ਜਸਵੀਰ ਸਿੰਘ ਨੂਰਪੁਰ) - ਮੋਹਨ ਲਾਲ ਸੂਦ ਨੇ ਐੱਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ...
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਸਪੀਕਰ ਕਿਹਾ ਕਿ ਉਹ ਸੁਪਰੀਮ ਕੋਰਟ, ਸਦਨ ਅਤੇ ਸਭ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਕਿਸੀ ਵਿਧਾਇਕ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣ ਦੇ ਲਈ ਚਿੱਠੀ ਨਹੀਂ ਲਿਖੀ ਅਤੇ ਨਾ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੈ। ਉਨ੍ਹਾਂ ...
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਾਘਾਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)- ਅੱਜ ਬਾਅਦ ਦੁਪਹਿਰ ਕਰੀਬ 2:10 ਵਜੇ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਦੀ ਅਧਿਆਪਕ ਪ੍ਰੇਮ ਲਤਾ ਆਪਣੇ ਸਥਾਨਕ ਪੁਰਾਣੇ ਡਾਕਖ਼ਾਨੇ ਵਾਰੇ ਘਰ ਪਰਤ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ...
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  1 day ago
ਨਵੀਂ ਦਿੱਲੀ, 19 ਜੁਲਾਈ- ਬਾਲੀਵੁੱਡ ਅਦਾਕਾਰ ਅਦਿੱਤਿਆ ਪੰਚੋਲੀ 'ਤੇ ਇਕ ਅਦਾਕਾਰਾਂ ਨੇ ਜਬਰ ਜਨਾਹ ਦੇ ਦੋਸ਼ ਲਗਾਉਂਦੇ ਹੋਏ ਐਫ.ਆਈ.ਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਮੁੰਬਈ ਦੀ ਇਕ ਅਦਾਲਤ ਨੇ ਇਸ ਮਾਮਲੇ 'ਚ ਅਦਿੱਤਿਆ ਪੰਚੋਲੀ...
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਅਰੁਣ ਆਹੂਜਾ)- ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿਖੇ ਸ਼ਾਮਲਾਤ ਦੀ ਜ਼ਮੀਨ ਦੀ ਬੋਲੀ ਕਰਵਾਉਣ ਗਏ ਦਫ਼ਤਰੀ ਕਰਮਚਾਰੀਆਂ ਨੂੰ ਬੰਦੀ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸੁਪਰਡੈਂਟ, ਪੰਚਾਇਤ ਅਫ਼ਸਰ...
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  1 day ago
ਬੈਂਗਲੁਰੂ, 19 ਜੁਲਾਈ- ਕਾਂਗਰਸ ਦੇ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਵੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੁਮਾਰਸਵਾਮੀ ਨੇ ਰਾਜਪਾਲ ਦੀ ਉਸ ਚਿੱਠੀ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਉਨ੍ਹਾਂ ਨੂੰ 19 ਜੁਲਾਈ ਦੁਪਹਿਰ 1:30 ਵਜੇ ...
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  1 day ago
ਪਟਨਾ, 19 ਜੁਲਾਈ- ਬਿਹਾਰ ਦੇ ਨਵਾਦਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 13 ਲੋਕ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ 'ਚ ਕਈ ਬੱਚੇ ਵੀ ਸ਼ਾਮਲ ਹਨ। ਜਦ ਬਿਜਲੀ ਡਿੱਗੀ ਜਦ ਬੱਚੇ ਮੈਦਾਨ 'ਚ ਖੇਡ ਰਹੇ...
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  1 day ago
ਲੰਡਨ, 19 ਜੁਲਾਈ- ਦਿੱਗਜ ਭਾਰਤੀ ਕ੍ਰਿਕਟਰ ਅਤੇ ਰਿਕਾਰਡਾਂ ਦੇ ਬਾਦਸ਼ਾਹ ਸਚਿਨ ਤੇਂਦੁਲਕਰ ਨੂੰ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ. ਸੀ. ਸੀ.) ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੱਖਣੀ ਅਫ਼ਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼...
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  1 day ago
ਕਰਾਚੀ, 19 ਜੁਲਾਈ- ਭਾਰਤ ਵੱਲੋਂ ਕੀਤੀ ਗਈ ਬਾਲਾਕੋਟ ਏਅਰ ਸਟ੍ਰਾਈਕ ਦੇ ਬਾਅਦ ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨਾਗਰਿਕ ਹਵਾਬਾਜ਼ੀ ਅਥਾਰਿਟੀ (ਸੀ.ਐਸ.ਐਸ) ਨੂੰ 850 ਕਰੋੜ ਦਾ ਨੁਕਸਾਨ ਹੋਇਆ ਹੈ। ਪਾਕਿਸਤਾਨ ਦੇ ਹਵਾਬਾਜ਼ੀ ਮੰਤਰੀ ਗ਼ੁਲਾਮ ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸੂਬੇ 'ਚ ਚਿੱਟੇ ਦਾ ਨਸ਼ਾ ਰੋਜ਼ਾਨਾ ਹੀ ਨੌਜਵਾਨਾਂ ਨੂੰ ਮੌਤ ਦਾ ਸ਼ਿਕਾਰ ਬਣਾ ਰਿਹਾ ਹੈ। ਇਸੇ ਦੇ ਓਵਰਡੋਜ਼ ਕਾਰਨ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  1 day ago
ਮੁੰਬਈ, 19 ਜੁਲਾਈ- ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ ਚੋਣ ਕਮੇਟੀ ਦੀ ਬੈਠਕ 21 ਜੁਲਾਈ ਨੂੰ ....
ਟੈਂਕਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਮੌਤਾਂ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਮੰਗਲੁਰੂ 'ਚ ਟੋਲ ਪਲਾਜ਼ਾ ਨੇੜੇ ਐਲ.ਪੀ.ਜੀ. ਟੈਂਕਰ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ 'ਚ 4 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ ...
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  1 day ago
ਭੋਗਪੁਰ, 19 ਜੁਲਾਈ (ਕੁਲਦੀਪ ਸਿੰਘ ਪਾਬਲਾ)- ਬੀਤੀ ਰਾਤ ਭੋਗਪੁਰ ਸ਼ਹਿਰ ਦੇ ਵਾਰਡ ਨੰਬਰ 4 ਦੇ ਰੂਪ ਨਗਰ ਮੁਹੱਲਾ ਦੇ ਵਸਨੀਕ ਇੱਕ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਬਾਬੂ ਦੇ ਰੂਪ 'ਚ...
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  1 day ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  1 day ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
ਤੇਜ਼ ਰਫ਼ਤਾਰ ਟਿੱਪਰ ਵਲੋਂ ਕੁਚਲਣ ਕਾਰਨ ਔਰਤ ਦੀ ਮੌਤ
. . .  1 day ago
ਸੋਮਵਾਰ ਤੱਕ ਜਾਰੀ ਰਹੇਗੀ ਚਰਚਾ : ਸਿੱਧਰਾਮਈਆ
. . .  1 day ago
ਵਿਧਾਨ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ
. . .  1 day ago
ਕਰਨਾਟਕ ਸਿਆਸੀ ਸੰਕਟ : ਵਿਸ਼ਵਾਸ ਮਤ 'ਤੇ ਰਾਜਪਾਲ ਦੀ ਡੈੱਡਲਾਈਨ ਖ਼ਤਮ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਚੋਲਾ ਬਦਲਦਿਆਂ ਨਿਸ਼ਾਨ ਸਾਹਿਬ ਦੇ ਉੱਪਰੋਂ ਡਿੱਗਣ ਕਾਰਨ ਨਿਹੰਗ ਸਿੰਘ ਦੀ ਦਰਦਨਾਕ ਮੌਤ
. . .  1 day ago
ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ
. . .  1 day ago
''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ
. . .  1 day ago
ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ
. . .  1 day ago
ਰਾਮਪੁਰਾ 'ਚ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਆਜ਼ਮ ਖ਼ਾਨ ਦੇ ਖ਼ਿਲਾਫ਼ 23 ਕੇਸ ਦਰਜ -ਐਸ.ਪੀ.
. . .  1 day ago
ਹਲਕਾ ਸ਼ੁਤਰਾਣਾ ਵਿਖੇ ਘੱਗਰ ਦਰਿਆ 'ਚ ਕਈ ਥਾਈਂ ਪਿਆ ਪਾੜ, ਪੈਦਾ ਹੋਈ ਹੜ੍ਹ ਵਰਗੀ ਸਥਿਤੀ
. . .  1 day ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਕਨਵੋਕੇਸ਼ਨ ਹੋਈ ਸ਼ੁਰੂ
. . .  1 day ago
ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਲੋਕ ਸਭਾ 'ਚ ਪੇਸ਼ ਹੋਵੇਗਾ ਆਰ. ਟੀ. ਆਈ. ਸੋਧ ਬਿੱਲ
. . .  1 day ago
ਯੂਨੀਵਰਸਿਟੀ ਦੇ ਬਾਹਰ ਹੋਏ ਧਮਾਕੇ 'ਚ 4 ਲੋਕਾਂ ਦੀ ਮੌਤ, 16 ਜ਼ਖਮੀ
. . .  1 day ago
ਬਠਿੰਡਾ ਪੁਲਿਸ ਨੇ ਗੈਂਗਸਟਰ ਲਾਲੀ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  1 day ago
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  1 day ago
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  1 day ago
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  1 day ago
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  1 day ago
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  1 day ago
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  1 day ago
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  1 day ago
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  1 day ago
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਫ਼ਤਹਿਗੜ੍ਹ ਸਾਹਿਬ

ਪਿੰਡ ਪੰਜੋਲਾ ਵਿਖੇ ਜ਼ਮੀਨ ਦੀ ਕੁਰਕੀ ਕਰਨ ਆਇਆ ਤਹਿਸੀਲਦਾਰ ਬੇਰੰਗ ਪਰਤਿਆ

ਫ਼ਤਹਿਗੜ੍ਹ ਸਾਹਿਬ, 23 ਜੂਨ (ਭੂਸ਼ਨ ਸੂਦ)-ਥਾਣਾ ਮੁੱਲੇਪੁਰ ਅਧੀਨ ਪੈਂਦੇ ਪਿੰਡ ਪੰਜੋਲਾ ਵਿਖੇ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ ਜਦੋਂ ਨਾਇਬ ਤਹਿਸੀਲਦਾਰ ਚਨਾਰਥਲ ਕਲਾਂ ਜ਼ਮੀਨ ਦੇ ਕਰਜ਼ੇ ਸਬੰਧੀ ਚੱਲ ਰਹੇ ਇਕ ਕੇਸ ਵਿਚ ਮਾਨਯੋਗ ਅਦਾਲਤ ਦੇ ਹੁਕਮਾਂ ਤੋਂ ਬਾਅਦ ਜ਼ਮੀਨ ਦੀ ਕੁਰਕੀ ਕਰਨ ਲਈ ਪਹੁੰਚ ਗਿਆ¢ ਇਸ ਗੱਲ ਦਾ ਪਤਾ ਲੱਗਣ 'ਤੇ ਕਿਸਾਨ ਯੂਨੀਅਨਾਂ ਦੇ ਆਗੂ ਜਿਨ੍ਹਾਂ ਵਿਚ ਭਾਰਤੀ ਕਿਸਾਨ ਯੂਨੀਅਨ ਡਕੌਾਦਾ, ਇੰਡੀਅਨ ਫਾਰਮਰਜ਼ ਐਸੋਸੀਏਸ਼ਨ, ਏਟਕ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਸੀ.ਪੀ.ਆਈ. ਤੇ ਆਸ਼ਾ ਵਰਕਰ ਯੂਨੀਅਨ ਆਦਿ ਸ਼ਾਮਿਲ ਹਨ, ਮੌਕੇ ਤੇ ਪਹੁੰਚ ਗਏ ਜਿਨ੍ਹਾਂ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾਮਰੇਡ ਅਮਰਨਾਥ, ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ, ਸੇਵਾ ਸਿੰਘ ਸੂਬਾ ਮੀਤ ਪ੍ਰਧਾਨ, ਅਵਤਾਰ ਸਿੰਘ ਚੀਮਾ ਪ੍ਰਧਾਨ ਟਰੇਡ ਯੂਨੀਅਨ ਕੌਾਸਲ ਫ਼ਤਿਹਗੜ੍ਹ ਸਾਹਿਬ ਤੇ ਕਿਰਨਦੀਪ ਕੌਰ ਸੂਬਾ ਪ੍ਰਧਾਨ ਆਸ਼ਾ ਵਰਕਰ ਯੂਨੀਅਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਾ ਤੋਂ ਪਹਿਲਾਾ ਵਾਅਦਾ ਕੀਤਾ ਸੀ ਕਿ ਕਿਸੇ ਵੀ ਕਰਜਈ ਕਿਸਾਨ ਦੀ ਜ਼ਮੀਨ ਕੁਰਕ ਨਹੀਂ ਕੀਤੀ ਜਾਵੇਗੀ, ਹਰ ਕਿਸਾਨ ਦਾ ਹਰ ਤਰ੍ਹਾਂ ਦਾ ਕਰਜ਼ਾ ਭਾਵੇਂ ਉਹ ਸਰਕਾਰੀ ਹੋਵੇ ਜਾਾ ਗੈਰ ਸਰਕਾਰੀ ਹੋਵੇ, ਮੁਆਫ਼ ਕੀਤਾ ਜਾਵੇਗਾ, ਪਰ ਇਹ ਗੱਲਾਂ ਕੇਵਲ ਵੋਟਾਂ ਤੱਕ ਹੀ ਸੀਮਤ ਰਹਿ ਗਈਆਂ ਤੇ ਕਰਜ਼ੇ ਕਾਰਨ ਕਿਸਾਨ ਖੁਦਕੁਸ਼ੀਆਂ ਲਈ ਮਜਬੂਰ ਹੋ ਰਹੇ ਹਨ | ਇਸ ਮੌਕੇ ਆਸ਼ਾ ਵਰਕਰ ਯੂਨੀਅਨ ਦੀ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਨੇ ਦੱਸਿਆ ਕਿ ਉਸ ਦੀ ਸਹੁਰੇ ਸਵਰਗੀ ਭੁਪਿੰਦਰ ਸਿੰਘ ਨੇ ਕਈ ਸਾਲ ਪਹਿਲਾਂ ਇਕ ਆੜ੍ਹਤੀ ਤੋਂ ਕਰਜ਼ਾ ਲਿਆ ਸੀ ਜੋ ਕਿ ਵਧ ਕੇ 3 ਲੱਖ 20 ਹਜ਼ਾਰ ਰੁਪਏ ਹੋ ਗਿਆ¢ ਭੁਪਿੰਦਰ ਸਿੰਘ ਨੇ ਢਾਈ ਲੱਖ ਰੁਪਏ ਕਰਜ਼ਾ ਵਾਪਸ ਵੀ ਕਰ ਦਿੱਤਾ ਸੀ ਪਰ ਆੜ੍ਹਤੀ ਨੇ ਬਾਕੀ ਪੈਸੇ ਲੈਣ ਲਈ ਇਕ ਮੁਕੱਦਮਾ ਅਦਾਲਤ ਵਿਚ ਦਾਇਰ ਕਰ ਦਿੱਤਾ¢ ਉਸ ਨੇ ਦੋਸ਼ ਲਾਇਆ ਕਿ ਹੁਣ ਚਨਾਰਥਲ ਕਲਾਂ ਦਾ ਨਾਇਬ ਤਹਿਸੀਲਦਾਰ ਕੁਰਕੀ ਕਰਨ ਲਈ ਪੁਲਿਸ ਪਾਰਟੀ ਲੈ ਕੇ ਪਹੁੰਚ ਗਿਆ | ਇਸ ਮੌਕੇ ਬੀਬੀ ਸਿਮਰਤ ਕੌਰ ਝਾਂਮਪੁਰ, ਅਵਤਾਰ ਸਿੰਘ ਆਕੜ, ਮਾਨ ਸਿੰਘ, ਗੁਰਮੀਤ ਸਿੰਘ ਰੁੜਕੀ, ਸੁਰਿੰਦਰ ਸਿੰਘ ਲੁਹਾਰੀ ਅਤੇ ਬਲਦੇਵ ਸਿੰਘ ਦਮਹੇੜੀ ਆਦਿ ਹਾਜ਼ਰ ਸਨ |
ਕੀ ਕਹਿੰਦੇ ਹਨ ਨਾਇਬ ਤਹਿਸੀਲਦਾਰ:-
ਇਸ ਸਬੰਧੀ ਜਦੋਂ ਨਾਇਬ ਤਹਿਸੀਲਦਾਰ ਚਨਾਰਥਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ 'ਤੇ ਉਹ ਕੁਰਕੀ ਦੇ ਹੁਕਮ ਲੈ ਕੇ ਗਏ ਸਨ, ਪਰ ਵਿਰੋਧ ਕਾਰਨ ਉਹ ਮੌਕੇ ਤੋਂ ਵਾਪਸ ਆ ਗਏ | ਇਸ ਸਬੰਧੀ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਰਿਪੋਰਟ ਦੇ ਦਿੱਤੀ ਹੈ |

ਦਾਜ ਵਿਰੋਧੀ ਕਾਨੰੂਨ ਤਹਿਤ ਸਹੁਰਾ ਪਰਿਵਾਰ ਿਖ਼ਲਾਫ਼ ਕੇਸ ਦਰਜ

ਪਟਿਆਲਾ, 23 ਜੂਨ (ਮਨਦੀਪ ਸਿੰਘ ਖਰੋੜ)-ਵਿਆਹੁਤਾ ਨੂੰ ਹੋਰ ਦਾਜ ਦਹੇਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਦੀ ਸ਼ਿਕਾਇਤ 'ਤੇ ਉਸ ਦੇ ਸਹੁਰਾ ਪਰਿਵਾਰ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਮੁਲਜ਼ਮਾਂ ਦੀ ਪਹਿਚਾਣ ਅਮਰਿੰਦਰ ...

ਪੂਰੀ ਖ਼ਬਰ »

ਨਗਰ ਪਾਲਿਕਾ ਪੈਨਸ਼ਨਰ ਵੈੱਲਫੇਅਰ ਸੁਸਾਇਟੀ ਦੀ ਬੈਠਕ

ਮੰਡੀ ਗੋਬਿੰਦਗੜ੍ਹ, 23 ਜੂਨ (ਬਲਜਿੰਦਰ ਸਿੰਘ)-ਨਗਰ ਪਾਲਿਕਾ ਪੈਨਸ਼ਨਰ ਵੈੱਲਫੇਅਰ ਸੁਸਾਇਟੀ ਇਕਾਈ ਮੰਡੀ ਗੋਬਿੰਦਗੜ੍ਹ ਦੀ ਮਹੀਨਾਵਾਰ ਬੈਠਕ ਸਥਾਨਕ ਮਹਾਰਾਜਾ ਅਗਰਸੈਨ ਪਾਰਕ ਵਿਚ ਪ੍ਰਧਾਨ ਗੁਰਬਖ਼ਸ਼ ਸਿੰਘ ਸੰਗਤਪੁਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ...

ਪੂਰੀ ਖ਼ਬਰ »

ਮਨੈਲਾ ਵਲੋਂ ਸਿਹਤ ਮੰਤਰੀ ਨਾਲ ਮੁਲਾਕਾਤ

ਖਮਾਣੋਂ, 23 ਜੂਨ (ਮਨਮੋਹਣ ਸਿੰਘ ਕਲੇਰ)-ਪੰਜਾਬ ਰੂਰਲ ਡਿਵੈਲਪਮੈਂਟ ਸੈੱਲ ਕਾਂਗਰਸ ਦੇ ਵਾਈਸ ਚੇਅਰਮੈਨ ਰਵਿੰਦਰ ਮਨੈਲਾ ਵਲੋਂ ਵਿਧਾਇਕ ਗੁਰਪ੍ਰੀਤ ਸਿੰਘ ਦੀ ਅਗਵਾਈ 'ਚ ਸੂਬੇ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਪਰਿਵਾਰ ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਮੋਮਬੱਤੀ ਮਾਰਚ ਕੱਢ ਕੇ ਕੀਤੀ ਇਨਸਾਫ਼ ਦੀ ਮੰਗ

ਫ਼ਤਹਿਗੜ੍ਹ ਸਾਹਿਬ, 23 ਜੂਨ (ਭੂਸ਼ਨ ਸੂਦ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਮਹਾਦਿਆਂ ਤੇ ਘੁੰਮਡਗੜ੍ਹ ਵਿਚ ਰਹਿਣ ਵਾਲੇ ਪਰਿਵਾਰ ਦੇ 4 ਵਿਅਕਤੀਆਂ ਦਾ 29 ਅਪ੍ਰੈਲ ਨੂੰ ਅਮਰੀਕਾ ਦੇ ਓਹੀਓ ਸਟੇਟ ਦੇ ਸਿਨਸਿਨਾਟੀ ਸ਼ਹਿਰ 'ਚ ਅਣਪਛਾਤੇ ਵਿਅਕਤੀਆਂ ਵਲੋਂ ਦਿਨ ...

ਪੂਰੀ ਖ਼ਬਰ »

ਸੈਕਰਡ ਸਕੂਲ ਦੇ ਚੇਅਰਮੈਨ ਤੇ ਉਸ ਦੇ ਪੁੱਤਰ ਿਖ਼ਲਾਫ਼ ਜਿਨਸੀ ਛੇੜਛਾੜ ਦਾ ਮਾਮਲਾ ਦਰਜ

ਅਮਲੋਹ, 23 ਜੂਨ (ਰਾਮ ਸ਼ਰਨ ਸੂਦ, ਕੁਲਦੀਪ ਸਾਰਦਾ)-ਪੁਲਿਸ ਵਲੋਂ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਜਲਾਲਪੁਰ ਦੇ ਚੇਅਰਮੈਨ ਤੇ ਉਸ ਦੇ ਪੁੱਤਰ ਿਖ਼ਲਾਫ਼ ਪੁਲਿਸ ਵਲੋਂ ਜਿਨਸੀ ਛੇੜਛਾੜ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਇਸ ਮਾਮਲੇ ਨੂੰ ਲੈ ...

ਪੂਰੀ ਖ਼ਬਰ »

ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੱਕ 4.5 ਕਿੱਲੋਮੀਟਰ ਸੜਕ 1 ਕਰੋੜ 35 ਲੱਖ ਦੀ ਲਾਗਤ ਨਾਲ ਬਣਾਈ-ਨਾਗਰਾ

ਫ਼ਤਹਿਗੜ੍ਹ ਸਾਹਿਬ, 23 ਜੂਨ (ਭੂਸ਼ਨ ਸੂਦ)-ਸ਼ਹੀਦਾਂ ਦੀ ਮਹਾਨ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ ਤੇ ਵਿਕਾਸ ਕੰਮਾਂ 'ਚ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਧੁੱਪ ਛੇੜੀ ...

ਪੂਰੀ ਖ਼ਬਰ »

ਪੰਜਾਬ ਦੇ ਪਾਣੀਆਂ ਬਾਰੇ ਵਾਈਟ ਪੇਪਰ ਤੇ ਮਾਸਟਰ ਪਲਾਨ ਜਾਰੀ ਕੀਤਾ ਜਾਵੇ-ਚੰਦੂਮਾਜਰਾ

ਫ਼ਤਹਿਗੜ੍ਹ ਸਾਹਿਬ, 23 ਜੂਨ (ਭੂਸ਼ਨ ਸੂਦ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਸਾਂਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਵਲੋਂ ਬਣਾਈ ਵਾਟਰ ਰੈਗੂਲੇਟਰੀ ਕਮੇਟੀ ਦਾ ਸਵਾਗਤ ਕਰਦਿਆਂ ...

ਪੂਰੀ ਖ਼ਬਰ »

ਦੁਕਾਨਦਾਰਾਂ ਦਾ ਵਫ਼ਦ ਡੀ.ਸੀ ਤੇ ਹਲਕਾ ਵਿਧਾਇਕ ਨੂੰ ਮਿਲਿਆ

ਖਮਾਣੋਂ, 23 ਜੂਨ (ਜੋਗਿੰਦਰ ਪਾਲ)-ਖਮਾਣੋਂ ਸ਼ਹਿਰ ਦੇ ਸਮੂਹ ਦੁਕਾਨਦਾਰਾਂ 'ਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਨਗਰ ਪੰਚਾਇਤ ਖਮਾਣੋਂ ਦੇ ਅਧਿਕਾਰੀਆਂ ਵਲੋਂ ਪਿਛਲੇ ਦਿਨੀਂ ਸ਼ਹਿਰ ਦੇ ਦੁਕਾਨਦਾਰਾਂ ਵਲੋਂ ਪਲਾਸਟਿਕ ਕੈਰੀ ਬੈਗ ਰੱਖੇ ਜਾਣ ਕਾਰਨ ਉਨ੍ਹਾਂ ਦੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ

ਫ਼ਤਹਿਗੜ੍ਹ ਸਾਹਿਬ, 23 ਜੂਨ (ਭੂਸ਼ਨ ਸੂਦ)-ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੂੰ ਇਕ ਅਣਪਛਾਤੇ 35 ਸਾਲਾ ਵਿਅਕਤੀ ਦੀ ਲਾਸ਼ ਭੇਦਭਰੀ ਹਾਲਤ 'ਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਤੋਂ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਫ਼ਤਹਿਗੜ੍ਹ ...

ਪੂਰੀ ਖ਼ਬਰ »

ਸੜਕ ਵਿਚਾਲੇ ਟੁੱਟਿਆ ਚੈਂਬਰ ਲੋਕਾਂ ਲਈ ਬਣ ਰਿਹਾ ਹੈ ਨੁਕਸਾਨ ਦਾ ਸਬੱਬ

ਫ਼ਤਹਿਗੜ੍ਹ ਸਾਹਿਬ, 23 ਮਈ (ਅਰੁਣ ਆਹੂਜਾ)-ਸਰਹਿੰਦ ਤੋਂ ਚੰਡੀਗੜ੍ਹ ਨੂੰ ਜਾਂਦੇ ਮਾਰਗ 'ਤੇ ਸਥਿਤ ਅੱਤੇਵਾਲੀ ਨੇੜੇ ਬਣੇ ਮਯੂਰ ਹੋਟਲ ਸਾਹਮਣੇ ਸੜਕ ਦੀ ਸ਼ੁਰੂਆਤ ਵਿਚ ਹੀ ਇਕ ਚੈਂਬਰ ਦੇ ਟੁੱਟੇ ਹੋਣ ਕਾਰਨ ਕਿਸੇ ਦਾ ਵੀ ਜਾਨੀ ਜਾਂ ਮਾਲੀ ਨੁਕਸਾਨ ਹੋਣ ਦਾ ਖ਼ਦਸ਼ਾ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਕਾਲਜ 'ਚ ਰਵਾਇਤੀ ਖੇਡਾਂ 6 ਨੂੰ

ਫ਼ਤਹਿਗੜ੍ਹ ਸਾਹਿਬ, 23 ਜੂਨ (ਭੂਸ਼ਨ ਸੂਦ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਰਾਸ਼ਟਰੀ ਰਵਾਇਤੀ ਖੇਡਾਂ 6 ਤੇ 7 ਜੁਲਾਈ ਨੂੰ ਕਰਵਾਈਆਂ ਜਾ ਰਹੀਆਂ ਹਨ ਜਿਸ 'ਚ ਦੇਸ਼ ਦੇ 17 ਰਾਜਾਂ ਦੇ 50 ਗੋਲਡ ਮੈਡਲ ਤੇ 150 ਤੋਂ ਜ਼ਿਆਦਾ ਹੋਰ ਮੈਡਲ ...

ਪੂਰੀ ਖ਼ਬਰ »

ਖੱਤਰੀ ਸਭਾ ਅਮਲੋਹ ਦੇ ਅਹੁਦੇਦਾਰਾਂ ਦੀ ਚੋਣ

ਅਮਲੋਹ, 23 ਜੂਨ (ਸੂਦ)-ਖੱਤਰੀ ਬਰਾਦਰੀ ਦੀ ਵਿਸ਼ੇਸ਼ ਮੀਟਿੰਗ ਸ੍ਰੀ ਰਾਮ ਮੰਦਿਰ ਅਮਲੋਹ ਵਿਖੇ ਹੋਈ ਜਿਸ 'ਚ ਸ਼ਹਿਰ ਦੀ ਖੱਤਰੀ ਸਭਾ ਦਾ ਗਠਨ ਕਰਨ ਦਾ ਫ਼ੈਸਲਾ ਕੀਤਾ ਗਿਆ ਤੇ ਮੀਟਿੰਗ 'ਚ ਹਾਜ਼ਰ ਸਮੂਹ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ ਗਈ ...

ਪੂਰੀ ਖ਼ਬਰ »

ਬਾਲ ਭਲਾਈ ਕਮੇਟੀ ਨੇ ਗੁੰਮ ਹੋਇਆ ਬੱਚਾ ਮਾਪਿਆਂ ਨੂੰ ਸੌਾਪਿਆ

ਫ਼ਤਹਿਗੜ੍ਹ ਸਾਹਿਬ, 23 ਜੂਨ (ਭੂਸ਼ਨ ਸੂਦ)-ਜ਼ਿਲ੍ਹਾ ਬਾਲ ਭਲਾਈ ਕਮੇਟੀ ਫ਼ਤਹਿਗੜ੍ਹ ਸਾਹਿਬ ਨੂੰ ਇਕ ਗੁੰਮ ਹੋਇਆ ਬੱਚਾ ਮਿਲਿਆ, ਜਿਸ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਗਿਆ | ਇਹ ਪ੍ਰਗਟਾਵਾ ਬਾਲ ਭਲਾਈ ਕਮੇਟੀ ਦੇ ਅਜੀਤ ਸਿੰਘ ਫਤਹਿਗੜ੍ਹੀਆ ਨੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਆਪ ਤੇ ਪੰਜਾਬ ਏਕਤਾ ਪਾਰਟੀ ਨੂੰ ਹਲਕਾ ਅਮਲੋਹ 'ਚ ਵੱਡਾ ਝਟਕਾ

ਅਮਲੋਹ, 23 ਜੂਨ (ਕੁਲਦੀਪ ਸ਼ਾਰਦਾ)- ਆਮ ਆਦਮੀ ਪਾਰਟੀ ਸਰਕਲ ਅਮਲੋਹ ਦੇ ਪ੍ਰਧਾਨ ਤੇ ਮੌਜੂਦਾ ਸਮੇਂ ਪੰਜਾਬ ਏਕਤਾ (ਖਹਿਰਾ) ਪਾਰਟੀ ਦੇ ਸਰਕਲ ਪ੍ਰਧਾਨ ਹਰਦੀਪ ਸਿੰਘ ਧਾਰਨੀ ਨਰੈਣਗੜ੍ਹ ਪੰਜਾਬ ਏਕਤਾ ਪਾਰਟੀ (ਖਹਿਰਾ ਗਰੁੱਪ) ਨੂੰ ਛੱਡ ਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਨੂੰ ਵਾਟਰ ਕੂਲਰ ਭੇਟ

ਨੰਦਪੁਰ ਕਲੌੜ, 23 ਜੂਨ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਮੈਣ ਮਾਜਰੀ 'ਚ ਨੌਜਵਾਨਾ ਦੇ ਸਹਿਯੋਗ ਸਦਕਾ ਵੈੱਲਫੇਅਰ ਕਲੱਬ ਮੈਣ ਮਾਜਰੀ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਦੇ ਬੱਚਿਆਂ ਤੇ ਆਉਂਦੇ ਜਾਂਦੇ ਰਾਹੀਆਂ ਲਈ 40 ਹਜ਼ਾਰ ਦੀ ਰਕਮ ਨਾਲ ਠੰਢੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਬੂਟੇ ਲਗਾਉਣ ਦੀ ਸ਼ੁਰੂਆਤ

ਨੋਗਾਵਾਂ, 23 ਜੂਨ (ਰਵਿੰਦਰ ਮੌਦਗਿਲ)-ਗ੍ਰਾਮ ਪੰਚਾਇਤ ਗੰਢੂਆਂ ਕਲਾਂ ਵਲੋਂ ਸਰਪੰਚ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਬੂਟੇ ਲਗਾਉ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਸਰੰਪਚ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ...

ਪੂਰੀ ਖ਼ਬਰ »

ਸਬ-ਡਿਵੀਜ਼ਨ ਹਸਪਤਾਲ ਵਿਖੇ ਨਵੀਂ ਐਕਸ-ਰੇ ਮਸ਼ੀਨ ਦਾ ਉਦਘਾਟਨ

ਮੰਡੀ ਗੋਬਿੰਦਗੜ੍ਹ, 23 ਜੂਨ (ਮੁਕੇਸ਼ ਘਈ)-ਸਬ-ਡਿਵੀਜ਼ਨ ਹਸਪਤਾਲ ਮੰਡੀ ਗੋਬਿੰਦਗੜ੍ਹ ਵਿਖੇ ਨਵੀਂ ਲਗਾਈ ਗਈ ਐਕਸ-ਰੇ ਮਸ਼ੀਨ ਦਾ ਉਦਘਾਟਨ ਹਸਪਤਾਲ ਦੇ ਐਸ.ਐਮ.ਓ ਡਾ. ਹਰਭਜਨ ਰਾਮ ਨੇ ਕੀਤਾ | ਇਸ ਦੌਰਾਨ ਉਨ੍ਹਾਂ ਨੇ ਆਪਣੀ ਹਾਜ਼ਰੀ ਵਿਚ ਮਰੀਜ਼ਾਂ ਦਾ ਚੈੱਕਅਪ ਵੀ ਕਰਵਾਇਆ ...

ਪੂਰੀ ਖ਼ਬਰ »

ਐਸ.ਸੀ, ਬੀ.ਸੀ ਟੀਚਰ ਯੂਨੀਅਨ ਵਲੋਂ ਸਿੱਖਿਆ ਮੰਤਰੀ ਨੂੰ ਮੰਗ ਪੱਤਰ

ਅਮਲੋਹ, 23 ਜੂਨ (ਸੂਦ)-ਐਸ.ਸੀ, ਬੀ.ਸੀ ਟੀਚਰ ਯੂਨੀਅਨ ਦਾ ਵਫ਼ਦ ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਮਿਲਿਆ ਤੇ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ 2005 'ਚ ਕਾਂਗਰਸ ਸਰਕਾਰ ਵਲੋਂ 85ਵੀਂ ਸੰਵਿਧਾਨ ਸੋਧ ਜੋ ਕੀਤੀ ਗਈ ਇਸ ਨੂੰ ਅਮਲੀ ਰੂਪ ਵਿਚ ਲਾਗੂ ਕੀਤਾ ਜਾਵੇ | ...

ਪੂਰੀ ਖ਼ਬਰ »

ਲੂਲੋਂ ਦੁੱਧ ਉਤਪਾਦਕ ਸਹਿਕਾਰੀ ਸਭਾ ਦੀ ਨਵੀਂ ਬਣੀ ਇਮਾਰਤ ਤੇ ਮਿਲਕ ਕੂਲਰ ਦਾ ਉਦਘਾਟਨ

ਨੰਦਪੁਰ ਕਲੌੜ, 23 ਜੂਨ (ਜਰਨੈਲ ਸਿੰਘ ਧੁੰਦਾ)-ਲੂਲੋਂ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮੀ: ਦੀ ਨਵੀਂ ਬਣੀ ਇਮਾਰਤ ਤੇ ਨਵੇਂ ਲੱਗੇ ਬਲਕ ਮਿਲਕ ਕੂਲਰ ਦਾ ਉਦਘਾਟਨ ਕੀਤਾ ਗਿਆ ਜਿਸ ਵਿਚ ਪਹਿਲਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਉਦਘਾਟਨ ਮੁੱਖ ਮਹਿਮਾਨ ...

ਪੂਰੀ ਖ਼ਬਰ »

ਬੀਬਾ ਬਾਦਲ ਨੇ ਝਿੰਜਰ ਸਮੇਤ ਯੂਥ ਆਗੂਆਂ ਨੂੰ ਸੰਸਦ ਦਾ ਦੌਰਾ ਕਰਵਾਇਆ

ਫ਼ਤਹਿਗੜ੍ਹ ਸਾਹਿਬ, 23 ਜੂਨ (ਭੂਸ਼ਨ ਸੂਦ)-ਸ਼੍ਰੋਮਣੀ ਅਕਾਲੀ ਦਲ ਦੀ ਲੋਕ ਸਭਾ ਸੀਟ ਬਠਿੰਡਾ ਦੀ ਜਿੱਤ ਦਾ ਸਿਹਰਾ ਜਿੱਥੇ ਹਲਕੇ ਦੇ ਵੋਟਰਾਂ ਨੂੰ ਜਾਂਦਾ ਹੈ, ਉੱਥੇ ਚੋਣਾਂ ਸਮੇਂ ਡਿਊਟੀ 'ਤੇ ਰਹੇ ਨੌਜਵਾਨਾਂ ਦਾ ਵੀ ਅਹਿਮ ਰੋਲ ਰਿਹਾ ਹੈ ਜਿਨ੍ਹਾਂ ਨੇ ਦਿਨ ਰਾਤ ਹਲਕੇ ...

ਪੂਰੀ ਖ਼ਬਰ »

ਮਾਲ ਪਟਵਾਰ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 23 ਜੂਨ (ਭੂਸ਼ਨ ਸੂਦ)-ਦੀ ਮਾਲ ਪਟਵਾਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਮੋਹਨ ਸਿੰਘ ਭੇਡਪੁਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸਰਬਸੰਮਤੀ ਨਾਲ 4 ਮਤੇ ਪਾਸ ਕੀਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਭੇਡਪੁਰਾ ਤੇ ਗੁਰਮੇਲ ...

ਪੂਰੀ ਖ਼ਬਰ »

ਦਮਨ ਵੈਦ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਫ਼ਤਹਿਗੜ੍ਹ ਸਾਹਿਬ, 23 ਜੂਨ (ਭੂਸ਼ਨ ਸੂਦ)-ਅਲਾਹਾਬਾਦ ਬੈਂਕ ਇੰਪਲਾਈਜ਼ ਯੂਨੀਅਨ ਦੇ ਜਨਰਲ ਸਕੱਤਰ ਤੇ ਉੱਘੇ ਸਮਾਜ ਸੇਵਕ ਨਰੇਸ਼ ਵੇਦ ਤੇ ਮਾਤਾ ਗੁਜਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਦੀ ਪਿ੍ੰਸੀਪਲ ਰੀਤਾ ਰਾਣੀ ਦੇ ਹੋਣਹਾਰ ਪੁੱਤਰ ਦਮਨ ਵੇਦ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਫ਼ਤਹਿਗੜ੍ਹ ਸਾਹਿਬ, 23 ਜੂਨ (ਭੂਸ਼ਨ ਸੂਦ)-ਸੁਖਮਨੀ ਸਾਹਿਬ ਸੇਵਾ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਵਲੋਂ ਕੁਲਵੰਤ ਸਿੰਘ ਰਾਠੌਰ ਦੀ ਅਗਵਾਈ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ...

ਪੂਰੀ ਖ਼ਬਰ »

ਬਿਜਲੀ ਦੇ ਅਣ ਐਲਾਨੇ ਕੱਟਾਂ ਕਾਰਨ ਆਮ ਲੋਕ ਤੇ ਵਪਾਰੀ ਵਰਗ ਪ੍ਰੇਸ਼ਾਨ

ਫ਼ਤਹਿਗੜ੍ਹ ਸਾਹਿਬ, 23 ਮਈ (ਅਰੁਣ ਆਹੂਜਾ)-ਪੰਜਾਬ ਸਰਕਾਰ ਦੇ ਲੋਕਾਂ ਤੇ ਇੰਡਸਟਰੀਅਲ ਨੂੰ ਬਿਜਲੀ ਸਰਪਲੱਸ ਦੇਣ ਦੇ ਵਾਅਦਿਆਂ ਦੇ ਬਾਵਜੂਦ ਪਾਵਰਕਾਮ ਵਲੋਂ ਅਨ ਐਲਾਨੇ ਕੱਟਾਂ ਕਾਰਨ ਲੋਕਾਂ 'ਚ ਰੋਸ ਦਿਖਾਈ ਦੇਣ ਲੱਗਾ ਹੈ | ਇਹ ਪ੍ਰਗਟਾਵਾ ਵਪਾਰ ਮੰਡਲ ਦੇ ਪ੍ਰਧਾਨ ...

ਪੂਰੀ ਖ਼ਬਰ »

ਪੁਲਿਸ ਵਲੋਂ ਪਿੰਡ ਕਲੌੜ ਵਿਖੇ ਲੋਕਾਂ ਨਾਲ ਮੀਟਿੰਗ

ਨੰਦਪੁਰ ਕਲੌੜ, 23 ਜੂਨ (ਜਰਨੈਲ ਸਿੰਘ ਧੁੰਦਾ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਦੁਆਰਾ ਨਸ਼ਾ ਰੋਕੂ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਆਈ.ਪੀ.ਐਸ. ਦੀ ਅਗਵਾਈ ਹੇਠ ਬਸੀ ਪਠਾਣਾਂ ਬਲਾਕ ਹੇਠ ਪੈਂਦੇ ਪਿੰਡ ਕਲੌੜ ਅਤੇ ਲਾਗਲੇ ਪਿੰਡਾਂ ਦੀਆਂ ਪੰਚਾਇਤਾਂ ...

ਪੂਰੀ ਖ਼ਬਰ »

ਵਿਅਕਤੀ ਨੇ ਆਪਣਾ ਪੂਰਾ ਸਰੀਰ ਦਾਨ ਕਰਨ ਲਈ ਫਾਰਮ ਭਰੇ

ਫ਼ਤਹਿਗੜ੍ਹ ਸਾਹਿਬ, 23 ਜੂਨ (ਅਰੁਣ ਆਹੂਜਾ)-ਜਾਗੋ ਐਨ.ਜੀ.ਓ. ਫ਼ਤਹਿਗੜ੍ਹ ਸਾਹਿਬ ਵਲੋਂ ਵਿਸ਼ਵ ਜਾਗਿ੍ਤੀ ਮਿਸ਼ਨ ਦੇ ਸਹਿਯੋਗ ਨਾਲ ਐਨ.ਜੀ.ਓ. ਪ੍ਰਧਾਨ ਗੁਰਵਿੰਦਰ ਸਿੰਘ ਸੋਹੀ ਦੀ ਪ੍ਰੇਰਨਾ ਸਦਕਾ ਸ਼ਕਤੀ ਪ੍ਰਸਾਦ ਵਾਸੀ ਸਰਹਿੰਦ ਸ਼ਹਿਰ ਨੇ ਆਪਣਾ ਸਰੀਰ ਪੀ.ਜੀ.ਆਈ. ...

ਪੂਰੀ ਖ਼ਬਰ »

ਮਾਨਗੜ੍ਹ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਸੰਗਤਾਂ ਦੀ ਬੱਸ ਰਵਾਨਾ

ਅਮਲੋਹ, 23 ਜੂਨ (ਸੂਦ)- ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਥੇਦਾਰ ਹਰਬੰਸ ਸਿੰਘ ਬਡਾਲੀ ਤੇ ਅਮਲੋਹ ਹਲਕੇ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੇ ਸਿਆਸੀ ਸਕੱਤਰ ਧਰਮਪਾਲ ਭੜੀ ਨੇ ਪਿੰਡ ਮਾਨਗੜ ਤੋਂ ਸੰਗਤਾਂ ਦੀ ਬੱਸ ਸ੍ਰੀ ਅਨੰਦਪੁਰ ਸਾਹਿਬ ਲਈ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਦੀ ਅਗਵਾਈ 'ਚ ਜ਼ਿਲ੍ਹੇ ਦਾ ਵੱਡੇ ਪੱਧਰ 'ਤੇ ਹੋ ਰਿਹਾ ਹੈ ਵਿਕਾਸ-ਮਾਵੀ

ਫ਼ਤਹਿਗੜ੍ਹ ਸਾਹਿਬ, 23 ਜੂਨ (ਭੂਸ਼ਨ ਸੂਦ)-ਪਿੰਡ ਭਗੜਾਣਾ ਵਿਖੇ ਕਾਂਗਰਸੀ ਸੱਜਣ ਗਿੱਲ ਦੀ ਅਗਵਾਈ 'ਚ ਕਾਂਗਰਸ ਦੀ ਮੀਟਿੰਗ ਹੋਈ | ਇਸ ਮੌਕੇ ਕਾਂਗਰਸ ਦੇ ਸੂਬਾ ਸਕੱਤਰ ਬਲਵਿੰਦਰ ਸਿੰਘ ਮਾਵੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸ. ਮਾਵੀ ਨੇ ਪਿੰਡ ਭਗੜਾਣਾ ...

ਪੂਰੀ ਖ਼ਬਰ »

ਅਮਲੋਹ ਮੰਡੀ 'ਚ ਕਿਸਾਨਾਂ ਦੀ ਸੂਰਜਮੁਖੀ ਦੀ ਫ਼ਸਲ ਦੀ ਹੋ ਰਹੀ ਹੈ ਲੁੱਟ-ਰਾਜੂ ਖੰਨਾ

ਅਮਲੋਹ, 23 ਜੂਨ (ਰਾਮ ਸ਼ਰਨ ਸੂਦ)-ਹਲਕਾ ਅਮਲੋਹ ਵਿਚ ਕਿਸਾਨਾਂ ਵਲੋਂ ਵੱਡੇ ਪੱਧਰ 'ਤੇ ਸੂਰਜ ਮੁਖੀ ਦੀ ਫ਼ਸਲ ਦੀ ਖੇਤੀ ਕੀਤੀ ਜਾਂਦੀ ਹੈ ਤੇ ਅੱਜ ਫ਼ਸਲ ਪੂਰੀ ਤਰ੍ਹਾਂ ਤਿਆਰ ਹੋ ਕੇ ਅਨਾਜ ਮੰਡੀ ਅਮਲੋਹ ਵਿਚ ਆ ਚੁੱਕੀ ਹੈ ਪਰ ਕਿਸਾਨਾਂ ਨੂੰ ਇਸ ਦਾ ਵਾਜਬ ਭਾਅ ਨਹੀਂ ਮਿਲ ...

ਪੂਰੀ ਖ਼ਬਰ »

ਲੇਬਰ ਸ਼ੈੱਡ-ਕਮ-ਨਾਈਟ ਸ਼ੈਲਟਰ ਦੀ ਇਮਾਰਤ ਆਵਾਰਾ ਕੁੱਤਿਆਂ ਤੇ ਨਸ਼ੇੜੀਆਂ ਦਾ ਬਣਿਆ ਅੱਡਾ

ਮੰਡੀ ਗੋਬਿੰਦਗੜ੍ਹ, 23 ਜੂਨ(ਮੁਕੇਸ਼ ਘਈ)-ਸੜਕਾਂ 'ਤੇ ਧੁੱਪ 'ਚ ਸੜਦੀ ਲੇਬਰ ਨੂੰ ਛੱਤ ਦੇਣ ਲਈ ਕੇਂਦਰ ਸਰਕਾਰ ਦੀ ਸਕੀਮ ਅਧੀਨ ਪੰਜਾਬ ਦੀ ਏ-ਕਲਾਸ ਸ਼੍ਰੇਣੀ ਵਾਲੀ ਨਗਰ ਕੌਾਸਲ ਮੰਡੀ ਗੋਬਿੰਦਗੜ੍ਹ ਵਲੋਂ ਬੱਸ ਅੱਡੇ ਦੇ ਅੰਦਰ ਲੱਖਾਂ ਰੁਪਏ ਦੀ ਲਾਗਤ ਨਾਲ ਉਸਾਰੀ ਗਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX