ਤਾਜਾ ਖ਼ਬਰਾਂ


ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  4 minutes ago
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸੂਬੇ 'ਚ ਵੱਧ ਰਹੇ ਸੜਕ ਹਾਦਸਿਆਂ 'ਚ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਜਿਸ ਨੂੰ ਬਚਾਇਆ ਜਾ ਸਕਦਾ ਹੈ। ਇਸੇ ਨੂੰ ਦੇਖਦੇ ਹੋਏ ਟਰੈਫ਼ਿਕ ਏ.ਡੀ.ਜੀ.ਪੀ. ਐੱਸ.ਐੱਸ. ਚੌਹਾਨ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਟਰੈਫ਼ਿਕ ...
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  34 minutes ago
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਰਾਜਪਾਲ ਵੱਲੋਂ ਅੱਜ ਹੁਕਮ ਜਾਰੀ ਕਰ ਕੇ ਸਾਲ 1988 ਬੈਚ ਦੇ ਤਿੰਨ ਆਈ.ਪੀ.ਐੱਸ ਅਹੁਦੇ ਦੇ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀ.ਜੀ.ਪੀ. ਬਣਾਇਆ ਗਿਆ ਹੈ। ਜਿਨ੍ਹਾਂ ਦੇ ਨਾਂਅ ਪ੍ਰਬੋਧ ਕੁਮਾਰ, ਰੋਹਿਤ ....
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  59 minutes ago
ਬੈਂਗਲੁਰੂ, 17 ਜੁਲਾਈ- ਸੁਪਰੀਮ ਕੋਰਟ ਵੱਲੋਂ ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਫ਼ੈਸਲਾ ਸੁਣਾਏ ਜਾਣ ਤੋਂ ਬਾਅਦ ਬੈਂਗਲੁਰੂ 'ਚ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਬੈਂਗਲੁਰੂ 'ਚ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ ਕਰ ਰਹੇ...
ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਸੰਕਟ ਨੂੰ ਲੈ ਕੇ 15 ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਪੀਕਰ ਨੂੰ ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਲਈ ਕਿਹਾ ਹੈ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ...
ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ
. . .  about 1 hour ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਦੋ ਦਿਨ ਲਗਾਤਾਰ ਪਏ ਰਹੇ ਮੀਂਹ ਨੇ ਜੈਤੋ ਵਿਖੇ ਸਥਿਤ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਛੱਤ ਡਿੱਗ ਗਈ ਹੈ ਅਤੇ ਦੂਜੀ ਬਿਲਡਿੰਗ ਦਾ ਹਿੱਸਾ ਵੀ ਕਿਸੇ ਸਮੇਂ ...
ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ
. . .  about 1 hour ago
ਮੋਗਾ, 17 ਜੁਲਾਈ- ਮੋਗਾ ਦੇ ਕੋਟਕਪੂਰਾ ਬਾਈਪਾਸ 'ਤੇ ਅੱਜ ਤੜਕੇ ਟਾਟਾ 407 ਦੀ ਆਵਾਰਾ ਸਾਨ੍ਹ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਸਾਨ੍ਹ ਦੀ ਮੌਤ ਹੋ ਗਈ ਅਤੇ ਵਾਹਨ ਚਾਲਕ ਵਾਲ-ਵਾਲ ਬਚ ਗਿਆ। ਹਾਲਾਂਕਿ ਟੱਕਰ 'ਚ ਟਾਟਾ 407 ਸੜਕ 'ਤੇ ਪਲਟ ਕੇ ਬੁਰੀ ....
ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ
. . .  about 1 hour ago
ਭਗਤਾ ਭਾਈਕਾ, 17 ਜੁਲਾਈ (ਸੁਖਪਾਲ ਸਿੰਘ ਸੋਨੀ)- ਪਿਛਲੇ ਦੋ ਦਿਨ ਤੋ ਹੋ ਰਹੀ ਬਰਸਾਤ ਕਾਰਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਨਿਓੁਰ ਵਿਖੇ ਡਰੇਨ 'ਚ ਪਾਣੀ ਵਧੇਰੇ ਆਉਣ ਕਾਰਨ ਪਾਣੀ ਖੇਤਾਂ 'ਚ ਵੜ ਗਿਆ। ਡਰੇਨ ਦੇ ਪਾਣੀ ਨਾਲ ਤਕਰੀਬਨ ਦਰਜਨਾਂ ਏਕੜ ਫ਼ਸਲ ...
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  55 minutes ago
ਇਸਲਾਮਾਬਾਦ, 17 ਜੁਲਾਈ- ਲਾਹੌਰ ਤੋਂ ਗੁੱਜਰਾਂਵਾਲਾ ਜਾ ਰਹੇ ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਪਾਕਿਸਤਾਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਕਿਸਤਾਨੀ ਮੀਡੀਆ ਅਨੁਸਾਰ, ਹਾਫ਼ਿਜ਼ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਨਿਆਇਕ ਹਿਰਾਸਤ 'ਚ ...
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 1 hour ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ........................
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  about 2 hours ago
ਪਟਿਆਲਾ, 17 ਜੁਲਾਈ(ਅਮਨਦੀਪ ਸਿੰਘ)- ਸਿਮਰਨਜੀਤ ਸਿੰਘ ਬੈਂਸ 'ਤੇ ਪੰਜਾਬ ਦੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਕੀਤੇ ਮਾਣਹਾਨੀ ਦੇ ਮੁਕੱਦਮੇ ਨੂੰ ਲੈ ਖ਼ੁਦ ਮਹਿੰਦਰਾ ਅੱਜ ਪਟਿਆਲਾ ਦੀ ਮਾਨਯੋਗ ਅਦਾਲਤ 'ਚ ਪੇਸ਼ੀ ਲਈ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ
. . .  about 1 hour ago
ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਥਾਣਾ ਸਦਰ ਨਾਭਾ ਅਧੀਨ ਪੈਂਦੀ ਗਲਵੱਟੀ ਚੌਂਕੀ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਪ੍ਰੇਮ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਨੂੰ ਨੇੜਲੇ ਪਿੰਡ ਸੁਖੇਵਾਲ ਨੇਂੜਿਓਂ 436 ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕੀਤਾ....
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  about 2 hours ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ-ਲੁਧਿਆਣਾ ਰਾਜ ਮਾਰਗ ਨੂੰ ਸਿਵਲ ਹਸਪਤਾਲ ਸੰਗਰੂਰ ਦੇ ਨੇੜਿਓਂ ਚਹੁੰ ਮਾਰਗੀ ਕੀਤੇ ਜਾਣ ਦੇ ਨਿਰਮਾਣ ਕਾਰਜਾਂ ਦੇ ਚੱਲਦਿਆਂ ਸੜਕ ਦੇ ਨਲ-ਨਾਲ ਬਣਾਇਆ ਨਿਕਾਸੀ ਨਾਲਾ ਪਾਣੀ ਦਾ ਨਿਕਾਸ ਕਰਨ ਤੋਂ ...
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  about 2 hours ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪਿੰਡ ਗੁਣਾਚੌਰ ਨੇੜੇ ਅੱਜ ਸਕੂਟਰ ਦੇ ਗਾਂ ਨਾਲ ਟਕਰਾਅ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ 35 ਸਾਲਾ ਪਰਮਜੀਤ ਕੁਮਾਰ ਪੁੱਤਰ ਗੁਰਮੇਜ...
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 3 hours ago
ਡੇਰਾਬੱਸੀ, 17 ਜੁਲਾਈ (ਸ਼ਾਮ ਸਿੰਘ ਸੰਧੂ)- ਨਗਰ ਕੌਂਸਲ ਡੇਰਾਬਸੀ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬਣਾਏ ਸਟਰਾਮ ਵਾਟਰ ਕਲੈਕਸ਼ਨ ਸੈਂਟਰ 'ਚ ਡਿੱਗ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਕੁਮਾਰ ਵਾਸੀ ਡੇਰਾਬਸੀ...
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਦੂਜੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਖੇਤਰ ਦੇ ਪਿੰਡਾਂ ਸੰਗੂਧੌਣ, ਉਦੇਕਰਨ, ਚੜ੍ਹੇਵਣ, ਡੋਹਕ ਆਦਿ 'ਚ ਪਾਣੀ ਆਉਣ...
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 3 hours ago
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 3 hours ago
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 4 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 4 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 3 hours ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 4 hours ago
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 4 hours ago
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 4 hours ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 4 hours ago
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 5 hours ago
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 5 hours ago
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 5 hours ago
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 6 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  about 1 hour ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 1 hour ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਫਾਜ਼ਿਲਕਾ / ਅਬੋਹਰ

ਗਿਆਨ ਅੰਜਨ ਸਮਰ ਕੈਂਪ ਦਾ ਸਮਾਪਤੀ ਸਮਾਗਮ

ਅਬੋਹਰ, 23 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੇ ਸਿੱਖ ਮਿਸ਼ਨਰੀ ਕਾਲਜ, ਸਰਕਲ ਅਬੋਹਰ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ 12ਵੇਂ ਗਿਆਨ ਅੰਜਨ ਸਮਰ ਕੈਂਪ ਦਾ ਸਮਾਪਤੀ ਸਮਾਗਮ ਕਰਵਾਇਆ ਗਿਆ | ਇਸ ਦੀ ਪ੍ਰਧਾਨਗੀ ਨੰਦ ਕਿਸ਼ੋਰ ਸ਼ਰਮਾ ਪਿ੍ੰਸੀਪਲ ਬ੍ਰਹਮ ਰਿਸ਼ੀ ਮਿਸ਼ਨ ਸਕੂਲ ਨੇ ਕੀਤੀ | ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਇਹ ਕੈਂਪ ਲਗਾਉਣ ਲਈ ਪ੍ਰਸੰਸਾ ਕੀਤੀ ਤੇ ਬੱਚਿਆਂ ਨੂੰ ਆਪਣੀ ਮਾਨਸਿਕ ਤੇ ਸਰੀਰਕ ਸਿਹਤ ਦਾ ਵਿਸ਼ੇਸ਼ ਤੌਰ 'ਤੇ ਧਿਆਨ ਰੱਖਣ ਦੀ ਸਲਾਹ ਦਿੱਤੀ | ਸ੍ਰੀਮਤੀ ਜਸਵਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ | ਉਪਰੰਤ ਕੈਂਪ ਦੌਰਾਨ ਬੱਚਿਆਂ ਵਲੋਂ ਤਿਆਰ ਕੀਤੇ ਤੇ ਨਟਰੰਗ ਅਬੋਹਰ ਵਲੋਂ ਨਿਰਦੇਸ਼ਤ ਕੋਰਿਓਗਰਾਫੀ 'ਨਾ ਕਾਟੋ ਦੁਖਤਾ ਹੈ' ਸੋਸ਼ਲ ਮੀਡੀਆ ਦਾ ਨੌਜਵਾਨਾਂ ਤੇ ਪ੍ਰਭਾਵ ਨੂੰ ਦਰਸਾਉਂਦੀ ਕੋਰਿਓਗ੍ਰਾਫੀ 'ਵਟਸਐਪ', ਪਾਣੀ ਦੀ ਸਮੱਸਿਆ ਤੇ ਆਧਾਰਿਤ ਮਾਈਮ ਅਤੇ ਸਮਾਜ ਵਿਚ ਔਰਤ ਦੀ ਸਥਿਤੀ ਨੂੰ ਦਰਸਾਉਂਦਾ ਕਾਵਿ-ਨਾਟਕ 'ਅਸੀਂ ਨਹੀਂ ਆਉਣਾ ਤੇਰੇ ਦੇਸ਼' ਪੇਸ਼ ਕੀਤੇ ਗਏ | ਇਸ ਮੌਕੇ ਸ. ਰਣਜੀਤ ਸਿੰਘ ਨੇ ਸੰਸਥਾ ਵਲੋਂ ਕੀਤੇ ਜਾਂਦੇ ਕਾਰਜਾਂ ਨੂੰ ਦਰਸਾਉਂਦੀ ਪ੍ਰਗਤੀ ਰਿਪੋਰਟ ਸਲਾਈਡ ਸ਼ੋਅ ਰਾਹੀਂ ਪੇਸ਼ ਕੀਤੀ | ਕੈਂਪ ਦੌਰਾਨ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ | ਕੈਂਪ 'ਚ ਬਿਹਤਰੀਨ ਪ੍ਰਦਰਸ਼ਨ ਕਰਨ ਲਈ ਸੀਨੀਅਰ ਗਰੁੱਪ ਲੜਕੀਆਂ ਵਿਚ ਅਨੁਰਾਧਾ ਤੇ ਤਵਪ੍ਰੀਤ ਕੌਰ ਅਤੇ ਸੀਨੀਅਰ ਗਰੁੱਪ ਲੜਕਿਆਂ 'ਚ ਪ੍ਰਭਜੋਤ ਸਿੰਘ ਅਤੇ ਸਤਨਾਮ ਸਿੰਘ, ਮਿਡਲ ਗਰੁੱਪ ਲੜਕੀਆਂ ਵਿੱਚ ਹਰਮਨ ਅਤੇ ਮਿਡਲ ਗਰੁੱਪ ਲੜਕਿਆਂ ਵਿਚ ਸਮਰਪ੍ਰੀਤ ਸਿੰਘ ਅਤੇ ਜੂਨੀਅਰ ਗਰੁੱਪ ਵਿਚ ਗੁਰਸੀਰਤ ਕੌਰ ਅਤੇ ਅਵਨੀਤ ਸਿੰਘ ਨੂੰ ਸਾਹਿਬਜ਼ਾਦਾ ਫ਼ਤਹਿ ਸਿੰਘ ਨੂੰ ਬਿਹਤਰੀਨ ਕੈਂਪ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ ਦੇ ਅਖੀਰ 'ਤੇ ਸ਼ਮਸ਼ੇਰ ਖ਼ਾਲਸਾ ਗਤਕਾ ਦਲ ਵਲੋਂ ਤਿਆਰ ਕਰਵਾਇਆ ਗਿਆ 'ਗਤਕਾ ਸ਼ੋਅ' ਪੇਸ਼ ਕੀਤਾ ਗਿਆ | ਸਿੱਖ ਮਿਸ਼ਨਰੀ ਕਾਲਜ ਵਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ | ਕੈਂਪ ਦੇ ਅਖੀਰ ਤੇ ਲੰਗਰ ਵਰਤਾਇਆ ਗਿਆ | ਇਸ ਮੌਕੇ ਹਰਪ੍ਰੀਤ ਕੌਰ, ਅਰਸ਼ਦੀਪ ਕੌਰ, ਮਨਿੰਦਰ ਕੌਰ, ਜਸਵਿੰਦਰ ਕੌਰ, ਗੁਲਜਿੰਦਰ ਕੌਰ, ਗੁਰਪ੍ਰੀਤ ਕੌਰ, ਗੁਰਵਿੰਦਰ ਕੌਰ, ਮਨਦੀਪ ਕੌਰ, ਜਸਜੀਤ ਕੌਰ, ਸਵਜੀਤ ਕੌਰ, ਜੈਸਮੀਨ ਕੌਰ, ਜਸਲੀਨ ਕੌਰ, ਗੁਰਵਿੰਦਰ ਸਿੰਘ, ਆਸ਼ਾ ਰਾਣੀ, ਹਰਪ੍ਰੀਤ ਸਿੰਘ, ਬਲਰਾਜ ਸਿੰਘ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਸ਼ਰਨਜੀਤ ਸਿੰਘ, ਬਲਵਿੰਦਰ ਸਿੰਘ, ਸੁਖਜਿੰਦਰ ਸਿੰਘ, ਹਰਮੰਦਰ ਸਿੰਘ, ਗੁਰਤੇਜ ਸਿੰਘ, ਬਲਜੋਤ ਸਿੰਘ, ਰੁਪਿੰਦਰ ਸਿੰਘ, ਜਸਵਿੰਦਰ ਸਿੰਘ, ਤਿਰਲੋਚਣ ਸਿੰਘ, ਜਸਬੀਰ ਸਿੰਘ, ਸ਼ਵਿੰਦਰ ਸਿੰਘ, ਹਰਮਨਜੋਤ ਸਿੰਘ,ਜਗਸੀਰ ਸਿੰਘ ਬਹਾਵਵਾਲਾ, ਅਮਰੀਕ ਸਿੰਘ, ਤਜਿੰਦਰ ਸਿੰਘ ਖ਼ਾਲਸਾ, ਬਲਜੀਤ ਸਿੰਘ, ਜਸਵਿੰਦਰ ਸਿੰਘ, ਰਣਜੀਤ ਸਿੰਘ ਤੇ ਹੋਰ ਸੰਗਤਾਂ ਵੀ ਹਾਜ਼ਰ ਸਨ |

ਸਬ ਸੈਂਟਰ ਝੋਕ ਡਿਪੂਲਾਨਾ 'ਚ ਮਲੇਰੀਆ ਜਾਗਰੂਕਤਾ ਕੈਂਪ

ਫ਼ਾਜ਼ਿਲਕਾ, 23 ਜੂਨ (ਦਵਿੰਦਰ ਪਾਲ ਸਿੰਘ)-ਸਬ ਸੈਂਟਰ ਝੋਕ ਡਿਪੂਲਾਨਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ 'ਚ ਕੰਵਲਜੀਤ ਸਿੰਘ, ਸੈਨੇਟਰੀ ਇੰਸਪੈਕਟਰ ਇੰਦਰਜੀਤ ਸਿੰਘ ਨੇ ਆਏ ਹੋਏ ਹੋਏ ਲੋਕਾਂ ਦਾ ਸਵਾਗਤ ਕੀਤਾ | ਲੋਕਾਂ ਨੂੰ ਮਲੇਰੀਆ ਫੈਲਣ ਦੇ ...

ਪੂਰੀ ਖ਼ਬਰ »

ਡੀ. ਸੀ. ਡੀ. ਏ. ਵੀ. ਦੀਆਂ ਵਿਦਿਆਰਥਣਾਂ ਨੇ ਕੌਮੀ ਸੇਵਾ ਯੋਜਨਾ ਕੈਂਪ 'ਚ ਲਿਆ ਭਾਗ

ਫ਼ਾਜ਼ਿਲਕਾ, 23 ਜੂਨ (ਦਵਿੰਦਰ ਪਾਲ ਸਿੰਘ)-ਡੀ. ਸੀ. ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ 6 ਬਟਾਲੀਅਨ ਲੜਕੀਆਂ ਵਲੋਂ ਲਗਾਏੇ ਗਏ 7 ਦਿਨਾਂ ਕੌਮੀ ਸੇਵਾ ਯੋਜਨਾ ਕੈਂਪ (ਐਨ. ਸੀ. ਸੀ.) ਜੋ ਕਿ ਮਲੋਟ ਵਿਖੇ ਲਗਾਇਆ ਗਿਆ ਸੀ 'ਚ ਭਾਗ ਲੈਂਦਿਆਂ ਕਾਫ਼ੀ ਗਿਆਨ ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਰਜ਼ਾ ਦੇਣ ਤੋਂ ਟਾਲਾ ਵੱਟਣ ਲੱਗੇ ਸਰਕਾਰੀ ਤੇ ਸਹਿਕਾਰੀ ਬੈਂਕ

ਮੰਡੀ ਲਾਧੂਕਾ, 23 ਜੂਨ (ਰਾਕੇਸ਼ ਛਾਬੜਾ)-ਰਿਕਵਰੀ ਸਹੀ ਸਮੇਂ 'ਤੇ ਨਾ ਹੋਣ ਕਾਰਨ ਬੈਂਕਾਂ ਨੇ ਕਿਸਾਨਾਂ ਨੂੰ ਕਰਜ਼ਾ ਦੇਣ ਤੋਂ ਹੱਥ ਪਿੱਛੇ ਖਿੱਚਣੇ ਸ਼ੁਰੂ ਕਰ ਦਿੱਤੇ ਹਨ | ਇਸ ਸਰਹੱਦੀ ਖੇਤਰ 'ਚ ਜ਼ਿਆਦਾਤਰ ਕਿਸਾਨ ਕਰੈਡਿਟ ਕਾਰਡ ਦੀਆਂ ਲਿਮਟਾਂ ਸਟੇਟ ਬੈਂਕ ਆਫ਼ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਜਲਾਲਾਬਾਦ, 23 ਜੂਨ (ਹਰਪ੍ਰੀਤ ਸਿੰਘ ਪਰੂਥੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਦੀ ਸ਼ੁੱਧਤਾ ਤੇ ਹਰਿਆ ਭਰਿਆ ਬਣਾਉਣ ਦੇ ਉਦੇਸ਼ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸਬ ਡਵੀਜ਼ਨ ਜਲਾਲਾਬਾਦ ਵਲੋਂ ਪਿੰਡ ਚੱਕ ਪੰਜ ਕੋਹੀ ਦੇ ...

ਪੂਰੀ ਖ਼ਬਰ »

ਕਾਸੂ ਬੇਗੂ ਮਾਈਨਰ 'ਚ ਨਹੀਂ ਛੱਡਿਆ ਸਿੰਚਾਈ ਵਿਭਾਗ ਨੇ ਪਾਣੀ, ਕਿਸਾਨਾਂ 'ਚ ਮੱਚੀ ਹਾਹਾਕਾਰ

ਫ਼ਿਰੋਜ਼ਪੁਰ, 23 ਜੂਨ (ਜਸਵਿੰਦਰ ਸਿੰਘ ਸੰਧੂ)-13 ਜੂਨ ਨੂੰ ਬਿਜਲੀ, ਨਹਿਰੀ ਪਾਣੀ ਨਿਰਵਿਘਨ ਦੇਣ ਦੇ ਸਰਕਾਰ ਦੇ ਐਲਾਨ ਫੋਕੇ ਸਾਬਤ ਹੋਏ ਹਨ, ਕਿਉਂਕਿ ਅਨੇਕਾਂ ਮਾਈਨਰ ਪਾਣੀ ਖੁਣੋਂ ਸੱਖਣੇ ਪਏ ਐ, ਜਿਨ੍ਹਾਂ 'ਚ ਪਾਣੀ ਕੀ ਵਗਣਾ ਹੈ, ਕਿਉਂਕਿ ਸਿੰਚਾਈ ਵਿਭਾਗ ਨੇ ਉਨ੍ਹਾਂ ...

ਪੂਰੀ ਖ਼ਬਰ »

ਡੇਅਰੀ ਫ਼ਾਰਮਿੰਗ ਦਾ ਕਿੱਤਾ ਅਪਣਾ ਕੇ ਸਬਸਿਡੀਆਂ ਦਾ ਲਾਹਾ ਲੈਣ ਨੌਜਵਾਨ-ਡੀ. ਸੀ.

ਫ਼ਾਜ਼ਿਲਕਾ, 23 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀ ਦੇ ਸਹਾਇਕ ਕਿੱਤੇ ਡੇਅਰੀ ਫਾਰਮਿੰਗ ਨੂੰ ਅਪਣਾ ਕੇ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸਬਸਿਡੀਆਂ ਦਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਜਲਾਲਾਬਾਦ, 23 ਜੂਨ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋ ਕਾ ਦੀ ਪੁਲਿਸ ਨੇ 2200 ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ¢ ਇਸ ਬਾਰੇ ਇੰਸਪੈਕਟਰ ਲੇਖ ਰਾਜ ਨੇ ਦੱਸਿਆ ਕਿ ਪੁਲਿਸ ਟੀਮ ਨੇ ਪਿੰਡ ਕਾਠਗੜ੍ਹ ਵਿਚ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ...

ਪੂਰੀ ਖ਼ਬਰ »

ਜ਼ਮੀਨ 'ਤੇ ਕਬਜ਼ਾ ਤੇ ਕੁੱਟਮਾਰ ਕਰਨ ਵਾਲਿਆਂ 'ਤੇ ਪਰਚਾ ਦਰਜ

ਫ਼ਾਜ਼ਿਲਕਾ, 23 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਜ਼ਮੀਨ 'ਤੇ ਕਬਜ਼ਾ ਕਰਨ ਤੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 4 ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਬਲਰਾਮ ਪੁੱਤਰ ਅਰਜਨ ਦੇਵ ਵਾਸੀ ਅਭੁੱਨ ਨੇ ...

ਪੂਰੀ ਖ਼ਬਰ »

ਜੋਤੀ ਬੀ. ਐੱਡ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਫ਼ਾਜ਼ਿਲਕਾ, 23 ਜੂਨ (ਦਵਿੰਦਰ ਪਾਲ ਸਿੰਘ)-ਡੀ. ਏ. ਵੀ. ਬੀ. ਐੱਡ ਕਾਲਜ ਦੇ ਤੀਜੇ ਸਮੈਸਟਰ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ | ਕਾਲਜ ਪਿ੍ੰਸੀਪਲ ਡਾ: ਅਨੀਤਾ ਅਰੋੜਾ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਅਲੀਸ਼ਾ ਨੇ 86.5 ਫੀਸਦੀ ਅੰਕ ਲੈ ਕੇ ਪੰਜਾਬ ਯੂਨੀਵਰਸਿਟੀ 'ਚੋਂ ...

ਪੂਰੀ ਖ਼ਬਰ »

ਸੇਵਾ ਮੁਕਤ ਅਧਿਆਪਕ ਰਸ਼ਪਾਲ ਸਿੰਘ ਮਦਾਨ ਦਾ ਸਨਮਾਨ

ਜਲਾਲਾਬਾਦ, 23 ਜੂਨ (ਜਤਿੰਦਰ ਪਾਲ ਸਿੰਘ)-ਸਰਕਾਰੀ ਮਿਡਲ ਸਕੂਲ ਚੱਕ ਪੰਜ ਕੋਹੀ ਉਰਫ਼ ਕੱਚੇ ਕਾਲਾ ਵਾਲਾ ਤੋਂ ਚੰਗੀਆਂ ਤੇ ਬੇਦਾਗ਼ ਸੇਵਾਵਾਂ ਦੇ ਕੇ ਸੇਵਾ ਮੁਕਤ ਹੋਏ ਡਰਾਇੰਗ ਅਧਿਆਪਕ ਰਸ਼ਪਾਲ ਸਿੰਘ ਮਦਾਨ ਨੂੰ ਬੀਤੇ ਦਿਨੀਂ ਡੀ. ਜੀ. ਐਸ. ਈ. ਇੰਦਰਜੀਤ ਸਿੰਘ ਤੇ ...

ਪੂਰੀ ਖ਼ਬਰ »

ਘੱਟਿਆਵਾਲੀ ਜੱਟਾਂ ਵਿਖੇ ਨਸ਼ਿਆਂ ਿਖ਼ਲਾਫ਼ ਸਮਾਗਮ

ਮੰਡੀ ਅਰਨੀਵਾਲਾ, 23 ਜੂਨ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਅਧੀਨ ਆਉਂਦੇ ਪਿੰਡ ਘੱਟਿਆਵਾਲੀ ਜੱਟਾਂ ਵਿਖੇ ਪੁਲਿਸ ਪ੍ਰਸ਼ਾਸਨ ਵਲੋਂ ਪੰਚਾਇਤ ਦੇ ਸਹਿਯੋਗ ਨਾਲ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਪੁਲਿਸ ਥਾਣਾ ਅਰਨੀਵਾਲਾ ਦੇ ...

ਪੂਰੀ ਖ਼ਬਰ »

ਜੰਡਵਾਲਾ ਹਨੂਵੰਤਾ 'ਚ ਨਸ਼ਾ ਮੁਕਤੀ ਸੈਮੀਨਾਰ

ਖੂਈਆ ਸਰਵਰ, 23 ਜੂਨ (ਜਗਜੀਤ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਚਲਾਏ ਨਸ਼ਾ ਮੁਕਤੀ ਅਭਿਆਨ ਦੇ ਤਹਿਤ ਪਿੰਡ ਜੰਡਵਾਲਾ ਹਨੂਵੰਤਾ ਵਿਖੇ ਡੈਪੋ ਤਹਿਤ ਸੈਮੀਨਾਰ ਲਗਾਇਆ ਗਿਆ | ਸਿਹਤ ਵਿਭਾਗ ਦੀ ਟੀਮ ਤੇ ਸਹਾਇਕ ਥਾਣਾ ਮੁਖੀ ਬਲਦੇਵ ਸਿੰਘ ਵਲੋਂ ਸੈਮੀਨਾਰ 'ਚ ਇਕੱਠੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ)-ਨਸ਼ੇੜੀਆਂ ਤੇ ਨਸ਼ੇ ਦੇ ਵਪਾਰੀਆਂ ਿਖ਼ਲਾਫ਼ ਸਰਗਰਮ ਹੋਈ ਥਾਣਾ ਸਿਟੀ ਪੁਲਿਸ ਨੇ ਸ਼ੱਕ ਦੀ ਬਿਨਾਅ 'ਤੇ ਇਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਪਾਸੋਂ 30 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਕਰਨ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 23 ਜੂਨ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਲਖਮੀਰ ਕੇ ਹਿਠਾੜ ਦੀ ਵਸਨੀਕ ਇਕ ਔਰਤ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਸਤਨਾਮ ਸਿੰਘ ਨਾਮੀ ਵਿਅਕਤੀ ਉਸ ਦੇ ਘਰ ...

ਪੂਰੀ ਖ਼ਬਰ »

ਪਲਾਟ 'ਤੇ ਕਬਜ਼ਾ ਜਮਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 23 ਜੂਨ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਕੁੱਲਗੜ੍ਹੀ ਅਧੀਨ ਪੈਂਦੇ ਸਤੀਏ ਵਾਲਾ ਵਿਖੇ ਕੁਝ ਵਿਅਕਤੀਆਂ ਵਲੋਂ ਇਕ ਵਿਵਾਦਿਤ ਪਲਾਟ 'ਤੇ ਕਬਜ਼ਾ ਜਮਾਉਣ ਦੀ ਕੋਸ਼ਿਸ਼ ਕਰਦਿਆਂ ਉੱਥੋਂ ਇੱਟਾਂ ਚੋਰੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ | ਸਹਾਇਕ ...

ਪੂਰੀ ਖ਼ਬਰ »

ਛਾਂਗਾ ਰਾਏ ਉਤਾੜ ਦੇ ਵਿਦਿਆਰਥੀਆਂ ਦਾ ਸਨਮਾਨ

ਗੋਲੂ ਕਾ ਮੋੜ, 23 ਜੂਨ (ਸੁਰਿੰਦਰ ਸਿੰਘ ਲਾਡੀ)-ਮਯੰਕ ਫਾਊਾਡੇਸ਼ਨ ਵਲੋਂ ਮਯੰਕ ਸ਼ਰਮਾ ਦੀ ਯਾਦ 'ਚ ਦੂਜਾ ਵਿਦਿਆਰਥੀ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ 'ਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਦੇ ਦਸਵੀਂ ਅਤੇ ਬਾਰ੍ਹਵੀਂ ਕਲਾਸ 'ਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX