ਤਾਜਾ ਖ਼ਬਰਾਂ


ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  4 minutes ago
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸੂਬੇ 'ਚ ਵੱਧ ਰਹੇ ਸੜਕ ਹਾਦਸਿਆਂ 'ਚ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਜਿਸ ਨੂੰ ਬਚਾਉਣ ਦੇ ਲਈ ਟਰੈਫ਼ਿਕ ਏ.ਡੀ.ਜੀ.ਪੀ. ਐੱਸ.ਐੱਸ. ਚੌਹਾਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਮੁਤਾਬਿਕ...
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  40 minutes ago
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਰਾਜਪਾਲ ਵੱਲੋਂ ਅੱਜ ਹੁਕਮ ਜਾਰੀ ਕਰ ਕੇ ਸਾਲ 1988 ਬੈਚ ਦੇ ਤਿੰਨ ਆਈ.ਪੀ.ਐੱਸ ਅਹੁਦੇ ਦੇ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀ.ਜੀ.ਪੀ. ਬਣਾਇਆ ਗਿਆ ਹੈ। ਜਿਨ੍ਹਾਂ ਦੇ ਨਾਂਅ ਪ੍ਰਬੋਧ ਕੁਮਾਰ, ਰੋਹਿਤ ....
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  about 1 hour ago
ਬੈਂਗਲੁਰੂ, 17 ਜੁਲਾਈ- ਸੁਪਰੀਮ ਕੋਰਟ ਵੱਲੋਂ ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਫ਼ੈਸਲਾ ਸੁਣਾਏ ਜਾਣ ਤੋਂ ਬਾਅਦ ਬੈਂਗਲੁਰੂ 'ਚ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਬੈਂਗਲੁਰੂ 'ਚ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ ਕਰ ਰਹੇ...
ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਸੰਕਟ ਨੂੰ ਲੈ ਕੇ 15 ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਪੀਕਰ ਨੂੰ ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਲਈ ਕਿਹਾ ਹੈ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ...
ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ
. . .  about 1 hour ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਦੋ ਦਿਨ ਲਗਾਤਾਰ ਪਏ ਰਹੇ ਮੀਂਹ ਨੇ ਜੈਤੋ ਵਿਖੇ ਸਥਿਤ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਛੱਤ ਡਿੱਗ ਗਈ ਹੈ ਅਤੇ ਦੂਜੀ ਬਿਲਡਿੰਗ ਦਾ ਹਿੱਸਾ ਵੀ ਕਿਸੇ ਸਮੇਂ ...
ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ
. . .  about 1 hour ago
ਮੋਗਾ, 17 ਜੁਲਾਈ- ਮੋਗਾ ਦੇ ਕੋਟਕਪੂਰਾ ਬਾਈਪਾਸ 'ਤੇ ਅੱਜ ਤੜਕੇ ਟਾਟਾ 407 ਦੀ ਆਵਾਰਾ ਸਾਨ੍ਹ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਸਾਨ੍ਹ ਦੀ ਮੌਤ ਹੋ ਗਈ ਅਤੇ ਵਾਹਨ ਚਾਲਕ ਵਾਲ-ਵਾਲ ਬਚ ਗਿਆ। ਹਾਲਾਂਕਿ ਟੱਕਰ 'ਚ ਟਾਟਾ 407 ਸੜਕ 'ਤੇ ਪਲਟ ਕੇ ਬੁਰੀ ....
ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ
. . .  about 1 hour ago
ਭਗਤਾ ਭਾਈਕਾ, 17 ਜੁਲਾਈ (ਸੁਖਪਾਲ ਸਿੰਘ ਸੋਨੀ)- ਪਿਛਲੇ ਦੋ ਦਿਨ ਤੋ ਹੋ ਰਹੀ ਬਰਸਾਤ ਕਾਰਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਨਿਓੁਰ ਵਿਖੇ ਡਰੇਨ 'ਚ ਪਾਣੀ ਵਧੇਰੇ ਆਉਣ ਕਾਰਨ ਪਾਣੀ ਖੇਤਾਂ 'ਚ ਵੜ ਗਿਆ। ਡਰੇਨ ਦੇ ਪਾਣੀ ਨਾਲ ਤਕਰੀਬਨ ਦਰਜਨਾਂ ਏਕੜ ਫ਼ਸਲ ...
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  1 minute ago
ਇਸਲਾਮਾਬਾਦ, 17 ਜੁਲਾਈ- ਲਾਹੌਰ ਤੋਂ ਗੁੱਜਰਾਂਵਾਲਾ ਜਾ ਰਹੇ ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਪਾਕਿਸਤਾਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਕਿਸਤਾਨੀ ਮੀਡੀਆ ਅਨੁਸਾਰ, ਹਾਫ਼ਿਜ਼ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਨਿਆਇਕ ਹਿਰਾਸਤ 'ਚ ...
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 2 hours ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ........................
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  about 2 hours ago
ਪਟਿਆਲਾ, 17 ਜੁਲਾਈ(ਅਮਨਦੀਪ ਸਿੰਘ)- ਸਿਮਰਨਜੀਤ ਸਿੰਘ ਬੈਂਸ 'ਤੇ ਪੰਜਾਬ ਦੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਕੀਤੇ ਮਾਣਹਾਨੀ ਦੇ ਮੁਕੱਦਮੇ ਨੂੰ ਲੈ ਖ਼ੁਦ ਮਹਿੰਦਰਾ ਅੱਜ ਪਟਿਆਲਾ ਦੀ ਮਾਨਯੋਗ ਅਦਾਲਤ 'ਚ ਪੇਸ਼ੀ ਲਈ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ
. . .  about 1 hour ago
ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਥਾਣਾ ਸਦਰ ਨਾਭਾ ਅਧੀਨ ਪੈਂਦੀ ਗਲਵੱਟੀ ਚੌਂਕੀ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਪ੍ਰੇਮ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਨੂੰ ਨੇੜਲੇ ਪਿੰਡ ਸੁਖੇਵਾਲ ਨੇਂੜਿਓਂ 436 ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕੀਤਾ....
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  about 2 hours ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ-ਲੁਧਿਆਣਾ ਰਾਜ ਮਾਰਗ ਨੂੰ ਸਿਵਲ ਹਸਪਤਾਲ ਸੰਗਰੂਰ ਦੇ ਨੇੜਿਓਂ ਚਹੁੰ ਮਾਰਗੀ ਕੀਤੇ ਜਾਣ ਦੇ ਨਿਰਮਾਣ ਕਾਰਜਾਂ ਦੇ ਚੱਲਦਿਆਂ ਸੜਕ ਦੇ ਨਲ-ਨਾਲ ਬਣਾਇਆ ਨਿਕਾਸੀ ਨਾਲਾ ਪਾਣੀ ਦਾ ਨਿਕਾਸ ਕਰਨ ਤੋਂ ...
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  1 minute ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪਿੰਡ ਗੁਣਾਚੌਰ ਨੇੜੇ ਅੱਜ ਸਕੂਟਰ ਦੇ ਗਾਂ ਨਾਲ ਟਕਰਾਅ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ 35 ਸਾਲਾ ਪਰਮਜੀਤ ਕੁਮਾਰ ਪੁੱਤਰ ਗੁਰਮੇਜ...
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 3 hours ago
ਡੇਰਾਬੱਸੀ, 17 ਜੁਲਾਈ (ਸ਼ਾਮ ਸਿੰਘ ਸੰਧੂ)- ਨਗਰ ਕੌਂਸਲ ਡੇਰਾਬਸੀ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬਣਾਏ ਸਟਰਾਮ ਵਾਟਰ ਕਲੈਕਸ਼ਨ ਸੈਂਟਰ 'ਚ ਡਿੱਗ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਕੁਮਾਰ ਵਾਸੀ ਡੇਰਾਬਸੀ...
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਦੂਜੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਖੇਤਰ ਦੇ ਪਿੰਡਾਂ ਸੰਗੂਧੌਣ, ਉਦੇਕਰਨ, ਚੜ੍ਹੇਵਣ, ਡੋਹਕ ਆਦਿ 'ਚ ਪਾਣੀ ਆਉਣ...
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 3 hours ago
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 3 hours ago
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 4 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 4 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 3 hours ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 4 hours ago
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 4 hours ago
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 4 hours ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 4 hours ago
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 5 hours ago
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 5 hours ago
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 6 hours ago
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 6 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  about 1 hour ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 1 hour ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਅੰਮ੍ਰਿਤਸਰ

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ

ਅੰਮਿ੍ਤਸਰ, 23 ਜੂਨ (ਜਸਵੰਤ ਸਿੰਘ ਜੱਸ)-ਇਕ ਸਿੱਖ ਨੌਜਵਾਨ ਨੂੰ ਝੂਠੇ ਮੁਕਾਬਲੇ 'ਚ ਕਤਲ ਕਰਨ ਦੇ ਦੋਸ਼ ਵਿਚ ਜੇਲ੍ਹ 'ਚ ਸਜ਼ਾ ਭੁਗਤ ਰਹੇ ਚਾਰ ਪੁਲਿਸ ਕਰਮੀਆਂ ਦੀ ਸਮੇਂ ਤੋਂ ਪਹਿਲਾਂ ਤਤਕਾਲੀ ਅਕਾਲੀ ਸਰਕਾਰ ਵਲੋਂ ਰਿਹਾਈ ਦੀ ਸਿਫਾਰਸ਼ ਕਰਨ ਸਬੰਧੀ ਕਾਂਗਰਸ ਵਲੋਂ ਲਗਾਏ ਜਾ ਰਹੇ ਦੋਸ਼ਾਂ ਬਾਰੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਇਸ ਸਬੰਧੀ ਇਕ ਵੀ ਕਾਗਜ਼ ਦਿਖਾਵੇ ਜਿਸ 'ਤੇ ਮੇਰੇ ਵਲੋਂ ਦਸਤਖ਼ਤ ਕੀਤੇ ਗਏ ਹੋਣ | ਅੱਜ ਇਥੇ ਆਪਣੀ ਪਤਨੀ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਪਰਿਵਾਰ ਨਾਲ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਉਪਰੰਤ ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਬਾਦਲ ਨੇ ਕਿਹਾ ਕਿ ਉਨ੍ਹਾਂ ਕੋਲ ਗ੍ਰਹਿ ਮੰਤਰਾਲਾ ਸੀ ਨਾਂ ਕਿ ਜੇਲ੍ਹ ਮੰਤਰਾਲਾ | ਉਨ੍ਹਾਂ ਕਿਹਾ ਉਸ ਵੇਲੇ ਚੋਣ ਜਾਬਤਾ ਲੱਗ ਚੁੱਕਾ ਸੀ, ਇਸ ਲਈ ਉਨ੍ਹਾਂ ਦੀ ਸਰਕਾਰ ਵਲੋਂ ਅਜਿਹੀ ਕੋਈ ਸਿਫ਼ਾਰਸ਼ ਨਹੀਂ ਕੀਤੀ ਗਈ | ਬੀਤੇ ਦਿਨ ਜੇਲ੍ਹ 'ਚ ਇਕ ਡੇਰਾ ਪ੍ਰੇਮੀ 'ਤੇ ਹੋਏ ਹਮਲੇ ਸਬੰਧੀ ਪੁਛੇ ਜਾਣ 'ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸੇ ਨੇ ਜਜ਼ਬਾਤੀ ਹੋ ਕੇ ਇਹ ਹਮਲਾ ਕੀਤਾ ਹੈ ਤੇ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ | ਬੇਅਦਬੀ ਮਾਮਲਿਆਂ 'ਚ ਸਰਕਾਰ ਵਲੋਂ ਬਣਾਈ ਗਈ ਸਿੱਟ ਬਾਰੇ ਉਨ੍ਹਾਂ ਕਿਹਾ ਕਿ ਇਹ ਸਾਰਾ ਕਾਂਗਰਸ ਦਾ ਚੋਣ ਸਟੰਟ ਸੀ | ਇਸੇ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਦੋਸ਼ ਲਾਇਆ ਕਿ ਉਸ ਨੇ ਪੰਜਾਬ ਦਾ ਤਾਂ ਕੀ ਸੰਵਾਰਨਾ ਸੀ, ਗੁਰੂ ਨਗਰੀ ਅੰਮਿ੍ਤਸਰ ਦੇ ਗੁਰੂ ਘਰ ਨੂੰ ਜਾਂਦੇ ਵਿਰਾਸਤੀ ਮਾਰਗ ਦਾ ਹੀ ਬਹੁਤ ਮੰਦਾ ਹਾਲ ਹੈ | ਉਨ੍ਹਾਂ ਮੰਗ ਕੀਤੀ ਕਿ ਜੇਕਰ ਕੈਪਟਨ ਸਰਕਾਰ ਵਿਰਾਸਤੀ ਮਾਰਗ ਦੀ ਖੁਦ ਸੰਭਾਲ ਨਹੀਂ ਕਰ ਸਕਦੀ ਤਾਂ ਇਸ ਦੀ ਸਾਂਭ ਸੰਭਾਲ ਦੀ ਸੇਵਾ ਸ਼ੋੋ੍ਰਮਣੀ ਅਕਾਲੀ ਦਲ ਨੂੰ ਸੌਾਪ ਦੇਵੇ | ਇਸ ਤੋਂ ਪਹਿਲਾਂ ਬਾਦਲ ਪਰਿਵਾਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਰਖਵਾਏ ਸ੍ਰੀ ਅਖੰਡ ਪਾਠ ਦੇ ਭੋਗ ਮੌਕੇ ਸ਼ਾਮਿਲ ਹੋਇਆ | ਇਸ ਮੌਕੇ ਉਨ੍ਹਾਂ ਨਾਲ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਪ੍ਰਧਾਨ ਲੌਾਗੋਵਾਲ ਦੇ ਨਿੱਜੀ ਸਹਾਇਕ ਐਕਸੀਅਨ ਸੁਖਮਿੰਦਰ ਸਿੰਘ, ਭਗਵੰਤ ਸਿੰਘ ਸਿਆਲਕਾ ਤੇ ਅੰਮਿ੍ਤਪਾਲ ਸਿੰਘ ਵੀ ਹਾਜ਼ਰ ਸਨ |

ਪੰਜਾਬ ਨਾਟਸ਼ਾਲਾ ਵਿਖੇ ਕੀਤਾ ਗਿਆ ਨਾਟਕ 'ਸਾਕਾ ਜਲਿ੍ਹਆਂਵਾਲਾ ਬਾਗ' ਦਾ ਮੰਚਨ

ਅੰਮਿ੍ਤਸਰ, 23 ਜੂਨ (ਹਰਮਿੰਦਰ ਸਿੰਘ)-ਜਲਿ੍ਹਆਂ ਵਾਲਾ ਬਾਗ ਦੇ ਖੂਨੀ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਨਾਟਸ਼ਾਲਾ ਵਲੋਂ ਤਿਆਰ ਕੀਤੇ ਗਏ ਜਤਿੰਦਰ ਬਰਾੜ ਵਲੋਂ ਲਿਖੇ ਅਤੇ ਜਸਵੰਤ ਸਿੰਘ ਮਿੰਟੂ ਵਲੋਂ ਨਿਰਦੇਸ਼ਿਤ ਕੀਤੇ ਵਏ ਨਾਟਕ 'ਸਾਕਾ ਜਲਿ੍ਹਆਂ ਵਾਲਾ ਬਾਗ' ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਅਜਨਾਲਾ, 23 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਦੀ ਪੁਲਿਸ ਵਲੋਂ 35 ਗ੍ਰਾਮ ਹੈਰੋਇਨ ਸਮੇਤ ਫੜ੍ਹੇ ਗਏ ਵਿਅਕਤੀ ਅਤੇ ਇਸ ਹੈਰੋਇਨ ਨੂੰ ਵੇਚਣ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐਸ. ਐਚ. ਓ. ...

ਪੂਰੀ ਖ਼ਬਰ »

ਸ਼ਰਧਾਲੂ ਦਾ ਮੋਬਾਈਲ ਚੋਰੀ ਕਰਨ ਵਾਲਾ ਕਾਬੂ

ਅੰਮਿ੍ਤਸਰ, 23 ਜੂਨ (ਗਗਨਦੀਪ ਸ਼ਰਮਾ)- ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਦੇ ਬਾਹਰ ਖੜ੍ਹੇ ਇਕ ਸ਼ਰਧਾਲੂ ਦਾ ਪਰਸ ਚੋਰੀ ਹੋਣ ਦੇ ਦੋਸ਼ 'ਚ ਇਕ ਗਿ੍ਫ਼ਤਾਰ ਕੀਤਾ ਗਿਆ ਹੈ | ਗਲਿਆਰਾ ਪੁਲਿਸ ਨੂੰ ਗੁਰਦਰਸ਼ਨਜੀਤ ਸਿੰਘ ਨਾਮਕ ਸ਼ਰਧਾਲੂ ਨੇ ਸ਼ਿਕਾਇਤ ਦਰਜ ਕਰਵਾਉਂਦੇ ...

ਪੂਰੀ ਖ਼ਬਰ »

-ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਜ਼ਮੀਨੀ ਮਾਮਲੇ 'ਚ ਹੁਕਮਾਂ ਦੀ ਉਲੰਘਣਾ ਦਾ-

ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਸਮੇਤ 50 ਦੇ ਕਰੀਬ ਅਬਾਦਕਾਰਾਂ ਤੇ ਮੁਜ਼ਾਹਰਾਕਾਰੀਆਂ ਵਿਰੁੱਧ ਮੁਕੱਦਮਾ ਦਰਜ

ਅਜਨਾਲਾ, 23 ਜੂਨ (ਪ੍ਰਸ਼ੋਤਮ, ਢਿੱਲੋਂ)- ਪੁਲਿਸ ਥਾਣਾ ਅਜਨਾਲਾ ਨੇ ਸਰਹੱਦੀ ਪਿੰਡ ਮਾਝੀਮੀਆਂ ਵਿਖੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਵਿਜੇ ਕੁਮਾਰ ਪੁੱਤਰ ਸੁਭਾਸ਼ ਚੰਦਰ ਨੂੰ ਮਿਲੇ ਜ਼ਮੀਨ ਦੇ ਦਖ਼ਲ ਦੀ ਉਲੰਘਣਾ ਕਰਕੇ ਜ਼ਮੀਨ 'ਚ ਸਾਉਣੀ ਦੀ ਫ਼ਸਲ ...

ਪੂਰੀ ਖ਼ਬਰ »

ਬੈਂਕ ਤੋਂ ਜਾਅਲੀ ਕਾਗਜ਼ਾਤਾਂ 'ਤੇ 30 ਲੱਖ ਦਾ ਕਰਜ਼ਾ ਲੈ ਕੇ ਕੀਤੀ ਧੋਖਾਧੜੀ

ਅੰਮਿ੍ਤਸਰ, 23 ਜੂਨ (ਗਗਨਦੀਪ ਸ਼ਰਮਾ)- ਥਾਣਾ ਛਾਓਣੀ ਪੁਲਿਸ ਵੱਲੋਂ ਬੈਂਕ ਕੋਲੋਂ ਜਾਅਲੀ ਕਾਗਜਾਤਾਂ ਦੇ ਅਧਾਰ 'ਤੇ 30 ਲੱਖ ਰੁਪਏ ਦਾ ਕਰਜ ਪਾਸ ਕਰਵਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ | ਇਹ ਮਾਮਲਾ ਰਾਕੇਸ਼ ਕੁਮਾਰ ਨਾਮਕ ਵਿਅਕਤੀ ਦੀ ਸ਼ਿਕਾਇਤ 'ਤੇ ਦਰਜ ਕੀਤਾ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ

ਅੰਮਿ੍ਤਸਰ, 23 ਜੂਨ (ਗਗਨਦੀਪ ਸ਼ਰਮਾ)¸ਜ਼ਿਲ੍ਹਾ ਪੁਲਿਸ ਕਮਿਸ਼ਨਰ ਐਸ. ਐਸ. ਸ੍ਰੀਵਾਸਤਵਾ ਦੇ ਹੁਕਮਾਂ 'ਤੇ ਵਿੱਢੀ ਮੁਹਿੰਮ ਤਹਿਤ ਗੁੱਜਰਪੁਰਾ ਪੁਲਿਸ ਵੱਲੋਂ 2 ਨੌਜਵਾਨਾਂ ਨੂੰ ਬਿਨ੍ਹਾਂ ਨੰਬਰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ...

ਪੂਰੀ ਖ਼ਬਰ »

ਮਕੈਨੀਕਲ ਸਵੀਪਿੰਗ ਦਾ ਕੰਮ ਠੱਪ ਹੋਣ ਕਰਕੇ ਵਿਰਸਾਤੀ ਮਾਰਗ 'ਚ ਫ਼ੈਲੀ ਗੰਦਗੀ

ਅੰਮਿ੍ਤਸਰ, 23 ਜੂਨ (ਹਰਮਿੰਦਰ ਸਿੰਘ)- ਨਗਰ ਨਿਗਮ ਵਲੋਂ ਸ਼ਹਿਰ ਦੀ ਸਫ਼ਾਈ ਸਬੰਧੀ ਇਕ ਨਿੱਜੀ ਕੰਪਨੀ ਨੂੰ ਦਿੱਤਾ ਮਕੈਨੀਕਲ ਸਵੀਪਿੰਗ ਦਾ ਕੰਮ ਬੀਤੀ 17 ਜੂਨ ਤੋਂ ਬੰਦ ਹੋਣ ਕਰਕੇ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਵਜੋਂ ਜਾਣੇ ਜਾਂਦੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ...

ਪੂਰੀ ਖ਼ਬਰ »

ਗੁਰੂ ਅਮਰਦਾਸ ਕਾਲੋਨੀ ਦੇ ਸਮੂਹ ਨਿਵਾਸੀਆਂ ਨੇ ਸੋਨੀਆ ਅਤੇ ਪ੍ਰਦੀਪ ਿਖ਼ਲਾਫ਼ ਥਾਣਾ ਛੇਹਰਟਾ 'ਚ ਦਿੱਤਾ ਮੇਜ਼ਰਨਾਮਾ ਤੇ ਦਰਖਾਸਤ

ਛੇਹਰਟਾ, 23 ਜੂਨ (ਸੁਰਿੰਦਰ ਸਿੰਘ ਵਿਰਦੀ)¸ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਗੁਰੂ ਅਮਰਦਾਸ ਕਾਲੋਨੀ ਵਿਖੇ ਇਕ ਔਰਤ ਵਲੋਂ ਮੁਹੱਲੇ ਦੇ ਹੀ ਇਕ ਬੱਚੇ ਨੂੰ ਕੁੱਟਮਾਰ ਕਰਦਿਆਂ ਘਰ ਅੰਦਰ ਬੰਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਸਮੂਹ ਮੁਹੱਲਾ ਨਿਵਾਸੀਆਂ ਨੇ ...

ਪੂਰੀ ਖ਼ਬਰ »

ਜ਼ਮੀਨੀ ਝਗੜੇ 'ਚ 'ਆਪ' ਦੀ ਮਹਿਲਾ ਆਗੂ ਦੀ ਸ਼ਿਕਾਇਤ 'ਤੇ ਪੁਲਿਸ ਨੇ 2 ਵਿਰੁੱਧ ਕੀਤਾ ਕੇਸ ਦਰਜ

ਅਜਨਾਲਾ, 23 ਜੂਨ (ਐਸ. ਪ੍ਰਸ਼ੋਤਮ)-ਪੁਲਿਸ ਥਾਣਾ ਅਜਨਾਲਾ ਨੇ ਆਮ ਆਦਮੀ ਪਾਰਟੀ ਮਹਿਲਾ ਵਿੰਗ ਜ਼ਿਲ੍ਹਾ ਦਿਹਾਤੀ ਦੀ ਪ੍ਰਧਾਨ ਰਾਜਵਿੰਦਰ ਕੌਰ ਉਰਫ ਰਾਜ ਕੌਰ ਦੀ ਸ਼ਿਕਾਇਤ 'ਤੇ ਇਕ ਜ਼ਮੀਨੀ ਮਾਮਲੇ 'ਚ ਨਿੱਜੀ ਰੰਜਿਸ਼ ਤਹਿਤ ਉਸਦੇ ਪੁੱਤਰ ਅਮਿ੍ਤਪਾਲ ਸਿੰਘ ਨੂੰ ਦਾਤਰ ...

ਪੂਰੀ ਖ਼ਬਰ »

ਪਰਿਵਾਰ ਦੀ ਤਰੱਕੀ ਲਈ ਦੁਬਈ ਗਏ ਜਲੰਧਰ ਵਾਸੀ ਦੀ ਮਿ੍ਤਕ ਦੇਹ ਅੰਮਿ੍ਤਸਰ ਹਵਾਈ ਅੱਡੇ ਪੁੱਜੀ

ਰਾਜਾਸਾਂਸੀ, 23 ਜੂਨ (ਹਰਦੀਪ ਸਿੰਘ ਖੀਵਾ)- ਰੋਜ਼ੀ ਰੋਟੀ ਕਮਾਉਣ ਅਤੇ ਪਰਿਵਾਰ ਦੇ ਕਰਜ਼ਾ ਮੁਕਤ ਸੁਪਨੇ ਨੂੰ ਲੈ ਕੇ ਬੀਤੀ 11 ਮਈ ਨੂੰ ਦੁਬਈ ਲਈ ਰਵਾਨਾ ਹੋਏ ਜਲੰਧਰ ਦੇ 32 ਸਾਲਾ ਨੌਜਵਾਨ ਕੁਲਦੀਪ ਸਿੰਘ ਦੇ ਪਰਿਵਾਰ ਦੇ ਸਾਰੇ ਸੱਧਰ ਅਤੇ ਚਾਅ ਉਸ ਵੇਲੇ ਸੋਗ 'ਚ ਬਦਲ ਗਏ ...

ਪੂਰੀ ਖ਼ਬਰ »

ਵਿਧਾਇਕ ਡੀ. ਸੀ. ਵਲੋਂ ਬਾਜ਼ੀਗਰ ਕਾਲੋਨੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਵੇਰਕਾ, 23 ਜੂਨ (ਪਰਮਜੀਤ ਸਿੰਘ ਬੱਗਾ)-ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਜਹਾਂਗੀਰ ਨੇੜੇ ਬੜੀ ਬਾਜ਼ੀਗਰ ਕਾਲੋਨੀ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਅੱਜ ਇਥੇ ਮੁੱਖ ਮਹਿਮਾਨ ਵਜੋਂ ਪਹੁੰਚੇ ਕਾਂਗਰਸ ਪਾਰਟੀ ਦੇ ਹਲਕਾ ਵਿਧਾਇਕ ਤਰਸੇਮ ਸਿੰਘ ਡੀ. ਸੀ. ਦੁਆਰਾ ਕੀਤਾ ...

ਪੂਰੀ ਖ਼ਬਰ »

'ਹੁਨਰ ਹੈ ਤਾਂ ਰੁਜ਼ਗਾਰ ਹੈ' ਤਹਿਤ ਅੱਜ ਲਗਾਇਆ ਜਾਵੇਗਾ ਦੂਜਾ ਰੋਜ਼ਗਾਰ ਮੇਲਾ

ਅੰਮਿ੍ਤਸਰ, 23 ਜੂਨ (ਜੱਸ)- ਪ੍ਰਸ਼ਾਸਨ ਵਲੋਂ ਵਿਦਿਆਰਥੀਆਂ ਲਈ ਦੂਜਾ ਰੋਜ਼ਗਾਰ ਮੇਲਾ 24 ਜੂਨ ਨੂੰ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਲਗਾਇਆ ਜਾਵੇਗਾ, ਜਿਸ ਦਾ ਰਸਮੀ ਉਦਘਾਟਨ ਡਿਪਟੀ ਕਮਿਸ਼ਨਰ ਸ: ਸ਼ਿਵਦੁਲਾਰ ਸਿੰਘ ਢਿੱਲੋਂ ਸਵੇਰੇ 11:00 ਵਜੇ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਦੀ ਅਗਵਾਈ 'ਚ ਹੋਈ ਪ੍ਰਭਾਵਸ਼ਾਲੀ ਸ਼ਹਿਰੀ ਵਿਕਾਸ ਕਨਵੈਨਸ਼ਨ

ਅਜਨਾਲਾ, 23 ਜੂਨ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸਰਕਾਰਾਂ ਵਿਭਾਗ ਵਿਧਾਨ ਸਭਾ ਸੰਸਦੀ ਕਮੇਟੀ ਦੇ ਚੇਅਰਮੈਨ ਅਤੇ ਹਲਕਾ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਸਥਾਨਕ ਡਿਫੈਂਸ ਕਲੋਨੀ ਵਿਖੇ ਵਾਰਡ ਨੰ :11 ਕਾਂਗਰਸ ਇੰਚਾਰਜ ਸ: ਜਗਜੀਤ ਸਿੰਘ ਨਿੱਜਰ ਦੇ ਉੱਦਮ ਨਾਲ ਅਤੇ ...

ਪੂਰੀ ਖ਼ਬਰ »

-ਮਾਮਲਾ ਨਾਬਾਲਗ ਲੜਕੀ ਨੂੰ ਘਰੋਂ ਭਜਾਉਣ ਦਾ-

ਪਰਚਾ ਦਰਜ ਹੋਣ ਦੇ ਬਾਵਜੂਦ ਦੋਸ਼ੀਆਂ ਿਖ਼ਲਾਫ਼ ਕਾਰਵਾਈ ਨਹੀਂ ਕੀਤੀ ਜਾ ਰਹੀ

ਓਠੀਆਂ, 23 ਜੂਨ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਉਮਰਪੁਰਾ ਦੇ ਇਕਬਾਲ ਸਿੰਘ ਅਤੇ ਉਸ ਦੀ ਪਤਨੀ ਨੇ ਥਾਣਾ ਅਜਨਾਲਾ ਵਿਖੇ ਦਿੱਤੀ ਗਈ ਦਰਖਾਸਤ ਦੀ ਕਾਪੀ ਦਿਖਾਉਂਦਿਆਂ ਦੱਸਿਆ ਕੇ ਉਸ ਦੀ ਲੜਕੀ ਜੋ ਕੇ ਨਾਬਾਲਗ ਹੈ, ਉਸ ਨੂੰ ਪਿੰਡ ਉਮਰਪੁਰਾ ਦਾ ਹਰਜੀਤ ...

ਪੂਰੀ ਖ਼ਬਰ »

ਮੈਡੀਕਲ ਸਟੋਰਾਂ ਵਾਲੇ ਬਿਨਾਂ ਪਰਚੀ ਤੋਂ ਦਵਾਈ ਨਾ ਦੇਣ- ਡੀ. ਐਸ. ਪੀ. ਬਾਬਾ ਬਕਾਲਾ

ਸਠਿਆਲਾ, 23 ਜੂਨ (ਜਗੀਰ ਸਿੰਘ ਸਫਰੀ)-ਨਿੱਜੀ ਪੈਲੇਸ ਸਠਿਆਲਾ ਵਿਖੇ ਪੁਲਿਸ ਵਲੋਂ ਲੋਕਾਂ ਨਾਲ ਇਕ ਤਾਲਮੇਲ ਮੀਟਿੰਗ ਹੋਈ, ਜਿਸ ਨੂੰ ਡੀ. ਐਸ. ਪੀ. ਗੁਰਵਿੰਦਰ ਸਿੰਘ ਨੇ ਸੰਬੋਧਨ ਕਰਦਿਆ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ...

ਪੂਰੀ ਖ਼ਬਰ »

ਨਿੱਜਰ ਮੇਲੇ ਦਾ ਪੋਸਟਰ ਜਾਰੀ

ਬਾਬਾ ਬਕਾਲਾ ਸਾਹਿਬ, 23 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰਦੁਆਰਾ ਬਾਬੇ ਸ਼ਹੀਦ ਪਿੰਡ ਨਿੱਜਰ ਵਿਖੇ ਸਾਲਾਨਾ ਜੋੜ ਮੇਲਾ 4 ਜੁਲਾਈ ਨੂੰ ਬੜੀ ਸ਼ਰਧਾ ਸਹਿਤ ਮਨਾਇਆ ਜਾਵੇਗਾ | ਅੱਜ ਇੱਥੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡ ਕੁਆਰਟਰ ਗੁ: ਛੇਵੀਂ ਪਾਤਸ਼ਾਹੀ ...

ਪੂਰੀ ਖ਼ਬਰ »

-ਤੇੜਾ ਖੁਰਦ ਪਰਿਵਾਰ ਹੱਤਿਆ ਕਾਂਡ ਮਾਮਲਾ-

ਪੁਲਿਸ ਵਲੋਂ ਇਕ ਹੋਰ ਦੋਸ਼ੀ ਕਾਬੂ-ਕੱਲ੍ਹ ਗਿ੍ਫ਼ਤਾਰ ਕੀਤੇ ਦੋ ਦੋਸ਼ੀ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਜਗਦੇਵ ਕਲਾਂ, 23 ਜੂਨ (ਸ਼ਰਨਜੀਤ ਸਿੰਘ ਗਿੱਲ)-ਤਹਿਸੀਲ ਅਜਨਾਲਾ ਦੇ ਪਿੰਡ ਤੇੜਾ ਖੁਰਦ ਦੇ ਇਕ ਪਰਿਵਾਰ ਦੇ ਮੁਖੀ ਵਲੋਂ ਕੁੱਝ ਹੋਰ ਵਿਅਕਤੀਆਂ ਨਾਲ ਮਿਲ ਕੇ ਆਪਣੇ ਹੀ ਪਰਿਵਾਰ ਦੇ ਚਾਰ ਜੀਆਂ ਦੀ ਹੱਤਿਆ ਕਰਕੇ ਲਾਸ਼ਾ ਬੋਰੀਆਂ ਵਿਚ ਬੰਦ ਕਰਕੇ ਨਹਿਰ ਵਿਚ ਸੁੱਟ ਦੇਣ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਅਜਨਾਲਾ ਵਲੋਂ ਨਸ਼ਾ ਵਿਰੋਧੀ ਸੈਮੀਨਾਰ

ਅਜਨਾਲਾ, 23 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐਸ. ਐਸ. ਪੀ. ਵਿਕਰਮਜੀਤ ਦੁੁੱਗਲ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਸਾਂਝ ਕੇਂਦਰ ਅਜਨਾਲਾ ਵਿਖੇ ਇੰਚਾਰਜ ਏ. ਐਸ. ਆਈ. ਬਿਕਰਮਜੀਤ ਸਿੰਘ ਦੀ ਅਗਵਾਈ 'ਚ ਨਸ਼ਾ ਵਿਰੋਧੀ ਸੈਮੀਨਾਰ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਦੀ ਪਾਰਟੀ 'ਚ ਵਾਪਸੀ 'ਤੇ ਕਾਂਗਰਸੀ ਆਗੂਆਂ ਦਾ ਕੀਤਾ ਸਵਾਗਤ

ਫਤਹਿਗੜ੍ਹ ਚੂੜੀਆਂ, 23 ਜੂਨ (ਐਮ.ਐਸ. ਫੁੱਲ)-ਬੀਤੇ ਮਹੀਨਿਆਂ ਤੋਂ ਕਸਬੇ ਦੀ ਗੋਲਡਨ ਕਾਲੋਨੀ ਨਵਾਂ ਪਿੰਡ ਦੇ ਕੁਝ ਕਾਂਗਰਸੀ ਆਗੂ ਪਾਰਟੀ ਤੋਂ ਨਾਰਾਜ਼ ਹੋ ਕੇ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਸਨ, ਜਿਨ੍ਹਾਂ ਦੀ ਨਾਰਾਜ਼ਗੀ ਦੂਰ ਕਰਨ ਲਈ ਅੱਜ ਹਲਕਾ ਅਜਨਾਲਾ ਤੋਂ ਵਿਧਾਇਕ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਨੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਰਮਦਾਸ, 23 ਜੂਨ (ਜਸਵੰਤ ਸਿੰਘ ਵਾਹਲਾ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦਾ ਨਿਪਟਾਰਾ ਕੀਤਾ | ਸ: ਅਜਨਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ...

ਪੂਰੀ ਖ਼ਬਰ »

ਬਾਬਾ ਸੰਤਾ ਸਿੰਘ ਦੀ ਸਾਲਾਨਾ ਬਰਸੀ ਸ਼ਰਧਾ ਨਾਲ ਮਨਾਈ

ਬੰਡਾਲਾ, 23 ਜੂਨ (ਅੰਗਰੇਜ ਸਿੰਘ ਹੁੰਦਲ)-ਕਸਬਾ ਬੰਡਾਲਾ ਸਥਿਤ ਗੁਰਦੁਆਰਾ ਸਾਹਿਬ, ਪੱਤੀ ਬਾਜ਼ ਕੀ ਵਿਖੇ ਬਾਬਾ ਸੰਤ ਸਿੰਘ ਦੀ ਸਾਲਾਨਾ ਬਰਸੀ ਇਸ ਸਾਲ ਵੀ ਸ਼ਰਧਾ ਨਾਲ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਗਿਆਨੀ ਬਿਕਰਮ ਜੀਤ ...

ਪੂਰੀ ਖ਼ਬਰ »

ਪਿੰਡ ਵਾਸੀਆਂ ਵਲੋਂ ਜੂਨੀਅਰ ਇੰਡੀਆ ਟੀਮ ਦੇ ਖਿਡਾਰੀ ਨੂੰ ਕੀਤਾ ਸਨਮਾਨਿਤ

ਜੈਂਤੀਪੁਰ, 23 ਜੂਨ (ਭੁਪਿੰਦਰ ਸਿੰਘ)-ਬੀਤੇ ਦਿਨੀ ਸਪੇਨ ਵਿਖੇ ਹੋਈਆਂ ਅੰਤਰਰਾਸ਼ਟਰੀ ਹਾਕੀ ਖੇਡਾਂ ਵਿਚ ਭਾਰਤੀ ਜੂਨੀਅਰ ਹਾਕੀ ਟੀਮ ਦੇ ਮੈਂਬਰ ਅਤੇ ਸਥਾਨਕ ਕਸਬੇ ਦੇ ਜੰਮਪਲ ਪਰਮਪ੍ਰੀਤ ਸਿੰਘ ਪਾਖਰਪੁਰਾ ਦਾ ਪਿੰਡ ਪੁੱਜਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਆਸਟ੍ਰੇਲੀਆ, ਕੈਨੇਡਾ, ਯੂ.ਕੇ., ਜਰਮਨੀ ਤੇ ਅਮਰੀਕਾ ਦੀਆਂ ਯੂਨੀਵਰਸਿਟੀਆਂ ਵਲੋਂ ਮਾਸਕੋ ਵਿਖੇ ਅੰਤਰਰਾਸ਼ਟਰੀ ਕਾਨਫਰੰਸ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)- ਮਾਸਕੋ ਵਿਖੇ ਆਸਟ੍ਰੇਲੀਆ, ਕੈਨੇਡਾ, ਯੂ.ਕੇ., ਜਰਮਨੀ ਤੇ ਅਮਰੀਕਾ ਦੀਆਂ ਯੂਨੀਵਰਸਿਟੀਆਂ ਅਤੇ ਸਰਕਾਰਾਂ ਵਲੋਂ ਸਾਂਝੇ ਰੂਪ ਵਿਚ 3 ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਕਰਵਾਈ ਗਈ | ਕਾਨਫਰੰਸ ਵਿਚ ਵਿਸ਼ਵ ਭਰ ਵਿਚੋਂ ਨਾਮਵਰ ਅਤੇ ...

ਪੂਰੀ ਖ਼ਬਰ »

ਸਾਹਿਤਕਾਰ ਦਰਸ਼ਨ ਸਿੰਘ ਧੰਜਲ ਨਮਿਤ ਸ਼ਰਧਾਂਜਲੀ ਸਮਾਗਮ

ਛੇਹਰਟਾ, 23 ਜੂਨ (ਵਡਾਲੀ)- ਸਾਹਿਤਕਾਰ ਦਰਸ਼ਨ ਸਿੰਘ ਧੰਜਲ ਵਾਸੀ ਸੰਧੂ ਕਾਲੋਨੀ ਛੇਹਰਟਾ ਜੋ ਬੀਤੇ ਦਿਨੀਂ ਪ੍ਰਮਾਤਮਾ ਵਲੋਂ ਬਖ਼ਸ਼ੀ ਸਵਾਸਾਂ ਦੀ ਪੂੰਜੀ ਨੂੰ ਖ਼ਰਚ ਕੇ ਗੁਰ ਚਰਨਾਂ 'ਚ ਜਾ ਬਿਰਾਜੇ ਸਨ | ਦਰਸ਼ਨ ਸਿੰਘ ਧੰਜਲ ਦੀ ਆਤਮਿਕ ਸ਼ਾਂਤੀ ਲਈ ਰਖਾਏ ਗਏ ਸ੍ਰੀ ...

ਪੂਰੀ ਖ਼ਬਰ »

ਖਿਡਾਰੀਆਂ ਦੇ ਖੇਡਣ ਲਈ ਬਣਾਇਆ ਜਾ ਰਿਹਾ ਆਧੁਨਿਕ ਪਾਰਕ- ਸਰਪੰਚ ਭੰਗਾਲੀ

ਜੈਂਤੀਪੁਰ, 23 ਜੂਨ (ਭੁਪਿੰਦਰ ਸਿੰਘ)- ਹਲਕਾ ਮਜੀਠਾ ਦੇ ਪਿੰਡ ਭੰਗਾਲੀ ਕਲਾਂ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਪਿੰਡ ਦੀ ਗ੍ਰਾਮ ਪੰਚਾਇਤ ਵਲੋਂ ਇਕ ਆਧੁਨਿਕ ਖੇਡ ਮੈਦਾਨ ਤਿਆਰ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪਿੰਡ ਤੋਂ ...

ਪੂਰੀ ਖ਼ਬਰ »

ਸੰਗਤ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਅੰਮਿ੍ਤਸਰ, 23 ਜੂਨ (ਰੇਸ਼ਮ ਸਿੰਘ)- ਅੱਖਾਂ ਦੇ ਵਿਸ਼ਵ ਪ੍ਰਸਿੱਧ ਸਰਜਨ ਡਾ. ਸ਼ਕੀਨ ਸਿੰਘ ਦੇ ਪਿਤਾ ਸ: ਸੰਗਤ ਸਿੰਘ (93) ਸਾਬਕਾ ਸਰਪੰਚ ਅਤੇ ਵਾਈਸ ਚੇਅਰਮੈਨ ਬਲਾਕ ਸੰਮਤੀ ਸ੍ਰੀ ਹਰਿਗੋਬਿੰਦਪੁਰ ਜੋ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਤੇ ...

ਪੂਰੀ ਖ਼ਬਰ »

ਬਲਾਕ ਚੋਗਾਵਾਂ ਦੇ ਪੰਚਾਂ/ਸਰਪੰਚਾਂ ਦੀ ਮੀਟਿੰਗ

ਚੋਗਾਵਾਂ, 23 ਜੂਨ (ਗੁਰਬਿੰਦਰ ਸਿੰਗ ਬਾਗੀ)-ਮਾਰਕੀਟ ਕਮੇਟੀ ਚੋਗਾਵਾਂ ਦੇ ਸਾਬਕਾ ਚੇਅਰਮੈਨ ਅਤੇ ਖੇਡ ਸਪੋਰਟਸ ਕਲੱਬ ਪੰਜਾਬ ਦੇ ਪ੍ਰਧਾਨ ਕਸ਼ਮੀਰ ਸਿੰਘ ਖਿਆਲਾ ਦੀ ਅਗਵਾਈ ਹੇਠ ਬਲਾਕ ਚੋਗਾਵਾਂ ਦੇ ਪੰਚਾਂ/ਸਰਪੰਚਾਂ ਦੀ ਇਕ ਵਿਸ਼ੇਸ਼ ਮੀਟਿੰਗ ਬੀ. ਡੀ. ਪੀ. ਓ. ਦਫਤਰ ...

ਪੂਰੀ ਖ਼ਬਰ »

ਮਿੱਟੀ ਪਾ ਕੇ ਭਰਿਆ ਗਿਆ ਮਾਲ ਰੋਡ ਸੜਕ ਦਾ ਟੋਇਆ

ਅੰਮਿ੍ਤਸਰ, 23 ਜੂਨ (ਹਰਮਿੰਦਰ ਸਿੰਘ)-ਬੀਤੇ ਦਿਨ ਕੁਝ ਮਿੰਟਾਂ ਦੀ ਬਰਸਾਤ ਵਿਚ ਬਰਸਾਤੀ ਪਾਣੀ ਦੀ ਭੇਟ ਚੜਣ ਕਰਕੇ ਜ਼ਮੀਨ ਹੇਠ ਧੱਸ ਗਏ ਮਾਲ ਰੋਡ ਸੜਕ ਦੇ ਕੁਝ ਹਿੱਸੇ ਮੁਰੰਮਤ ਕਰਦੇ ਹੋਏ ਲੋਕ ਨਿਰਮਾਣ ਵਿਭਾਗ ਵਲੋਂ ਇਸ ਟੋਟੇ ਵਿਚ ਮਿੱਟੀ ਪਾ ਦਿੱਤੀ ਹੈ ਅਤੇ ਹੁਣ ...

ਪੂਰੀ ਖ਼ਬਰ »

ਪੀ. ਐਚ. ਸੀ. ਬਰਾੜ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਰਾਮ ਤੀਰਥ, 23 ਜੂਨ (ਧਰਵਿੰਦਰ ਸਿੰਘ ਔਲਖ)¸ਪਬਲਿਕ ਹੈਲਥ ਸੈਂਟਰ ਬਰਾੜ ਵਿਖੇ ਸਿਵਲ ਸਰਜਨ ਅੰਮਿ੍ਤਸਰ ਦੀਆਂ ਹਦਾਇਤਾਂ ਅਨੁਸਾਰ ਐਸ. ਐਮ. ਓ. ਲੋਪੋਕੇ ਡਾ. ਪਰਮਿੰਦਰ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਸਰਵੋਤਮ ...

ਪੂਰੀ ਖ਼ਬਰ »

ਨਵ-ਵਿਆਹੀ ਨੇ ਸਹੁਰੇ ਪਰਿਵਾਰ 'ਤੇ ਦਾਜ ਦੀ ਖ਼ਾਤਰ ਘਰੋਂ ਬਾਹਰ ਕੱਢਣ ਦੇ ਲਾਏ ਦੋਸ਼

ਛੇਹਰਟਾ, 23 ਜੂਨ (ਵਡਾਲੀ)-ਨਿਊ ਕਬੀਰ ਪਾਰਕ ਵਿਖੇ ਇਕ ਵਿਆਹੁਤਾ ਨੂੰ ਦਾਜ ਦੀ ਖਾਤਰ ਘਰੋਂ ਕੱਢਕੇ ਵਿਦੇਸ਼ ਭੱਜਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਪਰਨੀਤ ਕੌਰ ਪੁੱਤਰੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਉਸਦਾ 16 ਫਰਵਰੀ 2019 ਨੂੰ ਐਨ. ਆਰ. ਆਈ. ਅੰਗਦਦੀਪ ਸਿੰਘ ਔਲਖ ...

ਪੂਰੀ ਖ਼ਬਰ »

ਪੁਤਲੀਘਰ ਵਿਖੇ ਸੀਟੂ ਦਾ ਜਥੇਬੰਦਕ ਇਜਲਾਸ

ਛੇਹਰਟਾ, 23 ਜੂਨ (ਸੁਰਿੰਦਰ ਸਿੰਘ ਵਿਰਦੀ)- ਨਾਮਵਰ ਖੱਬੇ ਪੱਖੀ ਪਾਰਟੀਆਂ 'ਚ ਸਭ ਤੋਂ ਸਰਗਰਮ ਪਾਰਟੀ ਸੀਟੂ ਦੇ ਜ਼ਿਲ੍ਹਾ ਪੱਧਰੀ ਜਥੇਬੰਦਕ ਇਜਲਾਸ ਪੁਤਲੀਘਰ ਸਥਿਤ ਪਾਰਟੀ ਦਫ਼ਤਰ ਵਿਖੇ ਕਾਮਰੇਡ ਜੀਤ ਰਾਜ ਬਾਵਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਜਲਾਸ ਦਾ ਉਦਘਾਟਨ ...

ਪੂਰੀ ਖ਼ਬਰ »

ਡਾ: ਸੂਫ਼ੀ ਦੀ ਅਗਵਾਈ 'ਚ ਹੋਈ ਨੌਜਵਾਨਾਂ ਤੇ ਵਿਦਿਆਰਥੀਆਂ ਦੀ ਮੀਟਿੰਗ

ਅਜਨਾਲਾ, 23 ਜੂਨ (ਐਸ. ਪ੍ਰਸ਼ੋਤਮ)-ਅੱਜ ਇੱਥੇ ਅਬਾਦੀ ਕੁਰਾਣਗੜ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਸਕੱਤਰ ਅਤੇ ਕੌਮੀ ਮਨੁੱਖੀ ਸੁਰੱਖਿਆ ਅਵਾਜ਼ ਸੰਗਠਨ ਦੇ ਕੌਮੀ ਕਨਵੀਨਰ ਡਾ: ਨਿਆਮਤ ਮਸੀਹ ਸੂਫੀ ਦੀ ਪ੍ਰਧਾਨਗੀ 'ਚ ਸੰਗਠਨ ਦੇ ਕਾਰਕੁੰਨਾਂ ਤੇ ਐਸ.ਸੀ./ਬੀ.ਸੀ. ...

ਪੂਰੀ ਖ਼ਬਰ »

ਆਰਟ ਗੈਲਰੀ ਵਿਖੇ ਸੰਗੀਤ ਦਿਵਸ ਦੇ ਸਬੰਧ ਵਿਚ ਸੰਗੀਤਕ ਪ੍ਰੋਗਰਾਮ

ਅੰਮਿ੍ਤਸਰ, 23 ਜੂਨ (ਹਰਮਿੰਦਰ ਸਿੰਘ)-ਆਰਟ ਗੈਲਰੀ ਵਲੋਂ ਲਗਾਏ ਗਏ 8ਵੇਂ ਸਮਰ ਕੈਂਪ ਅਤੇ ਫੈਸਟੀਵਲ 2019 ਦੇ ਤਹਿਤ ਵਿਸ਼ਵ ਸੰਗੀਤ ਦਿਵਸ ਨੂੰ ਸਮਰਪਿਤ ਸੰਗੀਤਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਐਸ. ਐਸ. ਪੀ. ਦਿਹਾਤੀ ਸ੍ਰੀ ਵਿਕਰਮ ਜੀਤ ਦੁਗਲ ਨੇ ਮੁੱਖ ਤੌਰ 'ਤੇ ...

ਪੂਰੀ ਖ਼ਬਰ »

ਮਿੱਟੀ ਪਾ ਕੇ ਭਰਿਆ ਗਿਆ ਮਾਲ ਰੋਡ ਸੜਕ ਦਾ ਟੋਇਆ

ਅੰਮਿ੍ਤਸਰ, 23 ਜੂਨ (ਹਰਮਿੰਦਰ ਸਿੰਘ)-ਬੀਤੇ ਦਿਨ ਕੁਝ ਮਿੰਟਾਂ ਦੀ ਬਰਸਾਤ ਵਿਚ ਬਰਸਾਤੀ ਪਾਣੀ ਦੀ ਭੇਟ ਚੜਣ ਕਰਕੇ ਜ਼ਮੀਨ ਹੇਠ ਧੱਸ ਗਏ ਮਾਲ ਰੋਡ ਸੜਕ ਦੇ ਕੁਝ ਹਿੱਸੇ ਮੁਰੰਮਤ ਕਰਦੇ ਹੋਏ ਲੋਕ ਨਿਰਮਾਣ ਵਿਭਾਗ ਵਲੋਂ ਇਸ ਟੋਟੇ ਵਿਚ ਮਿੱਟੀ ਪਾ ਦਿੱਤੀ ਹੈ ਅਤੇ ਹੁਣ ...

ਪੂਰੀ ਖ਼ਬਰ »

ਸਮਰ ਕੈਂਪਾਂ ਦੀ ਸਮਾਪਤੀ 'ਤੇ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਨੇ ਧਾਰਮਿਕ ਅਧਿਆਪਕਾਂ ਤੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਅੰਮਿ੍ਤਸਰ, 23 ਜੂਨ (ਜਸਵੰਤ ਸਿੰਘ ਜੱਸ)-ਗੁਰਮਤਿ ਸੰਸਥਾ ਸ਼ਬਦ ਕੀਰਤਨ ਨਾਮ ਸਤਿਸੰਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸ਼ਹਿਰ ਅਤੇ ਆਸਪਾਸ ਦੇ ਖੇਤਰਾਂ 'ਚ ਲਗਾਏ ਗਏ 10 ਦਿਨਾਂ ਜੀਵਨ ਜੁਗਤਿ ...

ਪੂਰੀ ਖ਼ਬਰ »

ਪੁਤਲੀਘਰ ਵਿਖੇ ਸੀਟੂ ਦਾ ਜਥੇਬੰਦਕ ਇਜਲਾਸ

ਛੇਹਰਟਾ, 23 ਜੂਨ (ਸੁਰਿੰਦਰ ਸਿੰਘ ਵਿਰਦੀ)- ਨਾਮਵਰ ਖੱਬੇ ਪੱਖੀ ਪਾਰਟੀਆਂ 'ਚ ਸਭ ਤੋਂ ਸਰਗਰਮ ਪਾਰਟੀ ਸੀਟੂ ਦੇ ਜ਼ਿਲ੍ਹਾ ਪੱਧਰੀ ਜਥੇਬੰਦਕ ਇਜਲਾਸ ਪੁਤਲੀਘਰ ਸਥਿਤ ਪਾਰਟੀ ਦਫ਼ਤਰ ਵਿਖੇ ਕਾਮਰੇਡ ਜੀਤ ਰਾਜ ਬਾਵਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਜਲਾਸ ਦਾ ਉਦਘਾਟਨ ...

ਪੂਰੀ ਖ਼ਬਰ »

ਸਪੋਰਟਸ ਐਾਡ ਕਲਚਰਲ ਕਲੱਬ ਮੱਦ ਨੇ ਬਲਾਕ ਪੱਧਰੀ ਯੂਥ ਪਾਰਲੀਮੈਂਟ ਕਰਵਾਈ

ਰਈਆ, 23 ਜੂਨ (ਸ਼ਰਨਬੀਰ ਸਿੰਘ ਕੰਗ)-ਸਪੋਰਟਸ ਐਾਡ ਕਲਚਰਲ ਕਲੱਬ ਮੱਦ ਨੇ ਨਹਿਰੂ ਯੁਵਾ ਕੇਂਦਰ ਸੰਗਠਨ ਅੰਮਿ੍ਤਸਰ ਦੇ ਜ਼ਿਲ੍ਹਾ ਕੋਆਰਡੀਨੇਟਰ ਐਸ. ਐਸ. ਬੇਦੀ ਤੇ ਪ੍ਰੋਗਰਾਮ ਕੋਆਰਡੀਨੇਟਰ ਦੀਪਕ ਕੁਮਾਰ ਦੇ ਸਹਿਯੋਗ ਸਦਕਾ ਨਹਿਰੀ ਵਿਸ਼ਰਾਮ ਘਰ ਰਈਆ ਵਿਖੇ ਬਲਾਕ ਪੱਧਰੀ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਪਿੰਡ ਮਾਹਲ ਦੀ ਟੀਮ ਨੇ ਜਿੱਤਿਆ

ਬੱਚੀਵਿੰਡ, 23 ਜੂਨ (ਬਲਦੇਵ ਸਿੰਘ ਕੰਬੋ)-ਪਿੰਡ ਸਾਰੰਗੜਾ ਵਿਖੇ ਕਰਵਾਏ ਗਏ ਬਾਬਾ ਸਿੱਧ ਸਿਲਵਰਾ ਯਾਦਗਾਰੀ ਕਿ੍ਕਟ ਟੂਰਨਾਮੈਂਟ ਦਾ ਖਿਤਾਬੀ ਮੁਕਾਬਲਾ ਪਿੰਡ ਮਾਹਲ ਦੀ ਟੀਮ ਨੇ ਜਿੱਤ ਕੇ ਕੱਪ ਆਪਣੇ ਨਾਂਅ ਕਰ ਲਿਆ¢ ਇਸ ਤੋਂ ਪਹਿਲਾਂ ਹੋਏ ਮੁਕਾਬਲਿਆਂ 'ਚ ਪਿੰਡ ਕੱਕੜ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਲਈ ਥਾਣਾ ਮੁਖੀ ਵਲੋਂ ਪੰਚਾਇਤ ਨਾਲ ਬੈਠਕ

ਰਾਮ ਤੀਰਥ, 23 ਜੂਨ (ਧਰਵਿੰਦਰ ਸਿੰਘ ਔਲਖ)¸ਨਸ਼ਿਆਂ ਦੇ ਫ਼ੈਲੇ ਹੋਏ ਜਾਲ 'ਤੇ ਕਾਬੂ ਪਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਸਬੰਧੀ ਪੁਲਿਸ ਥਾਣਾ ਕੰਬੋਅ ਦੇ ਐਸ. ਐਚ. ਓ. ਹਰਜੀਤ ਸਿੰਘ ਨੇ ਪਿੰਡ ਵਡਾਲਾ ਭਿੱਟੇਵੱਡ ਦੀ ਪੰਚਾਇਤ ਅਤੇ ਨਗਰ ਵਾਸੀਆਂ ਨਾਲ ...

ਪੂਰੀ ਖ਼ਬਰ »

ਮੂਲ ਨਾਨਕਸ਼ਾਹੀ ਕੈਲੰਡਰ ਨੂੰ ਜਿਊਾਦਾ ਰੱਖਣ ਲਈ ਕੈਲੰਡਰ ਅਨੁਸਾਰ ਇਤਿਹਾਸਕ ਦਿਹਾੜੇ ਮਨਾਉਣੇ ਜ਼ਰੂਰੀ- ਹਰਿੰਦਰਜੀਤ ਸਿੰਘ ਜਸਪਾਲ

ਰਈਆ, 23 ਜੂਨ (ਸ਼ਰਨਬੀਰ ਸਿੰਘ ਕੰਗ)-ਏਥੋਂ ਨੇੜਲੇ ਪਿੰਡ ਫੇਰੂਮਾਨ ਵਿਖੇ ਸ੍ਰੀ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਜਿਸ 'ਚ ਨੌਜਵਾਨ ਸਿੱਖ ਸਭਾ ਦੇ ਸੀਨੀਅਰ ਆਗੂ ਕਥਾਵਾਚਕ ਭਾਈ ਜਤਿੰਦਰ ਸਿੰਘ ਨੇ ਸ੍ਰੀ ਗੁਰੁ ਅਰਜਨ ਦੇਵ ਜੀ ਦੇ ਜੀਵਨ ਅਤੇ ਸ਼ਹੀਦੀ ਉਪਰ ...

ਪੂਰੀ ਖ਼ਬਰ »

ਸਵਰਾਜ ਸਪੋਰਟਸ ਕਲੱਬ ਵਲੋਂ ਪਹਿਲੇ ਤਹਿਸੀਲ ਪੱਧਰੀ ਨਾਈਟ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ

ਅਜਨਾਲਾ, 23 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸਵਰਾਜ ਸਪੋਰਟਸ ਕਲੱਬ ਅਜਨਾਲਾ ਵਲੋਂ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਅਜਨਾਲਾ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪਹਿਲੇ ਤਹਿਸੀਲ ਪੱਧਰੀ ਨਾਈਟ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ ਬੀਤੀ ਦੇਰ ਰਾਤ ਕੀਰਤਨ ਦਰਬਾਰ ...

ਪੂਰੀ ਖ਼ਬਰ »

ਨਿਰਦੋਸ਼ ਸਿੱਖਾਂ ਦੀ ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਸਜ਼ਾ ਮਿਲੇ- ਵਡਾਲੀ

ਛੇਹਰਟਾ, 23 ਜੂਨ (ਵਡਾਲੀ)¸ਬੀਤੇ ਦਿਨੀਂ ਦਿੱਲੀ ਵਿਖੇ ਇਕ ਬਜ਼ੁਰਗ ਸਿੱਖ ਤੇ ਉਸਦੇ ਬੇਟੇ ਦੀ ਮੁਖਰਜੀ ਨਗਰ ਪੁਲਿਸ ਸਟੇਸ਼ਨ ਦੇ ਸਾਹਮਣੇ ਬੁਰੀ ਤਰ੍ਹਾਂ ਕੁੱਟਮਾਰ ਕਰ ਕੇ ਪੁਲਿਸ ਕਰਮਚਾਰੀਆਂ ਨੇ ਉਨ੍ਹਾਂ ਨਾਲ ਜਾਨਵਰਾਂ ਵਰਗਾ ਸਲੂਕ ਕੀਤਾ ਹੈ | ਇਨ੍ਹਾਂ ਵਿਚਾਰ ਦਾ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਸਰਕਾਰੀ ਅਧਿਕਾਰੀਆਂ ਨਾਲ ਮੀਟਿੰਗ

ਰਈਆ, 23 ਜੂਨ (ਸ਼ਰਨਬੀਰ ਸਿੰਘ ਕੰਗ)-ਲੋਕਾਂ ਨੂੰ ਆ ਰਹੀਆਂ ਵੱਖ-ਵੱਖ ਮੁਸ਼ਕਲਾਂ ਨੂੰ ਲੈ ਕੇ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਨਹਿਰੀ ਵਿਸ਼ਰਾਮ ਘਰ ਰਈਆ ਵਿਖੇ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਵਿਧਾਇਕ ਭਲਾਈਪੁਰ ਨੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਖੇਤਾਂ 'ਚ ਸਾਂਭਣ ਲਈ ਕਿਸਾਨਾਂ ਨੂੰ ਖੇਤੀ ਮਸ਼ੀਨਰੀ 'ਤੇ ਸਬਸਿਡੀ ਦੇਣ ਦਾ ਫ਼ੈਸਲਾ

ਅੰਮਿ੍ਤਸਰ, 23 ਜੂਨ (ਜੱਸ)¸ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਵਲੋਂ ਪਰਾਲੀ ਨੂੰ ਖੇਤਾਂ 'ਚ ਸਾਂਭਣ ਲਈ 80 ਫ਼ੀਸਦੀ ਕਿਸਾਨ ਗਰੁੱਪਾਂ ਵਿਚ ਅਤੇ 50 ਫ਼ੀਸਦੀ ਨਿੱਜੀ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਖ਼ਰੀਦਣ ਲਈ ਸਬਸਿਡੀ ਦਾ ਲਾਭ ਦਿੱਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਮੱਤੇਵਾਲ, 23 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)-ਧੰਨ-ਧੰਨ ਸ੍ਰੀ ਗੁਰੁ ਹਰਗੋਬਿੰਦ ਸਾਹਿਬ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਜੋ ਕਿ ਗੁਰੂ ਸਾਹਿਬ ਜੀ ਚਰਨ ਛੋਹ ਪ੍ਰਾਪਤ ਸਥਾਨਿਕ ਕਸਬਾ ਮੱਤੇਵਾਲ 'ਚ ਮੌਜੂਦ ਗੁਰਦੁਅਰਾ ਗੁਰੂ ਕੀ ਬੇਰ ਸਾਹਿਬ ...

ਪੂਰੀ ਖ਼ਬਰ »

ਵਿਰਸਾ ਵਿਹਾਰ ਵਿਚ ਬਾਲ ਕਲਾਕਾਰਾਂ ਨੇ ਖੇਡੇ ਨਾਟਕ

ਅੰਮਿ੍ਤਸਰ, 23 ਜੂਨ (ਹਰਮਿੰਦਰ ਸਿੰਘ)-ਵਿਰਸਾ ਵਿਹਾਰ ਅੰਮਿ੍ਤਸਰ ਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਲਗਾਈ 15 ਰੋਜ਼ਾ ਬਾਲ ਥੀਏਟਰ ਤੇ ਨਿੱਤ ਵਰਕਸ਼ਾਪ ਦੌਰਾਨ ਰੰਗਮੰਚ ਦੀ ਕਲਾ ਗੁਰ ਸਿਖਣ ਵਾਲੇ ਅੰਮਿ੍ਤਸਰ ਦੇ 30 ਦੇ ਕਰੀਬ ਛੋਟੇ ਬੱਚਿਆਂ ਨੇ ਵਿਰਸਾ ਵਿਹਾਰ ਦੇ ਮੰਚ ...

ਪੂਰੀ ਖ਼ਬਰ »

ਛੱਪੜ 'ਤੇ ਕੀਤੇ ਜਾ ਰਹੇ ਨਾਜਾਇਜ਼ ਕਬਜ਼ੇ ਨੂੰ ਰੋਕਣ ਦੀ ਮੰਗ

ਓਠੀਆਂ, 23 ਜੂਨ (ਗੁਰਵਿੰਦਰ ਸਿੰਘ ਛੀਨਾਂ)-ਨਜਦੀਕ ਪਿੰਡ ਈਸਾਪੁਰ ਦੇ ਨਿਰਮਲ ਸਿੰਘ ਪੁੱਤਰ ਬਲਬੀਰ ਸਿੰਘ, ਨੰਬਰਦਾਰ ਹਰਗੋਪਾਲ ਸਿੰਘ ਤੇ ਅਮਰੀਕ ਸਿੰਘ ਨੇ ਦੱਸਿਆ ਕੇ ਸਾਡੇ ਘਰਾਂ ਦੇ ਗੰਦੇ ਪਾਣੀ ਦੇ ਨਿਕਾਸ ਲਈ ਬਣੇ ਛੱਪੜ ਤੇ ਪਿੰਡ ਦਾ ਗੁਰਨਾਮ ਸਿੰਘ ਪੁੱਤਰ ਬਲਬੀਰ ...

ਪੂਰੀ ਖ਼ਬਰ »

ਰਾਮਪੁਰਾ 'ਚ ਪੁਲਿਸ-ਪਬਲਿਕ ਮੀਟਿੰਗ

ਮਾਨਾਂਵਾਲਾ, 23 ਜੂਨ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡਾਂ ਦੇ ਕਾਂਗਰਸੀ ਆਗੂਆਂ ਦੇ ਵਫ਼ਦ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸਵਿੰਦਰ ਸਿੰਘ ਸ਼ਾਹ ਦੀ ਅਗਵਾਈ ਹੇਠ ਥਾਣਾ ਚਾਟੀਵਿੰਡ ਦੇ ਨਵੇਂ ਆਏ ਐਚ. ਐਸ. ਓ. ਕਿਰਨਦੀਪ ਸਿੰਘ ਨਾਲ ...

ਪੂਰੀ ਖ਼ਬਰ »

ਸੁਲਤਾਨਵਿੰਡ ਵਿਖੇ 24ਵਾਂ ਸਾਲਾਨਾ ਮੇਲਾ ਕਰਵਾਇਆ

ਸੁਲਤਾਨਵਿੰਡ, 23 ਜੂਨ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਸਥਿਤ ਪੱਤੀ ਸ਼ਾਹੂ ਦੀ ਵਿਖੇ ਪੀਰ ਬਾਬਾ ਲੱਖ ਦਾਤਾ ਦਾ 24ਵਾਂ ਸਾਲਾਨਾ ਮੇਲਾ ਗੱਦੀ ਨਸ਼ੀਨ ਬਾਬਾ ਸੰਤੋਖ ਸਿੰਘ ਯੋਗ ਅਗਵਾਈ 'ਚ ਕਰਵਾਇਆ ਗਿਆ | ਜਿਸ 'ਚ ਵਾਰਡ ਪ੍ਰਧਾਨ ਕੌਾਸਲਰ ਪਤੀ ਬਲਦੇਵ ਸਿੰਘ ਸੰਧੂ ਤੇ ...

ਪੂਰੀ ਖ਼ਬਰ »

ਜਥਾ ਸਿਰਲੱਥ ਖ਼ਾਲਸਾ ਨੇ ਗਤਕਾ ਦਿਵਸ ਮਨਾਇਆ

ਸੁਲਤਾਨਵਿੰਡ, 23 ਜੂਨ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੇ ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਅੱਜ ਜਥਾ ਸਿਰਲੱਥ ਖ਼ਾਲਸਾ ਵਲੋਂ ਗਤਕਾ ਦਿਵਸ ਮਨਾਇਆ ਗਿਆ | ਜਿਸ ਵਿਚ ਸਿੱਖ ਨੌਜਵਾਨਾਂ ਨੇ ਗਤਕੇ ਦੇ ਜ਼ੌਹਰ ਦਿਖਾਏ | ਗੱਲਬਾਤ ਕਰਦਿਆਂ ਜਥਾ ਸਿਰਲੱਥ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਦੁਕਾਨ ਦੀ ਭੰਨਤੋੜ ਕਰਦਿਆਂ ਔਰਤਾਂ ਨਾਲ ਕੁੱਟਮਾਰ

ਛੇਹਰਟਾ, 23 ਜੂਨ (ਸੁਰਿੰਦਰ ਸਿੰਘ ਵਿਰਦੀ)¸ਥਾਣਾ ਕੋਟ ਖ਼ਾਲਸਾ ਅਧੀਨ ਆਉਂਦੇ ਇਲਾਕਾ ਪ੍ਰੇਮ ਨਗਰ ਵਿਖੇ ਕੁਝ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਤਹਿਤ ਇਕ ਘਰ ਵਿਚ ਵੜ ਕੇ ਇੱਟਾਂ ਰੋੜੇ ਚਲਾਉਣ ਅਤੇ ਘਰ ਵਿਚ ਮੌਜੂਦ ਔਰਤਾਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਖਪਤਕਾਰਾਂ ਨੂੰ ਵਧੀਆ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ-ਸਕੱਤਰ ਸਿੰਘ

ਟਾਂਗਰਾ, 23 ਜੂਨ (ਹਰਜਿੰਦਰ ਸਿੰਘ ਕਲੇਰ)-ਝੋਨੇ ਦੇ ਸੀਜਨ ਦੌਰਾਨ ਖ਼ਪਤਕਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਦਿਹਾਤੀ ਸਰਕਲ ਅੰਮਿ੍ਤਸਰ ਉਪ ਮੁਖ ਇੰਜੀਨੀਅਰ ਸਕੱਤਰ ਸਿੰਘ ਨੇ ਮੰਡਲ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ

ਵੇਰਕਾ, 23 ਜੂਨ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਹਰਿ ਰਾਇ ਸਾਹਿਬ ਗੋਪਾਲ ਨਗਰ ਮਜੀਠਾ ਰੋਡ ਦੀ ਪ੍ਰਬੰਧਕ ਕਮੇਟੀ ਦੁਆਰਾ ਕੀਰਤਨ ਸਮਾਗਮ ਕਰਵਾਇਆ ਗਿਆ | ਸ਼ਾਮ ਨੂੰ ਸਜਾਏ ਗਏ ...

ਪੂਰੀ ਖ਼ਬਰ »

ਨਗਰ ਨਿਗਮ ਦਫ਼ਤਰ 'ਚ ਲੱਗੀਆਂ ਦੋਵੇਂ ਲਿਫ਼ਟਾਂ ਹੋਈਆਂ ਬੰਦ

ਅੰਮਿ੍ਤਸਰ, 23 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਦਫ਼ਤਰ ਰਣਜੀਤ ਐਵੀਨਿਊ ਵਿਖੇ ਲੱਗੀਆਂ ਦੋ ਲਿਫ਼ਟਾਂ ਬੰਦ ਹੋਣ ਕਰ ਕੇ ਮੁਲਾਜ਼ਮਾਂ ਤੇ ਇਥੇ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਖਾਸ ਕਰਕੇ ਅਪਹਜ ਤੇ ਬਜੁਰਗ ਵਿਅਕਤੀਆਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੁੂਨੀਵਰਸਿਟੀ ਦੇ ਸੁਰੱਖਿਆ ਅਧਿਕਾਰੀ ਿਖ਼ਲਾਫ਼ ਕਾਰਵਾਈ ਕਰਨ ਤੋਂ ਪੁਲਿਸ ਕੰਨੀ ਕਤਰਾਈ

ਅੰਮਿ੍ਤਸਰ, 23 ਜੂਨ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੁੱਖ ਸੁਰੱਖਿਆ ਅਧਿਕਾਰੀ ਵਲੋਂ ਤੀਰ ਅੰਦਾਜ਼ੀ ਦੀ ਕੌਮੀ ਖਿਡਾਰਨ ਤੇ ਉਸਦੇ ਭਰਾ ਅਤੇ ਮਾਤਾ ਨਾਲ ਕੀਤੇ ਦੁਰਵਿਹਾਰ ਦੇ ਮਾਮਲੇ 'ਚ ਇਕ ਹਫ਼ਤੇ ਤੱਕ ਵੀ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਹੈ | ...

ਪੂਰੀ ਖ਼ਬਰ »

ਖਿਲਚੀਆਂ ਵਿਖੇ ਬੱਸ ਅੱਡਾ ਪੱਕਾ ਬਣਾਉਣ ਦੀ ਮੰਗ

ਖਿਲਚੀਆਂ, 23 ਜੂਨ (ਅਮਰਜੀਤ ਸਿੰਘ ਬੁੱਟਰ)-ਕਸਬਾ ਖਿਲਚੀਆਂ ਵਿਖੇ ਅੰਮਿ੍ਤਸਰ ਜਲੰਧਰ ਕੌਮੀ ਮਾਰਗ 'ਤੇ ਸਥਿਤ ਹੈ | ਇਥੋਂ ਰੋਜਾਨਾ ਬੱਸਾਂ 'ਚ ਸਫ਼ਰ ਕਰਨ ਲਈ ਤਕਰੀਬਨ 40 ਪਿੰਡਾਂ ਦੇ ਵਿਦਿਆਰਥੀ, ਸਰਕਾਰੀ, ਗ਼ੈਰ ਸਰਕਾਰੀ ਮੁਲਾਜ਼ਮ ਅਤੇ ਆਮ ਲੋਕ ਸਵੇਰੇ ਸ਼ਾਮ ਵੱਡੀ ਗਿਣਤੀ ...

ਪੂਰੀ ਖ਼ਬਰ »

ਡਾਇਰੈਕਟਰ ਜਨਰਲ ਆਫ ਐਨ.ਸੀ.ਬੀ. ਵਲੋਂ ਪੰਜਾਬ ਪੁਲਿਸ ਤੇ ਬੀ. ਐਸ. ਐਫ਼. ਨਾਲ ਮੀਟਿੰਗ

ਅਟਾਰੀ, 23 ਜੂਨ (ਰੁਪਿੰਦਰਜੀਤ ਸਿੰਘ ਭਕਨਾ)-ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਮੰਤਵ ਨਾਲ ਡਾਇਰੈਕਟਰ ਜਨਰਲ ਆਫ ਨਾਰਕੋਟਿਕ ਕੰਟਰੋਲ ਬਿਊਰੋ (ਐਨਸੀਬੀ) ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ, ਐੱਡ. ਡੀ. ਡੀ., ਐਸ. ਟੀ. ਐਫ. ਨਾਲ ਉੱਚ ਪੱਧਰੀ ਮੀਟਿੰਗਾਂ ...

ਪੂਰੀ ਖ਼ਬਰ »

ਮਸੀਹੀ ਏਕਤਾ ਸੰਘਰਸ਼ ਕਮੇਟੀ ਦੀ ਮੀਟਿੰਗ

ਅਟਾਰੀ, 23 ਜੂਨ (ਰੁਪਿੰਦਰਜੀਤ ਸਿੰਘ ਭਕਨਾ)-ਮਸੀਹੀ ਏਕਤਾ ਸੰਘਰਸ਼ ਕਮੇਟੀ ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ ਪਿੰਡ ਭਕਨਾ ਕਲਾਂ ਵਿਖੇ ਸੀਨੀਅਰ ਉਪ ਪ੍ਰਧਾਨ ਰੋਬਟ ਮਸੀਹ ਪੱਛੀਆਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਪੰਜਾਬ ਪ੍ਰਧਾਨ ਲਾਰੈਂਸ ਚੌਧਰੀ ਮੁੱਖ ਮਹਿਮਾਨ ...

ਪੂਰੀ ਖ਼ਬਰ »

ਜੀ. ਟੀ. ਰੋਡ 'ਤੇ ਲੱਗੇ ਕੂੜੇ ਦੇ ਢੇਰ ਦੇ ਰਹੇ ਹਨ ਬਿਮਾਰੀਆਂ ਨੂੰ ਸੱਦਾ

ਖਿਲਚੀਆਂ, 23 ਜੂਨ (ਅਮਰਜੀਤ ਸਿੰਘ ਬੁੱਟਰ)-ਕਸਬਾ ਖਿਲਚੀਆਂ ਦੇ ਬਾਹਰਵਾਰ ਅੰਮਿ੍ਤਸਰ ਜਲੰਧਰ ਜੀ. ਟੀ. ਰੋਡ 'ਤੇ ਲੱਗੇ ਕੂੜੇ ਦੇ ਢੇਰ ਬੀਮਾਰੀਆਂ ਨੁੰ ਸੱਦਾ ਦੇ ਰਹੇ ਹਨ | ਇਸ ਸਬੰਧੀ ਲੋਕਾਂ ਦਾ ਕਹਿਣਾ ਹੈ ਕਿ ਘਰਾਂ ਦਾ ਕੂੜਾ ਸੁੱਟਣ ਲਈ ਕੋਈ ਜਗ੍ਹਾ ਮੌਜੂਦ ਨਹੀਂ ਹੈ, ਜਿਸ ...

ਪੂਰੀ ਖ਼ਬਰ »

ਪੁਲਿਸ ਚੌਕੀ ਟਾਹਲੀ ਸਾਹਿਬ ਵਿਖੇ ਪੁਲਿਸ-ਪਬਲਿਕ ਮੀਟਿੰਗ

ਟਾਹਲੀ ਸਾਹਿਬ, 23 ਜੂਨ (ਪਲਵਿੰਦਰ ਸਿੰਘ ਸਰਹਾਲਾ)- ਪੁਲਿਸ ਚੌਕੀ ਟਾਹਲੀ ਸਾਹਿਬ ਦੇ ਇੰਚਾਰਜ ਹਰਦੀਪ ਸਿੰਘ ਵਲੋਂ ਅੱਜ ਕਸਬਾ ਟਾਹਲੀ ਸਾਹਿਬ ਦੇ ਲੋਕਾਂ ਦੀ ਇਕ ਅਹਿਮ ਪੁਲਿਸ-ਪਬਲਿਕ ਮੀਟਿੰਗ ਦਾ ਆਯੋਜਨ ਕੀਤਾ ਗਿਆ | ਕਸਬੇ ਵਿਚ ਘਰਾਂ ਤੇ ਦੁਕਾਨਾਂ ਦੀ ਸੁਰੱਖਿਆ ਤੋਂ ...

ਪੂਰੀ ਖ਼ਬਰ »

15ਵਾਂ ਸਾਲਾਨਾ ਮਹਾਂਉਤਸਵ ਧੂਮਧਾਮ ਨਾਲ ਮਨਾਇਆ

ਅਜਨਾਲਾ, 23 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੀ ਵਾਰਡ ਨੰਬਰ 14 'ਚ ਸਥਿਤ ਮੰਦਿਰ ਸ੍ਰੀ ਲਾਲ ਦੁਆਰਾ ਵਿਖੇ ਪ੍ਰਬੰਧਕ ਕਮੇਟੀ ਵਲੋਂ 15ਵਾਂ ਸਾਲਾਨਾ ਮਹਾਂਉਤਸਵ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਪੁੱਜੇ ਮਹੰਤ ...

ਪੂਰੀ ਖ਼ਬਰ »

ਸਾਂਝ ਕੇਂਦਰ ਬਾਬਾ ਬਕਾਲਾ ਸਾਹਿਬ ਵਿਖੇ ਨਸ਼ਿਆਂ ਿਖ਼ਲਾਫ਼ ਸੈਮੀਨਾਰ

ਬਾਬਾ ਬਕਾਲਾ ਸਾਹਿਬ, 23 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)¸ਸਾਂਝ ਕੇਂਦਰ ਬਾਬਾ ਬਕਾਲਾ ਸਾਹਿਬ ਵਿਖੇ ਡੀ.ਐਸ.ਪੀ. ਬਾਬਾ ਬਕਾਲਾ ਸਾਹਿਬ ਦੀ ਹਾਜ਼ਰੀ ਵਿਚ ਨਸ਼ਿਆਂ ਿਖ਼ਲਾਫ਼ ਕਰਵਾਏ ਗਏ ਸੈਮੀਨਾਰ 'ਚ ਆਏ ਪ੍ਰਮੁੱਖ ਬੁਲਾਰਿਆਂ ਨੇ ਕਿਹਾ ਕਿ ਹਲਕਾ ਬਾਬਾ ਬਕਾਲਾ ਸਾਹਿਬ ...

ਪੂਰੀ ਖ਼ਬਰ »

ਵਰਪਾਲ ਵਿਖੇ ਪੁਲਿਸ-ਪਬਲਿਕ ਮੀਟਿੰਗ

ਚੱਬਾ, 23 ਜੂਨ (ਜੱਸਾ ਅਨਜਾਣ)¸ਥਾਣਾ ਚਾਟੀਵਿੰਡ ਦੇ ਨਵ ਨਿਯੁਕਤ ਐੱਸ.ਐੱਚ.ਓ. ਕਿਰਨਦੀਪ ਸਿੰਘ ਵਲੋਂ ਸਰਪੰਚ ਕਸ਼ਮੀਰ ਸਿੰਘ ਵਰਪਾਲ ਕਲਾਂ ਦੇ ਗ੍ਰਹਿ ਵਿਖੇ ਲੋਕ ਮੀਟਿੰਗ ਕੀਤੀ ਗਈ | ਐੱਸ.ਐੱਸ.ਓ. ਨੇ ਕਿਹਾ ਕਿ ਨਸ਼ਿਆਂ ਿਖ਼ਲਾਫ਼ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX