ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  13 minutes ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  29 minutes ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  37 minutes ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  47 minutes ago
ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਦੇ ਕਈ ਪਿੰਡਾਂ ਵਿਚ ਡਰੇਨਾਂ ਦੇ ਉਵਰਫਲੋਅ ਹੋਣ ਕਰ ਕੇ ਮੀਂਹ ਦਾ ਪਾਣੀ ਕਿਸਾਨਾਂ ਦੀ ਝੋਨਾ ਅਤੇ ਨਰਮੇ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ 'ਤੇ ਗ਼ੁੱਸੇ 'ਚ ਆਏ ਕਿਸਾਨਾਂ ਨੇ ਜੈਤੋ...
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  57 minutes ago
ਬੈਂਗਲੁਰੂ, 18 ਜੁਲਾਈ- ਕਾਂਗਰਸ ਦੇ ਆਚ.ਕੇ.ਪਾਟਿਲ ਨੇ ਕਿਹਾ ਕਿ ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਦਖ਼ਲ ਨਹੀਂ ਦੇਣਾ ਚਾਹੀਦਾ। ਪਾਟਿਲ ਨੇ ਕਿਹਾ ਕਿ ਉਨ੍ਹਾਂ ਦੇਖਿਆ ਹੈ ਕਿ ਰਾਜਪਾਲ ਦੇ ਨੁਮਾਇੰਦੇ ਇੱਥੇ ਮੌਜੂਦ...
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ 232 ਕਿੱਲੋ ਨਕਲੀ ਦੇਸੀ ਘਿਉ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  about 1 hour ago
ਮੁੰਬਈ, 18 ਜੁਲਾਈ - ਬਾਲੀਵੁੱਡ ਅਦਾਕਾਰ ਏਜਾਜ ਖਾਨ ਨੂੰ ਮੁੰਬਈ ਪੁਲਿਸ ਨੇ ਅੱਜ ਵੀਰਵਾਰ ਗ੍ਰਿਫ਼ਤਾਰ ਕਰ ਲਿਆ। ਉਸ 'ਤੇ ਟਿਕ ਟਾਕ ਦੇ ਸਟਾਰ ਫੈਜੂ ਦੇ ਸਮਰਥਨ ਵਿਚ ਵੀਡੀਓ ਬਣਾਉਣ ਦਾ ਦੋਸ਼ ਹੈ। ਇਹ ਮਾਮਲਾ ਅਸਲ ਵਿਚ ਮਹਾਰਾਸ਼ਟਰ ਦੇ ਭੀੜ ਤੰਤਰ ਨਾਲ ਜੁੜਿਆ...
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  about 1 hour ago
ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਸੂਚੀ ਮੁਤਾਬਿਕ ਪੰਜਾਬ ਦੇ ਗਵਰਨਰ ਦੇ ਨਿਰਦੇਸ਼ਾਂ ਤਹਿਤ 6 ਆਈ.ਪੀ.ਐਸ. ਦੀ ਅਧਿਕਾਰੀਆਂ ਟਰਾਂਸਫ਼ਰ/ਪੋਸਟਿੰਗ ਕੀਤੀ ਗਈ ਹੈ। ਜਿਨ੍ਹਾਂ ਵਿਚੋਂ ਹਰਪ੍ਰੀਤ ਸਿੰਘ...
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  about 2 hours ago
ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)- ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾ ਖ਼ਿਲਾਫ਼ ਚਲ ਰਹੀ ਜਾਂਚ ਨੂੰ ਦਿੱਲੀ ਪੁਲਿਸ ਤੋਂ ਬਦਲ ਕੇ ਅਪਰਾਧ ਸ਼ਾਖਾ ਕੋਲ ਭੇਜ ਦਿੱਤਾ...
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  about 2 hours ago
ਨਾਭਾ, 18 ਜੁਲਾਈ (ਕਰਮਜੀਤ ਸਿੰਘ) - ਪੰਜਾਬ ਵਿਚ ਨਾਭਾ ਜੇਲ੍ਹ ਨੂੰ ਅਤਿ ਸੁਰੱਖਿਅਤ ਜੇਲ੍ਹ ਮੰਨਿਆ ਜਾਂਦਾ ਹੈ। ਜਿਸ ਦਾ ਅੱਜ ਰਮਨਦੀਪ ਸਿੰਘ ਭੰਗੂ ਨੇ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਜੇਲ੍ਹ ਵਿਚ ਕਈ ਖ਼ਤਰਨਾਕ ਅੱਤਵਾਦੀ, ਗੈਂਗਸਟਰਾਂ ਸਮੇਤ ਕਈ ਅਪਰਾਧੀ...
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  about 2 hours ago
ਐੱਸ. ਏ. ਐੱਸ. ਨਗਰ, 18 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ...
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  about 3 hours ago
ਸੰਗਰੂਰ, 18 ਜੁਲਾਈ (ਧੀਰਜ ਪਸ਼ੋਰੀਆ) - ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਸੰਗਰੂਰ ਨੇ ਇਕ ਸੜਕ ਹਾਦਸੇ ਵਿਚ ਹੋਈ ਮੌਤ ਦੇ ਸਬੰਧ ਵਿਚ ਕਾਰ ਚਾਲਕ, ਕਾਰ ਮਾਲਕ ਤੇ ਬੀਮਾ ਕੰਪਨੀ ਹੁਕਮ ਦਿੱਤਾ ਹੈ ਕਿ ਮ੍ਰਿਤਕ ਦੇ ਵਾਰਸਾਂ ਨੂੰ 17.53 ਲੱਖ ਰੁਪਏ ਦਾ ਮੁਆਵਜ਼ਾ...
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  about 3 hours ago
ਲਾਹੌਰ, 18 ਜੁਲਾਈ - ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਕਾਨ ਅੱਬਾਸੀ ਨੂੰ 12 ਮੈਂਬਰੀ ਕੌਮੀ ਜਵਾਬਦੇਹੀ ਬਿਉਰੋ (ਐਨ.ਏ.ਬੀ) ਦੀ ਟੀਮ ਵੱਲੋਂ ਐਲ.ਐਨ.ਜੀ. ਦਰਾਮਦ ਕੰਟਰੈਕਟ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ...
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  about 3 hours ago
ਬਿਆਸ, 18 ਜੁਲਾਈ (ਅ.ਬ) - ਬਿਆਸ ਦੇ ਪਿੰਡ ਕਾਮੋਕੇ ਦੇ ਸਾਬਕਾ ਸਰਪੰਚ ਦੀ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਤੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਦੀ ਪਹਿਚਾਣ ਮਨਮੋਹਨ ਸਿੰਘ ਵਜੋਂ ਹੋਈ। ਇਹ ਵਾਰਦਾਤ...
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 4 hours ago
ਲੋਪੋਕੇ,18 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪਿੰਡ ਚੁਗਾਵਾ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਆਗੂ ਬਾਬਾ ਰਾਜਨ ਸਿੰਘ ਦੀ ਗੱਡੀ ਉੱਪਰ ਕੁੱਝ ਲੋਕਾ ਵੱਲੋਂ ਗੋਲੀਆਂ ਚਲਾਕੇ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਅੱਜ 4 ਦਿਨ ਬੀਤ...
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  about 4 hours ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  about 4 hours ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  about 4 hours ago
ਜਾਪਾਨ ਵਿਚ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  about 4 hours ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 4 hours ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  about 5 hours ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  about 5 hours ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  about 6 hours ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  about 6 hours ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  about 6 hours ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  about 6 hours ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  about 6 hours ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  about 7 hours ago
ਭਾਜਪਾ ਨੂੰ ਮੇਰੀ ਸਰਕਾਰ ਡੇਗਣ ਦੀ ਇਨ੍ਹੀਂ ਜਲਦੀ ਕਿਉਂ ਹੈ - ਕੁਮਾਰਸਵਾਮੀ
. . .  about 7 hours ago
ਵਾਪਰੇ ਦਰਦਨਾਕ ਸੜਕ ਹਾਦਸੇ ਚ ਨੌਜਵਾਨ ਡਾਕਟਰ ਲੜਕੀ ਦੀ ਮੌਤ
. . .  about 7 hours ago
ਸ਼ੁਤਰਾਣਾ ਨੇੜੇ ਘੱਗਰ ਦਰਿਆ ਦੇ ਪੁਲ ਅੱਗੇ ਵੱਡੀ ਪੱਧਰ 'ਤੇ ਫਸੀ ਜੰਗਲੀ ਬੂਟੀ ਕਾਰਨ ਪਾਣੀ ਭਰਿਆ
. . .  about 7 hours ago
ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਬਣਨ ਵਾਲੇ ਟੋਲ ਪਲਾਜ਼ਾ ਦਾ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਭਾਰੀ ਵਿਰੋਧ
. . .  about 7 hours ago
ਚੰਦਰਾਇਨ-2 22 ਜੁਲਾਈ ਨੂੰ ਹੋਵੇਗਾ ਦੁਬਾਰਾ ਲਾਂਚ
. . .  about 8 hours ago
ਕੁਲਭੂਸ਼ਨ ਜਾਧਵ 'ਤੇ ਵਿਦੇਸ਼ ਮੰਤਰੀ ਵਲੋਂ ਸੰਸਦ ਵਿਚ ਬਿਆਨ
. . .  about 8 hours ago
ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  about 8 hours ago
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  about 8 hours ago
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  about 9 hours ago
ਭਾਰੀ ਬਰਸਾਤ ਦੇ ਚੱਲਦਿਆਂ ਕਾਲਕਾ-ਸ਼ਿਮਲਾ ਟਰੈਕ ਬੰਦ
. . .  about 9 hours ago
ਡੀ.ਐੱਮ.ਆਰ.ਸੀ 'ਚ ਗੈਰ ਨੌਕਰਸ਼ਾਹਾਂ ਦੀਆਂ ਨਾਮਜ਼ਦਗੀਆਂ ਵਾਪਸ ਲਵੇ ਦਿੱਲੀ ਸਰਕਾਰ - ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮੰਤਰਾਲਾ
. . .  about 9 hours ago
ਕੁਲਭੂਸ਼ਣ ਜਾਧਵ ਦੇ ਫ਼ੈਸਲੇ 'ਤੇ ਵਿਦੇਸ਼ ਮੰਤਰੀ ਅੱਜ ਸੰਸਦ 'ਚ ਦੇਣਗੇ ਬਿਆਨ
. . .  about 10 hours ago
ਘੱਗਰ ਦਰਿਆ ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ
. . .  about 10 hours ago
ਸ਼ੈਲਟਰ ਦੀ ਛੱਤ ਡਿੱਗਣ ਕਾਰਨ 13 ਮੱਝਾਂ ਤੇ 2 ਗਊਆਂ ਦੀ ਮੌਤ
. . .  about 9 hours ago
ਅੰਤੋਦਯ ਟਰੇਨ ਦੇ ਦੂਸਰੇ ਕੋਚ ਦੀ ਟਰਾਲੀ ਪਟੜੀ ਤੋਂ ਉਤਰੀ
. . .  about 11 hours ago
ਕਰਨਾਟਕ ਰਾਜਨੀਤੀ ਦਾ ਅੱਜ ਅਹਿਮ ਦਿਨ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  1 day ago
ਅਕੈਡਮੀ 'ਚ ਖੇਡਦੇ ਸਮੇਂ ਵਿਦਿਆਰਥੀ ਦੀ ਹੋਈ ਮੌਤ
. . .  about 1 hour ago
ਕੁਲਭੂਸ਼ਨ ਯਾਦਵ 'ਤੇ ਆਈ.ਸੀ.ਜੇ. ਦਾ ਫ਼ੈਸਲਾ ਇਕ ਬਹੁਤ ਵੱਡੀ ਜਿੱਤ- ਰਾਜਨਾਥ ਸਿੰਘ
. . .  about 1 hour ago
ਐੱਸ.ਡੀ.ਐੱਮ ਦਫ਼ਤਰ ਦੀਆਂ ਆਈ.ਡੀ. ਹੈੱਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਖੇਤਾਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਹੋਈਆਂ ਖ਼ਰਾਬ
. . .  7 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਲੁਧਿਆਣਾ

ਗਤਕਾ ਐਸੋਸੀਏਸ਼ਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ 'ਚ ਗਤਕਾ ਖੇਡ ਸਰਗਰਮੀਆਂ 'ਚ ਤੇਜ਼ੀ ਲਿਆਉਣ ਦਾ ਐਲਾਨ

ਲੁਧਿਆਣਾ, 23 ਜੂਨ (ਪੁਨੀਤ ਬਾਵਾ)-ਗਤਕਾ ਐਸੋਸੀਏਸ਼ਨ ਪੰਜਾਬ ਦੀ ਇਕ ਸੂਬਾ ਪੱਧਰੀ ਮੀਟਿੰਗ ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂਫੈਕਚਰਜ਼ ਐਸੋਸੀਏਸ਼ਨ ਵਿਖੇ ਸੂਬਾ ਪ੍ਰਧਾਨ ਅਜੈ ਸਿੰਘ ਲਿਬੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਗਤਕਾ ਖੇਡ ਸਰਗਰਮੀਆਂ ਵਿਚ ਤੇਜ਼ੀ ਲਿਆਉਣ ਦਾ ਦਾ ਐਲਾਨ ਕੀਤਾ ਗਿਆ | ਪ੍ਰਧਾਨ ਲਿਬੜਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿਚ ਪੰਜਾਬ ਦੇ ਹਰ ਜ਼ਿਲ੍ਹੇ ਵਿਚ ਜ਼ਿਲ੍ਹਾ ਪੱਧਰੀ ਵਿਰਸਾ ਸੰਭਾਲ ਗਤਕਾ ਮੁਕਾਬਲੇ ਕਰਾਉਣ, ਰੈਫਰੀ ਕੈਂਪ ਲਗਾਉਣ ਅਤੇ ਰਾਜ ਪੱਧਰੀ ਗਤਕਾ ਚੈਂਪੀਅਨਸ਼ਿਪ ਕਰਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ | ਸ. ਲਿਬੜਾ ਨੇ ਐਸੋਸੀਏਸ਼ਨ ਦੇ ਵੱਖ-ਵੱਖ ਜ਼ਿਲ੍ਹਾ ਪ੍ਰਧਾਨਾਂ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਦੇ ਜ਼ਿਲ੍ਹਾ ਕੁਆਰਡੀਨੇਟਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਵਿਚ ਚੱਲ ਰਹੀਆਂ ਗਤਕਾ ਖੇਡ ਸਰਗਰਮੀਆਂ ਦੇ ਵੇਰਵੇ ਹਾਸਲ ਕੀਤੇ¢ ਉਨ੍ਹਾਂ ਕਿਹਾ ਕਿ ਭਵਿੱਖ ਵਿਚ ਗਤਕਾ ਐਸੋਸੀਏਸ਼ਨ ਪੰਜਾਬ ਦੀਆਂ ਹਰ ਜ਼ਿਲ੍ਹੇ ਵਿਚ ਸਰਗਰਮੀਆਂ ਵਧਾਈਆਂ ਜਾਣਗੀਆਂ ਅਤੇ ਉਹ ਖ਼ੁਦ ਹਰ ਜ਼ਿਲ੍ਹੇ ਵਿਚ ਜਾ ਕੇ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗਾਂ ਕਰਕੇ ਜਿੱਥੇ ਗਤਕਾ ਜਥੇਬੰਦੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਉੱਥੇ ਜ਼ਿਲ੍ਹਾ ਪੱਧਰ ਦੇ ਪ੍ਰੋਗਰਾਮਾਂ ਦੀ ਰੂਪ ਰੇਖਾ ਵੀ ਉਲੀਕੀ ਜਾਵੇਗੀ | ਉਨ੍ਹਾਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਸੂਚਨਾ ਤਕਨਾਲੋਜੀ ਦੇ ਯੁੱਗ ਵਿਚ ਆਮ ਲੋਕਾਂ ਤੱਕ ਗਤਕੇ ਦਾ ਪ੍ਰਚਾਰ ਕਰਨ ਸਬੰਧੀ ਆਪੋ-ਆਪਣੇ ਜ਼ਿਲ੍ਹੇ ਦੀ ਗਤਕਾ ਐਸੋਸੀਏਸ਼ਨ ਦੀ ਵੈੱਬਸਾਈਟ ਬਣਾਉਣ ਅਤੇ ਸੋਸ਼ਲ ਮੀਡੀਆ ਦੇ ਵੱਖ-ਵੱਖ ਸਾਧਨਾਂ ਦੀ ਵਰਤੋਂ ਕਰਨ | ਸ. ਲਿਬੜਾ ਨੇ ਪਿਛਲੇ ਦਿਨੀਂ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਲੜਕਿਆਾ ਲਈ ਲਗਾਏ ਰੈਫਰੀ ਕੈਂਪ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ 29 ਤੇ 30 ਜੂਨ ਨੂੰ ਚੰਡੀਗੜ੍ਹ ਵਿਖੇ ਲੜਕੀਆਂ ਲਈ ਦੋ ਦਿਨਾ ਵਿਸ਼ੇਸ਼ ਰੈਫਰੀ ਕੈਂਪ ਲਗਾਇਆ ਜਾ ਰਿਹਾ ਹੈ | ਮੀਟਿੰਗ ਵਿਚ ਯੂਨਾਈਟਡ ਸਾਈਕਲ ਐਾਡ ਪਾਰਟਸ ਮੈਨੂਫੈਕਚਰਰ ਐਸੋਸੀਏਸ਼ਨ ਦੇ ਆਗੂ ਮਨਜੀਤ ਸਿੰਘ ਖ਼ਾਲਸਾ ਅਤੇ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਤੇ ਪ੍ਰੈੱਸ ਸਕੱਤਰ ਗਤਕਾ ਐਸੋਸੀਏਸ਼ਨ ਪ੍ਰਭਦੀਪ ਸਿੰਘ ਨੱਥੋਵਾਲ ਨੇ ਸ: ਲਿਬੜਾ ਦਾ ਵਿਸ਼ੇਸ਼ ਸਨਮਾਨ ਕੀਤਾ | ਮੀਟਿੰਗ ਵਿਚ ਕੁਲਵਿੰਦਰ ਸਿੰਘ ਬੈਲੀਪਾਲ, ਰਾਜਿੰਦਰ ਸਿੰਘ ਸਰਹਾਲੀ, ਗੁਰਦੀਪ ਸਿੰਘ 32 ਸੈਕਟਰ, ਲਖਵੀਰ ਸਿੰਘ ਮੁੱਖ ਬੁਲਾਰਾ ਇਸਮਾ, ਉਦੇ ਸਿੰਘ ਸਰਹੰਦ, ਅਵਤਾਰ ਸਿੰਘ ਪਟਿਆਲਾ, ਬਲਜੀਤ ਸਿੰਘ ਸੈਣੀ, ਗੁਰਪ੍ਰੀਤ ਸਿੰਘ ਰਾਜਾ ਅੰਮਿ੍ਤਸਰ, ਬਲਦੇਵ ਸਿੰਘ ਜਲੰਧਰ, ਗੁਰਪ੍ਰੀਤ ਸਿੰਘ ਬੁਟਾਹਰੀ ਲੁਧਿਆਣਾ, ਅਮਰਜੀਤ ਸਿੰਘ ਸੈਣੀ ਰੋਪੜ, ਭਾਈ ਜਸਵੀਰ ਸਿੰਘ ਸੰਗਰੂਰ, ਪੰਕਜ ਧਮੀਜਾ ਫਾਜ਼ਿਲਕਾ, ਹਰਕਿਰਨਜੀਤ ਸਿੰਘ ਫਾਜ਼ਿਲਕਾ, ਹਰਬੀਰ ਸਿੰਘ ਫਿਰੋਜ਼ਪੁਰ, ਕਮਲਪਾਲ ਸਿੰਘ ਫਿਰੋਜ਼ਪੁਰ, ਤਲਵਿੰਦਰ ਸਿੰਘ ਫਿਰੋਜ਼ਪੁਰ, ਚਤਰ ਸਿੰਘ ਬਰਨਾਲਾ ਆਦਿ ਹਾਜ਼ਰ ਸਨ |

ਅਵਾਰਾ ਕੁੱਤਿਆਂ ਦੀ ਸਮੱਸਿਆ ਹੱਲ ਕਰਨ ਲਈ ਸੁਝਾਅ ਮੰਗਣ ਲਈ ਸੱਦੀ ਮੀਟਿੰਗ ਦੌਰਾਨ ਸਥਿਤੀ ਤਣਾਅਪੂਰਨ ਬਣੀ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚ ਅਵਾਰਾ ਕੁੱਤਿਆਂ ਵਲੋਂ ਰੋਜਾਨਾ ਦਰਜਨਾਂ ਵਿਅਕਤੀਆਂ ਨੂੰ ਵੱਢੇ ਜਾਣ ਕਾਰਨ ਲੋਕਾਂ ਵਿਚ ਪੈਦਾ ਹੋ ਰਹੀ ਦਹਿਸ਼ਤ ਦੇ ਮਾਹੌਲ ਨੂੰ ਖ਼ਤਮ ਕਰਨ ਅਤੇ ਅਵਾਰਾ ਕੱੁਤਿਆਂ ਦੀ ਅਬਾਦੀ ਦੀ ਰੋਕਥਾਮ ਲਈ ਨਗਰ ਨਿਗਮ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਟਿਬਾ ਦੀ ਪੁਲਿਸ ਵਲੋਂ ਸ਼ੁੱਕਰਵਾਰ ਨੂੰ 39 ਸਾਲਾ ਵਿਅਕਤੀ ਦੀ ਲਾਸ਼ ਦਿੱਲੀ ਰੋਡ ਨਿਰਮਾਣ ਅਧੀਨ ਪੁਲ ਦੇ ਨਜ਼ਦੀਕ ਤੋਂ ਬਰਾਮਦ ਕਰਕੇ ਅਣਪਛਾਤੇ ਵਿਅਕਤੀ ਿਖ਼ਲਾਫ਼ ਧਾਰਾ 279/338/304-ਏ ਅਧੀਨ ਕੇਸ ਦਰਜ ਕੀਤਾ ਹੈ | ਜਾਂਚ ...

ਪੂਰੀ ਖ਼ਬਰ »

ਜਵਾਈ ਨੂੰ ਦਾਜ ਮੰਗਣ ਦੇ ਝੂਠੇ ਕੇਸ 'ਚ ਫਸਾਉਣ ਦਾ ਮਾਮਲਾ ਪਿਆ ਉਲਟਾ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)-ਜਵਾਈ ਿਖ਼ਲਾਫ਼ ਦਾਜ ਮੰਗਣ ਦਾ ਕਥਿਤ ਤੌਰ 'ਤੇ ਝੂਠਾ ਮੁਕੱਦਮਾ ਦਰਜ ਕਰਵਾਉਣ ਲਈ ਸੁਨਿਆਰੇ ਤੋਂ ਲਏ ਸੋਨੇ ਚਾਂਦੀ ਦੇ ਗਹਿਣਿਆਂ ਦੇ ਨਾਲ ਝੂਠੇ ਬਿੱਲ ਲਗਾਉਣ ਵਾਲੇ ਸੱਸ ਅਤੇ ਸਹੁਰੇ ਿਖ਼ਲਾਫ਼ ਥਾਣਾ ਡਵੀਜਨ ਨੰ. 8 ਦੀ ਪੁਲਿਸ ...

ਪੂਰੀ ਖ਼ਬਰ »

ਕੇਂਦਰ ਨੇ ਉਦਯੋਗ ਤੇ ਵਣਜ ਮੰਤਰੀ ਨਾਲ ਵੱਖ-ਵੱਖ ਸਨਅਤੀ ਜਥੇਬੰਦੀਆਂ ਦੇ ਆਗੂਆਂ ਵਲੋਂ ਮੀਟਿੰਗ

ਲੁਧਿਆਣਾ, 23 ਜੂਨ (ਪੁਨੀਤ ਬਾਵਾ)-ਪੰਜਾਬ ਦੀਆਂ ਵੱਖ-ਵੱਖ ਸਨਅਤੀ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰੀ ਉਦਯੋਗ ਤੇ ਵਣਜ ਮੰਤਰੀ ਸੋਮ ਪ੍ਰਕਾਸ਼ ਦੇ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪੰਜਾਬ ਦੇ ਸਨਅਤਕਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਤੋਂ ਜਾਣੂ ...

ਪੂਰੀ ਖ਼ਬਰ »

ਹੰਬੜਾਂ 'ਚ ਦਿਨ-ਦਿਹਾੜੇ ਘਰ 'ਚੋਂ 4 ਤੋਲੇ ਸੋਨਾ ਤੇ 15 ਹਜ਼ਾਰ ਚੋਰੀ

ਹੰਬੜਾਂ, 23 ਜੂਨ (ਜਗਦੀਸ਼ ਸਿੰਘ ਗਿੱਲ)-ਪੁਲਿਸ ਕਮਿਸ਼ਨਰੇਟ ਅਧੀਨ ਪੈਂਦੀ ਪੁਲਿਸ ਚੌਕੀ ਹੰਬੜਾਂ ਕਸਬੇ ਵਿਖੇ ਚੋਰੀ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ | ਪਿਛਲੇ ਦਿਨੀ ਚੋਰਾਂ ਨੇ ਜਿੱਥੇ ਸੁਵਿਧਾ ਕੇਂਦਰ ਨੂੰ ਚੋਰੀ ਲਈ ਨਿਸ਼ਾਨਾਂ ਬਣਾਇਆ ਸੀ, ਉੱਥੇ ਉਸ ਤੋਂ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਵਾਹਨ ਦੀ ਟੱਕਰ ਕਾਰਨ ਜ਼ਖ਼ਮੀ ਦੀ ਮੌਤ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਸਰਾਭਾ ਨਗਰ ਦੀ ਪੁਲਿਸ ਵਲੋਂ ਪ੍ਰਦੀਪ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਪਿੰਡ ਪਮਾਲ ਦੀ ਸ਼ਿਕਾਇਤ 'ਤੇ ਭਾਰਤ ਕੁਮਾਰ ਪੁੱਤਰ ਬਾਬੂ ਰਾਮ ਅੰਬਾਲਾ ਸਿਟੀ ਹਰਿਆਣਾ ਿਖ਼ਲਾਫ਼ ਧਾਰਾ 279/304-ਏ ਅਧੀਨ ਕੇਸ ਦਰਜ ਕਰਕੇ ਗਿ੍ਫ਼ਤਾਰ ...

ਪੂਰੀ ਖ਼ਬਰ »

39 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਗਿ੍ਫ਼ਤਾਰ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)-ਲੁਧਿਆਣਾ ਪੁਲਿਸ ਵਲੋਂ ਦੋ ਵਿਅਕਤੀਆਂ ਤੋਂ 39 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਣ 'ਤੇ ਗਿ੍ਫ਼ਤਾਰ ਕਰਕੇ ਐਕਸਾਈਜ਼ ਐਕਟ ਦੀ ਧਾਰਾ 61/1/14 ਅਧੀਨ ਕੇਸ ਦਰਜ ਕਰ ਲਿਆ ਹੈ | ਐਾਟੀਨਾਰਕੋਟਿਕ ਸੈੱਲ ਦੇ ਹੌਲਦਾਰ ਜਸਵੀਰ ਸਿੰਘ ਨੇ ...

ਪੂਰੀ ਖ਼ਬਰ »

ਗਾਂਜਾ ਸਮੇਤ ਔਰਤ ਗਿ੍ਫਤਾਰ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਪੂਨਮ ਪਤਨੀ ਸੋਨੂੰ ਕੁਮਾਰ ਵਾਸੀ ਭਗਤ ਸਿੰਘ ਕਾਲੋਨੀ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜੇ ਵਿਚੋਂ ਤਿੰਨ ਕਿੱਲੋ ਗਾਂਜਾ ਬਰਾਮਦ ਕੀਤਾ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ...

ਪੂਰੀ ਖ਼ਬਰ »

40 ਹਜ਼ਾਰ ਦਾ ਮੋਬਾਈਲ ਸਸਤਾ ਦੇਣ ਦਾ ਲਾਲਚ ਦੇ ਕੇ 15 ਹਜ਼ਾਰ ਠੱਗੇ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)-ਓ.ਐੱਲ.ਐਕਸ. ਐਪ ਰਾਹੀਂ ਸਸਤਾ ਮੋਬਾਈਲ ਅਤੇ ਦੂਸਰੀਆਂ ਚੀਜ਼ਾਂ ਵੇਚਣ ਦਾ ਲਾਲਚ ਦੇ ਕੇ ਭੋਲੇ ਭਾਲੇ ਲੋਕਾਂ ਨੂੰ ਠੱਗਣ ਦੀਆਂ ਵਾਰਦਾਤਾਂ 'ਚ ਵਾਧਾ ਹੁੰਦਾ ਜਾ ਰਿਹਾ ਹੈ | ਬੀਤੇ ਦਿਨੀਂ ਸੀਮਾ ਨਾਮਕ ਔਰਤ ਨੂੰ 11 ਹਜ਼ਾਰ ਰੁਪਏ ਦਾ ...

ਪੂਰੀ ਖ਼ਬਰ »

ਘਰ 'ਚ ਗੈਸ ਲੀਕ ਹੋਣ ਪਿੱਛੋਂ ਧਮਾਕੇ ਕਾਰਨ ਅੱਗ ਲੱਗੀ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)-ਸਥਾਨਕ ਜਮਾਲਪੁਰ ਸਥਿਤ ਗੋਬਿੰਦ ਕਾਲੋਨੀ ਵਿਚ ਘਰੇਲੂ ਗੈਸ ਸਿਲੰਡਰ ਲੀਕ ਹੋਣ ਕਾਰਨ ਲੱਗੀ ਅੱਗ ਤੋਂ ਬਾਅਦ ਹੋਏ ਧਮਾਕੇ ਨਾਲ ਮਕਾਨ ਦੀ ਛੱਤ ਡਿਗ ਗਈ, ਜਿਸ ਕਾਰਨ ਕਰੀਬ 80 ਹਜ਼ਾਰ ਦੀ ਨਕਦੀ ਅਤੇ ਸਾਮਾਨ ਸੜ ਗਿਆ | ਜਮਾਲਪੁਰ ਸਥਿਤ ...

ਪੂਰੀ ਖ਼ਬਰ »

ਦੋ ਬੱਚਿਆਂ ਸਮੇਤ ਔਰਤ ਲਾਪਤਾ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)- ਥਾਣਾ ਜਮਾਲਪੁਰ ਦੀ ਪੁਲਿਸ ਵਲੋਂ ਕੁਲਵਿੰਦਰ ਰਾਮ ਪੁੱਤਰ ਕਰਤਾਰ ਚੰਦ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਉਸ ਦੀ ਪਤਨੀ ਰੀਮਾ (ਅਸਲ ਨਾਮ ਨਹੀਂ) ਨੂੰ ਅਪਰਾਧਕ ਨੀਅਤ ਨਾਲ ਛੁਪਾਉਣ ਦਾ ਕੇਸ ਦਰਜ ਕੀਤਾ ਹੈ | ਜਾਂਚ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)- ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ 'ਤੇ ਸ਼ਕਤੀ ਦੇ ਸੰਕਲਪ ਨੂੰ ਸਿਧਾਂਤਕ ਤੌਰ 'ਤੇ ਪ੍ਰਵਾਨ ਕਰਦਿਆਂ ਮੀਰੀ ਤੇ ਪੀਰੀ ਦੀਆਂ ਦੋ ਕਿ੍ਪਾਨਾਂ ਧਾਰਨ ਕਰਕੇ ਇਕ ਨਵੇਂ ਇਤਿਹਾਸ ਦੀ ਸਿਰਜਨਾ ਕੀਤੀ, ...

ਪੂਰੀ ਖ਼ਬਰ »

ਬਾਬਾ ਮੁਕੰਦ ਸਿੰਘ ਨਗਰ ਦੇ ਇੰਡਸਟਰੀਲਿਸਟਾਂ ਨੇ ਲਗਾਈ ਛਬੀਲ

ਡਾਬਾ/ਲੁਹਾਰਾ, 23 ਜੂਨ (ਕੁਲਵੰਤ ਸਿੰਘ ਸੱਪਲ)- ਵਾਰਡ ਨੰਬਰ 30 ਤੇ 31 ਦੇ ਇੰਡਸਟਰੀਲਿਸਟਾਂ ਵਲੋਂ ਬਾਬਾ ਮੁਕੰਦ ਸਿੰਘ ਨਗਰ ਵਿਖੇ ਲੰਗਰ ਤੇ ਛਬੀਲ ਲਗਾਈ ਗਈ, ਜਿਸ ਦੌਰਾਨ ਕੌਾਸਲਰ ਰਖਵਿੰਦਰ ਸਿੰਘ ਗਾਬੜੀਆ, ਕੌਾਸਲਰ ਜਸਪਾਲ ਸਿੰਘ ਗਿਆਸਪੁਰਾ, ਹਲਕਾ ਆਤਮ ਨਗਰ ਦੇ ਇੰਚਾਰਜ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ 'ਚ ਕੈਂਪ ਦੌਰਾਨ ਕੁਲਵੰਤ ਸਿੰਘ ਸਿੱਧੂ ਨੇ ਵੰਡੇ ਸਰਟੀਫਿਕੇਟ

ਲੁਧਿਆਣਾ, 23 ਜੂਨ (ਬੀ.ਐਸ.ਬਰਾੜ)-ਦਸ਼ਮੇਸ਼ ਨਗਰ ਇਲਾਕੇ ਵਿਚ ਸਮਰ ਕੈਂਪ ਦਾ ਪ੍ਰਬੰਧ ਅਕਾਲ ਸਹਾਇ ਯੂਥ ਕਲੱਬ ਵਲੋਂ ਕੀਤਾ ਗਿਆ | ਕੈਂਪ ਦੇ ਆਖ਼ਰੀ ਦਿਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੇ ਸਕੱਤਰ ਅਤੇ ਆਤਮ ਨਗਰ ਹਲਕੇ ਦੇ ਇੰਚਾਰਜ ਕੁਲਵੰਤ ਸਿੰਘ ...

ਪੂਰੀ ਖ਼ਬਰ »

ਲਿਪ ਦਾ ਮੁੱਖ ਬੁਲਾਰਾ ਬਣਨ 'ਤੇ ਸੰਨੀ ਕੈਂਥ ਦਾ ਕਈ ਥਾਈਾ ਸਨਮਾਨ

ਲੁਧਿਆਣਾ, 23 ਜੂਨ (ਪੁਨੀਤ ਬਾਵਾ)-ਕੁੱਝ ਦਿਨ ਪਹਿਲਾਂ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਲੋਕ ਇਨਸਾਫ਼ ਪਾਰਟੀ ਵਿਚ ਸ਼ਾਮਿਲ ਹੋਏ ਸੰਨੀ ਕੈਂਥ ਨੂੰ ਲਿਪ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਹਲਕਾ ਗਿੱਲ ਦਾ ਇੰਚਾਰਜ ਤੇ ਪਾਰਟੀ ਦੇ ਮੁੱਖ ਬੁਲਾਰਾ ਬਣਾਇਆ ...

ਪੂਰੀ ਖ਼ਬਰ »

ਸੱਤਾ ਹਾਸਲ ਕਰਕੇ ਭਗਵਾਨ ਨੂੰ ਭੁੱਲੀ ਭਾਜਪਾ-ਪਰਮਿੰਦਰ ਮਹਿਤਾ

ਲੁਧਿਆਣਾ, 23 ਜੂਨ (ਬੀ.ਐਸ.ਬਰਾੜ)-ਅਯੁੱਧਿਆ 'ਚ ਭਗਵਾਨ ਰਾਮ ਲੱਲਾ ਦਾ ਸਹਾਰਾ ਲੈ ਕਿ ਸੱਤਾ ਵਿਚ ਆਉਣ ਵਾਲੇ ਪ੍ਰਧਾਨ ਮੰਤਰੀ ਭਗਵਾਨ ਤੋਂ ਜ਼ਿਆਦਾ ਮਹਿੰਗੇ ਕੱਪੜੇ ਪਾਉਦੇ ਹਨ | ਇਹ ਵਿਚਾਰ ਕਾਂਗਰਸ ਪਾਰਟੀ ਦੇ ਆਗੂ ਪਰਮਿੰਦਰ ਮਹਿਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਲਿਫ਼ਾਫ਼ਿਆਂ ਦੀ ਵਰਤੋਂ ਤੇ ਵਿਕਰੀ ਦੀ ਆੜ 'ਚ ਕਾਰੋਬਾਰੀਆਂ ਨਾਲ ਵਿਭਾਗ ਕਰ ਰਿਹੈ ਧੱਕਾ-ਬੱਤਰਾ

ਲੁਧਿਆਣਾ, 23 ਜੂਨ (ਪੁਨੀਤ ਬਾਵਾ)-ਪਲਾਸਟਿਕ ਮੈਨੂਫ਼ੈਕਚਰਜ਼ ਐਾਡ ਟ੍ਰੇਡਰਜ਼ ਐਸੋਸੀਏਸ਼ਨ ਦੀ ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਪ੍ਰਧਾਨ ਗੁਰਦੀਪ ਸਿੰਘ ਬੱਤਰਾ ਨੇ ਕਿਹਾ ਕਿ ਪਲਾਸਟਿਕ ਲਿਫ਼ਾਫ਼ਿਆਂ ਦੇ ਉਤਪਾਦਨ, ਵਰਤੋਂ ਤੇ ਵਿਕਰੀ ਰੋਕਣ ਦੀ ਆੜ ਵਿਚ ...

ਪੂਰੀ ਖ਼ਬਰ »

ਸਰਬ ਪਾਰਟੀ ਮੀਟਿੰਗ ਦੀ ਥਾਂ ਕੈਪਟਨ ਰਾਜਸਥਾਨ ਤੋਂ ਪਾਣੀ ਦੇ ਪੈਸੇ ਵਸੂਲਣ-ਸਲੂਜਾ

ਲੁਧਿਆਣਾ, 23 ਜੂਨ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਪੀ.ਏ.ਸੀ. ਦੇ ਮੈਂਬਰ ਜਤਿੰਦਰਪਾਲ ਸਿੰਘ ਸਲੂਜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਣੀਆਂ ਦੇ ਮੁੱਦੇ 'ਤੇ ਸਰਬਪਾਰਟੀ ਮੀਟਿੰਗ ਸੱਦਣ ਦੀ ਥਾਂ 'ਤੇ ...

ਪੂਰੀ ਖ਼ਬਰ »

ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਦੀ ਬੋਰਡ ਮੀਟਿੰਗ

ਡਾਬਾ/ਲੁਹਾਰਾ, 23 ਜੂਨ (ਕੁਲਵੰਤ ਸਿੰਘ ਸੱਪਲ)-ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਲੁਧਿਆਣਾ ਦੀ ਬੋਰਡ ਮੀਟਿੰਗ ਬਾਬਾ ਮੁਕੰਦ ਸਿੰਘ ਨਗਰ ਸਥਿਤ ਚੌਹਾਨ ਇੰਟਰਪ੍ਰਾਈਜਿਜ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਚੌਹਾਨ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਚੱਲ ਰਿਹੈ ਸਸਤੀ ਕਣਕ ਵੰਡਣ ਦਾ ਕੰਮ

ਲੁਧਿਆਣਾ, 23 ਜੂਨ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਵਿਚ ਸਸਤੀ ਕਣਕ ਵੰਡਣ ਦਾ ਕੰਮ ਆਰੰਭ ਕਰ ਦਿੱਤਾ ਗਿਆ ਹੈ ਅਤੇ ਈ-ਪੋਜ਼ ਮਸ਼ੀਨਾਂ ਰਾਹੀਂ ਖੁਰਾਕ ਸਪਲਾਈ ਇੰਸਪੈਕਟਰ ਦੀ ਨਿਗਰਾਨੀ ਹੇਠ ਸਸਤੀ ਕਣਕ ...

ਪੂਰੀ ਖ਼ਬਰ »

ਗੁਰਮਤਿ ਸਮਰ ਕੈਂਪ ਦੌਰਾਨ ਬੱਚਿਆਂ ਨੇ ਕੀਤੀ ਬਾਣੀ ਕੰਠ

ਡਾਬਾ/ਲੁਹਾਰਾ, 23 ਜੂਨ (ਕੁਲਵੰਤ ਸਿੰਘ ਸੱਪਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮਿ੍ਤਸਰ ਵਲੋਂ ਗੁਰਦੁਆਰਾ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਗੁਰਪਾਲ ਨਗਰ ਵਿਖੇ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 12ਵਾਂ ਸੈਮੀਨਾਰ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਵਿਸਮਾਦੁ ਨਾਦ ਰਾਹੀਂ ਸ਼੍ਰੋਮਣੀ ਸਿੱਖ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਜਾਇਦਾਦ ਦੇ ਮਾਮਲੇ ਵਿਚ ਠੱਗੀ ਮਾਰੀ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਮੋਹਿਤ ਗੋਇਲ ਵਾਸੀ ਚੰਡੀਗੜ੍ਹ ਰੋਡ ਦੀ ਸ਼ਿਕਾਇਤ ਤੇ ਹਰਜੀਤ ਸਿੰਘ, ਦਵਿੰਦਰ ਸਿੰਘ, ਹਰਮੇਸ਼ ਕੁਮਾਰ, ਨਿਰਮਲ ਸਿੰਘ, ਰਵਿੰਦਰ ਕੁਮਾਰ ਅਤੇ ਹੋਰਨਾਂ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ...

ਪੂਰੀ ਖ਼ਬਰ »

ਭੱਦੀ ਸ਼ਬਦਾਵਲੀ ਵਰਤਣ ਅਤੇ ਗਲਤ ਸੁਨੇਹੇ ਭੇਜਣ ਵਾਲੇ ਪਤੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਡਵੀਜਨ ਨੰਬਰ-3 ਦੀ ਪੁਲਿਸ ਵਲੋਂ ਪ੍ਰੀਆ ਪਤਨੀ ਜੁਆਏ ਵਾਸੀ ਹਰਿਗੋਬਿਦ ਨਗਰ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਜੁਆਏ ਪੁੱਤਰ ਮਾਨ ਸਿੰਘ ਿਖ਼ਲਾਫ਼ ਧਾਰਾ 294/323/498-ਏ ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਮੁਲਜ਼ਮ ਦੀ ਗਿ੍ਫ਼ਤਾਰੀ ਲਈ ...

ਪੂਰੀ ਖ਼ਬਰ »

ਵਿਆਹੁਤਾ ਦੀ ਮਾਂ ਤੇ ਭੈਣ ਦੀਆਂ ਤਸਵੀਰਾਂ 'ਤੇ ਗਲਤ ਸ਼ਬਦਾਵਲੀ ਵਰਤਣ ਵਾਲੇ ਪਤੀ ਤੇ ਨਨਾਣ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਡਾਬਾ ਦੀ ਪੁਲਿਸ ਵਲੋਂ ਸ਼ਾਲੂ ਪੁੱਤਰੀ ਸਤੀਸ਼ ਕੁਮਾਰ ਵਾਸੀ ਅਦਰਸ਼ ਨਗਰ ਲੁਧਿਆਣਾ ਦੀ ਸ਼ਿਕਾਇਤ 'ਤੇ ਹਰਜਿੰਦਰ ਸਿੰਘ, ਸੋਨਾਲੀ ਪਤਨੀ ਰਜੇਸ਼ ਕੁਮਾਰ ਨਿਵਾਸੀ ਬਾਬਾ ਨਾਮਦੇਵ ਕਾਲੋਨੀ ਿਖ਼ਲਾਫ਼ ਧਾਰਾ 354-ਡੀ/509/120-ਬੀ ...

ਪੂਰੀ ਖ਼ਬਰ »

ਮੈਂਬਰਸ਼ਿਪ ਮੁਹਿੰਮ ਦੇ ਸਿੰਘਲ ਇੰਚਾਰਜ ਤੇ ਸ਼ਰਮਾ ਸਹਿ ਇੰਚਾਰਜ ਨਿਯੁਕਤ

ਲੁਧਿਆਣਾ, 23 ਜੂਨ (ਪੁਨੀਤ ਬਾਵਾ)-ਭਾਜਪਾ ਦੇ ਸੂਬਾ ਪ੍ਰਧਾਨ ਤੇ ਮੈਂਬਰ ਰਾਜ ਸਭਾ ਸ਼ਵੇਤ ਮਲਿਕ, ਮੈਂਬਰਸ਼ਿਪ ਮੁਹਿੰਮ ਦੇ ਸੂਬਾ ਇੰਚਾਰਜ ਦਿਆਲ ਸਿੰਘ ਸੋਢੀ ਅਤੇ ਸਹਿ ਇੰਚਾਰਜ ਜੀਵਨ ਗੁਪਤਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ...

ਪੂਰੀ ਖ਼ਬਰ »

ਮਾਤਾ ਹਰਜਿੰਦਰ ਕੌਰ ਨਮਿਤ ਅੰਤਿਮ ਅਰਦਾਸ ਮੌਕੇ ਕਈ ਆਗੂ ਪੁੱਜੇ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)-ਅਮਰਜੀਤ ਸਿੰਘ, ਸੁਰਿੰਦਰ ਸਿੰਘ (ਸਰਦਾਰ ਜਿਊਲਰਜ਼) ਦੇ ਮਾਤਾ ਹਰਜਿੰਦਰ ਕੌਰ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ, ਨਮਿਤ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਹੋਈ | ...

ਪੂਰੀ ਖ਼ਬਰ »

ਗਲਾਡਾ ਜ਼ਮੀਨ ਤੋਂ ਝੁੱਗੀਆਂ ਹਟਾ ਕੇ ਪ੍ਰਭਾਵਿਤ ਪਰਿਵਾਰਾਂ ਨੂੰ ਫਲੈਟ ਅਲਾਟ ਕਰਨ ਦਾ ਮਾਮਲਾ ਫੜ ਰਿਹਾ ਹੈ ਰਾਜਸੀ ਰੰਗਤ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)-ਗਲਾਡਾ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਕੇ ਬਣਾਈਆਂ ਝੁੱਗੀਆਂ ਹਟਾਉਣ ਅਤੇ ਪ੍ਰਭਾਵਿਤ ਲੋਕਾਂ ਨੂੰ ਸ਼ਹਿਰੀ ਗਰੀਬਾਂ ਲਈ ਬਣਾਏ ਸਬਸਿਡੀ ਵਾਲੇ ਫਲੈਟ ਅਲਾਟ ਕਰਨ ਦਾ ਮਾਮਲਾ ਰਾਜਸੀ ਰੰਗਤ ਫੜਦਾ ਜਾ ਰਿਹਾ ਹੈ | ਗਲਾਡਾ ਦੀ ...

ਪੂਰੀ ਖ਼ਬਰ »

ਸੰਗੀਤ ਨਾਲ ਮੇਰਾ ਰੂਹਾਨੀ ਵਿਆਹ ਹੋਇਆ, ਦੁਨਿਆਵੀ ਵਿਆਹ ਵੀ ਜਲਦ ਕਰਵਾਵਾਂਗਾ-ਸੁਖਵਿੰਦਰ ਸਿੰਘ

ਲੁਧਿਆਣਾ, 23 ਜੂਨ (ਪੁਨੀਤ ਬਾਵਾ)-ਬਾਲੀਵੁੱਡ ਪਿੱਠਵਰਤੀ ਗਾਇਕ ਸੁਖਵਿੰਦਰ ਸਿੰਘ ਨੇ ਅੱਜ ਇੱਥੇ ਹੋਟਲ ਰੈਡੀਸਨ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸੰਗੀਤ ਨਾਲ ਤਾਂ ਰੂਹਾਨੀ ਵਿਆਹ ਹੋ ਚੱੁਕਾ ਹੈ, ਪਰ ਉਹ ਦੁਨਿਆਵੀ ਤੌਰ 'ਤੇ ਵੀ ...

ਪੂਰੀ ਖ਼ਬਰ »

ਈ ਸਕੂਲ ਦੇ 7 ਵਿਦਿਆਰਥੀਆਂ ਨੇ 9 ਬੈਂਡ ਹਾਸਲ ਕੀਤੇ

ਲੁਧਿਆਣਾ, 23 ਜੂਨ (ਬੀ.ਐਸ.ਬਰਾੜ)-ਈ ਸਕੂਲ ਦੇ ਦੋ ਵਿਦਿਆਰਥੀਆਂ ਨੇ ਡਬਲ 9 ਬੈਂਡ ਅਤੇ 5 ਵਿਦਿਆਰਥੀਆਂ ਨੇ ਇਕ ਵਿਭਾਗ 'ਚੋਂ 9 ਵਿੱਚੋਂ 9 ਬੈਂਡ ਹਾਸਲ ਕੀਤੇ ਹਨ | ਈ-ਸਕੂਲ ਦੀਆਂ ਦੋ ਵਿਦਿਆਰਥਣਾਂ ਸ਼ੀਖਾ ਧੂਰੀਆ ਅਤੇ ਅਰਪਨ ਪ੍ਰੀਤ ਕੌਰ ਨੇ ਰੀਡਿੰਗ ਅਤੇ ਲਿਸਨਿੰਗ ਦੋਨਾਂ ...

ਪੂਰੀ ਖ਼ਬਰ »

ਏ.ਡੀ.ਸੀ. ਵਲੋਂ ਰੁਜ਼ਗਾਰ ਮੇਲਾ ਲਗਾਉਣ ਸਬੰਧੀ ਸਨਅਤੀ ਆਗੂਆਂ ਤੇ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 23 ਜੂਨ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਬਿਊਰੋ ਆਫ਼ ਰੁਜ਼ਗਾਰ ਤੇ ਕਾਰੋਬਾਰ ਵੱਲੋਂ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਸਹਿਯੋਗ ਨਾਲ 27 ਜੂਨ ਨੂੰ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਦੀਆਂ ...

ਪੂਰੀ ਖ਼ਬਰ »

ਸ਼ਹਿਰ ਨਾਲ ਲੱਗਦਾ ਇਕ ਕਿਲੋਮੀਟਰ ਦਾ ਖੇਤਰ ਜਲਦ ਕਾਰਪੋਰੇਸ਼ਨ ਹੇਠ ਲਿਆਂਦਾ ਜਾਵੇਗਾ-ਵੈਦ

ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਦੇ ਵਿਕਾਸ ਕਾਰਜਾਂ ਨੂੰ ਮੁੱਖ ਰੱਖਦਿਆਂ ਸ਼ਹਿਰ ਦੇ ਨਾਲ ਲੱਗਦੀਆਂ ਕਾਲੋਨੀਆਂ ਦਾ ਇਕ ਕਿਲੋਮੀਟਰ ਦਾ ਖੇਤਰ ਜਲਦ ਹੀ ਕਾਰਪੋਰੇਸ਼ਨ ਹੇਠ ਲਿਆਂਦਾ ਜਾਵੇਗਾ | ਇਹ ਸ਼ਬਦ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ...

ਪੂਰੀ ਖ਼ਬਰ »

ਵਿਦੇਸ਼ੀ ਦੌਰੇ ਤੋਂ ਪਰਤਣ 'ਤੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਦਾ ਸਨਮਾਨ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ੀ ਦੌਰੇ ਤੋਂ ਪਰਤਣ ਤੇ ਗੁ: ਸ੍ਰੀ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਸ਼ੋ੍ਰਮਣੀ ਅਕਾਲੀ ਦਲ ਦੇ ਰਾਸ਼ਟਰੀ ਸੰਯੁਕਤ ਸਕੱਤਰ ਮਨਪ੍ਰੀਤ ਸਿੰਘ ਬੰਟੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਭਾਜਪਾ ਮਹਿਲਾ ਮੋਰਚਾ ਨੇ 'ਜੈ ਸ੍ਰੀ ਰਾਮ' ਲਿਖੇ ਪੋਸਟ ਕਾਰਡ ਮਮਤਾ ਬੈਨਰਜੀ ਨੂੰ ਭੇਜੇ

ਲੁਧਿਆਣਾ, 23 ਜੂਨ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਵਲੋਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ 'ਜੈ ਸ੍ਰੀ ਰਾਮ' ਲਿਖੇ ਪੋਸਟ ਕਾਰਡ ਭੇਜੇ ਗਏ | ਔਰਤਾਂ ਨੇ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਉਮੇਸ਼ ਭਦੋਰੀਆ ਦੀ ਅਗਵਾਈ ਵਿਚ 'ਜੈ ...

ਪੂਰੀ ਖ਼ਬਰ »

ਸ਼ਾਈਨਿੰਗ ਚੈਂਪਸ ਮਿਊਜ਼ਿਕ ਤੇ ਡਾਂਸ ਅਕੈਡਮੀ ਵਲੋਂ 'ਵਿਸ਼ਵ ਸੰਗੀਤ ਦਿਵਸ' ਨੂੰ ਸਮਰਪਿਤ ਵਿਸ਼ੇਸ਼ ਸਮਾਗਮ

ਲੁਧਿਆਣਾ, 23 ਜੂਨ (ਪੁਨੀਤ ਬਾਵਾ)-ਗੁਰੂ ਨਾਨਕ ਦੇਵ ਭਵਨ ਵਿਖੇ ਸ਼ਾਈਨਿੰਗ ਚੈਂਪਸ ਮਿਊਜ਼ਿਕ ਤੇ ਡਾਂਸ ਅਕੈਡਮੀ ਨੇ ਵਿਸ਼ਵ ਸੰਗੀਤ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ, ਜਿਸ ਦੌਰਾਨ ਪਿਛਲੇ 1 ਮਹੀਨੇ ਤੋਂ ਚੱਲ ਰਹੇ ਸਮਰ ਕੈਂਪ ਵਿਚ ਹਿੱਸਾ ਲੈਣ ਵਾਲੇ ...

ਪੂਰੀ ਖ਼ਬਰ »

ਬਲਜੀਤ ਜੱਸੀਆਂ ਹਿੰਦੂ ਨਿਆਂਪੀਠ ਦੇ ਪੰਜਾਬ ਪ੍ਰਧਾਨ ਬਣੇ

ਲੁਧਿਆਣਾ, 23 ਜੂਨ (ਬੀ.ਐਸ.ਬਰਾੜ)- ਹਿੰਦੂ ਨਿਆਂਪੀਠ ਦੀ ਇਕ ਮੀਟਿੰਗ ਸਰਕਟ ਹਾਊਸ 'ਚ ਰੱਖ ਗਈ, ਜਿਸ ਦੌਰਾਨ ਆਗੂ ਪ੍ਰਵੀਨ ਡੰਗ ਨੇ ਪੰਜਾਬ ਦੇ ਵਿਗੜ ਰਹੇ ਹਾਲਾਤ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਨੂੰ ਇਸ ਵੱਲ ਜਲਦ ਧਿਆਨ ਦੇਣਾ ਚਾਹੀਦ ਹੈ | ਇਸ ਮੌਕੇ ਬਲਜੀਤ ...

ਪੂਰੀ ਖ਼ਬਰ »

ਭਾਜਪਾ ਲੁਧਿਆਣਾ ਸ਼ਹਿਰੀ ਵਲੋਂ ਡਾ: ਮੁਖਰਜੀ ਨੂੰ ਸ਼ਰਧਾਂਜਲੀ

ਲੁਧਿਆਣਾ, 23 ਜੂਨ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਲੁਧਿਆਣਾ ਸ਼ਹਿਰੀ ਦੇ ਘੰਟਾ ਘਰ ਸਥਿਤ ਮੁੱਖ ਦਫ਼ਤਰ ਵਿਖੇ ਅੱਜ ਪ੍ਰਧਾਨ ਜਤਿੰਦਰ ਮਿੱਤਲ ਦੀ ਅਗਵਾਈ ਵਿਚ ਭਾਜਪਾ ਦੇ ਸੰਸਥਾਪਕ ਡਾ. ਸ਼ਾਮਾ ਪ੍ਰਸ਼ਾਦ ਮੁਖਰਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਜਿਸ ਵਿਚ ਸੂਬਾ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਮੀਟਿੰਗ ਦੌਰਾਨ ਐਮ.ਪੀ. ਬਿੱਟੂ ਦੇ ਬਿਆਨ ਦੀ ਨਿੰਦਾ

ਆਲਮਗੀਰ, 23 ਜੂਨ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੀ ਬੈਠਕ ਸੀਨੀਅਰ ਅਕਾਲੀ ਆਗੂ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਦੀ ਅਗਵਾਈ ਹੇਠ ਹੋਈ¢ ਇਸ ਸਮੇਂ ਪਾਰਟੀ ਦੇ ਪ੍ਰਚਾਰ ਤੇ ਪਸਾਰ ਸਬੰਧੀ ਭਰਵੀਂ ਵਿਚਾਰ ਚਰਚਾ ਕੀਤੀ ਗਈ¢ ਉਪਰੰਤ ਮੀਟਿੰਗ ਨੂੰ ...

ਪੂਰੀ ਖ਼ਬਰ »

ਪਾਣੀ ਦੀ ਸੰਕੋਚ ਨਾਲ ਹੀ ਵਰਤੋਂ ਕੀਤੀ ਜਾਵੇ-ਜੌਲੀ

ਲੁਧਿਆਣਾ, 23 ਜੂਨ (ਜੁਗਿੰਦਰ ਸਿੰਘ ਅਰੋੜਾ)-ਪਾਣੀ ਅਤਿ ਅਨਮੋਲ ਹੈ ਤੇ ਪਾਣੀ ਤੋਂ ਬਿਨਾਂ੍ਹ ਧਰਤੀ 'ਤੇ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ | ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਪਾਣੀ ਦੀ ਬਰਬਾਦੀ ਨਾ ਕਰੀਏ ਅਤੇ ਇਸ ਦੀ ਸੰਕੋਚ ਨਾਲ ਵਰਤੋਂ ਕਰਦੇ ਹੋਏ ਇਸ ...

ਪੂਰੀ ਖ਼ਬਰ »

ਮਾਲਕਾਂ ਦਾ ਹਜ਼ਾਰਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਨ ਵਾਲਾ ਨੌਕਰ ਗਿ੍ਫਤਾਰ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਕਸ਼ਮੀਰੀ ਲਾਲ ਚੋਪੜਾ ਪੁੱਤਰ ਕਿ੍ਸ਼ਨ ਲਾਲ ਵਾਸੀ ਆਜ਼ਾਦ ਨਗਰ ਦੀ ਸ਼ਿਕਾਇਤ 'ਤੇ ਜਤਿੰਦਰ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਭੱਟੀਆਂ ਬੇਟ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁਢਲੀ ਰਿਪੋਰਟ ਵਿਚ ...

ਪੂਰੀ ਖ਼ਬਰ »

ਵਿਕਾਸ ਕੁਮਾਰ ਜ਼ਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਣੇ

ਲੁਧਿਆਣਾ, 23 ਜੂਨ (ਸਲੇਮਪੁਰੀ)-ਪੰਜਾਬ ਰਾਜ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਸ਼ਾਖਾ ਲੁਧਿਆਣਾ ਦੇ ਆਹੁਦੇਦਾਰਾਂ ਦੀ ਚੋਣ ਕਰਨ ਲਈ ਅੱਜ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਮੌਕੇ ਪ੍ਰਧਾਨ ਮੌਜੂਦਾ ਪ੍ਰਧਾਨ ਪ੍ਰਕਾਸ਼ ਸਿੰਘ ਨੇ ...

ਪੂਰੀ ਖ਼ਬਰ »

ਬੂਲ ਵਿਖੇ ਘਵੱਦੀ ਤੇ ਕੌ ਾਸਲਰ ਵੈਦ ਵਲੋਂ ਰਸਤੇ ਪੱਕੇ ਕਰਨ ਦੀ ਆਰੰਭਤਾ

ਡੇਹਲੋਂ, 23 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਸਰਕਾਰ ਵਲੋਂ ਹਲਕਾ ਗਿੱਲ ਅਧੀਨ ਪੈਂਦੇ ਸਾਰੇ ਪਿੰਡਾਂ ਦੇ ਸੁਚੱਜੇ ਵਿਕਾਸ ਲਈ ਹਲਕਾ ਵਿਧਾਇਕ ਕੁਲਦੀਪ ਸਿੰਘ ਕੇ.ਡੀ. ਵੈਦ ਦੀ ਅਗਵਾਈ ਹੇਠ ਵੱਡੀ ਰਾਸ਼ੀ ਵਿਚ ਗ੍ਰਾਂਟਾ ਵੰਡੀਆਂ ਜਾਣਗੀਆਂ, ਜਦਕਿ ਹਲਕੇ ਨੂੰ ਨਮੂਨੇ ...

ਪੂਰੀ ਖ਼ਬਰ »

ਬੂਥ ਪੱਧਰ 'ਤੇ ਪਾਰਟੀ ਦੀ ਮਜ਼ਬੂਤੀ ਲਈ ਸ਼ਿਵਾਲਿਕ ਦੀ ਅਗਵਾਈ ਹੇਠ ਮੀਟਿੰਗ

ਇਯਾਲੀ/ਥਰੀਕੇ, 23 ਜੂਨ (ਰਾਜ ਜੋਸ਼ੀ)-ਸ਼੍ਰੋਮਣੀ ਅਕਾਲੀ ਦਲ ਦੀ ਬੂਥ ਪੱਧਰ 'ਤੇ ਮਜ਼ਬੂਤੀ ਲਈ ਪਾਰਟੀ ਦੇ ਲੁਧਿਆਣਾ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਵਿੱਢੀ ਮੁਹਿੰਮ ਤਹਿਤ ਪਿੰਡ ਥਰੀਕੇ ਵਿਖੇ ਜਥੇ: ਰਘਬੀਰ ਸਿੰਘ ਗਰੇਵਾਲ ਦੇ ਉੱਦਮ ...

ਪੂਰੀ ਖ਼ਬਰ »

ਉਪ ਮੰਡਲ ਮੈਜਿਸਟ੍ਰੇਟ ਲੁਧਿਆਣਾ ਪੱਛਮੀ ਤੇ ਕੇਂਦਰੀ ਦੀ ਕੰਟੀਨ ਦੇ ਠੇਕੇ ਦੀ ਬੋਲੀ 27 ਨੂੰ

ਲੁਧਿਆਣਾ, 23 ਜੂਨ (ਪੁਨੀਤ ਬਾਵਾ)-ਉਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਪੱਛਮੀ) ਅਤੇ ਦਫ਼ਤਰ ਸਬ ਰਜਿਸਟਰਾਰ ਲੁਧਿਆਣਾ (ਕੇਂਦਰੀ) ਦੀ ਕੰਟੀਨ ਦੇ ਠੇਕੇ ਦੀ ਬੋਲੀ 27 ਜੂਨ ਸਵੇਰੇ 11 ਵਜੇ ਹੋਵੇਗੀ | ਐਸ.ਡੀ.ਐਮ. ਲੁਧਿਆਣਾ ਪੱਛਮੀ ਅਮਰਿੰਦਰ ਸਿੰਘ ਮੱਲ੍ਹੀ ਨੇ ਕਿਹਾ ਕਿ ਸਬ ...

ਪੂਰੀ ਖ਼ਬਰ »

ਡਾਕਟਰੀ ਕੈਂਪ ਦੌਰਾਨ 200 ਮਰੀਜ਼ਾਂ ਦਾ ਨਿਰੀਖਣ

ਲੁਧਿਆਣਾ, 23 ਜੂਨ (ਸਲੇਮਪੁਰੀ)-ਲਾਈਫ਼ ਲਾਈਨ ਹਸਪਤਾਲ ਗਿੱਲ ਰੋਡ ਲੁਧਿਆਣਾ ਵਿਚ ਹਸਪਤਾਲ ਦੇ ਮੁੱਖ-ਪ੍ਰਬੰਧਕ ਡਾ: ਆਰ. ਐਸ. ਮਹੇਸ਼ਵਰੀ ਦੀ ਅਗਵਾਈ ਹੇਠ ਪੇਟ ਸਮੇਤ ਹੋਰ ਵੱਖ-ਵੱਖ ਬਿਮਾਰੀਆਂ ਦੀ ਜਾਂਚ ਲਈ ਇਕ ਮੁਫਤ ਡਾਕਟਰੀ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਪੇਟ ...

ਪੂਰੀ ਖ਼ਬਰ »

ਗੈਸ ਏਜੰਸੀਆਂ ਵਲੋਂ ਜਾਗਰੂਕਤ ਕੈਂਪ ਜਾਰੀ

ਲੁਧਿਆਣਾ, 23 ਜੂਨ (ਜੁਗਿੰਦਰ ਸਿੰਘ ਅਰੋੜਾ)-ਗੈਸ ਕੰਪਨੀਆਂ ਵਲੋਂ ਜਾਗਰੂਕਤਾ ਕੈਂਪ ਵੀ ਲਗਾਏ ਜਾ ਰਹੇ ਹਨ ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਾਮਿਲ ਵੀ ਹੋ ਰਹੇ ਹਨ | ਖਪਤਕਾਰਾਂ ਨੂੰ ਰਸੋਈ ਗੈਸ ਦੀ ਵਰਤੋਂ ਸਬੰਧੀ ਵਿਸਥਾਰ ਨਾਲ ਦੇਣ ਦੇ ਨਾਲ-ਨਾਲ ਰਸੋਈ ਗੈਸ ਦੀ ...

ਪੂਰੀ ਖ਼ਬਰ »

5 ਕਿੱਲੋ ਵਾਲੇ ਸਿਲੰਡਰ ਦੀ ਨਹੀਂ ਹੋ ਰਹੀ ਕੋਈ ਖ਼ਾਸ ਵਿਕਰੀ

ਲੁਧਿਆਣਾ, 23 ਜੂਨ (ਜੁਗਿੰਦਰ ਸਿੰਘ ਅਰੋੜਾ)-ਪੰਜ ਕਿੱਲੋ ਵਾਲੇ ਰਸੋਈ ਗੈਸ ਸਿਲੰਡਰ ਦੀ ਕੋਈ ਖ਼ਾਸ ਵਿਕਰੀ ਨਹੀਂ ਹੋ ਰਹੀ ਹੈ | ਭਾਵੇਂਕਿ ਗੈਸ ਕੰਪਨੀਆਂ ਵਲੋਂ ਲੋਕਾਂ ਦੀ ਸਹੂਲਤ ਲਈ ਪੰਜ ਕਿੱਲੋ ਵਾਲਾ ਸਿਲੰਡਰ ਮਾਰਕੀਟ ਵਿਚ ਉਤਾਰਿਆ ਗਿਆ ਹੈ | ਗੈਸ ਕੰਪਨੀਆਂ ਵਲੋਂ ...

ਪੂਰੀ ਖ਼ਬਰ »

ਮੁਫ਼ਤ ਹੋਮੀਓਪੈਥਿਕ ਕੈਂਪ ਦਾ 90 ਮਰੀਜ਼ਾਂ ਨੇ ਲਿਆ ਲਾਹਾ

ਇਯਾਲੀ/ਥਰੀਕੇ, 23 ਜੂਨ (ਰਾਜ ਜੋਸ਼ੀ)- ਰਾਣੂ ਹੋਮੀਓਪੈਥਿਕ ਹੈਲਥ ਸੈਂਟਰ ਲੁਧਿਆਣਾ ਵਲੋਂ ਡਾ. ਸੱਜਣ ਸਿੰਘ ਰਾਣੂ ਦੀ 30ਵੀਂ ਬਰਸੀ 'ਤੇ ਗੁਰਦੁਆਰਾ ਅਤਰਸਰ ਸਾਹਿਬ ਪਿੰਡ ਥਰੀਕੇ ਵਿਖੇ ਇਕ ਮੁਫ਼ਤ ਹੋਮੀਓਪੈਥਿਕ ਕੈਂਪ ਲਗਾਇਆ ਗਿਆ, ਜਿਸ ਵਿਚ 90 ਮਰੀਜ਼ਾਂ ਦੀ ਜਾਂਚ ਕਰਕੇ ...

ਪੂਰੀ ਖ਼ਬਰ »

ਭੋਲਾ ਗਰੇਵਾਲ ਨੇ ਮੇਅਰ ਨੂੰ ਦੱਸੀਆਂ ਹਲਕਾ ਪੂਰਬੀ ਦੀਆਂ ਸੱਸਿਆਵਾਂ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)- ਹਲਕਾ ਪੂਰਬੀ ਨਿਵਾਸੀਆਂ ਦੀਆਂ ਸਮੱਸਿਆਵਾਂ ਜਾਨਣ ਤੇ ਹੱਲ ਕਰਵਾਉਣ ਲਈ ਮੇਅਰ ਬਲਕਾਰ ਸਿੰਘ ਸੰਧੂ ਨੇ ਪੰਜਾਬ ਕਾਂਗਰਸ ਦੇ ਸਕੱਤਰ ਦਲਜੀਤ ਸਿੰਘ ਭੋਲਾ ਗਰੇਵਾਲ ਤੇ ਅਧਿਕਾਰੀਆਂ ਨੇ ਸਮੇਤ ਕਈ ਇਲਾਕਿਆਂ ਦਾ ਦੌਰਾ ਕੀਤਾ | ਸ. ...

ਪੂਰੀ ਖ਼ਬਰ »

ਸੈਰ ਕਰ ਰਹੀ ਔਰਤ ਤੋਂ ਸੋਨੇ ਦੀ ਚੇਨ ਖੋਹੀ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਪੀ. ਏ. ਯੂ. ਦੀ ਪੁਲਿਸ ਵਲੋਂ ਸੁਨੀਤਾ ਸਿੰਘ ਪਤਨੀ ਸੇਵਾ ਸਿੰਘ ਵਾਸੀ ਰਾਜਾ ਗਾਰਡਨ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਉਸ ਦੀ ਸੋਨੇ ਦੀ ਚੇਨ ਖੋਹਣ ਦਾ ਕੇਸ ਦਰਜ ਕੀਤਾ ਹੈ | ਜਾਂਚ ਅਧਿਕਾਰੀ ਮਨਿੰਦਰ ਸਿੰਘ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX