ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  6 minutes ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪਰਚੇ ਦਾਖ਼ਲ ਕਰਨ ਦੇ ਅੱਜ ਆਖ਼ਰੀ ਦਿਨ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ...
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  28 minutes ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 22 ਜਨਵਰੀ ਦੁਪਹਿਰ 1.30 ਵਜੇ ਚੰਡੀਗੜ੍ਹ 'ਚ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  34 minutes ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ...
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  50 minutes ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਸੀਟ ਤੋਂ ਭਾਜਪਾ ਉਮੀਦਵਾਰ ਤੇਜਿੰਦਰਪਾਲ ਸਿੰਘ ਬੱਗਾ ਨੇ ਕਿਹਾ ਕਿ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤਣ...
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 1 hour ago
ਗਾਂਧੀਨਗਰ, 21 ਜਨਵਰੀ- ਗੁਜਰਾਤ ਦੇ ਸੂਰਤ 'ਚ 10 ਮੰਜ਼ਲਾ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ...
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 1 hour ago
ਹੈਦਰਾਬਾਦ, 21 ਜਨਵਰੀ- ਆਂਧਰਾ ਪ੍ਰਦੇਸ਼ ਦੇ ਅਮਰਾਵਤੀ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈ ਦੇਵ ਗੱਲਾ ਨੂੰ ਆਂਧਰਾ ਪ੍ਰਦੇਸ਼ ਦੇ ਅਮਰਾਵਤੀ ਤੋਂ ਹਿਰਾਸਤ 'ਚ ਲਿਆ ਗਿਆ ...
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 2 hours ago
ਇਰਾਕ, 21 ਜਨਵਰੀ- ਇਰਾਕ ਦੀ ਰਾਜਧਾਨੀ ਬਗ਼ਦਾਦ 'ਚ ਸਥਿਤ ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦੋ ਰਾਕੇਟ ਦਾਗੇ ਗਏ ...
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 3 hours ago
ਗਾਂਧੀ ਨਗਰ, 21 ਜਨਵਰੀ- ਗੁਜਰਾਤ ਦੇ ਸੂਰਤ ਦੇ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਦੇਸ ਦੇਈਏ ਕਿ ਇਹ ਅੱਗ ਇੰਨੀ ਭਿਆਨਕ ...
ਅੱਜ ਦਾ ਵਿਚਾਰ
. . .  about 3 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  1 day ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  1 day ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  1 day ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 day ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  1 day ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 1 hour ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 1 hour ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  4 minutes ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  13 minutes ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  30 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਹਾੜ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕਮਿਸ਼ਨਰ ਨੇ ਚੰਡੀਗੜ੍ਹ ਰੈਜ਼ੀਡੈਂਟਸ ਵੈੱਲਫੇਅਰ ਫੈੱਡਰੇਸ਼ਨ ਦੀ ਬੈਠਕ ਦੌਰਾਨ ਦਿੱਤੇ ਸਵਾਲਾਂ ਦੇ ਜਵਾਬ

ਚੰਡੀਗੜ੍ਹ, 23 ਜੂਨ (ਆਰ.ਐਸ.ਲਿਬਰੇਟ)-ਅੱਜ ਚੰਡੀਗੜ੍ਹ ਰੈਜ਼ੀਡੈਂਟਸ ਐਸੋਸੀਏਸ਼ਨਸ ਵੈੱਲਫੇਅਰ ਫੈੱਡਰੇਸ਼ਨ ਦੀ ਬੈਠਕ ਸੈਕਟਰ-22 ਦੇ ਕਮਿਊਨਿਟੀ ਸੈਂਟਰ ਵਿਖੇ ਹਿਤੇਸ਼ ਪੂਰੀ ਦੀ ਅਗਵਾਈ ਵਿਚ ਹੋਈ | ਬੈਠਕ 'ਚ ਮੁੱਖ ਮਹਿਮਾਨ ਵਜੋਂ ਕਮਲ ਕਿਸ਼ੋਰ ਯਾਦਵ ਆਈ. ਏ. ਐੱਸ. ਕਮਿਸ਼ਨਰ ਨਗਰ ਨਿਗਮ ਸ਼ਾਮਿਲ ਹੋਏ | ਬੈਠਕ ਦੌਰਾਨ ਪਾਣੀ ਦੀ ਕਮੀ, ਕੂੜਾ ਸੰਗ੍ਰਹਿ ਅਤੇ ਆਵਾਰਾ ਪਸ਼ੂਆਂ ਦੀ ਨਸਬੰਦੀ ਦੀ ਟੀਕਾਕਰਨ ਨੀਤੀ 'ਤੇ ਵਿਚਾਰ-ਚਰਚਾ ਕੀਤੀ ਗਈ | ਇਲਾਕਾ ਕੌਾਸਲਰ ਸ੍ਰੀ ਰਵੀਕਾਂਤ ਸ਼ਰਮਾ ਪ੍ਰਸਾਦ ਨੇ ਸੈਕਟਰ ਦੀ ਸਫ਼ਾਈ ਅਤੇ ਕੂੜਾ ਪ੍ਰਬੰਧਨ ਅਤੇ ਇਸ ਨੂੰ ਨਜਿੱਠਣ ਲਈ ਆਰ. ਡਬਲਿਊ. ਏ. ਦੀ ਭੂਮਿਕਾ 'ਤੇ ਗੱਲ ਕੀਤੀ | ਸ੍ਰੀ ਪੁਰੀ ਪ੍ਰਧਾਨ ਕਰਾਫੇਡ ਨੇ ਕਮਿਸ਼ਨਰ ਤੋਂ 24 ਘੰਟੇ ਸੱਤੇ ਦਿਨ ਪਾਣੀ ਦੀ ਸਪਲਾਈ ਸਹਿਤ ਏਜੰਡੇ ਵਿਚ ਪੇਸ਼ ਕੀਤੀਆਂ ਸਮੱਸਿਆਵਾਂ ਸਬੰਧੀ ਸਪੱਸ਼ਟੀਕਰਨ ਮੰਗਿਆ | ਉਨ੍ਹਾਂ ਕਿਹਾ ਕਿ ਡੱਡੂਮਾਜਰਾ ਡੰਪਿੰਗ ਗਰਾਊਾਡ 'ਚੋਂ ਕੂੜੇ ਦੇ ਢੇਰ ਨੂੰ ਕਦੋਂ ਕੱਢਿਆ ਜਾਵੇਗਾ | ਆਵਾਰਾ ਪਸ਼ੂਆਂ ਸਬੰਧੀ ਖ਼ਤਰੇ ਅਤੇ ਉਨ੍ਹਾਂ ਦੇ ਟੀਕਾਕਰਨ ਦੀ ਮੌਜੂਦਾ ਸਥਿਤੀ ਦੱਸਣ ਦੇ ਨਾਲ ਭਵਿੱਖ ਵਿਚ ਉਕਤ ਸਮੱਸਿਆਵਾਂ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਕੰਮ ਵਾਰੇ ਜਾਣਕਾਰੀਆਂ ਸਾਂਝੀਆਂ ਕਰਨ ਦੀ ਅਪੀਲ ਕੀਤੀ | ਮੇਜਰ ਡੀ. ਪੀ. ਸਿੰਘ ਨੇ ਕਿਹਾ ਕਿ ਸਲਿਪ ਸੜਕਾਂ 'ਤੇ ਕਾਰਪੇਂਟਿੰਗ ਤੁਰੰਤ ਕੀਤੇ ਜਾਣ ਅਤੇ ਗੈਸ ਪਾਈਪ ਲਾਈਨ ਦਾ ਕੰਮ ਪੂਰਾ ਹੋਣ ਦੇ ਬਾਅਦ ਉਨ੍ਹਾਂ ਦੀ ਜਲਦ ਮੁਰੰਮਤ ਕੀਤੇ ਜਾਣ 'ਤੇ ਜ਼ੋਰ ਦਿੱਤਾ | ਡਾ. ਅਨੀਸ ਗਰਗ ਤੇ ਸ੍ਰੀ ਨੇਹਾ ਅਰੋੜਾ ਨੇ ਪਾਰਕਾਂ 'ਚ ਟਰਸਰੀ ਪਾਣੀ ਦੀ ਕਮੀ ਦਾ ਮੁੱਦਾ ਚੁੱਕਿਆ | ਸ੍ਰੀ ਯਾਦਵ ਨੇ ਵੱਖਰੇ-ਵੱਖਰੇ ਆਰ. ਡਬਲਿਊ. ਏ. ਦੇ ਪ੍ਰਤੀਨਿਧੀਆਂ ਦੁਆਰਾ ਕੀਤੇ ਗਏ ਸਵਾਲਾਂ ਦੇ ਜਵਾਬ ਦਿੱਤੇ, ਸਵੱਛ ਸਰਵੇਖਣ-2020 ਕਰਦੇ ਮੈਂਬਰਾਂ ਨੂੰ ਜਾਣਕਾਰੀ ਦਿੱਤੀ ਕਿ ਨਗਰ ਨਿਗਮ ਚੰਡੀਗੜ੍ਹ ਮਾਰਕੀਟ ਵੈੱਲਫੇਅਰ ਐਸੋਸੀਏਸ਼ਨਾਂ, ਆਰ. ਡਬਲਿਊ. ਏ., ਹੋਟਲ, ਸਰਕਾਰੀ ਦਫ਼ਤਰ ਆਦਿ ਵਿਚ ਤਿਮਾਹੀ ਆਧਾਰ 'ਤੇ ਭਾਰਤ ਸਰਕਾਰ ਦੇ ਨਿਰਦੇਸ਼ ਅਨੁਸਾਰ ਸਫ਼ਾਈ ਲਈ ਮੁਕਾਬਲੇ ਕਰਵਾਏਗਾ | ਇਸ ਲਈ ਅਧਿਕਾਰੀਆਂ ਦੀ ਇਕ ਕਮੇਟੀ ਹਰ ਤਿਮਾਹੀ ਦੇ ਅੰਤਿਮ ਮਹੀਨੇ ਵਿਚ ਸਫ਼ਾਈ ਸਬੰਧੀ ਪੜਤਾਲ ਕਰੇਗੀ ਅਤੇ ਰੈਂਕਿੰਗ ਦਿੱਤੀ ਜਾਵੇਗੀ ਅਤੇ ਬਾਅਦ 'ਚ ਸਾਰੇ ਸ਼ੇ੍ਰਣੀਆਂ ਨੂੰ ਇਨਾਮ ਦਿੱਤਾ ਜਾਵੇਗਾ | ਉਨ੍ਹਾਂ ਭਰੋਸਾ ਦਿੱਤਾ ਕਿ ਕੂੜੇ-ਪਾਣੀ ਦੀ ਕਮੀ-ਪਾਰਕਿੰਗ ਅਤੇ ਕਈ ਅਤੇ ਮੁੱਦਿਆਂ ਨੂੰ ਜਲਦ ਸੁਲਝਾ ਲਿਆ ਜਾਵੇਗਾ | ਕੁੱਤਿਆਂ ਦੇ ਖ਼ਤਰੇ ਲਈ ਉਨ੍ਹਾਂ ਦਾ ਵਿਭਾਗ ਜਲਦੀ ਨਵੀਂ ਨੀਤੀ ਨਾਲ ਕੰਮ ਕਰੇਗਾ | ਰਜਤ ਮਲਹੋਤਰਾ ਜਨਰਲ ਸਕੱਤਰ ਨੇ ਦੱਸਿਆ ਕਿ ਬੀਤੇ ਦਿਨੀਂ ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਕਿਰਨ ਖੇਰ ਨਾਲ ਸੀ. ਐੱਚ. ਬੀ. ਫਲੈਟਸ ਅਤੇ ਪੁਨਰਵਾਸ/ਟੇਨਮੈਂਟ ਸੁਸਾਇਟੀ ਵਿਚ ਲੋੜ-ਆਧਾਰਿਤ ਬਦਲਾਵਾਂ ਨੂੰ ਨਿਯਮਤ ਕਰਨ ਅਤੇ ਵਨ ਟਾਈਮ ਸੈਟਲਮੈਂਟ ਪਾਲਿਸੀ ਦੇਣ ਬਾਰੇ ਉਨ੍ਹਾਂ ਨੇ ਸਹਿਮਤੀ ਦਿੱਤੀ ਅਤੇ ਬਹੁਤ ਜਲਦ ਲਾਗੂ ਕਰਨ ਐਲਾਨ ਕੀਤਾ | ਬੈਠਕ ਦੌਰਾਨ ਚੰਡੀਗੜ੍ਹ ਦੀਆਂ ਕਰੀਬਨ 83 ਆਰ. ਡਬਲਿਊ. ਏ. ਦੇ ਪ੍ਰਤੀਨਿਧੀ ਮੌਜੂਦ ਸਨ |

ਮੇਅਰ ਕਾਲੀਆ ਦੇ ਿਖ਼ਲਾਫ਼ ਨਰੇਂਦਰ ਚੌਧਰੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਪ੍ਰਦਰਸ਼ਨ

ਚੰਡੀਗੜ੍ਹ, 23 ਜੂਨ (ਆਰ.ਐੱਸ.ਲਿਬਰੇਟ)- ਅੱਜ ਸਮਰਪਣ ਫਾਊਾਡੇਸ਼ਨ ਨੇ ਡੱਡੂ ਮਾਜਰਾ ਕਾਲੋਨੀ ਰਾਮਲੀਲਾ ਮੈਦਾਨ 'ਚ ਨਗਰ ਨਿਗਮ ਮੇਅਰ ਰਾਜੇਸ਼ ਕੁਮਾਰ ਕਾਲੀਆ ਦੇ ਿਖ਼ਲਾਫ਼ ਨਰੇਂਦਰ ਚੌਧਰੀ ਦੀ ਅਗਵਾਈ 'ਚ ਪ੍ਰਦਰਸ਼ਨ ਕੀਤਾ ਅਤੇ ਪੁਤਲਾ ਫੂਕਿਆ | ਸ੍ਰੀ ਚੌਧਰੀ ਨੇ ...

ਪੂਰੀ ਖ਼ਬਰ »

ਨਾਈਟ ਕਲੱਬ 'ਚ ਲੜਕੀ ਨਾਲ ਛੇੜਛਾੜ

ਚੰਡੀਗੜ੍ਹ, 23 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਇੰਡਸਟਰੀਅਲ ਏਰੀਆ 'ਚ ਪੈਂਦੇ ਇਕ ਨਾਈਟ ਕਲੱਬ ਅੰਦਰ ਲੜਕੀ ਨਾਲ ਛੇੜਛਾੜ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਪੀੜਤ ਲੜਕੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਸੈਂਟਰਾ ਮਾਲ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਨੂੰ ਸਮਰਪਿਤ ਤੈ੍ਰਭਾਸ਼ੀ ਕਵੀ ਦਰਬਾਰ ਕਰਵਾਇਆ

ਚੰਡੀਗੜ੍ਹ, 23 ਜੂਨ (ਅਜਾਇਬ ਸਿੰਘ ਔਜਲਾ)- ਜੋਸ਼ੀ ਫਾਊਾਡੇਸ਼ਨ ਵਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਨੂੰ ਸਮਰਪਿਤ ਤੈ੍ਰ-ਭਾਸ਼ੀ ਕਵੀ ਦਰਬਾਰ ਅੱਜ ਇੱਥੇ ਕਰਵਾਇਆ ਗਿਆ, ਜਿਸ ਵਿਚ ਪੰਜਾਬੀ, ਹਿੰਦੀ ਤੇ ਉਰਦੂ ਦੇ ਨਾਮਵਰ ਕਵੀਆਂ ਨੇ ਆਪਣੀਆਂ ਰਚਨਾਵਾਂ ਪੇਸ਼ ਕਰਕੇ ...

ਪੂਰੀ ਖ਼ਬਰ »

ਦਰੱਖ਼ਤ ਨਾਲ ਫਾਹਾ ਲੈ ਕੇ ਵਿਅਕਤੀ ਵਲੋਂ ਖੁਦਕੁਸ਼ੀ

ਚੰਡੀਗੜ੍ਹ, 23 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਅੱਜ ਸਵੇਰੇ ਸੈਕਟਰ-23 'ਚ ਸੜਕ ਕਿਨਾਰੇ ਲੱਗੇ ਦਰੱਖ਼ਤ ਨਾਲ ਇਕ ਵਿਅਕਤੀ ਨੇ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ | ਰਾਹ ਜਾਂਦੇ ਲੋਕਾਂ ਨੇ ਵਿਅਕਤੀ ਨੂੰ ਫਾਹਾ ਲੱਗਾ ਦੇਖ ਕੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ, ਜਿਸ ਦੇ ...

ਪੂਰੀ ਖ਼ਬਰ »

ਸਿਧਾਰਥ ਤੇ ਮਨੀਸ਼ਾ ਨੂੰ ਬੈੱਸਟ ਨਾਵਿਕ ਐਲਾਨਿਆ

ਚੰਡੀਗੜ੍ਹ, 23 ਜੂਨ (ਸੁਰਜੀਤ ਸਿੰਘ ਸੱਤੀ)- ਸੁਖਨਾ ਝੀਲ ਤੇ ਅੱਜ ਐਤਵਾਰ ਨੂੰ ਕਰਵਾਈ ਗਈ ਪੰਜਾਬ ਰਾਜ ਯਾਚਿੰਗ ਚੈਂਪੀਅਨਸ਼ਿਪ 'ਚ ਸਿਧਾਰਥ ਤੇ ਮਨੀਸ਼ਾ ਨੂੰ ਬੈੱਸਟ (ਸੇਲਰ) ਨਾਵਿਕ ਐਲਾਨਿਆ ਗਿਆ | ਅਖੀਰ 'ਚ ਹੋਏ ਲੇਜ਼ਰ ਸ਼੍ਰੇਣੀ ਦੇ ਮੁਕਾਬਲੇ ਵਿਚ ਮਨੀਸ਼ਾ ਨੇ ਸੋਨ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਚੋਰੀ ਦੇ 3 ਮਾਮਲੇ ਦਰਜ

ਚੰਡੀਗੜ੍ਹ, 23 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਪੁਲਿਸ ਨੇ ਚੋਰੀ ਦੇ 3 ਮਾਮਲੇ ਦਰਜ ਕੀਤੇ ਹਨ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਸੈਕਟਰ-48/ਸੀ ਦੇ ਰਹਿਣ ਵਾਲੇ ਅਜੇ ਪ੍ਰਤਾਪ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਨਾਰੀ ਸਸ਼ਕਤੀਕਰਨ ਲਈ ਇਕ ਕਰੋੜ ਦੇ ਵਜ਼ੀਫ਼ਿਆਂ ਦਾ ਐਲਾਨ-ਪਹਿਲੀ ਕਿਸ਼ਤ ਜਾਰੀ

ਚੰਡੀਗੜ੍ਹ, 23 ਜੂਨ (ਆਰ.ਐੱਸ.ਲਿਬਰੇਟ)-ਅੱਜ ਭਾਰਤ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਬਿਟਸ ਸੰਸਥਾ ਵਲੋਂ ਦੁਆਰਾ ਆਪਣੀ ਅਲੂਮਨੀ ਮੀਟ ਦੌਰਾਨ ਨਾਰੀ ਸਸ਼ਕਤੀਕਰਨ ਲਈ ਇਕ ਕਰੋੜ ਦੇ ਵਜ਼ੀਫ਼ਿਆਂ ਦਾ ਐਲਾਨ ਕੀਤਾ ਅਤੇ 10 ਲੱਖ ਦੀ ਪਹਿਲੀ ਕਿਸ਼ਤ ਜਾਰੀ ਕੀਤੀ | ਬਿਟਸ ਸੰਸਥਾ ...

ਪੂਰੀ ਖ਼ਬਰ »

ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਲੋਕ ਕਲਾਵਾਂ ਦੇ ਪ੍ਰੋਗਰਾਮ ਨੇ ਦਰਸ਼ਕਾਂ ਦੇ ਦਿਲ ਜਿੱਤੇ

ਚੰਡੀਗੜ੍ਹ, 23 ਜੂਨ (ਅਜਾਇਬ ਸਿੰਘ ਔਜਲਾ)-ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਤਹਿਤ ਕਾਰਜ ਕਰ ਰਹੀ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ 3 ਹਫ਼ਤਿਆਂ ਦੀ ਲੋਕ ਕਲਾਵਾਂ ਸਬੰਧੀ ਲਗਾਈ ਵਰਕਸ਼ਾਪ ਉਪਰੰਤ ਅੱਜ ਦੇਰ ਸ਼ਾਮੀਂ ਲੋਕ ਕਲਾਵਾਂ ਦੀਆਂ ਪੇਸ਼ਕਾਰੀਆਂ ਦਿੱਤੀਆਂ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਸ਼ਰਾਬ ਪੀਂਦੇ 7 ਕਾਬੂ

ਚੰਡੀਗੜ੍ਹ, 23 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਸ਼ਹਿਰ ਦੀਆਂ ਜਨਤਕ ਥਾਵਾਂ 'ਤੇ ਸ਼ਰਾਬ ਪੀਂਦੇ 7 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਸਬੰਧਿਤ ਪੁਲਿਸ ਥਾਣਿਆਂ ਵਿਚ ਇਨ੍ਹਾਂ ਮੁਲਜ਼ਮਾਂ ਦੇ ਿਖ਼ਲਾਫ਼ ਸਬੰਧਿਤ ਮਾਮਲੇ ਪੰਜਾਬ ਪੁਲਿਸ ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਨੂੰ ਲੁੱਟਣ ਦੇ ਮਾਮਲੇ 'ਚ ਇਕ ਕਾਬੂ

ਚੰਡੀਗੜ੍ਹ, 23 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਰਾਹ ਜਾਂਦੇ ਵਿਅਕਤੀ ਤੋਂ ਪੈਸੇ ਅਤੇ ਮੋਬਾਈਲ ਫ਼ੋਨ ਲੁੱਟਣ ਦੇ ਮਾਮਲੇ 'ਚ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ 26 ਸਾਲ ਦੇ ਅਰੁਣ ਕੁਮਾਰ ਵਜੋਂ ਹੋਈ ਹੈ ਜੋ ਸੈਕਟਰ-45 ਦਾ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਨੇ ਨਿਊਰੋਲੌਜੀਕਲ ਸਮੱਸਿਆਵਾਂ 'ਤੇ ਹੈਲਥ ਟਾਕ ਕਰਵਾਈ

ਚੰਡੀਗੜ੍ਹ, 23 ਜੂਨ (ਆਰ.ਐੱਸ.ਲਿਬਰੇਟ)- ਓਜਸ ਹਸਪਤਾਲ ਨੇ ਸੀਨੀਅਰ ਸਿਟੀਜ਼ਨ ਕੌਾਸਲ, ਸੈਕਟਰ-38 ਦੇ ਸਹਿਯੋਗ ਨਾਲ, ਸੈਕਟਰ-38 ਗੁਰਦੁਆਰਾ ਸਾਹਿਬ ਵਿਖੇ ਨਿਊਰੋਲੌਜੀਕਲ ਸਮੱਸਿਆਵਾਂ 'ਤੇ ਹੈਲਥ ਟਾਕ ਕਰਵਾਈ | ਡਾ. ਗੌਰਵ ਜੈਨ ਕੰਸਲਟੈਂਟ ਨਿਊਰੋਸਰਜਰੀ ਨੇ ਮੌਜੂਦ ਲੋਕਾਂ ਨਾਲ ...

ਪੂਰੀ ਖ਼ਬਰ »

ਡਾ. ਮੁਖਰਜੀ ਦੀ 66ਵੀਂ ਬਰਸੀ 'ਤੇ ਟੰਡਨ ਸਹਿਤ ਆਗੂਆਂ ਨੇ ਦਿੱਤੀਆਂ ਸ਼ਰਧਾਂਜਲੀਆਂ

ਚੰਡੀਗੜ੍ਹ, 23 ਜੂਨ (ਆਰ.ਐੱਸ.ਲਿਬਰੇਟ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਨੰਬਰ 1 ਦੇ ਮੈਂਬਰਾਂ ਨੇ ਡਾ. ਸਿਆਮਾ ਪ੍ਰਸਾਦ ਮੁਖਰਜੀ ਦੀ 66ਵੀਂ ਬਰਸੀ ਮੌਕੇ ਸ਼ਰਧਾਂਜਲੀਆਂ ਦਿੱਤੀਆਂ | ਚੰਡੀਗੜ੍ਹ ਇਕਾਈ ਦੇ ਪ੍ਰਧਾਨ ਸੰਜੇ ਟੰਡਨ ਨੇ ਪ੍ਰਧਾਨ ਜ਼ਿਲ੍ਹਾ ਨੰਬਰ 1 ਜਤਿੰਦਰ ...

ਪੂਰੀ ਖ਼ਬਰ »

ਹਾਕੀ ਚੰਡੀਗੜ੍ਹ ਨੇ ਕੌਮਾਂਤਰੀ ਉਲੰਪਿਕ ਦਿਵਸ ਮਨਾਇਆ

ਚੰਡੀਗੜ੍ਹ, 23 ਜੂਨ (ਅ.ਬ.)-ਕੈਬਨਿਟ ਮੰਤਰੀ ਓ. ਪੀ. ਸੋਨੀ ਕਿਹਾ ਕਿ ਮਨੁੱਖੀ ਇਤਿਹਾਸ 'ਚ ਓਲੰਪਿਕ ਖੇਡਾਂ ਨੇ ਆਲਮੀ ਸ਼ਾਂਤੀ ਤੇ ਸਦਭਾਵਨਾ ਸਥਾਪਿਤ ਕਰਨ ਵਿਚ ਅਹਿਮ ਭੂਮਿਕਾ ਅਦਾ ਕੀਤੀ ਹੈ | ਸ੍ਰੀ ਸੋਨੀ 23 ਜੂਨ, 1894 ਨੂੰ ਸ਼ੁਰੂ ਹੋਈਆਂ 'ਮਾਡਰਨ ਓਲੰਪਿਕ ਗੇਮਜ਼' ਦੀ ਯਾਦ ਵਿਚ ...

ਪੂਰੀ ਖ਼ਬਰ »

ਰੋਹਿਤ ਸ਼ਰਮਾ ਜ਼ੋਨ ਨੰ: 1 ਮੁਬਾਰਿਕਪੁਰ ਦੇ ਪ੍ਰਧਾਨ ਨਿਯੁਕਤ

ਡੇਰਾਬੱਸੀ, 23 ਜੂਨ (ਸ਼ਾਮ ਸਿੰਘ ਸੰਧੂ)-ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਪ੍ਰਧਾਨ ਨਿਰਮਲ ਸਿੰਘ ਨਿੰਮਾ (ਮੁਹਾਲੀ) ਦੀ ਪ੍ਰਧਾਨਗੀ ਹੇਠ ਡੇਰਾਬੱਸੀ ਯੁਵਾ ਮੋਰਚਾ ਪ੍ਰਧਾਨ ਸੌਰਵ ਮੌਦਗਿੱਲ ਦੁਆਰਾ ਯੁਵਾ ਮੋਰਚਾ ਦਾ ਵਿਸਥਾਰ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਵਾਈਸ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਸਪੋਰਟਸ ਕਲੱਬ ਨੇ ਨਾਈਟ ਕਿ੍ਕਟ ਟੂਰਨਾਮੈਂਟ ਕਰਵਾਇਆ

ਜ਼ੀਰਕਪੁਰ, 23 ਜੂਨ (ਅਵਤਾਰ ਸਿੰਘਾ)-ਪਿੰਡ ਛੱਤ ਵਿਖੇ ਬੀਤੀ ਰਾਤ ਪਿੰਡ ਦੇ ਸਪੋਰਟਸ ਕਲੱਬ ਵਲੋਂ ਨਾਈਟ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ ¢ 21 ਹਜ਼ਾਰ ਦੇ ਇਨਾਮ ਵਾਲੇ ਇਸ ਟੂਰਨਾਮੈਂਟ ਦੌਰਾਨ ਕਈ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ ¢ ਫਾਈਨਲ ਮੁਕਾਬਲਾ ਪਿੰਡ ਛੱਤ ਦੀ ...

ਪੂਰੀ ਖ਼ਬਰ »

ਮੇਅਰ ਵਲੋਂ ਕੌ ਾਸਲਰ ਸੋਹਲ ਦੇ ਵਾਰਡ 'ਚ ਜਿੰਮ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 23 ਜੂਨ (ਕੇ. ਐੱਸ. ਰਾਣਾ)-ਨਗਰ ਨਿਗਮ ਸ਼ਹਿਰ ਵਾਸੀਆਂ ਨੂੰ ਅਤਿ-ਆਧੁਨਿਕ ਵਿਸ਼ਵ ਪੱਧਰੀ ਸਹੂਲਤ ਦੇਣ ਲਈ ਵਚਨਬੱਧ ਹੈ, ਜਿਸ ਦੇ ਤਹਿਤ ਨਗਰ ਨਿਗਮ ਵਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕਰਵਾਏ ਜਾ ਰਹੇ ਹਨ | ਇਹ ਪ੍ਰਗਟਾਵਾ ਨਗਰ ਨਿਗਮ ਦੇ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਨੇ ਟ੍ਰੈਫ਼ਿਕ ਪੁਲਿਸ ਖਰੜ ਦਾ ਅਹੁਦਾ ਸੰਭਾਲਿਆ

ਖਰੜ, 22 ਜੂਨ (ਮਾਨ)-ਜ਼ਿਲ੍ਹਾ ਪੁਲਿਸ ਮੁਖੀ ਵਲੋਂ ਕੀਤੇ ਗਏ ਟ੍ਰੈਫ਼ਿਕ ਇੰਚਾਰਜਾਂ ਦੇ ਤਬਾਦਲੇ ਵਿਚ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੂੰ ਟੈ੍ਰਫ਼ਿਕ ਪੁਲਿਸ ਖਰੜ ਦਾ ਇੰਚਾਰਜ ਲਗਾਇਆ ਗਿਆ ਹੈ | ਉਹ ਟ੍ਰੈਫ਼ਿਕ ਪੁਲਿਸ ਜ਼ੋਨ ਨੰਬਰ-1 ਮੁਹਾਲੀ ਤੋਂ ਬਦਲ ਕੇ ਇੱਥੇ ਆਏ ਹਨ | ...

ਪੂਰੀ ਖ਼ਬਰ »

ਮਾਜਰੀ ਬਲਾਕ 'ਚ ਜੰਗੀ ਪੱਧਰ 'ਤੇ ਟੋਭਿਆਂ ਦੀ ਸਫ਼ਾਈ ਦਾ ਕੰਮ ਸ਼ੁਰੂ- ਕੰਗ

ਮੁੱਲਾਂਪੁਰ ਗਰੀਬਦਾਸ, 23 ਜੂਨ (ਖੈਰਪੁਰ)-ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਖਰੜ ਤੋਂ ਕਾਂਗਰਸ ਦੇ ਮੁੱਖ ਸੇਵਾਦਾਰ ਜਗਮੋਹਨ ਸਿੰਘ ਕੰਗ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਅਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਹਰਿਆਣਾ ਯੋਗ ਪ੍ਰੀਸ਼ਦ ਦਾ ਗਠਨ

ਚੰਡੀਗੜ੍ਹ, 23 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਆਯੂਸ਼ ਵਿਭਾਗ ਦੇ ਪ੍ਰਸ਼ਾਸਨਿਕ ਕੰਟਰੋਲ ਵਿਚ ਰਾਜ 'ਚ, ਹਰਿਆਣਾ ਯੋਗ ਪ੍ਰੀਸ਼ਦ ਦਾ ਗਠਨ ਕਰ ਦਿੱਤਾ ਹੈ | ਇਸ ਸਬੰਧੀ ਸਿਹਤ ਤੇ ਪਰਿਵਾਰ ਭਲਾਈ ਤੇ ਆਯੂਸ਼ ਵਿਭਾਗ ਨੇ ਇਕ ...

ਪੂਰੀ ਖ਼ਬਰ »

ਪਾਣੀ ਤੇ ਪੰਜਾਬ ਬਚਾਉਣਾ ਹੈ ਤਾਂ ਪਾਣੀ ਨੀਤੀ ਸਮੇਂ ਦੀ ਜ਼ਰੂਰਤ-ਅਮਨ ਅਰੋੜਾ

ਚੰਡੀਗੜ੍ਹ, 23 ਜੂਨ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਲਈ ਠੋਸ ਪਾਣੀ ਨੀਤੀ (ਸਟੇਟ ਵਾਟਰ ਪਾਲਿਸੀ) ਬਣਾਉਣ ਤੇ ਅਮਲ 'ਚ ਲਿਆਉਣ ਦੀ ਮੰਗ ਕੀਤੀ ਹੈ, ਤਾਕਿ ਦਿਨ ਪ੍ਰਤੀ ਦਿਨ ਗੰਭੀਰ ਹੁੰਦੇ ਜਾ ਰਹੇ ਪਾਣੀ ਦੇ ...

ਪੂਰੀ ਖ਼ਬਰ »

ਆਂਗਣਵਾੜੀ ਸੁਪਰਵਾਈਜ਼ਰਾਂ 'ਤੇ ਗਲਤ ਸਰਟੀਫ਼ਿਕੇਟਾਂ ਸਹਾਰੇ ਸਰਕਾਰ ਨੂੰ 100 ਕਰੋੜ ਰੁਪਏ ਦਾ ਚੂਨਾ ਲਾਉਣ ਦਾ ਦੋਸ਼

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਈ.ਸੀ.ਡੀ.ਐਸ. ਸਕੀਮ ਅਧੀਨ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਕਰੀਬ ਸਵਾ ਚਾਰ ਸਾਲ ਪਹਿਲਾਂ ਤਰੱਕੀ ਦੇ 286 ਆਂਗਣਵਾੜੀ ਵਰਕਰਾਂ ਤੋਂ ਆਂਗਣਵਾੜੀ ਸੁਪਰਵਾਈਜ਼ਰ ਬਣਾਏ ਜਾਣ 'ਤੇ ਸਵਾਲ ਖੜੇ ਹੋ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, 4 ਗੰਭੀਰ ਜ਼ਖ਼ਮੀ

ਡੇਰਾਬੱਸੀ, 23 ਜੂਨ (ਸ਼ਾਮ ਸਿੰਘ ਸੰਧੂ)-ਹਰਿਆਣਾ ਦੇ ਬਰਾੜਾ ਵਿਖੇ ਵਿਆਹ ਸਮਾਰੋਹ 'ਚ ਸ਼ਾਮਿਲ ਹੋਣ ਮਗਰੋਂ ਕਾਰ ਰਾਹੀਂ ਵਾਪਸ ਪਰਤ ਰਿਹਾ ਪਿੰਡ ਤਿ੍ਵੇਦੀ ਕੈਂਪ ਦਾ ਇਕ ਪਰਿਵਾਰ ਜਗਾਧਰੀ-ਅੰਬਾਲਾ ਰੋਡ 'ਤੇ ਸਥਿਤ ਪਿੰਡ ਸਾਹਾ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ | ਇਸ ...

ਪੂਰੀ ਖ਼ਬਰ »

ਬਸਪਾ ਵਲੋਂ ਭਲਕੇ ਚੱਕਾ ਜਾਮ ਕਰਨ ਦਾ ਪ੍ਰੋਗਰਾਮ ਮੁਲਤਵੀ-ਨਨਹੇੜੀਆਂ

ਖਰੜ, 23 ਜੂਨ (ਗੁਰਮੁੱਖ ਸਿੰਘ ਮਾਨ)-ਬਸਪਾ ਵਲੋਂ 25 ਜੂਨ ਨੂੰ ਬੱਸ ਅੱਡਾ ਖਰੜ ਵਿਖੇ ਰੋਸ ਧਰਨਾ/ਚੱਕਾ ਜਾਮ ਕਰਨ ਦਾ ਜੋ ਐਲਾਨ ਕੀਤਾ ਗਿਆ ਸੀ, ਉਹ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਕਾਰਵਾਈ ਸਬੰਧੀ ਦਿੱਤੇ ਭਰੋਸੇ ਤੋਂ ਬਾਅਦ ਫ਼ਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ | ਇਹ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸੜਕਾਂ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਜਲਦ ਪੂਰਾ ਕਰੇਗੀ ਕੌਾਸਲ-ਸ਼ਰਮਾ

ਖਰੜ, 23 ਜੂਨ (ਮਾਨ)-ਖਰੜ ਸ਼ਹਿਰ ਦੀਆਂ ਸੜਕਾਂ 'ਤੇ ਨਗਰ ਕੌਾਸਲ ਖਰੜ ਵਲੋਂ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਬਰਸਾਤ ਤੋਂ ਪਹਿਲਾਂ-ਪਹਿਲਾਂ ਇਹ ਕੰਮ ਪੂਰਾ ਕਰ ਲਿਆ ਜਾਵੇਗਾ | ਇਹ ਵਿਚਾਰ ਨਗਰ ਕੌਾਸਲ ਖਰੜ ਦੇ ਜੂਨੀਅਰ ਮੀਤ ਪ੍ਰਧਾਨ ਕਮਲ ਕਿਸ਼ੋਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੂਬੇ ਦੇ ਹਰ ਪਿੰਡ 'ਚ 550 ਬੂਟੇ ਲਗਾਏ ਜਾਣਗੇ-ਸ਼ਰਮਾ

ਖਰੜ, 23 ਜੂਨ (ਗੁਰਮੁੱਖ ਸਿੰਘ ਮਾਨ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਉਲੀਕੇ ਗਏ ਪ੍ਰੋਗਰਾਮ ਤਹਿਤ ਵਣ ਵਿਭਾਗ ...

ਪੂਰੀ ਖ਼ਬਰ »

ਸੁਲਕਸ਼ਨਾ ਪਾਲ ਕਾਂਗਰਸ ਦੇ ਪਬਲਿਕ ਕੋ-ਆਰਡੀਨੇਸ਼ਨ ਸੈੱਲ ਦੀ ਜ਼ਿਲ੍ਹਾ ਚੇਅਰਪਰਸਨ ਨਿਯੁਕਤ

ਖਰੜ, 23 ਜੂਨ (ਗੁਰਮੁੱਖ ਸਿੰਘ ਮਾਨ)-ਖਰੜ ਦੀ ਵਸਨੀਕ ਅਤੇ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਉਪ ਪ੍ਰਧਾਨ ਰਹਿ ਚੁੱਕੀ ਸੁਲਕਸ਼ਨਾ ਪਾਲ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪਬਲਿਕ ਕੋ-ਆਰਡੀਨੇਸ਼ਨ ਸੈੱਲ ਦੀ ਜ਼ਿਲ੍ਹਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ | ਇਹ ...

ਪੂਰੀ ਖ਼ਬਰ »

ਗਮਾਡਾ ਵਲੋਂ ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਦੌਰਾਨ ਪੱਖਪਾਤ ਕੀਤੇ ਜਾਣ ਸਬੰਧੀ ਉੱਠ ਰਹੇ ਨੇ ਸਵਾਲ

ਐੱਸ. ਏ. ਐੱਸ. ਨਗਰ, 23 ਜੂਨ (ਨਰਿੰਦਰ ਸਿੰਘ ਝਾਂਮਪੁਰ)-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਸਭ ਤੋਂ ਵੱਡੀ ਵਿਕਾਸ ਅਥਾਰਟੀ ਗਰੇਟਰ ਮੁਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵਲੋਂ ਸ਼ਹਿਰ ਅਤੇ ਆਸ-ਪਾਸ ਦੇ ਖੇਤਰਾਂ 'ਚ ਨਾਜਾਇਜ਼ ਕਬਜ਼ਿਆਂ ਵਿਰੁੱਧ ਆਰੰਭ ਕੀਤੀ ਗਈ ...

ਪੂਰੀ ਖ਼ਬਰ »

ਮੁਹਾਲੀ ਅੰਦਰ ਜਨਤਕ ਲਾਇਬ੍ਰੇਰੀਆਂ ਨੂੰ ਕਾਂਗਰਸ ਨੇ ਅਣਗੌਲਿਆ ਕੀਤਾ-ਚੰਦੂਮਾਜਰਾ

ਐੱਸ. ਏ. ਐੱਸ. ਨਗਰ, 23 ਜੂਨ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਵਲੋਂ 2014 ਦੀ ਲੋਕ ਸਭਾ ਚੋਣ ਜਿੱਤਣ ਸਮੇਂ ਸ਼ਹਿਰ ਵਾਸੀਆਂ ਨਾਲ ਮੁਹਾਲੀ ਦੇ ਪਾਰਕਾਂ ...

ਪੂਰੀ ਖ਼ਬਰ »

ਸੇਖਨ ਮਾਜਰਾ ਦੇ ਲਾਭਪਾਤਰੀਆਂ ਨੂੰ ਪੈਨਸ਼ਨਾਂ ਦੇ ਪ੍ਰਵਾਨਗੀ ਪੱਤਰ ਵੰਡੇ

ਐੱਸ. ਏ. ਐੱਸ. ਨਗਰ, 23 ਜੂਨ (ਜਸਬੀਰ ਸਿੰਘ ਜੱਸੀ)-ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਅਤੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਅਤੇ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਮੀਡੀਆ ਕੋਆਰਡੀਨੇਟਰ ਵਲੋਂ ਪਿੰਡ ਸੇਖਨ ...

ਪੂਰੀ ਖ਼ਬਰ »

ਸ਼ਹੀਦ ਨਾਇਬ ਸੂਬੇਦਾਰ ਪਾਲ ਸਿੰਘ ਦੀ ਬਰਸੀ 'ਤੇ ਨਹੀਂ ਪੁੱਜਾ ਕੋਈ ਪ੍ਰਸ਼ਾਸਨਿਕ ਅਧਿਕਾਰੀ, ਪਰਿਵਾਰ 'ਚ ਰੋਸ

ਡੇਰਾਬੱਸੀ, 23 ਜੂਨ (ਗੁਰਮੀਤ ਸਿੰਘ)-ਸ਼ਹੀਦ ਨਾਇਬ ਸੂਬੇਦਾਰ ਪਾਲ ਸਿੰਘ ਦੇ ਜੱਦੀ ਪਿੰਡ ਦੇਵੀਨਗਰ ਵਿਖੇ ਉਨ੍ਹਾਂ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਵਲੋਂ 16ਵੀਂ ਬਰਸੀ ਮਨਾਈ ਗਈ | ਇਸ ਮੌਕੇ ਸੁਖਮਨੀ ਸੋਸ਼ਲ ਸਕਿੱਲਜ਼ ਵੈੱਲਫੇਅਰ ਫਾਊਾਡੇਸ਼ਨ ਵਲੋਂ ਮੁਫ਼ਤ ਸਿਹਤ ਜਾਂਚ ...

ਪੂਰੀ ਖ਼ਬਰ »

ਟਰੱਕ ਨੇ ਦਰਜਨ ਗੱਡੀਆਂ ਨੂੰ ਮਾਰੀ ਟੱਕਰ

ਜ਼ੀਰਕਪੁਰ, 23 ਜੂਨ (ਹੈਪੀ ਪੰਡਵਾਲਾ)-ਜ਼ੀਰਕਪੁਰ-ਅੰਬਾਲਾ ਸੜਕ 'ਤੇ ਦੇਰ ਰਾਤ ਇਕ ਟਰੱਕ ਨੇ ਸੜਕ ਕਿਨਾਰੇ ਖੜ੍ਹੀਆਂ ਦਰਜਨ ਦੇ ਕਰੀਬ ਗੱਡੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ | ਘਟਨਾ ...

ਪੂਰੀ ਖ਼ਬਰ »

ਖਰੜ ਸ਼ਹਿਰ ਅੰਦਰ ਘੁੰਮਦੇ ਅਵਾਰਾ ਸਾਨ੍ਹਾਂ ਕਾਰਨ ਰਾਹਗੀਰ ਪ੍ਰੇਸ਼ਾਨ

ਖਰੜ, 23 ਜੂਨ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਆਵਾਰਾ ਸਾਨ੍ਹਾਂ ਵਲੋਂ ਰਾਹਗੀਰਾਂ ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ 'ਤੇ ਹਮਲਾ ਕਰਕੇ ਉਨ੍ਹਾਂ ਜ਼ਖ਼ਮੀ ਕਰਨਾ ਹੁਣ ਆਮ ਜਿਹੀ ਗੱਲ ਹੋ ਗਈ ਹੈ | ਬੀਤੇ ਕੱਲ੍ਹ ਅਨਾਜ ਮੰਡੀ ਖਰੜ ਨੇੜੇ ਇਕ ...

ਪੂਰੀ ਖ਼ਬਰ »

ਐੱਸ.ਟੀ.ਐੱਫ. ਮੁਹਾਲੀ ਵਲੋਂ ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਕਾਬੂ

ਐੱਸ. ਏ. ਐੱਸ. ਨਗਰ, 23 ਜੂਨ (ਜਸਬੀਰ ਸਿੰਘ ਜੱਸੀ)-ਐੱਸ. ਟੀ. ਐੱਫ. ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਏਅਰਪੋਰਟ ਰੋਡ ਤੋਂ ਇਕ ਮੁਲਜ਼ਮ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਗਈ ਹੈ | ਇਸ ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਮੂਲ ਵਾਸੀ ...

ਪੂਰੀ ਖ਼ਬਰ »

ਹਰ ਮਿਲਾਪ ਨਗਰ ਰੇਲਵੇ ਫਾਟਕ 'ਤੇ ਬਣਨ ਵਾਲੇ ਅੰਡਰਪਾਸ ਲਈ ਸਰਵੇਅ ਮੁਕੰਮਲ

ਜ਼ੀਰਕਪੁਰ, 23 ਜੂਨ (ਅਵਤਾਰ ਸਿੰਘ)-ਬਲਟਾਣਾ-ਚੰਡੀਗੜ੍ਹ ਸੜਕ 'ਤੇ ਸਥਿਤ ਹਰਮਿਲਾਪ ਨਗਰ ਰੇਲਵੇ ਫਾਟਕ 'ਤੇ ਬਣਨ ਵਾਲੇ ਅੰਡਰਪਾਸ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਆਪਣਾ ਵਾਅਦਾ ਨਿਭਾਅ ਕੇ ਇਸ ਅੰਡਰਪਾਸ ਦਾ ਮੁੜ ਸਰਵੇਅ ਮੁਕੰਮਲ ਕਰਵਾ ਦਿੱਤਾ ਹੈ ¢ ਇਕ ਨਿੱਜੀ ਕੰਪਨੀ ਤੋਂ ...

ਪੂਰੀ ਖ਼ਬਰ »

ਜੇਬ ਕਤਰੀਆਂ ਨੇ ਨਕਦੀ ਅਤੇ ਗਹਿਣਿਆਂ 'ਤੇ ਹੱਥ ਕੀਤਾ ਸਾਫ਼

ਕੁਰਾਲੀ, 23 ਜੂਨ (ਹਰਪ੍ਰੀਤ ਸਿੰਘ)-ਨਿੱਜੀ ਬੱਸ ਵਿਚ ਸਫ਼ਰ ਕਰਨ ਸਮੇਂ ਦੋ ਜੇਬ ਕਤਰੀਆਂ ਨੇ ਇਕ ਔਰਤ ਦੇ ਥੈਲੇ ਵਿਚੋਂ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣਿਆਂ ਵਾਲੇ ਪਰਸ 'ਤੇ ਹੱਥ ਸਾਫ਼ ਕਰ ਲਿਆ | ਔਰਤ ਨੇ ਇਸ ਸਬੰਧੀ ਪੁਲਿਸ ਨੂੰ ਸੂਚਨਾ ਦੇ ਕੇ ਜੇਬ ਕਤਰੀਆਂ ...

ਪੂਰੀ ਖ਼ਬਰ »

ਐਕਟਿਵਾ ਤੇ ਮੋਟਰਸਾਈਕਲ ਚੋਰੀ

ਖਰੜ, 23 ਜੂਨ (ਗੁਰਮੁੱਖ ਸਿੰਘ ਮਾਨ)-ਸਿਟੀ ਪੁਲਿਸ ਖਰੜ ਵਲੋਂ ਐਕਟਿਵਾ ਅਤੇ ਮੋਟਰਸਾਈਕਲ ਚੋਰੀ ਕਰਨ ਸਬੰਧੀ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ | ਗਿਲਕੋ ਵੈਲੀ ਮੁੰਡੀ ਖਰੜ ਦੇ ਵਸਨੀਕ ਤੇਗਵੀਰ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ...

ਪੂਰੀ ਖ਼ਬਰ »

ਖੁੱਲੇ੍ਹਆਮ ਸੁੱਟੇ ਜਾਂਦੇ ਕੂੜੇ ਕਰਕਟ ਤੋਂ ਰਾਹਗੀਰ ਤੇ ਆਸ-ਪਾਸ ਦੇ ਵਸਨੀਕ ਪ੍ਰੇਸ਼ਾਨ

ਖਰੜ, 23 ਜੂਨ (ਗੁਰਮੁੱਖ ਸਿੰਘ ਮਾਨ)-ਸੜਕਾਂ 'ਤੇ ਖੁੱਲ੍ਹੇਆਮ ਸੁੱਟੇ ਜਾਂਦੇ ਕੂੜੇ ਕਰਕਟ ਅਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਵਿਚ ਪਾ ਕੇ ਸੁੱਟੀ ਜਾਂਦੀ ਗੰਦਗੀ ਤੋਂ ਉੱਠਣ ਵਾਲੀ ਬਦਬੂ ਤੋਂ ਰਾਹਗੀਰ ਅਤੇ ਆਸ-ਪਾਸ ਰਹਿਣ ਵਾਲੇ ਲੋਕ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ ਪਰ ਇਸ ...

ਪੂਰੀ ਖ਼ਬਰ »

8 ਸਾਲਾਂ ਤੋਂ ਚਿੱਟਾ ਹਾਥੀ ਸਾਬਿਤ ਹੋ ਰਿਹੈ ਸੀਵਰੇਜ ਪ੍ਰਾਜੈਕਟ-ਸੀ.ਪੀ.ਆਈ. (ਐੱਮ)

ਲਾਲੜੂ, 23 ਜੂਨ (ਰਾਜਬੀਰ ਸਿੰਘ)-ਸੀ. ਪੀ. ਆਈ. (ਐੱਮ.) ਬ੍ਰਾਂਚ ਲਾਲੜੂ ਦੀ ਇਕ ਮੀਟਿੰਗ ਕਾਮਰੇਡ ਕੌਲ ਸਿੰਘ ਦੇ ਸਥਾਨਕ ਦਫ਼ਤਰ ਵਿਖੇ ਸਾਬਕਾ ਸਰਪੰਚ ਕਾਮਰੇਡ ਲਾਭ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਨਗਰ ਕੌਾਸਲ ਲਾਲੜੂ ਅੰਦਰ ਚਿੱਟਾ ਹਾਥੀ ਸਾਬਿਤ ਹੋ ਰਹੇ ...

ਪੂਰੀ ਖ਼ਬਰ »

ਕਾਲੋਨਾਈਜ਼ਰਾਂ ਨੇ ਪਿੰਡ ਭੁੱਖੜੀ ਦੇ ਜਲ-ਘਰ ਤੋਂ ਪਾਣੀ ਲੈਣ ਲਈ ਨਾਜਾਇਜ਼ ਤੌਰ 'ਤੇ ਜੋੜਿਆ ਕੁਨੈਕਸ਼ਨ

ਖਰੜ, 23 ਜੂਨ (ਗੁਰਮੁੱਖ ਸਿੰਘ ਮਾਨ)-ਨਾਬਾਰਡ ਸਕੀਮ ਤਹਿਤ ਪਿੰਡ ਭੁੱਖੜੀ ਦੇ ਵਸਨੀਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਲਗਾਏ ਗਏ ਜਲ-ਘਰ ਦੀ ਪਾਈਪ ਲਾਈਨ ਤੋਂ ਪਿੰਡ ਦੇ ਆਲੇ-ਦੁਆਲੇ ਕਾਲੋਨਾਈਜ਼ਰਾਂ ਵਲੋਂ ਕਥਿਤ ਤੌਰ 'ਤੇ ਆਪਣੀਆਂ ਕਾਲੋਨੀਆਂ ਵਿਚ ਪਾਣੀ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਛੋਟਾ ਹਾਥੀ ਚਾਲਕ ਦੀ ਮੌਤ

ਐੱਸ. ਏ. ਐੱਸ. ਨਗਰ, 23 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੀ ਉਦਯੋਗਿਕ ਖੇਤਰ ਵਿਚਲੀ ਚੌਕੀ ਤੋਂ ਸੋਹਾਣਾ ਵੱਲ ਨੂੰ ਜਾਂਦੀ ਸੜਕ 'ਤੇ ਇਕ ਅਣਪਛਾਤੇ ਵਾਹਨ ਵਲੋਂ ਛੋਟਾ ਹਾਥੀ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਛੋਟਾ ਹਾਥੀ ਚਾਲਕ ਦੀ ਮੌਤ ਹੋ ਗਈ | ...

ਪੂਰੀ ਖ਼ਬਰ »

ਪੰਚਕੂਲਾ ਵਿਖੇ ਅੰਡਰ-15 ਡਿਸਟਿ੍ਕਟ ਬੈਡਮਿੰਟਨ ਟੂਰਨਾਮੈਂਟ ਸ਼ੁਰੂ

ਪੰਚਕੂਲਾ, 23 ਜੂਨ (ਕਪਿਲ)-ਅਸ਼ਵਨੀ ਗੁਪਤਾ ਮੈਮੋਰੀਅਲ ਟਰੱਸਟ ਅਤੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵਲੋਂ ਪੰਚਕੂਲਾ ਦੇ ਤਾਊ ਦੇਵੀ ਲਾਲ ਸਟੇਡੀਅਮ ਦੇ ਬੈਡਮਿੰਟਨ ਹਾਲ ਵਿਖੇ ਅੰਡਰ-15 ਡਿਸਟਿ੍ਕਟ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ 'ਚ ਪੰਚਕੂਲਾ ...

ਪੂਰੀ ਖ਼ਬਰ »

4 ਸਾਲਾ ਲਾਪਤਾ ਬੱਚੇ ਨੂੰ ਪੁਲਿਸ ਨੇ ਪਰਿਵਾਰ ਨਾਲ ਮਿਲਵਾਇਆ

ਡੇਰਾਬੱਸੀ, 23 ਜੂਨ (ਗੁਰਮੀਤ ਸਿੰਘ)-ਡੇਰਾਬੱਸੀ ਦੇ ਮੁੱਖ ਬਾਜ਼ਾਰ ਤੋਂ ਲਾਪਤਾ ਬੱਚੇ ਨੂੰ ਪੁਲਿਸ ਨੇ ਲੱਭ ਕੇ ਪਰਿਵਾਰ ਨਾਲ ਮਿਲਵਾਇਆ ਹੈ | ਮਾਮਲੇੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਤਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ 4 ਸਾਲਾ ਮੁਹੰਮਦ ਦਿਲਸ਼ਾਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX