ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਭਾਰੀ ਮੀਂਹ ਮਗਰੋਂ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ ਬੂੜਾ ਗੁੱਜਰ ਅਤੇ ...
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  1 day ago
ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੈਡਮ ਇੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ- ਹਰਿਆਣਾ ਹਾਈਕੋਰਟ ਦੀ ਸੁਣਵਾਈ ਤਹਿਤ 2011 ਰਿਵਾਈਜ ਨਤੀਜੇ ਨਾਲ ਪਾਸ ਹੋਏ ਬੇਰੁਜ਼ਗਾਰ ਅਧਿਆਪਕਾਂ ...
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  1 day ago
ਸਰਾਏ ਅਮਾਨਤ ਖਾਂ, 20 ਜੁਲਾਈ (ਨਰਿੰਦਰ ਸਿੰਘ ਦੋਦੇ)-ਕੁੱਟਮਾਰ ਕਰਕੇ ਵਿਆਹੁਤਾ ਦੀ ਹੱਤਿਆ ਕਰਨ ਵਾਲੇ ਸਹੁਰਾ ਪਰਿਵਾਰ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ਼ ਵਜੋਂ ਮ੍ਰਿਤਕਾ ਦੇ ਵਾਰਿਸਾਂ ਵੱਲੋਂ ਲਾਸ਼ ਨੂੰ ਥਾਣਾ ਸਰਾਏ ਅਮਾਨਤ ਖਾਂ ਅੱਗੇ ਰੱਖ ਕੇ ਧਰਨਾ ...
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  1 day ago
ਨਵੀਂ ਦਿੱਲੀ, 20 ਜੁਲਾਈ- ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜਾਮੂਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਯੂ.ਪੀ.ਏ ਪ੍ਰਧਾਨ ਸੋਨੀਆ ਗਾਂਧੀ ਨੇ ਉੱਥੇ ਪਹੁੰਚ ਕੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਪਰਿਵਾਰਕ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਕਿਹਾ ਹੈ ਕਿ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਸਰਕਾਰ ਨੇ ਦੋ ਦਿਨ ਦਾ ਰਾਸ਼ਟਰੀ ਸੋਗ ਰੱਖਣ ਦਾ ਫੈਸਲਾ ਕੀਤਾ..
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  1 day ago
ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  1 day ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  1 day ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  1 day ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  1 day ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  1 day ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  1 day ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  1 day ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  1 day ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  1 day ago
ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ
. . .  1 day ago
ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  1 day ago
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  1 day ago
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  1 day ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  1 day ago
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  1 day ago
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  1 day ago
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  1 day ago
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  1 day ago
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  1 day ago
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  1 day ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 day ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 day ago
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  1 day ago
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  1 day ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  1 day ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਅੱਜ ਦਾ ਵਿਚਾਰ
. . .  1 day ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  2 days ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  2 days ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਰੂਪਨਗਰ

ਗੰਗੂਵਾਲ ਨਹਿਰ ਹਾਦਸੇ ਵਿਚ ਇਕ ਨੌਜਵਾਨ ਦੀ ਲਾਸ਼ ਤੇ ਕਾਰ ਹੋਈ ਬਰਾਮਦ

ਸ੍ਰੀ ਅਨੰਦਪੁਰ ਸਾਹਿਬ, 23 ਜੂਨ, (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਗੰਗੂਵਾਲ ਲਾਗੇ ਭਾਖੜਾ ਨਹਿਰ ਵਿਚ ਵਾਪਰੇ ਹਾਦਸੇ ਤੋਂ ਬਾਅਦ ਕੌਮੀ ਆਫ਼ਤ ਜਵਾਬਦੇਹੀ ਫੋਰਸ ਵਲੋਂ ਕੀਤੇ ਗਏ ਲਗਾਤਾਰ ਯਤਨਾਂ ਕਾਰਨ ਤਿੰਨ ਲਾਪਤਾ ਨੌਜਵਾਨਾ ਵਿਚੋਂ ਇਕ ਦੀ ਲਾਸ਼ ਅਤੇ ਹਾਦਸੇ ਵਾਲੀ ਕਾਰ ਬਰੇਜ਼ਾ ਕਾਰ ਨੰੂ ਬਰਾਮਦ ਕਰ ਲਿਆ ਗਿਆ ਹੈ | ਇਸ ਸਬੰਧੀ ਥਾਣਾ ਮੁਖੀ ਸਵਿੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋ ਕੀਤੇ ਜਾ ਰਹੀ ਲਗਾਤਾਰ ਭਾਲ ਤਾੋ ਬਾਅਦ ਕਾਰ ਚਾਲਕ ਅਨੂਪ ਸਿੰਘ ਪੁੱਤਰ ਜਗਦੀਸ ਸਿੰਘ ਵਾਸੀ ਸਵਾੜਾ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੀ ਲਾਸ ਨੂੰ ਪਾਣੀ ਵਿਚੋਂ ਬਾਹਰ ਕੱਢ ਲਿਆ ਗਿਆ ਜਦੋਂ ਕਿ ਗੁਰਪ੍ਰੀਤ ਸਿੰਘ ਵਾਸੀ ਚਤਾੜਾ ਜ਼ਿਲ੍ਹਾ ਉੂਨਾ ਹਿਮਾਚਲ ਪ੍ਰਦੇਸ਼ ਤੇ ਗੁਰਮੀਤ ਸਿੰਘ ਪੁੱਤਰ ਜੁਗਿੰਦਰਪਾਲ ਵਾਸੀ ਬਰਾਰੀ ਬੀਕਾਪੁਰ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੀ ਭਾਲ ਜਾਰੀ ਹੈ ਤੇ ਕੌਮੀ ਆਫ਼ਤਾਂ ਜਵਾਬਦੇਹੀ ਫੋਰਸ ਵਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ | ਲਾਪਤਾ ਨੌਜਵਾਨਾ ਦੀ ਭਾਲ ਦੇ ਚੱਲ ਰਹੇ ਕਾਰਜ਼ਾਂ ਦਾ ਜਾਇਜ਼ਾ ਲੈਣ ਲਈ ਉੱਪ ਮੰਡਲ ਮੈਜਿਸਟੇ੍ਰਟ ਕਨੂੰ ਗਰਗ, ਉੱਪ ਪੁਲਿਸ ਕਪਤਾਨ ਚੰਦ ਸਿੰਘ, ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੇ ਚੀਫ਼ ਇੰ.ਏ.ਕੇ. ਅਗਰਵਾਲ ਅਤੇ ਤਹਿਸੀਲਦਾਰ ਗੁਰਜੀਤ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ ਤੇ ਚੱਲ ਰਹੇ ਭਾਲ ਕਾਰਜਾਂ ਤੇ ਸੰਤੁਸ਼ਟੀ ਪ੍ਰਗਟਾਈ ਨਾਲ ਹੀ ਕਿਹਾ ਕਿ ਬਹੁਤ ਜਲਦ ਹੀ ਰਹਿੰਦੇ ਦੋ ਨੌਜਵਾਨਾ ਦੀ ਭਾਲ ਵੀ ਕਰ ਲਈ ਜਾਵੇਗੀ | ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਬੀਤੇ ਦੋ ਦਿਨਾ ਤੋਂ ਬੀ.ਬੀ.ਐਮ.ਬੀ. ਦੇ ਚਾਰ, ਹੋਮ ਗਾਰਡ ਨਾਲ ਸਬੰਧਿਤ ਚਾਰ ਅਤੇ ਸੱਤ ਬਾਹਰੀ ਗੋਤਾਖੋਰ ਸੁਰੇਸ ਕੁਮਾਰ ਦੀ ਅਗਵਾਈ ਹੇਠ ਨੌਜਵਾਨਾਂ ਦੀ ਭਾਲ ਕਰ ਰਹੇ ਸੀ ਇਸ ਤੋ ਬਾਅਦ ਐਨ.ਡੀ.ਆਰ.ਐਫ. ਦੀ 15 ਮੈਂਬਰੀ ਟੀਮ ਇੰਸਪੈਕਟਰ ਰਾਮ ਲਾਲ ਹਰਨ ਦੀ ਅਗਵਾਈ ਹੇਠ ਵੀ ਬੀਤੀ ਰਾਤ ਤੋ ਭਾਲ ਦੇ ਕਾਰਜਾਂ ਵਿਚ ਜੁਟੀ ਹੋਈ ਹੈ | ਜਦੋਂਕਿ ਨੇੜਲੇ ਪਿੰਡਾਂ ਦੇ ਸੈਂਕੜੇ ਵਿਅਕਤੀ ਘਟਨਾ ਵਾਲੀ ਥਾਂ 'ਤੇ ਪਹੁੰਚੇ ਹੋਏ ਸਨ | ਜਾਣਕਾਰੀ ਅਨੁਸਾਰ ਭਾਲ ਵਿਚ ਤੇਜ਼ੀ ਲਿਆਉਣ ਲਈ ਗੰਗੂਵਾਲ ਵਿਖੇ ਨਹਿਰ ਦੇ ਵਿਚ ਖ਼ਾਸ ਕਿਸਮ ਦੀਆ ਕਿਸ਼ਤੀਆਂ ਰਾਹੀ ਦੋ ਲਾਪਤਾ ਨੌਜਵਾਨਾ ਦੀ ਭਾਲ ਜਾਰੀ ਹੈ |

ਮੋਟਰਸਾਈਕਲ ਸਵਾਰ ਝਪਟਮਾਰ ਔਰਤ ਤੋਂ ਸੋਨੇ ਦੀ ਵਾਲੀ ਝਪਟ ਕੇ ਹੋਏ ਫ਼ਰਾਰ

ਸ੍ਰੀ ਚਮਕੌਰ ਸਾਹਿਬ, 23 ਜੂਨ (ਜਗਮੋਹਣ ਸਿੰਘ ਨਾਰੰਗ)-ਪਿੰਡ ਲੁਠੇੜੀ ਨੇੜੇ ਦਵਾਈ ਲੈ ਕੇ ਪੈਦਲ ਪਰਤ ਰਹੀ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟ ਕੇ ਦੋ ਮੋਟਰ ਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ | ਪੀੜਤ ਔਰਤ ਅਮਰੀਕ ਕੌਰ ਦੇ ਪਤੀ ਸਾਬਕਾ ਫ਼ੌਜੀ ਜਰਨੈਲ ਸਿੰਘ ਵਾਸੀ ...

ਪੂਰੀ ਖ਼ਬਰ »

ਅਬਿਆਣਾ ਤੇ ਮਾਧੋਪੁਰ ਦੇ ਗੁਰਦੁਆਰਾ ਸਾਹਿਬ ਵਿਚ ਚੋਰੀ

ਨੂਰਪੁਰ ਬੇਦੀ, 23 ਜੂਨ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਾਡੀਆਂ)-ਬਲਾਕ ਨੂਰਪੁਰ ਬੇਦੀ ਦੇ ਪਿੰਡ ਅਬਿਆਣਾ ਤੇ ਮਾਧੋਪੁਰ ਵਿਖੇ ਬੀਤੀ ਰਾਤ ਚੋਰਾਂ ਵਲੋਂ ਗੁਰੂ ਘਰਾਂ ਦੀਆਂ ਖਿੜਕੀਆਂ ਪੁੱਟ ਕੇ ਅੰਦਰ ਜਾ ਕੇ ਮਾਇਆ ਚੋਰੀ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਝੋਨੇ ਲਈ ਖੇਤਾਂ 'ਚ ਗਾਹਣ ਕਰਦੇ ਨੌਜਵਾਨ ਦੀ ਮੌਤ

ਬੇਲਾ, 23 ਜੂਨ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਸੁਰਤਾਪੁਰ ਵਿਖੇ ਖੇਤਾਂ 'ਚ ਝੋਨੇ ਲਗਾਉਣ ਲਈ ਗਾਹਣ (ਕੱਦੂ) ਕਰਦੇ ਵੇਲੇ ਨੌਜਵਾਨ ਦੀ ਮੌਤ ਹੋ ਗਈ¢ ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ (27) ਪੁੱਤਰ ਜੋਗਾ ਸਿੰਘ ਵਾਸੀ ਸੁਰਤਾਪੁਰ ਜੋ ਕਿ ਝੋਨਾ ਲਗਾਉਣ ਲਈ ਖੇਤਾਂ ਵਿਚ ...

ਪੂਰੀ ਖ਼ਬਰ »

ਘਰ-ਘਰ ਨੌਕਰੀ ਦੇਣ ਵਾਲੀ ਸਰਕਾਰ ਦੇ ਰਾਜ 'ਚ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)-ਘਰ-ਘਰ ਨੌਕਰੀਆਂ ਦੇਣ ਵਾਲੀ ਮੋਤੀਆਂ ਵਾਲੀ ਸਰਕਾਰ ਦੇ ਰਾਜ ਵਿਚ ਤਾਂ ਹੁਣ ਕਈ ਮਹਿਕਮੇ ਵੀ ਕਲਰਕਾਂ ਬਾਝੋਂ ਖ਼ਾਲੀ ਹੋਣ ਦੇ ਕਿਨਾਰੇ ਪੁੱਜ ਗਏ ਹਨ | ਨਗਰ ਸੁਧਾਰ ਟਰੱਸਟ ਵਿਚ 20 ਦੇ ਕਰੀਬ ਪਦ ਹਨ ਜਿਨ੍ਹਾਂ ਵਿਚੋਂ ਸਿਰਫ਼ 2 ਕਲਰਕ ਤੇ 2 ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਪਾਰਕਿੰਗ ਸਪੇਸ ਦੀ ûੜ ਕਾਰਨ ਲੋਕਾਂ ਨੂੰ ਕਰਨਾ ਪੈ ਰਿਹਾ ਹੈ ਮੁਸ਼ਕਿਲਾਂ ਦਾ ਸਾਹਮਣਾ

ਰੂਪਨਗਰ, 23 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਅੱਜ ਦੁਪਹਿਰ ਵੇਲੇ ਰੇਲਵੇ ਸਟੇਸ਼ਨ 'ਤੇ ਆਪਣੇ ਰਿਸ਼ਤੇਦਾਰਾਂ ਨੂੰ ਗੱਡੀ 'ਚ ਬਿਠਾਉਣ ਪੁੱਜੇ ਲੋਕਾਂ ਨੂੰ ਵੱਡੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪਿਆ | ਇਸ ਸਬੰਧੀ ਪਿੰਡ ਸਮਰਾਲਾ ਦੇ ਗੁਰਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰੀ ਨੰਗਲ ਦੇ 90 ਪਰਿਵਾਰਾਂ ਨੂੰ ਬੇਘਰ ਹੋਣ ਤੋਂ ਬਚਾਉਣ ਦੀ ਮੰਗ

ਨੰਗਲ, 23 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਆਮ ਆਦਮੀ ਪਾਰਟੀ ਦੇ ਆਗੂ ਡਾ. ਸੰਜੀਵ ਗੌਤਮ, ਸਤੀਸ਼ ਚੋਪੜਾ, ਸੰਜੇ ਦੁਰੇਜਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀ.ਐਨ.ਐਫ. ਸੀ. ਦੇ 90 ਪਰਿਵਾਰਾਂ ਨੂੰ ਬੇਘਰ ਹੋਣੋਂ ਬਚਾਇਆ ਜਾਵੇ | ਚੇਤੇ ਰਹੇ ਕਿ ਪੰਜਾਬ ਸਰਕਾਰ ਦੇ ਨੰਗਲ ...

ਪੂਰੀ ਖ਼ਬਰ »

ਸਤਿਗੁਰ ਕਬੀਰ ਜੀ ਦੇ ਪ੍ਰਗਟ ਦਿਵਸ ਨੂੰ ਲੈ ਕੇ ਕੱਢੀ ਗਈ ਸ਼ੋਭਾ ਯਾਤਰਾ

ਸ੍ਰੀ ਅਨੰਦਪੁਰ ਸਾਹਿਬ, 23 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਬੀਤੇ ਕੱਲ ਸ੍ਰੀ ਅਨੰਦਪੁਰ ਸਾਹਿਬ ਦੇ ਚੋਈ ਬਾਜ਼ਾਰ ਸਥਿਤ ਕਬੀਰ ਸਤਿਸੰਗ ਭਵਨ ਵਿਖੇ ਕਬੀਰ ਪੰਥੀ ਸਮਾਜ ਸੁਧਾਰ ਸਭਾ ਰਜਿ: ਵਲੋਂ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪ੍ਰਧਾਨ ...

ਪੂਰੀ ਖ਼ਬਰ »

ਖੇਤਾਂ 'ਚੋਂ ਤਵੀਆਂ ਚੋਰੀ

ਨੂਰਪੁਰ ਬੇਦੀ, 23 ਜੂਨ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਪਿੰਡ ਮੂਸਾਪੁਰ ਦੇ ਇਕ ਕਿਸਾਨ ਦੀਆ ਖੇਤਾਂ ਵਿਚੋਂ ਵੀ ਚੋਰਾਂ ਵਲੋਂ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ¢ਪੀੜਤ ਕਿਸਾਨ ਹਰਬੰਸ ਸਿੰਘ ਬੈਂਸ ਨੇ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਸਮੇਤ ਇੱਕ ਕਾਬੂ

ਸ੍ਰੀ ਚਮਕੌਰ ਸਾਹਿਬ, 23 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਨੇ ਸੰਧੂਆਂ ਮਾਰਗ 'ਤੇ ਮਾਣੇਮਾਜਰਾ ਚੌਕ ਵਿਚ ਇੱਕ ਨੌਜਵਾਨ ਨੂੰ ਨਸ਼ੀਲੀਆਂ ਦਵਾਈਆਂ/ਟੀਕਿਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਬੀਤੀ ...

ਪੂਰੀ ਖ਼ਬਰ »

ਕੀਰਤਪੁਰ ਸਾਹਿਬ ਪੁਲਿਸ ਵਲੋਂ 10 ਕਿਲੋਂ ਗਾਂਜੇ ਸਮੇਤ 2 ਗਿ੍ਫ਼ਤਾਰ

ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 23 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ)-ਸਥਾਨਕ ਰੇਲਵੇ ਸਟੇਸ਼ਨ ਨਜ਼ਦੀਕ ਸਥਿਤ ਰਾਜਸਥਾਨੀਆਂ ਦੀਆਂ ਝੰੁਗੀਆਂ ਵਿਚ ਗਾਂਜੇ ਵੇਚਣ ਵਾਲਿਆਂ ਿਖ਼ਲਾਫ਼ ਸ਼ਿਕੰਜਾ ਕਸਦਿਆਂ ਕੀਰਤਪੁਰ ਸਾਹਿਬ ਨੇ ਇਕ ਔਰਤ ਸਮੇਤ 2 ...

ਪੂਰੀ ਖ਼ਬਰ »

ਬੈਂਸ ਵਿਖੇ 12ਵਾਂ ਕਿ੍ਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ

ਨੂਰਪੁਰ ਬੇਦੀ, 23 ਜੂਨ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਪਿੰਡ ਬੈਂਸ ਵਿਖੇ ਦਸਮੇਸ਼ ਫਾਲਕਨ ਕਲੱਬ ਵਲੋਂ ਕਰਵਾਇਆ ਗਿਆ ਬਾਰਵਾਂ ਕਿ੍ਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ | ਜਿਸ ਵਿਚ ਵੱਖ-ਵੱਖ ਿਖ਼ੱਤਿਆਂ ਤੋਂ ਆਈਆਂ 50 ਟੀਮਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਗਤਕਾ ਅਖਾੜਾ ਮੋਰਿੰਡਾ ਨੇ ਵਿਸ਼ਵ ਗਤਕਾ ਦਿਵਸ ਮਨਾਇਆ

ਮੋਰਿੰਡਾ, 23 ਜੂਨ (ਪਿ੍ਤਪਾਲ ਸਿੰਘ)- ਗਤਕਾ ਸਿੱਖ ਕੌਮ ਦੀ ਮਨਭਾਉਂਦੀ ਖੇਡ ਹੈ, ਜਿਸ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸਿੱਖਾਂ ਨੂੰ ਸਵੈ ਰੱਖਿਆ ਅਤੇ ਮਜਲੂਮਾਂ ਦੀ ਰੱਖਿਆ ਲਈ ਸ਼ੁਰੂ ਕੀਤਾ ਸੀ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਦੂਨ ਗੁੱਜਰ ਵੈੱਲਫੇਅਰ ਸਭਾ ਵਲੋਂ ਸਰਬਸੰਮਤੀ ਨਾਲ ਚੁਣੇ ਸਰਪੰਚਾਂ ਦਾ ਸਨਮਾਨ

ਨੂਰਪੁਰ ਬੇਦੀ, 23 ਜੂਨ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਪਿਛਲੇ ਕਈ ਸਾਲਾਂ ਤੋਂ ਸਮਾਜ ਸੇਵੀ ਕਾਰਜਾਂ, ਸਿੱਖਿਆ ਦੇ ਖੇਤਰ ਮਾਨਵਤਾ ਦੀ ਭਲਾਈ, ਸਮਾਜਿਕ ਕਾਰਜਾਂ ਤੇ ਸਮਾਜਿਕ ਕੁਰੀਤੀਆਂ 'ਤੇ ਫ਼ਜ਼ੂਲ ਖ਼ਰਚੀ ਰੋਕਣ ਲਈ ਪ੍ਰਧਾਨ ਜੀਵਨ ਕੁਮਾਰ ਸੰਜੂ ਹਰੀਪੁਰ ਦੀ ...

ਪੂਰੀ ਖ਼ਬਰ »

ਖ਼ੂਨੀ ਸੜਕਾਂ ਨੂੰ ਲੈ ਕੇ ਮੰਗਾਂ ਪ੍ਰਵਾਨ ਕਰਨ ਤੀਜੇ ਦਿਨ ਵੀ ਨਾ ਬਹੁੜਿਆ ਕੋਈ ਪ੍ਰਸ਼ਾਸਨਿਕ ਅਧਿਕਾਰੀ

ਕਾਹਨਪੁਰ ਖੂਹੀ, 23 ਜੂਨ (ਗੁਰਬੀਰ ਸਿੰਘ ਵਾਲੀਆ)-ਇਲਾਕੇ ਦੀਆਂ ਖ਼ੂਨੀ ਸੜਕਾਂ ਦੇ ਸੁਧਾਰ ਤੇ ਮੁਰੰਮਤ ਸ਼ੁਰੂ ਕਰਵਾਉਣ ਨੂੰ ਲੈ ਕੇ ਇਲਾਕਾ ਸੰਘਰਸ਼ ਕਮੇਟੀ ਵਲੋਂ ਝੱਜ ਚੌਾਕ 'ਤੇ ਲਗਾਏ ਪੱਕੇ ਮੋਰਚੇ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਜ਼ਿਲ੍ਹਾ ਨਵਾਂਸ਼ਹਿਰ ਤੋਂ ਆਏ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਘਾਟ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਨੰਗਲ, 23 ਜੂਨ (ਪ੍ਰੀਤਮ ਸਿੰਘ ਬਰਾਰੀ)-ਬੀਤੀ ਦੇਰ ਸ਼ਾਮ ਇਤਿਹਾਸਕ ਗੁਰਦੁਆਰਾ ਘਾਟ ਸਾਹਿਬ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਿੱਖ ਨੌਜਵਾਨ ਸਭਾ ਨੰਗਲ ਵਲੋਂ ਮਨਾਏ ਜਾਂਦੇ ਇਸ ਦਿਹਾੜੇ ਵਿਚ ...

ਪੂਰੀ ਖ਼ਬਰ »

ਫਤਹਿਪੁਰ ਭੰਗਾਲਾ ਵਿਖੇ ਸਲਾਨਾ ਉਰਸ ਮਨਾਇਆ

ਪੁਰਖਾਲੀ, 23 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਸਾਈਾ ਸਾਇਅਦ ਹਜ਼ਰਤ ਬਾਹੂ ਬਗਦੂਦੀਨ ਘੋੜੇ ਵਾਲੀ ਸਰਕਾਰ ਦਾ ਦੂਸਰਾ ਸਾਲਾਨਾ ਉਰਸ ਫਤਿਹਪੁਰ ਭੰਗਾਲਾ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ ¢ ਇਸ ਮੌਕੇ ਬਾਬਾ ਜੀ ਦੇ ਦਰਬਾਰ 'ਤੇ ਚਾਦਰ ਅਤੇ ਝੰਡੇ ਦੀ ਰਸਮ ਨਿਭਾਈ ਗਈ ਤੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਨਾਲ ਸਬੰਧਿਤ ਸਕੂਲਾਂ ਦੇ ਵਿਦਿਆਰਥੀਆ ਨੇ ਕੀਤੇ ਗੁਰਧਾਮਾਂ ਦੇ ਦਰਸ਼ਨ

ਸ੍ਰੀ ਅਨੰਦਪੁਰ ਸਾਹਿਬ, 23 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਿਤ ਸਕੂਲਾਂ ਦੇ 45 ਕੁੜੀਆਂ ਅਤੇ 36 ਲੜਕਿਆਂ ਦੇ ਗਰੁੱਪ ਵਲੋ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕੀਤੇ ਗਏ | ਪਟਿਆਲਾ ...

ਪੂਰੀ ਖ਼ਬਰ »

ਬੀਬੀ ਬਲਜੀਤ ਕੌਰ ਨੂੰ ਸ਼ਰਧਾਂਜਲੀਆਂ ਭੇਟ

ਸ੍ਰੀ ਅਨੰਦਪੁਰ ਸਾਹਿਬ, 23 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਨੰਬਰਦਾਰ ਪਰਿਵਾਰ ਨਾਲ ਸਬੰਧਿਤ ਬੀਬੀ ਬਲਜੀਤ ਕੌਰ ਪਤਨੀ ਜੁਗਿੰਦਰ ਸਿੰਘ ਨੰਬਰਦਾਰ ਦਾ ਗੁਰਦੁਆਰਾ ਡੇਰਾ ਡੁਮੇਲੀ ਲੋਦੀਪੁਰ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ | ਜਿਸ ਵਿਚ ਹਜ਼ੂਰੀ ਰਾਗੀ ਭਾਈ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਗੁਰਮਤਿ ਸਮਾਗਮ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)-ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ਦਸਵੀਂ ਕੋਟਲਾ ਨਿਹੰਗ ਰੂਪਨਗਰ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਦੂਜਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਅਕਾਲੀ–ਭਾਜਪਾ ਸੰਸਦਾਂ ਮੈਂਬਰਾਂ 'ਤੇ ਲਾਏ ਸ਼ਹਿਰੀਆਂ ਦਾ ਲੀਜ਼ ਮਸਲਾ ਹੱਲ ਨਾ ਕਰਾਉਣ ਦੇ ਦੋਸ਼

ਨੰਗਲ, 23 ਜੂਨ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਅਤੇ ਕੇਂਦਰ ਵਿਚ ਪਿਛਲੇ ਪੰਜ ਸਾਲਾਂ 'ਚ ਅਕਾਲੀ ਭਾਜਪਾ ਸਰਕਾਰ ਹੋਣ ਅਤੇ ਬੀ. ਬੀ. ਐਮ. ਬੀ. ਦਾ ਅਦਾਰਾ ਵੀ ਕੇਂਦਰ ਸਰਕਾਰ ਅਧੀਨ ਹੋਣ ਦੇ ਬਾਵਜੂਦ ਵੀ ਇੱਥੋਂ ਸਾਂਸਦ ਰਹੇ ਅਵਿਨਾਸ਼ ਰਾਏ ਖੰਨਾ ਅਤੇ ਪ੍ਰੋ. ਪ੍ਰੇਮ ਸਿੰਘ ...

ਪੂਰੀ ਖ਼ਬਰ »

ਬਾਬਾ ਕਲਾਧਾਰੀ ਗੁਰਦੁਆਰਾ ਪਿੰਡ ਬੰਦਲਹਿੜੀ ਵਿਖੇ ਧਾਰਮਿਕ ਸਮਾਗਮ

ਨੰਗਲ, 23 ਜੂਨ (ਗੁਰਪ੍ਰੀਤ ਗਰੇਵਾਲ)-ਨੇੜਲੇ ਪਿੰਡ ਬੰਦਲੈਹੜੀ 'ਚ ਗੁਰਦੁਆਰਾ ਬਾਬਾ ਕਲਾਧਾਰੀ ਜੀ ਵਿਖੇ ਬਾਬਾ ਹੇਮਰਾਜ ਦੀ ਅਗਵਾਈ ਵਿਚ ਸਾਲਾਨਾ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਮੌਕੇ ਸੰਤ ਬਾਬਾ ਬਾਲ ਜੀ ਕੋਟਲਾ ਕਲਾਂ ਊਨਾ ਵਾਲਿਆਂ ਨੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 23 ਜੂਨ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਰਾਜ ਪਾਵਰ ਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜਨਰੇਸ਼ਨ ਡਵੀਜ਼ਨ ਦੀ ਮੀਟਿੰਗ ਪ੍ਰਧਾਨ ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੈਨਸ਼ਨਰਜ਼ ਮੰਗਾ ਦੇ ਹੱਲ ਸਬੰਧੀ ਪੰਜਾਬ ਸਰਕਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਮਹਾਂ ਸਭਾ ਜ਼ਿਲ੍ਹਾ ਊਨਾ ਨੇ ਦਿੱਲੀ ਵਿਖੇ ਸਿੱਖ ਦੀ ਕੁੱਟਮਾਰ ਦੀ ਨਿਖੇਧੀ ਕੀਤੀ

ਸੰਤੋਖਗੜ੍ਹ, 23 ਜੂਨ (ਮਲਕੀਅਤ ਸਿੰਘ)-ਬੀਤੇ ਦਿਨ ਸ੍ਰੀ ਗੁਰੂ ਰਵਿਦਾਸ ਮਹਾਂ ਸਭਾ ਜ਼ਿਲ੍ਹਾ ਊਨਾ ਦੀ ਇਕ ਹੰਗਾਮੀ ਇਕੱਤਰਤਾ ਮਹਾਂ ਸਭਾ ਦੇ ਪ੍ਰਧਾਨ ਐਡਵੋਕੇਟ ਨਰੇਸ਼ ਕੁਮਾਰ ਦੀ ਪ੍ਰਧਾਨਗੀ ਅਧੀਨ ਹੋਈ | ਜਿਸ ਵਿਚ ਭਾਈ ਜਸਵੀਰ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ...

ਪੂਰੀ ਖ਼ਬਰ »

ਨਗਰ ਕੌ ਾਸਲ ਨੇ ਬਰਸਾਤ ਤੋਂ ਪਹਿਲਾਂ ਸ਼ਹਿਰ 'ਚ ਨਾਲਿਆਂ ਦੀ ਸਫ਼ਾਈ ਕਰਵਾਈ

ਨੰਗਲ, 23 ਜੂਨ (ਪ੍ਰੀਤਮ ਸਿੰਘ ਬਰਾਰੀ)- ਨਗਰ ਕੌਾਸਲ ਨੰਗਲ ਵਲੋਂ ਸ਼ਹਿਰ ਅੰਦਰ ਬਰਸਾਤ ਦੇ ਮੌਸਮ ਤੋਂ ਪਹਿਲਾਂ ਨਾਲਿਆਂ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ ਤਾਕਿ ਬਰਸਾਤੀ ਪਾਣੀ ਨਾਲ ਲੋਕਾਂ ਦਾ ਕੋਈ ਨੁਕਸਾਨ ਨਾ ਹੋਵੇ ਤੇ ਇਸੇ ਤਹਿਤ ਅੱਜ ਮੁਹੱਲਾ ਰਾਜ ਨਗਰ ਦੇ ...

ਪੂਰੀ ਖ਼ਬਰ »

ਬੱਸ ਪਰਮਿਟ ਮਨਜ਼ੂਰ ਹੋਣ ਦੇ ਬਾਵਜੂਦ ਬੱਸ ਸੇਵਾ ਨੂੰ ਤਰਸੇ ਤਿੰਨ ਪਿੰਡਾਂ ਦੇ ਲੋਕ

ਪੁਰਖਾਲੀ, 23 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਬੱਸ ਪਰਮਿਟ ਮਨਜ਼ੂਰ ਹੋਣ ਦੇ ਬਾਵਜੂਦ ਵੀ ਇਲਾਕੇ ਦੇ ਤਿੰਨ ਪਿੰਡਾਂ ਦੇ ਲੋਕ ਬੱਸ ਸੇਵਾ ਨੂੰ ਤਰਸ ਰਹੇ ਸਨ ¢ ਇਸ ਸਬੰਧੀ ਪਿੰਡ ਕਕੌਟ, ਮਾਜਰੀ ਘਾੜ ਤੇ ਜੋਧਪੁਰ ਦੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡਾਂ ਨੂੰ ਬੱਸ ਸੇਵਾ ...

ਪੂਰੀ ਖ਼ਬਰ »

ਪਦਉਨਤ ਹੋਏ 3 ਥਾਣੇਦਾਰਾਂ ਦਾ ਸਨਮਾਨ

ਰੂਪਨਗਰ, 23 ਜੂਨ (ਸ.ਰ.)-ਆਈ.ਜੀ. ਦਫ਼ਤਰ ਰੂਪਨਗਰ ਵਿਖੇ ਤਾਇਨਾਤ ਹੌਲਦਾਰ ਤੋਂ ਏ.ਐਸ.ਆਈ. ਬਣੇ ਮਨਜਿੰਦਰ ਸਿੰਘ, ਰਾਮ ਲਾਲ ਅਤੇ ਗੁਰਚਰਨ ਸਿੰਘ ਦਾ ਨਵੀਂ ਅਨਾਜ ਮੰਡੀ ਰੂਪਨਗਰ ਵਿਖੇ ਸਨਮਾਨ ਕੀਤਾ ਗਿਆ | ਸਨਮਾਨ ਕਰਨ ਦੀ ਰਸਮ ਆੜ੍ਹਤੀ ਐਸੋ: ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਾ ਵੈੱਲਫ਼ੇਅਰ ਸੁਸਾਇਟੀ ਦੀ ਮੀਟਿੰਗ ਹੋਈ

ਨੂਰਪੁਰ ਬੇਦੀ, 23 ਜੂਨ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਸਮਾਜ ਸੇਵੀ ਕੰਮਾਂ ਵਿਚ ਮੋਹਰੀ ਭੂਮਿਕਾ ਨਿਭਾਅ ਰਹੀ ਖੇਤਰ ਦੀ ਨਾਮਵਰ ਸੰਸਥਾ ਗੁਰੂ ਨਾਨਕ ਵੈੱਲਫੇਅਰ ਸੁਸਾਇਟੀ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਕੁਸ਼ਲ ਕੁਮਾਰ ਭਟੋਆ ਦੀ ਅਗਵਾਈ 'ਚ ਨੂਰਪੁਰ ਬੇਦੀ ...

ਪੂਰੀ ਖ਼ਬਰ »

ਨਗਰ ਕੌ ਾਸਲ ਰੂਪਨਗਰ ਵਲੋਂ ਸ਼ਹਿਰ ਵਿਚ ਸਫ਼ਾਈ ਜਾਗਰੂਕਤਾ ਮੁਹਿੰਮ ਆਰੰਭ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)-ਨਗਰ ਕੌਾਸਲ ਰੂਪਨਗਰ ਵਲੋਂ ਪ੍ਰਾਫਾਰਮਰਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਸ਼ਹਿਰ ਵਿਚ ਸਫ਼ਾਈ ਨੂੰ ਲੈ ਕੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਅੱਜ ਵਾਰਡ ਨੰਬਰ 1 (ਹਵੇਲੀ ਕਲਾਂ) ਤੋਂ ਇਸ ਮੁਹਿੰਮ ਦਾ ਆਰੰਭ ...

ਪੂਰੀ ਖ਼ਬਰ »

ਲਖੇੜ ਦੇ ਮੋਹਨ ਲਾਲ ਨੇ 7 ਹਜ਼ਾਰ ਮੀਟਰ ਤੋਂ ਵੱਧ ਉਚਾਈ ਵਾਲੀ ਤਿ੍ਸ਼ੂਲ ਪਰਬਤ 'ਤੇ ਲਹਿਰਾਇਆ ਤਿਰੰਗਾ

ਸ੍ਰੀ ਅਨੰਦਪੁਰ ਸਾਹਿਬ, 23 ਜੂਨ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)- ਚੰਗਰ ਇਲਾਕੇ ਨਾਲ ਸਬੰਧਿਤ ਨੇੜਲੇ ਪਿੰਡ ਲਖੇੜ ਨਾਲ ਸਬੰਧਿਤ ਅਤੇ ਭਾਰਤੀ ਫ਼ੌਜ ਦੀ 26 ਪੰਜਾਬ ਵਿਚ ਸੇਵਾ ਨਿਭਾ ਰਿਹਾ ਚੌਧਰੀ ਮੋਹਨ ਲਾਲ ਨੇ 7 ਹਜ਼ਾਰ 120 ਮੀਟਰ ਦੀ ਉਚਾਈ ਵਾਲੇ ਮਾਊਾਟ ਤਿ੍ਸ਼ੂਲ ਵਿਖੇ ...

ਪੂਰੀ ਖ਼ਬਰ »

ਸੂਬਾ ਸਰਕਾਰ ਨੇ ਵੈਟ ਰਾਸ਼ੀ ਦੱਬੀ, ਕੌ ਾਸਲਾਂ ਤਨਖ਼ਾਹਾਂ ਦੇਣ ਤੋਂ ਔਖੀਆਂ-ਮੱਕੜ

ਰੂਪਨਗਰ, 23 ਜੂਨ (ਸਟਾਫ਼ ਰਿਪੋਰਟਰ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਨਗਰ ਕੌਾਸਲ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਕਿਹਾ ਕਿ ਨਗਰ ਕੌਾਸਲਾਂ ਦਾ ਪੰਜਾਬ ਵਿਚ ਬੁਰਾ ਹਾਲ ਹੈ | ਪੰਜਾਬ ਸਰਕਾਰ ਵਲੋਂ ਵੈਟ ਦੀ ਰਾਸ਼ੀ ਨਾ ਜਾਰੀ ਕੀਤੇ ਜਾਣ ਕਾਰਨ ਮੁਲਾਜ਼ਮ ...

ਪੂਰੀ ਖ਼ਬਰ »

ਬਲਾਕ ਸ੍ਰੀ ਅਨੰਦਪੁਰ ਸਾਹਿਬ 'ਚ ਛੱਪੜਾਂ ਦੀ ਸਫ਼ਾਈ ਕਰਨ ਦਾ ਸੰਭਾਵੀ ਟੀਚਾ ਕੀਤਾ ਜਾਵੇਗਾ ਪੂਰਾ

ਸ੍ਰੀ ਅਨੰਦਪੁਰ ਸਾਹਿਬ, 23 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਰਾਜ ਦੇ ਪੇਂਡੂ ਛੱਪੜਾਂ ਨੂੰ 15 ਦਿਨਾਂ 'ਚ ਸਾਫ਼ ਕਰਨ ਦੇ ਰੱਖੇ ਟੀਚੇ ਨੂੰ ਸ੍ਰੀ ...

ਪੂਰੀ ਖ਼ਬਰ »

ਪੀ.ਸੀ.ਪੀ.ਐਨ.ਡੀ.ਟੀ. ਸਲਾਹਕਾਰ ਕਮੇਟੀ ਦੀ ਮੀਟਿੰਗ

ਰੂਪਨਗਰ, 23 ਜੂਨ (ਸਟਾਫ਼ ਰਿਪੋਰਟਰ)-ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ. ਸਲਾਹਕਾਰ ਕਮੇਟੀ ਰੂਪਨਗਰ ਦੀ ਮੀਟਿੰਗ ਸਿਵਲ ਸਰਜਨ ਰੂਪਨਗਰ-ਕਮ-ਚੇਅਰਪਰਸਨ, ਜ਼ਿਲ੍ਹਾ ਐਪ੍ਰੋਪ੍ਰੀਏਟ ਅਥਾਰਿਟੀ ਡਾ. ਐਚ.ਐਨ.ਸ਼ਰਮਾ ਜੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਡੀ.ਪੀ.ਓ. ਇਸਤਰੀ ਅਤੇ ...

ਪੂਰੀ ਖ਼ਬਰ »

ਸਬ ਸੈਂਟਰ ਝਾਂਡੀਆਂ ਅਤੇ ਚੰਦਪੁਰ ਸੇਰੀ ਵਿਖੇ ਮਲੇਰੀਆ ਦਿਵਸ ਮਨਾਇਆ

ਨੂਰਪੁਰ ਬੇਦੀ, 23 ਜੂਨ (ਵਿੰਦਰਪਾਲ ਝਾਂਡੀਆਂ)-ਡਾ: ਸ਼ਿਵ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਬਲਾਕ ਨੂਰਪੁਰ ਬੇਦੀ ਦੀ ਅਗਵਾਈ ਹੇਠ ਸਬ ਸੈਂਟਰ ਝਾਂਡੀਆਂ ਅਤੇ ਚੰਦਪੁਰ ਸੇਰੀ ਵਿਖੇ ਮਲੇਰੀਆ ਦਿਵਸ ਮਨਾਇਆ ਗਿਆ | ਜਿਸ ਵਿਚ ਆਏ ਹੋਏ ਮੈਂਬਰਾਂ ਨੂੰ ਰਾਮ ਪ੍ਰਸ਼ਾਦ ਅਤੇ ...

ਪੂਰੀ ਖ਼ਬਰ »

ਡਿਜੀਟਲ ਇੰਡੀਆ ਦੇ ਲੋਕ ਆਪਣੇ ਕੋਠਿਆਂ ਦੀਆਂ ਛੱਤਾਂ 'ਤੇ ਚੜ੍ਹ ਕੇ ਮੋਬਾਈਲ ਫ਼ੋਨ ਸੁਣਨ ਨੂੰ ਹੋਏ ਮਜਬੂਰ

ਪੁਰਖਾਲੀ, 23 ਜੂਨ ( ਅੰਮਿ੍ਤਪਾਲ ਸਿੰਘ ਬੰਟੀ)-ਇਕ ਪਾਸੇ ਭਾਰਤ ਸਰਕਾਰ ਵਲੋਂ ਭਾਰਤ ਦੇਸ਼ ਨੂੰ ਡਿਜੀਟਲ ਇੰਡੀਆ ਦਾ ਨਾਅਰਾ ਦਿੱਤਾ ਜਾ ਰਿਹਾ ਹੈ ਦੂਸਰੇ ਪਾਸੇ ਡਿਜੀਟਲ ਇੰਡੀਆ ਵਾਲੇ ਇਸ ਦੇਸ਼ 'ਚ ਮੋਬਾਈਲ ਫ਼ੋਨ ਅੱਜ ਵੀ ਰੇਂਜ ਨੂੰ ਤਰਸ ਰਹੇ ਹਨ ¢ ਲੋਕਾਂ ਦੇ ਮੋਬਾਈਲ ...

ਪੂਰੀ ਖ਼ਬਰ »

ਸੱਜਰੀ ਸਵੇਰ ਕਲਾਂ ਕੇਂਦਰ ਵਲੋਂ ਗੁਰਮਤਿ ਮੁਕਾਬਲੇ ਕਰਾਏ

ਮੋਰਿੰਡਾ, 23 ਜੂਨ (ਕੰਗ)-ਸੱਜਰੀ ਸਵੇਰ ਕਲਾ ਕੇਂਦਰ ਰਜਿ: ਮੋਰਿੰਡਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਪਿੰਡ ਰਸੂਲਪੁਰ ਵਿਚ ਪ੍ਰਧਾਨ ਜਸਵਿੰਦਰ ਸਿੰਘ ਅਤੇ ਚੇਅਰਮੈਨ ਦਰਸ਼ਨ ਸਿੰਘ ਦੀ ਅਗਵਾਈ ਹੇਠ ਸਮਾਜ ...

ਪੂਰੀ ਖ਼ਬਰ »

ਸੰਸਥਾ ਵਲੋਂ ਲਗਾਏ ਮੁਫ਼ਤ ਕੈਂਪ ਦੌਰਾਨ 105 ਮਰੀਜ਼ਾਂ ਦੀ ਜਾਂਚ

ਮੋਰਿੰਡਾ, 23 ਜੂਨ (ਪਿ੍ਤਪਾਲ ਸਿੰਘ)-ਸਥਾਨਕ ਗੁਰਦੁਆਰਾ ਗੁਪਤਸਰ ਸਾਹਿਬ ਵਿਖੇ ਯੂਥ ਵੈੱਲਫੇਅਰ ਸੋਸ਼ਲ ਆਰਗੇਨਾਈਜ਼ੇਸ਼ਨ (ਰਜਿ) ਪੰਜਾਬ ਅਤੇ ਹੈਲਥਸੋਅਰ ਮਲਟੀ ਸਪੈਸ਼ਲਿਟੀ ਹਸਪਤਾਲ ਘੜੰੂਆਂ ਵੱਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ਸਬੰਧੀ ਸੰਸਥਾ ...

ਪੂਰੀ ਖ਼ਬਰ »

ਗੁਰੂ ਨਾਨਕ ਵੈੱਲਫੇਅਰ ਸੁਸਾਇਟੀ ਵਲੋਂ 20 ਪਰਿਵਾਰਾਂ ਦੀ ਰਾਸ਼ਨ ਸਮਗਰੀ ਦੇਣ ਲਈ ਚੋਣ

ਨੂਰਪੁਰ ਬੇਦੀ, 23 ਜੂਨ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਸਮਾਜ ਸੇਵੀ ਸੰਸਥਾ ਗੁਰੂ ਨਾਨਕ ਵੈੱਲਫੇਅਰ ਸੁਸਾਇਟੀ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਕੁਸ਼ਲ ਕੁਮਾਰ ਭਟੋਆ ਦੀ ਅਗਵਾਈ 'ਚ ਨੂਰਪੁਰ ਬੇਦੀ ਵਿਖੇ ਕੀਤੀ ਗਈ, ਜਿਸ ਵਿਚ ਸੁਸਾਇਟੀ ਦਾ ਇੱਕ ਮਹੀਨੇ ਦਾ ਲੇਖਾ ...

ਪੂਰੀ ਖ਼ਬਰ »

ਪਾਣੀ ਦੀ ਬੱਚਤ ਸਬੰਧੀ ਪਿੰਡ ਅਰਨੌਲੀ ਅਤੇ ਦੁੱਮਣਾ 'ਚ ਆਮ ਇਜਲਾਸ

ਮੋਰਿੰਡਾ, 23 ਜੂਨ (ਪਿ੍ਤਪਾਲ ਸਿੰਘ)-ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਪਾਣੀ ਦੀ ਬੱਚਤ ਨੂੰ ਲੈ ਕੇ ਜਾਰੀ ਨਿਰਦੇਸ਼ਾਂ ਦੇ ਚੱਲਦਿਆਂ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਲੋਂ ਪਿੰਡ ਅਰਨੌਲੀ ਅਤੇ ਪਿੰਡ ਦੁੱਮਣਾ ਵਿਖੇ ਆਮ ਇਜਲਾਸ ਕਰਵਾਏ ਗਏ | ਇਨ੍ਹਾਂ ਇਜਲਾਸਾਂ ਮੌਕੇ ...

ਪੂਰੀ ਖ਼ਬਰ »

ਭਾਜਪਾ ਨੇ ਮਨਾਇਆ ਡਾ. ਮੁਖਰਜੀ ਦਾ ਬਲੀਦਾਨ ਦਿਵਸ

ਸ੍ਰੀ ਅਨੰਦਪੁਰ ਸਾਹਿਬ, 23 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਰੂਪਨਗਰ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਦੀ ਅਗਵਾਈ ਹੇਠ ਜਨ ਸੰਘ ਦੇ ਸੰਸਥਾਪਕ ਡਾ. ਸਿਆਮਾ ਪ੍ਰਸਾਦ ਮੁਖਰਜੀ ਦਾ ਬਲੀਦਾਨ ਦਿਵਸ ਮਨਾਇਆ ...

ਪੂਰੀ ਖ਼ਬਰ »

'ਚਾਹ ਛੱਡੋ ਕੋਹੜ ਵੱਢੋ' ਮੁਹਿੰਮ ਦਾ ਸ਼ੁੱਭ ਆਰੰਭ

ਨੰਗਲ, 23 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ 'ਚਾਹ ਛੱਡੋ ਕੋਹੜ ਵੱਢੋ' ਮੁਹਿੰਮ ਦਾ ਸ਼ੁੱਭ ਅਰੰਭ ਕੀਤਾ ਗਿਆ | ਇਸ ਨਿਵੇਕਲੀ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਪ੍ਰਸਿੱਧ ...

ਪੂਰੀ ਖ਼ਬਰ »

ਸਿਵਲ ਸੰਭਾਲ ਨੂੰ ਹੋਂ ਕਾਲੋਨੀ ਵਲੋਂ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ

ਘਨੌਲੀ, 23 ਜੂਨ (ਜਸਵੀਰ ਸਿੰਘ ਸੈਣੀ)-ਸਿਵਲ ਸੰਭਾਲ ਨੂੰ ਹੋਂ ਕਾਲੌਨੀ ਵਲੋਂ ਅੱਜ ਦਫ਼ਤਰ ਵਿਖੇ ਸਰਬੱਤ ਦੇ ਭਲੇ ਲਈ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਸਿਵਲ ਸੰਭਾਲ ਸਟਾਫ਼ ਅਤੇ ਕਾਲੋਨੀ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਧਾਰਮਿਕ ...

ਪੂਰੀ ਖ਼ਬਰ »

ਵਿਸ਼ਵਕਰਮਾ ਲੌਜ ਨੰਬਰ 173 ਲੁਧਿਆਣਾ ਵਲੋਂ 12 ਵਿਦਿਆਰਥਣਾਂ ਨੂੰ ਸਾਈਕਲ ਭੇਟ

ਨੰਗਲ, 23 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਅੱਜ ਨੰਗਲ 'ਚ ਹੋਏ ਇਕ ਸ਼ਾਨਦਾਰ ਸਮਾਗਮ ਦੌਰਾਨ ਲੁਧਿਆਣਾ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਵਿਸ਼ਵਕਰਮਾ ਲੌਜ ਨੰਬਰ 173 ਵਲੋਂ 12 ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ | ਚੇਤੇ ਰਹੇ ਕਿ ਪਿਛਲੇ ਇਕ ਵਰੇ੍ਹ 'ਚ ਇਹ ਸੰਸਥਾ ਨੰਗਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX