ਤਾਜਾ ਖ਼ਬਰਾਂ


ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਦਸੂਹਾ ,19 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਗੰਗਾ ਚੱਕ ਵਿਖੇ ਇੱਕ ਫ਼ੌਜੀ ਨੌਜਵਾਨ ਜਿਸ ਦਾ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜੀ ਗੁਰਪ੍ਰੀਤ ਸਿੰਘ ਜੋ ਕਿ ਆਗਰਾ ਵਿਚ ...
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਲੋਪੋਕੇ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪੁਲਸ ਥਾਣਾ ਲੋਪੋਕੇ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਮੁਖੀ ਬਾਬਾ ਰਾਜਨ ਸਿੰਘ ਉਪਰ ਰੰਜਸ਼ ਤਹਿਤ ਗੋਲੀਆਂ ਚਲਾਉਣ ਵਾਲੇ ਹਰਜਿੰਦਰ ਸਿੰਘ ਤੇ ਗੁਰਸੇਵਕ ਸਿੰਘ ਖ਼ਿਲਾਫ਼...
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਬੰਗਾ, 19 ਜੁਲਾਈ (ਜਸਵੀਰ ਸਿੰਘ ਨੂਰਪੁਰ) - ਮੋਹਨ ਲਾਲ ਸੂਦ ਨੇ ਐੱਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ...
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਸਪੀਕਰ ਕਿਹਾ ਕਿ ਉਹ ਸੁਪਰੀਮ ਕੋਰਟ, ਸਦਨ ਅਤੇ ਸਭ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਕਿਸੀ ਵਿਧਾਇਕ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣ ਦੇ ਲਈ ਚਿੱਠੀ ਨਹੀਂ ਲਿਖੀ ਅਤੇ ਨਾ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੈ। ਉਨ੍ਹਾਂ ...
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਾਘਾਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)- ਅੱਜ ਬਾਅਦ ਦੁਪਹਿਰ ਕਰੀਬ 2:10 ਵਜੇ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਦੀ ਅਧਿਆਪਕ ਪ੍ਰੇਮ ਲਤਾ ਆਪਣੇ ਸਥਾਨਕ ਪੁਰਾਣੇ ਡਾਕਖ਼ਾਨੇ ਵਾਰੇ ਘਰ ਪਰਤ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ...
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  1 day ago
ਨਵੀਂ ਦਿੱਲੀ, 19 ਜੁਲਾਈ- ਬਾਲੀਵੁੱਡ ਅਦਾਕਾਰ ਅਦਿੱਤਿਆ ਪੰਚੋਲੀ 'ਤੇ ਇਕ ਅਦਾਕਾਰਾਂ ਨੇ ਜਬਰ ਜਨਾਹ ਦੇ ਦੋਸ਼ ਲਗਾਉਂਦੇ ਹੋਏ ਐਫ.ਆਈ.ਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਮੁੰਬਈ ਦੀ ਇਕ ਅਦਾਲਤ ਨੇ ਇਸ ਮਾਮਲੇ 'ਚ ਅਦਿੱਤਿਆ ਪੰਚੋਲੀ...
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਅਰੁਣ ਆਹੂਜਾ)- ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿਖੇ ਸ਼ਾਮਲਾਤ ਦੀ ਜ਼ਮੀਨ ਦੀ ਬੋਲੀ ਕਰਵਾਉਣ ਗਏ ਦਫ਼ਤਰੀ ਕਰਮਚਾਰੀਆਂ ਨੂੰ ਬੰਦੀ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸੁਪਰਡੈਂਟ, ਪੰਚਾਇਤ ਅਫ਼ਸਰ...
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  1 day ago
ਬੈਂਗਲੁਰੂ, 19 ਜੁਲਾਈ- ਕਾਂਗਰਸ ਦੇ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਵੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੁਮਾਰਸਵਾਮੀ ਨੇ ਰਾਜਪਾਲ ਦੀ ਉਸ ਚਿੱਠੀ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਉਨ੍ਹਾਂ ਨੂੰ 19 ਜੁਲਾਈ ਦੁਪਹਿਰ 1:30 ਵਜੇ ...
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  1 day ago
ਪਟਨਾ, 19 ਜੁਲਾਈ- ਬਿਹਾਰ ਦੇ ਨਵਾਦਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 13 ਲੋਕ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ 'ਚ ਕਈ ਬੱਚੇ ਵੀ ਸ਼ਾਮਲ ਹਨ। ਜਦ ਬਿਜਲੀ ਡਿੱਗੀ ਜਦ ਬੱਚੇ ਮੈਦਾਨ 'ਚ ਖੇਡ ਰਹੇ...
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  1 day ago
ਲੰਡਨ, 19 ਜੁਲਾਈ- ਦਿੱਗਜ ਭਾਰਤੀ ਕ੍ਰਿਕਟਰ ਅਤੇ ਰਿਕਾਰਡਾਂ ਦੇ ਬਾਦਸ਼ਾਹ ਸਚਿਨ ਤੇਂਦੁਲਕਰ ਨੂੰ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ. ਸੀ. ਸੀ.) ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੱਖਣੀ ਅਫ਼ਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼...
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  1 day ago
ਕਰਾਚੀ, 19 ਜੁਲਾਈ- ਭਾਰਤ ਵੱਲੋਂ ਕੀਤੀ ਗਈ ਬਾਲਾਕੋਟ ਏਅਰ ਸਟ੍ਰਾਈਕ ਦੇ ਬਾਅਦ ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨਾਗਰਿਕ ਹਵਾਬਾਜ਼ੀ ਅਥਾਰਿਟੀ (ਸੀ.ਐਸ.ਐਸ) ਨੂੰ 850 ਕਰੋੜ ਦਾ ਨੁਕਸਾਨ ਹੋਇਆ ਹੈ। ਪਾਕਿਸਤਾਨ ਦੇ ਹਵਾਬਾਜ਼ੀ ਮੰਤਰੀ ਗ਼ੁਲਾਮ ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸੂਬੇ 'ਚ ਚਿੱਟੇ ਦਾ ਨਸ਼ਾ ਰੋਜ਼ਾਨਾ ਹੀ ਨੌਜਵਾਨਾਂ ਨੂੰ ਮੌਤ ਦਾ ਸ਼ਿਕਾਰ ਬਣਾ ਰਿਹਾ ਹੈ। ਇਸੇ ਦੇ ਓਵਰਡੋਜ਼ ਕਾਰਨ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  1 day ago
ਮੁੰਬਈ, 19 ਜੁਲਾਈ- ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ ਚੋਣ ਕਮੇਟੀ ਦੀ ਬੈਠਕ 21 ਜੁਲਾਈ ਨੂੰ ....
ਟੈਂਕਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਮੌਤਾਂ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਮੰਗਲੁਰੂ 'ਚ ਟੋਲ ਪਲਾਜ਼ਾ ਨੇੜੇ ਐਲ.ਪੀ.ਜੀ. ਟੈਂਕਰ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ 'ਚ 4 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ ...
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  1 day ago
ਭੋਗਪੁਰ, 19 ਜੁਲਾਈ (ਕੁਲਦੀਪ ਸਿੰਘ ਪਾਬਲਾ)- ਬੀਤੀ ਰਾਤ ਭੋਗਪੁਰ ਸ਼ਹਿਰ ਦੇ ਵਾਰਡ ਨੰਬਰ 4 ਦੇ ਰੂਪ ਨਗਰ ਮੁਹੱਲਾ ਦੇ ਵਸਨੀਕ ਇੱਕ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਬਾਬੂ ਦੇ ਰੂਪ 'ਚ...
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  1 day ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  1 day ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
ਤੇਜ਼ ਰਫ਼ਤਾਰ ਟਿੱਪਰ ਵਲੋਂ ਕੁਚਲਣ ਕਾਰਨ ਔਰਤ ਦੀ ਮੌਤ
. . .  1 day ago
ਸੋਮਵਾਰ ਤੱਕ ਜਾਰੀ ਰਹੇਗੀ ਚਰਚਾ : ਸਿੱਧਰਾਮਈਆ
. . .  1 day ago
ਵਿਧਾਨ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ
. . .  1 day ago
ਕਰਨਾਟਕ ਸਿਆਸੀ ਸੰਕਟ : ਵਿਸ਼ਵਾਸ ਮਤ 'ਤੇ ਰਾਜਪਾਲ ਦੀ ਡੈੱਡਲਾਈਨ ਖ਼ਤਮ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਚੋਲਾ ਬਦਲਦਿਆਂ ਨਿਸ਼ਾਨ ਸਾਹਿਬ ਦੇ ਉੱਪਰੋਂ ਡਿੱਗਣ ਕਾਰਨ ਨਿਹੰਗ ਸਿੰਘ ਦੀ ਦਰਦਨਾਕ ਮੌਤ
. . .  1 day ago
ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ
. . .  1 day ago
''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ
. . .  1 day ago
ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ
. . .  1 day ago
ਰਾਮਪੁਰਾ 'ਚ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਆਜ਼ਮ ਖ਼ਾਨ ਦੇ ਖ਼ਿਲਾਫ਼ 23 ਕੇਸ ਦਰਜ -ਐਸ.ਪੀ.
. . .  1 day ago
ਹਲਕਾ ਸ਼ੁਤਰਾਣਾ ਵਿਖੇ ਘੱਗਰ ਦਰਿਆ 'ਚ ਕਈ ਥਾਈਂ ਪਿਆ ਪਾੜ, ਪੈਦਾ ਹੋਈ ਹੜ੍ਹ ਵਰਗੀ ਸਥਿਤੀ
. . .  1 day ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਕਨਵੋਕੇਸ਼ਨ ਹੋਈ ਸ਼ੁਰੂ
. . .  1 day ago
ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਲੋਕ ਸਭਾ 'ਚ ਪੇਸ਼ ਹੋਵੇਗਾ ਆਰ. ਟੀ. ਆਈ. ਸੋਧ ਬਿੱਲ
. . .  1 day ago
ਯੂਨੀਵਰਸਿਟੀ ਦੇ ਬਾਹਰ ਹੋਏ ਧਮਾਕੇ 'ਚ 4 ਲੋਕਾਂ ਦੀ ਮੌਤ, 16 ਜ਼ਖਮੀ
. . .  1 day ago
ਬਠਿੰਡਾ ਪੁਲਿਸ ਨੇ ਗੈਂਗਸਟਰ ਲਾਲੀ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  1 day ago
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  1 day ago
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  1 day ago
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  1 day ago
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  1 day ago
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  1 day ago
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  1 day ago
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  1 day ago
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  1 day ago
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਪਟਿਆਲਾ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ

ਪਟਿਆਲਾ, 23 ਜੂਨ (ਪਰਗਟ ਸਿੰਘ ਬਲਬੇੜ੍ਹਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ 'ਚ ਸਿੱਖ ਧਰਮ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸ਼ਵਿੰਦਰ ਸਿੰਘ ਸਭਰਵਾਲ, ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਕਮਲੇਸ਼ ਕੌਰ ਆਦਿ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਵ ਦੇ ਉੱਚਤਮ ਕ੍ਰਾਂਤੀਕਾਰੀ ਦਾਰਸ਼ਨਿਕ ਰਹਿਬਰ ਸਨ ਅਤੇ ਗੁਰੂ ਸਾਹਿਬ ਨੇ ਸੰਸਾਰ ਨੂੰ ਸੰਪੂਰਨ ਇਨਕਲਾਬ ਦੀ ਮੁਕੰਮਲ ਵਿਚਾਰਧਾਰਾ ਦੀ ਬਖਸ਼ਿਸ਼ ਕੀਤੀ | ਹੈੱਡ ਗ੍ਰੰਥੀ ਗਿਆਨੀ ਭਾਈ ਪ੍ਰਨਾਮ ਸਿੰਘ ਨੇ ਕਿਹਾ ਕਿ ਅੱਜ ਸਮੇਂ ਦੀ ਵੱਡੀ ਲੋੜ ਹੈ ਕਿ ਗੁਰੂ ਸਾਹਿਬ ਦੇ ਉਪਦੇਸ਼ ਨੰੂ ਆਪਣੇ ਜੀਵਨ 'ਚ ਅਮਲੀਜਾਮਾ ਪਹਿਨ ਕੇ ਭਵਿੱਖ ਨੂੰ ਰੌਸ਼ਨਮਈ ਕਰੀਏ | ਇਸ ਮੌਕੇ ਭਾਈ ਸੰਦੀਪ ਸਿੰਘ ਹਜ਼ੂਰੀ ਰਾਗੀ, ਭਾਈ ਬਲਦੇਵ ਸਿੰਘ ਲੌਾਗੋਵਾਲ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਸਾਂਝ ਪਵਾਈ ਤੇ ਗੁਰੂ ਸਾਹਿਬਾਨ ਦੇ ਇਤਿਹਾਸ ਬਾਰੇ ਚਾਨਣਾ ਪਾਇਆ | ਇਸ ਦੌਰਾਨ ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਅਮਰਪਾਲ ਸਿੰਘ, ਰੁਪਿੰਦਰ ਸਿੰਘ, ਮਨਜੀਤ ਸਿੰਘ, ਮਨਪ੍ਰੀਤ ਸਿੰਘ, ਆਤਮ ਪ੍ਰਕਾਸ਼ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦਾ ਪ੍ਰਬੰਧਕੀ ਸਟਾਫ਼ ਵੀ ਹਾਜ਼ਰ ਸਨ |

ਪੀ.ਸੀ.ਆਰ. ਦੇ ਇੰਚਾਰਜ ਵਲੋਂ ਸ਼ਹਿਰ ਦੇ ਪਾਰਕਾਂ 'ਚ ਮਾਰੀ ਰੇਡ

ਪਟਿਆਲਾ, 23 ਜੂਨ (ਮਨਦੀਪ ਸਿੰਘ ਖਰੋੜ)-ਐਸ.ਐਸ.ਪੀ. ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੀ.ਸੀ.ਆਰ. ਦੇ ਇੰਚਾਰਜ ਇੰਸਪੈਕਟਰ ਕਰਨੈਲ ਸਿੰਘ ਦੀ ਅਗਵਾਈ ਹੇਠ ਪੀ.ਸੀ.ਆਰ. ਦੇ ਮੁਲਾਜ਼ਮਾਂ ਨੇ ਸ਼ਹਿਰ ਦੇ ਪਾਰਕਾਂ ਵਿਚ ਹੁੱਲੜਬਾਜ਼ੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ 25 ਕਿੱਲੋ ਭੁੱਕੀ ਬਰਾਮਦ

ਪਟਿਆਲਾ, 23 ਜੂਨ (ਮਨਦੀਪ ਸਿੰਘ ਖਰੋੜ)-ਪਟਿਆਲਾ ਨੇੜਲੇ ਪਿੰਡ ਲੰਗੜੋਈ ਵਿਖੇ ਇਕ ਔਰਤ ਦੇ ਘਰੋਂ ਡਕਾਲਾ ਪੁਲਿਸ ਚੌਾਕੀ ਦੀ ਪੁਲਿਸ ਨੇ ਛਾਪੇਮਾਰੀ ਕਰਕੇ 25 ਕਿੱਲੋ ਭੁੱਕੀ ਬਰਾਮਦ ਕੀਤੀ ਹੈ | ਮੁਲਜ਼ਮ ਦੀ ਪਹਿਚਾਣ ਚਰਨਜੀਤ ਕੌਰ ਵਜੋਂ ਹੋਈ ਹੈ | ਇਸ ਦੀ ਪੁਸ਼ਟੀ ਕਰਦਿਆਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ-ਪਰਚਾ ਦਰਜ

ਰਾਜਪੁਰਾ, 23 ਜੂਨ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਸਵਰਨ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ...

ਪੂਰੀ ਖ਼ਬਰ »

ਮੇਅਰ ਨੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਥਾਂ ਰਵਾਇਤੀ ਕੱਪੜੇ ਦੇ ਥੈਲੇ ਵਰਤਣ ਵਾਲਿਆਂ ਦਾ ਕੀਤਾ ਸਨਮਾਨ

ਪਟਿਆਲਾ, 23 ਜੂਨ (ਜਸਪਾਲ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਆਦੇਸ਼ਾਂ 'ਤੇ ਸਥਾਨਕ ਸਰਕਾਰਾਂ ਵਿਭਾਗ ਤੇ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਸਾਂਝੇ ਤੌਰ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਵਿਰੁੱਧ ਮੁਹਿੰਮ ਆਰੰਭ ਕੀਤੀ ਹੋਈ ਹੈ | ਇਸ ਮੁਹਿੰਮ ਤਹਿਤ ਜਿਵੇਂ ਹੀ ਲੋਕਾਂ ਨੂੰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਪਟਿਆਲਾ, 23 ਜੂਨ (ਮਨਦੀਪ ਸਿੰਘ ਖਰੋੜ)-ਥਾਣਾ ਤਿ੍ਪੜੀ ਦੀ ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਤੋਂ 650 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਅਮਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਹ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਲੜਾਈ ਝਗੜਾ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 23 ਜੂਨ (ਰਣਜੀਤ ਸਿੰਘ, ਜੀ.ਪੀ. ਸਿੰਘ)-ਗੰਡਾ ਖੇੜੀ ਪੁਲਿਸ ਨੇ ਲੜਾਈ ਝਗੜਾ ਕਰਨ ਦੇ ਦੋਸ਼ 'ਚ 5 ਵਿਅਕਤੀਆਂ ਦੇ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਜਗਮੀਤ ਸਿੰਘ ਪੁੱਤਰ ਜੋਰਾ ਸਿੰਘ ਵਾਸੀ ਆਕੜ ਨੇ ...

ਪੂਰੀ ਖ਼ਬਰ »

ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ 3 ਿਖ਼ਲਾਫ਼ ਪਰਚਾ ਦਰਜ

ਪਟਿਆਲਾ, 23 ਜੂਨ (ਮਨਦੀਪ ਸਿੰਘ ਖਰੋੜ)-ਜ਼ਿਲੇ੍ਹ ਦੇ ਪਿੰਡ ਹਰੀਨਗਰ ਖੇੜਕੀ ਵਿਖੇ ਇਕ ਵਿਅਕਤੀ ਦੀ ਜ਼ਮੀਨ 'ਚ ਵੱਟ ਪਾ ਕੇ ਕਬਜ਼ਾ ਕਰਨ ਤੋਂ ਰੋਕਣ 'ਤੇ ਮੁਲਜ਼ਮ ਵਲੋਂ ਰਿਵਾਲਵਰ ਕੱਢ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਪਸਿਆਣਾ ਦੀ ਪੁਲਿਸ ਨੇ 3 ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ 'ਚ 2 ਮੌਤਾਂ-2 ਫੱਟੜ

ਘਨੌਰ, 23 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਘਨੌਰ ਤੋਂ ਅੰਬਾਲਾ ਸੜਕ 'ਤੇ ਪੈਂਦੇ ਬਾਰਡਰ ਨਾਲ ਲੱਗਦੇ ਪਿੰਡ ਲੋਹਸਿੰਬਲੀ ਨੇੜੇ 2 ਮੋਟਰਸਾਈਕਲਾਂ ਦੀ ਟੱਕਰ 'ਚ 2 ਵਿਅਕਤੀਆਂ ਦੀ ਮੌਤ ਅਤੇ ਦੋ ਦੇ ਫੱਟੜ ਹੋਣ ਦੀ ਜਾਣਕਾਰੀ ਹੈ | ਪ੍ਰੇਮ ਸਿੰਘ ਥਾਣਾ ਮੁਖੀ ਘਨੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

30 ਸਾਲਾਂ ਮਗਰੋਂ ਰਜਵਾਹੇ 'ਚ ਛੱਡਿਆ ਪਾਣੀ ਟੇਲਾਂ ਤੱਕ ਪਹੁੰਚਣ ਤੋਂ ਪਹਿਲਾਂ ਹੀ ਸੁੱਕਿਆ

ਪਾਤੜਾਂ, 23 ਜੂਨ (ਜਗਦੀਸ਼ ਸਿੰਘ ਕੰਬੋਜ)-ਕਰਮਗੜ੍ਹ ਰਜਵਾਹੇ ਦੀ ਬਰਾਂਚ ਅਤਾਲਾਂ 'ਚ ਬੀਤੇ 30 ਸਾਲਾਂ ਤੋਂ ਨਹਿਰੀ ਪਾਣੀ ਨਾ ਆਉਣ ਕਾਰਨ ਪਾਤੜਾਂ ਨੇੜਲੇ ਕਈ ਪਿੰਡਾਂ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਨਹੀਂ ਮਿਲ ਰਿਹਾ ਸੀ | ਇਸ ਬਾਰੇ ਮੁੱਦਾ ਚੁੱਕੇ ਜਾਣ 'ਤੇ ਹਰਕਤ 'ਚ ਆਏ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਲਾਪਤਾ

ਪਟਿਆਲਾ, 23 ਜੂਨ (ਮਨਦੀਪ ਸਿੰਘ ਖਰੋੜ)-ਪਿਛਲੇ ਦਿਨੀਂ ਪਟਿਆਲਾ ਦੇ ਨੇੜਲੇ ਪਿੰਡ ਭੱਠਲਾਂ ਤੋਂ 21 ਸਾਲਾ ਨੌਜਵਾਨ ਭੇਦਭਰੀ ਹਾਲਤ 'ਚ ਲਾਪਤਾ ਹੋ ਗਿਆ ਜਿਸ ਦੀ ਪਛਾਣ ਗੁਰਜੰਟ ਸਿੰਘ ਵਜੋਂ ਹੋਈ | ਇਸ ਸਬੰਧੀ ਲਾਪਤਾ ਲੜਕੇ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ...

ਪੂਰੀ ਖ਼ਬਰ »

ਨਹਿਰੀ ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ ਹਲਕਾ ਸ਼ੁਤਰਾਣਾ ਦੇ ਘੱਗਰ ਪਾਰਲੇ ਪਿੰਡਾਂ ਦੇ ਕਿਸਾਨ

ਅਰਨੋਂ, 23 ਜੂਨ (ਦਰਸ਼ਨ ਸਿੰਘ ਪਰਮਾਰ)-ਲੋਕਾਂ ਨਾਲ ਝੂਠੇ ਤੇ ਕੋਰੇ ਸਾਫ਼ ਵਾਅਦੇ ਕਰਨ ਵਾਲੇ ਸਾਡੇ ਨੇਤਾ ਲੋਕ ਅਕਸਰ ਸਮੇਂ-ਸਮੇਂ 'ਤੇ ਪਿੰਡਾਂ 'ਚ ਝੂਠ ਤੇ ਗੱਪਾਂ ਮਾਰ ਕੇ ਵਿਕਾਸ ਦੀਆਂ ਗੱਲਾਂ ਕਰ ਆਪਣੀ ਪਿੱਠ ਥਪ-ਥਪਾਉਂਦੇ ਰਹਿੰਦੇ ਹਨ ਤੇ ਸਾਡੇ ਭੋਲੇ-ਭਾਲੇ ਲੋਕ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ-4 ਕਾਬੂ

ਪਾਤੜਾਂ, 23 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ 4 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਹਰਿਆਣਾ 'ਚੋਂ ਸ਼ਰਾਬ ਦੀ ਤਸਕਰੀ ਕਰ ਰਹੇ ਇਨ੍ਹਾਂ ਵਿਅਕਤੀਆਂ ਦੇ ਿਖ਼ਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ...

ਪੂਰੀ ਖ਼ਬਰ »

ਨੌਜਵਾਨ ਦੀ ਅਚਾਨਕ ਮੌਤ

ਜਟਾਣਾ ਉੱਚਾ, 23 ਜੂਨ (ਮਨਮੋਹਣ ਸਿੰਘ ਕਲੇਰ)-ਮਾਰਕੀਟ ਕਮੇਟੀ ਖਮਾਣੋਂ ਵਿਖੇ ਲੰਬਾ ਸਮਾਂ ਬਤੌਰ ਲੇਖਾਕਾਰ ਸੇਵਾਵਾਂ ਨਿਭਾਉਣ ਵਾਲੇ ਤੇ ਅੱਜ ਕੱਲ੍ਹ ਕਿਸਾਨ ਜਥੇਬੰਦੀ ਲੱਖੋਵਾਲ ਦੇ ਬਲਾਕ ਮੀਤ ਪ੍ਰਧਾਨ ਅਤੇ ਸ਼ੋ੍ਰਮਣੀ ਅਕਾਲੀ ਦਲ 'ਚ ਜ਼ਿਲ੍ਹਾ ਮੀਤ ਪ੍ਰਧਾਨ ਵਜੋਂ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੰੂਨ ਤਹਿਤ ਸਹੁਰਾ ਪਰਿਵਾਰ ਿਖ਼ਲਾਫ਼ ਕੇਸ ਦਰਜ

ਪਟਿਆਲਾ, 23 ਜੂਨ (ਮਨਦੀਪ ਸਿੰਘ ਖਰੋੜ)-ਵਿਆਹੁਤਾ ਨੂੰ ਹੋਰ ਦਾਜ ਦਹੇਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਦੀ ਸ਼ਿਕਾਇਤ 'ਤੇ ਉਸ ਦੇ ਸਹੁਰਾ ਪਰਿਵਾਰ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਮੁਲਜ਼ਮਾਂ ਦੀ ਪਹਿਚਾਣ ਅਮਰਿੰਦਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਅਣਪਛਾਤੇ ਵਿਅਕਤੀ ਦੀ ਮੌਤ

ਰਾਜਪੁਰਾ, 23 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਰਾਜਪੁਰਾ-ਅੰਬਾਲਾ ਕੌਮੀ ਸ਼ਾਹ ਮਾਰਗ ਨੰਬਰ 1 'ਚ ਵਾਪਰੇ ਇਕ ਸੜਕ ਹਾਦਸੇ 'ਚ ਕਿਸੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ | ਥਾਣਾ ਸ਼ੰਭੂ ਦੇ ਵਧੀਕ ਐੱਸ.ਐੱਚ.ੳ. ਮੋਹਨ ਦਾਸ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਬਾੜੀ ਨੇ ਰਿਮਾਂਡ ਦੌਰਾਨ 46 ਕੁਇੰਟਲ ਹੋਰ ਚੋਰੀ ਦਾ ਨਵਾਂ ਲੋਹਾ ਬਰਾਮਦ ਕਰਵਾਇਆ

ਰਾਜਪੁਰਾ, 23 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਲੰਘੇ ਦਿਨ ਸੀ.ਆਈ.ਏ. ਸਰਕਲ ਰਾਜਪੁਰਾ ਦੀ ਪੁਲਿਸ ਵਲੋਂ ਚੋਰੀ ਦੀਆਂ 10 ਟਨ ਤੋਂ ਵੱਧ ਨਵਾਂ ਲੋਹੇ ਦੀਆਂ ਪੱਤੀਆਂ, ਏਾਗਲ, ਟਰੱਕਾਂ ਦੀਆਂ ਕਮਾਨੀਆਂ ਦੇ ਪਟੇ ਤੇ ਹੋਰ ਸਮਾਨ ਸਮੇਤ ਇਕ ਕਬਾੜੀ ਸਮੇਤ ਦੋ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਮਿੰਨੀ ਟਰੱਕ ਯੂਨੀਅਨ ਦੀ ਸਰਬਸੰਮਤੀ ਨਾਲ ਚੋਣ

ਸਮਾਣਾ, 23 ਜੂਨ (ਸਾਹਿਬ ਸਿੰਘ)-ਦੀ ਕਿਸਾਨ ਮਿੰਨੀ ਟਰੱਕ ਓਪਰੇਟਰ ਯੂਨੀਅਨ ਦੀ ਬੈਠਕ ਘੱਗਾ ਰੋਡ ਸਥਿਤ ਯੂਨੀਅਨ ਦਫ਼ਤਰ 'ਚ ਹੋਈ | ਬੈਠਕ ਦੌਰਾਨ ਸਮੂਹ ਓਪਰੇਟਰਾਂ ਵਲੋਂ ਭੁਪਿੰਦਰ ਸਿੰਘ ਤੇ ਗੁਰਚਰਨ ਸਿੰਘ ਚੰਨਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਦਿਆਂ ਓਪਰੇਟਰਾਂ ਨੂੰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਵਾਟਰ ਰੈਗੂਲੇਟਰੀ ਅਥਾਰਿਟੀ ਬਣਾਉਣਾ ਕਿਸਾਨਾਂ ਦੇ ਹਿੱਤ 'ਚ-ਪ੍ਰੋ. ਚੰਦੂਮਾਜਰਾ

ਦੇਵੀਗੜ੍ਹ, 23 ਜੂਨ (ਮੁਖ਼ਤਿਆਰ ਸਿੰਘ ਨੌਗਾਵਾਂ, ਰਾਜਿੰਦਰ ਸਿੰਘ ਮੌਜੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿਚ ਚੱਲ ਰਹੇ ਪਾਣੀ ਦੇ ਸੰਕਟ ਦੇ ਹੱਲ ਲਈ ਕੈਪਟਨ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਵਲੋਂ ਉਰਦੂ ਭਾਸ਼ਾ ਦੀਆਂ ਮੁਫ਼ਤ ਕਲਾਸਾਂ 1 ਤੋਂ

ਪਟਿਆਲਾ, 23 ਜੂਨ (ਗੁਰਵਿੰਦਰ ਸਿੰਘ ਔਲਖ)-ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀਮਤੀ ਚੰਦਨਦੀਪ ਕੌਰ ਨੇ ਦੱਸਿਆ ਕਿ ਭਾਸ਼ਾ ਵਿਭਾਗ ਵਲੋਂ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਰਦੂ ਭਾਸ਼ਾ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ 1 ਜੁਲਾਈ, 2019 ਤੋਂ ਉਰਦੂ ਭਾਸ਼ਾ ਕੋਰਸ ਸ਼ੁਰੂ ਕੀਤਾ ...

ਪੂਰੀ ਖ਼ਬਰ »

ਭਾਰਤ 'ਚ ਸ਼ੂਗਰ ਦੇ ਮਰੀਜ਼ਾਂ ਦੀ ਗਿਣਤੀ ਸਭ ਤੋਂ ਵੱਧ-ਡਾ. ਸਾਹਨੀ

ਨਾਭਾ, 23 ਜੂਨ (ਕਰਮਜੀਤ ਸਿੰਘ)-ਭਾਰਤ 'ਚ ਦੁਨੀਆਂ ਦੇ ਹੋਰ ਦੇਸ਼ਾਂ ਨਾਲੋਂ ਸ਼ੂਗਰ ਦੇ ਮਰੀਜ਼ਾਂ ਦੀ ਗਿਣਤੀ ਸਭ ਤੋਂ ਵੱਧ ਹੈ | ਇਹ ਗੱਲ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿਲ ਤੇ ਸ਼ੂਗਰ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਅਮਰਜੀਤ ਸਿੰਘ ਸਾਹਨੀ ਨੇ ਕਹੀ | ...

ਪੂਰੀ ਖ਼ਬਰ »

ਮੈਡੀਕਲ ਵਿਦਿਆਰਥੀਆਂ ਵਲੋਂ ਮਨਾਲੀ ਦਾ ਦੌਰਾ

ਪਟਿਆਲਾ, 23 ਜੂਨ (ਮਨਦੀਪ ਸਿੰਘ ਖਰੋੜ)-ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ 55 ਵਿਦਿਆਰਥੀਆਂ ਵਲੋਂ ਸਮੇਤ ਐਨ.ਐਸ.ਐਸ. ਵਲੰਟੀਅਰ ਗਰਮ ਰੁੱਤ ਦੀਆਂ ਛੁੱਟੀਆਂ ਦੌਰਾਨ ਚਾਰ ਦਿਨ ਦਾ ਕੁੱਲੂ ਮਨਾਲੀ ਵਿਖੇ ਟੂਰ ਕੀਤਾ ਗਿਆ | ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਡਾ. ਡੀ.ਐਸ. ਭੁੱਲਰ ਦੀ ...

ਪੂਰੀ ਖ਼ਬਰ »

ਦਿੱਲੀ ਪੁਲਿਸ ਦੀ ਧੱਕੇਸ਼ਾਹੀ ਸਬੰਧੀ ਸਿੱਖ ਜਥੇਬੰਦੀਆਂ 'ਚ ਰੋਸ

ਨਾਭਾ, 23 ਜੂਨ (ਕਰਮਜੀਤ ਸਿੰਘ)-ਪਿਛਲੇ ਦਿਨੀਂ ਦਿੱਲੀ ਦੇ ਮੁਖਰਜੀ ਥਾਣੇ ਦੀ ਪੁਲਿਸ ਵਲੋਂ ਸਰਬਜੀਤ ਸਿੰਘ ਤੇ ਉਸ ਦੇ ਨਾਬਾਲਗ ਲੜਕੇ ਨਾਲ ਸੜਕ ਤੇ ਥਾਣੇ ਦੇ ਅੰਦਰ ਲਿਆ ਕੇ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਵਿਰੋਧ 'ਚ ਨਾਭਾ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਸੇਵਾ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਰਾਜਪੁਰਾ, 23 ਜੂਨ (ਜੀ.ਪੀ. ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਕੇਂਦਰੀ ਗੁਰਦੁਆਰਾ ਸਿੰਘ ਸਭਾ ਵਿਖੇ ਲੰਘੀ ਰਾਤ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਦਲ ਨੇ ਮਨਾਇਆ ਗਤਕਾ ਦਿਵਸ

ਸਮਾਣਾ, 23 ਜੂਨ (ਸਾਹਿਬ ਸਿੰਘ)-ਗੁਰਦੁਆਰਾ ਟਰੱਕ ਯੂਨੀਅਨ ਸਮਾਣਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਦਲ ਪੰਜਾਬ ਨੇ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਦਲ ਦੇ ਮੁੱਖ ਸੇਵਾਦਾਰ ਭਾਈ ਦਲਜੀਤ ਸਿੰਘ ਰਿੰਪਲ ਪੰਜਰਥ ਦੀ ਅਗਵਾਈ ਵਿਚ ਗਤਕਾ ਦਿਵਸ ਮਨਾਇਆ ਗਿਆ ਜਿਸ 'ਚ ਵੱਖ-ਵੱਖ ...

ਪੂਰੀ ਖ਼ਬਰ »

ਰਾਜਪੁਰਾ ਨੂੰ ਵਿਕਾਸ ਪੱਖੋਂ ਪੰਜਾਬ ਦਾ ਮੋਹਰੀ ਹਲਕਾ ਬਣਾਵਾਂਗੇ-ਕੰਬੋਜ

ਬਨੂੜ, 23 ਜੂਨ (ਭੁਪਿੰਦਰ ਸਿੰਘ)-ਹਲਕੇ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਮਾਰਕੀਟ ਕਮੇਟੀ ਬਨੂੜ ਅਧੀਨ ਪੈਂਦੀ ਪਿੰਡ ਖੇੜਾ ਗੱਜੂ ਦੀ ਅਨਾਜ ਮੰਡੀ ਦੇ ਫੜ੍ਹਾਂ ਨੂੰ ਪੱਕਾ ਕਰਾਉਣ ਦਾ ਕੰਮ ਆਰੰਭ ਕਰਾਇਆ | ਇਸ ਮੌਕੇ ਵੱਡੀ ਗਿਣਤੀ 'ਚ ਕਿਸਾਨ, ਆੜ੍ਹਤੀ ਤੇ ਮੰਡੀਕਰਨ ...

ਪੂਰੀ ਖ਼ਬਰ »

20 ਪੇਟੀਆਂ ਸ਼ਰਾਬ ਬਰਾਮਦ

ਘਨੌਰ, 23 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਥਾਣਾ ਮੁਖੀ ਘਨੌਰ ਪ੍ਰੇਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਉਪ ਪੁਲਸ ਕਪਤਾਨ ਅਸ਼ੋਕ ਕੁਮਾਰ ਦੇ ਸਹਿਯੋਗ ਨਾਲ ਘਨੌਰ ਥਾਣੇ ਦੇ ...

ਪੂਰੀ ਖ਼ਬਰ »

ਪੰਜਾਬ 'ਚ ਅਮਨ ਕਾਨੂੰਨ ਬੁਰੀ ਤਰ੍ਹਾਂ ਫ਼ੇਲ੍ਹ-ਚੰਦੂਮਾਜਰਾ

ਸਮਾਣਾ, 23 ਜੂਨ (ਪ੍ਰੀਤਮ ਸਿੰਘ ਨਾਗੀ)-ਪੰਜਾਬ ਵਿਚ ਇਸ ਸਮੇਂ ਅਮਨ ਕਾਨੂੰਨ ਬੁਰੀ ਤਰ੍ਹਾਂ ਫ਼ੇਲ੍ਹ ਹੋ ਕੇ ਰਹਿ ਗਈ ਹੈ ਕਿਉਂਕਿ ਰੋਜ਼ਾਨਾ ਪੰਜਾਬ ਵਿਚ ਬੇਕਸੂਰਾਂ ਤੇ ਮਾਰੂ ਹਮਲੇ ਤੇ ਕੁੱਟਮਾਰ ਹੋ ਰਹੀ ਹੈ ਲੁੱਟਾਂ ਖੋਹਾਂ ਤੇ ਹੋਰ ਗੰਭੀਰ ਮਾਮਲੇ ਵੱਧ ਰਹੇ ਹਨ | ਇਸ ਤੋਂ ...

ਪੂਰੀ ਖ਼ਬਰ »

ਚੇਅਰਮੈਨ ਸਰਾਉ ਵਲੋਂ ਬੀਬਾ ਜੈ ਇੰਦਰ ਕੌਰ ਦਾ ਸਨਮਾਨ

ਪਾਤੜਾਂ, 23 ਜੂਨ (ਜਗਦੀਸ਼ ਸਿੰਘ ਕੰਬੋਜ)-ਗੁਰੂ ਤੇਗ ਬਹਾਦਰ ਐਜੂਕੇਸ਼ਨ ਟਰੱਸਟ ਪਾਤੜਾਂ ਦੇ ਪ੍ਰਧਾਨ ਪ੍ਰਗਟ ਸਿੰਘ ਸਰਾਉ ਦੀ ਅਗਵਾਈ 'ਚ ਟਰੱਸਟ ਦੇ ਆਗੂਆਂ ਨੇ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਦਾ ਹਾਲ ਚਾਲ ਪੁੱਛਿਆ ਤੇ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ...

ਪੂਰੀ ਖ਼ਬਰ »

ਸ਼ਰਾਬ ਦੀ ਨਾਜਾਇਜ਼ ਤਸਕਰੀ ਕਰਨ ਵਾਲਿਆਂ ਨੂੰ ਪਾਈ ਜਾਵੇਗੀ ਨੱਥ-ਢਿੱਲੋਂ

ਰਾਜਪੁਰਾ, 23 ਜੂਨ (ਜੀ.ਪੀ. ਸਿੰਘ)-ਰਾਜਪੁਰਾ ਸਰਕਲ 'ਚ ਐਕਸਾਈਜ਼ ਵਿਭਾਗ ਅਧੀਨ ਪੈਂਦੇ ਸ਼ਰਾਬ ਦੇ 12 ਗਰੁੱਪਾਂ ਦੇ ਠੇਕੇਦਾਰਾਂ ਵਲੋਂ ਆਪਸੀ ਸਹਿਮਤੀ ਨਾਲ ਸਿੰਡੀਕੇਟ ਬਣਾ ਲਈ ਹੈ | ਜਿਸ ਨਾਲ ਹੁਣ ਸਬੰਧਿਤ ਗਰੁੱਪਾਂ ਦੇ ਠੇਕੇਦਾਰ ਆਪਸ 'ਚ ਮਿਲ ਕੇ ਸਾਂਝੇ ਤੌਰ 'ਤੇ ਐਕਸਾਈਜ ...

ਪੂਰੀ ਖ਼ਬਰ »

ਸੁਲਫ਼ਾ ਰੱਖਣ ਦੇ ਦੋਸ਼ 'ਚ 4 ਿਖ਼ਲਾਫ਼ ਪਰਚਾ ਦਰਜ

ਰਾਜਪੁਰਾ, 23 ਜੂਨ (ਰਣਜੀਤ ਸਿੰਘ, ਜੀ.ਪੀ. ਸਿੰਘ)-ਗੰਡਾਖੇੜੀ ਪੁਲਿਸ ਨੇ ਔਰਤ ਸਮੇਤ ਚਾਰ ਵਿਅਕਤੀਆਂ ਦੇ ਿਖ਼ਲਾਫ਼ ਸੁਲਫ਼ੇ ਦੇ ਸਬੰਧ 'ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਕੁਲਬੀਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਮਨਾਇਆ ਗਿਆ | ਜਿਨ੍ਹਾਂ ਨੂੰ ਸ਼ਰਧਾ ਸਤਿਕਾਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਪਟਿਆਲਾ ਵਿਖੇ ਵਿਸ਼ਵ ਸੰਗੀਤ ਦਿਵਸ ਮਨਾਇਆ

ਪਟਿਆਲਾ, 23 ਜੂਨ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਸੰਗੀਤ (ਗਾਇਨ) ਵਿਭਾਗ ਵਲੋਂ ਵਿਸ਼ਵ ਸੰਗੀਤ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਸੰਗੀਤ ਇਕ ਅਜਿਹੀ ਸਾਧਨਾਂ ਹੈ ਜਿਸ ਨਾਲ ...

ਪੂਰੀ ਖ਼ਬਰ »

ਫੂਲਕੀਆਂ ਐਨਕਲੇਵ ਕੋਲ ਪਾਈ ਗਈ ਪਾਈਪ ਬਰਸਾਤੀ ਪਾਣੀ ਦੀ ਨਿਕਾਸੀ ਕਰੇਗੀ: ਸੁਰੇਸ਼ ਕੁਮਾਰ

ਪਟਿਆਲਾ, 23 ਜੂਨ (ਜਸਪਾਲ ਸਿੰਘ ਢਿੱਲੋਂ)-ਪਿਛਲੇ ਸਾਲ ਬਰਸਾਤਾਂ 'ਚ ਮੀਂਹ ਨੇ ਕੀਤੀ ਵੱਡੀ ਤਬਾਹੀ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਦੇ ਆਦੇਸ਼ਾਂ 'ਤੇ ਨਗਰ ਨਿਗਮ ਨੇ ਫੂਲਕੀਆਂ ਐਨਕਲੇਵ ਦੇ ਦਰਵਾਜ਼ੇ ਤੋਂ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਜੇਲ ਸੜਕ ਦੀ ਮੁੱਖ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਡਾਇਰੈਕਟਰ ਡਾ. ਕਰਮਜੀਤ ਕੌਰ ਸਨਮਾਨਿਤ

ਪਟਿਆਲਾ, 23 ਜੂਨ (ਗੁਰਵਿੰਦਰ ਸਿੰਘ ਔਲਖ)-ਨੈਸ਼ਨਲ ਥੀਏਟਰ ਆਰਟਸ ਸੁਸਾਈਟੀ (ਨਟਾਸ) ਦੇ ਮੈਂਬਰਾਂ ਤੇ ਕਲਾਕਾਰਾਂ ਵਲੋਂ ਪੰਜਾਬ ਭਾਸ਼ਾ ਵਿਭਾਗ ਦੇ ਨਵੇਂ ਡਾਇਰੈਕਟਰ ਮੈਡਮ ਡਾ. ਕਰਮਜੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਟਾਸ ਦੇ ਡਇਰੈਕਟਰ ਪ੍ਰਾਣ ਸਭਰਵਾਲ ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਨਾਭਾ, 23 ਜੂਨ (ਕਰਮਜੀਤ ਸਿੰਘ)-ਸਥਾਨਕ ਗੁਰਦੁਆਰਾ ਬੁਰਜ ਸ਼ਹੀਦਾਂ ਵਿਖੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸਵੇਰੇ ਸ੍ਰੀ ...

ਪੂਰੀ ਖ਼ਬਰ »

ਸਿਆਸਤ ਦੇ ਨਾਲ-ਨਾਲ ਸਮਾਜ ਸੇਵਾ ਕਰਨਾ ਵੀ ਜ਼ਰੂਰੀ : ਬਲਵੰਤ ਬਾਜ਼ੀਗਰ

ਗੂਹਲਾ ਚੀਕਾ, 23 ਜੂਨ (ਓ.ਪੀ. ਸੈਣੀ)-ਗੂਹਲਾ ਤੋਂ ਭਾਜਪਾ ਦੇ ਸੀਨੀਅਰ ਨੇਤਾ ਬਲਵੰਤ ਬਾਜ਼ੀਗਰ ਨੇ ਕਿਹਾ ਕਿ ਸਿਆਸਤ ਦੇ ਨਾਲ-ਨਾਲ ਸਮਾਜ ਸੇਵਾ ਕਰਨਾ ਵੀ ਜ਼ਰੂਰੀ ਹੈ | ਬਾਜ਼ੀਗਰ ਪਿੰਡ ਕਵਾਰਤਨ ਵਿਖੇ ਦੋ ਗ਼ਰੀਬ ਕੰਨਿਆ ਦੇ ਵਿਆਹ 'ਚ ਦੋ ਮਸ਼ੀਨਾਂ ਦਾਨ ਸਵਰੂਪ ਦੇ ਕੇ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਜ਼ਿਲ੍ਹਾ ਪੱਧਰੀ ਕੈਂਪ 'ਚ 700 ਲਾਭਪਾਤਰੀ ਪੁੱਜੇ

ਪਟਿਆਲਾ, 23 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਤੀਜੇ ਗੇੜ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਇੱਥੇ ਪੁਲਿਸ ਲਾਇਨ ਨੇੜੇ ਇਕ ਜੰਝ ਘਰ ਵਿਚ ਲਗਾਇਆ ਗਿਆ | ਇਸ ਕੈਂਪ 'ਚ 700 ਦੇ ਕਰੀਬ ਲਾਭਪਾਤਰੀ ...

ਪੂਰੀ ਖ਼ਬਰ »

ਦਿੱਲੀ 'ਚ ਸਿੱਖ ਪਰਿਵਾਰ ਨਾਲ ਪੁਲਿਸ ਵਲੋਂ ਕੁੱਟਮਾਰ ਿਖ਼ਲਾਫ਼ ਕਾਰਵਾਈ ਨੂੰ ਲੈ ਕੇ ਐਸ.ਡੀ.ਐਮ. ਨੂੰ ਮੰਗ ਪੱਤਰ

ਰਾਜਪੁਰਾ, 23 ਜੂਨ (ਜੀ.ਪੀ. ਸਿੰਘ)-ਦਿੱਲੀ ਵਿਚ ਇਕ ਸਿੱਖ ਪਿਉ-ਪੁੱਤਰ ਦੀ ਪੁਲਿਸ ਵਲੋਂ ਨਾਜਾਇਜ਼ ਤੌਰ 'ਤੇ ਕੀਤੀ ਕੁੱਟਮਾਰ ਦੇ ਿਖ਼ਲਾਫ਼ ਰਾਸ਼ਟਰੀ ਸਿੱਖ ਸੰਗਤ ਸਥਾਨਕ ਇਕਾਈ ਦੇ ਇਕ ਵਫ਼ਦ ਵਲੋਂ ਦਿੱਲੀ ਪੁਲਿਸ ਕਰਮਚਾਰੀਆਂ ਿਖ਼ਲਾਫ਼ ਕਾਰਵਾਈ ਨੂੰ ਲੈ ਕੇ ਇਕ ਮੰਗ ...

ਪੂਰੀ ਖ਼ਬਰ »

ਬਿਜਲੀ ਨਿਗਮ 'ਚ ਕਿਸੇ ਵੀ ਭਿ੍ਸ਼ਟਾਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਇੰਜ: ਸਰਾਂ

ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਭਿ੍ਸ਼ਟਾਚਾਰ ਦੇ ਅਜਿਹੇ ਕੇਸਾਂ ਦਾ ਬਹੁਤ ਗੰਭੀਰ ਨੋਟਿਸ ਲਿਆ ਹੈ ਜਿਨ੍ਹਾਂ ਵਿਚ ਕੁਝ ਕਰਮਚਾਰੀਆਂ ਤੇ ਅਧਿਕਾਰੀਆਂ ਵਲੋਂ ਖ਼ਰਾਬ ਟਰਾਂਸਫ਼ਾਰਮਰਾਂ ਨੰੂ ਬਦਲਣ ਤੇ ...

ਪੂਰੀ ਖ਼ਬਰ »

ਯੂਨੀਵਰਸਿਟੀ ਨਾਲ ਸਬੰਧਿਤ ਕਾਲਜਾਂ 'ਚ ਦਾਖ਼ਲੇ ਘਟਣੇ ਇਕ ਅਫਵਾਹ-ਡਾ. ਬੱਤਰਾ

ਪਟਿਆਲਾ, 23 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡੀਨ ਅਕਾਦਮਿਕ ਮਾਮਲੇ ਡਾ. ਗੁਰਦੀਪ ਸਿੰਘ ਬਤਰਾ ਵਲੋਂ ਅਜਿਹੀਆਂ ਸਭ ਅਫ਼ਵਾਹਾਂ ਦਾ ਖੰਡਨ ਕੀਤਾ ਗਿਆ ਹੈ ਜਿਨ੍ਹਾਂ 'ਚ ਕਿਹਾ ਗਿਆ ਸੀ ਕਿ ਯੂਨੀਵਰਸਿਟੀ ਕੰਸਟੀਚਿਊਟ ਕਾਲਜਾਂ ਤੇ ...

ਪੂਰੀ ਖ਼ਬਰ »

ਇੰਤਕਾਲ ਦੇ ਬਕਾਇਆ ਕੇਸਾਂ ਦਾ 15 ਦਿਨਾਂ ਅੰਦਰ ਨਿਪਟਾਰਾ ਕੀਤਾ ਜਾਵੇ-ਏ.ਡੀ.ਸੀ.

ਪਟਿਆਲਾ, 23 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਜ਼ਿਲ੍ਹੇ ਦੇ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਮੀਨ ਦੀਆਂ ਨਿਸ਼ਾਨਦੇਹੀਆਂ, ਇੰਤਕਾਲ, ਜ਼ਮੀਨਾਂ ਦੀ ਤਕਸੀਮ ਤੇ ਸਰਕਾਰੀ ਮਾਲੀਆ ਦੀ ਰਿਕਵਰੀ ਦੇ ਬਕਾਇਆ ਮਾਮਲਿਆਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਕਰਨ | ...

ਪੂਰੀ ਖ਼ਬਰ »

ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ਲਈ 2 ਟਰੱਕ ਲੰਗਰ ਭੇਜਿਆ

ਸਮਾਣਾ, 23 ਜੂਨ (ਸਾਹਿਬ ਸਿੰਘ)-ਸਮਾਣਾ ਸ਼ਿਵ ਲੰਗਰ ਕਮੇਟੀ ਵਲੋਂ 29ਵਾਂ ਲੰਗਰ ਸ੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਜੰਮੂ-ਕਸ਼ਮੀਰ ਦੇ ਬਰਾੜੀ ਬਾਲਟਾਲ ਵਿਖੇ ਲਗਾਉਣ ਲਈ 2 ਲੰਗਰ ਦੇ ਟਰੱਕ ਸਮਾਣਾ ਤੋਂ ਜੀਵਨ ਗਰਗ ਨੇ ਝੰਡੀ ਦਿਖਾ ਕੇ ਰਵਾਨਾ ਕੀਤੇ | 1 ...

ਪੂਰੀ ਖ਼ਬਰ »

ਨਸ਼ਾ ਨਾ ਕਰਨ ਸਬੰਧੀ ਡੀ.ਐਸ.ਪੀ. ਨੇ ਟਰੱਕ ਡਰਾਈਵਰਾਂ ਤੇ ਆਮ ਲੋਕਾਂ ਨੂੰ ਕੀਤਾ ਜਾਗਰੂਕ

ਗੂਹਲਾ ਚੀਕਾ, 23 ਜੂਨ (ਓ.ਪੀ. ਸੈਣੀ)-ਅੱਜ ਇੱਥੇ ਗੂਹਲਾ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਲਈ ਤੇ ਨਸ਼ਾ ਨਾ ਕਰਨ ਦੇ ਸਬੰਧ ਵਿਚ ਡੀ.ਐਸ.ਪੀ. ਗੂਹਲਾ ਪ੍ਰਮੋਦ ਕੁਮਾਰ ਨੇ ਟਰੱਕ ਡਰਾਈਵਰਾਂ ਤੇ ਆਮ ਲੋਕਾਂ ਨੂੰ ਸੰਬੋਧਨ ਕੀਤਾ | ਆਪਣੇ ਸੰਬੋਧਨ 'ਚ ਡੀ.ਐਸ.ਪੀ. ਗੂਹਲਾ ਪ੍ਰਮੋਦ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਸਮਾਣਾ, 23 ਜੂਨ (ਸਾਹਿਬ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਹੈ ਕਿ ਸਿੱਖ ਕੌਮ ਦੇ ਮਾਹਨ ਜਰਨੈਲ ਤੇ ਖ਼ਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਨੇ ਜ਼ੁਲਮ ਵਿਰੁੱਧ ਲੜਾਈ ਲੜਦਿਆਂ ...

ਪੂਰੀ ਖ਼ਬਰ »

ਕੈਪਟਨ ਦੀ ਉਸਾਰੂ ਸੋਚ ਸਦਕਾ ਪੰਜਾਬ ਤਰੱਕੀ ਵੱਲ-ਖਨੌੜਾ

ਭਾਦਸੋਂ, 23 ਜੂਨ (ਪ੍ਰਦੀਪ ਦੰਦਰਾਲਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਉਸਾਰੂ ਸੋਚ ਸਦਕਾ ਸੂਬੇ ਪ੍ਰਗਤੀ ਵੱਲ ਹੈ ਤੇ ਉਹ ਦਿਨ ਦੂਰ ਨਹੀਂ ਜਦੋਂ ਵਿਕਾਸ ਪੱਖੋਂ ਪੰਜਾਬ ਪਹਿਲੇ ਨੰਬਰ 'ਤੇ ਪਹੁੰਚੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ...

ਪੂਰੀ ਖ਼ਬਰ »

ਮੱਕੀ ਬੀਜਣ ਵਾਲੇ ਕਿਸਾਨਾਂ ਦੇ ਖੇਤਾਂ 'ਚ 10 ਹਜ਼ਾਰ ਰੁਪਏ 'ਚ ਲੱਗੇਗਾ ਡਰਿੱਪ ਸਿੰਚਾਈ ਸਿਸਟਮ

ਪਟਿਆਲਾ, 23 ਜੂਨ (ਗੁਰਪ੍ਰੀਤ ਸਿੰਘ ਚੱਠਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਲੈਗਸ਼ਿਪ ਪ੍ਰੋਗਰਾਮ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬੇ ਦੇ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਤੇ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਹਰਿਆ-ਭਰਿਆ ਰਾਜ ਬਣਾਉਣ ...

ਪੂਰੀ ਖ਼ਬਰ »

ਤੈਰਾਕ ਸਾਹਿਲ ਚੋਪੜਾ ਵਿਸ਼ਵ ਯੂਨੀਵਰਸਿਟੀ ਖੇਡਾਂ 'ਚ ਕਰੇਗਾ ਦੇਸ਼ ਦੀ ਨੁਮਾਇੰਦਗੀ

ਪਟਿਆਲਾ, 23 ਜੂਨ (ਚਹਿਲ)-ਸ਼ਾਹੀ ਸ਼ਹਿਰ ਦੇ ਨਾਮਵਰ ਤੈਰਾਕ ਦੀ ਚੋਣ ਵਿਸ਼ਵ ਯੂਨੀਵਰਸਿਟੀ ਖੇਡਾਂ ਲਈ ਭਾਰਤੀ ਯੂਨੀਵਰਸਿਟੀਜ਼ ਦੀ ਟੀਮ 'ਚ ਹੋਈ ਹੈ | ਇਟਲੀ ਦੇ ਸ਼ਹਿਰ ਨੋਪੋਲੀ ਵਿਖੇ 3 ਤੋਂ 14 ਜੁਲਾਈ ਤੱਕ ਹੋਣ ਵਾਲੀਆਂ ਉਕਤ ਖੇਡਾਂ 'ਚ ਸਾਹਿਲ ਚੋਪੜਾ ਨੇ ਅਪ੍ਰੈਲ ਮਹੀਨੇ 'ਚ ...

ਪੂਰੀ ਖ਼ਬਰ »

ਮਾਤਾ ਕ੍ਰਿਸ਼ਨ ਕੌਰ ਨੂੰ ਸ਼ਰਧਾਂਜਲੀਆਂ ਭੇਟ

ਪਟਿਆਲਾ, 23 ਜੂਨ (ਜਸਪਾਲ ਸਿੰਘ ਢਿੱਲੋਂ)-ਖ਼ੁਰਾਕ ਤੇ ਸਪਲਾਈ ਵਿਭਾਗ ਦੇ ਸਾਬਕਾ ਸੰਯੁਕਤ ਨਿਰਦੇਸ਼ਕ ਜਸਵਿੰਦਰ ਸਿੰਘ ਦੀ ਮਾਤਾ ਸਰਦਾਰਨੀ ਕ੍ਰਿਸ਼ਨ ਕੌਰ ਸੁਪਤਨੀ ਸਵ: ਕੈਪਟਨ ਗੁਰਦਿਆਲ ਸਿੰਘ ਦਾ ਸ਼ਰਧਾਂਜਲੀ ਸਮਾਗਮ ਇੱਥੇ ਗੁਰਦੁਆਰਾ ਸਿੰਘ ਸਭਾ ਵਿਖੇ ਹੋਇਆ | ਇਸ ...

ਪੂਰੀ ਖ਼ਬਰ »

ਪਟਿਆਲਵੀ ਤੀਰ-ਅੰਦਾਜ਼ਾਂ ਦੀ ਵਿਸ਼ਵ ਚੈਂਪੀਅਨਸ਼ਿਪ ਲਈ ਚੋਣ

ਪਟਿਆਲਾ, 23 ਜੂਨ (ਚਹਿਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕੋਚ ਸੁਰਿੰਦਰ ਸਿੰਘ ਰੰਧਾਵਾ ਦੀ ਦੇਖ-ਰੇਖ 'ਚ ਸਥਾਪਤ ਤੀਰ-ਅੰਦਾਜ਼ੀ ਸਿਖਲਾਈ ਕੇਂਦਰ ਦੇ ਦੋ ਨਿਸ਼ਾਨੇਬਾਜਾਂ ਦੀ ਚੋਣ ਕੌਮੀ ਯੂਥ ਕੰਪਾਊਾਡ ਟੀਮ 'ਚ ਹੋਈ ਹੈ | ਸੁਖਬੀਰ ਸਿੰਘ ਤੇ ਸੰਗਮ ਪ੍ਰੀਤ ਬੀਸਲਾ ...

ਪੂਰੀ ਖ਼ਬਰ »

ਸਮਾਜ ਵਿਰੋਧੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਭਿੰਡਰ

ਦੇਵੀਗੜ੍ਹ, 23 ਜੂਨ (ਮੁਖਤਿਆਰ ਸਿੰਘ ਨੋਗਾਵਾਂ)-ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਤੇ ਹੋਰ ਸਮਾਜ ਵਿਰੋਧੀ ਅਨਸਰਾਂ ਦੇ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਕੋਈ ਵੀ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ ਸਗੋਂ ਨਾਕੇਬੰਦੀਅਤੇ ਗਸ਼ਤ ਹੋਰ ਤੇਜ਼ ਕਰਕੇ ਅਜਿਹੇ ਅਨਸਰਾਂ ...

ਪੂਰੀ ਖ਼ਬਰ »

ਬੱਚਿਆਂ ਦੇ ਨਾਲ ਵੱਡਿਆਂ ਦੀ ਵੀ ਪਹਿਲੀ ਪਸੰਦ ਬਣਿਆ ਢਿੱਲੋਂ ਫਨ ਵਰਲਡ

ਪਟਿਆਲਾ, 23 ਜੂਨ (ਅ.ਸ. ਆਹਲੂਵਾਲੀਆ)-ਗਰਮੀਆਂ ਦੀਆਂ ਛੁੱਟੀਆਂ ਚੱਲਣ ਕਾਰਨ ਇਲਾਕੇ ਦਾ ਇਕਲੌਤਾ ਢਿੱਲੋਂ ਫਨ ਵਰਲਡ ਅੱਜ ਕੱਲ੍ਹ ਬੱਚਿਆਂ ਤੋਂ ਲੈ ਕੇ ਵੱਡਿਆਂ ਦੀ ਵੀ ਪਹਿਲੀ ਪਸੰਦ ਬਣਿਆ ਹੋਇਆ ਹੈ | ਪਟਿਆਲਾ-ਦੇਵੀਗੜ੍ਹ ਸੜਕ 'ਤੇ ਸਥਿਤ ਢਿੱਲੋਂ ਫਨ ਵਰਲਡ ਆਪਣੀ ਮਹਿਕ ...

ਪੂਰੀ ਖ਼ਬਰ »

ਗਗਨਦੀਪ ਜਲਾਲਪੁਰ ਨੇ ਪਿੰਡ ਸੀਲ ਤੇ ਅਜਰੌਰ ਦੀਆਂ ਪੰਚਾਇਤਾਂ ਨੂੰ ਵੰਡੇ ਚੈੱਕ

ਘਨੌਰ, 23 ਜੂਨ (ਬਲਜਿੰਦਰ ਸਿੰਘ ਗਿੱਲ)-ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਸਪੁੱਤਰ ਗਗਨਦੀਪ ਸਿੰਘ ਜਲਾਲਪੁਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਵਲੋਂ ਖੇਡ ਸਟੇਡੀਅਮਾਂ ਦੀ ਉਸਾਰੀ ਲਈ ਪਿੰਡ ਸੀਲ ਦੀ ਪੰਚਾਇਤ ਨੂੰ 10 ਲੱਖ ਤੇ ਅਜਰੌਰ ਦੀ ਪੰਚਾਇਤ ਨੂੰ 15 ਲੱਖ ਰੁਪਏ ...

ਪੂਰੀ ਖ਼ਬਰ »

ਗੁਰਮਤਿ ਸਿਖਲਾਈ ਕੈਂਪ 'ਚ ਭਾਗ ਲੈਣ ਲਈ ਗੁ:ਸ੍ਰੀ ਦੂਖ-ਨਿਵਾਰਨ ਸਾਹਿਬ ਤੋਂ ਬੱਚੇ ਰਵਾਨਾ

ਪਟਿਆਲਾ, 23 ਜੂਨ (ਪਰਗਟ ਸਿੰਘ ਬਲਬੇੜ੍ਹਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਪੰਜ ਦਿਨਾ ਗੁਰਮਤਿ ਸਿਖਲਾਈ ਰਿਹਾਇਸ਼ੀ ਕੈਂਪ ਗੁਰਦੁਆਰਾ ਰਵਾਲਸਰ ਸਾਹਿਬ ਪਾਤਸ਼ਾਹੀ 10ਵੀਂ (ਜ਼ਿਲ੍ਹਾ ਮੰਡੀ) ਹਿਮਾਚਲ ਪ੍ਰਦੇਸ਼ ਵਿਚ ਲਗਾਇਆ ਜਾ ...

ਪੂਰੀ ਖ਼ਬਰ »

ਝੋਨੇ ਦਾ ਸੀਜ਼ਨ ਪੂਰੇ ਜੋਬਨ 'ਤੇ ਪਰ ਪਿੰਡਾਂ ਦੇ ਸੂਏ ਸੁੱਕੇ

ਸਮਾਣਾ, 23 ਜੂਨ (ਪ੍ਰੀਤਮ ਸਿੰਘ ਨਾਗੀ)-ਝੋਨੇ ਦਾ ਸੀਜ਼ਨ ਪੂਰੇ ਜੋਬਨ 'ਤੇ ਹੈ ਪਰ ਸਮਾਣਾ ਨੇੜੇ ਪਿੰਡਾਂ 'ਚੋਂ ਲੰਘਦੇ ਸੂਏ ਬਿਲਕੁਲ ਸੁੱਕੇ ਹਨ | ਉਨ੍ਹਾਂ 'ਚ ਪਾਣੀ ਆਉਣ ਦੀ ਗੱਲ ਹੀ ਛੱਡੋ, ਇਨ੍ਹਾਂ ਦੀ ਸਫ਼ਾਈ ਕਰਨ ਦੀ ਵੀ ਕਿਸੇ ਸਰਕਾਰੀ ਅਧਿਕਾਰੀ ਨੇ ਜ਼ਰੂਰਤ ਨਹੀਂ ਸਮਝੀ | ...

ਪੂਰੀ ਖ਼ਬਰ »

ਮੰਜਾਲ ਖ਼ੁਰਦ ਦੀ ਧੀ ਨੇ ਪਰਿਵਾਰ ਦਾ ਨਾਂਅ ਕੀਤਾ ਰੌਸ਼ਨ

ਭੁੱਨਰਹੇੜੀ, 23 ਜੂਨ (ਧਨਵੰਤ ਸਿੰਘ)-ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਲੋਂ ਐਲਾਨੇ ਨਤੀਜੇ 'ਚ ਬਾਜਵਾ ਪਰਿਵਾਰ ਦੀ ਹੋਣਹਾਰ ਧੀ ਨੇ ਮੰਜਾਲ ਖ਼ੁਰਦ ਦਾ ਨਾਂਅ ਰੌਸ਼ਨ ਕੀਤਾ ਹੈ | ਸਿਵਲ ਪ੍ਰੀਖਿਆ 2019 'ਚ ਡਾ. ਰੁਪਿੰਦਰ ਕੌਰ ਸਪੁੱਤਰੀ ਕਸ਼ਮੀਰ ਸਿੰਘ ਬਾਜਵਾ ਅੱਠਵਾਂ ਰੈਂਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX