

-
ਡਿਊਟੀ ਤੋਂ ਪਰਤ ਰਹੇ ਪੀ ਏ ਪੀ ਪੁਲਿਸ ਮੁਲਾਜ਼ਮਾਂ ਦੀ ਸੜਕ ਹਾਦਸੇ ਦੌਰਾਨ ਮੌਤ , ਇੱਕ ਗੰਭੀਰ ਜ਼ਖ਼ਮੀ
. . . 12 minutes ago
-
ਘਨੌਲੀ ,22 ਜਨਵਰੀ (ਜਸਵੀਰ ਸਿੰਘ ਸੈਣੀ )- ਸੰਘਣੀ ਧੁੰਦ ਹੋਣ ਕਾਰਨ ਦੇਰ ਰਾਤ 12.30 ਦੇ ਕਰੀਬ ਡਿਊਟੀ ਤੋਂ ਪਰਤ ਰਹੇ ਸੜਕ ਹਾਦਸੇ ਦੌਰਾਨ ਪੀ ਏ ਪੀ ਦੇ ਦੋ ਪੁਲਿਸ ਮੁਲਾਜ਼ਮਾਂ ਅਤੇ ਜਦੋਂ ਕਿ ਇੱਕ ਗੰਭੀਰ ਰੂਪ ਚ ...
-
ਸਰਕਾਰ ਨੇ ਕਿਸਾਨਾਂ ਨੂੰ ਮੁੜ ਪ੍ਰਸਤਾਵ 'ਤੇ ਵਿਚਾਰ ਕਰਨ ਲਈ ਕਿਹਾ- ਪੰਧੇਰ
. . . 28 minutes ago
-
ਨਵੀਂ ਦਿੱਲੀ, 22 ਜਨਵਰੀ- ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਵਿਗਿਆਨ ਭਵਨ 'ਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ 11ਵੇਂ ਗੇੜ ਦੀ ਬੈਠਕ ਚੱਲ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ...
-
ਕਿਸਾਨਾਂ ਨੂੰ ਲੈ ਕੇ ਕਾਂਗਰਸ ਵਰਕਿੰਗ ਕਮੇਟੀ ਨੇ ਪਾਸ ਕੀਤਾ ਮਤਾ
. . . 40 minutes ago
-
ਨਵੀਂ ਦਿੱਲੀ, 22 ਜਨਵਰੀ- ਅੱਜ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਈ। ਇਸ ਦੌਰਾਨ ਵਰਕਿੰਗ ਕਮੇਟੀ ਵਲੋਂ ਖੇਤੀ ਕਾਨੂੰਨਾਂ ਦੇ...
-
ਮੰਗਾਂ ਨੂੰ ਲੈ ਕੇ ਰਾਜਪੁਰਾ 'ਚ ਆਂਗਣਵਾੜੀ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ
. . . 49 minutes ago
-
ਰਾਜਪੁਰਾ, 22 ਜਨਵਰੀ (ਰਣਜੀਤ ਸਿੰਘ)- ਅੱਜ ਇੱਥੇ ਮਿੰਨੀ ਸਕੱਤਰੇਤ ਵਿਖੇ ਆਂਗਣਵਾੜੀ ਵਰਕਰਾਂ ਨੇ ਆਪਣੀਆਂ ਮੰਗਾਂ ਦੇ ਨੂੰ ਲੈ ਕੇ ਰੋਸ ਮੁਜ਼ਾਹਰਾ ਕੀਤਾ ।ਆਗੂਆਂ ਨੇ ਸੀ. ਡੀ. ਪੀ. ਓ. ਮਨਪ੍ਰੀਤ ਸਿੰਘ ਨੂੰ...
-
ਫ਼ਿਰੋਜ਼ਪੁਰ ਵਿਖੇ ਕਾਰਾਂ ਦੇ ਗੈਰਾਜ 'ਚ ਲੱਗੀ ਭਿਆਨਕ ਅੱਗ
. . . 54 minutes ago
-
ਫ਼ਿਰੋਜ਼ਪੁਰ, 22 ਜਨਵਰੀ (ਗੁਰਿੰਦਰ ਸਿੰਘ)- ਬੀਤੀ ਰਾਤ ਫ਼ਿਰੋਜ਼ਪੁਰ ਸ਼ਹਿਰ 'ਚ ਇਕ ਪੈਲੇਸ ਨੇੜੇ ਪੈਂਦੇ ਇਕ ਕਾਰ ਗੈਰਾਜ 'ਚ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ 8 ਕਾਰਾਂ ਬੁਰੀ ਤਰ੍ਹਾਂ...
-
ਵਿਗਿਆਨ ਭਵਨ 'ਚ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਚੱਲ ਰਹੀ ਪਹਿਲੇ ਦੌਰ ਦੀ ਮੀਟਿੰਗ ਖ਼ਤਮ
. . . about 1 hour ago
-
ਨਵੀਂ ਦਿੱਲੀ, 22 ਜਨਵਰੀ- ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੇ ਵਿਗਿਆਨ ਭਵਨ 'ਚ ਚੱਲ ਰਹੀ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਚੱਲ ਰਹੀ ਪਹਿਲੇ ਦੌਰ ਦੀ ਬੈਠਕ ਖ਼ਤਮ ਹੋ ਗਈ ਹੈ। ਬੈਠਕ 'ਚ ਕਿਸਾਨਾਂ ਵਲੋਂ ਦਿੱਲੀ...
-
ਕੋਰੋਨਾ ਵੈਕਸੀਨ ਨੂੰ ਲੈ ਕੇ ਭਾਰਤ ਪੂਰੀ ਤਰ੍ਹਾਂ ਆਤਮ ਨਿਰਭਰ- ਪ੍ਰਧਾਨ ਮੰਤਰੀ ਮੋਦੀ
. . . about 1 hour ago
-
ਨਵੀਂ ਦਿੱਲੀ, 22 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰਸਿੰਗ ਰਾਹੀਂ ਵਾਰਾਨਸੀ 'ਚ ਕੋਵਿਡ ਟੀਕਾਕਰਨ ਮੁਹਿੰਮ ਦੇ ਲਾਭਪਾਤਰੀਆਂ ਅਤੇ ਟੀਕਾ ਲਗਵਾਉਣ ਵਾਲੇ ਲੋਕਾਂ ਨੂੰ ਸੰਬੋਧਿਤ ਕੀਤਾ। ਇਸ...
-
ਬਰਡ ਫਲੂ ਦੇ ਖ਼ਤਰੇ ਨੂੰ ਵੇਖਦਿਆਂ ਡੇਰਾਬੱਸੀ ਵਿਖੇ 50 ਹਜ਼ਾਰ ਤੋਂ ਵੱਧ ਮੁਰਗੀਆਂ ਮਾਰਨ ਦੀ ਕਾਰਵਾਈ ਸ਼ੁਰੂ
. . . about 1 hour ago
-
ਡੇਰਾਬੱਸੀ, 22 ਜਨਵਰੀ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਹਰਿਆਣਾ ਬਾਰਡਰ ਤੇ ਸਥਿਤ ਪਿੰਡ ਬੇਹੜਾ ਵਿਖੇ ਦੋ ਪੋਲਟਰੀ ਫਾਰਮਾਂ 'ਚ ਬਰਡ ਫਲੂ ਦੀ ਪੁਸ਼ਟੀ ਹੋਣ ਤੋਂ ਬਾਅਦ ਅੱਜ ਪ੍ਰਸ਼ਾਸਨ ਵਲੋਂ ਦੋਹਾਂ...
-
ਨਹੀਂ ਰਹੇ ਭਜਨ ਸਮਰਾਟ ਨਰਿੰਦਰ ਚੰਚਲ
. . . about 1 hour ago
-
ਜਲੰਧਰ, 22 ਜਨਵਰੀ- ਪ੍ਰਸਿੱਧ ਭਜਨ ਗਾਇਕ ਨਰਿੰਦਰ ਚੰਚਲ ਦਾ ਅੱਜ ਦਿਹਾਂਤ ਹੋ ਗਿਆ। ਉਹ 80 ਸਾਲਾਂ ਦੇ ਸਨ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ, ਜਿਸ ਕਾਰਨ ਉਨ੍ਹਾਂ ਦਾ...
-
ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ ਦੇ ਕਾਮਿਆਂ ਵਲੋਂ ਬ੍ਰਹਮ ਮਹਿੰਦਰਾ ਦੀ ਕੋਠੀ ਘੇਰਨ ਦਾ ਯਤਨ
. . . about 2 hours ago
-
ਪਟਿਆਲਾ, 22 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ ਪੰਜਾਬ ਦੇ 'ਚ ਆਊਟਸੋਰਸਿੰਗ ਅਤੇ ਕੱਚੇ ਕਾਮਿਆਂ ਵਲੋਂ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਅੱਜ ਪਟਿਆਲਾ...
-
ਖੇਤੀ ਕਾਨੂੰਨਾਂ ਨੂੰ ਲੈ ਕੇ ਵਿਗਿਆਨ ਭਵਨ 'ਚ ਕੇਂਦਰ ਅਤੇ ਕਿਸਾਨਾਂ ਵਿਚਾਲੇ ਬੈਠਕ ਜਾਰੀ
. . . about 2 hours ago
-
ਨਵੀਂ ਦਿੱਲੀ, 22 ਜਨਵਰੀ- ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੇ ਵਿਗਿਆਨ ਭਵਨ 'ਚ ਅੱਜ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ 11ਵੇਂ ਗੇੜ ਦੀ ਬੈਠਕ ਹੋ ਰਹੀ...
-
ਹੁਸ਼ਿਆਰਪੁਰ ਦੇ ਹਾਜੀਪੁਰ 'ਚ ਵਾਪਰਿਆ ਰੂਹ ਕੰਬਾਊ ਹਾਦਸਾ, ਮਾਸੂਮ ਬੱਚੇ ਸਣੇ ਚਾਰ ਲੋਕਾਂ ਦੀ ਦਰਦਨਾਕ ਮੌਤ
. . . about 2 hours ago
-
ਹਾਜੀਪੁਰ (ਹੁਸ਼ਿਆਰਪੁਰ), 22 ਜਨਵਰੀ (ਪੁਨੀਤ ਭਾਰਦਵਾਜ)- ਅੱਜ ਹਾਜੀਪੁਰ-ਤਲਵਾੜਾ ਮੁੱਖ ਸੜਕ 'ਤੇ ਪੈਂਦੇ ਅੱਡਾ ਬੈਰੀਅਰ ਨੇੜੇ ਇਕ ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨਾਂ...
-
ਜਲਿਆਂਵਾਲੇ ਬਾਗ ਨੂੰ ਲੈ ਕੇ ਸਿਆਸਤ ਕਰ ਰਹੇ ਹਨ ਕੈਪਟਨ- ਸ਼ਵੇਤ ਮਲਿਕ
. . . about 2 hours ago
-
ਅੰਮ੍ਰਿਤਸਰ, 22 ਜਨਵਰੀ (ਹਰਮਿੰਦਰ ਸਿੰਘ)- ਕਾਂਗਰਸ ਸਰਕਾਰ ਵਲੋਂ ਰਣਜੀਤ ਅਵੈਨਿਊ ਵਿਖੇ ਬਣਾਈ ਜਾ ਰਹੀ ਜਲਿਆਂਵਾਲੇ ਬਾਗ ਦੇ ਸ਼ਹੀਦਾਂ ਦੀ ਯਾਦਗਾਰ ਨੂੰ ਲੈ ਕੇ ਭਾਜਪਾ ਆਗੂ, ਰਾਜ ਸਭਾ ਮੈਂਬਰ...
-
ਮਾਨਾਂਵਾਲਾ 'ਚ ਸ਼ੁਰੂ ਹੋਇਆ ਕੋਰੋਨਾ ਟੀਕਾਕਰਨ
. . . about 2 hours ago
-
ਮਾਨਾਂਵਾਲਾ, 22 ਜਨਵਰੀ (ਗੁਰਦੀਪ ਸਿੰਘ ਨਾਗੀ)- ਕੋਰੋਨਾ ਵਾਇਰਸ ਦੇ ਖ਼ਾਤਮੇ ਲਈ ਈਜਾਦ ਕੀਤੀ ਗਈ ਵੈਕਸੀਨ ਦੇ ਪਹਿਲੇ ਗੇੜ ਦੇ ਟੀਕਾਕਰਨ ਦੀ ਸ਼ੁਰੂਆਤ ਸਮੂਹਿਕ ਸਿਹਤ ਕੇਂਦਰ ਮਾਨਾਂਵਾਲਾ...
-
ਸਰਕਾਰੀ ਹਸਪਤਾਲ ਅਜਨਾਲਾ 'ਚ ਕੋਰੋਨਾ ਟੀਕਾਕਰਨ ਹੋਇਆ ਸ਼ੁਰੂ
. . . about 3 hours ago
-
ਅਜਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸਰਕਾਰੀ ਹਸਪਤਾਲ ਵਿਖੇ ਅੱਜ ਕੋਰੋਨਾ ਦੇ ਟੀਕਾਕਰਨ ਦੀ ਰਸਮੀ ਤੌਰ ਤੋਂ ਸ਼ੁਰੂਆਤ ਹੋ ਗਈ। ਸਭ ਤੋਂ ਪਹਿਲਾਂ ਟੀਕਾ ਹਸਪਤਾਲ ਦੇ ਸੀਨੀਅਰ...
-
ਕਿਸਾਨਾਂ ਨਾਲ ਬੈਠਕ ਕਰਨ ਲਈ ਵਿਗਿਆਨ ਭਵਨ ਪਹੁੰਚੇ ਖੇਤੀਬਾੜੀ ਮੰਤਰੀ ਤੋਮਰ
. . . about 3 hours ago
-
ਨਵੀਂ ਦਿੱਲੀ, 22 ਜਨਵਰੀ- ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਨਾਲ ਬੈਠਕ ਕਰਨ ਲਈ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਿੱਲੀ ਦੇ ਵਿਗਿਆਨ ਭਵਨ ਵਿਖੇ ਪਹੁੰਚ ਚੁੱਕੇ ਹਨ...
-
ਬੈਠਕ ਲਈ ਵਿਗਿਆਨ ਭਵਨ ਆ ਰਹੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਗੱਡੀ ਦਾ ਦਿੱਲੀ ਪੁਲਿਸ ਨੇ ਤੋੜਿਆ ਸ਼ੀਸ਼ਾ
. . . about 3 hours ago
-
ਨਵੀਂ ਦਿੱਲੀ, 22 ਜਨਵਰੀ (ਉਪਮਾ ਡਾਗਾ ਪਾਰਥ)- ਖੇਤੀ ਕਾਨੂੰਨਾਂ ਸਬੰਧੀ ਅੱਜ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ 11ਵੇਂ ਗੇੜ ਦੀ ਬੈਠਕ ਹੋਵੇਗੀ। ਇਸ ਬੈਠਕ 'ਚ ਸ਼ਾਮਿਲ ਹੋਣ ਲਈ...
-
ਕੇਂਦਰ ਨਾਲ ਬੈਠਕ ਲਈ ਵਿਗਿਆਨ ਭਵਨ ਪਹੁੰਚੇ ਕਿਸਾਨ ਆਗੂ
. . . about 3 hours ago
-
ਨਵੀਂ ਦਿੱਲੀ, 22 ਜਨਵਰੀ- ਖੇਤੀ ਕਾਨੂੰਨਾਂ ਸਬੰਧੀ ਅੱਜ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ 11ਵੇਂ ਗੇੜ ਦੀ ਬੈਠਕ ਹੋਵੇਗੀ। ਇਸ ਬੈਠਕ 'ਚ ਸ਼ਾਮਿਲ ਹੋਣ ਲਈ ਵੱਖ-ਵੱਖ ਕਿਸਾਨ...
-
ਆਸਾਮ ਦੀ ਤੇਜ਼ਪੁਰ ਯੂਨੀਵਰਸਿਟੀ ਦੇ 18ਵੇਂ ਕਨਵੋਕੇਸ਼ਨ ਸਮਾਰੋਹ 'ਚ ਸ਼ਾਮਿਲ ਹੋਏ ਪ੍ਰਧਾਨ ਮੰਤਰੀ ਮੋਦੀ
. . . 1 minute ago
-
ਨਵੀਂ ਦਿੱਲੀ, 22 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰਸਿੰਗ ਰਾਹੀਂ ਆਸਾਮ ਦੀ ਤੇਜ਼ਪੁਰ ਯੂਨੀਵਰਸਿਟੀ ਦੇ 18ਵੇਂ ਕਨਵੋਕੇਸ਼ਨ ਸਮਾਰੋਹ 'ਚ ਹਿੱਸਾ ਲਿਆ। ਇਸ ਸਮਾਰੋਹ 'ਚ...
-
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . . about 4 hours ago
-
ਨਵੀਂ ਦਿੱਲੀ, 22 ਜਨਵਰੀ- ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ ਹੋ ਚੁੱਕੀ ਹੈ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਹੇਠ ਇਹ ਬੈਠਕ ਵੀਡੀਓ ਕਾਨਫ਼ਰੰਸਿੰਗ...
-
ਸਰਕਾਰ ਕਿਸੇ ਵੀ ਤਰ੍ਹਾਂ ਕਿਸਾਨ ਅੰਦੋਲਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ- ਪੰਧੇਰ
. . . about 4 hours ago
-
ਨਵੀਂ ਦਿੱਲੀ, 22 ਜਨਵਰੀ- ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਅੱਜ 11ਵੇਂ ਗੇੜ ਦੀ ਬੈਠਕ ਹੋਵੇਗੀ। ਬੈਠਕ ਤੋਂ ਪਹਿਲਾਂ ਗੱਲਬਾਤ ਕਰਦਿਆਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ...
-
ਕੇਂਦਰ ਨਾਲ ਗੱਲਬਾਤ ਲਈ ਵਿਗਿਆਨ ਭਵਨ ਲਈ ਰਵਾਨਾ ਹੋਏ ਕਿਸਾਨ ਆਗੂ
. . . about 4 hours ago
-
ਨਵੀਂ ਦਿੱਲੀ, 22 ਜਨਵਰੀ- ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਅੱਜ 11ਵੇਂ ਗੇੜ ਦੀ ਬੈਠਕ ਹੋਵੇਗੀ। ਇਸ ਬੈਠਕ 'ਚ ਸ਼ਾਮਿਲ ਹੋਣ ਲਈ ਕਿਸਾਨ ਆਗੂ ਸਿੰਘੂ ਬਾਰਡਰ...
-
ਕਮਲਾ ਹੈਰਿਸ ਦੇ ਉਪ ਰਾਸ਼ਟਰਪਤੀ ਬਣਨ ਨਾਲ ਭਾਰਤ ਅਮਰੀਕਾ ਦੇ ਸਬੰਧ ਅੱਗੇ ਹੋਰ ਹੋਣਗੇ ਮਜ਼ਬੂਤ - ਵਾਈਟ ਹਾਊਸ
. . . about 5 hours ago
-
ਵਾਸ਼ਿੰਗਟਨ, 22 ਜਨਵਰੀ - ਅਮਰੀਕਾ ਦੇ ਵਾਈਟ ਹਾਊਸ ਨੇ ਕਿਹਾ ਹੈ ਕਿ ਅਮਰੀਕਾ ਵਿਚ ਕਮਲਾ ਹੈਰਿਸ ਦੇ ਉੱਪ ਰਾਸ਼ਟਰਪਤੀ ਬਣਨ ਨਾਲ ਭਾਰਤ ਤੇ ਅਮਰੀਕਾ ਦੇ ਰਿਸ਼ਤੇ ਅੱਗੇ ਹੋਰ ਮਜ਼ਬੂਤ ਹੋਣ ਉਮੀਦ ਹੈ। ਵਾਈਟ...
-
ਭਾਰਤ ਵਲੋਂ ਵੀ ਪਾਕਿਸਤਾਨ ਨੂੰ ਭੇਜੀ ਜਾ ਸਕਦੀ ਹੈ ਕੋਰੋਨਾ ਵੈਕਸੀਨ - ਇਕ ਰਿਪੋਰਟ
. . . about 6 hours ago
-
ਨਵੀਂ ਦਿੱਲੀ, 22 ਜਨਵਰੀ - ਭਾਰਤ ਵਲੋਂ ਹੁਣ ਤੱਕ ਬੰਗਲਾਦੇਸ਼, ਨੇਪਾਲ, ਭੁਟਾਨ ਤੇ ਮਾਲਦੀਵ ਨੂੰ ਕੋਰੋਨਾ ਵੈਕਸੀਨ ਦੀਆਂ ਲੱਖਾਂ ਖੁਰਾਕਾਂ ਭੇਜੀਆਂ ਜਾ ਚੁੱਕੀਆਂ ਹਨ। ਕਰੀਬ 92 ਦੇਸ਼ਾਂ ਨੇ ਭਾਰਤ ਸਰਕਾਰ ਤੋਂ ਕੋਰੋਨਾ ਵੈਕਸੀਨ ਖ਼ਰੀਦਣ ਲਈ...
-
ਕਿਸਾਨਾਂ ਤੇ ਮੋਦੀ ਸਰਕਾਰ ਦੇ ਮੰਤਰੀਆਂ ਵਿਚਾਲੇ 11ਵੇਂ ਗੇੜ ਦੀ ਗੱਲਬਾਤ ਅੱਜ
. . . about 6 hours ago
-
ਨਵੀਂ ਦਿੱਲੀ, 22 ਜਨਵਰੀ - ਖੇਤੀ ਕਾਨੂੰਨਾਂ ਖਿਲਾਫ ਕੇਂਦਰ ਵਲੋਂ ਦਿੱਤੇ ਗਏ ਪ੍ਰਸਤਾਵ ਨੂੰ ਬੀਤੀ ਕੱਲ੍ਹ ਸ਼ਾਮ ਕਿਸਾਨਾਂ ਵਲੋਂ ਰੱਦ ਕਰ ਦਿੱਤਾ ਗਿਆ ਸੀ। ਅੱਜ...
- ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਹਾੜ ਸੰਮਤ 551
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 