ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਭਾਰੀ ਮੀਂਹ ਮਗਰੋਂ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ ਬੂੜਾ ਗੁੱਜਰ ਅਤੇ ...
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  1 day ago
ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੈਡਮ ਇੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ- ਹਰਿਆਣਾ ਹਾਈਕੋਰਟ ਦੀ ਸੁਣਵਾਈ ਤਹਿਤ 2011 ਰਿਵਾਈਜ ਨਤੀਜੇ ਨਾਲ ਪਾਸ ਹੋਏ ਬੇਰੁਜ਼ਗਾਰ ਅਧਿਆਪਕਾਂ ...
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  1 day ago
ਸਰਾਏ ਅਮਾਨਤ ਖਾਂ, 20 ਜੁਲਾਈ (ਨਰਿੰਦਰ ਸਿੰਘ ਦੋਦੇ)-ਕੁੱਟਮਾਰ ਕਰਕੇ ਵਿਆਹੁਤਾ ਦੀ ਹੱਤਿਆ ਕਰਨ ਵਾਲੇ ਸਹੁਰਾ ਪਰਿਵਾਰ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ਼ ਵਜੋਂ ਮ੍ਰਿਤਕਾ ਦੇ ਵਾਰਿਸਾਂ ਵੱਲੋਂ ਲਾਸ਼ ਨੂੰ ਥਾਣਾ ਸਰਾਏ ਅਮਾਨਤ ਖਾਂ ਅੱਗੇ ਰੱਖ ਕੇ ਧਰਨਾ ...
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  1 day ago
ਨਵੀਂ ਦਿੱਲੀ, 20 ਜੁਲਾਈ- ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜਾਮੂਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਯੂ.ਪੀ.ਏ ਪ੍ਰਧਾਨ ਸੋਨੀਆ ਗਾਂਧੀ ਨੇ ਉੱਥੇ ਪਹੁੰਚ ਕੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਪਰਿਵਾਰਕ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਕਿਹਾ ਹੈ ਕਿ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਸਰਕਾਰ ਨੇ ਦੋ ਦਿਨ ਦਾ ਰਾਸ਼ਟਰੀ ਸੋਗ ਰੱਖਣ ਦਾ ਫੈਸਲਾ ਕੀਤਾ..
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  1 day ago
ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  1 day ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  1 day ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  1 day ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  1 day ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  1 day ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  1 day ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  1 day ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  1 day ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  1 day ago
ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ
. . .  1 day ago
ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  1 day ago
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  1 day ago
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  1 day ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  1 day ago
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  1 day ago
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  1 day ago
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  1 day ago
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  1 day ago
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  1 day ago
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  1 day ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 day ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 day ago
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  1 day ago
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  1 day ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  1 day ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਅੱਜ ਦਾ ਵਿਚਾਰ
. . .  1 day ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  2 days ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  2 days ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਮੋਗਾ

ਮਹਿ ੰਦਰਪਾਲ ਬਿੱਟੂ ਦੀ ਹੱਤਿਆ ਨੂੰ ਲੈ ਕੇ ਪੁਲਿਸ ਨੇ ਕੀਤਾ ਸ਼ਹਿਰ ਵਿਚ ਫਲੈਗ ਮਾਰਚ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮੁੱਖ ਦੋਸ਼ੀ ਮੰਨੇ ਜਾਂਦੇ ਮਹਿੰਦਰਪਾਲ ਬਿੱਟੂ ਦੀ ਨਾਭਾ ਜੇਲ੍ਹ ਵਿਚ ਹੱਤਿਆ ਕਰ ਦਿੱਤੇ ਜਾਣ ਦੇ ਮਾਮਲੇ ਵਿਚ ਕਿਸੇ ਅਣਸੁਖਾਵੀਂ ਘਟਨਾ ਵਾਪਰਨ ਤੋਂ ਮੋਗਾ ਪੁਲਿਸ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ ਤੇ ਅੱਜ ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਦੇ ਆਦੇਸ਼ਾਂ ਅਨੁਸਾਰ ਡੀ.ਐਸ.ਪੀ. ਸਿਟੀ ਪਰਮਜੀਤ ਸਿੰਘ ਦੀ ਅਗਵਾਈ ਵਿਚ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ | ਫਲੈਗ ਮਾਰਚ ਦੌਰਾਨ ਥਾਣਾ ਸਿਟੀ ਸਾਊਥ ਦੇ ਐਸ.ਐਚ.ਓ. ਜਗਤਾਰ ਸਿੰਘ, ਥਾਣਾ ਸਿਟੀ ਸਾਊਥ ਦੇ ਐਸ.ਐਚ.ਓ. ਰਸ਼ਪਾਲ ਸਿੰਘ ਸੰਧੂ, ਥਾਣਾ ਸਦਰ ਦੇ ਇੰਸਪੈਕਟਰ ਜਸਵੰਤ ਸਿੰਘ ਤੇ ਪੈਰਾ ਮਿਲਟਰੀ ਫੋਰਸ ਦੇ ਜਵਾਨ ਤੇ ਮਹਿਲਾ ਪੁਲਿਸ ਵੀ ਹਾਜ਼ਰ ਸੀ | ਇਹ ਫਲੈਗ ਮਾਰਚ ਪੁਲਿਸ ਲਾਈਨ ਆਈ.ਟੀ.ਆਈ. ਤੋਂ ਸ਼ੁਰੂ ਹੋ ਕੇ ਅਕਾਲਸਰ ਰੋਡ ਤੋਂ ਹੁੰਦਾ ਹੋਇਆ ਮੇਨ ਬਾਜ਼ਾਰ ਰਾਹੀਂ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਵਿਖੇ ਪੁੱਜਾ | ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਨੇ 'ਅਜੀਤ' ਨਾਲ ਗੱਲਬਾਤ ਕਰਦੇ ਦੱਸਿਆ ਕਿ ਪੰਜਾਬ ਪੁਲਿਸ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ ਹੈ ਤੇ ਕਿਸੇ ਨੂੰ ਵੀ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਬਾਜਵਾ ਨੇ ਕਿਹਾ ਕਿ ਜਿੱਥੇ ਪੰਜਾਬ ਪੁਲਿਸ ਦੇ ਜਵਾਨ ਪੂਰੀ ਤਰ੍ਹਾਂ ਚੌਕਸ ਹਨ ਉੱਥੇ ਬੀ.ਐਸ.ਐਫ. ਬਟਾਲੀਅਨ ਵੀ ਮੋਗਾ ਜ਼ਿਲ੍ਹੇ ਵਿਚ ਆਪਣਾ ਕੰਮ ਕਰੇਗੀ ਤੇ ਸ਼ਹਿਰ ਦੇ ਆਸ-ਪਾਸ ਹੀ ਨਹੀਂ ਸਗੋਂ ਸੰਵੇਦਨਸ਼ੀਲ ਏਰੀਏ ਵਿਚ ਨਾਕਾਬੰਦੀ ਕਰ ਕੇ ਹਰ ਆਉਣ ਜਾਣ ਵਾਲੇ 'ਤੇ ਕਰੜੀ ਨਜ਼ਰ ਰੱਖੀ ਜਾਵੇਗੀ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ |

ਪੇਂਡੂ ਬੱਸ ਸਰਵਿਸ ਨੂੰ ਬੰਦ ਕਰਨ 'ਤੇ ਇਲਾਕੇ ਦੇ ਲੋਕਾਂ 'ਚ ਭਾਰੀ ਰੋਸ

ਨੱਥੂਵਾਲਾ ਗਰਬੀ, 23 ਜੂਨ (ਸਾਧੂ ਰਾਮ ਲੰਗੇਆਣਾ)-ਪਿੰਡਾਂ ਦੇ ਲੋਕਾਂ ਨੂੰ ਵਧੀਆ ਬੱਸ ਸਰਵਿਸ ਦੇਣ ਵਾਸਤੇ ਅਕਾਲੀ-ਭਾਜਪਾ ਸਰਕਾਰ ਵਲੋਂ ਪੇਂਡੂ ਬੱਸ ਸਰਵਿਸ ਦੇ ਤਹਿਤ ਪਿੰਡਾਂ ਵਿਚ ਸਰਕਾਰੀ ਮਿੰਨੀ ਬੱਸਾਂ ਚਲਾਈਆਂ ਗਈਆਂ ਸਨ ਜਿਸ ਦੇ ਤਹਿਤ ਮੋਗਾ ਡੀਪੂ ਵਲੋਂ ਇਕ ...

ਪੂਰੀ ਖ਼ਬਰ »

ਡੀ. ਸੀ. ਮੋਗਾ ਵਲੋਂ ਵੱਖ-ਵੱਖ ਪਾਰਟੀਆਂ ਦੇ ਆਗੂਆਂ ਤੇ ਜ਼ਿਲ੍ਹਾ ਪੁਲਿਸ ਮੁਖੀ ਨਾਲ ਮੀਟਿ ੰਗ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਨਾਭਾ ਜੇਲ੍ਹ ਵਿਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਹੋਈ ਹੱਤਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਵੱਖ-ਵੱਖ ਪਾਰਟੀਆਂ ਦੇ ਆਗੂਆਂ, ...

ਪੂਰੀ ਖ਼ਬਰ »

ਖੇਤ 'ਚ ਪਨੀਰੀ ਪੁੱਟਦੇ ਮਜ਼ਦੂਰ ਦੀ ਹੋਈ ਮੌਤ

ਬਾਘਾ ਪੁਰਾਣਾ, 23 ਜੂਨ (ਬਲਰਾਜ ਸਿੰਗਲਾ)-ਖੇਤ ਵਿਚ ਝੋਨਾ ਲਾਉਣ ਗਏ ਮਜ਼ਦੂਰ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧ ਮਿ੍ਤਕ ਮਨੀ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਜੈਮਲ ਵਾਲਾ ਦੀ ਪਤਨੀ ਮਨਪ੍ਰੀਤ ਕੌਰ ਦੇ ਬਿਆਨ ਮੁਤਾਬਿਕ ਹੌਲਦਾਰ ਅਮਰਜੀਤ ਸਿੰਘ ਵਲੋਂ ਧਾਰਾ ...

ਪੂਰੀ ਖ਼ਬਰ »

ਜੇਲ੍ਹ ਵਿਚ ਡੇਰਾ ਪ੍ਰੇਮੀ ਬਿੱਟੂ ਦੀ ਹੋਈ ਹੱਤਿਆ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਹੋਇਆ ਮੁਸਤੈਦ

ਬਾਘਾ ਪੁਰਾਣਾ, 23 ਜੂਨ (ਬਲਰਾਜ ਸਿੰਗਲਾ)-ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਪ੍ਰਮੁੱਖ ਮੈਂਬਰ ਅਤੇ ਬੇਅਦਬੀ ਮਾਮਲਿਆਂ ਦੇ ਸਬੰਧ ਵਿਚ ਮਹਿੰਦਰਪਾਲ ਬਿੱਟੂ ਦੀ ਦੋ ਕੈਦੀਆਂ ਵਲੋਂ ਨਾਭਾ ਜੇਲ੍ਹ ਵਿਚ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਉਂਦਿਆਂ ਹੀ ਪੁਲਿਸ ਤੇ ...

ਪੂਰੀ ਖ਼ਬਰ »

ਹੈਰੋਇਨ, ਨਕਦੀ ਤੇ ਲਗਜ਼ਰੀ ਗੱਡੀ ਸਣੇ ਸਮੱਗਲਰ ਕਾਬੂ

ਅਜੀਤਵਾਲ, 23 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਮੋਗਾ ਜ਼ਿਲ੍ਹੇ ਵਿਚ ਨਸ਼ਾ ਵਿਰੋਧੀ ਮੁਹਿੰਮ ਵਿਰੁੱਧ ਉਸ ਸਮੇਂ ਦੂਜੇ ਦਿਨ ਮਹਿਣਾ ਸੀ.ਆਈ.ਏ. ਸਟਾਫ਼ ਨੂੰ ਵੱਡੀ ਸਫਲਤਾ ਮਿਲੀ ਜਦੋਂ ਐਸ.ਐਸ.ਪੀ.ਮੋਗਾ ਅਮਰਜੀਤ ਸਿੰਘ ਬਾਜਵਾ ਦੀਆਂ ਹਦਾਇਤਾਂ 'ਤੇ 3 ਕਰੋੜ ਦੀ ਹੈਰੋਇਨ, 7.50 ਲੱਖ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ 'ਤੇ ਪ੍ਰਵਾਸੀ ਮਜ਼ਦੂਰ ਦੀ ਮੌਤ

ਮੋਗਾ, 23 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੀ ਦੇਰ ਸ਼ਾਮ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ 'ਤੇ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਤੀਰਥ ਰਾਮ ਉਮਰ 65 ਸਾਲ ਪੁੱਤਰ ਰਾਮ ਲਾਲ ਵਾਸੀ ਢਿੱਲੋਂ ਨਗਰ ਕੋਟਕਪੂਰਾ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ ਵਿਚ 30ਵਾਂ ਸ਼ਹੀਦੀ ਸਮਾਗਮ ਕਰਵਾਇਆ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਸ਼ਹੀਦੀ ਪਾਰਕ ਵਿਖੇ 25 ਜੂਨ 1989 ਨੂੰ ਆਰ. ਐਸ. ਐਸ. ਦੇ 24 ਵਰਕਰਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ ਤੇ ਉਸ ਸਮੇਂ ਤੋਂ ਲੈ ਕੇ ਉਨ੍ਹਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਪੀੜਤ ਸਹਾਇਤਾ ਸਮਾਰਕ ...

ਪੂਰੀ ਖ਼ਬਰ »

ਐਸ. ਪੀ. ਡੀ. ਅਤੇ ਡੀ. ਐਸ. ਪੀ. ਦੀ ਅਗਵਾਈ ਹੇਠ ਇਲਾਕੇ 'ਚ ਫਲੈਗ ਮਾਰਚ

ਬਾਘਾ ਪੁਰਾਣਾ, 23 ਜੂਨ (ਬਲਰਾਜ ਸਿੰਗਲਾ)-ਨਾਭਾ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਪ੍ਰਮੁੱਖ ਮੈਂਬਰ ਤੇ ਬੇਅਦਬੀ ਮਾਮਲਿਆਂ ਦੇ ਮੁੱਖ ਸਾਜਿਸ਼ਕਾਰੀਆਂ 'ਚੋਂ ਗਿਣੇ ਜਾਂਦੇ ਇਕ ਮਹਿੰਦਰਪਾਲ ਬਿੱਟੂ ਵਾਸੀ ਕੋਟਕਪੂਰਾ ਦਾ ਜੇਲ੍ਹ ਵਿਚ ਦੋ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਬਾਦਲ) ਐੱਸ. ਸੀ. ਵਿੰਗ ਦੇ ਨਵੇਂ ਅਹੁਦੇਦਾਰ ਨਿਯੁਕਤ

ਅਜੀਤਵਾਲ, 23 ਜੂਨ (ਹਰਦੇਵ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ. ਸੀ. ਵਿੰਗ ਨੂੰ ਹੋਰ ਮਜ਼ਬੂਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਵਲੋਂ ਪਿੰਡ ਕੋਕਰੀ ਕਲਾਂ ਵਿਖੇ ਪਾਰਟੀ ਲਈ ਸੇਵਾਵਾਂ ਨਿਭਾ ਰਹੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਬਾਦਲ) ਐੱਸ. ਸੀ. ਵਿੰਗ ਦੇ ਨਵੇਂ ਅਹੁਦੇਦਾਰ ਨਿਯੁਕਤ

ਅਜੀਤਵਾਲ, 23 ਜੂਨ (ਹਰਦੇਵ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ. ਸੀ. ਵਿੰਗ ਨੂੰ ਹੋਰ ਮਜ਼ਬੂਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਵਲੋਂ ਪਿੰਡ ਕੋਕਰੀ ਕਲਾਂ ਵਿਖੇ ਪਾਰਟੀ ਲਈ ਸੇਵਾਵਾਂ ਨਿਭਾ ਰਹੇ ...

ਪੂਰੀ ਖ਼ਬਰ »

ਸੁਰੱਖਿਆ ਪੱਖੋਂ ਗਲੀਆਂ 'ਚ ਲਗਾਏ ਗੇਟ ਬਣਦੇ ਹਨ ਸਿਰਦਰਦੀ ਦਾ ਕਾਰਨ

ਮੋਗਾ, 23 ਜੂਨ (ਸ਼ਿੰਦਰ ਸਿੰਘ ਭੁਪਾਲ)-ਲਗਪਗ ਇਕ ਦਹਾਕੇ ਤੋਂ ਸ਼ਹਿਰਾਂ ਵਿਚ ਦਿਨ-ਦਿਹਾੜੇ ਹੁੰਦੀਆਂ ਲੁੱਟਾਂ-ਖੋਹਾਂ ਅਤੇ ਚੇਨ ਝਪਟਣ ਵਰਗੀਆਂ ਘਟਨਾਵਾਂ ਨੂੰ ਰੋਕਣ ਦੇ ਲਈ ਪ੍ਰਸ਼ਾਸਨ/ਪੁਲਿਸ ਵਲੋਂ ਕੋਈ ਹੱਲ ਨਾ ਹੋ ਸਕਿਆ ਤਾਂ ਸ਼ਹਿਰ ਨਿਵਾਸੀਆਂ ਨੇ ਵਾਰਦਾਤਾਂ ਤੋਂ ...

ਪੂਰੀ ਖ਼ਬਰ »

ਵੱਖ-ਵੱਖ ਪ੍ਰੀਖਿਆਵਾਂ 'ਚ ਅੱਵਲ ਰਹੇ ਗਿਆਨਮ ਐਕੋਨ ਅਕੈਡਮੀ ਦੇ ਵਿਦਿਆਰਥੀ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਵਿਚ ਹਮੇਸ਼ਾ ਹੀ ਆਪਣੇ ਵਧੀਆ ਨਤੀਜਿਆਂ ਕਰ ਕੇ ਜਾਣੀ ਜਾਂਦੀ ਰਹੀ ਐਕੋਨ ਅਕੈਡਮੀ ਦੇ ਵਿਦਿਆਰਥੀਆਂ ਨੇ ਇਕ ਵਾਰੀ ਫਿਰ ਸੰਸਥਾ ਦਾ ਮਾਣ ਵਧਾਉਂਦੇ ਹੋਏ ਵਧੀਆ ਨਤੀਜੇ ਦਿੱਤੇ | ਇਨ੍ਹਾਂ ਵਿਦਿਆਰਥੀਆਂ ਵਿਚ ਨਰਿੰਦਰ ...

ਪੂਰੀ ਖ਼ਬਰ »

ਮਸੀਤਾਂ ਿਲੰਕ ਸੜਕ ਦੀ ਦੁਰਦਸ਼ਾ ਤੋਂ ਦੁਕਾਨਦਾਰ ਤੇ ਰਾਹਗੀਰ ਦੁਖੀ

ਕੋਟ ਈਸੇ ਖਾਂ, 23 ਜੂਨ (ਯਸ਼ਪਾਲ ਗੁਲਾਟੀ)-ਸਥਾਨਕ ਮਸੀਤਾਂ ਰੋਡ ਜੋ ਕਿ ਕਸਬੇ ਨੂੰ ਕਰੀਬ 20-25 ਪਿੰਡਾਂ ਨਾਲ ਜੋੜਦੀ ਹੈ ਅਤੇ ਕਸਬੇ ਵਿਚ ਇਸ ਸੜਕ 'ਤੇ ਹਮੇਸ਼ਾ ਹੀ ਵਾਹਨਾਂ ਦੀ ਚੋਖੀ ਆਵਾਜਾਈ ਰਹਿੰਦੀ ਹੈ ਪਰ ਇਸ ਸੜਕ ਦੀ ਦੁਰਦਸ਼ਾ ਹੋਣ ਕਰਕੇ ਦੁਕਾਨਦਾਰਾਂ ਤੇ ਲੋਕਾਂ ਨੂੰ ...

ਪੂਰੀ ਖ਼ਬਰ »

ਡੈਪੋ ਅਧੀਨ ਨਸ਼ਿਆਂ ਵਿਰੱੁਧ ਦੋ ਪਿੰਡਾਂ ਵਿਚ ਲਗਾਇਆ ਕੈਂਪ

ਅਜੀਤਵਾਲ, 23 ਜੂਨ (ਸ਼ਮਸ਼ੇਰ ਸਿੰਘ ਗ਼ਾਲਿਬ)-ਡੈਪੋ ਅਧੀਨ ਨਸ਼ਿਆਂ ਵਿਰੁੱਧ ਮੋਗਾ ਬਲਾਕ-1 ਦੇ ਦੋ ਪਿੰਡਾਂ ਕਪੂਰੇ ਚੁਗਾਵਾਂ ਵਿਚ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਡਿਪਟੀ ਡਾਇਰੈਕਟਰ ਕੋਆਪ੍ਰੇਟਿਵ ਸੁਸਾਇਟੀ ਕੁਲਦੀਪ ਕੁਮਾਰ ਨੇ ਸਰਕਾਰ ਦੀ ਚਲਾਈ ...

ਪੂਰੀ ਖ਼ਬਰ »

ਬੂਟੇ ਲਗਾਉਣ ਤੇ ਨਸ਼ਾ ਰੋਕਣ ਸਬੰਧੀ ਮੀਟਿੰਗ

ਫ਼ਤਿਹਗੜ੍ਹ ਪੰਜਤੂਰ, 23 ਜੂਨ (ਜਸਵਿੰਦਰ ਸਿੰਘ)-ਸਥਾਨਕ ਕਸਬੇ ਦੇ ਅੰਦਰ ਅਤੇ ਇਲਾਕੇ ਨੂੰ ਸਮਾਜ ਸੇਵਾ ਦੇ ਕੰਮਾਂ ਲਈ ਸਮਰਪਿਤ ਸੰਸਥਾ ਦਸਮੇਸ਼ ਗੁਰਮਤਿ ਵਿਦਿਆਲਿਆ ਵੈੱਲਫੇਅਰ ਸੁਸਾਇਟੀ ਫ਼ਤਿਹਗੜ੍ਹ ਪੰਜਤੂਰ ਦੀ ਮੀਟਿੰਗ ਹੋਈ | ਇਹ ਮੀਟਿੰਗ ਪ੍ਰਧਾਨ ਭਾਈ ਨਿਰਵੈਰ ...

ਪੂਰੀ ਖ਼ਬਰ »

ਮਾਤਾ ਗੁਰਦੇਵ ਕੌਰ ਨਮਿਤ ਪਾਠ ਦਾ ਭੋਗ ਕੱਲ੍ਹ

ਨਿਹਾਲ ਸਿੰਘ ਵਾਲਾ, 23 ਜੂਨ (ਸੁਖਦੇਵ ਸਿੰਘ ਖ਼ਾਲਸਾ)-ਮਾਤਾ ਗੁਰਦੇਵ ਕੌਰ ਪਤਨੀ ਸਵ. ਲਾਭ ਸਿੰਘ ਮੱਝੂਕੇ ਸਾਬਕਾ ਚੇਅਰਮੈਨ ਜੋ ਕਿ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦਾ ਭੋਗ ਕੱਲ੍ਹ 25 ਜੂਨ ਨੂੰ ਦੁਪਹਿਰ 12 ਵਜੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਮੀਨੀਆ ਨੇ ਕਸ਼ਯਪ ਰਾਜਪੂਤ ਸਭਾ ਦੇ ਅਹੁਦੇਦਾਰ ਐਲਾਨੇ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕਸ਼ਯਪ ਰਾਜਪੂਤ ਮਹਿਰਾ ਸਭਾ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮੀਨੀਆ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਵਲੋਂ ਸਭਾ ਦੀ ਕਾਰਜਕਾਰਨੀ ...

ਪੂਰੀ ਖ਼ਬਰ »

ਮਾਤਾ ਕਰਤਾਰ ਕੌਰ ਦੀ ਯਾਦ 'ਚ ਸ਼ੈੱਡ ਬਣਾਉਣ ਲਈ ਨਕਦੀ ਭੇਟ

ਨੱਥੂਵਾਲਾ ਗਰਬੀ, 23 ਜੂਨ (ਸਾਧੂ ਰਾਮ ਲੰਗੇਆਣਾ)-ਨਜ਼ਦੀਕੀ ਪਿੰਡ ਮਾਹਲਾ ਕਲਾਂ ਦੇ ਸ਼ਹੀਦ ਸੂਬੇਦਾਰ ਪਰਮਵੀਰ ਚੱਕਰ ਵਿਜੇਤਾ ਸੀਨੀਅਰ ਸੈਕੰਡਰੀ ਸਕੂਲ 'ਚ ਮਿਡ-ਡੇ-ਮੀਲ ਦਾ ਖਾਣਾ ਤਿਆਰ ਕਰਨ ਲਈ ਸ਼ੈੱਡ ਬਣਾਉਣ ਵਾਸਤੇ ਪਿੰਡ ਦੇ ਹੀ ਬਰਾੜ ਪਰਿਵਾਰ ਵਲੋਂ 52000 ਹਜਾਰ ਰੁਪਏ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਨੇ ਲਗਵਾਏ ਕੈਨੇਡਾ ਦੇ ਵਿਜ਼ਟਰ ਵੀਜ਼ੇ

ਧਰਮਕੋਟ, 23 ਜੂਨ (ਹਰਮਨਦੀਪ ਸਿੰਘ, ਪਰਮਜੀਤ ਸਿੰਘ)-ਇਲਾਕੇ ਦੀ ਨਾਮਵਰ ਆਇਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਗੋਲਡਨ ਐਜੂਕੇਸ਼ਨ ਜੋ ਕਿ ਮੋਗਾ ਰੋਡ ਧਰਮਕੋਟ ਵਿਖੇ ਸਥਿਤ ਵਲੋਂ ਦਵਿੰਦਰ ਸਿੰਘ ਧਰਮਕੋਟ ਰਾਜਾ ਫ਼ਰਨੀਚਰ ਵਾਲਿਆਂ ਤੇ ਸੁਖਵਿੰਦਰ ਕੌਰ ਧਰਮਕੋਟ ਦਾ ਵਿਜ਼ਟਰ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵਲੋਂ ਬਲਾਕ ਪੱਧਰੀ ਪਸ਼ੂ ਭਲਾਈ ਕੈਂਪ

ਧਰਮਕੋਟ, 23 ਜੂਨ (ਪਰਮਜੀਤ ਸਿੰਘ)-ਡਿਪਟੀ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਡਾ. ਗੁਰਮੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਸੁਭਾਸ਼ ਚੰਦਰ ਸੀਨੀਅਰ ਵੈਟਰਨਰੀ ਅਫ਼ਸਰ ਦੀ ਯੋਗ ਅਗਵਾਈ ਹੇਠ ਡਾਕਟਰ ਹਿਮਾਂਸ਼ੂ ਸਿਆਲ ਵੈਟਰਨਰੀ ਅਫ਼ਸਰ ਧਰਮਕੋਟ ਵਲੋਂ ਬਲਾਕ ਪੱਧਰੀ ...

ਪੂਰੀ ਖ਼ਬਰ »

ਨਸ਼ਿਆਂ ਦੇ ਤਸਕਰਾਂ ਦਾ ਸਫ਼ਾਇਆ ਕਰ ਕੇ ਹੀ ਦਮ ਲਵਾਂਗੇ-ਡੀ. ਐੱਸ. ਪੀ. ਧਾਮੀ

ਬਾਘਾ ਪੁਰਾਣਾ, 23 ਜੂਨ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਤੇ ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਬਾਘਾ ਪੁਰਾਣਾ ਇਲਾਕੇ ਅੰਦਰ ਨਸ਼ਿਆਂ ਦੇ ਖ਼ਾਤਮੇ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ ਜਿਸ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਕਾਨੂੰਨੀ ਨੋਟਿਸ ਵਾਪਸ ਲੈਣ ਦੀ ਮੰਗ

ਮੋਗਾ, 23 ਜੂਨ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਨੇ ਜ਼ਿਲ੍ਹਾ ਸਿੱਖਿਆ ਦਫ਼ਤਰ ਮੋਗਾ ਵਲੋਂ ਗਿਆਨੀ/ਪ੍ਰਭਾਕਰ ਦਾ ਗਰੇਡ ਲੈ ਰਹੇ ਸੇਵਾ-ਮੁਕਤ ਅਧਿਆਪਕਾਂ ਨੂੰ ਜਨਵਰੀ 1986 ਤੋਂ ਮਿਲੇ ਪ੍ਰਾਫੀਸੈਂਸੀ ਸਟੈੱਪ ਅੱਪ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਸੰਘਰਸ਼ ਦੀ ਚਿਤਾਵਨੀ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੀ. ਐਸ. ਪੀ. ਸੀ. ਐਲ. ਸਬ-ਡਵੀਜ਼ਨ ਉੱਤਰੀ ਮੋਗਾ ਅਤੇ ਪਾਵਰਕਾਮ ਵਲੋਂ ਮੁਲਾਜ਼ਮਾਂ ਦੀਆਂ ਮੰਗੀਆਂ ਮੰਗਾਂ ਦੀ ਦੇਰੀ ਕਾਰਨ ਜਥੇਬੰਦੀ ਵਿਚ ਮੰਤਰੀ, ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰਾਂ ਨੂੰ ਫ਼ੀਲਡ ਵਿਚ ਆਉਣ ...

ਪੂਰੀ ਖ਼ਬਰ »

ਅਪੰਗ ਵਿਅਕਤੀ ਨੂੰ ਟ੍ਰਾਈਸਾਈਕਲ ਭੇਟ

ਮੋਗਾ, 23 ਜੂਨ (ਰਾਜੇਸ਼ ਕੋਛੜ)-ਸਾਲਾਸਰ ਧਾਮ ਮੰਦਰ ਕੋਟਕਪੂਰਾ ਬਾਈਪਾਸ ਸ਼ਰਧਾਲੂਆਂ ਲਈ ਵਿਸ਼ੇਸ਼ ਆਸਥਾ ਦਾ ਕੇਂਦਰ ਬਣਿਆ ਹੋਇਆ ਹੈ | ਸ੍ਰੀ ਸਾਲਾਸਰ ਬਾਲਾ ਜੀ ਚੈਰੀਟੇਬਲ ਸੁਸਾਇਟੀ ਵਲੋਂ ਕਈ ਸਮਾਜ ਸੇਵੀ ਕੰਮ ਵੀ ਕੀਤੇ ਜਾ ਰਹੇ ਹਨ | ਇਸੇ ਕੜੀ ਦੇ ਤਹਿਤ ਸੁਸਾਇਟੀ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਿਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 23 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਪਿੰਡ ਚੱਕ ਤਾਰੇ ਵਾਲਾ ਦਾ ਸਭਿਆਚਾਰਕ ਮੇਲਾ ਅੱਜ

ਕਿਸ਼ਨਪੁਰਾ ਕਲਾਂ, 23 ਜੂਨ (ਪਰਮਿੰਦਰ ਸਿੰਘ ਗਿੱਲ)-ਪੀਰ ਬਾਬਾ ਚਾਨਣ ਸ਼ਾਹ ਟਾਹਲੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸਭਿਆਚਾਰਕ ਮੇਲਾ 24 ਜੂਨ ਦਿਨ ਸੋਮਵਾਰ ਨੂੰ ਪਿੰਡ ਚੱਕ ਤਾਰੇ ਵਾਲਾ (ਭੋਰੇ) ਵਿਖੇ ਪੀਰ ਬਾਬਾ ਚਾਨਣ ਸ਼ਾਹ ਜੀ ਯੂਥ ਐਾਡ ਸਪੋਰਟਸ ਕਲੱਬ, ਗ੍ਰਾਮ ...

ਪੂਰੀ ਖ਼ਬਰ »

ਚੇਅਰਮੈਨ ਰਾਜੇਆਣਾ ਤੇ ਸਰਪੰਚ ਜਸਵੀਰ ਸਿੰਘ ਨੇ ਗਲੀਆਂ-ਨਾਲੀਆਂ ਬਣਾਉਣ ਦੀ ਕਰਵਾਈ ਸ਼ੁਰੂਆਤ

ਬਾਘਾ ਪੁਰਾਣਾ, 23 ਜੂਨ (ਬਲਰਾਜ ਸਿੰਗਲਾ)-ਪਿੰਡ ਰਾਜੇਆਣਾ ਦੀਆਂ ਗਲੀਆਂ-ਨਾਲੀਆਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਗਰਾਮ ਪੰਚਾਇਤ ਵਲੋਂ ਕੀਤੀ ਗਈ ਹੈ | ਗਲੀਆਂ ਨਾਲੀਆਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਮੌਕੇ ਚੇਅਰਮੈਨ ਜਗਤਾਰ ਸਿੰਘ ਰਾਜੇਆਣਾ ਤੇ ਸਰਪੰਚ ਜਸਵੀਰ ਸਿੰਘ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਦੇ ਵਿਦਿਆਰਥੀ ਮਾਰ ਰਹੇ ਨੇ ਮੱਲ੍ਹਾਂ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ)-ਕੈਰੀਅਰ ਜ਼ੋਨ ਦੇ ਐਮ.ਡੀ ਨੇ ਦੱਸਿਆ ਕਿ ਇਹ ਸੰਸਥਾ ਆਈਲੈਟਸ ਦੀ ਤਿਆਰੀ ਤੇ ਇੰਗਲਿਸ਼ ਕੋਰਸਾਂ ਵਾਸਤੇ ਜਾਣੀ ਜਾਂਦੀ ਹੈ | ਉਨ੍ਹਾਂ ਦੱਸਿਆ ਵਿਦਿਆਰਥੀਆਂ ਨੂੰ ਵਧੀਆ ਬੈਂਡ ਦਿਵਾਉਣ ਅਤੇ ਮਨਚਾਹੇ ਬੈਂਡ ਪ੍ਰਾਪਤ ਕਰਵਾਉਣ ਵਾਸਤੇ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਤੇ ਟ੍ਰੈਫ਼ਿਕ ਨਿਯਮਾਂ ਬਾਰੇ ਸੈਮੀਨਾਰ ਲਾਇਆ

ਕੋਟ ਈਸੇ ਖਾ, 23 ਜੂਨ (ਨਿਰਮਲ ਸਿੰਘ ਕਾਲੜਾ)-ਸੀਨੀਅਰ ਪੁਲਿਸ ਕਪਤਾਨ ਅਮਰਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟਰੈਫ਼ਿਕ ਐਜੂਕੇਸ਼ਨ ਸੈੱਲ ਜ਼ਿਲ੍ਹਾ ਮੋਗਾ ਦੁਆਰਾ ਡੀ.ਏ.ਵੀ. ਪਬਲਿਕ ਸਕੂਲ ਕੋਟ ਈਸੇ ਖਾਂ ਵਿਖੇ ਨਸ਼ਾ ਵਿਰੋਧੀ ਤੇ ਟਰੈਫ਼ਿਕ ਦੀ ਸਮੱਸਿਆ ...

ਪੂਰੀ ਖ਼ਬਰ »

'ਖਜ਼ਾਨੇ ਵਾਲਾ ਬਾਬਾ' ਕਾਮੇਡੀ ਫ਼ਿਲਮ ਦਾ ਕੀਤਾ ਫ਼ਿਲਮਾਂਕਣ

ਕਿਸ਼ਨਪੁਰਾ ਕਲਾਂ, 23 ਜੂਨ (ਪਰਮਿੰਦਰ ਸਿੰਘ ਗਿੱਲ)-ਹਾਸਰਸ ਕਾਮੇਡੀ ਫ਼ਿਲਮ 'ਖਜਾਨੇ ਵਾਲਾ ਬਾਬਾ' ਦੀ ਸ਼ੂਟਿੰਗ ਪਿੰਡ ਭਿੰਡਰ ਖ਼ੁਰਦ ਅਤੇ ਆਸ ਪਾਸ ਦੇ ਪਿੰਡਾਂ ਵਿਚ ਵੱਖ-ਵੱਖ ਲੋਕੇਸ਼ਨਾਂ 'ਤੇ ਕੀਤੀ ਗਈ | ਫ਼ਿਲਮ ਦੀ ਸ਼ੂਟਿੰਗ ਦਾ ਰਸਮੀ ਉਦਘਾਟਨ ਬਲਾਕ ਸੰਮਤੀ ਮੈਂਬਰ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਬਲਾਕ ਪੱਧਰੀ ਯੂਥ ਪਾਰਲੀਮੈਂਟ ਪ੍ਰੋਗਰਾਮ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਮੋਗਾ ਵਲੋਂ ਯੋਗ ਦਿਵਸ ਸਬੰਧੀ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਬਲਾਕ ਪੱਧਰੀ ਯੋਗਾ ਯੂਥ ਪਾਰਲੀਮੈਂਟ ਪ੍ਰੋਗਰਾਮ ਸਰਕਾਰੀ ਆਈ.ਟੀ.ਆਈ. ਮੋਗਾ ਵਿਖੇ ਕਰਵਾਇਆ ਗਿਆ | ...

ਪੂਰੀ ਖ਼ਬਰ »

ਕੇ. ਐਸ. ਇਨਫੋਟੈਕ ਵਿਖੇ ਸੈਮੀਨਾਰ ਕਰਵਾਇਆ

ਬਾਘਾ ਪੁਰਾਣਾ, 23 ਜੂਨ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕਾਲੇਕੇ ਸੜਕ ਉੱਪਰ ਸ੍ਰੀ ਦੁਰਗਾ ਮੰਦਰ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਕੰਪਿਊਟਰ ਤੇ ਅਕਾਉਂਟਿੰਗ ਸਿੱਖਿਆ ਸੰਸਥਾ ਦੇ ਕੇ.ਐਸ. ਇਨਫੋਟੈਕ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ

ਕੋਟ ਈਸੇ ਖਾਂ, 23 ਜੂਨ (ਨਿਰਮਲ ਸਿੰਘ ਕਾਲੜਾ)-ਸੰਤ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੇ ਤਪ ਅਸਥਾਨ ਦੌਲੇਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾ ਰਹੇ 4 ਜੁਲਾਈ ਨੂੰ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਦਿਵਸ ਸਬੰਧੀ ਪੰਜਾਬ ਆਈ. ਟੀ. ਆਈ. 'ਚ ਕਰਵਾਇਆ ਸੈਮੀਨਾਰ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ/ਅਮਰਜੀਤ ਸਿੰਘ ਸੰਧੂ)-ਅੱਜ ਜਿੱਥੇ ਪੰਜਾਬ ਸਰਕਾਰ ਤੇ ਸਮਾਜ ਸੇਵੀ ਸੰਸਥਾਵਾਂ ਪੰਜਾਬ 'ਚੋਂ ਨਸ਼ਾ ਖ਼ਤਮ ਕਰਨ ਲਈ ਪੱਬਾਂ ਭਾਰ ਜ਼ੋਰ ਲਗਾ ਰਹੀਆਂ ਹਨ, ਉੱਥੇ ਪੰਜਾਬ ਵਿਚ ਦਿਨੋ-ਦਿਨ ਨਸ਼ੇ ਦਾ ਵਧ ਰਿਹਾ ਰੁਝਾਨ ਵਿਕਰਾਲ ਰੂਪ ਧਾਰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX