ਤਾਜਾ ਖ਼ਬਰਾਂ


ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਦਸੂਹਾ ,19 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਗੰਗਾ ਚੱਕ ਵਿਖੇ ਇੱਕ ਫ਼ੌਜੀ ਨੌਜਵਾਨ ਜਿਸ ਦਾ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜੀ ਗੁਰਪ੍ਰੀਤ ਸਿੰਘ ਜੋ ਕਿ ਆਗਰਾ ਵਿਚ ...
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਲੋਪੋਕੇ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪੁਲਸ ਥਾਣਾ ਲੋਪੋਕੇ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਮੁਖੀ ਬਾਬਾ ਰਾਜਨ ਸਿੰਘ ਉਪਰ ਰੰਜਸ਼ ਤਹਿਤ ਗੋਲੀਆਂ ਚਲਾਉਣ ਵਾਲੇ ਹਰਜਿੰਦਰ ਸਿੰਘ ਤੇ ਗੁਰਸੇਵਕ ਸਿੰਘ ਖ਼ਿਲਾਫ਼...
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਬੰਗਾ, 19 ਜੁਲਾਈ (ਜਸਵੀਰ ਸਿੰਘ ਨੂਰਪੁਰ) - ਮੋਹਨ ਲਾਲ ਸੂਦ ਨੇ ਐੱਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ...
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਸਪੀਕਰ ਕਿਹਾ ਕਿ ਉਹ ਸੁਪਰੀਮ ਕੋਰਟ, ਸਦਨ ਅਤੇ ਸਭ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਕਿਸੀ ਵਿਧਾਇਕ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣ ਦੇ ਲਈ ਚਿੱਠੀ ਨਹੀਂ ਲਿਖੀ ਅਤੇ ਨਾ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੈ। ਉਨ੍ਹਾਂ ...
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਾਘਾਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)- ਅੱਜ ਬਾਅਦ ਦੁਪਹਿਰ ਕਰੀਬ 2:10 ਵਜੇ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਦੀ ਅਧਿਆਪਕ ਪ੍ਰੇਮ ਲਤਾ ਆਪਣੇ ਸਥਾਨਕ ਪੁਰਾਣੇ ਡਾਕਖ਼ਾਨੇ ਵਾਰੇ ਘਰ ਪਰਤ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ...
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  1 day ago
ਨਵੀਂ ਦਿੱਲੀ, 19 ਜੁਲਾਈ- ਬਾਲੀਵੁੱਡ ਅਦਾਕਾਰ ਅਦਿੱਤਿਆ ਪੰਚੋਲੀ 'ਤੇ ਇਕ ਅਦਾਕਾਰਾਂ ਨੇ ਜਬਰ ਜਨਾਹ ਦੇ ਦੋਸ਼ ਲਗਾਉਂਦੇ ਹੋਏ ਐਫ.ਆਈ.ਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਮੁੰਬਈ ਦੀ ਇਕ ਅਦਾਲਤ ਨੇ ਇਸ ਮਾਮਲੇ 'ਚ ਅਦਿੱਤਿਆ ਪੰਚੋਲੀ...
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਅਰੁਣ ਆਹੂਜਾ)- ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿਖੇ ਸ਼ਾਮਲਾਤ ਦੀ ਜ਼ਮੀਨ ਦੀ ਬੋਲੀ ਕਰਵਾਉਣ ਗਏ ਦਫ਼ਤਰੀ ਕਰਮਚਾਰੀਆਂ ਨੂੰ ਬੰਦੀ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸੁਪਰਡੈਂਟ, ਪੰਚਾਇਤ ਅਫ਼ਸਰ...
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  1 day ago
ਬੈਂਗਲੁਰੂ, 19 ਜੁਲਾਈ- ਕਾਂਗਰਸ ਦੇ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਵੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੁਮਾਰਸਵਾਮੀ ਨੇ ਰਾਜਪਾਲ ਦੀ ਉਸ ਚਿੱਠੀ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਉਨ੍ਹਾਂ ਨੂੰ 19 ਜੁਲਾਈ ਦੁਪਹਿਰ 1:30 ਵਜੇ ...
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  1 day ago
ਪਟਨਾ, 19 ਜੁਲਾਈ- ਬਿਹਾਰ ਦੇ ਨਵਾਦਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 13 ਲੋਕ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ 'ਚ ਕਈ ਬੱਚੇ ਵੀ ਸ਼ਾਮਲ ਹਨ। ਜਦ ਬਿਜਲੀ ਡਿੱਗੀ ਜਦ ਬੱਚੇ ਮੈਦਾਨ 'ਚ ਖੇਡ ਰਹੇ...
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  1 day ago
ਲੰਡਨ, 19 ਜੁਲਾਈ- ਦਿੱਗਜ ਭਾਰਤੀ ਕ੍ਰਿਕਟਰ ਅਤੇ ਰਿਕਾਰਡਾਂ ਦੇ ਬਾਦਸ਼ਾਹ ਸਚਿਨ ਤੇਂਦੁਲਕਰ ਨੂੰ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ. ਸੀ. ਸੀ.) ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੱਖਣੀ ਅਫ਼ਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼...
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  1 day ago
ਕਰਾਚੀ, 19 ਜੁਲਾਈ- ਭਾਰਤ ਵੱਲੋਂ ਕੀਤੀ ਗਈ ਬਾਲਾਕੋਟ ਏਅਰ ਸਟ੍ਰਾਈਕ ਦੇ ਬਾਅਦ ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨਾਗਰਿਕ ਹਵਾਬਾਜ਼ੀ ਅਥਾਰਿਟੀ (ਸੀ.ਐਸ.ਐਸ) ਨੂੰ 850 ਕਰੋੜ ਦਾ ਨੁਕਸਾਨ ਹੋਇਆ ਹੈ। ਪਾਕਿਸਤਾਨ ਦੇ ਹਵਾਬਾਜ਼ੀ ਮੰਤਰੀ ਗ਼ੁਲਾਮ ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸੂਬੇ 'ਚ ਚਿੱਟੇ ਦਾ ਨਸ਼ਾ ਰੋਜ਼ਾਨਾ ਹੀ ਨੌਜਵਾਨਾਂ ਨੂੰ ਮੌਤ ਦਾ ਸ਼ਿਕਾਰ ਬਣਾ ਰਿਹਾ ਹੈ। ਇਸੇ ਦੇ ਓਵਰਡੋਜ਼ ਕਾਰਨ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  1 day ago
ਮੁੰਬਈ, 19 ਜੁਲਾਈ- ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ ਚੋਣ ਕਮੇਟੀ ਦੀ ਬੈਠਕ 21 ਜੁਲਾਈ ਨੂੰ ....
ਟੈਂਕਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਮੌਤਾਂ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਮੰਗਲੁਰੂ 'ਚ ਟੋਲ ਪਲਾਜ਼ਾ ਨੇੜੇ ਐਲ.ਪੀ.ਜੀ. ਟੈਂਕਰ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ 'ਚ 4 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ ...
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  1 day ago
ਭੋਗਪੁਰ, 19 ਜੁਲਾਈ (ਕੁਲਦੀਪ ਸਿੰਘ ਪਾਬਲਾ)- ਬੀਤੀ ਰਾਤ ਭੋਗਪੁਰ ਸ਼ਹਿਰ ਦੇ ਵਾਰਡ ਨੰਬਰ 4 ਦੇ ਰੂਪ ਨਗਰ ਮੁਹੱਲਾ ਦੇ ਵਸਨੀਕ ਇੱਕ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਬਾਬੂ ਦੇ ਰੂਪ 'ਚ...
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  1 day ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  1 day ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
ਤੇਜ਼ ਰਫ਼ਤਾਰ ਟਿੱਪਰ ਵਲੋਂ ਕੁਚਲਣ ਕਾਰਨ ਔਰਤ ਦੀ ਮੌਤ
. . .  1 day ago
ਸੋਮਵਾਰ ਤੱਕ ਜਾਰੀ ਰਹੇਗੀ ਚਰਚਾ : ਸਿੱਧਰਾਮਈਆ
. . .  1 day ago
ਵਿਧਾਨ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ
. . .  1 day ago
ਕਰਨਾਟਕ ਸਿਆਸੀ ਸੰਕਟ : ਵਿਸ਼ਵਾਸ ਮਤ 'ਤੇ ਰਾਜਪਾਲ ਦੀ ਡੈੱਡਲਾਈਨ ਖ਼ਤਮ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਚੋਲਾ ਬਦਲਦਿਆਂ ਨਿਸ਼ਾਨ ਸਾਹਿਬ ਦੇ ਉੱਪਰੋਂ ਡਿੱਗਣ ਕਾਰਨ ਨਿਹੰਗ ਸਿੰਘ ਦੀ ਦਰਦਨਾਕ ਮੌਤ
. . .  1 day ago
ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ
. . .  1 day ago
''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ
. . .  1 day ago
ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ
. . .  1 day ago
ਰਾਮਪੁਰਾ 'ਚ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਆਜ਼ਮ ਖ਼ਾਨ ਦੇ ਖ਼ਿਲਾਫ਼ 23 ਕੇਸ ਦਰਜ -ਐਸ.ਪੀ.
. . .  1 day ago
ਹਲਕਾ ਸ਼ੁਤਰਾਣਾ ਵਿਖੇ ਘੱਗਰ ਦਰਿਆ 'ਚ ਕਈ ਥਾਈਂ ਪਿਆ ਪਾੜ, ਪੈਦਾ ਹੋਈ ਹੜ੍ਹ ਵਰਗੀ ਸਥਿਤੀ
. . .  1 day ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਕਨਵੋਕੇਸ਼ਨ ਹੋਈ ਸ਼ੁਰੂ
. . .  1 day ago
ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਲੋਕ ਸਭਾ 'ਚ ਪੇਸ਼ ਹੋਵੇਗਾ ਆਰ. ਟੀ. ਆਈ. ਸੋਧ ਬਿੱਲ
. . .  1 day ago
ਯੂਨੀਵਰਸਿਟੀ ਦੇ ਬਾਹਰ ਹੋਏ ਧਮਾਕੇ 'ਚ 4 ਲੋਕਾਂ ਦੀ ਮੌਤ, 16 ਜ਼ਖਮੀ
. . .  1 day ago
ਬਠਿੰਡਾ ਪੁਲਿਸ ਨੇ ਗੈਂਗਸਟਰ ਲਾਲੀ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  1 day ago
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  1 day ago
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  1 day ago
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  1 day ago
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  1 day ago
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  1 day ago
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  1 day ago
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  1 day ago
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  1 day ago
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਸੰਗਰੂਰ

ਬਿਜਲੀ ਸਪਲਾਈ 'ਚ ਵਿਘਨ ਕਾਰਨ ਕਿਸਾਨਾਂ ਨੇ ਲਗਾਇਆ ਧਰਨਾ

ਅਹਿਮਦਗੜ੍ਹ, 23 ਜੂਨ (ਪੁਰੀ) - ਬਿਜਲੀ ਬੋਰਡ ਅਹਿਮਦਗੜ੍ਹ ਵਿਖੇ ਪਿੰਡ ਨੰਗਲਾ ਤੇ ਗੋਪਾਲਪੁਰ ਦੇ ਕਿਸਾਨਾਂ ਵਲੋਂ ਮੋਟਰਾਂ ਦੀ ਬਿਜਲੀ ਸਪਲਾਈ ਨਾ ਆਉਣ ਕਾਰਨ ਧਰਨਾ ਲਗਾਇਆ ਗਿਆ | ਇਸ ਮੌਕੇ ਕਿਸਾਨਾਂ ਵਲੋਂ ਟਰੈਕਟਰ-ਟਰਾਲੀਆਂ ਨਾਲ ਅਹਿਮਦਗੜ੍ਹ ਪੋਹੀੜ ਸੜਕ ਨੂੰ ਲਗਭਗ 1 ਘੰਟਾ ਬੰਦ ਰੱਖਿਆ ਗਿਆ ਜਿਸ ਕਾਰਨ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਕਿਸਾਨਾਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਸਾਨੂੰ 2-3 ਦਿਨਾਂ ਤੋਂ ਬਿਲਕੁਲ ਵੀ ਮੋਟਰਾਂ ਦੀ ਬਿਜਲੀ ਸਪਲਾਈ ਨਹੀਂ ਮਿਲ ਰਹੀ ਜਿਸ ਕਾਰਨ ਸਾਨੂੰ ਵੱਡਾ ਨੁਕਸਾਨ ਹੋ ਰਿਹਾ ਹੈ | ਇਸ ਸਬੰਧੀ ਐਕਸੀਅਨ ਸ. ਅਮਨਦੀਪ ਸਿੰਘ ਖੰਗੂੜਾ ਨੇ ਦੱਸਿਆ ਕਿ ਤੇਜ਼ ਹਨੇਰੀ ਆਉਣ ਕਾਰਨ ਮੇਨ ਲਾਈਨ 'ਤੇ ਵੱਡਾ ਦਰਖ਼ਤ ਡਿੱਗਣ ਕਾਰਨ ਇਹ ਸਮੱਸਿਆ ਆਈ ਹੈ ਤੇ ਹੁਣ ਇਸ ਨੂੰ ਜਲਦ ਹੀ ਠੀਕ ਕਰਕੇ ਬਾਅਦ ਦੁਪਹਿਰ ਸਪਲਾਈ ਨਿਰਵਿਘਨ ਦਿੱਤੀ ਜਾਵੇਗੀ, ਜਿਸ ਬਾਅਦ ਕਿਸਾਨਾਂ ਨੇ ਧਰਨਾ ਹਟਾਇਆ | ਇਸ ਮੌਕੇ ਧਰਨਾਕਾਰੀਆਂ 'ਚ ਸਰਪੰਚ ਕਿਰਪਾਲ ਸਿੰਘ ਨੰਗਲ, ਰਾਜਾ ਚਹਿਲ, ਨੰਬਰਦਾਰ ਹਰਬੰਸ ਸਿੰਘ ਕਾਕਾ, ਗੁਰਪ੍ਰੀਤ ਸਿੰਘ ਮਾਨ, ਪੰਚ ਹਰਦੇਵ ਸਿੰਘ ਨੰਗਲ, ਬੇਅੰਤ ਸਿੰਘ ਗਾਂਧੀ, ਸਾਧੂ ਸਿੰਘ ਚਹਿਲ, ਗੁਰਪ੍ਰੀਤ ਚਹਿਲ, ਹਰਬੰਸ ਸਿੰਘ ਗੋਪਲਾਪੁਰ ਸਰਕਲ ਪ੍ਰਧਾਨ, ਬੂਟਾ ਗੋਪਾਲਪੁਰ ਤੇ ਵੱਡੀ ਗਿਣਤੀ 'ਚ

ਧੋਖਾਧੜੀ 'ਚ ਸ਼ਾਮਿਲ ਸਾਬਕਾ ਫ਼ੌਜੀ ਅਧਿਕਾਰੀ ਨੂੰ ਪੁਲਿਸ ਨੇ ਕੀਤਾ ਕਾਬੂ

ਸੰਗਰੂਰ, 23 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਫ਼ੌਜ 'ਚ ਭਰਤੀ ਕਰਵਾਉਣ ਦੇ ਨਾਂਅ ਉੱਤੇ ਧੋਖਾਧੜੀ ਦੇ ਮਾਮਲੇ 'ਚ ਸ਼ਾਮਿਲ ਸਾਬਕਾ ਫ਼ੌਜੀ ਅਧਿਕਾਰੀ ਨੂੰ ਥਾਣਾ ਸਿਟੀ ਸੰਗਰੂਰ ਦੀ ਪੁਲਿਸ ਨੇ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਐਸ.ਐਚ.ਓ ਸਿਟੀ ਇੰਸਪੈਕਟਰ ਸੰਜੀਵ ...

ਪੂਰੀ ਖ਼ਬਰ »

ਮਹਿਲ ਕਲਾਂ-ਛੀਨੀਵਾਲ ਕਲਾਂ ਸੜਕ ਦੀ ਖਸਤਾ ਹਾਲਤ ਕਾਰਨ ਲੋਕ ਪ੍ਰੇਸ਼ਾਨ

ਮਹਿਲ ਕਲਾਂ, 23 ਜੂਨ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ-ਛੀਨੀਵਾਲ ਕਲਾਂ ਲਿੰਕ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਰਾਹਗੀਰਾਂ ਨੂੰ ਅਕਸਰ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂਆਂ ਵਲੋਂ ਸੜਕ ਦੀ ਮੁਰੰਮਤ ਨਾ ਕਰਵਾਏ ...

ਪੂਰੀ ਖ਼ਬਰ »

ਹਾਦਸਿਆਂ ਨੂੰ ਸੱਦਾ ਦੇ ਰਿਹੈ ਡਰੇਨ ਦਾ ਘੋਨਾ ਪੁਲ

ਕੁੱਪ ਕਲਾਂ, 23 ਜੂਨ (ਸਰੌਦ) - ਮਲੇਰਕੋਟਲਾ ਤੋਂ ਖੰਨਾ ਤੇ ਪਾਇਲ ਨੂੰ ਜਾਣ ਵਾਲੀਆਂ ਮੁੱਖ ਸੜਕਾਂ ਨੂੰ ਆਪਸ 'ਚ ਜੋੜਨ ਵਾਲੀ ਲਿੰਕ ਸੜਕ 'ਤੇ ਪਿੰਡ ਸਰੌਦ ਨੇੜੇ ਲਸਾੜਾ ਡਰੇਨ ਦਾ ਪੁਲ ਇਸ ਵੇਲੇ ਬੇਹੱਦ ਖਸਤਾ ਹਾਲਤ ਵਿਚ ਪਹੁੰਚ ਚੁੱਕਿਆ ਹੈ, ਹੈਰਾਨੀ ਦੀ ਗੱਲ ਹੈ ਕਿ ਸਬੰਧਿਤ ...

ਪੂਰੀ ਖ਼ਬਰ »

ਗੁਲਤਾਜ ਭਰੂਰ ਨੂੰ ਪੀ.ਸੀ.ਐੱਸ ਪ੍ਰੀਖਿਆ ਪਾਸ ਕਰਨ 'ਤੇ ਕੀਤਾ ਸਨਮਾਨਿਤ

ਮਸਤੂਆਣਾ ਸਾਹਿਬ, 23 ਜੂਨ (ਦਮਦਮੀ) - ਪਿਛਲੇ ਦਿਨੀਂ ਪੀ.ਸੀ.ਐਸ ਦੀ ਪ੍ਰੀਖਿਆ ਪਾਸ ਕਰਨ ਵਾਲੀ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਨਿੱਜੀ ਸਹਾਇਕ ਸੁਖਵਿੰਦਰ ਸਿੰਘ ਸੁੱਖ ਦੀ ਪੁੱਤਰੀ ਗੁਲਤਾਜ ਕੌਰ ਵਾਸੀ ਭਰੂਰ ਦਾ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ...

ਪੂਰੀ ਖ਼ਬਰ »

ਮੈਂਬਰਸ਼ਿਪ ਮੁਹਿੰਮ ਨੂੰ ਲੈ ਕੇ ਔਰਤਾਂ 'ਚ ਉਤਸ਼ਾਹ

ਸੰਗਰੂਰ, 23 ਜੂਨ (ਧੀਰਜ ਪਸ਼ੌਰੀਆ)-ਭਾਜਪਾ ਮਹਿਲਾ ਮੋਰਚਾ ਦੇ ਆਗੂ ਪਿ੍ੰਸੀਪਲ ਮੰਜੁਲਾ ਸ਼ਰਮਾ ਨੇ ਕਿਹਾ ਕਿ ਭਾਜਪਾ ਦੀ ਸ਼ੁਰੂ ਹੋ ਰਹੀ ਮੈਂਬਰਸ਼ਿਪ ਮੁਹਿੰਮ ਨੂੰ ਲੈ ਕੇ ਔਰਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਸਾਰੇ ਜ਼ਿਲਿ੍ਹਆਂ 'ਚ 30 ਜੂਨ ਨੂੰ ਮੰਡਲ ...

ਪੂਰੀ ਖ਼ਬਰ »

ਰਾਹਤ ਫਾੳਾੂਡੇਸ਼ਨ ਨੇ ਦੰਦਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਧਰਮਗੜ੍ਹ, 23 ਜੂਨ (ਗੁਰਜੀਤ ਸਿੰਘ ਚਹਿਲ)-ਪਿੰਡ ਸਤੌਜ ਦੇ ਡੇਰਾ ਬਾਬਾ ਰਮਾਣਾ ਵਿਖੇ ਸਮਾਜ ਸੇਵੀ ਸੰਸਥਾ ਰਾਹਤ ਫਾੳਾੂਡੇਸ਼ਨ ਵਲੋ ਦੰਦਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਪ ਲਗਾਇਆ ਗਿਆ, ਜਿਸ ਦਾ ਉਦਘਾਟਨ ਥਾਣਾ ਮੁਖੀ ਧਰਮਗੜ੍ਹ ਸਬ-ਇੰਸਪੈਕਟਰ ਹੀਰਾ ਸਿੰਘ ਨੇ ...

ਪੂਰੀ ਖ਼ਬਰ »

'ਆਪ' ਦਾ ਬਿਜਲੀ ਅੰਦੋਲਨ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਨੰੂ ਦਿੱਤੇ ਜਾਣਗੇ ਮੰਗ ਪੱਤਰ

ਸੰਗਰੂਰ, 23 ਜੂਨ (ਧੀਰਜ ਪਸ਼ੌਰੀਆ) - ਪੰਜਾਬ ਵਿਚ ਲਗਾਤਾਰ ਬਿਜਲੀ ਦਰਾਂ 'ਚ ਕੀਤੇ ਵਾਧੇ ਿਖ਼ਲਾਫ਼ ਆਮ ਆਦਮੀ ਪਾਰਟੀ 24 ਜੂਨ ਤੋਂ ਸੂਬਾ ਪੱਧਰੀ ਅੰਦੋਲਨ ਵਿੱਢਣ ਜਾ ਰਹੀ ਹੈ | 'ਆਪ' ਆਗੂ ਰਾਜਵੰਤ ਸਿੰਘ ਘੁੱਲੀ ਨੇ ਦੱਸਿਆ ਕਿ ਬਿਜਲੀ ਅੰਦੋਲਨ ਦੀ ਸ਼ੁਰੂਆਤ ਜ਼ਿਲ੍ਹਾ ਪੱਧਰ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ

ਕੁੱਪ ਕਲਾਂ, 23 ਜੂਨ (ਸਰੌਦ) - ਇੱਥੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਦਰ ਅਹਿਮਦਗੜ੍ਹ ਦੇ ਸਹਾਇਕ ਥਾਣੇਦਾਰ ਲਾਭ ਸਿੰਘ ਨੇ ਦੱਸਿਆ ਕਿ ਪ੍ਰਵਾਸੀ ਮਜ਼ਦੂਰ ਸੜਕ ਪਾਰ ਕਰਦੇ ਸਮੇਂ ਗੱਡੀ ਦੀ ...

ਪੂਰੀ ਖ਼ਬਰ »

ਸਾਲਾਨਾ ਗੁਰਮਤਿ ਸਮਾਗਮ ਭਲਕੇ

ਅਮਰਗੜ੍ਹ, 23 ਜੂਨ (ਸੁਖਜਿੰਦਰ ਸਿੰਘ ਝੱਲ) - ਬਾਬਾ ਕਿਰਪਾ ਸਿੰਘ ਦੀ ਨਿੱਘੀ ਤੇ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 25 ਜੂਨ ਨੂੰ ਗੁ: ਸੰਤ ਆਸ਼ਰਮ ਨਰੈਣਸਰ ਮੁਹਾਲੀ ਵਿਖੇ ਕਰਵਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਮੁੱਖ ...

ਪੂਰੀ ਖ਼ਬਰ »

ਡੀ.ਸੀ. ਦੇ ਹੁਕਮਾਂ ਦੇ ਬਾਵਜੂਦ ਵੀ ਆਪਣੇ ਖੇਤ ਨੂੰ ਲਗਦਾ ਰਸਤਾ ਲੈਣ ਤੋਂ ਪੀੜਤ ਪਰਿਵਾਰ ਅਸਮਰਥ

ਅਮਰਗੜ੍ਹ, 23 ਜੂਨ (ਬਲਵਿੰਦਰ ਸਿੰਘ ਭੁੱਲਰ)-ਪੰਜਾਬ ਦੇ ਪਿੰਡਾਂ 'ਚ ਕਿਸਾਨਾਂ ਦੀਆਂ ਜ਼ਮੀਨਾਂ ਦੀਆਂ ਨਿਸ਼ਾਨਦੇਹੀਆਂ ਦੇ ਮਸਲੇ ਅਸਮਾਨੋਂ ਉੱਚੇ ਤੇ ਸਮੁੰਦਰੋਂ ਡੂੰਘੇ ਹੋ ਚੁੱਕੇ ਹਨ | ਇਨ੍ਹਾਂ ਨੂੰ ਸੁਲਝਾਉਣ ਲਈ ਕਿਸਾਨ ਭਾਈਚਾਰੇ ਵਲੋਂ ਲੱਖਾਂ ਕਰੋੜਾਂ ਰੁਪਏ ...

ਪੂਰੀ ਖ਼ਬਰ »

ਧੂਰੀ ਮੂਲੋਵਾਲ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ , ਪਰ ਚਾਲ ਬਹੁਤ ਸੁਸਤ - ਲੋਕ ਪ੍ਰੇਸ਼ਾਨ

ਮੂਲੋਵਾਲ, 23 ਜੂਨ (ਰਤਨ ਸਿੰਘ ਭੰਡਾਰੀ)-ਧੂਰੀ ਮੂਲੋਵਾਲ ਸੜਕ ਦੀ ਉਸਾਰੀ ਦਾ ਨੀਂਹ ਪੱਥਰ 6 ਅਕਤੂਬਰ 2018 ਨੂੰ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਰੱਖਿਆ ਗਿਆ ਸੀ, ਲੰਬੇ ਸਮੇਂ ਬਾਅਦ ਵੀ ਸੜਕ ਉਸਾਰੀ ਦਾ ਕੰਮ ਬਹੁਤ ਹੀ ਸੁਸਤ ਚਾਲ ਨਾਲ ਚੱਲ ਰਿਹਾ ਹੈ¢ ਧੂਰੀ ...

ਪੂਰੀ ਖ਼ਬਰ »

ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਨੂੰ ਸ਼ਰਧਾਂਜਲੀਆਂ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਧਾਲੀਵਾਲ, ਭੁੱਲਰ) - ਭਾਰਤੀ ਜਨਤਾ ਪਾਰਟੀ ਵੱਲੋਂ ਮੰਡਲ ਪ੍ਰਧਾਨ ਯੁਗੇਸ਼ ਗਰਗ ਦੀ ਅਗਵਾਈ 'ਚ ਪਾਰਟੀ ਦੇ ਸਥਾਨਕ ਦਫ਼ਤਰ ਵਿਖੇ ਜਨਸੰਘ ਦੇ ਸੰਸਥਾਪਕ ਡਾ.ਸ਼ਿਆਮਾ ਪ੍ਰਸ਼ਾਦ ਮੁਖਰਜੀ ਦਾ ਬਲੀਦਾਨ ਦਿਵਸ ਮਨਾਇਆ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਪੁਲਿਸ ਨਹੀ ਾ ਨੱਪ ਸਕੀ, ਮੋਟਰਸਾਈਕਲ ਤੋਂ 50 ਹਜ਼ਾਰ ਉਡਾਉਣ ਵਾਲਿਆਂ ਦੀ ਪੈੜ

ਭਵਾਨੀਗੜ੍ਹ, 23 ਜੂਨ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਬੀਤੀ 17 ਜੂਨ ਨੂੰ ਸਥਾਨਕ ਸ਼ਹਿਰ ਵਿਖੇ ਕੱਪੜੇ ਲੈ ਰਹੇ ਸੇਵਾ ਮੁਕਤ ਸੂਬੇਦਾਰ ਦੇ ਮੋਟਰ ਸਾਈਕਲ ਤੋਂ 3 ਮੋਟਰਸਾਈਕਲ ਸਵਾਰਾਂ ਵਲੋਂ 50 ਹਜ਼ਾਰ ਰੁਪਏ ਸਮੇਤ ਬੈਗ ਉਡਾ ਲੈ ਜਾਣ 'ਤੇ ਪੁਲਿਸ ਵਲੋਂ ਠੋਸ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਕੱਪੜੇ ਦੇ ਬੈਗ ਵੰਡੇ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਭੁੱਲਰ, ਧਾਲੀਵਾਲ) - ਰੋਟਰੀ ਕਲੱਬ ਸੁਨਾਮ ਵਲੋਂ ਪ੍ਰਧਾਨ ਸ਼ਿਵ ਕੁਮਾਰ ਜਿੰਦਲ ਦੀ ਅਗਵਾਈ 'ਚ ਸਥਾਨਕ ਬੱਸ ਸਟੈਂਡ ਨੇੜੇ ਕੈਂਪ ਲਗਾਇਆ ਗਿਆ | ਇਸ ਸਮੇਂ ਕਲੱਬ ਦੇ ਪ੍ਰੋਜੈਕਟ ਚੇਅਰਮੈਨ ਪ੍ਰਮੋਦ ਹੋਡਲਾ ਨੇ ਲੋਕਾਂ ਨੂੰ ਪਲਾਸਟਿਕ ਦੇ ...

ਪੂਰੀ ਖ਼ਬਰ »

ਅਧਿਆਪਕਾਂ ਦਾ ਵਫ਼ਦ ਸਿੱਖਿਆ ਮੰਤਰੀ ਨੂੰ ਮਿਲਿਆ

ਸੰਗਰੂਰ, 23 ਜੂਨ (ਧੀਰਜ ਪਸ਼ੌਰੀਆ) - 3582 ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਇਕ ਵਫ਼ਦ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਮਿਲਿਆ | ਸਿੱਖਿਆ ਮੰਤਰੀ ਨੂੰ ਮਿਲਣ ਤੋਂ ਬਾਅਦ ਯੂਨੀਅਨ ਦੇ ਸੂਬਾ ਪ੍ਰਧਾਨ ਰਾਜਪਾਲ ਖਨੌਰੀ ਨੇ ਦੱਸਿਆ ਕਿ 3582 ...

ਪੂਰੀ ਖ਼ਬਰ »

ਰੋਟਰੀ ਕਲੱਬ ਮਿਡ ਟਾਊਨ ਵਲੋਂ ਸੂਫ਼ੀ ਨਾਈਟ ਸਮਾਗਮ

ਮਾਲੇਰਕੋਟਲਾ, 23 ਜੂਨ (ਪਾਰਸ ਜੈਨ) - ਰੋਟਰੀ ਕਲੱਬ ਮਿਡ ਟਾਊਨ ਮਾਲੇਰਕੋਟਲਾ ਵਲੋਂ ਸਪਾਈਸ ਡੈਨ ਵਿਖੇ ਪ੍ਰਧਾਨ ਹੰਸ ਰਾਜ ਡੁਡੇਜਾ ਦੀ ਪ੍ਰਧਾਨਗੀ ਹੇਠ ਸੂਫੀ ਨਾਈਟ ਤੇ ਪਰਿਵਾਰ ਮਿਲਣੀ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਉੱਘੇ ਸੂਫੀ ਗਾਇਕ ਤਾਹਿਰ ਹਲੀਮ ਨੇ ਆਪਣੀ ਟੀਮ ...

ਪੂਰੀ ਖ਼ਬਰ »

ਕਿਸਾਨਾਂ ਨੂੰ ਇਸ ਸਾਲ ਨਹੀਂ ਮਿਲਿਆ ਸਬਸਿਡੀ ਵਾਲਾ ਜੰਤਰ ਦਾ ਬੀਜ

ਰੁੜਕੀ ਕਲਾਂ, 23 ਜੂਨ (ਜਤਿੰਦਰ ਮੰਨਵੀ) - ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਵਾਲੀ ਜ਼ਮੀਨ ਦੀ ਹਾਲਤ 'ਚ ਸੁਧਾਰ ਲਿਆਉਣ ਤੇ ਨਾਈਟ੍ਰੋਜਨ ਦੀ ਕਮੀ ਨੂੰ ਪੂਰਾ ਕਰਨ ਲਈ ਹਰੀ ਖਾਦ ਵਜੋਂ ਜੰਤਰ ਦੀ ਬਿਜਾਈ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਤੇ ਸਰਕਾਰ ਵਲੋਂ ਵੀ ...

ਪੂਰੀ ਖ਼ਬਰ »

ਸਰਕਾਰ ਤੋਂ ਔਖੇ ਕਿਸਾਨਾਂ ਵਲੋਂ ਸੰਘਰਸ਼ ਹੋਰ ਤੇਜ਼ ਕਰਨ ਦਾ ਸੱਦਾ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਧਾਲੀਵਾਲ, ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ ਜਿਸ 'ਚ ਕਿਸਾਨੀ ਮਸਲਿਆਂ ਤੇ ਮੰਗਾਂ 'ਤੇ ਵਿਚਾਰ ਚਰਚਾ ...

ਪੂਰੀ ਖ਼ਬਰ »

ਪੰਚਾਇਤੀ ਰੇੜਕਾ ਪਹੁੰਚਿਆ ਹਾਈਕੋਰਟ, ਸੰਮਨ ਜਾਰੀ

ਅਮਰਗੜ੍ਹ, 23 ਜੂਨ (ਸੁਖਜਿੰਦਰ ਸਿੰਘ ਝੱਲ) - ਪਿੰਡ ਚੌਾਦਾ ਦੀ ਪੰਚਾਇਤ ਦਾ ਮਸਲਾ ਹੁਣ ਹਾਈਕੋਰਟ ਪਹੁੰਚਿਆ ਹੈ ਤੇ ਅਦਾਲਤ ਵਲੋਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੂੰ ਸੰਮਨ ਜਾਰੀ ਕਰ 3 ਜੁਲਾਈ ਨੂੰ ਜਵਾਬਦੇਹੀ ਲਈ ਸੱਦਿਆ ਗਿਆ ਹੈ | ਪਿੰਡ ਚੌਾਦਾ ਦੇ ਸਰਪੰਚ ਮਨੋਹਰ ...

ਪੂਰੀ ਖ਼ਬਰ »

ਸਿਆਮਾ ਪ੍ਰਸ਼ਾਦ ਮੁਖਰਜੀ ਨੂੰ ਕੀਤਾ ਯਾਦ

ਸੰਗਰੂਰ, 23 ਜੂਨ (ਧੀਰਜ ਪਸ਼ੌਰੀਆ) - ਜਨ ਸੰਘ ਦੇ ਸੰਸਥਾਪਕ ਤੇ ਦੇਸ਼ ਅੰਦਰ ਇਕ ਸੰਵਿਧਾਨ ਤੇ ਇਕ ਵਿਧਾਨ ਕਾਇਮ ਰੱਖਣ ਵਾਲੇ ਸਿਆਮਾ ਪ੍ਰਸ਼ਾਦ ਮੁਖਰਜੀ ਦੀ ਯਾਦ 'ਚ ਭਾਜਪਾ ਮੰਡਲ ਪ੍ਰਧਾਨ ਰਾਜਿੰਦਰ ਗੋਇਲ ਦੀ ਅਗਵਾਈ 'ਚ ਪ੍ਰੋਗਰਾਮ ਕੀਤਾ ਗਿਆ | ਇਸ ਮੌਕੇ ਭਾਜਪਾ ਜ਼ਿਲ੍ਹਾ ...

ਪੂਰੀ ਖ਼ਬਰ »

ਮਾਹੌਲ ਨੂੰ ਸਾਫ਼ ਸੁਥਰਾ ਤੇ ਸ਼ਾਂਤ ਰੱਖਣ ਲਈ ਪੁਲਿਸ ਪਬਲਿਕ ਦਾ ਰਿਸ਼ਤਾ ਸੁਖਾਵਾਂ ਹੋਣਾ ਜ਼ਰੂਰੀ - ਚੀਮਾ

ਅਮਰਗੜ੍ਹ, 23 ਜੂਨ (ਬਲਵਿੰਦਰ ਸਿੰਘ ਭੁੱਲਰ) - ਹਰ ਇੱਕ ਅਮਨ ਪਸੰਦ ਸ਼ਹਿਰੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਮਾਹੌਲ ਨੂੰ ਸਾਫ਼ ਸੁਥਰਾ ਤੇ ਸ਼ਾਂਤ ਰੱਖਣ ਲਈ ਪੁਲਿਸ ਦਾ ਸਹਿਯੋਗ ਦੇਵੇ | ਧਾਰਮਿਕ ਸਥਾਨਾਂ, ਘਰਾਂ ਦੇ ਮੇਨ ਗੇਟ' ਤੇ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣ ਤਾਂ ...

ਪੂਰੀ ਖ਼ਬਰ »

ਟਰੈਫ਼ਿਕ ਸਮੱਸਿਆ ਦੇ ਹੱਲ ਲਈ ਸ਼ਹਿਰ ਦੇ ਬਾਜ਼ਾਰਾਂ 'ਚ ਪੀਲੀ ਪੱਟੀ ਲਗਾਉਣ ਦਾ ਕੰਮ ਸ਼ੁਰੂ

ਬਰਨਾਲਾ, 23 ਜੂਨ (ਰਾਜ ਪਨੇਸਰ)-ਜ਼ਿਲ੍ਹਾ ਟਰੈਫ਼ਿਕ ਪੁਲਿਸ ਵਲੋਂ ਸ਼ਹਿਰ ਅੰਦਰ ਟਰੈਫ਼ਿਕ ਸਮੱਸਿਆ ਨੂੰ ਧਿਆਨ 'ਚ ਰਖਦਿਆਂ ਸ਼ਹਿਰ ਦੇ ਬਾਜ਼ਾਰਾਂ 'ਚ ਪੀਲੀ ਪੱਟੀ ਲਗਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟਰੈਫ਼ਿਕ ਪੁਲਿਸ ਦੇ ਇੰਚਾਰਜ ਨਰੈਣ ਸਿੰਘ ...

ਪੂਰੀ ਖ਼ਬਰ »

ਬੈਂਕ 'ਚ ਵਿਸ਼ੇਸ਼ ਕਾਊਾਟਰ ਦਾ ਕੀਤਾ ਉਦਘਾਟਨ

ਸੰਗਰੂਰ, 23 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਅੱਜ ਸਟੇਟ ਬੈਂਕ ਆਫ ਇੰਡੀਆ ਦੇ ਜਨਰਲ ਮੈਨੇਜਰ ਸੁਰਿੰਦਰ ਰਾਣਾ ਨੇ ਕਰੰਟ ਤੇ ਸੀ.ਸੀ. ਅਕਾਉਂਟ ਦੇ ਕੈਸ ਲੈਣ-ਦੇਣ ਸਬੰਧੀ ਇਕ ਵਿਸ਼ੇਸ਼ ਕਾਉਂਟਰ ਦਾ ਉਦਘਾਟਨ ਕੀਤਾ | ਇਸ ਮੌਕੇ ਜਨਰਲ ਮੈਨੇਜਰ ਸੁਰਿੰਦਰ ਰਾਣਾ ...

ਪੂਰੀ ਖ਼ਬਰ »

ਦਾਮਨ ਥਿੰਦ ਬਾਜਵਾ ਤੇ ਹਰਮਨਦੇਵ ਬਾਜਵਾ ਦਾ ਸਨਮਾਨ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਧਾਲੀਵਾਲ, ਭੁੱਲਰ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਸਥਾਨਕ ਸ਼ਹਿਰ ਵਾਸੀਆਂ ਦੀ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਬਣਾਉਣ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਇਸ ਲਈ 2 ਕਰੋੜ 65 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕਰਦਿਆਂ ਕੰਮ ਲਈ ਟੈਂਡਰ ...

ਪੂਰੀ ਖ਼ਬਰ »

ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਦਾ ਲੀਗਲ ਸੈੱਲ ਨੇ ਲਿਆ ਸਖ਼ਤ ਨੋਟਿਸ

ਸੰਗਰੂਰ, 23 ਜੂਨ (ਧੀਰਜ ਪਸ਼ੌਰੀਆ) - ਪੰਜਾਬ ਵਿਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਦਾ ਆਮ ਆਦਮੀ ਪਾਰਟੀ ਦੇ ਲੀਗਲ ਸੈੱਲ ਨੇ ਸਖ਼ਤ ਨੋਟਿਸ ਲਿਆ ਹੈ | ਲੀਗਲ ਸੈੱਲ ਦੇ ਆਗੂ ਤਪਿੰਦਰ ਸਿੰਘ ਸੋਹੀ ਐਡਵੋਕੇਟ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਨੇ ਆਪਣੇ ਦਸ ਸਾਲਾਂ ਦੇ ਰਾਜ ...

ਪੂਰੀ ਖ਼ਬਰ »

ਲੰਗਰ ਕਮੇਟੀ ਦੇ ਦਫ਼ਤਰ ਦਾ ਉਦਘਾਟਨ

ਸੰਗਰੂਰ, 23 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸ੍ਰੀ ਨੈਣਾਂ ਦੇਵੀ ਲੰਗਰ ਕਮੇਟੀ ਨਵੀਂ ਅਨਾਜ ਮੰਡੀ ਸੰਗਰੂਰ ਦੇ ਦਫ਼ਤਰ ਦਾ ਉਦਘਾਟਨ ਦਰਸ਼ਨ ਕੁਮਾਰ (ਦਰਸੀ) ਨੇ ਆਪਣੇ ਕਰ ਕਮਲਾਂ ਨਾਲ ਕੀਤਾ | ਇਸ ਮੌਕੇ ਕਮੇਟੀ ਮੈਂਬਰ ਰਾਕੇਸ਼ ਕੁਮਾਰ, ਕਮਲਕਾਂਤ, ਰਾਮਪਾਲ, ...

ਪੂਰੀ ਖ਼ਬਰ »

ਐਸ.ਡੀ.ਐੱਮ ਨੇ ਓਟ ਕਲੀਨਿਕ ਦਾ ਦੌਰਾ ਕਰ ਕੇ ਸੁਣੀਆਂ ਮਰੀਜ਼ਾਂ ਦੀਆਂ ਮੁਸ਼ਕਿਲਾਂ

ਲਹਿਰਾਗਾਗਾ, 23 ਜੂਨ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਐੱਸ.ਡੀ.ਐੱਮ ਲਹਿਰਾਗਾਗਾ ਸੂਬਾ ਸਿੰਘ, ਡੀ.ਐੱਸ.ਪੀ ਸ. ਬੂਟਾ ਸਿੰਘ ਗਿੱਲ ਅਤੇ ਤਹਿਸੀਲਦਾਰ ਸੁਰਿੰਦਰ ਸਿੰਘ ਨੇ ਅੱਜ ਇੱਥੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਤੇ ਨਸ਼ਾ ਛੱਡਣ ਦੀ ਦਵਾਈ ਲੈ ਰਹੇ ਵਿਅਕਤੀਆਂ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਚੇਨਈ ਤੇ ਪੁਡੂਚੇਰੀ ਦਾ ਦੌਰਾ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਭੁੱਲਰ, ਧਾਲੀਵਾਲ) - ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਸਹਾਇਕ ਡਾਇਰੈਕਟਰ ਅਰੁਨ ਕੁਮਾਰ ਦੀ ਅਗਵਾਈ 'ਚ ਸੂਬੇ ਦੇ ਨੌਜਵਾਨ ਲੜਕੇ ਲੜਕੀਆਂ 'ਚ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਅਤੇ ਸਭਿਆਚਾਰਕ ਆਦਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਮੈਂਬਰਾਂ ਤੇ ਸਰਪੰਚਾਂ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਬੈਠਕ

ਲਹਿਰਾਗਾਗਾ, 23 ਜੂਨ (ਸੂਰਜ ਭਾਨ ਗੋਇਲ)-ਪੰਜਾਬ ਦੀ ਸਾਬਕਾ ਮੁੱਖ ਮੰਤਰੀ ਤੇ ਪਲਾਨਿੰਗ ਬੋਰਡ ਦੀ ਵਾਈਸ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਲਹਿਰਾਗਾਗਾ ਨਾਲ ਸਬੰਧਿਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ, ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੀਆਂ ਵਰਕਰਾਂ ਨੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਨੂੰ ਦਿੱਤਾ ਮੰਗ ਪੱਤਰ

ਲੌਾਗੋਵਾਲ, 23 ਜੂਨ (ਸ.ਸ. ਖੰਨਾ) - ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰਜ਼ (ਫੀਮੇਲ) ਯੂਨੀਅਨ ਪੰਜਾਬ ਦੀ ਪ੍ਰਧਾਨ ਗੁਰਮੀਤ ਕੌਰ ਵਲੋਂ ਆਪਣੀ ਜਥੇਬੰਦੀ ਦੀਆਂ ਸਾਥਣਾਂ ਨਾਲ ਮਿਲ ਕੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਚੰਡੀਗੜ੍ਹ ਨੂੰ ਅਮਰੀਕ ਸਿੰਘ ਸੰਧੂ ...

ਪੂਰੀ ਖ਼ਬਰ »

ਡੇਂਗੂ ਦੇ ਖਾਤਮੇ ਸਬੰਧੀ ਲੋਕਾਂ ਨੂੰ ਜਾਣਕਾਰੀ ਦਿੱਤੀ

ਸੰਗਰੂਰ, 23 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਹੋਮ ਗਾਰਡਜ਼ ਦੇ ਕਮਾਡੈਂਟ ਰਾਏ ਸਿੰਘ ਧਾਲੀਵਾਲ ਵਲੋਂ ਡਾ. ਭਗਵਾਨ ਸਿੰਘ ਐਸ.ਐਮ.ਓ. ਦੀ ਨਿਗਰਾਨੀ ਹੇਠ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਦਫ਼ਤਰਾਂ 'ਚ ਲੱਗੇ ਕੂਲਰਾਂ ਨੂੰ ...

ਪੂਰੀ ਖ਼ਬਰ »

ਚੈਰੀ ਨੇ ਲੰਗਰ ਦੀ ਰਸਦ ਦੇ ਟਰੱਕਾਂ ਨੂੰ ਕੀਤਾ ਰਵਾਨਾ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਧਾਲੀਵਾਲ, ਭੁੱਲਰ) - ਸ਼੍ਰੀ ਬਾਬਾ ਅਮਰ ਨਾਥ ਲੰਗਰ ਕਮੇਟੀ ਸੁਨਾਮ ਵਲੋਂ ਕਮੇਟੀ ਪ੍ਰਧਾਨ ਸੁਨੀਲ ਕਾਂਤ ਦੀ ਅਗਵਾਈ 'ਚ ਪਹਿਲੀ ਜੁਲਾਈ ਤੋਂ ਸ਼ੁਰੂ ਹੋਣ ਵਾਲੀ ਅਮਰ ਨਾਥ ਯਾਤਰਾ ਦੇ 31ਵੇਂ ਲੰਗਰ ਲਈ ਸਥਾਨਕ ਗੀਤਾ ਭਵਨ ਤੋਂ ਰਸਦ ਦੇ ਦੋ ...

ਪੂਰੀ ਖ਼ਬਰ »

ਕੋਆਪਰੇਟਿਵ ਬੈਂਕ ਨੇ ਬੂਟੇ ਵੰਡੇ

ਸੰਗਰੂਰ, 23 ਜੂਨ (ਚੌਧਰੀ ਨੰਦ ਲਾਲ ਗਾਂਧੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਣ ਸੰਭਾਲ ਮੁਹਿੰਮ ਅਧੀਨ ਦੀ ਸੰਗਰੂਰ ਸੈਂਟਰਲ ਕੋਆਪਰੇਟਿਵ ਬੈਂਕ ਲਿਮ: ਸੰਗਰੂਰ ਦੇ ਮੈਨੇਜਿੰਗ ਡਾਇਰੈਕਟਰ ਹਰਵਿੰਦਰ ਸਿੰਘ ਢਿਲੋਂ ਦੀ ਅਗਵਾਈ ...

ਪੂਰੀ ਖ਼ਬਰ »

ਥਾਣਾ ਮੁਖੀ ਸਰਦਾਰਾ ਸਿੰਘ ਨੇ ਵੱਖ-ਵੱਖ ਆਗੂਆਂ ਨਾਲ ਕੀਤੀ ਮੀਟਿੰਗ

ਸ਼ਹਿਣਾ, 23 ਜੂਨ (ਸੁਰੇਸ਼ ਗੋਗੀ)-ਐਸ.ਐਸ.ਪੀ. ਹਰਜੀਤ ਸਿੰਘ ਬਰਨਾਲਾ ਤੇ ਡੀ.ਐਸ.ਪੀ. ਤਪਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਲਾਕੇ ਦੇ ਪਿੰਡਾਂ 'ਚੋਂ ਨਸ਼ਾ ਖ਼ਤਮ ਕਰਨ ਲਈ ਪੰਚਾਇਤਾਂ ਤੋਂ ਇਲਾਵਾ ਜਨਤਕ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਹ ...

ਪੂਰੀ ਖ਼ਬਰ »

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਜ਼ਿਲ੍ਹਾ ਵਾਸੀਆਂ ਨੂੰ ਅਮਨ ਸ਼ਾਂਤੀ ਕਾਇਮ ਰੱਖਣ ਦੀ ਅਪੀਲ

ਬਰਨਾਲਾ, 23 ਜੂਨ (ਗੁਰਪ੍ਰੀਤ ਸਿੰਘ ਲਾਡੀ)-ਬੀਤੇ ਦਿਨ ਨਾਭਾ ਜੇਲ੍ਹ 'ਚ ਹੋਏ ਇਕ ਕਤਲ ਦੇ ਮਾਮਲੇ ਨੂੰ ਧਿਆਨ 'ਚ ਰੱਖਦਿਆਂ ਜ਼ਿਲੇ੍ਹ 'ਚ ਅਮਨ ਅਤੇ ਕਾਨੂੰਨ ਦੀ ਪ੍ਰਕਿਰਿਆ ਨੂੰ ਕਾਇਮ ਰੱਖਣ ਲਈ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਐਸ.ਐਸ.ਪੀ. ਹਰਜੀਤ ਸਿੰਘ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਚੋਰਾਂ ਨੇ ਲੱਖਾਂ ਦੀ ਨਕਦੀ ਤੇ ਸੋਨੇ ਚਾਂਦੀ ਦੇ ਗਹਿਣੇ ਕੀਤੇ ਚੋਰੀ

ਸ਼ਹਿਣਾ, 23 ਜੂਨ (ਸੁਰੇਸ਼ ਗੋਗੀ)-ਸ਼ਹਿਣਾ ਨਹਿਰ ਦੇ ਪਾਰ ਨੰਬਰਦਾਰਾਂ ਦੇ ਕੋਠਿਆਂ ਵਜੋਂ ਵਸਦੀ ਢਾਣੀ 'ਚ ਬੀਤੀ ਰਾਤ ਚੋਰਾਂ ਵਲੋਂ ਇਕ ਸੁੱਤੇ ਪਏ ਪਰਿਵਾਰ ਨੂੰ ਆਪਣਾ ਸ਼ਿਕਾਰ ਬਣਾਉਂਦਿਆਂ ਲੱਖਾਂ ਦੀ ਨਕਦੀ ਅਤੇ ਸੋਨੇ ਚਾਂਦੀ ਦੇ ਗਹਿਣੇ ਚੋਰੀ ਕਰ ਲਏ ਗਏ | ਨਹਿਰੀ ਬੱਸ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਗੁਰਮਤਿ ਸਮਾਗਮ ਕਰਵਾਇਆ

ਹੰਡਿਆਇਆ, 23 ਜੂਨ (ਗੁਰਜੀਤ ਸਿੰਘ ਖੁੱਡੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਦੇ ਆਦੇਸ਼ਾ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂਸਰ ...

ਪੂਰੀ ਖ਼ਬਰ »

ਤਿੰਨ ਵਾਰ ਰਿਫਿਊਜ਼ 6.0 (5.5) ਬੈਂਡ ਤੇ ਲਗਵਾਇਆ ਕੈਨੇਡਾ ਦਾ ਵੀਜ਼ਾ-ਜੇ.ਐਮ.ਓਵਰਸੀਜ਼

ਮੋਗਾ, 23 ਜੂਨ (ਅ. ਬ.)-ਕੈਨੇਡਾ ਦੇ ਸਟੱਡੀ ਅਤੇ ਮਲਟੀਪਲ ਵੀਜ਼ਾ ਲਗਵਾਉਣ 'ਚ ਮੁਹਾਰਤ ਹਾਸਲ ਕਰ ਚੁੱਕੀ ਮਾਲਵਾ ਦੀ ਮਸ਼ਹੂਰ ਸੰਸਥਾ ਜੇ. ਐਮ. ਓਵਰਸੀਜ਼ ਜੋ ਕਿ ਮੋਗਾ ਸ਼ਹਿਰ ਦੀ ਅੰਮਿ੍ਤਸਰ ਰੋਡ 'ਤੇ ਲਾਲਾ ਲਾਜਪਤ ਰਾਏ ਮਾਰਕੀਟ ਵਿਖੇ ਸਥਿਤ ਹੈ, ਵਲੋਂ ਆਏ ਦਿਨ ਕੈਨੇਡਾ ਅਤੇ ...

ਪੂਰੀ ਖ਼ਬਰ »

ਮਿੱਟੀ ਦੀਆਂ ਭਰੀਆਂ ਟਰਾਲੀਆਂ ਰਾਹਗੀਰਾਂ ਲਈ ਬਣੀਆਂ ਸਿਰਦਰਦੀ

ਤਪਾ ਮੰਡੀ, 23 ਜੂਨ (ਪ੍ਰਵੀਨ ਗਰਗ)-ਸ਼ਹਿਰ 'ਚ ਜਿੱਥੇ ਲੋਕ ਆਵਾਰਾ ਪਸ਼ੂਆਂ ਦੀ ਭਰਮਾਰ ਤੋਂ ਪ੍ਰੇਸ਼ਾਨ ਹਨ, ਉੱਥੇ ਮਿੱਟੀ ਦੀਆਂ ਭਰੀਆਂ ਓਪਨ ਟਰਾਲੀਆਂ ਰਾਹਗੀਰਾਂ ਲਈ ਸਿਰਦਰਦੀ ਬਣੀਆਂ ਹੋਈਆਂ ਹਨ¢ ਕਿਉਂਕਿ ਜਦ ਇਹ ਮਿੱਟੀ ਦੀਆਂ ਨੱਕੋਂ-ਨੱਕ ਭਰੀਆਂ ਟਰਾਲੀਆਂ ਸ਼ਹਿਰ ...

ਪੂਰੀ ਖ਼ਬਰ »

ਅਕਾਲੀ ਆਗੂ ਰਮੇਸ਼ ਚੰਦ ਬਦਰਾ ਦੀ ਮਾਤਾ ਦਾ ਦਿਹਾਂਤ

ਰੂੜੇਕੇ ਕਲਾਂ, 23 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਅਕਾਲੀ ਆਗੂ ਤੇ ਪਿੰਡ ਬਦਰਾ ਦੇ ਸਾਬਕਾ ਸਰਪੰਚ ਰਮੇਸ਼ ਚੰਦ ਬਦਰਾ ਦੀ ਮਾਤਾ ਚੰਦ ਰਾਣੀ (100) ਦਾ ਦਿਹਾਂਤ ਹੋ ਗਿਆ | ਅਕਾਲੀ ਆਗੂ ਰਮੇਸ਼ ਚੰਦ ਬਦਰਾ ਤੇਪਰਿਵਾਰ ਨਾਲ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਜ਼ਿਲ੍ਹਾ ਵਾਸੀਆਂ ਨੂੰ ਅਮਨ ਸ਼ਾਂਤੀ ਕਾਇਮ ਰੱਖਣ ਦੀ ਅਪੀਲ

ਬਰਨਾਲਾ, 23 ਜੂਨ (ਗੁਰਪ੍ਰੀਤ ਸਿੰਘ ਲਾਡੀ)-ਬੀਤੇ ਦਿਨ ਨਾਭਾ ਜੇਲ੍ਹ 'ਚ ਹੋਏ ਇਕ ਕਤਲ ਦੇ ਮਾਮਲੇ ਨੂੰ ਧਿਆਨ 'ਚ ਰੱਖਦਿਆਂ ਜ਼ਿਲੇ੍ਹ 'ਚ ਅਮਨ ਅਤੇ ਕਾਨੂੰਨ ਦੀ ਪ੍ਰਕਿਰਿਆ ਨੂੰ ਕਾਇਮ ਰੱਖਣ ਲਈ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਐਸ.ਐਸ.ਪੀ. ਹਰਜੀਤ ਸਿੰਘ ...

ਪੂਰੀ ਖ਼ਬਰ »

ਸਟੈਂਡਰਡ ਕਾਰਪੋਰੇਸ਼ਨ ਇੰਡੀਆ ਨੇ ਮਲਟੀਪਰਪਜ਼ ਕੰਬਾਈਨ ਕੀਤੀ ਤਿਆਰ

ਹੰਡਿਆਇਆ, 23 ਜੂਨ (ਗੁਰਜੀਤ ਸਿੰਘ ਖੱੁਡੀ)-ਸਟੈਂਡਰਡ ਕਾਰਪੋਰੇਸ਼ਨ ਆਫ਼ ਇੰਡੀਆ ਹੰਡਿਆਇਆ (ਬਰਨਾਲਾ) ਵਲੋਂ ਮਲਟੀਪਰਪਜ਼ ਕੰਬਾਈਨ ਬਣਾਈ ਗਈ ਹੈ | ਦੇਸ ਵਿਦੇਸ਼ ਦੀ ਮਸ਼ਹੂਰ ਖੇਤੀ ਸੰਦ ਬਣਾਉਣ ਵਾਲੀ ਸਟੈਂਡਰਡ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ ਦੇ ਐਮ.ਡੀ. ਨਛੱਤਰ ...

ਪੂਰੀ ਖ਼ਬਰ »

ਖੁੱਡੀ ਕਲਾਂ ਵਿਖੇ ਕੌਮਾਤਰੀ ਗਤਕਾ ਦਿਵਸ ਮਨਾਇਆ

ਹੰਡਿਆਇਆ, 23 ਜੂਨ (ਗੁਰਜੀਤ ਸਿੰਘ ਖੁੱਡੀ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਕੌਮੀ ਪ੍ਰਧਾਨਸਿਮਰਨਜੀਤ ਸਿੰਘ ਮਾਨ ਵਲੋਂ ਕੌਮਾਤਰੀ ਯੋਗਾ ਦਿਵਸ ਦੇ ਮੁਕਾਬਲੇ ਖਾਲਸਾਈ ਗੱਤਕਾ ਦਿਵਸ ਮਨਾਉਣ ਦੇ ਸੱਦੇ 'ਤੇ ਪਿੰਡ ਖੁੱਡੀ ਕਲਾਂ ਵਿਖੇ ਗੱਤਕਾ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਟੱਲੇਵਾਲ ਦਾ ਮਿੰਨੀ ਪੈਲੇਸ ਆਵਾਰਾ ਪਸ਼ੂਆਂ ਲਈ ਰੈਣ ਬਸੇਰਾ ਬਣਿਆ

ਟੱਲੇਵਾਲ, 23 ਜੂਨ (ਸੋਨੀ ਚੀਮਾ)-ਪਿਛਲੇ ਸਮੇਂ ਦੌਰਾਨ ਪਿੰਡ ਦੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਆਦਿ ਕਰਨ ਲਈ ਟੱਲੇਵਾਲ ਵਿਖੇ ਬਣਾਏ ਗਏ ਅਧੂਰੇ ਮਿੰਨੀ ਪੈਲੇਸ ਦੀ ਅੱਧ ਵਿਚਕਾਰ ਲਟਕਦੀ ਇਮਾਰਤ ਆਵਾਰਾ ਪਸ਼ੂਆਂ ਲਈ ਰੈਣ ਬਸੇਰਾ ਬਣ ਚੱੁਕੀ ਹੈ | ਜ਼ਿਕਰਯੋਗ ...

ਪੂਰੀ ਖ਼ਬਰ »

ਤਪਾ-ਪੱਖੋ ਕੈਂਚੀਆਂ ਿਲੰਕ ਸੜਕ ਦੀ ਮਾੜੀ ਦੁਰਦਸ਼ਾ ਕਾਰਨ ਲੋਕਾਂ ਨੂੰ ਕਰਨਾ ਪੈ ਰਿਹੈ ਭਾਰੀ ਮੁਸ਼ਕਿਲਾਂ ਦਾ ਸਾਹਮਣਾ

ਤਪਾ ਮੰਡੀ, 23 ਜੂਨ (ਵਿਜੇ ਸ਼ਰਮਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਭਾਰਤ ਨੂੰ ਡਿਜੀਟਲ ਇੰਡੀਆ ਬਣਾਉਣ ਦੀਆਂ ਗੱਲਾਂ ਤਾਂ ਕੀਤੀਆਂ ਜਾ ਰਹੀਆਂ ਹਨ ਪਰ ਦੇਸ਼ ਵਿਚ ਿਲੰਕ ਸੜਕਾਂ ਦੀ ਹਾਲਤ ਦਿਨੋ ਦਿਨ ਤਰਸਯੋਗ ਹੁੰਦੀ ਵਿਖਾਈ ਦੇ ਰਹੀ ਹੈ | ਤਪਾ ਮੰਡੀ ਤੋਂ ਪੱਖੋਂ ਕੈਂਚੀਆਂ ...

ਪੂਰੀ ਖ਼ਬਰ »

ਮਾਤਾ ਮਹਿੰਦਰ ਕੌਰ ਨੂੰ ਸ਼ਰਧਾਂਜਲੀਆਂ ਭੇਟ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਭੁੱਲਰ, ਧਾਲੀਵਾਲ)-ਮਾਤਾ ਮਹਿੰਦਰ ਕੌਰ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਨਮਿਤ ਰੱਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਅੰਤਿਮ ਅਰਦਾਸ ਸਮੇਂ ਵੱਖ ਵੱਖ ਸਿਆਸੀ, ਧਾਰਮਿਕ, ਸਮਾਜਿਕ ,ਵਪਾਰਕ ਤੇ ਹੋਰ ਸੰਸਥਾਵਾਂ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਨੇ ਜ਼ਿਲ੍ਹਾ ਪੱਧਰੀ ਗਤਕਾ ਦਿਵਸ ਮਨਾਇਆ

ਮਸਤੂਆਣਾ ਸਾਹਿਬ, 23 ਜੂਨ (ਦਮਦਮੀ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਜਰਨਲ ਸਕੱਤਰ ਪ੍ਰੋ. ਮਹਿੰਦਰਪਾਲ ਸਿੰਘ ਨੇ ਕਿਹਾ ਕਿ ਜਿੱਥੇ ਪੂਰੇ ਦੇਸ਼ 'ਚ ਯੋਗਾ ਦਿਵਸ ਮਨਾਇਆ ਗਿਆ ਹੈ, ਉੱਥੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਦੇਸ਼ ਪੱਧਰ 'ਤੇ ਗੱਤਕਾ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX