ਤਾਜਾ ਖ਼ਬਰਾਂ


ਕਾਰ ਤੇ ਟਰਾਲੇ ਦੀ ਟੱਕਰ 'ਚ 4 ਮੌਤਾਂ
. . .  5 minutes ago
ਦਸੂਹਾ, 28 ਫਰਵਰੀ - ਦਸੂਹਾ-ਹੁਸ਼ਿਆਰਪੁਰ ਮਾਰਗ 'ਤੇ ਅੱਜ ਸਵੇਰੇ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਲਾੜੇ ਦੇ ਭਰਾ ਦੀ ਕਾਰ ਤੇ ਟਰਾਲੇ ਦੀ ਟੱਕਰ 'ਚ ਲਾੜੇ ਦੇ ਭਰਾ ਸਮੇਤ 4 ਜਣਿਆਂ ਦੀ ਮੌਤ ਹੋ ਗਈ। ਇਹ ਹਾਦਸਾ...
ਮਨਪ੍ਰੀਤ ਬਾਦਲ ਅੱਜ ਪੇਸ਼ ਕਰਨਗੇ ਪੰਜਾਬ ਦਾ ਬਜਟ
. . .  49 minutes ago
ਚੰਡੀਗੜ੍ਹ, 28 ਫਰਵਰੀ - ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਪੰਜਾਬ ਵਿਧਾਨ ਸਭਾ ਵਿਚ ਆਉਂਦੇ ਵਿੱਤੀ ਸਾਲ 2020-21 ਲਈ ਰਾਜ ਦਾ ਸਲਾਨਾ ਬਜਟ ਪੇਸ਼ ਕਰਨਗੇ। ਸੂਤਰਾਂ ਅਨੁਸਾਰ...
ਫਗਵਾੜਾ 'ਚ ਅੱਧੀ ਰਾਤ ਨੂੰ ਹੋਈ ਫਾਇਰਿੰਗ
. . .  56 minutes ago
ਫਗਵਾੜਾ, 28 ਫਰਵਰੀ (ਹਰੀਪਾਲ ਸਿੰਘ) - ਫਗਵਾੜਾ ਦੇ ਨਿਊ ਮਾਡਲ ਟਾਊਨ ਇਲਾਕੇ 'ਚ ਬੀਤੀ ਦੇਰ ਰਾਤ ਬ੍ਰੀਜਾ ਕਾਰ ਵਿਚ ਆਏ ਨਕਾਬਪੋਸ਼ ਹਮਲਾਵਰ ਇੱਕ ਕਾਰੋਬਾਰੀ ਦੇ ਘਰ ਦੇ ਬਾਹਰ ਫਾਇਰਿੰਗ ਕਰ ਕੇ ਫ਼ਰਾਰ ਹੋ ਗਏ। ਜਿਸ ਸਮੇਂ ਫਾਇਰਿੰਗ ਹੋਈ ਕਾਰੋਬਾਰੀ ਰਵੀ ਸਵਾਨੀ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਕੋਤਵਾਲੀ ਪੁਲਿਸ ਵੱਲੋਂ 400 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਗ੍ਰਿਫ਼ਤਾਰ
. . .  1 day ago
ਕਪੂਰਥਲਾ, 27 ਫਰਵਰੀ (ਅਮਰਜੀਤ ਸਿੰਘ ਸਡਾਨਾ)-ਡੀ.ਐੱਸ.ਪੀ. ਸਬ ਡਵੀਜ਼ਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੇ ਨਾਕਾਬੰਦੀ ਦੌਰਾਨ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਟਰੱਕ ਸਵਾਰ...
ਬੰਗਾ ਇਲਾਕੇ 'ਚ ਡਿੱਗੇ ਪਾਕਿਸਤਾਨੀ ਗੁਬਾਰੇ
. . .  1 day ago
ਬੰਗਾ , 27 ਫ਼ਰਵਰੀ ( ਜਸਬੀਰ ਸਿੰਘ ਨੂਰਪੁਰ )-ਬੰਗਾ ਇਲਾਕੇ ਦੇ ਪਿੰਡਾਂ 'ਚ ਵੱਡੀ ਗਿਣਤੀ 'ਚ ਪਾਕਿਸਤਾਨੀ ਗੁਬਾਰੇ ਮਿਲੇ ।ਇਨ੍ਹਾਂ ਗ਼ੁਬਾਰਿਆਂ 'ਤੇ ਪਾਕਿਸਤਾਨ ਜ਼ਿੰਦਾਬਾਦ ਅਤੇ ਜਿਨਾਹ ਦੀਆਂ ਤਸਵੀਰਾਂ ਲੱਗੀਆਂ ਹੋਈਆਂ ...
ਕਰਜ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਅੰਨਦਾਤਾ
. . .  1 day ago
ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੋਂ ਦੇ ਇੱਕ ਕਿਸਾਨ ਸੁਰਿੰਦਰ ਸਿੰਘ (39 ਸਲ) ਵੱਲੋਂ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ...
ਆਪ ਕੌਂਸਲਰ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ
. . .  1 day ago
ਨਵੀਂ ਦਿੱਲੀ, 27 ਫਰਵਰੀ - ਆਪ ਕੌਂਸਲਰ ਦੇ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ ਹੋਈ ਹੈ। ਉਸ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਚਲਾਏ ਪ੍ਰੋਜੈਕਟ ਸੰਬੰਧੀ 5 ਮਾਰਚ ਨੂੰ ਹੋਵੇਗੀ ਮੀਟਿੰਗ
. . .  1 day ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰ ਪ੍ਰਾਇਮਰੀ ਸਕੂਲਾਂ ਅੰਦਰ ਪ੍ਰਾਇਮਰੀ ਸਿੱਖਿਆ...
ਕਰੋੜਾਂ ਦੇ ਬੈਂਕ ਘੁਟਾਲੇ ਵਾਲੇ ਮਾਮਲੇ 'ਚ 5 ਦੋਸ਼ੀਆਂ ਨੂੰ 4-4 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 27 ਫਰਵਰੀ (ਬਲਜਿੰਦਰਪਾਲ ਸਿੰਘ)- ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਬਹੁਚਰਚਿਤ ਕਰੋੜਾਂ ਰੁਪਏ ਦੇ ਬੈਂਕ ਘੁਟਾਲੇ ਵਾਲੇ...
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ
. . .  1 day ago
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ...
ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਚੁੱਕੇਗੀ ਦਿੱਲੀ ਸਰਕਾਰ : ਕੇਜਰੀਵਾਲ
. . .  1 day ago
ਨਵੀਂ ਦਿੱਲੀ, 27 ਫਰਵਰੀ- ਉੱਤਰ ਪੂਰਬੀ ਦਿੱਲੀ ਦੇ ਖਈ ਇਲਾਕਿਆਂ 'ਚ ਹੋਈ ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਦਿੱਲੀ ਦੀ ਕੇਜਰੀਵਾਲ ਸਰਕਾਰ ....
ਅੱਡਾ ਅੰਮੋਨੰਗਲ ਕੋਲੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਅੱਚਲ ਸਾਹਿਬ, 27 ਫਰਵਰੀ (ਗੁਰਚਰਨ ਸਿੰਘ)- ਬਟਾਲਾ-ਜਲੰਧਰ ਰੋਡ ਅੱਡਾ ਅੰਮੋਨੰਗਲ ਨਜ਼ਦੀਕ ਕਰੀਬ 24 ...
ਦਿੱਲੀ ਹਿੰਸਾ 'ਚ ਮਾਮੂਲੀ ਜ਼ਖਮੀ ਹੋਏ ਲੋਕਾਂ ਨੂੰ ਮਿਲੇਗਾ 20-20 ਹਜ਼ਾਰ ਰੁਪਏ ਮੁਆਵਜ਼ਾ: ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗਾ 10-10 ਲੱਖ ਰੁਪਏ ਦਾ ਮੁਆਵਜ਼ਾ : ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਤੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  1 day ago
ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੀ ਸਮਰਥਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਬੋਰਡ ਵੱਲੋਂ ਹਦਾਇਤਾਂ ਜਾਰੀ
. . .  1 day ago
ਨਾਭਾ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੇ ਖ਼ਤਮ ਕੀਤੀ ਹੜਤਾਲ
. . .  1 day ago
ਬਿਜਲੀ ਨਿਗਮ ਦੇ ਦੋ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਇਕ ਦੋਸ਼ੀ ਗ੍ਰਿਫ਼ਤਾਰ
. . .  1 day ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਉੱਘੇ ਤਬਲਾ ਵਾਦਕ ਉਸਤਾਦ ਜਾਕਿਰ ਹੁਸੈਨ
. . .  1 day ago
10ਵੀਂ ਤੇ 12ਵੀਂ ਜਮਾਤ ਦੀਆਂ 28 ਅਤੇ 29 ਫਰਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਸੀ.ਬੀ.ਐੱਸ.ਈ ਵੱਲੋਂ ਮੁਲਤਵੀ
. . .  1 day ago
ਦਿੱਲੀ ਹਿੰਸਾ : ਕੇਂਦਰੀ ਮੰਤਰੀ ਨੇ ਆਪ ਨੇਤਾ ਤਾਹਿਰ ਹੁਸੈਨ ਨੂੰ ਲੈ ਕੇ ਕਾਂਗਰਸ ਦੀ ਚੁੱਪੀ 'ਤੇ ਚੁੱਕਿਆ ਸਵਾਲ
. . .  1 day ago
ਆਵਾਰਾ ਪਸ਼ੂਆਂ ਦੇ ਮੁੱਦੇ 'ਤੇ ਐਨ.ਕੇ ਸ਼ਰਮਾ ਅਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ
. . .  1 day ago
ਕਾਰ ਅਤੇ ਟਿੱਪਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਔਰਤ ਦੀ ਮੌਤ, ਇਕ ਜ਼ਖਮੀ
. . .  1 day ago
ਕਾਰਪੇਟ ਉਦਯੋਗ ਨੂੰ ਮੁੜ ਕੀਤਾ ਜਾਵੇਗਾ ਪ੍ਰਫੁਲਿਤ : ਡੀ. ਸੀ.
. . .  1 day ago
ਮੁੱਖ ਮੰਤਰੀ ਨਾਲ ਮਿਲ ਕੇ ਕੰਮ ਕਰਨ ਸਿੱਧੂ : ਰਵਨੀਤ ਬਿੱਟੂ
. . .  1 day ago
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ ਹਜ਼ਾਰਾਂ ਲੋਕਾਂ ਦੀਆਂ ਗਈਆਂ ਜਾਨਾਂ: ਅਮਨ ਅਰੋੜਾ
. . .  1 day ago
ਸਿੱਧੂ ਮੂਸੇਵਾਲਾ ਦਾ ਜਲੰਧਰ 'ਚ 29 ਨੂੰ ਹੋਣ ਵਾਲਾ ਪ੍ਰੋਗਰਾਮ ਰੱਦ
. . .  1 day ago
ਰਾਂਚੀ ਸਥਿਤ ਰਿਮਸ ਹਸਪਤਾਲ 'ਚ ਹੀ ਦਾਖਲ ਰਹਿਣਗੇ ਲਾਲੂ ਪ੍ਰਸਾਦ ਯਾਦਵ
. . .  1 day ago
ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ਮਾਰੀ ਟੱਕਰ, ਮੌਤ
. . .  1 day ago
ਦਿੱਲੀ ਹਿੰਸਾ: ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਹਰਸ਼ ਅਤੇ ਸਵਰਾ ਭਾਸਕਰ 'ਤੇ ਕੇਸ ਦਰਜ ਕਰਨ ਦੀ ਮੰਗ
. . .  1 day ago
ਦਿੱਲੀ ਹਿੰਸਾ 'ਤੇ ਰਣਜੀਤ ਚੌਟਾਲਾ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ
. . .  1 day ago
30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  1 day ago
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  1 day ago
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  1 day ago
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  1 day ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  1 day ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  1 day ago
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  1 day ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  1 day ago
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  1 day ago
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  1 day ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  1 day ago
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  1 day ago
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  1 day ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  1 day ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਹਾੜ ਸੰਮਤ 551

ਬਠਿੰਡਾ /ਮਾਨਸਾ

ਯੂਨਾਈਟਿਡ ਅਕਾਲੀ ਦਲ ਵਲੋਂ ਮਹਿੰਦਰਪਾਲ ਬਿੱਟੂ ਨੂੰ ਮਾਰਨ ਵਾਲੇ ਸਿੱਖ ਨੌਜਵਾਨਾਂ ਦਾ ਕੇਸ ਲੜਨ ਦਾ ਐਲਾਨ

ਬਠਿੰਡਾ, 23 ਜੂਨ (ਸੁਖਵਿੰਦਰ ਸਿੰਘ ਸੁੱਖਾ)- ਨਾਭਾ ਜੇਲ੍ਹ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਕਰਨ ਦੇ ਮੁੱਖ ਦੋਸ਼ੀਆਂ 'ਚ ਨਾਮਜ਼ਦ ਮਹਿੰਦਰਪਾਲ ਬਿੱਟੂ ਇੰਸਾ ਨੂੰ ਮਾਰਨ ਵਾਲੇ ਦੋ ਸਿੱਖ ਨੌਜਵਾਨਾਂ ਦਾ ਕੇਸ ਯੂਨਾਈਟਿਡ ਅਕਾਲੀ ਦਲ ਵਲੋਂ ਲੜੇ ਜਾਣ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਮੀਡੀਆ ਦੇ ਨਾਂਅ ਜਾਰੀ ਇਕ ਲਿਖਤੀ ਪ੍ਰੈੱਸ ਬਿਆਨ ਵਿਚ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ, ਸਕੱਤਰ ਜਨਰਲ ਭਾਈ ਗੁਰਦੀਪ ਸਿੰਘ ਬਠਿੰਡਾ, ਜਤਿੰਦਰ ਸਿੰਘ ਈਸੜੂ, ਸਤਨਾਮ ਸਿੰਘ ਮਨਾਵਾ, ਵੱਸਣ ਸਿੰਘ ਜ਼ਫਰਵਾਲ, ਬਹਾਦਰ ਸਿੰਘ ਰਾਹੋਂ, ਕੁਲਵਿੰਦਰ ਸਿੰਘ ਡਗੋਰੋਮਾਣਾ ਅਤੇ ਬਲਵੰਤ ਸਿੰਘ ਗੋਪਾਲਾ ਨੇ ਲਿਖਿਆ ਹੈ ਕਿ ਇਸ ਕੇਸ 'ਚ ਕਾਨੰੂਨੀ ਚਾਰਾਜੋਈ ਤੋਂ ਇਲਾਵਾ ਉਕਤ ਨੌਜਵਾਨਾਂ ਦੇ ਪਰਿਵਾਰਾਂ ਦੀ ਆਰਥਿਕ ਮੱਦਦ ਵੀ ਕੀਤੀ ਜਾਵੇਗੀ | ਪਾਰਟੀ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਅਤੇ ਸਕੱਤਰ ਜਨਰਲ ਗੁਰਦੀਪ ਸਿੰਘ ਬਠਿੰਡਾ ਵਲੋਂ 24 ਜੂਨ ਨੂੰ ਦੋਵੇਂ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਕਰਨ ਵਾਲੇ ਪੰਥਕ ਆਗੂਆਂ ਨੂੰ ਝੂਠੇ ਕੇਸਾਂ 'ਚ ਜੇਲ੍ਹਾਂ 'ਚ ਬੰਦ ਕਰ ਦਿੱਤਾ ਗਿਆ ਸੀ | ਉਨ੍ਹਾਂ ਇਹ ਵੀ ਕਿਹਾ ਕਿ ਕੈਪਟਨ ਸਰਕਾਰ ਬੇਅਦਬੀ ਕੇਸ 'ਚ ਨਾ ਤਾਂ ਡੇਰਾ ਸਿਰਸਾ ਮੁਖੀ ਦੀ ਗਿ੍ਫ਼ਤਾਰੀ ਕਰਵਾ ਸਕੀ ਅਤੇ ਨਾ ਹੀ ਬੇਅਦਬੀ ਦੀਆਂ ਘਟਨਾਵਾਂ ਦੇ ਮੁੱਖ ਦੋਸ਼ੀਆਂ 'ਚ ਸ਼ਾਮਿਲ ਮਹਿੰਦਰਪਾਲ ਬਿੱਟੂ ਅਤੇ ਹੋਰਾਂ ਨੂੰ ਸਜਾ ਦਿਵਾ ਸਕੀ ਸੀ | ਪ੍ਰੈੱਸ ਬਿਆਨ 'ਚ ਯੂਨਾਈਟਿਡ ਅਕਾਲੀ ਦਲ ਦੇ ਆਗੂਆਂ ਨੇ ਨੌਜਵਾਨਾਂ ਦੇ ਪਰਿਵਾਰ ਦਾ ਸਨਮਾਨ ਕੀਤੇ ਜਾਣ ਦਾ ਵੀ ਐਲਾਨ ਕੀਤਾ ਹੈ | ਇਸ ਤੋਂ ਇਲਾਵਾ ਆਗੂਆਂ ਨੇ ਨੌਜਵਾਨਾਂ ਦੇ ਪਰਿਵਾਰਾਂ ਨੂੰ ਕਿਸੇ ਤਰਾਂ ਵੀ ਪ੍ਰੇਸ਼ਾਨ ਨਾ ਕੀਤੇ ਜਾਣ ਦੀ ਚਿਤਾਵਨੀ ਵੀ ਦਿੱਤੀ ਹੈ |

ਪੋਲੀਥੀਨ 'ਤੇ ਪਾਬੰਦੀ ਆਮ ਦੁਕਾਨਦਾਰਾਂ ਦੀ ਪ੍ਰੇਸ਼ਾਨੀ ਦਾ ਬਣਦੀ ਹੈ ਸਬੱਬ

ਕੋਟਫੱਤਾ, 23 ਜੂਨ (ਰਣਜੀਤ ਸਿੰਘ ਬੁੱਟਰ)-ਪੌਲੀਥੀਨ ਦੇ ਲਿਫਾਫ਼ਿਆਂ 'ਤੇ ਪਾਬੰਦੀ ਦੇ ਨਾਂਅ 'ਤੇ ਆਮ ਦੁਕਾਨਦਾਰਾਂ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ ਜਦੋਂਕਿ ਲਿਫ਼ਾਫ਼ਾ ਤਿਆਰ ਕਰਨ ਵਾਲੀਆਂ ਫ਼ੈਕਟਰੀਆਂ ਨੂੰ ਕੋਈ ਨਹੀਂ ਪੁੱਛਦਾ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

38 ਡੱਬੇ ਸ਼ਰਾਬ ਬਰਾਮਦ

ਕੋਟਫੱਤਾ, 23 ਜੂਨ (ਰਣਜੀਤ ਸਿੰਘ ਬੁੱਟਰ)- ਸੀ.ਆਈ. ਸਟਾਫ਼ ਬਠਿੰਡਾ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕੋਟਭਾਰਾ ਬੱਸ ਅੱਡੇ ਕੋਲ ਬਠਿੰਡਾ ਮਾਨਸਾ ਰੋਡ 'ਤੇ ਇਕ ਲਾਂਸਰ ਕਾਰ ਫੜੀ ਜਿਸ ਵਿਚੋਂ 38 ਡੱਬੇ ਹਰਿਆਣਾ ਦੀ ਸ਼ਹਿਨਾਈ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ | ਫੜੇ ਦੋਸ਼ੀਆਂ ਦੀ ...

ਪੂਰੀ ਖ਼ਬਰ »

ਬੰਗੀ ਰਜਵਾਹੇ 'ਚੋਂ ਬਿਰਧ ਵਿਅਕਤੀ ਦੀ ਲਾਸ਼ ਮਿਲੀ

ਰਾਮਾਂ ਮੰਡੀ, 23 ਜੂਨ (ਤਰਸੇਮ ਸਿੰਗਲਾ)-ਸਥਾਨਕ ਰੇਲਵੇ ਲਾਈਨਾਂ ਦੇ ਪੁੱਲ ਨੰ. 66 ਦੇ ਨੇੜਿਓ ਬੰਗੀ ਰਜਵਾਹੇ 'ਚੋਂ ਅੱਜ 55-60 ਸਾਲਾ ਬਿਰਧ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਲਾਸ਼ ਸਬੰਧੀ ਸੂਚਨਾ ਮਿਲਨ 'ਤੇ ਰੇਲਵੇ ਪੁਲਿਸ ਚੌਾਕੀ ...

ਪੂਰੀ ਖ਼ਬਰ »

ਰਾਮਪੁਰਾ ਫੂਲ 'ਚ ਅਪਰਾਧਿਕ ਘਟਨਾਵਾਂ ਨੂੰ ਰੋਕਣ 'ਚ ਪੁਲਿਸ ਨਾਕਾਮ

ਰਾਮਪੁਰਾ ਫੂਲ, 23 ਜੂਨ (ਨਰਪਿੰਦਰ ਧਾਲੀਵਾਲ)- ਰਾਮਪੁਰਾ ਫੂਲ ਵਿਚ ਗੁੰਡਾਂ ਅਨਸਰਾਂ ਅੱਗੇ ਪੁਲਿਸ ਬੇਵੱਸ ਨਜ਼ਰ ਆ ਰਹੀ ਹੈ | ਜਿਸ ਕਾਰਨ ਸ਼ਹਿਰ ਅੰਦਰ ਚੋਰਾਂ ਅਤੇ ਮਾੜੇ ਅਨਸਰਾਂ ਦਾ ਬੋਲਬਾਲਾ ਹੈ | ਆਏ ਦਿਨ ਵਾਪਰ ਰਹੀਆਂ ਘਟਨਾਵਾਂ ਕਾਰਨ ਲੋਕਾਂ ਅੰਦਰ ਸਹਿਮ ਪਾਇਆ ਜਾ ...

ਪੂਰੀ ਖ਼ਬਰ »

ਡੇਰਾ ਸਲਾਬਤਪੁਰਾ ਵਿਖੇ ਪੁਲਿਸ ਤੇ ਬੀ.ਐੱਸ.ਐੱਫ਼. ਵਲੋਂ ਸਾਾਝੇ ਤੋਰ 'ਤੇ ਨਾਕਾਬੰਦੀ

ਭਾਈਰੂਪਾ, 23 ਜੂਨ (ਵਰਿੰਦਰ ਲੱਕੀ)-ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਪ੍ਰਮੁੱਖ ਮੈਂਬਰ ਤੇ ਬੇਅਦਬੀ ਮਾਮਲਿਆਂ 'ਚ ਨਾਭਾ ਜੇਲ੍ਹ ਵਿਚ ਬੰਦ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਦੋ ਕੈਦੀਆਂ ਵਲੋਂ ਕੀਤੀ ਹੱਤਿਆ ਨੂੰ ਵੇਖਦੇ ਹੋਏ ਪੁਲਿਸ ਪ੍ਰਸ਼ਾਸਨ ਨੇ ਇਹਤਿਆਤ ...

ਪੂਰੀ ਖ਼ਬਰ »

ਜੱਸੀ ਬਾਗ ਵਾਲੀ ਵਿਖੇ ਚਿੱਟੇ ਵਿਰੁੱਧ ਲੱਗਿਆ ਧਰਨਾ, ਪੁਲਿਸ ਪ੍ਰਸ਼ਾਸਨ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ

ਸੰਗਤ ਮੰਡੀ, 23 ਜੂਨ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਬਠਿੰਡਾ ਜ਼ਿਲੇ੍ਹ ਦੇ ਪਿੰਡ ਜੱਸੀ ਬਾਗ ਵਾਲੀ ਵਿਖੇ ਚਿੱਟਾ ਨਸ਼ੇ ਵਿਰੁੱਧ ਪਿੰਡ ਵਾਸੀਆਂ ਨੇ ਪਹਿਲਾਂ ਸਥਾਨਕ ਪੁਲਿਸ ਚੌਾਕੀ ਮੂਹਰੇ ਧਰਨਾ ਲਗਾਇਆ ਉਸ ਤੋਂ ਮਗਰੋਂ ਬਠਿੰਡਾ-ਡੱਬਵਾਲੀ ਰਾਸ਼ਟਰੀ ...

ਪੂਰੀ ਖ਼ਬਰ »

ਵਿਦੇਸ਼ ਤੋਂ ਪਰਤੇ ਕਿਸਾਨ ਦੀ ਅਗਲੇ ਦਿਨ ਹਾਦਸੇ 'ਚ ਮੌਤ

ਨਥਾਣਾ, 23 ਜੂਨ (ਗੁਰਦਰਸ਼ਨ ਲੁੱਧੜ)-ਪਿੰਡ ਕਲਿਆਣ ਸੁੱਖਾ ਦੇ ਖੇਤਾਂ ਵਾਲੇ ਰਸਤੇ 'ਚ ਹੋਏ ਹਾਦਸੇ ਦੌਰਾਨ ਵਿਦੇਸ਼ ਤੋਂ ਇਕ ਦਿਨ ਪਹਿਲਾਂ ਪਰਤੇ ਕਿਸਾਨ ਸੁਰਜੀਤ ਸਿੰਘ ਦੀ ਮੌਤ ਹੋ ਗਈ ਹੈ | ਮਿਲੀ ਜਾਣਕਾਰੀ ਅਨੁਸਾਰ ਕਿਸਾਨ ਸੁਰਜੀਤ ਸਿੰਘ (44) ਆਪਣੇ ਭਤੀਜੇ ਸਮੇਤ ...

ਪੂਰੀ ਖ਼ਬਰ »

ਲੋਕ ਵਿਰੋਧਤਾ ਕਾਰਨ ਮੌੜ ਮੰਡੀ 'ਚ ਨਹੀਂ ਲੱਗ ਸਕਿਆ ਦੂਰ ਸੰਚਾਰ ਕੰਪਨੀ ਦਾ ਟਾਵਰ

ਮੌੜ ਮੰਡੀ, 23 ਮਈ (ਲਖਵਿੰਦਰ ਸਿੰਘ ਮੌੜ)- ਸਥਾਨਕ ਬੱਸ ਅੱਡੇ ਨੇੜੇ ਘੜੂੰਆਂ ਰੋਡ 'ਤੇ 'ਜਗ੍ਹਾ ਇੰਟਰਪ੍ਰਾਈਜ਼' ਵਲੋਂ ਚਲਾਈ ਜਾ ਰਹੀ ਹੀਰੋ ਮੋਟਰਸਾਈਕਲ ਏਜੰਸੀ ਵਲੋਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕਰਦਿਆਂ ਨੋਟ ਕਮਾਉਣ ਦੇ ਚੱਕਰ 'ਚ ਏਜੰਸੀ ਦੀ ਛੱਤ ...

ਪੂਰੀ ਖ਼ਬਰ »

ਪੰਜਾਬ ਮੰਡੀ ਬੋਰਡ ਦੇ ਡੀ.ਜੀ.ਐਮ. ਕੁਲਦੀਪ ਸਿੰਘ ਬਰਾੜ ਨੂੰ ਸਦਮਾ, ਲੜਕੀ ਦੀ ਮੌਤ

ਗੋਨਿਆਣਾ ਮੰਡੀ, 23 ਜੂਨ (ਮਨਦੀਪ ਸਿੰਘ ਮੱਕੜ)-ਪੰਜਾਬ ਮੰਡੀ ਬੋਰਡ ਦੇ ਡੀ.ਜੀ.ਐਮ. ਕੁਲਦੀਪ ਸਿੰਘ ਬਰਾੜ ਵਾਸੀ ਪਿੰਡ ਜੰਡਾ ਵਾਲਾ ਦੀ ਲੜਕੀ ਡਾ. ਖੁਸ਼ਮੀਤ ਕੌਰ ਕੈਂਸਰ ਦੀ ਨਾਮੁਰਾਦ ਬਿਮਾਰੀ ਕਾਰਨ ਮੌਤ ਹੋ ਗਈ ਹੈ | ਜਿਸ ਦਾ ਵੱਖ ਵੱਖ ਹਸਪਤਾਲਾਂ ਵਿਚ ਇਲਾਜ ਕਰਵਾਇਆ ਗਿਆ | ...

ਪੂਰੀ ਖ਼ਬਰ »

ਬੀਬੀ ਪਾਰੋ ਦੇ ਮੇਲੇ ਦੌਰਾਨ ਜੁਝਾਰ ਸਿੰਘ ਸਪੋਰਟਸ ਕਲੱਬ ਨੇ ਕਰਵਾਏ ਖੇਡ ਮੁਕਾਬਲੇ

ਰਾਮਪੁਰਾ ਫੂਲ, 23 ਜੂਨ (ਗੁਰਮੇਲ ਸਿੰਘ ਵਿਰਦੀ)-ਨੇੜਲੇ ਕਸਬਾ ਫੂਲ ਦੇ ਸਾਹਿਬਜ਼ਾਦਾ ਜੁਝਾਰ ਸਿੰਘ ਸਪੋਰਟਸ ਕਲੱਬ ਵਲੋਂ ਸਿੱਧ ਬੀਬੀ ਪਾਰੋ ਦੇ ਸਾਲਾਨਾ ਜੋੜ ਮੇਲੇ ਦੌਰਾਨ ਆਪਣਾ 20ਵਾਂ ਖੇਡ ਮੇਲਾ ਕਰਵਾਇਆ ਗਿਆ | ਜਿਸ ਦੇ ਪਹਿਲੇ ਦਿਨ ਦਾ ਉਦਘਾਟਨ ਬੀਬੀ ਪਾਰੋ ਮੰਦਿਰ ...

ਪੂਰੀ ਖ਼ਬਰ »

ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਵਲੋਂ ਮੰਤਰੀ ਪ੍ਰੀਸ਼ਦ ਦਾ ਫ਼ੈਸਲਾ ਲਾਗੂ ਕਰਨ ਦੀ ਮੰਗ

ਭਾਈਰੂਪਾ, 23 ਜੂਨ (ਵਰਿੰਦਰ ਲੱਕੀ)- ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਪ੍ਰਦੀਪ ਮਲੂਕਾ ਤੇ ਜਨ: ਸਕੱਤਰ ਗੁਰਦੀਪ ਬੈਂਸ ਨੇ ਪੈੱ੍ਰਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਦੀ ਮੌਜੂਦਾ ਸਰਕਾਰ, ਸਿੱਖਿਆ ਅਤੇ ਵਿੱਤ ਵਿਭਾਗ ਦੀ ਅਫ਼ਸਰਸ਼ਾਹੀ ਮੰਤਰੀ ...

ਪੂਰੀ ਖ਼ਬਰ »

ਮੀਂਹ ਕਾਰਨ ਡੇਂਗੂ ਦਾ ਖ਼ਤਰਾ ਵਧਿਆ

ਰਾਮਾਂ ਮੰਡੀ, 23 ਜੂਨ (ਤਰਸੇਮ ਸਿੰਗਲਾ)-ਮੀਂਹ ਕਾਰਨ ਥਾਂ-ਥਾਂ ਨੀਵੇਂ ਪਲਾਟਾਂ 'ਚ ਖੜੇ ਪਾਣੀ 'ਚ ਪੈਦਾ ਹੋਣ ਵਾਲੇ ਡੇਂਗੂ ਤੇ ਮਲੇਰੀਏ ਦੇ ਮੱਛਰ ਦੇ ਪ੍ਰਕੋਪ ਨੂੰ ਰੋਕਣ ਲਈ ਸਿਹਤ ਵਿਭਾਗ ਦੀ ਟੀਮ ਦੇ ਇੰਚਾਰਜ ਨਿਰਮਲ ਸਿੰਘ ਕਣਕਵਾਲੀਆ ਦੀ ਅਗਵਾਈ ਵਾਲੀ ਟੀਮ ਵਲੋਂ ਅੱਜ ...

ਪੂਰੀ ਖ਼ਬਰ »

ਪੰਜਾਬ ਰੱਸਾਕਸ਼ੀ ਦੀਆਂ ਟੀਮਾਂ ਦੀ ਚੋਣ ਸਬੰਧੀ ਟਰਾਇਲ ਸਮਾਪਤ

ਰਾਮਪੁਰਾ ਫੂਲ,­ 23 ਜੂਨ (ਗੁਰਮੇਲ ਸਿੰਘ ਵਿਰਦੀ)-ਪੰਜਾਬ ਰੱਸਾਕਸ਼ੀ ਸੀਨੀਅਰ, ਜੂਨੀਅਰ ਤੇ ਸਬ ਜੂਨੀਅਰ ਲੜਕੀਆਂ ਦੀਆਂ ਟੀਮਾਂ ਦੇ ਟਰਾਇਲ ਲੜਕੀਆਂ ਦੀ ਸਿੱਖਿਆ ­ਖੇਡਾਂ ਤੇ ਸਭਿਆਚਾਰਕ ਗਤੀਵਿਧੀਆਂ ਲਈ ਪ੍ਰਸਿੱਧ ਸੰਸਥਾ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ...

ਪੂਰੀ ਖ਼ਬਰ »

ਮੱਕੀ ਉਤਪਾਦਕ ਕਿਸਾਨਾਂ ਵਲੋਂ ਸੁਵਿਧਾਵਾਂ ਦੇਣ ਦੀ ਮੰਗ

ਨਥਾਣਾ, 23 ਜੂਨ (ਗੁਰਦਰਸ਼ਨ ਲੁੱਧੜ)-ਇਲਾਕੇ ਦੇ ਮੱਕੀ ਉਤਪਾਦਕ ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਝੋਨੇ ਦੀ ਫ਼ਸਲ ਦੇ ਬਦਲ ਵਜੋਂ ਮੱਕੀ ਨੂੰ ਉਤਸ਼ਾਹਿਤ ਕਰਨ ਲਈ ਲੋੜੀਂਦੀਆਂ ਸੁਵਿਧਾਵਾਂ ਦਿੱਤੀਆਂ ਜਾਣ | ਮੱਕੀ ਉਤਪਾਦਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਲਹਿਰਾ ਧੂਰਕੋਟ 'ਚ ਛੱਪੜਾਂ ਤੇ ਗਲੀਆਂ/ਨਾਲੀਆਂ ਦੇ ਗੰਦੇ ਪਾਣੀ ਦਾ ਨਿਕਾਸ ਲੋਕਾਂ ਲਈ ਬਣਿਆ ਸਿਰਦਰਦੀ

ਲਹਿਰਾ ਮੁਹੱਬਤ, 23 ਜੂਨ (ਭੀਮ ਸੈਨ ਹਦਵਾਰੀਆ)- ਪਿੰਡ ਲਹਿਰਾ ਧੂਰਕੋਟ 'ਚ ਛੱਪੜਾਂ ਸਮੇਤ ਗਲੀਆਂ/ਨਾਲੀਆਂ ਦੇ ਗੰਦੇ ਪਾਣੀ ਦਾ ਨਿਕਾਸ ਲੋਕਾਂ ਲਈ ਸਿਰਦਰਦੀ ਬਣਿਆ ਹੋਇਆ ਹੈ | ਇਸ ਸਮੱਸਿਆ ਨਾਲ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਬਦਬੂ ਕਾਰਨ ...

ਪੂਰੀ ਖ਼ਬਰ »

ਗਮਦੂਰ ਸਿੰਘ ਬਰਾੜ ਸਿੰਘੇਵਾਲਾ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ-ਨੂੰਹ ਨੇ ਦਿੱਤੀ ਚਿਖ਼ਾ ਨੂੰ ਅਗਨੀ

ਬਠਿੰਡਾ, 23 ਜੂਨ (ਸਟਾਫ਼ ਰਿਪੋਰਟਰ)-ਗਮਦੂਰ ਸਿੰਘ ਬਰਾੜ ਸਿੰਘੇਵਾਲਾ (75) ਵਾਹਿਗੁਰੂ ਵਲੋ ਬਖ਼ਸ਼ੀ ਸਵਾਸਾਂ ਦੀ ਪੂੰਜੀ ਨੂੰ ਸਮੇਟ ਕੇ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਹਨ, ਜਿਨ੍ਹਾਂ ਦਾ ਅੰਤਿਮ ਸਸਕਾਰ ਅੱਜ ਬਠਿੰਡਾ ਵਿਖੇ ਕੀਤਾ ਗਿਆ | ਉੱਘੀ ਸ਼ਖ਼ਸੀਅਤ ਸ: ਬਰਾੜ ਦੀ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਇਕੱਤਰਤਾ 'ਚ ਚੱਲਿਆ ਰਚਨਾਵਾਂ ਦਾ ਦੌਰ

ਰਾਮਪੁਰਾ ਫੂਲ, 23 ਜੂਨ (ਗੁਰਮੇਲ ਸਿੰਘ ਵਿਰਦੀ)-ਪੰਜਾਬੀ ਸਾਹਿਤ ਸਭਾ (ਰਜਿ:) ਰਾਮਪੁਰਾ ਫੂਲ ਦੀ ਮਾਸਿਕ ਇਕੱਤਰਤਾ ਮਾ. ਬਾਬੂ ਸਿੰਘ ਭਵਨ ਵਿਖੇ ਹਰਭਜਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਵਿਚਾਰ ਚਰਚਾਵਾਂ ਤੇ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ¢ ਸਭਾ ਦੇ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੀ ਲਾਪਰਵਾਹੀ ਕਾਰਨ ਲੱਖਾਂ ਰੁਪਏ ਦੇ ਦਰੱਖ਼ਤ ਬਣਾਏ ਕੱਖਾਂ ਦੇ

ਰਾਮਾਂ ਮੰਡੀ, 23 ਜੂਨ (ਤਰਸੇਮ ਸਿੰਗਲਾ)- ਬੀਤੇ ਦਿਨੀਂ ਤੇਜ ਹਨ੍ਹੇਰੀਆਂ ਨਾਲ ਪਏ ਮੀਂਹ ਨਾਲ ਜੜੋ੍ਹਾ ਟੁੱਟ ਕੇ ਥਾਂ-ਥਾਂ ਸੜਕਾਂ 'ਤੇ ਡਿੱਗੇ ਵੱਡੇ-ਵੱਡੇ ਲੱਖਾਂ ਰੁਪਏ ਮੁੱਲ ਦੇ ਦਰੱਖਤ ਵੇਖਦੇ ਹੀ ਵੇਖਦੇ ਜੰਗਲਾਤ ਵਿਭਾਗ ਦੀ ਲਾਪਰਵਾਹੀ ਕਾਰਨ ਲੋਕਾਂ ਨੇ ਕੱਟ ਕੇ ...

ਪੂਰੀ ਖ਼ਬਰ »

ਬਿੱਟੂ ਦੇ ਕਤਲ ਉਪਰੰਤ ਡੇਰਾ ਵਿਰੋਧੀ ਸੰਘਰਸ਼ ਦੇ ਕੇਂਦਰ ਮੰਨੇ ਜਾਂਦੇ ਨਗਰ 'ਚ ਵੀ ਤਾਇਨਾਤ ਰਹੇ ਭਾਰੀ ਪੁਲਿਸ ਬਲ

ਤਲਵੰਡੀ ਸਾਬੋ, 23 ਜੂਨ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਮੁੱਖ ਦੋਸ਼ੀ ਮੰਨੇ ਜਾਂਦੇ ਡੇਰਾ ਸਿਰਸਾ ਨਾਲ ਸਬੰਧਿਤ ਮਹਿੰਦਰਪਾਲ ਬਿੱਟੂ ਦਾ ਬੀਤੇ ਦਿਨ ਨਾਭਾ ਜੇਲ੍ਹ 'ਚ ਕਤਲ ਕਰ ਦਿੱਤੇ ਜਾਣ ਉਪਰੰਤ ਪੰਜਾਬ ਸਰਕਾਰ ...

ਪੂਰੀ ਖ਼ਬਰ »

ਆੜ੍ਹਤੀ ਭਰਾਵਾਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਥਾਣਾ ਕੈਂਟ ਅੱਗੇ ਲਗਾਏ ਜਾ ਰਹੇ ਧਰਨੇ ਸਬੰਧੀ ਭਾਕਿਯੂ ਉਗਰਾਹਾਂ ਦੀ ਮੀਟਿੰਗ

ਤਲਵੰਡੀ ਸਾਬੋ, 23 ਜੂਨ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)- ਭੁੱਚੋ ਮੰਡੀ ਦੇ ਆੜ੍ਹਤੀ ਭਰਾਵਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਵਲੋਂ ਥਾਣਾ ਕੈਂਟ ਅੱਗੇ ਲਗਾਏ ਜਾ ਰਹੇ ਧਰਨੇ ਦੀਆਂ ਤਿਆਰੀਆਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਇਕ ...

ਪੂਰੀ ਖ਼ਬਰ »

ਸਬ ਡਵੀਜ਼ਨਲ ਹਸਪਤਾਲ 'ਚ ਡਿਜੀਟਲ ਐਕਸਰੇ ਮਸ਼ੀਨ ਬਣ ਰਹੀ ਹੈ ਕਬਾੜ

ਤਲਵੰਡੀ ਸਾਬੋ, 23 ਜੂਨ (ਰਣਜੀਤ ਸਿੰਘ ਰਾਜੂ)- ਪਿਛਲੇ ਸਮੇਂ 'ਚ ਸਰਕਾਰ ਵਲੋਂ ਭਾਵੇਂ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੀ ਮਹੱਤਤਾ ਨੂੰ ਦੇਖਦਿਆਂ ਸਬ ਡਵੀਜ਼ਨਲ ਹਸਪਤਾਲ ਲਈ ਇਕ ਡਿਜੀਟਲ ਐਕਸਰੇ ਮਸ਼ੀਨ ਦਿੱਤੀ ਗਈ ਸੀ ਪਰ ਸਰਕਾਰ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ...

ਪੂਰੀ ਖ਼ਬਰ »

ਤਿੰਨ ਵਾਰ ਰਿਫਿਊਜ਼ 6.0 (5.5) ਬੈਂਡ 'ਤੇ ਲਗਵਾਇਆ ਕੈਨੇਡਾ ਦਾ ਵੀਜ਼ਾ-ਜੇ.ਐਮ.ਓਵਰਸੀਜ਼

ਮੋਗਾ, 23 ਜੂਨ (ਅ. ਬ.)-ਕੈਨੇਡਾ ਦੇ ਸਟੱਡੀ ਅਤੇ ਮਲਟੀਪਲ ਵੀਜ਼ਾ ਲਗਵਾਉਣ 'ਚ ਮੁਹਾਰਤ ਹਾਸਲ ਕਰ ਚੁੱਕੀ ਮਾਲਵਾ ਦੀ ਮਸ਼ਹੂਰ ਸੰਸਥਾ ਜੇ. ਐਮ. ਓਵਰਸੀਜ਼ ਜੋ ਕਿ ਮੋਗਾ ਸ਼ਹਿਰ ਦੀ ਅੰਮਿ੍ਤਸਰ ਰੋਡ 'ਤੇ ਲਾਲਾ ਲਾਜਪਤ ਰਾਏ ਮਾਰਕੀਟ ਵਿਖੇ ਸਥਿਤ ਹੈ, ਵਲੋਂ ਆਏ ਦਿਨ ਕੈਨੇਡਾ ਅਤੇ ...

ਪੂਰੀ ਖ਼ਬਰ »

ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਦਾ ਬਲੀਦਾਨ ਦਿਵਸ ਮਨਾਇਆ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਰਤੀ ਜਨਤਾ ਪਾਰਟੀ ਬਠਿੰਡਾ ਸ਼ਹਿਰੀ ਵਲੋਂ ਭਾਜਪਾ ਦੇ ਸੰਸਥਾਪਕ ਡਾ. ਸ਼ਿਆਮਾ ਪਸ਼ਾਦ ਮੁਖਰਜੀ ਦਾ ਬਲੀਦਾਨ ਦਿਵਸ ਮਨਾਇਆ ਗਿਆ | ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਸੂਬਾ ਜਨਰਲ ਸਕੱਤਰ ਦਿਆਲ ਦਾਸ ਸੋਢੀ, ਜ਼ਿਲ੍ਹਾ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਨੇ ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਦਾ ਬਲੀਦਾਨ ਦਿਵਸ ਮਨਾਇਆ

ਰਾਮਾਂ ਮੰਡੀ, 23 ਜੂਨ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੇ ਭਾਜਪਾ ਮੰਡਲ ਰਾਮਾਂ ਦੇ ਜਨਰਲ ਸੈਕਟਰੀ ਤਰਸੇਮ ਅਗਰਵਾਲ ਦੇ ਦਫ਼ਤਰ ਵਿਖੇ ਭਾਰਤੀ ਜਨਤਾ ਪਾਰਟੀ ਦੇ ਮੁੱਖ ਮੋਢੀ ਰਹੇ ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਦਾ 66ਵਾਂ ਬਲੀਦਾਨ ਦਿਵਸ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਜੇਲ੍ਹ ਵਿਚ ਡੇਰਾ ਪ੍ਰੇਮੀ ਬਿੱਟੂ ਦੀ ਹੱਤਿਆ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਹੋਇਆ ਮੁਸਤੈਦ

ਬਾਘਾ ਪੁਰਾਣਾ, 23 ਜੂਨ (ਬਲਰਾਜ ਸਿੰਗਲਾ)-ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਪ੍ਰਮੁੱਖ ਮੈਂਬਰ ਅਤੇ ਬੇਅਦਬੀ ਮਾਮਲਿਆਂ ਦੇ ਸਬੰਧ ਵਿਚ ਮਹਿੰਦਰਪਾਲ ਬਿੱਟੂ ਦੀ ਦੋ ਕੈਦੀਆਂ ਵਲੋਂ ਨਾਭਾ ਜੇਲ੍ਹ ਵਿਚ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਉਂਦਿਆਂ ਹੀ ਪੁਲਿਸ ਤੇ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ 'ਤੇ ਪ੍ਰਵਾਸੀ ਮਜ਼ਦੂਰ ਦੀ ਮੌਤ

ਮੋਗਾ, 23 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੀ ਦੇਰ ਸ਼ਾਮ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ 'ਤੇ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਤੀਰਥ ਰਾਮ ਉਮਰ 65 ਸਾਲ ਪੁੱਤਰ ਰਾਮ ਲਾਲ ਵਾਸੀ ਢਿੱਲੋਂ ਨਗਰ ਕੋਟਕਪੂਰਾ ...

ਪੂਰੀ ਖ਼ਬਰ »

ਆਂਗਣਵਾੜੀ ਸੁਪਰਵਾਈਜ਼ਰਾਂ 'ਤੇ ਗਲਤ ਸਰਟੀਫ਼ਿਕੇਟਾਂ ਸਹਾਰੇ ਸਰਕਾਰ ਨੂੰ 100 ਕਰੋੜ ਰੁਪਏ ਦਾ ਚੂਨਾ ਲਾਉਣ ਦਾ ਦੋਸ਼

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਈ.ਸੀ.ਡੀ.ਐਸ. ਸਕੀਮ ਅਧੀਨ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਕਰੀਬ ਸਵਾ ਚਾਰ ਸਾਲ ਪਹਿਲਾਂ ਤਰੱਕੀ ਦੇ 286 ਆਂਗਣਵਾੜੀ ਵਰਕਰਾਂ ਤੋਂ ਆਂਗਣਵਾੜੀ ਸੁਪਰਵਾਈਜ਼ਰ ਬਣਾਏ ਜਾਣ 'ਤੇ ਸਵਾਲ ਖੜੇ ਹੋ ...

ਪੂਰੀ ਖ਼ਬਰ »

ਬੱਜੋਆਣਾ ਪੰਚਾਇਤ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਸ਼ੁਰੂ

ਨਥਾਣਾ, 23 ਜੂਨ (ਗੁਰਦਰਸ਼ਨ ਲੁੱਧੜ)- ਗ੍ਰਾਮ ਪੰਚਾਇਤ ਬੱਜੋਆਣਾ ਵਲੋਂ ਆਪਣੇ ਪਿੰਡ ਦੀਆਂ ਸਾਂਝੀਆਂ ਥਾਵਾਂ ਅਤੇ ਸਾਂਝੇ ਰਸਤਿਆਂ 'ਤੇ ਕੁਝ ਲੋਕਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ | ਇਸ ਤਹਿਤ ਪਿੰਡ ਦੇ ਸਰਕਾਰੀ ਮਿਡਲ ਸਕੂਲ ...

ਪੂਰੀ ਖ਼ਬਰ »

ਪੀਰ ਲੱਖਦਾਤਾ ਦੇ ਪਿੰਡ ਰਾਮਾਂ 'ਚ ਸਾਲਾਨਾ ਦੀਵਾਨ ਸਜਾਏ

ਰਾਮਾਂ ਮੰਡੀ, 23 ਜੂਨ (ਅਮਰਜੀਤ ਸਿੰਘ ਲਹਿਰੀ/ ਤਰਸੇਮ ਸਿੰਗਲਾ)-ਨੇੜਲੇ ਪਿੰਡ ਰਾਮਾਂ ਵਿਖੇ ਬਾਬਾ ਚਰਨਾ ਸਿੰਘ ਦੀ ਸਰਪ੍ਰਸਤੀ ਹੇਠ ਪੀਰ ਲੱਖਦਾਤਾ ਸਾਹਿਬ ਅਤੇ ਮੀਰਾ ਸਾਹਿਬ ਦਾ ਸਾਲਾਨਾ ਦੀਵਾਨ ਸਜਾਇਆ ਗਿਆ | ਜਿਸ ਵਿਚ ਭਾਰੀ ਗਿਣਤੀ 'ਚ ਸ਼ਰਧਾਲੂਆਂ ਨੇ ਮੱਥਾ ਟੇਕ ਕੇ ...

ਪੂਰੀ ਖ਼ਬਰ »

ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਲਹਿਰਾ ਮੁਹੱਬਤ 'ਚ ਮੀਟਿੰਗ

ਲਹਿਰਾ ਮੁਹੱਬਤ, 23 ਜੂਨ (ਭੀਮ ਸੈਨ ਹਦਵਾਰੀਆ)- ਸਮਾਜ ਸੁਧਾਰ ਤਹਿਤ ਲੋਕ ਭਲਾਈ ਹਿਤ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਲਹਿਰਾ ਮੁਹੱਬਤ ਵਾਸੀਆਂ ਵਲੋਂ ਅੱਜ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਇਕੱਠ ਕੀਤਾ ਗਿਆ | ਮੀਟਿੰਗ ਬਾਰੇ ਗੁਰੂ ਘਰਾਂ ਤੋਂ ਅਨਾਊਾਸਮੈਂਟ ...

ਪੂਰੀ ਖ਼ਬਰ »

ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਲਹਿਰਾ ਮੁਹੱਬਤ 'ਚ ਮੀਟਿੰਗ

ਲਹਿਰਾ ਮੁਹੱਬਤ, 23 ਜੂਨ (ਭੀਮ ਸੈਨ ਹਦਵਾਰੀਆ)- ਸਮਾਜ ਸੁਧਾਰ ਤਹਿਤ ਲੋਕ ਭਲਾਈ ਹਿਤ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਲਹਿਰਾ ਮੁਹੱਬਤ ਵਾਸੀਆਂ ਵਲੋਂ ਅੱਜ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਇਕੱਠ ਕੀਤਾ ਗਿਆ | ਮੀਟਿੰਗ ਬਾਰੇ ਗੁਰੂ ਘਰਾਂ ਤੋਂ ਅਨਾਊਾਸਮੈਂਟ ...

ਪੂਰੀ ਖ਼ਬਰ »

ਕੌਾਸਲਰ ਲੈਹਰੀ ਹਸਪਤਾਲ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਿਹਤ ਮੰਤਰੀ ਨੂੰ ਮਿਲੇ

ਰਾਮਾਂ ਮੰਡੀ, 23 ਜੂਨ (ਤਰਸੇਮ ਸਿੰਗਲਾ)- ਸਥਾਨਕ ਵਾਰਡ ਨੰਬਰ 12 ਦੇ ਕੌਾਸਲਰ ਤੇਲੂ ਰਾਮ ਲੈਹਰੀ ਸ਼ਹਿਰ ਦੇ ਸਿਵਲ ਹਸਪਤਾਲ ਦੀ ਮਾੜੀ ਹਾਲਤ ਨੂੰ ਲੈ ਕੇ ਨਵੇਂ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੂੰ ਉਨ੍ਹਾਂ ਦੇ ਦਫ਼ਤਰ 'ਚ ਪਹੁੰਚ ਕੇ ਮਿਲੇ ਅਤੇ ਫੁੱਲਾਂ ਦਾ ਗੁਲਦਸਤਾ ...

ਪੂਰੀ ਖ਼ਬਰ »

ਪੀਰ ਲੱਖਦਾਤਾ ਦੇ ਪਿੰਡ ਰਾਮਾਂ 'ਚ ਸਾਲਾਨਾ ਦੀਵਾਨ ਸਜਾਏ

ਰਾਮਾਂ ਮੰਡੀ, 23 ਜੂਨ (ਅਮਰਜੀਤ ਸਿੰਘ ਲਹਿਰੀ/ ਤਰਸੇਮ ਸਿੰਗਲਾ)-ਨੇੜਲੇ ਪਿੰਡ ਰਾਮਾਂ ਵਿਖੇ ਬਾਬਾ ਚਰਨਾ ਸਿੰਘ ਦੀ ਸਰਪ੍ਰਸਤੀ ਹੇਠ ਪੀਰ ਲੱਖਦਾਤਾ ਸਾਹਿਬ ਅਤੇ ਮੀਰਾ ਸਾਹਿਬ ਦਾ ਸਾਲਾਨਾ ਦੀਵਾਨ ਸਜਾਇਆ ਗਿਆ | ਜਿਸ ਵਿਚ ਭਾਰੀ ਗਿਣਤੀ 'ਚ ਸ਼ਰਧਾਲੂਆਂ ਨੇ ਮੱਥਾ ਟੇਕ ਕੇ ...

ਪੂਰੀ ਖ਼ਬਰ »

ਫੁੱਟਬਾਲ 'ਚ ਮੋਗਾ ਨੂੰ ਹਰਾ ਕੇ ਬਠਿੰਡਾ ਦੇ ਮੁੰਡੇ ਬਣੇ ਬਠਿੰਡਾ ਜ਼ੋਨ ਦੇ ਚੈਂਪੀਅਨ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇਥੇ ਬਹੁ-ਮੰਤਵੀ ਖੇਡ ਸਟੇਡੀਅਮ ਵਿਚ ਹੋਏ ਫੁੱਟਬਾਲ ਦੇ ਫਾਈਨਲ ਮੁਕਾਬਲੇ 'ਚ ਮੋਗਾ ਨੂੰ ਹਰਾ ਕੇ ਬਠਿੰਡਾ ਦੇ ਮੁੰਡਿਆਂ ਦੀ ਟੀਮ ਬਠਿੰਡਾ ਜ਼ੋਨ 'ਚੋਂ ਚੈਂਪੀਅਨ ਬਣ ਗਈ ਹੈ | ਇਸ ਜਿੱਤ ਨਾਲ ਬਠਿੰਡਾ ਟੀਮ ਨੇ ਪੰਜਾਬ ਸਟੇਟ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮਾਨਸਾ ਅੱਗੇ ਧਰਨਾ 2 ਜੁਲਾਈ ਨੂੰ

ਮਾਨਸਾ, 23 ਜੂਨ (ਵਿ. ਪ੍ਰਤੀ.)-ਵੱਖ-ਵੱਖ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਵਲੋਂ 2 ਜੁਲਾਈ ਨੂੰ ਸਿਵਲ ਹਸਪਤਾਲ ਮਾਨਸਾ ਅੱਗੇ ਰੋਸ ਧਰਨਾ ਦੇਣ ਉਪਰੰਤ ਐੱਸ.ਐੱਸ.ਪੀ. ਦਫ਼ਤਰ ਤੱਕ ਮਾਰਚ ਕੱਢਿਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੇ ਆਗੂ ...

ਪੂਰੀ ਖ਼ਬਰ »

ਸੱਤ ਜਥੇਬੰਦੀਆਂ ਵਲੋਂ ਕਾਤਲ ਪੁਲਸੀਆਂ ਦੀ ਉਮਰ ਕੈਦ ਮੁਆਫ਼ੀ ਦੀ ਨਿਖੇਧੀ

ਰਾਮਪੁਰਾ ਫੂਲ, 23 ਜੂਨ (ਗੁਰਮੇਲ ਸਿੰਘ ਵਿਰਦੀ)- ਰਾਮਪੁਰਾ ਇਲਾਕੇ ਦੀਆਂ ਸੱਤ ਜਥੇਬੰਦੀਆਂ ਨੇ ਇਕ ਸਾਂਝਾ ਬਿਆਨ ਜਾਰੀ ਕਰਦੇ ਹੋਏ ਪੰਜਾਬ ਦੇ ਗਵਰਨਰ ਵਲੋਂ ਝੂਠੇ ਪੁਲਿਸ ਮੁਕਾਬਲੇ ਦੇ ਦੋਸ਼ੀ ਪੁਲਿਸ ਵਾਲਿਆਂ ਦੀ ਉਮਰ ਕੈਦ ਮੁਆਫ਼ ਕਰਨ ਦੀ ਨਿਖੇਧੀ ਕੀਤੀ ਹੈ | ਆਗੂਆਂ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਪਿੰਡ ਹਸਨਪੁਰ ਵਿਖੇ ਬੂਟੇ ਲਗਵਾਏ

ਬੁਢਲਾਡਾ, 23 ਜੂਨ (ਰਾਹੀ)-ਪਿੰਡ ਹਸਨਪੁਰ ਵਿਖੇ ਅੱਜ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਬੂਟੇ ਲਗਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ 550 ਬੂਟੇ ਲਗਾਏ ਗਏ | ਇੱਥੇ ਬੂਟਾ ਲਗਾਉਣ ਦੀ ਰਸਮ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ...

ਪੂਰੀ ਖ਼ਬਰ »

ਸਰਕਾਰੀ ਮੁਲਾਜ਼ਮਾਂ ਦੀਆਂ ਪੈਨਸ਼ਨਾਂ 'ਚ ਤਰੁੱਟੀਆਂ ਦੂਰ ਕਰਨ ਦੀ ਮੰਗ

ਬੋਹਾ, 23 ਜੂਨ (ਤਾਂਗੜੀ)-ਵੱਖ-ਵੱਖ ਸਰਕਾਰੀ ਵਿਭਾਗਾਂ ਵਿਚੋਂ ਸੇਵਾਮੁਕਤ ਹੋਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਪਾਸੋਂ ਮੰਗ ਕੀਤੀ ਹੈ ਕਿ ਸਰਕਾਰੀ ਮੁਲਾਜ਼ਮਾਂ ਦੀਆਂ ਸੇਵਾਮੁਕਤ ਹੋਣ 'ਤੇ ਬੱਝੀਆਂ ਪੈਨਸ਼ਨਾਂ ਨੂੰ ਉਨ੍ਹਾਂ ਦੀ ਅੰਤਿਮ ਮੁੱਢਲੀ ...

ਪੂਰੀ ਖ਼ਬਰ »

ਬਾਸਕਟਬਾਲ ਕੈਂਪ 'ਚ 46 ਖਿਡਾਰਨਾਂ ਨੂੰ ਕਿੱਟਾਂ ਤੇ ਬੂਟ ਵੰਡੇ

ਭੀਖੀ, 23 ਜੂਨ (ਪ. ਪ.)-ਸਥਾਨਕ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਬਾਸਕਟਬਾਲ ਲੜਕੀਆਂ ਦੇ ਸਮਰ ਕੈਂਪ ਵਿਚ ਦਾਨੀ ਨਰਿੰਦਰ ਜਿੰਦਲ ਡੀ.ਸੀ. ਅਤੇ ਅਸ਼ੋਕ ਕੁਮਾਰ ਜੈਨ ਪ੍ਰਧਾਨ ਜੈਨ ਸਭਾ ਨੇ ਖਿਡਾਰਨਾਂ ਨੂੰ ਉਤਸ਼ਾਹਿਤ ਕੀਤਾ | ਉਨ੍ਹਾਂ 46 ਖਿਡਾਰਨਾਂ ਨੂੰ ਕਿੱਟਾਂ ਅਤੇ ...

ਪੂਰੀ ਖ਼ਬਰ »

ਸੰਘਰਸ਼ੀ ਯੋਧੇ 26 ਜੂਨ ਨੂੰ ਕਾਲੇ ਦਿਵਸ ਵਜੋਂ ਮਨਾਉਣਗੇ

ਮਾਨਸਾ, 23 ਜੂਨ (ਵਿਸ਼ੇਸ਼ ਪ੍ਰਤੀਨਿਧ)-ਸੰਘਰਸ਼ੀ ਯੋਧੇ ਐਕਸ਼ਨ ਕਮੇਟੀ ਵਲੋਂ 26 ਜੂਨ ਨੂੰ ਕਾਲਾ ਦਿਵਸ ਮਨਾ ਕੇ ਮਾਨਸਾ ਸ਼ਹਿਰ 'ਚ ਰੋਸ ਮਾਰਚ ਕੱਢਿਆ ਜਾਵੇਗਾ | ਇਹ ਪ੍ਰਗਟਾਵਾ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਮੀਹਾਂ ਨੇ ਕਰਦਿਆਂ ਦੱਸਿਆ ਕਿ 26 ਜੂਨ 1975 ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX