ਤਾਜਾ ਖ਼ਬਰਾਂ


ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  6 minutes ago
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸੂਬੇ 'ਚ ਵੱਧ ਰਹੇ ਸੜਕ ਹਾਦਸਿਆਂ 'ਚ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਜਿਸ ਨੂੰ ਬਚਾਉਣ ਦੇ ਲਈ ਟਰੈਫ਼ਿਕ ਏ.ਡੀ.ਜੀ.ਪੀ. ਐੱਸ.ਐੱਸ. ਚੌਹਾਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਮੁਤਾਬਿਕ...
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  42 minutes ago
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਰਾਜਪਾਲ ਵੱਲੋਂ ਅੱਜ ਹੁਕਮ ਜਾਰੀ ਕਰ ਕੇ ਸਾਲ 1988 ਬੈਚ ਦੇ ਤਿੰਨ ਆਈ.ਪੀ.ਐੱਸ ਅਹੁਦੇ ਦੇ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀ.ਜੀ.ਪੀ. ਬਣਾਇਆ ਗਿਆ ਹੈ। ਜਿਨ੍ਹਾਂ ਦੇ ਨਾਂਅ ਪ੍ਰਬੋਧ ਕੁਮਾਰ, ਰੋਹਿਤ ....
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  about 1 hour ago
ਬੈਂਗਲੁਰੂ, 17 ਜੁਲਾਈ- ਸੁਪਰੀਮ ਕੋਰਟ ਵੱਲੋਂ ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਫ਼ੈਸਲਾ ਸੁਣਾਏ ਜਾਣ ਤੋਂ ਬਾਅਦ ਬੈਂਗਲੁਰੂ 'ਚ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਬੈਂਗਲੁਰੂ 'ਚ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ ਕਰ ਰਹੇ...
ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਸੰਕਟ ਨੂੰ ਲੈ ਕੇ 15 ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਪੀਕਰ ਨੂੰ ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਲਈ ਕਿਹਾ ਹੈ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ...
ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ
. . .  about 1 hour ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਦੋ ਦਿਨ ਲਗਾਤਾਰ ਪਏ ਰਹੇ ਮੀਂਹ ਨੇ ਜੈਤੋ ਵਿਖੇ ਸਥਿਤ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਛੱਤ ਡਿੱਗ ਗਈ ਹੈ ਅਤੇ ਦੂਜੀ ਬਿਲਡਿੰਗ ਦਾ ਹਿੱਸਾ ਵੀ ਕਿਸੇ ਸਮੇਂ ...
ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ
. . .  about 1 hour ago
ਮੋਗਾ, 17 ਜੁਲਾਈ- ਮੋਗਾ ਦੇ ਕੋਟਕਪੂਰਾ ਬਾਈਪਾਸ 'ਤੇ ਅੱਜ ਤੜਕੇ ਟਾਟਾ 407 ਦੀ ਆਵਾਰਾ ਸਾਨ੍ਹ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਸਾਨ੍ਹ ਦੀ ਮੌਤ ਹੋ ਗਈ ਅਤੇ ਵਾਹਨ ਚਾਲਕ ਵਾਲ-ਵਾਲ ਬਚ ਗਿਆ। ਹਾਲਾਂਕਿ ਟੱਕਰ 'ਚ ਟਾਟਾ 407 ਸੜਕ 'ਤੇ ਪਲਟ ਕੇ ਬੁਰੀ ....
ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ
. . .  about 1 hour ago
ਭਗਤਾ ਭਾਈਕਾ, 17 ਜੁਲਾਈ (ਸੁਖਪਾਲ ਸਿੰਘ ਸੋਨੀ)- ਪਿਛਲੇ ਦੋ ਦਿਨ ਤੋ ਹੋ ਰਹੀ ਬਰਸਾਤ ਕਾਰਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਨਿਓੁਰ ਵਿਖੇ ਡਰੇਨ 'ਚ ਪਾਣੀ ਵਧੇਰੇ ਆਉਣ ਕਾਰਨ ਪਾਣੀ ਖੇਤਾਂ 'ਚ ਵੜ ਗਿਆ। ਡਰੇਨ ਦੇ ਪਾਣੀ ਨਾਲ ਤਕਰੀਬਨ ਦਰਜਨਾਂ ਏਕੜ ਫ਼ਸਲ ...
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 1 hour ago
ਇਸਲਾਮਾਬਾਦ, 17 ਜੁਲਾਈ- ਲਾਹੌਰ ਤੋਂ ਗੁੱਜਰਾਂਵਾਲਾ ਜਾ ਰਹੇ ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਪਾਕਿਸਤਾਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਕਿਸਤਾਨੀ ਮੀਡੀਆ ਅਨੁਸਾਰ, ਹਾਫ਼ਿਜ਼ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਨਿਆਇਕ ਹਿਰਾਸਤ 'ਚ ...
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 2 hours ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ........................
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  about 2 hours ago
ਪਟਿਆਲਾ, 17 ਜੁਲਾਈ(ਅਮਨਦੀਪ ਸਿੰਘ)- ਸਿਮਰਨਜੀਤ ਸਿੰਘ ਬੈਂਸ 'ਤੇ ਪੰਜਾਬ ਦੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਕੀਤੇ ਮਾਣਹਾਨੀ ਦੇ ਮੁਕੱਦਮੇ ਨੂੰ ਲੈ ਖ਼ੁਦ ਮਹਿੰਦਰਾ ਅੱਜ ਪਟਿਆਲਾ ਦੀ ਮਾਨਯੋਗ ਅਦਾਲਤ 'ਚ ਪੇਸ਼ੀ ਲਈ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ
. . .  about 1 hour ago
ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਥਾਣਾ ਸਦਰ ਨਾਭਾ ਅਧੀਨ ਪੈਂਦੀ ਗਲਵੱਟੀ ਚੌਂਕੀ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਪ੍ਰੇਮ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਨੂੰ ਨੇੜਲੇ ਪਿੰਡ ਸੁਖੇਵਾਲ ਨੇਂੜਿਓਂ 436 ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕੀਤਾ....
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  about 2 hours ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ-ਲੁਧਿਆਣਾ ਰਾਜ ਮਾਰਗ ਨੂੰ ਸਿਵਲ ਹਸਪਤਾਲ ਸੰਗਰੂਰ ਦੇ ਨੇੜਿਓਂ ਚਹੁੰ ਮਾਰਗੀ ਕੀਤੇ ਜਾਣ ਦੇ ਨਿਰਮਾਣ ਕਾਰਜਾਂ ਦੇ ਚੱਲਦਿਆਂ ਸੜਕ ਦੇ ਨਲ-ਨਾਲ ਬਣਾਇਆ ਨਿਕਾਸੀ ਨਾਲਾ ਪਾਣੀ ਦਾ ਨਿਕਾਸ ਕਰਨ ਤੋਂ ...
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  about 3 hours ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪਿੰਡ ਗੁਣਾਚੌਰ ਨੇੜੇ ਅੱਜ ਸਕੂਟਰ ਦੇ ਗਾਂ ਨਾਲ ਟਕਰਾਅ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ 35 ਸਾਲਾ ਪਰਮਜੀਤ ਕੁਮਾਰ ਪੁੱਤਰ ਗੁਰਮੇਜ...
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 3 hours ago
ਡੇਰਾਬੱਸੀ, 17 ਜੁਲਾਈ (ਸ਼ਾਮ ਸਿੰਘ ਸੰਧੂ)- ਨਗਰ ਕੌਂਸਲ ਡੇਰਾਬਸੀ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬਣਾਏ ਸਟਰਾਮ ਵਾਟਰ ਕਲੈਕਸ਼ਨ ਸੈਂਟਰ 'ਚ ਡਿੱਗ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਕੁਮਾਰ ਵਾਸੀ ਡੇਰਾਬਸੀ...
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਦੂਜੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਖੇਤਰ ਦੇ ਪਿੰਡਾਂ ਸੰਗੂਧੌਣ, ਉਦੇਕਰਨ, ਚੜ੍ਹੇਵਣ, ਡੋਹਕ ਆਦਿ 'ਚ ਪਾਣੀ ਆਉਣ...
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 3 hours ago
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 3 hours ago
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 4 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 4 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 4 hours ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 4 hours ago
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 4 hours ago
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 4 hours ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 4 hours ago
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 5 hours ago
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 5 hours ago
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 6 hours ago
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 6 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 6 hours ago
ਅੱਜ ਦਾ ਵਿਚਾਰ
. . .  1 minute ago
ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  about 1 hour ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 1 hour ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਖੰਨਾ / ਸਮਰਾਲਾ

ਖੰਨਾ ਪੁਲਸ ਵਲੋਂ 30 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਕਾਬੂ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਸ਼ਹਿਰੀ ਪੁਲਸ 2 ਨੇ 30 ਪੇਟੀਆਂ ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਇੰਸ. ਗੁਰਮੇਲ ਸਿੰਘ ਦੀਆਂ ਹਦਾਇਤਾਂ ਤੇ ਪਿ੍ਸਟਨ ਮਾਲ ਨੇੜੇ ਜੀ. ਟੀ. ਰੋਡ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਏ. ਐੱਸ. ਆਈ. ਕੀਮਤੀ ਲਾਲ ਦੀ ਪੁਲਸ ਪਾਰਟੀ ਵਲੋਂ ਗੱਡੀਆਂ ਦੀ ਜਾਂਚ ਕੀਤੀ ਜਾ ਰਹੀ ਸੀ ਤਾਂ ਇੰਡੀਗੋ ਕਾਰ ਨੰਬਰ ਪੀ. ਬੀ. 10 ਸੀ. ਏ. 8389 ਦੀ ਤਲਾਸ਼ੀ ਵਿਚ 30 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਹੋਈ | ਫੜੇ ਗਏ ਕਥਿਤ ਦੋਸ਼ੀਆਂ ਦੀ ਪਹਿਚਾਣ ਤੇਜਿੰਦਰ ਸਿੰਘ ਰਾਜੂ ਵਾਸੀ ਬੋਦਲਵਾਲਾ ਜਗਰਾਉਂ ਅਤੇ ਪ੍ਰਵੀਨ ਸਿੰਘ ਨਿੱਕਾ ਵਾਸੀ ਮਲਕ ਜਗਰਾਉਂ ਵਜੋਂ ਹੋਈ | ਪੁਲਸ ਨੇ ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ ਏ. ਐੱਸ. ਆਈ. ਜਗਦੇਵ ਸਿੰਘ, ਮੁਨਸ਼ੀ ਹਰਮਿੰਦਰ ਕੁਮਾਰ, ਯੋਗਰਾਜ ਸਿੰਘ ਆਦਿ ਵੀ ਹਾਜ਼ਰ ਸਨ |

ਖੰਨਾ ਪੁਲਿਸ ਵਲੋਂ 90 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਗੱਡੀ ਚਾਲਕ ਗੱਡੀ ਛੱਡ ਕੇ ਮੌਕੇ ਤੋਂ ਫ਼ਰਾਰ ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਪੁਲਸ ਨੇ ਇਕ ਟੈਂਪੂ ਟਰੈਵਲਰ ਗੱਡੀ ਵਿਚੋਂ 90 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ | ਖੰਨਾ ਦੇ ਐੱਸ. ਪੀ. (ਡੀ) ਜਸਵੀਰ ਸਿੰਘ, ਡੀ. ਐੱਸ. ਪੀ. ਦੀਪਕ ਰਾਏ, ...

ਪੂਰੀ ਖ਼ਬਰ »

ਕਰਮਸਰ (ਰਾੜਾ ਸਾਹਿਬ) ਨਹਿਰ 'ਚ ਲੋਕ ਕੂੜਾ ਕਰਕਟ ਸੁੱਟ ਕੇ ਵਾਤਾਵਰਨ ਤੇ ਪਾਣੀ ਨੂੰ ਕਰ ਰਹੇ ਨੇ ਖ਼ਰਾਬ

ਰਾੜਾ ਸਾਹਿਬ, 23 ਜੂਨ (ਸਰਬਜੀਤ ਸਿੰਘ ਬੋਪਾਰਾਏ)-ਵਾਤਾਵਰਣ ਦੀ ਸ਼ੁੱਧਤਾ ਅਤੇ ਪਾਣੀ ਦੀ ਸ਼ੁੱਧਤਾ ਰੱਖਣ ਲਈ ਜਿੱਥੇ ਸੰਤ ਮਹਾਂਪੁਰਸ਼ਾਂ ਵਲੋਂ ਮੁਹਿੰਮ ਚਲਾ ਕੇ ਯਤਨ ਕੀਤੇ ਜਾ ਰਹੇ ਹਨ | ਉੱਥੇ ਪਿਛਲੇ ਕਈ ਸਾਲਾਂ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੀ ...

ਪੂਰੀ ਖ਼ਬਰ »

ਉੱਘੇ ਨੇਤਾ ਤੇ ਸਰਪੰਚ ਬੈਨੀਪਾਲ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਗੌਤਮ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਿਲ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਨੇੜਲੇ ਪਿੰਡ ਈਸੜੂ ਦੇ ਸਰਪੰਚ ਅਤੇ ਉੱਘੇ ਸਮਾਜ ਸੇਵਕ ਗੁਰਬਿੰਦਰ ਸਿੰਘ ਬੈਨੀਪਾਲ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਏ¢ ਬੈਨੀਪਾਲ ਨੇ ਭਾਜਪਾ ਕਿਸਾਨ ਮੋਰਚਾ ਪੰਜਾਬ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਦੀ ਪੇ੍ਰਰਨਾ ...

ਪੂਰੀ ਖ਼ਬਰ »

ਘਰ ਦੀ ਚਾਬੀ ਨਾ ਦੇਣ 'ਤੇ ਔਰਤ ਨਾਲ ਕੀਤੀ ਕੁੱਟਮਾਰ

ਖੰਨਾ, 23 ਜੂਨ (ਮਨਜੀਤ ਸਿੰਘ ਧੀਮਾਨ)-ਕਿਰਾਏ ਦੇ ਮਕਾਨ ਤੇ ਰਹਿ ਰਹੀ ਔਰਤ ਨੂੰ ਮਕਾਨ ਮਾਲਕ ਦੇ ਲੜਕਿਆਂ ਤੇ ਉਨ੍ਹਾਂ ਦੀਆਂ ਪਤਨੀਆਂ ਵਲੋਂ ਕੁੱਟਮਾਰ ਕਰਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਲਛਮੀ ਪਤਨੀ ਮਦਨ ਲਾਲ ਵਾਸੀ ਕਰਤਾਰ ਨਗਰ ...

ਪੂਰੀ ਖ਼ਬਰ »

ਕੰਧ ਟੱਪ ਕੇ ਘਰ ਵਿਚੋਂ ਐਲ. ਸੀ. ਡੀ. ਤੇ ਨਕਦੀ ਚੋਰੀ ਕਰਨ ਵਾਲੇ ਿਖ਼ਲਾਫ਼ ਕੇਸ ਦਰਜ

ਸਮਰਾਲਾ, 23 ਜੂਨ (ਬਲਜੀਤ ਸਿੰਘ ਬਘੌਰ)-ਥਾਣਾ ਸਮਰਾਲਾ ਅਧੀਨ ਪੈਂਦੇ ਪੁਲਿਸ ਚੌਾਕੀ ਹੇਡੋਂ ਦੀ ਪੁਲਿਸ ਪਾਰਟੀ ਵਲੋਂ ਇਕ ਘਰ ਵਿਚੋਂ ਐਲ. ਸੀ. ਡੀ. ਤੇ ਨਗਦੀ ਚੋਰੀ ਕਰਨ ਦੇ ਦੋਸ਼ ਤਹਿਤ ਇਕ ਵਿਅਕਤੀ 'ਤੇ ਕੇਸ ਦਰਜ ਕੀਤਾ ਹੈ | ਕੇਸ ਵਿਚ ਨਾਮਜ਼ਦ ਵਿਅਕਤੀ ਦੀ ਪਹਿਚਾਣ ਸ਼ਾਹ ...

ਪੂਰੀ ਖ਼ਬਰ »

ਯਾਤਰਾ ਤੋਂ ਆ ਰਹੇ ਮੋਟਰਸਾਈਕਲ ਸਵਾਰ ਦੀ ਸੜਕ ਹਾਦਸੇ ਵਿਚ ਮੌਤ
ਮੋਟਰ ਸਾਈਕਲ ਮਗਰ ਬੈਠਾ ਵਿਅਕਤੀ ਵੀ ਗੰਭੀਰ ਜ਼ਖ਼ਮੀ

ਸਮਰਾਲਾ, 23 ਜੂਨ (ਬਲਜੀਤ ਸਿੰਘ ਬਘੌਰ)-ਸਰਹਿੰਦ ਨਹਿਰ 'ਤੇ ਪੈਂਦੇ ਪਿੰਡ ਪਾਲ ਮਾਜਰਾ ਦੇ ਢਾਬੇ ਦੇ ਨਜ਼ਦੀਕ ਇਕ ਕਾਰ ਤੇ ਮੋਟਰਸਾਈਕਲ ਸਵਾਰ ਦੀ ਹੋਈ ਆਹਮੋਂ ਸਾਹਮਣੀ ਟੱਕਰ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਸਰਬਜੀਤ ਸਿੰਘ ਵਾਸੀ ਬੁੱਧ ਸਿੰਘ ਵਾਲਾ ਜ਼ਿਲ੍ਹਾ ਮੋਗਾ ਦੀ ...

ਪੂਰੀ ਖ਼ਬਰ »

ਬਿਜਲੀ ਸਪਲਾਈ 'ਚ ਵਿਘਨ ਕਾਰਨ ਕਿਸਾਨਾਂ ਨੇ ਲਗਾਇਆ ਧਰਨਾ

ਅਹਿਮਦਗੜ੍ਹ, 23 ਜੂਨ (ਪੁਰੀ)-ਬਿਜਲੀ ਬੋਰਡ ਅਹਿਮਦਗੜ੍ਹ ਵਿਖੇ ਪਿੰਡ ਨੰਗਲਾ ਤੇ ਗੋਪਾਲਪੁਰ ਦੇ ਕਿਸਾਨਾਂ ਵਲੋਂ ਮੋਟਰਾਂ ਦੀ ਬਿਜਲੀ ਸਪਲਾਈ ਨਾ ਆਉਣ ਕਾਰਨ ਧਰਨਾ ਲਗਾਇਆ ਗਿਆ | ਇਸ ਮੌਕੇ ਕਿਸਾਨਾਂ ਵਲੋਂ ਟਰੈਕਟਰ-ਟਰਾਲੀਆਂ ਨਾਲ ਅਹਿਮਦਗੜ੍ਹ ਪੋਹੀੜ ਸੜਕ ਨੂੰ ਲਗਭਗ 1 ...

ਪੂਰੀ ਖ਼ਬਰ »

ਕੁੱਟਮਾਰ ਦੌਰਾਨ ਇਕ ਜ਼ਖ਼ਮੀ

ਖੰਨਾ, 23 ਜੂਨ (ਮਨਜੀਤ ਸਿੰਘ ਧੀਮਾਨ)-ਸਬਜ਼ੀ ਮੰਡੀ ਖੰਨਾ ਵਿਖੇ 2 ਰੇਹੜੀ ਵਾਲੇ ਦੁਕਾਨਦਾਰਾਂ ਦੀ ਆਪਸੀ ਕੁੱਟਮਾਰ ਦੌਰਾਨ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਮਿûਨ ਯਾਦਵ ਵਾਸੀ ਨਵੀਂ ਆਬਾਦੀ ਖੰਨਾ ਨੇ ਦੱਸਿਆ ਕਿ ਸਬਜ਼ੀ ਮੰਡੀ ...

ਪੂਰੀ ਖ਼ਬਰ »

ਬੰਦ ਖਾਤੇ ਵਿਚੋਂ ਚੈੱਕ ਜਾਰੀ ਕਰਨ 'ਤੇ ਜੋਧਪੁਰ ਦੀ ਫ਼ਰਮ ਦੇ ਮਾਲਕ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ
ਖੰਨਾ ਦੇ ਸ੍ਰੀ ਰਾਮ ਪੈਨਲਜ਼ ਵਲੋਂ ਭੇਜਿਆ ਗਿਆ ਸੀ ਮਾਲ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਪੁਲਿਸ ਨੇ ਰਾਜਸਥਾਨ ਦੀ ਇਕ ਫ਼ਰਮ ਿਖ਼ਲਾਫ਼ ਬੰਦ ਕੀਤੇ ਬੈਂਕ ਖਾਤੇ ਦਾ ਚੈੱਕ ਜਾਰੀ ਕਰਨ ਕਰਕੇ 5 ਲੱਖ 83 ਹਜ਼ਾਰ 140 ਰੁਪਏ ਦੀ ਠੱਗੀ ਮਾਰਨ ਦਾ ਕੇਸ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐਮ/ਐੱਸ ਪਵਨ ...

ਪੂਰੀ ਖ਼ਬਰ »

ਪੁਲਿਸ ਦੇ ਪਹਿਰੇ ਹੇਠ ਮਲਕਪੁਰ ਡੇਰੇ ਵਿਚ ਹੋਈ ਨਾਮ ਚਰਚਾ

ਖੰਨਾ, 23 ਜੂਨ (ਪੱਤਰ ਪ੍ਰੇਰਕਾਂ ਰਾਹੀਂ)-ਖੰਨਾ ਪੁਲਿਸ ਦੇ ਪਹਿਰੇ ਵਿਚ ਅੱਜ ਨਾਭਾ ਵਿਚ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਦੀ ਮੌਤ ਤੋਂ ਬਾਅਦ ਅੱਜ ਪਿੰਡ ਮਲਕਪੁਰ ਦੇ 'ਨਾਮ ਚਰਚਾ ਘਰ' ਵਿਚ ਡੇਰਾ ਪ੍ਰੇਮੀਆਂ ਨੇ ਨਾਮ ਚਰਚਾ ਕੀਤੀ | ਜਿਸ ਵਿਚ 100 ਤੋਂ ਵੱਧ ਪ੍ਰੇਮੀ ਸ਼ਾਮਿਲ ਹੋਏ ...

ਪੂਰੀ ਖ਼ਬਰ »

ਪਿਛਲੇ ਬਾਰ੍ਹਾਂ ਸਾਲ ਤੋਂ ਬਿਸ਼ਨਪੁਰਾ ਵਾਸੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕਰ ਰਹੇ ਨੇ ਛਬੀਲ ਦੀ ਸੇਵਾ

ਬੀਜਾ, 23 ਜੂਨ (ਅਵਤਾਰ ਸਿੰਘ ਜੰਟੀ ਮਾਨ)-ਪਿਛਲੇ ਬਾਰਾਂ ਸਾਲ ਲਗਾਤਾਰ ਤੋਂ ਪਿੰਡ ਬਿਸ਼ਨਪੁਰਾ ਦੀ ਸਮੂਹ ਸੰਗਤ ਵੱਲੋਂ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਕੋਟਾਂ ਵਿਖੇ ਮਈ ਅਤੇ ਜੂਨ ਦੇ ਹਰੇਕ ਐਤਵਾਰ ਤੇ ਸੰਗਰਾਂਦ ਦੇ ਦਿਹਾੜੇ ਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ...

ਪੂਰੀ ਖ਼ਬਰ »

ਮਾਂ ਪਿਉ ਵਲੋਂ ਪੁੱਤ ਨੂੰ ਹ 'ਤੇ ਕੁੱਟਮਾਰ ਕਰਨ ਦੇ ਇਲਜ਼ਾਮ
ਪੁੱਤਰ-ਨੂੰਹ ਨੇ ਕਿਹਾ ਕਿ ਕੋਈ ਕੁੱਟਮਾਰ ਨਹੀਂ ਕੀਤੀ

ਖੰਨਾ, 23 ਜੂਨ (ਮਨਜੀਤ ਸਿੰਘ ਧੀਮਾਨ)-ਜਗ੍ਹਾ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੁੱਤ ਨੂੰ ਹ ਵਲੋਂ ਆਪਣੇ ਮਾਂ ਬਾਪ ਨਾਲ ਕੁੱਟਮਾਰ ਕਰ ਕੇ ਜ਼ਖਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਖੰਨਾ ਵਿਖੇ ਦਾਖ਼ਲ ਜ਼ਖ਼ਮੀ ਗੁਰਮੇਲ ਸਿੰਘ ਪੁੱਤਰ ਹਰੀ ਸਿੰਘ ਵਾਸੀ ਹਰਬੰਸਪੁਰਾ ਨੇ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ ਕਰਵਾਇਆ

ਬੀਜਾ, 23 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਜਨਮ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ ਹੋਇਆ | ਇਸ ਮੌਕੇ ਭਾਰੀ ...

ਪੂਰੀ ਖ਼ਬਰ »

ਪੁਰਾਣੀ ਰੰਜਸ਼ ਦੇ ਚੱਲਦਿਆਂ ਕੀਤੀ ਕੁੱਟਮਾਰ

ਖੰਨਾ, 23 ਜੂਨ (ਮਨਜੀਤ ਸਿੰਘ ਧੀਮਾਨ)-ਪੁਰਾਣੀ ਰੰਜਸ਼ ਦੇ ਚੱਲਦਿਆਂ ਹੋਏ ਆਪਸੀ ਝਗੜੇ ਦੌਰਾਨ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖਲ ਜ਼ਖ਼ਮੀ ਸੁਖਵਿੰਦਰ ਸਿੰਘ ਵਾਸੀ ਕੋਟ ਸੇਖੋਂ ਨੇ ਦੇਖਿਆ ਅੱਜ ਦੁਪਹਿਰ ਵੇਲੇ ਮੈਂ ਆਪਣੇ ਘਰ ਵਿਚ ...

ਪੂਰੀ ਖ਼ਬਰ »

ਗੱਡੀ ਹੇਠਾਂ ਆ ਕੇ ਬਜ਼ੁਰਗ ਦੀ ਮੌਤ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਇੱਥੋਂ ਦੇ ਰਤਨਹੇੜੀ ਰੇਲਵੇ ਫਾਟਕਾਂ ਕੋਲ ਐਤਵਾਰ ਸਵੇਰੇ ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਇੱਕ ਬਜ਼ੁਰਗ ਦੀ ਮੌਤ ਹੋ ਗਈ¢ ਜਿਸ ਦੀ ਸ਼ਨਾਖ਼ਤ ਨਹੀਂ ਹੋ ਸਕੀ ਸੀ¢ ਰੇਲਵੇ ਪੁਲਿਸ ਨੇ ਲਾਸ਼ ਨੂੰ ਸ਼ਨਾਖ਼ਤ ਲਈ ਅਗਲੇ 72 ਘੰਟਿਆਂ ਤੱਕ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸੜਕ 'ਤੇ ਪਏ ਟੋਇਆਂ ਕਾਰਨ ਰੋਜ਼ਾਨਾ ਸੰਗਤਾਂ ਹੋ ਰਹੀਆਂ ਨੇ ਖੱਜਰ-ਖ਼ੁਆਰ

ਬੀਜਾ, 23 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਜੀ. ਟੀ. ਰੋਡ 'ਤੇ ਸਥਿਤ ਹੈ | ਜਿੱਥੇ ਭਾਰੀ ਤਾਦਾਦ ਵਿਚ ਸੰਗਤਾਂ ਗੁਰੂ ਜੀ ਦੇ ਅਸਥਾਨ ਨਤਮਸਤਕ ਹੋਣ ਲਈ ਆਉਂਦੀਆਂ ਹਨ | ਗੁਰੂ ਘਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਜ਼ਖ਼ਮੀ

ਖੰਨਾ, 23 ਜੂਨ (ਮਨਜੀਤ ਸਿੰਘ ਧੀਮਾਨ)-ਸੜਕ ਹਾਦਸੇ ਵਿਚ ਮੋਟਰਸਾੲਕੀਲ ਸਵਾਰ ਵਿਅਕਤੀ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਜਸਪ੍ਰੀਤ ਸਿੰਘ ਵਾਸੀ ਭਾਦਲਾ ਜੋ ਆਪਣੇ ਮੋਟਰਸਾਈਕਲ ਤੇ ਲਿਬੜਾ ਪਿੰਡ ਨੂੰ ਜਾ ਰਿਹਾ ਸੀ ਜਦੋਂ ਬਲਦੇਵ ...

ਪੂਰੀ ਖ਼ਬਰ »

ਸਮਾਜ ਸੇਵਾ ਸੁਸਾਇਟੀ ਵਲੋਂ ਪੰਛੀਆਂ ਲਈ ਦਾਣਾ ਪਾਣੀ ਅਭਿਆਨ ਦੀ ਸ਼ੁਰੂਆਤ

ਅਹਿਮਦਗੜ੍ਹ, 23 ਜੂਨ (ਪੁਰੀ)-ਸਮਾਜ ਸੇਵਾ ਸੁਸਾਇਟੀ ਵਲੋਂ ਪੱਛੀਆਂ ਲਈ ਦਾਣਾ ਪਾਣੀ ਅਭਿਆਨ ਦੀ ਸ਼ੁਰੂਆਤ ਕੀਤੀ ਗਈ | ਪ੍ਰਧਾਨ ਰਛਪਾਲ ਸਿੰਘ ਦੀ ਅਗਵਾਈ 'ਚ ਕਰਵਾਏ ਸਮਾਗਮ ਵਿਚ ਸ਼ਹਿਰ ਵਾਸੀਆਂ ਨੂੰ ਪੰਛੀਆਂ ਲਈ ਕਟੋਰੇ ਵੰਡੇ ਗਏ | ਸਮਾਗਮ 'ਚ ਪ੍ਰਧਾਨ ਖੱਤਰੀ ਮਹਿਲਾ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਤੇ ਮਨਰੇਗਾ ਯੂਨੀਅਨ ਵਲੋਂ ਮਹੰਤ ਕਸ਼ਮੀਰ ਗਿਰੀ ਦੇ ਪੱਤਰ ਦੀ ਨਿਖੇਧੀ

ਜੌੜੇਪੁਲ ਜਰਗ, 23 ਜੂਨ (ਪਾਲਾ ਰਾਜੇਵਾਲੀਆ)-ਪੰਜਾਬ ਖੇਤ ਮਜ਼ਦੂਰ ਸਭਾ ਤੇ ਮਨਰੇਗਾ ਯੂਨੀਅਨ ਬਲਾਕ ਖੰਨਾ ਦੀ ਕਾਮਰੇਡ ਅਮਰ ਸਿੰਘ ਭੱਟੀਆਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਸਰਬ ਸੰਮਤੀ ਨਾਲ ਮਤਾ ਪਾਸ ਕਰ ਕੇ ਮਹੰਤ ਕਸ਼ਮੀਰ ਗਿਰੀ ਵਲੋਂ ਪ੍ਰਧਾਨ ਮੰਤਰੀ ਨੂੰ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਵਲੋਂ ਪਿੰਡ ਦੇ ਛੱਪੜਾਂ ਦੀ ਸਾਫ਼ ਸਫ਼ਾਈ ਦਾ ਕੰਮ ਸ਼ੁਰੂ

ਬੀਜਾ, 23 ਜੂਨ (ਅਵਤਾਰ ਸਿੰਘ ਜੰਟੀ ਮਾਨ)-ਬੀਜਾ ਤੋਂ ਨੇੜਲੇ ਪਿੰਡ ਚੱਕ ਸਰਾਏ ਦੀ ਗ੍ਰਾਮ ਪੰਚਾਇਤ ਵੱਲੋਂ ਪਿੰਡ ਦੇ ਛੱਪੜਾਂ ਦੀ ਸਾਫ਼ ਸਫ਼ਾਈ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ | ਇਹ ਛੱਪੜਾਂ ਦੀ ਸਫ਼ਾਈ ਦਾ ਕੰਮ ਗ੍ਰਾਮ ਪੰਚਾਇਤ ਨੇ ਆਪਣੇ ਪੁਰਾਣੇ ਫ਼ੰਡਾਂ ਨਾਲ ਹੀ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਟੀਮ ਵਲੋਂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਬਲੀਦਾਨ ਦਿਵਸ ਮਨਾਇਆ

ਦੋਰਾਹਾ, 23 ਜੂਨ (ਜਸਵੀਰ ਝੱਜ)-ਭਾਰਤੀ ਜਨਤਾ ਪਾਰਟੀ ਨੇ ਦੋਰਾਹਾ ਵਿਖੇ ਜ਼ਿਲਾ ਪ੍ਰਧਾਨ ਅਜੇ ਸੂਦ ਦੀ ਅਗਵਾਈ ਵਿਚ ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਦਾ ਬਲੀਦਾਨ ਦਿਵਸ ਮਨਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਪੰਜਾਬ ਪ੍ਰਧਾਨ ਕਿਸਾਨ ਵਿੰਗ ਬਿਕਰਮਜੀਤ ਸਿੰਘ ਚੀਮਾ, ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਗਰੀਬਾਂ ਨੂੰ ਸਹੂਲਤਾਂ ਦੇਣ 'ਚ ਕਰ ਰਹੀ ਹੈ ਪੱਖਪਾਤ-ਅੜੈਚਾ

ਪਾਇਲ, 23 ਜੂਨ (ਰਜਿੰਦਰ ਸਿੰਘ, ਨਿਜ਼ਾਮਪੁਰ)-ਸ਼ੋ੍ਰਮਣੀ ਅਕਾਲੀ ਐੱਸ. ਸੀ. ਵਿੰਗ ਮਾਲਵਾ ਜੋਨ-3 ਦੇ ਮੀਡੀਆ ਤੇ ਆਈ. ਟੀ. ਵਿੰਗ ਇੰਚਾਰਜ ਗੁਰਦੀਪ ਸਿੰਘ ਅੜੈਚਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਪਿਛਲੇ ਸਮੇਂ ਦੌਰਾਨ ਅਕਾਲੀ ਦਲ ਦੀ ...

ਪੂਰੀ ਖ਼ਬਰ »

ਸੰਤ ਬਲਵੰਤ ਸਿੰਘ ਸਿੱਧਸਰ ਸਿਹੋੜਾ ਸਾਹਿਬ ਵਾਲਿਆ ਦੇ ਬਰਸੀ ਸਮਾਗਮ ਅੱਜ

ਪਾਇਲ, 23 ਜੂਨ (ਰਜਿੰਦਰ ਸਿੰਘ, ਨਿਜ਼ਾਮਪੁਰ)-ਸੰਤ ਖ਼ਾਲਸਾ ਦੇ ਬਾਨੀ ਸ੍ਰੀਮਾਨ 111 ਸੰਤ ਬਲਵੰਤ ਸਿੰਘ ਸਿੱਧਸਰ ਸਿਹੋੜਾ ਸਾਹਿਬ ਵਾਲਿਆ ਦੀ ਪੰਜਵੀ ਬਰਸੀ ਸਮਾਗਮ ਅੱਜ ਗੁਰਦੁਆਰਾ ਗੁਫ਼ਸਰ ਰੋੜਗੜ੍ਹ (ਰੋੜੇਵਾਲ) ਸਾਹਿਬ ਵਿਖੇ ਮੁੱਖ ਸੇਵਾਦਾਰ ਗੁਰਚਰਨ ਸਿੰਘ ਦੀ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਅੰਗਦ ਦੇਵ ਵਿਖੇ ਐਕਯੂਪ੍ਰੈਸ਼ਰ ਕੈਂਪ ਜਾਰੀ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਵਿਖੇ ਭਾਰਤੀ ਐਕਯੂਪ੍ਰੈਸ਼ਰ ਅਕੈਡਮੀ ਵਲੋਂ ਗਿਆ ਐਕਯੂਪ੍ਰੈਸ਼ਰ ਕੈਂਪ ਜਾਰੀ ਹੈ | ਪ੍ਰਬੰਧਕ ਸੰਜੀਵ ਕੁਮਾਰ ਨੇ ਦੱਸਿਆ ਕਿ ਐਤਵਾਰ 23 ਜੂਨ ਨੂੰ ਕਾੈਪ ਵਿਚ ਵਿਸ਼ੇਸ਼ ਤੌਰ ਤੇ ਕੇ. ਜੇ. ਵਪੌਰ ...

ਪੂਰੀ ਖ਼ਬਰ »

ਭੁੱਲਰ ਪਰਿਵਾਰ ਨੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਵਾਏ

ਸਾਹਨੇਵਾਲ, 23 ਜੂਨ (ਹਰਜੀਤ ਸਿੰਘ ਢਿੱਲੋਂ)-ਸਾਹਨੇਵਾਲ ਵਾਰਡ ਨੰਬਰ 1 ਵਿਖੇ ਗੁਰੂ ਘਰ ਦੇ ਸੇਵਕ ਗੁਰਚਰਨ ਸਿੰਘ ਭੁੱਲਰ ਅਤੇ ਮੈਡਮ ਨਵਦੀਪ ਕੌਰ ਭੁੱਲਰ ਵਲੋਂ ਘਰ ਪਰਿਵਾਰ ਦੀ ਖ਼ੁਸ਼ੀ, ਤਰੱਕੀ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਵਾਏ ਗਏ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਭੈਣੀ ਸਾਹਿਬ ਦੀ ਮਾਸਿਕ ਮੀਟਿੰਗ

ਕੁਹਾੜਾ, 23 ਜੂਨ (ਤੇਲੂ ਰਾਮ ਕੁਹਾੜਾ)-ਪੰਜਾਬੀ ਸਾਹਿਤ ਸਭਾ ਭੈਣੀ ਸਾਹਿਬ ਦੀ ਮਾਸਿਕ ਮੀਟਿੰਗ ਸਭਾ ਦੇ ਪ੍ਰਧਾਨ ਕਵੀਸ਼ਰ ਗੁਰਸੇਵਕ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ ¢ ਜਿਸ ਵਿਚ ਮਾਂ ਬੋਲੀ ਪੰਜਾਬੀ ਨੰੂ ਪ੍ਰਫੁਲਿਤ ਕਰਨ ਲਈ ਵਿਚਾਰਾਂ ਹੋਈਆਂ ¢ ਉਪਰੰਤ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਚ ਅੱਜ ਤੋਂ ਸ਼ੁਰੂ ਗੁਰਮਤਿ ਚੇਤਨਾ ਕੈਂਪ 30 ਤੱਕ ਰਹੇਗਾ ਜਾਰੀ-ਸੇਠੀ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਹਰ ਸਾਲ ਦੀ ਤਰ੍ਹਾਂ ਗੁਰਮਤਿ ਚੇਤਨਾ ਕੈਂਪ ਅੱਜ ਸ਼ਾਮ ਸ਼ੁਰੂ ਹੋ ਗਿਆ ਜੋ 30 ਜੂਨ ਤੱਕ ਹਰ ਰੋਜ਼ ਸ਼ਾਮ 4 ਵਜੇ ਤੋਂ 6 ਵਜੇ ਤੱਕ ਚੱਲਣਗੇ | ਇਸ ਵਿਚ ਇਸਤਰੀ ਸਤਸੰਗ ਸਭਾ ਦੀਆਂ ਬੀਬੀਆਂ ਨੇ ...

ਪੂਰੀ ਖ਼ਬਰ »

ਵਿਆਹੁਤਾ ਦੀ ਮਾਂ ਤੇ ਭੈਣ ਦੀਆਂ ਤਸਵੀਰਾਂ 'ਤੇ ਗਲਤ ਸ਼ਬਦਾਵਲੀ ਵਰਤਣ ਵਾਲੇ ਪਤੀ ਤੇ ਨਨਾਣ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਡਾਬਾ ਦੀ ਪੁਲਿਸ ਵਲੋਂ ਸ਼ਾਲੂ ਪੁੱਤਰੀ ਸਤੀਸ਼ ਕੁਮਾਰ ਵਾਸੀ ਅਦਰਸ਼ ਨਗਰ ਲੁਧਿਆਣਾ ਦੀ ਸ਼ਿਕਾਇਤ 'ਤੇ ਹਰਜਿੰਦਰ ਸਿੰਘ, ਸੋਨਾਲੀ ਪਤਨੀ ਰਜੇਸ਼ ਕੁਮਾਰ ਨਿਵਾਸੀ ਬਾਬਾ ਨਾਮਦੇਵ ਕਾਲੋਨੀ ਿਖ਼ਲਾਫ਼ ਧਾਰਾ 354-ਡੀ/509/120-ਬੀ ...

ਪੂਰੀ ਖ਼ਬਰ »

40 ਹਜ਼ਾਰ ਦਾ ਮੋਬਾਈਲ ਸਸਤਾ ਦੇਣ ਦਾ ਲਾਲਚ ਦੇ ਕੇ 15 ਹਜ਼ਾਰ ਠੱਗੇ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)-ਓ.ਐੱਲ.ਐਕਸ. ਐਪ ਰਾਹੀਂ ਸਸਤਾ ਮੋਬਾਈਲ ਅਤੇ ਦੂਸਰੀਆਂ ਚੀਜ਼ਾਂ ਵੇਚਣ ਦਾ ਲਾਲਚ ਦੇ ਕੇ ਭੋਲੇ ਭਾਲੇ ਲੋਕਾਂ ਨੂੰ ਠੱਗਣ ਦੀਆਂ ਵਾਰਦਾਤਾਂ 'ਚ ਵਾਧਾ ਹੁੰਦਾ ਜਾ ਰਿਹਾ ਹੈ | ਬੀਤੇ ਦਿਨੀਂ ਸੀਮਾ ਨਾਮਕ ਔਰਤ ਨੂੰ 11 ਹਜ਼ਾਰ ਰੁਪਏ ਦਾ ...

ਪੂਰੀ ਖ਼ਬਰ »

ਆਟੋ ਦੀ ਟੱਕਰ ਨਾਲ ਜ਼ਖ਼ਮੀ ਵਿਅਕਤੀ ਦੀ ਮੌਤ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਦੁਗਰੀ ਪੁਲਿਸ ਵਲੋਂ ਨਿਤਿਨ ਅਗਰਵਾਲ ਪੁਤਰ ਵਿਨੋਦ ਕੁਮਾਰ ਵਾਸੀ ਬਸੰਤ ਐਵਨਿਊਾ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਧਾਰਾ 304-ਏ/279 ਆਈ.ਪੀ.ਸੀ. ਅਧੀਨ ਕੇਸ ਦਰਜ ਕੀਤਾ ਹੈ | ਮੁਦੱਈ ਵਲੋਂ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਲੈਕਚਰਾਰ ਹਰਜੀਤ ਸਿੰਘ ਰਤਨ ਨੂੰ ਸਦਮਾ, ਭਣੋਈਏ ਦਾ ਦਿਹਾਂਤ

ਜੋਧਾਂ, 23 ਜੂਨ (ਗੁਰਵਿੰਦਰ ਸਿੰਘ ਹੈਪੀ)-ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨਸੂਰਾਂ ਦੇ ਲੈਕਚਰਾਰ ਹਰਜੀਤ ਸਿੰਘ ਰਤਨ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਭਣੋਈਏ ਨਰਿੰਦਰਪਾਲ ਸਿੰਘ ਸੰਦੀਲਾ ਵਾਸੀ ਧਾਂਦਰਾ ਦਾ ਸੰਖੇਪ ਬਿਮਾਰੀ ...

ਪੂਰੀ ਖ਼ਬਰ »

ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਲੈ ਕੇ ਮੀਟਿੰਗ

ਜਗਰਾਉਂ, 23 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਅਤੇ ਹੋਰ ਕੁਦਰਤੀ ਸਾਧਨਾਂ ਦੀ ਕੀਤੀ ਜਾਂਦੀ ਬਰਬਾਦੀ ਨੂੰ ਲੈ ਕੇ ਸੀਨੀਅਰ ਸਿਟੀਜਨਜ਼ ਫੋਰਮ ਜਗਰਾਉਂ ਦੀ ਵਿਸ਼ੇਸ਼ ਇਕੱਤਰਤਾ ਮਨੋਹਰ ਲਾਲ ਗਰਗ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

ਗਾਇਕ ਗੋਗੀ ਬਰਸਾਲ ਤੇ ਬੀਬਾ ਕੁਲਵੰਤ ਰੰਜਨਾ ਦਾ ਸਿੰਗਲ ਟਰੈਕ 'ਰਿਸ਼ਤੇਦਾਰੀ' ਰਿਲੀਜ਼

ਚੌਾਕੀਮਾਨ, 23 ਜੂਨ (ਤੇਜਿੰਦਰ ਸਿੰਘ ਚੱਢਾ)-ਅੱਡਾ ਚੌਾਕੀਮਾਨ ਵਿਖੇ ਗਾਇਕ ਗੋਗੀ ਬਰਸਾਲ ਤੇ ਬੀਬਾ ਕੁਲਵੰਤ ਰੰਜਨਾ ਦਾ ਸਿੰਗਲ ਟਰੈਕ 'ਰਿਸ਼ਤੇਦਾਰੀ ਨੂੰ ਜੱਥੇਦਾਰ ਜਰਨੈਲ ਸਿੰਘ ਗੁੜੇ, ਗੀਤਕਾਰ ਤੇਜਾ ਤਲਵੰਡੀ, ਗਾਇਕ ਸੁਖਵਿੰਦਰ ਮਾਨ, ਜਸਪਾਲ ਸਿੰਘ ਲਾਲੀ ਕੈਲਪੁਰ, ...

ਪੂਰੀ ਖ਼ਬਰ »

ਰਸੂਲੜਾ ਦੀ ਅਗਵਾਈ ਵਿਚ ਡਾ. ਅੰਬੇਡਕਰ ਕਲੱਬ ਵਲੋਂ ਲਾਈ ਗਈ ਛਬੀਲ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਰਸੂਲੜਾ ਪਿੰਡ ਵਿਖੇ ਡਾ. ਭੀਮ ਰਾਓ ਅੰਬੇਦਕਰ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਸ਼ਹੀਦਾਂ ਦੇ ਸਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਾਈ ਗਈ¢ ਛਬੀਲ ਦੀ ਸ਼ੁਰੂਆਤ ...

ਪੂਰੀ ਖ਼ਬਰ »

ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਥਾ ਭਾਟੀਆ ਦੀ ਅਗਵਾਈ ਹੇਠ ਰਵਾਨਾ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਰੇਲਵੇ ਸਟੇਸ਼ਨ ਖੰਨਾ ਤੋਂ ਸਿੱਖ ਸੰਗਤਾਂ ਦਾ ਇੱਕ ਜੱਥਾ ਕੌਾਸਲਰ ਦੇ ਪਤੀ ਅਤੇ ਅਕਾਲੀ ਨੇਤਾ ਹਰਜੀਤ ਸਿੰਘ ਭਾਟੀਆਂ ਦੀ ਅਗਵਾਈ 'ਚ ਰਵਾਨਾ ਹੋਇਆ | ਸ਼੍ਰੋਮਣੀ ਅਕਾਲੀ ਦਲ ਨਗਰ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਸਮਰਾਲਾ ਵਲੋਂ ਚਾਰ ਪੁਸਤਕਾਂ ਰਿਲੀਜ਼

ਸਮਰਾਲਾ, 23 ਜੂਨ (ਸੁਰਜੀਤ)-ਪਿਛਲੇ ਦਿਨੀਂ ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਇੱਕ ਵਿਸ਼ੇਸ਼ ਇਕੱਤਰਤਾ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਚ ਕੀਤੀ ਗਈ, ਜਿਸ ਵਿਚ ਪੰਜਾਬੀ ਦੇ ਮਸ਼ਹੂਰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਰਮਲ ਕੁਟੀਆ ਜੌਹਲਾਂ ਵਿਖੇ ਹੋਇਆ ਵਿਸ਼ਾਲ 'ਸੰਤ ਸਮਾਗਮ'

ਚੁਗਿੱਟੀ/ਜੰਡੂ ਸਿੰਘਾ, 23 ਜੂਨ (ਨਰਿੰਦਰ ਲਾਗੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ-ਹੁਸ਼ਿਆਰਪੁਰ ਸੜਕ ਮਾਰਗ 'ਤੇ ਸਥਿਤ ਸੰਤ ਬਾਬਾ ਬਸੰਤ ਸਿੰਘ, ਸੰਤ ਗਿਆਨ ਸਿੰਘ ਅਤੇ ਸੰਤ ਹਰਭਜਨ ਸਿੰਘ ਵਿਰੱਕਤ ਦੇ ਤਪ ਅਸਥਾਨ ਨਿਰਮਲ ...

ਪੂਰੀ ਖ਼ਬਰ »

ਸਰਬ ਪਾਰਟੀ ਮੀਟਿੰਗ ਦੀ ਥਾਂ ਕੈਪਟਨ ਰਾਜਸਥਾਨ ਤੋਂ ਪਾਣੀ ਦੇ ਪੈਸੇ ਵਸੂਲਣ-ਸਲੂਜਾ

ਲੁਧਿਆਣਾ, 23 ਜੂਨ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਪੀ.ਏ.ਸੀ. ਦੇ ਮੈਂਬਰ ਜਤਿੰਦਰਪਾਲ ਸਿੰਘ ਸਲੂਜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਣੀਆਂ ਦੇ ਮੁੱਦੇ 'ਤੇ ਸਰਬਪਾਰਟੀ ਮੀਟਿੰਗ ਸੱਦਣ ਦੀ ਥਾਂ 'ਤੇ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਚੱਲ ਰਿਹੈ ਸਸਤੀ ਕਣਕ ਵੰਡਣ ਦਾ ਕੰਮ

ਲੁਧਿਆਣਾ, 23 ਜੂਨ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਵਿਚ ਸਸਤੀ ਕਣਕ ਵੰਡਣ ਦਾ ਕੰਮ ਆਰੰਭ ਕਰ ਦਿੱਤਾ ਗਿਆ ਹੈ ਅਤੇ ਈ-ਪੋਜ਼ ਮਸ਼ੀਨਾਂ ਰਾਹੀਂ ਖੁਰਾਕ ਸਪਲਾਈ ਇੰਸਪੈਕਟਰ ਦੀ ਨਿਗਰਾਨੀ ਹੇਠ ਸਸਤੀ ਕਣਕ ...

ਪੂਰੀ ਖ਼ਬਰ »

ਭੱਦੀ ਸ਼ਬਦਾਵਲੀ ਵਰਤਣ ਅਤੇ ਗਲਤ ਸੁਨੇਹੇ ਭੇਜਣ ਵਾਲੇ ਪਤੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਡਵੀਜਨ ਨੰਬਰ-3 ਦੀ ਪੁਲਿਸ ਵਲੋਂ ਪ੍ਰੀਆ ਪਤਨੀ ਜੁਆਏ ਵਾਸੀ ਹਰਿਗੋਬਿਦ ਨਗਰ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਜੁਆਏ ਪੁੱਤਰ ਮਾਨ ਸਿੰਘ ਿਖ਼ਲਾਫ਼ ਧਾਰਾ 294/323/498-ਏ ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਮੁਲਜ਼ਮ ਦੀ ਗਿ੍ਫ਼ਤਾਰੀ ਲਈ ...

ਪੂਰੀ ਖ਼ਬਰ »

ਹਲਕੇ ਦੀਆਂ ਸਾਰੀਆਂ ਟੁੱਟੀਆਂ ਸੜਕਾਂ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਤੇਜ਼ੀ ਨਾਲ ਜਾਰੀ-ਦਾਖਾ

ਸਿੱਧਵਾਂ ਬੇਟ, 23 ਜੂਨ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਦੇ ਸਾਬਕਾ ਮੰਤਰੀ ਅਤੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਇੰਚਾਰਜ ਮਲਕੀਤ ਸਿੰਘ ਦਾਖਾ ਨੇ ਅੱਜ ਲਾਗਲੇ ਪਿੰਡ ਤਿਹਾੜਾ ਤੋਂ ਕਟਵਾਲ ਨੂੰ ਜਾਂਦੀ 6.5 ਕਿਲੋਮੀਟਰ ਸੜਕ 'ਤੇ ਕਰੀਬ 66 ਲੱਖ ਰੁਪਏ ਦੀ ਲਾਗਤ ਨਾਲ ...

ਪੂਰੀ ਖ਼ਬਰ »

ਬਿਜਲੀ ਸਪਲਾਈ 'ਚ ਵਿਘਨ ਕਾਰਨ ਕਿਸਾਨਾਂ ਨੇ ਲਗਾਇਆ ਧਰਨਾ

ਅਹਿਮਦਗੜ੍ਹ, 23 ਜੂਨ (ਪੁਰੀ)-ਬਿਜਲੀ ਬੋਰਡ ਅਹਿਮਦਗੜ੍ਹ ਵਿਖੇ ਪਿੰਡ ਨੰਗਲਾ ਤੇ ਗੋਪਾਲਪੁਰ ਦੇ ਕਿਸਾਨਾਂ ਵਲੋਂ ਮੋਟਰਾਂ ਦੀ ਬਿਜਲੀ ਸਪਲਾਈ ਨਾ ਆਉਣ ਕਾਰਨ ਧਰਨਾ ਲਗਾਇਆ ਗਿਆ | ਇਸ ਮੌਕੇ ਕਿਸਾਨਾਂ ਵਲੋਂ ਟਰੈਕਟਰ-ਟਰਾਲੀਆਂ ਨਾਲ ਅਹਿਮਦਗੜ੍ਹ ਪੋਹੀੜ ਸੜਕ ਨੂੰ ਲਗਭਗ 1 ...

ਪੂਰੀ ਖ਼ਬਰ »

ਅਮਨਦੀਪ ਸਿੰਘ ਪੰਧੇਰ ਨੇ ਪਾਵਰਕਾਮ ਐਸ. ਡੀ. ਓ. ਰਾਏਕੋਟ ਦਾ ਅਹੁਦਾ ਸੰਭਾਲਿਆ

ਰਾਏਕੋਟ, 23 ਜੂਨ (ਬਲਵਿੰਦਰ ਸਿੰਘ ਲਿੱਤਰ)-ਲੰਮੇ ਸਮੇਂ ਤੋਂ ਪਾਵਰਕਾਮ ਰਾਏਕੋਟ ਦੇ ਐਸ.ਡੀ.ਓ. ਦੀ ਖ਼ਾਲੀ ਪਈ ਆਸਾਮੀ 'ਤੇ ਅੱਜ ਅਮਨਦੀਪ ਸਿੰਘ ਪੰਧੇਰ ਦੇ ਅਹੁਦਾ ਸੰਭਾਲਣ ਨਾਲ ਪੂਰੀ ਹੋ ਗਈ | ਇਸ ਮੌਕੇ ਐਸ.ਡੀ.ਓ ਪਾਵਰਕਾਮ ਰਾਏਕੋਟ ਦਾ ਅਹੁਦਾ ਸੰਭਾਲਦਿਆਂ ਅਮਨਦੀਪ ਸਿੰਘ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਪਿੰਡ ਕੋਠੇ ਰਾਹਲਾਂ ਵਿਖੇ 42 ਦਿਨਾ ਜਪ-ਤਪ ਸਮਾਗਮ ਕਰਵਾਇਆ

ਜਗਰਾਉਂ ਨੇੜਲੇ ਪਿੰਡ ਕੋਠੇ ਰਾਹਲਾਂ ਵਿਖੇ 42 ਦਿਨ ਸਰਬੱਤ ਦੇ ਭਲੇ ਲਈ ਹੋਏ ਜਪ-ਤਪ ਸਮਾਗਮ ਦੀ ਸਮਾਪਤੀ ਮੌਕੇ ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ, ਬਾਬਾ ਸੇਵਾ ਸਿੰਘ ਨਾਨਕਸਰ, ਬਾਬਾ ਬਲਜੀਤ ਸਿੰਘ ਪਾਤੜਾਂ ਵਾਲਿਆਂ ਦਾ ਧੰਨਵਾਦ ...

ਪੂਰੀ ਖ਼ਬਰ »

ਸ੍ਰੀ ਦੁਰਗਾ ਸ਼ਕਤੀ ਮੰਦਰ ਰਾਏਕੋਟ ਵਿਖੇ ਬੂਆਂ ਦਿੱਤੀ ਦੀ 17ਵੀਂ ਬਰਸੀ 'ਤੇ ਧਾਰਮਿਕ ਸਮਾਗਮ ਕਰਵਾਇਆ

ਰਾਏਕੋਟ, 23 ਜੂਨ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਦੁਰਗਾ ਸ਼ਕਤੀ ਮੰਦਰ ਮੁਹੱਲਾ ਮੌਲਵੀਆ ਰਾਏਕੋਟ ਵਿਖੇ ਬੂਆਂ ਦਿੱਤੀ ਦੀ 17ਵੀਂ ਬਰਸੀ 'ਤੇ 2 ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਚੇਅਰਮੈਨ ਨਰਿੰਦਰ ਡਾਬਰ, ਪ੍ਰਧਾਨ ਕੁਲਵੰਤ ਰਾਏ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ 'ਤੇ ਹਲਕਾ ਰਾਏਕੋਟ ਦੇ ਬੂਥ ਪੱਧਰ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ

ਰਾਏਕੋਟ, 23 ਜੂਨ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ਤੱਕ ਮਜਬੂਤ ਕਰਨ ਲਈ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਹੁਕਮਾਂ ਤਹਿਤ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਅਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ...

ਪੂਰੀ ਖ਼ਬਰ »

ਆਖ਼ਰ! ਟਾਹਲੀ ਵਾਲੀ ਗਲੀ ਦੀ ਸੁਣੀ ਹੀ ਗਈ

ਜਗਰਾਉਂ, 23 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਸਥਾਨਕ ਵਾਰਡ ਨੰਬਰ ਦਸ ਦੇ ਗਾਂਧੀ ਨਗਰ ਦੀ ਟਾਹਲੀ ਵਾਲੀ ਦੀ ਗਲੀ ਦੀ ਆਖ਼ਰ ਦੋ ਦਹਾਕਿਆਂ ਬਾਅਦ ਸੁਣੀ ਹੀ ਗਈ | ਇਸ ਗਲੀ ਨੂੰ ਕਰੀਬ ਛੇ ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਗਾ ਕੇ ਪੱਕਾ ਕੀਤਾ ਜਾਣਾ ਹੈ | ਇਸ ਕੰਮ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX