ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਭਾਰੀ ਮੀਂਹ ਮਗਰੋਂ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ ਬੂੜਾ ਗੁੱਜਰ ਅਤੇ ...
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  1 day ago
ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੈਡਮ ਇੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ- ਹਰਿਆਣਾ ਹਾਈਕੋਰਟ ਦੀ ਸੁਣਵਾਈ ਤਹਿਤ 2011 ਰਿਵਾਈਜ ਨਤੀਜੇ ਨਾਲ ਪਾਸ ਹੋਏ ਬੇਰੁਜ਼ਗਾਰ ਅਧਿਆਪਕਾਂ ...
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  1 day ago
ਸਰਾਏ ਅਮਾਨਤ ਖਾਂ, 20 ਜੁਲਾਈ (ਨਰਿੰਦਰ ਸਿੰਘ ਦੋਦੇ)-ਕੁੱਟਮਾਰ ਕਰਕੇ ਵਿਆਹੁਤਾ ਦੀ ਹੱਤਿਆ ਕਰਨ ਵਾਲੇ ਸਹੁਰਾ ਪਰਿਵਾਰ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ਼ ਵਜੋਂ ਮ੍ਰਿਤਕਾ ਦੇ ਵਾਰਿਸਾਂ ਵੱਲੋਂ ਲਾਸ਼ ਨੂੰ ਥਾਣਾ ਸਰਾਏ ਅਮਾਨਤ ਖਾਂ ਅੱਗੇ ਰੱਖ ਕੇ ਧਰਨਾ ...
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  1 day ago
ਨਵੀਂ ਦਿੱਲੀ, 20 ਜੁਲਾਈ- ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜਾਮੂਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਯੂ.ਪੀ.ਏ ਪ੍ਰਧਾਨ ਸੋਨੀਆ ਗਾਂਧੀ ਨੇ ਉੱਥੇ ਪਹੁੰਚ ਕੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਪਰਿਵਾਰਕ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਕਿਹਾ ਹੈ ਕਿ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਸਰਕਾਰ ਨੇ ਦੋ ਦਿਨ ਦਾ ਰਾਸ਼ਟਰੀ ਸੋਗ ਰੱਖਣ ਦਾ ਫੈਸਲਾ ਕੀਤਾ..
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  1 day ago
ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  1 day ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  1 day ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  1 day ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  1 day ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  1 day ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  1 day ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  1 day ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  1 day ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  1 day ago
ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ
. . .  1 day ago
ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  1 day ago
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  1 day ago
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  1 day ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  1 day ago
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  1 day ago
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  1 day ago
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  1 day ago
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  1 day ago
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  1 day ago
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  1 day ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 day ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 day ago
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  1 day ago
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  1 day ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  1 day ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਅੱਜ ਦਾ ਵਿਚਾਰ
. . .  1 day ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  2 days ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  2 days ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਬਰਨਾਲਾ

ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਸ਼ਹਿਰ 'ਚ ਪੁਲਿਸ ਨੇ ਕੀਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ

ਬਰਨਾਲਾ, 23 ਜੂਨ (ਰਾਜ ਪਨੇਸਰ)-ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ 'ਚ ਨਾਭਾ ਜੇਲ੍ਹ 'ਚ ਬੰਦ ਡੇਰਾ ਪ੍ਰੇਮੀ ਮਹਿੰਦਰਪਾਲ ਉਰਫ਼ ਬਿੱਟੂ ਦੇ ਕਤਲ ਤੋਂ ਬਾਅਦ ਸ਼ਹਿਰ ਬਰਨਾਲਾ 'ਚ ਏ.ਆਰ.ਪੀ. ਕੰਪਨੀ ਤੇ ਪੰਜਾਬ ਪੁਲਿਸ ਨੇ ਸਖ਼ਤ ਸੁਰੱਖਿਆ ਦੇ ਪ੍ਰਬੰਧ ਕਰਦਿਆਂ ਅਨੇਕਾਂ ਚੌਕਾਂ 'ਚ ਨਾਕੇ ਲਗਾਏ ਗਏ ਹੋਏ ਹਨ | ਇਸ ਸਬੰਧੀ ਡੀ.ਐਸ.ਪੀ. ਰਾਜੇਸ਼ ਕੁਮਾਰ ਛਿੱਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਐਸ.ਪੀ. ਹਰਜੀਤ ਸਿੰਘ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੀ ਸੁਰੱਖਿਆ ਨੂੰ ਧਿਆਨ 'ਚ ਰਖਦਿਆਂ ਇਕ ਕੰਪਨੀ ਏ.ਆਰ.ਪੀ., ਇਕ ਕੰਪਨੀ ਕਮਾਂਡੋ ਦੀ ਬੁਲਾਈ ਗਈ ਹੈ | ਸ਼ਹਿਰ ਦੇ ਮੇਨ ਚੌਕ ਜਿਵੇਂ ਕਿ ਕਚਹਿਰੀ ਚੌਕ, ਆਈ.ਟੀ.ਆਈ. ਚੌਕ, ਬਾਜਾਖਾਨਾ ਰੋਡ, ਘੜੂੰਆ ਰੋਡ, ਨਹਿਰੂ ਚੌਕ ਤੇ ਹੋਰ ਥਾਵਾਂ 'ਤੇ ਟੁਕੜੀਆਂ ਤਾਇਨਾਤ ਕੀਤੀਆਂ ਗਈਆਂ ਹਨ | ਉੱਧਰ ਪੰਜਾਬ ਪੁਲਿਸ ਵਲੋਂ ਵੀ ਪੀ.ਸੀ.ਆਰ. ਦੇ ਜਵਾਨਾਂ ਨੂੰ ਹੋਰ ਗਸ਼ਤ ਵਧਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ |
ਸ਼ਹਿਣਾ, (ਸੁਰੇਸ਼ ਗੋਗੀ)-ਨਾਭਾ ਜੇਲ੍ਹ 'ਚ ਵਾਪਰੇ ਡੇਰਾ ਪ੍ਰੇਮੀ ਦੇ ਕਤਲ ਕਾਂਡ ਉਪਰੰਤ ਪੁਲਿਸ ਨੇ ਚੌਕਸੀ ਵਧਾ ਦਿੱਤੀ ਹੈ | ਬੀਤੀ ਰਾਤ ਤੋਂ ਪੁਲਿਸ ਵਲੋਂ ਗਸ਼ਤ ਤੇਜ਼ ਕੀਤੀ ਗਈ ਤੇ ਕਈ ਥਾਵਾਂ 'ਤੇ ਨਾਕਾਬੰਦੀ ਕਰ ਕੇ ਪੁਲਿਸ ਵਲੋਂ ਸੁਰੱਖਿਆ ਦੇ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ | ਜ਼ਿਕਰਯੋਗ ਹੈ ਕਿ ਪੰਜਾਬ 'ਚ ਡੇਰਾ ਸਿਰਸਾ ਦੀ ਵੱਡੀ ਬ੍ਰਾਂਚ ਸਲਾਬਤਪੁਰਾ ਇੱਥੋਂ ਕੁਝ ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਹੋਣ ਕਾਰਨ ਇਲਾਕੇ ਵਿਚ ਪ੍ਰੇਮੀਆਂ ਦੀ ਗਿਣਤੀ ਵੀ ਪਿਛਲੇ ਸਾਲਾਂ 'ਚ ਕਾਫ਼ੀ ਰਹੀ ਹੈ |
ਤਪਾ ਮੰਡੀ, (ਪ੍ਰਵੀਨ ਗਰਗ)-ਬੀਤੇ ਦਿਨੀਂ ਨਾਭਾ ਜੇਲ੍ਹ 'ਚ ਹਵਾਲਾਤੀ ਵਜੋਂ ਬੰਦ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਪ੍ਰਮੁੱਖ ਮੈਂਬਰ ਤੇ ਬਰਗਾੜੀ ਬੇਅਦਬੀ ਮਾਮਲੇ 'ਚ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਦੀ ਨਾਭਾ ਜੇਲ੍ਹ 'ਚ ਹੱਤਿਆ ਕਰ ਦਿੱਤੀ ਗਈ ਸੀ¢ਜਿਸ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਪੁਲਿਸ ਵਲੋਂ ਇਲਾਕੇ 'ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਹਰਲੇ ਬੱਸ ਸਟੈਂਡ 'ਤੇ ਸੁਰੱਖਿਆ ਪ੍ਰਬੰਧਾਂ ਦੀ ਸਥਿੱਤੀ ਦਾ ਜਾਇਜ਼ਾ ਲੈਣ ਪਹੁੰਚੇ ਡੀ.ਐੱਸ.ਪੀ. ਤਪਾ ਰਵਿੰਦਰ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਹਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਲਾਕੇ ਦੇ ਵੱਖ-ਵੱਖ ਸੰਵੇਦਨਸ਼ੀਲ ਥਾਵਾਂ 'ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ¢ ਉਨ੍ਹਾਂ ਦੱਸਿਆ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੁਲਿਸ ਹਰ ਸਮੇਂ ਤਤਪਰ ਹੈ, ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਇਸ ਮੌਕੇ ਥਾਣਾ ਮੁਖੀ ਮਲਕੀਤ ਸਿੰਘ ਚੀਮਾ, ਸਹਾਇਕ ਥਾਣੇਦਾਰ ਸੁਖਦੇਵ ਸਿੰਘ, ਹੌਲਦਾਰ ਜਗਤਾਰ ਸਿੰਘ ਤੋਂ ਇਲਾਵਾ ਪੁਲਿਸ ਮੁਲਾਜ਼ਮ ਮੌਜੂਦ ਸਨ¢

ਸਰੋਂ੍ਹ ਦੇ ਤੇਲ ਤੇ ਘਿਓ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਤਪਾ ਮੰਡੀ, 23 ਜੂਨ (ਪ੍ਰਵੀਨ ਗਰਗ)-ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਸਰੋਂ ਦੇ ਤੇਲ ਤੇ ਲਾਈਟ ਘਿਉ ਦੀ ਫੈਕਟਰੀ 'ਚ ਲੱਗੀ ਅੱਗ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ ਜਾਣਕਾਰੀ ਅਨੁਸਾਰ ਜੇ.ਕੇ. ਇੰਡਸਟਰੀ ਦੇ ਮਾਲਕ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜੇਲ੍ਹ 'ਚ ਬੀੜੀਆਂ ਤੇ ਜਰਦੇ ਦੀਆਂ ਪੁੜੀਆਂ ਮਿਲਣ 'ਤੇ ਵੱਖ-ਵੱਖ ਮਾਮਲੇ ਦਰਜ

ਬਰਨਾਲਾ, 23 ਜੂਨ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਜ਼ਿਲ੍ਹਾ ਜੇਲ੍ਹ 'ਚੋਂ 21 ਬੀੜੀਆਂ ਦੇ ਬੰਡਲ, ਤਿੰਨ ਜਰਦੇ ਦੀਆਂ ਪੁੜੀਆਂ ਮਿਲਣ 'ਤੇ ਇਕ ਵਿਅਕਤੀ, ਕੁਝ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਸ ਸਟੈਂਡ ਸਟੈਂਡ ...

ਪੂਰੀ ਖ਼ਬਰ »

ਮਹਿਲ ਕਲਾਂ-ਛੀਨੀਵਾਲ ਕਲਾਂ ਸੜਕ ਦੀ ਖਸਤਾ ਹਾਲਤ ਕਾਰਨ ਲੋਕ ਪ੍ਰੇਸ਼ਾਨ

ਮਹਿਲ ਕਲਾਂ, 23 ਜੂਨ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ-ਛੀਨੀਵਾਲ ਕਲਾਂ ਲਿੰਕ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਰਾਹਗੀਰਾਂ ਨੂੰ ਅਕਸਰ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂਆਂ ਵਲੋਂ ਸੜਕ ਦੀ ਮੁਰੰਮਤ ਨਾ ਕਰਵਾਏ ...

ਪੂਰੀ ਖ਼ਬਰ »

ਪਿੰਡ ਚੀਮਾ ਦੇ ਕਲੱਬ ਵਲੋਂ ਬੂਟਿਆਂ ਲਈ ਲਗਾਈਆਂ ਜਾਲੀਆਂ ਇਕ-ਇਕ ਕਰ ਕੇ ਹੋਈਆਂ ਚੋਰੀ

ਟੱਲੇਵਾਲ, 23 ਜੂਨ (ਸੋਨੀ ਚੀਮਾ)-ਸਮਾਜ ਸੇਵੀ ਸੰਸਥਾ ਆਜ਼ਾਦ ਕਲੱਬ ਵਲੋਂ ਪਿਛਲੇ ਸਮੇਂ ਦੌਰਾਨ ਪਿੰਡ 'ਚ ਸਮਾਜ ਸੇਵੀ ਲੋਕਾਂ ਦੇ ਸਹਿਯੋਗ ਨਾਲ ਬੂਟਿਆਂ ਦੀ ਸੁੱਖਿਆ ਲਈ ਲਗਾਈਆਂ ਜਾਲੀਆਂ ਵੀ ਸ਼ਰਾਰਤੀ ਅਨਸਰਾਂ ਵਲੋਂ ਇਕ-ਇਕ ਕਰ ਕੇ ਚੋਰੀ ਹੋ ਰਹੀਆਂ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਕਰਜ਼ਾ ਰਾਹਤ ਸਕੀਮ 'ਚ ਕਿਸਾਨਾਂ ਨੂੰ ਲਾਭ ਦੇਣ ਮੌਕੇ ਅਣਗਹਿਲੀ ਵਰਤਣ ਕਰਕੇ ਬਡਬਰ ਸੁਸਾਇਟੀ ਦੇ ਸਕੱਤਰ ਨੂੰ ਕੀਤਾ ਮੁਅੱਤਲ

ਬਰਨਾਲਾ, 23 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਤੀ ਜਾਂਦੀ ਕਰਜ਼ਾ ਰਾਹਤ ਸਕੀਮ ਵਿਚ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਰਵਿਸ ਸੁਸਾਇਟੀ ਲਿਮਟਿਡ ਬਡਬਰ ਦੇ ਕੁੱਝ ਕਿਸਾਨਾਂ ਨੂੰ ਮਿ੍ਤਕ ਐਲਾਨਣ ਦੇ ਮਾਮਲੇ 'ਚ ਸੁਸਾਇਟੀ ਦੇ ਸਕੱਤਰ ...

ਪੂਰੀ ਖ਼ਬਰ »

ਬਰਨਾਲਾ ਪ੍ਰੈੱਸ ਕਲੱਬ ਵਲੋਂ ਸੈਮੀਨਾਰ ਤੇ ਕੈਲੰਡਰ ਰਿਲੀਜ਼ ਸਮਾਗਮ ਅੱਜ

ਬਰਨਾਲਾ, 23 ਜੂਨ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਪ੍ਰੈਸ ਕਲੱਬ ਵਲੋਂ 'ਪੱਤਰਕਾਰਤਾ ਦੀ ਸਮਾਜ ਪ੍ਰਤੀ ਦੇਣ' ਵਿਸ਼ੇ ਸਬੰਧੀ ਸੈਮੀਨਾਰ ਤੇ ਕੈਲੰਡਰ ਰਿਲੀਜ਼ ਸਮਾਗਮ 24 ਜੂਨ ਨੂੰ ਸਵੇਰੇ 10:30 ਵਜੇ ਸ਼ਾਂਤੀ ਹਾਲ, ਰਾਮ ਬਾਗ਼ ਬਰਨਾਲਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਡੀ.ਸੀ. ਦੇ ਹੁਕਮਾਂ ਦੇ ਬਾਵਜੂਦ ਵੀ ਆਪਣੇ ਖੇਤ ਨੂੰ ਲਗਦਾ ਰਸਤਾ ਲੈਣ ਤੋਂ ਪੀੜਤ ਪਰਿਵਾਰ ਅਸਮਰਥ

ਅਮਰਗੜ੍ਹ, 23 ਜੂਨ (ਬਲਵਿੰਦਰ ਸਿੰਘ ਭੁੱਲਰ)-ਪੰਜਾਬ ਦੇ ਪਿੰਡਾਂ 'ਚ ਕਿਸਾਨਾਂ ਦੀਆਂ ਜ਼ਮੀਨਾਂ ਦੀਆਂ ਨਿਸ਼ਾਨਦੇਹੀਆਂ ਦੇ ਮਸਲੇ ਅਸਮਾਨੋਂ ਉੱਚੇ ਤੇ ਸਮੁੰਦਰੋਂ ਡੂੰਘੇ ਹੋ ਚੁੱਕੇ ਹਨ | ਇਨ੍ਹਾਂ ਨੂੰ ਸੁਲਝਾਉਣ ਲਈ ਕਿਸਾਨ ਭਾਈਚਾਰੇ ਵਲੋਂ ਲੱਖਾਂ ਕਰੋੜਾਂ ਰੁਪਏ ...

ਪੂਰੀ ਖ਼ਬਰ »

ਪੰਚਾਇਤੀ ਰੇੜਕਾ ਪਹੁੰਚਿਆ ਹਾਈਕੋਰਟ, ਸੰਮਨ ਜਾਰੀ

ਅਮਰਗੜ੍ਹ, 23 ਜੂਨ (ਸੁਖਜਿੰਦਰ ਸਿੰਘ ਝੱਲ) - ਪਿੰਡ ਚੌਾਦਾ ਦੀ ਪੰਚਾਇਤ ਦਾ ਮਸਲਾ ਹੁਣ ਹਾਈਕੋਰਟ ਪਹੁੰਚਿਆ ਹੈ ਤੇ ਅਦਾਲਤ ਵਲੋਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੂੰ ਸੰਮਨ ਜਾਰੀ ਕਰ 3 ਜੁਲਾਈ ਨੂੰ ਜਵਾਬਦੇਹੀ ਲਈ ਸੱਦਿਆ ਗਿਆ ਹੈ | ਪਿੰਡ ਚੌਾਦਾ ਦੇ ਸਰਪੰਚ ਮਨੋਹਰ ...

ਪੂਰੀ ਖ਼ਬਰ »

ਧੂਰੀ ਮੂਲੋਵਾਲ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ , ਪਰ ਚਾਲ ਬਹੁਤ ਸੁਸਤ - ਲੋਕ ਪ੍ਰੇਸ਼ਾਨ

ਮੂਲੋਵਾਲ, 23 ਜੂਨ (ਰਤਨ ਸਿੰਘ ਭੰਡਾਰੀ)-ਧੂਰੀ ਮੂਲੋਵਾਲ ਸੜਕ ਦੀ ਉਸਾਰੀ ਦਾ ਨੀਂਹ ਪੱਥਰ 6 ਅਕਤੂਬਰ 2018 ਨੂੰ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਰੱਖਿਆ ਗਿਆ ਸੀ, ਲੰਬੇ ਸਮੇਂ ਬਾਅਦ ਵੀ ਸੜਕ ਉਸਾਰੀ ਦਾ ਕੰਮ ਬਹੁਤ ਹੀ ਸੁਸਤ ਚਾਲ ਨਾਲ ਚੱਲ ਰਿਹਾ ਹੈ¢ ਧੂਰੀ ...

ਪੂਰੀ ਖ਼ਬਰ »

ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਨੂੰ ਸ਼ਰਧਾਂਜਲੀਆਂ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਧਾਲੀਵਾਲ, ਭੁੱਲਰ) - ਭਾਰਤੀ ਜਨਤਾ ਪਾਰਟੀ ਵੱਲੋਂ ਮੰਡਲ ਪ੍ਰਧਾਨ ਯੁਗੇਸ਼ ਗਰਗ ਦੀ ਅਗਵਾਈ 'ਚ ਪਾਰਟੀ ਦੇ ਸਥਾਨਕ ਦਫ਼ਤਰ ਵਿਖੇ ਜਨਸੰਘ ਦੇ ਸੰਸਥਾਪਕ ਡਾ.ਸ਼ਿਆਮਾ ਪ੍ਰਸ਼ਾਦ ਮੁਖਰਜੀ ਦਾ ਬਲੀਦਾਨ ਦਿਵਸ ਮਨਾਇਆ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਪੁਲਿਸ ਨਹੀ ਾ ਨੱਪ ਸਕੀ, ਮੋਟਰਸਾਈਕਲ ਤੋਂ 50 ਹਜ਼ਾਰ ਉਡਾਉਣ ਵਾਲਿਆਂ ਦੀ ਪੈੜ

ਭਵਾਨੀਗੜ੍ਹ, 23 ਜੂਨ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਬੀਤੀ 17 ਜੂਨ ਨੂੰ ਸਥਾਨਕ ਸ਼ਹਿਰ ਵਿਖੇ ਕੱਪੜੇ ਲੈ ਰਹੇ ਸੇਵਾ ਮੁਕਤ ਸੂਬੇਦਾਰ ਦੇ ਮੋਟਰ ਸਾਈਕਲ ਤੋਂ 3 ਮੋਟਰਸਾਈਕਲ ਸਵਾਰਾਂ ਵਲੋਂ 50 ਹਜ਼ਾਰ ਰੁਪਏ ਸਮੇਤ ਬੈਗ ਉਡਾ ਲੈ ਜਾਣ 'ਤੇ ਪੁਲਿਸ ਵਲੋਂ ਠੋਸ ...

ਪੂਰੀ ਖ਼ਬਰ »

ਰੋਟਰੀ ਕਲੱਬ ਮਿਡ ਟਾਊਨ ਵਲੋਂ ਸੂਫ਼ੀ ਨਾਈਟ ਸਮਾਗਮ

ਮਾਲੇਰਕੋਟਲਾ, 23 ਜੂਨ (ਪਾਰਸ ਜੈਨ) - ਰੋਟਰੀ ਕਲੱਬ ਮਿਡ ਟਾਊਨ ਮਾਲੇਰਕੋਟਲਾ ਵਲੋਂ ਸਪਾਈਸ ਡੈਨ ਵਿਖੇ ਪ੍ਰਧਾਨ ਹੰਸ ਰਾਜ ਡੁਡੇਜਾ ਦੀ ਪ੍ਰਧਾਨਗੀ ਹੇਠ ਸੂਫੀ ਨਾਈਟ ਤੇ ਪਰਿਵਾਰ ਮਿਲਣੀ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਉੱਘੇ ਸੂਫੀ ਗਾਇਕ ਤਾਹਿਰ ਹਲੀਮ ਨੇ ਆਪਣੀ ਟੀਮ ...

ਪੂਰੀ ਖ਼ਬਰ »

ਕਿਸਾਨਾਂ ਨੂੰ ਇਸ ਸਾਲ ਨਹੀਂ ਮਿਲਿਆ ਸਬਸਿਡੀ ਵਾਲਾ ਜੰਤਰ ਦਾ ਬੀਜ

ਰੁੜਕੀ ਕਲਾਂ, 23 ਜੂਨ (ਜਤਿੰਦਰ ਮੰਨਵੀ) - ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਵਾਲੀ ਜ਼ਮੀਨ ਦੀ ਹਾਲਤ 'ਚ ਸੁਧਾਰ ਲਿਆਉਣ ਤੇ ਨਾਈਟ੍ਰੋਜਨ ਦੀ ਕਮੀ ਨੂੰ ਪੂਰਾ ਕਰਨ ਲਈ ਹਰੀ ਖਾਦ ਵਜੋਂ ਜੰਤਰ ਦੀ ਬਿਜਾਈ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਤੇ ਸਰਕਾਰ ਵਲੋਂ ਵੀ ...

ਪੂਰੀ ਖ਼ਬਰ »

ਸਰਕਾਰ ਤੋਂ ਔਖੇ ਕਿਸਾਨਾਂ ਵਲੋਂ ਸੰਘਰਸ਼ ਹੋਰ ਤੇਜ਼ ਕਰਨ ਦਾ ਸੱਦਾ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਧਾਲੀਵਾਲ, ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ ਜਿਸ 'ਚ ਕਿਸਾਨੀ ਮਸਲਿਆਂ ਤੇ ਮੰਗਾਂ 'ਤੇ ਵਿਚਾਰ ਚਰਚਾ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਕੱਪੜੇ ਦੇ ਬੈਗ ਵੰਡੇ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਭੁੱਲਰ, ਧਾਲੀਵਾਲ) - ਰੋਟਰੀ ਕਲੱਬ ਸੁਨਾਮ ਵਲੋਂ ਪ੍ਰਧਾਨ ਸ਼ਿਵ ਕੁਮਾਰ ਜਿੰਦਲ ਦੀ ਅਗਵਾਈ 'ਚ ਸਥਾਨਕ ਬੱਸ ਸਟੈਂਡ ਨੇੜੇ ਕੈਂਪ ਲਗਾਇਆ ਗਿਆ | ਇਸ ਸਮੇਂ ਕਲੱਬ ਦੇ ਪ੍ਰੋਜੈਕਟ ਚੇਅਰਮੈਨ ਪ੍ਰਮੋਦ ਹੋਡਲਾ ਨੇ ਲੋਕਾਂ ਨੂੰ ਪਲਾਸਟਿਕ ਦੇ ...

ਪੂਰੀ ਖ਼ਬਰ »

ਸਿਆਮਾ ਪ੍ਰਸ਼ਾਦ ਮੁਖਰਜੀ ਨੂੰ ਕੀਤਾ ਯਾਦ

ਸੰਗਰੂਰ, 23 ਜੂਨ (ਧੀਰਜ ਪਸ਼ੌਰੀਆ) - ਜਨ ਸੰਘ ਦੇ ਸੰਸਥਾਪਕ ਤੇ ਦੇਸ਼ ਅੰਦਰ ਇਕ ਸੰਵਿਧਾਨ ਤੇ ਇਕ ਵਿਧਾਨ ਕਾਇਮ ਰੱਖਣ ਵਾਲੇ ਸਿਆਮਾ ਪ੍ਰਸ਼ਾਦ ਮੁਖਰਜੀ ਦੀ ਯਾਦ 'ਚ ਭਾਜਪਾ ਮੰਡਲ ਪ੍ਰਧਾਨ ਰਾਜਿੰਦਰ ਗੋਇਲ ਦੀ ਅਗਵਾਈ 'ਚ ਪ੍ਰੋਗਰਾਮ ਕੀਤਾ ਗਿਆ | ਇਸ ਮੌਕੇ ਭਾਜਪਾ ਜ਼ਿਲ੍ਹਾ ...

ਪੂਰੀ ਖ਼ਬਰ »

ਮਾਹੌਲ ਨੂੰ ਸਾਫ਼ ਸੁਥਰਾ ਤੇ ਸ਼ਾਂਤ ਰੱਖਣ ਲਈ ਪੁਲਿਸ ਪਬਲਿਕ ਦਾ ਰਿਸ਼ਤਾ ਸੁਖਾਵਾਂ ਹੋਣਾ ਜ਼ਰੂਰੀ - ਚੀਮਾ

ਅਮਰਗੜ੍ਹ, 23 ਜੂਨ (ਬਲਵਿੰਦਰ ਸਿੰਘ ਭੁੱਲਰ) - ਹਰ ਇੱਕ ਅਮਨ ਪਸੰਦ ਸ਼ਹਿਰੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਮਾਹੌਲ ਨੂੰ ਸਾਫ਼ ਸੁਥਰਾ ਤੇ ਸ਼ਾਂਤ ਰੱਖਣ ਲਈ ਪੁਲਿਸ ਦਾ ਸਹਿਯੋਗ ਦੇਵੇ | ਧਾਰਮਿਕ ਸਥਾਨਾਂ, ਘਰਾਂ ਦੇ ਮੇਨ ਗੇਟ' ਤੇ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣ ਤਾਂ ...

ਪੂਰੀ ਖ਼ਬਰ »

ਟਰੈਫ਼ਿਕ ਸਮੱਸਿਆ ਦੇ ਹੱਲ ਲਈ ਸ਼ਹਿਰ ਦੇ ਬਾਜ਼ਾਰਾਂ 'ਚ ਪੀਲੀ ਪੱਟੀ ਲਗਾਉਣ ਦਾ ਕੰਮ ਸ਼ੁਰੂ

ਬਰਨਾਲਾ, 23 ਜੂਨ (ਰਾਜ ਪਨੇਸਰ)-ਜ਼ਿਲ੍ਹਾ ਟਰੈਫ਼ਿਕ ਪੁਲਿਸ ਵਲੋਂ ਸ਼ਹਿਰ ਅੰਦਰ ਟਰੈਫ਼ਿਕ ਸਮੱਸਿਆ ਨੂੰ ਧਿਆਨ 'ਚ ਰਖਦਿਆਂ ਸ਼ਹਿਰ ਦੇ ਬਾਜ਼ਾਰਾਂ 'ਚ ਪੀਲੀ ਪੱਟੀ ਲਗਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟਰੈਫ਼ਿਕ ਪੁਲਿਸ ਦੇ ਇੰਚਾਰਜ ਨਰੈਣ ਸਿੰਘ ...

ਪੂਰੀ ਖ਼ਬਰ »

ਦਾਮਨ ਥਿੰਦ ਬਾਜਵਾ ਤੇ ਹਰਮਨਦੇਵ ਬਾਜਵਾ ਦਾ ਸਨਮਾਨ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਧਾਲੀਵਾਲ, ਭੁੱਲਰ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਸਥਾਨਕ ਸ਼ਹਿਰ ਵਾਸੀਆਂ ਦੀ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਬਣਾਉਣ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਇਸ ਲਈ 2 ਕਰੋੜ 65 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕਰਦਿਆਂ ਕੰਮ ਲਈ ਟੈਂਡਰ ...

ਪੂਰੀ ਖ਼ਬਰ »

ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਦਾ ਲੀਗਲ ਸੈੱਲ ਨੇ ਲਿਆ ਸਖ਼ਤ ਨੋਟਿਸ

ਸੰਗਰੂਰ, 23 ਜੂਨ (ਧੀਰਜ ਪਸ਼ੌਰੀਆ) - ਪੰਜਾਬ ਵਿਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਦਾ ਆਮ ਆਦਮੀ ਪਾਰਟੀ ਦੇ ਲੀਗਲ ਸੈੱਲ ਨੇ ਸਖ਼ਤ ਨੋਟਿਸ ਲਿਆ ਹੈ | ਲੀਗਲ ਸੈੱਲ ਦੇ ਆਗੂ ਤਪਿੰਦਰ ਸਿੰਘ ਸੋਹੀ ਐਡਵੋਕੇਟ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਨੇ ਆਪਣੇ ਦਸ ਸਾਲਾਂ ਦੇ ਰਾਜ ...

ਪੂਰੀ ਖ਼ਬਰ »

ਲੰਗਰ ਕਮੇਟੀ ਦੇ ਦਫ਼ਤਰ ਦਾ ਉਦਘਾਟਨ

ਸੰਗਰੂਰ, 23 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸ੍ਰੀ ਨੈਣਾਂ ਦੇਵੀ ਲੰਗਰ ਕਮੇਟੀ ਨਵੀਂ ਅਨਾਜ ਮੰਡੀ ਸੰਗਰੂਰ ਦੇ ਦਫ਼ਤਰ ਦਾ ਉਦਘਾਟਨ ਦਰਸ਼ਨ ਕੁਮਾਰ (ਦਰਸੀ) ਨੇ ਆਪਣੇ ਕਰ ਕਮਲਾਂ ਨਾਲ ਕੀਤਾ | ਇਸ ਮੌਕੇ ਕਮੇਟੀ ਮੈਂਬਰ ਰਾਕੇਸ਼ ਕੁਮਾਰ, ਕਮਲਕਾਂਤ, ਰਾਮਪਾਲ, ...

ਪੂਰੀ ਖ਼ਬਰ »

ਐਸ.ਡੀ.ਐੱਮ ਨੇ ਓਟ ਕਲੀਨਿਕ ਦਾ ਦੌਰਾ ਕਰ ਕੇ ਸੁਣੀਆਂ ਮਰੀਜ਼ਾਂ ਦੀਆਂ ਮੁਸ਼ਕਿਲਾਂ

ਲਹਿਰਾਗਾਗਾ, 23 ਜੂਨ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਐੱਸ.ਡੀ.ਐੱਮ ਲਹਿਰਾਗਾਗਾ ਸੂਬਾ ਸਿੰਘ, ਡੀ.ਐੱਸ.ਪੀ ਸ. ਬੂਟਾ ਸਿੰਘ ਗਿੱਲ ਅਤੇ ਤਹਿਸੀਲਦਾਰ ਸੁਰਿੰਦਰ ਸਿੰਘ ਨੇ ਅੱਜ ਇੱਥੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਤੇ ਨਸ਼ਾ ਛੱਡਣ ਦੀ ਦਵਾਈ ਲੈ ਰਹੇ ਵਿਅਕਤੀਆਂ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਚੇਨਈ ਤੇ ਪੁਡੂਚੇਰੀ ਦਾ ਦੌਰਾ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਭੁੱਲਰ, ਧਾਲੀਵਾਲ) - ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਸਹਾਇਕ ਡਾਇਰੈਕਟਰ ਅਰੁਨ ਕੁਮਾਰ ਦੀ ਅਗਵਾਈ 'ਚ ਸੂਬੇ ਦੇ ਨੌਜਵਾਨ ਲੜਕੇ ਲੜਕੀਆਂ 'ਚ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਅਤੇ ਸਭਿਆਚਾਰਕ ਆਦਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਮੈਂਬਰਾਂ ਤੇ ਸਰਪੰਚਾਂ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਬੈਠਕ

ਲਹਿਰਾਗਾਗਾ, 23 ਜੂਨ (ਸੂਰਜ ਭਾਨ ਗੋਇਲ)-ਪੰਜਾਬ ਦੀ ਸਾਬਕਾ ਮੁੱਖ ਮੰਤਰੀ ਤੇ ਪਲਾਨਿੰਗ ਬੋਰਡ ਦੀ ਵਾਈਸ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਲਹਿਰਾਗਾਗਾ ਨਾਲ ਸਬੰਧਿਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ, ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੀਆਂ ਵਰਕਰਾਂ ਨੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਨੂੰ ਦਿੱਤਾ ਮੰਗ ਪੱਤਰ

ਲੌਾਗੋਵਾਲ, 23 ਜੂਨ (ਸ.ਸ. ਖੰਨਾ) - ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰਜ਼ (ਫੀਮੇਲ) ਯੂਨੀਅਨ ਪੰਜਾਬ ਦੀ ਪ੍ਰਧਾਨ ਗੁਰਮੀਤ ਕੌਰ ਵਲੋਂ ਆਪਣੀ ਜਥੇਬੰਦੀ ਦੀਆਂ ਸਾਥਣਾਂ ਨਾਲ ਮਿਲ ਕੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਚੰਡੀਗੜ੍ਹ ਨੂੰ ਅਮਰੀਕ ਸਿੰਘ ਸੰਧੂ ...

ਪੂਰੀ ਖ਼ਬਰ »

ਡੇਂਗੂ ਦੇ ਖਾਤਮੇ ਸਬੰਧੀ ਲੋਕਾਂ ਨੂੰ ਜਾਣਕਾਰੀ ਦਿੱਤੀ

ਸੰਗਰੂਰ, 23 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਹੋਮ ਗਾਰਡਜ਼ ਦੇ ਕਮਾਡੈਂਟ ਰਾਏ ਸਿੰਘ ਧਾਲੀਵਾਲ ਵਲੋਂ ਡਾ. ਭਗਵਾਨ ਸਿੰਘ ਐਸ.ਐਮ.ਓ. ਦੀ ਨਿਗਰਾਨੀ ਹੇਠ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਦਫ਼ਤਰਾਂ 'ਚ ਲੱਗੇ ਕੂਲਰਾਂ ਨੂੰ ...

ਪੂਰੀ ਖ਼ਬਰ »

ਚੈਰੀ ਨੇ ਲੰਗਰ ਦੀ ਰਸਦ ਦੇ ਟਰੱਕਾਂ ਨੂੰ ਕੀਤਾ ਰਵਾਨਾ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਧਾਲੀਵਾਲ, ਭੁੱਲਰ) - ਸ਼੍ਰੀ ਬਾਬਾ ਅਮਰ ਨਾਥ ਲੰਗਰ ਕਮੇਟੀ ਸੁਨਾਮ ਵਲੋਂ ਕਮੇਟੀ ਪ੍ਰਧਾਨ ਸੁਨੀਲ ਕਾਂਤ ਦੀ ਅਗਵਾਈ 'ਚ ਪਹਿਲੀ ਜੁਲਾਈ ਤੋਂ ਸ਼ੁਰੂ ਹੋਣ ਵਾਲੀ ਅਮਰ ਨਾਥ ਯਾਤਰਾ ਦੇ 31ਵੇਂ ਲੰਗਰ ਲਈ ਸਥਾਨਕ ਗੀਤਾ ਭਵਨ ਤੋਂ ਰਸਦ ਦੇ ਦੋ ...

ਪੂਰੀ ਖ਼ਬਰ »

ਕੋਆਪਰੇਟਿਵ ਬੈਂਕ ਨੇ ਬੂਟੇ ਵੰਡੇ

ਸੰਗਰੂਰ, 23 ਜੂਨ (ਚੌਧਰੀ ਨੰਦ ਲਾਲ ਗਾਂਧੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਣ ਸੰਭਾਲ ਮੁਹਿੰਮ ਅਧੀਨ ਦੀ ਸੰਗਰੂਰ ਸੈਂਟਰਲ ਕੋਆਪਰੇਟਿਵ ਬੈਂਕ ਲਿਮ: ਸੰਗਰੂਰ ਦੇ ਮੈਨੇਜਿੰਗ ਡਾਇਰੈਕਟਰ ਹਰਵਿੰਦਰ ਸਿੰਘ ਢਿਲੋਂ ਦੀ ਅਗਵਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX