ਤਾਜਾ ਖ਼ਬਰਾਂ


ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  14 minutes ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 22 ਜਨਵਰੀ ਦੁਪਹਿਰ 1.30 ਵਜੇ ਚੰਡੀਗੜ੍ਹ 'ਚ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  20 minutes ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ...
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  36 minutes ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਸੀਟ ਤੋਂ ਭਾਜਪਾ ਉਮੀਦਵਾਰ ਤੇਜਿੰਦਰਪਾਲ ਸਿੰਘ ਬੱਗਾ ਨੇ ਕਿਹਾ ਕਿ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤਣ...
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 1 hour ago
ਗਾਂਧੀਨਗਰ, 21 ਜਨਵਰੀ- ਗੁਜਰਾਤ ਦੇ ਸੂਰਤ 'ਚ 10 ਮੰਜ਼ਲਾ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ...
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 1 hour ago
ਹੈਦਰਾਬਾਦ, 21 ਜਨਵਰੀ- ਆਂਧਰਾ ਪ੍ਰਦੇਸ਼ ਦੇ ਅਮਰਾਵਤੀ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈ ਦੇਵ ਗੱਲਾ ਨੂੰ ਆਂਧਰਾ ਪ੍ਰਦੇਸ਼ ਦੇ ਅਮਰਾਵਤੀ ਤੋਂ ਹਿਰਾਸਤ 'ਚ ਲਿਆ ਗਿਆ ...
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 2 hours ago
ਇਰਾਕ, 21 ਜਨਵਰੀ- ਇਰਾਕ ਦੀ ਰਾਜਧਾਨੀ ਬਗ਼ਦਾਦ 'ਚ ਸਥਿਤ ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦੋ ਰਾਕੇਟ ਦਾਗੇ ਗਏ ...
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 3 hours ago
ਗਾਂਧੀ ਨਗਰ, 21 ਜਨਵਰੀ- ਗੁਜਰਾਤ ਦੇ ਸੂਰਤ ਦੇ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਦੇਸ ਦੇਈਏ ਕਿ ਇਹ ਅੱਗ ਇੰਨੀ ਭਿਆਨਕ ...
ਅੱਜ ਦਾ ਵਿਚਾਰ
. . .  about 3 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  1 day ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  1 day ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  1 day ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 day ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  1 day ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 1 hour ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 1 hour ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 1 hour ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 1 hour ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  16 minutes ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  24 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਹਾੜ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਚਪਲਟੇਪਿਕ ਝੀਲ .......

ਸਿਆਟਲ 'ਚ ਭਾਰਤੀ ਕੌਾਸਲੇਟ ਦਾ ਦਫ਼ਤਰ ਖੋਲ੍ਹਣ ਦੀ ਮੰਗ

ਸਿਆਟਲ, 23 ਜੂਨ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਦੇ ਪੰਜਾਬੀ ਭਾਈਚਾਰੇ ਨੇ ਸਿਆਟਲ 'ਚ ਭਾਰਤੀ ਕੌਾਸਲੇਟ ਦਾ ਦਫ਼ਤਰ ਖੋਲ੍ਹਣ ਲਈ ਭਾਰਤ ਸਰਕਾਰ ਨੂੰ ਮੰਗ ਪੱਤਰ ਪੇਸ਼ ਕਰ ਕੇ ਸਿਆਟਲ ਨਿਵਾਸੀਆਂ ਦੀ ਮੰਗ ਦੁਹਰਾਈ | ਭਾਰਤੀ ਰਾਜਦੂਤ ਹਰਸ਼ਵਰਧਨ ਸੁਰਿੰਗਲਾ ਤੇ ਭਾਰਤੀ ...

ਪੂਰੀ ਖ਼ਬਰ »

ਕੰਬੋਡੀਆ 'ਚ ਨਿਰਮਾਣ ਅਧੀਨ ਇਮਾਰਤ ਢਹਿਣ ਕਾਰਨ ਮੌਤਾਂ ਦੀ ਗਿਣਤੀ 17 ਹੋਈ

ਨੇਮ ਪੇਨਹ, 23 ਜੂਨ (ਏਜੰਸੀ)- ਕੰਬੋਡੀਆ 'ਚ ਨਿਰਮਾਣ ਅਧੀਨ ਡਿਗਣ ਦੀ ਘਟਨਾ 'ਚ ਮਰਨ ਵਾਲੇ ਲੋਕਾਂ ਦੀ ਗਿਣਤੀ ਵਧ ਕੇ 17 ਤੱਕ ਪਹੁੰਚ ਗਈ ਹੈ | ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ | ਇਮਾਰਤ ਦਾ ਨਿਰਮਾਣ ਚੀਨ ਦੀ ਇਕ ਕੰਪਨੀ ਕਰ ਰਹੀ ਸੀ | ਘਟਨਾ ਦੱਖਣ-ਪੱਛਮੀ ...

ਪੂਰੀ ਖ਼ਬਰ »

ਆਸਟ੍ਰੇਲੀਆ ਤੋਂ ਨਨਕਾਣਾ ਸਾਹਿਬ ਦੀ ਯਾਤਰਾ 8 ਨੂੰ

ਸਿਡਨੀ, 23 ਜੂਨ (ਹਰਕੀਰਤ ਸਿੰਘ ਸੰਧਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਆਸਟ੍ਰੇਲੀਆ ਤੋਂ ਜਥਾ 8 ਨਵੰਬਰ ਨੂੰ ਚੱਲੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਪ੍ਰਬੰਧਕ ਸਰਬਜੀਤ ਸਿੰਘ ਨੇ ਦੱਸਿਆ ਕਿ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਤੋਂ ਇਹ ਜਥਾ ...

ਪੂਰੀ ਖ਼ਬਰ »

ਬਾਗ਼ੀ ਇਲਾਕੇ 'ਚ ਸੀਰੀਆਈ ਸੈਨਾ 'ਤੇ ਹਮਲਾ- 8 ਲੋਕਾਂ ਦੀ ਮੌਤ

ਬੈਰੂਤ, 23 ਜੂਨ (ਏਜੰਸੀ)- ਪੱਛਮ-ਉੱਤਰ ਸੀਰੀਆ 'ਚ ਸਰਕਾਰ ਵਿਰੋਧੀ ਇਲਾਕੇ 'ਚ ਸੀਰੀਆਈ ਸੈਨਾ ਦੇ ਹਵਾਈ ਹਮਲੇ 'ਚ ਬੀਤੇ ਦਿਨ 3 ਬੱਚਿਆਂ ਸਮੇਤ 8 ਨਾਗਰਿਕ ਮਾਰੇ ਗਏ | ਬਿ੍ਟੇਨ ਦੀ ਸਥਿਤ ਸੰਸਥਾ ਸੀਰੀਅਨ ਆਬਜ਼ਰਵੇਟਰੀ ਫ਼ਾਰ ਹਿਊਮਨ ਰਾਇਟਸ ਦਾ ਕਹਿਣਾ ਹੈ ਕਿ ਹਵਾਈ ਹਮਲੇ 'ਚ ...

ਪੂਰੀ ਖ਼ਬਰ »

ਅਮਰੀਕਾ 'ਚ ਟਰੱਕ ਨੇ 7 ਮੋਟਰਸਾਈਕਲ ਸਵਾਰਾਂ ਨੂੰ ਕੁਚਲਿਆ

ਵਾਸ਼ਿੰਗਟਨ, 23 ਜੂਨ (ਏਜੰਸੀ)- ਅਮਰੀਕਾ ਦੇ ਉੱਤਰੀ-ਪੂਰਬੀ ਸੂਬੇ ਨਿਊ ਹੇਮਸ਼ੇਅਰ 'ਚ 2 ਮਾਰਗੀ ਹਾਈਵੇਅ 'ਤੇ ਇਕ ਪਿਕ ਅੱਪ ਟਰੱਕ ਨੇ 7 ਮੋਟਰਸਾਈਕਲ ਸਵਾਰਾਂ ਨੂੰ ਕੁਚਲ ਦਿੱਤਾ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ | ਪੁਲਿਸ ਨੇ ਦੱਸਿਆ ਕਿ ਇਸ ਹਾਦਸੇ ਦੇ ਬਾਅਦ ਨੇੜਲੇ ਜੰਗਲੀ ...

ਪੂਰੀ ਖ਼ਬਰ »

ਚੰਨ ਮੋਮੀ ਦੇ ਨਾਵਲ 'ਮੋਈ ਮਿੱਟੀ ਜਿਊਾਦਾ ਮਾਸ' ਦਾ ਲੋਕ ਅਰਪਣ 30 ਨੂੰ

ਵੀਨਸ (ਇਟਲੀ), 23 ਜੂਨ (ਹਰਦੀਪ ਸਿੰਘ ਕੰਗ)- ਪੰਜਾਬੀ ਦੇ ਪ੍ਰਸਿੱਧ ਨਾਵਲਕਾਰ ਚੰਨ ਮੋਮੀ ਦੇ ਨਵੇਂ ਨਾਵਲ 'ਮੋਈ ਮਿੱਟੀ ਜਿਊਾਦਾ ਮਾਸ' ਦਾ ਲੋਕ ਅਰਪਣ 30 ਜੂਨ ਨੂੰ ਇਟਲੀ ਦੇ ਸ਼ਹਿਰ ਸਨਬੋਨੀਫਾਚੋ ਵਿਖੇ ਜਾਰੀ ਕੀਤਾ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਇਟਲੀ ਦੇ ਪ੍ਰਸਿੱਧ ...

ਪੂਰੀ ਖ਼ਬਰ »

ਬਰਤਾਨੀਆ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਦਾਅਵੇਦਾਰ ਬੌਰਿਸ ਜੌਹਨਸਨ ਦੀ ਸਾਥਣ ਦੇ ਘਰ ਆਈ ਪੁਲਿਸ

ਲੰਡਨ, 23 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਪ੍ਰਧਾਨ ਮੰਤਰੀ ਪਦ ਦੇ ਦਾਅਵੇਦਾਰ ਸਾਬਕਾ ਵਿਦੇਸ਼ ਮੰਤਰੀ ਬੌਰਿਸ ਜੌਹਨਸਨ ਦੀ ਸਾਥਣ ਕੈਰੀ ਸੇਮੰਡ ਦੇ ਫਲੈਟ 'ਚੋਂ ਆਵਾਜ਼ਾਂ ਸੁਣ ਕੇ ਗੁਆਂਢੀ ਟੌਮ ਪਿੰਨ ਵਲੋਂ ਪੁਲਿਸ ਬੁਲਾਉਣ ਦਾ ਮਾਮਲਾ ਸਾਹਮਣੇ ਆਇਆ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀ ਤਰਜ਼ 'ਤੇ ਨਿਊਜ਼ੀਲੈਂਡ 'ਚ ਕਰਵਾਈਆਂ ਜਾਣਗੀਆਂ ਨਿਊਜ਼ੀਲੈਂਡ ਸਿੱਖ ਖੇਡਾਂ

ਆਕਲੈਂਡ, 23 ਜੂਨ (ਹਰਮਨਪ੍ਰੀਤ ਸਿੰਘ ਗੋਲੀਆਂ)-ਬੀਤੇ ਕਰੀਬ 125 ਸਾਲਾਂ ਤੋਂ ਨਿਊਜ਼ੀਲੈਂਡ 'ਚ ਰਹਿ ਰਹੇ ਸਿੱਖ ਪਰਿਵਾਰਾਂ ਨੇ ਜਿਥੇ ਸਖ਼ਤ ਮਿਹਨਤ ਕਰ ਕੇ ਨਿਊਜ਼ੀਲੈਂਡ ਦੀ ਤਰੱਕੀ 'ਚ ਆਪਣਾ ਵਡਮੁੱਲਾ ਯੋਗਦਾਨ ਪਾਇਆ ਹੈ, ਉਥੇ ਹੀ ਆਪਣੇ ਸੱਭਿਆਚਾਰ, ਵਿਰਸੇ, ਆਪਣੀਆਂ ਖੇਡਾਂ ...

ਪੂਰੀ ਖ਼ਬਰ »

ਸਿਆਟਲ 'ਚ ਬੱਚਿਆਂ ਦੇ ਖੇਡ ਕੈਂਪ ਦੀ ਸ਼ੁਰੂਆਤ

ਸਿਆਟਲ, 23 ਜੂਨ (ਗੁਰਚਰਨ ਸਿੰਘ ਢਿੱਲੋਂ)-ਗਰਮੀਆਂ ਦੀਆਂ ਛੁੱਟੀਆਂ ਦੌਰਾਨ ਖੇਡ ਕੈਂਪ ਦਾ ਸ਼ੁਭ ਆਰੰਭ ਬੱਚਿਆਂ ਦੀ ਸਿਹਤਯਾਬੀ ਤੇ ਸੱਟ ਤੋਂ ਬਚਾਅ ਲਈ ਅਰਦਾਸ ਕਰਕੇ ਹੋਇਆ, ਜਿਥੇ ਪੰਜਾਬੀ ਭਾਈਚਾਰੇ ਦੇ 100 ਤੋਂ ਵੱਧ ਬੱਚਿਆਂ ਨੇ ਭਾਗ ਲਿਆ | 10ਵਾਂ ਖੇਡ ਕੈਂਪ 22 ਜੂਨ ਤੋਂ ...

ਪੂਰੀ ਖ਼ਬਰ »

ਵੱਡੇ ਪੱਧਰ 'ਤੇ ਮਨਾਇਆ ਗਿਆ ਛੇਵੀਂ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ

ਲੈਸਟਰ (ਇੰਗਲੈਂਡ), 23 ਜੂਨ (ਸੁਖਜਿੰਦਰ ਸਿੰਘ ਢੱਡੇ)-ਛੇਵੇਂ ਗੁਰੂ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਲੈਸਟਰ ਦੀਆਂ ਸੰਗਤਾਂ ਵਲੋਂ ਬੜੇ ਵੱਡੇ ਪੱਧਰ 'ਤੇ ਮਨਾਇਆ ਗਿਆ | ਇਸ ਸਬੰਧ 'ਚ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਹੋਲੀਲੋਨ ਵਿਖੇ ...

ਪੂਰੀ ਖ਼ਬਰ »

ਐਡੀਲੇਡ 'ਚ ਯੋਗ ਦਿਵਸ ਦੀ ਪੰਜਵੀਂ ਵਰ੍ਹੇਗੰਢ ਮਨਾਈ

ਐਡੀਲੇਡ, 23 ਜੂਨ (ਗੁਰਮੀਤ ਸਿੰਘ ਵਾਲੀਆ)-ਕੌਮਾਂਤਰੀ ਯੋਗ ਦਿਵਸ ਦੀ ਪੰਜਵੀਂ ਵਰ੍ਹੇਗੰਢ ਸਬੰਧੀ ਸਮਾਗਮ ਆਰਟ ਆਫ਼ ਲਿਵਿੰਗ ਐਡੀਲੇਡ ਸਾਊਥ ਆਸਟ੍ਰੇਲੀਆ 'ਚ ਕੌਾਸਲੇਟ ਜਨਰਲ ਆਫ਼ ਇੰਡੀਆ ਸਿਡਨੀ ਮੁਨੀਸ਼ ਗੁਪਤਾ ਦੀ ਅਗਵਾਈ 'ਚ ਆਯੋਜਿਤ ਕੀਤਾ ਗਿਆ | ਸਮਾਗਮ 'ਚ ਐਸ. ਕੇ. ...

ਪੂਰੀ ਖ਼ਬਰ »

ਦਲਜੀਤ ਸਿੰਘ ਸਹੋਤਾ ਦਾ ਯੂ. ਕੇ. ਪਹੁੰਚਣ 'ਤੇ ਭਰਵਾਂ ਸਵਾਗਤ

ਲੰਡਨ, 23 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਐਨ.ਆਰ.ਆਈ. ਕਮਿਸ਼ਨ ਪੰਜਾਬ ਦੇ ਆਨਰੇਰੀ ਮੈਂਬਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਦਲਜੀਤ ਸਿੰਘ ਸਹੋਤਾ ਦਾ ਯੂ. ਕੇ. ਪਹੁੰਚਣ 'ਤੇ ਉਨ੍ਹਾਂ ਦੇ ਸਮਰਥਕਾਂ ਅਤੇ ਹਿਤੈਸ਼ੀਆਂ ਵਲੋਂ ਪ੍ਰਭਜੋਤ ਸਿੰਘ ਮੋਹੀ, ਗੁਰਬੀਰ ਸਿੰਘ ...

ਪੂਰੀ ਖ਼ਬਰ »

ਦਲਜੀਤ ਸਿੰਘ ਸਹੋਤਾ ਨੇ ਲੈਸਟਰ ਦੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਮੱਥਾ ਟੇਕਿਆ

ਲੈਸਟਰ (ਇੰਗਲੈਂਡ), 23 ਜੂਨ (ਸੁਖਜਿੰਦਰ ਸਿੰਘ ਢੱਡੇ)-ਪੰਜਾਬ ਸਰਕਾਰ ਵਲੋਂ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਦੇ ਸਰਪ੍ਰਸਤ ਦਲਜੀਤ ਸਿੰਘ ਸਹੋਤਾ ਨੂੰ ਐਨ.ਆਰ.ਆਈ. ਕਮਿਸ਼ਨ ਦਾ ਮੈਬਰ ਨਿਯੁਕਤ ਕੀਤੇ ਜਾਣ ਤੋਂ ਬਾਅਦ ਅੱਜ ਪਹਿਲੀ ਵਾਰ ਇੰਗਲੈਂਡ ਪੁੱਜਣ 'ਤੇ ਲੈਸਟਰ ਦੇ ...

ਪੂਰੀ ਖ਼ਬਰ »

ਵਾਇਸ ਆਫ ਵੁਮੈਨ ਨੇ ਲਗਾਈ ਛਬੀਲ

ਲੰਡਨ, 23 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਾਇਸ ਆਫ ਵੁਮੈਨ ਵਲੋਂ ਚੇਅਰਪਰਸਨ ਸੁਰਿੰਦਰ ਕੌਰ ਦੀ ਅਗਵਾਈ 'ਚ ਸਾਊਥਾਲ 'ਚ ਛਬੀਲ ਲਗਾ ਕੇ ਵਰਦੀ ਗਰਮੀ 'ਚ ਲੋਕਾਂ ਦੀ ਸੇਵਾ ਕੀਤੀ | ਇਸ ਮੌਕੇ ਲੋਕਾਂ ਨੂੰ ਠੰਢਾ ਮਿੱਠਾ ਜਲ, ਆਈਸ ਕਰੀਮ, ਫਲ, ਮਿਲਕ ਸ਼ੇਕ, ਪ੍ਰਸ਼ਾਦ ਆਦਿ ...

ਪੂਰੀ ਖ਼ਬਰ »

ਸੁਰੱਖਿਆ ਸਬੰਧੀ ਮੁਹਿੰਮ ਦਾ ਸੰਸਦ ਮੈਂਬਰ ਵਰਿੰਦਰ ਸ਼ਰਮਾ ਵਲੋਂ ਸਮਰਥਨ

ਬੀਤੇ ਵਰ੍ਹੇ 27 ਦੇਸ਼ਾਂ 'ਚ 321 ਮਨੁੱਖੀ ਅਧਿਕਾਰ ਕਾਰਕੁਨਾਂ ਦਾ ਹੋਇਆ ਕਤਲ

ਲੰਡਨ, 23 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਸੰਸਦ 'ਚ ਸੰਸਦ ਮੈਂਬਰ ਵਰਿੰਦਰ ਸ਼ਰਮਾ ਵਲੋਂ ਯੂ.ਕੇ. ਭਰ 'ਚੋਂ ਆਏ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਵਿਦਿਆਰਥੀ ਕਾਰਕੁਨਾਂ ਦਾ ਯੂ.ਕੇ. ਐਮਨਿਸਟੀ, ਆਲ ਪਾਰਲੀਮੈਂਟਰੀ ਗਰੁੱਪ ਫਾਰ ਹਿਊਮਨ ਰਾਈਟਸ ...

ਪੂਰੀ ਖ਼ਬਰ »

ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਗੁਰੂ ਨਾਨਕ ਡਾਕੂਮੈਂਟਰੀ ਦੀ ਹਮਾਇਤ 'ਚ ਹਿੱਸਾ ਲਿਆ

ਨਿਊਯਾਰਕ, 23 ਜੂਨ (ਹੁਸਨ ਲੜੋਆ ਬੰਗਾ)- ਸਿਆਟਲ 'ਚ ਲੌਾਗ ਆਈਲੈਂਡ ਦੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਗੁਰੂ ਨਾਨਕ ਡਾਕੂਮੈਂਟਰੀ ਦੀ ਹਮਾਇਤ 'ਚ ਹਿੱਸਾ ਲਿਆ ਅਤੇ ਇਸ ਪ੍ਰੋਜੈਕਟ ਦੀ ਸਹਾਇਤਾ ਲਈ 65,000 ਡਾਲਰ ਇਕੱਠੇ ਕੀਤੇ | ਨੈਸ਼ਨਲ ਸਿੱਖ ਕੈਂਪੇਨ ਗੁਰੂ ਨਾਨਕ ਦੇਵ ਜੀ 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX