ਤਾਜਾ ਖ਼ਬਰਾਂ


ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  30 minutes ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  56 minutes ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  58 minutes ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  59 minutes ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  about 1 hour ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  about 1 hour ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ 'ਚ ਪੁਲਿਸ ਵੱਲੋਂ ਇਮਾਰਤ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਖ਼ਿਲਾਫ਼ ਆਈ.ਪੀ.ਸੀ ਦੀ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  about 1 hour ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  about 1 hour ago
ਪੁਣੇ, 8 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਦੇ ਹਸਪਤਾਲ 'ਚ ਜੇਰੇ ਇਲਾਜ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਪੱਤਰਕਾਰ ਅਰੁਣ ਸ਼ੌਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਜਾਣਿਆ। ਅਰੁਣ ਸ਼ੌਰੀ...
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  about 1 hour ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  about 1 hour ago
ਨਵੀਂ ਦਿੱਲੀ, 8 ਦਸੰਬਰ - ਕੇਂਦਰੀ ਮੰਤਰੀ ਤੇ ਦਿੱਲੀ ਦੇ ਚਾਂਦਨੀ ਚੌਂਕ ਤੋਂ ਲੋਕ ਸਭਾ ਮੈਂਬਰ ਹਰਸ਼ਵਰਧਨ ਵੱਲੋਂ ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ...
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  about 1 hour ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ 'ਚ ਪਿਕ ਐਂਡ ਡਰਾਪ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਉੱਤੇ ਕਾਰਵਾਈ ਕਰਦਿਆ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ...
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  about 2 hours ago
ਗੁਰੂਗ੍ਰਾਮ, 8 ਦਸੰਬਰ - ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਮਾਨੇਸਰ ਦੇ ਸੈਕਟਰ ਨੰ. 8 'ਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 2 hours ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  about 2 hours ago
ਫ਼ਰੀਦਕੋਟ 8 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਪੁਲਿਸ ਨੇ ਜਿਨਸੀ ਸ਼ੋਸ਼ਣ ਪੀੜਤ ਔਰਤ ਡਾਕਟਰ ਸਮੇਤ ਕਈ ਧਰਨਾਕਾਰੀ ਲੜਕੀਆਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਤੋਂ ਪਹਿਲਾ...
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  about 2 hours ago
ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ) - ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਅਣਗੌਲਿਆ ਕਰਨ ਦੇ ਰੋਸ ਵਜੋਂ ਪੰਜਾਬ ਮੈਡੀਕਲ ਪ੍ਰੈਕਟੀਸ਼ਨਰ...
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  about 2 hours ago
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  about 2 hours ago
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  about 3 hours ago
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  about 3 hours ago
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  about 4 hours ago
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  about 4 hours ago
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  about 5 hours ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  about 5 hours ago
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 5 hours ago
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 5 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 6 hours ago
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 6 hours ago
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 6 hours ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 6 hours ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 7 hours ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 7 hours ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 7 hours ago
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 8 hours ago
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 8 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 8 hours ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 9 hours ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 9 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 9 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 9 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 10 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 10 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 10 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  1 minute ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 11 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 11 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 11 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਹਾੜ ਸੰਮਤ 551

ਦਿੱਲੀ

ਸਰਕਾਰੀ ਸਕੂਲਾਂ 'ਚ ਨਹੀਂ ਭਰਨੀ ਪਏਗੀ ਸੀ.ਬੀ.ਐੱਸ.ਈ. ਪ੍ਰੀਖਿਆ ਫੀਸ

ਨਵੀਂ ਦਿੱਲੀ, 23 ਜੂਨ (ਜਗਤਾਰ ਸਿੰਘ)- ਦਿੱਲੀ ਸਰਕਾਰ ਅਗਲੇ ਸਾਲ ਤੋਂ ਸੀ. ਬੀ. ਐੱਸ. ਈ. ਦੇ ਸਰਕਾਰੀ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਦੀ ਫੀਸ ਭਰੇਗੀ | ਇਹ ਐਲਾਨ ਬੀਤੇ ਕੱਲ੍ਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਪ੍ਰੋਗਰਾਮ ਦੌਰਾਨ ਕੀਤਾ | ਇਹ ਪ੍ਰੋਗਰਾਮ ਬੋਰਡ ਪ੍ਰੀਖਿਆ 'ਚ 12ਵੀਂ ਜਮਾਤ 'ਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਕੀਤਾ ਗਿਆ ਸੀ | ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਉੱਚ ਗੁਣਵੱਤਾ ਸਿੱਖਿਆ ਤੱਕ ਪਹੁੰਚ ਸਾਰੇ ਬੱਚਿਆਂ ਦਾ ਹੱਕ ਹੈ ਅਤੇ ਸਰਕਾਰ ਵਿਦਿਆਰਥੀਆਂ ਦੀ ਫੀਸ ਦਾ ਭੁਗਤਾਨ ਕਰੇਗੀ | ਉਨ੍ਹਾਂ ਕਿਹਾ ਕਿ ਛੇਤੀ ਹੀ ਸਰਕਾਰ ਨੀਟ ਤੇ ਜੇ. ਈ. ਈ. ਦੇ ਵਿਦਿਆਰਥੀਆਂ ਦੀ ਕੋਚਿੰਗ ਦੀ ਵਿਵਸਥਾ ਵੀ ਕਰੇਗੀ | ਉਨ੍ਹਾਂ ਕਿਹਾ ਕਿ 80 ਫੀਸਦੀ ਜਾਂ ਉਸ ਤੋਂ ਜ਼ਿਆਦਾ ਨੰਬਰ ਲੈਣ ਵਾਲੇ ਵਿਦਿਆਰਥੀਆਂ ਲਈ ਵਜੀਫਾ ਰਾਸ਼ੀ ਵਧਾ ਕੇ 2500 ਕਰ ਦਿੱਤੀ ਗਈ ਹੈ ਤੇ ਪਰਿਵਾਰ ਦੀ ਆਮਦਨ ਦਾ ਨਿਯਮ ਵੀ ਹਟਾ ਦਿੱਤਾ ਗਿਆ ਹੈ | ਸਰਕਾਰ ਨੇ ਵਿਦਿਆਰਥੀਆਂ ਨੂੰ ਸਨਮਾਨਤ ਕਰਨ ਲਈ ਤਿਆਗਰਾਜ ਸਟੇਡੀਅਮ ਵਿਖੇ ਇੱਕ ਪ੍ਰੋਗਰਾਮ ਕਰਵਾਇਆ ਸੀ, ਜਿਸ ਵਿਚ ਵੱਡੀ ਗਿਣਤੀ 'ਚ ਵਿਦਿਆਰਥੀ ਆਪਣੇ ਪਰਿਵਾਰ ਨਾਲ ਮੌਜੂਦ ਸੀ | ਇਸ ਪ੍ਰੋਗਰਾਮ 'ਚ ਅਧਿਆਪਕ ਤੇ ਪਿ੍ੰਸੀਪਲ ਨੇ ਵੀ ਸ਼ਮੂਲੀਅਤ ਕੀਤੀ | ਸਿਸੋਦੀਆ ਨੇ ਕਿਹਾ 12ਵੀਂ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਜੇਕਰ ਅੱਗੇ ਦੀ ਪੜ੍ਹਾਈ ਵਾਸਤੇ ਕਰਜ਼ੇ ਦੀ ਜ਼ਰੂਰੀ ਪਵੇਗੀ ਤਾਂ ਦਿੱਲੀ ਸਰਕਾਰ ਉਨ੍ਹਾਂ ਨੂੰ 10 ਲੱਖ ਰੁਪਏ ਤੱਕ ਦਾ ਕਰਜ਼ਾ ਦਿਵਾਏਗੀ ਜੋ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ 15 ਸਾਲ ਤੱਕ ਆਰਾਮ ਨਾਲ ਚੁੱਕਾ ਸਕਦੇ ਹਨ |

ਰਿਕਸ਼ੇ 'ਤੇ ਜਾ ਰਹੇ ਨੌਜਵਾਨ ਦਾ ਮੋਬਾਈਲ ਖੋਹ ਕੇ ਲੁਟੇਰੇ ਫ਼ਰਾਰ

ਮਕਸੂਦਾਂ, 23 ਜੂਨ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਕੇ.ਐਮ.ਵੀ. ਕਾਲਜ ਤੋਂ ਕੈਲਾਸ਼ ਨਗਰ ਰਿਕਸ਼ੇ 'ਤੇ ਸਵਾਰ ਇਕ ਨੌਜਵਾਨ ਦੇ ਹੱਥੋਂ ਉਸ ਦਾ ਮੋਬਾਈਲ ਖੋਹ ਕੇ ਦੋ ਮੋਟਰ ਸਾਈਕਲ ਸਵਾਰ ਲੁਟੇਰੇ ਫ਼ਰਾਰ ਹੋ ਗਏ | ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਪਰਮਜੀਤ ਸਿੰਘ ਨੇ ...

ਪੂਰੀ ਖ਼ਬਰ »

ਸਾਈਬਰ ਕੈਫੇ ਦੀ ਵਰਤੋਂ ਕਰਨ ਵਾਲਿਆਂ ਦਾ ਰਿਕਾਰਡ ਰੱਖਣ ਦੇ ਹੁਕਮ

ਜਲੰਧਰ, 23 ਜੂਨ (ਚੰਦੀਪ ਭੱਲਾ)-ਜ਼ਿਲ੍ਹਾ ਮੈਜਿਸਟਰੇਟ ਜਲੰਧਰ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਸਾਇਬਰ ਕੈਫੇ ਦੇ ਮਾਲਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ...

ਪੂਰੀ ਖ਼ਬਰ »

ਛੇਤੀ ਅਮੀਰ ਹੋਣ ਲਈ ਨਸ਼ੇ ਵੇਚਣ ਵਾਲਾ 50 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

ਜਲੰਧਰ, 23 ਜੂਨ (ਐੱਮ.ਐੱਸ. ਲੋਹੀਆ) - ਛੇਤੀ ਅਮੀਰ ਹੋਣ ਦੇ ਚੱਕਰ 'ਚ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਦਿਹਾਤੀ ਪੁਲਿਸ ਦੇ ਸੀ.ਆਈ.ਏ. ਸਟਾਫ਼-2 ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਬਹਾਦਰ ਸਿੰਘ ਉਰਫ਼ ਬਲਵੀਰ ਪੁੱਤਰ ਕਰਤਾਰ ਸਿੰਘ ਵਾਸੀ ...

ਪੂਰੀ ਖ਼ਬਰ »

ਗੁਣਵੱਤਾ ਸੁਧਾਰਨ ਦੀ ਬਜਾਏ 'ਆਪ' ਨੂੰ ਸਿਆਸੀ ਫਾਇਦਾ ਪਹੁੰਚਾਉਣ ਤੱਕ ਸੀਮਤ ਹੈ ਕੇਜਰੀਵਾਲ ਦੀ ਸਿੱਖਿਆ ਨੀਤੀ- ਤਿਵਾੜੀ

ਨਵੀਂ ਦਿੱਲੀ, 23 ਜੂਨ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਤੇ ਸਾਂਸਦ ਮਨੋਜ ਤਿਵਾੜੀ ਨੇ ਦਿੱਲੀ ਦੇ ਉਪ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਦਿੱਲੀ ਦੀ ਸਕੂਲ ਪ੍ਰਬੰਧਨ ਕਮੇਟੀਆਂ ਨੂੰ ਤੁਰੰਤ ਭੰਗ ਕੀਤਾ ਜਾਵੇ | ਤਿਵਾੜੀ ਨੇ ਕਿਹਾ ਕਿ ਸਿੱਖਿਆ ਦੀ ਸਿਆਸੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਗੁਰਮਤਿ ਮੁਕਾਬਲੇ ਕਰਵਾਏ

ਨਵੀਂ ਦਿੱਲੀ, 23 ਜੂਨ (ਜਗਤਾਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਦੇ ਮੱਦੇਨਜ਼ਰ ਇਤਿਹਾਸਕ ਗੁ. ਬੰਗਲਾ ਸਾਹਿਬ ਵਿਖੇ 6 ਤੋਂ 15 ਸਾਲ ਤੱਕ ਦੇ ਬੱਚਿਆ ਦਾ ਗੁਰਮਤਿ ਮੁਕਾਬਲਾ ਕਰਵਾਇਆ ਗਿਆ | ...

ਪੂਰੀ ਖ਼ਬਰ »

ਚੋਣਵੀਆਂ ਸਿੱਖ ਸ਼ਖ਼ਸੀਅਤਾਂ ਵਲੋਂ ਯੂਨਾਈਟਿਡ ਸਿੰਘ ਸਭਾ ਫਾਊਾਡੇਸ਼ਨ (ਰਜਿ.) ਦਾ ਗਠਨ

ਨਵੀਂ ਦਿੱਲੀ, 23 ਜੂਨ (ਜਗਤਾਰ ਸਿੰਘ)- ਦੇਸ਼ ਭਰ ਦੀਆਂ ਸਿੱਖ ਜੱਥੇਬੰਦੀਆਂ, ਸਮੂਹ ਗੁਰਦੁਆਰਾ ਸਿੰਘ ਸਭਾਵਾਂ ਤੇ ਵੱਖ-ਵੱਖ ਸਿੱਖ ਅਦਾਰਿਆਂ ਨੂੰ ਇਕ ਸਾਂਝੇ ਪਲੇਟਫਾਰਮ 'ਤੇ ਇਕੱਠਾ ਕਰਕੇ ਕੌਮੀ ਸ਼ਕਤੀ ਨੂੰ ਮਜਬੂਤ ਕਰਨ ਦੇ ਯਤਨਾਂ ਤਹਿਤ ਚੋਣਵੀਆਂ ਸਿੱਖ ਸ਼ਖਸੀਅਤਾਂ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਨਕਸਲੀਆਂ ਵਲੋਂ ਪੁਲਿਸ ਜਵਾਨ ਦੀ ਹੱਤਿਆ

ਬੀਜਾਪੁਰ, 23 ਜੂਨ (ਏਜੰਸੀ)- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਖੇ ਚੱਲਦੇ ਹਫਤਾਵਰੀ ਬਾਜ਼ਾਰ 'ਚ ਨਕਸਲੀਆਂ ਨੇ ਇਕ ਪੁਲਿਸ ਜਵਾਨ ਦੀ ਹੱਤਿਆ ਕਰ ਦਿੱਤੀ | ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ ਦੋ ਵਜੇ ਉਸ ਵੇਲੇ ਵਾਪਰੀ ਜਦੋਂ ਸਹਾਇਕ ਕਾਂਸਟੇਬਲ ਚੈਤੂ ...

ਪੂਰੀ ਖ਼ਬਰ »

ਕੋਸੀ ਨਦੀ 'ਚ 5 ਡੁੱਬੇ

ਸਹਾਰਸਾ, 23 ਜੂਨ (ਏਜੰਸੀ)-ਨੋਹੱਟਾ ਪੁਲਿਸ ਸਟੇਸ਼ਨ ਦੇ ਅਧੀਨ ਪੈਂਦੇ ਸ਼ਾਹਪੁਰ ਪਿੰਡ ਨੇੜੇ ਕੋਸੀ ਨਦੀ 'ਚ ਅੱਜ ਚਾਰ ਲੜਕੀਆਂ ਤੇ ਇਕ ਬਜ਼ੁਰਗ ਸਮੇਤ 5 ਵਿਅਕਤੀ ਡੁੱਬ ਗਏ | ਪੁਲਿਸ ਨੇ ਦੱਸਿਆ ਕਿ ਲੜਕੀਆਂ ਤੇ ਬਜ਼ੁਰਗ ਵਿਅਕਤੀ ਦੇਵਨਵਾਨ ਮੰਦਰ ਨੇੜੇ ਨਦੀ 'ਚ ਇਸ਼ਨਾਨ ਕਰ ...

ਪੂਰੀ ਖ਼ਬਰ »

ਬਸਪਾ ਦੇ ਸੰਸਦ ਮੈਂਬਰ ਿਖ਼ਲਾਫ਼ ਚੋਣਾਂ ਦੌਰਾਨ ਝੂਠੀ ਜਾਣਕਾਰੀ ਦੇਣ ਸਬੰਧੀ ਮਾਮਲਾ ਦਰਜ

ਮਾਓ, (ਯੂ.ਪੀ.), 23 ਜੂਨ (ਏਜੰਸੀ)- ਚੋਣਾਂ ਦੌਰਾਨ ਝੂਠੀ ਜਾਣਕਾਰੀ ਦੇਣ ਸਬੰਧੀ ਬਸਪਾ ਸੰਸਦ ਮੈਂਬਰ ਅਤੁਲ ਰਾਏ ਿਖ਼ਲਾਫ਼ ਇਕ ਮਾਮਲਾ ਦਰਜ ਕੀਤਾ ਗਿਆ ਹੈ | ਇਹ ਮਾਮਲਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼ਬੀਰ ਅਹਿਮਦ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ, ਜਿਸ 'ਚ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਈਰਾਨ ਿਖ਼ਲਾਫ਼ ਸੈਨਿਕ ਕਾਰਵਾਈ ਅਜੇ ਵਿਚਾਰਾਧੀਨ- ਟਰੰਪ

ਵਾਸ਼ਿੰਗਟਨ/ਤਹਿਰਾਨ, 23 ਜੂਨ (ਏਜੰਸੀ)- ਅਮਰੀਕਾ ਦੇ ਰਾਸ਼ਟਰਪਤੀ ਨੇ ਸ਼ਨਿਚਰਵਾਰ ਨੂੰ ਈਰਾਨ ਿਖ਼ਲਾਫ਼ ਹੋਰ ਪਾਬੰਦੀਆਂ ਲਗਾਉਣ ਦੀ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਸੈਨਿਕ ਕਾਰਵਾਈ ਅਜੇ ਵਿਚਾਰਾਧੀਨ ਹੈ | ਟਰੰਪ ਨੇ ਕੈਂਪ ਡੇਵਿਡ ਜਾਣ ਤੋਂ ਪਹਿਲਾਂ ਪੱਤਰਕਾਰਾਂ ...

ਪੂਰੀ ਖ਼ਬਰ »

ਆਂਧਰਾ ਪ੍ਰਦੇਸ਼ 'ਚ ਨਾਬਾਲਗ ਲੜਕੀ ਨਾਲ 5 ਦਿਨ ਸਮੂਹਿਕ ਜਬਰ ਜਨਾਹ

ਅਮਰਾਵਤੀ (ਆਂਧਰਾ ਪ੍ਰਦੇਸ਼), 23 ਜੂਨ (ਏਜੰਸੀ)- ਆਂਧਰਾ ਪ੍ਰਦੇਸ਼ ਦੇ ਜ਼ਿਲ੍ਹਾ ਪ੍ਰਕਾਸਮ 'ਚ 16 ਸਾਲ ਦੀ ਲੜਕੀ ਨੂੰ ਇਕ ਕਮਰੇ 'ਚ ਬੰਦ ਕਰਕੇ 6 ਜਣਿਆਂ (ਜਿਨ੍ਹਾਂ 'ਚੋਂ 3 ਨਾਬਾਲਗ ਹਨ) ਵਲੋਂ 5 ਦਿਨ ਤੱਕ ਸਮੂਹਿਕ ਜਬਰ ਜਨਾਹ ਕੀਤਾ ਗਿਆ | ਪੁਲਿਸ ਅਨੁਸਾਰ ਦੋਸ਼ੀਆਂ 'ਚੋਂ ਇਕ ...

ਪੂਰੀ ਖ਼ਬਰ »

ਭਾਰਤ ਵਲੋਂ ਧਾਰਮਿਕ ਸੁਤੰਤਰਤਾ ਸਬੰਧੀ ਅਮਰੀਕੀ ਰਿਪੋਰਟ ਖ਼ਾਰਜ

ਨਵੀਂ ਦਿੱਲੀ, 23 ਜੂਨ (ਏਜੰਸੀ)— ਭਾਰਤ ਨੇ ਅਮਰੀਕੀ ਵਿਦੇਸ਼ ਵਿਭਾਗ ਦੀ ਅੰਤਰਰਾਸ਼ਟਰੀ ਧਾਰਮਿਕ ਸੁਤੰਤਰਤਾ ਸਬੰਧੀ ਰਿਪੋਰਟ ਨੂੰ ਖ਼ਾਰਜ ਕਰਦਿਆਂ ਕਿਹਾ ਕਿ ਦੇਸ਼ ਦੇ ਨਾਗਰਿਕਾਂ ਦੇ ਸੰਵਿਧਾਨ ਦੁਆਰਾ ਸੁਰੱਖਿਅਤ ਅਧਿਕਾਰਾਂ 'ਤੇ ਟਿੱਪਣੀ 'ਚ ਕੋਈ ਸਚਾਈ ਨਹੀਂ ਹੈ | ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 8 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ, ਨਸ਼ੀਲੀਆਂ ਗੋਲੀਆਂ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਸੀ.ਆਈ.ਏ. ...

ਪੂਰੀ ਖ਼ਬਰ »

ਪਲਾਸਟਿਕ ਕਚਰੇ ਦੇ ਆਯਾਤ 'ਤੇ ਸਖ਼ਤੀ ਨਾਲ ਪਾਬੰਦੀ ਲਗਾਓ

ਨਵੀਂ ਦਿੱਲੀ, 23 ਜੂਨ (ਏਜੰਸੀ)-ਨੈਸ਼ਨਲ ਗ੍ਰੀਨ ਟਿ੍ਬਿਊਨਲ (ਐਨ.ਜੀ.ਟੀ.) ਨੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਨੂੰ ਨਿਰਦੇਸ਼ ਦਿੱਤਾ ਹੈ ਕਿ ਦੇਸ਼ 'ਚ ਵਾਤਾਵਰਣ ਲਈ ਵੱਡਾ ਖ਼ਤਰਾ ਬਣ ਰਹੇ ਪਲਾਸਟਿਕ ਦੇ ਕਚਰੇ ਦੇ ਆਯਾਤ 'ਤੇ ਸਖ਼ਤੀ ਨਾਲ ਪਾਬੰਦੀ ਲਗਾਈ ...

ਪੂਰੀ ਖ਼ਬਰ »

ਚੀਫ਼ ਜਸਟਿਸ ਨੇ ਇਲਾਹਬਾਦ ਹਾਈਕੋਰਟ ਦੇ ਜੱਜ ਨੂੰ ਹਟਾਉਣ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 23 ਜੂਨ (ਏਜੰਸੀ)-ਇਲਾਹਾਬਾਦ ਹਾਈਕੋਰਟ ਦੇ ਜਸਟਿਸ ਐਸ.ਐਨ. ਸ਼ੁਕਲਾ ਨੂੰ ਇਨ-ਹਾਊਸ ਪੈਨਲ ਦੀ ਅੰਦਰੂਨੀ ਜਾਂਚ ਦੌਰਾਨ ਬੇਨਿਯਮੀਆਂ (ਬਦਇੰਤਜ਼ਾਮੀ ਦਾ ਦੋਸ਼ੀ ਪਾਏ ਜਾਣ 'ਤੇ ਚੀਫ਼ ਜਸਟਿਸ ਰੰਜਨ ਗੋਗੋਈ ਨੇ ਉਸ ਨੂੰ ਹਟਾਉਣ ਲਈ ਤਜਵੀਜ਼ ਦਾ ਮਤਾ ਲਿਆਉਣ ਲਈ ...

ਪੂਰੀ ਖ਼ਬਰ »

ਪੁਲਵਾਮਾ ਹਮਲੇ ਦੇ ਬਾਅਦ ਬਾਲਾਕੋਟ ਹੀ ਨਹੀਂ ਸਮੁੰਦਰ 'ਚ ਵੀ ਹਮਲੇ ਦੀ ਕੀਤੀ ਗਈ ਸੀ ਤਿਆਰੀ

ਨਵੀਂ ਦਿੱਲੀ, 23 ਜੂਨ (ਏਜੰਸੀ)- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ. ਆਰ. ਪੀ. ਐਫ. ਦੇ ਕਾਫਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਦੇ ਬਾਲਾਕੋਟ 'ਚ ਹਵਾਈ ਹਮਲਾ ਕਰਕੇ ਕਰਾਰਾ ਜਵਾਬ ਦਿੱਤਾ ਸੀ | ਇਹ ਹੀ ਨਹੀਂ, ਭਾਰਤ ਨੇ ਸਮੁੰਦਰ 'ਚ ਵੀ ਪਾਕਿਸਤਾਨ ਨਾਲ ...

ਪੂਰੀ ਖ਼ਬਰ »

ਚਮਕੀ ਬੁਖ਼ਾਰ ਨਾਲ ਬੱਚਿਆਂ ਦੀ ਮੌਤ ਤੋਂ ਨਾਰਾਜ਼ ਲੋਕਾਂ ਨੇ ਵਿਧਾਇਕ ਨੂੰ ਬਣਾਇਆ ਬੰਦੀ

ਨਵੀਂ ਦਿੱਲੀ, 23 ਜੂਨ (ਏਜੰਸੀ)-ਬਿਹਾਰ 'ਚ ਚਮਕੀ ਬੁਖ਼ਾਰ (ਦਿਮਾਗ਼ੀ ਬੁਖ਼ਾਰ) ਨਾਲ ਹੁਣ ਤੱਕ 167 ਬੱਚਿਆਂ ਦੀ ਮੌਤ ਹੋ ਚੁੱਕੀ ਹੈ, ਜਿਸ 'ਚ 12 ਵੈਸ਼ਾਲੀ ਸ਼ਹਿਰ ਦੇ 12 ਬੱਚੇ ਵੀ ਸ਼ਾਮਿਲ ਹਨ | ਇਸ ਲਈ ਲੋਕਾਂ 'ਚ ਆਪਣੇ ਨੇਤਾਵਾਂ, ਵਿਧਾਇਕਾਂ ਤੇ ਮੰਤਰੀਆਂ ਿਖ਼ਲਾਫ਼ ਕਾਫ਼ੀ ...

ਪੂਰੀ ਖ਼ਬਰ »

ਮਨੋਜ ਤਿਵਾੜੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਨਵੀਂ ਦਿੱਲੀ, 23 ਜੂਨ (ਏਜੰਸੀ)- ਦਿੱਲੀ ਭਾਜਪਾ ਪ੍ਰਧਾਨ ਮਨੋਜ ਤਿਵਾੜੀ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਆਪਣੇ ਮੋਬਾਈਲ ਫ਼ੋਨ 'ਤੇ ਐਸ.ਐਮ.ਐਸ. ਰਾਹੀਂ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ, ਜਿਸ 'ਚ ਐਸ.ਐਮ.ਐਸ. ਭੇਜਣ ਵਾਲੇ ਨੇ ਕਿਹਾ ਕਿ ਉਹ ਉਸ ਨੂੰ ਮਾਰਨ ਲਈ ਅਤਿ ...

ਪੂਰੀ ਖ਼ਬਰ »

ਪਿੰਡ ਭੁੱਲਰ ਵਿਖੇ ਹੋਏ ਝਗੜੇ ਦੌਰਾਨ ਮਾਂ-ਪੁੱਤ ਨੂੰ ਕੀਤਾ ਜ਼ਖ਼ਮੀ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੇ ਅਧੀਨ ਪੈਂਦੇ ਪਿੰਡ ਭੁੱਲਰ ਵਿਖੇ ਜ਼ਮੀਨ ਦਾ ਕਬਜ਼ਾ ਲੈਣ ਜਾ ਰਹੀ ਇਕ ਪਾਰਟੀ ਅਤੇ ਜ਼ਮੀਨ ਦੇ ਨਜ਼ਦੀਕ ਰਹਿੰਦੇ ਇਕ ਪਰਿਵਾਰ ਨਾਲ ਝਗੜਾ ਹੋ ਗਿਆ | ਇਸ ਝਗੜੇ ਦੌਰਾਨ ਇਕ ਔਰਤ, ਉਸ ਦੀ ਸੱਸ ਅਤੇ ਉਸ ਦੇ ਬੱਚੇ ਤੋਂ ...

ਪੂਰੀ ਖ਼ਬਰ »

ਦਿੱਲੀ 'ਚ ਔਰਤ ਪੱਤਰਕਾਰ ਨੂੰ ਮਾਰੀ ਗੋਲੀ-ਹਾਲਤ ਸਥਿਰ

ਨਵੀਂ ਦਿੱਲੀ, 23 ਜੂਨ (ਏਜੰਸੀ)-ਪੂਰਬੀ ਦਿੱਲੀ ਦੇ ਨਿਊ ਅਸ਼ੋਕ ਨਗਰ ਇਲਾਕੇ 'ਚ ਦੋ ਹਮਲਾਵਰਾਂ ਨੇ ਇਕ ਔਰਤ ਪੱਤਰਕਾਰ ਨੂੰ ਗੋਲੀ ਮਾਰ ਦਿੱਤੀ | ਪੁਲਿਸ ਨੇ ਦੱਸਿਆ ਕਿ ਪੱਤਰਕਾਰ ਮਿਤਾਲੀ ਚੰਡੋਲਾ ਦੀ ਬਾਂਹ 'ਤੇ ਗੋਲੀ ਲੱਗੀ ਤੇ ਇਸ ਪਿੱਛੇ ਪਰਿਵਾਰਕ ਝਗੜੇ ਦਾ ਮਾਮਲਾ ...

ਪੂਰੀ ਖ਼ਬਰ »

ਪੰਜਾਬ 'ਚ ਬਿਜਲੀ ਦੀ ਖ਼ਪਤ 2638 ਲੱਖ ਯੂਨਿਟ 'ਤੇ ਪਹੁੰਚੀ

ਪਟਿਆਲਾ, 23 ਜੂਨ (ਜਸਪਾਲ ਸਿੰਘ ਢਿੱਲੋਂ)-ਪੰਜਾਬ ਬਿਜਲੀ ਨਿਗਮ ਦੇ ਚੇਅਰਮੈਨ ਤੇ ਪ੍ਰਬੰਧਕ ਨਿਰਦੇਸ਼ਕ ਇੰਜ. ਬਲਦੇਵ ਸਿੰਘ ਸਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਬਿਜਲੀ ਨਿਗਮ ਨੂੰ ਇਸ ਵਾਰ ਰਾਜ 'ਚ ਪਿਛਲੇ ਦਿਨੀਂ ਆਏ ਤੂਫ਼ਾਨ ਕਾਰਨ ਬਿਜਲੀ ਲਾਈਨਾਂ ਦੀ ਖੜੌਤ ਦੇ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਲਈ 27 ਨੂੰ ਪਾਕਿ ਜਾਵੇਗਾ ਜਥਾ

ਅੰਮਿ੍ਤਸਰ, 23 ਜੂਨ (ਜਸਵੰਤ ਸਿੰਘ ਜੱਸ)-29 ਜੂਨ ਨੂੰ ਲਾਹੌਰ 'ਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸ਼ੋ੍ਰਮਣੀ ਕਮੇਟੀ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਦੇ 400 ਦੇ ਕਰੀਬ ਸਿੱਖ ਯਾਤਰੀ ਜਥਿਆਂ ਦੇ 27 ਜੂਨ ਨੂੰ ਪਾਕਿਸਤਾਨ ਜਾਣ ਦੀ ਸੰਭਾਵਨਾ ਹੈ | ...

ਪੂਰੀ ਖ਼ਬਰ »

ਪੰਜਾਬੀ ਕਿਸਾਨ ਕੌਮੀ ਸਿੱਖਿਆ ਸ਼ਕਤੀਕਰਨ ਤੇ ਵਿਕਾਸ ਫਾਊਾਡੇਸ਼ਨ ਵਲੋਂ ਸਨਮਾਨਿਤ

ਪਟਿਆਲਾ, 23 ਜੂਨ (ਭਗਵਾਨ ਦਾਸ)-ਰਾਜ ਭਰ 'ਚ ਚੌਲਾਂ ਦੀ ਸਭ ਤੋਂ ਵੱਧ ਉਤਪਾਦਕਤਾ ਪ੍ਰਾਪਤ ਕਰਨ ਵਜੋਂ ਰਾਜ ਸਰਕਾਰ ਦੇ ਨਾਲ ਭਾਰਤ ਸਰਕਾਰ ਤੋਂ ਕ੍ਰਿਸ਼ੀ ਕਰਮਨ ਪੁਰਸਕਾਰ ਨਾਲ ਸਟੇਟ ਐਵਾਰਡੀ ਸਨਮਾਨਿਤ ਰਾਜਮੋਹਨ ਸਿੰਘ ਕਾਲੇਕਾ ਨੂੰ ਕੌਮੀ ਸਿੱਖਿਆ ਸ਼ਕਤੀਕਰਨ ਤੇ ਵਿਕਾਸ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਦੀ ਅਰਦਾਸ ਨਾਲ ਸਮਾਜ ਦੇ ਸਪੁਰਦ ਦੇਹਰੀਵਾਲ 'ਚ ਬਣਾਇਆ ਗੁਰੂ ਨਾਨਕ ਬਿਰਧ ਆਸ਼ਰਮ

ਅੱਡਾ ਸਰਾਂ, 23 ਜੂਨ (ਹਰਜਿੰਦਰ ਸਿੰਘ ਮਸੀਤੀ)-ਇਨਸਾਨੀਅਤ ਦੀ ਸੇਵਾ ਮਿਸ਼ਨ ਵਜੋਂ ਪ੍ਰਵਾਸੀ ਪੰਜਾਬੀ ਜਵਾਹਰ ਸਿੰਘ ਪੱਡਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਾਂਡਾ ਨਜ਼ਦੀਕੀ ਪਿੰਡ ਦੇਹਰੀਵਾਲ 'ਚ ਬਣਾਏ ਗਏ ਗੁਰੂ ਨਾਨਕ ਬਿਰਧ ...

ਪੂਰੀ ਖ਼ਬਰ »

ਚੀਨ ਨੇ ਭਾਰਤ 'ਚ ਸਾਲ 2018-19 ਦੌਰਾਨ 4.92 ਲੱਖ ਕਰੋੜ ਦੇ ਵੱਖ-ਵੱਖ ਉਤਪਾਦ ਭੇਜੇ

ਲੁਧਿਆਣਾ, 23 ਜੂਨ (ਪੁਨੀਤ ਬਾਵਾ)-ਭਾਰਤੀ ਸਨਅਤਾਂ ਨੂੰ ਆਰਥਿਕ ਖ਼ੁਸ਼ਹਾਲੀ ਵਾਲੇ ਪਾਸੇ ਜਾਣ ਤੋਂ ਚੀਨ ਨੇ ਰੋਕਿਆ ਹੋਇਆ ਹੈ | ਚੀਨ ਦਾ ਡਰੈਗਨ ਭਾਰਤ ਦੀਆਂ ਸਨਅਤਾਂ ਨੂੰ ਤਬਾਹ ਕਰਨ 'ਚ ਕੋਈ ਵੀ ਕਸਰ ਬਾਕੀ ਨਹੀਂ ਛੱਡ ਰਿਹਾ | ਚੀਨ ਤੋਂ ਸਾਲ 2018-2019 'ਚ 4.92 ਲੱਖ ਕਰੋੜ ਰੁਪਏ ਦੇ ...

ਪੂਰੀ ਖ਼ਬਰ »

ਸਿਡਨੀ ਹਵਾਈ ਅੱਡੇ 'ਤੇ ਬਿੱਲ ਨਾ ਚੁਕਾਉਣ ਵਾਲਾ ਏਅਰ ਇੰਡੀਆ ਦਾ ਖੇਤਰੀ ਨਿਰਦੇਸ਼ਕ ਮੁਅੱਤਲ

ਨਵੀਂ ਦਿੱਲੀ, 23 ਜੂਨ (ਏਜੰਸੀ)-ਏਅਰ ਇੰਡੀਆ ਨੇ ਸਿਡਨੀ ਹਵਾਈ ਅੱਡੇ 'ਤੇ ਇਕ 'ਡਿਊਟੀ ਫ੍ਰੀ ਸ਼ੋਪ' ਤੋਂ ਬਿਨਾਂ ਕੀਮਤ ਚੁਕਾਏ ਸਾਮਾਨ ਲਿਜਾਣ ਦੇ ਕਥਿਤ ਦੋਸ਼ ਹੇਠ ਅਪਣੇ ਖੇਤਰੀ ਡਾਇਰੈਕਟਰ (ਪੂਰਬੀ) ਰੋਹਿਤ ਭਸੀਨ ਨੂੰ ਮੁਅੱਤਲ ਕਰ ਦਿੱਤਾ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕਿਮ ਯੋਂਗ ਉਨ ਨੂੰ ਮਿਲਿਆ ਟਰੰਪ ਦਾ ਖਤ

ਪਿਓਾਗਯਾਂਗ, 23 ਜੂਨ (ਏਜੰਸੀ)- ਉੱਤਰ ਕੋਰੀਆ ਦੇ ਸਰਬ-ਉੱਚ ਨੇਤਾ ਕਿਮ ਯੋਂਗ ਉਨ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਇਕ ਨਿੱਜੀ ਖਤ ਮਿਲਿਆ ਹੈ, ਜਿਸ 'ਚ ਸ਼ਾਨਦਾਰ ਤੇ ਦਿਲਚਸਪ ਗੱਲਾਂ ਲਿਖੀਆਂ ਹੋਈਆਂ ਹਨ | ਉੱਤਰ ਕੋਰੀਆ ਦੀ ਸਰਕਾਰੀ ਸਮਾਚਾਰ ਏਜੰਸੀ ਨੇ ...

ਪੂਰੀ ਖ਼ਬਰ »

ਤਖਤਾ ਪਲਟਣ ਦੀ ਕੋਸ਼ਿਸ਼ 'ਚ ਇਥੋਪੀਆ ਦੇ ਸੈਨਾ ਮੁਖੀ ਦੀ ਹੱਤਿਆ

ਐਡਿਸ ਅਬਾਬਾ, 23 ਜੂਨ (ਏਜੰਸੀ)-ਇਥੋਪੀਆ ਦੇ ਸੈਨਾ ਮੁਖੀ ਦੀ ਰਾਜਧਾਨੀ ਅਦੀਸ ਅਬਾਬਾ ਸਥਿਤ ਨਿਵਾਸ 'ਚ ਉਨ੍ਹਾਂ ਦੇ ਸੁਰੱਖਿਆ ਗਾਰਡ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ | ਇਹ ਹੱਤਿਆ ਜਨਰਲ ਰੈਂਕ ਦੇ ਇਕ ਅਧਿਕਾਰੀ ਦੁਆਰਾ ਤਖਤਾ ਪਲਟਣ ਦੀ ਕੋਸ਼ਿਸ਼ ਤਹਿਤ ਕੀਤੀ ਗਈ ਹੈ | ...

ਪੂਰੀ ਖ਼ਬਰ »

ਬਿਹਾਰ 'ਚ ਅਸਮਾਨੀ ਬਿਜਲੀ ਡਿਗਣ ਤੇ ਤੂਫ਼ਾਨ ਕਾਰਨ 10 ਮੌਤਾਂ

ਪਟਨਾ, 23 ਜੂਨ (ਏਜੰਸੀ)-ਬਿਹਾਰ 'ਚ ਸ਼ੁੱਕਰਵਾਰ ਤੋਂ ਲੈ ਕੇ ਹੁਣ ਤੱਕ ਤੂਫਾਨ, ਬਿਜਲੀ ਡਿਗਣ ਤੇ ਮੀਂਹ ਕਾਰਨ 10 ਲੋਕਾਂ ਦੀ ਮੌਤ ਹੋ ਚੁੱਕੀ ਹੈ | ਇਕ ਅਧਿਕਾਰੀ ਨੇ ਅੱਜ ਦੱਸਿਆ ਕਿ ਸ਼ੁੱਕਰਵਾਰ ਤੇ ਸ਼ਨਿਚਰਵਾਰ ਨੂੰ ਸੂਬੇ 'ਚ ਤੂਫਾਨ, ਬਿਜਲੀ ਡਿੱਗਣ ਤੇ ਮੀਂਹ ਕਾਰਨ 10 ਲੋਕਾਂ ...

ਪੂਰੀ ਖ਼ਬਰ »

ਭਾਜਪਾ ਵਲੋਂ ਅਨੁਸ਼ਾਸਨਹੀਣਤਾ ਲਈ ਖਾਨਪੁਰ ਦਾ ਵਿਧਾਇਕ ਚੈਂਪੀਅਨ ਮੁਅੱਤਲ

ਦੇਹਰਾਦੂਨ, 23 ਜੂਨ (ਏਜੰਸੀ)- ਉੱਤਰਾਖੰਡ 'ਚ ਭਾਜਪਾ ਨੇ ਆਪਣੇ ਖਾਨਪੁਰ ਤੋਂ ਵਿਧਾਇਕ ਕੁੰਵਰ ਪ੍ਰਨਾਵ ਸਿੰਘ ਚੈਂਪੀਅਨ ਨੂੰ ਅਨੁਸ਼ਾਸਨਹੀਨਤਾ ਦੇ ਚੱਲਦਿਆਂ ਪਾਰਟੀ ਤੋਂ 3 ਮਹੀਨੇ ਲਈ ਮੁਅੱਤਲ ਕਰ ਦਿੱਤਾ ਹੈ | ਰਿਸ਼ੀਕੇਸ਼ ਵਿਖੇ ਭਾਜਪਾ ਦੀ ਸੂਬਾ ਇਕਾਈ ਦੇ ...

ਪੂਰੀ ਖ਼ਬਰ »

ਨੰਦਾ ਦੇਵੀ ਪਹਾੜੀ ਨੇੜਿਓਾ ਲਾਪਤਾ 7 ਪਰਬਤਾਰੋਹੀਆਂ ਦੀਆਂ ਲਾਸ਼ਾਂ ਬਰਾਮਦ

ਪਿਥੌਰਾਗੜ੍ਹ (ਉਤਰਾਖੰਡ), 23 ਜੂਨ (ਏਜੰਸੀ)-ਆਈ.ਟੀ.ਬੀ.ਪੀ. ਨੇ ਨੰਦਾ ਦੇਵੀ ਪਹਾੜੀ ਨੇੜਿਓਾ 7 ਲਾਸ਼ਾਂ ਬਰਾਮਦ ਕੀਤੀਆਂ ਹਨ ਅਤੇ ਮੰਨਿਆ ਜਾ ਰਿਹਾ ਹੈ ਕਿ ਇਹ ਉਨ੍ਹਾਂ ਵਿਦੇਸ਼ੀ ਪਰਬਤਾਰੋਹੀਆਂ ਦੀਆਂ ਲਾਸ਼ਾਂ ਹਨ, ਜਿਹੜੇ ਪਿਛਲੇ ਮਹੀਨੇ ਉੱਤਰਾਖੰਡ 'ਚ ਨੰਦਾ ਦੇਵੀ ਪਹਾੜੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਹਰਿਆਣਾ ਵਲੋਂ ਪਿੰਡ ਪੱਧਰ ਦੀਆਂ ਇਕਾਈਆਂ ਦਾ ਗਠਨ ਕੀਤਾ ਜਾਵੇਗਾ- ਭੂੰਦੜ

ਸਿਰਸਾ, 23 ਜੂਨ (ਭੁਪਿੰਦਰ ਪੰਨੀਵਾਲੀਆ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਮਜ਼ਬੂਤੀ ਲਈ ਹਰਿਆਣਾ ਵਿਚ ਪਿੰਡ ਤੋਂ ਲੈ ਕੇ ਬਲਾਕ ਤੇ ਜ਼ਿਲ੍ਹਾ ਪੱਧਰ 'ਤੇ ਇਕਾਈਆਂ ਦਾ ਗਠਨ ਕਰਕੇ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਪਾਰਟੀ ਨਾਲ ਜੋੜਨ ਦਾ ਕੰਮ ਕੀਤਾ ਜਾਵੇਗਾ ਅਤੇ ...

ਪੂਰੀ ਖ਼ਬਰ »

ਅਖੌਤੀ ਰਾਸ਼ਟਰਵਾਦ ਦੇ ਕੂੜ ਪ੍ਰਚਾਰ ਸਹਾਰੇ ਮੋਦੀ ਮੁੜ ਗੱਦੀ 'ਤੇ ਸਵਾਰ ਹੋਏ-ਡਾ: ਤੈਲਤੁੰਬੜੇ

ਜਲੰਧਰ, 23 ਜੂਨ (ਮੇਜਰ ਸਿੰਘ)-ਦੇਸ਼ ਭਗਤ ਯਾਦਗਾਰ ਹਾਲ ਵਿਖੇ ਚੱਲ ਰਹੇ ਸਿੱਖਿਆਰਥੀ ਚੇਤਨਾ ਕੈਂਪ ਵਿਚ 'ਵਰਤਮਾਨ ਹਾਲਾਤ ਤੇ ਫਾਸ਼ੀਵਾਦ' ਵਿਸ਼ੇ 'ਤੇ ਬੋਲਦਿਆਂ ਇੰਸਟੀਚਿਊਟ ਆਫ਼ ਮੈਨੇਜਮੈਂਟ ਗੋਆ ਦੇ ਡਾ: ਆਨੰਦ ਤੈਲਤੁੰਬੜੇ ਨੇ ਕਿਹਾ ਕਿ ਮੋਦੀ ਸਰਕਾਰ ਕੋਲ ਕੋਈ ਲੋਕ ...

ਪੂਰੀ ਖ਼ਬਰ »

ਐਲ.ਐਲ.ਆਰ. ਨਰਸਿੰਗ ਕਾਲਜ 'ਚ ਮਨਾਇਆ 'ਵਿਸ਼ਵ ਯੋਗਾ ਦਿਵਸ'

ਜਲੰਧਰ, 23 ਜੂਨ (ਐੱਮ.ਐੱਸ. ਲੋਹੀਆ)- ਲਾਲਾ ਲਾਜਪਤ ਰਾਏ ਨਰਸਿੰਗ ਕਾਲਜ, ਗੁਲਾਬ ਦੇਵੀ ਹਸਪਤਾਲ, ਜਲੰਧਰ ਵਿਖੇ 'ਵਿਸ਼ਵ ਯੋਗਾ ਦਿਵਸ' ਮਨਾਇਆ ਗਿਆ, ਜਿਸ ਦੀ ਮੁੱਖ ਥੀਮ 'ਕਲਾਈਮੇਟ ਐਕਸ਼ਨ' ਰੱਖਿਆ ਗਿਆ | ਇਹ ਪ੍ਰੋਗਰਾਮ ਕਾਲਜ ਦੇ ਪਿ੍ੰਸੀਪਲ ਡਾ. ਪ੍ਰੋ. ਆਰ. ਪਿਰਾਮਿਲਾ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਸ਼ਿਮਲਾ 23 ਜੂਨ (ਹਹਰਮਿੰਦਰ ਸਿੰਘ)- ਗੁਰਦਵਾਰਾ ਸਾਹਿਬ ਰਾਮਗੜ੍ਹੀਆ ਸਭਾ ਕੇਥੂ ਸ਼ਿਮਲਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਇਲਾਕੇ ਦੀ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਬੀਬੀ ਸੁਰਜੀਤ ਕੌਰ, ਬੀਬੀ ਤਿ੍ਪਤਪਾਲ ਕੌਰ, ਭਾਈ ...

ਪੂਰੀ ਖ਼ਬਰ »

ਏਜੰਟ ਔਰਤ ਕੋਲੋਂ ਇਕ ਔਰਤ ਨੇ ਸਾਥੀਆਂ ਸਮੇਤ ਖੋਹੀ ਕਾਰ

ਮਕਸੂਦਾਂ, 23 ਜੂਨ (ਲਖਵਿੰਦਰ ਪਾਠਕ)-ਨੰਦਨਪੁਰ ਰੋਡ 'ਤੇ ਉਸ ਸਮੇਂ ਸਨਸਨੀ ਫੈਲ ਗਈ ਜਦ ਇਕ ਔਰਤ ਜੋਕਿ ਆਪਣੇ ਰਿਸ਼ਤੇਦਾਰ ਨਾਲ ਜਾ ਰਹੀ ਸੀ, ਨੇ ਦੋਸ਼ ਲਗਾਇਆ ਕਿ ਉਸ ਦੀ ਕਾਰ ਇਕ ਔਰਤ ਤੇ ਚਾਰ ਨੌਜਵਾਨ ਖੋਹ ਕੇ ਲੈ ਗਏ | ਕਾਰ 'ਚ ਔਰਤ ਦਾ ਪਰਸ ਵੀ ਸੀ ਜਿਸ 'ਚ ਚਾਰ ਲੱਖ ਰੁਪਏ ਸਨ | ...

ਪੂਰੀ ਖ਼ਬਰ »

ਡਾ: ਬੀ.ਆਰ. ਅੰਬੇਡਕਰ ਐਜੂਕੇਸ਼ਨਲ ਸੁਸਾਇਟੀ ਵਲੋਂ ਮੀਟਿੰਗ

ਜਲੰਧਰ, 23 ਜੂਨ (ਜਸਪਾਲ ਸਿੰਘ)-ਲੜਕੀਆਂ ਦਾ ਪੜਿ੍ਹਆ ਲਿਖਿਆ ਤੇ ਹੁਨਰਮੰਦ ਹੋਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ | ਪਰਿਵਾਰ ਸਮਜ ਤੇ ਆਮ ਲੋਕਾਂ ਨੂੰ ਇਸ ਵਿਸ਼ੇ 'ਤੇ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ | ਇਹ ਵਿਚਾਰ ਭਾਰਤ ਰਤਨ ਬੀ.ਆਰ. ਅੰਬੇਡਕਰ ਐਜੂਕੇਸ਼ਨ ਸੋਸਾਇਟੀ ...

ਪੂਰੀ ਖ਼ਬਰ »

ਅਗਵਾ ਨਹੀਂ ਖ਼ੁਦ ਹੀ ਫ਼ਰਾਰ ਹੋਇਆ ਅੱਖਾਂ ਤੋਂ ਅੰਨ੍ਹਾ ਅਮਨ ਕੁਮਾਰ

ਮਕਸੂਦਾਂ, 23 ਜੂਨ (ਲਖਵਿੰਦਰ ਪਾਠਕ)-ਬੀਤੀ ਰਾਤ ਜਦ ਪੁਲਿਸ ਨੂੰ ਇਹ ਸੂਚਨਾ ਮਿਲੀ ਕਿ 21 ਸਾਲਾ ਅੱਖਾਂ ਦੀ ਰੌਸ਼ਨੀ ਤੋਂ ਵਾਂਝਾ ਅਮਨ ਕੁਮਾਰ ਪੁੱਤਰ ਅਮਰੇਸ਼ ਕੁਮਾਰ ਵਾਸੀ ਭਗਤ ਸਿੰਘ ਕਾਲੋਨੀ ਨੂੰ ਅਗਵਾ ਕਰ ਲਿਆ ਗਿਆ ਹੈ ਤਾਂ ਪੂਰਾ ਪੁਲਿਸ ਅਮਲਾ ਹਿੱਲ ਗਿਆ ਪਰ ਅੱਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX