ਤਾਜਾ ਖ਼ਬਰਾਂ


ਅਕਾਲੀ ਦਲ ਵਲੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ
. . .  3 minutes ago
ਮਹਿਲ ਕਲਾਂ ਦੇ ਪਿੰਡ ਕੁਤਬਾ ਬਾਹਮਣੀਆਂ ਨੂੰ ਯਾਦਗਾਰ ਸਥਾਨ ਬਣਾਉਣ ਸੰਬੰਧੀ ਵਿਧਾਇਕ ਕੁਲਵੰਤ ਪੰਡੋਰੀ ਵਲੋਂ ਸਵਾਲ ਦਾ ਚੰਨੀ ਨੇ ਨਾਂਹ 'ਚ ਦਿੱਤਾ ਜਵਾਬ
. . .  4 minutes ago
ਬਜਟ ਇਜਲਾਸ ਸ਼ੁਰੂ ਹੁੰਦਿਆਂ ਹੀ 'ਆਪ' ਵਲੋਂ ਪੰਜਾਬ ਸਰਕਾਰ ਵਿਰੁੱਧ ਵਿਧਾਨ ਸਭਾ ਮੂਹਰੇ ਪ੍ਰਦਰਸ਼ਨ
. . .  14 minutes ago
ਬਜਟ ਇਜਲਾਸ : ਵਿਧਾਨ ਸਭਾ 'ਚ ਪ੍ਰਸ਼ਨ ਕਾਲ ਦੀ ਕਾਰਵਾਈ ਸ਼ੁਰੂ
. . .  16 minutes ago
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਸ਼ੁਰੂ
. . .  17 minutes ago
ਸੁਖਬੀਰ-ਹਰਸਿਮਰਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  18 minutes ago
ਅੰਮ੍ਰਿਤਸਰ, 28 ਫਰਵਰੀ (ਜਸਵੰਤ ਸਿੰਘ ਜੱਸ )- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਬਾਅਦ...
2.45 ਕਰੋੜ ਦੀ ਭੰਗ ਸਮੇਤ 4 ਗ੍ਰਿਫ਼ਤਾਰ
. . .  30 minutes ago
ਵਿਸ਼ਾਖਾਪਟਨਮ, 28 ਫਰਵਰੀ - ਡੀ.ਆਰ.ਆਈ ਨੇ 1638 ਕਿੱਲੋ ਭੰਗ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਭੰਗ ਵਿਸ਼ਾਖਾਪਟਨਮ ਤੋਂ ਖਰੀਦੀ ਗਈ ਸੀ ਜਿਸ ਨੂੰ ਕਿ ਕੇਲਿਆਂ ਦੀਆਂ ਪਰਚੀਆਂ...
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ ਮਰੀਜ਼ਾਂ ਦੀ ਗਿਣਤੀ 2000 ਤੋਂ ਪਾਰ
. . .  54 minutes ago
ਸਿਓਲ, 27 ਫਰਵਰੀ - ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ ਮਰੀਜ਼ਾਂ ਦੀ ਗਿਣਤੀ 2000 ਤੋਂ ਪਾਰ ਹੋ ਗਈ...
ਮਕਾਨ ਦੀ ਕੰਧ ਡਿੱਗਣ ਕਾਰਨ 3 ਬੱਚਿਆ ਦੀ ਮੌਤ
. . .  17 minutes ago
ਹੈਦਰਾਬਾਦ, 28 ਫਰਵਰੀ - ਤੇਲੰਗਾਨਾ ਦੇ ਹਬੀਬਾਨਗਰ 'ਚ ਪੈਂਦੀ ਮੰਗਰ ਬਸਤੀ 'ਚ ਇੱਕ ਮਕਾਨ ਦੀ ਕੰਧ ਡਿੱਗਣ ਕਾਰਨ 3 ਬੱਚਿਆਂ ਦੀ ਮੌਤ ਹੋ ਗਈ, ਜਦਕਿ ਇੱਕ ਬੱਚਾ ਜ਼ਖਮੀ ਹੋ ਗਿਆ। ਜ਼ਖਮੀ...
ਕਾਰ ਤੇ ਟਰਾਲੇ ਦੀ ਟੱਕਰ 'ਚ 4 ਮੌਤਾਂ
. . .  about 1 hour ago
ਦਸੂਹਾ, 28 ਫਰਵਰੀ - ਦਸੂਹਾ-ਹੁਸ਼ਿਆਰਪੁਰ ਮਾਰਗ 'ਤੇ ਅੱਜ ਸਵੇਰੇ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਲਾੜੇ ਦੇ ਭਰਾ ਦੀ ਕਾਰ ਤੇ ਟਰਾਲੇ ਦੀ ਟੱਕਰ 'ਚ ਲਾੜੇ ਦੇ ਭਰਾ ਸਮੇਤ 4 ਜਣਿਆਂ ਦੀ ਮੌਤ ਹੋ ਗਈ। ਇਹ ਹਾਦਸਾ...
ਮਨਪ੍ਰੀਤ ਬਾਦਲ ਅੱਜ ਪੇਸ਼ ਕਰਨਗੇ ਪੰਜਾਬ ਦਾ ਬਜਟ
. . .  about 2 hours ago
ਚੰਡੀਗੜ੍ਹ, 28 ਫਰਵਰੀ - ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਪੰਜਾਬ ਵਿਧਾਨ ਸਭਾ ਵਿਚ ਆਉਂਦੇ ਵਿੱਤੀ ਸਾਲ 2020-21 ਲਈ ਰਾਜ ਦਾ ਸਲਾਨਾ ਬਜਟ ਪੇਸ਼ ਕਰਨਗੇ। ਸੂਤਰਾਂ ਅਨੁਸਾਰ...
ਫਗਵਾੜਾ 'ਚ ਅੱਧੀ ਰਾਤ ਨੂੰ ਹੋਈ ਫਾਇਰਿੰਗ
. . .  about 2 hours ago
ਫਗਵਾੜਾ, 28 ਫਰਵਰੀ (ਹਰੀਪਾਲ ਸਿੰਘ) - ਫਗਵਾੜਾ ਦੇ ਨਿਊ ਮਾਡਲ ਟਾਊਨ ਇਲਾਕੇ 'ਚ ਬੀਤੀ ਦੇਰ ਰਾਤ ਬ੍ਰੀਜਾ ਕਾਰ ਵਿਚ ਆਏ ਨਕਾਬਪੋਸ਼ ਹਮਲਾਵਰ ਇੱਕ ਕਾਰੋਬਾਰੀ ਦੇ ਘਰ ਦੇ ਬਾਹਰ ਫਾਇਰਿੰਗ ਕਰ ਕੇ ਫ਼ਰਾਰ ਹੋ ਗਏ। ਜਿਸ ਸਮੇਂ ਫਾਇਰਿੰਗ ਹੋਈ ਕਾਰੋਬਾਰੀ ਰਵੀ ਸਵਾਨੀ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਕੋਤਵਾਲੀ ਪੁਲਿਸ ਵੱਲੋਂ 400 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਗ੍ਰਿਫ਼ਤਾਰ
. . .  1 day ago
ਕਪੂਰਥਲਾ, 27 ਫਰਵਰੀ (ਅਮਰਜੀਤ ਸਿੰਘ ਸਡਾਨਾ)-ਡੀ.ਐੱਸ.ਪੀ. ਸਬ ਡਵੀਜ਼ਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੇ ਨਾਕਾਬੰਦੀ ਦੌਰਾਨ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਟਰੱਕ ਸਵਾਰ...
ਬੰਗਾ ਇਲਾਕੇ 'ਚ ਡਿੱਗੇ ਪਾਕਿਸਤਾਨੀ ਗੁਬਾਰੇ
. . .  1 day ago
ਬੰਗਾ , 27 ਫ਼ਰਵਰੀ ( ਜਸਬੀਰ ਸਿੰਘ ਨੂਰਪੁਰ )-ਬੰਗਾ ਇਲਾਕੇ ਦੇ ਪਿੰਡਾਂ 'ਚ ਵੱਡੀ ਗਿਣਤੀ 'ਚ ਪਾਕਿਸਤਾਨੀ ਗੁਬਾਰੇ ਮਿਲੇ ।ਇਨ੍ਹਾਂ ਗ਼ੁਬਾਰਿਆਂ 'ਤੇ ਪਾਕਿਸਤਾਨ ਜ਼ਿੰਦਾਬਾਦ ਅਤੇ ਜਿਨਾਹ ਦੀਆਂ ਤਸਵੀਰਾਂ ਲੱਗੀਆਂ ਹੋਈਆਂ ...
ਕਰਜ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਅੰਨਦਾਤਾ
. . .  1 day ago
ਆਪ ਕੌਂਸਲਰ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ
. . .  1 day ago
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਚਲਾਏ ਪ੍ਰੋਜੈਕਟ ਸੰਬੰਧੀ 5 ਮਾਰਚ ਨੂੰ ਹੋਵੇਗੀ ਮੀਟਿੰਗ
. . .  1 day ago
ਕਰੋੜਾਂ ਦੇ ਬੈਂਕ ਘੁਟਾਲੇ ਵਾਲੇ ਮਾਮਲੇ 'ਚ 5 ਦੋਸ਼ੀਆਂ ਨੂੰ 4-4 ਸਾਲ ਦੀ ਕੈਦ
. . .  1 day ago
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ
. . .  1 day ago
ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਚੁੱਕੇਗੀ ਦਿੱਲੀ ਸਰਕਾਰ : ਕੇਜਰੀਵਾਲ
. . .  1 day ago
ਅੱਡਾ ਅੰਮੋਨੰਗਲ ਕੋਲੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਦਿੱਲੀ ਹਿੰਸਾ 'ਚ ਮਾਮੂਲੀ ਜ਼ਖਮੀ ਹੋਏ ਲੋਕਾਂ ਨੂੰ ਮਿਲੇਗਾ 20-20 ਹਜ਼ਾਰ ਰੁਪਏ ਮੁਆਵਜ਼ਾ: ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗਾ 10-10 ਲੱਖ ਰੁਪਏ ਦਾ ਮੁਆਵਜ਼ਾ : ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਤੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  1 day ago
ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੀ ਸਮਰਥਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਬੋਰਡ ਵੱਲੋਂ ਹਦਾਇਤਾਂ ਜਾਰੀ
. . .  1 day ago
ਨਾਭਾ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੇ ਖ਼ਤਮ ਕੀਤੀ ਹੜਤਾਲ
. . .  1 day ago
ਬਿਜਲੀ ਨਿਗਮ ਦੇ ਦੋ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਇਕ ਦੋਸ਼ੀ ਗ੍ਰਿਫ਼ਤਾਰ
. . .  1 day ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਉੱਘੇ ਤਬਲਾ ਵਾਦਕ ਉਸਤਾਦ ਜਾਕਿਰ ਹੁਸੈਨ
. . .  1 day ago
10ਵੀਂ ਤੇ 12ਵੀਂ ਜਮਾਤ ਦੀਆਂ 28 ਅਤੇ 29 ਫਰਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਸੀ.ਬੀ.ਐੱਸ.ਈ ਵੱਲੋਂ ਮੁਲਤਵੀ
. . .  1 day ago
ਦਿੱਲੀ ਹਿੰਸਾ : ਕੇਂਦਰੀ ਮੰਤਰੀ ਨੇ ਆਪ ਨੇਤਾ ਤਾਹਿਰ ਹੁਸੈਨ ਨੂੰ ਲੈ ਕੇ ਕਾਂਗਰਸ ਦੀ ਚੁੱਪੀ 'ਤੇ ਚੁੱਕਿਆ ਸਵਾਲ
. . .  1 day ago
ਆਵਾਰਾ ਪਸ਼ੂਆਂ ਦੇ ਮੁੱਦੇ 'ਤੇ ਐਨ.ਕੇ ਸ਼ਰਮਾ ਅਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ
. . .  1 day ago
ਕਾਰ ਅਤੇ ਟਿੱਪਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਔਰਤ ਦੀ ਮੌਤ, ਇਕ ਜ਼ਖਮੀ
. . .  1 day ago
ਕਾਰਪੇਟ ਉਦਯੋਗ ਨੂੰ ਮੁੜ ਕੀਤਾ ਜਾਵੇਗਾ ਪ੍ਰਫੁਲਿਤ : ਡੀ. ਸੀ.
. . .  1 day ago
ਮੁੱਖ ਮੰਤਰੀ ਨਾਲ ਮਿਲ ਕੇ ਕੰਮ ਕਰਨ ਸਿੱਧੂ : ਰਵਨੀਤ ਬਿੱਟੂ
. . .  1 day ago
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ ਹਜ਼ਾਰਾਂ ਲੋਕਾਂ ਦੀਆਂ ਗਈਆਂ ਜਾਨਾਂ: ਅਮਨ ਅਰੋੜਾ
. . .  1 day ago
ਸਿੱਧੂ ਮੂਸੇਵਾਲਾ ਦਾ ਜਲੰਧਰ 'ਚ 29 ਨੂੰ ਹੋਣ ਵਾਲਾ ਪ੍ਰੋਗਰਾਮ ਰੱਦ
. . .  1 day ago
ਰਾਂਚੀ ਸਥਿਤ ਰਿਮਸ ਹਸਪਤਾਲ 'ਚ ਹੀ ਦਾਖਲ ਰਹਿਣਗੇ ਲਾਲੂ ਪ੍ਰਸਾਦ ਯਾਦਵ
. . .  1 day ago
ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ਮਾਰੀ ਟੱਕਰ, ਮੌਤ
. . .  1 day ago
ਦਿੱਲੀ ਹਿੰਸਾ: ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਹਰਸ਼ ਅਤੇ ਸਵਰਾ ਭਾਸਕਰ 'ਤੇ ਕੇਸ ਦਰਜ ਕਰਨ ਦੀ ਮੰਗ
. . .  1 day ago
ਦਿੱਲੀ ਹਿੰਸਾ 'ਤੇ ਰਣਜੀਤ ਚੌਟਾਲਾ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ
. . .  1 day ago
30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  1 day ago
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  1 day ago
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  1 day ago
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  1 day ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  1 day ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  1 day ago
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  1 day ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਹਾੜ ਸੰਮਤ 551

ਹਰਿਆਣਾ / ਹਿਮਾਚਲ

ਹਰਿਆਣਵੀ ਗਾਣਿਆਂ 'ਤੇ ਠੁਮਕਿਆਂ ਤੱਕ ਸੀਮਤ ਹੋ ਕੇ ਰਹਿ ਗਿਆ ਪੁਲਿਸ ਦਾ ਰਾਹਗਿਰੀ ਪ੍ਰੋਗਰਾਮ

ਸਿਰਸਾ, 23 ਜੂਨ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਸਰਕਾਰ ਵਲੋਂ ਪੁਲਿਸ ਤੇ ਪਬਲਿਕ ਵਿਚ ਮਿੱਤਰਤਾਪੂਰਨ ਸੰਬੰਧ ਬਣਾਉਣ ਦੇ ਮਕਸਦ ਨਾਲ ਪਿਛਲੇ ਸਾਲ ਸ਼ੁਰੂ ਕੀਤੇ ਗਏ ਰਾਹਗਿਰੀ ਪ੍ਰੋਗਰਾਮ ਵਿਚ ਅਧਿਕਾਰੀਆਂ ਦੀ ਰੁਚੀ ਨਾ ਹੋਣ ਕਾਰਨ ਆਪਣੇ ਮਕਸਦ ਤੋਂ ਭਟਕ ਗਿਆ ਹੈ | ਰਾਹਗਿਰੀ ਪ੍ਰੋਗਰਾਮ ਹਰਿਆਣਵੀ ਗਾਣਿਆਂ ਦੀ ਧੁਨ 'ਤੇ ਠੁਮਕਿਆਂ ਤੱਕ ਸੀਮਤ ਹੋ ਕੇ ਰਹਿ ਗਿਆ ਹੈ | ਬੀਤੇ ਇਕ ਸਾਲ ਵਿਚ ਆਮ ਲੋਕਾਂ ਨੂੰ ਇਸ ਪ੍ਰੋਗਰਾਮ ਨਾਲ ਜੋੜਨ ਵਿਚ ਪੁਲਿਸ ਵਿਭਾਗ ਅਸਫ਼ਲ ਨਜ਼ਰ ਆ ਰਿਹਾ ਹੈ | ਬੀਤੇ ਸਾਲ ਸ਼ੁਰੂ ਕੀਤੇ ਗਏ ਇਸ ਪ੍ਰੋਗਰਾਮ ਦੇ ਸ਼ੁਰੂ ਵਿਚ ਮੁੱਖ ਮੰਤਰੀ ਮਨੋਹਰ ਲਾਲ ਨੇ ਨਿੱਜੀ ਰੂਪ 'ਚ ਰੁਚੀ ਲੈਂਦੇ ਹੋਏ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਕਰਵਾਏ ਗਏ ਰਾਹਗਿਰੀ ਪ੍ਰੋਗਰਾਮਾਂ ਵਿਚ ਸ਼ਿਰਕਤ ਕੀਤੀ ਸੀ | ਮੁੱਖ ਮੰਤਰੀ ਦੀ ਹਾਜ਼ਰੀ ਵਿਚ ਇਨ੍ਹਾਂ ਪ੍ਰੋਗਰਾਮਾਂ ਵਿਚ ਖ਼ੂਬ ਭੀੜ ਵੀ ਜੁਟੀ ਸੀ, ਪਰ ਹੁਣ ਰਾਜਨੀਤਕ ਆਗੂਆਂ ਦੇ ਨਾਲ-ਨਾਲ ਆਮ ਲੋਕਾਂ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਵਿਚ ਵੀ ਰਾਹਗਿਰੀ ਪ੍ਰੋਗਰਾਮਾਂ ਪ੍ਰਤੀ ਬੇਰੁਖ਼ੀ ਆ ਗਈ ਹੈ | ਹਰਿਆਣਾ ਸਰਕਾਰ ਦੀ ਰਾਹਗਿਰੀ ਦੇ ਪ੍ਰੋਗਰਾਮਾਂ ਰਾਹੀਂ ਪੁਲਿਸ ਤੇ ਪਬਲਿਕ ਦੇ ਵਿਚਕਾਰ ਨੇੜਲੇ ਸੰਬੰਧ ਬਣਾਉਣ ਦੀ ਇੱਛਾ ਸੀ, ਪਰ ਇਕ ਸਾਲ ਤੋਂ ਜ਼ਿਆਦਾ ਸਮਾਂ ਬੀਤ ਜਾਣ ਤੋਂ ਬਾਅਦ ਹਾਲਤ ਇਹ ਹੈ ਕਿ ਇਨ੍ਹਾਂ ਪ੍ਰੋਗਰਾਮਾਂ ਨਾਲ ਆਮ ਲੋਕ ਤਾਂ ਜੁੜੇ ਨਹੀਂ ਅਤੇ ਜ਼ਿਲਿ੍ਹਆਂ ਵਿਚ ਸੀਨੀਅਰ ਅਧਿਕਾਰੀਆਂ ਨੇ ਇਸ ਪ੍ਰੋਗਰਾਮ ਵਿਚ ਜਾਣਾ ਹੀ ਛੱਡ ਦਿੱਤਾ | ਰਾਜ ਸਰਕਾਰ ਦੁਆਰਾ ਛੇੜੀ ਇਸ ਮੁਹਿੰਮ ਦੇ ਤਹਿਤ ਅੱਜ ਸਿਰਸਾ ਵਿਚ ਰਾਹਗਿਰੀ' ਪ੍ਰੋਗਰਾਮ ਸ਼ਹਿਰ ਦੇ ਵਿਚਕਾਰ ਪੈਂਦੇ ਚੌਧਰੀ ਦੇਵੀਲਾਲ ਟਾਊਨ ਪਾਰਕ ਵਿਚ ਕੀਤਾ ਗਿਆ, ਜਿਸ ਵਿਚ ਆਮ ਲੋਕਾਂ ਦੀ ਭਾਗੀਦਾਰੀ ਜਿੱਥੇ ਨਾ ਦੇ ਬਰਾਬਰ ਰਹੀ ਉਥੇ ਹੀ ਸਿਵਲ ਪ੍ਰਸ਼ਾਸਨ ਦੇ ਨਾਲ-ਨਾਲ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀ ਵੀ ਨਹੀਂ ਪੁੱਜੇ | ਇਸ ਪ੍ਰੋਗਰਾਮ ਦੇ ਪ੍ਰਬੰਧ ਦਾ ਭਾਰ ਇਕਮਾਤਰ ਡੀ.ਐੱਸ.ਪੀ. 'ਤੇ ਛੱਡ ਕੇ ਫ਼ਰਜ਼ ਪੂਰਤੀ ਕਰ ਦਿੱਤੀ ਗਈ | ਰਾਹਗਿਰੀ ਪ੍ਰੋਗਰਾਮ ਪ੍ਰਤੀ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਬੇਰੁਖ਼ੀ ਦੇ ਕਾਰਨ ਆਮ ਲੋਕਾਂ ਨੂੰ ਪੁਲਿਸ ਦੇ ਕਰੀਬ ਲਿਆਉਣ ਦਾ ਰਾਜ ਸਰਕਾਰ ਦਾ ਮਨਸੂਬਾ ਪੂਰਾ ਹੁੰਦਾ ਨਜ਼ਰ ਨਹੀਂ ਆ ਰਿਹਾ | ਪੁਲਿਸ ਵਿਭਾਗ ਸ਼ਹਿਰ ਦੀ ਕੁੱਝ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੂੰ ਸ਼ਾਮਿਲ ਕਰਕੇ ਪ੍ਰੋਗਰਾਮ ਕਰਵਾਉਣ ਦੀ ਖਾਨਾਪੂਰਤੀ ਕਰ ਰਿਹਾ ਹੈ |
ਇਸ ਪ੍ਰੋਗਰਾਮ ਵਿਚ ਪੁੱਜੇ ਪੁਲਿਸ ਵਿਭਾਗ ਦੇ ਕਰਮਚਾਰੀਆਂ ਨੇ ਹਰਿਆਣਵੀ ਗਾਣਿਆਂ 'ਤੇ ਖ਼ੂਬ ਠੁਮਕੇ ਲਾਏ ਅਤੇ ਨੱਚਦੇ ਰਹੇ | ਰਾਹਗਿਰੀ ਪ੍ਰੋਗਰਾਮ ਦੇ ਪ੍ਰਤੀ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਬੇਰੁਖ਼ੀ ਨੂੰ ਲੈ ਕੇ ਜਦੋਂ ਪ੍ਰੋਗਰਾਮ ਦੇ ਇੰਚਾਰਜ ਅਧਿਕਾਰੀ ਡੀ.ਐੱਸ.ਪੀ. ਰਾਜੇਸ਼ ਚੇਚੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਜ਼ਿੰਮੇਵਾਰੀ ਦੇ ਨਾਤੇ ਡਿਪਟੀ ਕਮਿਸ਼ਨਰ ਦੇ ਸਿਰਸਾ 'ਚ ਨਾ ਹੋਣ 'ਤੇ ਉਨ੍ਹਾਂ ਦੇ ਪੀ. ਏ. ਨੂੰ ਰਾਹਗਿਰੀ ਪ੍ਰੋਗਰਾਮ ਵਿਚ ਸੱਦਾ ਦਿੱਤਾ ਗਿਆ ਸੀ, ਇਸ ਦੇ ਬਾਵਜੂਦ ਅਧਿਕਾਰੀ ਸ਼ਿਰਕਤ ਨਾ ਕਰਨਾ ਸੋਚਣ ਵਾਲੀ ਗੱਲ ਹੈ |

39 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਗਿ੍ਫ਼ਤਾਰ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)-ਲੁਧਿਆਣਾ ਪੁਲਿਸ ਵਲੋਂ ਦੋ ਵਿਅਕਤੀਆਂ ਤੋਂ 39 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਣ 'ਤੇ ਗਿ੍ਫ਼ਤਾਰ ਕਰਕੇ ਐਕਸਾਈਜ਼ ਐਕਟ ਦੀ ਧਾਰਾ 61/1/14 ਅਧੀਨ ਕੇਸ ਦਰਜ ਕਰ ਲਿਆ ਹੈ | ਐਾਟੀਨਾਰਕੋਟਿਕ ਸੈੱਲ ਦੇ ਹੌਲਦਾਰ ਜਸਵੀਰ ਸਿੰਘ ਨੇ ...

ਪੂਰੀ ਖ਼ਬਰ »

ਕੇਂਦਰੀ ਉਦਯੋਗ ਤੇ ਵਣਜ ਮੰਤਰੀ ਨਾਲ ਵੱਖ-ਵੱਖ ਸਨਅਤੀ ਜਥੇਬੰਦੀਆਂ ਦੇ ਆਗੂਆਂ ਵਲੋਂ ਮੀਟਿੰਗ

ਲੁਧਿਆਣਾ, 23 ਜੂਨ (ਪੁਨੀਤ ਬਾਵਾ)-ਪੰਜਾਬ ਦੀਆਂ ਵੱਖ-ਵੱਖ ਸਨਅਤੀ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰੀ ਉਦਯੋਗ ਤੇ ਵਣਜ ਮੰਤਰੀ ਸੋਮ ਪ੍ਰਕਾਸ਼ ਦੇ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪੰਜਾਬ ਦੇ ਸਨਅਤਕਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਤੋਂ ਜਾਣੂ ...

ਪੂਰੀ ਖ਼ਬਰ »

ਭਵਨ ਲਈ ਜ਼ਮੀਨ ਮਿਲਣ 'ਤੇ ਅਗਰਵਾਲ ਸਮਾਜ ਦੇ ਨੁਮਾਇੰਦਿਆਂ ਵਲੋਂ ਮੇਅਰ ਦਾ ਧੰਨਵਾਦ

ਜਗਾਧਰੀ, 23 ਜੂਨ (ਜਗਜੀਤ ਸਿੰਘ)- ਬਾਢੀ ਮਾਜਰਾ ਵਿਖੇ ਅੱਗਰਵਾਲ ਭਵਨ ਬਣਾਉਣ ਲਈ ਦੋ ਏਕੜ ਜ਼ਮੀਨ ਦੇਣ ਦਾ ਮਤਾ ਪਾਸ ਕਰਵਾਉਣ ਬਦਲੇ ਅੱਗਰਵਾਲ ਵੈਸ਼ ਸਮਾਜ ਦੇ ਨੁਮਾਇੰਦਿਆਂ ਵਲੋਂ ਮੇਅਰ ਮਦਨ ਚੌਹਾਨ ਦਾ ਧੰਨਵਾਦ ਕੀਤਾ ਗਿਆ | ਜ਼ਮੀਨ ਮਿਲਣ 'ਤੇ ਸਮਾਜ ਦੇ ਲੋਕਾਂ ਅੰਦਰ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬਲਿਦਾਨ ਦਿਵਸ ਮੌਕੇ ਵਰਕਰਾਂ ਨੂੰ ਕੀਤਾ ਸੰਬੋਧਨ

ਜਗਾਧਰੀ, 23 ਜੂਨ (ਜਗਜੀਤ ਸਿੰਘ)- ਅੰਬਾਲਾ ਦੇ ਸਾਂਸਦ ਤੇ ਕੇਂਦਰੀ ਜਲ ਸ਼ਕਤੀ ਅਤੇ ਸਮਾਜਿਕ ਨਿਆਂ ਰਾਜ ਮੰਤਰੀ ਰਤਨ ਲਾਲ ਕਟਾਰੀਆ ਵਲੋਂ ਸਰਸਵਤੀ ਨਗਰ, ਤਲਾਕੌਰ, ਨਗਲਾ ਜਾਗੀਰ, ਬਿਲਾਸਪੁਰ ਤੇ ਸਢੌਰਾ ਵਿਖੇ ਪਾਰਟੀ ਵਰਕਰਾਂ ਨੂੰ ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ ...

ਪੂਰੀ ਖ਼ਬਰ »

ਬੱਚਿਆਂ ਲਈ ਸਨਮਾਨ ਸਮਾਰੋਹ ਕਰਵਾਇਆ

ਜਗਾਧਰੀ, 23 ਜੂਨ (ਜਗਜੀਤ ਸਿੰਘ)- ਕੋਸ਼ਿਸ਼ ਸੇਵਾ ਸੰਗਠਨ ਵਲੋਂ ਬਾਲਕੁੰਜ ਛਛਰੌਲੀ ਵਿਖੇ ਬੱਚਿਆਂ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਤਿੰਨ ਬੱਚਿਆਂ ਦਾ ਜਨਮ ਦਿਨ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰੋਗਰਾਮ ਦੌਰਾਨ ਬੱਚਿਆਂ ਲਈ ਕੇਕ ਤੇ ਹੋਰ ਖਾਣ-ਪੀਣ ਦਾ ...

ਪੂਰੀ ਖ਼ਬਰ »

ਗ਼ੈਰ-ਕਾਨੂੰਨੀ ਪਿਸਤੌਲ ਤੇ ਜ਼ਿੰਦਾ ਕਾਰਤੂਸ ਸਮੇਤ ਗਿ੍ਫ਼ਤਾਰ

ਸਿਰਸਾ, 23 ਜੂਨ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਸਿਰਸਾ ਦੀ ਥਾਣਾ ਸਦਰ ਡੱਬਵਾਲੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 315 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇਕ ਜ਼ਿੰਦਾ ਕਾਰਤੂਸ ਸਮੇਤ ਪਿੰਡ ਗੰਗਾ ਤੋਂ ਗਿ੍ਫ਼ਤਾਰ ਕੀਤਾ ਹੈ | ਫੜੇ ਗਏ ਵਿਅਕਤੀ ਦੀ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆ ਕੇ ਔਰਤ ਦੀ ਮੌਤ

ਟੋਹਾਣਾ, 23 ਜੂਨ (ਗੁਰਦੀਪ ਸਿੰਘ ਭੱਟੀ)- ਜਾਖਲ-ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ-2 'ਤੇ ਸਵੇਰੇ 7:30 ਤੇ ਫਿਰੋਜ਼ੁਪਰ-ਛਿੰਦਵਾੜਾਂ ਰੇਲ ਗੱਡੀ ਰੁਕਣ ਤੋਂ ਕੁਝ ਸੈਕਿੰਡ ਪਹਿਲਾਂ ਇਕ ਔਰਤ ਚਲਦੀ ਗੱਡੀ ਵਿੱਚੋਂ ਡਿੱਗ ਪੈਣ ਤੇ ਹੇਲ ਹੇਠ ਆਕੇ ਮਾਰੀ ਗਈ | ਮਿ੍ਤਕ ਔਰਤ ਦੀ ...

ਪੂਰੀ ਖ਼ਬਰ »

ਅੰਨ੍ਹੇ ਕਤਲ 'ਚ ਕਿਸਾਨ ਦਾ ਛੋਟਾ ਭਰਾ ਕਰਤਾਰ ਨਾਮਜ਼ਦ

ਟੋਹਾਣਾ, 23 ਜੂਨ (ਗੁਰਦੀਪ ਸਿੰਘ ਭੱਟੀ)- ਜਿਲ੍ਹੇ ਦੀ ਸੀਮਾ 'ਤੇ ਪੈਂਦੇ ਪਿੰਡ ਚੂਲੀ ਬਾਗੜੀਆਨ ਦੇ ਖੇਤਾਂ ਵਿਚ ਸੁੱਤੇ ਪਏ ਕਿਸਾਨ ਸੁਭਾਸ਼ ਦਾ ਕਹੀ ਮਾਰ ਕੇ ਕਤਲ ਕਰਨ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਆਦਮਪੁਰ ਪੁਲਿਸ ਨੇ ਮਿ੍ਤਕ ਦੇ ਛੋਟੇ ਭਰਾ ਕਰਤਾਰ ਨੂੰ ੂ ਕਤਲ ਲਈ ...

ਪੂਰੀ ਖ਼ਬਰ »

ਗੁਰੂ ਬ੍ਰਹਮਾਨੰਦ ਬਹੁ-ਤਕਨੀਕੀ ਸੰਸਥਾ ਦਾ ਵੱਖ-ਵੱਖ ਕੰਪਨੀਆਂ ਵਲੋਂ ਦੌਰਾ

ਨੀਲੋਖੇੜੀ, 23 ਜੂਨ (ਅਹੂਜਾ)- ਗੁਰੂ ਬ੍ਰਹਮਾਨੰਦ ਬਹੁ-ਤਕਨੀਕੀ ਸੰਸਥਾ ਦੇ ਵਿਦਿਆਰਥੀਆਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਦੇ ਉਦੇਸ਼ ਤਹਿਤ ਵੱਖ-ਵੱਖ ਕੰਪਨੀਆਂ ਵਲੋਂ ਸੰਸਥਾ ਦਾ ਦੌਰਾ ਕੀਤਾ ਗਿਆ ਅਤੇ ਆਖ਼ਰੀ ਸਾਲ ਦੇ ਕਈ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ ਕੀਤੀ ਗਈ | ਇਸ ...

ਪੂਰੀ ਖ਼ਬਰ »

ਬੱਸ ਤੇ ਕੰਟੇਨਰ ਦੀ ਟੱਕਰ ਦੌਰਾਨ ਬੱਸ ਦਾ ਡਰਾਈਵਰ ਤੇ ਸਹਾਇਕ ਜ਼ਖ਼ਮੀ

ਨੀਲੋਖੇੜੀ, 23 ਜੂਨ (ਅਹੂਜਾ)-ਇਕ ਵੋਲਵੋ ਬੱਸ ਅਤੇ ਕੰਟੇਨਰ ਵਿਚਕਾਰ ਹੋਈ ਟੱਕਰ ਦੌਰਾਨ ਵੋਲਵੋ ਬੱਸ ਦਾ ਡਰਾਈਵਰ ਤੇ ਸਹਾਇਕ ਜ਼ਖ਼ਮੀ ਹੋ ਗਏ | ਹਾਦਸੇ ਉਪਰੰਤ ਜ਼ਖ਼ਮੀਆਂ ਨੂੰ ਇਲਾਜ ਲਈ ਕੁਰਕੂਸ਼ੇਤਰ ਦੇ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਅ | ਹਾਦਸੇ ਦੌਰਾਨ ਬੱਸ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਕੁਰੂਕਸ਼ੇਤਰ 'ਚ ਿਲੰਗ ਅਨੁਪਾਤ ਦੀ ਦਰ 952 ਤੱਕ ਪਹੁੰਚਾਉਣ ਲਈ 120 ਲੋਕਾਂ ਨੂੰ ਭੇਜਿਆ ਜੇਲ੍ਹ

ਸ਼ਾਹਬਾਦ ਮਾਰਕੰਡਾ 23 ਜੂਨ (ਅਵਤਾਰ ਸਿੰਘ)- ਡਿਪਟੀ ਕਮਿਸ਼ਨਰ ਡਾ. ਐੱਸ. ਐੱਸ. ਫੂਲਿਆ ਨੇ ਕਿਹਾ ਕਿ ਜ਼ਿਲ੍ਹਾ ਕੁਰੂਕਸ਼ੇਤਰ ਅੰਦਰ ਿਲੰਗ ਅਨੁਪਾਤ ਦੀ ਦਰ 952 ਤੱਕ ਪਹੁੰਚਾਉਣ ਲਈ ਹੁਣ ਤੱਕ 120 ਲੋਕਾਂ ਨੂੰ ਜੇਲ੍ਹ ਭੇਜਿਆ ਜਾ ਚੁੱਕਾ ਹੈ, ਜਦਕਿ ਇਸ ਸਬੰਧੀ ਕੱੁਲ 36 ਮਾਮਲੇ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਦੀ ਬੈਠਕ ਹੋਈ

ਜਗਾਧਰੀ, 23 ਜੂਨ (ਜਗਜੀਤ ਸਿੰਘ)- ਭਾਜਪਾ ਯੁਵਾ ਮੋਰਚਾ ਦੀ ਬੈਠਕ ਜਗਾਧਰੀ ਰੈਸਟ ਹਾਊਸ ਵਿਖੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਗੁੱਜਰ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਦੀ ਸ਼ੁਰੂਆਤ ਸ਼ਿਆਮਾ ਪ੍ਰਸਾਦ ਮੁਖਰਜ਼ੀ ਦੀ ਤਸਵੀਰ 'ਤੇ ਹਾਰ ਚੜ੍ਹਾ ਕੇ ਕੀਤੀ ਗਈ | ਇਸ ...

ਪੂਰੀ ਖ਼ਬਰ »

ਫ਼ਸਲਾਂ ਦੇ ਮੁੱਲ ਤੈਅ ਕਰਨ ਸਬੰਧੀ ਅਗਵਾਂਹਵਧੂ ਕਿਸਾਨ 'ਕਰਨ ਸੀਕਰੀ' ਨੇ ਦਿੱਤੇ ਸੁਝਾਅ

ਸ਼ਾਹਬਾਦ ਮਾਰਕੰਡਾ, 23 ਜੂਨ (ਅਵਤਾਰ ਸਿੰਘ)- ਸ਼ਾਹਬਾਦ ਦੇ ਪਿੰਡ ਡੰਗਾਲੀ ਦੇ ਨੈਸ਼ਨਲ ਐਵਾਰਡ ਜੇਤੂ ਨੌਜਵਾਨ ਕਿਸਾਨ ਕਰਨ ਸੀਕਰੀ ਨੇ ਕਿਹਾ ਹੈ ਕਿ ਹਾੜੀ ਦੀਆਂ ਫ਼ਸਲਾਂ ਵਿਚ ਕਣਕ ਹੇਠ ਰਕਬੇ ਅਤੇ ਪੈਦਾਵਾਰ ਵਿਚ ਵਾਧੇ ਦੀ ਲੋੜ ਹੈ, ਪਰ ਕਿਸਾਨਾਂ ਨੂੰ ਰਿਵਾਇਤੀ ਵਰਮੀ ...

ਪੂਰੀ ਖ਼ਬਰ »

ਦੇਸ਼ ਤੇ ਸੂਬੇ ਅੰਦਰ ਸਿਹਤ ਸੇਵਾਵਾਂ ਨੇ ਖੋਲ੍ਹੀ ਵਿਕਾਸ ਦੇ ਦਾਅਵਿਆਂ ਦੀ ਪੋਲ-ਢੀਂਡਸਾ

ਨਰਾਇਣਗੜ੍ਹ, 23 ਜੂਨ (ਪੀ ਸਿੰਘ)- ਕਾਂਗਰਸੀ ਆਗੂ ਤੇ ਐਡਵੋਕੇਟ ਧਰਮਬੀਰ ਢੀਂਡਸਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਤੇ ਸੂਬੇ ਅੰਦਰ ਸਿਹਤ ਸੇਵਾਵਾਂ 'ਚ ਆਈ ਗਿਰਾਵਟ ਨੇ ਸਰਕਾਰ ਦੇ ਵਿਕਾਸ ਤੇ ਲੋਕ-ਭਲਾਈ ਦੇ ਦਾਅਵਿਆਂ ਦੀ ਪੋਲ ਖੋਲ੍ਹਣ ਦਾ ਕੰਮ ਕੀਤਾ ਹੈ ...

ਪੂਰੀ ਖ਼ਬਰ »

ਰਾਹਗਿਰੀ ਦਿਵਸ ਪ੍ਰੋਗਰਾਮ ਕਰਵਾਇਆ

ਜਗਾਧਰੀ, 23 ਜੂਨ (ਜਗਜੀਤ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਤੇ ਆਮ ਲੋਕਾਂ ਨਾਲ ਮਿਲ ਕੇ ਝੰਡਾ ਚੌਕ ਜਗਾਧਰੀ ਵਿਖੇ ਰਾਹਗਿਰੀ ਦਿਵਸ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਹਰਿਆਣਾ ਵਿਧਾਨ ਸਭਾ ਸਪੀਕਰ ਕੰਵਰਪਾਲ ਗੁੱਜਰ ਨੇ ਹਾਜ਼ਰੀ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਦੇ ਵਿਰੋਧ 'ਚ ਪੱਕੇ ਮੋਰਚੇ ਦੌਰਾਨ ਭਰਵਾਂ ਰੋਸ ਪ੍ਰਦਰਸ਼ਨ

ਕਾਹਨਪੁਰ ਖੂਹੀ, 23 ਜੂਨ (ਗੁਰਬੀਰ ਸਿੰਘ ਵਾਲੀਆ)-ਨੂਰਪੁਰ ਬੇਦੀ ਇਲਾਕਾ ਸੰਘਰਸ਼ ਕਮੇਟੀ ਵਲੋਂ ਇਲਾਕੇ ਦੀਆਂ ਟੁੱਟੀਆਂ ਸੜਕਾਂ ਦੇ ਵਿਰੁੱਧ 'ਚ ਸ਼ੁਰੂ ਕੀਤਾ ਗਿਆ ਪੱਕਾ ਮੋਰਚਾ ਅੱਜ ਉਸ ਵੇਲੇ ਭਰਵੇਂ ਰੋਸ ਪ੍ਰਦਰਸ਼ਨ ਦਾ ਰੂਪ ਧਾਰਨ ਕਰ ਗਿਆ ਜਦੋਂ ਇਸ 'ਚ ਇਲਾਕੇ ਦੇ ...

ਪੂਰੀ ਖ਼ਬਰ »

ਟੈਕਸੀ ਚਾਲਕਾਂ ਨੇ ਦਿੱਲੀ ਪੁਲਿਸ ਦਾ ਫੂਕਿਆ ਪੁਤਲਾ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)-ਪੰਜਾਬ ਟੈਕਸੀ ਉਪਰੇਟਰ ਯੂਨੀਅਨ ਰੂਪਨਗਰ ਦੇ ਚੀਫ਼ ਅਡਵਾਈਜ਼ਰ ਰਜਿੰਦਰ ਸਿੰਘ ਪਰਮਾਰ ਦੀ ਪ੍ਰਧਾਨਗੀ ਹੇਠ ਅੱਜ ਟੈਕਸੀ ਚਾਲਕਾਂ ਨੇ ਦਿੱਲੀ ਪੁਲਿਸ ਦਾ ਪੁਤਲਾ ਫੂਕਿਆ ਅਤੇ ਦਿੱਲੀ ਪੁਲਿਸ ਦੀ ਨਿੰਦਾ ਕੀਤੀ ਕਿ ਉਨ੍ਹਾਂ ਨੇ ਸਿੱਖ ...

ਪੂਰੀ ਖ਼ਬਰ »

ਸਰਸਾ ਨੰਗਲ 'ਚ ਟੋਭੇ ਦੀ 13 ਕਨਾਲ ਜ਼ਮੀਨ ਛੁਡਾਉਣ ਲਈ ਅਧਿਕਾਰੀ ਨੂੰ ਸ਼ਿਕਾਇਤ

ਭਰਤਗੜ੍ਹ, 23 ਜੂਨ (ਜਸਬੀਰ ਸਿੰਘ ਬਾਵਾ)-ਸਰਸਾ ਨੰਗਲ ਦੇ ਵਸਨੀਕ ਸੁੱਚਾ ਸਿੰਘ ਪੁੱਤਰ ਪ੍ਰੀਤਮ ਸਿੰਘ ਨੇ ਪ੍ਰੈੱਸ ਨੋਟ ਰਾਹੀਂ ਦੱਸਿਆ ਕਿ ਗ੍ਰਾਮ ਪੰਚਾਇਤ ਦੀ ਖ਼ਸਰਾ ਨੰ: 74, ਹੱਦਬਸਤ ਨੰ: 335 'ਤੇ ਕਰੀਬ 13 ਕਨਾਲ ਜ਼ਮੀਨ, ਜੋ ਕਿ ਟੋਭਾ ਬਣਾਉਣ ਦੇ ਮੰਤਵ ਲਈ ਰੱਖੀ ਗਈ ਸੀ, ਇਸ ...

ਪੂਰੀ ਖ਼ਬਰ »

ਸ਼ਰਧਾਲੂਆਂ ਦੀ ਮਿੰਨੀ ਬੱਸ ਬੇਕਾਬੂ ਹੋ ਕੇ ਪਲਟੀ, ਇੱਕ ਦੀ ਮੌਤ ਕਈ ਜ਼ਖ਼ਮੀ

ਕੀਰਤਪੁਰ ਸਾਹਿਬ, 22 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਅੱਜ ਸਵੇਰੇ ਉੱਪਰ ਭਾਰਤ ਦੀ ਪ੍ਰਸਿੱਧ ਦਰਗਾਹ ਸਾਈਾ ਪੀਰ ਬਾਬਾ ਬੁੱਢਣ ਸ਼ਾਹ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੀ ਸ਼ਰਧਾਲੂਆਂ ਨਾਲ ਭਰੀ ਮਿੰਨੀ ਬੱਸ ਸੰਤੁਲਨ ਵਿਗੜਨ ਕਾਰਨ ਪਲਟ ਗਈ | ਇਸ ਹਾਦਸੇ ਵਿਚ ਇੱਕ ...

ਪੂਰੀ ਖ਼ਬਰ »

ਸਤਲੁਜ ਦਰਿਆ ਵਿਚ ਹੜ੍ਹੀਆਂ ਮੱਝਾਂ ਨੂੰ ਬਾਹਰ ਕੱਢਣ ਵਿਚ ਪ੍ਰਸ਼ਾਸਨ ਫ਼ੇਲ੍ਹ

ਢੇਰ, 23 ਜੂਨ (ਸ਼ਿਵ ਕੁਮਾਰ ਕਾਲੀਆ)-ਬੀਤੇ ਦਿਨੀਂ ਪਿੰਡ ਕਲਿਤਰਾਂ ਵਿਖੇ ਸਤਲੁਜ ਦਰਿਆ ਵਿਖੇ ਵਾਪਰੇ ਹਾਦਸੇ ਦੌਰਾਨ ਜਿਸ ਵਿਚ ਗੁੱਜਰ ਬਰਾਦਰੀ ਦੇ ਪਰਿਵਾਰਾਂ ਦੀਆਂ 81 ਮੱਝਾਂ ਪਾਣੀ ਦੇ ਤੇਜ਼ ਵਹਾਅ ਨਾਲ ਡੁੱਬ ਕੇ ਦਮ ਤੋੜ ਗਈਆਂ ਸਨ | ਹੁਣ ਉਨ੍ਹਾਂ ਮੱਝਾਂ ਦੇ ਮਿ੍ਤਕ ...

ਪੂਰੀ ਖ਼ਬਰ »

ਚੋਰੀ ਤੇ ਲੁੱਟ ਖੋਹ ਕਰਨ ਵਾਲੇ ਦੋ ਨੌਜਵਾਨ ਸਿਟੀ ਪੁਲਿਸ ਵਲੋਂ ਕਾਬੂ

ਰੂਪਨਗਰ, 23 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਸ਼ਹਿਰ ਵਿਚ ਚੋਰੀ ਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ ਸਿਟੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਗਿ੍ਫ਼ਤਾਰ ਕੀਤਾ ਗਿਆ ਹੈ | ਗਿ੍ਫ਼ਤਾਰ ਕੀਤੇ ਨੌਜਵਾਨਾਂ ਤੋਂ ਵੱਖ-ਵੱਖ ...

ਪੂਰੀ ਖ਼ਬਰ »

ਭਾਖੜਾ ਨਹਿਰ 'ਚ ਡਿਗੇ ਕਾਰ ਸਵਾਰ ਨੌਜਵਾਨਾਂ ਦੇ ਪਰਿਵਾਰਾਂ ਤੇ ਇਲਾਕਾ ਨਿਵਾਸੀਆਂ ਨੇ ਗੰਗੂਵਾਲ ਮੋੜ ਵਿਖੇ ਲਗਾਇਆ ਜਾਮ

ਸ੍ਰੀ ਅਨੰਦਪੁਰ ਸਾਹਿਬ, 23 ਜੂਨ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਬੀਤੀ ਦੇਰ ਰਾਤ ਗੰਗੂਵਾਲ ਪਾਵਰ ਹਾਊਸ ਨੇੜੇ ਭਾਖੜਾ ਨਹਿਰ 'ਚ ਕਾਰ ਸਮੇਤ ਡਿੱਗੇ ਚਾਰ ਨੌਜਵਾਨਾਂ ਦੇ ਪਰਿਵਾਰਾਂ ਮੈਂਬਰਾਂ ਤੇ ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਦੇ ਰੋਸ ...

ਪੂਰੀ ਖ਼ਬਰ »

ਆਲ ਇੰਡੀਆ ਫਾਰਵਰਡ ਬਲਾਕ ਦਾ 80ਵਾਂ ਸਥਾਪਨਾ ਦਿਵਸ ਮਨਾਇਆ

ਰੂਪਨਗਰ, 23 ਜੂਨ (ਸਟਾਫ ਰਿਪੋਰਟਰ)-ਭਾਰਤ ਮਾਤਾ ਦੇ ਮਹਾਨ ਸਪੂਤ ਨੇਤਾ ਸੁਭਾਸ਼ ਚੰਦਰ ਬੋਸ ਦੁਆਰਾ ਸਥਾਪਤ ਪਾਰਟੀ ਦਾ 80ਵਾਂ ਸਥਾਪਨਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਪਾਰਟੀ ਦੇ ਕੌਮੀ ਸਕੱਤਰ ਵੀ.ਪੀ. ਸੈਣੀ ਦੀ ਅਗਵਾਈ 'ਚ ਨੇਤਾ ਜੀ ਮਾਡਲ ਸਕੂਲ ਦੇ ਪੁਰਾਣੇ ਕੰਪਲੈਕਸ 'ਚ ...

ਪੂਰੀ ਖ਼ਬਰ »

ਆਸਥਾ ਬਿਊਟੀ ਕਲੀਨਿਕ ਵਲੋਂ ਸਕਿਨ ਸਬੰਧੀ ਦੂਜਾ ਮੁਫ਼ਤ ਜਾਂਚ ਕੈਂਪ 25 ਨੂੰ

ਲੁਧਿਆਣਾ, 23 ਜੂਨ (ਸਲੇਮਪੁਰੀ)- ਉੱਤਰੀ ਭਾਰਤ ਦਾ ਪ੍ਰਸਿੱਧ ਆਸਥਾ ਬਿਊਟੀ ਕਲੀਨਿਕ ਗੂਗਲ 'ਤੇ ਲੋਕਾਂ ਵਲੋਂ ਸਕਿਨ ਅਤੇ ਵਾਲਾਂ ਸਬੰਧੀ ਖੋਜ (ਸਰਚ) ਕੀਤਾ ਜਾਣ ਵਾਲਾ ਸਭ ਤੋਂ ਵੱਧ ਪਸੰਦੀਦਾ ਕਲੀਨਿਕ ਬਣ ਗਿਆ ਹੈ | ਲੋਕ ਆਪਣੀ ਸਕਿਨ ਸਬੰਧੀ ਹਰ ਸਮੱਸਿਆਵਾਂ ਜਿਵੇਂ ਅਣਚਾਹੇ ...

ਪੂਰੀ ਖ਼ਬਰ »

ਮੈਂਬਰਸ਼ਿਪ ਮੁਹਿੰਮ ਸਬੰਧੀ ਭਾਜਪਾ ਦੇ ਕੌਮੀ ਉਪ ਪ੍ਰਧਾਨ ਤੇ ਮੈਂਬਰਸ਼ਿਪ ਮੁਹਿੰਮ ਦੇ ਸਹਿ ਇੰਚਾਰਜ ਗੌਤਮ ਵਲੋਂ ਸੂਬੇ ਦੇ ਆਗੂਆਂ ਨਾਲ ਮੀਟਿੰਗ

ਲੁਧਿਆਣਾ, 23 ਜੂਨ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਅੰਦਰ ਆਉਣ ਵਾਲੀਆਂ ਚੋਣਾਂ ਵਿਚ 51 ਫ਼ੀਸਦੀ ਤੋਂ ਵੱਧ ਵੋਟਾਂ ਪ੍ਰਾਪਤ ਕਰਨ ਦੇ ਮਕਸਦ ਨਾਲ ਪਾਰਟੀ ਸੰਸਥਾਪਕ ਸ਼ਾਮਾ ਪ੍ਰਸ਼ਾਦ ਮੁਖਰਜੀ ਦੇ ਜਨਮ ਦਿਵਸ ਵਾਲੇ ਦਿਨ 6 ਜੁਲਾਈ ਨੂੰ ਦੇਸ਼ ਭਰ ਵਿਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਲਾਭਪਾਤਰੀਆਂ ਨੂੰ ਵੈਰੀਫ਼ਿਕੇਸ਼ਨ ਦੇ ਨਾਂਅ 'ਤੇ ਕਰ ਰਹੀ ਹੈ ਪ੍ਰੇਸ਼ਾਨ-ਯੂਥ ਅਕਾਲੀ ਦਲ

ਲੁਧਿਆਣਾ, 23 ਜੂਨ (ਕਵਿਤਾ ਖੁੱਲਰ)-ਯੂਥ ਅਕਾਲੀ ਦਲ ਨੇ ਆਟਾ-ਦਾਲ ਸਕੀਮ ਦੇ ਲਾਭਪਾਤਰੀਆਂ ਦੀ ਮੁੜ ਜਾਂਚ ਲਈ ਪੰਜਾਬ ਸਰਕਾਰ ਦੇ ਫ਼ੈਸਲੇ ਦੀ ਨਿੰਦਾ ਕੀਤੀ ਹੈ¢ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਤਸਦੀਕ ਪ੍ਰਕਿਰਿਆ ਆਟਾ-ਦਾਲ ਦੀ ...

ਪੂਰੀ ਖ਼ਬਰ »

ਗੁ: ਸ੍ਰੀ ਗੁਰੂ ਅਰਜਨ ਦੇਵ ਸਿੰਘ ਸਭਾ ਵਿਖੇ ਗੁਰਮਤਿ ਸਿਖਲਾਈ ਕੈਂਪ

ਲੁਧਿਆਣਾ, 23 ਜੂਨ (ਕਵਿਤਾ ਖੁੱਲਰ)-ਬੱਚਿਆਂ ਨੂੰ ਸਿੱਖ ਇਤਿਹਾਸ, ਬਾਣੀ ਅਤੇ ਬਾਣੀ ਨਾਲ ਜੋੜਨ ਲਈ ਇਕ ਵਿਸ਼ੇਸ਼ ਗੁਰਮਿਤ ਸਿਖਲਾਈ ਕੈਂਪ ਗੁਰਦਆਰਾ ਸ੍ਰੀ ਗੁਰੂ ਅਰਜਨ ਦੇਵ ਸਿੰਘ ਸਭਾ ਐਚ.ਆਈ.ਜੀ. ਬਲਾਕ ਭਾਈ ਰਣਧੀਰ ਸਿੰਘ ਨਗਰ ਵਿਖੇ ਗੁਰਦਆਰਾ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਰਿਕਾਰਡ ਦੀ ਪੜਤਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਕਰਨਗੇ-ਪਿੰ੍ਰ: ਜਸਵਿੰਦਰ ਸਿੰਘ

ਲੁਧਿਆਣਾ, 23 ਜੂਨ (ਬੀ.ਐਸ.ਬਰਾੜ)-ਮਹਾਂਨਗਰ ਦੀ ਹਦੂਦ ਅੰਦਰ ਚੱਲ ਰਹੇ ਗਰੀਨ ਲੈਂਡ ਸਕੂਲ ਜਲੰਧਰ ਬਾਈਪਾਸ ਵਿਚ ਅੱਗ ਬਝਾਉ ਯੰਤਰ ਅਤੇ ਬਿੰਲਡਿਗ ਦਾ ਨਕਸ਼ਾ ਪਾਸ ਨਾ ਹੋਣ ਦੇ ਸ਼ੱਕ ਹੇਠ ਦੋਰਾਹਾ ਵਿਚ ਪੈਂਦੇ ਪਿੰਡ ਅੜੈਕਾਂ ਦੇ ਸ਼ਿਕਾਇਤਕਰਤਾ ਬਚਿੱਤਰ ਸਿੰਘ ਨੇ ...

ਪੂਰੀ ਖ਼ਬਰ »

ਕਾਰਖਾਨੇਦਾਰਾਂ ਦੀ ਹੁਨਰਮੰਦ ਕਾਮਿਆਂ ਦੀ ਘਾਟ ਪੂਰੀ ਕਰਨ ਲਈ ਰੁਜ਼ਗਾਰ ਮੇਲਾ ਲਗਾਉਣ ਦਾ ਫ਼ੈਸਲਾ

ਲੁਧਿਆਣਾ, 23 ਜੂਨ (ਪੁਨੀਤ ਬਾਵਾ)-ਸਨਅਤਾਂ ਤੇ ਸਨਅਤਕਾਰਾਂ ਦੀ ਤਰੱਕੀ ਦੇ ਲਈ ਵਿਸ਼ੇਸ਼ ਉਪਰਾਲੇ ਕਰਨ ਵਾਲੀ ਪੰਜਾਬ ਦੀ ਸਭ ਤੋਂ ਵੱਡੀ ਸਨਅਤੀ ਜਥੇਬੰਦੀ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਕਾਰਖਾਨੇਦਾਰਾਂ ਦੀ ਹੁਨਰਮੰਦ ਕਾਮਿਆਂ ...

ਪੂਰੀ ਖ਼ਬਰ »

ਪੰਜਾਬ ਦੇ ਪਾਣੀਆਂ ਨੂੰ ਦੂਸ਼ਿਤ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ-ਦਾਖਾ

ਹੰਬੜਾਂ, 23 ਜੂਨ (ਜਗਦੀਸ਼ ਸਿੰਘ ਗਿੱਲ)-ਬੇਟ ਇਲਾਕੇ 'ਚੋਂ ਲੰਘਦੇ ਬੁੱਢੇ ਨਾਲੇ ਦਾ ਦੂਸ਼ਿਤ ਪਾਣੀ, ਜਿਸ ਨਾਲ ਸਮੁੱਚੇ ਇਲਾਕੇ ਦਾ ਪੀਣ ਵਾਲਾ ਪਾਣੀ ਖਰਾਬ ਹੋਣ ਕਾਰਨ ਇਲਾਕੇ ਵਿਚ ਭਿਆਨਕ ਬਿਮਾਰੀਆਂ ਫ਼ੈਲ ਰਹੀਆਂ ਹਨ ਅਤੇ ਜੋ ਸਤਲੁਜ ਦਰਿਆ ਦੇ ਪਾਣੀ ਨੂੰ ਵੀ ਗੰਦਲਾ ਕਰ ...

ਪੂਰੀ ਖ਼ਬਰ »

ਲੜਕੀਆਂ ਹਰ ਖੇਤਰਾਂ 'ਚ ਵੱਡੀਆਂ ਮੱਲਾਂ ਮਾਰ ਰਹੀਆਂ-ਬਾਵਾ

ਲੁਧਿਆਣਾ, 23 ਜੂਨ (ਜੁਗਿੰਦਰ ਸਿੰਘ ਅਰੋੜਾ)-ਲੜਕੀਆਂ ਅੱਜ ਕਿਸੇ ਵੀ ਖੇਤਰ ਵਿਚ ਪਿਛੇ ਨਹੀਂ ਹਨ, ਬਲਕਿ ਖੇਡਾਂ, ਸਿੱਖਿਆ ਤੋਂ ਇਲਾਵਾ ਹਰ ਖੇਤਰਾਂ ਵਿਚ ਨਵੀਆਂ ਪੁਲਾਂਘਾ ਪੁੱਟ ਰਹੀਆਂ ਹਨ | ਇਸ ਪ੍ਰਗਟਾਵਾ ਸ਼ਹਿਰ ਦੇ ਪ੍ਰਸਿੱਧ ਵਪਾਰੀ ਆਗੂ ਅਤੇ ਖਪਤਕਾਰ ਸਭਾ ਦੇ ਪ੍ਰਧਾਨ ...

ਪੂਰੀ ਖ਼ਬਰ »

ਬਿਊਰੋ ਦਫ਼ਤਰ 'ਚ ਰੁਜ਼ਗਾਰ ਮੇਲੇ ਦੌਰਾਨ 37 ਬੇਰੁਜ਼ਗਾਰਾਂ ਨੂੰ ਚੁਣਿਆ

ਲੁਧਿਆਣਾ, 23 ਜੂਨ (ਪੁਨੀਤ ਬਾਵਾ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਵਿਖੇ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਘਰ ਵਿਚ ਇਕ ਨੌਕਰੀ ਦੇਣ ਲਈ ਸ਼ੁਰੂ ਕੀਤੀ ਗਈ 'ਘਰ-ਘਰ ਰੁਜ਼ਗਾਰ ਯੋਜਨਾ' ਤਹਿਤ ਰੁਜ਼ਗਾਰ ਮੇਲਾ ਲਗਾਇਆ ਗਿਆ, ਜਿਸ ਵਿਚ 37 ਬੇਰੁਜ਼ਗਾਰਾਂ ਨੂੰ ...

ਪੂਰੀ ਖ਼ਬਰ »

ਦਿੱਲੀ ਪੁਲਿਸ ਵਲੋਂ ਸਿੱਖ ਪਿਓ-ਪੁੱਤਰ 'ਤੇ ਕੀਤੇ ਤਸ਼ੱਦਦ ਿਖ਼ਲਾਫ਼ ਆਲਮਗੀਰ ਵਿਖੇ ਰੋਸ ਪ੍ਰਦਰਸ਼ਨ

ਆਲਮਗੀਰ, 23 ਜੂਨ (ਜਰਨੈਲ ਸਿੰਘ ਪੱਟੀ)-ਬੀਤੇ ਦਿਨੀ ਦਿੱਲੀ ਵਿਖੇ ਅੰਮਿ੍ਤਧਾਰੀ ਟੈਂਪੂ ਡਰਾਈਵਰ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵਲੋਂ ਕੀਤੀ ਅੰਨ੍ਹੇਵਾਹ ਕੁੱਟਮਾਰ ਅਤੇ ਦਸਤਾਰ ਦੀ ਕੀਤੀ ਬੇਅਦਬੀ ਦੇ ਰੋਸ ਵਜੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ...

ਪੂਰੀ ਖ਼ਬਰ »

ਨਾਬਾਲਗਾ ਨੂੰ ਲੁਕਾ ਕੇ ਰੱਖਣ 'ਤੇ ਕੇਸ ਦਰਜ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਡਵੀਜਨ ਨੰਬਰ-2 ਦੀ ਪੁਲਿਸ ਵਲੋਂ ਮਨਜੀਤ ਸਿੰਘ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਉਸ ਦੀ 15 ਸਾਲਾ ਨਾਬਾਲਗ ਲੜਕੀ ਨੂੰ ਲੁਕਾ ਕੇ ਰੱਖਣ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਡੇਹਲੋਂ ਪੁਲਿਸ ਵਲੋਂ ਨਾਬਾਲਗ ਲੜਕੀ ਭਜਾਉਣ ਵਾਲਾ ਨਿਪਾਲ ਤੋਂ ਕਾਬੂ

ਡੇਹਲੋਂ, 23 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਦੇ ਥਾਣਾ ਡੇਹਲੋਂ ਪੁਲਿਸ ਦੇ ਘੇਰੇ ਅੰਦਰੋਂ ਖੁਸ਼ਕ ਬੰਦਰਗਾਹ ਰੰਗੀਆਂ ਤੋਂ ਪਿਛਲੇ ਦਿਨੀ ਇਕ 28 ਸਾਲਾ ਲੜਕੇ ਵਲੋਂ 12 ਸਾਲਾ ਲੜਕੀ ਨੂੰ ਵਰਗਲਾ ਕੇ ਲੈ ਗਿਆ ਸੀ, ਜਿਸ ਨੂੰ ਲੜਕੇ ਸਮੇਤ 12 ਸਾਲਾ ...

ਪੂਰੀ ਖ਼ਬਰ »

ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)-ਮਾਤਾ ਗੰਗਾ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਸੀ.ਐਮ.ਸੀ. ਚੌਕ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ | ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਕਮਜ਼ੋਰ ਵਿੱਤੀ ਹਾਲਤ ਦਾ ਸਾਹਮਣਾ ਕਰ ਰਹੇ ਨਿਗਮ ਲਈ ਨਵੀਂ ਮੁਸੀਬਤ ਹੋ ਸਕਦੀ ਖੜ੍ਹੀ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਪਿੰਡ ਭੱਟੀਆਂ, ਬੱਲੋਕੇ ਅਤੇ ਜਮਾਲਪੁਰ ਵਿਚ ਸਥਾਪਤ ਕੀਤੇ ਸੀਵਰੇਜ ਟਰੀਟਮੈਂਟ ਪਲਾਂਟ ਦੀ ਕਥਿਤ ਢਿੱਲੀ ਕਾਰਗੁਜ਼ਾਰੀ ਠੀਕ ਨਾ ਹੋਣ ਕਾਰਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਲਗਾਇਆ 30 ਲੱਖ ...

ਪੂਰੀ ਖ਼ਬਰ »

ਭਾਈ ਹਿੰਮਤ ਸਿੰਘ ਨਗਰ ਵਾਸੀਆਾ ਵਲੋਂ ਬੀ.ਡੀ.ਪੀ.ਓ. ਨੂੰ ਮੰਗ-ਪੱਤਰ

ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ)-ਪੰਚਾਇਤੀ ਚੋਣਾਂ ਨੂੰ ਹੋਇਆ 5 ਮਹੀਨੇ ਤੋਂ ਉੱਪਰ ਦਾ ਸਮਾਂ ਲੰਘ ਚੁੱਕਾ ਹੈ, ਪਰ ਭਾਈ ਹਿੰਮਤ ਸਿੰਘ ਨਗਰ ਵਿਕਾਸ ਦੇ ਪੱਖੋਂ ਪਛੜਿਆ ਹੋਇਆ ਹੈ¢ ਇੱਥੇ ਨਵੀਂ ਚੁਣੀ ਪੰਚਾਇਤ ਵਲੋਂ ਕੋਈ ਵੀ ਕੰਮ ਸ਼ੁਰੂ ਨਹੀਂ ਕੀਤਾ ਗਿਆ, ਜਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX