ਤਾਜਾ ਖ਼ਬਰਾਂ


ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  1 day ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  1 day ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  1 day ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  1 day ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਹਾੜ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਡੇਰਾ ਪ੍ਰੇਮੀ ਦੀ ਕੀਤੀ ਗਈ ਹੱਤਿਆ ਨੂੰ ਲੈ ਕੇ ਪੁਲਿਸ ਨੇ ਇਲਾਕੇ ਵਿਚ ਸੁਰੱਖਿਆ ਦੇ ਪ੍ਰਬੰਧ ਮਜ਼ਬੂਤ ਕੀਤੇ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਨਾਭਾ ਜੇਲ੍ਹ ਵਿਚ ਹਵਾਲਾਤੀ ਵਜੋਂ ਬੰਦ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਪ੍ਰਮੁੱਖ ਮੈਂਬਰ ਅਤੇ ਬਰਗਾੜੀ ਬੇਅਦਬੀ ਮਾਮਲੇ ਵਿਚ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਦੀ ਨਾਭਾ ਜੇਲ੍ਹ ਵਿਚ ਹੱਤਿਆ ਕਰ ਦਿੱਤੀ ਗਈ ਸੀ | ਉਸਦੀ ਲਾਸ਼ ਅੱਜ ਕੋਟਕਪੂਰਾ ਵਿਖੇ ਪਹੁੰਚ ਗਈ ਸੀ ਤੇ ਉਸ ਦੇ ਸਸਕਾਰ ਵਿਚ ਸ਼ਾਮਿਲ ਹੋਣ ਲਈ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, ਦੋਦਾ, ਮਲੋਟ ਆਦਿ ਬਲਾਕਾਂ ਤੋਂ ਡੇਰੇ ਨਾਲ ਜੁੜੇ ਪ੍ਰੇਮੀ ਕੋਟਕਪੂਰਾ ਲਈ ਰਵਾਨਾ ਹੋਏ ਸਨ | ਪ੍ਰੰਤੂ ਇਸ ਸਬੰਧ ਵਿਚ ਕਮੇਟੀ ਵਲੋਂ ਉਨ੍ਹਾਂ ਚਿਰ ਅੰਤਿਮ ਸੰਸਕਾਰ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਜਦੋਂ ਤੱਕ ਸਰਕਾਰ ਸਾਹਮਣੇ ਰੱਖੀਆਂ 2 ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ, ਜਿਸ ਮਗਰੋਂ ਤਨਾਅ ਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਦੇ ਪ੍ਰਬੰਧ ਮਜ਼ਬੂਤ ਕਰ ਦਿੱਤੇ ਹਨ | ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ ਰੋਡ ਸਥਿਤ ਨਾਮ ਚਰਚਾ ਘਰ ਵਿਖੇ ਵੀ ਸੁਰੱਖਿਆ ਕਰਮਚਾਰੀ ਲਾਏ ਗਏ ਹਨ | ਇਸੇ ਤਰ੍ਹਾਂ ਮਲੋਟ ਰੋਡ ਬਾਈਪਾਸ, ਕੋਟਕਪੂਰਾ ਰੋਡ ਅਤੇ ਹੋਰ ਮੁੱਖ ਸੜਕਾਂ 'ਤੇ ਪੁਲਿਸ ਵਲੋਂ ਨਾਕਾਬੰਦੀ ਕੀਤੀ ਗਈ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ | ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਨੇ ਗੱਲਬਾਤ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਜਾਵੇ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਇਲਾਕੇ 'ਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ |

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਮਲੋਟ, 23 ਜੂਨ (ਗੁਰਮੀਤ ਸਿੰਘ ਮੱਕੜ)-ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਉਸ ਸਮੇਂ ਸਿੱਖ ਨੂੰ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਪਹਿਨ ਕੇ ਧਰਮ ਤੇ ਰਾਜਨੀਤੀ ਨੂੰ ਇਕੱਠੇ ਕਰਨ ਦਾ ਜੋ ਸਿਧਾਂਤ ਦਿੱਤਾ, ਉਸ 'ਤੇ ਅਜੋਕੇ ਸਮੇਂ ਸਿੱਖ ਕੌਮ ...

ਪੂਰੀ ਖ਼ਬਰ »

ਮੈਡੀ ਲਾਈਫ਼ ਆਯੂਰਵੈਦਿਕ ਵਲੋਂ ਮਰੀਜ਼ਾਂ ਦੀ ਜਾਂਚ ਅੱਜ ਅਤੇ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਮੈਡੀ ਲਾਈਫ਼ ਆਯੂਰਵੈਦਿਕ ਕਲੀਨਿਕ ਅਬੋਹਰ ਬਾਈਪਾਸ ਰੋਡ, ਸਾਹਮਣੇ ਪਟਿਆਲਾ ਦੰਦਾਂ ਦਾ ਹਸਪਤਾਲ ਮਾਨਸਾ ਕਾਲੋਨੀ ਨੇੜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ 24 ਅਤੇ 25 ਜੂਨ (ਸੋਮਵਾਰ ਤੇ ਮੰਗਲਵਾਰ) ਨੂੰ ...

ਪੂਰੀ ਖ਼ਬਰ »

ਦੋ ਲੜਦੇ ਢੱਠਿਆਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

ਰੁਪਾਣਾ, 23 ਜੂਨ (ਜਗਜੀਤ ਸਿੰਘ)-ਬੀਤੇ ਦਿਨੀਂ ਢੱਠਿਆਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਹੈ | ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ (23) ਪੁੱਤਰ ਸਵ: ਬੇਅੰਤ ਸਿੰਘ ਧਿਗਾਣਾ ਜੋ ਕਿ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰਕ ਮੈਂਬਰਾਂ ਦਾ ਗੁਜ਼ਾਰਾ ...

ਪੂਰੀ ਖ਼ਬਰ »

ਗੁਰਪ੍ਰੇਮ ਸਿੰਘ ਗੋਪੀ ਤੇ ਦਰਸ਼ਨ ਸਿੰਘ ਕੋਟਲੀ ਦਾ ਕੇਂਦਰੀ ਕੈਬਨਿਟ ਮੰਤਰੀ ਵਲੋਂ ਮਾਨ-ਸਨਮਾਨ

ਦੋਦਾ, 23 ਜੂਨ (ਰਵੀਪਾਲ)-ਸ਼੍ਰੋਮਣੀ ਅਕਾਲੀ ਦਲ ਦੀ ਲੋਕ ਸਭਾ ਸੀਟ ਬਠਿੰਡਾ ਦੀ ਜਿੱਤ 'ਤੇ ਹਲਕਾ ਗਿੱਦੜਬਾਹਾ ਦੇ ਵਰਕਰਾਂ ਵਲੋਂ ਕੀਤੀ ਮਿਹਨਤ ਕਰਕੇ ਦਿੱਲੀ ਵਿਖੇ ਵਰਕਰਾਂ ਦਾ ਸਨਮਾਨ ਕੀਤਾ ਗਿਆ | ਪਿੰਡ ਸੁਖਨਾ ਦੇ ਸੀਨੀਅਰ ਅਕਾਲੀ ਆਗੂ ਗੁਰਪ੍ਰੇਮ ਸਿੰਘ ਗੋਪੀ ਅਤੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਅਮਨ-ਸ਼ਾਂਤੀ ਕਾਇਮ ਰੱਖਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਡਾ: ਰਿਚਾ ਆਈ.ਏ.ਐਸ. ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ ਜਾਂ ਹੋਰ ਸਾਧਨਾਂ ਰਾਹੀਂ ਫੈਲਾਈਆਂ ਜਾਣ ਵਾਲੀਆਂ ਕਿਸੇ ਵੀ ਕਿਸਮ ਦੀਆਂ ਅਫ਼ਵਾਹਾਂ ਤੋਂ ...

ਪੂਰੀ ਖ਼ਬਰ »

ਕਿਸਾਨ ਨੂੰ ਟਰਾਂਸਫਾਰਮਰ ਨਾ ਦਿੱਤਾ ਤਾਂ ਕਿਰਤੀ ਕਿਸਾਨ ਯੂਨੀਅਨ ਧਰਨਾ ਦੇਵੇਗੀ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਭੁੱਟੀਵਾਲਾ ਦੇ ਕਿਸਾਨ ਦਰਸ਼ਨ ਸਿੰਘ ਅਤੇ ਗੁਰਾਂਦਿੱਤਾ ਸਿੰਘ ਨੂੰ 4 ਮਹੀਨੇ ਪਹਿਲਾਂ ਫੀਸ ਭਰਵਾਉਣ ਦੇ ਬਾਵਜੂਦ ਪਾਵਰਕਾਮ ਵਲੋਂ ਅਜੇ ਤੱਕ ਟਰਾਂਸਫਾਰਮਰ ਨਾ ਦੇਣ ਕਾਰਨ ਕਿਰਤੀ ਕਿਸਾਨ ਯੂਨੀਅਨ ਅਤੇ ...

ਪੂਰੀ ਖ਼ਬਰ »

ਰਾਹਗੀਰਾਂ ਅਤੇ ਸਾਮਾਨ ਖਰੀਦਣ ਵਾਲੇ ਗਾਹਕਾਂ ਨੂੰ ਵੰਡੇ ਕੱਪੜੇ ਦੇ ਥੈਲੇ

ਮਲੋਟ, 23 ਜੂਨ (ਗੁਰਮੀਤ ਸਿੰਘ ਮੱਕੜ)-ਡੇਰੇ ਦੇ ਸੇਵਾਦਾਰ ਰਮੇਸ਼ ਠਕਰਾਲ, ਸਤਪਲ, ਰੌਬਿਨ ਗਾਬਾ, ਸ਼ੰਭੂ, ਰਿੰਕੂ, ਸ਼ੰਕਰ ਨੇ ਦੱਸਿਆ ਕਿ ਵਾਤਾਵਰਣ ਦੀ ਸੰਭਾਲ ਲਈ ਚਲਾਈ ਮੁਹਿੰਮ ਤਹਿਤ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਮੁਹਿੰਮ ਦੀ ਸ਼ੁਰੂਆਤ ਸਥਾਨਕ ਰੇਲਵੇ ਪੁਲ ...

ਪੂਰੀ ਖ਼ਬਰ »

ਸਿਹਤ ਅਤੇ ਵਾਤਾਵਰਨ ਸੰਕਟ ਵਿਸ਼ੇ 'ਤੇ ਸੈਮੀਨਾਰ 28 ਨੂੰ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਸ. ਰਿਪੋ.)-ਸ਼ਹੀਦ ਭਗਤ ਸਿੰਘ ਵਿਚਾਰ ਮੰਚ ਸ੍ਰੀ ਮੁਕਤਸਰ ਸਾਹਿਬ ਵਲੋਂ 28 ਜੂਨ ਨੂੰ ਮੁਕਤੀਸਰ ਗੈਸਟ ਹਾਊਸ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਹਤ ਅਤੇ ਵਾਤਾਵਰਨ ਸੰਕਟ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਭਾਜਪਾ ਵਲੋਂ ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਦਾ ਬਲੀਦਾਨ ਦਿਵਸ ਮਨਾਇਆ

ਮਲੋਟ, 23 ਜੂਨ (ਗੁਰਮੀਤ ਸਿੰਘ ਮੱਕੜ)-ਸਥਾਨਕ ਭਾਰਤੀ ਜਨਤਾ ਪਾਰਟੀ ਮੰਡਲ ਦੀ ਇਕ ਵਿਸ਼ੇਸ਼ ਮੀਟਿੰਗ ਪਾਰਟੀ ਪ੍ਰਧਾਨ ਸੋਮਨਾਥ ਕਾਲੜਾ ਦੀ ਪ੍ਰਧਾਨਗੀ ਹੇਠ ਹੋਈ, ਮੀਟਿੰਗ ਵਿਚ ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਦਾ ਬਲੀਦਾਨ ਦਿਵਸ ਮਨਾਇਆ ਗਿਆ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਪਿੰਡ-ਪਿੰਡ 550 ਬੂਟੇ ਲਾਉਣ ਦੀ ਸ਼ੁਰੂਆਤ

ਮੰਡੀ ਲੱਖੇਵਾਲੀ, 23 ਜੂਨ (ਮਿਲਖ ਰਾਜ) ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ ਵਿਚ 550 ਬੂਟੇ ਲਗਾਏ ਜਾਣ ਦਾ ਟੀਚਾ ਮਿਥਿਆ ਗਿਆ ਹੈ | ਇਸ ਮੁਹਿੰਮ ਤਹਿਤ ਜ਼ਿਲ੍ਹਾ ਵਣ ਤੇ ਜੰਗਲਾਤ ਅਫ਼ਸਰ ਬਲਜੀਤ ਸਿੰਘ ਬਰਾੜ ...

ਪੂਰੀ ਖ਼ਬਰ »

ਰੈੱਡ ਕਰਾਸ ਜਿੰਮ ਵਲੋਂ 150 ਬੂਟੇ ਲਗਾਏ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਰੈੱਡ ਕਰਾਸ ਜਿੰਮ ਵਲੋਂ ਕੋਚ ਗੁਰਮਿੰਦਰ ਚਹਿਲ ਦੀ ਅਗਵਾਈ ਵਿਚ ਮਾਤਾ ਭਾਗ ਕੌਰ ਵਿਰਾਸਤੀ ਪਾਰਕ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ 150 ਬੂਟੇ ਲਗਾਏ ਗਏ | ਇਸ ਤੋਂ ਪਹਿਲਾਂ ਜਿੰਮ ਦੇ ਨੌਜਵਾਨਾਂ ਨੇ ਸਾਰੇ ਪਾਰਕ ਦੀ ...

ਪੂਰੀ ਖ਼ਬਰ »

ਦੋ ਲੱਖ ਦੇ ਕਬੂਤਰਾਂ ਸਮੇਤ ਪਿੰਜਰੇ ਅਤੇ ਦੋ ਗੈਸ ਸਿਲੰਡਰ ਚੋਰੀ

ਲੰਬੀ, 23 ਜੂਨ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਪਿੰਡ ਥਰਾਜਵਾਲਾ ਵਿਖੇ ਦੋ ਲੱਖ ਕੀਮਤ ਦੇ ਲਗਪਗ ਕਬੂਤਰਾਂ ਸਮੇਂ ਪਿੰਜਰੇ ਅਤੇ ਰਸੋਈ ਗੈਸ ਸਿਲੰਡਰਾਂ ਦੇ ਚੋਰੀ ਹੋਣ ਦਾ ਸਮਾਚਾਰ ਹੈ | ਪਿੰਡ ਥਰਾਜਵਾਲਾ ਦੇ ਨੌਜਵਾਨ ਲਾਲੀ ਮਾਨ ਨੇ ਦੱਸਿਆ ਕਿ ਬੀਤੀ ਰਾਤ ਸਮੇਂ ਉਨ੍ਹਾਂ ...

ਪੂਰੀ ਖ਼ਬਰ »

ਅਗਰਵਾਲ ਸਭਾ ਗਿੱਦੜਬਾਹਾ ਦੀ ਕਾਰਜਕਾਰਨੀ ਦੀ ਮੀਟਿੰਗ ਹੋਈ

ਗਿੱਦੜਬਾਹਾ, 23 ਜੂਨ (ਬਲਦੇਵ ਸਿੰਘ ਘੱਟੋਂ)-ਅਗਰਵਾਲ ਸਭਾ ਰਜਿ: ਗਿੱਦੜਬਾਹਾ ਦੀ ਕਾਰਜਕਾਰਨੀ ਦੀ ਇਕ ਅਹਿਮ ਮੀਟਿੰਗ ਸਭਾ ਦੇ ਪ੍ਰਧਾਨ ਦਿਨੇਸ਼ ਕੁਮਾਰ ਬੌਬੀ ਸਿੰਗਲਾ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ ਦੌਰਾਨ ਜਿੱਥੇ ਅਗਰਵਾਲ ਸਮਾਜ ਨੂੰ ਪੇਸ਼ ਆਉਂਦੀਆਂ ...

ਪੂਰੀ ਖ਼ਬਰ »

ਮੱਛਰਾਂ ਦੀ ਰੋਕਥਾਮ ਲਈ ਛਿੜਕਾਅ ਕੀਤੇ ਜਾਣ ਦੀ ਮੰਗ

ਮੰਡੀ ਬਰੀਵਾਲਾ, 23 ਜੂਨ (ਨਿਰਭੋਲ ਸਿੰਘ)-ਬਰੀਵਾਲਾ ਦੀ ਨਹਿਰੂ ਬਸਤੀ ਅਤੇ ਟਾਵਰ ਬਸਤੀ ਵਿਚ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਨੀਵੀਂਆਂ ਥਾਵਾਂ 'ਤੇ ਬਾਰਸ਼ ਕਾਰਨ ਪਾਣੀ ਖੜ੍ਹ ਗਿਆ ਹੈ ਅਤੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਦਿਨ-ਬ-ਦਿਨ ਦੂਸ਼ਿਤ ਹੋ ਰਿਹਾ ਹੈ ਅਤੇ ਇਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਹੋਈ

ਮਲੋਟ, 23 ਜੂਨ (ਗੁਰਮੀਤ ਸਿੰਘ ਮੱਕੜ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕ ਅਹਿਮ ਮੀਟਿੰਗ ਸਥਾਨਕ ਦਾਣਾ ਮੰਡੀ ਵਿਖੇ ਪ੍ਰਧਾਨ ਸ਼ਿੰਗਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਆਗੂਆਂ ਵਲੋਂ ਕਈ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਸ. ਰਿਪੋ.)-ਪਿ੍ੰਸੀਪਲ ਅਕਬੀਰ ਕੌਰ ਦੀ ਅਗਵਾਈ ਹੇਠ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਵਲੋਂ ਬੀ.ਬੀ.ਏ. ਭਾਗ-3 (ਸਮੈਸਟਰ ਛੇਵਾਂ) ਦੇ ਐਲਾਨੇ ਗਏ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਮਨਦੀਪ ਸਿੰਘ ਐਸ.ਡੀ.ਓ ਦੇ ਹੱਕ 'ਚ ਨਿੱਤਰੀ

ਮੰਡੀ ਬਰੀਵਾਲਾ, 23 ਜੂਨ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਕਾਨਿਆਂਵਾਲੀ, ਅਵਤਾਰ ਸਿੰਘ ਵੱਟੂ ਬਲਾਕ ਪ੍ਰਧਾਨ ਬਰੀਵਾਲਾ, ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ, ਦਵਿੰਦਰ ਸਿੰਘ ਭੰਗੇਵਾਲਾ, ਹਰਪਾਲ ਸਿੰਘ ਡੋਹਕ ...

ਪੂਰੀ ਖ਼ਬਰ »

ਹੋਮਿਓਪੈਥਿਕ ਕੈਂਪ 'ਚ 142 ਮਰੀਜ਼ਾਂ ਨੂੰ ਦਿੱਤੀਆਂ ਮੁਫ਼ਤ ਦਵਾਈਆਂ

ਦੋਦਾ, 23 ਜੂਨ (ਰਵੀਪਾਲ)-ਨਾਨਕ ਪਾਤਸ਼ਾਹੀ ਗੁਰਦੁਆਰਾ ਕਮੇਟੀ ਦੋਦਾ ਵਲੋਂ ਹੋਮਿਓਪੈਥਿਕ ਕੈਂਪ ਨਾਨਕ ਪਾਤਸ਼ਾਹੀ ਗੁਰਦੁਆਰਾ ਸਾਹਿਬ ਦੋਦਾ ਵਿਖੇ ਲਗਾਇਆ ਗਿਆ, ਜਿਸ 'ਚ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ: ਹਰਿੰਦਰ ਸਿੰਘ ਨੇ ਆਪਣੀਆਂ ਸੇਵਾਵਾਂ ਦਿੰਦੇ 142 ਮਰੀਜ਼ਾਂ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ ਸੇਵਾਵਾਂ ਦਾ ਮਾੜਾ ਹਾਲ

ਮੰਡੀ ਬਰੀਵਾਲਾ, 23 ਜੂਨ (ਨਿਰਭੋਲ ਸਿੰਘ)-ਹਰਾਜ ਵਿਚ ਬੀ.ਐਸ.ਐਨ.ਐਲ. ਸੇਵਾਵਾਂ ਦਾ ਮਾੜਾ ਹਾਲ ਹੋਣ ਕਾਰਨ ਲੋਕ ਪੇ੍ਰਸ਼ਾਨ ਹਨ | ਵਿਦਿਆਰਥੀਆਂ ਦੇ ਦਾਖ਼ਲੇ ਹੋ ਰਹੇ ਹਨ ਜਿਸ ਕਾਰਨ ਵਿਦਿਆਰਥੀ ਵਰਗ ਨੂੰ ਭਾਰੀ ਪੇ੍ਰਸ਼ਾਨੀ ਹੋ ਰਹੀ ਹੈ | ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਸੁਧਾਰ ਘਰ ਵਿਖੇ ਯੋਗ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸੁਧਾਰ ਘਰ ਬੂੜਾ ਗੁੱਜਰ (ਸ੍ਰੀ ਮੁਕਤਸਰ ਸਾਹਿਬ) ਵਿਖੇ ਜ਼ਿਲ੍ਹਾ ਪੁਲਿਸ ਵਲੋਂ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਯੋਗ ਅਧਿਆਪਕ ਗੁਰਬਿੰਦਰ ਸਿੰਘ ਗੋਨਿਆਣਾ ਨੇ ਜੇਲ੍ਹ ਸੁਪਰਡੈਂਟ ਗੁਰਮੁੱਖ ਸਿੰਘ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX