ਤਾਜਾ ਖ਼ਬਰਾਂ


ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  1 day ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  1 day ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  1 day ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 day ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  1 day ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  1 day ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  1 day ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  1 day ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  1 day ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  1 day ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  1 day ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  1 day ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  1 day ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  1 day ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  1 day ago
ਅੱਜ ਦਾ ਵਿਚਾਰ
. . .  about 1 hour ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  2 days ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਹਾੜ ਸੰਮਤ 551

ਮਾਨਸਾ

ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਦੀ ਹੱਤਿਆ ਤੋਂ ਬਾਅਦ ਮਾਨਸਾ ਜ਼ਿਲ੍ਹੇ ਵਿਚ ਪੁਲਿਸ ਨੇ ਵਧਾਈ ਚੌਕਸੀ

ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 23 ਜੂਨ-ਨਾਭਾ ਜੇਲ੍ਹ 'ਚ ਬੰਦ ਡੇਰਾ ਪੇ੍ਰਮੀ ਮਹਿੰਦਰਪਾਲ ਬਿੱਟੂ ਦੀ ਹੱਤਿਆ ਤੋਂ ਬਾਅਦ ਮਾਨਸਾ ਜ਼ਿਲ੍ਹੇ ਵਿਚ ਪੁਲਿਸ ਨੇ ਜਿੱਥੇ ਚੌਕਸੀ ਵਧਾ ਦਿੱਤੀ ਹੈ ਉੱਥੇ ਸਿਵਲ ਪ੍ਰਸ਼ਾਸਨ ਵਲੋਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨਾਲ ਇਕੱਤਰਤਾ ਕਰ ਕੇ ਅਮਨ ਸ਼ਾਂਤੀ ਕਾਇਮ ਰੱਖਣ ਲਈ ਵੀ ਕਿਹਾ ਗਿਆ ਹੈ | ਜ਼ਿਕਰਯੋਗ ਹੈ ਕਿ ਜ਼ਿਲ੍ਹੇ 'ਚ ਡੇਰਾ ਪ੍ਰੇਮੀਆਂ ਦੀ ਕਾਫ਼ੀ ਗਿਣਤੀ ਹੈ ਅਤੇ ਡੇਰਾ ਮੁਖੀ ਨੂੰ ਸਜਾ ਸੁਣਾਉਣ ਸਮੇਂ ਜ਼ਿਲ੍ਹੇ ਦੇ ਕਈ ਸ਼ਹਿਰਾਂ ਤੇ ਪਿੰਡਾਂ 'ਚ ਅਣਸਖ਼ਾਵੀਆਂ ਘਟਨਾਵਾਂ ਵਾਪਰੀਆਂ ਸਨ | ਹਾਸਲ ਜਾਣਕਾਰੀ ਅਨੁਸਾਰ ਡੇਰਾ ਸਿਰਸਾ ਨਾਲ ਸਬੰਧਿਤ ਅਮਨਪੁਰਾ ਧਾਮ ਮਾਨਸਾ ਸਮੇਤ ਜ਼ਿਲ੍ਹੇ 'ਚ ਕਈ ਨਾਮ ਚਰਚਾ ਘਰ ਹਨ ਜਿੱਥੇ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਅੱਜ ਬਾਅਦ ਦੁਪਹਿਰ ਮਾਨਸਾ ਸ਼ਹਿਰ ਤੋਂ ਇਲਾਵਾ ਨੇੜਲੇ ਪਿੰਡਾਂ 'ਚ ਮੇਜਰ ਸਿੰਘ ਐਸ.ਪੀ. (ਐੱਚ) ਦੀ ਅਗਵਾਈ 'ਚ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ | ਇਸ ਮਾਰਚ 'ਚ ਬਲਜਿੰਦਰ ਸਿੰਘ ਪੰਨੂ ਡੀ.ਐਸ.ਪੀ. ਸਬ ਡਵੀਜਨ ਮਾਨਸਾ, ਡੀ.ਐਸ.ਪੀ. ਸੰਪੂਰਨ ਸਿੰਘ, ਥਾਣਾ ਸ਼ਹਿਰੀ-1 ਦੇ ਮੁਖੀ ਰਾਜਿੰਦਰਪਾਲ ਸਿੰਘ, ਥਾਣਾ-2 ਦੇ ਮੁਖੀ ਜਸਵੀਰ ਸਿੰਘ ਚਹਿਲ, ਸਦਰ ਥਾਣਾ ਰਮਦਿੱਤੇਵਾਲਾ ਦੇ ਮੁੱਖ ਅਫ਼ਸਰ ਬਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੁਰੱਖਿਆ ਬਲਾਂ ਦੇ ਕਰਮਚਾਰੀ ਸ਼ਾਮਲ ਸਨ | ਉੱਧਰ ਜ਼ਿਲ੍ਹੇ 'ਚ ਡੇਰਾ ਪ੍ਰੇਮੀਆਂ ਦੀ ਕੋਈ ਗਤੀਵਿਧੀ ਨਹੀਂ ਵੇਖੀ ਗਈ ਅਤੇ ਨਾ ਹੀ ਉਹ ਨਾਮ ਚਰਚਾਂ ਘਰਾਂ 'ਚ ਇਕੱਠੇ ਹੋਏ ਹਨ |
ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਕੀਤੀ
ਇਸੇ ਦੌਰਾਨ ਅਪਨੀਤ ਰਿਆਤ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਧਾਰਮਿਕ ਜਥੇਬੰਦੀਆਾ ਦੇ ਆਗੂਆਂ ਨਾਲ ਬੱਚਤ ਭਵਨ ਵਿਖੇ ਇਕੱਤਰਤਾ ਕੀਤੀ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਅਤੇ ਐਸ.ਡੀ.ਐਮ. ਮਾਨਸਾ ਅਭੀਜੀਤ ਕਪਲਿਸ਼ ਵੀ ਹਾਜ਼ਰ ਸਨ | ਸ੍ਰੀਮਤੀ ਰਿਆਤ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਭਾਈਚਾਰਕ ਸਾਂਝ ਕਾਇਮ ਰੱਖਣ ਅਤੇ ਅਸ਼ਾਂਤੀ ਫੈਲਾਉਣ ਵਾਲੇ ਅਨਸਰਾਂ ਦੀਆਂ ਗੱਲਾਂ 'ਚ ਨਾ ਆਉਣ |
ਬੁਢਲਾਡਾ ਖੇਤਰ 'ਚ ਪੁਲਿਸ ਵਲੋਂ ਪੂਰੀ ਚੌਕਸੀ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਤੋਂ ਬਾਅਦ ਬੀਤੀ ਰਾਤ ਤੋਂ ਲੈ ਕੇ ਅੱਜ ਦਿਨ ਭਰ ਪੁਲਿਸ ਨੇ ਪੂਰੀ ਮੁਸਤੈਦੀ ਵਰਤਦਿਆਂ ਪੁਲਿਸ ਨਾਕਿਆਂ 'ਤੇ ਸ਼ਹਿਰ ਅੰਦਰ ਆਉਣ ਜਾਣ ਵਾਲੇ ਹਰ ਵਹੀਕਲ ਦੀ ਬਾਰੀਕੀ ਨਾਲ ਜਾਂਚ ਕੀਤੀ | ਪੁਲਿਸ ਪ੍ਰਬੰਧਾਂ ਦੀ ਜਾਂਚ ਕਰ ਰਹੇ ਡੀ.ਐੱਸ.ਪੀ. ਅੰਕੁਰ ਗੁਪਤਾ ਆਈ.ਪੀ.ਐੱਸ. ਨੇ ਦੱਸਿਆ ਕਿ ਇਸ ਇਲਾਕੇ ਦੇ ਲੋਕ ਅਮਨ ਸ਼ਾਂਤੀ ਪਸੰਦ ਹਨ | ਨਾਭਾ ਜੇਲ੍ਹ ਘਟਨਾ ਤੋਂ ਬਾਅਦ ਪੰਜਾਬ ਭਰ 'ਚ ਰੈੱਡ ਅਲਰਟ ਜਾਰੀ ਹੈ | ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਭਾਈਚਾਰਕ ਸਾਂਝ ਅਤੇ ਅਮਨ ਸ਼ਾਂਤੀ ਬਣਾਈ ਰੱਖਣ | ਸ੍ਰੀ ਗੁਪਤਾ ਨੇ ਸ਼ਹਿਰ ਦੇ ਬਾਹਰ-ਬਾਹਰ ਲਗਾਏ ਪੁਲਿਸ ਨਾਕਿਆਂ 'ਤੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਵੀ ਕੀਤੀ | ਇਸੇ ਦੌਰਾਨ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨੇ ਡੇਰਾ ਪ੍ਰੇਮੀਆਂ ਦੀ ਸਰਗਰਮੀ ਤੇ ਵੀ ਆਪਣੀ ਪੂਰੀ ਨਿਗ੍ਹਾ ਰੱਖੀ ਹੋਈ ਹੈ | ਇਸ ਮੌਕੇ ਸਬ-ਇੰਸਪੈਕਟਰ ਨਵਦੀਪ ਕੌਰ, ਸੰਸਾਰ ਸਿੰਘ, ਇੰਦਰਾਵਤੀ, ਭੁਪਿੰਦਰ ਸਿੰਘ, ਪ੍ਰਵੀਨ ਰਾਣੀ ਮੌਜੂਦ ਸਨ |
ਥਾਣਾ ਝੁਨੀਰ ਦੀ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ
ਝੁਨੀਰ ਤੋਂ ਰਮਨਦੀਪ ਸਿੰਘ ਸੰਧੂ ਅਨੁਸਾਰ- ਡੇਰਾ ਸਿਰਸਾ ਦੇ 45 ਮੈਂਬਰੀ ਕਮੇਟੀ ਦੇ ਮੁੱਖ ਮੈਂਬਰ ਮਹਿੰਦਰਪਾਲ ਬਿੱਟੂ ਦੇ ਨਾਭਾ ਜੇਲ੍ਹ ਵਿਚ ਕੈਦੀਆਂ ਵਲੋਂ ਕੁੱਟ ਕੁੱਟ ਕੇ ਮਾਰ ਦਿੱਤੇ ਜਾਣ 'ਤੇ ਇਲਾਕੇ 'ਚ ਸਖ਼ਤ ਚੈਕਿੰਗ ਕੀਤੀ ਗਈ | ਥਾਣਾ ਮੁਖੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਸਿਰਸਾ-ਮਾਨਸਾ ਮੁੱਖ ਸੜਕ ਅਤੇ ਹਰਿਆਣਾ ਰਾਜ ਨਾਲ ਲੱਗਦੀਆਂ ਸੰਪਰਕ ਸੜਕਾਂ 'ਤੇ ਸਖ਼ਤ ਨਾਕਾਬੰਦੀ ਕਰ ਕੇ ਆਉਂਦੇ ਜਾਂਦੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ | ਇਸ ਮੌਕੇ ਸਬ ਇੰਸਪੈਕਟਰ ਪਰਮਿੰਦਰ ਕੌਰ, ਕਰਮ ਸਿੰਘ, ਮਨਦੀਪ ਸਿੰਘ ਆਦਿ ਮੌਜੂਦ ਸਨ |
ਸਰਦੂਲਗੜ੍ਹ 'ਚ ਫਲੈਗ ਮਾਰਚ ਕੱਢਿਆ
ਸਰਦੂਲਗੜ੍ਹ ਤੋਂ ਜੀ.ਐਮ.ਅਰੋੜਾ ਅਨੁਸਾਰ- ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਕੈਦੀਆਂ ਵਲੋਂ ਜੇਲ੍ਹ ਅੰਦਰ ਹੱਤਿਆ ਕਰ ਦਿੱਤੇ ਜਾਣ ਤੋ ਬਾਅਦ ਸਥਾਨਕ ਸ਼ਹਿਰ ਵਿਖੇ ਐਸ.ਪੀ.ਡੀ. ਅਨਿਲ ਕੁਮਾਰ ਦੀ ਅਗਵਾਈ ਵਿਚ ਸੈਂਕੜੇ ਪੁਲਿਸ ਮੁਲਾਜ਼ਮਾਂ ਨਾਲ ਸ਼ਹਿਰ ਅਤੇ ਪਿੰਡਾ ਅੰਦਰ ਫਲੈਗ ਮਾਰਚ ਕੱਢਿਆ ਗਿਆ | ਫਲੈਗ ਮਾਰਚ ਮੌਕੇ ਡੀ.ਐੱਸ.ਪੀ.ਡੀ. ਰਛਪਾਲ ਸਿੰਘ, ਡੀ.ਐੱਸ.ਪੀ. ਸੰਜੀਵ ਗੋਇਲ, ਸਰਦੂਲਗੜ੍ਹ ਥਾਣਾ ਮੁਖੀ ਸੰਦੀਪ ਭਾਟੀ , ਝੁਨੀਰ ਥਾਣਾ ਮੁਖੀ ਯਾਦਵਿੰਦਰ ਸਿੰਘ, ਜੋੜਕੀਆ ਥਾਣਾ ਮੁਖੀ ਅਜੈ ਪਰੋਚਾ ਆਦਿ ਸਨ |

ਥਾਣੇ ਦਾ ਘਿਰਾਓ 28 ਨੂੰ

ਜੋਗਾ, 23 ਜੂਨ (ਪ. ਪ.)- ਪੰਜਾਬ ਕਿਸਾਨ ਯੂਨੀਅਨ ਦੇ ਆਗੂਆਂ ਨੇ ਪਿੰਡ ਰੱਲਾ ਦੇ ਕਿਸਾਨ ਬੱਲਾ ਸਿੰਘ ਿਖ਼ਲਾਫ਼ ਪਰਚਾ ਦਰਜ ਕਰਨ ਦੀ ਨਿਖੇਧੀ ਕਰਦਿਆਂ 28 ਜੂਨ ਨੂੰ ਥਾਣੇ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਹੈ | ਜਥੇਬੰਦੀ ਦੇ ਆਗੂ ਕਰਨੈਲ ਸਿੰਘ ਖੀਵਾ ਤੇ ਗੁਰਜੰਟ ਸਿੰਘ ...

ਪੂਰੀ ਖ਼ਬਰ »

ਪਿੰਡ ਬੁਰਜ ਢਿਲਵਾਂ ਵਿਖੇ ਨਸ਼ਿਆਂ ਿਖ਼ਲਾਫ਼ ਮੁਹਿੰਮ ਤਹਿਤ ਜਾਗਰੂਕ ਕੀਤਾ

ਜੋਗਾ, 23 ਜੂਨ (ਬਲਜੀਤ ਸਿੰਘ ਅਕਲੀਆ)-ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਨਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਿਸ ਵਲੋਂ ਚਲਾਈ ਨਸ਼ਿਆਂ ਿਖ਼ਲਾਫ਼ ਮੁਹਿੰਮ ਤਹਿਤ ਪਿੰਡ ਬੁਰਜ ਢਿਲਵਾਂ ਵਿਖੇ ਸਮਾਗਮ ਕਰਵਾ ਕੇ ਲੋਕਾਂ ਨੂੰ ਜਾਗਰੂਕ ਕੀਤਾ | ਸਮਾਗਮ ਦੀ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਕਿਸੇ ਵੀ ਮਾੜੇ ਅਨਸਰ ਨੂੰ ਖੰਘਣ ਨਹੀਂ ਦਿੱਤਾ ਜਾਵੇਗਾ-ਐੱਸ.ਐੱੱਸ.ਪੀ.

ਮਾਨਸਾ, 23 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਨਾਭਾ ਜੇਲ੍ਹ 'ਚ ਬੰਦ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਹੱਤਿਆ ਤੋਂ ਬਾਅਦ ਜ਼ਿਲ੍ਹੇ 'ਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਪੁਲਿਸ ਵਲੋਂ ਸਾਰੇ ਸੁਰੱਖਿਆ ਪ੍ਰਬੰਧ ਮੁਕੰਮਲ ਹਨ ਅਤੇ ਕਿਸੇ ਵੀ ਅਣਸੁਖਾਂਵੀ ਘਟਨਾ ਨੂੰ ...

ਪੂਰੀ ਖ਼ਬਰ »

ਪਾਰਕ ਨਾ ਹੋਣ ਕਾਰਨ ਲੋਕਾਂ ਨੂੰ ਸੜਕਾਂ 'ਤੇ ਕਰਨੀ ਪੈਂਦੀ ਹੈ ਸੈਰ

ਸਰਦੂਲਗੜ੍ਹ, 23 ਜੂਨ (ਨਿ.ਪ.ਪ)-ਸਰਦੂਲਗੜ੍ਹ ਸ਼ਹਿਰ ਭਾਵਾੇ ਸਬਡਵੀਜ਼ਨ ਬਣਾ ਦਿੱਤਾ ਗਿਆ ਸੀ ਪਰ ਸ਼ਹਿਰ ਨੂੰ ਅਜੇ ਵੀ ਕਈ ਸਹੂਲਤਾਂ ਤੋਂ ਵਾਂਝਾ ਰੱਖਿਆ ਗਿਆ ਹੈ, ਜਿਸ 'ਚ ਸ਼ਹਿਰ ਅੰਦਰ ਪਾਰਕ ਨਾ ਹੋਣ ਕਾਰਨ ਲੋਕਾਂ ਨੂੰ ਸਵੇਰੇ ਸ਼ਾਮ ਸੈਰ ਕਰਨ ਲਈ ਸ਼ਹਿਰ ਦੀਆਂ ਮੇਨ ...

ਪੂਰੀ ਖ਼ਬਰ »

ਨੇਕੀ ਫਾਊਾਡੇਸ਼ਨ ਨੇ ਇਲਾਕਾ ਵਾਸੀਆਂ ਨੂੰ ਮੁਫ਼ਤ ਬੂਟੇ ਵੰਡੇ

ਬੁਢਲਾਡਾ, 23 ਜੂਨ (ਸਵਰਨ ਸਿੰਘ ਰਾਹੀ)-ਨੇਕੀ ਫਾਉਂਡੇਸ਼ਨ ਬੁਢਲਾਡਾ ਵਲੋਂ ਆਪਣੇ ਪਹਿਲਾਂ ਤੋਂ ਜਾਰੀ ਭਲਾਈ ਕਾਰਜਾਂ ਦੇ ਨਾਲ-ਨਾਲ ਹੁਣ ਵਾਤਾਵਰਨ ਦੀ ਸ਼ੁੱਧਤਾ ਲਈ ਸ਼ੁਰੂ ਕੀਤੇ 'ਮਿਸ਼ਨ ਹਰਿਆਲੀ' ਤਹਿਤ ਬੁਢਲਾਡਾ ਸ਼ਹਿਰ ਅਤੇ ਇਲਾਕੇ ਨੰੂ ਹਰਿਆ-ਭਰਿਆ ਤੇ ਸੁੰਦਰ ...

ਪੂਰੀ ਖ਼ਬਰ »

ਧਾਣਕ ਸਿੱਖ ਭਾਈਚਾਰੇ ਦੀ ਇਕੱਤਰਤਾ 'ਚ ਵਿਚਾਰ ਵਟਾਂਦਰਾ

ਬਰੇਟਾ, 23 ਜੂਨ (Ðਪ. ਪ.)- ਸਥਾਨਕ ਭਾਈ ਘਨੱਈਆ ਗੁਰਦੂਅਰਾ ਸਾਹਿਬ ਵਿਖੇ ਧਾਣਕ ਸਿੱਖ ਭਾਈਚਾਰੇ ਦੀ ਮੀਟਿੰਗ ਕੌਮੀ ਪ੍ਰਧਾਨ ਸੁਦੇਸ਼ਪਾਲ ਸਿੰਘ ਮਲੋਟ ਦੀ ਅਗਵਾਈ 'ਚ ਹੋਈ | ਇਸ ਮੌਕੇ ਮਲੋਟ ਵਿਖੇ 30 ਜੂਨ ਨੂੰ ਹੋਣ ਵਾਲੇ ਸਨਮਾਨ ਸਮਾਰੋਹ 'ਚ ਸੰਗਤ ਨੂੰ ਵੱਧ ਤੋਂ ਵੱਧ ...

ਪੂਰੀ ਖ਼ਬਰ »

ਪੰਜਾਬ ਮੰਡੀ ਬੋਰਡ ਦੇ ਡੀ.ਜੀ.ਐਮ. ਕੁਲਦੀਪ ਸਿੰਘ ਬਰਾੜ ਨੂੰ ਸਦਮਾ, ਲੜਕੀ ਦੀ ਮੌਤ

ਗੋਨਿਆਣਾ ਮੰਡੀ, 23 ਜੂਨ (ਮਨਦੀਪ ਸਿੰਘ ਮੱਕੜ)-ਪੰਜਾਬ ਮੰਡੀ ਬੋਰਡ ਦੇ ਡੀ.ਜੀ.ਐਮ. ਕੁਲਦੀਪ ਸਿੰਘ ਬਰਾੜ ਵਾਸੀ ਪਿੰਡ ਜੰਡਾ ਵਾਲਾ ਦੀ ਲੜਕੀ ਡਾ. ਖੁਸ਼ਮੀਤ ਕੌਰ ਕੈਂਸਰ ਦੀ ਨਾਮੁਰਾਦ ਬਿਮਾਰੀ ਕਾਰਨ ਮੌਤ ਹੋ ਗਈ ਹੈ | ਜਿਸ ਦਾ ਵੱਖ ਵੱਖ ਹਸਪਤਾਲਾਂ ਵਿਚ ਇਲਾਜ ਕਰਵਾਇਆ ਗਿਆ | ...

ਪੂਰੀ ਖ਼ਬਰ »

ਬੀਬੀ ਪਾਰੋ ਦੇ ਮੇਲੇ ਦੌਰਾਨ ਜੁਝਾਰ ਸਿੰਘ ਸਪੋਰਟਸ ਕਲੱਬ ਨੇ ਕਰਵਾਏ ਖੇਡ ਮੁਕਾਬਲੇ

ਰਾਮਪੁਰਾ ਫੂਲ, 23 ਜੂਨ (ਗੁਰਮੇਲ ਸਿੰਘ ਵਿਰਦੀ)-ਨੇੜਲੇ ਕਸਬਾ ਫੂਲ ਦੇ ਸਾਹਿਬਜ਼ਾਦਾ ਜੁਝਾਰ ਸਿੰਘ ਸਪੋਰਟਸ ਕਲੱਬ ਵਲੋਂ ਸਿੱਧ ਬੀਬੀ ਪਾਰੋ ਦੇ ਸਾਲਾਨਾ ਜੋੜ ਮੇਲੇ ਦੌਰਾਨ ਆਪਣਾ 20ਵਾਂ ਖੇਡ ਮੇਲਾ ਕਰਵਾਇਆ ਗਿਆ | ਜਿਸ ਦੇ ਪਹਿਲੇ ਦਿਨ ਦਾ ਉਦਘਾਟਨ ਬੀਬੀ ਪਾਰੋ ਮੰਦਿਰ ...

ਪੂਰੀ ਖ਼ਬਰ »

ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਵਲੋਂ ਮੰਤਰੀ ਪ੍ਰੀਸ਼ਦ ਦਾ ਫ਼ੈਸਲਾ ਲਾਗੂ ਕਰਨ ਦੀ ਮੰਗ

ਭਾਈਰੂਪਾ, 23 ਜੂਨ (ਵਰਿੰਦਰ ਲੱਕੀ)- ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਪ੍ਰਦੀਪ ਮਲੂਕਾ ਤੇ ਜਨ: ਸਕੱਤਰ ਗੁਰਦੀਪ ਬੈਂਸ ਨੇ ਪੈੱ੍ਰਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਦੀ ਮੌਜੂਦਾ ਸਰਕਾਰ, ਸਿੱਖਿਆ ਅਤੇ ਵਿੱਤ ਵਿਭਾਗ ਦੀ ਅਫ਼ਸਰਸ਼ਾਹੀ ਮੰਤਰੀ ...

ਪੂਰੀ ਖ਼ਬਰ »

ਮੀਂਹ ਕਾਰਨ ਡੇਂਗੂ ਦਾ ਖ਼ਤਰਾ ਵਧਿਆ

ਰਾਮਾਂ ਮੰਡੀ, 23 ਜੂਨ (ਤਰਸੇਮ ਸਿੰਗਲਾ)-ਮੀਂਹ ਕਾਰਨ ਥਾਂ-ਥਾਂ ਨੀਵੇਂ ਪਲਾਟਾਂ 'ਚ ਖੜੇ ਪਾਣੀ 'ਚ ਪੈਦਾ ਹੋਣ ਵਾਲੇ ਡੇਂਗੂ ਤੇ ਮਲੇਰੀਏ ਦੇ ਮੱਛਰ ਦੇ ਪ੍ਰਕੋਪ ਨੂੰ ਰੋਕਣ ਲਈ ਸਿਹਤ ਵਿਭਾਗ ਦੀ ਟੀਮ ਦੇ ਇੰਚਾਰਜ ਨਿਰਮਲ ਸਿੰਘ ਕਣਕਵਾਲੀਆ ਦੀ ਅਗਵਾਈ ਵਾਲੀ ਟੀਮ ਵਲੋਂ ਅੱਜ ...

ਪੂਰੀ ਖ਼ਬਰ »

ਪੰਜਾਬ ਰੱਸਾਕਸ਼ੀ ਦੀਆਂ ਟੀਮਾਂ ਦੀ ਚੋਣ ਸਬੰਧੀ ਟਰਾਇਲ ਸਮਾਪਤ

ਰਾਮਪੁਰਾ ਫੂਲ,­ 23 ਜੂਨ (ਗੁਰਮੇਲ ਸਿੰਘ ਵਿਰਦੀ)-ਪੰਜਾਬ ਰੱਸਾਕਸ਼ੀ ਸੀਨੀਅਰ, ਜੂਨੀਅਰ ਤੇ ਸਬ ਜੂਨੀਅਰ ਲੜਕੀਆਂ ਦੀਆਂ ਟੀਮਾਂ ਦੇ ਟਰਾਇਲ ਲੜਕੀਆਂ ਦੀ ਸਿੱਖਿਆ ­ਖੇਡਾਂ ਤੇ ਸਭਿਆਚਾਰਕ ਗਤੀਵਿਧੀਆਂ ਲਈ ਪ੍ਰਸਿੱਧ ਸੰਸਥਾ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ...

ਪੂਰੀ ਖ਼ਬਰ »

ਮੱਕੀ ਉਤਪਾਦਕ ਕਿਸਾਨਾਂ ਵਲੋਂ ਸੁਵਿਧਾਵਾਂ ਦੇਣ ਦੀ ਮੰਗ

ਨਥਾਣਾ, 23 ਜੂਨ (ਗੁਰਦਰਸ਼ਨ ਲੁੱਧੜ)-ਇਲਾਕੇ ਦੇ ਮੱਕੀ ਉਤਪਾਦਕ ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਝੋਨੇ ਦੀ ਫ਼ਸਲ ਦੇ ਬਦਲ ਵਜੋਂ ਮੱਕੀ ਨੂੰ ਉਤਸ਼ਾਹਿਤ ਕਰਨ ਲਈ ਲੋੜੀਂਦੀਆਂ ਸੁਵਿਧਾਵਾਂ ਦਿੱਤੀਆਂ ਜਾਣ | ਮੱਕੀ ਉਤਪਾਦਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਲਹਿਰਾ ਧੂਰਕੋਟ 'ਚ ਛੱਪੜਾਂ ਤੇ ਗਲੀਆਂ/ਨਾਲੀਆਂ ਦੇ ਗੰਦੇ ਪਾਣੀ ਦਾ ਨਿਕਾਸ ਲੋਕਾਂ ਲਈ ਬਣਿਆ ਸਿਰਦਰਦੀ

ਲਹਿਰਾ ਮੁਹੱਬਤ, 23 ਜੂਨ (ਭੀਮ ਸੈਨ ਹਦਵਾਰੀਆ)- ਪਿੰਡ ਲਹਿਰਾ ਧੂਰਕੋਟ 'ਚ ਛੱਪੜਾਂ ਸਮੇਤ ਗਲੀਆਂ/ਨਾਲੀਆਂ ਦੇ ਗੰਦੇ ਪਾਣੀ ਦਾ ਨਿਕਾਸ ਲੋਕਾਂ ਲਈ ਸਿਰਦਰਦੀ ਬਣਿਆ ਹੋਇਆ ਹੈ | ਇਸ ਸਮੱਸਿਆ ਨਾਲ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਬਦਬੂ ਕਾਰਨ ...

ਪੂਰੀ ਖ਼ਬਰ »

ਗਮਦੂਰ ਸਿੰਘ ਬਰਾੜ ਸਿੰਘੇਵਾਲਾ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ-ਨੂੰਹ ਨੇ ਦਿੱਤੀ ਚਿਖ਼ਾ ਨੂੰ ਅਗਨੀ

ਬਠਿੰਡਾ, 23 ਜੂਨ (ਸਟਾਫ਼ ਰਿਪੋਰਟਰ)-ਗਮਦੂਰ ਸਿੰਘ ਬਰਾੜ ਸਿੰਘੇਵਾਲਾ (75) ਵਾਹਿਗੁਰੂ ਵਲੋ ਬਖ਼ਸ਼ੀ ਸਵਾਸਾਂ ਦੀ ਪੂੰਜੀ ਨੂੰ ਸਮੇਟ ਕੇ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਹਨ, ਜਿਨ੍ਹਾਂ ਦਾ ਅੰਤਿਮ ਸਸਕਾਰ ਅੱਜ ਬਠਿੰਡਾ ਵਿਖੇ ਕੀਤਾ ਗਿਆ | ਉੱਘੀ ਸ਼ਖ਼ਸੀਅਤ ਸ: ਬਰਾੜ ਦੀ ...

ਪੂਰੀ ਖ਼ਬਰ »

ਡਿਵਾਈਡਰ ਬਣਾਉਣ ਦੀ ਮੰਗ

ਸਰਦੂਲਗੜ੍ਹ, 23 ਜੂਨ (ਪ. ਪ.)- ਸਿਰਸਾ ਮਾਨਸਾ ਸੜਕ 'ਤੇ ਸਥਿਤ ਸਰਦੂਲੇਵਾਲਾ ਕੈਂਚੀਆਂ ਉਤੇ ਬਣੇ ਡਿਵਾਈਡਰ ਦੀ ਖਸਤਾ ਹਾਲਤ ਆਮ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ ਬਣ ਰਹੀ ਹੈ | 4 ਪਾਸਿਆਂ ਤੋਂ ਵਾਹਨ ਆਉਣ ਜਾਣ ਨਾਲ ਦਿਨ ਰਾਤ ਇਸ ਥਾਂ 'ਤੇ ਸੰਘਣੀ ਆਵਾਜਾਈ ਰਹਿੰਦੀ ਹੈ | ਲਾਈਟ ...

ਪੂਰੀ ਖ਼ਬਰ »

ਪਿੰਡਾਂ ਨੂੰ ਜਾਂਦੀਆਂ ਸੰਪਰਕ ਸੜਕਾਂ ਦੀ ਨਹੀਂ ਲੈ ਰਿਹਾ ਕੋਈ ਸਾਰ

ਬਲਦੇਵ ਸਿੰਘ ਸਿੱਧੂ ਭੀਖੀ, 23 ਜੂਨ- ਭੀਖੀ ਤੋਂ ਵੱਖ ਵੱਖ ਪਿੰਡਾਂ ਨੂੰ ਜੋੜਨ ਵਾਲੀਆਂ ਸੰਪਰਕ ਸੜਕਾਂ ਦਾ ਲੰਬੇ ਸਮੇਂ ਤੋਂ ਬੁਰਾ ਹਾਲ ਹੈ | ਇਨ੍ਹਾਂ ਸੜਕਾਂ ਦੀ ਕੋਈ ਵੀ ਸਾਰ ਨਹੀਂ ਲੈ ਰਿਹਾ | ਕਈ ਸੜਕਾਂ ਨਵੀਆਂ ਤਾਂ ਕੀ ਬਣਨੀਆਂ ਸੀ, ਸਗੋਂ ਪਿਛਲੇ ਸਾਲਾਂ ਤੋਂ ਮੁਰੰਮਤ ...

ਪੂਰੀ ਖ਼ਬਰ »

ਮੱਲ੍ਹੀ ਵੈੱਲਫੇਅਰ ਟਰੱਸਟ ਦੇ ਚੇਅਰਮੈਨ ਨੂੰ ਸਦਮਾ

ਬੋਹਾ, 23 ਜੂਨ (ਪ.ਪ.)- ਮੱਲ੍ਹੀ ਵੈਲਫੇਅਰ ਟਰੱਸਟ ਦੇ ਚੇਅਰਮੈਨ ਹਰਪੀ੍ਰਤ ਸਿੰਘ ਰੂਬਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਪ੍ਰੇਮ ਸਿੰਘ ਮੱਲ੍ਹੀ ਸੰਖੇਪ ਬਿਮਾਰੀ ਤੋਂ ਬਾਅਦ ਸਲੇਹ (ਇੰਗਲੈਂਡ) ਵਿਖੇ ਦਿਹਾਂਤ ਹੋ ਗਿਆ | ਉਨ੍ਹਾਂ ਦਾ ਸਸਕਾਰ ਜੱਦੀ ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਚਲਾਉਣ ਦੀ ਮੰਗ

ਸਰਦੂਲਗੜ੍ਹ, 23 ਜੂਨ (ਨਿ.ਪ.ਪ)-ਸਥਾਨਕ ਸ਼ਹਿਰ ਦੇ ਸਿਰਸਾ-ਮਾਨਸਾ ਰੋਡ 'ਤੇ ਸਟਰੀਟ ਲਾਈਟਾਂ ਖ਼ਰਾਬ ਹੋਣ ਕਾਰਨ ਰਾਤ ਸਮੇਂ ਲੰਘਣ ਵਾਲੇ ਵਾਹਨਾਂ ਨੂੰ ਭਾਰੀ ਪ੍ਰੇਸ਼ਾਨੀ ਆਉਂਦੀ ਹੈ | ਇਸ ਸਬੰਧੀ ਕਾਮਰੇਡ ਬੰਸੀ ਲਾਲ ਨੇ ਕਿਹਾ ਕਿ ਲੱਖਾਂ ਰੁਪਏ ਖ਼ਰਚ ਕੇ ਨਗਰ ਪੰਚਾਇਤ ...

ਪੂਰੀ ਖ਼ਬਰ »

ਡੇਂਗੂ ਤੇ ਮਲੇਰੀਆਂ ਤੋਂ ਬਚਾਅ ਲਈ ਕੀਤਾ ਜਾਗਰੂਕ

ਸਰਦੂਲਗੜ੍ਹ, 23 ਜੂਨ (ਪ. ਪ.)-ਸਥਾਨਕ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੇ ਮਲੇਰੀਆਂ ਤੋ ਬਚਾਅ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਸ਼ਹਿਰ ਅੰਦਰ ਵੱਖ-ਵੱਖ ਵਾਰਡਾਂ ਦੇ ਘਰਾਂ 'ਚ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ | ਸ਼ਹਿਰ ਵਾਸੀਆਂ ਨੂੰ ਘਰਾਂ 'ਚ ਵਰਤੇ ...

ਪੂਰੀ ਖ਼ਬਰ »

ਪਿੰਡਾਂ ਨੂੰ ਜਾਂਦੀਆਂ ਸੰਪਰਕ ਸੜਕਾਂ ਦੀ ਨਹੀਂ ਲੈ ਰਿਹਾ ਕੋਈ ਸਾਰ

ਬਲਦੇਵ ਸਿੰਘ ਸਿੱਧੂ ਭੀਖੀ, 23 ਜੂਨ- ਭੀਖੀ ਤੋਂ ਵੱਖ ਵੱਖ ਪਿੰਡਾਂ ਨੂੰ ਜੋੜਨ ਵਾਲੀਆਂ ਸੰਪਰਕ ਸੜਕਾਂ ਦਾ ਲੰਬੇ ਸਮੇਂ ਤੋਂ ਬੁਰਾ ਹਾਲ ਹੈ | ਇਨ੍ਹਾਂ ਸੜਕਾਂ ਦੀ ਕੋਈ ਵੀ ਸਾਰ ਨਹੀਂ ਲੈ ਰਿਹਾ | ਕਈ ਸੜਕਾਂ ਨਵੀਆਂ ਤਾਂ ਕੀ ਬਣਨੀਆਂ ਸੀ, ਸਗੋਂ ਪਿਛਲੇ ਸਾਲਾਂ ਤੋਂ ਮੁਰੰਮਤ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮਾਨਸਾ ਅੱਗੇ ਧਰਨਾ 2 ਜੁਲਾਈ ਨੂੰ

ਮਾਨਸਾ, 23 ਜੂਨ (ਵਿ. ਪ੍ਰਤੀ.)-ਵੱਖ-ਵੱਖ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਵਲੋਂ 2 ਜੁਲਾਈ ਨੂੰ ਸਿਵਲ ਹਸਪਤਾਲ ਮਾਨਸਾ ਅੱਗੇ ਰੋਸ ਧਰਨਾ ਦੇਣ ਉਪਰੰਤ ਐੱਸ.ਐੱਸ.ਪੀ. ਦਫ਼ਤਰ ਤੱਕ ਮਾਰਚ ਕੱਢਿਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੇ ਆਗੂ ...

ਪੂਰੀ ਖ਼ਬਰ »

ਇੰਡੀਆ ਬੁਲਜ਼ ਵਲੋਂ ਅਕਵਾਇਰ ਕੀਤੀ ਉਪਜਾਊ ਜ਼ਮੀਨ ਬਣੀ ਬੰਜਰ

ਬਰੋਟਾ, 23 ਜੂਨ (ਰਵਿੰਦਰ ਕੌਰ ਮੰਡੇਰ)-ਪਿੰਡ ਗੋਬਿੰਦਪੁਰਾ ਵਿਖੇ ਇੰਡੀਆ ਬੁਲਜ ਕੰਪਨੀ ਵਲੋਂ ਕਰੀਬ 800 ਏਕੜ ਜ਼ਮੀਨ ਬਹਿਣ ਕੀਤੀ ਗਈ ਸੀ ਕਿਉਂਕਿ ਇਸ ਥਾਂ 'ਤੇ ਪਿਉਣਾ ਪਾਵਰ ਵਲੋਂ ਥਰਮਲ ਪਲਾਂਟ ਲਗਾਇਆ ਜਾਣਾ ਸੀ | ਇਸ ਪ੍ਰੋਜੈਕਟ ਲਈ ਗੋਬਿੰਦਪੁਰਾ ਪਿੰਡ ਸਮੇਤ ...

ਪੂਰੀ ਖ਼ਬਰ »

ਇੰਡੀਆ ਬੁਲਜ਼ ਵਲੋਂ ਅਕਵਾਇਰ ਕੀਤੀ ਉਪਜਾਊ ਜ਼ਮੀਨ ਬਣੀ ਬੰਜਰ

ਬਰੋਟਾ, 23 ਜੂਨ (ਰਵਿੰਦਰ ਕੌਰ ਮੰਡੇਰ)-ਪਿੰਡ ਗੋਬਿੰਦਪੁਰਾ ਵਿਖੇ ਇੰਡੀਆ ਬੁਲਜ ਕੰਪਨੀ ਵਲੋਂ ਕਰੀਬ 800 ਏਕੜ ਜ਼ਮੀਨ ਬਹਿਣ ਕੀਤੀ ਗਈ ਸੀ ਕਿਉਂਕਿ ਇਸ ਥਾਂ 'ਤੇ ਪਿਉਣਾ ਪਾਵਰ ਵਲੋਂ ਥਰਮਲ ਪਲਾਂਟ ਲਗਾਇਆ ਜਾਣਾ ਸੀ | ਇਸ ਪ੍ਰੋਜੈਕਟ ਲਈ ਗੋਬਿੰਦਪੁਰਾ ਪਿੰਡ ਸਮੇਤ ...

ਪੂਰੀ ਖ਼ਬਰ »

ਸਰਕਾਰੀ ਮੁਲਾਜ਼ਮਾਂ ਦੀਆਂ ਪੈਨਸ਼ਨਾਂ 'ਚ ਤਰੁੱਟੀਆਂ ਦੂਰ ਕਰਨ ਦੀ ਮੰਗ

ਬੋਹਾ, 23 ਜੂਨ (ਤਾਂਗੜੀ)-ਵੱਖ-ਵੱਖ ਸਰਕਾਰੀ ਵਿਭਾਗਾਂ ਵਿਚੋਂ ਸੇਵਾਮੁਕਤ ਹੋਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਪਾਸੋਂ ਮੰਗ ਕੀਤੀ ਹੈ ਕਿ ਸਰਕਾਰੀ ਮੁਲਾਜ਼ਮਾਂ ਦੀਆਂ ਸੇਵਾਮੁਕਤ ਹੋਣ 'ਤੇ ਬੱਝੀਆਂ ਪੈਨਸ਼ਨਾਂ ਨੂੰ ਉਨ੍ਹਾਂ ਦੀ ਅੰਤਿਮ ਮੁੱਢਲੀ ...

ਪੂਰੀ ਖ਼ਬਰ »

ਬਾਸਕਟਬਾਲ ਕੈਂਪ 'ਚ 46 ਖਿਡਾਰਨਾਂ ਨੂੰ ਕਿੱਟਾਂ ਤੇ ਬੂਟ ਵੰਡੇ

ਭੀਖੀ, 23 ਜੂਨ (ਪ. ਪ.)-ਸਥਾਨਕ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਬਾਸਕਟਬਾਲ ਲੜਕੀਆਂ ਦੇ ਸਮਰ ਕੈਂਪ ਵਿਚ ਦਾਨੀ ਨਰਿੰਦਰ ਜਿੰਦਲ ਡੀ.ਸੀ. ਅਤੇ ਅਸ਼ੋਕ ਕੁਮਾਰ ਜੈਨ ਪ੍ਰਧਾਨ ਜੈਨ ਸਭਾ ਨੇ ਖਿਡਾਰਨਾਂ ਨੂੰ ਉਤਸ਼ਾਹਿਤ ਕੀਤਾ | ਉਨ੍ਹਾਂ 46 ਖਿਡਾਰਨਾਂ ਨੂੰ ਕਿੱਟਾਂ ਅਤੇ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਪਿੰਡ ਹਸਨਪੁਰ ਵਿਖੇ ਬੂਟੇ ਲਗਵਾਏ

ਬੁਢਲਾਡਾ, 23 ਜੂਨ (ਰਾਹੀ)-ਪਿੰਡ ਹਸਨਪੁਰ ਵਿਖੇ ਅੱਜ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਬੂਟੇ ਲਗਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ 550 ਬੂਟੇ ਲਗਾਏ ਗਏ | ਇੱਥੇ ਬੂਟਾ ਲਗਾਉਣ ਦੀ ਰਸਮ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ...

ਪੂਰੀ ਖ਼ਬਰ »

ਸੰਘਰਸ਼ੀ ਯੋਧੇ 26 ਜੂਨ ਨੂੰ ਕਾਲੇ ਦਿਵਸ ਵਜੋਂ ਮਨਾਉਣਗੇ

ਮਾਨਸਾ, 23 ਜੂਨ (ਵਿਸ਼ੇਸ਼ ਪ੍ਰਤੀਨਿਧ)-ਸੰਘਰਸ਼ੀ ਯੋਧੇ ਐਕਸ਼ਨ ਕਮੇਟੀ ਵਲੋਂ 26 ਜੂਨ ਨੂੰ ਕਾਲਾ ਦਿਵਸ ਮਨਾ ਕੇ ਮਾਨਸਾ ਸ਼ਹਿਰ 'ਚ ਰੋਸ ਮਾਰਚ ਕੱਢਿਆ ਜਾਵੇਗਾ | ਇਹ ਪ੍ਰਗਟਾਵਾ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਮੀਹਾਂ ਨੇ ਕਰਦਿਆਂ ਦੱਸਿਆ ਕਿ 26 ਜੂਨ 1975 ਨੂੰ ...

ਪੂਰੀ ਖ਼ਬਰ »

ਮਗਨਰੇਗਾ ਸਕੀਮ ਅਧੀਨ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ 28 ਪਾਰਕ ਬਣਾਏ-ਡੀ.ਸੀ.

ਮਾਨਸਾ, 23 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਗਨਰੇਗਾ ਸਕੀਮ ਅਧੀਨ ਮਾਨਸਾ ਜ਼ਿਲ੍ਹੇ 'ਚ 28 ਪਾਰਕ ਬਣਾਏ ਗਏ ਹਨ ਅਤੇ 37 ਪਾਰਕਾਂ ਦੀ ਉਸਾਰੀ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਇਹ ਜਾਣਕਾਰੀ ਅਪਨੀਤ ਰਿਆਤ ਡਿਪਟੀ ਕਮਿਸ਼ਨਰ ਮਾਨਸਾ ਨੇ ...

ਪੂਰੀ ਖ਼ਬਰ »

ਮਗਨਰੇਗਾ ਸਕੀਮ ਅਧੀਨ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ 28 ਪਾਰਕ ਬਣਾਏ-ਡੀ.ਸੀ.

ਮਾਨਸਾ, 23 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਗਨਰੇਗਾ ਸਕੀਮ ਅਧੀਨ ਮਾਨਸਾ ਜ਼ਿਲ੍ਹੇ 'ਚ 28 ਪਾਰਕ ਬਣਾਏ ਗਏ ਹਨ ਅਤੇ 37 ਪਾਰਕਾਂ ਦੀ ਉਸਾਰੀ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਇਹ ਜਾਣਕਾਰੀ ਅਪਨੀਤ ਰਿਆਤ ਡਿਪਟੀ ਕਮਿਸ਼ਨਰ ਮਾਨਸਾ ਨੇ ...

ਪੂਰੀ ਖ਼ਬਰ »

ਫੁੱਟਬਾਲ 'ਚ ਮੋਗਾ ਨੂੰ ਹਰਾ ਕੇ ਬਠਿੰਡਾ ਦੇ ਮੁੰਡੇ ਬਣੇ ਬਠਿੰਡਾ ਜ਼ੋਨ ਦੇ ਚੈਂਪੀਅਨ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇਥੇ ਬਹੁ-ਮੰਤਵੀ ਖੇਡ ਸਟੇਡੀਅਮ ਵਿਚ ਹੋਏ ਫੁੱਟਬਾਲ ਦੇ ਫਾਈਨਲ ਮੁਕਾਬਲੇ 'ਚ ਮੋਗਾ ਨੂੰ ਹਰਾ ਕੇ ਬਠਿੰਡਾ ਦੇ ਮੁੰਡਿਆਂ ਦੀ ਟੀਮ ਬਠਿੰਡਾ ਜ਼ੋਨ 'ਚੋਂ ਚੈਂਪੀਅਨ ਬਣ ਗਈ ਹੈ | ਇਸ ਜਿੱਤ ਨਾਲ ਬਠਿੰਡਾ ਟੀਮ ਨੇ ਪੰਜਾਬ ਸਟੇਟ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX