ਤਾਜਾ ਖ਼ਬਰਾਂ


ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  7 minutes ago
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸੂਬੇ 'ਚ ਵੱਧ ਰਹੇ ਸੜਕ ਹਾਦਸਿਆਂ 'ਚ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਜਿਸ ਨੂੰ ਬਚਾਇਆ ਜਾ ਸਕਦਾ ਹੈ। ਇਸੇ ਨੂੰ ਦੇਖਦੇ ਹੋਏ ਟਰੈਫ਼ਿਕ ਏ.ਡੀ.ਜੀ.ਪੀ. ਐੱਸ.ਐੱਸ. ਚੌਹਾਨ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਟਰੈਫ਼ਿਕ ...
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  37 minutes ago
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਰਾਜਪਾਲ ਵੱਲੋਂ ਅੱਜ ਹੁਕਮ ਜਾਰੀ ਕਰ ਕੇ ਸਾਲ 1988 ਬੈਚ ਦੇ ਤਿੰਨ ਆਈ.ਪੀ.ਐੱਸ ਅਹੁਦੇ ਦੇ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀ.ਜੀ.ਪੀ. ਬਣਾਇਆ ਗਿਆ ਹੈ। ਜਿਨ੍ਹਾਂ ਦੇ ਨਾਂਅ ਪ੍ਰਬੋਧ ਕੁਮਾਰ, ਰੋਹਿਤ ....
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  about 1 hour ago
ਬੈਂਗਲੁਰੂ, 17 ਜੁਲਾਈ- ਸੁਪਰੀਮ ਕੋਰਟ ਵੱਲੋਂ ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਫ਼ੈਸਲਾ ਸੁਣਾਏ ਜਾਣ ਤੋਂ ਬਾਅਦ ਬੈਂਗਲੁਰੂ 'ਚ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਬੈਂਗਲੁਰੂ 'ਚ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ ਕਰ ਰਹੇ...
ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਸੰਕਟ ਨੂੰ ਲੈ ਕੇ 15 ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਪੀਕਰ ਨੂੰ ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਲਈ ਕਿਹਾ ਹੈ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ...
ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ
. . .  about 1 hour ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਦੋ ਦਿਨ ਲਗਾਤਾਰ ਪਏ ਰਹੇ ਮੀਂਹ ਨੇ ਜੈਤੋ ਵਿਖੇ ਸਥਿਤ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਛੱਤ ਡਿੱਗ ਗਈ ਹੈ ਅਤੇ ਦੂਜੀ ਬਿਲਡਿੰਗ ਦਾ ਹਿੱਸਾ ਵੀ ਕਿਸੇ ਸਮੇਂ ...
ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ
. . .  about 1 hour ago
ਮੋਗਾ, 17 ਜੁਲਾਈ- ਮੋਗਾ ਦੇ ਕੋਟਕਪੂਰਾ ਬਾਈਪਾਸ 'ਤੇ ਅੱਜ ਤੜਕੇ ਟਾਟਾ 407 ਦੀ ਆਵਾਰਾ ਸਾਨ੍ਹ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਸਾਨ੍ਹ ਦੀ ਮੌਤ ਹੋ ਗਈ ਅਤੇ ਵਾਹਨ ਚਾਲਕ ਵਾਲ-ਵਾਲ ਬਚ ਗਿਆ। ਹਾਲਾਂਕਿ ਟੱਕਰ 'ਚ ਟਾਟਾ 407 ਸੜਕ 'ਤੇ ਪਲਟ ਕੇ ਬੁਰੀ ....
ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ
. . .  about 1 hour ago
ਭਗਤਾ ਭਾਈਕਾ, 17 ਜੁਲਾਈ (ਸੁਖਪਾਲ ਸਿੰਘ ਸੋਨੀ)- ਪਿਛਲੇ ਦੋ ਦਿਨ ਤੋ ਹੋ ਰਹੀ ਬਰਸਾਤ ਕਾਰਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਨਿਓੁਰ ਵਿਖੇ ਡਰੇਨ 'ਚ ਪਾਣੀ ਵਧੇਰੇ ਆਉਣ ਕਾਰਨ ਪਾਣੀ ਖੇਤਾਂ 'ਚ ਵੜ ਗਿਆ। ਡਰੇਨ ਦੇ ਪਾਣੀ ਨਾਲ ਤਕਰੀਬਨ ਦਰਜਨਾਂ ਏਕੜ ਫ਼ਸਲ ...
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  58 minutes ago
ਇਸਲਾਮਾਬਾਦ, 17 ਜੁਲਾਈ- ਲਾਹੌਰ ਤੋਂ ਗੁੱਜਰਾਂਵਾਲਾ ਜਾ ਰਹੇ ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਪਾਕਿਸਤਾਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਕਿਸਤਾਨੀ ਮੀਡੀਆ ਅਨੁਸਾਰ, ਹਾਫ਼ਿਜ਼ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਨਿਆਇਕ ਹਿਰਾਸਤ 'ਚ ...
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 2 hours ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ........................
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  about 2 hours ago
ਪਟਿਆਲਾ, 17 ਜੁਲਾਈ(ਅਮਨਦੀਪ ਸਿੰਘ)- ਸਿਮਰਨਜੀਤ ਸਿੰਘ ਬੈਂਸ 'ਤੇ ਪੰਜਾਬ ਦੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਕੀਤੇ ਮਾਣਹਾਨੀ ਦੇ ਮੁਕੱਦਮੇ ਨੂੰ ਲੈ ਖ਼ੁਦ ਮਹਿੰਦਰਾ ਅੱਜ ਪਟਿਆਲਾ ਦੀ ਮਾਨਯੋਗ ਅਦਾਲਤ 'ਚ ਪੇਸ਼ੀ ਲਈ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ
. . .  about 1 hour ago
ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਥਾਣਾ ਸਦਰ ਨਾਭਾ ਅਧੀਨ ਪੈਂਦੀ ਗਲਵੱਟੀ ਚੌਂਕੀ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਪ੍ਰੇਮ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਨੂੰ ਨੇੜਲੇ ਪਿੰਡ ਸੁਖੇਵਾਲ ਨੇਂੜਿਓਂ 436 ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕੀਤਾ....
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  about 2 hours ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ-ਲੁਧਿਆਣਾ ਰਾਜ ਮਾਰਗ ਨੂੰ ਸਿਵਲ ਹਸਪਤਾਲ ਸੰਗਰੂਰ ਦੇ ਨੇੜਿਓਂ ਚਹੁੰ ਮਾਰਗੀ ਕੀਤੇ ਜਾਣ ਦੇ ਨਿਰਮਾਣ ਕਾਰਜਾਂ ਦੇ ਚੱਲਦਿਆਂ ਸੜਕ ਦੇ ਨਲ-ਨਾਲ ਬਣਾਇਆ ਨਿਕਾਸੀ ਨਾਲਾ ਪਾਣੀ ਦਾ ਨਿਕਾਸ ਕਰਨ ਤੋਂ ...
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  about 2 hours ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪਿੰਡ ਗੁਣਾਚੌਰ ਨੇੜੇ ਅੱਜ ਸਕੂਟਰ ਦੇ ਗਾਂ ਨਾਲ ਟਕਰਾਅ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ 35 ਸਾਲਾ ਪਰਮਜੀਤ ਕੁਮਾਰ ਪੁੱਤਰ ਗੁਰਮੇਜ...
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 3 hours ago
ਡੇਰਾਬੱਸੀ, 17 ਜੁਲਾਈ (ਸ਼ਾਮ ਸਿੰਘ ਸੰਧੂ)- ਨਗਰ ਕੌਂਸਲ ਡੇਰਾਬਸੀ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬਣਾਏ ਸਟਰਾਮ ਵਾਟਰ ਕਲੈਕਸ਼ਨ ਸੈਂਟਰ 'ਚ ਡਿੱਗ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਕੁਮਾਰ ਵਾਸੀ ਡੇਰਾਬਸੀ...
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਦੂਜੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਖੇਤਰ ਦੇ ਪਿੰਡਾਂ ਸੰਗੂਧੌਣ, ਉਦੇਕਰਨ, ਚੜ੍ਹੇਵਣ, ਡੋਹਕ ਆਦਿ 'ਚ ਪਾਣੀ ਆਉਣ...
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 3 hours ago
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 3 hours ago
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 4 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 4 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 3 hours ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 4 hours ago
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 4 hours ago
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 4 hours ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 4 hours ago
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 5 hours ago
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 5 hours ago
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 6 hours ago
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 6 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  about 1 hour ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 1 hour ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਹੁਸ਼ਿਆਰਪੁਰ / ਮੁਕੇਰੀਆਂ

ਮੁਕੇਰੀਆਂ ਵਿਖੇ ਨਹਿਰੀ ਵਿਭਾਗ ਦੀ ਮਿਲੀਭੁਗਤ ਨਾਲ ਨਹਿਰੀ ਜ਼ਮੀਨ 'ਤੇ ਨਜਾਇਜ਼ ਕੀਤੀਆਂ ਉਸਾਰੀਆਂ

ਮੁਕੇਰੀਆਂ, 24 ਜੂਨ (ਰਾਮਗੜ੍ਹੀਆ, ਸਰਵਜੀਤ ਸਿੰਘ)-ਮੁਕੇਰੀਆਂ ਸ਼ਹਿਰ ਦੀ ਨਗਰ ਕੌਾਸਲ ਦੀ ਹੱਦ ਅੰਦਰ ਸ਼ਾਹ ਨਹਿਰ ਮਾਈਨਰ ਤੇ ਮੁਕੇਰੀਆਂ-ਗਾਲੜੀਆਂ ਸੜਕ ਦੇ ਖੱਬੇ ਪਾਸੇ ਲੋਕਾਂ ਵਲੋਂ ਵਿਭਾਗ ਦੀ ਮਨਜ਼ੂਰੀ ਲਏ ਬਿਨਾਂ ਪੁਲ ਬਣਾ ਕੇ ਅਤੇ ਰਸਤਿਆਂ 'ਤੇ ਲੈਂਟਰ ਪਾ ਕੇ ਨਹਿਰੀ ਵਿਭਾਗ ਦੀ ਜ਼ਮੀਨ 'ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ ਜਿਸ ਕਰਕੇ ਸਿੰਚਾਈ ਦੇ ਮੰਤਵ ਲਈ ਬਣਾਈ ਗਈ ਇਹ ਮਾਈਨਰ ਦੀ ਸਹੀ ਢੰਗ ਨਾਲ ਸਫ਼ਾਈ ਨਾ ਹੋਣ ਕਰਕੇ ਇਸ ਵਿਚ ਵੱਡਾ-ਵੱਡਾ ਘਾਹ ਫੂਸ ਉੱਗ ਆਇਆ ਹੈ | ਕਈਆਂ ਨੇ ਇੰਟਰਲਾਕਿੰਗ ਟਾਈਲਾਂ ਲਗਾ ਕੇ ਸੜਕ ਦੇ ਵਰਮਾ 'ਤੇ ਵੀ ਕਬਜ਼ੇ ਕਰਕੇ ਆਪਣੇ ਅਦਾਰਿਆਂ ਅੱਗੇ ਪਾਰਕਿੰਗ ਬਣਾ ਲਏ ਹਨ | ਇਹ ਸਭ ਕੁੱਝ ਜਾਣਦੇ ਹੋਏ ਵੀ ਨਹਿਰੀ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਚੁੱਪ ਬੈਠੇ ਹਨ ਜਿਸ ਕਰਕੇ ਲੋਕਾਂ ਵਿਚ ਇਸ ਗੱਲ ਦੀ ਚਰਚਾ ਹੈ ਕਿ ਆਖਿਰ ਕਿਉਂ ਜ਼ਿੰਮੇਵਾਰ ਅਧਿਕਾਰੀ ਚੁੱਪ ਬੈਠੇ ਹਨ? ਸ਼ਹਿਰ ਅੰਦਰ ਕਈ ਥਾਵਾਂ 'ਤੇ ਤਾਂ ਲੋਕਾਂ ਨੇ ਨਾਲਿਆਂ 'ਤੇ ਪਹਿਲੇ ਲੈਂਟਰ ਪਾ ਕੇ ਰਸਤੇ ਬਣਾਏ ਅਤੇ ਫਿਰ ਉਸ ਉੱਪਰ ਹੀ ਉਸਾਰੀ ਕਰਕੇ ਨਜਾਇਜ਼ ਕਬਜ਼ੇ ਕਰ ਲਏ | ਬੇਸ਼ੱਕ ਲੋਕਾਂ ਵਲੋਂ ਇਹ ਵਰਤਾਰਾ ਇਕ ਦੂਸਰੇ ਦੇ ਦੇਖਾ ਦੇਖੀ ਕਬਜ਼ੇ ਕਰਨ ਦਾ ਕੰਮ ਜਾਰੀ ਹੈ ਪਰ ਹੁਣ ਤੱਕ ਅਧਿਕਾਰੀਆਂ ਵਲੋਂ ਕੋਈ ਨੋਟਿਸ ਨਾ ਲਿਆ ਜਾਣਾ ਵੀ ਆਪਣੇ ਆਪ ਵਿਚ ਕਈ ਸਵਾਲ ਖੜ੍ਹੇ ਕਰਦਾ ਹੈ | ਲੋਕਾਂ ਦੀ ਮੰਗ ਹੈ ਕਿ ਇਸ ਨਹਿਰ 'ਤੇ ਬਣਾਏ ਨਜਾਇਜ਼ ਰਸਤੇ ਹਟਾ ਕੇ ਨਹਿਰੀ ਜ਼ਮੀਨ ਦੀ ਰਾਖੀ ਕੀਤੀ ਜਾਵੇ | ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਨਹਿਰ ਅਤੇ ਸੜਕ ਵਿਚਕਾਰ ਜੰਗਲਾਤ ਵਿਭਾਗ, ਨਹਿਰੀ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਦੀ ਜ਼ਮੀਨ ਹੈ, ਜਦੋਂ ਅਸੀਂ ਇਕ ਵਿਭਾਗ ਕੋਲ ਸ਼ਿਕਾਇਤ ਕਰਦੇ ਹਾਂ ਤਾਂ ਉਹ ਸਾਨੂੰ ਦੂਸਰੇ ਵੱਲ ਭੇਜ ਦਿੰਦੇ ਹਨ, ਜਿਸ ਕਰਕੇ ਲੋੜ ਹੈ ਕਿ ਤਿੰਨੇ ਵਿਭਾਗਾਂ ਦੀ ਨਾਲਾਇਕੀ ਕਾਰਨ ਜੋ ਨਜਾਇਜ਼ ਕਬਜ਼ੇ ਹੋ ਰਹੇ ਹਨ ਉਨਾ ਨੂੰ ਤੁਰੰਤ ਹਟਾਇਆ ਜਾਵੇ ਅਤੇ ਇਸ ਜਮੀਨ ਨੂੰ ਖਾਲੀ ਕਰਵਾ ਕੇ ਇਸ ਉੱਤੇ ਰੁੱਖ ਲਗਾਏ ਜਾਣ ਤਾਂ ਜੋ ਵਾਤਾਵਰਨ ਠੀਕ ਹੋ ਸਕੇ | ਇੱਥੇ ਦੱਸਣਯੋਗ ਹੈ ਕਿ ਨਜਾਇਜ਼ ਕਬਜ਼ਿਆਂ ਦਾ ਕੰਮ ਚੱਲ ਰਿਹਾ ਹੈ, ਜਦਕਿ ਇਹ ਕਬਜ਼ੇ ਹਟਾਉਣ ਦਾ ਕੰਮ ਵਿਭਾਗਾਂ ਦੀਆਂ ਫਾਈਲਾਂ ਵਿਚ ਹੀ ਦੱਬਿਆ ਪਿਆ ਹੈ | ਕੀ ਹੁਣ ਵਿਭਾਗ ਕਾਰਵਾਈ ਕਰੇਗਾ? ਜਦੋਂ ਇਸ ਸਬੰਧੀ ਪੱਖ ਜਾਣਨ ਲਈ ਨਹਿਰੀ ਵਿਭਾਗ ਦੇ ਐੱਸ.ਡੀ.ਓ. ਵਿਜੇ ਕੁਮਾਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਡੇ ਕੋਲ ਕਈ ਸ਼ਿਕਾਇਤਾਂ ਆਈਆਂ ਹਨ | ਇਕ ਨਿੱਜੀ ਹਸਪਤਾਲ ਨੇ ਮਨਜ਼ੂਰੀ ਸਿਰਫ਼ ਪੁਲੀ ਬਣਾਉਣ ਦੀ ਲਈ ਸੀ ਪਰ ਉਸ ਨੇ ਮਨਜ਼ੂਰੀ ਤੋਂ ਵਧ ਪੁਲੀ ਤੋਂ ਇਲਾਵਾ ਵੱਧ ਕਬਜ਼ਾ ਕਰਕੇ ਕਾਨੂੰਨ ਦੀ ਉਲੰਘਣਾ ਕੀਤੀ ਹੈ ਜਿਸ ਸਬੰਧੀ ਅਸੀਂ ਉੱਚ ਅਧਿਕਾਰੀਆਂ ਤੋਂ ਢਾਹੁਣ ਲਈ ਮਨਜ਼ੂਰੀ ਦਾ ਪੱਤਰ ਭੇਜਿਆ ਹੈ |

ਕਿਸਾਨਾਂ ਲਈ ਵਰਦਾਨ ਬਣੇ ਖੇਤੀ ਵਿਭਾਗ ਵਲੋਂ ਬਣਾਏ ਨਕਸ਼ੇ-ਡੀ. ਸੀ.

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਖੇਤੀਬਾੜੀ ਵਿਭਾਗ ਨੇ ਪਹਿਲ ਕਰਦੇ ਹੋਏ ਜ਼ਿਲ੍ਹੇ ਭਰ ਦੀਆਂ ਜ਼ਮੀਨਾਂ ਦੇ ਨਕਸ਼ੇ ਤਿਆਰ ਕੀਤੇ ਹਨ, ਜਿਸ ਤੋਂ ਪਤਾ ਲੱਗ ਸਕੇਗਾ ਕਿ ਕਿਹੜੀ ਜ਼ਮੀਨ ਨੂੰ ਕਿਹੜੇ ਖੁਰਾਕੀ ਤੱਤਾਂ ਦੀ ਜ਼ਰੂਰਤ ਹੈ, ...

ਪੂਰੀ ਖ਼ਬਰ »

ਚੋਰਾਂ ਵਲੋਂ ਇਕੋ ਰਾਤ 2 ਦੁਕਾਨਾਂ 'ਤੇ ਚੋਰੀ

ਸੈਲਾ ਖੁਰਦ, 24 ਜੂਨ (ਹਰਵਿੰਦਰ ਸਿੰਘ ਬੰਗਾ)-ਬੀਤੀ ਰਾਤ ਪੱਦੀ ਪੋਅ ਵਿਖੇ ਚੋਰਾਂ ਵਲੋਂ ਇਕ ਰਾਤ ਵਿਚ ਦੋ ਚੋਰੀਆਂ ਨੂੰ ਅੰਜ਼ਾਮ ਦਿੱਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਮਨੀ ਵਾਸੀ ਪਿੰਡ ਦਦਿਆਲ ਵਿਖੇ ਸਬਜ਼ੀ ਅਤੇ ਫਰੂਟ ਦੀ ਦੁਕਾਨ ਕਰਦਾ ਹੈ | ਬੀਤੀ ਰਾਤ ਚੋਰਾਂ ਨੇ ...

ਪੂਰੀ ਖ਼ਬਰ »

ਦਿਨ-ਦਿਹਾੜੇ ਕੋਠੀ 'ਚ ਚੋਰੀ ਦੀ ਕੋਸ਼ਿਸ਼ ਹੋਈ ਨਕਾਮ

ਕੋਟ ਫਤੂਹੀ, 24 ਜੂਨ (ਅਵਤਾਰ ਸਿੰਘ ਅਟਵਾਲ)-ਸਥਾਨਕ ਬਾਜ਼ਾਰ ਤੋਂ ਥੋੜ੍ਹਾ ਹੱਟਵੇਂ ਸ਼ਰਮਾ ਹਸਪਤਾਲ ਵਾਲੀ ਮੁੱਖ ਸੜਕ ਉੱਪਰ ਕੋਠੀ ਨੂੰ ਚੋਰਾਂ ਨੇ ਸਵੇਰੇ 10 ਵਜੇ ਨਿਸ਼ਾਨਾ ਬਣਾਇਆ ਪਰ ਘਰ ਵਿਚ ਖੜ੍ਹੀ ਗੱਡੀ ਲੈਣ ਆਏ ਡਰਾਈਵਰ ਦੇ ਆ ਜਾਣ ਕਰ ਕੇ ਚੋਰਾਂ ਨੂੰ ਭੱਜਣ ਨਾਲ ਇਸ ...

ਪੂਰੀ ਖ਼ਬਰ »

ਦਸੂਹਾ ਵਿਖੇ ਯੈੱਸ ਬੈਂਕ ਨੂੰ ਲੱਗੀ ਭਿਆਨਕ ਅੱਗ-ਸਾਰਾ ਸਾਮਾਨ ਸੜ ਕੇ ਸੁਆਹ

ਦਸੂਹਾ, 24 ਜੂਨ (ਭੁੱਲਰ, ਕੌਸ਼ਲ)- ਬੀਤੀ ਰਾਤ ਲਗਭਗ 12.15 ਵਜੇ ਰਾਸ਼ਟਰੀ ਰਾਜ ਮਾਰਗ 'ਤੇ ਪੈਂਦੇ ਯੈੱਸ ਬੈਂਕ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ ਸਿੱਟੇ ਵਜੋਂ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ | ਬੈਂਕ ਦੇ ਮੈਨੇਜਰ ਬਾਲ ਭਾਰਤੀ ਨੇ ਦੱਸਿਆ ਕਿ ਸਰਕਟ ਸ਼ਾਰਟ ਹੋਣ ...

ਪੂਰੀ ਖ਼ਬਰ »

ਅਲਾਇੰਸ ਕਲੱਬ ਵਲੋਂ ਖੰਨਾ ਦੀ ਪੁਸਤਕ 'ਸਮਾਜ ਚਿੰਤਨ' 'ਤੇ ਸੈਮੀਨਾਰ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅਲਾਇੰਸ ਕਲੱਬ ਇੰਟਰਨੈਸ਼ਨਲ ਵਲੋਂ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਦੀ ਪੁਸਤਕ 'ਸਮਾਜ ਚਿੰਤਨ' 'ਤੇ ਇਕ ਸੈਮੀਨਾਰ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਪਿ੍ੰਸੀਪਲ ਪਿ੍ਤਪਾਲ ਸਿੰਘ ਮਹਿਰੋਕ, ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ 40 ਰਿਹਾਇਸ਼ੀ ਪਲਾਟ ਅਲਾਟ ਕਰਨ ਦੀ ਸਕੀਮ ਅੱਜ ਤੋਂ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜਲੰਧਰ ਵਿਕਾਸ ਅਥਾਰਿਟੀ (ਜੇ.ਡੀ.ਏ.) ਨੇ ਹੁਸ਼ਿਆਰਪੁਰ ਵਿਚ 40 ਰਿਹਾਇਸ਼ੀ ਪਲਾਟ ਅਲਾਟ ਕਰਨ ਲਈ ਅਰਜ਼ੀਆਂ ਮੰਗੀਆਂ ਹਨ | ਇਸ ਯੋਜਨਾ ਤਹਿਤ ਪ੍ਰਸਤਾਵਿਤ ਪ੍ਰਤੀ ਪਲਾਟ ਦੀ ਕੀਮਤ 14 ਹਜ਼ਾਰ ਰੁਪਏ ਪ੍ਰਤੀ ਗਜ਼ ...

ਪੂਰੀ ਖ਼ਬਰ »

ਹੈਲਪਿੰਗ ਹੈਾਡ ਸੁਸਾਇਟੀ ਵਲੋਂ ਅਹਿਰਾਣਾ ਖੁਰਦ 'ਚ ਮੈਡੀਕਲ ਕੈਂਪ

ਹੁਸ਼ਿਆਰਪੁਰ, 24 ਜੂਨ (ਨਰਿੰਦਰ ਸਿੰਘ ਬੱਡਲਾ)-ਹੈਲਪਿੰਗ ਹੈਾਡ ਸੁਸਾਇਟੀ ਅਹਿਰਾਣਾ ਖੁਰਦ ਅਤੇ ਐਨ.ਆਰ.ਆਈ. ਵੀਰਾਂ ਵਲੋਂ ਸੰਤ ਬਾਬਾ ਜਵਾਲਾ ਸਿੰਘ ਚੈਰੀਟੇਬਲ ਹਸਪਤਾਲ ਅੱਤੋਵਾਲ ਦੇ ਸਹਿਯੋਗ ਨਾਲ ਪਿੰਡ ਅਹਿਰਾਣਾ ਖੁਰਦ ਵਿਖੇ ਜਨਰਲ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਪਿੰਡ ਹਰਦੋਥਲਾ ਵਿਖੇ ਦੋ ਰੋਜ਼ਾ ਸੰਗੀਤ ਸੰਮੇਲਨ ਤੇ ਉਰਸ ਸ਼ੁਰੂ

ਦਸੂਹਾ, 24 ਜੂਨ (ਭੁੱਲਰ)- ਦਰਬਾਰ-ਏ-ਔਲੀਆ ਹਜ਼ੂਰ ਅਹਿਮਦ ਸ਼ਾਹ ਸਖੀ ਸਰਵਰ ਪਿੰਡ ਹਰਦੋਥਲਾ ਵਿਖੇ ਬਾਬਾ ਮਨਜੀਤ ਸ਼ਾਹ ਅਤੇ ਮੁੱਖ ਪ੍ਰਬੰਧਕ ਤਰਸੇਮ ਸਿੰਘ ਦੀ ਅਗਵਾਈ ਹੇਠ ਦੋ ਰੋਜ਼ਾ ਅੰਤਰਰਾਸ਼ਟਰੀ ਪੱਧਰ ਦਾ ਸੰਗੀਤ ਸੰਮੇਲਨ ਅਤੇ ਉਰਸ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ...

ਪੂਰੀ ਖ਼ਬਰ »

ਏ. ਡੀ. ਸੀ. ਅੰਮਿ੍ਤਾ ਸਿੰਘ ਵਲੋਂ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਮੀਟਿੰਗ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ 'ਚ ਵਧੀਕ ਡਿਪਟ ੀ ਕਮਿਸ਼ਨਰ ਅੰਮਿ੍ਤਾ ਸਿੰਘ ਵਲੋਂ ਜ਼ਿਲੇ੍ਹ ਦੀਆਂ ਲੀਡ ਬੈਂਕਾਂ ਦੀ ਕਾਰਗੁਜ਼ਾਰੀ ਜਾ ਜਾਇਜ਼ਾ ਲੈਣ ਸਬੰਧੀ ਜ਼ਿਲ੍ਹਾ ਸਲਾਹਕਾਰ ਕਮੇਟੀ ...

ਪੂਰੀ ਖ਼ਬਰ »

ਸਿਹਤ ਮਹਿਕਮੇ ਵਲੋਂ ਫਲ, ਫਰੂਟ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੀ ਚੈਕਿੰਗ

ਮੁਕੇਰੀਆਂ, 24 ਜੂਨ (ਰਾਮਗੜ੍ਹੀਆ)-ਅੱਜ ਮੁਕੇਰੀਆਂ ਸ਼ਹਿਰ ਦੇ ਬਾਜ਼ਾਰਾਂ ਵਿਚ ਸਿਹਤ ਮਹਿਕਮੇ ਦੀ ਟੀਮ ਵਿਚ ਸ਼ਾਮਿਲ ਡਾ. ਜੀ.ਪੀ. ਸਿੰਘ ਅਤੇ ਡਾ. ਸੁਖਦੇਵ ਵਲੋਂ ਅਚਨਚੇਤ ਚੈਕਿੰਗ ਕਰਕੇ ਰੇਹੜੀ, ਫੜੀ ਅਤੇ ਦੁਕਾਨਦਾਰਾਂ ਵਲੋਂ ਵੇਚੇ ਜਾ ਰਹੇ ਗਲੇ ਸੜੇ ਫਲ ਫਰੂਟ ਅਤੇ ਹੋਰ ...

ਪੂਰੀ ਖ਼ਬਰ »

ਉਦਘਾਟਨ ਤੋਂ 5ਵੇਂ ਦਿਨ ਬਾਅਦ ਵੀ ਚਾਲੂ ਨਾ ਹੋ ਸਕਿਆ ਬੀਣੇਵਾਲ ਦਾ ਨਸ਼ਾ ਛੁਡਾਊ ਕੇਂਦਰ

ਬੀਣੇਵਾਲ, 24 ਜੂਨ (ਬੈਜ ਚੌਧਰੀ)- ਬੀਤ ਇਲਾਕੇ ਦੇ ਸੀ.ਐਚ.ਸੀ. ਹਸਪਤਾਲ ਵਿੱਚ ਖੋਲਿਆ ਗਿਆ ਨਸ਼ਾ ਛੁਡਾਊ ਕੇਂਦਰ ਉਦਘਾਟਨ ਤੋਂ ਪੰਜ ਦਿਨ ਬਾਅਦ ਵੀ ਚਾਲੂ ਨਾ ਹੋ ਸਕਿਆ | ਇਸ ਕੇਂਦਰ ਤੋਂ 5ਵੇਂ ਦਿਨ ਵੀ ਕਿਸੇ ਨੌਜਵਾਨ ਨੂੰ ਦਵਾਈ ਨਸੀਬ ਨਹੀਂ ਹੋਈ | ਜਦ ਕਿ ਨਸ਼ਿਆਂ ਦੀ ਲਪੇਟ 'ਚ ...

ਪੂਰੀ ਖ਼ਬਰ »

ਜੋਗਿੰਦਰਪਾਲ ਛਿੰਦਾ ਦੀ ਇਤਿਹਾਸਕ ਜਿੱਤ

ਤਲਵਾੜਾ, 24 ਜੂਨ (ਮਨੀਸ਼ਾ ਮਹਿਤਾ)-21 ਜੂਨ ਨੂੰ ਹੋਈਆਂ ਨਗਰ ਪੰਚਾਇਤ ਦੀਆਂ ਚੋਣਾਂ ਵਿਚ ਜੋਗਿੰਦਰਪਾਲ ਛਿੰਦਾ ਨੇ ਆਪਣੇ ਵਿਰੋਧੀਆਂ ਨੂੰ ਪਛਾੜਦੇ ਹੋਏ ਇਤਿਹਾਸਕ ਜਿੱਤ ਹਾਸਲ ਕੀਤੀ ਹੈ | ਸਮੂਹ ਵਾਰਡ ਨਿਵਾਸੀਆਂ ਨੇ ਮਿਉਂਸੀਪਲ ਕੌਾਸਲਰ ਸ੍ਰੀ ਛਿੰਦਾ ਦਾ ਫੁੱਲਾਂ ਅਤੇ ...

ਪੂਰੀ ਖ਼ਬਰ »

ਸੂਬੇਦਾਰ ਮੋਹਣ ਲਾਲ ਹਾਜੀਪੁਰ ਐਕਸ-ਸਰਵਿਸਮੈਨ ਵੈੱਲਫੇਅਰ ਟਰੱਸਟ ਦਾ ਪ੍ਰਧਾਨ ਬਣੇ

ਗੜ੍ਹਸ਼ੰਕਰ, 24 ਜੂਨ (ਧਾਲੀਵਾਲ)-ਇਥੇ ਦੀ ਐਕਸ-ਸਰਵਿਸਮੈਨ ਵੈਲਫੇਅਰ ਟਰਸੱਟ ਗੜ੍ਹਸ਼ੰਕਰ ਦੀ ਮੀਟਿੰਗ ਚੇਅਰਮੈਨ ਕੈਪਟਨ ਜਸਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਟਰੱਸਟ ਦੇ ਪ੍ਰਧਾਨ ਜਥੇਦਾਰ ਚੂਹੜ ਸਿੰਘ ਧਮਾਈ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ...

ਪੂਰੀ ਖ਼ਬਰ »

ਗੜ੍ਹਦੀਵਾਲਾ 'ਚ ਅਜੇ ਵੀ ਸਮੱਸਿਆਵਾਂ ਦਾ ਨਹੀਂ ਹੋਇਆ ਕੋਈ ਹੱਲ, ਲੋਕ ਪ੍ਰੇਸ਼ਾਨ

ਗੜ੍ਹਦੀਵਾਲਾ, 24 ਜੂਨ (ਕੁਲਦੀਪ ਸਿੰਘ ਗੋਂਦਪੁਰ)-ਆਜ਼ਾਦੀ ਦੇ 66 ਸਾਲ ਬੀਤਣ ਦੇ ਬਾਵਜੂਦ ਗੜ੍ਹਦੀਵਾਲਾ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਦੇ ਲੋਕ ਅਜੇ ਵੀ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ, ਪਰ ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਬੇਰੁਖ਼ੀਆਂ ਕਾਰਨ ਇਹ ਹਲਕਾ ...

ਪੂਰੀ ਖ਼ਬਰ »

ਮੁਕੇਰੀਆਂ ਵਿਖੇ ਹਾਰਡਵੇਅਰ ਸਟੋਰ 'ਚ ਨਕਦੀ ਚੋਰੀ

ਮੁਕੇਰੀਆਂ, 24 ਜੂਨ (ਸਰਵਜੀਤ ਸਿੰਘ)-ਬੀਤੀ ਰਾਤ ਚੋਰਾਂ ਨੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਭਨੋਟ ਹਾਰਡਵੇਅਰ ਐਾਡ ਸੈਨੇਟਰੀ ਸਟੋਰ ਵਿਚੋਂ ਨਕਦੀ ਚੋਰੀ ਕਰ ਲਈ | ਦੁਕਾਨ ਦੇ ਮਾਲਕ ਦਿਨੇਸ਼ ਭਨੋਟ ਨੇ ਦੱਸਿਆ ਕਿ ਬੀਤੀ ਰਾਤ ਅਸੀਂ ਰੋਜ਼ਾਨਾ ਵਾਂਗ ਆਪਣੀ ...

ਪੂਰੀ ਖ਼ਬਰ »

ਦਸੂਹਾ ਤੋਂ ਹਾਜੀਪੁਰ ਸੜਕ ਦੀ ਉਸਾਰੀ ਦਾ ਕੰਮ ਠੱਪ ਹੋਣ ਕਾਰਨ ਲੋਕ ਪ੍ਰੇਸ਼ਾਨ

ਦਸੂਹਾ, 24 ਜੂਨ (ਕੌਸ਼ਲ)- ਦਸੂਹਾ ਤੋਂ ਹਾਜੀਪੁਰ ਰੋਡ ਦੀ ਮੁੜ ਉਸਾਰੀ ਦਾ ਜੋ ਕਾਰਜ ਹੈ, ਉਹ ਲਗਭਗ ਠੱਪ ਹੋ ਗਿਆ ਹੈ | ਜ਼ਿਕਰਯੋਗ ਹੈ ਕਿ ਚੋਣਾਂ ਤੋਂ ਕੁੱਝ ਦੇਰ ਪਹਿਲਾਂ ਦਸੂਹਾ ਤੋਂ ਹਾਜੀਪੁਰ ਰੋਡ ਦੀ ਉਸਾਰੀ ਦਾ ਕੰਮ ਚਲਾਇਆ ਗਿਆ ਸੀ ਜਿਸ ਵਿਚ ਇਸ ਰੋਡ ਦੀ ਖਸਤਾ ਹਾਲਤ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ- ਡੀ.ਐਸ.ਪੀ. ਅੱਤਰੀ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਜੇ.ਇਲਨਚੇਲੀਅਨ ਦੇ ਨਿਰਦੇਸ਼ਾਂ ਅਤੇ ਐਸ.ਪੀ. ਨਾਰਕੋਟਿਕਸ ਸੈੱਲ ਮਨਜੀਤ ਕੌਰ ਸੈਣੀ ਦੀ ਦੇਖ-ਰੇਖ ਹੇਠ ਪੁਰਹੀਰਾਂ ਵਿਖੇ ਥਾਣਾ ਮਾਡਲ ਟਾਊਨ ਪੁਲਿਸ ਵਲੋਂ ਇੰਸਪੈਕਟਰ ਭਰਤ ਮਸੀਹ ਲੱਧੜ ਦੀ ਅਗਵਾਈ 'ਚ ...

ਪੂਰੀ ਖ਼ਬਰ »

ਫ਼ਿਲਮ ਆਰਟੀਕਲ-15 ਦੇ ਪੋਸਟਰ ਤੇ ਸੈਂਸਰ ਬੋਰਡ ਦੇ ਪੁਤਲੇ ਫ਼ੂਕੇ

ਹੁਸ਼ਿਆਰਪੁਰ, 24 ਜੂਨ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਫ਼ਿਲਮ ਆਰਟੀਕਲ-15 ਦੇ ਵਿਰੋਧ 'ਚ ਅੱਜ ਇੱਥੇ ਵੱਖ-ਵੱਖ ਹਿੰਦੂ ਸੰਗਠਨਾਂ ਦੇ ਨੁਮਾਇੰਦਿਆਂ ਨੇ ਭਗਵਾਨ ਪਰਸ਼ੂਰਾਮ ਸੈਨਾ ਦੀ ਅਗਵਾਈ ਹੇਠ ਫ਼ਿਲਮ ਦੇ ਪੋਸਟਰ ਅਤੇ ਸੈਂਸਰ ਬੋਰਡ ਦੇ ਪੁਤਲੇ ਫ਼ੂਕੇ | ਸੈਨਾ ਦੇ ...

ਪੂਰੀ ਖ਼ਬਰ »

ਰੇਲਵੇ ਪੁਲਿਸ ਵਲੋਂ ਲਾਸ਼ ਬਰਾਮਦ

ਦਸੂਹਾ, 24 ਜੂਨ (ਭੁੱਲਰ)- ਰੇਲਵੇ ਪੁਲਿਸ ਵਲੋਂ ਅੱਡਾ ਗਰਨਾ ਸਾਹਿਬ ਨਜ਼ਦੀਕ ਰੇਲਵੇ ਟਰੈਕ ਨੇੜਿਉਂ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ ਹੈ | ਰੇਲਵੇ ਪੁਲਿਸ ਨੇ ਦੱਸਿਆ ਕਿ ਮਿ੍ਤਕ ਦੀ ਪਹਿਚਾਣ ਨਹੀਂ ਹੋ ਸਕੀ | ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਸਿਵਲ ਹਸਪਤਾਲ ਦਸੂਹਾ ...

ਪੂਰੀ ਖ਼ਬਰ »

ਮੁਕੇਰੀਆਂ 'ਚ ਨਹੀਂ ਰੁਕ ਰਿਹਾ ਨਜਾਇਜ਼ ਕਾਲੋਨੀਆਂ ਕੱਟਣ ਦਾ ਧੰਦਾ

ਮੁਕੇਰੀਆਂ, 24 ਜੂਨ (ਰਾਮਗੜ੍ਹੀਆ, ਸਰਵਜੀਤ ਸਿੰਘ)-ਬੇਸ਼ੱਕ ਪੰਜਾਬ ਅਰਬਨ ਡਿਵੈਲਪਮੈਂਟ ਵਿਭਾਗ ਦੇ ਉਚ ਅਧਿਕਾਰੀ ਇਸ ਗੱਲ ਲਈ ਯਤਨਸ਼ੀਲ ਹਨ ਕਿ ਕਿਸੇ ਵੀ ਸ਼ਹਿਰ ਜਾਂ ਕਸਬੇ ਵਿਚ ਅਣਅਧਿਕਾਰਤ ਕਾਲੋਨੀ ਨਾ ਕੱਟੀ ਜਾਵੇ ਪਰ ਇਸ ਸਭ ਕਾਸੇ ਦੇ ਬਾਵਜੂਦ ਵੀ ਪ੍ਰਾਪਰਟੀ ਡੀਲਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX