ਤਾਜਾ ਖ਼ਬਰਾਂ


ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  2 minutes ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  12 minutes ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  29 minutes ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  50 minutes ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  about 1 hour ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  about 1 hour ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 1 hour ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 1 hour ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 1 hour ago
ਗੁਹਾਟੀ, 20 ਜੁਲਾਈ- ਅਸਮ ਵਿੱਚ ਹੜ੍ਹ ਕਾਰਨ ਹਾਲਾਤ ਖ਼ਰਾਬ ਹੁੰਦੇ ਜਾ ਰਹੇ ਹਨ। ਸੂਬੇ ਦੇ 33 ਜ਼ਿਲ੍ਹਿਆਂ ਵਿੱਚੋਂ 27 ਜ਼ਿਲ੍ਹੇ ਹੜ੍ਹ ਦੀ ਮਾਰ ਝੱਲ ਰਹੇ ਹਨ। ਆਸਾਮ ਵਿੱਚ ਹੜ੍ਹ ਕਾਰਨ 1.79 ਲੱਖ ਹੈਕਟੇਅਰ ਫ਼ਸਲ ਤਬਾਹ ਹੋ ਚੁੱਕੀ ਹੈ। ਬਾਰਪੋਟਾ ਜ਼ਿਲ੍ਹੇ ਵਿੱਚ 6000 ਤੋਂ ...
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  about 2 hours ago
ਇਸਲਾਮਾਬਾਦ, 20 ਜੁਲਾਈ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਆਪਣੀ ਬਹੁ-ਚਰਚਿਤ ਅਮਰੀਕੀ ਯਾਤਰਾ 'ਤੇ ਅੱਜ ਰਵਾਨਾ ਹੋ ਗਏ। ਅਗਸਤ 2018 'ਚ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਮਰਾਨ ਖ਼ਾਨ ਦਾ ਇਹ ਪਹਿਲਾ ਅਮਰੀਕੀ ਦੌਰਾ...
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  about 2 hours ago
ਚੰਡੀਗੜ੍ਹ, 20 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਪ੍ਰਸ਼ਾਸਨ ਵੱਲੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾ ਡਰਾ ਦੀ ਗੈਰ-ਲੋਕਤੰਤਰੀ ਅਤੇ ਅਸੰਵਿਧਾਨਿਕ ਹਿਰਾਸਤ ਦਾ ਵਿਰੋਧ ਕੀਤਾ। ਸੋਨਭੱਦਰ ਹਿੰਸਾ ਦੇ ...
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  about 2 hours ago
ਲਖਨਊ, 20 ਜੁਲਾਈ- ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ 'ਚ ਬੀਤੀ ਸ਼ਾਮ ਹਲਕੀ ਬੂੰਦਾ-ਬਾਂਦੀ ਦੌਰਾਨ ਵੱਖ-ਵੱਖ ਥਾਵਾਂ 'ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਸੱਤ ਹੋਰ ਝੁਲਸ ਗਏ। ਪੁਲਿਸ ਅਧਿਕਾਰੀਆਂ ਨੇ ਇਸ ਸੰਬੰਧੀ ਅੱਜ...
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  about 2 hours ago
ਬੰਗਾ, 20 ਜੁਲਾਈ (ਜਸਬੀਰ ਸਿੰਘ ਨੂਰਪੁਰ)- ਸਮਾਜ ਭਲਾਈ ਯੋਜਨਾਵਾਂ ਤੇ ਦੋ ਸੌ ਕਰੋੜ ਦੀ ਰਕਮ ਖ਼ਰਚੀ ਜਾਵੇਗੀ ਇਹ ਪ੍ਰਗਟਾਵਾ ਬੰਗਾ ਵਿਖੇ ਮੋਹਨ ਲਾਲ ਸੂਦ ਚੇਅਰਮੈਨ ਐਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਨੇ ਕੀਤਾ । ਉਨ੍ਹਾਂ ਕਿਹਾ ਸਰਕਾਰ ਵੱਲੋਂ ਸਮਾਜ ਭਲਾਈ ...
ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ
. . .  about 2 hours ago
ਭੋਪਾਲ, 20 ਜੁਲਾਈ- ਭਾਜਪਾ ਦੇ ਸੀਨੀਅਰ ਨੇਤਾ ਲਾਲ ਜੀ ਟੰਡਨ ਨੂੰ ਮੱਧ ਪ੍ਰਦੇਸ਼ ਦੇ ਰਾਜਪਾਲ ਬਣਾਇਆ ਗਿਆ ਹੈ। ਉੱਥੇ ਹੀ ਮੱਧ ਪ੍ਰਦੇਸ਼ ਦੀ ਮੌਜੂਦਾ ਰਾਜਪਾਲ ਅੰਨਦੀਬੇਨ ਪਟੇਲ ਉੱਤਰ ਪ੍ਰਦੇਸ਼ ਵਿੱਚ ਜ਼ਿੰਮੇਵਾਰੀ ...
ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  about 3 hours ago
ਭੋਪਾਲ, 20 ਜੁਲਾਈ- ਦੇਸ਼ ਭਰ ਵਿੱਚ ਰੋਜ਼ਾਨਾ ਭੀੜ ਤੰਤਰ ਵੱਲੋਂ ਕੀਤੀਆਂ ਜਾਂਦੀਆਂ ਹੱਤਿਆਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਤਰ੍ਹਾਂ ਅੱਜ ਮੱਧ ਪ੍ਰਦੇਸ਼ ਦੇ ਨੀਮਚ ਵਿੱਚ ਭੀੜ ਵੱਲੋਂ ਇਕ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਇਸ ਸੰਬੰਧੀ ਜਾਣਕਾਰੀ ...
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  about 2 hours ago
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  about 3 hours ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  about 3 hours ago
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  about 4 hours ago
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  about 4 hours ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  about 4 hours ago
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  about 5 hours ago
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  about 5 hours ago
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  about 5 hours ago
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  about 5 hours ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  1 minute ago
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  about 6 hours ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 6 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 6 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 6 hours ago
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  about 7 hours ago
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  about 7 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 7 hours ago
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 7 hours ago
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 7 hours ago
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 7 hours ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  about 9 hours ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  about 9 hours ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  about 1 hour ago
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  about 1 hour ago
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  about 1 hour ago
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  about 1 hour ago
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  23 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਜਗਰਾਓਂ

ਦਾਖਾ ਵਲੋਂ ਪਿੰਡ ਰਾਮਗੜ੍ਹ ਭੁੱਲਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਜਗਰਾਉਂ, 24 ਜੂਨ (ਜੋਗਿੰਦਰ ਸਿੰਘ)-ਪੰਜਾਬ ਸਰਕਾਰ ਵੱਲੋਂ ਆਈ ਗ੍ਰਾਂਟ ਨਾਲ ਪਿੰਡ ਰਾਮਗੜ੍ਹ ਭੁੱਲਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਜਾਇਜ਼ਾ ਲਿਆ | ਇਸ ਮੌਕੇ ਸ: ਦਾਖਾ ਨੇ ਸੰਬੋਧਨ ਦੌਰਾਨ ਕਿਹਾ ਕਿ ਰਾਜ ਸਰਕਾਰ ਪਿੰਡਾਂ ਦੇ ਵਿਕਾਸ ਦੇ ਨਾਲ-ਨਾਲ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਐਲਾਨੀਆਂ ਰਿਆਇਤਾਂ ਤੇ ਸਹੂਲਤਾਂ ਦੇਣ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਜਗਰਾਉਂ ਹਲਕੇ ਦੇ ਵਿਕਾਸ ਲਈ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਜਿੱਥੇ 5 ਕਰੋੜ ਦੀਆਂ ਗ੍ਰਾਂਟਾਂ ਦਿੱਤੀਆਂ ਗਈਆਂ ਹਨ, ਉਥੇ ਹਾਲ ਹੀ 'ਚ ਸ਼ੁਰੂ ਹੋਏ ਜਗਰਾਉਂ ਤੋਂ ਰਾਏਕੋਟ ਰੋਡ ਦੇ ਕੰਮ 'ਤੇ ਵੀ ਕਰੀਬ 13 ਕਰੋੜ ਖਰਚੇ ਜਾ ਰਹੇ ਹਨ | ਸ. ਦਾਖਾ ਨੇ ਦੱਸਿਆ ਕਿ ਇਸ ਸੜਕ ਦੇ ਪ੍ਰੋਜੈਕਟ ਨੂੰ ਪਾਸ ਕਰਵਾਉਂਣ ਲਈ ਉਹ ਕਈ ਦਿਨ ਖੁਦ ਚੰਡੀਗੜ੍ਹ ਵਿਖੇ ਸਰਕਾਰੀ ਦਫ਼ਤਰਾਂ 'ਚ ਫਾਇਲ ਲੈ ਕੇ ਜਾਂਦੇ ਰਹੇ ਹਨ ਤੇ ਯਤਨਾਂ ਤੋਂ ਬਾਅਦ ਸੜਕ ਦਾ ਕੰਮ ਸ਼ੁਰੂ ਕਰਵਾਉਂਣ 'ਚ ਸਫ਼ਲ ਹੋਏ ਹਨ | ਉਨ੍ਹਾਂ ਦੱਸਿਆ ਕਿ ਬੇਟ ਇਲਾਕੇ ਦੇ ਵਿਕਾਸ ਲਈ ਪਿੰਡ ਕੰਨੀਆਂ ਲਾਗੇ ਬਣਨ ਵਾਲੇ ਇਕ ਪੁਲ ਦੇ ਪ੍ਰੋਜੈਕਟ ਨੂੰ ਵੀ ਪਾਸ ਕਰਵਾਉਂਣ ਲਈ ਯਤਨਾਂ 'ਚ ਲੱਗੇ ਹੋਏ ਹਨ | ਸ. ਦਾਖਾ ਨੇ ਭਰੋਸਾ ਦਿੱਤਾ ਕਿ ਪਿੰਡ ਰਾਮਗੜ੍ਹ ਭੁੱਲਰ ਵਿਖੇ ਕੀਤੇ ਵਾਅਦੇ ਅਨੁਸਾਰ ਪਿੰਡ ਦੇ ਦੋ ਮੁੱਖ ਚੌਕਾਂ ਨੂੰ ਇੰਟਰਲਾਕ ਟਾਇਲਾਂ ਨਾਲ ਪੱਕਾ ਕੀਤਾ ਜਾ ਰਿਹਾ, ਜਿਸ 'ਤੇ 5 ਲੱਖ ਰੁਪਏ ਖਰਚੇ ਜਾ ਰਹੇ ਹਨ। ਉਨ੍ਹਾਂ ਪਿੰਡ ਦੀ ਪੰਚਾਇਤ ਨੂੰ ਹੋਰ ਵੀ ਵਿਕਾਸ ਕਾਰਜਾਂ ਬਾਰੇ ਇਕ ਐਸਟੀਮੇਟ ਬਣਾ ਕੇ ਦੇਣ ਬਾਰੇ ਆਖਿਆ ਤਾਂ ਕਿ ਸੰਤ ਬਾਬਾ ਮੱਘਰ ਸਿੰਘ ਜੀ ਦੀ ਜਨਮ ਭੂਮੀ ਨੂੰ ਨਮੂਨੇ ਦਾ ਪਿੰਡ ਬਣਾਇਆ ਜਾ ਸਕੇ। ਇਸ ਮੌਕੇ ਬਲਾਕ ਸੰਮਤੀ ਮੈਂਬਰ ਸਤਿੰਦਰਪਾਲ ਸਿੰਘ ਗਰੇਵਾਲ ਨੇ ਸ. ਦਾਖਾ ਦੀ ਅਗਵਾਈ 'ਚ ਇਸ ਪਿੰਡ 'ਚ ਇਕ ਗਰੀਨ ਪਾਰਕ ਵੀ ਬਣਾਉਂਣ ਦਾ ਭਰੋਸਾ ਦਿੱਤਾ। ਇਸ ਮੌਕੇ ਕਾਂਗਰਸੀ ਆਗੂ ਮੇਜਰ ਸਿੰਘ ਰਾਏ ਨੇ ਸ. ਦਾਖਾ ਨੂੰ ਜੀ ਆਇਆ ਆਖਿਆ ਅਤੇ ਪਿੰਡ ਦੇ ਵਿਕਾਸ ਲਈ ਸਹਿਯੋਗ ਮੰਗਿਆ। ਇਸ ਮੌਕੇ ਕੁਲਦੀਪ ਸਿੰਘ ਉੱਪਲ, ਸਵਰਨ ਸਿੰਘ ਭੁੱਲਰ, ਤੇਜਾ ਸਿੰਘ ਭੁੱਲਰ, ਪੰਚ ਸ਼ਮਸ਼ੇਰ ਸਿੰਘ, ਚਮਕੌਰ ਸਿੰਘ ਭੁੱਲਰ, ਗੁਰਦੇਵ ਸਿੰਘ ਦੇਵ ਭੁੱਲਰ, ਸਾਬਕਾ ਪੰਚ ਆਤਮਾ ਸਿੰਘ, ਪੰਚ ਗੁਲਵੰਤ ਸਿੰਘ ਬਾਟਾ, ਮਾਸਟਰ ਅਵਤਾਰ ਸਿੰਘ, ਉੱਤਮ ਸਿੰਘ ਰਸੂਲਪੁਰ, ਪਵਨ ਕੁਮਾਰ, ਮਾਸਟਰ ਅਵਤਾਰ ਸਿਘ, ਹਰਜਿੰਦਰ ਸਿੰਘ, ਸਾਬਕਾ ਫੌਜੀ ਸੁਖਦੇਵ ਸਿੰਘ, ਪੰਚ ਬੂਟਾ ਸਿੰਘ, ਇੰਦਰਪਾਲ ਸਿੰਘ ਪ੍ਰਦੀਪ, ਸਤਨਾਮ ਸਿੰਘ ਆਦਿ ਹਾਜ਼ਰ ਸਨ।

ਮਕਾਨ ਦੀ ਕੰਧ ਢਾਉਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਔਰਤ ਜ਼ਖ਼ਮੀ

ਖੰਨਾ, 24 ਜੂਨ (ਮਨਜੀਤ ਸਿੰਘ ਧੀਮਾਨ)-ਘਰ ਦੇ ਮਕਾਨ ਦੀ ਬਣਾਈ ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਔਰਤ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਇਲਾਜ ਅਧੀਨ ਸਰਬਜੀਤ ਕੌਰ ਵਾਸੀ ਇਸ਼ਨਪੁਰ ਨੇ ਦੱਸਿਆ ਕਿ ਮੇਰੇ ਘਰ ਵਿਚ ਰਾਜ ਮਿਸਤਰੀ ਲੱਗੇ ਹੋਏ ਸੀ ਤੇ ...

ਪੂਰੀ ਖ਼ਬਰ »

ਪੰਜ ਗਰਾਮ ਸਮੈਕ ਤੇ ਪੰਜ ਗਰਾਮ ਹੈਰੋਇਨ ਸਮੇਤ ਦੋ ਕਾਬੂ

ਸਮਰਾਲਾ, 24 ਜੂਨ (ਬਲਜੀਤ ਸਿੰਘ ਬਘੌਰ)-ਸਮਰਾਲਾ ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਇਕ ਵਿਅਕਤੀ ਵਿੱਕੀ ਵਾਸੀ ਅੰਬੇਡਕਰ ਕਾਲੋਨੀ ਸਮਰਾਲਾ ਕੋਲੋਂ 5 ਗਰਾਮ ਸਮੈਕ ਅਤੇ ਦੂਜੇ ਰਣਧੀਰ ਸਿੰਘ ਵਾਸੀ ਉਟਾਲਾਂ ਕੋਲੋਂ 5 ਗਰਾਮ ਹੈਰੋਇਨ ਬਰਾਮਦ ...

ਪੂਰੀ ਖ਼ਬਰ »

ਪਿੰਡ ਹਾਂਸ ਕਲਾਂ ਦਾ ਨੌਜਵਾਨ ਨਵਦੀਪ ਸਿੰਘ ਪਿਛਲੇ 18 ਦਿਨਾਂ ਤੋਂ ਲਾਪਤਾ

ਚੌਾਕੀਮਾਨ, 24 ਜੂਨ (ਤੇਜਿੰਦਰ ਸਿੰਘ ਚੱਢਾ)-ਪਿੰਡ ਹਾਂਸ ਕਲਾਂ ਦਾ ਨੌਜਵਾਨ ਨਵਦੀਪ ਸਿੰਘ ਪੁੱਤਰ ਮੇਜਰ ਸਿੰਘ ਪਿਛਲੇ 18 ਦਿਨਾਂ ਤੋਂ ਲਾਪਤਾ ਹੈ | ਇਸ ਮੌਕੇ ਨਵਦੀਪ ਸਿੰਘ ਦੇ ਭਰਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੇਰਾ ਭਰਾ ਨਵਦੀਪ ਸਿੰਘ ਮਿਤੀ 6 ਜੂਨ ਨੂੰ ਘਰੋਂ ਗੁਜਰਾਤ ...

ਪੂਰੀ ਖ਼ਬਰ »

ਰੋਡਵੇਜ਼ ਮੁਲਾਜ਼ਮ ਦੀ ਕੱੁਟਮਾਰ ਕਰਨ 'ਤੇ ਚਾਰ ਨੌਜਵਾਨਾਂ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 24 ਜੂਨ (ਅਜੀਤ ਸਿੰਘ ਅਖਾੜਾ)-ਜਗਰਾਉਂ ਬੱਸ ਸਟੈਂਡ 'ਤੇ ਇਕ ਰੋਡਵੇਜ਼ ਮੁਲਾਜ਼ਮ ਦੀ ਚਾਰ ਨੌਜਵਾਨਾਂ ਵੱਲੋਂ ਕੱੁਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸੁਖਜਿੰਦਰ ਸਿੰਘ ਪੱੁਤਰ ਸੋਹਣ ਸਿੰਘ ਵਾਸੀ ਸ਼ੇਰਪੁਰ ਕਲਾਂ ਨੇ ਦਰਜ ਕਰਵਾਏ ...

ਪੂਰੀ ਖ਼ਬਰ »

ਨਾਨਕਸਰ ਸਬੰਧੀ ਹੋ ਰਹੇ ਬੇਲੋੜੇ ਪ੍ਰਚਾਰ ਨਾਲ ਸਾਡਾ ਕੋਈ ਸਬੰਧ ਨਹੀਂ-ਸੰਤ ਬਾਬਾ ਘਾਲਾ ਸਿੰਘ ਨਾਨਕਸਰ

ਜਗਰਾਉਂ, 24 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਬਾਣੀ ਤੇ ਬਾਣੇ ਦੇ ਪ੍ਰਚਾਰ ਨੂੰ ਸਮਰਪਿਤ ਹੈ ਤੇ ਇਸ ਸੰਪਰਦਾਇ ਦੇ ਮਹਾਂਪੁਰਖਾਂ ਵੱਲੋਂ ਜਿੱਥੇ ਪੂਰੀ ਦੁਨੀਆਂ 'ਚ ਸਿੱਖੀ ਦੇ ਪਸਾਰ ਲਈ ਮੁਹਿੰਮ ਚਲਾਈ ਜਾ ਰਹੀ ਹੈ, ਉਥੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ...

ਪੂਰੀ ਖ਼ਬਰ »

ਥਾਣਾ ਸਿੱਧਵਾਂ ਬੇਟ ਦੀ ਪੁਲਿਸ ਵਲੋਂ 760 ਨਸ਼ੀਲੀਆਂ ਗੋਲੀਆਂ, 400 ਕੈਪਸੂਲ ਤੇ 47 ਬੋਤਲਾਂ ਦੇਸ਼ੀ ਸ਼ਰਾਬ ਬਰਾਮਦ

ਸਿੱਧਵਾਂ ਬੇਟ, 24 ਜੂਨ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਵਰਿੰਦਰ ਸਿੰਘ ਬਰਾੜ ਵਲੋਂ ਨਸ਼ਿਆਂ ਵਿਰੱੁਧ ਛੇੜੀ ਮੁਹਿੰਮ ਤਹਿਤ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਇੰਸਪੈਕਟਰ ਨਿਸ਼ਾਨ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਨੇ ...

ਪੂਰੀ ਖ਼ਬਰ »

ਨਗਰ ਕੌਾਸਲ ਵਿਖੇ ਵਿਜੀਲੈਂਸ ਦੀ ਟੀਮ ਨੇ ਮਾਰਿਆ ਛਾਪਾ

ਜਗਰਾਉਂ, 24 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਸਥਾਨਕ ਸਰਕਾਰਾਂ ਪੰਜਾਬ ਦੀ ਵਿਜੀਲੈਂਸ ਟੀਮ ਨੇ ਨਗਰ ਕੌਾਸਲ ਜਗਰਾਉਂ ਵਿਖੇ ਛਾਪਾ ਮਾਰਿਆ | ਇਹ ਛਾਪਾ ਨਗਰ ਕੌਾਸਲ ਵੱਲੋਂ ਕਥਿੱਤ ਰੂਪ ਵਿਚ ਸ਼ਹਿਰ ਦੀਆਂ ਕੁਝ ਅਣ-ਅਧਿਕਾਰਿਤ ਕਲੋਨੀਆਂ ਅੰਦਰ ਵਿਕਾਸ ਕਾਰਜ ਕਰਵਾਉਣ ਦੀ ਆਈ ...

ਪੂਰੀ ਖ਼ਬਰ »

ਮਾਮਲਾ ਬਾਸੀਆ ਬੇਟ 'ਚ ਮਨਮੋਹਨ ਸਿੰਘ ਦੀ 3 ਸਾਲ ਪਹਿਲਾਂ ਮੌਤ ਦਾ ਦਾਖਾ ਪੁਲਿਸ ਵਲੋਂ 174 ਦੀ ਕਾਰਵਾਈ ਤੋਂ ਬਾਅਦ ਮੁੜ ਕਤਲ ਦਾ ਮੁਕੱਦਮਾ ਦਰਜ

ਮੁੱਲਾਂਪੁਰ-ਦਾਖਾ, 24 ਜੂਨ (ਨਿਰਮਲ ਸਿੰਘ ਧਾਲੀਵਾਲ)-ਸਾਲ 2016 ਜੂਨ 06 ਨੂੰ ਪਿੰਡ ਬਾਸੀਆ ਬੇਟ ਵਿਖੇ ਮਨਮੋਹਨ ਸਿੰਘ ਦੀ ਭੇਦ-ਭਰੇ ਹਾਲਾਤ 'ਚ ਘਰ ਅੰਦਰ ਹੋਈ ਮੌਤ ਬਾਅਦ ਮਾਡਲ ਥਾਣਾ ਦਾਖਾ ਪੁਲਿਸ ਵਲੋਂ ਆਂਢ-ਗੁਆਂਢ ਅਤੇ ਪਿੰਡ ਦੇ ਮੋਹਤਵਰ ਲੋਕਾਂ ਦੇ ਬਿਆਨ ਕਲਮਬੰਦ ਕਰਕੇ 174 ...

ਪੂਰੀ ਖ਼ਬਰ »

ਆਈਲੈਟਸ ਹੈਲਪਲਾਈਨ ਰਾਏਕੋਟ ਨੇ ਕਰਵਾਇਆ ਕੈਨੇਡਾ ਵੀਜ਼ਾ ਸੈਮੀਨਾਰ

ਰਾਏਕੋਟ, 24 ਜੂਨ (ਬਲਵਿੰਦਰ ਸਿੰਘ ਲਿੱਤਰ)-ਕਮਲਦੀਪ ਵਰਮਾ, ਐਮ.ਡੀ. ਅਤੇ ਓਨਰ ਆਈਲੈਟਸ ਹੈਲਪਲਾਈਨ, ਨੇ ਕੈਨੇਡਾ ਜਾਣ ਵਾਲੇ ਚਾਹਵਾਨ ਵਿਦਿਆਰਥੀਆਂ ਲਈ ਰਾਏਕੋਟ ਵਿਖੇ ਸੈਮੀਨਾਰ ਕਰਵਾਇਆ | ਜਿਸ ਵਿਚ ਉਨ੍ਹਾਂ ਨੇ ਕੈਨੇਡੀਅਨ ਅੰਬੈਂਸੀ ਦੇ ਨਵੇਂ ਨਿਯਮਾਂ ਲਈ ...

ਪੂਰੀ ਖ਼ਬਰ »

ਨਾਰੰਗਵਾਲ ਕਾਲਜ ਵਿਖੇ ਕਰਾਸਮਿੰਟਨ ਚੈਂਪੀਅਨਸ਼ਿਪ 27 ਤੋਂ

ਜੋਧਾਂ, 24 ਜੂਨ (ਗੁਰਵਿੰਦਰ ਸਿੰਘ ਹੈਪੀ)-ਗੋਬਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਕਰਾਸਮਿੰਟਨ ਐਸੋਸੀਏਸ਼ਨ ਪੰਜਾਬ ਵਲੋਂ ਦੂਜੀ ਆਲ ਇੰਡੀਆ ਸੀਨੀਅਰ ਨੈਸ਼ਨਲ ਕਰਾਸਮਿੰਟਨ ਚੈਂਪੀਅਨਸ਼ਿਪ ਮਿਤੀ 27 ਤੋਂ 29 ਜੂਨ ਤੱਕ ਪ੍ਰਧਾਨ ਇੰਦਰਜੀਤ ਸਿੰਘ ਗਰੇਵਾਲ ਸ਼ਹਿਜਾਦ ਅਤੇ ...

ਪੂਰੀ ਖ਼ਬਰ »

ਹਲਕੇ ਦੇ ਹਰ ਪਿੰਡ ਅੰਦਰ ਘੱਟੋ-ਘੱਟ 550 ਬੂਟੇ ਲਗਾਏ ਜਾਣਗੇ-ਕਲੇਰ

ਹਠੂਰ, 24 ਜੂਨ (ਜਸਵਿੰਦਰ ਸਿੰਘ ਛਿੰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਗਲੇ ਮਹੀਨੇ ਤੋਂ ਜਗਰਾਉਂ ਬਲਾਕ ਦੇ ਹਰ ਪਿੰਡ ਅੰਦਰ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵਲੋਂ ਪਾਰਟੀ ਦਾ ਹਰ ਆਗੂ, ਵਰਕਰ ਪਿੰਡਾਂ ਵਿਚ ਘੱਟੋ-ਘੱਟ 550 ਬੂਟੇ ...

ਪੂਰੀ ਖ਼ਬਰ »

ਪੰਜਾਬ ਐਾਡ ਸਿੰਧ ਬੈਂਕ ਦਾ ਸਥਾਪਨਾ ਦਿਵਸ ਚੌ ਾਕੀਮਾਨ ਬ੍ਰਾਂਚ ਵਿਚ ਮਨਾਇਆ ਗਿਆ

ਚੌਾਕੀਮਾਨ, 24 ਜੂਨ (ਤੇਜਿੰਦਰ ਸਿੰਘ ਚੱਢਾ)-ਪੰਜਾਬ ਐਾਡ ਸਿੰਧ ਬੈਂਕ ਦੀ ਬ੍ਰਾਂਚ ਅੱਡਾ ਚੌਾਕੀਮਾਨ ਵਿਖੇ ਬੈਂਕ ਕਰਮਚਾਰੀਆਂ ਵੱਲੋਂ ਪੰਜਾਬ ਐਾਡ ਸਿੰਧ ਬੈਂਕ ਦਾ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਮੈਨੇਜਰ ਰਕੇਸ਼ ਕੁਮਾਰ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ | ...

ਪੂਰੀ ਖ਼ਬਰ »

ਪੰਜਾਬ ਰਾਜ ਸੂਚਨਾ ਕਮਿਸ਼ਨਰ ਵਲੋਂ ਪੁਲਿਸ ਨੂੰ ਕੱਲ੍ਹ ਪੇਸ਼ ਹੋਣ ਦਾ ਹੁਕਮ

ਮੁੱਲਾਂਪੁਰ-ਦਾਖਾ, 24 ਜੂਨ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਰਾਜ ਸੂਚਨਾ ਕਮਿਸ਼ਨਰ ਵੱਲੋਂ ਲੁਧਿਆਣਾ ਦਿਹਾਤੀ ਐੱਸ. ਐੱਸ. ਪੀ, ਐੱਸ. ਐੱਚ. ਓ. ਥਾਣਾ ਦਾਖਾ ਨੂੰ 26 ਜੂਨ ਨੂੰ ਪੇਸ਼ ਹੋਣ ਲਈ ਲਿਖਿਆ ਗਿਆ | ਜਾਣਕਾਰੀ ਅਨੁਸਾਰ ਪਿਛਲੇ ਸਮੇਂ ਥਾਣਾ ਦਾਖਾ ਅੰਦਰ ਪੁਲਿਸ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਬੋਪਾਰਾਏ ਨੇ ਐਸ. ਡੀ. ਓ. ਊਰਜਾ ਪੱਖੋਵਾਲ ਦਾ ਅਹੁਦਾ ਸੰਭਾਲਿਆ

ਪੱਖੋਵਾਲ-ਸਰਾਭਾ/ਲੋਹਟਬੱਦੀ, 24 ਜੂਨ (ਕਿਰਨਜੀਤ ਕੌਰ ਗਰੇਵਾਲ, ਕੁਲਵਿੰਦਰ ਸਿੰਘ ਡਾਂਗੋਂ)-ਪੰਜਾਬ ਰਾਜ ਊਰਜਾ ਨਿਗਮ ਲਿਮਟਿਡ ਦੇ ਸੰਚਾਲਨ ਮੰਡਲ ਪੱਖੋਵਾਲ ਵਿਖੇ ਐਸ.ਡੀ.ਓ. ਦੀ ਖ਼ਾਲੀ ਹੋਈ ਅਸਾਮੀ 'ਤੇ ਅੱਜ ਇੰਜੀ: ਭੁਪਿੰਦਰ ਸਿੰਘ ਬੋਪਾਰਾਏ (ਛਪਾਰ) ਨੇ ਸਾਥੀ ...

ਪੂਰੀ ਖ਼ਬਰ »

ਨਲਬੰਦੀ ਦੇ ਆਪ੍ਰੇਸ਼ਨ ਤੋਂ ਬਾਅਦ ਵੀ ਔਰਤ ਹੋਈ ਗਰਭਵਤੀ

ਗੁਰੂਸਰ ਸੁਧਾਰ, 24 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਕਰੀਬ ਪੰਜ ਸਾਲ ਪਹਿਲਾਂ 12 ਸਤੰਬਰ 2104 ਨੂੰ ਨਿਸ਼ਾ ਪਤਨੀ ਅਜੈ ਕੁਮਾਰ ਵਾਸੀ ਅਕਾਲਗੜ੍ਹ ਨੇ ਸਿਵਲ ਹਸਪਤਾਲ ਸੁਧਾਰ ਤੋਂ ਨਲਬੰਦੀ ਦਾ ਆਪ੍ਰੇਸ਼ਨ ਕਰਵਾਇਆ ਸੀ | ਜੋ ਕਿ ਪੰਜ ਸਾਲ ਬਾਅਦ ਅਸਫ਼ਲ ਹੋ ਗਿਆ | ਸਿਹਤ ਵਿਭਾਗ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਦੀ ਤਰਸਯੋਗ ਹਾਲਤ ਕਾਰਨ ਲੋਕਾਂ ਵਿਚ ਭਾਰੀ ਰੋਸ

ਰਾਏਕੋਟ, 24 ਜੂਨ (ਬਲਵਿੰਦਰ ਸਿੰਘ ਲਿੱਤਰ)-ਦੇਸ ਨੂੰ ਆਜ਼ਾਦ ਕਰਵਾਉਣ ਵਿਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਪਿੰਡ ਨੂੰ ਜੋੜਦੀ ਰਾਏਕੋਟ-ਸਰਾਭਾ ਰੋਡ ਦੀ ਹਾਲਤ ਤਰਸਯੋਗ ਬਣੀ ਹੋਣ ਕਾਰਨ ਲੋਕਾਂ ਵਿਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ | ...

ਪੂਰੀ ਖ਼ਬਰ »

ਫਿਰਕੂ ਫਾਸ਼ੀਵਾਦ ਿਖ਼ਲਾਫ਼ ਰੋੋਸ ਮਾਰਚ ਕੱਲ੍ਹ

ਜਗਰਾਉਂ, 24 ਜੂਨ (ਜੋਗਿੰਦਰ ਸਿੰਘ)-ਇੰਦਰਾ ਸਰਕਾਰ ਨੇ ਦੇਸ਼ 'ਚ ਐਮਰਜੈਂਸੀ ਲਗਾ ਕੇ ਸਮੁੱਚੇ ਜਮਹੂਰੀ ਹੱਕਾਂ ਨੂੰ ਪੈਰਾਂ ਹੇਠ ਦਰੜ ਦਿੱਤਾ ਸੀ, ਦੇਸ਼ ਭਰ 'ਚ ਵਿਰੋਧੀਆਂ ਨੂੰ ਜੇਲਾਂ 'ਚ ਬੰਦ ਕਰ ਜ਼ੁਬਾਨਬੰਦੀ ਕਰ ਦਿੱਤੀ ਗਈ ਸੀ, ਇਸ ਦਿਨ ਨੂੰ ਦੇਸ਼ ਪੱਧਰ 'ਤੇ ਹਿੰਦੂਤਵ ...

ਪੂਰੀ ਖ਼ਬਰ »

ਪਿੰਡ ਭੈਣੀ ਦਰੇੜਾ ਵਿਖੇ ਪੁਲਿਸ ਵਲੋਂ 'ਨਸ਼ਾ ਛਡਾਓ' ਜਾਗਰੂਕਤਾ ਸੈਮੀਨਾਰ ਕਰਵਾਇਆ

ਰਾਏਕੋਟ, 24 ਜੂਨ (ਬਲਵਿੰਦਰ ਸਿੰਘ ਲਿੱਤਰ)-ਪਿੰਡ ਭੈਣੀ ਦਰੇੜਾ ਵਿਖੇ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਹੁਕਮਾਂ, ਡੀ.ਐਸ.ਪੀ. ਰਾਏਕੋਟ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਐਸ. ਐਚ. ਓ. ਸਦਰ ਰਾਏਕੋਟ ਗੁਰਇਕਬਾਲ ਸਿੰਘ ਸਿਕੰਦ ...

ਪੂਰੀ ਖ਼ਬਰ »

ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਭੈਣੀ ਵਲੋਂ ਜਾਂਗਪੁਰ-ਰੁੜਕਾ ਕਲਾਂ ਸੜਕ ਦਾ ਉਦਘਾਟਨ

ਮੁੱਲਾਂਪੁਰ-ਦਾਖਾ, 24 ਜੂਨ (ਨਿਰਮਲ ਸਿੰਘ ਧਾਲੀਵਾਲ)-ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਸਰਕਾਰ ਵਿਕਾਸ ਨੂੰ ਸਮਰਪਿਤ ਹੈ, ਚਾਲੂ ਵਰ੍ਹੇ ਹਲਕਾ ਦਾਖਾ 'ਚ ਪੇਂਡੂ ਲਿੰਕ ਸੜਕਾਂ ਉੱਪਰ ਪ੍ਰੀਮਿਕਸ ਪਾਉਣ ਵਾਲੀ ਪ੍ਰਕਿਰਿਆ ਪੂਰੀ ਹੋ ਜਾਵੇਗੀ, ਇਹ ਪ੍ਰਗਟਾਵਾ ਹਲਕਾ ਦਾਖਾ ...

ਪੂਰੀ ਖ਼ਬਰ »

ਮਹਾਂਪੁਰਸ਼ਾਂ ਨੇ ਅਨੇਕਾਂ ਨੌਜਵਾਨਾਂ ਨੂੰ ਗੁਰਬਾਣੀ ਦੀ ਸੰਥਿਆਂ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਿਆ

ਰਾਏਕੋਟ, 24 ਜੂਨ (ਬਲਵਿੰਦਰ ਸਿੰਘ ਲਿੱਤਰ)-ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਵੱਲੋਂ ਸੰਤ ਬਾਬਾ ਤਰਲੋਚਨ ਸਿੰਘ ਮੁੱਖ ਸੇਵਾਦਾਰ ਡੇਰਾ ਬਾਬਾ ਲਾਭ ਸਿੰਘ ਬੱਸੀਆਂ ਵਾਲਿਆਂ ਦਾ ਸਿੱਖੀ ਦੇ ਪ੍ਰਚਾਰ ਵਿਚ ਵੱਡਾ ਯੋਗਦਾਨ ਪਾਉਣ ਬਦਲੇ ਸਨਮਾਨ ਕੀਤਾ ...

ਪੂਰੀ ਖ਼ਬਰ »

ਪਿੰਡ ਕੋਟਮਾਨ ਤੋਂ ਗੋਰਸੀਆਂ ਮੱਖਣ ਤੱਕ ਸੜਕ ਦਾ ਉਦਘਾਟਨ

ਭੂੰਦੜੀ, 24 ਜੂਨ (ਕੁਲਦੀਪ ਸਿੰਘ ਮਾਨ)-ਪਿੰਡ ਕੋਟਮਾਨ ਵਾਇਆ ਖੁਦਾਈ ਚੱਕ ਤੋਂ ਗੋਰਸੀਆਂ ਮੱਖਣ ਤੱਕ ਸੜਕ 44 ਲੱਖ ਦੀ ਲਾਗਤ ਨਾਲ 4 ਕਿਲੋਮੀਟਰ ਸੜਕ ਦੇ ਉਦਘਾਟਨ ਹਲਕਾ ਦਾਖਾ ਦੇ ਇੰਚਾਰਜ ਮੇਜਰ ਸਿੰਘ ਭੈਣੀ ਨੇ ਕੀਤਾ ਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀ ...

ਪੂਰੀ ਖ਼ਬਰ »

ਸਰਪੰਚ ਜਸਵੀਰ ਸਿੰਘ ਢੁੱਡੀਕੇ ਬਾਬਾ ਬੰਦਾ ਸਿੰਘ ਬਹਾਦਰ ਫਾਊਾਡੇਸ਼ਨ ਵੱਲੋਂ ਮੋਗਾ ਜ਼ਿਲੇ੍ਹ ਦਾ ਪ੍ਰਧਾਨ ਨਿਯੁਕਤ

ਮੁੱਲਾਂਪੁਰ-ਦਾਖਾ, 24 ਜੂਨ (ਨਿਰਮਲ ਸਿੰਘ ਧਾਲੀਵਾਲ)-ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੀ ਮੀਟਿੰਗ ਫਾਊਾਡੇਸ਼ਨ ਦੇ ਕੌਮੀ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ, ਸੂਬਾ ਪ੍ਰਧਾਨ ਕਰਨੈਲ ਸਿੰਘ ਗਿੱਲ, ਜਨਰਲ ਸਕੱਤਰ ਕੁਲਵਿੰਦਰ ਸਿੰਘ ਚਾਨਾ, ਜਰਨੈਲ ...

ਪੂਰੀ ਖ਼ਬਰ »

ਪਿੰਡ ਲੀਹਾਂ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ ਬੰਦ ਕਰਵਾਉਣ ਦੀ ਮੰਗ

ਭੂੰਦੜੀ, 24 ਜੂਨ (ਕੁਲਦੀਪ ਸਿੰਘ ਮਾਨ)-ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਨਾਜਾਇਜ਼ ਮਾਈਨਿੰਗ ਅਤੇ ਸੜਕਾਂ 'ਤੇ ਚੱਲਦੇ ਓਵਰਲੋਡ ਟਿੱਪਰ 'ਤੇ ਪਾਬੰਦੀ ਹੋਣ ਦੇ ਬਾਵਜੂਦ ਵੀ ਨਿਯਮਾਂ ਦੀ ਪਾਲਣਾਂ ਨਾ ਕਰਦੇੇ ਹੋਏ ਇਨ੍ਹਾਂ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ...

ਪੂਰੀ ਖ਼ਬਰ »

ਘਰ-ਘਰ ਰੁਜ਼ਗਾਰ ਪੋ੍ਰਗਰਾਮ ਤਹਿਤ ਐਸ. ਡੀ. ਐਮ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਜਗਰਾਉਂ, 24 ਜੂਨ (ਅਜੀਤ ਸਿੰਘ ਅਖਾੜਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਗਰਾਉਂ ਵਿਖੇ ਐਸ.ਡੀ.ਐਮ ਬਲਜਿੰਦਰ ਸਿੰਘ ਢਿੱਲੋਂ ਵੱਲੋਂ ਘਰ-ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਐਸ.ਡੀ.ਐਮ ਢਿੱਲੋਂ ਨੇ ...

ਪੂਰੀ ਖ਼ਬਰ »

ਵਿਸ਼ਵ ਮਲੇਰੀਆ ਦਿਵਸ ਮੌਕੇ ਲੋਕਾਂ ਨੂੰ ਮਲੇਰੀਆ ਤੋਂ ਬਚਣ ਦੇ ਉਪਾਅ ਦੱਸੇ

ਲੋਹਟਬੱਦੀ, 24 ਜੂਨ (ਕੁਲਵਿੰਦਰ ਸਿੰਘ ਡਾਂਗੋਂ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਲੋਕਾਂ ਨੂੰ ਮੌਸਮੀ ਬਦਲਾਅ, ਗਰਮੀ ਅਤੇ ਬਰਸਾਤ ਦੇ ਮੌਸਮ 'ਚ ਬਹੁਤ ਤੇਜ਼ੀ ਨਾਲ ਫੈਲਣ ਵਾਲੀ ਭਿਆਨਕ ਬਿਮਾਰੀ ਮਲੇਰੀਆ ਤੋਂ ਬਚਾਅ ਰੱਖਣ ਲਈ ਜਾਗਰੂਕਤਾ ਸੈਮੀਨਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX