ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਭਾਰੀ ਮੀਂਹ ਮਗਰੋਂ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ ਬੂੜਾ ਗੁੱਜਰ ਅਤੇ ...
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  1 day ago
ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੈਡਮ ਇੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ- ਹਰਿਆਣਾ ਹਾਈਕੋਰਟ ਦੀ ਸੁਣਵਾਈ ਤਹਿਤ 2011 ਰਿਵਾਈਜ ਨਤੀਜੇ ਨਾਲ ਪਾਸ ਹੋਏ ਬੇਰੁਜ਼ਗਾਰ ਅਧਿਆਪਕਾਂ ...
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  1 day ago
ਸਰਾਏ ਅਮਾਨਤ ਖਾਂ, 20 ਜੁਲਾਈ (ਨਰਿੰਦਰ ਸਿੰਘ ਦੋਦੇ)-ਕੁੱਟਮਾਰ ਕਰਕੇ ਵਿਆਹੁਤਾ ਦੀ ਹੱਤਿਆ ਕਰਨ ਵਾਲੇ ਸਹੁਰਾ ਪਰਿਵਾਰ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ਼ ਵਜੋਂ ਮ੍ਰਿਤਕਾ ਦੇ ਵਾਰਿਸਾਂ ਵੱਲੋਂ ਲਾਸ਼ ਨੂੰ ਥਾਣਾ ਸਰਾਏ ਅਮਾਨਤ ਖਾਂ ਅੱਗੇ ਰੱਖ ਕੇ ਧਰਨਾ ...
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  1 day ago
ਨਵੀਂ ਦਿੱਲੀ, 20 ਜੁਲਾਈ- ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜਾਮੂਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਯੂ.ਪੀ.ਏ ਪ੍ਰਧਾਨ ਸੋਨੀਆ ਗਾਂਧੀ ਨੇ ਉੱਥੇ ਪਹੁੰਚ ਕੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਪਰਿਵਾਰਕ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਕਿਹਾ ਹੈ ਕਿ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਸਰਕਾਰ ਨੇ ਦੋ ਦਿਨ ਦਾ ਰਾਸ਼ਟਰੀ ਸੋਗ ਰੱਖਣ ਦਾ ਫੈਸਲਾ ਕੀਤਾ..
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  1 day ago
ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  1 day ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  1 day ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  1 day ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  1 day ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  1 day ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  1 day ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  1 day ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  1 day ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  1 day ago
ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ
. . .  1 day ago
ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  1 day ago
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  1 day ago
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  1 day ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  1 day ago
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  1 day ago
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  1 day ago
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  1 day ago
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  1 day ago
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  1 day ago
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  1 day ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 day ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 day ago
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  1 day ago
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  1 day ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  1 day ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਅੱਜ ਦਾ ਵਿਚਾਰ
. . .  1 day ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  2 days ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  2 days ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਸ਼ਹੀਦ ਭਗਤ ਸਿੰਘ ਨਗਰ / ਬੰਗਾ

-ਮਾਮਲਾ ਭੱਦੀ-ਬਲਾਚੌਰ ਸੜਕ ਦੇ ਚਿਰਾਂ ਤੋਂ ਲਟਕ ਰਹੇ ਨਵੀਨੀਕਰਨ ਦੇ ਕਾਰਜ ਦਾ-

ਭੱਦੀ ਬਲਾਚੌਰ ਸੜਕ ਦੀ ਮੁਰੰਮਤ 'ਚ ਤੇਜ਼ੀ ਲਿਆਉਣ ਲਈ ਐਡਵੋਕੇਟ ਲੱਕੀ ਨੇ ਨੰਗੇ ਪੈਰੀਂ ਸਾਥੀਆਂ ਸਮੇਤ ਕੀਤਾ ਰੋਸ ਮਾਰਚ

ਭੱਦੀ/ਬਲਾਚੌਰ, 24 ਜੂਨ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਪਿੰਡ ਧਕਤਾਣਾ ਵਿਖੇ ਅਕਾਲੀ ਆਗੂ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਵਲੋਂ ਆਪਣੇ ਸਾਥੀਆਂ ਸਮੇਤ ਚਿਰਾਂ ਤੋਂ ਲਟਕ ਰਹੇ ਭੱਦੀ-ਬਲਾਚੌਰ ਮੁੱਖ ਮਾਰਗ ਦੇ ਨਵੀਨੀਕਰਨ ਦੀ ਢਿੱਲੀ ਕਾਰਗੁਜ਼ਾਰੀ ਦੇ ਵਿਰੁੱਧ ਭੱਦੀ ਤੋਂ ਬਲਾਚੌਰ ਤੱਕ ਕਾਲੀਆਂ ਝੰਡੀਆਂ ਲੈ ਕੇ ਨੰਗੇ ਪੈਰੀਂ ਰੋਸ ਮਾਰਚ ਕੀਤਾ ਗਿਆ | ਉਨ੍ਹਾਂ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਜਦੋਂ ਲੰਬੇ ਸਮੇਂ ਤੋਂ ਇਲਾਕੇ ਦੀ ਮੁੱਖ ਸੜਕ ਦਾ ਕਾਰਜ ਹੀ ਮੁਕੰਮਲ ਨਹੀਂ ਕਰਵਾਇਆ ਜਾ ਸਕਿਆ ਤਾਂ ਪਿੰਡਾਂ ਦੀਆਂ ਹੋਰ ਲਿੰਕ ਸੜਕਾਂ ਦੇ ਕਾਰਜ ਦਾ ਤਾਂ ਰੱਬ ਹੀ ਰਾਖਾ ਹੈ | ਇਸ ਤੋਂ ਇਲਾਵਾ ਜਥੇਦਾਰ ਬੁੱਧ ਸਿੰਘ ਬਲਾਕੀਪੁਰ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਬਾਦਲ, ਸੰਮਤੀ ਮੈਂਬਰ ਪੰਮੀ ਬਰੇਤਾ, ਜਥੇ: ਹਜ਼ੂਰਾ ਸਿੰਘ ਪੈਲੀ, ਜੋਗਿੰਦਰ ਸਿੰਘ ਅਟਵਾਲ, ਪਰਮ ਸਿੰਘ ਖ਼ਾਲਸਾ, ਸੰਤੋਖ ਸਿੰਘ ਮੱਲ੍ਹਾ, ਚੌਧਰੀ ਸੰਜੀਵ ਪਿੰਟੂ ਬੀ.ਜੇ.ਪੀ., ਚੌਧਰੀ ਦੁਰਗੇਸ਼ ਜੰਡੀ, ਜਥੇ: ਅਮਰਿੰਦਰ ਸਿੰਘ, ਪ੍ਰਧਾਨ ਅਸ਼ੋਕ ਚੇਚੀ ਆਦਿ ਨੇ ਵੀ ਸਰਕਾਰ, ਪ੍ਰਸ਼ਾਸਨ ਅਤੇ ਪੀ.ਡਬਲਯੂ.ਡੀ. ਵਿਭਾਗ ਵਿਰੁੱਧ ਭਾਰੀ ਰੋਸ ਪ੍ਰਗਟਾਉਂਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ | ਜ਼ਿਕਰਯੋਗ ਹੈ ਕਿ ਐਡਵੋਕੇਟ ਲੱਕੀ ਨੇ ਦੋ ਦਿਨ ਪਹਿਲਾਂ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਵਿਚ ਸਾਰੀਆਂ ਪਾਰਟੀਆਂ ਅਤੇ ਆਗੂਆਂ ਨੂੰ ਸੱਦਾ ਦਿੱਤਾ ਗਿਆ ਸੀ, ਪ੍ਰੰਤੂ ਰੋਸ ਮਾਰਚ ਦੌਰਾਨ ਸਿਰਫ਼ ਖ਼ਬਰ ਵਿਚ ਜ਼ਿਕਰ ਕੀਤੇ ਗਏ ਨਾਵਾਂ ਤੋਂ ਵਗੈਰ ਬਾਕੀ ਸਾਰੀਆਂ ਪਾਰਟੀਆਂ ਦੇ ਆਗੂ ਗੈਰ ਹਾਜ਼ਰ ਰਹੇ |
ਇਸ ਮੌਕੇ ਠੇਕੇਦਾਰ ਰਾਜ ਕੁਮਾਰ ਨੀਲੇਵਾੜ੍ਹਾ, ਸਾਬਕਾ ਸੰਮਤੀ ਮੈਂਬਰ ਵਿਜੇ ਟਕਾਰਲਾ, ਰਾਮ ਸ਼ਾਹ ਭਾਟੀਆ ਉਧਨਵਾਲ, ਸਾਬਕਾ ਸਰਪੰਚ ਦਿਲਬਾਗ ਸਿੰਘ, ਕੇਹਰ ਸਿੰਘ ਫ਼ੌਜੀ, ਠੇਕੇਦਾਰ ਬਲਵੀਰ ਸਿੰਘ, ਲਖਵੀਰ ਚੇਚੀ, ਹੈਪੀ ਚੇਚੀ, ਪੰਕਜ ਕੁਮਾਰ, ਕਾਬਲ ਸਿੰਘ ਸੂਰਾਪੁਰ, ਯਸ਼ਪਾਲ ਉਧਨਵਾਲ, ਅਜੈ ਕਟਾਰੀਆ, ਗੁਲਸ਼ਨ ਜ਼ਿਲ੍ਹਾ ਸਕੱਤਰ ਬੀ.ਜੇ.ਪੀ., ਟੇਕ ਚੰਦ, ਨਵੀਨ ਕੁਮਾਰ, ਨਰੇਸ਼ ਕੁਮਾਰ, ਪ੍ਰਵੀਨ ਕੁਮਾਰ, ਪ੍ਰੇਮ ਚੰਦ, ਕੇਸਰ ਸਿੰਘ ਅਤੇ ਇਲਾਕਾ ਵਾਸੀ ਹਾਜ਼ਰ ਸਨ |
ਹਫ਼ਤੇ ਦੇ ਅੰਦਰ ਬਲਾਚੌਰ ਭੱਦੀ ਨੂਰਪੁਰ ਬੇਦੀ ਸੜਕ ਹੋਵੇਗੀ ਤਿਆਰ-ਮੰਗੂਪੁਰ
ਬਲਾਚੌਰ, (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਭੱਦੀ ਨੂਰਪੁਰ ਬੇਦੀ ਸੜਕ 'ਤੇ ਇਸੇ ਹਫ਼ਤੇ ਅੰਦਰ ਅੰਦਰ ਪ੍ਰੀਮਿਕਸ ਪੈ ਜਾਵੇਗਾ | ਇਹ ਵਿਚਾਰ ਬਲਾਚੌਰ ਹਲਕੇ ਦੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਪੱਤਰਕਾਰਾਂ ਵਲੋਂ ਕੀਤੇ ਗਏ ਸਵਾਲ ਦਾ ਜਵਾਬ ਦਿੰਦਿਆਂ ਪ੍ਰਗਟਾਏ | ਉਨ੍ਹਾਂ ਦੱਸਿਆਂ ਕਿ ਇਕ ਦੋ ਪਿੰਡਾਂ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਸਥਾਈ ਹੱਲ ਕੱਢਣ ਦਾ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ ਕਿਉਂਕਿ ਗੰਦੇ ਪਾਣੀ ਦੀ ਨਿਕਾਸੀ ਸੁਚਾਰੂ ਰੂਪ ਵਿਚ ਨਾ ਹੋਣ ਦੀ ਸੂਰਤ ਵਿਚ ਜਦੋਂ ਪਾਣੀ ਸੜਕ 'ਤੇ ਪੈ ਜਾਂਦਾ ਹੈ, ਤਾਂ ਲੁੱਕ ਬਜਰੀ ਖ਼ਰਾਬ ਹੋ ਜਾਂਦੀ ਹੈ ਜਿਸ ਲਈ ਸੜਕ ਟੁੱਟਣ ਲੱਗ ਜਾਂਦੀ ਹੈ | ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਵਲੋਂ ਨੰਗੇ ਪੈਰੀਂ ਕੀਤੇ ਗਏ ਪੈਦਲ ਰੋਸ ਮਾਰਚ 'ਤੇ ਚੁਟਕੀ ਲੈਂਦਿਆਂ ਇਸਨੂੰ ਡਰਾਮੇਬਾਜ਼ੀ ਕਰਾਰ ਦਿੰਦਿਆਂ ਕਿਹਾ ਕਿ ਇਸ ਮਾਮਲੇ 'ਚ ਕੁਝ ਆਗੂ ਡਰਾਮਾ ਕਰਕੇ ਫੋਕੀ ਸ਼ੁਹਰਤ ਖੱਟਣ ਦੇ ਰੌਾਅ ਵਿਚ ਹਨ |

ਸਬ ਸੈਂਟਰ ਦੁਪਾਲਪੁਰ ਵਿਖੇ ਮਲੇਰੀਆ ਦੀ ਰੋਕਥਾਮ ਸਬੰਧੀ ਕੈਂਪ ਲਗਾਇਆ

ਉਸਮਾਨਪੁਰ, 24 ਜੂਨ (ਮਝੂਰ)-ਪਿੰਡ ਦੁਪਾਲਪੁਰ ਸਥਿਤ ਸਬ ਸੈਂਟਰ ਵਿਖੇ ਅੱਜ ਤਰਸੇਮ ਲਾਲ ਦੀ ਅਗਵਾਈ ਹੇਠ ਮਲੇਰੀਆ ਦੀ ਰੋਕਥਾਮ ਸਬੰਧੀ ਕੈਂਪ ਲਗਾਇਆ ਗਿਆ | ਉਨ੍ਹਾਂ ਦੱਸਿਆ ਕਿ ਬਰਸਾਤ ਦੇ ਮੌਸਮ ਵਿਚ ਖੜ੍ਹੇ ਪਾਣੀ ਵਿਚ ਮੱਛਰ ਦੇ ਫੈਲਣ ਅਤੇ ਮਾਦਾ ਮੱਛਰ ਦੇ ਕੱਟਣ ਨਾਲ ...

ਪੂਰੀ ਖ਼ਬਰ »

ਦਰਬਾਰ ਮਸਤ ਮੌਲਾ ਬਾਬਾ ਗ਼ੁਲਾਮ ਨਬੀ ਜਾ ਦਾ ਸਾਲਾਨਾ ਉਰਸ ਮੁਬਾਰਕ ਅੱਜ

ਰਾਹੋਂ, 24 ਜੂਨ (ਬਲਬੀਰ ਸਿੰਘ ਰੂਬੀ)-ਦਰਬਾਰ ਮਸਤ ਮੌਲਾ ਬਾਬਾ ਗ਼ੁਲਾਮ ਨਬੀ ਦਾ ਸਾਲਾਨਾ ਉਰਸ ਮੁਬਾਰਕ ਮੁਹੱਲਾ ਮਕਬਰਾ ਰਾਹੋਂ ਵਿਖੇ ਅੱਜ 25 ਜੂਨ ਨੂੰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ | ਦਰਗਾਹ ਦੇ ਮੁੱਖ ਸੇਵਾਦਾਰ ਪਰਮਜੀਤ ਨੇ ਦੱਸਿਆ ਕਿ 26ਵੇਂ ਇਸ ਉਰਸ ਮੁਬਾਰਕ ...

ਪੂਰੀ ਖ਼ਬਰ »

ਕੰਧ ਡਿਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ-ਇਕ ਗੰਭੀਰ ਜ਼ਖ਼ਮੀ

ਬਲਾਚੌਰ, 24 ਜੂਨ (ਦੀਦਾਰ ਸਿੰਘ ਬਲਾਚੌਰੀਆ)-ਅੱਜ ਬਾਅਦ ਦੁਪਹਿਰ ਹੋਈ ਮੋਹਲ਼ੇਧਾਰ ਬਾਰਿਸ਼ ਨੇ ਕਈ ਦਿਨਾਂ ਤੋਂ ਪੈ ਰਹੀ ਸਖ਼ਤ ਗਰਮੀ ਤੋਂ ਜਿੱਥੇ ਰਾਹਤ ਪ੍ਰਦਾਨ ਕੀਤੀ, ਉੱਥੇ ਸ਼ੈਲਰ ਕਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ...

ਪੂਰੀ ਖ਼ਬਰ »

ਮੋਬਾਈਲ ਫ਼ੋਨ ਖੋਹਣ ਵਾਲੇ ਨਵਾਂਸ਼ਹਿਰ ਪੁਲਿਸ ਵਲੋਂ ਕਾਬੂ

ਨਵਾਂਸ਼ਹਿਰ, 24 ਜੂਨ (ਗੁਰਬਖਸ਼ ਸਿੰਘ ਮਹੇ)-ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਵਲੋਂ ਸਾਈਕਲ ਸਵਾਰ ਤੋਂ ਮੋਬਾਈਲ ਫ਼ੋਨ ਖੋਹਣ ਵਾਲੇ ਦੋ ਮੋਟਰ ਸਾਈਕਲ ਸਵਾਰਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਮਾਮਲੇ ਨੂੰ ਲੈ ਕੇ ਅੱਜ ਥਾਣਾ ਸਦਰ ਨਵਾਂਸ਼ਹਿਰ ਦੇ ਮੁਖੀ ਸਰਬਜੀਤ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਬਰਸਾਤ ਦੇ ਮੱਦੇਨਜ਼ਰ ਡਰੇਨਾਂ/ਨਿਕਾਸੀ ਨਾਲਿਆਂ ਦੀ ਸਫ਼ਾਈ ਦੀ ਹਦਾਇਤ

ਨਵਾਂਸ਼ਹਿਰ, 24 ਜੂਨ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਬਰਸਾਤ ਦੇ ਮੱਦੇਨਜ਼ਰ ਜ਼ਿਲ੍ਹੇ 'ਚ ਡਰੇਨਾਂ/ਨਿਕਾਸੀ ਨਾਲਿਆਂ ਦੀ ਸਾਫ਼-ਸਫ਼ਾਈ ਦੀ ਹਦਾਇਤ ਕੀਤੀ ਹੈ | ਇਸ ਦੇ ਨਾਲ ਹੀ ਉਨ੍ਹਾਂ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ਦੇ ਨਾਜ਼ੁਕ ਹਿੱਸਿਆਂ ...

ਪੂਰੀ ਖ਼ਬਰ »

ਰਾਹੋਂ ਵਿਖੇ ਆਵਾਰਾ ਪਸ਼ੂਆਂ ਦੀ ਭਰਮਾਰ

ਰਾਹੋਂ, 24 ਜੂਨ (ਭਾਗੜਾ)-ਰਾਹੋਂ ਸ਼ਹਿਰ ਵਿਖੇ ਆਵਾਰਾ ਪਸ਼ੂਆਂ ਨੇ ਗਲੀਆਂ ਤੇ ਮੁਹੱਲਿਆਂ ਵਿਚ ਲੋਕਾਂ ਦਾ ਗੁਜ਼ਰਨਾ ਮੁਸ਼ਕਿਲ ਕਰ ਦਿੱਤਾ ਹੈ | ਸ਼ਹਿਰ ਦੇ ਇਕ ਪ੍ਰਤੀਨਿਧ ਮੰਡਲ ਨੇ ਆਵਾਰਾ ਪਸ਼ੂਆਂ ਦੀ ਆਮਦ ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਵਾਰਾ ਘੁੰਮਦੇ ...

ਪੂਰੀ ਖ਼ਬਰ »

ਦੀ ਸੂਰਾਪੁਰ ਬਹੁ-ਮੰਤਵੀ ਸਹਿਕਾਰੀ ਸਭਾ ਦੀ ਸਰਬ ਸੰਮਤੀ ਨਾਲ ਚੋਣ ਹੋਈ

ਪੱਲੀ ਝਿੱਕੀ, 24 ਜੂਨ (ਕੁਲਦੀਪ ਸਿੰਘ ਪਾਬਲਾ)-ਦੀ ਸੂਰਾਪੁਰ ਬਹੁ-ਮੰਤਵੀ ਸਹਿਕਾਰੀ ਸਭਾ ਦੀ ਚੋਣ ਪਰਮਜੀਤ ਸਿੰਘ ਸਕੱਤਰ, ਰਿਟਰਨਿੰਗ ਅਫ਼ਸਰ ਕਪਿਲ ਕੁਮਾਰ, ਸਹਾਇਕ ਰਿਟਰਨਿੰਗ ਅਫ਼ਸਰ ਤਰੁਣ ਨੰਦ, ਸ਼ਾਦੀ ਲਾਲ ਸ਼ਰਮਾ ਸਕੱਤਰ ਭੌਰਾ, ਗੁਰਦੇਵ ਸਿੰਘ ਸਕੱਤਰ ਸੁੱਜੋਂ ਦੀ ...

ਪੂਰੀ ਖ਼ਬਰ »

ਜਲ ਦੇਵਤਾ ਮੰਦਰ ਖੇੜੀ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ

ਘੁੰਮਣਾ, 24 ਜੂਨ (ਮਹਿੰਦਰ ਪਾਲ ਸਿੰਘ)-ਪਿੰਡ ਮਾਣਕਾਂ ਦੇ ਜਲ ਦੇਵਤਾ ਮੰਦਰ ਖੇੜੀ ਤੇ ਬਾਬਾ ਸ਼ੁਕਰ ਨਾਥ ਦੀ 14ਵੀਂ ਬਰਸੀ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਸੰਤ ਜੋਗੀ ਸੰਤ ਨਾਥ, ਸੰਤ ਕਿਸ਼ਨ ਨਾਥ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਝੰਡੇ ਦੀ ...

ਪੂਰੀ ਖ਼ਬਰ »

ਭੂਤਾਂ 'ਚ ਪਹਿਲਾ ਫੁੱਟਬਾਲ ਟੂਰਨਾਮੈਂਟ ਕਰਵਾਇਆ

ਮੱਲਪੁਰ ਅੜਕਾਂ, 24 ਜੂਨ (ਮਨਜੀਤ ਸਿੰਘ ਜੱਬੋਵਾਲ)-ਪਿੰਡ ਭੂਤਾਂ ਵਿਖੇ ਸੰਤ ਬਾਬਾ ਬਲਦੇਵ ਦੀ ਯਾਦ 'ਚ ਐਨ.ਆਰ.ਆਈ. ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਹਿਲਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ 40 ਦੇ ਕਰੀਬ ਟੀਮਾਂ ਨੇ ਭਾਗ ਲਿਆ | ਫੁੱਟਬਾਲ 'ਏ' ਪੱਧਰ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੀ ਟੀਮ ਵਲੋਂ ਪਿੰਡ ਸੰਤ ਨਗਰ ਬੂੰਗੜੀ ਦਾ ਵਿਸ਼ੇਸ਼ ਦੌਰਾ

ਭੱਦੀ, 24 ਜੂਨ (ਨਰੇਸ਼ ਧੌਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਹਰ ਪਿੰਡ ਵਿਚ 550 ਬੂਟੇ ਲਗਾਉਣ ਦੀ ਸਕੀਮ ਤਹਿਤ ਪਿੰਡ ਸੰਤ ਨਗਰ ਬੂੰਗੜੀ ਵਿਖੇ ਜੰਗਲਾਤ ਵਿਭਾਗ ਦੇ ਕੰਨਜਰਵੇਟਰ (ਆਈ. ਐਫ. ਐੱਸ) ਸੀ. ਐਫ. ਕੇ. ਕੰਨਨ ਦੀ ਅਗਵਾਈ ...

ਪੂਰੀ ਖ਼ਬਰ »

14ਵੇਂ ਗੁਰਮਤਿ ਸਿਖਲਾਈ ਕੈਂਪ 'ਚ ਅੱਵਲ ਆਉਣ ਵਾਲੇ ਬੱਚਿਆਂ ਦਾ ਕੀਤਾ ਸਨਮਾਨ

ਰਾਹੋਂ, 24 ਜੂਨ (ਬਲਬੀਰ ਸਿੰਘ ਰੂਬੀ)-ਸਥਾਨਕ ਗੁਰਦੁਆਰਾ ਸਿੰਘ ਸਭਾ ਘਾਟੀ ਤੇਲੀਆਂ ਵਿਚ 14ਵੇਂ ਗੁਰਮਤਿ ਸਿਖਲਾਈ ਕੈਂਪ ਵਿਚ 80 ਬੱਚਿਆਂ ਨੇ ਭਾਗ ਲਿਆ | 11 ਦਿਨਾਂ ਇਸ ਸਿਖਲਾਈ ਕੈਂਪ ਵਿਚ ਭਾਈ ਬਲਵੀਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸਿੰਘ ਸਭਾ ਘਾਟੀ ਤੇਲੀਆਂ ਵਲੋਂ ...

ਪੂਰੀ ਖ਼ਬਰ »

ਜਸਦੀਪ ਸਿੰਘ ਤੇ ਦਿਲਪ੍ਰੀਤ ਬੰਗੜ ਵਿਚਕਾਰ ਕੁਸ਼ਤੀ ਬਰਾਬਰ ਰਹੀ

ਬਹਿਰਾਮ, 24 ਜੂਨ (ਸਰਬਜੀਤ ਸਿੰਘ ਚੱਕਰਾਮੰੂ)-ਧਾਰਮਿਕ ਅਸਥਾਨ ਲੱਖ ਦਾਤਾ ਪੰਜ ਪੀਰ ਦਰਬਾਰ ਚੱਕ ਰਾਮੰੂ ਵਿਖੇ ਪ੍ਰਬੰਧਕ ਕਮੇਟੀ ਵਲੋ ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਝਿੰਜ ਕਰਵਾਈ ਗਈ | ਪਟਕੇ ਦੀ ਕੁਸ਼ਤੀ ਜਸਦੀਪ ਸਿੰਘ ਅਤੇ ਦਿਲਪ੍ਰੀਤ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਸਮਾਰਟ ਸਕੂਲਾਂ ਦੀ ਸਥਾਪਨਾ ਲਈ ਪ੍ਰਵਾਸੀ ਭਾਰਤੀਆਂ ਨੇ ਦਿੱਤਾ 1.19 ਕਰੋੜ ਦਾ ਯੋਗਦਾਨ-ਡੀ. ਸੀ.

ਨਵਾਂਸ਼ਹਿਰ, 24 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵਲੋਂ ਪ੍ਰਵਾਸੀ ਭਾਰਤੀਆਂ ਨੂੰ ਆਪਣੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਆਪਣੇ ਪੱਧਰ 'ਤੇ ਉਨ੍ਹਾਂ ਨੂੰ ਸਮਾਰਟ ਸਕੂਲਾਂ 'ਚ ਤਬਦੀਲ ਕਰਨ ਦੇ ਪ੍ਰਵਾਸੀ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਯੂਨੀਅਨ ਵਲੋਂ ਵਿਜੇਇੰਦਰ ਸਿੰਗਲਾ ਦਾ ਸਿੱਖਿਆ ਮੰਤਰੀ ਬਣਨ 'ਤੇ ਸਵਾਗਤ

ਨਵਾਂਸ਼ਹਿਰ, 24 ਜੂਨ (ਗੁਰਬਖਸ਼ ਸਿੰਘ ਮਹੇ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ, ਸੂਬਾ ਜਨਰਲ ਸਕੱਤਰ ਅਰੁਨਦੀਪ ਸਿੰਘ, ਰਵੀਇੰਦਰ ਸਿੰਘ, ਸੂਬਾ ਮੀਤ ਪ੍ਰਧਾਨ ਅਨਿਲ ਐਰੀ ਅਤੇ ਹਰਜੀਤ ਸਿੰਘ ਨੇ ਇੱਕ ਸਾਂਝਾ ਪੈੱ੍ਰਸ ਬਿਆਨ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਮੰਦਰ ਨੂੰ ਕਿਸੇ ਵੀ ਕੀਮਤ 'ਤੇ ਤੋੜਨ ਨਹੀਂ ਦਿੱਤਾ ਜਾਵੇਗਾ-ਪ੍ਰਧਾਨ ਸੰਤ ਕੁਲਵੰਤ ਰਾਮ

ਬਹਿਰਾਮ, 24 ਜੂਨ (ਨਛੱਤਰ ਸਿੰਘ ਬਹਿਰਾਮ)- ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ: ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜ਼ਾਰਾ ਦੀ ਅਗਵਾਈ ਵਿਚ ਡੇਰਾ ਸੰਤ ਮੇਲਾ ਰਾਮ ਭਰੋਮਜ਼ਾਰਾ ਵਿਖੇ ਮੀਟਿੰਗ ਹੋਈ | ਜਿਸ ਵਿਚ ਤੁਗਲਕਾਬਾਦ ਦਿੱਲੀ 'ਚ ਬਣੇ ਗੁਰੂ ...

ਪੂਰੀ ਖ਼ਬਰ »

'ਅੰਮਿ੍ਤਸਰ ਤੋਂ ਲੰਡਨ ਚੱਲੀਏ' ਨਾਟਕ ਦੀ ਪੇਸ਼ਕਾਰੀ ਸਫ਼ਲ

ਬੰਗਾ, 24 ਜੂਨ (ਜਸਬੀਰ ਸਿੰਘ ਨੂਰਪੁਰ)- ਪਿੰਡ ਖਟਕੜ ਕਲਾਂ ਵਿਖੇ ਮਾਤਾ ਵਿੱਦਿਆਵਤੀ ਪਾਰਕ ਵਿਚ ਨਵਰੰਗ ਲੋਕ ਰੰਗ ਮੰਚ ਵਲੋਂ ਜਲਿ੍ਹਆਂ ਵਾਲੇ ਬਾਗ ਦੀ ਸ਼ਤਾਬਦੀ ਨੂੰ ਸਮਰਪਿਤ ਨਾਟਕ 'ਅੰਮਿ੍ਤਸਰ ਤੋਂ ਲੰਡਨ ਚੱਲੀਏ' ਦੀ ਪੇਸ਼ਕਾਰੀ ਅਨੀਤਾ ਸ਼ਬਦੀਸ਼ ਦੀ ਨਿਰਦੇਸ਼ਨਾਂ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਅੱਗੇ ਆਉਣਾ ਚਾਹੀਦਾ-ਡਾ: ਬਲਵਿੰਦਰ ਸਿੰਘ

ਔੜ, 24 ਜੂਨ (ਜਰਨੈਲ ਸਿੰਘ ਖ਼ੁਰਦ)-ਦਿਨ ਪ੍ਰਤੀ ਦਿਨ ਵੱਧ ਰਿਹਾ ਪ੍ਰਦੂਸ਼ਣ ਬਹੁਤ ਗੰਭੀਰ ਸਮੱਸਿਆ ਬਣਦਾ ਜਾ ਰਿਹਾ ਹੈ | ਵੱਧ ਰਹੇ ਪ੍ਰਦੂਸ਼ਣ 'ਤੇ ਕਾਬੂ ਪਾਉਣ ਅਤੇ ਵਾਤਾਵਰਨ ਦੀ ਸ਼ੁੱਧਤਾ ਕਾਇਮ ਰੱਖਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਅੱਗੇ ਆਉਣਾ ਚਾਹੀਦਾ ਹੈ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਵਿਚ ਨੱਕੋ-ਨੱਕ ਭਰੇ ਗੰਦੇ ਪਾਣੀ ਵਾਲੇ ਛੱਪੜ ਪਿੰਡ ਵਾਸੀਆਂ ਲਈ ਬਣੇ ਹੋਏ ਨੇ ਵੱਡੀ ਸਿਰਦਰਦੀ

ਸਾਹਲੋਂ, 24 ਜੂਨ (ਜਰਨੈਲ ਸਿੰਘ ਨਿੱਘ੍ਹਾ)-ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਨੱਕੋ-ਨੱਕ ਗੰਦੇ ਪਾਣੀ ਨਾਲ ਭਰੇ ਛੱਪੜ ਪਿੰਡ ਵਾਸੀਆਂ ਲਈ ਬਣੇ ਹੋਏ ਨੇ ਵੱਡੀ ਸਿਰਦਰਦੀ | ਵੱਖ-ਵੱਖ ਪਿੰਡ ਨਿਵਾਸੀਆਂ ਅਨੁਸਾਰ ਕੁਝ ਸਮਾਂ ਪਹਿਲਾ ਇਹ ਛੱਪੜ ਆਬਾਦੀ ਤੋਂ ਕਾਫ਼ੀ ਦੂਰ ਹੁੰਦੇ ...

ਪੂਰੀ ਖ਼ਬਰ »

ਕਿਸਾਨ ਸਹਿਕਾਰੀ ਸਭਾਵਾਂ ਤੋਂ ਖੇਤੀ ਸੰਦ ਲੈ ਕੇ ਵਰਤਣ- ਸਹਿਕਾਰਤਾ ਮੰਤਰੀ ਰੰਧਾਵਾ

ਬੰਗਾ, 24 ਜੂਨ (ਜਸਬੀਰ ਸਿੰਘ ਨੂਰਪੁਰ)-ਸਹਿਕਾਰੀ ਮੰਡੀਕਰਨ ਸਭਾ ਬੰਗਾ ਵਿਖੇ ਸਹਿਕਾਰਤਾ ਅਤੇ ਜੇਲ੍ਹਾਂ ਬਾਰੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਖਿਆ ਕਿ ਕਿਸਾਨ ਆਪਣੀ ਖੇਤੀ ਲਾਗਤ ਘੱਟ ਕਰਨ ਲਈ ਸਹਿਕਾਰੀ ਸਭਾਵਾਂ ਕੋਲ ਮੌਜੂਦ ਖੇਤੀ ਮਸ਼ੀਨਰੀ ਦਾ ਵੱਧ ਤੋਂ ਵੱਧ ...

ਪੂਰੀ ਖ਼ਬਰ »

2 ਰੁਪਏ ਕਿੱਲੋ ਵਾਲੀ ਕਣਕ ਦਾ ਥੈਲਾ ਖੋਲਿ੍ਹਆ ਤਾਂ ਨਿਕਲੀ ਨਾ ਖਾਣਯੋਗ

ਮਜਾਰੀ ਸਾਹਿਬਾ, 24 ਜੂਨ (ਨਿਰਮਲਜੀਤ ਸਿੰਘ ਚਾਹਲ)-ਪਿਛਲੇ ਸਮੇਂ ਦੌਰਾਨ ਗ਼ਰੀਬਾਂ ਨੂੰ ਵੰਡੀ 2 ਰੁਪਏ ਕਿੱਲੋ ਵਾਲੀ ਕਣਕ ਦਾ ਥੈਲਾ ਜਦੋਂ ਖਾਣ ਲਈ ਖੋਲਿ੍ਹਆ ਤਾਂ ਮਿੱਟੀ ਮਿਕਸ ਕਾਲੀ ਸੜੀ ਹੋਈ, ਨਾ ਖਾਣਯੋਗ ਕਣਕ ਨਿਕਲੀ | ਸਜਾਵਲਪੁਰ ਨਿਵਾਸੀ ਜਸਬੀਰ ਰਾਏ ਸਾਬਕਾ ਪੰਚ, ...

ਪੂਰੀ ਖ਼ਬਰ »

ਭਾਰੀ ਬਾਰਸ਼ ਪੈਣ ਨਾਲ ਕਿਸਾਨਾਂ ਦੇ ਚਿਹਰੇ ਖਿੜ੍ਹੇ

ਕਾਠਗੜ੍ਹ, 24 ਜੂਨ (ਬਲਦੇਵ ਸਿੰਘ ਪਨੇਸਰ)-ਇਲਾਕੇ ਵਿਚ ਪਈ ਭਾਰੀ ਬਾਰਸ਼ ਨਾਲ ਜਿੱਥੇ ਕਿਸਾਨਾਂ ਦੇ ਚਿਹਰੇ ਖਿੜ ਉੱਠੇ ਉੱਥੇ ਅੱਗ ਵਾਂਗ ਤਪਦੀ ਧਰਤੀ ਵੀ ਸ਼ਾਂਤ ਹੋ ਗਈ | ਬਾਰਸ਼ ਇੰਨੀ ਜ਼ੋਰ ਦੀ ਪਈ ਕੇ ਬਰਸਾਤੀ ਪਾਣੀ ਕਈਆਂ ਘਰਾਂ ਤੇ ਦੁਕਾਨਾਂ ਵਿਚ ਦਾਖਲ ਹੋ ਗਿਆ, ਜਿਸ ...

ਪੂਰੀ ਖ਼ਬਰ »

ਕਿਸਾਨ ਸਹਿਕਾਰੀ ਸਭਾਵਾਂ ਤੋਂ ਖੇਤੀ ਸੰਦ ਲੈ ਕੇ ਵਰਤਣ- ਸਹਿਕਾਰਤਾ ਮੰਤਰੀ ਰੰਧਾਵਾ

ਬੰਗਾ, 24 ਜੂਨ (ਜਸਬੀਰ ਸਿੰਘ ਨੂਰਪੁਰ)-ਸਹਿਕਾਰੀ ਮੰਡੀਕਰਨ ਸਭਾ ਬੰਗਾ ਵਿਖੇ ਸਹਿਕਾਰਤਾ ਅਤੇ ਜੇਲ੍ਹਾਂ ਬਾਰੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਖਿਆ ਕਿ ਕਿਸਾਨ ਆਪਣੀ ਖੇਤੀ ਲਾਗਤ ਘੱਟ ਕਰਨ ਲਈ ਸਹਿਕਾਰੀ ਸਭਾਵਾਂ ਕੋਲ ਮੌਜੂਦ ਖੇਤੀ ਮਸ਼ੀਨਰੀ ਦਾ ਵੱਧ ਤੋਂ ਵੱਧ ...

ਪੂਰੀ ਖ਼ਬਰ »

2 ਰੁਪਏ ਕਿੱਲੋ ਵਾਲੀ ਕਣਕ ਦਾ ਥੈਲਾ ਖੋਲਿ੍ਹਆ ਤਾਂ ਨਿਕਲੀ ਨਾ ਖਾਣਯੋਗ

ਮਜਾਰੀ ਸਾਹਿਬਾ, 24 ਜੂਨ (ਨਿਰਮਲਜੀਤ ਸਿੰਘ ਚਾਹਲ)-ਪਿਛਲੇ ਸਮੇਂ ਦੌਰਾਨ ਗ਼ਰੀਬਾਂ ਨੂੰ ਵੰਡੀ 2 ਰੁਪਏ ਕਿੱਲੋ ਵਾਲੀ ਕਣਕ ਦਾ ਥੈਲਾ ਜਦੋਂ ਖਾਣ ਲਈ ਖੋਲਿ੍ਹਆ ਤਾਂ ਮਿੱਟੀ ਮਿਕਸ ਕਾਲੀ ਸੜੀ ਹੋਈ, ਨਾ ਖਾਣਯੋਗ ਕਣਕ ਨਿਕਲੀ | ਸਜਾਵਲਪੁਰ ਨਿਵਾਸੀ ਜਸਬੀਰ ਰਾਏ ਸਾਬਕਾ ਪੰਚ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX