ਤਾਜਾ ਖ਼ਬਰਾਂ


ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਦਸੂਹਾ ,19 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਗੰਗਾ ਚੱਕ ਵਿਖੇ ਇੱਕ ਫ਼ੌਜੀ ਨੌਜਵਾਨ ਜਿਸ ਦਾ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜੀ ਗੁਰਪ੍ਰੀਤ ਸਿੰਘ ਜੋ ਕਿ ਆਗਰਾ ਵਿਚ ...
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਲੋਪੋਕੇ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪੁਲਸ ਥਾਣਾ ਲੋਪੋਕੇ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਮੁਖੀ ਬਾਬਾ ਰਾਜਨ ਸਿੰਘ ਉਪਰ ਰੰਜਸ਼ ਤਹਿਤ ਗੋਲੀਆਂ ਚਲਾਉਣ ਵਾਲੇ ਹਰਜਿੰਦਰ ਸਿੰਘ ਤੇ ਗੁਰਸੇਵਕ ਸਿੰਘ ਖ਼ਿਲਾਫ਼...
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਬੰਗਾ, 19 ਜੁਲਾਈ (ਜਸਵੀਰ ਸਿੰਘ ਨੂਰਪੁਰ) - ਮੋਹਨ ਲਾਲ ਸੂਦ ਨੇ ਐੱਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ...
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਸਪੀਕਰ ਕਿਹਾ ਕਿ ਉਹ ਸੁਪਰੀਮ ਕੋਰਟ, ਸਦਨ ਅਤੇ ਸਭ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਕਿਸੀ ਵਿਧਾਇਕ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣ ਦੇ ਲਈ ਚਿੱਠੀ ਨਹੀਂ ਲਿਖੀ ਅਤੇ ਨਾ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੈ। ਉਨ੍ਹਾਂ ...
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਾਘਾਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)- ਅੱਜ ਬਾਅਦ ਦੁਪਹਿਰ ਕਰੀਬ 2:10 ਵਜੇ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਦੀ ਅਧਿਆਪਕ ਪ੍ਰੇਮ ਲਤਾ ਆਪਣੇ ਸਥਾਨਕ ਪੁਰਾਣੇ ਡਾਕਖ਼ਾਨੇ ਵਾਰੇ ਘਰ ਪਰਤ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ...
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  1 day ago
ਨਵੀਂ ਦਿੱਲੀ, 19 ਜੁਲਾਈ- ਬਾਲੀਵੁੱਡ ਅਦਾਕਾਰ ਅਦਿੱਤਿਆ ਪੰਚੋਲੀ 'ਤੇ ਇਕ ਅਦਾਕਾਰਾਂ ਨੇ ਜਬਰ ਜਨਾਹ ਦੇ ਦੋਸ਼ ਲਗਾਉਂਦੇ ਹੋਏ ਐਫ.ਆਈ.ਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਮੁੰਬਈ ਦੀ ਇਕ ਅਦਾਲਤ ਨੇ ਇਸ ਮਾਮਲੇ 'ਚ ਅਦਿੱਤਿਆ ਪੰਚੋਲੀ...
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਅਰੁਣ ਆਹੂਜਾ)- ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿਖੇ ਸ਼ਾਮਲਾਤ ਦੀ ਜ਼ਮੀਨ ਦੀ ਬੋਲੀ ਕਰਵਾਉਣ ਗਏ ਦਫ਼ਤਰੀ ਕਰਮਚਾਰੀਆਂ ਨੂੰ ਬੰਦੀ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸੁਪਰਡੈਂਟ, ਪੰਚਾਇਤ ਅਫ਼ਸਰ...
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  1 day ago
ਬੈਂਗਲੁਰੂ, 19 ਜੁਲਾਈ- ਕਾਂਗਰਸ ਦੇ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਵੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੁਮਾਰਸਵਾਮੀ ਨੇ ਰਾਜਪਾਲ ਦੀ ਉਸ ਚਿੱਠੀ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਉਨ੍ਹਾਂ ਨੂੰ 19 ਜੁਲਾਈ ਦੁਪਹਿਰ 1:30 ਵਜੇ ...
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  1 day ago
ਪਟਨਾ, 19 ਜੁਲਾਈ- ਬਿਹਾਰ ਦੇ ਨਵਾਦਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 13 ਲੋਕ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ 'ਚ ਕਈ ਬੱਚੇ ਵੀ ਸ਼ਾਮਲ ਹਨ। ਜਦ ਬਿਜਲੀ ਡਿੱਗੀ ਜਦ ਬੱਚੇ ਮੈਦਾਨ 'ਚ ਖੇਡ ਰਹੇ...
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  1 day ago
ਲੰਡਨ, 19 ਜੁਲਾਈ- ਦਿੱਗਜ ਭਾਰਤੀ ਕ੍ਰਿਕਟਰ ਅਤੇ ਰਿਕਾਰਡਾਂ ਦੇ ਬਾਦਸ਼ਾਹ ਸਚਿਨ ਤੇਂਦੁਲਕਰ ਨੂੰ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ. ਸੀ. ਸੀ.) ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੱਖਣੀ ਅਫ਼ਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼...
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  1 day ago
ਕਰਾਚੀ, 19 ਜੁਲਾਈ- ਭਾਰਤ ਵੱਲੋਂ ਕੀਤੀ ਗਈ ਬਾਲਾਕੋਟ ਏਅਰ ਸਟ੍ਰਾਈਕ ਦੇ ਬਾਅਦ ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨਾਗਰਿਕ ਹਵਾਬਾਜ਼ੀ ਅਥਾਰਿਟੀ (ਸੀ.ਐਸ.ਐਸ) ਨੂੰ 850 ਕਰੋੜ ਦਾ ਨੁਕਸਾਨ ਹੋਇਆ ਹੈ। ਪਾਕਿਸਤਾਨ ਦੇ ਹਵਾਬਾਜ਼ੀ ਮੰਤਰੀ ਗ਼ੁਲਾਮ ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸੂਬੇ 'ਚ ਚਿੱਟੇ ਦਾ ਨਸ਼ਾ ਰੋਜ਼ਾਨਾ ਹੀ ਨੌਜਵਾਨਾਂ ਨੂੰ ਮੌਤ ਦਾ ਸ਼ਿਕਾਰ ਬਣਾ ਰਿਹਾ ਹੈ। ਇਸੇ ਦੇ ਓਵਰਡੋਜ਼ ਕਾਰਨ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  1 day ago
ਮੁੰਬਈ, 19 ਜੁਲਾਈ- ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ ਚੋਣ ਕਮੇਟੀ ਦੀ ਬੈਠਕ 21 ਜੁਲਾਈ ਨੂੰ ....
ਟੈਂਕਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਮੌਤਾਂ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਮੰਗਲੁਰੂ 'ਚ ਟੋਲ ਪਲਾਜ਼ਾ ਨੇੜੇ ਐਲ.ਪੀ.ਜੀ. ਟੈਂਕਰ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ 'ਚ 4 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ ...
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  1 day ago
ਭੋਗਪੁਰ, 19 ਜੁਲਾਈ (ਕੁਲਦੀਪ ਸਿੰਘ ਪਾਬਲਾ)- ਬੀਤੀ ਰਾਤ ਭੋਗਪੁਰ ਸ਼ਹਿਰ ਦੇ ਵਾਰਡ ਨੰਬਰ 4 ਦੇ ਰੂਪ ਨਗਰ ਮੁਹੱਲਾ ਦੇ ਵਸਨੀਕ ਇੱਕ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਬਾਬੂ ਦੇ ਰੂਪ 'ਚ...
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  1 day ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  1 day ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
ਤੇਜ਼ ਰਫ਼ਤਾਰ ਟਿੱਪਰ ਵਲੋਂ ਕੁਚਲਣ ਕਾਰਨ ਔਰਤ ਦੀ ਮੌਤ
. . .  1 day ago
ਸੋਮਵਾਰ ਤੱਕ ਜਾਰੀ ਰਹੇਗੀ ਚਰਚਾ : ਸਿੱਧਰਾਮਈਆ
. . .  1 day ago
ਵਿਧਾਨ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ
. . .  1 day ago
ਕਰਨਾਟਕ ਸਿਆਸੀ ਸੰਕਟ : ਵਿਸ਼ਵਾਸ ਮਤ 'ਤੇ ਰਾਜਪਾਲ ਦੀ ਡੈੱਡਲਾਈਨ ਖ਼ਤਮ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਚੋਲਾ ਬਦਲਦਿਆਂ ਨਿਸ਼ਾਨ ਸਾਹਿਬ ਦੇ ਉੱਪਰੋਂ ਡਿੱਗਣ ਕਾਰਨ ਨਿਹੰਗ ਸਿੰਘ ਦੀ ਦਰਦਨਾਕ ਮੌਤ
. . .  1 day ago
ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ
. . .  1 day ago
''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ
. . .  1 day ago
ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ
. . .  1 day ago
ਰਾਮਪੁਰਾ 'ਚ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਆਜ਼ਮ ਖ਼ਾਨ ਦੇ ਖ਼ਿਲਾਫ਼ 23 ਕੇਸ ਦਰਜ -ਐਸ.ਪੀ.
. . .  1 day ago
ਹਲਕਾ ਸ਼ੁਤਰਾਣਾ ਵਿਖੇ ਘੱਗਰ ਦਰਿਆ 'ਚ ਕਈ ਥਾਈਂ ਪਿਆ ਪਾੜ, ਪੈਦਾ ਹੋਈ ਹੜ੍ਹ ਵਰਗੀ ਸਥਿਤੀ
. . .  1 day ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਕਨਵੋਕੇਸ਼ਨ ਹੋਈ ਸ਼ੁਰੂ
. . .  1 day ago
ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਲੋਕ ਸਭਾ 'ਚ ਪੇਸ਼ ਹੋਵੇਗਾ ਆਰ. ਟੀ. ਆਈ. ਸੋਧ ਬਿੱਲ
. . .  1 day ago
ਯੂਨੀਵਰਸਿਟੀ ਦੇ ਬਾਹਰ ਹੋਏ ਧਮਾਕੇ 'ਚ 4 ਲੋਕਾਂ ਦੀ ਮੌਤ, 16 ਜ਼ਖਮੀ
. . .  1 day ago
ਬਠਿੰਡਾ ਪੁਲਿਸ ਨੇ ਗੈਂਗਸਟਰ ਲਾਲੀ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  1 day ago
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  1 day ago
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  1 day ago
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  1 day ago
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  1 day ago
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  1 day ago
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  1 day ago
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  1 day ago
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  1 day ago
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਫ਼ਤਹਿਗੜ੍ਹ ਸਾਹਿਬ

ਬਸੀ ਪਠਾਣਾਂ ਦੀ ਜੇਲ੍ਹ ਨੂੰ ਗੁਰਦੁਆਰਾ ਸਾਹਿਬ 'ਚ ਬਦਲਣ ਬਾਰੇ ਡੀ.ਸੀ. ਨੂੰ ਮੰਗ ਪੱਤਰ ਦਿੱਤਾ

ਫ਼ਤਹਿਗੜ੍ਹ ਸਾਹਿਬ, 24 ਜੂਨ (ਭੂਸ਼ਨ ਸੂਦ)-ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਇੱਥੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਰਾਹੀਂ ਮੰਗ ਪੱਤਰ ਦਿੱਤਾ ਗਿਆ ਜਿਸ ਵਿਚ ਪੁਰਾਤਨ ਜੇਲ੍ਹ ਬਸੀ ਪਠਾਣਾ ਦੇ ਇਤਿਹਾਸਕ ਪਿਛੋਕੜ ਦੀ ਲੋਅ ਵਿਚ ਇਸ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ ਵਜੋਂ ਸੰਭਾਲਣ ਅਤੇ ਇਸ ਅਸਥਾਨ ਨੂੰ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਵਿਚ ਤਬਦੀਲ ਕਰਨ ਦੀ ਮੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਵਿਦਵਾਨ ਇਤਿਹਾਸਕਾਰ ਜਿਨ੍ਹਾਂ ਵਿਚ ਡਾ. ਗੰਡਾ ਸਿੰਘ, ਡਾ. ਫੌਜਾ ਸਿੰਘ, ਡਾ. ਤਾਰਨ ਸਿੰਘ, ਪ੍ਰੋਫੈਸਰ ਪਿਆਰਾ ਸਿੰਘ ਤੇ ਪਦਮ ਤੇ ਡਾ. ਸੁਖਦਿਆਲ ਸਿੰਘ ਆਦਿ ਸ਼ਾਮਿਲ ਹਨ ਵਲੋਂ ਖੋਜ ਅਨੁਸਾਰ ਕੁਝ ਨਵੇਂ ਇਤਿਹਾਸਕ ਤੱਥ ਸਾਹਮਣੇ ਆਏ ਹਨ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਸੁਣਨ ਉਪਰੰਤ ਜਦੋਂ ਚੱਕ ਨਾਨਕੀ (ਅਨੰਦਪੁਰ ਸਾਹਿਬ) ਤੋਂ 10/11 ਸਾਵਨ ਬਿਕਰਮੀ ਸੰਮਤ 1732 ਅਰਥਾਤ 10-11 ਜੁਲਾਈ 1675 ਈਸਵੀਂ ਦਿੱਲੀ ਤਖ਼ਤ ਦੇ ਬਾਦਸ਼ਾਹ ਔਰੰਗਜ਼ੇਬ ਨਾਲ ਮੁਲਾਕਾਤ ਕਰਨ ਲਈ ਰਵਾਨਾ ਹੋਏ ਤਾਂ ਰਸਤੇ ਵਿਚ ਰੋਪੜ ਪੁਲਿਸ ਚੌਕੀ ਦੇ ਦਰੋਗ਼ੇ ਨੂਰ ਮੁਹੰਮਦ ਖਾਂ ਮਿਰਜ਼ਾ ਨੇ ਮੁਖ਼ਬਰੀ ਦੇ ਅਧਾਰ 'ਤੇ ਉਨ੍ਹਾਂ ਨੂੰ ਪਰਗਨਾਂ ਘਨੌਲਾਂ ਤੋਂ 12 ਜੁਲਾਈ 1675 ਨੂੰ ਸਾਥੀਆਂ ਸਮੇਤ ਗਿ੍ਫ਼ਤਾਰ ਕਰਕੇ ਸਰਹਿੰਦ ਦੇ ਉਸ ਸਮੇਂ ਦੇ ਹਾਕਮ ਅਬਦੁਲ ਅਜ਼ੀਜ਼ ਦਿਲਾਵਰ ਖਾਂ ਅੱਗੇ 13/14 ਜੁਲਾਈ ਨੂੰ ਪੇਸ਼ ਕੀਤਾ ਜਿੱਥੇ ਉਸ ਨੇ ਨੌਵੀਂ ਪਾਤਸ਼ਾਹੀ ਨੂੰ ਸਾਥੀਆਂ ਸਮੇਤ ਬਸੀ ਪਠਾਣਾਂ ਦੇ ਕੈਦਖ਼ਾਨੇ ਦੀ ਇਕ ਅਸਥਾਈ ਹਵਾਲਾਤ ਵਿਚ ਬੰਦ ਕਰਨ ਦਾ ਹੁਕਮ ਦਿੱਤਾ | ਇਸ ਤਰ੍ਹਾਂ ਗੁਰੂ ਸਾਹਿਬ ਆਪਣੇ ਸਾਥੀਆਂ ਸਮੇਤ ਬਸੀ ਪਠਾਣਾਂ ਦੇ ਕੈਦਖ਼ਾਨੇ ਵਿਚ ਚਾਰ ਮਹੀਨੇ ਦੇ ਕਰੀਬ ਸਮਾਂ ਕੈਦ ਰਹੇ | ਇਸ ਸਮੇਂ ਗੁਰੂ ਸਾਹਿਬ ਦੇ ਸਾਥੀਆਂ ਵਿਚ ਦੀਵਾਨ ਮਤੀ ਦਾਸ, ਸਤੀ ਦਾਸ ਤੇ ਦਿਆਲ ਦਾਸ ਵੀ ਸ਼ਾਮਿਲ ਸਨ | ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਬਸੀ ਪਠਾਣਾਂ ਦੀ ਪੁਰਾਤਨ ਜੇਲ੍ਹ ਦੀ ਜ਼ਮੀਨ ਦੀ ਨਿਸ਼ਾਨਦੇਹੀ ਕਰਵਾ ਕੇ ਇਸ ਦੀ ਪੁਰਾਤਨ ਇਮਾਰਤ ਦਾ ਕਬਜ਼ਾ ਤੁਰੰਤ ਪੁਰਾਤਤਵ ਵਿਭਾਗ ਦੇ ਹਵਾਲੇ ਕਰਨ, ਇਸ ਦੀ ਪੁਰਾਣੀ ਦਿੱਖ ਨੂੰ ਬਰਕਰਾਰ ਰੱਖਣ ਅਤੇ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰਨ ਲਈ 10 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾਵੇ | ਇਸ ਮੌਕੇ ਤਰਲੋਚਨ ਸਿੰਘ ਬਸੀ ਪਠਾਣਾਂ, ਬਲਵਿੰਦਰ ਸਿੰਘ, ਰਜਿੰਦਰ ਸਿੰਘ ਲੱਲੋ, ਗੁਰਪਾਲ ਸਿੰਘ ਹਿੰਮਤਪੁਰਾ, ਜਸਵੀਰ ਸਿੰਘ ਬੰਟੀ ਸਰਹਿੰਦ, ਨਰਿੰਦਰ ਸਿੰਘ ਨੰਦਪੁਰ, ਅਜੀਤ ਸਿੰਘ ਬਸੀ ਪਠਾਣਾ, ਅਮਰਜੀਤ ਸਿੰਘ ਸਰਹਿੰਦ, ਚਰਨ ਸਿੰਘ, ਗੁਰਬਚਨ ਸਿੰਘ, ਜਤਿੰਦਰਪਾਲ ਸਿੰਘ, ਸਤਨਾਮ ਸਿੰਘ, ਪ੍ਰੋ. ਧਰਮਜੀਤ ਸਿੰਘ ਜਲਵੇੜਾ ਅਤੇ ਗੁਰਮੁਖ ਸਿੰਘ ਮੈੜਾਂ ਆਦਿ ਹਾਜ਼ਰ ਸਨ |

ਬਸੀ ਪਠਾਣਾਂ 'ਚ ਭਾਰੀ ਮੀਂਹ ਗਲੀਆਂ ਤੇ ਬਾਜ਼ਾਰਾਂ 'ਚ ਹਰ ਪਾਸੇ ਪਾਣੀ ਹੀ ਪਾਣੀ

ਬਸੀ ਪਠਾਣਾਂ, 24 ਜੂਨ (ਗੁਰਬਚਨ ਸਿੰਘ ਰੁਪਾਲ, ਗੌਤਮ)-ਅੱਜ ਬਾਅਦ ਦੁਪਹਿਰ ਕਰੀਬ 4 ਵਜੇ ਇਸ ਇਲਾਕੇ 'ਚ ਲਗਭਗ 1 ਘੰਟਾ ਪਏ ਭਾਰੀ ਮੀਂਹ ਨੇ 2 ਹਫ਼ਤਿਆਂ ਤੋਂ ਕਹਿਰਾਂ ਦੀ ਹੰੁਮ੍ਹਸ ਭਰੀ ਗਰਮੀ ਨਾਲ ਬੇ ਹਾਲ ਹੋਈ ਲੋਕਾਂ ਨੂੰ ਕੁਝ ਹੱਦ ਤੱਕ ਰਾਹਤ ਦਿੱਤੀ | ਬਾਰਿਸ਼ ਕਾਰਨ ਸ਼ਹਿਰ ...

ਪੂਰੀ ਖ਼ਬਰ »

ਬਾਰਸ਼ ਨੇ ਗਰਮੀ ਤੋਂ ਰਾਹਤ ਦਿਵਾਈ

ਸੰਘੋਲ, 24 ਜੂਨ (ਗੁਰਨਾਮ ਸਿੰਘ ਚੀਨਾ)-ਕਈ ਦਿਨਾਂ ਤੋਂ ਪੈ ਰਹੀ ਲਗਾਤਾਰ ਗਰਮੀ ਕਾਰਨ ਆਮ ਲੋਕਾਂ ਦਾ ਦਿਨ ਦੌਰਾਨ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋਇਆ ਪਿਆ ਸੀ ਤੇ ਅੱਜ ਇਲਾਕੇ ਅੰਦਰ ਹੋਈ ਮੋਹਲ਼ੇਧਾਰ ਬਾਰਸ਼ ਨੇ ਤਪਦੀ ਗਰਮੀ ਤੋਂ ਇਲਾਕਾ ਵਾਸੀਆਂ ਨੂੰ ਰਾਹਤ ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਨੂੰ ਘੱਟ ਵਿਆਜ 'ਤੇ ਦਿੱਤਾ 36 ਲੱਖ ਦਾ ਕਰਜ਼ਾ-ਵਧੀਕ ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 24 ਜੂਨ (ਰਾਜਿੰਦਰ ਸਿੰਘ)-ਪੰਜਾਬ ਅਨੁਸੂਚਿਤ ਜਾਤੀਆਂ, ਭੌਾ ਵਿਕਾਸ ਤੇ ਵਿੱਤ ਨਿਗਮ (ਬੈਂਕਫਿੰਕੋ) ਨੇ ਪਿਛਲੇ ਸਾਲ 18 ਬੇਰੁਜ਼ਗਾਰ, ਗ਼ਰੀਬ ਤੇ ਲੋੜਵੰਦਾਂ ਨੂੰ ਵੱਖ-ਵੱਖ ਸਵੈ ਰੁਜ਼ਗਾਰ ਦੇ ਧੰਦੇ ਸ਼ੁਰੂ ਕਰਨ ਲਈ 36 ਲੱਖ ਰੁਪਏ ਦਾ ਘੱਟ ਵਿਆਜ ਦੀ ਦਰ ...

ਪੂਰੀ ਖ਼ਬਰ »

ਇਨਸਾਫ਼ ਨਾ ਮਿਲਣ ਕਾਰਨ ਹੀ ਸਿੱਖ ਹਥਿਆਰ ਚੁੱਕਣ ਲਈ ਹੁੰਦੇ ਹਨ ਮਜਬੂਰ-ਇੰਜੀ: ਗਿਆਸਪੁਰਾ

ਫ਼ਤਹਿਗੜ੍ਹ ਸਾਹਿਬ, 24 ਜੂਨ (ਭੂਸ਼ਨ ਸੂਦ)-ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਆਗੂ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਨੇ ਨਾਭਾ ਜੇਲ੍ਹ ਵਿਚ ਬਰਗਾੜੀ ਕਾਂਡ ਦੇ ਕਥਿਤ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਸਿੱਖ ਕੌਮ ਨੂੰ ...

ਪੂਰੀ ਖ਼ਬਰ »

ਬੋਲੀ ਦੀ ਰਕਮ ਭਰਨ ਉਪਰੰਤ ਪੰਚਾਇਤ ਵਲੋਂ ਪੁੱਟੇ ਝੋਨੇ ਦਾ ਮੁਆਵਜ਼ਾ ਦੇਣ ਦੀ ਮੰਗ

ਜਖਵਾਲੀ, 24 ਜੂਨ (ਨਿਰਭੈ ਸਿੰਘ)-ਪਿੰਡ ਪੰਜੋਲੀ ਕਲਾਂ ਦੇ ਵਸਨੀਕ ਐਸ਼ਬਹਾਦਰ ਪੁੱਤਰ ਸਦੀਕ ਮੁਹੰਮਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਉਹ ਤਿੰਨ ਕਨਾਲ ਪੰਜ ਮਰਲੇ ਪਿੰਡ ਦੀ ਪੰਚਾਇਤੀ ਜ਼ਮੀਨ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਮੌਕੇ ਦੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਨਸ਼ਾ ਮੁਕਤੀ ਦਿਵਸ ਕੱਲ੍ਹ

ਨੰਦਪੁਰ ਕਲੌੜ, 24 ਜੂਨ (ਜਰਨੈਲ ਸਿੰਘ ਧੁੰਦਾ)-ਸਰਬੱਤ ਦਾ ਭਲਾ ਹੈਂਡੀਕੈਪਡ ਲੋਕ ਭਲਾਈ ਸੰਸਥਾ ਫ਼ਤਹਿਗੜ੍ਹ ਸਾਹਿਬ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਫ਼ਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਕੈਨੇਡੀਅਨ ਰਿਜ਼ੋਰਟ ਬਸੀ ਪਠਾਣਾਂ-ਸੰਘੋਲ ਰੋਡ ਪਿੰਡ ਧੂੰਦਾ ਵਿਖੇ 26 ਜੂਨ ਨੂੰ ...

ਪੂਰੀ ਖ਼ਬਰ »

ਆਵਾਰਾ ਸਾਨ੍ਹ ਦੇ ਟੱਕਰ ਮਾਰਨ 'ਤੇ ਵਿਅਕਤੀ ਦੀ ਮੌਤ

ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)-ਅੱਜ ਸ਼ਾਮ ਨੂੰ ਪਿੰਡ ਰਾਣਵਾਂ ਵਿਖੇ ਇਕ ਆਵਾਰਾ ਸਾਨ੍ਹ ਦੇ ਟੱਕਰ ਮਾਰਨ ਕਾਰਨ ਜੋਧ ਸਿੰਘ ਨਾਮਕ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ | ਮਿ੍ਤਕ ਦੇ ਭਰਾ ਕਸ਼ਮੀਰਾ ਸਿੰਘ ਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਪਿੰਡ ਨੂੰ ...

ਪੂਰੀ ਖ਼ਬਰ »

ਮੀਂਹ ਨੇ ਗਰਮੀ ਤੋਂ ਦਿਵਾਈ ਰਾਹਤ

ਫ਼ਤਹਿਗੜ੍ਹ ਸਾਹਿਬ, 24 ਜੂਨ (ਅਰੁਣ ਆਹੂਜਾ)-ਅੱਜ ਦੁਪਹਿਰ ਬਾਅਦ ਪਏ ਮੀਂਹ ਕਰਕੇ ਕਈ ਦਿਨਾਂ ਤੋਂ ਪੈ ਰਹੀ ਹੰੁਮ੍ਹਸ ਭਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਤਾਂ ਮਿਲੀ ਹੈ ਪਰ ਇਤਿਹਾਸਕ ਧਰਤੀ ਸਰਹਿੰਦ ਦੀਆਂ ਪੁਰਾਣੀਆਂ ਬਣੀਆਂ ਕੁਝ ਗਲੀਆਂ ਵਿਚ ਬਰਸਾਤੀ ਪਾਣੀ ਖੜ੍ਹਾ ਹੋ ...

ਪੂਰੀ ਖ਼ਬਰ »

ਬਿਜਲੀ ਦੀ ਘੱਟ ਖਪਤ ਕਰਨ ਵਾਲੇ ਪਰਿਵਾਰਾਂ ਦੇ ਬੱਚਿਆਂ ਨੂੰ ਰੁਜ਼ਗਾਰ ਦਿਵਾਉਣ 'ਚ ਦਿੱਤੀ ਜਾਵੇਗੀ ਪਹਿਲ

ਫ਼ਤਹਿਗੜ੍ਹ ਸਾਹਿਬ, 24 ਜੂਨ (ਰਾਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਰੁਜ਼ਗਾਰ ...

ਪੂਰੀ ਖ਼ਬਰ »

ਕੰਪਿਊਟਰ ਫੈਕਲਟੀ ਐਸੋਸੀਏਸ਼ਨ ਵਲੋਂ ਮੰਤਰੀ ਪ੍ਰੀਸ਼ਦ ਦਾ ਫ਼ੈਸਲਾ ਲਾਗੂ ਕਰਨ ਦੀ ਮੰਗ

ਫ਼ਤਹਿਗੜ੍ਹ ਸਾਹਿਬ, 24 ਜੂਨ (ਰਾਜਿੰਦਰ ਸਿੰਘ)-ਪੰਜਾਬ ਦੀ ਮੌਜੂਦਾ ਸਰਕਾਰ, ਸਿੱਖਿਆ ਤੇ ਵਿੱਤ ਵਿਭਾਗ ਦੀ ਅਫ਼ਸਰਸ਼ਾਹੀ ਮੰਤਰੀ ਪ੍ਰੀਸ਼ਦ ਵਲੋਂ ਲਏ ਗਏ ਫ਼ੈਸਲੇ ਲਾਗੂ ਕਰਨ ਤੋਂ ਮੁਨਕਰ ਹੋ ਗਈ ਹੈ | ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਪ੍ਰਦੀਪ ...

ਪੂਰੀ ਖ਼ਬਰ »

ਡਾਕਟਰਾਂ ਦੀ ਘਾਟ ਨਾਲ ਜੂਝ ਰਿਹਾ ਬਸੀ ਪਠਾਣਾਂ ਦਾ ਸਰਕਾਰੀ ਹਸਪਤਾਲ

ਬਸੀ ਪਠਾਣਾਂ, 24 ਜੂਨ (ਗੁਰਬਚਨ ਸਿੰਘ ਰੁਪਾਲ)-ਸ਼ਹਿਰ ਦੀ ਕੁੱਲ ਆਬਾਦੀ ਤੋਂ ਇਲਾਵਾ ਆਸ ਪਾਸ ਦੇ ਕਰੀਬ 90 ਪਿੰਡਾਂ ਨੂੰ ਪੰਜਾਬ ਸਰਕਾਰ ਵਲੋਂ ਸਿਹਤ ਸੇਵਾਵਾਂ ਦੇਣ ਵਾਲਾ ਪਟਿਆਲਾ ਸ਼ਾਹੀ ਦੇ ਨਾਂਅ ਨਾਲ ਜਾਣਿਆ ਜਾਂਦਾ ਸਿਵਲ ਹਸਪਤਾਲ ਜਿਸ ਦਾ ਪ੍ਰਬੰਧ ਇਸ ਵੇਲੇ ਪੰਜਾਬ ...

ਪੂਰੀ ਖ਼ਬਰ »

7 ਰੋਜ਼ਾ ਗੁਰਮਤਿ ਤੇ ਨੈਤਿਕ ਸਿੱਖਿਆ ਕੈਂਪ ਸਮਾਪਤ

ਫ਼ਤਹਿਗੜ੍ਹ ਸਾਹਿਬ, 24 ਜੂਨ (ਭੂਸ਼ਨ ਸੂਦ)-ਸਿੱਖ ਮਿਸ਼ਨਰੀ ਕਾਲਜਲੁਧਿਆਣਾ ਦੇ ਜ਼ੋਨ ਫ਼ਤਹਿਗੜ੍ਹ ਸਾਹਿਬ ਵਲੋਂ 7 ਰੋਜ਼ਾ ਗੁਰਮਤਿ ਤੇ ਨੈਤਿਕ ਸਿੱਖਿਆ ਕੈਂਪ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਲਗਾਇਆ ਗਿਆ | ਇਸ ਸੰਬੰਧੀ ਕੈਂਪ ਕਮਾਂਡਰ ਨਵਿੰਦਰ ਸਿੰਘ ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਵਲੋਂ ਕੈਂਪ

ਫ਼ਤਹਿਗੜ੍ਹ ਸਾਹਿਬ, 24 ਜੂਨ (ਭੂਸ਼ਨ ਸੂਦ)-ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਅਧੀਨ ਡੇਅਰੀ ਵਿਕਾਸ ਵਿਭਾਗ ਨੇ ਸਰਹਿੰਦ ਦੇ ਵਾਰਡ ਨੰਬਰ 06, ਵਿਖੇ ਲੈਬ ਇੰਚਾਰਜ ਹਰਬੰਤ ਸਿੰਘ ਦੀ ਨਿਗਰਾਨੀ ਹੇਠ ਮੋਬਾਈਲ ਲੈਬਾਰਟਰੀ ...

ਪੂਰੀ ਖ਼ਬਰ »

ਪੈਨਚੈਕ ਸਿਲਾਟ ਦੇ ਕੌਮੀ ਮੁਕਾਬਲੇ 'ਚ ਇਨਾਇਆ ਨੇ ਜਿੱਤਿਆ ਸੋਨ ਤਗਮਾ

ਮੰਡੀ ਗੋਬਿੰਦਗੜ੍ਹ, 24 ਜੂਨ (ਬਲਜਿੰਦਰ ਸਿੰਘ)-ਭੁਪਾਲ 'ਚ ਹੋਈ ਤਿੰਨ ਰੋਜ਼ਾ ਰਾਸ਼ਟਰੀ ਪੈਨਚੈਕ ਸਿਲਾਟ ਮੁਕਾਬਲੇ 'ਚ ਮੰਡੀ ਗੋਬਿੰਦਗੜ੍ਹ ਦੀ ਖਿਡਾਰਨ ਇਨਾਇਆ ਗੁਪਤਾ ਨੇ ਗੋਲਡ ਮੈਡਲ ਜਿੱਤ ਕੇ ਕੌਮੀ ਪੱਧਰ 'ਤੇ ਆਪਣੇ ਮਾਪਿਆਂ ਦਾ ਨਾਂਅ ਰੁਸ਼ਨਾਇਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਉਣ ਦੀ ਸ਼ੁਰੂਆਤ

ਖਮਾਣੋਂ, 24 ਜੂਨ (ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਹਰੇਕ ਪਿੰਡ ਵਿਚ ਬੂਟੇ ਲਗਾਉਣ ਦੀ ਵਿੱਢੀ ਮੁਹਿੰਮ ਤਹਿਤ ਖਮਾਣੋਂ ਰੇਂਜ 'ਚ ਪੈਂਦੇ ਸਾਰੇ ਪਿੰਡਾਂ ਵਿਚ 550-550 ਬੂਟੇ ਲਗਾਏ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX