ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਭਾਰੀ ਮੀਂਹ ਮਗਰੋਂ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ ਬੂੜਾ ਗੁੱਜਰ ਅਤੇ ...
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  1 day ago
ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੈਡਮ ਇੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ- ਹਰਿਆਣਾ ਹਾਈਕੋਰਟ ਦੀ ਸੁਣਵਾਈ ਤਹਿਤ 2011 ਰਿਵਾਈਜ ਨਤੀਜੇ ਨਾਲ ਪਾਸ ਹੋਏ ਬੇਰੁਜ਼ਗਾਰ ਅਧਿਆਪਕਾਂ ...
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  1 day ago
ਸਰਾਏ ਅਮਾਨਤ ਖਾਂ, 20 ਜੁਲਾਈ (ਨਰਿੰਦਰ ਸਿੰਘ ਦੋਦੇ)-ਕੁੱਟਮਾਰ ਕਰਕੇ ਵਿਆਹੁਤਾ ਦੀ ਹੱਤਿਆ ਕਰਨ ਵਾਲੇ ਸਹੁਰਾ ਪਰਿਵਾਰ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ਼ ਵਜੋਂ ਮ੍ਰਿਤਕਾ ਦੇ ਵਾਰਿਸਾਂ ਵੱਲੋਂ ਲਾਸ਼ ਨੂੰ ਥਾਣਾ ਸਰਾਏ ਅਮਾਨਤ ਖਾਂ ਅੱਗੇ ਰੱਖ ਕੇ ਧਰਨਾ ...
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  1 day ago
ਨਵੀਂ ਦਿੱਲੀ, 20 ਜੁਲਾਈ- ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜਾਮੂਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਯੂ.ਪੀ.ਏ ਪ੍ਰਧਾਨ ਸੋਨੀਆ ਗਾਂਧੀ ਨੇ ਉੱਥੇ ਪਹੁੰਚ ਕੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਪਰਿਵਾਰਕ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਕਿਹਾ ਹੈ ਕਿ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਸਰਕਾਰ ਨੇ ਦੋ ਦਿਨ ਦਾ ਰਾਸ਼ਟਰੀ ਸੋਗ ਰੱਖਣ ਦਾ ਫੈਸਲਾ ਕੀਤਾ..
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  1 day ago
ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  1 day ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  1 day ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  1 day ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  1 day ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  1 day ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  1 day ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  1 day ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  1 day ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  1 day ago
ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ
. . .  1 day ago
ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  1 day ago
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  1 day ago
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  1 day ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  1 day ago
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  1 day ago
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  1 day ago
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  1 day ago
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  1 day ago
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  1 day ago
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  1 day ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 day ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 day ago
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  1 day ago
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  1 day ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  1 day ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਅੱਜ ਦਾ ਵਿਚਾਰ
. . .  1 day ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  2 days ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  2 days ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਇੰਪਲਾਈਜ਼ ਫੈੱਡਰੇਸ਼ਨ ਦਾ ਵਫ਼ਦ ਮੁੱਖ ਇੰਜੀਨੀਅਰ ਸੰਦੀਪ ਕੁਮਾਰ ਨੂੰ ਮਿਲਿਆ

ਬਟਾਲਾ, 24 ਜੂਨ (ਕਾਹਲੋਂ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਪੰਜਾਬ ਹੁਣ ਪਾਵਰਕਾਮ/ਟਰਾਾਸਕੋ ਪੰਜਾਬ ਦੇ ਪ੍ਰਧਾਨ ਸਾ: ਗੁਰਵੇਲ ਸਿੰਘ ਬੱਲਪੁਰੀਆਂ ਦੀ ਅਗਵਾਈ ਵਿਚ ਮੁੱਖ ਇੰਜੀ: ਸੰਦੀਪ ਕੁਮਾਰ ਬਾਰਡਰ ਜ਼ੋਨ ਅੰਮਿ੍ਤਸਰ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਿਆ | ਇਸ ਮੌਕੇ ਬਾਰਡਰ ਜ਼ੋਨ ਅੰਮਿ੍ਤਸਰ ਅਧੀਨ ਕੰਮ ਕਰਦੇ ਬਿਜਲੀ ਮੁਲਾਜਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ-ਮਸਲਿਆਂ 'ਤੇ ਅਹਿਮ ਵਿਚਾਰ-ਵਟਾਂਦਰਾ ਕਰਦਿਆਂ ਵਫ਼ਦ ਵਲੋਂ ਸੰਦੀਪ ਕੁਮਾਰ ਨੂੰ ਜਾਣੂ ਕਰਵਾਇਆ | ਸੰਦੀਪ ਕੁਮਾਰ ਵਲੋਂ ਵਫ਼ਦ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਬਾਰਡਰ ਜ਼ੋਨ ਅਮਿੰ੍ਰਤਸਰ ਅੰਦਰ ਕੰਮ ਕਰਦੇ ਬਿਜਲੀ ਮੁਲਾਜ਼ਮਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਇਸ ਮੌਕੇ ਇਹ ਵਫ਼ਦ ਪੀ.ਐਾਡ.ਐਮ. ਸਰਕਲ ਅੰਮਿ੍ਤਸਰ ਦੇ ਨਿਗਰਾਨ ਇੰਜੀ: ਸ: ਰਘਬੀਰ ਸਿੰਘ ਸੰਧੂ ਨੂੰ ਉਨ੍ਹਾਂ ਦੇ ਦਫ਼ਤਰ ਵਿਚ ਮਿਲਿਆ ਤੇ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ, ਜਿਸ 'ਤੇ ਸ: ਰਘਬੀਰ ਸਿੰਘ ਸੰਧੂ ਨੇ ਵਫ਼ਦ ਨੂੰ ਭਰੋਸਾ ਦਿੱਤਾ ਹੈ ਕਿ ਜਲਦੀ ਹੀ ਫ਼ੈਡਰੇਸ਼ਨ ਨੂੰ ਮੀਟਿੰਗ ਦਿੱਤੀ ਜਾਵੇਗੀ | ਵਫ਼ਦ ਵਿਚ ਹੋਰਨਾਂ ਤੋਂ ਇਲਾਵਾ ਸੂਬਾ ਸੀਨੀ: ਮੀਤ ਪ੍ਰਧਾਨ ਮੰਗਲ ਸਿੰਘ ਠਰੂ, ਪੀ.ਐਾਡ.ਐਮ. ਸਰਕਲ ਪ੍ਰਧਾਨ ਪਵਨ ਕੁਮਾਰ, ਸਰਕਲ ਤਰਨਤਾਰਨ ਦੇ ਪ੍ਰਧਾਨ ਸਾ: ਬਲਵਿੰਦਰ ਸਿੰਘ ਭਠੀਪੈਣੀ, ਹਰਜਿੰਦਰ ਸਿੰਘ ਠਰੂ, ਜਸਵੀਰ ਸਿੰਘ ਪੱਟੀ, ਕੁਲਦੀਪ ਸਿੰਘ ਕਾਹਨੂੰਵਾਨ, ਰਣਜੀਤ ਸਿੰਘ ਅਜਨਾਲਾ, ਜੇਮਜ ਭੱਟੀ, ਕੁਲਵਿੰਦਰ ਸਿੰਘ ਬਟਾਲਾ, ਰਛਪਾਲ ਸਿੰਘ ਰਮਦਾਸ, ਦਿਲਬਾਗ ਸਿੰਘ ਅੰਮਿ੍ਤਸਰ ਆਦਿ ਫ਼ੈਡਰੇਸ਼ਨ ਆਗੂ ਸ਼ਾਮਿਲ ਸਨ |

ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 24 ਜੂਨ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਵਲੋਂ 26 ਜੂਨ ਨੂੰ 'ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ' ਮਨਾਉਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਤੇਜਿੰਦਰਪਾਲ ਸਿੰਘ ਸੰਧੂ, ਰਮਨ ਕੋਛੜ ਐਸ.ਡੀ.ਐਮ ...

ਪੂਰੀ ਖ਼ਬਰ »

ਮਜੀਠੀਆ ਵਲੋਂ ਸਰਕਲ ਪ੍ਰਧਾਨ ਨਵਦੀਪ ਸਿੰਘ ਪੰਨੂੰ ਦਾ ਵਿਸ਼ੇਸ਼ ਸਨਮਾਨ

ਬਟਾਲਾ, 24 ਜੂਨ (ਕਾਹਲੋਂ)-ਅਕਾਲੀ ਆਗੂ ਨਵਦੀਪ ਸਿੰਘ ਪੰਨੂੰ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਯੂਥ ਵਿੰਗ ਦਾ ਸਰਕਲ ਪ੍ਰਧਾਨ ਬਣਾਏ ਜਾਣ 'ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਮਜੀਠੀਆ ਨੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਨੌਜਵਾਨ ਕਾਬੂ

ਦੀਨਾਨਗਰ, 24 ਜੂਨ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਕਰਕੇ ਵੇਚਣ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੀਨਾਨਗਰ ਥਾਣੇ ਦੇ ਐੱਸ.ਐੱਚ.ਓ. ਬਲਦੇਵ ਰਾਜ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਮੋਟਰਸਾਈਕਲ ਏਜੰਸੀ ਦੇ ਮਾਲਕ ਨੂੰ ਪਾਇਆ 5 ਹਜ਼ਾਰ ਦਾ ਜੁਰਮਾਨਾ

ਦੀਨਾਨਗਰ, 24 ਜੂਨ (ਸੰਧੂ/ਸੋਢੀ/ਸ਼ਰਮਾ)-ਨਗਰ ਕੌਾਸਲ ਦੀਨਾਨਗਰ ਵਲੋਂ ਖੁੱਲੇ੍ਹ ਪਲਾਟ ਵਿਚ ਪਲਾਸਟਿਕ ਦੇ ਕਚਰੇ ਨੂੰ ਅੱਗ ਲਗਾ ਕੇ ਪ੍ਰਦੂਸ਼ਣ ਫੈਲਾਉਣ ਦੇ ਮਾਮਲੇ ਵਿਚ ਇਕ ਮੋਟਰਸਾਈਕਲ ਏਜੰਸੀ ਨੂੰ 5 ਹਜ਼ਾਰ ਰੁਪਏ ਜੁਰਮਾਨਾ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ...

ਪੂਰੀ ਖ਼ਬਰ »

ਰਾਏ ਸਾਹਿਬ ਪਰਿਵਾਰ ਨੇ ਜ਼ਰੂਰਤਮੰਦ ਲੋਕਾਂ ਨੂੰ ਵੰਡੀਆਂ ਪੈਨਸ਼ਨਾਂ

ਬਟਾਲਾ, 24 ਜੂਨ (ਕਾਹਲੋਂ)-ਸਹਾਰਾ ਕਲੱਬ ਵਲੋਂ ਮਹੀਨਾਵਾਰ ਪੈਨਸ਼ਨ ਵੰਡ ਸਮਾਰੋਹ ਪੁਰਾਣੀ ਕਚਹਿਰੀ ਵਿਖੇ ਕਰਵਾਇਆ ਗਿਆ, ਜਿਸ ਵਿਚ ਮੁੱਖ-ਮਹਿਮਾਨ ਰਾਏ ਸਾਹਿਬ ਪਰਿਵਾਰ ਵਲੋਂ ਨਰੇਸ਼ ਅਗਰਵਾਲ, ਵਿਨੇ ਅਗਰਵਾਲ ਅਤੇ ਰਾਗਵ ਅਗਰਵਾਲ ਨੇ ਜ਼ਰੂਰਤਮੰਦ ਲੋਕਾਂ ਨੂੰ ...

ਪੂਰੀ ਖ਼ਬਰ »

4 ਕਰੋੜ 50 ਲੱਖ ਦੀ ਲਾਗਤ ਨਾਲ ਕਾਦੀਆਂ-ਬਟਾਲਾ ਰੋਡ ਮੁਕੰਮਲ-ਵਿਧਾਇਕ ਬਾਜਵਾ

ਬਟਾਲਾ, 24 ਜੂਨ (ਕਾਹਲੋਂ)-ਕਾਦੀਆਂ ਅਤੇ ਬਟਾਲਾ ਸ਼ਹਿਰ ਨੂੰ ਜੋੜਨ ਵਾਲੀ ਸਵ: ਸਤਨਾਮ ਸਿੰਘ ਬਾਜਵਾ ਮਾਰਗ ਦੀ ਮੁਰੰਮਤ 10 ਸਾਲ ਬਾਅਦ ਕਾਂਗਰਸ ਸਰਕਾਰ ਆਉਣ 'ਤੇ ਕਰਵਾਈ ਗਈ ਹੈ | ਅਕਾਲੀ-ਭਾਜਪਾ ਸਰਕਾਰ ਨੇ ਇਸ ਮੁੱਖ ਸੜਕ ਦੀ ਆਪਣੇ ਕਾਰਜਕਾਲ ਸਮੇਂ ਕੋਈ ਮੁਰੰਮਤ ਨਹੀਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ-ਵਿਧਾਇਕ ਲਾਡੀ

ਬਟਾਲਾ, 24 ਜੂਨ (ਕਾਹਲੋਂ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਭਾਵਨਾ ਅਤੇ ਰਹਿਤ ਮਰਿਯਾਦਾ ਅਨੁਸਾਰ ਮਨਾਇਆ ਜਾਵੇਗਾ ਅਤੇ ਰਾਜ ਸਰਕਾਰ ਵਲੋਂ ਇਸ ਮਹਾਨ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਉਚੇਚੇ ਯਤਨ ਕੀਤੇ ਜਾ ਰਹੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਬਬੀਤਾ ਨੂੰ ਸੇਵਾਦਾਰ ਦੀ ਨੌਕਰੀ ਲਈ ਨਿਯੁਕਤੀ ਪੱਤਰ ਸੌ ਾਪਿਆ

ਦੀਨਾਨਗਰ, 24 ਜੂਨ (ਸੰਧੂ/ਸੋਢੀ/ ਸ਼ਰਮਾ)-ਨਗਰ ਕੌਾਸਲ ਦੀਨਾਨਗਰ ਵਿਚ ਫਿਟਰ ਦੇ ਤੌਰ 'ਤੇ ਕੰਮ ਕਰਦੇ ਅਜੇ ਕੁਮਾਰ ਦੀ ਮੌਤ ਹੋਣ ਦੇ ਤਿੰਨ ਸਾਲ ਬਾਅਦ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਬਬੀਤਾ ਨੂੰ ਨਗਰ ਕੌਾਸਲ ਵਿਖੇ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਸੇਵਾਦਾਰ ਦੀ ...

ਪੂਰੀ ਖ਼ਬਰ »

ਟੀਮ ਗਲੋਬਲ ਦੀ ਅੰਮਿ੍ਤਸਰ ਬਰਾਂਚ ਨੇ 1 ਦਿਨ ਵਿਚ 6 ਵੀਜ਼ੇ ਲਗਵਾਏ

ਗੁਰਦਾਸਪੁਰ, 24 ਜੂਨ (ਆਰਿਫ਼)-ਵੀਜ਼ਾ ਮਾਹਿਰ ਗੈਵੀ ਕਲੇਰ ਨੇ ਕਿਹਾ ਕਿ ਸਟੱਡੀ ਵੀਜ਼ੇ 'ਤੇ ਵਿਦਿਆਰਥੀਆਂ ਨੰੂ ਆਸਟ੍ਰੇਲੀਆ, ਕੈਨੇਡਾ ਤੇ ਯੂ.ਕੇ ਭੇਜਣ ਵਾਲੀ ਪੰਜਾਬ ਦੇ ਸਭ ਤੋਂ ਨਾਮਵਰ, ਤਜਰਬੇਕਾਰ ਅਤੇ ਭਰੋਸੇਮੰਦ ਸੰਸਥਾ ਟੀਮ ਗਲੋਬਲ ਇਕ ਤੋਂ ਬਾਅਦ ਇਕ ਸਫਲਤਾ ਦੀਆਂ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਿਖੇ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਦੇ ਬਰਸੀ ਸਮਾਗਮਾਂ ਲਈ ਸੰਗਤਾਂ 'ਚ ਉਤਸ਼ਾਹ

ਚੌਕ ਮਹਿਤਾ, 24 ਜੂਨ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ ਬਾਰ੍ਹਵੇਂ ਮੁਖੀ ਤੇ ਵਿੱਦਿਆ ਮਾਰਤੰਡ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਭਿੰਡਰਾਂਵਾਲੇ, ਜੋ ਮਿਤੀ 28 ਜੂਨ 1969 ਨੂੰ ਪਿੰਡ ਮਹਿਤਾ ਵਿਖੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦੀ ਪਵਿੱਤਰ ਯਾਦ ਨੂੰ ...

ਪੂਰੀ ਖ਼ਬਰ »

ਪਿੰਡ ਪੇਰੋਸ਼ਾਹ ਦੇ 5 ਬਜ਼ੁਰਗਾਂ ਵਲੋਂ ਸੀਚੇਵਾਲ ਮਾਡਲ ਤਹਿਤ ਬਣ ਰਹੇ ਛੱਪੜ ਦਾ ਰੱਖਿਆ ਨੀਂਹ-ਪੱਥਰ

ਘੁਮਾਣ, 24 ਜੂਨ (ਬੰਮਰਾਹ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਵਿਸ਼ੇਸ਼ ਦਿਲਚਸਪੀ ਨਾਲ ਪੇਰੋਸ਼ਾਹ ਵਿਖੇ ਬਣ ਰਹੇ ਛੱਪੜ ਨੂੰ ਸੀਚੇਵਾਲ ਮਾਡਲ ਤਹਿਤ ਬਣਾਉਣ ਲਈ ਪਿੰਡ ਦੇ 5 ਬਜ਼ੁਰਗਾਂ ਗਿਆਨੀ ਕਸ਼ਮੀਰ ਸਿੰਘ, ਸ੍ਰੀ ਕਰਤਾਰ ਚੰਦ, ਜਥੇਦਾਰ ਕਰਨੈਲ ਸਿੰਘ, ਬਾਵਾ ...

ਪੂਰੀ ਖ਼ਬਰ »

ਨਹਿਰ ਦੀ ਪਟੜੀ 'ਚ ਪਏ ਡੂੰਘੇ ਟੋਏ ਦਾ ਨਹਿਰੀ ਵਿਭਾਗ ਵਲੋਂ ਹੱਲ ਨਾ ਕਰਨ 'ਤੇ ਲੋਕਾਂ 'ਚ ਭਾਰੀ ਰੋਸ

ਕਾਹਨੂੰਵਾਨ, 24 ਜੂਨ (ਹਰਜਿੰਦਰ ਸਿੰਘ ਜੱਜ)-ਸਬ-ਡਵੀਜ਼ਨ ਮਾਧੋਪੁਰ ਨਾਲ ਸਬੰਧਤ ਨਹਿਰੀ ਵਿਭਾਗ ਦੇ ਨਹਿਰੀ ਹੈੱਡ ਸਠਿਆਲੀ ਪੁਲ ਦੇ ਮੇਨ ਗੇਟ ਤੋਂ ਚੜ੍ਹਦੇ ਪਾਸੇ 500 ਫੁੱਟ ਦੀ ਦੂਰੀ 'ਤੇ ਵੱਡਾ ਪਾੜ ਪੈ ਜਾਣ ਦਾ ਖ਼ਤਰਾ ਨਹਿਰ ਨਜ਼ਦੀਕ ਵਸਦੇ ਘਰਾਂ ਅਤੇ ਪਿੰਡਾਂ ਦੇ ਲੋਕਾਂ ...

ਪੂਰੀ ਖ਼ਬਰ »

ਨੀਤੂ ਖੋਸਲਾ ਬਣੀ ਇਸਾਈ ਭਾਈਚਾਰੇ ਦੀ ਪ੍ਰਧਾਨ

ਕਾਦੀਆਂ, 24 ਜੂਨ (ਮਕਬੂਲ ਅਹਿਮਦ)-ਅੱਜ ਕਿ੍ਸ਼ਚੀਅਨ ਭਾਈਚਾਰੇ ਦੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਮੈਥੋਡਿਸਟ ਚਰਚ ਵਿਚ ਹੋਈ, ਜਿਸ ਵਿਚ ਸਰਬਸੰਮਤੀ ਨਾਲ ਨੀਤੂ ਖੋਸਲਾ ਨੰੂ ਕਿ੍ਸ਼ਚੀਅਨ ਭਾਈਚਾਰੇ ਦਾ ਪ੍ਰਧਾਨ ਚੁਣਿਆ ਗਿਆ ਹੈ | ਇਸ ਮੌਕੇ 'ਤੇ ਪ੍ਰਧਾਨ ਚੁਣੇ ਜਾਣ ਤੋਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਪੰਜਾਬ ਸਰਕਾਰ ਤੇ ਸ਼ੋ੍ਰਮਣੀ ਕਮੇਟੀ ਵਲੋਂ ਇਕੱਠਿਆਂ ਮਨਾਉਣਾ ਸ਼ਾਲਾਘਾਯੋਗ-ਬਾਬਾ ਬੇਦੀ

ਘੁਮਾਣ, 24 ਜੂਨ (ਬੰਮਰਾਹ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜਾ ਪੰਜਾਬ ਸਰਕਾਰ ਤੇ ਸ਼ੋ੍ਰਮਣੀ ਕਮੇਟੀ ਵਲੋਂ ਇਕੱਠਿਆਂ ਮਨਾਉਣਾ ਸ਼ਾਲਾਘਾਯੋਗ ਕਦਮ ਹੈ | ਇਨ੍ਹਾਂ ਸ਼ਬਦਾਂ ਪ੍ਰਗਟਾਵਾ ਬਾਬਾ ਸੁਖਦੇਵ ਸਿੰਘ ਬੇਦੀ 16ਵੀਂ ਸੰਤਾਨ ਸ੍ਰੀ ਗੁਰੂ ਨਾਨਕ ...

ਪੂਰੀ ਖ਼ਬਰ »

ਧੁੱਗਾ ਨੇ ਵਰਕਰਾਂ ਨਾਲ ਪੁਲਿਸ ਦੀਆਂ ਧੱਕੇਸ਼ਾਹੀਆਂ ਦਾ ਮਸਲਾ ਸੁਖਬੀਰ ਬਾਦਲ ਕੋਲ ਉਠਾਇਆ

ਸ੍ਰੀ ਹਰਿਗੋਬਿੰਦਪੁਰ, 24 ਜੂਨ (ਕੰਵਲਜੀਤ ਸਿੰਘ ਚੀਮਾ, ਘੁੰਮਣ)-ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਅਕਾਲੀ ਦਲ (ਬ) ਦੇ ਸਾਬਕਾ ਵਿਧਾਇਕ ਦੇਸ ਰਾਜ ਧੁੱਗਾ ਨੇ ਪਿਛਲੇ ਸਮੇਂ ਤੋਂ ਹਲਕੇ 'ਚ ਅਕਾਲੀ ਦਲ ਦੇ ਵਰਕਰਾਂ ਨਾਲ ਕਾਂਗਰਸ ਪਾਰਟੀ ਦੀ ਸ਼ਹਿ 'ਤੇ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਬਾਬਾ ਸ਼ੇਖੂ ਸ਼ਾਹ ਯਾਦਗਾਰੀ ਅੰਤਰਰਾਸ਼ਟਰੀ ਸੱਭਿਆਚਾਰਕ ਮੇਲਾ ਕੱਲ੍ਹ

ਹਰਚੋਵਾਲ, 24 ਜੂਨ (ਰਣਜੋਧ ਸਿੰਘ ਭਾਮ)-ਪੰਜਾਬ ਦੇ ਸੱਭਿਆਚਾਰਕ ਮੇਲਿਆਂ ਵਿਚ ਵੱਖਰੀ ਪਛਾਣ ਰੱਖਦਾ ਬਾਬਾ ਸ਼ੇਖੂ ਸ਼ਾਹ ਯਾਦਗਾਰ ਅੰਤਰਰਾਸ਼ਟਰੀ ਸੱਭਿਆਚਾਰਕ 26 ਜੂਨ ਨੂੰ ਪਿੰਡ ਭਾਮ ਵਿਖੇ ਧੂਮ-ਧਾਮ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ...

ਪੂਰੀ ਖ਼ਬਰ »

ਬਾਬਾ ਦੁੱਲੇ ਸ਼ਾਹ ਦੀ ਯਾਦ 'ਚ 2 ਰੋਜ਼ਾ ਸਾਲਾਨਾ ਜੋੜ ਮੇਲਾ ਤੇ ਕਬੱਡੀ ਕੱਪ ਕਰਵਾਇਆ

ਕੋਟਲੀ ਸੂਰਤ ਮੱਲ੍ਹੀ, 24 ਜੂਨ (ਕੁਲਦੀਪ ਸਿੰਘ ਨਾਗਰਾ)-ਬਾਬਾ ਦੁੱਲੇ ਸਾਹ ਯਾਦ 'ਚ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਝੰਗੀ ਕੋਟਲੀ ਸੂਰਤ ਮੱਲੀ ਵਿਖੇ ਇਲਾਕੇ ਦੀਆਂ ਸੰਗਤਾਂ ਵਲੋਂ ਪੂਰੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਮੇਲੇ ਦੀ ਸ਼ੁਰੂਆਤ ਬਾਬਾ ਦੁੱਲੇ ...

ਪੂਰੀ ਖ਼ਬਰ »

ਭਗਵਾਨ ਸਿੰਘ ਕਲਾਨੌਰ 'ਚ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨਿਯੁਕਤ

ਕਲਾਨੌਰ, 24 ਜੂਨ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ 'ਚ ਭਗਵਾਨ ਸਿੰਘ ਵਲੋਂ ਬਤੌਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦਾ ਅਹੁਦਾ ਸੰਭਾਲ ਲਿਆ | ਭਗਵਾਨ ਸਿੰਘ ਬਟਾਲਾ ਦਫ਼ਤਰ ਤੋਂ ਬਦਲ ਕੇ ਇਥੇ ਆਏ ਹਨ | ਇਸ ਮੌਕੇ 'ਤੇ ਭਗਵਾਨ ਸਿੰਘ ਨੇ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ ਪਠਾਨਕੋਟ ਦੇ ਨਵੇਂ ਏ.ਸੀ. ਲੰਗਰ ਹਾਲ ਦੀ ਇਮਾਰਤ ਦਾ ਨਿਰਮਾਣ ਸ਼ੁਰੂ

ਪਠਾਨਕੋਟ, 24 ਜੂਨ (ਆਰ. ਸਿੰਘ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਨਵੇਂ ਏ.ਸੀ. ਲੰਗਰ ਹਾਲ ਦੀ ਇਮਾਰਤ ਦਾ ਨੀਂਹ ਪੱਥਰ ਆਨੰਦ ਸਾਹਿਬ ਦਾ ਪਾਠ ਕਰਕੇ ਹੈੱਡਗੰ੍ਰਥੀ ਭਾਈ ਸੁਖਵਿੰਦਰ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ...

ਪੂਰੀ ਖ਼ਬਰ »

ਰੱਖਿਆ ਪੈਨਸ਼ਨ ਦਫ਼ਤਰ ਵਲੋਂ ਮਿੰਨੀ ਪੈਨਸ਼ਨ ਅਦਾਲਤ 28 ਨੂੰ

ਪਠਾਨਕੋਟ, 24 ਜੂਨ (ਆਰ. ਸਿੰਘ)-ਰੱਖਿਆ ਪੈਨਸ਼ਨ ਸੰਵਿਤਰਣ ਦਫ਼ਤਰ ਪਠਾਨਕੋਟ ਵਲੋਂ ਸਾਰੇ ਰੱਖਿਆ ਪੈਨਸ਼ਨਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਹਰ ਮਹੀਨੇ ਦੀ ਤਰ੍ਹਾਂ ਇਸ ਮਹੀਨੇ ਵੀ ਮਿੰਨੀ ਪੈਨਸ਼ਨ ਅਦਾਲਤ 28 ਜੂਨ ਨੂੰ ਰੱਖਿਆ ਪੈਨਸ਼ਨ ਸੰਵਿਤਰਣ ਦਫ਼ਤਰ ਪਠਾਨਕੋਟ ...

ਪੂਰੀ ਖ਼ਬਰ »

ਸਰਪੰਚ ਨਿੰਦੀ ਘੁਮਾਣ ਤੇ ਆਗੂਆਂ ਵਲੋਂ ਐਸ. ਐਸ. ਪੀ. ਘੁੰਮਣ ਦਾ ਸਨਮਾਨ

ਘੁਮਾਣ, 24 ਜੂਨ (ਬੰਮਰਾਹ)-ਘੁਮਾਣ ਦੇ ਸਰਪੰਚ ਨਰਿੰਦਰ ਸਿੰਘ ਨਿੰਦੀ, ਪ੍ਰਧਾਨ ਗੁਰਨਾਮ ਸਿੰਘ ਅਠਵਾਲ, ਡਾ: ਸਤਨਾਮ ਸਿੰਘ ਸੱਤੀ ਕਿਸ਼ਨਕੋਟ ਤੇ ਹੋਰ ਆਗੂਆਂ ਵਲੋਂ ਪੁਲਿਸ ਜ਼ਿਲ੍ਹਾ ਬਟਾਲਾ ਦੇ ਐਸ.ਐਸ.ਪੀ. ਉਪਿੰਦਰਜੀਤ ਸਿੰਘ ਘੁੰਮਣ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਭੂਤ-ਪ੍ਰੇਤ ਕੱਢਣ ਵਾਲੇ ਢੋਂਗੀ ਦਾ ਪਰਦਾਫਾਸ਼

ਕਾਲਾ ਅਫਗਾਨਾ, 24 ਜੂਨ (ਅਵਤਾਰ ਸਿੰਘ ਰੰਧਾਵਾ)-ਬੀਤੀ ਸ਼ਾਮ ਪਿੰਡ ਮਾਲੇਵਾਲ 'ਚ ਇਕ ਦੇਹਧਾਰੀ ਬਾਬੇ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹਾਜ਼ਰੀ ਵਿਚ ਭੋਲੇ-ਭਾਲੇ ਲੋਕਾਂ ਨੂੰ ਵਹਿਮਾਂ-ਭਰਮਾਂ 'ਚ ਫਸਾ ਕੇ ਔਰਤਾਂ 'ਚੋਂ ਖੰਡੇ ਅਤੇ ਡੰਡੇ ਦੇ ਨਾਲ ...

ਪੂਰੀ ਖ਼ਬਰ »

ਪਿੰਡਾਂ ਅੰਦਰ ਬਣੇ ਪੰਚਾਇਤ ਤੇ ਜੰਝ ਘਰਾਂ ਦੀ ਹਾਲਤ ਖਸਤਾ

ਪੁਰਾਣਾ ਸ਼ਾਲਾ, 24 ਜੂਨ (ਅਸ਼ੋਕ ਸ਼ਰਮਾ)-ਪੇਂਡੂ ਖੇਤਰ 'ਚ ਬਣੇ ਸਰਕਾਰੀ ਪੰਚਾਇਤ ਘਰ ਤੇ ਜੰਝ ਘਰਾਂ ਦੀ ਹਾਲਤ ਬੇਹੱਦ ਖਸਤਾ ਹੋਈ ਪਈ ਹੈ ਅਤੇ ਸਰਕਾਰ ਨੂੰ ਇਨ੍ਹਾਂ ਸਰਕਾਰੀ ਜਾਇਦਾਦਾਂ ਵੱਲ ਧਿਆਨ ਦੇਣ ਦੀ ਲੋੜ ਹੈ | ਇੱਥੋਂ ਤੱਕ ਕਿ ਪਿੰਡਾਂ ਅੰਦਰ ਇਨ੍ਹਾਂ ਸਰਕਾਰੀ ...

ਪੂਰੀ ਖ਼ਬਰ »

ਜਗ੍ਹਾ ਹੜੱਪ ਕਰਨ ਦੇ ਮਾਮਲੇ 'ਚ ਸਰਪੰਚ 'ਤੇ ਧੱਕੇਸ਼ਾਹੀ ਦੇ ਦੋਸ਼

ਬਹਿਰਾਮਪੁਰ, 24 ਜੂਨ (ਬਲਬੀਰ ਸਿੰਘ ਕੋਲਾ)-ਕਸਬਾ ਬਹਿਰਾਮਪੁਰ ਦੇ ਵਸਨੀਕ ਰਮੇਸ਼ ਕੁਮਾਰ ਦੀ ਜਗ੍ਹਾ ਹੜੱਪਣ ਲਈ ਉਸ ਵਲੋਂ ਪਿੰਡ ਦੇ ਕੁਝ ਲੋਕ, ਸਰਪੰਚ ਤੇ ਪੁਲਿਸ ਦੀ ਮਿਲੀਭੁਗਤ ਅਤੇ ਧੱਕੇਸ਼ਾਹੀ ਦੇ ਦੋਸ਼ ਲਗਾਏ ਗਏ ਹਨ | ਹਲਫ਼ੀਆ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੁਲਿਸ ਵਲੋਂ ਚੋਰੀ ਹੋਈ ਟਰਾਲੀ ਸਮੇਤ ਚੋਰ ਗਿ੍ਫ਼ਤਾਰ

ਦੋਰਾਂਗਲਾ, 24 ਜੂਨ (ਲਖਵਿੰਦਰ ਸਿੰਘ ਚੱਕਰਾਜਾ)-ਥਾਣਾ ਦੋਰਾਂਗਲਾ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਦੇ ਵਾਸੀ ਸਤਬੀਰ ਸਿੰਘ ਪੁੱਤਰ ਅਵਤਾਰ ਸਿੰਘ ਦੀ 22 ਅਪ੍ਰੈਲ ਨੰੂ ਖੇਤਾਂ ਵਿਚ ਖੜ੍ਹੀ ਚੋਰੀ ਹੋਈ ਟਰਾਲੀ ਅੱਜ ਦੋਰਾਂਗਲਾ ਪੁਲਿਸ ਵਲੋਂ ਚੋਰ ਸਮੇਤ ਬਰਾਮਦ ਕਰਨ ਵਿਚ ...

ਪੂਰੀ ਖ਼ਬਰ »

11 ਦਿਨਾਂ ਵਿਚ ਸਿਟੀ ਪੁਲਿਸ ਨੇ ਐਨ.ਡੀ.ਪੀ.ਸੀ. ਐਕਟ ਦੇ 13 ਮੁਕੱਦਮੇ ਕੀਤੇ ਦਰਜ

ਗੁਰਦਾਸਪੁਰ, 24 ਜੂਨ (ਆਰਿਫ਼)-ਐਸ.ਐਸ.ਪੀ.ਸਵਰਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਵਲੋਂ ਜ਼ਿਲੇ੍ਹ ਅੰਦਰ ਨਸ਼ਿਆਂ ਦੇ ਖ਼ਾਤਮੇ ਤੇ ਨਸ਼ੇ ਦੇ ਮਾੜੇ ਪ੍ਰਭਾਵਾਂ ...

ਪੂਰੀ ਖ਼ਬਰ »

ਬਟਾਲਾ 'ਚ ਲੁੱਟ-ਖੋਹ ਦੀਆਂ ਵਾਰਦਾਤਾਂ 'ਚ ਹੋ ਰਿਹੈ ਵਾਧਾ, ਪੁਲਿਸ ਨਾਕਾਮ

ਬਟਾਲਾ, 24 ਜੂਨ (ਬੁੱਟਰ)-ਸਥਾਨਕ ਸ਼ਹਿਰ ਵਿਚ ਚੋਰਾਂ ਤੇ ਲੁਟੇਰਿਆਂ ਵਲੋਂ ਕੀਤੀਆਂ ਜਾ ਰਹੀਆਂ ਵਾਰਦਾਤਾਂ 'ਚ ਦਿਨੋ-ਦਿਨ ਵਾਧਾ ਹੋ ਰਿਹਾ ਹੈ ਤੇ ਲੁਟੇਰਿਆਂ ਦੇ ਹੌਾਸਲੇ ਏਨੇ ਬੁਲੰਦ ਹਨ ਕਿ ਉਹ ਸ਼ਰੇਆਮ ਸੜਕ 'ਤੇ ਜਾਂਦੇ ਲੋਕਾਂ ਨੂੰ ਲੁੱਟ ਰਹੇ ਹਨ, ਪਰ ਪੁਲਿਸ ...

ਪੂਰੀ ਖ਼ਬਰ »

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਗੁਰਦਾਸਪੁਰ, 24 ਜੂਨ (ਸੈਣੀ)-ਨਜ਼ਦੀਕੀ ਪਿੰਡ ਘੁਰਾਲਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦਾ 621ਵਾਂ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਭਾਈ ਪਰਮਜੀਤ ਸਿੰਘ ਦੇ ...

ਪੂਰੀ ਖ਼ਬਰ »

28 ਤੋਂ 30 ਜੂਨ ਤੱਕ ਪੇਂਟ ਐਾਡ ਆਇਰਨ ਸੈਨੇਟਰੀ ਦੀਆਂ ਦੁਕਾਨਾਂ ਰਹਿਣਗੀਆਂ ਬੰਦ-ਨਰਿੰਦਰ ਮਹਾਜਨ

ਪਠਾਨਕੋਟ, 24 ਜੂਨ (ਆਰ. ਸਿੰਘ)-ਪੇਂਟ ਹਾਰਡਵੇਅਰ ਆਇਰਨ ਸੈਨੇਟਰੀ ਟਰੇਡਰ ਐਸੋਸੀਏਸ਼ਨ ਪਠਾਨਕੋਟ ਦੀ ਮੀਟਿੰਗ ਪ੍ਰਧਾਨ ਨਰਿੰਦਰ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਐਸੋਸੀਏਸ਼ਨ ਵਲੋਂ ਸਰਵਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਹਰ ਸਾਲ ਦੀ ਤਰ੍ਹਾਂ ਇਸ ...

ਪੂਰੀ ਖ਼ਬਰ »

5 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਪਠਾਨਕੋਟ, 24 ਜੂਨ (ਚੌਹਾਨ)-ਥਾਣਾ ਮਾਮੂਨ ਕੈਂਟ ਪੁਲਿਸ ਨੇ ਇਕ ਵਿਅਕਤੀ ਤੋਂ 5 ਬੋਤਲਾਂ ਨਾਜਾਇਜ਼ ਸ਼ਰਾਬ ਫੜੀ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ. ਰਘਵੀਰ ਸਿੰਘ ਅਤੇ ਏ.ਐਸ.ਆਈ. ਕੁਲਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਜਨਤ ਰਿਜ਼ਾਰਟ ਕੋਲ ਨਾਕਾ ਲਗਾਇਆ ਹੋਇਆ ਸੀ ਕਿ ਬੁੰਗਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਸਰਪੰਚ ਨਾਰਾਇਣ ਸਿੰਘ ਹੈਪੀ ਨਾਲ ਦੁੱਖ ਦਾ ਪ੍ਰਗਟਾਵਾ

ਨਰੋਟ ਜੈਮਲ ਸਿੰਘ, 24 ਜੂਨ (ਗੁਰਮੀਤ ਸਿੰਘ)-ਬੀਤੇ ਦਿਨੀਂ ਇਕ ਸੜਕ ਹਾਦਸੇ ਵਿਚ ਅਕਾਲ ਚਲਾਨਾ ਕਰਨ ਵਾਲੇ ਪੁਲਿਸ ਮੁਲਾਜ਼ਮ ਮੰਗਲ ਸਿੰਘ (42) ਦੇ ਭਰਾ ਸਾਬਕਾ ਸਰਪੰਚ ਨਾਰਾਇਣ ਸਿੰਘ ਹੈਪੀ ਪਿੰਡ ਰਤੜਵਾਂ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ...

ਪੂਰੀ ਖ਼ਬਰ »

ਪੀਣ ਵਾਲੇ ਗੰਦੇ ਪਾਣੀ ਦੀ ਸਪਲਾਈ ਨੂੰ ਲੈ ਕੇ ਵਾਰਡ ਨੰਬਰ-16 ਦੇ ਲੋਕਾਂ ਵਲੋਂ ਨਿਗਮ ਿਖ਼ਲਾਫ਼ ਨਾਅਰੇਬਾਜ਼ੀ

ਪਠਾਨਕੋਟ, 24 ਜੂਨ (ਸੰਧੂ)-ਨਗਰ ਨਿਗਮ ਪਠਾਨਕੋਟ ਦੇ ਵਾਰਡ ਨੰਬਰ-16 ਮੁਹੱਲਾ ਘਰਥੌਲੀ ਵਿਖੇ ਪੀਣ ਵਾਲੇ ਗੰਦੇ ਪਾਣੀ ਦੀ ਸਪਲਾਈ ਨੂੰ ਕੇ ਮੁਹੱਲਾ ਵਾਸੀਆਂ ਵਲੋਂ ਨਗਰ ਨਿਗਮ ਦੇ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਸਾਬਕਾ ਐਮ.ਸੀ. ਰਾਮਪਾਲ ...

ਪੂਰੀ ਖ਼ਬਰ »

ਰੇਡੀਓਗ੍ਰਾਫ਼ਰਾਂ ਦਾ ਵਫ਼ਦ ਆਪਣੀਆਂ ਮੰਗਾਂ ਸਬੰਧੀ ਸਿਵਲ ਸਰਜਨ ਪਠਾਨਕੋਟ ਨੂੰ ਮਿਲਿਆ

ਪਠਾਨਕੋਟ, 24 ਜੂਨ (ਆਰ. ਸਿੰਘ)-ਸਿਵਲ ਹਸਪਤਾਲ ਪਠਾਨਕੋਟ ਦੇ ਰੇਡੀਓਗ੍ਰਾਫ਼ਰ ਨਵ ਨਿਯੁਕਤ ਸਿਵਲ ਸਰਜਨ ਡਾ: ਸ਼ਿੰਗਾਰਾ ਸਿੰਘ ਨੂੰ ਸਿਵਲ ਸਰਜਨ ਦਫ਼ਤਰ ਪਠਾਨਕੋਟ ਵਿਖੇ ਮਿਲੇ ਅਤੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਨੰੂ ਸਨਮਾਨਿਤ ਕੀਤਾ | ਰੇਡਿਓਗ੍ਰਾਫਰਾਂ ...

ਪੂਰੀ ਖ਼ਬਰ »

ਜੋਗਿੰਦਰਪਾਲ ਦੀ ਅਗਵਾਈ 'ਚ ਹਲਕੇ ਦਾ ਹੋ ਰਿਹਾ ਵਧੀਆ ਵਿਕਾਸ-ਕੁੰਨਨ ਸਿੰਘ

ਨਰੋਟ ਜੈਮਲ ਸਿੰਘ, 24 ਜੂਨ (ਗੁਰਮੀਤ ਸਿੰਘ)-ਜ਼ਿਲ੍ਹਾ ਪਠਾਨਕੋਟ ਅਧੀਨ ਪੈਂਦੇ ਸਰਹੱਦੀ ਵਿਧਾਨ ਸਭਾ ਹਲਕਾ ਭੋਆ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੰੂ ਦਰਪੇਸ਼ ਸਮੱਸਿਆਵਾਂ ਦੇ ਸਾਰਥਕ ਹੱਲ ਲਈ ਹਲਕਾ ਭੋਆ ਤੋਂ ਵਿਧਾਇਕ ਜੋਗਿੰਦਰਪਾਲ ਵਲੋਂ ਲਗਾਤਾਰ ਅਤੇ ਬਿਨਾਂ ...

ਪੂਰੀ ਖ਼ਬਰ »

ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਪਾਵਰਕਾਮ ਦੇ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਸ਼ਾਹਪੁਰ ਕੰਢੀ, 24 ਜੂਨ (ਰਣਜੀਤ ਸਿੰਘ)-ਕੰਢੀ ਇਲਾਕੇ ਵਿਚ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਇਲਾਕਾ ਨਿਵਾਸੀਆਂ ਨੇ ਬੀਤੀ ਰਾਤ ਪਠਾਨਕੋਟ-ਸ਼ਾਹਪੁਰ ਕੰਢੀ ਸੜਕ ਉਪਰ ਲੱਗੇ ਚੈੱਕ ਪੋਸਟ ਨੰਬਰ-1 ਨੰੂ ਬੰਦ ਕਰ ਕੇ ਤਿੰਨ ਘੰਟੇ ਰਸਤਾ ਜਾਮ ਰੱਖਿਆ ਅਤੇ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਮੰਦਰ ਦੇ ਤਲਾਬ 'ਚ ਮਿਲਾਈ ਜ਼ਹਿਰੀਲੀ ਦਵਾਈ

ਪਠਾਨਕੋਟ, 24 ਜੂਨ (ਆਸ਼ੀਸ਼ ਸ਼ਰਮਾ)-ਪਠਾਨਕੋਟ ਦੇ ਨਾਲ ਲੱਗਦੇ ਪਿੰਡ ਮਾਮੂਨ ਕੈਂਟ ਦੇ ਇਤਿਹਾਸਕ ਸ਼ਿਵ ਮੰਦਿਰ ਦੇ ਤਲਾਬ ਵਿਚ ਕੁਝ ਸ਼ਰਾਰਤੀ ਅਨਸਰਾਂ ਵਲੋਂ ਜ਼ਹਿਰੀਲੀ ਦਵਾਈ ਪਾ ਕੇ ਹਜ਼ਾਰਾਂ ਮੱਛੀਆਂ ਨੰੂ ਮਾਰ ਦਿੱਤਾ ਗਿਆ | ਜਿਸ ਕਾਰਨ ਇਲਾਕੇ ਦੇ ਲੋਕਾਂ ਵਿਚ ਭਾਰੀ ...

ਪੂਰੀ ਖ਼ਬਰ »

ਇਕ ਔਰਤ ਸਮੇਤ ਦੋ ਜਣਿਆਂ ਤੋਂ 58 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਸੁਜਾਨਪੁਰ, 24 ਜੂਨ (ਜਗਦੀਪ ਸਿੰਘ)-ਸੁਜਾਨਪੁਰ ਪੁਲਿਸ ਵਲੋਂ ਥਾਣਾ ਮੁਖੀ ਅਸ਼ਵਨੀ ਕੁਮਾਰ ਦੀ ਅਗਵਾਈ 'ਚ ਇਕ ਵਿਅਕਤੀ ਅਤੇ ਇਕ ਔਰਤ ਕੋਲੋਂ 58 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਥਾਣਾ ਮੁਖੀ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਪੁਲ ਨੰਬਰ-4 ਨੇੜੇ ਇਕ ਔਰਤ ਦੀ ...

ਪੂਰੀ ਖ਼ਬਰ »

ਮੰਨੀਆਂ ਮੰਗਾਂ ਲਾਗੂ ਨਾ ਹੋਣ 'ਤੇ ਫਾਰਮਾਸਿਸਟਾਂ ਵਲੋਂ ਮੁੜ ਸੰਘਰਸ਼ ਕਰਨ ਦੀ ਚਿਤਾਵਨੀ

ਬਮਿਆਲ, 24 ਜੂਨ (ਰਾਕੇਸ਼ ਸ਼ਰਮਾ)-ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਰਾਜੇਸ਼ ਕੁਮਾਰ ਅਤੇ ਸਟੇਟ ਕਮੇਟੀ ਮੈਂਬਰ ਅਮਰੀਕ ਪੂਨੀਆ ਨਾਲ ਹੋਈ ਗੱਲਬਾਤ ਦੌਰਾਨ ਪਤਾ ਲੱਗਾ ਹੈ ਕਿ ਰੂਰਲ ਹੈਲਥ ਫਾਰਮਾਸਿਸਟ ਐਸੋਸੀਏਸ਼ਨ ਪੰਜਾਬ ਨੇ ਸਰਕਾਰ ਦੁਆਰਾ ਮੰਨੀਆਂ ਮੰਗਾਂ ਨਾ ਲਾਗੂ ...

ਪੂਰੀ ਖ਼ਬਰ »

ਪਨਬਸ ਕਰਮਚਾਰੀਆਂ ਨੇ ਮੰਗਾਂ ਨੰੂ ਲੈ ਕੇ ਕੀਤਾ ਪ੍ਰਦਰਸ਼ਨ

ਪਠਾਨਕੋਟ, 24 ਜੂਨ (ਚੌਹਾਨ/ਆਸ਼ੀਸ਼ ਸ਼ਰਮਾ)-ਪਨਬਸ ਦੀ ਸੈਂਟਰ ਬਾਡੀ ਯੂਨੀਅਨ ਦੇ ਸੱਦੇ 'ਤੇ ਪੰਜਾਬ ਦੇ 18 ਡੀਪੂਆਂ ਵਿਚ ਰੈਲੀਆਂ ਕੀਤੀਆਂ ਗਈਆਂ | ਇਸੇ ਸਬੰਧ ਵਿਚ ਪਠਾਨਕੋਟ ਰੋਡਵੇਜ਼ ਡੀਪੂ ਵਿਚ ਵੀ ਗੇਟ ਰੈਲੀ ਯੂਨੀਅਨ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਜਨਰਲ ਸਕੱਤਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX