ਤਾਜਾ ਖ਼ਬਰਾਂ


ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  6 minutes ago
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸੂਬੇ 'ਚ ਵੱਧ ਰਹੇ ਸੜਕ ਹਾਦਸਿਆਂ 'ਚ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਜਿਸ ਨੂੰ ਬਚਾਉਣ ਦੇ ਲਈ ਟਰੈਫ਼ਿਕ ਏ.ਡੀ.ਜੀ.ਪੀ. ਐੱਸ.ਐੱਸ. ਚੌਹਾਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਮੁਤਾਬਿਕ...
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  42 minutes ago
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਰਾਜਪਾਲ ਵੱਲੋਂ ਅੱਜ ਹੁਕਮ ਜਾਰੀ ਕਰ ਕੇ ਸਾਲ 1988 ਬੈਚ ਦੇ ਤਿੰਨ ਆਈ.ਪੀ.ਐੱਸ ਅਹੁਦੇ ਦੇ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀ.ਜੀ.ਪੀ. ਬਣਾਇਆ ਗਿਆ ਹੈ। ਜਿਨ੍ਹਾਂ ਦੇ ਨਾਂਅ ਪ੍ਰਬੋਧ ਕੁਮਾਰ, ਰੋਹਿਤ ....
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  about 1 hour ago
ਬੈਂਗਲੁਰੂ, 17 ਜੁਲਾਈ- ਸੁਪਰੀਮ ਕੋਰਟ ਵੱਲੋਂ ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਫ਼ੈਸਲਾ ਸੁਣਾਏ ਜਾਣ ਤੋਂ ਬਾਅਦ ਬੈਂਗਲੁਰੂ 'ਚ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਬੈਂਗਲੁਰੂ 'ਚ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ ਕਰ ਰਹੇ...
ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਸੰਕਟ ਨੂੰ ਲੈ ਕੇ 15 ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਪੀਕਰ ਨੂੰ ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਲਈ ਕਿਹਾ ਹੈ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ...
ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ
. . .  about 1 hour ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਦੋ ਦਿਨ ਲਗਾਤਾਰ ਪਏ ਰਹੇ ਮੀਂਹ ਨੇ ਜੈਤੋ ਵਿਖੇ ਸਥਿਤ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਛੱਤ ਡਿੱਗ ਗਈ ਹੈ ਅਤੇ ਦੂਜੀ ਬਿਲਡਿੰਗ ਦਾ ਹਿੱਸਾ ਵੀ ਕਿਸੇ ਸਮੇਂ ...
ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ
. . .  about 1 hour ago
ਮੋਗਾ, 17 ਜੁਲਾਈ- ਮੋਗਾ ਦੇ ਕੋਟਕਪੂਰਾ ਬਾਈਪਾਸ 'ਤੇ ਅੱਜ ਤੜਕੇ ਟਾਟਾ 407 ਦੀ ਆਵਾਰਾ ਸਾਨ੍ਹ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਸਾਨ੍ਹ ਦੀ ਮੌਤ ਹੋ ਗਈ ਅਤੇ ਵਾਹਨ ਚਾਲਕ ਵਾਲ-ਵਾਲ ਬਚ ਗਿਆ। ਹਾਲਾਂਕਿ ਟੱਕਰ 'ਚ ਟਾਟਾ 407 ਸੜਕ 'ਤੇ ਪਲਟ ਕੇ ਬੁਰੀ ....
ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ
. . .  about 1 hour ago
ਭਗਤਾ ਭਾਈਕਾ, 17 ਜੁਲਾਈ (ਸੁਖਪਾਲ ਸਿੰਘ ਸੋਨੀ)- ਪਿਛਲੇ ਦੋ ਦਿਨ ਤੋ ਹੋ ਰਹੀ ਬਰਸਾਤ ਕਾਰਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਨਿਓੁਰ ਵਿਖੇ ਡਰੇਨ 'ਚ ਪਾਣੀ ਵਧੇਰੇ ਆਉਣ ਕਾਰਨ ਪਾਣੀ ਖੇਤਾਂ 'ਚ ਵੜ ਗਿਆ। ਡਰੇਨ ਦੇ ਪਾਣੀ ਨਾਲ ਤਕਰੀਬਨ ਦਰਜਨਾਂ ਏਕੜ ਫ਼ਸਲ ...
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 1 hour ago
ਇਸਲਾਮਾਬਾਦ, 17 ਜੁਲਾਈ- ਲਾਹੌਰ ਤੋਂ ਗੁੱਜਰਾਂਵਾਲਾ ਜਾ ਰਹੇ ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਪਾਕਿਸਤਾਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਕਿਸਤਾਨੀ ਮੀਡੀਆ ਅਨੁਸਾਰ, ਹਾਫ਼ਿਜ਼ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਨਿਆਇਕ ਹਿਰਾਸਤ 'ਚ ...
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 2 hours ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ........................
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  about 2 hours ago
ਪਟਿਆਲਾ, 17 ਜੁਲਾਈ(ਅਮਨਦੀਪ ਸਿੰਘ)- ਸਿਮਰਨਜੀਤ ਸਿੰਘ ਬੈਂਸ 'ਤੇ ਪੰਜਾਬ ਦੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਕੀਤੇ ਮਾਣਹਾਨੀ ਦੇ ਮੁਕੱਦਮੇ ਨੂੰ ਲੈ ਖ਼ੁਦ ਮਹਿੰਦਰਾ ਅੱਜ ਪਟਿਆਲਾ ਦੀ ਮਾਨਯੋਗ ਅਦਾਲਤ 'ਚ ਪੇਸ਼ੀ ਲਈ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ
. . .  about 1 hour ago
ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਥਾਣਾ ਸਦਰ ਨਾਭਾ ਅਧੀਨ ਪੈਂਦੀ ਗਲਵੱਟੀ ਚੌਂਕੀ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਪ੍ਰੇਮ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਨੂੰ ਨੇੜਲੇ ਪਿੰਡ ਸੁਖੇਵਾਲ ਨੇਂੜਿਓਂ 436 ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕੀਤਾ....
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  about 2 hours ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ-ਲੁਧਿਆਣਾ ਰਾਜ ਮਾਰਗ ਨੂੰ ਸਿਵਲ ਹਸਪਤਾਲ ਸੰਗਰੂਰ ਦੇ ਨੇੜਿਓਂ ਚਹੁੰ ਮਾਰਗੀ ਕੀਤੇ ਜਾਣ ਦੇ ਨਿਰਮਾਣ ਕਾਰਜਾਂ ਦੇ ਚੱਲਦਿਆਂ ਸੜਕ ਦੇ ਨਲ-ਨਾਲ ਬਣਾਇਆ ਨਿਕਾਸੀ ਨਾਲਾ ਪਾਣੀ ਦਾ ਨਿਕਾਸ ਕਰਨ ਤੋਂ ...
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  about 3 hours ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪਿੰਡ ਗੁਣਾਚੌਰ ਨੇੜੇ ਅੱਜ ਸਕੂਟਰ ਦੇ ਗਾਂ ਨਾਲ ਟਕਰਾਅ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ 35 ਸਾਲਾ ਪਰਮਜੀਤ ਕੁਮਾਰ ਪੁੱਤਰ ਗੁਰਮੇਜ...
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 3 hours ago
ਡੇਰਾਬੱਸੀ, 17 ਜੁਲਾਈ (ਸ਼ਾਮ ਸਿੰਘ ਸੰਧੂ)- ਨਗਰ ਕੌਂਸਲ ਡੇਰਾਬਸੀ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬਣਾਏ ਸਟਰਾਮ ਵਾਟਰ ਕਲੈਕਸ਼ਨ ਸੈਂਟਰ 'ਚ ਡਿੱਗ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਕੁਮਾਰ ਵਾਸੀ ਡੇਰਾਬਸੀ...
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਦੂਜੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਖੇਤਰ ਦੇ ਪਿੰਡਾਂ ਸੰਗੂਧੌਣ, ਉਦੇਕਰਨ, ਚੜ੍ਹੇਵਣ, ਡੋਹਕ ਆਦਿ 'ਚ ਪਾਣੀ ਆਉਣ...
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 3 hours ago
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 3 hours ago
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 4 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 4 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 4 hours ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 4 hours ago
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 4 hours ago
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 4 hours ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 4 hours ago
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 5 hours ago
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 5 hours ago
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 6 hours ago
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 6 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 6 hours ago
ਅੱਜ ਦਾ ਵਿਚਾਰ
. . .  1 minute ago
ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  about 1 hour ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 1 hour ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਫਾਜ਼ਿਲਕਾ / ਅਬੋਹਰ

ਫ਼ਾਜ਼ਿਲਕਾ 'ਚ ਲਿਆਂਦਾ ਜਾ ਰਿਹਾ ਪੌਣੇ 2 ਕੁਇੰਟਲ ਪੋਸਤ ਰਾਜਸਥਾਨ ਪੁਲਿਸ ਨੇ ਫੜਿਆ

ਅਬੋਹਰ 24 ਜੂਨ (ਕੁਲਦੀਪ ਸਿੰਘ ਸੰਧੂ)-ਪੰਜਾਬ ਦੀ ਹੱਦ ਦੇ ਨਾਲ ਲੱਗਦੇ ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲੇ੍ਹ ਦੇ ਥਾਣਾ ਸੰਗਰੀਆਂ ਦੀ ਪੁਲਿਸ ਨੇ ਤੜਕਸਾਰ ਪੌਣੇ 2 ਕੁਇੰਟਲ ਚੁਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ | ਉਕਤ ਤਸਕਰ ਇਹ ਪੋਸਤ ਰਾਜਸਥਾਨ ਦੇ ਚਿਤੌੜਗੜ੍ਹ ਤੋਂ ਪੰਜਾਬ ਦੇ ਫ਼ਾਜ਼ਿਲਕਾ ਸ਼ਹਿਰ ਅੰਦਰ ਕਿਸੇ ਨੂੰ ਸਪਲਾਈ ਦੇਣ ਲਈ ਲਿਆ ਰਿਹਾ ਸੀ | ਇਸ ਸਬੰਧੀ ਪੁਲਿਸ ਥਾਣਾ ਸੰਗਰੀਆਂ ਦੀ ਸਬ ਇੰਸਪੈਕਟਰ ਰਚਨਾ ਬਿਸ਼ਨੋਈ ਨੇ ਦੱਸਿਆ ਕਿ ਉਨ੍ਹਾਂ ਨੇ ਸੂਚਨਾ ਦੇ ਆਧਾਰ 'ਤੇ ਸਮੇਤ ਪੁਲਿਸ ਪਾਰਟੀ ਸੰਗਰੀਆਂ ਦੇ ਨੇੜੇ ਰਤਨ ਪੁਰਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ | ਇਸ ਦੌਰਾਨ ਉਨ੍ਹਾਂ ਨੇ ਇਕ ਫਾਰਚੂਨਰ ਗੱਡੀ ਨੰਬਰ ਆਰ. ਜੇ. 20-ਯੂ.ਏ.-9931 ਨੂੰ ਰੋਕ ਕੇ ਚੈੱਕ ਕੀਤਾ ਤਾਂ ਉਸ 'ਚ ਪਲਾਸਟਿਕ ਦੇ 10 ਗੱਟਿਆਂ ਵਿਚ ਚੂਰਾ ਪੋਸਤ ਭਰਿਆ ਹੋਇਆ ਸੀ, ਜਿਸ ਦਾ ਵਜ਼ਨ 1 ਕੁਇੰਟਲ 72 ਕਿੱਲੋ ਸੀ | ਉਨ੍ਹਾਂ ਦੱਸਿਆ ਕਿ ਗੱਡੀ ਚਾਲਕ ਰਾਜਿੰਦਰ ਪ੍ਰਸਾਦ (50) ਪੁੱਤਰ ਅਮਰ ਸਿੰਘ ਆਰੀਆ ਵਾਸੀ ਢਾਣੀ ਪੰਨੇ ਸਿੰਘਪੁਰਾ ਥਾਣਾ ਰਤਨਗੜ੍ਹ ਜ਼ਿਲ੍ਹਾ ਚੁਰੂ ਨੂੰ ਗਿ੍ਫਤਾਰ ਕਰ ਲਿਆ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੇ ਮੁੱਢਲੀ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਇਹ ਪੋਸਤ ਚਿਤੌੜਗੜ੍ਹ ਤੋਂ ਲਿਆ ਰਿਹਾ ਸੀ ਤੇ ਅੱਗੇ ਪੰਜਾਬ ਦੇ ਫ਼ਾਜ਼ਿਲਕਾ ਵਿਖੇ ਕਿਸੇ ਵਿਅਕਤੀ ਨੂੰ ਸਪਲਾਈ ਕੀਤਾ ਜਾਣਾ ਸੀ | ਜ਼ਬਤ ਕੀਤੇ ਪੋਸਤ ਦੀ ਕੀਮਤ ਲੱਖਾਂ ਰੁਪਏ ਵਿਚ ਹੈ | ਸਬ ਇੰਸਪੈਕਟਰ ਬਿਸ਼ਨੋਈ ਨੇ ਦੱਸਿਆ ਕਿ ਕਥਿਤ ਦੋਸ਼ੀ 'ਤੇ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਬਾਰੇ ਪੜਤਾਲ ਕੀਤੀ ਜਾ ਰਹੀ ਹੈ | ਉਨ੍ਹਾਂ ਇਹ ਵੀ ਸੰਭਾਵਨਾ ਜਤਾਈ ਕਿ ਗੱਡੀ 'ਤੇ ਲੱਗਿਆ ਨੰਬਰ ਵੀ ਜਾਅਲੀ ਹੋ ਸਕਦਾ ਹੈ | ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕਰਕੇ ਅੱਗੇ ਪੜਤਾਲ ਕੀਤੀ ਜਾ ਰਹੀ ਹੈ |

ਗੈਰ ਪ੍ਰਮਾਣਿਤ ਏਜੰਟਾਂ ਦੇ ਿਖ਼ਲਾਫ਼ ਪ੍ਰਸ਼ਾਸਨ ਸਖ਼ਤ ਕਾਰਵਾਈ ਕਰਨ ਦੇ ਰੌਾਅ 'ਚ

ਫ਼ਿਰੋਜ਼ਪੁਰ, 24 ਜੂਨ (ਤਪਿੰਦਰ ਸਿੰਘ)-ਪ੍ਰਸ਼ਾਸਨ ਵਲੋਂ ਜ਼ਿਲ੍ਹੇ 'ਚ ਗੈਰ ਪ੍ਰਮਾਣਿਤ ਤੌਰ 'ਤੇ ਰਜਿਸਟ੍ਰੇਸ਼ਨ ਦੇ ਕੰਮ ਕਰ ਰਹੇ ਟਰੈਵਲ ਏਜੰਟਾਂ ਦੇ ਿਖ਼ਲਾਫ਼ ਜਲਦ ਹੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀਆਂ ...

ਪੂਰੀ ਖ਼ਬਰ »

ਰਿਸ਼ਤੇਦਾਰੀ 'ਚ ਗਏ ਪਰਿਵਾਰ ਦੇ ਘਰ ਦਿਨ ਦਿਹਾੜੇ ਚੋਰੀ

ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)-ਬੀਤੇ ਦਿਨ ਰਿਸ਼ਤੇਦਾਰੀ 'ਚ ਮਿਲਣ ਗਏ ਸਥਾਨਕ ਗਲੀ ਨੰਬਰ 4 ਦੇ ਇਕ ਪਰਿਵਾਰ ਦੇ ਘਰ 'ਚ ਚੋਰਾਂ ਵਲੋਂ ਦਿਨ-ਦਿਹਾੜੇ ਸੋਨਾ ਤੇ ਨਕਦੀ ਚੋਰੀ ਕਰ ਲਏ ਜਾਣ ਦੀ ਸੂਚਨਾ ਹੈ | ਜਾਣਕਾਰੀ ਅਨੁਸਾਰ ਵਿਪਨ ਕੁਮਾਰ ਪੁੱਤਰ ਸੁਰਿੰਦਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਅਬੋਹਰ, 24 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਇਥੇ ਬਾਈਪਾਸ ਰੋਡ 'ਤੇ ਢਾਣੀ ਬਿਸ਼ੇਸ਼ਰ ਨਾਥ ਕੋਲ ਇਕ ਮੋਟਰਸਾਈਕਲ 'ਤੇ ਸਵਾਰ ਪ੍ਰਵਾਸੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ | ਜਦ ਕਿ ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਵਿਜੇ ਕੁਮਾਰ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਨਾਲ ਅਬੋਹਰ ਹੋਇਆ ਜਲ-ਥਲ

ਕਿਸਾਨ ਖ਼ੁਸ਼, ਸ਼ਹਿਰੀ ਬੇਹਾਲ ਅਬੋਹਰ, 24 ਜੂਨ (ਕੁਲਦੀਪ ਸਿੰਘ ਸੰਧੂ)-ਇਸ ਸੀਜ਼ਨ ਦੀ ਪਹਿਲੀ ਭਾਰੀ ਬਾਰਿਸ਼ ਹੋਣ ਕਾਰਨ ਜਿਥੇ ਕਿਸਾਨ ਵਰਗ ਪੂਰੀ ਤਰ੍ਹਾਂ ਬਾਗ਼ੋ-ਬਾਗ਼ ਹੋਇਆ ਹੈ ਉਥੇ ਹੀ ਸ਼ਹਿਰ ਅੰਦਰ ਸੜਕਾਂ-ਘਰਾਂ 'ਚ ਜਮਾਂ ਹੋਏ ਭਾਰੀ ਮਾਤਰਾ 'ਚ ਬਾਰਿਸ਼ ਦੇ ਪਾਣੀ ...

ਪੂਰੀ ਖ਼ਬਰ »

ਹੈਰੋਇਨ ਸਣੇ ਇਕ ਕਾਬੂ

ਜ਼ੀਰਾ, 24 ਜੂਨ (ਮਨਜੀਤ ਸਿੰਘ ਢਿੱਲੋਂ)-ਥਾਣਾ ਸਦਰ ਜ਼ੀਰਾ ਪੁਲਿਸ ਨੇ ਇਕ ਨੌਜਵਾਨ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਥਾਣਾ ਸਦਰ ਮੁਖੀ ਬਚਨ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਸਮਾਜ ...

ਪੂਰੀ ਖ਼ਬਰ »

ਪਨੀਰੀ ਨੂੰ ਸਾੜਨ ਤੇ ਸਾਮਾਨ ਚੋਰੀ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਛਾਂਗਾ ਰਾਏ ਉਤਾੜ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁਝ ਵਿਅਕਤੀਆਂ ਵਲੋਂ ਜ਼ਮੀਨ 'ਚ ਬੀਜੀ ਪਨੀਰੀ ਨੂੰ ਸਪਰੇਅ ਕਰ ਕੇ ਸਾੜਨ ਅਤੇ ਕੇਬਲ ਤਾਰ ਆਦਿ ਸਾਮਾਨ ਚੋਰੀ ਕਰ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ 4 ਮੈਂਬਰ ਕਾਬੂ

ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਪੁਲਿਸ ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਜੁਰਮ ਕਰ ਕੇ ਭਗੌੜੇ ਗਏ ਇਕ ਗਰੋਹ ਦੇ 4 ਮੈਂਬਰਾਂ ਨੂੰ ਫ਼ਾਜ਼ਿਲਕਾ ਨੇੜੇ ਪਿੰਡ ਨਵਾਂ ਸਲੇਮਸ਼ਾਹ ਤੋਂ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਸੱਦੀ ਇਕ ਪ੍ਰੈੱਸ ...

ਪੂਰੀ ਖ਼ਬਰ »

ਫ਼ਾਜ਼ਿਲਕਾ ਥਾਣਾ ਸਿਟੀ ਮੁਖੀ ਪੇ੍ਰਮ ਨਾਥ ਸਮੇਤ ਸਹਾਇਕ ਥਾਣੇਦਾਰ ਤੇ ਹੌਲਦਾਰ ਮੁਅੱਤਲ

ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਦੇ ਮੁੱਖ ਅਫ਼ਸਰ ਸਮੇਤ ਸਹਾਇਕ ਥਾਣੇਦਾਰ ਤੇ ਇਕ ਹੌਲਦਾਰ ਨੂੰ ਆਪਣੀ ਡਿਊਟੀ 'ਚ ਕੋਤਾਹੀ ਵਰਤਣ ਦੇ ਦੋਸ਼ਾਂ ਅਧੀਨ ਮੁਅੱਤਲ ਕਰ ਦਿੱਤਾ ਗਿਆ ਹੈ | ਡੀ. ਐਸ. ਪੀ. ਜਗਦੀਸ਼ ਕੁਮਾਰ ਨੇ ਦੱਸਿਆ ਕਿ ਐਸ. ਐਚ. ਓ. ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਆਰਿਫ਼ ਕੇ ਅਧੀਨ ਪੈਂਦੇ ਪਿੰਡ ਕਮਾਲਾ ਬੋਦਲਾ ਤੋਂ ਇਕ ਇਨੋਵਾ ਗੱਡੀ 'ਚ ਸਵਾਰ ਵਿਅਕਤੀ ਕੋਲੋਂ 32 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ | ਸਬ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ...

ਪੂਰੀ ਖ਼ਬਰ »

ਐਮ. ਆਰ. ਕਾਲਜ ਫ਼ਾਜ਼ਿਲਕਾ 'ਚ ਦਾਖ਼ਲੇ ਸ਼ੁਰੂ

ਫ਼ਾਜ਼ਿਲਕਾ, 24 ਜੂਨ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਇਲਾਕੇ ਦੇ ਇਕਲੋਤੇ ਸਰਕਾਰੀ ਐਮ. ਆਰ. ਕਾਲਜ 'ਚ ਬੀ. ਏ., ਬੀ. ਐਸ. ਈ. ਤੇ ਬੀ. ਸੀ. ਏ. ਭਾਗ-1 'ਚ ਦਾਖ਼ਲੇ ਸ਼ੁਰੂ ਹੋ ਗਏ ਹਨ | ਜਿਸ ਲਈ 5 ਜੁਲਾਈ ਤੱਕ ਆਨ ਲਾਈਨ ਫਾਰਮ ਭਰੇ ਜਾਣਗੇ | ਇਸ ਸਬੰਧੀ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਮੀਂਹ ਪੈਣ ਕਾਰਨ ਝੋਨੇ ਦੀ ਲਵਾਈ ਨੇ ਫੜਿਆ ਪੂਰਾ ਜ਼ੋਰ

ਮੰਡੀ ਲਾਧੂਕਾ, 24 ਜੂਨ (ਮਨਪ੍ਰੀਤ ਸਿੰਘ ਸੈਣੀ)-ਕੱਲ੍ਹ ਤੋਂ ਰੁਕ-ਰੁਕ ਪੈ ਰਹੇ ਮੀਂਹ ਨੇ ਕਿਸਾਨਾਂ ਨੂੰ ਖ਼ੁਸ਼ ਕਰ ਦਿੱਤਾ ਹੈ ਕਿਉਂਕਿ ਮੀਂਹ ਨੇ ਝੋਨਾ ਲਗਾਉਣ ਲਈ ਲੋੜ ਅਨੁਸਾਰ ਕਿਸਾਨਾਂ ਦੇ ਖੇਤਾਂ 'ਚ ਪਾਣੀ ਖੜ੍ਹਾ ਦਿੱਤਾ ਹੈ ਜਿਸ ਕਾਰਨ ਝੋਨੇ ਦੀ ਚੱਲ ਰਹੀ ਲੁਆਈ ਨੇ ...

ਪੂਰੀ ਖ਼ਬਰ »

10 ਪੇਟੀਆਂ ਸ਼ਰਾਬ ਸਮੇਤ ਇਕ ਕਾਬੂ

ਅਬੋਹਰ, 24 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਥਾਣਾ ਸਦਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹਰਿਆਣੇ ਮਾਰਕੇ ਦੀ ਨਾਜਾਇਜ਼ ਸ਼ਰਾਬ ਦੀਆਂ 10 ਪੇਟੀਆਂ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਏ. ਐਸ. ਆਈ. ਜਸਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਆਲਮਗੜ੍ਹ ਜੂਸ ...

ਪੂਰੀ ਖ਼ਬਰ »

ਔਰਤ ਨਾਲ ਜਬਰ ਜਨਾਹ ਕਰਨ ਵਾਲੇ 5 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਇਕ ਔਰਤ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ 5 ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪਿੰਡ ਘਾਂਗਾ ਕਲਾ ਥਾਣਾ ਅਮੀਰ ਖ਼ਾਸ ਜ਼ਿਲ੍ਹਾ ਫ਼ਾਜ਼ਿਲਕਾ ਦੀ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ 'ਵਰਕ ਟੂ ਰੂਲ' ਮੁਤਾਬਕ ਕੰਮ ਕਰਨ ਦਾ ਫ਼ੈਸਲਾ

ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)-ਬਿਜਲੀ ਕਾਮਿਆਂ ਦੀਆਂ ਜਥੇਬੰਦੀਆਂ ਦੇ ਸਾਂਝੇ ਫੋਰਮ ਦੀ ਸਬ-ਡਵੀਜ਼ਨ ਪੱਧਰੀ ਇਕੱਤਰਤਾ ਇਥੇ ਬਿਜਲੀ ਦਫ਼ਤਰ ਵਿਖੇ ਟੀ. ਐਸ. ਯੂ. ਦੇ ਪ੍ਰਧਾਨ ਦਰਸ਼ਨ ਸੇਖਵਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਅੱਜ ਹਲਕੇ 'ਚ ਪਈ ਹਲਕੀ ਬਾਰਿਸ਼ ਨੇ ਲੋਕਾਂ ਨੂੰ ਦਿੱਤੀ ਗਰਮੀ ਤੋਂ ਰਾਹਤ

ਮੰਡੀ ਰੋੜਾਂਵਾਲੀ, 24 ਜੂਨ (ਮਨਜੀਤ ਸਿੰਘ ਬਰਾੜ)-ਹਲਕੇ 'ਚ ਹਲਕੀ ਬਾਰਿਸ਼ ਪੈਣ ਨਾਲ ਜਿਥੇ ਆਮ ਲੋਕ ਕਾਫ਼ੀ ਦਿਨ ਤੋਂ ਅੱਤ ਦੀ ਪੈ ਰਹੀ ਗਰਮੀ ਤੋਂ ਰਾਹਤ ਮਹਿਸੂਸ ਕਰ ਰਹੇ ਹਨ, ਉਥੇ ਕਿਸਾਨਾਂ ਦੇ ਚਿਹਰੇ ਵੀ ਖਿੜੇ ਦਿਖਾਈ ਦੇ ਰਹੇ ਹਨ | ਜਾਣਕਾਰੀ ਅਨੁਸਾਰ ਇਸ ਹਲਕੇ 'ਚ ਲਗਪਗ 90 ...

ਪੂਰੀ ਖ਼ਬਰ »

ਮਾਰਕਫੈੱਡ ਇੰਸਪੈਕਟਰ ਨਾਲ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 2 ਭਰਾਵਾਂ 'ਤੇ ਪਰਚਾ ਦਰਜ

ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਮਾਰਕਫੈੱਡ ਦੇ ਇੰਸਪੈਕਟਰ ਨਾਲ ਕੁੱਟਮਾਰ ਕਰਨ ਤੇ ਸਰਕਾਰੀ ਡਿਊਟੀ 'ਚ ਵਿਘਨ ਪਾਉਣ ਦੇ ਮਾਮਲੇ 'ਚ ਦੋ ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਬਲਹਾਰ ਸਿੰਘ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, 2 ਜ਼ਖ਼ਮੀ

ਅਬੋਹਰ, 24 ਜੂਨ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਖੂਈਆਂ ਸਰਵਰ ਤੋਂ ਅਬੋਹਰ ਆ ਰਹੇ 3 ਮੋਟਰਸਾਈਕਲ ਸਵਾਰਾਂ ਦਾ ਮੋਟਰਸਾਈਕਲ ਬੇਕਾਬੂ ਹੋ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦ ਕਿ 2 ਜਣੇ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ 'ਚ ...

ਪੂਰੀ ਖ਼ਬਰ »

ਬਲਾਕ ਸੰਮਤੀਆਂ ਤੇ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਬਣਨ ਵਾਲੇ ਹੋਏ ਸਰਗਰਮ

ਮੰਡੀ ਅਰਨੀਵਾਲਾ, 24 ਜੂਨ (ਨਿਸ਼ਾਨ ਸਿੰਘ ਸੰਧੂ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਆਪਣੇ ਕਰੀਬ ਢਾਈ ਸਾਲ ਦੇ ਕਾਰਜਕਾਲ ਮਗਰੋਂ ਹੁਣ ਬਲਾਕ ਸੰਮਤੀਆਂ, ਜ਼ਿਲ੍ਹਾ ਪ੍ਰੀਸ਼ਦ ਤੇ ਮਾਰਕੀਟ ਕਮੇਟੀਆਂ ਦੇ ਚੇਅਰਮੈਨ, ਉਪ ਚੇਅਰਮੈਨ ਤੇ ਹੋਰ ਖਾਲੀ ਪਏ ਅਹੁਦਿਆਂ ...

ਪੂਰੀ ਖ਼ਬਰ »

ਆਲਮਗੜ੍ਹ ਵਿਖੇ ਸੈਮੀਨਾਰ

ਅਬੋਹਰ, 24 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਯੂਥ ਸ਼ਾਕਯ ਸਭਾ ਆਲਮਗੜ੍ਹ ਵਲੋਂ ਸ਼ਾਕਯ ਧਰਮਸ਼ਾਲਾ 'ਚ ਸਿੱਖਿਆ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇਕ ਸੈਮੀਨਾਰ ਲਾਇਆ ਗਿਆ | ਜਿਸ 'ਚ ਡਾ: ਚੰਦਰਭਾਨ ਸ਼ਾਕਯ ਨੇ ਬੱਚਿਆਂ ਨਾਲ ਸਿੱਖਿਆ ਤੋਂ ਇਲਾਵਾ ਖੇਡਾਂ ਤੇ ਹੋਰ ...

ਪੂਰੀ ਖ਼ਬਰ »

ਪਹਿਲਾ ਸੰਤ ਸਮਾਗਮ 29 ਨੂੰ

ਮੰਡੀ ਅਰਨੀਵਾਲਾ, 24 ਜੂਨ (ਨਿਸ਼ਾਨ ਸਿੰਘ ਸੰਧੂ)-ਸ੍ਰੀ ਗੁਰੂ ਰਵਿਦਾਸ ਇਤਿਹਾਸਿਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾ ਅੰਮਿ੍ਤ ਕੁੰਡ ਸੱਚਖੰਡ ਸ੍ਰੀ ਖੁਰਲ ਗੜ੍ਹ ਸਾਹਿਬ ਵਲੋਂ ਪਹਿਲਾ ਸੰਤ ਸਮਾਗਮ 29 ਜੂਨ ਨੂੰ ਰਾਤ 8 ਵਜੇ ਤੋਂ 10 ਵਜੇ ਤੱਕ ਪਿੰਡ ਘੁੜਿਆਣਾ ਵਿਖੇ ਹੋ ...

ਪੂਰੀ ਖ਼ਬਰ »

ਬਜੀਦਪੁਰ ਕੱਟਿਆਂਵਾਲੀ 'ਚ ਗਲੀਆਂ ਨਾਲੀਆਂ ਦੇ ਕੰਮ ਦੀ ਸ਼ੁਰੂਆਤ

ਅਬੋਹਰ 24 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਬਜੀਦਪੁਰ ਕੱਟਿਆਂਵਾਲੀ ਵਿਚ ਵਿਧਾਇਕ ਨੱਥੂ ਰਾਮ ਦੀ ਅਗਵਾਈ ਹੇਠ ਗਲੀਆਂ ਨਾਲੀਆਂ ਦੇ ਕੰਮ ਦੀ ਸ਼ੁਰੂਆਤ ਹੋਈ | ਅੱਜ ਰਾਜਦੀਪ ਰਾਜੂ ਨੇ ਗਲੀਆਂ ਨਾਲੀਆਂ ਦੇ ਕੰਮ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ...

ਪੂਰੀ ਖ਼ਬਰ »

ਥਾਣਾ ਸਿਟੀ ਸਾਂਝ ਕੇਂਦਰ ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਜਲਾਲਾਬਾਦ, 24 ਜੂਨ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਸਾਂਝ ਕੇਂਦਰ ਵਲੋਂ ਪਿੰਡ ਟਿਵਾਣਾ ਕਲਾਂ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਸੈਮੀਨਾਰ 'ਚ ਸਾਂਝ ਕੇਂਦਰ ਦੇ ਇੰਚਾਰਜ ਗੁਰਦੀਪ ਸਿੰਘ ਏ. ਐਸ. ਆਈ., ਐਚ. ਸੀ. ਦੇਸ ਰਾਜ, ਕਮੇਟੀ ...

ਪੂਰੀ ਖ਼ਬਰ »

ਖੇਤੀਬਾੜੀ ਲਈ ਰਜਿਸਟਰਡ ਟਰੈਕਟਰ-ਟਰਾਲੀਆਂ ਸ਼ਰ੍ਹੇਆਮ ਉਡਾ ਰਹੇ ਨੇ ਕਾਨੂੰਨ ਦੀਆਂ ਧੱਜੀਆਂ

ਫ਼ਿਰੋਜ਼ਪੁਰ, 24 ਜੂਨ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕਦੇ ਕਿਸਾਨਾਂ ਦਾ ਗੱਡਾ ਕਹਿ ਆਧੁਨਿਕ ਖੇਤੀਬਾੜੀ ਮਸ਼ੀਨਰੀ ਵਜੋਂ ਪ੍ਰਚੱਲਿਤ ਟਰੈਕਟਰ-ਟਰਾਲੀ ਨੂੰ ਟੈਕਸ ਤੋਂ ਦਿੱਤੀ ਗਈ ਛੋਟ ਦਾ ਕੁਝ ਗੈਰ ਸਮਾਜੀ ਲੋਕਾਂ ਵਲੋਂ ਨਾਜਾਇਜ਼ ਫ਼ਾਇਦਾ ਉਠਾਉਂਦਿਆਂ ਟੈਕਸ ...

ਪੂਰੀ ਖ਼ਬਰ »

ਬਿਜਲੀ ਮਕੈਨਿਕ ਨੂੰ ਮੁਆਵਜ਼ਾ ਦੇਣ ਦੇ ਮਾਮਲੇ 'ਚ ਜ਼ਿਲ੍ਹਾ ਪ੍ਰਸ਼ਾਸਨ ਨੇ ਰਿਪੋਰਟ ਮੰਗੀ

ਮੰਡੀ ਲਾਧੂਕਾ, 24 ਜੂਨ (ਰਾਕੇਸ਼ ਛਾਬੜਾ)-ਮੰਡੀ ਦੇ ਬੱਸ ਅੱਡੇ 'ਤੇ ਬਿਜਲੀ ਮਕੈਨਿਕ ਦੀ ਦੁਕਾਨ ਨੂੰ ਅਗਿਆਤ ਕਾਰਨਾਂ ਕਰ ਕੇ ਲੱਗੀ ਅੱਗ ਦੌਰਾਨ 2 ਲੱਖ ਰੁਪਏ ਦੇ ਕਰੀਬ ਬਿਜਲੀ ਦਾ ਸਾਮਾਨ ਤੇ ਹੋਰ ਮਸ਼ੀਨਾਂ ਸੜ ਕੇ ਸੁਆਹ ਹੋ ਗਈਆਂ ਸਨ | ਇਸ ਸਬੰਧ 'ਚ 'ਅਜੀਤ' ਅਖ਼ਬਾਰ 'ਚ ਪਿੰਡ ...

ਪੂਰੀ ਖ਼ਬਰ »

ਕੱਲ੍ਹ ਮਨਾਇਆ ਜਾਵੇਗਾ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ-ਸਿਵਲ ਸਰਜਨ

ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਲੋਕਾਂ ਨੂੰ ਨਸ਼ੇ ਦੇ ਦੁਰ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲਿਆਂ ਕਰਦਿਆਂ 26 ਜੂਨ ਨੂੰ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸਿਵਲ ਸਰਜਨ ਡਾ: ...

ਪੂਰੀ ਖ਼ਬਰ »

ਨਰਸਿੰਗ ਵਿਦਿਆਰਥਣ ਖ਼ੁਦਕੁਸ਼ੀ ਮਾਮਲੇ 'ਚ ਇਨਸਾਫ ਦੁਆਉਣ ਲਈ ਸਾਦੁਲ ਸ਼ਹਿਰ ਦੇ ਬਾਜ਼ਾਰ ਰਹੇ ਬੰਦ

ਅਬੋਹਰ, 24 ਜੂਨ (ਕੁਲਦੀਪ ਸਿੰਘ ਸੰਧੂ)-ਸ੍ਰੀਗੰਗਾਨਗਰ ਦੇ ਇਕ ਨਿੱਜੀ ਮੈਡੀਕਲ ਕਾਲਜ ਦੀ ਵਿਦਿਆਰਥਣ ਵਲੋਂ ਕੁੱਝ ਦਿਨ ਪਹਿਲਾਂ ਰੇਲ ਗੱਡੀ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ 'ਚ ਪੁਲਿਸ ਵਲੋਂ ਮਿ੍ਤਕਾ ਨੂੰ ਇਨਸਾਫ ਨਾ ਦਿੱਤੇ ਜਾਣ ਸਦਕਾ ਅੱਜ ਮਿ੍ਤਕਾ ...

ਪੂਰੀ ਖ਼ਬਰ »

ਦੌਰਾ ਪੈਣ ਕਾਰਨ ਡਿੱਗ ਕੇ ਵਿਅਕਤੀ ਜ਼ਖ਼ਮੀ

ਜਲਾਲਾਬਾਦ, 24 ਜੂਨ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਅਮੀਰ ਖ਼ਾਸ ਵਿਖੇ ਦੌਰਾ ਪੈਣ ਤੋਂ ਬਾਅਦ ਡਿੱਗਣ ਕਾਰਨ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜ਼ਖ਼ਮੀ ਵਿਅਕਤੀ ਬਲਕਾਰ ਸਿੰਘ ਪੁੱਤਰ ਤੇਗ਼ਾ ਸਿੰਘ ਵਾਸੀ ਪਿੰਡ ਪੱਲੇ ਮੇਘੇ ਜ਼ਿਲ੍ਹਾ ਫ਼ਿਰੋਜਪੁਰ ...

ਪੂਰੀ ਖ਼ਬਰ »

ਨੂੰ ਹ ਵਲੋਂ ਸਹੁਰੇ ਪਰਿਵਾਰ 'ਤੇ ਕੁੱਟਮਾਰ ਕਰਨ ਦੇ ਦੋਸ਼

ਜਲਾਲਾਬਾਦ, 24 ਜੂਨ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਪੰਜੇ ਕੇ ਉਤਾੜ ਵਿਖੇ ਨੂੰ ਹ ਨੇ ਸਹੁਰੇ ਪਰਿਵਾਰ 'ਤੇ ਦਾਜ ਦੇ ਲਾਲਚ 'ਚ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ | ਜ਼ਖ਼ਮੀ ਨੂੰ ਹ ਪਿ੍ਅੰਕਾ ਪੁੱਤਰੀ ਬਲਵੰਤ ਸਿੰਘ ਵਾਸੀ ਭਗਵਾਨ ਪੁਰਾ ਵਸਤੀ ਸਿਵਲ ...

ਪੂਰੀ ਖ਼ਬਰ »

ਕਸ਼ਮੀਰ ਲਾਲ ਬੱਸ ਅੱਡਾ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਚੁਣੇ ਗਏ

ਮੰਡੀ ਲਾਧੂਕਾ, 24 ਜੂਨ (ਰਾਕੇਸ਼ ਛਾਬੜਾ)-ਮੰਡੀ ਦੇ ਬੱਸ ਅੱਡੇ ਦੇ ਦੁਕਾਨਦਾਰਾਂ ਦੀ ਇਕ ਜ਼ਰੂਰੀ ਮੀਟਿੰਗ ਹੋਈ | ਮੀਟਿੰਗ ਰਵੀ ਮਹਿਰਾ ਤੇ ਸਤਨਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਰਬਸੰਮਤੀ ਦੇ ਨਾਲ ਕਸ਼ਮੀਰ ਲਾਲ ਨੂੰ ਮੰਡੀ ਦੀ ਬੱਸ ਅੱਡਾ ਬਿਜਲੀ ਘਰ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਅਬੋਹਰ, 24 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਬੀ. ਬੀ. ਏ. ਦੇ ਛੇਵੇਂ ਸਮੈਸਟਰ ਦੇ ਨਤੀਜੇ ਤਹਿਤ ਸਥਾਨਕ ਡੀ. ਏ. ਵੀ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜਾਣਕਾਰੀ ਦਿੰਦਿਆਂ ਕਾਮਰਸ ਵਿਭਾਗ ਦੇ ਮੁਖੀ ਸ੍ਰੀਮਤੀ ਹਰਵਿੰਦਰ ਕੌਰ ਨੇ ...

ਪੂਰੀ ਖ਼ਬਰ »

ਗਾਡ ਗਿਫਟਿਡ ਐਜੂਕੇਸ਼ਨ ਸੁਸਾਇਟੀ ਨੇ ਸ਼ਿਵਪੁਰੀ 'ਚ ਲਗਾਏ ਬੂਟੇ

ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)-ਗਾਡ ਗਿਫਟਿਡ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਵਲੋਂ ਸਥਾਨਕ ਸ਼ਿਵਪੁਰੀ ਵਿਖੇ ਸੰਸਥਾ ਦੇ ਚੇਅਰਮੈਨ ਸੁਰਿੰਦਰ ਠਕਰਾਲ ਦੀ ਅਗਵਾਈ ਹੇਠ ਬੂਟੇ ਲਗਾਏ ਗਏ ਤੇ ਪੰਛੀਆਂ ਦੇ ਪਾਣੀ ਪੀਣ ਲਈ ਗਮਲੇ ਰੱਖੇ ਗਏ | ਇਸ ਮੌਕੇ ਪੰਨਾ ਲਾਲ ...

ਪੂਰੀ ਖ਼ਬਰ »

ਜਾਇਦਾਦ ਦੇ ਲਾਲਚ 'ਚ ਪੁੱਤਰ ਵਲੋਂ ਬਜ਼ੁਰਗ ਪਿਉ ਦੀ ਕੁੱਟਮਾਰ

ਜਲਾਲਾਬਾਦ, 24 ਜੂਨ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਘਾਂਗਾ ਕਲਾਂ ਵਿਖੇ ਜਾਇਦਾਦ ਦੇ ਲਾਲਚ 'ਚ ਛੋਟੇ ਪੁੱਤਰ ਵਲੋਂ ਬਜ਼ੁਰਗ ਪਿਉ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ | ਜ਼ਖ਼ਮੀ ਬਜ਼ੁਰਗ ਮੂਰਤ ਸਿੰਘ ਪੁੱਤਰ ਜੁਗਿੰਦਰ ਸਿੰਘ (70) ਸਿਵਲ ਹਸਪਤਾਲ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫ਼ੈਸੀਲੀਟੇਟਰ ਯੂਨੀਅਨ ਨੇ ਸਰਕਾਰ ਤੋਂ ਉਜਰਤ ਕਾਨੂੰਨ ਲਾਗੂ ਕਰਨ ਦੀ ਕੀਤੀ ਮੰਗ

ਫ਼ਾਜ਼ਿਲਕਾ, 24 ਜੂਨ (ਅਮਰਜੀਤ ਸ਼ਰਮਾ)-ਆਸ਼ਾ ਵਰਕਰ ਤੇ ਫੈਸੀਲੇਟਰ ਯੂਨੀਅਨ ਪੰਜਾਬ ਏਟਕ ਜ਼ਿਲ੍ਹਾ ਫ਼ਾਜ਼ਿਲਕਾ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਿਮਲਾ ਰਾਣੀ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਸੂਬਾ ਸਕੱਤਰ ਜਸਵਿੰਦਰ ਕੌਰ ਮੋਗਾ ਤੋਂ ਵਿਸ਼ੇਸ਼ ਤੌਰ 'ਤੇ ਪੁੱਜੇ | ...

ਪੂਰੀ ਖ਼ਬਰ »

ਪੁਲਿਸ ਨੇ ਲੁੱਟ ਖੋਹ ਕਰਨ ਵਾਲਿਆਂ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਕੀਤਾ ਕਾਬੂ

ਅਬੋਹਰ, 24 ਜੂਨ (ਕੁਲਦੀਪ ਸਿੰਘ ਸੰਧੂ)-ਦੋ ਦਿਨ ਪਹਿਲਾਂ ਪਿਸਤੌਲ ਦੀ ਨੋਕ 'ਤੇ ਸਕੂਟਰੀ ਸਵਾਰ ਮਾਂ-ਪੁੱਤ ਕੋਲੋਂ ਸੋਨੇ ਦੀ ਚੇਨ ਤੇ ਗੋਬਿੰਦ ਨਗਰੀ ਇਕ ਵਿਅਕਤੀ ਤੋਂ ਮੋਬਾਈਲ ਫ਼ੋਨ ਖੋਹਣ ਵਾਲੇ ਤਿੰਨ ਜਣਿਆਂ ਦੀ ਪੁਲਿਸ ਨੇ ਸ਼ਨਾਖ਼ਤ ਕਰ ਕੇ ਉਨ੍ਹਾਂ ਵਿਚੋਂ ਦੋ ਜਣਿਆਂ ...

ਪੂਰੀ ਖ਼ਬਰ »

ਸੀਵਰੇਜ ਸਬੰਧੀ ਸਮੱਸਿਆ ਹੱਲ ਨਾ ਹੋਈ ਤਾਂ ਧਰਨਾ ਪ੍ਰਦਰਸ਼ਨ ਕਰਾਂਗੇ-ਵਿਧਾਇਕ ਅਰੁਣ ਨਾਰੰਗ

ਅਬੋਹਰ, 24 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਸੀਵਰੇਜ ਤੇ ਪੀਣ ਦੇ ਪਾਣੀ ਸਮੇਤ ਵੱਖ-ਵੱਖ ਤਰ੍ਹਾਂ ਦੀਆਂ ਸਮੱਸਿਆਵਾਂ ਵਿਚ ਘਿਰੇ ਸ਼ਹਿਰ ਵਾਸੀਆਂ ਦੀ ਸਾਰ ਲੈਣ ਲਈ ਵਿਧਾਇਕ ਅਰੁਣ ਨਾਰੰਗ ਅਖੀਰ ਲੋਕਾਂ ਵਿਚ ਆਉਣੇ ਸ਼ੁਰੂ ਹੋ ਗਏ ਹਨ | ਉਨ੍ਹਾਂ ਨੇ ਇਥੋਂ ਦੇ ਵਾਰਡ ਨੰ. 2 ਵਿਚ ...

ਪੂਰੀ ਖ਼ਬਰ »

ਪਟਵਾਰੀ 'ਤੇ ਲਗਾਏ ਗ਼ਲਤ ਨਿਸ਼ਾਨਦੇਹੀ ਦੇ ਦੋਸ਼

ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਓਡੀਆਂ ਦੇ ਵਸਨੀਕ ਬਲਦੇਵ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਨੇ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਨੂੰ ਦਿੱਤੀ ਦਰਖਾਸਤ 'ਚ ਮਾਲ ਵਿਭਾਗ ਦੇ ਪਟਵਾਰੀ 'ਤੇ ਕੁਝ ਲੋਕਾਂ ਵਲੋਂ ਨਿਸ਼ਾਨਦੇਹੀ ਗ਼ਲਤ ਕਰਨ ਦੇ ...

ਪੂਰੀ ਖ਼ਬਰ »

ਸਮਾਰਟ ਰਾਸ਼ਨ ਕਾਰਡ ਬਣਾਉਣ ਦੀ ਮੁਹਿੰਮ ਕਾਰਨ ਲੋੜਵੰਦ ਸਰਕਾਰੀ ਦਫ਼ਤਰਾਂ 'ਚ ਧੱਕੇ ਖਾਣ ਲਈ ਮਜਬੂਰ

ਮੰਡੀ ਅਰਨੀਵਾਲਾ, 24 ਜੂਨ (ਨਿਸ਼ਾਨ ਸਿੰਘ ਸੰਧੂ)-ਝੋਨੇ ਦੀ ਲੁਆਈ ਦਾ ਮੌਸਮ ਹੋਣ ਕਰ ਕੇ ਮਜ਼ਦੂਰਾਂ ਨੂੰ ਖੇਤਾਂ 'ਚ ਕੰਮ ਕਰਨ ਦੀ ਥਾਂ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿਚ ਧੱਕੇ ਖਾਣ ਲਈ ਮਜਬੂਰ ਕਰ ਦਿੱਤਾ ਹੈ | ਪੰਜਾਬ ਸਰਕਾਰ ਵਲੋਂ ਸਸਤੇ ਰਾਸ਼ਨ ਲਈ ਸਮਰਾਟ ਕਾਰਡ ਬਣਾਉਣ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX