ਤਾਜਾ ਖ਼ਬਰਾਂ


ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  6 minutes ago
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸੂਬੇ 'ਚ ਵੱਧ ਰਹੇ ਸੜਕ ਹਾਦਸਿਆਂ 'ਚ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਜਿਸ ਨੂੰ ਬਚਾਇਆ ਜਾ ਸਕਦਾ ਹੈ। ਇਸੇ ਨੂੰ ਦੇਖਦੇ ਹੋਏ ਟਰੈਫ਼ਿਕ ਏ.ਡੀ.ਜੀ.ਪੀ. ਐੱਸ.ਐੱਸ. ਚੌਹਾਨ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਟਰੈਫ਼ਿਕ ...
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  36 minutes ago
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਰਾਜਪਾਲ ਵੱਲੋਂ ਅੱਜ ਹੁਕਮ ਜਾਰੀ ਕਰ ਕੇ ਸਾਲ 1988 ਬੈਚ ਦੇ ਤਿੰਨ ਆਈ.ਪੀ.ਐੱਸ ਅਹੁਦੇ ਦੇ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀ.ਜੀ.ਪੀ. ਬਣਾਇਆ ਗਿਆ ਹੈ। ਜਿਨ੍ਹਾਂ ਦੇ ਨਾਂਅ ਪ੍ਰਬੋਧ ਕੁਮਾਰ, ਰੋਹਿਤ ....
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  1 minute ago
ਬੈਂਗਲੁਰੂ, 17 ਜੁਲਾਈ- ਸੁਪਰੀਮ ਕੋਰਟ ਵੱਲੋਂ ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਫ਼ੈਸਲਾ ਸੁਣਾਏ ਜਾਣ ਤੋਂ ਬਾਅਦ ਬੈਂਗਲੁਰੂ 'ਚ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਬੈਂਗਲੁਰੂ 'ਚ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ ਕਰ ਰਹੇ...
ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਸੰਕਟ ਨੂੰ ਲੈ ਕੇ 15 ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਪੀਕਰ ਨੂੰ ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਲਈ ਕਿਹਾ ਹੈ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ...
ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ
. . .  about 1 hour ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਦੋ ਦਿਨ ਲਗਾਤਾਰ ਪਏ ਰਹੇ ਮੀਂਹ ਨੇ ਜੈਤੋ ਵਿਖੇ ਸਥਿਤ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਛੱਤ ਡਿੱਗ ਗਈ ਹੈ ਅਤੇ ਦੂਜੀ ਬਿਲਡਿੰਗ ਦਾ ਹਿੱਸਾ ਵੀ ਕਿਸੇ ਸਮੇਂ ...
ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ
. . .  about 1 hour ago
ਮੋਗਾ, 17 ਜੁਲਾਈ- ਮੋਗਾ ਦੇ ਕੋਟਕਪੂਰਾ ਬਾਈਪਾਸ 'ਤੇ ਅੱਜ ਤੜਕੇ ਟਾਟਾ 407 ਦੀ ਆਵਾਰਾ ਸਾਨ੍ਹ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਸਾਨ੍ਹ ਦੀ ਮੌਤ ਹੋ ਗਈ ਅਤੇ ਵਾਹਨ ਚਾਲਕ ਵਾਲ-ਵਾਲ ਬਚ ਗਿਆ। ਹਾਲਾਂਕਿ ਟੱਕਰ 'ਚ ਟਾਟਾ 407 ਸੜਕ 'ਤੇ ਪਲਟ ਕੇ ਬੁਰੀ ....
ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ
. . .  about 1 hour ago
ਭਗਤਾ ਭਾਈਕਾ, 17 ਜੁਲਾਈ (ਸੁਖਪਾਲ ਸਿੰਘ ਸੋਨੀ)- ਪਿਛਲੇ ਦੋ ਦਿਨ ਤੋ ਹੋ ਰਹੀ ਬਰਸਾਤ ਕਾਰਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਨਿਓੁਰ ਵਿਖੇ ਡਰੇਨ 'ਚ ਪਾਣੀ ਵਧੇਰੇ ਆਉਣ ਕਾਰਨ ਪਾਣੀ ਖੇਤਾਂ 'ਚ ਵੜ ਗਿਆ। ਡਰੇਨ ਦੇ ਪਾਣੀ ਨਾਲ ਤਕਰੀਬਨ ਦਰਜਨਾਂ ਏਕੜ ਫ਼ਸਲ ...
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  57 minutes ago
ਇਸਲਾਮਾਬਾਦ, 17 ਜੁਲਾਈ- ਲਾਹੌਰ ਤੋਂ ਗੁੱਜਰਾਂਵਾਲਾ ਜਾ ਰਹੇ ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਪਾਕਿਸਤਾਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਕਿਸਤਾਨੀ ਮੀਡੀਆ ਅਨੁਸਾਰ, ਹਾਫ਼ਿਜ਼ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਨਿਆਇਕ ਹਿਰਾਸਤ 'ਚ ...
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  1 minute ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ........................
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  about 2 hours ago
ਪਟਿਆਲਾ, 17 ਜੁਲਾਈ(ਅਮਨਦੀਪ ਸਿੰਘ)- ਸਿਮਰਨਜੀਤ ਸਿੰਘ ਬੈਂਸ 'ਤੇ ਪੰਜਾਬ ਦੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਕੀਤੇ ਮਾਣਹਾਨੀ ਦੇ ਮੁਕੱਦਮੇ ਨੂੰ ਲੈ ਖ਼ੁਦ ਮਹਿੰਦਰਾ ਅੱਜ ਪਟਿਆਲਾ ਦੀ ਮਾਨਯੋਗ ਅਦਾਲਤ 'ਚ ਪੇਸ਼ੀ ਲਈ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ
. . .  about 1 hour ago
ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਥਾਣਾ ਸਦਰ ਨਾਭਾ ਅਧੀਨ ਪੈਂਦੀ ਗਲਵੱਟੀ ਚੌਂਕੀ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਪ੍ਰੇਮ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਨੂੰ ਨੇੜਲੇ ਪਿੰਡ ਸੁਖੇਵਾਲ ਨੇਂੜਿਓਂ 436 ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕੀਤਾ....
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  about 2 hours ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ-ਲੁਧਿਆਣਾ ਰਾਜ ਮਾਰਗ ਨੂੰ ਸਿਵਲ ਹਸਪਤਾਲ ਸੰਗਰੂਰ ਦੇ ਨੇੜਿਓਂ ਚਹੁੰ ਮਾਰਗੀ ਕੀਤੇ ਜਾਣ ਦੇ ਨਿਰਮਾਣ ਕਾਰਜਾਂ ਦੇ ਚੱਲਦਿਆਂ ਸੜਕ ਦੇ ਨਲ-ਨਾਲ ਬਣਾਇਆ ਨਿਕਾਸੀ ਨਾਲਾ ਪਾਣੀ ਦਾ ਨਿਕਾਸ ਕਰਨ ਤੋਂ ...
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  about 2 hours ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪਿੰਡ ਗੁਣਾਚੌਰ ਨੇੜੇ ਅੱਜ ਸਕੂਟਰ ਦੇ ਗਾਂ ਨਾਲ ਟਕਰਾਅ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ 35 ਸਾਲਾ ਪਰਮਜੀਤ ਕੁਮਾਰ ਪੁੱਤਰ ਗੁਰਮੇਜ...
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 3 hours ago
ਡੇਰਾਬੱਸੀ, 17 ਜੁਲਾਈ (ਸ਼ਾਮ ਸਿੰਘ ਸੰਧੂ)- ਨਗਰ ਕੌਂਸਲ ਡੇਰਾਬਸੀ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬਣਾਏ ਸਟਰਾਮ ਵਾਟਰ ਕਲੈਕਸ਼ਨ ਸੈਂਟਰ 'ਚ ਡਿੱਗ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਕੁਮਾਰ ਵਾਸੀ ਡੇਰਾਬਸੀ...
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਦੂਜੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਖੇਤਰ ਦੇ ਪਿੰਡਾਂ ਸੰਗੂਧੌਣ, ਉਦੇਕਰਨ, ਚੜ੍ਹੇਵਣ, ਡੋਹਕ ਆਦਿ 'ਚ ਪਾਣੀ ਆਉਣ...
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 3 hours ago
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 3 hours ago
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 4 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 4 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 3 hours ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 4 hours ago
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 4 hours ago
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 4 hours ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 4 hours ago
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 5 hours ago
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 5 hours ago
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  1 minute ago
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 6 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  about 1 hour ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 1 hour ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਅੰਮ੍ਰਿਤਸਰ

ਨਿਗਮ ਪ੍ਰਸ਼ਾਸਨ ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵਿਚਕਾਰ ਬੈਠਕ

ਅੰਮਿ੍ਤਸਰ, 24 ਜੂਨ (ਹਰਮਿੰਦਰ ਸਿੰਘ)-ਸਥਾਨਕ ਮਾਲ ਰੋਡ ਸੜਕ ਦੇ ਬੀਤੇ ਦਿਨ ਮੀਂਹ ਦੇ ਪਾਣੀ ਦੀ ਮਾਰ ਕਰ ਕੇ ਜ਼ਮੀਨ 'ਚ ਧੱਸਣ ਤੋਂ ਬਾਆਦ ਇਸ ਵਿਚ ਵਿਭਾਗੀ ਨਲਾਇਕੀ ਸਾਹਮਣੇ ਲਿਆਉਣ ਦੇ ਮਕਸਦ ਤੇ ਇਸ ਸੜਕ ਦੇ ਮੁੜ ਨਿਰਮਾਣ ਸਬੰਧੀ ਨਗਰ ਨਿਗਮ ਪ੍ਰਸ਼ਾਸਨ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵਿਚਕਾਰ ਮੇਅਰ ਕਰਮਜੀਤ ਸਿੰਘ ਰਿੰਟੂ ਦੇ ਦਫ਼ਤਰ ਵਿਖੇ ਇਕ ਬੈਠਕ ਹੋਈ | ਕਰੀਬ ਪੌਣੇ ਘੰਟੇ ਤੱਕ ਚੱਲੀ ਇਸ ਬੈਠਕ ਉਪਰੰਤ ਗੱਲਬਾਤ ਕਰਦੇ ਹੋਏ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਉਪਰੋਕਤ ਸੜਕ ਦੇ ਬੈਠਣ ਦਾ ਮੁਖ ਕਾਰਨ ਜੋ ਸਾਹਮਣੇ ਆਇਆ, ਉਹ ਲੋਕ ਨਿਰਮਾਣ ਵਿਭਾਗ ਵਲੋਂ ਪਾਏ ਸਟੋਮ ਸੀਵਰੇਜ ਦੇ ਲੀਕ ਹੋਣਾ ਪਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਨੂੰ ਇਸ ਸੀਵਰੇਜ ਦੀ ਮੁਰੰਮਤ ਕਰਨ ਸਬੰਧੀ ਕਿਹਾ ਗਿਆ ਹੈ, ਜਿਸ ਨੂੰ ਸਵੀਕਾਰ ਕਰਦੇ ਹੋਏ ਲੋਕ ਨਿਰਮਾਣ ਵਿਭਾਗ ਵਲੋਂ ਸੀਵਰੇਜ ਦੀ ਮੁਰੰਮਤ ਕਰਨ ਅਤੇ ਸੜਕ ਬਦਾਉਣਾ ਸਵੀਕਾਰ ਕਰ ਲਿਆ ਹੈ | ਉਨ੍ਹਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਨੂੰ ਇਹ ਵੀ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਸੀਵਰੇਜ ਅਤੇ ਸੜਕ ਦਾ ਕੰਮ ਤਕਨੀਕੀ ਮਹਿਰਾਂ ਦੀ ਨਿਗਰਾਨੀ ਹੇਠ ਕਰਵਾਇਆ ਜਾਵੇ ਤਾਂ ਜੋ ਭਵਿੱਖ ਵਿਚ ਅਜਿਹੀ ਘਟਨਾ ਮੁੜ ਨਾ ਵਾਪਰੇ | ਮੇਅਰ ਨੇ ਦੱਸਿਆ ਕਿ ਇਸ ਸਬੰਧ 'ਚ ਨਗਰ ਨਿਗਮ ਦੇ ਸਯੁੰਕਤ ਕਮਿਸ਼ਨਰ ਨਿਤਿਸ਼ ਸਿੰਗਲਾ ਵਲੋਂ ਪਹਿਲਾ ਵੀ ਜਾਂਚ ਕੀਤੀ ਗਈ, ਉਸ ਵੇਲੇ ਵੀ ਲੋਕ ਨਿਰਮਾਣ ਵਿਭਾਗ ਦੀ ਖਾਮੀਆਂ ਸਾਹਮਣੇ ਆਈਆਂ ਸਨ ਅਤੇ ਹੁਣ ਇਸ ਸੜਕ ਦੇ ਧੱਸ ਜਾਣ ਤੋਂ ਬਾਅਦ ਵੀ ਕੀਤੀ ਜਾਂਚ ਦੌਰਾਨ ਲੋਕ ਨਿਰਮਾਣ ਵਿਭਾਗ ਦੀ ਕਮੀ ਸਾਹਮਣੇ ਆਈ ਹੈ | ਇਸ ਬੈਠਕ 'ਚ ਨਿਗਮ ਵਲੋਂ ਮੇਅਰ ਤੋਂ ਇਲਾਵਾ ਕਮਿਸ਼ਨਰ ਹਰਬੀਰ ਸਿੰਘ, ਵਧੀਕ ਕਮਿਸ਼ਨਰ ਮੈਡਮ ਕੋਮਲ ਮਿੱਤਲ, ਸਯੁੰਕਤ ਕਮਿਸ਼ਨਰ ਨਿਤਿਸ਼ ਸਿੰਗਲਾ, ਐਸ. ਈ. ਓ. ਐਾਡ ਐਮ. ਸ੍ਰੀ ਅਨੁਰਾਗ ਮਹਾਜਨ, ਐਮ. ਟੀ. ਪੀ. ਸ: ਇਕਬਾਲਪ੍ਰੀਤ ਸਿੰਘ ਰੰਧਾਵਾ, ਐਕਸੀਅਨ ਸੰਦੀਪ ਸਿੰਘ, ਸੰਜੈ ਕੰਵਰ, ਐਸ. ਡੀ. ਓ. ਮਨਜੀਤ ਸਿੰਘ, ਲੋਕ ਨਿਰਮਾਣ ਵਿਭਾਗ ਦੇ ਐਸ. ਈ. ਸੁਖਦੇਵ ਸਿੰਘ, ਐਕਸੀਅਨ ਇੰਦਰਜੀਤ ਸਿੰਘ ਆਦਿ ਮੌਜੂਦ ਸਨ |

ਇਸਤਰੀ ਕੌ ਾਸਲਰ ਦੇ ਪਤੀ ਤੇ ਨਿਗਮ ਕਮਿਸ਼ਨਰ 'ਚ ਹੋਈ ਗਰਮਾ-ਗਰਮੀ

ਨਿਗਮ ਦਫ਼ਤਰ ਵਿਖੇ ਮਾਹੌਲ ਗਰਮਾਇਆ ਅੰਮਿ੍ਤਸਰ, 24 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਦਫ਼ਤਰ 'ਚ ਅੱਜ ਮਾਹੌਲ ਉਸ ਵੇਲੇ ਗਰਮ ਹੋ ਗਿਆ, ਜਦੋਂ ਕਿਸੇ ਨੂੰ ਗੱਲ ਨੂੰ ਲੈ ਕੇ ਨਿਗਮ ਕਮਿਸ਼ਨਰ ਤੇ ਇਕ ਕਾਂਗਰਸੀ ਕੌਾਸਲਰ ਨੀਤੂ ਟਾਂਗਰੀ ਦੇ ਪਤੀ ਸੰਜੀਵ ਟਾਂਗਰੀ 'ਚ ਬਹਿਸ ਹੋ ਗਈ ...

ਪੂਰੀ ਖ਼ਬਰ »

ਪੁਲਿਸ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ 'ਤੇ ਭੜਕੇ ਪਰਿਵਾਰ ਨੇ ਵਾਲਮੀਕਿ ਸਮਾਜ ਨਾਲ ਭੰਡਾਰੀ ਪੁਲ 'ਤੇ ਲਾਇਆ ਧਰਨਾ

ਮਾਮਲਾ ਲੋਕ ਸਭਾ ਚੋਣਾਂ 'ਚ ਹੋਈ ਬੁੱਧ ਸਿੰਘ ਦੀ ਮੌਤ ਦਾ ਅੰਮਿ੍ਤਸਰ, 24 ਜੂਨ (ਰੇਸ਼ਮ ਸਿੰਘ)-ਲੋਕ ਸਭਾ ਚੋਣਾਂ 'ਚ ਪਿੰਡ ਜਗਦੇਵ ਕਲਾਂ ਦੇ ਰਹਿਣ ਵਾਲੇ ਬੁੱਧ ਸਿੰਘ ਨਾਮਕ ਵਿਅਕਤੀ ਦੀ ਹੋਈ ਮੌਤ ਉਪਰੰਤ ਕੋਈ ਕਾਰਵਾਈ ਨਾ ਕਰਨ ਤੋਂ ਗੁੱਸੇ 'ਚ ਆਏ ਪੀੜਤ ਪਰਿਵਾਰ ਤੇ ਵਾਲਮੀਕਿ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤਲ

ਅੰਮਿ੍ਤਸਰ, 24 (ਰੇਸ਼ਮ ਸਿੰਘ) ਦੇਰ ਰਾਤ ਹੋਏ ਝਗੜੇ 'ਚ ਇਕ ਨੌਜਵਾਨ ਵਿਅਕਤੀ ਦਾ ਛੁਰੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ | ਇਹ ਘਟਨਾ ਇਥੇ ਥਾਣਾ ਬੀ-ਡਵੀਜ਼ਨ ਅਧਿਨ ਪੈਂਦੇ ਲਾਗੇ ਚਾਟੀਵਿੰਡ ਚੌਕ ਵਿਖੇ ਵਾਪਰੀ | ਮਿ੍ਤਕ ਵਿਅਕਤੀ ਦੀ ਪਛਾਣ ਗੁੱਡੂ ਵਾਸੀ ਸੁਲਤਾਨਵਿੰਡ ਰੋੜ ...

ਪੂਰੀ ਖ਼ਬਰ »

ਤਰੱਕੀਯਾਬ ਹੋਏ 625 ਥਾਣੇਦਾਰਾਂ ਨੂੰ ਪੁਲਿਸ ਕਮਿਸ਼ਨਰ ਨੇ ਨਸ਼ਿਆਂ ਿਖ਼ਲਾਫ਼ ਕੰਮ ਕਰਨ ਦੀ ਸਹੁੰ ਚੁਕਾਈ

ਅੰਮਿ੍ਤਸਰ, 24 ਜੂਨ (ਰੇਸ਼ਮ ਸਿੰਘ)-ਮੁੱਖ ਸਿਪਾਹੀ ਤੋਂ ਪਦਉੱਨਤ ਹੋ ਕੇ ਏ. ਐਸ. ਆਈ. ਬਣੇ 635 ਪੁਲਿਸ ਮੁਲਾਜ਼ਮਾਂ ਨੂੰ ਅੱਜ ਇਥੇ ਪੁਲਿਸ ਲਾਈਨ ਵਿਖੇ ਜਨਰਲ ਪਰੇਡ ਦੌਰਾਨ ਜਿਥੇ ਪੁਲਿਸ ਕਮਿਸ਼ਨਰ ਐਸ ਸ੍ਰੀਵਾਸਤਵਾ ਨੇ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਨੂੰ ਨਸ਼ਿਆਂ ਤੇ ...

ਪੂਰੀ ਖ਼ਬਰ »

ਜੇਲ੍ਹ 'ਚ ਅਧਿਓਾ ਵੱਧ ਕੈਦੀ ਕਾਲਾ ਪੀਲੀਆ ਦਾ ਹੋਏ ਸ਼ਿਕਾਰ

ਅੰਮਿ੍ਤਸਰ, 24 ਜੂਨ(ਰੇਸ਼ਮ ਸਿੰਘ)-ਕੇਂਦਰੀ ਜੇਲ੍ਹ 'ਚ ਕਾਲਾ ਪੀਲੀਆ ਦਾ ਕਹਿਰ ਛਾਇਆ ਹੋਇਆ ਹੈ ਅਤੇ ਅਧਿਓਾ ਵੱਧ ਕੈਦੀ ਕਾਲਾ ਪੀਲੀਆ ਦਾ ਸ਼ਿਕਾਰ ਪਾਏ ਗਏ ਹਨ | ਇਹ ਖੁਲਾਸਾ ਸਿਹਤ ਵਿਭਾਗ ਦੇ ਡਾਕਟਰਾਂ ਵਲੋਂ ਕੈਦੀਆਂ ਦੀ ਜਾਂਚ ਉਪਰੰਤ ਹੋਇਆ ਹੈ | ਜਿਸ ਅਨੁਸਾਰ ਜੇਲ੍ਹ 'ਚ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵਲੋਂ ਪੁਲਿਸ ਵਿਰੁੱਧ ਰੋਸ ਮੁਜ਼ਾਹਰਾ

ਅਜਨਾਲਾ, 24 ਜੂਨ (ਐਸ. ਪ੍ਰਸ਼ੋਤਮ)-ਬੀਤੇ ਕੱਲ੍ਹ ਪੁਲਿਸ ਥਾਣਾ ਅਜਨਾਲਾ ਵਲੋਂ ਜ਼ਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਸਮੇਤ 2 ਦਰਜਨ ਤੋਂ ਵਧੇਰੇ ਕਿਸਾਨਾਂ ਤੇ ਅਬਾਦਕਾਰਾਂ ਵਿਰੁੱਧ ਮੁਕਦਮਾ ਦਰਜ ਕੀਤੇ ਜਾਣ ਦੇ ਮੱਦੇਨਜ਼ਰ ਪੁਲਿਸ ...

ਪੂਰੀ ਖ਼ਬਰ »

ਨਾਜਾਇਜ਼ ਬਣ ਰਹੀ ਕਾਲੋਨੀ 'ਤੇ ਨਿਗਮ ਨੇ ਚਲਾਈ ਡਿੱਚ

ਅੰਮਿ੍ਤਸਰ, 24 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਐਮ. ਟੀ. ਪੀ. ਵਿਭਾਗ ਵਲੋਂ ਨਾਜਾਇਜ਼ ਕਾਲੋਨੀਆਂ ਦੇ ਿਖ਼ਲਾਫ਼ ਸਖ਼ਤ ਰਵੱਈਆ ਅਖ਼ਤਿਆਰ ਕਰਦੇ ਹੋਏ ਅੱਜ ਸਥਾਨਕ ਮਜੀਠਾ ਰੋਡ ਵਿਖੇ ਬਣ ਰਹੀ ਇਕ ਅਜਿਹੀ ਹੀ ਕਾਲੋਨੀ ਵਿਚ ਬਣਾਈਆਂ ਗਈਆਂ ਸੜਕਾਂ 'ਤੇ ਡਿੱਚ ਮਸ਼ੀਨ ਚਲਾਈ ...

ਪੂਰੀ ਖ਼ਬਰ »

ਸਰਕਾਰੀ ਬੱਸ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ

ਵੇਰਕਾ, 24 ਜੂਨ (ਪਰਮਜੀਤ ਸਿੰਘ ਬੱਗਾ)-ਅੱਜ ਸ਼ਾਮ ਪੁਲਿਸ ਥਾਣਾ ਮਜੀਠਾ ਰੋਡ ਦੇ ਇਲਾਕੇ ਸ਼ਿਵਾਲਾ ਭਾਈਆਂ ਨੂੰ ਜਾਂਦੇ ਚੌਕ ਬਟਾਲਾ ਰੋਡ ਵਿਖੇ ਤੇਜ਼ ਰਫ਼ਤਾਰ ਰੋਡਵੇਜ਼ ਦੀ ਬੱਸ ਦੀ ਲਪੇਟ ਆਉਣ ਨਾਲ ਸੜਕ ਪਾਰ ਕਰਦਿਆਂ ਇਕ ਸਾਈਕਲ ਸਵਾਰ ਪ੍ਰਵਾਸੀ ਬਸ਼ਿੰਦੇ ਦੀ ਮੌਤ ਹੋ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਤੋਂ ਗਹਿਰੀ ਮੰਡੀ ਨੂੰ ਜਾਣ ਵਾਲੀ ਸੜਕ ਦੀ ਹਾਲਤ ਖਸਤਾ, ਰਾਹਗੀਰ ਪ੍ਰੇਸ਼ਾਨ

ਜੰਡਿਆਲਾ ਗੁਰੂ, 24 ਜੂਨ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਤੋਂ ਗਹਿਰੀ ਮੰਡੀ ਨੂੰ ਜਾਣ ਵਾਲੀ ਸੜਕ ਦੀ ਖਸਤਾ ਹਾਲਤ ਹਲਕੇ ਭਰ ਵਿਚ ਹੋਏ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਪੋਲ ਖੋਲ੍ਹਦੇ ਨਜ਼ਰ ਆਉਂਦੀ ਹੈ | ਇਸ ਸੜਕ ਵਿਚ ਪਏ ...

ਪੂਰੀ ਖ਼ਬਰ »

ਮੁੜ ਪੈਨਸ਼ਨ ਲਗਵਾਉਣ ਲਈ ਦਰ-ਦਰ ਭਟਕ ਰਿਹੈ ਗ਼ਰੀਬ ਬਜ਼ੁਰਗ ਜੋੜਾ

ਰਾਮ ਤੀਰਥ, 24 ਜੂਨ (ਧਰਵਿੰਦਰ ਸਿੰਘ ਔਲਖ)-1947 ਵਿਚ ਪਾਕਿਸਤਾਨ 'ਚੋਂ ਉਜੜ ਕੇ ਪਿੰਡ ਕੋਹਾਲੀ ਵਿਖੇ ਵਸਿਆ 79 ਵਰਿ੍ਹਆਂ ਦਾ ਬਜ਼ੁਰਗ ਖੜਕ ਸਿੰਘ ਅਤੇ ਉਸ ਦੀ ਪਤਨੀ ਬਲਵਿੰਦਰ ਕੌਰ ਪਿੰਡ ਦੇ ਕਿਸੇ ਚੌਧਰੀ ਵਲੋਂ ਵੋਟਾਂ ਦੀ ਰੰਜਿਸ਼ ਤਹਿਤ ਕਟਵਾਈ ਪੈਨਸ਼ਨ ਦੁਬਾਰਾ ਲਗਵਾਉਣ ...

ਪੂਰੀ ਖ਼ਬਰ »

ਮਨਦੀਪ ਸਿੰਘ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ

ਰਾਮ ਤੀਰਥ, 24 ਜੂਨ (ਧਰਵਿੰਦਰ ਸਿੰਘ ਔਲਖ)-ਹਿਊਮਨ ਰਾਈਟਸ ਪ੍ਰਾਟੈਕਸਨ ਕੌਾਸਲ ਦੀ ਮੀਟਿੰਗ ਵਰਿੰਦਰ ਫੁੱਲ, ਪਵਨ ਮਸੀਹ, ਮੈਡਮ ਕਿਰਨ ਦੀ ਅਗਵਾਈ ਹੇਠ ਕੋਹਾਲੀ ਵਿਖੇ ਹੋਈ | ਮੀਟਿੰਗ ਸਮੇਂ ਪੰਜਾਬ ਦੇ ਉਪ ਪ੍ਰਧਾਨ ਪਵਨ ਮਸੀਹ ਨੇ ਮਨਦੀਪ ਸਿੰਘ ਝੰਜੋਟੀ ਨੂੰ ਜ਼ਿਲ੍ਹਾ ਉਪ ...

ਪੂਰੀ ਖ਼ਬਰ »

ਕ੍ਰਾਤੀਕਾਰੀ ਮੋਰਚਾ ਵਲੋਂ ਡੀ. ਐਸ. ਪੀ. ਦਫ਼ਤਰ ਦਾ ਘਿਰਾਓ

ਚੋਗਾਵਾਂ, 24 ਜੂਨ (ਗੁਰਬਿੰਦਰ ਸਿੰਘ ਬਾਗ਼ੀ)¸ਭਗਵਾਨ ਵਾਲਮੀਕਿ ਕ੍ਰਾਤੀਕਾਰੀ ਮੋਰਚਾ ਪੰਜਾਬ ਦੇ ਪ੍ਰਧਾਨ ਤੀਰਥ ਸਿੰਘ ਕੋਹਾਲੀ ਦੀ ਅਗਵਾਈ ਹੇਠ ਅੱਜ ਸੈਕੜੇ ਵਰਕਰਾਂ ਨੇ ਡੀ. ਐਸ. ਪੀ. ਦਫ਼ਤਰ ਚੋਗਾਵਾਂ ਦਾ ਘਿਰਾਓ ਕੀਤਾ ਅਤੇ ਪੰਜਾਬ ਪੁਲਿਸ ਵਲੋਂ ਸਿਆਸੀ ਸਹਿ ਉਪਰ ...

ਪੂਰੀ ਖ਼ਬਰ »

ਮਹਿਤਾਬ ਸਿੰਘ ਰਾਜੂ ਗਿੱਲ ਦਾ ਅੰਤਿਮ ਸੰਸਕਾਰ

ਮਜੀਠਾ, 24 ਜੂਨ (ਮਨਿੰਦਰ ਸਿੰਘ ਸੋਖੀ)-ਸੀਨੀਅਰ ਕਾਂਗਰਸੀ ਆਗੂ ਪਲਵਿੰਦਰ ਸਿੰਘ ਗਿੱਲ ਮਜੀਠਾ ਦੇ ਸਪੁੱਤਰ, ਸੁਖਜਿੰਦਰ ਸਿੰਘ ਬਿੱਟੂ ਪ੍ਰਧਾਨ ਦੇ ਭਤੀਜੇ ਅਤੇ ਅਕਾਲੀ ਆਗੂ ਆੜਤੀ ਬਚਿੱਤਰ ਸਿੰਘ ਮਜੀਠਾ ਦਿਹਾਤੀ ਦੇ ਦਮਾਦ ਮਹਿਤਾਬ ਸਿੰਘ ਰਾਜੂ ਗਿੱਲ 26 ਸਾਲ ਜੋ ਸਦੀਵੀਂ ...

ਪੂਰੀ ਖ਼ਬਰ »

ਵਸੀਕਾ ਨਵੀਸ ਯੂਨੀਅਨ ਨੇ ਮਾਲ ਅਧਿਕਾਰੀ ਨੂੰ ਦਿੱਤਾ ਮੰਗ ਪੱਤਰ

ਅੰਮਿ੍ਤਸਰ, 24 ਜੂਨ (ਰੇਸ਼ਮ ਸਿੰਘ)-ਆਨਲਾੲਾੀਨ ਰਜਿਸਟਰੀਆਂ ਹੋਣ ਕਾਰਨ ਆ ਰਹੀਆਂ ਪ੍ਰੇਸ਼ਾਨੀਆਂ ਦੇ ਮੱਦੇਨਜ਼ਰ ਅੱਜ ਵਸੀਕਾ ਨਵੀਸ ਯੂਨੀਅਨ ਵਲੋਂ ਅੱਜ ਪ੍ਰਧਾਨ ਨਰੇਸ਼ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਮਾਲ ਅਧਿਕਾਰੀ ਜਸ਼ਨਜੀਤ ਸਿੰਘ ਨੂੰ ਮਿਲ ਕੇ ਮੰਗ ਪੱਤਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਐਸ. ਡੀ. ਓ. ਰਮਦਾਸ ਿਖ਼ਲਾਫ਼ ਰੋਸ ਧਰਨਾ

ਰਮਦਾਸ, 24 ਜੂਨ (ਜਸਵੰਤ ਸਿੰਘ ਵਾਹਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਕਾਰਕੁਨਾਂ ਵਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਰਮਦਾਸ ਦੇ ਵਿਰੁੱਧ ਅਜਨਾਲਾ ਤੋਂ ਡੇਰਾ ਬਾਬਾ ਨਾਨਕ ਮੇਨ ਰੋਡ 'ਤੇ ਰਮਦਾਸ ਵਿਖੇ ਕਈ ਘੰਟੇ ਅਵਾਜਾਈ ਠੱਪ ਕਰਕੇ ਰੋਸ ਧਰਨਾ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਲਗਾਇਆ ਦੂਜਾ ਰੁਜ਼ਗਾਰ ਮੇਲਾ

ਅੰਮਿ੍ਤਸਰ, 24 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਵਲੋਂ ਸਕਾਰਾਤਮਕ ਪਹਿਲਕਦਮੀ ਕਰਦਿਆਂ 'ਹੁਨਰ ਹੈ ਤਾਂ ਰੁਜ਼ਗਾਰ ਹੈ' ਤਹਿਤ ਸਰਕਾਰੀ ਸਕੂਲਾਂ ਤੋਂ ਵੋਕੇਸ਼ਨਲ ਅਤੇ ਐਨ. ਐਸ. ਕਿਊ. ਐਫ. ਨਾਲ 12ਵੀਂ ਜਮਾਤ ਪਾਸ ਕਰਨ ਵਾਲੇ ਵਿਦਿਆਰਥੀਆਂ ਲਈ ਦੂਜਾ ਰੁਜਗਾਰ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਪੁਲਿਸ-ਪਬਲਿਕ ਮੀਟਿੰਗ

ਰਾਜਾਸਾਂਸੀ, 18 ਜੂਨ (ਹਰਦੀਪ ਸਿੰਘ ਖੀਵਾ)¸ਇਥੋਂ ਦੀ ਵਾਰਡ ਨੰ.9 'ਚ ਪੁਲਿਸ ਥਾਣਾ ਰਾਜਾਸਾਂਸੀ ਦੇ ਮੁੱਖੀ ਇੰਸਪੈਕਟਰ ਸੁਖਜਿੰਦਰ ਸਿੰਘ ਖਹਿਰਾ ਵਲੋਂ ਨਸ਼ੇ 'ਤੇ ਰੋਕ ਲਗਾਉਣ ਲਈ ਪੁਲਿਸ ਪਬਲਿਕ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਥਾਣਾ ਮੁੱਖੀ ਖਹਿਰਾ ਨੇ ਚਿਤਾਵਨੀ ...

ਪੂਰੀ ਖ਼ਬਰ »

ਡਾ: ਲਖਵਿੰਦਰ ਸਿੰਘ ਗਿੱਲ ਨਾਲ ਰਚਾਇਆ ਸਾਹਿਤਕ ਸੰਵਾਦ

ਅੰਮਿ੍ਤਸਰ, 24 ਜੂਨ (ਹਰਮਿੰਦਰ ਸਿੰਘ)-ਕਾਮਰੇਡ ਸੋਹਣ ਸਿੰਘ ਜੋਸ਼ ਜ਼ਿਲ੍ਹਾ ਲਾਇਬਰੇਰੀ ਵਲੋਂ ਅੰਮਿ੍ਤਸਰ ਸਾਹਿਤਕ ਮੰਚ ਦੇ ਸਹਿਯੋਗ ਨਾਲ ਸ਼ਾਇਰ ਡਾ: ਲਖਵਿੰਦਰ ਸਿੰਘ ਗਿੱਲ ਨਾਲ ਸਾਹਿਤਕ ਸੰਵਾਦ ਰਚਾਇਆ ਗਿਆ | ਪੁਸਤਕਾਂ ਸੰਗ ਸੰਵਾਦ ਸਮਾਗਮਾਂ ਦੀ ਲੜੀ ਤਹਿਤ ਹੋਇਆ ਇਹ ...

ਪੂਰੀ ਖ਼ਬਰ »

ਕੁੜੀਆਂ ਤੇ ਔਰਤਾਂ ਨਾਲ ਛੇੜਛਾੜ ਰੋਕਣ ਲਈ ਅੰਮਿ੍ਤਸਰ ਪੁਲਿਸ ਦਾ ਨਿਵੇਕਲਾ ਉਪਰਾਲਾ

ਅੰਮਿ੍ਤਸਰ, 24 ਜੂਨ (ਰੇਸ਼ਮ ਸਿੰਘ)-ਕੁੜੀਆਂ ਤੇ ਔਰਤਾਂ ਨਾਲ ਸਕੂਲਾਂ ਤੇ ਕਾਲਜ਼ਾਂ, ਬੱਸ ਅੱਡਿਆਂ ਤੇ ਬੱਸਾਂ 'ਚ ਸਫ਼ਰ ਕਰਨ ਵੇਲੇ ਤੇ ਹੋਰ ਜਨਤਕ ਥਾਂਵਾਂ 'ਤੇ ਹੁੰਦੀ ਛੇੜਛਾੜ ਰੋਕਣ ਲਈ ਅੰਮਿ੍ਤਸਰ ਦਿਹਾਤੀ ਪੁਲਿਸ ਨੇ ਨਿਵੇਕਲਾ ਉਪਰਾਲਾ ਕੀਤਾ ਹੈ, ਜਿਸ ਤਹਿਤ ਸ਼ਕਤੀ ...

ਪੂਰੀ ਖ਼ਬਰ »

ਬੀ. ਐਸ. ਐਫ. ਵਲੋਂ ਭਾਰਤ-ਪਾਕਿ ਸਰਹੱਦ ਨੇੜੇ ਘੁੰਮਦਾ ਸ਼ੱਕੀ ਨੌਜਵਾਨ ਕਾਬੂ

ਅਜਨਾਲਾ, 24 ਜੂਨ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਬੀ. ਐਸ. ਐਫ. ਦੀ 32 ਬਟਾਲੀਅਨ ਵਲੋਂ ਭਾਰਤ ਪਾਕਿਸਤਾਨ ਸਰਹੱਦ ਨਜ਼ਦੀਕ ਮਨਾਹੀ ਵਾਲੇ ਖੇਤਰ 'ਚ ਘੁੰਮਦੇ ਇਕ ਸ਼ੱਕੀ ਨੌਜਵਾਨ ਨੂੰ ਕਾਬੂ ਕਰਕੇ ਅਜਨਾਲਾ ਪੁਲਿਸ ਹਵਾਲੇ ਕੀਤਾ ਹੈ ਜਿੱਥੇ ਪੁਲਿਸ ਵਲੋਂ ਉਕਤ ...

ਪੂਰੀ ਖ਼ਬਰ »

ਐਾਟੀ ਕਰਾਇਮ ਐਨੀਮਲ ਪ੍ਰਾਟੈਕਸ਼ਨ ਐਸੋਸੀਏਸ਼ਨ ਵਲੋਂ ਨਿਗਮ ਦਫ਼ਤਰ ਦਾ ਘਿਰਾਓ

ਅੰਮਿ੍ਤਸਰ, 24 ਜੂਨ (ਹਰਮਿੰਦਰ ਸਿੰਘ)-ਐਾਟੀ ਕਰਾਇਮ ਐਨੀਮਲ ਪ੍ਰਾਟੇਕਸ਼ਨ ਐਸੋਸੀਏਸ਼ਨ ਵਲੋਂ ਹੋਰ ਸਮਾਜ ਸੇਵੀ ਸੰਸਥਾਵਾ ਦੇ ਮਿਲ ਕੇ ਅੱਜ ਨਿਗਮ ਦਫ਼ਤਰ ਦਾ ਘਿਰਾਓ ਕਰ ਕੇ ਜ਼ੋਰਦਾਰ ਨਾਅਰੇਬਾਜੀ ਕੀਤੀ | ਐਸੋਸੀਏਸ਼ਨ ਦੇ ਪ੍ਰਧਾਨ ਡਾ: ਰੋਹਨ ਮਹਿਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਿਖੇ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਦੇ ਬਰਸੀ ਸਮਾਗਮਾਂ ਲਈ ਸੰਗਤਾਂ 'ਚ ਉਤਸ਼ਾਹ

ਚੌਕ ਮਹਿਤਾ, 24 ਜੂਨ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ ਬਾਰ੍ਹਵੇਂ ਮੁਖੀ ਤੇ ਵਿੱਦਿਆ ਮਾਰਤੰਡ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਭਿੰਡਰਾਂਵਾਲੇ, ਜੋ ਮਿਤੀ 28 ਜੂਨ 1969 ਨੂੰ ਪਿੰਡ ਮਹਿਤਾ ਵਿੱਖੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦੀ ਪਵਿੱਤਰ ਯਾਦ ਨੂੰ ...

ਪੂਰੀ ਖ਼ਬਰ »

ਸੰਧੂ ਸਟੇਡੀਅਮ ਪਹੁੰਚਣ 'ਤੇ ਰਮਨੀਕ ਕੌਰ ਦਾ ਨਿੱਘਾ ਸਵਾਗਤ

ਮਾਨਾਂਵਾਲਾ, 24 ਜੂਨ (ਗੁਰਦੀਪ ਸਿੰਘ ਨਾਗੀ)-ਭਾਰਤ ਦੀ ਰਗਬੀ ਟੀਮ, ਜਿਸ ਨੇ ਫਿਲਪਾਇਨ ਵਿਖੇ ਹੋਈ ਅੰਤਰਰਾਸ਼ਟਰੀ ਰਗਬੀ ਚੈਂਪੀਅਨਸ਼ਿਪ 'ਚ ਸਿੰਗਾਪੁਰ ਨੂੰ ਮਾਤ ਦੇ ਕੇ ਕਾਂਸੇ ਦਾ ਤਗਮਾ ਹਾਸਿਲ ਕੀਤਾ ਹੈ, 'ਚ ਸ਼ਾਮਿਲ ਪੰਜਾਬ ਦੀ ਧੀ ਰਮਨੀਕ ਕੌਰ ਦਾ ਅੱਜ ਵਾਪਸ ਪਰਤਣ 'ਤੇ ...

ਪੂਰੀ ਖ਼ਬਰ »

ਮੀਂਹ ਕਾਰਨ ਆਟੋਮੈਟਿਗ ਡਰਾਇਵਿੰਗ ਟੈਸਟ ਟਰੈਕ ਦਾ ਕੰਮ ਠੱਪ-ਸਾਰਾ ਦਿਨ ਟੈਸਟ ਨਾ ਹੋਣ ਕਾਰਨ ਲੋਕ ਹੋਏ ਖੱਜਲ ਖੁਆਰ

ਅੰਮਿ੍ਤਸਰ, 24 ਜੂਨ (ਰੇਸ਼ਮ ਸਿੰਘ)-ਡਰਾਇਵਿੰਗ ਲਾਇਸੰਸ ਲੈਣ ਲਈ ਬਣਾਏ ਆਟੋਮੇਟਿਡ ਡਰਾਇਵਿੰਡ ਟੈਸਟ ਟਰੈਕ ਅੱਜ ਪਿਆ ਹਲਕਾ ਮੀਂਹ ਵੀ ਨਹੀਂ ਸਹਾਰ ਸਕਿਆ ਤੇ ਮੀਂਹ ਕਾਰਨ ਇਸ ਟਰੈਕ 'ਤੇ ਟੈਸਟ ਨਾਂ ਹੋਣ ਕਾਰਨ ਸਾਰਾ ਦਿਨ ਕੰਮ ਠੱਪ ਰਿਹਾ ਤੇ ਲੋਕ ਖ਼ਜਲ ਖੁਆਰ ਹੁੰਦੇ ਰਹੇ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX