ਤਾਜਾ ਖ਼ਬਰਾਂ


ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  6 minutes ago
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸੂਬੇ 'ਚ ਵੱਧ ਰਹੇ ਸੜਕ ਹਾਦਸਿਆਂ 'ਚ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਜਿਸ ਨੂੰ ਬਚਾਇਆ ਜਾ ਸਕਦਾ ਹੈ। ਇਸੇ ਨੂੰ ਦੇਖਦੇ ਹੋਏ ਟਰੈਫ਼ਿਕ ਏ.ਡੀ.ਜੀ.ਪੀ. ਐੱਸ.ਐੱਸ. ਚੌਹਾਨ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਟਰੈਫ਼ਿਕ ...
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  36 minutes ago
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਰਾਜਪਾਲ ਵੱਲੋਂ ਅੱਜ ਹੁਕਮ ਜਾਰੀ ਕਰ ਕੇ ਸਾਲ 1988 ਬੈਚ ਦੇ ਤਿੰਨ ਆਈ.ਪੀ.ਐੱਸ ਅਹੁਦੇ ਦੇ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀ.ਜੀ.ਪੀ. ਬਣਾਇਆ ਗਿਆ ਹੈ। ਜਿਨ੍ਹਾਂ ਦੇ ਨਾਂਅ ਪ੍ਰਬੋਧ ਕੁਮਾਰ, ਰੋਹਿਤ ....
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  1 minute ago
ਬੈਂਗਲੁਰੂ, 17 ਜੁਲਾਈ- ਸੁਪਰੀਮ ਕੋਰਟ ਵੱਲੋਂ ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਫ਼ੈਸਲਾ ਸੁਣਾਏ ਜਾਣ ਤੋਂ ਬਾਅਦ ਬੈਂਗਲੁਰੂ 'ਚ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਬੈਂਗਲੁਰੂ 'ਚ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ ਕਰ ਰਹੇ...
ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਸੰਕਟ ਨੂੰ ਲੈ ਕੇ 15 ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਪੀਕਰ ਨੂੰ ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਲਈ ਕਿਹਾ ਹੈ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ...
ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ
. . .  about 1 hour ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਦੋ ਦਿਨ ਲਗਾਤਾਰ ਪਏ ਰਹੇ ਮੀਂਹ ਨੇ ਜੈਤੋ ਵਿਖੇ ਸਥਿਤ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਛੱਤ ਡਿੱਗ ਗਈ ਹੈ ਅਤੇ ਦੂਜੀ ਬਿਲਡਿੰਗ ਦਾ ਹਿੱਸਾ ਵੀ ਕਿਸੇ ਸਮੇਂ ...
ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ
. . .  about 1 hour ago
ਮੋਗਾ, 17 ਜੁਲਾਈ- ਮੋਗਾ ਦੇ ਕੋਟਕਪੂਰਾ ਬਾਈਪਾਸ 'ਤੇ ਅੱਜ ਤੜਕੇ ਟਾਟਾ 407 ਦੀ ਆਵਾਰਾ ਸਾਨ੍ਹ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਸਾਨ੍ਹ ਦੀ ਮੌਤ ਹੋ ਗਈ ਅਤੇ ਵਾਹਨ ਚਾਲਕ ਵਾਲ-ਵਾਲ ਬਚ ਗਿਆ। ਹਾਲਾਂਕਿ ਟੱਕਰ 'ਚ ਟਾਟਾ 407 ਸੜਕ 'ਤੇ ਪਲਟ ਕੇ ਬੁਰੀ ....
ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ
. . .  about 1 hour ago
ਭਗਤਾ ਭਾਈਕਾ, 17 ਜੁਲਾਈ (ਸੁਖਪਾਲ ਸਿੰਘ ਸੋਨੀ)- ਪਿਛਲੇ ਦੋ ਦਿਨ ਤੋ ਹੋ ਰਹੀ ਬਰਸਾਤ ਕਾਰਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਨਿਓੁਰ ਵਿਖੇ ਡਰੇਨ 'ਚ ਪਾਣੀ ਵਧੇਰੇ ਆਉਣ ਕਾਰਨ ਪਾਣੀ ਖੇਤਾਂ 'ਚ ਵੜ ਗਿਆ। ਡਰੇਨ ਦੇ ਪਾਣੀ ਨਾਲ ਤਕਰੀਬਨ ਦਰਜਨਾਂ ਏਕੜ ਫ਼ਸਲ ...
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  57 minutes ago
ਇਸਲਾਮਾਬਾਦ, 17 ਜੁਲਾਈ- ਲਾਹੌਰ ਤੋਂ ਗੁੱਜਰਾਂਵਾਲਾ ਜਾ ਰਹੇ ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਪਾਕਿਸਤਾਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਕਿਸਤਾਨੀ ਮੀਡੀਆ ਅਨੁਸਾਰ, ਹਾਫ਼ਿਜ਼ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਨਿਆਇਕ ਹਿਰਾਸਤ 'ਚ ...
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  1 minute ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ........................
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  about 2 hours ago
ਪਟਿਆਲਾ, 17 ਜੁਲਾਈ(ਅਮਨਦੀਪ ਸਿੰਘ)- ਸਿਮਰਨਜੀਤ ਸਿੰਘ ਬੈਂਸ 'ਤੇ ਪੰਜਾਬ ਦੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਕੀਤੇ ਮਾਣਹਾਨੀ ਦੇ ਮੁਕੱਦਮੇ ਨੂੰ ਲੈ ਖ਼ੁਦ ਮਹਿੰਦਰਾ ਅੱਜ ਪਟਿਆਲਾ ਦੀ ਮਾਨਯੋਗ ਅਦਾਲਤ 'ਚ ਪੇਸ਼ੀ ਲਈ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ
. . .  about 1 hour ago
ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਥਾਣਾ ਸਦਰ ਨਾਭਾ ਅਧੀਨ ਪੈਂਦੀ ਗਲਵੱਟੀ ਚੌਂਕੀ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਪ੍ਰੇਮ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਨੂੰ ਨੇੜਲੇ ਪਿੰਡ ਸੁਖੇਵਾਲ ਨੇਂੜਿਓਂ 436 ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕੀਤਾ....
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  about 2 hours ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ-ਲੁਧਿਆਣਾ ਰਾਜ ਮਾਰਗ ਨੂੰ ਸਿਵਲ ਹਸਪਤਾਲ ਸੰਗਰੂਰ ਦੇ ਨੇੜਿਓਂ ਚਹੁੰ ਮਾਰਗੀ ਕੀਤੇ ਜਾਣ ਦੇ ਨਿਰਮਾਣ ਕਾਰਜਾਂ ਦੇ ਚੱਲਦਿਆਂ ਸੜਕ ਦੇ ਨਲ-ਨਾਲ ਬਣਾਇਆ ਨਿਕਾਸੀ ਨਾਲਾ ਪਾਣੀ ਦਾ ਨਿਕਾਸ ਕਰਨ ਤੋਂ ...
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  about 2 hours ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪਿੰਡ ਗੁਣਾਚੌਰ ਨੇੜੇ ਅੱਜ ਸਕੂਟਰ ਦੇ ਗਾਂ ਨਾਲ ਟਕਰਾਅ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ 35 ਸਾਲਾ ਪਰਮਜੀਤ ਕੁਮਾਰ ਪੁੱਤਰ ਗੁਰਮੇਜ...
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 3 hours ago
ਡੇਰਾਬੱਸੀ, 17 ਜੁਲਾਈ (ਸ਼ਾਮ ਸਿੰਘ ਸੰਧੂ)- ਨਗਰ ਕੌਂਸਲ ਡੇਰਾਬਸੀ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬਣਾਏ ਸਟਰਾਮ ਵਾਟਰ ਕਲੈਕਸ਼ਨ ਸੈਂਟਰ 'ਚ ਡਿੱਗ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਕੁਮਾਰ ਵਾਸੀ ਡੇਰਾਬਸੀ...
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਦੂਜੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਖੇਤਰ ਦੇ ਪਿੰਡਾਂ ਸੰਗੂਧੌਣ, ਉਦੇਕਰਨ, ਚੜ੍ਹੇਵਣ, ਡੋਹਕ ਆਦਿ 'ਚ ਪਾਣੀ ਆਉਣ...
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 3 hours ago
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 3 hours ago
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 4 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 4 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 3 hours ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 4 hours ago
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 4 hours ago
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 4 hours ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 4 hours ago
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 5 hours ago
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 5 hours ago
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  1 minute ago
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 6 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  about 1 hour ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 1 hour ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਤਰਨਤਾਰਨ

ਡੀ.ਸੀ. ਵਲੋਂ ਝੋਲਾ ਛਾਪ ਡਾਕਟਰਾਂ ਵਿਰੁੱਧ ਸਖਤ ਕਾਰਵਾਈ ਅਮਲ 'ਚ ਲਿਆਉਣ ਦੇ ਹੁੁਕਮ

ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਤਰਨਤਾਰਨ ਪ੍ਰਦੀਪ ਸਭਰਵਾਲ ਨੇ ਨਸ਼ਾ ਵਿਰੋਧੀ ਮੁਹਿੰਮ ਨੂੰ ਮੁੜ ਸਰਗਰਮ ਕਰਨ ਲਈ ਨਸ਼ੇ ਦੀ ਜੜ੍ਹ ਬਣਦੇ ਝੋਲਾ ਛਾਪ ਡਾਕਟਰਾਂ ਵਿਰੱੁਧ ਸਖਤ ਕਾਰਵਾਈ ਅਮਲ ਵਿਚ ਲਿਆਉਣ ਦੇ ਹੁਕਮ ਸਿਹਤ ਤੇ ਸਿਵਲ ਪ੍ਰਸ਼ਾਸਨ ਨੂੰ ਦਿੱਤੇ ਹਨ | ਉਨ੍ਹਾਂ ਮੀਟਿੰਗ ਵਿਚ ਹਾਜ਼ਰ ਸਿਹਤ ਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਇਲਾਕੇ ਵਿਚ ਮਿਲ ਕੇ ਕਾਰਵਾਈ ਕਰਨ ਅਤੇ ਜਿੱਥੇ ਵੀ ਅਜਿਹਾ ਕੋਈ ਦੁਕਾਨ ਮਿਲਦੀ ਹੈ ਜਿਸ ਕੋਲ ਸਿਹਤ ਸੇਵਾਵਾਂ ਦੇਣ ਲਈ ਸਿਹਤ ਵਿਭਾਗ ਦਾ ਲਾਇਸੈਂਸ ਨਹੀਂ ਹੈ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਸ੍ਰੀ ਸਭਰਵਾਲ ਨੇ ਕਿਹਾ ਕਿ ਮੁੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਲਿਆ ਗਿਆ ਹੈ ਅਤੇ ਇਸ ਵਿਚ ਕਿਸੇ ਵੀ ਧਿਰ ਨੂੰ ਰੋੜਾ ਨਹੀਂ ਬਣਨ ਦਿੱਤਾ ਜਾਵੇਗਾ | ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਇਸ ਮੁੱਦੇ ਉੱਤੇ ਉਹ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਤੋਂ ਘਬਰਾਉਣ ਨਾ ਬਲਕਿ ਮੇਰਾ ਹਵਾਲਾ ਦੇ ਕੇ ਅਜਿਹੀ ਦੁਕਾਨਾਂ ਨੂੰ ਸੀਲ ਕਰਨ ਜਾਂ ਪਰਚੇ ਦਰਜ ਕਰਨ ਦਾ ਕੰਮ ਨੇਪਰੇ ਚਾੜ੍ਹ ਦੇਣ | ਡਿਪਟੀ ਕਮਿਸ਼ਨਰ ਨੇ ਇਸ ਕੰਮ ਲਈ 15 ਦਿਨ ਦਾ ਸਮਾਂ ਦਿੰਦੇ ਮੀਟਿੰਗ ਵਿਚ ਹਾਜ਼ਰ ਖੁਸ਼ਹਾਲੀ ਦੇ ਰਾਖਿਆਂ ਨੂੰ ਕਿਹਾ ਕਿ ਉਹ ਆਪਣੇ ਸੂਤਰਾਂ ਦੀ ਵਰਤੋਂ ਕਰਦੇ ਹੋਏ ਆਪੋ-ਆਪਣੇ ਇਲਾਕੇ ਦੀ ਖ਼ੁਫੀਆ ਰਿਪੋਰਟ ਮੈਨੂੰ ਇਸ ਮੁੱਦੇ ਉਤੇ ਦੇਣ ਤਾਂ ਜੋ ਕੀਤੀ ਗਈ ਕਾਰਵਾਈ ਦੀ ਪੁਸ਼ਟੀ ਹੋ ਸਕੇ | ਉਨ੍ਹਾਂ ਕਿਹਾ ਕਿ ਮੈਨੂੰ ਜੋ ਰਿਪੋਰਟਾਂ ਮਿਲੀਆਂ ਹਨ, ਉਸ ਅਨੁਸਾਰ ਇਹ ਅਖੌਤੀ ਡਾਕਟਰ ਮੁੜ ਸਰਗਰਮ ਹੋਏ ਹਨ ਜੋ ਕਿ ਨਸ਼ਾ ਵਿਰੋਧੀ ਮੁਹਿੰਮ ਵਿਚ ਵੱਡਾ ਰੋੜਾ ਬਣ ਸਕਦੇ ਹਨ | ਸ੍ਰੀ ਸਭਰਵਾਲ ਨੇ ਦੱਸਿਆ ਕਿ ਪਹਿਲਾਂ ਵੀ ਜਦ ਇਨ੍ਹਾਂ ਵਿਰੁੱਧ ਕਾਰਵਾਈ ਕੀਤੀ ਗਈ ਸੀ ਤਾਂ ਇਹ ਇਕੱਠੇ ਹੋ ਕੇ ਸਿਹਤ ਮੰਤਰੀ ਕੋਲ ਗਏ ਸਨ ਪਰ ਉਨ੍ਹਾਂ ਸਪੱਸ਼ਟ ਕੀਤਾ ਸੀ ਕਿ ਜਿਸ ਕੋਲ ਸਿਹਤ ਸੇਵਾਵਾਂ ਦੇਣ ਦੀ ਯੋਗਤਾ ਨਹੀਂ ਹੈ, ਕੋਈ ਲਾਇਸੈਂਸ ਨਹੀਂ ਹੈ, ਉਸ ਨੂੰ ਕਿਸੇ ਵੀ ਹਾਲਤ ਵਿਚ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ | ਉਨ੍ਹਾਂ ਦੱਸਿਆ ਕਿ ਇਹ ਮੁੱਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੀ ਧਿਆਨ ਵਿਚ ਆ ਚੁੱਕਾ ਹੈ, ਇਸ ਲਈ ਸਿਹਤ ਵਿਭਾਗ ਵਲੋਂ ਅਖੌਤੀ ਡਾਕਟਰਾਂ ਵਿਰੁੱਧ ਕੀਤੀ ਜਾਣ ਵਾਲੀ ਕਾਰਵਾਈ ਵਿਚ ਕੋਈ ਰੁਕਾਵਟ ਨਹੀਂ ਆ ਸਕਦੀ | ਮੀਟਿੰਗ ਵਿਚ ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਗਗਨਦੀਪ ਸਿੰਘ ਵਿਰਕ, ਸਿਵਲ ਸਰਜਨ, ਐਸ. ਪੀ. ਹਰਜੀਤ ਸਿੰਘ, ਸਹਾਇਕ ਟਰਾਂਸਪੋਰਟ ਅਧਿਕਾਰੀ ਅੰਗਰੇਜ਼ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਵਲੋਂ ਬਿਜਲੀ ਘਰ ਹਰੀਕੇ ਮੂਹਰੇ ਧਰਨਾ

ਹਰੀਕੇ ਪੱਤਣ, 24 ਜੂਨ (ਸੰਜੀਵ ਕੁੰਦਰਾ)- ਚਾਰ ਦਿਨਾਂ ਤੋਂ ਬਿਜਲੀ ਸਪਲਾਈ ਨਾ ਮਿਲਣ ਕਾਰਨ ਗੱਟੀ ਹਰੀਕੇ ਦੇ ਕਿਸਾਨਾਂ ਨੇ ਬਿਜਲੀ ਘਰ ਹਰੀਕੇ ਵਿਖੇ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ | ਇਸ ਧਰਨੇ ਵਿਚ ਕਿਸਾਨ ਮਜ਼ਦੂਰ ਕਮੇਟੀ ਪੰਜਾਬ, ਕਿਸਾਨ ਸੰਘਰਸ਼ ਕਮੇਟੀ (ਕੋਟ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਹੈਰੋਇਨ, ਨਸ਼ਲੀਆਂ ਗੋਲੀਆਂ, ਨਸ਼ੀਲੇ ਕੈਪਸੂਲ ਤੇ ਸ਼ਰਾਬ ਸਮੇਤ 9 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ਨਸ਼ੇ ਦਾ ਧੰਦਾ ਕਰਨ ਵਾਲਿਆਂ ਿਖ਼ਲਾਫ਼ ਮੁਹਿੰਮ ਨੂੰ ਸਖ਼ਤ ਕਰਦਿਆਂ 9 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਵੱਖ-ਵੱਖ ਥਾਵਾਂ ਤੋਂ ਉਨ੍ਹਾਂ ਦੇ ਕੋਲੋਂ ਭਾਰੀ ਮਾਤਰਾ ਵਿਚ ਹੈਰੋਇਨ, ਨਸ਼ੀਲੀਆਂ ਗੋਲੀਆਂ, ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਪੱਟੀ 'ਚ ਔਰਤਾਂ ਦੇ ਰੋਗਾਂ ਦੀ ਮਾਹਿਰ ਡਾਕਟਰ ਨਾ ਹੋਣ ਕਾਰਨ ਪ੍ਰੇਸ਼ਾਨੀ ਦਾ ਆਲਮ

ਪੱਟੀ, 24 ਜੂਨ (ਅਵਤਾਰ ਸਿੰਘ ਖਹਿਰਾ)- ਜੱਚਾ ਬੱਚਾ ਨੂੰ ਸੁਰੱਖਿਅਤ ਰੱਖਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਹੁਕਮ ਕਿ ਹਰੇਕ ਔਰਤ ਦੀ ਡਲਿਵਰੀ ਸਰਕਾਰੀ ਹਸਪਤਾਲ 'ਚ ਮਾਹਿਰ ਡਾਕਟਰਾਂ ਦੀ ਦੇਖ-ਰੇਖ ਹੇਠ ਹੋਏ ਤੇ ਗਰਭਵਤੀ ਹੋਣ ਤੋਂ ਲੈ ਕੇ ਡਲਿਵਰੀ ਤੱਕ ਸਬੰਧਤ ਔਰਤ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਦੇਸੀ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਖਾਲੜਾ, 24 ਜੂਨ (ਜੱਜਪਾਲ ਸਿੰਘ)- ਥਾਣਾ ਖਾਲੜਾ ਦੀ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਤੋਂ 300 ਨਸ਼ੀਲੀਆਂ ਗੋਲੀਆਂ ਤੇ 20 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਐੱਸ.ਐੱਚ.ਓ. ਖਾਲੜਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐੱਸ.ਆਈ. ...

ਪੂਰੀ ਖ਼ਬਰ »

ਪਿੰਡ ਭੈਲ ਢਾਏ ਵਿਖੇ ਗੁਰਦੁਆਰਾ ਟਿਕਰਾ ਸਾਹਿਬ ਦੀ ਜ਼ਮੀਨ 'ਚ ਪੰਚਾਇਤ ਵਲੋਂ ਛੱਪੜ ਪੁੱਟਣ ਦਾ ਗੁਰਦੁਆਰਾ ਕਮੇਟੀ ਤੇ ਸਥਾਨਕ ਲੋਕਾਂ ਵਲੋਂ ਵਿਰੋਧ

ਫਤਿਆਬਾਦ, 24 ਜੂਨ (ਹਰਵਿੰਦਰ ਸਿੰਘ ਧੂੰਦਾ)- ਪਿੰਡ ਭੈਲ ਢਾਏ ਵਾਲਾ ਸਥਿਤ ਸਦੀਆਂ ਪੁਰਾਣੇ ਬਾਬਾ ਸ੍ਰੀ ਚੰਦ ਸੰਪ੍ਰਦਾਇ ਦੇ ਗੁਰਦੁਆਰਾ ਟਿਕਰਾ ਸਾਹਿਬ ਦੇ ਪ੍ਰਬੰਧ ਨੂੰ ਚਲਾ ਰਹੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ, ਮੈਂਬਰ ਕਾਬਲ ਸਿੰਘ, ਸੁਲੱਖਣ ਸਿੰਘ, ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ 18 ਸਾਲਾ ਨੌਜਵਾਨ ਦੀ ਮੌਤ

ਮੀਆਂਵਿੰਡ, 24 ਜੂਨ (ਗੁਰਪ੍ਰਤਾਪ ਸਿੰਘ ਸੰਧੂ)¸ਨੇੜਲੇ ਪਿੰਡ ਰਾਮਪੁਰ (ਭੂਤਵਿੰਡ) ਵਿਖੇ ਬਿਜਲੀ ਦਾ ਕਰੰਟ ਲੱਗਣ ਕਰਨ 18 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਵਿਸ਼ਾਲਦੀਪ ਸਿੰਘ ਪੁੱਤਰ ਬਲਜਿੰਦਰ ਸਿੰਘ ਆਪਣੇ ਘਰ ਦੇ ਬਾਹਰ ਖੇਤਾਂ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਮਾਲ ਅਫ਼ਸਰਾਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਤਰਨ ਤਾਰਨ, 24 ਜੂਨ (ਪਰਮਜੀਤ ਜੋਸ਼ੀ)-ਪੰਜਾਬ ਰੈਵੀਨਿਉ ਅਫ਼ਸਰ ਐਸੋਸੀਏਸ਼ਨ ਦਾ ਵਫ਼ਦ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੂੰ ਮਿਲਿਆ ਜਿਸ ਵਿਚ ਜ਼ਿਲ੍ਹਾ ਮਾਲ ਅਫ਼ਸਰ ਅਤੇ ਤਹਿਸੀਲਦਾਰ, ਨਾਇਬ ਤਹਿਸੀਲਦਾਰ ਨੇ ਇਕੱਠੇ ਹੋ ਕੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਪਿੰਡ ਸ਼ਾਹਬਾਜ਼ਪੁਰ 'ਚ ਬਿਜਲੀ ਬੰਦ ਰਹਿਣਾ ਹੁਣ ਹੋਈ ਆਮ ਗੱਲ

ਸ਼ਾਹਬਾਜ਼ਪੁਰ, 21 ਜੂਨ (ਪਰਦੀਪ ਬੇਗੇਪੁਰ)- ਇਤਿਹਾਸਕ ਪਿੰਡ ਸ਼ਾਹਬਾਜ਼ਪੁਰ ਜੋ ਬਾਰਾਂ ਪਿੰਡਾਂ ਦਾ ਕੇਂਦਰ ਬਿੰਦੂ ਹੈ, ਵਿਖੇ ਆਏ ਦਿਨ ਲਗਾਤਾਰ ਕਈ ਕਈ ਘੰਟੇ ਬਿਜਲੀ ਬੰਦ ਰਹਿਣਾਂ ਆਮ ਗੱਲ ਹੋ ਗਈ ਹੈ ਜਿਸਦਾ ਕਾਰਨ ਕਸਬਾ ਸ਼ਾਹਬਾਜ਼ਪੁਰ ਦੀ ਬਿਜਲੀ ਘਰ ਤੋਂ ਕਰੀਬ 10-12 ...

ਪੂਰੀ ਖ਼ਬਰ »

ਨਾਗੋਕੇ ਸਬ ਡਵੀਜ਼ਨ ਦੀ ਬਿਜਲੀ ਰਹਿੰਦੀ ਗੁੱਲ, ਲੋਕ ਪ੍ਰੇਸ਼ਾਨ

ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡਾਂ ਦੀ ਅਰਬਨ ਬਿਜਲੀ ਗੁੱਲ ਰਹਿਣ ਕਾਰਨ ਇਨ੍ਹਾਂ ਪਿੰਡਾਂ ਦੇ ਲੋਕ ਡਾਹਢੇ ਪ੍ਰੇਸ਼ਾਨ ਹਨ | ਬਾਜ਼ ਸਿੰਘ ਰਾਮਪੁਰ, ਬਖਸ਼ੀਸ਼ ਸਿੰਘ ਰਾਮਪੁਰ, ਹਰਜੀਤ ਸਿੰਘ ਜਲਾਲਾਬਾਦ ਆਦਿ ਨੇ ...

ਪੂਰੀ ਖ਼ਬਰ »

ਹੁਣ ਕੇਂਦਰ ਦੇ ਦਖਲ ਸਦਕਾ, ਪੰਜਾਬ 'ਚੋਂ ਨਸ਼ੇ ਖਤਮ ਹੋਣਦੀ ਆਸ ਬੱਝੀ: ਬ੍ਰਹਮਪੁਰਾ

ਫਤਿਆਬਾਦ, 24 ਜੂਨ (ਹਰਵਿੰਦਰ ਸਿੰਘ ਧੂੰਦਾ)- ਪੰਜਾਬ ਦੀ ਕਿਸਾਨੀ ਲਈ ਕਰਜ਼ੇ ਮੁਆਫ ਕਰਨ ਅਤੇ ਪੰਜਾਬ ਦੀ ਜਵਾਨੀ ਲਈ ਨਸ਼ਿਆਂ ਨੂੰ ਚਾਰ ਹਫਤਿਆਂ ਵਿਚ ਜੜੋਂ ਖਤਮ ਕਰਨ ਦੀ ਸਹੁੰ ਖਾ ਕੇ ਸੱਤਾ ਵਿਚ ਆਈ ਪੰਜਾਬ ਦੀ ਕੈਪਟਨ ਸਰਕਾਰ ਨੇ ਜਾਪਦਾ ਹੈ ਕਿ ਹੱਥ ਖੜ੍ਹੇ ਕਰ ਦਿੱਤੇ ਹਨ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਮੀਟਿੰਗ

ਹਰੀਕੇ ਪੱਤਣ, 24 ਜੂਨ (ਸੰਜੀਵ ਕੁੰਦਰਾ)- ਜਮਹੂਰੀ ਕਿਸਾਨ ਸਭਾ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂਆਂ ਦੀ ਮੀਟਿੰਗ ਜਗਜੀਤ ਸਿੰਘ ਜੋਨੀ ਦੇ ਗ੍ਰਹਿ ਵਿਖੇ ਹੋਈ | ਇਸ ਦੌਰਾਨ ਕਾਮਰੇਡ ਨਿਰਪਾਲ ਸਿੰਘ ਜੌਣੇਕੇ ਨੇ ਕਿਹਾ ਕਿ ਹਰੀਕੇ ਹੈੱਡ ਵਰਕਸ ਤੋਂ ਪਾਕਿਸਤਾਨ ...

ਪੂਰੀ ਖ਼ਬਰ »

ਬਾਬਾ ਸੁਰਜਨ ਸਾਹਿਬ ਦੇ ਜੋੜ ਮੇਲੇ ਮੌਕੇ ਕਬੱਡੀ ਮੈਚ ਕਰਵਾਏ

ਸ਼ਾਹਬਾਜ਼ਪੁਰ, 24 ਜੂਨ (ਪ੍ਰਦੀਪ ਬੇਗੇਪੁਰ)- ਪਿੰਡ ਸ਼ਾਬਾਜ਼ਪੁਰ ਵਿਖੇ ਧੰਨ ਧੰਨ ਬਾਬਾ ਸੁਰਜਨ ਸਾਹਿਬ ਦੇ ਸਾਲਾਨਾ ਜੋੜ ਮੇਲੇ ਮੌਕੇ ਬਾਬਾ ਗੁਰਮੇਜ ਸਿੰਘ ਢੋਟੀ ਵਲੋਂ ਕਬੱਡੀ ਦੇ ਮੈਚਾਂ ਦਾ ਆਈ ਹੋਈ ਸੰਗਤ ਨੇ ਭਰਪੂਰ ਅਨੰਦ ਮਾਣਿਆ | ਇਸ ਮੌਕੇ ਚੋਹਲਾ ਸਾਹਿਬ ਸਪੋਰਟਸ ...

ਪੂਰੀ ਖ਼ਬਰ »

ਬਾਬਾ ਖਾਕੀ ਸ਼ਾਹ ਨੂੰ ਸਮਰਪਿਤ 18, 19 ਜੁਲਾਈ ਨੂੰ

ਝਬਾਲ, 24 ਜੂਨ (ਸਰਬਜੀਤ ਸਿੰਘ)- ਪਿੰਡ ਸੋਹਲ ਵਿਖੇ ਹਰ ਸਾਲ ਦੀ ਤਰ੍ਹਾਂ 18, 19 ਜੁਲਾਈ ਨੂੰ ਪ੍ਰਬੰਧਕਾਂ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਅੱਜ ਪ੍ਰਬੰਧਕਾਂ ਵਲੋਂ ਗ੍ਰਾਮ ਪੰਚਾਇਤ ਸੋਹਲ ਤੇ ਗ੍ਰਾਮ ...

ਪੂਰੀ ਖ਼ਬਰ »

ਸਬ ਡਵੀਜ਼ਨ ਸਰਾਏ ਅਮਾਨਤ ਖਾਂ 'ਚ ਵਣ ਵਿਭਾਗ ਨੇ ਬੂਟੇ ਲਗਾਏ

ਸਰਾਏਾ ਅਮਾਨਤ ਖਾਂ, 24 ਜੂਨ (ਨਰਿੰਦਰ ਸਿੰਘ ਦੋਦੇ)- ਵਣ ਵਿਭਾਗ ਅਫਸਰ ਸੁਰਜੀਤ ਸਿੰਘ ਸਹੋਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਣ ਅਧਿਕਾਰੀਆਂ ਵਲੋਂ ਸਬ ਡਵੀਜ਼ਨ ਸਰਾਏਾ ਅਮਾਨਤ ਖਾਂ ਦੀ ਹਦੂਦ ਅੰਦਰ 550 ਬੂਟੇ ਲਗਾਏ ਗਏ | ਰੇਂਜ ਅਫਸਰ ਜਗਦੀਸ਼ ਸਿੰਘ ਨੇ ਦੱਸਿਆ ਕਿ ਗੁਰੂ ...

ਪੂਰੀ ਖ਼ਬਰ »

ਸੰਦੀਪ ਸਿੰਘ ਏ. ਆਰ. ਵਲੋਂ ਤਲਬੀਰ ਸਿੰਘ ਗਿੱਲ ਨਾਲ ਮੁਲਾਕਾਤ

ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਸਾਬਕਾ ਵਿਧਾਇਕ ਮਲਕੀਤ ਸਿੰਘ ਏ. ਆਰ. ਦੇ ਪੁੱਤਰ ਸੰਦੀਪ ਸਿੰਘ ਏ. ਆਰ. ਮੈਂਬਰ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਅਤੇ ਹਲਕਾ ਦੱਖਰੀ ਦੇ ਇੰਚਾਰਜ ...

ਪੂਰੀ ਖ਼ਬਰ »

ਨਾਕੇ ਨਜ਼ਦੀਕ ਲੁਟੇਰਿਆਂ ਵਲੋਂ 14 ਹਜ਼ਾਰ ਦੀ ਖੋਹ

ਫਤਿਆਬਾਦ, 24 ਜੂਨ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਵਿਖੇ ਟੀ ਪੁਆਇੰਟ 'ਤੇ ਟਰੈਫਿਕ ਪੁਲੀਸ ਵਲੋਂ ਲਗਾਏ ਨਾਕੇ ਨਜ਼ਦੀਕ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋ ਮੋਟਰਸਾਈਕਲ ਸਵਾਰ ਪਤੀ ਪਤਨੀ ਨੂੰ ਲੁੱਟ ਦਾ ਸ਼ਿਕਾਰ ਬਣਾਉਂਦਿਆਂ, 14 ਹਜ਼ਾਰ ਰੁਪਏ ਦੀ ਨਗਦੀ ਦੀ ...

ਪੂਰੀ ਖ਼ਬਰ »

ਟ੍ਰੈਫਿਕ ਪਿੁਲਸ ਦੀ ਅਣਗਹਿਲੀ ਕਾਰਨ ਘੰਟਿਆਂ ਬੱਧੀ ਲੱਗਦਾ ਹੈ ਕਚਹਿਰੀ ਰੋਡ ਦੇ ਫਾਟਕ 'ਤੇ ਜਾਮ

ਪੱਟੀ, 24 ਜੂਨ (ਅਵਤਾਰ ਸਿੰਘ ਖਹਿਰਾ)- ਸ਼ਹਿਰ ਪੱਟੀ ਜਿਸ ਦੇ ਬਾਜ਼ਾਰ ਬਹੁਤ ਤੰਗ ਹੋਣ ਕਾਰਨ ਅਤੇ ਦੁਕਾਨਦਾਰਾਂ ਵਲੋਂ ਆਪਣੀ ਹਦੂਦ ਤੋਂ ਅੱਗੇ ਸੜਕ 'ਤੇ ਲਗਾਏ ਜਾਂਦੇ ਸਾਮਾਨ ਕਾਰਨ ਆਵਾਜਾਈ ਤਾਂ ਪ੍ਰਭਾਵਿਤ ਰਹਿੰਦੀ ਹੀ ਹੈ ਉੱਥੇ ਹੀ ਕਚਹਿਰੀ ਰੋਡ ਵਾਲੇ ਫਾਟਕ ਤੇ ...

ਪੂਰੀ ਖ਼ਬਰ »

ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਮੀਟਿੰਗ

ਝਬਾਲ, 24 ਜੂਨ (ਸੁਖਦੇਵ ਸਿੰਘ)- ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਮੀਟਿੰਗ ਉੱਪ ਮੰਡਲ ਦਫ਼ਤਰ ਝਬਾਲ ਵਿਖੇ ਚਰਨਜੀਤ ਸਿੰਘ ਬਾਬਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਬੁਲਾਰਿਆਂ ਨੇ ਜੁਆਇੰਟ ਫੋਰਮ ਪੰਜਾਬ ਵਲੋਂ ਉਲੀਕੇ ਗਏ ਸੰਘਰਸ਼ ਦੀ ਹਮਾਇਤ ਕਰਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਕਾਂਗਰਸੀ ਆਗੂ ਤੇ ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਦੇ ਆਗੂ ਆਪਸ 'ਚ ਉਲਝੇ

ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)- ਤਰਨ ਤਾਰਨ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਜਿਸ ਵਿਚ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਦਫ਼ਤਰ ਹਨ, ਵਿਖੇ ਕਾਂਗਰਸੀ ਆਗੂਆਂ ਅਤੇ ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਦੇ ਆਗੂਆਂ ਵਿਚਕਾਰ ...

ਪੂਰੀ ਖ਼ਬਰ »

ਗੱਡੀ ਲਾਉਣ ਤੋਂ ਹੋਏ ਝਗੜੇ 'ਚ ਦੋ ਭਰਾਵਾਂ ਵਲੋਂ ਇਕ ਨੌਜਵਾਨ ਦੀ ਕੁੱਟਮਾਰ

ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)— ਸਥਾਨਕ ਚਾਰ ਖੰਭਾ ਚੌਕ ਵਿਖੇ ਦੋ ਭਰਾਵਾਂ ਵਲੋਂ ਇਕ ਨੌਜਵਾਨ ਨੂੰ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ ਅਤੇ ਜਾਂਦੇ ਸਮੇਂ ਜ਼ਖ਼ਮੀ ਨੌਜਵਾਨ ਦੀ ਸੋਨੇ ਦੀ ਚੈਨ ਅਤੇ 36 ਸੌ ਰੁਪਏ ਨਗਦੀ ਖੋਹ ਕੇ ਲੈ ਗਏ | ਇਸ ਸਬੰਧ ਵਿਚ ਪੁਲਿਸ ਨੇ ...

ਪੂਰੀ ਖ਼ਬਰ »

ਸਰਹੱਦੀ ਪਿੰਡ ਕਾਲੀਆ ਸਕੱਤਰਾ ਵਾਸੀਆਂ ਨੇ ਖ਼ੁਦ ਹੀਟਰ ਭੰਨੇ ਤੇ ਬਿਜਲੀ-ਪਾਣੀ ਬਚਾਉਣ ਵਾਸਤੇ ਸਹੁੰ ਖਾਧੀ

ਖੇਮਕਰਨ, 24 ਜੂਨ (ਰਾਕੇਸ਼ ਬਿੱਲਾ)- ਪੰਜਾਬ ਅੰਦਰ ਬਿਜਲੀ ਅਤੇ ਪਾਣੀ ਦਾ ਮੁੱਦਾ ਬਹੁਤ ਅਹਿਮ ਹੁੰਦਾ ਜਾ ਰਿਹਾ ਹੈ | ਇਸ ਦੀ ਚਿੰਤਾ ਨੂੰ ਲੈ ਕੇ ਹੁਣ ਸਰਕਾਰਾਂ ਬਹੁਤ ਗੰਭੀਰ ਹੋਣ ਲੱਗ ਪਈਆਂ ਹਨ | ਬਿਜਲੀ ਦੀ ਸਪਲਾਈ ਤੇ ਬਿੱਲਾਂ ਦੀ ਉਗਰਾਹੀ ਨੂੰ ਲੈ ਕੇ ਪਾਵਰਕਾਮ ਦੀ ਹਰ ...

ਪੂਰੀ ਖ਼ਬਰ »

ਆਰ.ਐੱਮ.ਪੀ.ਆਈ. ਨੇ ਫੂਕਿਆ ਵਿਧਾਇਕ ਸਿੱਕੀ ਤੇ ਡੀ.ਐੱਸ.ਪੀ. ਦਾ ਪੁਤਲਾ

ਖਡੂਰ ਸਾਹਿਬ, 24 ਜੂਨ (ਰਸ਼ਪਾਲ ਸਿੰਘ ਕੁਲਾਰ)- ਆਰ.ਐੱਮ.ਪੀ.ਆਈ. ਵਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ ਹੋ ਰਹੀ ਸ਼ਰੇਆਮ ਗੁੰਡਾਗਰਦੀ, ਧੱਕੇਸ਼ਾਹੀ ਅਤੇ ਨਸ਼ਾ ਤਸਕਰੀ ਦੇ ਵਿਰੋਧ 'ਚ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਤੇ ਡੀ.ਐੱਸ.ਪੀ. ਗੋਇੰਦਵਾਲ ਸਾਹਿਬ ਦਾ ...

ਪੂਰੀ ਖ਼ਬਰ »

ਆਰ.ਐੱਮ.ਪੀ.ਆਈ. ਨੇ ਫੂਕਿਆ ਵਿਧਾਇਕ ਸਿੱਕੀ ਤੇ ਡੀ.ਐੱਸ.ਪੀ. ਦਾ ਪੁਤਲਾ

ਖਡੂਰ ਸਾਹਿਬ, 24 ਜੂਨ (ਰਸ਼ਪਾਲ ਸਿੰਘ ਕੁਲਾਰ)- ਆਰ.ਐੱਮ.ਪੀ.ਆਈ. ਵਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ ਹੋ ਰਹੀ ਸ਼ਰੇਆਮ ਗੁੰਡਾਗਰਦੀ, ਧੱਕੇਸ਼ਾਹੀ ਅਤੇ ਨਸ਼ਾ ਤਸਕਰੀ ਦੇ ਵਿਰੋਧ 'ਚ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਤੇ ਡੀ.ਐੱਸ.ਪੀ. ਗੋਇੰਦਵਾਲ ਸਾਹਿਬ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX