ਤਾਜਾ ਖ਼ਬਰਾਂ


ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  11 minutes ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  21 minutes ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  38 minutes ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  59 minutes ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  about 1 hour ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  about 1 hour ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 1 hour ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 2 hours ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 2 hours ago
ਗੁਹਾਟੀ, 20 ਜੁਲਾਈ- ਅਸਮ ਵਿੱਚ ਹੜ੍ਹ ਕਾਰਨ ਹਾਲਾਤ ਖ਼ਰਾਬ ਹੁੰਦੇ ਜਾ ਰਹੇ ਹਨ। ਸੂਬੇ ਦੇ 33 ਜ਼ਿਲ੍ਹਿਆਂ ਵਿੱਚੋਂ 27 ਜ਼ਿਲ੍ਹੇ ਹੜ੍ਹ ਦੀ ਮਾਰ ਝੱਲ ਰਹੇ ਹਨ। ਆਸਾਮ ਵਿੱਚ ਹੜ੍ਹ ਕਾਰਨ 1.79 ਲੱਖ ਹੈਕਟੇਅਰ ਫ਼ਸਲ ਤਬਾਹ ਹੋ ਚੁੱਕੀ ਹੈ। ਬਾਰਪੋਟਾ ਜ਼ਿਲ੍ਹੇ ਵਿੱਚ 6000 ਤੋਂ ...
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  about 2 hours ago
ਇਸਲਾਮਾਬਾਦ, 20 ਜੁਲਾਈ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਆਪਣੀ ਬਹੁ-ਚਰਚਿਤ ਅਮਰੀਕੀ ਯਾਤਰਾ 'ਤੇ ਅੱਜ ਰਵਾਨਾ ਹੋ ਗਏ। ਅਗਸਤ 2018 'ਚ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਮਰਾਨ ਖ਼ਾਨ ਦਾ ਇਹ ਪਹਿਲਾ ਅਮਰੀਕੀ ਦੌਰਾ...
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  about 2 hours ago
ਚੰਡੀਗੜ੍ਹ, 20 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਪ੍ਰਸ਼ਾਸਨ ਵੱਲੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾ ਡਰਾ ਦੀ ਗੈਰ-ਲੋਕਤੰਤਰੀ ਅਤੇ ਅਸੰਵਿਧਾਨਿਕ ਹਿਰਾਸਤ ਦਾ ਵਿਰੋਧ ਕੀਤਾ। ਸੋਨਭੱਦਰ ਹਿੰਸਾ ਦੇ ...
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  about 2 hours ago
ਲਖਨਊ, 20 ਜੁਲਾਈ- ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ 'ਚ ਬੀਤੀ ਸ਼ਾਮ ਹਲਕੀ ਬੂੰਦਾ-ਬਾਂਦੀ ਦੌਰਾਨ ਵੱਖ-ਵੱਖ ਥਾਵਾਂ 'ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਸੱਤ ਹੋਰ ਝੁਲਸ ਗਏ। ਪੁਲਿਸ ਅਧਿਕਾਰੀਆਂ ਨੇ ਇਸ ਸੰਬੰਧੀ ਅੱਜ...
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  about 2 hours ago
ਬੰਗਾ, 20 ਜੁਲਾਈ (ਜਸਬੀਰ ਸਿੰਘ ਨੂਰਪੁਰ)- ਸਮਾਜ ਭਲਾਈ ਯੋਜਨਾਵਾਂ ਤੇ ਦੋ ਸੌ ਕਰੋੜ ਦੀ ਰਕਮ ਖ਼ਰਚੀ ਜਾਵੇਗੀ ਇਹ ਪ੍ਰਗਟਾਵਾ ਬੰਗਾ ਵਿਖੇ ਮੋਹਨ ਲਾਲ ਸੂਦ ਚੇਅਰਮੈਨ ਐਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਨੇ ਕੀਤਾ । ਉਨ੍ਹਾਂ ਕਿਹਾ ਸਰਕਾਰ ਵੱਲੋਂ ਸਮਾਜ ਭਲਾਈ ...
ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ
. . .  about 3 hours ago
ਭੋਪਾਲ, 20 ਜੁਲਾਈ- ਭਾਜਪਾ ਦੇ ਸੀਨੀਅਰ ਨੇਤਾ ਲਾਲ ਜੀ ਟੰਡਨ ਨੂੰ ਮੱਧ ਪ੍ਰਦੇਸ਼ ਦੇ ਰਾਜਪਾਲ ਬਣਾਇਆ ਗਿਆ ਹੈ। ਉੱਥੇ ਹੀ ਮੱਧ ਪ੍ਰਦੇਸ਼ ਦੀ ਮੌਜੂਦਾ ਰਾਜਪਾਲ ਅੰਨਦੀਬੇਨ ਪਟੇਲ ਉੱਤਰ ਪ੍ਰਦੇਸ਼ ਵਿੱਚ ਜ਼ਿੰਮੇਵਾਰੀ ...
ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  about 3 hours ago
ਭੋਪਾਲ, 20 ਜੁਲਾਈ- ਦੇਸ਼ ਭਰ ਵਿੱਚ ਰੋਜ਼ਾਨਾ ਭੀੜ ਤੰਤਰ ਵੱਲੋਂ ਕੀਤੀਆਂ ਜਾਂਦੀਆਂ ਹੱਤਿਆਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਤਰ੍ਹਾਂ ਅੱਜ ਮੱਧ ਪ੍ਰਦੇਸ਼ ਦੇ ਨੀਮਚ ਵਿੱਚ ਭੀੜ ਵੱਲੋਂ ਇਕ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਇਸ ਸੰਬੰਧੀ ਜਾਣਕਾਰੀ ...
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  about 2 hours ago
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  about 3 hours ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  about 3 hours ago
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  about 4 hours ago
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  about 4 hours ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  about 5 hours ago
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  about 5 hours ago
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  about 5 hours ago
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  about 5 hours ago
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  about 6 hours ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  about 6 hours ago
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  about 6 hours ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 6 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 6 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 7 hours ago
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  about 7 hours ago
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  about 7 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 7 hours ago
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 7 hours ago
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 7 hours ago
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 8 hours ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  about 9 hours ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  about 9 hours ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  about 1 hour ago
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  about 1 hour ago
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  about 1 hour ago
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  about 1 hour ago
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  32 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਲੁਧਿਆਣਾ

ਸ਼ਹਿਰ ਦੇ ਵਿਕਾਸ ਕਾਰਜ ਤੇ ਸਮੱਸਿਆਵਾਂ ਹੱਲ ਨਾ ਹੋਣ ਵਿਰੁੱਧ ਅਕਾਲੀ ਦਲ ਵਲੋਂ ਧਰਨਾ

ਲੁਧਿਆਣਾ, 24 ਜੂਨ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਸੀਵਰੇਜ ਜ਼ਾਮ, ਫੈਲੀ ਗੰਦਗੀ, ਪੀਣ ਵਾਲਾ ਪਾਣੀ ਗੰਦਾ ਆਉਣਾ, ਅਵਾਰਾ ਕੁੱਤਿਆਂ ਦੀ ਵੱਧ ਰਹੀ ਦਹਿਸ਼ਤ, ਟੁੱਟੀਆਂ ਸੜਕਾਂ ਕਾਰਨ ਹਰ ਰੋਜ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਲੋਕਾਂ ਦੀ ਸਾਰ ਨਾ ਲੈਣ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਅਤੇ ਨਗਰ ਨਿਗਮ 'ਚ ਵਿਰੋਧੀ ਧਿਰ ਦੇ ਆਗੂ ਹਰਭਜਨ ਸਿੰਘ ਡੰਗ ਦੀ ਅਗਵਾਈ ਹੇਠ ਜ਼ੋਨ ਬੀ ਦਫ਼ਤਰ ਦੇ ਬਾਹਰ ਸੋਮਵਾਰ ਨੂੰ ਸਵੇਰੇ 10 ਤੋਂ 12.30 ਵਜੇ ਤੱਕ ਕੜਕਦੀ ਧੁੱਪ ਵਿਚ ਧਰਨਾ ਲਗਾਇਆ ਜਿਸ 'ਚ ਸੈਂਕੜੇ ਅਕਾਲੀ ਆਗੂ/ਵਰਕਰ ਮੌਜੂਦ ਸਨ | ਧਰਨਾਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਕਾਲੀ ਦਲ-ਭਾਜਪਾ ਪ੍ਰਸ਼ਾਸਨ ਸਮੇਂ ਐਸੀ ਕੋਈ ਸਮੱਸਿਆ ਨਹੀਂ ਜੋ ਹੱਲ ਨਾ ਕਰਵਾਈ ਗਈ ਹੋਵੇ, ਫ਼ੰਡ ਦੀ ਕਮੀ ਵੀ ਸਰਕਾਰ ਨੇ ਨਹੀਂ ਆਉਣ ਦਿੱਤੀ ਸੀ | ਕਾਂਗਰਸ ਸਰਕਾਰ ਦਾ ਗਠਨ ਹੋਣ ਤੇ ਸ਼ਹਿਰ ਦੇ ਚੱਲ ਰਹੇ ਵਿਕਾਸਕਾਰਜ ਠੱਪ ਹੋ ਗਏ ਅਤੇ ਨਗਰ ਸਟਾਫ਼ ਦੀ ਵਿਤੀ ਹਾਲਤ ਐਨੀ ਪਤਲੀ ਹੋ ਗਈ ਹੈ ਕਿ ਸਟਾਫ਼ ਦੀ ਤਨਖ਼ਾਹ ਨਹੀਂ ਦਿੱਤੀ ਜਾ ਰਹੀ | ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਕੌਾਸਲਰਾਂ ਦੇ ਵਾਰਡਾਂ ਵਿਚ ਬਿਲਕੁੱਲ ਵਿਕਾਸਕਾਰਜ ਨਹੀਂ ਹੋਣ ਦਿੱਤੇ ਜਾ ਰਹੇ ਅਤੇ ਇਥੋਂ ਤੱਕ ਕਿ ਅਕਾਲੀ ਦਲ ਦੇ ਕੌਾਸਲਰਾਂ ਦੇ ਵਾਰਡਾਂ ਵਿਚ ਸਫਾਈ ਕਰਮਚਾਰੀਆਂ/ਸੀਵਰਮੈਂਨ ਨੂੰ ਕੰਮ ਕਰਨ ਤੋਂ ਰੋਕਿਆ ਜਾ ਰਿਹਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਜਨਤਾ ਨੂੰ ਸਮੱਸਿਆਵਾਂ ਤੋਂ ਨਿਜਾਤ ਨਾ ਦਿਵਾਈ, ਵਿਕਾਸਕਾਰਜਾਂ 'ਚ ਵਿਰੋਧੀ ਧਿਰ ਨਾਲ ਪੱਖਪਾਤ ਬੰਦ ਨਾ ਕੀਤਾ ਤਾਂ ਜ਼ੋਨ ਸੀ ਅਤੇ ਡੀ ਦੇ ਬਾਹਰ ਵੀ ਧਰਨਾ ਲਗਾਇਆ ਜਾਵੇਗਾ | ਧਰਨਾਕਾਰੀਆਂ ਨੂੰ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ, ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਵਿਜੇ ਦਾਨਵ, ਜਗਬੀਰ ਸਿੰਘ ਸੋਖੀ, ਸੁਖਦੇਵ ਸਿੰਘ ਗਿੱਲ, ਸਤੀਸ਼ ਮਲਹੋਤਰਾ, ਬਾਬਾ ਅਜੀਤ ਸਿੰਘ, ਬੀਬੀ ਅਮਨਦੀਪ ਕੌਰ ਸੰਧੂ, ਸਰਬਜੀਤ ਸਿੰਘ ਲਾਡੀ, ਨਿਰਮਲ ਸਿੰਘ ਐਸ.ਐਸ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਗੁਰਮੀਤ ਸਿੰਘ ਕੁਲਾਰ, ਨੂਰਜੋਤ ਸਿੰਘ ਮੱਕੜ, ਕਵਲਜੀਤ ਸਿੰਘ ਦੂਆ, ਰਵਿੰਦਰਪਾਲ ਸਿੰਘ ਖ਼ਾਲਸਾ, ਸਿਮਰਨਜੀਤ ਸਿੰਘ ਢਿੱਲੋਂ, ਤਰਸੇਮ ਸਿੰਘ ਭਿੰਡਰ, ਕੁਲਦੀਪ ਸਿੰਘ ਖ਼ਾਲਸਾ, ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਸੁਰਿੰਦਰ ਕੌਰ ਦਿਆਲ, ਡਾ. ਅਸ਼ਵਨੀ ਪਾਸੀ, ਨਿਕੂ ਗਰੇਵਾਲ, ਸੁਖਵਿੰਦਰ ਸਿੰਘ ਢਿੱਲੋਂ, ਸਵਰਨ ਸਿੰਘ ਮਹੌਲੀ, ਗੁਰਮੇਲ ਸਿੰਘ ਦੰਗਾ ਪੀੜਤ, ਜਸਵਿੰਦਰ ਸਿੰਘ ਭੋਲਾ, ਕੌਾਸਲਰ ਪਰਮਜੀਤ ਸਿੰਘ ਗਰਚਾ, ਸੁਰਜੀਤ ਸਿੰਘ ਰਾਏ, ਬਲਵਿੰਦਰ ਸਿੰਘ ਸ਼ੈਕੀ ਆਦਿ ਮੌਜੂਦ ਸਨ |
ਅਕਾਲੀ ਦਲ ਆਗੂ ਗ਼ਲਤ ਫ਼ਹਿਮੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ-ਮੇਅਰ
ਮੇਅਰ ਬਲਕਾਰ ਸਿੰਘ ਸੰਧੂ ਨੇ ਕਿਹਾ ਹੈ ਕਿ ਅਕਾਲੀ ਦਲ-ਭਾਜਪਾ ਪ੍ਰਸ਼ਾਸਨ ਸਮੇਂ ਵਿਰੋਧੀ ਧਿਰ ਨਾਲ ਵਿਕਾਸਕਾਰਜਾਂ 'ਚ ਕੀਤੇ ਜਾਂਦੇ ਪੱਖਪਾਤ ਨੂੰ ਖ਼ਤਮ ਕਰਨ ਲਈ ਕੋਟਾ ਸਿਸਟਮ ਤਹਿ ਕੀਤਾ ਹੈ ਜਿਸ ਤਹਿਤ ਅੰਦਰੂਨੀ ਵਾਰਡਾਂ ਲਈ ਦੋ ਕਰੋੋੜ ਅਤੇ ਬਾਹਰੀ ਵਾਰਡਾਂ ਦੇ ਵਿਕਾਸ ਲਈ 3 ਕਰੋੜ ਖਰਚੇ ਜਾਣੇ ਹਨ ਜਿਸ ਲਈ ਕੌਾਸਲਰ ਆਪਣੀ ਮਰਜੀ ਦੇ ਕੰਮਾਂ ਦੇ ਐਸਟੀਮੈਂਟ ਜਾ ਵਰਕ ਆਰਡਰ ਦੀ ਸੂਚੀ ਜਮ੍ਹਾਂ ਕਰਾ ਸਕਦੇ ਹਨ | ਉਨ੍ਹਾਂ ਕਿਹਾ ਕਿ ਅਕਾਲੀ ਦਲ ਆਗੂ ਸ਼ਹਿਰਵਾਸੀਆਂ 'ਚ ਗਲਤ ਫਹਿਮੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ |
ਅਕਾਲੀ ਦਲ-ਭਾਜਪਾ ਵਲੋਂ ਬੀਜੇ ਕੰਡੇ ਕਾਂਗਰਸ ਵਲੋਂ ਖ਼ਤਮ ਕੀਤੇ ਜਾ ਰਹੇ ਹਨ-ਦੁਗਰੀ
ਲੁਧਿਆਣਾ, (ਕਵਿਤਾ ਖੁੱਲਰ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸੁਖਵੰਤ ਸਿੰਘ ਦੁਗਰੀ ਨੇ ਕਿਹਾ ਹੈ ਕਿ ਅਕਾਲੀ ਦਲ-ਭਾਜਪਾ ਵਲੋਂ 10 ਸਾਲਾ ਦੌਰਾਨ ਜਨਤਕ ਫ਼ੰਡ ਦੀ ਕੀਤੀ ਕਥਿਤ ਦੁਰਵਰਤੋਂ ਕਰਕੇ ਬੀਜੇ ਕੰਡਿਆਂ ਨੂੰ ਕਾਂਗਰਸ ਵਲੋਂ ਖ਼ਤਮ ਕਰਕੇ ਸ਼ਹਿਰ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਸ਼ੁਰੂ ਕਰਨ ਦੀ ਰਣਨੀਤੀ ਬਣਾ ਰਹੀ ਹੈ ਜਦਕਿ ਅਕਾਲੀ ਦਲ ਆਗੀ ਆਪਣੀਆਂ ਗਲਤੀਆਂ ਤੇ ਪਛਤਾਵਾ ਕਰਨ ਦੀ ਬਜਾਏ ਲੋਕਾਂ ਦੀਆਂ ਅੱਖ਼ਾਂ ਵਿਚ ਘੱਟਾ ਪਾਉਣ ਲਈ ਧਰਨੇ ਲਗਾ ਰਹੇ ਹਨ ਜਿਸ ਦਾ ਜਵਾਬ ਲੋਕ ਸਭਾ ਚੋਣਾਂ 'ਚ ਰਵਨੀਤ ਸਿੰਘ ਬਿੱਟੂ ਨੂੰ ਜਿਤਾ ਕੇ ਪਹਿਲਾਂ ਹੀ ਦੇ ਚੁੱਕੇ ਹਨ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਅਕਾਲੀ ਦਲ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ |

ਘਰ ਅੰਦਰ ਵੜ ਕੇ ਕੁੱਟਮਾਰ ਕਰਨ, ਨਕਦੀ ਅਤੇ ਸੋਨੇ ਦੀ ਚੇਨ ਖੋਹਣ ਦਾ ਦੋਸ਼

ਲੁਧਿਆਣਾ, 24 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਟਿੱਬਾ ਦੀ ਪੁਲਿਸ ਨੇ ਦੀਪਕ ਪੁੱਤਰ ਅਮਰਜੀਤ ਵਾਸੀ ਇਕਬਾਲ ਨਗਰ ਦੀ ਸ਼ਿਕਾਇਤ 'ਤੇ ਹਨੀ, ਪੰਡਿਤ, ਅਸ਼ਵਨੀ, ਬਿੱਟੂ, ਸ਼ੰਟੀ ਅਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਧਾਰਾ 452/323/506/34 ਅਧੀਨ ਕੇਸ ਦਰਜ ਕੀਤਾ ਹੈ | ਜਾਂਚ ਅਧਿਕਾਰੀ ...

ਪੂਰੀ ਖ਼ਬਰ »

ਲੁਧਿਆਣਾ ਪੁਲਿਸ ਵਲੋਂ ਰਾਹਗੀਰਾਂ ਤੋਂ ਲੁੱਟਾਂ-ਖੋਹਾਂ ਕਰਨ ਵਾਲੇ 10 ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 24 ਜੂਨ (ਅਮਰੀਕ ਸਿੰਘ ਬੱਤਰਾ)-ਰਾਹਗੀਰਾਂ ਤੋਂ ਮੋਬਾਈਲ ਤੇ ਹੋਰ ਕੀਮਤੀ ਵਸਤੂਆਂ ਲੁੱਟਣ ਵਾਲੇ 18 ਤੋਂ 20 ਸਾਲਾ ਦੇ 10 ਨੌਜਵਾਨ ਲੁਟੇਰਿਆਂ ਨੂੰ ਥਾਣਾ ਸ਼ਿਮਲਾਪੁਰੀ, ਦੁੱਗਰੀ ਤੇ ਡਵੀਜਨ ਨੰਬਰ 6 ਦੀ ਪੁਲਿਸ ਵਲੋਂ ਗਿ੍ਫਤਾਰ ਕਰਕੇ 21 ਮੋਬਾਈਲ, ਚਾਰ ਮੋਟਰਸਾਈਕਲ ...

ਪੂਰੀ ਖ਼ਬਰ »

ਮਾਮਲਾ ਸ਼ਹਿਰਾਂ 'ਚ ਵਿਕਾਸ ਕਾਰਜ ਨਾ ਹੋਣ ਦਾ ਅੰਮਿ੍ਤਸਰ, ਲੁਧਿਆਣਾ, ਜਲੰਧਰ, ਪਟਿਆਲਾ ਦੇ ਮੇਅਰਾਂ ਦੀ ਮੁੱਖ ਮੰਤਰੀ ਨੇ ਸੱਦੀ ਮੀਟਿੰਗ

ਲੁਧਿਆਣਾ, 24 ਜੂਨ (ਅਮਰੀਕ ਸਿੰਘ ਬੱਤਰਾ)-ਪੰਜਾਬ ਦੇ ਸ਼ਹਿਰਾਂ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਹੋਣ ਵਾਲੇ ਵਿਕਾਸਕਾਰਜਾਂ ਦੀ ਰੂਪ ਰੇਖਾ ਤਿਆਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹਿਰੀ ਹਲਕਿਆਂ ਨਾਲ ਸਬੰਧਿਤ 7 ਮੰਤਰੀਆਂ ...

ਪੂਰੀ ਖ਼ਬਰ »

ਨਹਿਰ 'ਚ ਨਹਾਉਣ ਗਿਆ 13 ਸਾਲਾ ਬੱਚਾ ਡੁੱਬਿਆ

ਲੁਧਿਆਣਾ, 24 ਜੂਨ (ਅਮਰੀਕ ਸਿੰਘ ਬੱਤਰਾ)-ਸਕੂਲ 'ਚ ਛੁੱਟੀਆਂ ਹੋਣ ਅਤੇ ਗਰਮੀ ਤੋਂ ਰਾਹਤ ਪਾਉਣ ਲਈ ਚੌਥੀ ਜਮਾਤ ਦਾ 13 ਸਾਲਾ ਵਿਦਿਆਰਥੀ ਸੋਮਵਾਰ ਦੁਪਹਿਰ ਕਰੀਬ 12 ਵਜੇ ਸਿੱਧਵਾਂ ਨਹਿਰ 'ਚ ਨਹਾਉਣ ਸਮੇਂ ਡੁੱਬ ਗਿਆ, ਜਿਸ ਦੀ ਭਾਲ ਗੋਤਾਖੋਰਾਂ ਵਲੋਂ ਕਰਨ ਦੀ ਕੋਸ਼ਿਸ਼ ...

ਪੂਰੀ ਖ਼ਬਰ »

ਸਨਅਤਕਾਰਾਂ ਵਲੋਂ ਪੰਜਾਬ ਅੰਦਰ 50 ਮਾਈਕ੍ਰੋਨ ਵਾਲੇ ਪਲਾਸਟਿਕ ਦੇ ਲਿਫ਼ਾਫ਼ਿਆਂ ਤੋਂ ਪਾਬੰਦੀ ਹਟਾਉਣ ਲਈ ਸ਼ਾਂਤਮਈ ਸੰਘਰਸ਼ ਕਰਨ ਦਾ ਐਲਾਨ

ਲੁਧਿਆਣਾ, 24 ਜੂਨ (ਪੁਨੀਤ ਬਾਵਾ)-ਪਲਾਸਟਿਕ ਮੈਨੂੰਫ਼ੈਕਚਰਜ਼ ਐਾਡ ਟਰੇਡਰਜ਼ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਸਥਾਨਕ ਸਹਿਨਸ਼ਾਹ ਪੈਲੇਸ ਵਿਖੇ ਪ੍ਰਧਾਨ ਗੁਰਦੀਪ ਸਿੰਘ ਬੱਤਰਾ ਦੀ ਅਗਵਾਈ 'ਚ ਹੋਈ, ਜਿਸ ਵਿਚ ਪੰਜਾਬ ਭਰ ਤੋਂ ਪੁੱਜੇ ਪਲਾਸਟਿਕ ਉਤਪਾਦਕ ਤੇ ...

ਪੂਰੀ ਖ਼ਬਰ »

ਸਿੱਖ ਮਿਸ਼ਨਰੀ ਕਾਲਜ ਨੇ ਗੁਰਮਤਿ ਸਿਖਲਾਈ ਕਾਪ ਤੇ ਨਸ਼ਾ ਵਿਰੋਧੀ ਰੈਲੀ ਕੱਢੀ

ਲੁਧਿਆਣਾ, 24 ਜੂਨ (ਕਵਿਤਾ ਖੁੱਲਰ)-ਸਿੱਖ ਮਿਸ਼ਨਰੀ ਕਾਲਜ ਵਲੋਂ ਗੁਰਮੀਤ ਸਿੰਘ ਦੀ ਦੇਖ-ਰੇਖ ਹੇਠ ਸਾਲਾਨਾ ਗੁਰਮਤਿ ਸਿਖਲਾਈ ਕੈਂਪ ਗੁਰਦੁਆਰਾ ਨਾਨਕ ਮਿਸ਼ਨ ਪ੍ਰਭਾਤ ਨਗਰ ਵਿਖੇ ਲਗਾਇਆ ਗਿਆ, ਜਿਸ 'ਚ 50 ਬੱਚਿਆਂ ਨੂੰ ਗੁਰਮਤਿ ਦੀ ਸਿਖਲਾਈ ਦੇਣ ਉਪਰੰਤ ਮੁਕਾਬਲੇ ਵੀ ...

ਪੂਰੀ ਖ਼ਬਰ »

ਕਾਰ ਚਲਾਉਣ ਦਾ ਟੈਸਟ ਦੇਣ ਸਮੇਂ ਵਾਪਰੇ ਹਾਦਸੇ 'ਚ ਲੜਕੀ ਜ਼ਖ਼ਮੀ, ਕਾਰ ਦਾ ਹੋਇਆ ਨੁਕਸਾਨ

ਲੁਧਿਆਣਾ, 24 ਜੂਨ (ਪੁਨੀਤ ਬਾਵਾ)-ਆਟੋਮੈਟਿਡ ਡਰਾਈਵਿੰਗ ਟੈਸਟ ਟ੍ਰੈਕ ਸੈਕਟਰ 32 ਵਿਖੇ ਅੱਜ ਉਸ ਸਮੇਂ ਹਫੜਾ-ਦਫੜੀ ਦਾ ਮਹੌਲ ਬਣ ਗਿਆ, ਜਦੋਂ ਕਾਰ ਚਲਾਉਣ ਦਾ ਟੈਸਟ ਦੇਣ ਸਮੇਂ ਇਕ ਲੜਕੀ ਵਲੋਂ ਬ੍ਰੇਕ ਦੀ ਥਾਂ 'ਤੇ ਰੇਸ ਦੱਬਣ ਨਾਲ ਕਾਰ ਦਾ ਐਕਸਲ ਟੁੱਟ ਗਿਆ | ਜਿਸ ਕਰਕੇ ...

ਪੂਰੀ ਖ਼ਬਰ »

ਐਪ 'ਤੇ ਸਸਤਾ ਮੋਬਾਈਲ ਦੇਣ ਦਾ ਝਾਂਸਾ ਦੇ ਕੇ ਠੱਗੇ 11250 ਰੁਪਏ

ਲੁਧਿਆਣਾ, 24 ਜੂਨ (ਅਮਰੀਕ ਸਿੰਘ ਬੱਤਰਾ)-ਆਨ ਲਾਈਨ ਸਸਤਾ ਸਾਮਾਨ ਵੇਚਣ ਦੀ ਆੜ ਹੇਠ ਠੱਗੀਆਂ ਕਰਨ ਵਾਲੇ ਨੌਸਰਬਾਜ਼ਾਂ ਵਲੋਂ ਕੀਤੀਆਂ ਜਾ ਰਹੀਆਂ ਵਾਰਦਾਤਾਂ ਦੀ ਜਾਣਕਾਰੀ ਮੀਡੀਆ ਵਲੋਂ ਦਿੱਤੇ ਜਾਣ ਦੇ ਬਾਵਜੂਦ ਭੋਲੇ ਭਾਲੇ ਲੋਕ ਠੱਗਾਂ ਦੇ ਝਾਂਸੇ 'ਚ ਫੱਸਦੇ ਜਾ ਰਹੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ

ਲੁਧਿਆਣਾ, 24 ਜੂਨ (ਸਲੇਮਪੁਰੀ)-ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਪੰਜਾਬ ਪੈਨਸ਼ਰਨ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਗੁਰਮੇਲ ਸਿੰਘ ਮੈਲਡੇ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ ਵਿਚ ਸੂਬਾਈ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਆਗੂ ਸ਼ਾਮਿਲ ਹੋਏ ¢ ...

ਪੂਰੀ ਖ਼ਬਰ »

ਸ਼ਹਿਰ ਨੂੰ ਸਾਫ ਤੇ ਹਰਾ ਭਰਾ ਰੱਖਿਆ ਜਾਵੇ-ਜਥੇ. ਆਸਾ ਸਿੰਘ

ਲੁਧਿਆਣਾ, 24 ਜੂਨ (ਜੁਗਿੰਦਰ ਸਿੰਘ ਅਰੋੜਾ)-ਮਾਡਲ ਟਾਊਨ ਮਾਰਕੀਟ ਐਸੋਸੀਏਸ਼ਨ ਦੇ ਸਰਪ੍ਰਸਤ ਜਥੇਦਾਰ ਆਸਾ ਸਿੰਘ ਨੇ ਕਿਹਾ ਕਿ ਸਾਡੇ ਸਾਰਿਆਂ ਦਾ ਫਰਜ ਬਣਦਾ ਹੈ ਕਿ ਸ਼ਹਿਰ ਨੂੰ ਸਵੱਛ ਅਤੇ ਹਰਾ ਭਰਾ ਕਰਨ ਲਈ ਆਪਣਾ ਪੂਰਾ ਯੋਗਦਾਨ ਪਾਈਏ | ਉਨ੍ਹਾਂ ਕਿਹਾ ਕਿ ਸਾਨੂੰ ਇਕ ...

ਪੂਰੀ ਖ਼ਬਰ »

ਆਟਾ ਦਾਲ ਸਕੀਮ ਦੇ ਲਾਭਪਾਤਰੀਆਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲਿਆਂ ਨੂੰ ਨਹੀਂ ਬਖ਼ਸ਼ਾਗੇ:ਸਿਵੀਆ

ਲੁਧਿਆਣਾ, 24 ਜੂਨ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਜਨਰਲ ਸਕੱਤਰ, ਪੀ.ਏ.ਸੀ. ਦੇ ਮੈਂਬਰ ਤੇ ਹਲਕਾ ਲੁਧਿਆਣਾ ਉੱਤਰੀ ਦੇ ਇੰਚਾਰਜ ਰਣਧੀਰ ਸਿੰਘ ਸਿਵੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਆਟਾ-ਦਾਲ ਸਕੀਮ ਦੇ ਲਾਭਪਾਤਰੀਆਂ ਦੀ ਮੁੜ ਜਾਂਚ ਕਰਨ ਦਾ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਮੋਬਾਈਲ ਖੋਹਣ ਵਾਲਾ ਕਾਬੂ

ਲੁਧਿਆਣਾ, 24 ਜੂਨ (ਅਮਰੀਕ ਸਿੰਘ ਬੱਤਰਾ)-ਕ੍ਰਾਈਮ ਬਰਾਂਚ ਲੁਧਿਆਣਾ ਨੇ ਮੋਬਾਈਲ ਖੋਹਣ ਵਾਲੇ ਸੁਮਿਤ ਮੱਟੂ ਪੁੱਤਰ ਤਰਲੋਕ ਚੰਦ ਵਾਸੀ ਨਿਊਾ ਉਪਕਾਰ ਨਗਰ ਨੂੰ ਗਿ੍ਫ਼ਤਾਰ ਕਰਕੇ ਉਸ ਤੋਂ 10 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ | ਜਾਂਚ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਦੁਲੇਅ ਵਿਖੇ ਪੰਜਾਬ ਪੁਲਿਸ ਵਲੋਂ ਪਹਿਲਾ ਕਿ੍ਕਟ ਟੂਰਨਾਮੈਂਟ ਆਰੰਭ

ਡੇਹਲੋਂ, 24 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰੇਟ ਲੁਧਿਆਣਾ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਨਸ਼ਾ ਵਿਰੋਧੀ ਵਿਸ਼ਵ ਦਿਵਸ ਦੇ ਸਬੰਧ 'ਚ ਅੱਜ ਜਥੇਦਾਰ ਸੰਤੋਖ ਸਿੰਘ ਮ੍ਰਗਿੰਦ ਸਟੇਡੀਅਮ ਦੁਲੇਅ ਵਿਖੇ ਪਹਿਲੇ ਕਿ੍ਕਟ ਟੂਰਨਾਮੈਂਟ ਦੀ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਬੂਥ ਕਮੇਟੀਆਂ ਬਣਾਉਣ ਦਾ ਰੁਝਾਨ ਜਾਰੀ : ਬੈਂਸ

ਲੁਧਿਆਣਾ, 24 ਜੂਨ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਮਿਸ਼ਨ 2022 ਨੂੰ ਸਰ ਕਰਨ ਲਈ ਲੋਕ ਇਨਸਾਫ਼ ਪਾਰਟੀ ਵਲੋਂ ਪੰਜਾਬ ਭਰ ਅੰਦਰ ਹਰੇਕ ਬੂਥ 'ਤੇ ਬੂਥ ਕਮੇਟੀਆਂ ਬਣਾਉਣ ਦਾ ਰੁਝਾਂਨ ਸ਼ੁਰੂ ਕਰ ਦਿੱਤਾ ...

ਪੂਰੀ ਖ਼ਬਰ »

ਵੱਖ-ਵੱਖ ਮਰੀਜ਼ਾਂ ਦੇ ਪਰਿਵਾਰਿਕ ਮੈਂਬਰਾਂ ਨੇ ਇਕ ਦੂਜੇ ਦੀ ਜਾਨ ਬਚਾਉਣ ਲਈ ਗੁਰਦੇ ਕੀਤੇ ਦਾਨ

ਲੁਧਿਆਣਾ, 24 ਜੂਨ (ਸਲੇਮਪੁਰੀ)-ਲੁਧਿਆਣਾ ਸ਼ਹਿਰ ਦੇ ਇਕ ਹਸਪਤਾਲ 'ਚ ਹਿੰਦੂ ਤੇ ਸਿੱਖ ਪਰਿਵਾਰ ਨੇ ਇਕ ਦੂਜੇ ਦੇ ਮਰੀਜ਼ਾਂ ਦੀ ਜਾਨ ਬਚਾਉਣ ਲਈ ਆਪਣੇ ਗੁਰਦੇ ਬਦਲਕੇ ਪਿਆਰ ਤੇ ਭਾਈਚਾਰਕ ਸਾਂਝ ਦਾ ਸਬੂਤ ਦਿੱਤਾ ਹੈ | ਡਾ: ਬਲਦੇਵ ਸਿੰਘ ਔਲਖ ਨੇ ਦੱਸਿਆ ਕਿ ਬੀਤੇ ਦਿਨੀਂ ...

ਪੂਰੀ ਖ਼ਬਰ »

ਪ੍ਰਸਿੱਧ ਕੰਪਨੀ ਹੀਰੋ ਦੀ 'ਮਿੱਤਰ ਮਿਲਣੀ' ਹਵਾ ਤੇ ਪਾਣੀ ਦੀ ਸੰਭਾਲ ਬਾਰੇ ਸੈਮੀਨਾਰ ਹੋ ਨਿੱਬੜੀ

ਜਗਰਾਉਂ, 24 ਜੂਨ (ਜੋਗਿੰਦਰ ਸਿੰਘ)-ਅੱਜ ਏ.ਐੱਸ. ਆਟੋਮੋਬਾਈਲ ਜਗਰਾਉਂ ਵਿਖੇ ਕੰਪਨੀ ਦੇ ਸੀਨੀਅਰ ਆਫ਼ੀਸਰ ਵਲੋਂ 'ਮਿੱਤਰ ਮਿਲਣੀ' ਕੀਤੀ ਗਈ | ਜਿਸ ਵਿਚ ਜਗਰਾਉਂ ਦੀਆਂ ਅਹਿਮ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ | ਇਸ ਮੀਟਿੰਗ ਨੂੰ ਸ੍ਰੀ ਸੰਦੀਪ ਮੁਖਰਜੀ ਹੈੱਡ ਰੂਰਲ ...

ਪੂਰੀ ਖ਼ਬਰ »

ਮਾਸਟਰ ਤਾਰਾ ਸਿੰਘ ਦਾ ਜਨਮ ਦਿਵਸ ਮਨਾਇਆ

ਲੁਧਿਆਣਾ, 24 ਜੂਨ (ਅਮਰੀਕ ਸਿੰਘ ਬੱਤਰਾ)-ਮਾਸਟਰ ਤਾਰਾ ਸਿੰਘ ਯਾਦਗਾਰੀ ਟਰੱਸਟ ਵਲੋਂ ਪੰਥ ਦੀ ਸਿਰਮੌਰ ਸਖ਼ਸ਼ੀਅਤ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਮਾਸਟਰ ਤਾਰਾ ਸਿੰਘ ਦਾ ਜਨਮ ਦਿਵਸ ਗੁਰਦੁਆਰਾ ਸ਼ਹੀਦਾ ਫੇਰੂਮਾਨ ਵਿਖੇ ਬਲਜੀਤ ਸਿੰਘ ਦੁਖੀਆ ਅਤੇ ...

ਪੂਰੀ ਖ਼ਬਰ »

ਮੇਨ ਖੰਭੇ ਤੋਂ ਸਿੱਧੀ ਕੁੰਡੀ ਲਾ ਕੇ ਸ਼ਰ੍ਹੇਆਮ ਬਿਜਲੀ ਦੀ ਚੋਰੀ

ਫੁੱਲਾਂਵਾਲ, 24 ਜੂਨ (ਮਨਜੀਤ ਸਿੰਘ ਦੁੱਗਰੀ)-ਬਿਜਲੀ ਵਿਭਾਗ ਦੀ ਮੇਹਰਬਾਨੀ ਨਾਲ ਪੱਖੋਵਾਲ ਰੋਡ 'ਤੇ ਮੇਨ ਪਿੰਡ ਫੁੱਲਾਂਵਾਲ ਚੌਕ ਦੀਆਂ ਲਾਈਟਾਂ 'ਤੇ ਕੁਝ ਖੋਖਿਆਂ ਵਾਲੇ ਦੁਕਾਨਦਾਰ ਸ਼ਰ੍ਹੇਆਮ ਬਿਜਲੀ ਦੇ ਖੰਭਿਆਂ ਤੋਂ ਕੁੰਡੀ ਲਗਾ ਕੇ ਕੂਲਰ ਦੀ ਠੰਡੀ ਹਵਾ ਦਾ ਆਨੰਦ ...

ਪੂਰੀ ਖ਼ਬਰ »

26 ਸਾਲਾ ਔਰਤ ਅਤੇ ਇਕ ਸਾਲ ਦੀ ਬੱਚੀ ਘਰੋਂ ਗਾਇਬ

ਲੁਧਿਆਣਾ, 24 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਵਿਨੋਦ ਕੁਮਾਰ ਪੁੱਤਰ ਘੇਰਾ ਰਾਮ ਦੀ ਸ਼ਿਕਾਇਤ ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਉਸ ਦੀ 26 ਸਾਲਾ ਪਤਨੀ ਅਤੇ ਇਕ ਸਾਲ ਦੀ ਲੜਕੀ ਨੂੰ ਛੁਪਾ ਕੇ ਰੱਖਣ ਦਾ ਕੇਸ ਦਰਜ ਕੀਤਾ ਹੈ | ਜਾਂਚ ਅਧਿਕਾਰੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ

ਲੁਧਿਆਣਾ, 24 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਡਵੀਜਨ ਨੰਬਰ 6 ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ 'ਤੇ ਘੁੰਮ ਰਹੇ ਹਰਦੀਪ ਸਿੰਘ ਪੁੱਤਰ ਮਦਨ ਲਾਲ ਵਾਸੀ ਸੰਗਰੂਰ ਅਤੇ ਪਰਮਜੀਤ ਸਿੰਘ ਪੁਤਰ ਓਮ ਰਾਏ ਨੂੰ ਗਿ੍ਫ਼ਤਾਰ ਕਰਕੇ ਧਾਰਾ 379/411 ਅਧੀਨ ਕੇਸ ਦਰਜ ਕੀਤਾ ਹੈ | ਸਹਾਇਕ ...

ਪੂਰੀ ਖ਼ਬਰ »

70 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 24 ਜੂਨ (ਅਮਰੀਕ ਸਿੰਘ ਬੱਤਰਾ)-ਲੁਧਿਆਣਾ ਪੁਲਿਸ ਨੇ ਵੱਖ-ਵੱਖ ਇਲਾਕਿਆਂ 'ਚੋਂ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ 70 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਡਵੀਜਨ ਨੰਬਰ ਦੋ ਦੀ ਪੁਲਿਸ ਨੇ ਗਰੀਸ਼ ਉਰਫ਼ ਗੌਰਵ ਵਾਸੀ ਤਾਜਪੁਰ ਰੋਡ ਅਤੇ ਸੰਨੀ ...

ਪੂਰੀ ਖ਼ਬਰ »

ਸਟਾਫ ਨੂੰ ਤਨਖਾਹ ਨਾ ਮਿਲਣ ਵਿਰੁੱਧ ਕੀਤੀ ਗੇਟ ਰੈਲੀ

ਲੁਧਿਆਣਾ, 24 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਸਟਾਫ ਨੂੰ ਮਈ 2019 ਦੀ ਤਨਖਾਹ ਨਾ ਮਿਲਣ ਦੇ ਰੋਸ ਵਜੋਂ ਮਿਊਾਸਪਲ ਇੰਪਲਾਈਜ਼ ਸੰਘਰਸ਼ ਕਮੇਟੀ ਵਲੋਂ ਚੇਅਰਮੈਨ ਅਸ਼ਵਨੀ ਸਹੋਤਾ ਦੀ ਅਗਵਾਈ ਹੇਠ ਜੋਨ-ਏ ਦੇ ਬਾਹਰ ਦੋ ਘੰਟੇ ਗੇਟ ਰੈਲੀ ਕੀਤੀ ਅਤੇ ਚਿਤਾਵਨੀ ਦਿੱਤੀ ਕਿ ...

ਪੂਰੀ ਖ਼ਬਰ »

ਖੇਤਰੀ ਟਰਾਂਸਪੋਰਟ ਦਫ਼ਤਰ ਦੇ ਮੁਲਾਜ਼ਮਾਂ ਨੂੰ ਅਦਾਲਤਾਂ ਤੇ ਆਰ.ਟੀ.ਆਈ. ਦੀਆਂ ਤਰੀਕਾਂ ਨੇ ਉਲਝਾਇਆ

ਲੁਧਿਆਣਾ, 24 ਜੂਨ (ਪੁਨੀਤ ਬਾਵਾ)-ਸੂਬੇ ਦੀ ਨਵੀਂ ਕਾਂਗਰਸ ਸਰਕਾਰ ਨੇ ਭਾਵੇਂ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਟਰਾਂਸਪੋਰਟ ਦਫ਼ਤਰਾਂ ਦਾ ਨਾਂਅ ਬਦਲ ਕੇ ਖੇਤਰੀ ਟਰਾਂਸਪੋਰਟ ਦਫ਼ਤਰ ਰੱਖ ਦਿੱਤਾ ਹੈ, ਪਰ ਨਾਂਅ ਬਦਲਣ ਦੇ ਨਾਲ ਵਿਭਾਗ ਦੇ ਤੌਰ ਤਰੀਕੇ ਨਹੀਂ ਬਦਲੇ ਅਤੇ ...

ਪੂਰੀ ਖ਼ਬਰ »

ਸਪੈਸ਼ਲ ਟਾਸਕ ਫੋਰਸ ਲੁਧਿਆਣਾ ਰੇਂਜ ਵਲੋਂ 2 ਤਸਕਰ ਗਿ੍ਫ਼ਤਾਰ

ਲੁਧਿਆਣਾ, 24 ਜੂਨ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਸਪੈਸ਼ਲ ਟਾਸਕ ਫੋਰਸ ਵਲੋਂ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਪੁੱਤਰ ਸੁਖਵੰਤ ਸਿੰਘ ਵਾਸੀ ਅਜਨਾਲਾ ਜ਼ਿਲ੍ਹਾ ਅੰਮਿ੍ਤਸਰ ਤੇ ਪ੍ਰਭਜੀਤ ਸਿੰਘ ਉਰਫ ਬੱਬੂ ਪੁੱਤਰ ਮੋਹਨ ਸਿੰਘ ...

ਪੂਰੀ ਖ਼ਬਰ »

ਸਪੈਸ਼ਲ ਟਾਸਕ ਫੋਰਸ ਨੇ 205 ਗਰਾਮ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਕੀਤਾ ਗਿ੍ਫ਼ਤਾਰ

ਲੁਧਿਆਣਾ, 24 ਜੂਨ (ਅਮਰੀਕ ਸਿੰਘ ਬੱਤਰਾ)-ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਕਾਇਮ ਕੀਤੀ ਸਪੈਸ਼ਲ ਟਾਸਕਫੋਰਸ ਅਮਿਤ ਕੁਮਾਰ ਅਤੇ ਅਮਰਦੀਪ ਪੁਤਰਾਨ ਲਾਲ ਚੰਦ ਵਾਸੀ ਨਿਊਾ ਕੁਲਦੀਪ ਨਗਰ ਨੂੰ 205 ਗਰਾਮ ਹੈਰਇਨ ਅਤੇ ਐਕਟਿਵਾ ਸਕੂਟਰ ਸਮੇਤ ਗਿ੍ਫ਼ਤਾਰ ਕਰਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX