ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  2 minutes ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  1 day ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  1 day ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  1 day ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 day ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  1 day ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  1 day ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  1 day ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  1 day ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  1 day ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  1 day ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  1 day ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  1 day ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  1 day ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 1 hour ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  1 day ago
ਅੱਜ ਦਾ ਵਿਚਾਰ
. . .  0 minutes ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551

ਰੂਪਨਗਰ

ਮਾਨਸੂਨ ਆਉਣ ਤੋਂ ਪਹਿਲਾਂ ਆਈ ਬਰਸਾਤ ਨੇ ਲੋਕਾਂ ਨੂੰ ਦਿੱਤੀ ਗਰਮੀ ਤੋਂ ਰਾਹਤ, ਕਿਸਾਨਾਂ ਦੇ ਚਿਹਰੇ ਖਿੜੇ

ਰੂਪਨਗਰ, 24 ਜੂਨ (ਮਨਜਿੰਦਰ ਸਿੰਘ ਚੱਕਲ)-ਭਾਵੇਂ ਅਜੇ ਮਾਨਸੂਨ ਆਉਣ 'ਚ ਕੁੱਝ ਦਿਨ ਬਾਕੀ ਹਨ ਹਨ ਪਰ ਉਸ ਤੋਂ ਪਹਿਲਾਂ ਆਈ ਅੱਜ ਬਾਅਦ ਦੁਪਹਿਰ ਭਾਰੀ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਤੇ ਮੌਸਮ ਖ਼ੁਸ਼ਗਵਾਰ ਹੋ ਗਿਆ ਹੈ ਉੱਥੇ ਕਿਸਾਨਾਂ ਦੇ ਚਿਹਰੇ ਵੀ ਖਿੜ ਗਏ ਹਨ ਉੱਥੇ ਸ਼ਹਿਰ 'ਚ ਪਾਣੀ ਦੀ ਨਿਕਾਸੀ ਨੇ ਪ੍ਰਸ਼ਾਸਨ ਦੀ ਪਹਿਲਾਂ ਹੀ ਪੋਲ ਖੋਲ੍ਹ ਦਿੱਤੀ ਹੈ | ਮੀਂਹ ਪੈਣ ਨਾਲ ਇਲਾਕੇ 'ਚ ਤਾਪਮਾਨ 42 ਡਿਗਰੀ ਤੋਂ ਘੱਟ ਕੇ 35 ਡਿਗਰੀ ਤੱਕ ਪੁੱਜ ਗਿਆ ਹੈ ਤੇ ਲੋਕ ਮੌਸਮ ਦਾ ਅਨੰਦ ਲੈਣ ਲਈ ਘਰਾਂ ਤੋਂ ਬਾਹਰ ਨਿਕਲ ਆਏ ਹਨ | ਪਿਛਲੇ ਕਈ ਦਿਨਾਂ ਤੋਂ ਤੇਜ਼ ਧੁੱਪ 'ਤੇ ਗਰਮੀ ਪੈਣ ਕਾਰਨ ਲੋਕ ਘਰਾਂ 'ਚ ਰਹਿਣ ਲਈ ਮਜਬੂਰ ਸਨ ਤੇ ਬਾਜ਼ਾਰ 'ਚ ਵੀ ਸੁੰਨਸਾਨ ਪਸਰੀ ਹੋਈ ਸੀ | ਆਖ਼ਰਕਾਰ ਕਈ ਦਿਨਾਂ ਦੀ ਉਡੀਕ ਤੋਂ ਬਾਅਦ ਅੱਜ ਖੁੱਲ੍ਹ ਕੇ ਮੀਂਹ ਪੈਣ ਨਾਲ ਵੱਡੀ ਰਾਹਤ ਮਿਲੀ ਹੈ | ਦੂਜੇ ਪਾਸੇ ਪ੍ਰਸ਼ਾਸਨ ਦੀ ਸ਼ਹਿਰ 'ਚ ਪਾਣੀ ਦੀ ਨਿਕਾਸੀ ਬੰਦ ਹੋਣ ਨਾਲ ਸ਼ਹਿਰ 'ਚ ਜਲਥਲ ਹੋ ਗਈ ਤੇ ਪਾਣੀ ਇਕੱਤਰ ਹੋਣ ਕਰਕੇ ਲੋਕਾਂ ਦਾ ਆਉਣਾ ਜਾਣਾ ਮੁਸ਼ਕਲ ਹੋ ਗਿਆ | ਇੱਥੇ ਤੱਕ ਜ਼ੈਲ ਸਿੰਘ ਨਗਰ ਦੀ ਸੜਕ ਨੇ ਨਦੀ ਦਾ ਰੂਪ ਧਾਰਨ ਕਰ ਲਿਆ ਅਤੇ ਸੜਕ 'ਚ ਇੱਕ ਵੱਡਾ ਖੱਡਾ ਪੈ ਗਿਆ ਜਿਸ ਵਿਚ ਕਈ ਵਾਹਨ ਡਿੱਗੇ ਪਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਤੇ ਨਵੀਂ ਅਨਾਜ ਮੰਡੀ, ਪੁਲ ਬਾਜ਼ਾਰ, ਸਬਜ਼ੀ ਮੰਡੀ, ਲਹਿਰੀ ਸ਼ਾਹ ਮੰਦਰ ਰੋਡ, ਗਿਆਨੀ ਜ਼ੈਲ ਸਿੰਘ ਨਗਰ, ਕਾਲਜ ਰੋਡ, ਬੇਲਾ ਚੌਕ, ਰੂਪਨਗਰ ਦੇ ਬਾਜ਼ਾਰ ਅਤੇ ਡਾਕਖ਼ਾਨੇ ਦੇ ਕੋਲ ਪਾਣੀ ਇਕੱਤਰ ਹੋਣ ਨਾਲ ਦੁਕਾਨਦਾਰਾਂ ਤੇ ਆਉਣ ਜਾਣ ਵਾਲੇ ਲੋਕਾਂ ਨੂੰ ਲੰਘਣਾ ਮੁਸ਼ਕਲ ਹੋ ਗਿਆ ਅਤੇ ਕਈ ਵਾਹਨ ਪਾਣੀ 'ਚ ਫਸ ਗਏ | ਜਿਸ ਨਾਲ ਪ੍ਰਸ਼ਾਸਨ ਦੀ ਪਾਣੀ ਨਿਕਾਸੀ ਦੀ ਪੋਲ ਖੁੱਲ੍ਹ ਗਈ | ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਇਹ ਤਾਂ ਮੀਂਹ ਦੀ ਸ਼ੁਰੂਆਤ ਹੋਈ ਹੈ ਅਤੇ ਬਰਸਾਤ ਦੇ ਮੌਸਮ 'ਚ ਹੋਰ ਵੱਡੀ ਪਰੇਸ਼ਾਨੀ ਹੋਵੇਗੀ | ਨਗਰ ਕੌਾਸਲ ਨੂੰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦਾ ਪੁਖ਼ਤਾ ਪ੍ਰਬੰਧ ਕਰਨਾ ਚਾਹੀਦਾ ਹੈ |
ਕਈ ਕਿਸਾਨਾਂ ਦੇ ਚਿਹਰੇ ਖਿੜੇ ਤੇ ਕਈ ਕਿਸਾਨਾਂ 'ਚ ਬਰਸਾਤ ਨੇ ਪਾਈ ਤਕਰਾਰ
ਦੂਜੇ ਪਾਸੇ ਭਾਰੀ ਮੀਂਹ ਪੈਣ ਨਾਲ ਕਿਸਾਨ ਦੇ ਚਿਹਰੇ ਖਿੜ ਗਰੇ ਹਨ | ਉਨ੍ਹਾਂ ਅਨੁਸਾਰ ਝੋਨੇ ਦੀ ਬਿਜਾਈ ਦੌਰਾਨ ਬਿਜਲੀ ਵਿਭਾਗ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਬਰਸਾਤ ਪੈਣ ਨਾਲ ਝੋਨਾ ਲਗਾਉਣ ਲਈ ਪਾਣੀ ਦੀ ਖਪਤ ਪੂਰੀ ਹੋਵੇਗੀ ਅਤੇ ਟਿਊਬਵੈੱਲ ਚਲਾਉਣ ਲਈ ਬਿਜਲੀ ਦੀ ਖਪਤ ਘੱਟ ਹੋਵੇਗੀ | ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਨੂੰ ਝੋਨਾ ਲਗਾਉਣ ਲਈ ਪ੍ਰੇਸ਼ਾਨੀ ਨਹੀਂ ਹੋਵੇਗੀ | ਦੂਜੇ ਪਾਸੇ ਕਈ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੇ ਇੱਕ ਦੋ ਦਿਨ ਪਹਿਲਾ ਹੀ ਝੋਨਾ ਲਗਾਇਆ ਸੀ ਅਤੇ ਖੇਤਾਂ ਵਿਚ ਪਾਣੀ ਖੜ੍ਹਾ ਕੀਤਾ ਸੀ ਅਤੇ ਉਨ੍ਹਾਂ ਨੂੰ ਬਰਸਾਤ ਵਿਚ ਆਪਣੇ-ਆਪਣੇ ਖੇਤਾਂ ਦਾ ਵਾਧੂ ਪਾਣੀ ਕੱਢਣਾ ਪਿਆ ਜਿਸ ਨਾਲ ਕਈ ਕਿਸਾਨਾਂ 'ਚ ਤਕਰਾਰ ਵੀ ਪੈ ਗਿਆ ਕਿਉਂਕਿ ਪਾਣੀ ਤਾਂ ਦੂਜਿਆਂ ਦੇ ਡੂੰਘੇ ਖੇਤਾਂ ਵਿਚ ਹੀ ਜਾਣਾ ਸੀ |

ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ-ਸਿਵਲ ਸਰਜਨ

ਰੂਪਨਗਰ, 24 ਜੂਨ (ਮਨਜਿੰਦਰ ਸਿੰਘ ਚੱਕਲ)-ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਉਹ ਇਸ ਗੱਲ ਉੱਪਰ ਖ਼ਾਸ ਧਿਆਨ ਦੇਣਗੇ ਕਿ ਸਿਹਤ ਸਹੂਲਤਾਂ ਤੋਂ ਕੋਈ ਵੀ ਜ਼ਰੂਰਤਮੰਦ ਵਿਅਕਤੀ ਵਾਂਝਾ ਨਾ ਰਹੇ | ਇਹ ਪ੍ਰਗਟਾਵਾ ਸਿਵਲ ਸਰਜਨ ...

ਪੂਰੀ ਖ਼ਬਰ »

ਬੜਾ ਪਿੰਡ ਕੋਲੋਂ ਭਾਖੜਾ ਨਹਿਰ 'ਚ ਡਿੱਗੇ ਨੌਜਵਾਨ ਦੀ ਲਾਸ਼ ਬਰਾਮਦ

ਭਰਤਗੜ੍ਹ, 24 ਜੂਨ (ਜਸਬੀਰ ਸਿੰਘ ਬਾਵਾ)-ਸਥਾਨਕ ਪੁਲਿਸ ਨੂੰ ਅੱਜ ਤੜਕਸਾਰ, ਘਨੌਰ (ਪਟਿਆਲਾ) ਕੋਲੋਂ ਭਾਖੜਾ ਨਹਿਰ 'ਚ ਇਕ ਨੌਜਵਾਨ ਦੀ ਲਾਸ਼, ਵਾਰਿਸਾਂ ਦੀ ਮੌਜੂਦਗੀ 'ਚ ਬਰਾਮਦ ਮਿਲੀ ਹੈ, ਉਕਤ ਨੌਜਵਾਨ 19 ਜੂਨ ਨੂੰ ਬੜਾ ਪਿੰਡ ਕੋਲ ਨਹਾਉਣ ਮੌਕੇ ਪੈਰ ਤਿਲ੍ਹਕਣ ਕਾਰਨ ...

ਪੂਰੀ ਖ਼ਬਰ »

ਤੜਕਸਾਰ ਨਹਿਰ ਦੀ ਪਟੜੀ 'ਤੇ ਸੈਰ ਕਰਦੀ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਝਪਟਮਾਰ ਫਰਾਰ

ਨੰਗਲ, 24 ਜੂਨ (ਪ੍ਰੀਤਮ ਸਿੰਘ ਬਰਾਰੀ)-ਅੱਜ ਤੜਕਸਾਰ ਹੀ ਇੱਕ ਝਪਟਮਾਰ ਵਲੋਂ ਸਥਾਨਕ ਐਮ.ਪੀ. ਕੋਠੀ ਲਾਗੇ ਨਹਿਰ ਦੀ ਪਟੜੀ 'ਤੇ ਸੈਰ ਕਰਨ ਗਈ ਇੱਕ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ | ਇਸ ਸੰਬੰਧੀ ਖੋਹ ਦਾ ਸ਼ਿਕਾਰ ਔਰਤ ਸੁਰਿੰਦਰ ਕੁਮਾਰੀ 62 ਸਾਲ ਪਤਨੀ ...

ਪੂਰੀ ਖ਼ਬਰ »

ਸਥਾਨਕ ਪੁਲਿਸ ਨੇ ਗੈਰ ਕਾਨੰੂਨੀ ਮਾਈਨਿੰਗ ਕਰਦੇ ਤਿੰਨ ਟਿੱਪਰ ਅਤੇ ਇਕ ਜੇ. ਸੀ. ਬੀ. ਕਾਬੂ ਕੀਤੇ

ਬੇਲਾ, 24 ਜੂਨ (ਮਨਜੀਤ ਸਿੰਘ ਸੈਣੀ)-ਸਥਾਨਕ ਪੁਲਿਸ ਨੇ ਦਰਿਆ ਸਤਲੁਜ ਤੋਂ ਪਾਰ ਪੁਲਿਸ ਚੌਾਕੀ ਬੇਲਾ ਅਧੀਨ ਆਉਂਦੇ ਪਿੰਡ ਜਿੰਦਾਨਪੁਰ ਵਿਖੇ ਖੇਤਾਂ ਵਿਚੋਂ ਗੈਰ ਕਾਨੂੰਨੀ ਤਰੀਕੇ ਨਾਲ ਮਾਈਨਿੰਗ ਕਰਦੇ ਤਿੰਨ ਟਿੱਪਰ ਅਤੇ ਜੇ.ਸੀ.ਬੀ. ਕਾਬੂ ਕੀਤੇ ਟਿੱਪਰ ਨੰਬਰ ਪੀਬੀ 07 ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਕੀਤੀ ਗਈ ਭਰਵੀਂ ਗੇਟ ਰੈਲੀ

ਨੰਗਲ, 24 ਜੂਨ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰ ਯੂਨੀਅਨ ਇਕਾਈ ਨੰਗਲ ਵਲੋਂ ਅੱਜ ਕੇਂਦਰੀ ਕਮੇਟੀ ਦੇ ਸੱਦੇ ਤੇ ਪ੍ਰਧਾਨ ਸੁਨੀਲ ਕੁਮਾਰ ਰਾਣਾ ਦੀ ਅਗਵਾਈ ਹੇਠ ਭਰਵੀਂ ਗੇਟ ਰੈਲੀ ਕੀਤੀ ਗਈ | ਇਸ ਮੌਕੇ ਮੁਲਾਜ਼ਮਾਂ ਨੇ ਸਰਕਾਰ ਦੀਆਂ ...

ਪੂਰੀ ਖ਼ਬਰ »

ਭਾਖੜਾ ਨਹਿਰ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

ਸ੍ਰੀ ਅਨੰਦਪੁਰ ਸਾਹਿਬ, 24 ਜੂਨ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਗੰਗੁੂਵਾਲ ਪਾਵਰ ਹਾਊਸ ਨੇੜੇ ਅੱਜ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ | ਪੰਜਾਬ ਪੁਲਿਸ ਦੇ ਐਸ.ਆਈ. ਕਸ਼ਮੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਗੰਗੂਵਾਲ ਵਿਖੇ ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗੇ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਦੀ ਗਿਣਤੀ ਲਗਾਤਾਰ ਵੱਧਣ ਕਾਰਨ ਬਣ ਰਿਹਾ ਹੈ ਦਹਿਸ਼ਤ ਦਾ ਮਾਹੌਲ

ਸ੍ਰੀ ਚਮਕੌਰ ਸਾਹਿਬ, 24 ਜੂਨ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਅੰਦਰ ਘੁੰਮ ਰਹੇ ਆਵਾਰਾ ਪਸ਼ੂਆਂ ਕਾਰਨ ਸ਼ਹਿਰ ਵਾਸੀਆਂ 'ਚ ਦਹਿਸਤ ਦਾ ਮਾਹੌਲ ਹੈ | ਇਨ੍ਹਾਂ ਪਸ਼ੂਆਂ ਦੀ ਲਗਾਤਾਰ ਵੱਧ ਰਹੀ ਤਾਦਾਦ ਚਿੰਤਾ ਦਾ ਵਿਸ਼ਾ ਹੈ | ਇਨ੍ਹਾਂ ਪਸ਼ੂਆਂ ਨਾਲ ਜਿੱਥੇ ...

ਪੂਰੀ ਖ਼ਬਰ »

ਦਿਨ ਦਿਹਾੜੇ ਸੋਨਾ ਤੇ ਨਕਦੀ ਚੋਰੀ

ਮੋਰਿੰਡਾ, 24 ਜੂਨ (ਪਿ੍ਤਪਾਲ ਸਿੰਘ)-ਸਥਾਨਕ ਗਾਰਡਨ ਕਲੋਨੀ ਵਾਰਡ ਨੰਬਰ 2 ਵਿਖੇ ਅੱਜ ਚੋਰਾਂ ਨੇ ਦਿਨ ਦਿਹਾੜੇ ਘਰ ਦਾ ਜਿੰਦਰਾ ਤੋੜ ਕੇ ਸੋਨੇ ਦੇ ਗਹਿਣੇ ਤੇ ਨਕਦੀ ਕੀਤੀ ਚੋਰੀ | ਇਸ ਸਬੰਧੀ ਗੁਰਿੰਦਰ ਸਿੰਘ ਪੁੱਤਰ ਮਨਮੋਹਨ ਸਿੰਘ ਵਾਸੀ ਵਾਰਡ ਨੰਬਰ 2 ਮੋਰਿੰਡਾ ਨੇ ...

ਪੂਰੀ ਖ਼ਬਰ »

ਬੰਗਾ ਪੁਲਿਸ ਵਲੋਂ ਭਗੌੜਾ ਕਾਬੂ

ਬੰਗਾ, 24 ਜੂਨ (ਜਸਬੀਰ ਸਿੰਘ ਨੂਰਪੁਰ)- ਬੰਗਾ ਪੁਲਿਸ ਨੇ ਇਕ ਅਦਾਲਤੀ ਮਾਮਲੇ 'ਚ ਭਗੌੜੇ ਵਿਅਕਤੀ ਨੂੰ ਕਾਬੂ ਕਰ ਲਿਆ | ਹਰਦਿਆਲ ਸਿੰਘ ਪੁੱਤਰ ਗੁਰਬਖ਼ਸ਼ ਸਿੰਘ ਵਾਸੀ ਮੁਕੰਦਪੁਰ ਜਿਸ ਨੂੰ ਨਵਨੀਪ ਕੌਰ ਗਿੱਲ ਜੇ.ਐਮ.ਆਈ.ਸੀ. ਨਵਾਂਸ਼ਹਿਰ ਦੀ ਅਦਾਲਤ ਨੇ 20 ਮਾਰਚ 2019 ਨੂੰ ...

ਪੂਰੀ ਖ਼ਬਰ »

ਰਾਣਾ ਕੰਵਰਪਾਲ ਸਿੰਘ ਵਲੋਂ ਸਤਲੁਜ ਦਰਿਆ ਦੇ ਨਾਲ ਲੱਗਦੀਆਂ ਜ਼ਮੀਨਾਂ ਦਾ ਦੌਰਾ

ਬੁੁੰਗਾ ਸਾਹਿਬ/ਕੀਰਤਪੁਰ ਸਾਹਿਬ, 24 ਜੂਨ (ਸੁਖਚੈਨ ਸਿੰਘ ਰਾਣਾ, ਬੀਰਅੰਮਿ੍ਤਪਾਲ ਸਿੰਘ ਸੰਨੀ)-ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਵਲੋਂ ਪਿੰਡ ਚੰਦਪੁਰ ਬੇਲਾ ਵਿਖੇ ਸਤਲੁਜ ਦਰਿਆ ਦੇ ਕਿਨਾਰਿਆਂ ਨਾਲ ਲੱਗਦੀ ਲੋਕਾਂ ਦੀ ਜ਼ਮੀਨ ਦਾ ਦੌਰਾ ...

ਪੂਰੀ ਖ਼ਬਰ »

ਡਾ. ਗੁਰਬਖਸ਼ ਸਿੰਘ ਸੰਧੂ ਨੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਦਾ ਚਾਰਜ ਸੰਭਾਲਿਆ

ਰੂਪਨਗਰ, 24 ਜੂਨ (ਸਟਾਫ ਰਿਪੋਰਟਰ)-ਅੱਜ ਮੁੱਖ ਖੇਤੀਬਾੜੀ ਅਫ਼ਸਰ ਨਵਾਂਸ਼ਹਿਰ ਡਾ: ਗੁਰਬਖਸ਼ ਸਿੰਘ ਸੰਧੂ ਨੇ ਰੂਪਨਗਰ ਜ਼ਿਲ੍ਹੇ ਦਾ ਵਾਧੂ ਚਾਰਜ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸੰਭਾਲ ਲਿਆ | ਇਹ ਅਸਾਮੀ ਕੁਝ ਦਿਨ ਪਹਿਲਾਂ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਦੇ ...

ਪੂਰੀ ਖ਼ਬਰ »

ਬਿਨਾਂ ਗਾਹਣ (ਕੱਦੂ) ਕੀਤਿਆਂ ਕਿਸਾਨਾਂ ਨੇ 30 ਏਕੜ ਝੋਨਾ ਲਗਾਉਣ ਦੀ ਕੀਤੀ ਤਿਆਰੀ

ਸ੍ਰੀ ਚਮਕੌਰ ਸਾਹਿਬ, 24 ਜੂਨ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਝੱਲੀਆਂ ਕਲਾਂ ਦੇ ਕੁੱਝ ਕਿਸਾਨਾਂ ਵਲੋਂ ਬਿਨਾਂ ਕੱਦੂ ਕਰਿਆਂ ਝੋਨਾ ਲਗਾਉਣ ਦੀ ਤਿਆਰੀ ਕੀਤੀ ਹੈ | ਝੱਲੀਆਂ ਕਲਾਂ ਦੇ ਕਿਸਾਨਾਂ ਰਣਧੀਰ ਸਿੰਘ ਗਿੱਲ ਸੇਵਾ ਮੁਕਤ ਮੰਡੀ ਸੁਪਰਵਾਈਜ਼ਰ, ਬਲਦੇਵ ਸਿੰਘ ...

ਪੂਰੀ ਖ਼ਬਰ »

ਮਨਿਆਰੀ ਤੇ ਰੈਡੀਮੇਡ ਯੂਨੀਅਨ ਨੂਰਪੁਰ ਬੇਦੀ ਦੀ ਚੋਣ, 29 ਤੋਂ ਤਿੰਨ ਦਿਨ ਲਈ ਦੁਕਾਨਾਂ ਬੰਦ ਰਹਿਣਗੀਆਂ

ਨੂਰਪੁਰ ਬੇਦੀ, 24 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੂਰਪੁਰ ਬੇਦੀ ਦੇ ਮਨਿਆਰੀ, ਰੈਡੀਮੇਡ ਤੇ ਸ਼ੂਜ ਦੇ ਦੁਕਾਨਦਾਰਾਂ ਦੀ ਇਕ ਬੈਠਕ ਅਸ਼ੋਕ ਕੁਮਾਰ ਬਹਿਕੀ ਦੀ ਅਗਵਾਈ ਹੇਠ ਹੋਈ | ਇਸ ਦੌਰਾਨ ਮਨਿਆਰੀ ਤੇ ਰੈਡੀਮੇਡ ਯੂਨੀਅਨ ਨੂਰਪੁਰ ਬੇਦੀ ਦੀ ਚੋਣ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਗੰਗੂਵਾਲ ਪਾਵਰ ਹਾਊਸ ਦੇ ਨਜ਼ਦੀਕ ਨਹਿਰ ਵਿਚ ਡਿੱਗੀ ਕਾਰ ਵਿਚ ਚਤਾੜ੍ਹਾ (ਊਨਾ) ਦੇ ਫ਼ੌਜੀ ਨੌਜਵਾਨ ਦੀ ਮੌਤ

ਸੰਤੋਖਗੜ੍ਹ, 24 ਜੂਨ (ਮਲਕੀਅਤ ਸਿੰਘ)-ਬੀਤੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਦੇ ਨਜ਼ਦੀਕ ਗੰਗੂਵਾਲ ਪਾਵਰ ਹਾਊਸ ਦੀ ਨਹਿਰ ਵਿਚ ਜੋ ਕਾਰ ਡਿੱਗੀ ਸੀ, ਉਸ ਵਿਚ ਗੁਰਪ੍ਰੀਤ ਸਿੰਘ (26) ਸਪੁੱਤਰ ਰਜਿੰਦਰ ਕੁਮਾਰ ਨਿਵਾਸੀ ਚਤਾੜ੍ਹਾ (ਊਨਾ) ਦੀ ਵੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਬਜਰੂੜ ਦੀ ਪੰਚਾਇਤ ਵਲੋਂ ਵਿਕਾਸ ਕੰਮ ਸ਼ੁਰੂ ਕਰਨ ਦੀ ਪਿੰਡ ਵਾਸੀਆਂ ਵਲੋਂ ਸ਼ਲਾਘਾ

ਨੂਰਪੁਰ ਬੇਦੀ, 24 ਜੂਨ (ਹਰਦੀਪ ਸਿੰਘ ਢੀਂਡਸਾ)-ਇਲਾਕੇ ਦੇ ਸਭ ਤੋਂ ਵੱਡੇ ਪਿੰਡ ਬਜਰੂੜ ਵਿਖੇ ਨਵੀਂ ਬਣੀ ਗ੍ਰਾਮ ਪੰਚਾਇਤ ਵਲੋਂ ਪਿੰਡ ਵਿਚ ਵਿਕਾਸ ਕਾਰਜ ਸ਼ੁਰੂ ਕਰਨ ਦੀ ਪਿੰਡ ਵਾਸੀਆਂ ਵਲੋਂ ਸ਼ਲਾਘਾ ਕੀਤੀ ਗਈ ਹੈ | ਵੱਡਾ ਪਿੰਡ ਹੋਣ ਕਰਕੇ ਇਸ ਪਿੰਡ ਵਿਚ ਸਮੱਸਿਆਵਾਂ ...

ਪੂਰੀ ਖ਼ਬਰ »

ਸਰਕਾਰੀ ਕਾਲਜ ਰੋਪੜ ਵਿਖੇ ਐਨ.ਸੀ.ਸੀ. ਕੈਂਪ ਲਗਾਇਆ

ਰੂਪਨਗਰ, 24 ਜੂਨ (ਮਨਜਿੰਦਰ ਸਿੰਘ ਚੱਕਲ)-ਸਰਕਾਰੀ ਕਾਲਜ ਰੋਪੜ ਵਿਖੇ ਕਮਾਂਡਿੰਗ ਅਫ਼ਸਰ ਐਨ.ਸੀ.ਸੀ. ਅਕੈਡਮੀ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿ੍ੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ ਦੀ ਸਰਪ੍ਰਸਤੀ ਹੇਠ ਕੈਂਪ ਲਗਾਇਆ ਗਿਆ ਜਿਸ 'ਚ ਯੋਗਾ ਵੀ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਆਟਾ ਦਲ ਸਕੀਮ ਦੇ ਕਾਰਡ ਕੱਟਣੇ ਗ਼ਰੀਬਾਂ ਨਾਲ ਧੋਖਾ-ਮੱਕੜ

ਰੂਪਨਗਰ, 24 ਜੂਨ (ਸ.ਰ.)-ਪੰਜਾਬ ਵਿਚ ਕਾਂਗਰਸ ਸਰਕਾਰ ਵਲੋਂ ਗ਼ਰੀਬ ਲੋਕਾਂ ਦੇ ਨੀਲੇ ਕਾਰਡ ਬੰਦ ਕਰਨੇ ਪੰਜਾਬ ਦੇ ਲੋਕਾਂ ਨਾਲ ਇੱਕ ਹੋਰ ਵੱਡਾ ਧੋਖਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਨਗਰ ਕੌਾਸਲ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਦੋਸ਼ ਲਾਇਆ ਕਿ ਚੋਣਾਂ ...

ਪੂਰੀ ਖ਼ਬਰ »

ਘਰ ਤੋਂ ਭੱਜੀ ਨਾਬਾਲਿਗ ਲੜਕੀ ਨੂੰ ਆਰ. ਪੀ. ਐੱਫ. ਪੁਲਿਸ ਨੇ ਕੀਤਾ ਪਰਿਵਾਰ ਦੇ ਹਵਾਲੇ

ਨੰਗਲ, 24 ਜੂਨ (ਪ੍ਰੋ: ਅਵਤਾਰ ਸਿੰਘ)-ਨੰਗਲ ਦੀ ਰੇਲਵੇ ਪੁਲਿਸ ਨੇ ਪਰਿਵਾਰ ਨਾਲ ਅਣਬਣ ਹੋਣ ਤੋਂ ਬਾਅਦ ਘਰ ਤੋਂ ਭੱਜੀ ਇਕ 13 ਸਾਲ ਦੀ ਲੜਕੀ ਨੂੰ ਉਸਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰਨ ਦੀ ਜਾਣਕਾਰੀ ਮਿਲੀ ਹੈ¢ ਆਰ.ਪੀ.ਐੱਫ. ਪੁਲਿਸ ਦੇ ਇੰਸਪੈਕਟਰ ਸੂਰਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਆਟਾ ਦਲ ਸਕੀਮ ਦੇ ਕਾਰਡ ਕੱਟਣੇ ਗ਼ਰੀਬਾਂ ਨਾਲ ਧੋਖਾ-ਮੱਕੜ

ਰੂਪਨਗਰ, 24 ਜੂਨ (ਸ.ਰ.)-ਪੰਜਾਬ ਵਿਚ ਕਾਂਗਰਸ ਸਰਕਾਰ ਵਲੋਂ ਗ਼ਰੀਬ ਲੋਕਾਂ ਦੇ ਨੀਲੇ ਕਾਰਡ ਬੰਦ ਕਰਨੇ ਪੰਜਾਬ ਦੇ ਲੋਕਾਂ ਨਾਲ ਇੱਕ ਹੋਰ ਵੱਡਾ ਧੋਖਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਨਗਰ ਕੌਾਸਲ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਦੋਸ਼ ਲਾਇਆ ਕਿ ਚੋਣਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 24 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਬੀਬੀ ਭਾਨੀ ਜੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸ੍ਰੀ ਅਨੰਦਪੁਰ ਸਾਹਿਬ ਵਲੋਂ ਅੱਜ ਇੱਥੋਂ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਮੀਰੀ ...

ਪੂਰੀ ਖ਼ਬਰ »

ਨੰਗਲ ਵਿਖੇ ਕਰਵਾਏ ਜਾ ਰਹੇ 'ਮਾਤਾ ਤਿ੍ਪਤਾ ਜੀ ਸਿੱਖ ਇਸਤਰੀ ਸੰਮੇਲਨ' ਸਬੰਧੀ ਇਲਾਕੇ ਦੀਆਂ ਸੰਗਤਾਂ 'ਚ ਭਾਰੀ ਉਤਸ਼ਾਹ-ਪਿ੍ੰ: ਸੁਰਿੰਦਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 24 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਮੂਹ ਇਸਤਰੀ ਸਤਿਸੰਗ ਸਭਾਵਾਂ ਨੰਗਲ ਅਤੇ ਨਵਾਂ ਨੰਗਲ ਵਲੋਂ ਇਲਾਕੇ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਤੇ ਹੋਰ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਇਥੋਂ ਦੇ ਇਤਿਹਾਸਕ ਅਸਥਾਨ ਗੁਰਦੁਆਰਾ ...

ਪੂਰੀ ਖ਼ਬਰ »

ਗੁਰਦੁਆਰਾ ਬਾਸੋਵਾਲ ਵਿਖੇ ਕਰਵਾਇਆ ਗੁਰਮਤਿ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 24 ਜੂਨ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਗੁਰਦੁਆਰਾ ਬਾਸੋਵਾਲ ਵਿਖੇ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ, ਜਿਸ ਵਿਚ ਭਾਈ ਚਰਨਜੀਤ ਸਿੰਘ ਨੇ ਕਥਾ ਅਤੇ ਕੀਰਤਨ ਰਾਹੀ ਸੰਗਤਾਂ ...

ਪੂਰੀ ਖ਼ਬਰ »

ਸੀਨੀ: ਸਿਟੀਜ਼ਨ ਐਸੋ: ਕੋਟਲਾ ਨਿਹੰਗ ਵਲੋਂ ਪੀ.ਸੀ.ਐਸ. ਬਣੀ ਕੰਵਲ ਪੁਨੀਤ ਕੌਰ ਦਾ ਸਨਮਾਨ

ਰੂਪਨਗਰ, 24 ਜੂਨ (ਸਤਨਾਮ ਸਿੰਘ ਸੱਤੀ)-ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਪਿੰਡ ਕੋਟਲਾ ਨਿਹੰਗ ਨੇ ਪਿੰਡ ਦੀ ਹੀ ਪੀ.ਸੀ.ਐਸ. ਬਣੀ ਧੀ ਕੰਵਲ ਪੁਨੀਤ ਕੌਰ ਪੁੱਤਰੀ ਓਰਿੰਦਰ ਸਿੰਘ ਮੈਂਬਰ ਬਲਾਕ ਸੰਮਤੀ ਤੇ ਮਾਤਾ ਮਹਿੰਦਰ ਕੌਰ ਦਾ ਸਨਮਾਨ ਕੀਤਾ | ਐਸੋ: ਦੇ ਨੁਮਾਇੰਦਿਆਂ ਨੇ ...

ਪੂਰੀ ਖ਼ਬਰ »

ਬਾਰਸ਼ ਪੈਣ ਕਾਰਨ ਲੋਕਾਂ ਨੂੰ ਮਿਲੀ ਰਾਹਤ

ਨੂਰਪੁਰ ਬੇਦੀ, 24 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਅੱਜ ਬਾਅਦ ਦੁਪਹਿਰ ਨੂਰਪੁਰ ਬੇਦੀ ਤੇ ਇਸ ਦੇ ਆਸ ਪਾਸ ਦੇ ਪਿੰਡਾਂ 'ਚ ਭਾਰੀ ਬਾਰਸ਼ ਪੈਣ ਕਾਰਨ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਜ਼ੋਰਦਾਰ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ ਕਿਉਂਕਿ ਗਰਮੀ ਤੇ ਲੂ ...

ਪੂਰੀ ਖ਼ਬਰ »

ਪੁਲਿਸ ਚੌਕੀ ਨਵਾਂ ਨੰਗਲ 'ਚ ਐਾਟੀ ਡਰੱਗ ਸੈਮੀਨਾਰ

ਨੰਗਲ, 24 ਜੂਨ (ਪ੍ਰੀਤਮ ਸਿੰਘ ਬਰਾਰੀ)-ਜ਼ਿਲ੍ਹਾ ਪੁਲਿਸ ਕਪਤਾਨ ਸਵਪਨ ਸ਼ਰਮਾ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਚੌਕੀ ਨਵਾਂ ਨੰਗਲ ਵਿਖੇ ਐਾਟੀ ਡਰੱਗ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਦਰਜਾ ਚਾਰ ਕਾਮਿਆਂ ਦੀ ਮੀਟਿੰਗ

ਰੂਪਨਗਰ, 24 ਜੂਨ (ਸਤਨਾਮ ਸਿੰਘ ਸੱਤੀ)-ਸਿੱਖਿਆ ਵਿਭਾਗ ਦੇ ਦਰਜਾ ਚਾਰ ਕਰਮਚਾਰੀਆਂ ਦੀ ਮੀਟਿੰਗ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਖੇ ਹੋਈ | ਜਿਸ ਦੀ ਅਗਵਾਈ ਚੇਅਰਮੈਨ ਦਲੀਪ ਸਿੰਘ ਸੈਣੀ, ਜਨਰਲ ਸਕੱਤਰ ਸ਼ਿਵ ਲਾਲ ਪਾਮਾ ਨੇ ਕੀਤੀ | ਇਸ ਮੀਟਿੰਗ ਵਿਚ ਦਰਜਾ ਚਾਰ ਕਰਮਚਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX