ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  8 minutes ago
ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਚੰਡੀਗੜ੍ਹ, 12 ਦਸੰਬਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ...
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਕੋਲਕਾਤਾ, 12 ਦਸੰਬਰ - ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਦੇ ਵਿਦਿਆਰਥੀਆ ਨੇ ਨਾਗਰਿਕਤਾ ਸੋਧ ਬਿੱਲ...
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੀਆਂ ਆਮ ਚੋਣਾਂ ਵਿਚ ਜਿੱਥੇ ਪੰਜਾਬੀ ਮੂਲ ਦੇ ਉਮੀਦਵਾਰ ਵੱਖ ਵੱਖ ਪਾਰਟੀਆਂ ਵੱਲੋਂ ਕਿਸਮਤ ਅਜ਼ਮਾ ਰਹੇ ਹਨ। ਉੱਥੇ ਪੰਜਾਬੀ...
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ) - ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿਚ ਲਗਾਤਾਰ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ। ਲਗਾਤਾਰ ਲੱਗੀ ਝੜੀ ਕਾਰਨ ਜਨਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਮੀਂਹ ਕਾਰਨ ਜਿੱਥੇ ਠੰਢ...
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਨਵੰਬਰ ਮਹੀਨੇ ਵਿਚ ਖੁਦਰਾ ਮਹਿੰਗਾਈ ਦਰ ਅਕਤੂਬਰ ਮਹੀਨੇ 'ਚ 4.62 ਤੋਂ ਵੱਧ ਕੇ 5.54 ਫ਼ੀਸਦੀ...
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  1 day ago
ਦਿਸਪੁਰ, 12 ਦਸੰਬਰ - ਅਸਮ ਵਿਚ ਨਾਗਰਿਕਤਾ ਸੋਧ ਬਲ ਨੂੰ ਲੈ ਕੇ ਚੱਲ ਰਹੀ ਹਿੰਸਾ ਦੌਰਾਨ ਡਿਬੂਰਗੜ੍ਹ ਹਵਾਈ ਅੱਡੇ 'ਚ ਫਸੇ 178 ਯਾਤਰੀ ਹਵਾਈ ਜਹਾਜ਼ ਰਾਹੀ ਸੁਰੱਖਿਅਤ ਗੁਹਾਟੀ...
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 12 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਦਲਜੀਤ ਸਿੰਘ ਮੱਕੜ)- ਪਿੰਡ ਤੋਲਾਵਾਲ ਦੇ ਇੱਕ ਨੌਜਵਾਨ ਦੀ ਟਰੈਕਟਰ ਹੇਠ ਆਉਣ ਕਾਰਨ ਮੌਤ...
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  1 day ago
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  1 day ago
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  1 day ago
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  1 day ago
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  1 day ago
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  1 day ago
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  1 day ago
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  1 day ago
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  1 day ago
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  1 day ago
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  1 day ago
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  1 day ago
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  1 day ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  1 day ago
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਦਰਦਨਾਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਅੱਜ ਫਿਰ ਪੈਦਾ ਹੋਈ ਤਣਾਅਪੂਰਨ ਸਥਿਤੀ
. . .  1 day ago
ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਇਆ ਤਿੰਨ ਮੈਂਬਰੀ ਕਮਿਸ਼ਨ
. . .  1 day ago
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  1 day ago
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  1 day ago
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  1 day ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  1 day ago
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  1 day ago
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  1 day ago
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  1 day ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 1 hour ago
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551

ਫਰੀਦਕੋਟ / ਮੁਕਤਸਰ

ਮੁਲਾਜ਼ਮ ਅਤੇ ਪੈਨਸ਼ਨਰਜ਼ ਐਕਸ਼ਨ ਕਮੇਟੀ ਦੀ ਅਹਿਮ ਮੀਟਿੰਗ ਹੋਈ

ਕੋਟਕਪੂਰਾ, 24 ਜੂਨ (ਮੇਘਰਾਜ)-ਪੰਜਾਬ-ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ ਐਕਸ਼ਨ ਕਮੇਟੀ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਪੇ੍ਰਮ ਚਾਵਲਾ, ਕੁਲਵੰਤ ਸਿੰਘ ਚਾਨੀ ਅਤੇ ਨਛੱਤਰ ਸਿੰਘ ਭਾਣਾ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ | ਮੀਟਿੰਗ ਦੀ ਸ਼ੁਰੂਆਤ ਬਿਹਾਰ ਦੇ ਮੁਜ਼ੱਫਰਪੁਰ ਵਿਚ ਕਰੀਬ 150 ਬੱਚਿਆਂ ਦੀ ਦਿਮਾਗੀ ਬੁਖਾਰ ਕਾਰਨ ਹੋਈ ਮੌਤ 'ਤੇ ਅਫ਼ਸੋਸ ਦਾ ਮਤਾ ਪੇਸ਼ ਕੀਤਾ | ਮੀਟਿੰਗ ਨੂੰ ਅਸ਼ੋਕ ਕੌਸ਼ਲ, ਪਰਦੀਪ ਸਿੰਘ ਬਰਾੜ, ਸੁਖਚਰਨ ਸਿੰਘ ਪੀ.ਆਰ.ਟੀ.ਸੀ, ਸ਼ਾਮ ਲਾਲ ਚਾਵਲਾ ਅਤੇ ਇਕਬਾਲ ਸਿੰਘ ਰਣ ਸਿੰਘ ਵਾਲਾ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵਲੋਂ ਸਾਥੀ ਸੱਜਣ ਸਿੰਘ ਦੇ ਮਰਨ ਵਰਤ ਸਮੇਂ 27 ਮਈ ਨੂੰ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਕਰਵਾ ਕੇ ਮੰਗਾਂ ਦਾ ਨਿਪਟਾਰਾ ਕੀਤੇ ਜਾਣ ਦੇ ਸਮਝੌਤੇ ਤੋਂ ਮੁਕਰ ਜਾਣ ਦਾ ਦੋਸ਼ ਲਗਾਇਆ | ਮੁਲਾਜ਼ਮ ਆਗੂਆਂ ਨੇ ਕਿਹਾ ਕਿ ਚੋਣ ਜ਼ਾਬਤਾ ਖ਼ਤਮ ਹੁੰਦੇ ਸਾਰ ਕੈਪਟਨ ਸਰਕਾਰ ਨੇ ਸਮੁੱਚੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਆਈ.ਏ.ਐਸ ਅਤੇ ਆਈ.ਪੀ.ਐਸ ਅਫ਼ਸਰਾਂ ਨੂੰ ਡੀ.ਏ. ਦੀਆਂ ਕਿਸ਼ਤਾਂ ਦਾ ਗੱਫ਼ਾ ਦੇ ਕੇ ਬਾਕੀ ਮੁਲਾਜ਼ਮਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ | ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਮੋਗਾ ਵਿਖੇ ਹੋਈ ਸੂਬਾਈ ਕਨਵੈਨਸ਼ਨ ਦੇ ਫ਼ੈਸਲੇ ਮੁਤਾਬਿਕ 29 ਜੂਨ ਨੂੰ ਵਿੱਤ ਮੰਤਰੀ ਨੂੰ ਬਠਿੰਡਾ ਵਿਖੇ ਸਮੂਹਿਕ ਵਫ਼ਦ ਰਾਹੀਂ ਮੰਗ ਪੱਤਰ ਦੇਣ ਲਈ ਫ਼ਰੀਦਕੋਟ ਜ਼ਿਲ੍ਹੇ ਤੋਂ ਇਕ ਵੱਡਾ ਜਥਾ ਟੀਚਰਜ਼ ਹੋਮ ਬਠਿੰਡਾ ਵਿਖੇ ਪਹੁੰਚੇਗਾ | ਇਸ ਮੌਕੇ ਗੁਰਚਰਨ ਸਿੰਘ ਮਾਨ, ਦਰਸ਼ਨ ਸਿੰਘ, ਗੇਜ ਰਾਮ ਭੌਰਾ, ਕੁਲਦੀਪ ਸਿੰਘ ਸਹਿਦੇਵ, ਹਰੀ ਚੰਦ ਢੀਂਗੜਾ, ਸੁਖਮੰਦਰ ਸਿੰਘ ਰਾਮਸਰ, ਜਗਰੂਪ ਸਿੰਘ, ਕਿਸ਼ਨ ਨਾਲ ਸੇਠੀ, ਗੁਰਕੀਰਤ ਸਿੰਘ, ਬਲਕਾਰ ਸਿੰਘ, ਤਰਸੇਮ ਨਰੂਲਾ ਆਦਿ ਹਾਜ਼ਰ ਸਨ |

ਸਰਵਿਸ ਸਟੇਸ਼ਨ ਮੂਹਰੋਂ ਟਰੱਕ ਚੋਰੀ

ਮੰਡੀ ਕਿੱਲਿਆਂਵਾਲੀ, 24 ਜੂਨ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਵਿਖੇ ਦਾਣਾ ਮੰਡੀ ਖੇਤਰ 'ਚੋਂ ਰਾਤ ਸਮੇਂ ਇਕ ਟਰੱਕ ਚੋਰੀ ਹੋ ਗਿਆ | ਪੁਲਿਸ ਨੇ ਟਰੱਕ ਮਾਲਕ ਦੀ ਸ਼ਿਕਾਇਤ 'ਤੇ ਪਰਚਾ ਦਰਜ ਕਰਕੇ ਪੜਤਾਲ ਸ਼ੁਰੂ ਕੀਤੀ ਹੈ | ਘਟਨਾ ਵਾਲੀ ਜਗ੍ਹਾ ਪੁਲਿਸ ਚੌਕੀ ਤੋਂ ...

ਪੂਰੀ ਖ਼ਬਰ »

ਨਵੇਂ ਪੁਲਾਂ ਦੀ ਉਸਾਰੀ, ਮੁਰੰਮਤ ਅਤੇ ਚੌੜਾ ਕਰਨ 'ਤੇ ਖ਼ਰਚੇ ਜਾਣਗੇ 2 ਕਰੋੜ 54 ਲੱਖ- ਵਿਧਾਇਕ ਢਿੱਲੋਂ

ਫ਼ਰੀਦਕੋਟ, 24 ਜੂਨ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਅਧੀਨ ਆਉਂਦੀਆਂ ਮਾਰਕੀਟ ਕਮੇਟੀਆਂ ਫ਼ਰੀਦਕੋਟ ਅਤੇ ਸਾਦਿਕ ਦੀਆਂ ਲਿੰਕ ਸੜਕਾਂ ਵਿਚ ਪੈਂਦੀਆਂ ਨਹਿਰਾਂ/ ਰਜਵਾਹਿਆਂ ਆਦਿ 'ਤੇ ਲੋਕਾਂ ਦੀ ਸਹੂਲਤ ਲਈ ਨਵੇਂ ਪੁਲਾਂ ਦੀ ਉਸਾਰੀ, ਪੁਰਾਣਿਆਂ ਦੀ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਲਈ ਸਮਾਗਮ ਕਰਵਾਇਆ

ਬਾਜਾਖਾਨਾ, 24 ਜੂਨ (ਜੀਵਨ ਗਰਗ)-ਨਸ਼ਿਆਂ ਨੂੰ ਰੋਕਣ ਲਈ ਸਰਕਾਰ ਅਤੇ ਪੰਜਾਬ ਦੇ ਸਾਰੇ ਨਾਰਕੋਟਿਕਸ ਸੈੱਲ ਦੇ ਮੁਖੀਆਂ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਹੋਈ ਹੈ | ਇਸ ਲੜੀ ਤਹਿਤ ਨਾਰਕੋਟਿਕਸ ਸੈੱਲ ਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਡਿਸਟਿ੍ਟ 321 ਵਲੋਂ ਨਵੇਂ ਅਹੁਦੇਦਾਰਾਂ ਦੀ ਤਿੰਨ ਰੋਜ਼ਾ ਸਕੂਲਿੰਗ ਕਾਨਫ਼ਰੰਸ

ਫ਼ਰੀਦਕੋਟ, 24 ਜੂਨ (ਸਤੀਸ਼ ਬਾਗ਼ੀ)-ਲਾਇਨਜ਼ ਕਲੱਬ ਫ਼ਰੀਦਕੋਟ ਦੇ ਸਕੱਤਰ ਦਰਸ਼ਨ ਲਾਲ ਚੁੱਘ ਨੇ ਦੱਸਿਆ ਕਿ ਲਾਇਨਜ਼ ਕਲੱਬ ਡਿਸਟਿ੍ਟ 321 ਨੇ ਤਕਸ਼ਿਲਾ ਨਾਂਅ ਹੇਠ ਹਰਿਦੁਆਰ ਵਿਖੇ ਤਿੰਨ ਰੋਜ਼ਾ ਸਕੂਲਿੰਗ ਕਾਨਫ਼ਰੰਸ ਜ਼ਿਲ੍ਹਾ ਗਵਰਨਰ 321 ਗੋਪਾਲ ਕਿ੍ਸ਼ਨ ਸ਼ਰਮਾ ਦੀ ...

ਪੂਰੀ ਖ਼ਬਰ »

ਪੇਂਡੂ ਖੇਤਰਾਂ 'ਚ ਬੰਦ ਪਏ ਸੇਵਾ ਕੇਂਦਰਾਂ ਨੂੰ ਮੁੜ ਚਾਲੂ ਕਰਨ ਦੀ ਮੰਗ

ਪੰਜਗਰਾਈ ਕਲਾਂ, 24 ਜੂਨ (ਕੁਲਦੀਪ ਸਿੰਘ ਗੋਂਦਾਰਾ)- ਪੰਜਾਬ 'ਚ ਪਿਛਲੀ ਅਕਾਲੀ ਭਾਜਪਾ ਸਰਕਾਰ ਵਲੋਂ ਸੇਵਾ ਕੇਂਦਰ ਖੋਲ ਕੇ ਪੰਜਾਬ ਵਿਚ ਪੇਂਡੂ ਅਤੇ ਸ਼ਹਿਰੀ ਲੋਕਾਂ ਨੂੰ ਇਕ ਛੱਤ ਹੇਠ ਸੁਵਿਧਾ ਦੇਣ ਲਈ ਚੰਗੀ ਸ਼ੁਰੂਆਤ ਕੀਤੀ ਗਈ ਸੀ ਪਰ ਕਾਂਗਰਸ ਪਾਰਟੀ ਵਲੋਂ ਸੱਤਾ ...

ਪੂਰੀ ਖ਼ਬਰ »

ਮੋਬਾਈਲਾਂ ਦੀ ਦੁਕਾਨ 'ਚ ਸਾਮਾਨ ਚੋਰੀ

ਬਾਜਾਖਾਨਾ, 24 ਜੂਨ (ਜੀਵਨ ਗਰਗ)- ਬੀਤੀ ਰਾਤ ਬਾਜਾਖਾਨਾ ਵਿਖੇ ਬਠਿੰਡਾ ਰੋਡ 'ਤੇ ਸਥਿਤ ਸੋਖਲ ਟੈਲੀਕਾਮ ਦੀ ਦੁਕਾਨ 'ਚ ਚੋਰਾਂ ਨੇ ਦੁਕਾਨ 'ਚ ਮੋਬਾਈਲ ਅਤੇ ਹੋਰ ਸਾਮਾਨ ਚੋਰੀ ਕਰ ਲਿਆ | ਇਸ ਸਬੰਧੀ ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦੁਕਾਨ ਦੇ ਮਾਲਕ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਟੈਕਨੀਸ਼ੀਅਨ ਅਤੇ ਦਰਜਾ-4 ਮੁਲਾਜ਼ਮ ਯੂਨੀਅਨ ਵਲੋਂ ਰੋਸ ਧਰਨਾ ਭਲਕੇ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਪੀ.ਡਬਲਯੂ.ਡੀ. ਟੈਕਨੀਸ਼ੀਅਨ ਅਤੇ ਦਰਜਾ-4 ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਜਸਵੀਰ ਤੱਖੀ ਅਤੇ ਇਕਾਈ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸੁਖਵੀਰ ਸਿੰਘ ਧਾਲੀਵਾਲ ਨੇ ਪ੍ਰੈੱਸ ਨੋਟ ਜਾਰੀ ...

ਪੂਰੀ ਖ਼ਬਰ »

ਵਰਦਾਨ ਦੀ ਜਗ੍ਹਾ ਸਰਾਪ ਸਾਬਤ ਹੋ ਰਹੀਆਂ ਹਨ ਿਲੰਕ ਡਰੇਨਾਂ

ਮੰਡੀ ਬਰੀਵਾਲਾ, 24 ਜੂਨ (ਨਿਰਭੋਲ ਸਿੰਘ)-ਸਰਕਾਰ ਵਲੋਂ ਸੇਮ ਦੇ ਖ਼ਾਤਮੇ ਲਈ ਕੱਢੀਆਂ ਗਈਆਂ ਿਲੰਕ ਡਰੇਨਾਂ ਵਰਦਾਨ ਦੀ ਜਗ੍ਹਾ ਸਰਾਪ ਸਾਬਿਤ ਹੋ ਰਹੀਆਂ ਹਨ | ਭਾਵੇਂ ਕਰੋੜਾਂ ਰੁਪਏ ਲਗਾ ਕੇ ਸੇਮ ਦਾ ਹੱਲ ਕਰਨ ਲਈ ਸਰਕਾਰ ਨੇ ਿਲੰਕ ਡਰੇਨਾਂ ਕੱਢੀਆਂ, ਪਰ ਇਹ ਿਲੰਕ ਡਰੇਨਾਂ ...

ਪੂਰੀ ਖ਼ਬਰ »

ਲੱਖਾਂ ਦੀ ਠੱਗੀ ਮਾਰਨ ਵਾਲੇ ਏਜੰਟ ਿਖ਼ਲਾਫ਼ ਕਾਰਵਾਈ ਨੂੰ ਲੈ ਕੇ ਪੀੜਤਾਂ ਨੇ ਲਗਾਇਆ ਧਰਨਾ

ਮਲੋਟ, 24 ਜੂਨ (ਗੁਰਮੀਤ ਸਿੰਘ ਮੱਕੜ)-ਸ਼ਹਿਰ ਵਿਚ ਚੱਲ ਰਹੀਆਂ ਦੋ ਪ੍ਰਾਈਵੇਟ ਫਾਈਨਾਂਸ ਕੰਪਨੀਆਂ ਦੇ ਏਜੰਟ ਵਲੋਂ ਔਰਤਾਂ ਨੂੰ ਕਰਜ਼ਾ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਤੇ ਦੋਸ਼ੀ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਪੀੜਤ ਔਰਤਾਂ ਵਲੋਂ ...

ਪੂਰੀ ਖ਼ਬਰ »

ਪਾਰਕ ਬਣਿਆ ਕਚਰਾ ਘਰ, ਲੋਕ ਦੁਖੀ-ਪ੍ਰਸ਼ਾਸਨ ਬੇਖ਼ਬਰ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਹਰਮਹਿੰਦਰ ਪਾਲ)-ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਬਣਿਆ ਗੁਰੂ ਗੋਬਿੰਦ ਸਿੰਘ ਪਾਰਕ ਆਪਣੀ ਸਥਾਪਨਾ ਤੋਂ ਲੈ ਕੇ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਰਿਹਾ ਹੈ | ਪਾਰਕ ਵਿਚ ਲਗਾਈ ਗਈ ਪੰਜਾਬੀ ਦੇ ਨਾਮਵਰ ਗਾਇਕ ਬਾਬੂ ਰਜਬ ਅਲੀ ਦੀ ਮੂਰਤੀ ਵੀ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਹਰਮਹਿੰਦਰ ਪਾਲ)-ਪਿੰਡ ਬਰਕੰਦੀ ਦੇ ਕੋਲ ਕਾਰ ਤੇ ਮੋਟਰਸਾਈਕਲ 'ਚ ਹੋਈ ਟੱਕਰ ਦੌਰਾਨ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਦੇ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ | ਉੱਥੇ ਹੀ ਥਾਣਾ ਸਦਰ ਪੁਲਿਸ ਨੇ ਮਹਿਲਾ ਕਾਰ ਚਾਲਕ ਦੇ ...

ਪੂਰੀ ਖ਼ਬਰ »

ਗਿੱਦੜਬਾਹਾ ਸਬ ਡਵੀਜ਼ਨ 'ਚ ਅਨੇਕਾਂ ਖੁੱਲੇ੍ਹ ਪਏ ਬੋਰਵੈੱਲ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਗਿੱਦੜਬਾਹਾ, 24 ਜੂਨ (ਬਲਦੇਵ ਸਿੰਘ ਘੱਟੋਂ)-ਪਿਛਲੇ ਦਿਨੀਂ ਸੰਗਰੂਰ ਨੇੜੇ ਵਾਪਰੀ ਫ਼ਤਹਿਵੀਰ ਸਿੰਘ ਵਾਲੀ ਘਟਨਾ ਤੋਂ ਤੁਰੰਤ ਬਾਅਦ ਪੰਜਾਬ ਸਰਕਾਰ ਵਲੋਂ ਖੁੱਲੇ੍ਹ ਪਏ ਬੋਰਵੈੱਲ ਦੀ ਵਜ੍ਹਾ ਨਾਲ ਹੋਣ ਵਾਲੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਬੋਰਵੈੱਲ ਬੰਦ ...

ਪੂਰੀ ਖ਼ਬਰ »

ਮੋਟਰਸਾਈਕਲ ਅੱਗੇ ਅਵਾਰਾ ਪਸ਼ੂ ਆ ਜਾਣ ਕਰਕੇ ਦੋ ਜ਼ਖ਼ਮੀ

ਗਿੱਦੜਬਾਹਾ, 24 ਜੂਨ (ਬਲਦੇਵ ਸਿੰਘ ਘੱਟੋਂ)- ਬੀਤੀ ਦੇਰ ਸ਼ਾਮ ਮੋਟਰਸਾਈਕਲ ਸਾਹਮਣੇ ਅਚਾਨਕ ਆਵਾਰਾ ਪਸ਼ੂ ਆ ਜਾਣ ਕਰਕੇ ਮੋਟਰਸਾਈਕਲ ਸਵਾਰ ਪਤੀ-ਪਤਨੀ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ, ਜਿਨ੍ਹਾਂ ਨੂੰ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਵਿਵੇਕ ...

ਪੂਰੀ ਖ਼ਬਰ »

ਬਿਮਾਰੀਆਂ ਨੂੰ ਸੱਦਾ ਦੇ ਰਿਹੈ ਸੜਕ 'ਤੇ ਫਿਰਦਾ ਨਾਲੀ ਦਾ ਗੰਦਾ ਪਾਣੀ

ਪੰਜਗਰਾੲੀਂ ਕਲਾਂ, 24 ਜੂਨ (ਸੁਖਮੰਦਰ ਸਿੰਘ ਬਰਾੜ)-ਸਥਾਨਕ ਪਿੰਡ ਦੇ ਮੁੱਢਲਾ ਸਿਹਤ ਕੇਂਦਰ ਕੋਲ ਦੀ ਲੰਘਦੀ ਨਾਲੀ ਦੀ ਲੰਮੇ ਸਮੇਂ ਤੋਂ ਸਫ਼ਾਈ ਨਾ ਹੋਣ ਕਾਰਨ ਨਾਲੀ ਦਾ ਗੰਦਾ ਪਾਣੀ ਓਵਰ ਫਲੋਅ ਹੋ ਕੇ ਸੜਕ 'ਤੇ ਫਿਰ ਰਿਹਾ ਹੈ | ਇਸ ਪਾਣੀ ਦੇ ਸੜਕ 'ਤੇ ਖੜ੍ਹਨ ਨਾਲ ਜਿੱਥੇ ...

ਪੂਰੀ ਖ਼ਬਰ »

ਪਨਸਪ ਰਿਟਾਇਰਡ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਯੂਨਿਟ ਦੀ ਮੀਟਿੰਗ ਹੋਈ

ਫ਼ਰੀਦਕੋਟ, 24 ਜੂਨ (ਜਸਵੰਤ ਸਿੰਘ ਪੁਰਬਾ)- ਪਸਨਸਪ ਰਿਟਾਇਰਡ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਯੂਨਿਟ ਦੀ ਮੀਟਿੰਗ ਪਵਨ ਕੁਮਾਰ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਟੇਟ ਦਾ ਅਹੁਦੇਦਾਰ ਰਾਮ ਚੰਦ ਸੀਨੀਅਰ ਮੀਤ ਪ੍ਰਧਾਨ ਪੰਜਾਬ ਨੇ ਐਮ.ਡੀ. ਪਨਸਪ ...

ਪੂਰੀ ਖ਼ਬਰ »

ਅਦਾਲਤੀ ਹੁਕਮਾਂ ਨੂੰ ਮੂੰਹ ਚਿੜਾ ਰਿਹੈ ਮੋਗਾ-ਕੋਟਕਪੂਰਾ ਮੁੱਖ ਮਾਰਗ 'ਤੇ ਚੱਲਦਾ ਸ਼ਰਾਬ ਦਾ ਠੇਕਾ

ਪੰਜਗਰਾੲੀਂ ਕਲਾਂ, 24 ਜੂਨ (ਸੁਖਮੰਦਰ ਸਿੰਘ ਬਰਾੜ)-ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਸੜਕੀ ਹਾਦਸਿਆਂ ਨੂੰ ਠੱਲ ਪਾਉਣ ਲਈ ਰਾਸ਼ਟਰੀ ਅਤੇ ਰਾਜਾਂ ਦੇ ਮੁੱਖ ਮਾਰਗ ਦੇ ਉੱਪਰ ਸ਼ਰਾਬ ਦੇ ਠੇਕੇ ਨਾ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਸਨ, ਪ੍ਰੰਤੂ ਪੰਜਗਰਾੲੀਂ ਕਲਾਂ 'ਚ ਲੰਘਦੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਲੋਕ ਭਲਾਈ ਟਰੱਸਟ ਹਾਂਗਕਾਂਗ ਨੇ ਇਲਾਜ ਲਈ ਆਰਥਿਕ ਮਦਦ ਕੀਤੀ

ਫ਼ਰੀਦਕੋਟ, 24 ਜੂਨ (ਹਰਮਿੰਦਰ ਸਿੰਘ ਮਿੰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਲੋਕ ਭਲਾਈ ਟਰੱਸਟ ਹਾਂਗਕਾਂਗ ਵਲੋਂ ਲੋੜਵੰਦ ਮਰੀਜ਼ਾਂ ਦੇ ਇਲਾਜ ਲਈ ਆਰਥਿਕ ਮੱਦਦ ਕੀਤੀ ਜਾਂਦੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿੰਦਰ ਸਿੰਘ ਅਤੇ ਜਤਿੰਦਰ ਸਿੰਘ ਬਰਾੜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਣਜੀਤ ਸਿੰਘ ਕੰਵਲ ਦੀ 'ਹੀਰੇ ਦੀਆਂ ਕਣੀਆਂ' ਕਿਤਾਬ ਲੋਕ ਅਰਪਣ

ਕੋਟਕਪੂਰਾ, 24 ਜੂਨ (ਮੇਘਰਾਜ, ਮੋਹਰ ਗਿੱਲ)-ਸਾਹਿਤ ਸਭਾ (ਰਜਿ:) ਕੋਟਕਪੂਰਾ ਦੀ ਮਾਸਿਕ ਇਕੱਤਰਤਾ ਨਿੱਜੀ ਹੋਟਲ ਵਿਖੇ ਸ਼ਾਮ ਮੰਦਰ ਅਗਰਵਾਲ ਦੀ ਹਾਜ਼ਰੀ ਵਿਚ ਹੋਈ | ਇਸ ਇੱਕਤਰਤਾ ਦੌਰਾਨ ਸਭਾ ਦੇ ਸਰਪ੍ਰਸਤ ਰਣਜੀਤ ਸਿੰਘ ਕੰਵਲ ਦੀ ਰਚਿਤ ਰਚਨਾ 'ਹੀਰੇ ਦੀਆਂ ਕਣੀਆਂ' ਲੋਕ ...

ਪੂਰੀ ਖ਼ਬਰ »

ਵਿਧਾਇਕ ਸੰਧਵਾਂ ਨੇ ਸ਼ਹਿਰ ਦੀ ਸਫ਼ਾਈ ਲਈ ਨਗਰ ਕੌਾਸਲ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਕੋਟਕਪੂਰਾ, 24 ਜੂਨ (ਮੇਘਰਾਜ)- ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਸਫ਼ਾਈ ਦੀਆਂ ਮੁਸ਼ਕਲਾਂ ਸਬੰਧੀ ਨਗਰ ਕੌਾਸਲ ਕੋਟਕਪੂਰਾ ਦੇ ਕਾਰਜ ਸਾਧਕ ਅਫ਼ਸਰ ਅਤੇ ਸੈਨੇਟਰੀ ਇੰਸਪੈਕਟਰ ਨਾਲ ਮੀਟਿੰਗ ਕੀਤੀ | ਇਸ ਮੀਟਿੰਗ 'ਚ ਸ਼ਹਿਰ ਕੋਟਕਪੂਰਾ ...

ਪੂਰੀ ਖ਼ਬਰ »

'ਮੇਰਾ ਮੁਕਤਸਰ ਮੇਰਾ ਮਾਣ' ਮੁਹਿੰਮ ਅਧੀਨ ਐੱਸ. ਡੀ. ਐੱਮ. ਵਲੋਂ ਸ਼ਹਿਰ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- 'ਮੇਰਾ ਮੁਕਤਸਰ ਮੇਰਾ ਮਾਣ' ਮੁਹਿੰਮ ਤਹਿਤ ਐੱਸ.ਡੀ.ਐੱਮ. ਰਣਦੀਪ ਸਿੰਘ ਹੀਰ ਸ੍ਰੀ ਮੁਕਤਸਰ ਸਾਹਿਬ ਨੇ ਵਾਰਡ ਨੰਬਰ 11 ਵਿਚ ਚੱਲ ਰਹੇ ਐੱਸ.ਐੱਲ.ਆਰ.ਐੱਮ. ਪ੍ਰਾਜੈਕਟ ਦਾ ਨਿਰੀਖਣ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਕਿਰਤ ਕਮਾਈ ਪ੍ਰਾਜੈਕਟ ਤਹਿਤ ਸਿਲਾਈ ਸੈਂਟਰ ਖੋਲਿ੍ਹਆ

ਬਰਗਾੜੀ, 24 ਜੂਨ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਝੱਖੜਵਾਲਾ ਦੇ ਸਰਪੰਚ ਜਗਦੇਵ ਸਿੰਘ ਦੇ ੳੁੱਦਮ ਅਤੇ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਿੱਖ ਰਿਲੀਫ਼ ਸੰਸਥਾ ਯੂ.ਕੇ ਵਲੋਂ ਆਪਣੇ ਕਿਰਤ ਕਮਾਈ ਪ੍ਰਾਜੈਕਟ ਤਹਿਤ ਲੜਕੀਆਂ ਨੂੰ ਆਤਮ ਨਿਰਭਰ ...

ਪੂਰੀ ਖ਼ਬਰ »

ਵੈਟਰਨਰੀ ਦੇ ਇਮਤਿਹਾਨ 'ਚ ਪੰਜਾਬ ਭਰ 'ਚ ਦੂਜਾ ਰੈਂਕ ਹਾਸਲ ਕੀਤਾ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਹੁਕਮਜੀਤ ਸਿੰਘ ਬਰਾੜ ਪੁੱਤਰ ਬੇਅੰਤ ਸਿੰਘ ਵਾਸੀ ਸੀਰਵਾਲੀ ਨੇ ਵੈਟਰਨਰੀ ਦੇ ਹੋਏ ਇਮਤਿਹਾਨ 'ਚ ਪੰਜਾਬ ਭਰ ਵਿਚ ਦੂਜਾ ਰੈਂਕ ਹਾਸਿਲ ਕਰਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਨੇ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਹੁਕਮਜੀਤ ਸਿੰਘ ਬਰਾੜ ਪੁੱਤਰ ਬੇਅੰਤ ਸਿੰਘ ਵਾਸੀ ਸੀਰਵਾਲੀ ਨੇ ਵੈਟਰਨਰੀ ਦੇ ਹੋਏ ਇਮਤਿਹਾਨ 'ਚ ਪੰਜਾਬ ਭਰ ਵਿਚ ਦੂਜਾ ਰੈਂਕ ਹਾਸਿਲ ਕਰਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਐੱਸ.ਡੀ.ਓ. ਦੀ ਕਾਰਗੁਜ਼ਾਰੀ ਦੀ ਸ਼ਲਾਘਾ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)- ਗਰਾਮ ਪੰਚਾਇਤ ਪਿੰਡ ਕਾਨਿਆਂਵਾਲੀ ਦੇ ਸਰਪੰਚ ਹਰਪਾਲ ਸਿੰਘ ਸੰਧੂ, ਨੰਬਰਦਾਰ ਮਹਿੰਦਰ ਸਿੰਘ, ਐਡ. ਮਨਦੀਪ ਸਿੰਘ ਸੰਧੂ, ਗਗਨਦੀਪ ਸਿੰਘ ਸੰਧੂ, ਰਜਿੰਦਰਪਾਲ ਸਿੰਘ ਸੰਧੂ, ਜਗਰੂਪ ਸਿੰਘ ਪੰਚ ਆਦਿ ਨੇ ਕਿਹਾ ਕਿ ...

ਪੂਰੀ ਖ਼ਬਰ »

ਫ੍ਰੀਡਮ ਫ਼ਾਈਟਰਜ਼ ਉਤਰਾਧਿਕਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਕੀਤੀ ਮੀਟਿੰਗ

ਫ਼ਰੀਦਕੋਟ, 24 ਜੂਨ (ਸਤੀਸ਼ ਬਾਗ਼ੀ)-ਫ਼ਰੀਡਮ ਫ਼ਾਈਟਰ ਉਤਰਾਧਿਕਾਰੀ ਸੰਸਥਾ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸ਼ਾਮ ਸਿੰਘ ਅਟਾਰੀ ਦੀ ਅਗਵਾਈ ਹੇਠ ਸਥਾਨਕ ਮਿੰਨੀ ਸਕੱਤਰੇਤ ਵਿਖੇ ਮੀਟਿੰਗ ਹੋਈ, ਜਿਸ ਦੌਰਾਨ ਸੁਤੰਤਰਤਾ ਸੰਗਰਾਮੀਆਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX