ਤਾਜਾ ਖ਼ਬਰਾਂ


ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  23 minutes ago
ਵਾਸ਼ਿੰਗਟਨ, 19 ਫਰਵਰੀ - ਸੂਤਰਾਂ ਅਨੁਸਾਰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ...
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  59 minutes ago
ਨਵੀਂ ਦਿੱਲੀ, 19 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਬਨਿਟ ਦੀ ਮੀਟਿੰਗ ਅੱਜ ਸਵੇਰੇ 10.30 ਵਜੇ...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  about 1 hour ago
ਬੀਜਿੰਗ, 19 ਫਰਵਰੀ - ਚੀਨ 'ਚ ਕੋਰੋਨਾ ਵਾਈਰਸ ਕਾਰਨ ਮਰਨ ਵਾਲਿਆ ਦੀ ਗਿਣਤੀ 2000 ਤੋਂ ਪਾਰ ਹੋ ਗਈ ਹੈ, ਜਦਕਿ 68883 ਕੇਸਾਂ ਦੀ ਪੁਸ਼ਟੀ ਹੋ ਚੁੱਕੀ...
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 19 ਫਰਵਰੀ - ਜੰਮੂ ਕਸ਼ਮੀਰ ਦੇ ਤਰਾਲ 'ਚ ਫ਼ੌਜ, ਸੀ.ਆਰ.ਪੀ.ਐੱਫ ਅਤੇ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ 3 ਅੱਤਵਾਦੀ ਢੇਰ ਕਰ ਦਿੱਤੇ, ਜਿਨ੍ਹਾਂ ਦੀ ਪਹਿਚਾਣ ਜੰਗੀਰ ਰਫੀਕ ਵਾਨੀ, ਰਾਜਾ ਉਮਰ ਮਕਬੂਲ ਭੱਟ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  1 day ago
ਅਟਾਰੀ ,18 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ )-ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਦੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਅਫ਼ਸਰ ਥਾਣਾ ਘਰਿੰਡਾ ਅਮਨਦੀਪ ਸਿੰਘ ਵੱਲੋਂ ਸਰਹੱਦੀ ਖੇਤਰ ਘਰਿੰਡਾ ਵਿਖੇ ...
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 18 ਫਰਵਰੀ (ਅ.ਬ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਪਟਿਆਲਾ ਅਤੇ ਅੰਮ੍ਰਿਤਸਰ ...
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  1 day ago
ਬਿਲਾਸਪੁਰ, 18 ਫਰਵਰੀ- ਛੱਤੀਸਗੜ੍ਹ 'ਚ 10 ਫਰਵਰੀ ਨੂੰ ਬੀਜਾਪੁਰ ਜ਼ਿਲ੍ਹੇ ਦੇ ਈਰਾਪੱਲੀ 'ਚ ਨਕਸਲੀਆਂ ਨਾਲ ਹੋਈ...
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  1 day ago
ਨਵੀਂ ਦਿੱਲੀ, 18 ਫਰਵਰੀ- ਪਾਕਿਸਤਾਨ ਟੈਰਰ ਫੰਡਿੰਗ ਅਤੇ ਮਨੀ ਲਾਂਡਰਿੰਗ 'ਤੇ ਨਜ਼ਰ ਰੱਖਣ ਵਾਲੀ ਅੰਤਰਰਾਸ਼ਟਰੀ ਸੰਸਥਾ ਫਾਈਨੈਸ਼ੀਅਲ ਐਕਸ਼ਨ ਟਾਸਕ ਫੋਰਸ...
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  1 day ago
ਲੁਧਿਆਣਾ, 18 ਫਰਵਰੀ (ਰੁਪੇਸ਼)- ਐੱਸ.ਟੀ.ਐਫ ਲੁਧਿਆਣਾ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਐਕਟਿਵਾ ਸਵਾਰ ਵਿਅਕਤੀ ਨੂੰ 1 ਕਿੱਲੋ 40 ਗ੍ਰਾਮ...
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵੱਲੋਂ ਨੰਬਰਦਾਰਾਂ ਨੂੰ ਦਿੱਤੇ ਜਾਂਦੇ ਮਾਣ ਭੱਤੇ ਨੂੰ ਵਧਾ ਕੇ 2000 ਰੁਪਏ ਪ੍ਰਤੀ ਮਹੀਨਾ ਕਰਨ ਨੂੰ ਮਾਲ ਮੰਤਰੀ ਦੇ ਗੁਰਪ੍ਰੀਤ...
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ-ਡਾ: ਅਜਨਾਲਾ
. . .  1 day ago
ਅਜਨਾਲਾ, 18 ਫਰਵਰੀ (ਐਸ. ਪ੍ਰਸ਼ੋਤਮ)- ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ: ਰਤਨ...
ਮਾਣਹਾਨੀ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
. . .  1 day ago
ਪਟਿਆਲਾ, 18 ਫਰਵਰੀ (ਅਮਨਦੀਪ ਸਿੰਘ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਪਟਿਆਲਾ ਅਦਾਲਤ 'ਚ ਪਹੁੰਚ ਕੇ ਗੈਰ ਜ਼ਮਾਨਤੀ ਵਾਰੰਟ ਦੇ ਖ਼ਿਲਾਫ਼ ਜ਼ਮਾਨਤ ਲੈ...
ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਫਰਵਰੀ- ਕਸ਼ਮੀਰੀ ਪੰਡਤਾਂ ਦੇ ਇੱਕ ਵਫ਼ਦ ਨੇ ਅੱਜ ਰਾਜਧਾਨੀ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ...
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 18 ਫਰਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਓ.ਐਸ.ਡੀ. ਗੋਪਾਲ ਮਾਧਵ ਨੂੰ ਭ੍ਰਿਸ਼ਟਾਚਾਰ ਨਾਲ ....
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗੋਪਾਲ ਰਾਏ ਕਰਨਗੇ ਬੈਠਕ
. . .  1 day ago
ਚੰਦਰਸ਼ੇਖਰ ਆਜ਼ਾਦ ਨੂੰ ਮੁੰਬਈ 'ਚ 21 ਫਰਵਰੀ ਨੂੰ ਰੈਲੀ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  1 day ago
ਠਾਣੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਐੱਸ. ਡੀ. ਐੱਮ. ਵਲੋਂ ਸਕੂਲ ਬੱਸਾਂ ਦੀ ਅਚਾਨਕ ਚੈਕਿੰਗ ਨੂੰ ਲੈ ਕੇ ਮਚਿਆ ਹੜਕੰਪ
. . .  1 day ago
ਐਂਟੋਨੀਓ ਗੁਟਰੇਜ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੰਗਤ 'ਚ ਬੈਠ ਕੇ ਛਕਿਆ ਲੰਗਰ
. . .  1 day ago
ਸੜਕ ਹਾਦਸੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
. . .  1 day ago
ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਗੁਰਦਾਸਪੁਰ-ਦੀਨਾਨਗਰ ਜੀ. ਟੀ. ਰੋਡ 'ਤੇ ਲਾਇਆ ਧਰਨਾ
. . .  1 day ago
29 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ. 2020
. . .  1 day ago
ਉਡਾਣ ਭਰਦੇ ਸਮੇਂ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ 'ਚ ਲੱਗੀ ਅੱਗ
. . .  1 day ago
ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮਾਂ ਦੀ ਹੜਤਾਲ ਖ਼ਤਮ
. . .  1 day ago
ਪਟਿਆਲਾ : ਦੁੱਧਨ ਸਾਧਾਂ ਵਿਖੇ ਸਿਹਤ ਮੰਤਰੀ ਵਲੋਂ ਹਸਪਤਾਲ ਦਾ ਦੌਰਾ, ਪਰੇਸ਼ਾਨ ਹੋਏ ਮਰੀਜ਼
. . .  1 day ago
3 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਸ਼ਰਜੀਲ ਇਮਾਮ
. . .  1 day ago
ਖੇਤਾਂ 'ਚ ਪਲਟੀ ਸਕੂਲ ਬੱਸ, ਅੱਧਾ ਦਰਜਨ ਬੱਚੇ ਜ਼ਖ਼ਮੀ
. . .  1 day ago
ਜਲੰਧਰ : ਸ਼ਿਕਾਇਤ ਨਿਵਾਰਣ ਕਮੇਟੀਆਂ ਦੀ ਬੈਠਕ 'ਚ ਛਾਏ ਸਥਾਨਕ ਮੁੱਦੇ
. . .  1 day ago
ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਸ਼ਰਾਬ, ਮੀਟ ਦੀਆਂ ਦੁਕਾਨਾਂ ਹਟਾਉਣ ਨੂੰ ਲੈ ਕੇ ਕੱਢਿਆ ਗਿਆ ਮਾਰਚ
. . .  1 day ago
ਪ੍ਸ਼ਾਂਤ ਕਿਸ਼ੋਰ ਦਾ ਨਿਤਿਸ਼ 'ਤੇ ਹਮਲਾ- ਗੋਡਸੇ ਦੀ ਵਿਚਾਰਧਾਰਾ ਵਾਲਿਆਂ ਦੇ ਨਾਲ ਕਿਉਂ ਖੜ੍ਹੇ ਹੋ?
. . .  1 day ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਭੇਜੇ ਮਿੱਟੀ ਦੇ ਤੇਲ 'ਚ ਹੋਈ ਕਰੋੜਾਂ ਦੀ ਠੱਗੀ- ਬੈਂਸ
. . .  1 day ago
ਈ. ਡੀ. ਦੀ ਕਾਰਵਾਈ ਵਿਰੁੱਧ ਮਾਲਿਆ ਦੀ ਪਟੀਸ਼ਨ 'ਤੇ ਹੁਣ ਸੁਪਰੀਮ ਕੋਰਟ ਹੋਲੀ ਤੋਂ ਬਾਅਦ ਕਰੇਗਾ ਸੁਣਵਾਈ
. . .  1 day ago
ਅੱਜ ਸੰਗਰੂਰ ਆਉਣਗੇ ਕੇਂਦਰੀ ਰਾਜ ਮੰਤਰੀ ਰਾਓਸਾਹੇਬ ਦਾਨਵੇ
. . .  1 day ago
ਉੱਤਰ ਪ੍ਰਦੇਸ਼ ਸਰਕਾਰ ਅੱਜ ਪੇਸ਼ ਕਰੇਗੀ ਬਜਟ, ਕਾਂਗਰਸ ਵਲੋਂ ਵਿਧਾਨ ਸਭਾ ਕੰਪਲੈਕਸ 'ਚ ਪ੍ਰਦਰਸ਼ਨ
. . .  1 day ago
ਫਗਵਾੜਾ 'ਚ ਦਿੱਤਾ ਜਾ ਰਿਹਾ ਹੈ ਧਰਨਾ, ਕੁਝ ਬਾਜ਼ਾਰ ਬੰਦ
. . .  1 day ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਨੇ ਨਕਾਰਾ ਕੀਤਾ 5 ਕਿਲੋ ਆਈ. ਈ. ਡੀ.
. . .  1 day ago
ਬਿਜਲੀ ਖਪਤਕਾਰਾਂ ਲਈ ਯੋਗੀ ਸਰਕਾਰ ਦਾ ਵੱਡਾ ਫ਼ੈਸਲਾ, ਤੈਅ ਸਮੇਂ 'ਚ ਸ਼ਿਕਾਇਤਾਂ ਨਾ ਦੂਰ ਹੋਈਆਂ ਤਾਂ ਮਿਲੇਗਾ ਮੁਆਵਜ਼ਾ
. . .  1 day ago
ਫਲਾਈਓਵਰ ਤੋਂ ਡਿੱਗੀ ਕਾਰ, ਇੱਕ ਦੀ ਮੌਤ-5 ਜ਼ਖਮੀ
. . .  about 1 hour ago
ਵਿਆਹ ਸਮਾਰੋਹ 'ਚ ਜ਼ਹਿਰੀਲੇ ਖਾਣੇ ਤੋਂ ਬਾਅਦ 50 ਲੋਕ ਹੋਏ ਬਿਮਾਰ
. . .  0 minutes ago
ਆਗਰਾ-ਲਖਨਊ ਐਕਸਪ੍ਰੈੱਸ ਵੇ 'ਤੇ ਕਾਰ ਹਾਦਸੇ 'ਚ 4 ਮੌਤਾਂ
. . .  16 minutes ago
ਟੀ.ਐੱਮ.ਸੀ ਦੇ ਸਾਬਕਾ ਸੰਸਦ ਮੈਂਬਰ ਤਾਪਸ ਪਾਲ ਦਾ ਦੇਹਾਂਤ
. . .  21 minutes ago
ਸਚਿਨ ਤੇਂਦੁਲਕਰ ਨੇ ਜਿੱਤਿਆ ਲਾਰੇਸ ਸਪੋਰਟਿੰਗ ਮੋਮੈਂਟ ਦਾ ਪੁਰਸਕਾਰ
. . .  36 minutes ago
ਸੀਤਾਰਮਨ ਵੱਲੋਂ ਉਦਯੋਗ ਤੇ ਵਪਾਰ ਸੰਗਠਨਾਂ ਨਾਲ ਮੀਟਿੰਗ ਅੱਜ
. . .  45 minutes ago
ਵਿਜੇ ਮਾਲਿਆ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  49 minutes ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 1800
. . .  55 minutes ago
ਅੱਜ ਦਾ ਵਿਚਾਰ
. . .  59 minutes ago
ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  2 days ago
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551

ਪੰਜਾਬ / ਜਨਰਲ

ਨਸ਼ੇ ਖ਼ਤਮ ਵਾਲੇ ਸਰਕਾਰੀ ਦਾਅਵੇ ਝੂਠੇ-ਚਿੱਟੇ ਨੇ ਬੁਝਾਏ 6 ਘਰਾਂ ਦੇ ਚਿਰਾਗ਼

ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)-ਨਸ਼ੇ ਦੇ ਖ਼ਾਤਮੇ ਦੇ ਪੰਜਾਬ ਸਰਕਾਰ ਦੇ ਦਾਅਵਿਆਂ ਦੇ ਉਲਟ ਨਸ਼ੇ ਦੇ ਦੈਂਤ ਚਿੱਟੇ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਤਿੰਨ ਘਰਾਂ ਦੇ ਚਿਰਾਗ਼ ਬੁਝਾਉਂਦੇ ਹੋਏ ਭਰ ਜਵਾਨੀ 'ਚ ਮੁਟਿਆਰਾਂ ਨੂੰ ਵਿਧਵਾ ਅਤੇ ਬੱਚਿਆਂ ਤੇ ਬਜ਼ੁਰਗਾਂ ਨੂੰ ਲਾਵਾਰਸ ਬਣਾ ਦਿੱਤਾ ਹੈ | ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਹੋਈਆਂ ਤਿੰਨ ਨੌਜਵਾਨ ਮੌਤਾਂ ਨੇ ਸ਼ਰੇਆਮ ਵਿਕਦੇ ਨਸ਼ਿਆਂ ਦੀ ਪੋਲ ਖੋਲ੍ਹ ਦਿੱਤੀ ਹੈ | ਘਰਾਂ 'ਚ ਵਿਛੇ ਸੱਥਰਾਂ 'ਤੇ ਰੋ-ਕੁਰਲਾ ਰਹੇ ਪੀੜਤ ਪਰਿਵਾਰਾਂ ਦੇ ਕੀਰਨੇ ਅਕਹਿ ਤੇ ਅਸਹਿ ਸਨ, ਜੋ ਨਸ਼ਾ ਵੇਚਣ ਵਾਲਿਆਂ ਨੂੰ ਪਿੱਟਣ ਦੇ ਨਾਲ-ਨਾਲ ਸਰਕਾਰ ਅਤੇ ਪ੍ਰਸ਼ਾਸਨ ਨੂੰ ਕੋਸ ਰਹੇ ਸਨ | ਜਾਣਕਾਰੀ ਅਨੁਸਾਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਦੇ ਮੂੰਹ ਜਾ ਪਏ ਤਿੰਨ ਨੌਜਵਾਨਾਂ 'ਚੋਂ ਇਕ ਮਲਕੀਤ ਸਿੰਘ (28) ਪੁੱਤਰ ਗੁਰਦਿਆਲ ਸਿੰਘ ਵਾਸੀ ਸਰਹੱਦੀ ਪਿੰਡ ਝੁੱਗੇ ਹਜ਼ਾਰਾ ਸਿੰਘ ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਦਾ ਹੈ, ਜੋ 5-6 ਸਾਲ ਤੋਂ ਨਸ਼ੇ ਦਾ ਆਦੀ ਸੀ, ਜਿਸ ਦੀ ਹਾਲਤ ਖ਼ਰਾਬ ਹੋਣ 'ਤੇ ਪਰਿਵਾਰ ਨੇ ਉਸ ਨੂੰ ਮੈਡੀਕਲ ਕਾਲਜ ਫ਼ਰੀਦਕੋਟ ਦਾਖ਼ਲ ਕਰਵਾਇਆ ਸੀ, ਜਿੱਥੇ ਉਸ ਦੀ ਮੌਤ ਹੋ ਗਈ | ਇਸੇ ਤਰ੍ਹਾਂ ਪੁਲਿਸ ਥਾਣਾ ਕੁੱਲਗੜ੍ਹੀ ਅਧੀਨ ਪੈਂਦੇ ਪਿੰਡ ਰੁਕਣਾ ਬੇਗੂ ਦੇ ਵਾਸੀ ਕਾਬਲ ਸਿੰਘ (35) ਪੁੱਤਰ ਮੰਗਲ ਸਿੰਘ ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਖੇਤ 'ਚ ਹੀ ਮੌਤ ਹੋ ਗਈ |
ਕਾਬਲ ਸਿੰਘ ਜੋ ਦਿਹਾੜੀ ਮਜ਼ਦੂਰੀ ਕਰਕੇ ਪਰਿਵਾਰ ਪਾਲ ਰਿਹਾ ਸੀ ਤੇ ਕੁਝ ਸਮੇਂ ਤੋਂ ਨਸ਼ੇ ਦਾ ਸੇਵਨ ਕਰਨ ਲੱਗਾ ਸੀ | ਅੱਜ ਉਹ ਕਿਸੇ ਕਿਸਾਨ ਦੇ ਖੇਤ ਖਾਦ ਪਾਉਣ ਗਿਆ ਸੀ | ਜਾਣਕਾਰੀ ਅਨੁਸਾਰ ਉਸ ਨੇ ਨਸ਼ੇ ਦੀ ਪੂਰਤੀ ਲਈ ਚਿੱਟਾ ਘੋਲ ਕੇ ਟੀਕਾ ਲਗਾਇਆ, ਜੋ ਜਾਨਲੇਵਾ ਸਾਬਤ ਹੋਇਆ ਅਤੇ ਮੌਕੇ 'ਤੇ ਉਸ ਦੀ ਮੌਤ ਹੋ ਗਈ | ਪੁਲਿਸ ਥਾਣਾ ਸਦਰ ਜ਼ੀਰਾ ਅਧੀਨ ਪੈਂਦੇ ਪਿੰਡ ਮੇਹਰ ਸਿੰਘ ਵਾਲਾ ਅੰਦਰ ਅੱਜ ਮੂੰਹ ਹਨੇਰੇ ਉੱਠ ਘਰੋਂ ਬਾਹਰ ਜਾ ਕੇ ਨਸ਼ੇ ਦੀ ਓਵਰਡੋਜ਼ ਲੈ ਘਰ ਪਰਤਣ ਉਪਰੰਤ ਨੌਜਵਾਨ ਰਮਨਦੀਪ ਸਿੰਘ ਰਮਨਾ (22) ਪੁੱਤਰ ਮੱਲ ਸਿੰਘ ਮੰਜੇ 'ਤੇ ਅਜਿਹਾ ਪਿਆ ਕਿ ਦੁਬਾਰਾ ਨਹੀਂ ਉੱਠ ਸਕਿਆ, ਮੰਜੇ 'ਤੇ ਸੁੱਤਾ ਹੀ ਰਹਿ ਗਿਆ, ਜਿਸ ਬਾਰੇ ਉਦੋਂ ਪਤਾ ਲੱਗਾ ਜਦੋਂ ਉਸਦੇ ਪਰਿਵਾਰ ਵਾਲਿਆਂ ਨੇ ਸੁੱਤੇ ਨੂੰ ਜਗਾਉਣਾ ਚਾਹਿਆ | ਦਿਹਾੜੀ ਮਜ਼ਦੂਰੀ ਦਾ ਕੰਮ ਕਰਦੇ ਮਿ੍ਤਕ ਨੌਜਵਾਨ ਦੇ ਪਿਤਾ ਮੱਲ ਸਿੰਘ ਦੇ ਬਿਆਨਾਂ 'ਤੇ ਪੁਲਿਸ ਥਾਣਾ ਸਦਰ ਜ਼ੀਰਾ ਨੇ 174 ਦੀ ਕਾਰਵਾਈ ਕਰਦਿਆਂ ਪੋਸਟ ਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ |

ਵੱਧ ਨਸ਼ਾ ਲੈਣ ਨਾਲ ਇਕ ਵਿਅਕਤੀ ਦੀ ਮੌਤ

ਦਸੂਹਾ, (ਭੁੱਲਰ)-ਪਿੰਡ ਲੁਡਿਆਣੀ 'ਚ ਵੱਧ ਮਾਤਰਾ ਵਿਚ ਨਸ਼ਾ ਲੈਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ | ਏ. ਐੱਸ. ਆਈ. ਪਵਨ ਕੁਮਾਰ ਨੇ ਦੱਸਿਆ ਕਿ ਜਰਨੈਲ ਸਿੰਘ ਪੁੱਤਰ ਮਨਜੀਤ ਸਿੰਘ ਦੀ ਲਾਸ਼ ਪਿੰਡ ਤੋਂ ਇਕ ਕਿੱਲੋਮੀਟਰ ਦੂਰ ਝਾੜੀਆਂ 'ਚੋਂ ਮਿਲੀ ਹੈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਨੇ ਗਵਾਈ ਜਾਨ

ਮੋਗਾ, (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਮੋਗਾ ਦੇ ਪਿੰਡ ਡਾਲਾ ਵਾਸੀ ਕਬੱਡੀ ਖਿਡਾਰੀ ਰਿਹਾ ਅਮਰਜੀਤ ਸਿੰਘ (32) ਪੁੱਤਰ ਜਸਵੀਰ ਸਿੰਘ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਦਾ ਆਖਣਾ ਹੈ ਕਿ ਅੱਜ ...

ਪੂਰੀ ਖ਼ਬਰ »

ਨਸ਼ੇ ਨੇ ਲਈ ਪੰਜ ਭੈਣਾਂ ਦੇ ਇਕਲੌਤੇ ਭਰਾ ਦੀ ਜਾਨ

ਭਗਤਾ ਭਾਈਕਾ/ਭਾਈ ਰੂਪਾ, (ਸੁਖਪਾਲ ਸਿੰਘ ਸੋਨੀ/ਵਰਿੰਦਰ ਲੱਕੀ)-ਜ਼ਿਲ੍ਹਾ ਬਠਿੰਡਾ ਦੇ ਪਿੰਡ ਸਲਾਬਤਪੁਰਾ 'ਚ ਅੱਜ ਪੰਜ ਭੈਣਾਂ ਦੇ ਇਕਲੌਤੇ ਭਰਾ ਤੇ ਦੋ ਮਾਸੂਮ ਲੜਕੀਆਂ ਦੇ ਪਿਤਾ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਜਾਣ ਦੀ ਸੂਚਨਾ ਹੈ | ਪੁਲਿਸ ਵਲੋਂ ...

ਪੂਰੀ ਖ਼ਬਰ »

ਢਾਈ ਸਾਲ ਬਾਅਦ ਨਸ਼ਾ ਪੀੜਤਾਂ ਦੇ ਮੁੜ ਵਸੇਬੇ ਨੂੰ ਲੈ ਕੇ ਚਿੰਤਤ ਹੋਈ 'ਸਰਕਾਰ'

ਚੰਡੀਗੜ੍ਹ, 24 ਜੂਨ (ਵਿਕਰਮਜੀਤ ਸਿੰਘ ਮਾਨ)-ਸੱਤਾ 'ਚ ਆਉਣ ਤੋਂ ਪਹਿਲਾਂ ਕਾਂਗਰਸ ਨੇ ਬੜੇ ਜ਼ੋਰ-ਸ਼ੋਰ ਨਾਲ ਸੂਬੇ 'ਚ ਡਰੱਗ ਦੇ ਮੁੱਦੇ ਨੂੰ ਪ੍ਰਚਾਰ ਕੇ ਨਸ਼ੇ 4 ਹਫ਼ਤਿਆਂ 'ਚ ਬੰਦ ਕਰਾਉਣ ਦਾ ਵਾਅਦਾ ਕੀਤਾ ਸੀ ਪਰ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਸਫ਼ਾਇਆ ਨਾ ਹੋ ਸਕਿਆ | ...

ਪੂਰੀ ਖ਼ਬਰ »

ਪੰਜ ਤਹਿਸੀਲਦਾਰਾਂ ਦੇ ਤਬਾਦਲੇ

ਹੁਸ਼ਿਆਰਪੁਰ, 24 ਜੂਨ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਪੰਜ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ | ਤਹਿਸੀਲਦਾਰ ਰਵਿੰਦਰ ਬਾਂਸਲ ਨੂੰ ਖਰੜ ਦੇ ਨਾਲ-ਨਾਲ ਸਬ ਰਜਿਸਟਰਾਰ ਮੁਹਾਲੀ ਦਾ ਵਾਧੂ ਚਾਰਜ, ਰਾਜਪਾਲ ਸਿੰਘ ਸੇਖੋਂ ਨੂੰ ਸਬ-ਰਜਿਸਟਰਾਰ ...

ਪੂਰੀ ਖ਼ਬਰ »

ਨੰਗਲ ਦੇ ਸੁਨਹਿਰੀ ਇਤਿਹਾਸ ਨੂੰ ਕਲੰਕਿਤ ਕਰਨ ਵਾਲਾ ਪੀ.ਐਨ.ਐਫ.ਸੀ. ਦੁਖਾਂਤ ਫਿਰ ਚਰਚਾ 'ਚ

ਨੰਗਲ, 24 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਪੰਡਤ ਜਵਾਹਰ ਲਾਲ ਨਹਿਰੂ ਵਲੋਂ ਵਸਾਏ ਖ਼ੂਬਸੂਰਤ ਸ਼ਹਿਰ ਨੰਗਲ ਦੇ ਸੁਨਹਿਰੀ ਇਤਿਹਾਸ ਨੂੰ ਕਲੰਕਿਤ ਕਰਨ ਵਾਲਾ 'ਪੀ. ਐਨ. ਐਫ. ਸੀ. ਦੁਖਾਂਤ' ਇਕ ਵਾਰੀ ਫਿਰ ਚਰਚਾ 'ਚ ਆ ਗਿਆ ਹੈ | ਪੰਜਾਬ ਸਰਕਾਰ ਦਾ ਖਾਦ ਕਾਰਖ਼ਾਨਾ ਪੀ. ਐਨ. ਐਫ. ...

ਪੂਰੀ ਖ਼ਬਰ »

ਮਹਿੰਗੀ ਬਿਜਲੀ ਦੇ ਵਿਰੋਧ 'ਚ 'ਆਪ' ਨੇ ਜ਼ਿਲ੍ਹਾ ਪੱਧਰ 'ਤੇ ਦਿੱਤੇ ਮੰਗ ਪੱਤਰ

ਚੰਡੀਗੜ੍ਹ, 24 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਹੱਦੋਂ ਮਹਿੰਗੀ ਬਿਜਲੀ ਦੇ ਮੁੱਦੇ 'ਤੇ ਸ਼ੁਰੂ ਕੀਤੇ ਬਿਜਲੀ ਅੰਦੋਲਨ ਤਹਿਤ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਈ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਹੈਲਥ ਵਰਕਰਾਂ ਵਲੋਂ ਸਿਹਤ ਮੰਤਰੀ ਦੀ ਕੋਠੀ ਨੇੜੇ ਧਰਨਾ

ਐੱਸ.ਏ.ਐੱਸ. ਨਗਰ 24 ਜੂਨ (ਕੇ. ਐੱਸ. ਰਾਣਾ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ 'ਚ ਸਿਹਤ ਵਰਕਰ ਦੀ ਨਵੀਂ ਭਰਤੀ ਸਬੰਧੀ ਇਸ਼ਤਿਹਾਰ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਸਮੂਹ ਹੈਲਥ ਵਰਕਰ ਫ਼ੇਜ਼-7 ਸਥਿਤ ਸਿਹਤ ਮੰਤਰੀ ਬਲਬੀਰ ਸਿੰਘ ...

ਪੂਰੀ ਖ਼ਬਰ »

ਦੋ ਨੌਜਵਾਨ ਕੰਢੀ ਨਹਿਰ 'ਚ ਰੁੜੇ੍ਹ-ਇਕ ਦੀ ਲਾਸ਼ ਮਿਲੀ

ਤਲਵਾੜਾ, 24 ਜੂਨ (ਸੁਰੇਸ਼ ਕੁਮਾਰ, ਮਹਿਤਾ)-ਆਪਣੇ ਘਰੋਂ ਕਮਾਹੀ ਦੇਵੀ ਦੇ ਸੇਵਾ ਕੇਂਦਰ 'ਚ ਭਰਤੀ ਹੋਣ ਸਬੰਧੀ ਦਸਤਾਵੇਜ਼ ਬਣਾਉਣ ਗਏ ਨੇੜਲੇ ਪਿੰਡ ਭੰਬੋਤਾੜ ਦੇ ਭੇਦਭਰੀ ਹਾਲਤ 'ਚ ਲਾਪਤਾ ਹੋਏ ਦੋ ਨੌਜਵਾਨਾਂ 'ਚੋਂ ਇਕ ਦੀ ਲਾਸ਼ ਕੰਢੀ ਨਹਿਰ 'ਚੋਂ ਮਿਲ ਗਈ ਹੈ ਜਦੋਂ ਕਿ ...

ਪੂਰੀ ਖ਼ਬਰ »

ਭਾਰਤ-ਪਾਕਿ ਸਰਕਾਰਾਂ ਦੇ ਅੜੀਅਲ ਰਵੱਈਏ ਤੋਂ ਸਿੱਖ ਭਾਈਚਾਰਾ ਖ਼ਫ਼ਾ

ਸੁਰਿੰਦਰ ਕੋਛੜ ਅੰਮਿ੍ਤਸਰ, 24 ਜੂਨ-ਕਰਤਾਰਪੁਰ ਲਾਂਘੇ ਬਾਰੇ ਦੁਵੱਲੇ ਸਮਝੌਤੇ ਦੀਆਂ ਸ਼ਰਤਾਂ ਤੇ ਨਿਯਮਾਂ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵਿਚਾਲੇ ਬਣੇ ਮਤਭੇਦਾਂ ਦਾ ਅਸਰ ਲਾਂਘੇ ਦੀ ਉਸਾਰੀ 'ਤੇ ਵੀ ਪੈ ਸਕਦਾ ਹੈ ਤੇ ਇਸ ਸਭ ਨੂੰ ਲੈ ਕੇ ਦੇਸ਼-ਵਿਦੇਸ਼ ਦੇ ਸਿੱਖ ...

ਪੂਰੀ ਖ਼ਬਰ »

ਪੈਟਰੋਲ ਪੰਪ ਦੇ ਕਰਿੰਦਿਆਂ ਤੋਂ ਦਿਨ ਦਿਹਾੜੇ 7 ਲੱਖ 23 ਹਜ਼ਾਰ ਲੁੱਟੇ

ਝਬਾਲ, 24 ਜੂਨ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਝਬਾਲ-ਭਿੱਖੀਵਿੰਡ ਰੋਡ 'ਤੇ ਸਥਿਤ ਪਿੰਡ ਭੁੱਜੜਾਂਵਾਲਾ ਨੇੜਿਓਾ ਮੋਟਰਸਾਈਕਲ ਸਵਾਰ ਦੋ ਲੁਟੇਰੇ ਦਿਨ ਦਿਹਾੜੇ ਹਵਾਈ ਫਾਇਰ ਕਰਕੇ ਪੰਪ ਦੇ ਕਰਿੰਦਿਆਂ ਕੋਲੋਂ 7 ਲੱਖ 23400 ਰੁਪਏ ਲੁੱਟ ਕੇ ਫ਼ਰਾਰ ਹੋ ਗਏ | ਲੁੱਟ ਦੇ ਸ਼ਿਕਾਰ ...

ਪੂਰੀ ਖ਼ਬਰ »

ਸਾਜਿਸ਼ ਤਹਿਤ ਬੇਅਦਬੀ ਮਾਮਲਿਆਂ ਦੇ ਸਬੂਤ ਮਿਟਾਉਣ ਲਈ ਹੋਈ ਬਿੱਟੂ ਦੀ ਹੱਤਿਆ-'ਆਪ'

ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਅਮਨ ਅਰੋੜਾ ਤੇ ਹਰਚੰਦ ਸਿੰਘ ਬਰਸਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ ਚੋਰੀ ਕਰਨ ਤੇ ਬੇਅਦਬੀ ਕਰਨ ਦੇ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਦੀ ਮੈਡੀਕਲ ਦੀ ਪ੍ਰਵੇਸ਼ ਪ੍ਰੀਖਿਆ 'ਚ ਪਾਸ ਫ਼ੀਸਦੀ ਵੱਧ

ਜਲੰਧਰ, 24 ਜੂਨ (ਰਣਜੀਤ ਸਿੰਘ ਸੋਢੀ)- ਸੂਬੇ ਭਰ 'ਚ ਗ਼ਰੀਬ ਤੇ ਹੋਣਹਾਰ ਵਿਦਿਆਰਥੀਆਂ ਲਈ ਮੁਫ਼ਤ ਸਿੱਖਿਆ ਪ੍ਰਦਾਨ ਕਰਨ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ 10 ਮੈਰੀਟੋਰੀਅਸ ਸਕੂਲ ਖੋਲ੍ਹੇ ਗਏ ਸਨ | ਇਨ੍ਹਾਂ ਮੈਰੀਟੋਰੀਅਸ ਸਕੂਲਾਂ ਦੇ ਸੈਸ਼ਨ 2019 ਮਾਰਚ 'ਚ ਪਾਸ ਹੋਏ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਪੀ.ਜੀ.ਆਈ. ਸੈਟੇਲਾਈਟ ਕੇਂਦਰ ਦੀ ਸਥਾਪਤੀ ਦੇ ਕੰਮ 'ਚ ਤੇਜ਼ੀ ਲਿਆਂਦੀ ਜਾਵੇ-ਸੁਖਬੀਰ

ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੂੰ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ 'ਚ 100 ਬਿਸਤਰਿਆਂ ਵਾਲੇ ਪੀ.ਜੀ.ਆਈ. ਸੈਟੇਲਾਈਟ ਕੇਂਦਰ ਦੀ ਸਥਾਪਤੀ ਦੇ ...

ਪੂਰੀ ਖ਼ਬਰ »

ਸੋਨੀ ਨੇ ਮੈਡੀਕਲ ਐਜੂਕੇਸ਼ਨ ਵਿਭਾਗ ਸੰਭਾਲਿਆ

ਚੰਡੀਗੜ੍ਹ, 24 ਜੂਨ (ਐਨ.ਐਸ. ਪਰਵਾਨਾ)-ਭਰੋਸੇਯੋਗ ਵਸੀਲਿਆਂ ਤੋਂ ਪਤਾ ਲੱਗਾ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਓ.ਪੀ. ਸੋਨੀ ਜਿਨ੍ਹਾਂ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 18 ਦਿਨ ਪਹਿਲਾਂ ਸਕੂਲ ਸਿੱਖਿਆ ਵਿਭਾਗ ਵਾਪਸ ਲੈ ਕੇ ਮੈਡੀਕਲ ਐਜੂਕੇਸ਼ਨ ਵਿਭਾਗ ...

ਪੂਰੀ ਖ਼ਬਰ »

ਨਾਬਾਲਗ ਮੰਦਬੁੱਧੀ ਲੜਕੀ ਨਾਲ ਜਬਰ ਜਨਾਹ

ਝਬਾਲ, 24 ਜੂਨ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਥਾਣਾ ਝਬਾਲ ਅਧੀਨ ਪੈਂਦੇ ਪਿੰਡ ਜਗਤਪੁਰਾ 'ਚ ਤਿੰਨ ਬੱਚਿਆਂ ਦੇ ਬਾਪ ਵਲੋਂ ਪਿੰਡ ਦੀ ਹੀ ਇਕ ਨਾਬਾਲਗ ਮੰਦਬੁੱਧੀ ਲੜਕੀ ਨਾਲ ਜਬਰ ਜਨਾਹ ਕਰਨ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤਾ ਦੀ ਮਾਂ ਨੇ ...

ਪੂਰੀ ਖ਼ਬਰ »

ਕੈਪਟਨ ਵਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਇੰਗਲੈਂਡ ਤੋਂ ਪੰਜਾਬ ਆਉਣ ਵਾਲੇ ਭਾਰਤੀਆਂ ਨੂੰ ਪੂਰੀ ਸਹਾਇਤਾ ਦੇਣ ਦਾ ਭਰੋਸਾ

ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਪੰਜਾਬ ਦਾ ਦੌਰਾ ਕਰਨ ਵਾਲੇ ਇੰਗਲੈਂਡ 'ਚ ਵਸੇ ਭਾਰਤੀ ਲੋਕਾਂ ਨੂੰ ਉਨ੍ਹਾਂ ਦੀ ...

ਪੂਰੀ ਖ਼ਬਰ »

ਬਾਰਿਸ਼ ਨਾ ਹੋਣ ਤੇ ਲੇਬਰ ਦੀ ਘਾਟ ਕਾਰਨ ਝੋਨੇ ਦੀ ਲਵਾਈ ਪਈ ਮੱਠੀ

ਭਗਵਾਨ ਦਾਸ ਪਟਿਆਲਾ, 24 ਜੂਨ-ਬਾਰਿਸ਼ ਨਾ ਹੋਣ ਤੇ ਖੇਤ ਮਜ਼ਦੂਰਾਂ ਦੀ ਘਾਟ ਕਾਰਨ ਝੋਨੇ ਦੀ ਲਵਾਈ ਕੁਝ ਮੱਠੀ ਪੈ ਗਈ ਹੈ | ਪੰਜਾਬ ਪ੍ਰੀਜ਼ਰਵੇਸ਼ਨ ਆਫ਼ ਸਬ ਸੁਆਇਲ ਵਾਟਰ ਐਕਟ, 2009 ਤਹਿਤ ਝੋਨੇ ਦੀ ਲਵਾਈ ਦਾ ਸਮਾਂ ਇਕ ਹਫ਼ਤਾ ਅਗੇਤੀ ਕਰਨ ਉਪਰੰਤ ਲਵਾਈ 13 ਜੂਨ ਨੂੰ ਤੇਜ਼ੀ ...

ਪੂਰੀ ਖ਼ਬਰ »

ਸਿ ੱਧੂ ਨਵਾਂ ਵਿਭਾਗ ਸੰਭਾਲਣ ਜਾਂ ਸਾਡੇ ਵੱਲ ਆ ਜਾਣ-ਸੰਧਵਾਂ

ਚੰਡੀਗੜ੍ਹ, 24 ਜੂਨ (ਐਨ.ਐਸ. ਪਰਵਾਨਾ)-ਆਮ ਆਦਮੀ ਪਾਰਟੀ ਪੰਜਾਬ ਵਿਧਾਇਕ ਦਲ ਦੇ ਚੀਫ਼ ਵਹਿਪ ਕੁਲਤਾਰ ਸਿੰਘ ਸੰਧਵਾਂ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਜੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬਿਜਲੀ ਵਿਭਾਗ ਦਾ ਮੰਤਰੀ ਨਹੀਂ ਬਣਨਾ ਤਾਂ ਉਹ ਇਕ ਪਾਸੇ ਹੋ ਜਾਣ | ਅੱਜ ...

ਪੂਰੀ ਖ਼ਬਰ »

ਝੋਨਾ ਲਾਉਣ ਤੋਂ ਪਹਿਲਾਂ ਖਾਲੀ ਖੇਤਾਂ 'ਚ ਯੂਰੀਆ ਪਾ ਰਹੇ ਨੇ ਕਿਸਾਨ

ਮਾਲਵਿੰਦਰ ਸਿੰਘ ਸਿੱਧੂ ਕੌਹਰੀਆਂ, 24 ਜੂਨ-ਪੰਜਾਬ 'ਚ ਝੋਨੇ ਦੀ ਲਵਾਈ ਸਿਖ਼ਰਾਂ 'ਤੇ ਹੈ | ਇਸ ਦੌਰਾਨ ਝੋਨੇ 'ਚ ਖਾਦ, ਨਦੀਨਨਾਸ਼ਕ ਤੇ ਕੀਟਨਾਸ਼ਕ ਆਦਿ ਪਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੇ ਖੇਤੀਬਾੜੀ ਵਿਭਾਗ ਵਲੋਂ ਸਿਫ਼ਾਰਿਸ਼ਾਂ ਕੀਤੀਆਂ ਜਾਂਦੀਆਂ ਹਨ ਪਰ ...

ਪੂਰੀ ਖ਼ਬਰ »

ਪਾਕਿ ਸਰਕਾਰ ਗੁ. ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ-ਭਾਈ ਲੌਾਗੋਵਾਲ

ਮਾਨਸਾ, 24 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਸ਼ੋ੍ਰਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸ਼ੁਰੂ ਕਰਨ ਸਬੰਧੀ ਤੈਅ ਕੀਤੀਆਂ ਜਾ ਰਹੀਆਂ ਸ਼ਰਤਾਂ ...

ਪੂਰੀ ਖ਼ਬਰ »

ਪੰਜਾਬ ਪੁਲਿਸ 'ਚ ਮਹਿਲਾ ਕਰਮਚਾਰੀਆਂ ਦੀ ਬੰਪਰ ਭਰਤੀ ਤੋਂ ਬਾਅਦ ਵੀ ਔਰਤਾਂ ਦੀ ਸੁਰੱਖਿਆ ਰੱਬ ਆਸਰੇ

ਮਨਜੀਤ ਸਿੰਘ ਢਿੱਲੋਂ ਜ਼ੀਰਾ, 24 ਜੂਨ-ਸਮਾਜ 'ਚ ਜਿੱਥੇ ਕਾਨੂੰਨੀ ਤੌਰ 'ਤੇ ਔਰਤਾਂ ਨੂੰ ਬਰਾਬਰਤਾ ਦੇ ਅਧਿਕਾਰ ਦਿੱਤੇ ਗਏ ਹਨ, ਉੱਥੇ ਉਨ੍ਹਾਂ ਨਾਲ ਹੁੰਦੀਆਂ ਘਟਨਾਵਾਂ 'ਤੇ ਕਾਬੂ ਪਾਉਣ ਤੇ ਇਨ੍ਹਾਂ ਨੂੰ ਸੁਰੱਖਿਅਤ ਹੋਣ ਦਾ ਭਰਮ ਪੈਦਾ ਕਰਨ ਲਈ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਨਵਜੋਤ ਸਿੰਘ ਵਾਸੀ ਪਿੰਡ ਕਾਨਿਆਂਵਾਲੀ (ਸ੍ਰੀ ਮੁਕਤਸਰ ਸਾਹਿਬ) ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਇਹ ...

ਪੂਰੀ ਖ਼ਬਰ »

ਬੈਟਰਥਿੰਕ ਆਈਲਟਸ ਤੇ ਪੀ.ਟੀ.ਈ. ਸਕੋਰ ਦਾ ਨਜ਼ਦੀਕੀ ਵਿਸ਼ਲੇਸ਼ਣ ਕਰਨ 'ਚ ਸਮਰੱਥ

ਲੁਧਿਆਣਾ, 24 ਜੂਨ (ਭੁਪਿੰਦਰ ਸਿੰਘ ਬਸਰਾ)-ਆਈਲਟਸ ਦੀ ਪ੍ਰੀਖਿਆ ਦੇਣ ਤੋਂ ਬਾਅਦ ਵਿਦਿਆਰਥੀ ਕੀ ਸਕੋਰ ਕਰਨਗੇ ਇਸ ਬਾਰੇ ਬੈਟਰਥਿੰਕ ਪਹਿਲਾਂ ਹੀ ਦੱਸਣ ਦੇ ਸਮਰੱਥ ਹੋ ਗਿਆ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਬੈਟਰਥਿੰਕ ਦੇ ਬੁਲਾਰੇ ਨੇ ਦੱਸਿਆ ਕਿ ਇਸ ਨੂੰ ਸੰਭਵ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਇਤਿਹਾਸਕ ਦਰਵਾਜ਼ਿਆਂ ਦੀ ਪਰਤਣ ਲੱਗੀ ਡੇਢ ਸਦੀ ਪੁਰਾਣੀ ਸ਼ਾਨ

ਸੁਰਿੰਦਰ ਕੋਛੜ ਅੰਮਿ੍ਤਸਰ, 24 ਜੂਨ-ਅੰਮਿ੍ਤਸਰ ਸ਼ਹਿਰ ਦੇ ਇਤਿਹਾਸਕ ਦਰਵਾਜ਼ਿਆਂ ਦੀ ਸ਼ੁਰੂ ਕੀਤੀ ਗਈ ਨਵਉਸਾਰੀ ਤੇ ਸੁੰਦਰੀਕਰਨ ਦੀ ਕਾਰਵਾਈ ਦੇ ਚਲਦਿਆਂ ਇਨ੍ਹਾਂ ਦੀ ਲਗਪਗ ਡੇਢ ਸਦੀ ਪੁਰਾਣੀ ਸ਼ਾਨ ਇਕ ਵਾਰ ਫਿਰ ਤੋਂ ਪਰਤ ਰਹੀ ਹੈ | ਸ਼ਹਿਰ ਨੂੰ ਸੈਲਾਨੀਆਂ ਦੀ ...

ਪੂਰੀ ਖ਼ਬਰ »

ਕੈਨੇਡਾ ਜਾਣ ਲਈ ਮੈਗਾ ਐਜੂਕੇਸ਼ਨ ਸੈਮੀਨਾਰ 26 ਤੋਂ- ਓਮ ਗਲੋਬਲ

ਜਲੰਧਰ, 24 ਜੂਨ (ਅ.ਬ.)- ਇੰਮੀਗ੍ਰੇਸ਼ਨ 'ਚ ਪੰਜਾਬ ਦੀ ਜਾਣੀ-ਪਛਾਣੀ ਕੰਪਨੀ ਓਮ ਗਲੋਬਲ ਦੇ ਸਹਿਯੋਗ ਨਾਲ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ 26 ਜੂਨ ਤੋਂ ਮੈਗਾ ਐਜੂਕੇਸ਼ਨ ਸੈਮੀਨਾਰ ਕਰਵਾਏ ਜਾ ਰਹੇ ਹਨ, ਜਿਸ 'ਚ ਵੀਜ਼ਾ ਮਾਹਿਰ ਪੁਨੀਤ ਖੰਨਾ ਆਪਣੇ ਮਾਹਿਰਾਂ ਦੀ ਟੀਮ ਅਤੇ ...

ਪੂਰੀ ਖ਼ਬਰ »

ਸੋਲਰ ਸ਼ਕਤੀ ਨੂੰ ਉਤਸ਼ਾਹਿਤ ਕਰਨ ਲਈ ਸੋਲਰ ਰੂਫਟਾਪ ਨਿਵੇਸ਼ ਪ੍ਰੋਗਰਾਮ

ਲੁਧਿਆਣਾ, 24 ਜੂਨ (ਭੁਪਿੰਦਰ ਸਿੰਘ ਬਸਰਾ)-ਦੇਸ਼ 'ਚ ਪ੍ਰਦੂਸ਼ਣ ਘਟਾਉਣ ਤੇ ਸੂਰਜੀ ਊਰਜਾ ਉਤਪਾਦਨ ਸ਼ਕਤੀ 'ਚ ਵਾਧਾ ਕਰਨ ਲਈ ਉਲੀਕੇ ਗਏ ਸੋਲਰ ਰੂਫਟਾਪ ਨਿਵੇਸ਼ ਪ੍ਰੋਗਰਾਮ ਤਹਿਤ ਏਸ਼ੀਅਨ ਡਿਵੈਲਪਮੈਂਟ ਬੈਂਕ ਵਲੋਂ ਪੰਜਾਬ ਨੈਸ਼ਨਲ ਬੈਂਕ ਦੇ ਸਹਿਯੋਗ ਨਾਲ ਲੁਧਿਆਣਾ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਮਾਤਾ ਮਨਜੀਤ ਕੌਰ

ਭਿੱਖੀਵਿੰਡ-ਮਾਤਾ ਮਨਜੀਤ ਕੌਰ ਦਾ ਜਨਮ ਸਾਲ 1930 ਨੂੰ ਲਹਿੰਦੇ ਪੰਜਾਬ ਦੇ ਪਿੰਡ ਕਾਲੇ ਤਹਿਸੀਲ ਕਸੂਰ ਜ਼ਿਲ੍ਹਾ ਲਾਹੌਰ 'ਚ ਮਾਤਾ ਕਰਤਾਰ ਕੌਰ ਤੇ ਪਿਤਾ ਨਰੈਣ ਸਿੰਘ ਦੇ ਘਰ ਹੋਇਆ | ਦੇਸ਼ ਦੀ ਵੰਡ ਤੋਂ ਬਾਅਦ ਆਪ ਦਾ ਪਰਿਵਾਰ ਪਿੰਡ ਮਰਾੜ ਕਲਾਂ ਤਹਿਸੀਲ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਮਾਸਟਰ ਤਾਰਾ ਸਿੰਘ ਦੇ ਜਨਮ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ

ਲੁਧਿਆਣਾ, 24 ਜੂਨ (ਕਵਿਤਾ ਖੁੱਲਰ)-ਪੰਜਾਬ ਸਰਕਾਰ ਦੇ ਸਹਿਕਾਰਤਾ ਤੇ ਜੇਲ੍ਹ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮਾਸਟਰ ਤਾਰਾ ਸਿੰਘ ਨੂੰ ਪੰਥ ਦੀ ਅਜ਼ੀਮ ਸ਼ਖ਼ਸੀਅਤ ਦਾ ਦਰਜਾ ਦਿੰਦਿਆਂ ਦੱਸਿਆ ਕਿ ਸਿੱਖ ਇਤਿਹਾਸ 'ਚ ਮਾਸਟਰ ਜੀ ...

ਪੂਰੀ ਖ਼ਬਰ »

ਸਰਕਾਰ ਨਸ਼ਾ ਛੁਡਾਊ ਕੇਂਦਰਾਂ 'ਚ ਤਾਇਨਾਤ ਮੁਲਾਜ਼ਮਾਂ ਨੂੰ ਦੇਵੇਗੀ 15 ਫ਼ੀਸਦੀ ਸਾਲਾਨਾ ਲਾਇਲਟੀ ਬੋਨਸ

ਲੁਧਿਆਣਾ, 24 ਜੂਨ (ਸਲੇਮਪੁਰੀ) -ਪੰਜਾਬ ਸਰਕਾਰ ਨੇ ਸਿਹਤ ਵਿਭਾਗ 'ਚ ਸਥਾਪਿਤ ਨਸ਼ਾ ਛੁਡਾਊ ਕੇਂਦਰਾਂ ਦੇ ਮੁਲਾਜ਼ਮਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਨਿਪਟਾਰੇ ਲਈ ਸਹਿਮਤੀ ਪ੍ਰਗਟਾਈ ਹੈ | ਮੁਲਾਜ਼ਮ ਆਗੂ ਪ੍ਰਸ਼ਾਂਤ ਆਦਿਆ ਨੇ ਦੱਸਿਆ ਕਿ ਨਸ਼ਾ ...

ਪੂਰੀ ਖ਼ਬਰ »

ਦੂਜੇ ਵਿਆਹ ਲਈ ਸਾਲਸੀ ਕੌ ਾਸਲ ਦੀ ਮਨਜ਼ੂਰੀ ਜ਼ਰੂਰੀ-ਪਾਕਿ ਅਦਾਲਤ

ਇਸਲਾਮਾਬਾਦ, 24 ਜੂਨ (ਏਜੰਸੀ)- ਪਾਕਿਸਤਾਨ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਇਕ ਫ਼ੈਸਲਾ ਸੁਣਾਇਆ ਕਿ ਦੂਜੇ ਵਿਆਹ ਲਈ ਮੁਸਲਮਾਨ ਪੁਰਸ਼ ਲਈ ਸਾਲਸੀ (ਆਰਬਿਟਰੇਸ਼ਨ) ਕੌਾਸਲ ਦੀ ਮਨਜ਼ੂਰੀ ਲੈਣੀ ਜ਼ਰੂਰੀ ਹੋਵੇਗੀ ਚਾਹੇ ਉਸ ਦੀ ਪਹਿਲੀ ਪਤਨੀ ਨੇ ਉਸ ਨੂੰ ਪਹਿਲਾਂ ਹੀ ...

ਪੂਰੀ ਖ਼ਬਰ »

ਜੀ-20 ਸੰਮੇਲਨ 'ਚ ਮੋਦੀ, ਸ਼ੀ ਜਿੰਨਪਿੰਗ, ਪੁਤਿਨ ਅਮਰੀਕਾ ਦੀ ਵਪਾਰਕ ਨੀਤੀ 'ਤੇ ਕਰਨਗੇ ਚਰਚਾ- ਚੀਨ

ਬੀਜਿੰਗ, 24 ਜੂਨ (ਏਜੰਸੀ)-ਚੀਨ ਦੇ ਇਕ ਸੀਨੀਅਰ ਮੰਤਰੀ ਨੇ ਅੱਜ ਦੱਸਿਆ ਕਿ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਗਲੇ ਹਫ਼ਤੇ ਜਪਾਨ 'ਚ ਹੋਣ ਵਾਲੇ ਜੀ-20 ਸੰਮੇਲਨ 'ਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਤੇ ਬਿ੍ਕਸ ਸਮੂਹ 'ਚ ...

ਪੂਰੀ ਖ਼ਬਰ »

ਲਾਦੇਨ ਦਾ ਪਤਾ ਲਗਾਉਣ 'ਚ ਮਦਦ ਕਰਨ ਵਾਲੇ ਡਾਕਟਰ ਦੀ ਸਮੀਿਖ਼ਆ ਪਟੀਸ਼ਨ ਸਵੀਕਾਰ

ਪਿਸ਼ਾਵਰ, 24 ਜੂਨ (ਪੀ.ਟੀ.ਆਈ.) -ਸਾਲ 2011 'ਚ ਅਲਕਾਇਦਾ ਦੇ ਸਾਬਕਾ ਮੁਖੀ ਓਸਾਮਾ ਬਿਨ ਲਾਦੇਨ ਦਾ ਪਤਾ ਲਗਾਉਣ 'ਚ ਅਮਰੀਕਾ ਦੀ ਸੀ.ਆਈ.ਏ. ਦੀ ਮਦਦ ਕਰਨ ਵਾਲੇ ਪਾਕਿਸਤਾਨੀ ਡਾਕਟਰ ਸ਼ਕੀਲ ਅਫ਼ਰੀਦੀ ਨੂੰ ਦਿੱਤੀ ਗਈ ਦੋ ਦਹਾਕਿਆਂ ਦੀ ਲੰਬੀ ਸਜ਼ਾ ਿਖ਼ਲਾਫ਼ ਉਸ ਦੀ ਇਕ ਸਮੀਿਖ਼ਆ ...

ਪੂਰੀ ਖ਼ਬਰ »

ਬਦਲਾਅ ਦੀ ਕਵਾਇਦ

ਕਾਂਗਰਸ ਨੇ ਭੰਗ ਕੀਤੀਆਂ ਉੱਤਰ ਪ੍ਰਦੇਸ਼ ਕਾਂਗਰਸ ਦੀਆਂ ਜ਼ਿਲ੍ਹਾ ਕਮੇਟੀਆਂ

ਨਵੀਂ ਦਿੱਲੀ, 24 ਜੂਨ (ਉਪਮਾ ਡਾਗਾ ਪਾਰਥ)-ਕਾਂਗਰਸ ਵਲੋਂ ਪਾਰਟੀ 'ਚ ਵੱਡੇ ਬਦਲਾਵਾਂ ਦੀ ਕਵਾਇਦ ਤਹਿਤ ਉੱਤਰ ਪ੍ਰਦੇਸ਼ 'ਚ ਪਾਰਟੀ ਦੀਆਂ ਸਾਰੀਆਂ ਜ਼ਿਲ੍ਹਾ ਕਮੇਟੀਆਂ ਨੂੰ ਫੌਰੀ ਪ੍ਰਭਾਵ ਤੋਂ ਭੰਗ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਇਸ ਤੋਂ ਪਹਿਲਾਂ ਕਾਂਗਰਸ ਨੇ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿ ਵਲੋਂ 463 ਸ਼ਰਧਾਲੂਆਂ ਲਈ ਵੀਜ਼ੇ ਜਾਰੀ

ਨਵੀਂ ਦਿੱਲੀ, 24 ਜੂਨ (ਏਜੰਸੀ)-ਪਾਕਿਸਤਾਨ 'ਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮਾਂ 'ਚ ਸ਼ਿਰਕਤ ਕਰਨ ਲਈ ਪਾਕਿਸਤਾਨ ਨੇ 463 ਭਾਰਤੀ ਸਿੱਖ ਸ਼ਰਧਾਲੂਆਂ ਲਈ ਵੀਜ਼ੇ ਜਾਰੀ ਕੀਤੇ ਹਨ | ਪਾਕਿਸਤਾਨ 'ਚ 27 ਜੂਨ ਤੋਂ 6 ਜੁਲਾਈ ਤੱਕ ਚੱਲਣ ਵਾਲੇ ਸਮਾਗਮਾਂ ਲਈ ਇਹ ...

ਪੂਰੀ ਖ਼ਬਰ »

ਰਾਜ ਸਭਾ 'ਚ ਗੰੂਜਿਆ ਪੀਣ ਵਾਲੇ ਪਾਣੀ ਦੇ ਸੰਕਟ ਦਾ ਮੁੱਦਾ

ਨਵੀਂ ਦਿੱਲੀ, 24 ਜੂਨ (ਪੀ. ਟੀ. ਆਈ.)-ਰਾਜ ਸਭਾ ਦੇ ਮੈਂਬਰਾਂ ਨੇ ਦੇਸ਼ ਦੇ ਵੱਖ-ਵੱਖ ਇਲਾਕਿਆਂ 'ਚ ਵੱਧ ਰਹੇ ਪੀਣ ਵਾਲੇ ਪਾਣੀ ਦੇ ਸੰਕਟ ਦਾ ਮੁੱਦਾ ਉਠਾਉਂਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਦੇ ਹੱਲ ਲਈ ਦਰਿਆਵਾਂ ਨੂੰ ਜੋੜਨ, ਮੀਂਹ ਦੇ ਪਾਣੀ ਦੀ ਸੰਭਾਲ ਸਮੇਤ ਕਈ ਅਹਿਮ ...

ਪੂਰੀ ਖ਼ਬਰ »

ਬੰਗਲਾਦੇਸ਼ ਰੇਲ ਹਾਦਸੇ 'ਚ 5 ਦੀ ਮੌਤ, 67 ਜ਼ਖ਼ਮੀ

ਢਾਕਾ, 24 ਜੂਨ (ਏਜੰਸੀ)- ਬੰਗਲਾਦੇਸ਼ ਦੇ ਉੱਤਰ-ਪੂਰਬੀ ਸੂਬੇ 'ਚ ਰੇਲ ਗੱਡੀ ਦੇ ਪੱਟੜੀ ਤੋਂ ਲਹਿਣ ਅਤੇ 2 ਡੱਬਿਆਂ ਦੇ ਨਹਿਰ 'ਚ ਡਿੱਗ ਜਾਣ ਕਾਰਨ 5 ਲੋਕ ਮਾਰੇ ਗਏ ਅਤੇ 67 ਹੋਰ ਜ਼ਖ਼ਮੀ ਹੋ ਗਏ | ਢਾਕਾ ਟਿ੍ਬਿਊਨ ਦੀ ਰਿਪੋਰਟ 'ਚ ਦੱਸਿਆ ਗਿਆ ਹੈ ਕਿ ਐਤਵਾਰ ਨੂੰ ਇਹ ਹਾਦਸਾ ਉਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX