ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  1 minute ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  16 minutes ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  32 minutes ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  41 minutes ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  56 minutes ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  about 1 hour ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ ਫੌਜ...
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਫ਼ੀਸ ਵਾਧੇ ਦੇ ਵਿਵਾਦ ਨੂੰ ਲੈ ਕੇ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀਆਂ...
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  about 2 hours ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪਿੰਡ ਮੱਤਾ ਦੇ ਲੋਕਾਂ ਨੇ ਮ੍ਰਿਤਕ ਮਨਪ੍ਰੀਤ ਸਿੰਘ ਦੀ ਲਾਸ਼ ਨੂੰ ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਪਿੰਡ ਅਜਿੱਤਗਿੱਲ ਵਿਖੇ ਰੱਖ ਕੇ ਪੁਲਿਸ ਪ੍ਰਸ਼ਾਸਨ...
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  about 2 hours ago
ਜਲੰਧਰ, 9 ਦਸੰਬਰ (ਚਿਰਾਗ਼)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ ਤੋਂ ਬਾਅਦ ਸੁਨੀਲ ਜਾਖੜ ਜ਼ਿਲ੍ਹਾ ਕਾਂਗਰਸੀ...
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  about 2 hours ago
ਬੈਂਗਲੁਰੂ, 9 ਦਸੰਬਰ- ਕਰਨਾਟਕ ਦੀਆਂ 15 ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਕਾਂਗਰਸ ਵਿਧਾਇਕ ਦਲ ਦੇ ਨੇਤਾ...
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  about 3 hours ago
ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਾਲ 1995 'ਚ ਘੰਟਾ ਘਰ ਵਿਖੇ ਹੋਏ ਬੰਬ ਧਮਾਕੇ ਦੇ ਮਾਮਲੇ 'ਚ ਭਾਈ ਜਗਤਾਰ ਸਿੰਘ ਹਵਾਰਾ...
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  about 3 hours ago
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  about 3 hours ago
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  about 3 hours ago
ਭੁੱਖ ਨਾਲ ਹੋਈਆਂ ਮੌਤਾਂ 'ਤੇ ਸੁਪਰੀਮ ਕੋਰਟ ਨੇ ਸਾਰਿਆਂ ਸੂਬਿਆਂ ਨੂੰ ਜਾਰੀ ਕੀਤਾ ਨੋਟਿਸ
. . .  about 3 hours ago
ਅਦਾਲਤ ਨੇ ਵਾਡਰਾ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
. . .  about 4 hours ago
ਦਿੱਲੀ : ਜਾਂਚ ਲਈ ਅਨਾਜ ਮੰਡੀ ਪਹੁੰਚੀ ਫੋਰੈਂਸਿਕ ਟੀਮ
. . .  about 4 hours ago
ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਹੋਈ ਮੌਤ
. . .  about 4 hours ago
ਵੋਟਿੰਗ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ
. . .  about 4 hours ago
ਕਾਂਗਰਸ ਨੇ ਧਰਮ ਦੇ ਆਧਾਰ 'ਤੇ ਦੇਸ਼ ਨੂੰ ਵੰਡਿਆ- ਅਮਿਤ ਸ਼ਾਹ
. . .  about 4 hours ago
ਜਲੰਧਰ: ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਹੰਗਾਮਾ
. . .  about 5 hours ago
ਦਿੱਲੀ : ਅਨਾਜ ਮੰਡੀ 'ਚ ਲੋਕਾਂ ਵਲੋਂ ਪ੍ਰਦਰਸ਼ਨ
. . .  about 5 hours ago
ਬਾਘਾਪੁਰਾਣਾ : ਨਗਰ ਨਿਗਮ ਦੇ ਵਿਹੜੇ 'ਚ ਮੱਚਿਆ ਘਮਸਾਣ
. . .  about 3 hours ago
'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  about 5 hours ago
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  about 5 hours ago
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  about 5 hours ago
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  about 6 hours ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 6 hours ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  about 6 hours ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  about 6 hours ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  about 6 hours ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ 2019
. . .  about 5 hours ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  about 6 hours ago
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  about 6 hours ago
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  about 6 hours ago
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 7 hours ago
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  about 7 hours ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  about 7 hours ago
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  about 8 hours ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਕਈ ਜ਼ਖ਼ਮੀ
. . .  about 8 hours ago
ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  about 9 hours ago
ਦਿੱਲੀ ਦੀ ਅਨਾਜ ਮੰਡੀ 'ਚ ਅੱਜ ਫਿਰ ਤੋਂ ਲੱਗੀ ਅੱਗ
. . .  about 9 hours ago
ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਪਿਸਟਲ ਅਤੇ ਜ਼ਿੰਦਾ ਕਾਰਤੂਸ ਬਰਾਮਦ
. . .  about 9 hours ago
ਕਰਨਾਟਕ ਦੀਆਂ 15 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ
. . .  about 10 hours ago
ਹੈਦਰਾਬਾਦ ਐਨਕਾਉਂਟਰ 'ਤੇ ਅੱਜ ਤੇਲੰਗਾਨਾ ਹਾਈਕੋਰਟ 'ਚ ਹੋਵੇਗੀ ਸੁਣਵਾਈ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551

ਸੰਗਰੂਰ

ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ ਤਹਿਤ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਨਦਾਮਪੁਰ/ਚੰਨੋਂ, 24 ਜੂਨ (ਹਰਜੀਤ ਸਿੰਘ ਨਿਰਮਾਣ) - ਸਥਾਨਕ ਇਲਾਕੇ ਪਿੰਡ ਨਦਾਮਪੁਰ, ਰਾਜਪੁਰਾ ਅਤੇ ਮੁਨਸ਼ੀਵਾਲਾ ਵਿਖੇ ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ ਤਹਿਤ ਮੀਮਸਾ ਪਿੰਡ ਦੇ ਸਰਪੰਚ ਸੁਖਬੀਰ ਸਿੰਘ ਕਾਲਾ ਅਤੇ ਪੰਚਾਇਤ ਸੈਕਟਰੀ ਜਗਜੀਤ ਸਿੰਘ ਜੋਗਾ ਨੂੰ ਗਿ੍ਫ਼ਤਾਰ ਕਰਵਾਉਣ ਸਬੰਧੀ ਐਸ.ਸੀ./ਐਸ.ਟੀ ਐਕਟ ਤੇ ਧਾਰਾ 307 ਦਾ ਵਾਧਾ ਕਰਵਾਉਣ, ਕੇ.ਪੀ.ਐਮ.ਯੂ. ਅਤੇ ਪੀ.ਆਰ.ਐਸ.ਯੂ. ਦੇ ਸਾਥੀਆਾ ਉੱਪਰ ਪਾਏ ਝੂਠੇ ਪਰਚੇ ਰੱਦ ਕਰਵਾਉਣ ਅਤੇ ਪਰਮਜੀਤ ਕੌਰ ਨੂੰ ਬਿਨਾਂ ਸ਼ਰਤ ਰਿਹਾਅ ਕਰਵਾਉਣ ਸਬੰਧੀ ਨੌਜਵਾਨ ਭਾਰਤ ਸਭਾ (ਪੰਜਾਬ) ਅਤੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਰੋਹ ਭਰਪੂਰ ਰੈਲੀਆਾ ਕੀਤੀਆਾ ਗਈਆਂ | ਉਕਤ ਪਿੰਡਾਂ ਵਿਚ ਕੀਤੀਆਂ ਰੈਲੀਆਂ ਨੂੰ ਸੰਬੋਧਨ ਕਰਦਿਆਂ ਨੌਜਵਾਨ ਭਾਰਤ ਸਭਾ ਪੰਜਾਬ ਅਤੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਹਰ ਇੱਕ ਪਿੰਡ ਦੇ ਵਿਚ ਚੌਧਰੀਆਂ ਅਤੇ ਉਨ੍ਹਾਂ ਦੇ ਚਹੇਤਿਆਂ ਦੁਆਰਾ ਸਾਜ਼ਿਸ਼ ਤਹਿਤ ਮਜ਼ਦੂਰਾਾ ਨੂੰ ਪੰਚਾਇਤੀ ਜ਼ਮੀਨ ਤੋਂ ਵਾਾਝੇ ਰੱਖਣ ਦੀਆਾ ਕੋਸ਼ਿਸ਼ਾਾ ਕੀਤੀਆਂ ਜਾ ਰਹੀਆਂ ਹਨ ਪਰ ਜਦੋਂ ਲੋਕਾਂ ਦਾ ਏਕਾ ਹੋਣ ਕਰ ਕੇ ਉਹ ਆਪਣੀਆਾ ਸਾਜ਼ਿਸ਼ਾਂ 'ਚ ਕਾਮਯਾਬ ਨਹੀਂ ਹੋਏ ਤਾਾ ਆਗੂਆਂ ਨੂੰ ਘੇਰ ਕੇ ਮਾਰ ਧਾੜ ਕਰਨ ਦੀ ਕੋਸ਼ਿਸ਼ ਕੀਤੀ ਗਈ | ਆਗੂਆਾ ਨੇ ਕਿਹਾ ਕਿ ਐਵੇਂ ਹੀ ਪਿੰਡ ਮੀਮਸਾ ਦੇ ਸਰਪੰਚ ਅਤੇ ਪੰਚਾਇਤ ਸੈਕਟਰੀ ਜੋਗਾ ਸਿੰਘ ਨੇ ਆਪਣੇ ਨਾਲ 30 ਤੋਂ ਵਧੇਰੇ ਗੁੰਡਿਆਾ ਨੂੰ ਨਾਲ ਲੈ ਕੇ ਕ੍ਰਾਾਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸੈਕਟਰੀ ਬਲਜੀਤ ਸਿੰਘ, ਨੌਜਵਾਨ ਭਾਰਤ ਸਭਾ (ਪੰਜਾਬ) ਦੇ ਸੂਬਾ ਸੈਕਟਰੀ ਪਰਗਟ ਸਿੰਘ ਕਾਲਾਝਾੜ, ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਸ਼ਪਿੰਦਰ ਜਿੰਮੀ ਅਤੇ ਸੂਬਾ ਪੈੱ੍ਰਸ ਸਕੱਤਰ ਮਨਜੀਤ ਸਿੰਘ, ਆਗੂਆਂ ਨੂੰ ਘੇਰ ਕੇ ਕੁੱਟਮਾਰ ਕੀਤੀ ਅਤੇ ਦੋ ਆਗੂਆਾ ਬਲਜੀਤ ਸਿੰਘ ਅਤੇ ਮਨਜੀਤ ਸਿੰਘ ਨੂੰ ਅਗਵਾ ਕਰਕੇ ਸਰਪੰਚ ਸੁਖਬੀਰ ਸਿੰਘ ਕਾਲਾ ਨੇ ਆਪਣੇ ਘਰ ਲਿਆ ਕੇ ਕੁੱਟਮਾਰ ਕੀਤੀ ਤੇ ਜ਼ਹਿਰੀਲੀ ਦਵਾਈ ਪਿਆਉਣ ਦੀ ਕੋਸ਼ਿਸ਼ ਕੀਤੀ | ਪੁਲਿਸ ਦੁਆਰਾ ਸਰਪੰਚ ਅਤੇ ਉਸ ਦੇ ਸਾਥੀਆਾ ਉੱਪਰ ਪਰਚਾ ਦਰਜ ਕਰਨ ਦੇ ਨਾਲ-ਨਾਲ ਉਲਟਾ ਪੀ.ਆਰ.ਐਸ.ਯੂ ਤੇ ਕੇ.ਪੀ.ਐਮ.ਯੂ ਦੇ ਆਗੂਆਾ ਉੱਪਰ ਪਰਚਾ ਦਰਜ ਕਰ ਦਿੱਤਾ ਗਿਆ, ਜਿਸ ਦੇ ਿਖ਼ਲਾਫ਼ ਵੱਖ ਵੱਖ ਜਨਤਕ ਜਮਹੂਰੀ ਜਥੇਬੰਦੀਆਾ ਵੱਲੋਂ ਐਕਸ਼ਨ ਕਮੇਟੀ ਬਣਾਈ ਜਾ ਚੁੱਕੀ ਹੈ, ਜਿਸ ਦੇ ਸੱਦੇ ਤਹਿਤ ਪਿੰਡ-ਪਿੰਡ ਰੈਲੀਆਾ ਅਤੇ ਅਰਥੀਆਂ ਫੂਕੀਆਾ ਜਾ ਰਹੀਆਂ ਹਨ | ਕਾਲਾ ਸਰਪੰਚ, ਜੋਗਾ ਸੈਕਟਰੀ ਤੇ ਇਨ੍ਹਾਾ ਦੇ ਗੁੰਡਾ ਗਰੋਹ ਨੂੰ ਹਰ ਹਾਲਤ ਵਿੱਚ ਗਿ੍ਫ਼ਤਾਰ ਕੀਤਾ ਜਾਵੇ ਅਤੇ ਅਹੁਦਿਆਾ ਤੋਂ ਤੁਰੰਤ ਬਰਖ਼ਾਸਤ ਕੀਤਾ ਜਾਵੇ | 30ਮਈ ਨੂੰ ਦਰਜ ਕੀਤੀ ਝੂਠੀ ਐਫ.ਆਈ.ਆਰ ਨੰਬਰ 140 ਨੂੰ ਰੱਦ ਕਰਦੇ ਹੋਏ ਪਰਮਜੀਤ ਨੂੰ ਫ਼ੌਰੀ ਰਿਹਾਅ ਕੀਤਾ ਜਾਵੇ | ਸਰਪੰਚ ਵੱਲੋਂ ਕਰਵਾਈ ਝੂਠੀ ਐਫ.ਆਈ.ਆਰ ਨੰਬਰ 160 ਨੂੰ ਫ਼ੌਰੀ ਰੱਦ ਕੀਤਾ ਜਾਵੇ | ਐਸ.ਐੱਚ.ਓ. ਧੂਰੀ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ ਅਤੇ ਡੀ.ਐਸ.ਪੀ. ਦੀ ਬਦਲੀ ਕੀਤੀ ਜਾਵੇ | ਇਨ੍ਹਾਂ ਮੰਗਾਂ ਦੀ ਪ੍ਰਾਪਤੀ ਲਈ ਇੱਕ ਜੁਲਾਈ ਨੂੰ ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਧੂਰੀ ਸ਼ਹਿਰ ਵਿਖੇ ਵੱਡਾ ਰੋਸ ਮਾਰਚ ਕੀਤਾ ਜਾਵੇਗਾ | ਪਿੰਡ ਰਾਜਪੁਰਾ, ਮੁਨਸ਼ੀਵਾਲ ਤੇ ਨਦਾਮਪੁਰ ਦੇ ਲੋਕਾਾ ਨੇ ਇੱਕ ਜੁਲਾਈ ਨੂੰ ਧੂਰੀ ਵਿਖੇ ਪਹੁੰਚਣ ਦਾ ਅਹਿਦ ਲਿਆ ਗਿਆ ਅਤੇ ਪੁਲਿਸ ਪ੍ਰਸ਼ਾਸਨ ਗੁੰਡਾ ਗੱਠਜੋੜ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ¢

ਡਿਪਟੀ ਕਮਿਸ਼ਨਰ ਦੇ ਕੈਂਪ ਦਫ਼ਤਰ ਦੇ ਬਿਜਲੀ ਬਿਲ ਨੇ ਸਰਕਾਰੀ ਖ਼ਜ਼ਾਨੇ ਨੂੰ ਲਾਇਆ ਵੱਡਾ ਚੂਨਾ

ਸੰਗਰੂਰ, 24 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਡਿਪਟੀ ਕਮਿਸ਼ਨਰ ਜ਼ਿਲ੍ਹੇ ਦਾ ਉਹ ਕਰਤਾ ਧਰਤਾ ਹੁੰਦਾ ਹੈ ਜਿਸ ਦੇ ਸਿਰ ਪੂਰੇ ਜ਼ਿਲ੍ਹੇ ਦੇ ਨਫ਼ੇ-ਨੁਕਸਾਨ ਦੀ ਜ਼ਿੰਮੇਵਾਰੀ ਤੈਅ ਹੁੰਦੀ ਹੈ | ਅਜਿਹੇ ਹਾਲਾਤਾਂ ਵਿਚ ਜੇ ਅਹਿਲਕਾਰ ਹੀ ਆਪਣੀ ਮਨਮਾਨੀਆਂ ਕਰਨ ...

ਪੂਰੀ ਖ਼ਬਰ »

ਜਥੇਦਾਰ ਸੇਹਕੇ ਨੇ ਸਾਬਕਾ ਮੁੱਖ ਮੰਤਰੀ ਬਾਦਲ ਨਾਲ ਪੰਥਕ ਤੇ ਸਿਆਸੀ ਮੁੱਦਿਆਂ ਬਾਰੇ ਮੁਲਾਕਾਤ ਕੀਤੀ

ਮਲੇਰਕੋਟਲਾ, 24 ਜੂਨ (ਕੁਠਾਲਾ)- ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਿੱਖ ਬੁੱਧੀਜੀਵੀ ਕੌਾਸਲ ਦੇ ਸਕੱਤਰ ਜਨਰਲ ਜਥੇਦਾਰ ਹਰਦੇਵ ਸਿੰਘ ਸੇਹਕੇ ਨੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਜਿੱਥੇ ਲੋਕ ਸਭਾ ਚੋਣਾਂ ਪਿਛੋਂ ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਮੀਟਿੰਗ ਦੌਰਾਨ ਵਿਚਾਰੇ ਮਸਲੇ

ਸੰਗਰੂਰ, 24 ਜੂਨ (ਅਮਨਦੀਪ ਸਿੰਘ ਬਿੱਟਾ) - ਪੰਜਾਬ ਨੰਬਰਦਾਰਾ ਯੂਨੀਅਨ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਤੂਰ ਦੀ ਪ੍ਰਧਾਨਗੀ ਹੇਠ ਡੀ.ਸੀ. ਦਫਤਰ ਸੰਗਰੂਰ ਵਿਖੇ ਹੋਈ | ਜਨਰਲ ਸਕੱਤਰ ਪੰਜਾਬ ਰਣ ਸਿੰਘ ਮਹਿਲਾ ਵਿਸ਼ੇਸ਼ ਤੌਰ ਉਤੇ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ 42 ਟੀਮਾਂ ਨੇ ਵਿੱਢੀ ਜਾਗਰੂਕਤਾ ਮੁਹਿੰਮ

ਸੰਗਰੂਰ, 24 ਜੂਨ (ਧੀਰਜ ਪਸ਼ੌਰੀਆ) - ਪਿਛਲੇ ਸਾਲ ਡੇਂਗੂ ਦੇ ਬੁਰੀ ਤਰ੍ਹਾਂ ਝੰਬੇ ਜ਼ਿਲ੍ਹਾ ਸੰਗਰੂਰ ਦੇ ਸਿਹਤ ਵਿਭਾਗ ਨੇ ਅੱਜ ਤੋਂ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਵਿੱਢ ਦਿੱਤੀ ਹੈ | ਦੱਸਣਯੋਗ ਹੈ ਕਿ ਪਿਛਲੇ ਸਾਲ ਸਿਹਤ ਵਿਭਾਗ ਫਾਇਲਾਂ ਮੁਤਾਬਿਕ 1704 ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ ਵਿਚ 240 ਬੋਤਲਾਂ ਸ਼ਰਾਬ ਤੇ 20 ਕਿੱਲੋ ਭੁੱਕੀ ਬਰਾਮਦ

ਮੂਣਕ, 24 ਜੂਨ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)- ਜ਼ਿਲ੍ਹਾ ਪੁਲਿਸ ਮੁਖੀ ਡਾ: ਸੰਦੀਪ ਗਰਗ ਵਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਸ: ਕੁਲਦੀਪ ਸਿੰਘ ਵਿਰਕ ਡੀ.ਐਸ.ਪੀ ਮੂਣਕ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣਾ ਮੁਖੀ ਸ: ਗੁਰਮੀਤ ਸਿੰਘ ਦੀ ਯੋਗ ਅਗਵਾਈ ਹੇਠ ਮੂਣਕ ...

ਪੂਰੀ ਖ਼ਬਰ »

90 ਬੋਤਲਾਂ ਹਰਿਆਣਾ ਸ਼ਰਾਬ ਸਮੇਤ 1 ਕਾਬੂ

ਲਹਿਰਾਗਾਗਾ, 24 ਜੂਨ (ਅਸ਼ੋਕ ਗਰਗ)- ਲਹਿਰਾਗਾਗਾ ਪੁਲਿਸ ਨੇ ਇਕ ਵਿਅਕਤੀ ਨੂੰ 90 ਬੋਤਲਾਂ ਹਰਿਆਣਾ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਜਸਵੀਰ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਹਾਇਕ ਥਾਣੇਦਾਰ ਮੁਖ਼ਤਿਆਰ ...

ਪੂਰੀ ਖ਼ਬਰ »

ਲੜਾਈ ਝਗੜੇ ਨੂੰ ਲੈ ਕੇ ਔਰਤ ਵਿਰੁੱਧ ਮਾਮਲਾ ਦਰਜ

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ)-ਸਥਾਨਕ ਪੁਲਿਸ ਨੇ ਲੜਾਈ ਝਗੜੇ ਨੂੰ ਲੈ ਕੇ ਇਕ ਔਰਤ ਵਿਰੁੱਧ ਮਾਮਲਾ ਦਰਜ ਕਰਨ ਦਾ ਦਾਅਵਾ ਕੀਤਾ ਹੈ ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਮੈਡਮ ਬਲਵਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਪਾਸ ਮੁਦਈ ਅਮਨਦੀਪ ਕੌਰ ਪਤਨੀ ...

ਪੂਰੀ ਖ਼ਬਰ »

ਪਿੰਡ ਤੋਲੇਵਾਲ ਦੀ ਪੰਚਾਇਤੀ ਜ਼ਮੀਨ 33 ਸਾਲਾ ਪਟੇ 'ਤੇ ਦੇਣ ਲਈ ਗਰਾਮ ਸਭਾ ਵਲੋਂ ਮਤਾ ਪਾਸ

ਮਲੇਰਕੋਟਲਾ, 24 ਜੂਨ (ਕੁਠਾਲਾ) - ਗਰਾਮ ਪੰਚਾਇਤ ਤੋਲੇਵਾਲ ਦੇ ਸਰਪੰਚ ਬੇਅੰਤ ਸਿੰਘ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਦੀ ਅਗਵਾਈ ਹੇਠ ਇਕ ਵਫ਼ਦ ਨੇ ਅੱਜ ਇਥੇ ਬੀ.ਡੀ.ਪੀ.ਓ. ਮਲੇਰਕੋਟਲਾ-1 ਅਮਨਦੀਪ ਕੌਰ ਨਾਲ ਮੁਲਾਕਾਤ ਕਰਕੇ ਪਿੰਡ ...

ਪੂਰੀ ਖ਼ਬਰ »

ਮਗਨਰੇਗਾ ਕਾਨੂੰਨ ਰੋਜ਼ਗਾਰ ਦੀ ਗਾਰੰਟੀ 'ਚ ਅੱਵਲ ਪਰ ਉਤਪਾਦਕਤਾ ਪੱਖੋਂ ਸਫ਼ੈਦ ਹਾਥੀ

ਅਮਰਗੜ੍ਹ, 24 ਜੂਨ (ਬਲਵਿੰਦਰ ਸਿੰਘ ਭੁੱਲਰ) - ਮਹਾਤਮਾ ਗਾਂਧੀ ਨੈਸ਼ਨਲ ਰੂਰਲ ਇਮਪਲਾਏਮੈਂਟ ਗਾਰੰਟੀ ਐਕਟ 2005 (ਮਗਨਰੇਗਾ) ਲਈ ਭਾਰਤ ਸਰਕਾਰ ਵਲੋਂ ਸਭ ਤੋਂ ਪਹਿਲਾਂ ਨੋਟੀਫ਼ਿਕੇਸ਼ਨ 7 ਸਤੰਬਰ 2005 ਨੂੰ ਜਾਰੀ ਕੀਤਾ ਸੀ ਜਿਸ ਤਹਿਤ ਦੇਸ਼ ਦੇ ਪੇਂਡੂ ਗ਼ਰੀਬ ਅਤੇ ਦੱਬੇ ...

ਪੂਰੀ ਖ਼ਬਰ »

ਨਗਰ ਪੰਚਾਇਤ ਵਲੋਂ 42 ਲੱਖ ਦੇ ਵਿਕਾਸ ਕਾਰਜ ਆਰੰਭ

ਅਮਰਗੜ੍ਹ, 24 ਜੂਨ (ਸੁਖਜਿੰਦਰ ਸਿੰਘ ਝੱਲ)- ਨਗਰ ਪੰਚਾਇਤ ਅਮਰਗੜ੍ਹ ਨੇ ਰਹਿੰਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਦੇ ਮੰਤਵ ਤਹਿਤ ਪ੍ਰਧਾਨ ਮਨਜਿੰਦਰ ਸਿੰਘ ਬਾਵਾ ਦੀ ਅਗਵਾਈ ਹੇਠ ਵਿਕਾਸ ਕਾਰਜ ਸ਼ੁਰੂ ਕੀਤੇ, ਜਿਨ੍ਹਾਂ 'ਤੇ ਕਰੀਬ 42 ਲੱਖ ਰੁਪਏ ਖ਼ਰਚੇ ਜਾਣਗੇ | ਸਥਾਨਕ ...

ਪੂਰੀ ਖ਼ਬਰ »

ਸੰਗਰੂਰ ਤੋਂ ਗੁੰਮਿਆ ਨਾਬਾਲਗ ਲੁਧਿਆਣਾ ਸਟੇਸ਼ਨ ਤੋਂ ਬਰਾਮਦ

ਸੰਗਰੂਰ, 24 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ ਸ਼ਹਿਰ 'ਚੋਂ ਗੁੰਮ ਹੋਏ ਇਕ 13 ਸਾਲਾ ਬੱਚੇ ਨੰੂ ਲੱਭ ਕੇ ਸਹੀ ਸਲਾਮਤ ਅੱਜ ਉਸ ਦੇ ਵਾਰਸਾਂ ਦੇ ਹਵਾਲੇ ਕੀਤਾ ਗਿਆ | ਥਾਣਾ ਸਿਟੀ ਮੁਖੀ ਇੰਸਪੈਕਟਰ ਸੰਜੀਵ ਕਪੂਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਬਿਊਰੋ ਨੇ ਕੀਤੀਆਂ ਨਵੀਆਂ ਨਿਯੁਕਤੀਆਂ

ਸੰਗਰੂਰ, 24 ਜੂਨ (ਅਮਨਦੀਪ ਸਿੰਘ ਬਿੱਟਾ) - ਯੂਨੀਵਰਸਲ ਮਨੁੱਖੀ ਅਧਿਕਾਰ ਬਿਊਰੋ ਦੇ ਜ਼ਿਲ੍ਹਾ ਪ੍ਰਧਾਨ ਜਗਦੀਸ਼ ਸ਼ਰਮਾ ਨੇ ਦੱਸਿਆ ਕਿ ਸੰਸਥਾ ਦੀ ਨਵੀਂ ਬਣਤਰ ਅਤੇ ਉਦੇਸ਼ਾਂ ਦੀ ਪ੍ਰਾਪਤੀ ਲਈ ਜ਼ਿਲ੍ਹੇ ਦੀ ਕਾਰਜਕਾਰਨੀ ਅਤੇ ਅਮਰਗੜ੍ਹ, ਧੂਰੀ, ਸੁਨਾਮ, ਮੂਲੋਵਾਲ ਅਤੇ ...

ਪੂਰੀ ਖ਼ਬਰ »

ਪੱਤਰਕਾਰ ਭਾਈਚਾਰੇ ਨੇ ਐਸ.ਡੀ.ਐਮ. ਮਲੇਰਕੋਟਲਾ ਿਖ਼ਲਾਫ਼ ਦਿੱਤਾ ਮੰਗ ਪੱਤਰ

ਅਮਰਗੜ੍ਹ, 24 ਜੂਨ (ਅਜੀਤ ਬਿਊਰੋ) - ਪੱਤਰਕਾਰ ਭਾਈਚਾਰੇ ਨਾਲ ਕੀਤੇ ਮਾੜੇ ਵਿਵਹਾਰ ਦੀ ਕਰੜੇ ਸ਼ਬਦਾਂ 'ਚ ਨਿੰਦਾ ਕਰਦਿਆਂ ਅਮਰਗੜ੍ਹ ਦੇ ਪੱਤਰਕਾਰ ਭਾਈਚਾਰੇ ਵਲੋਂ ਐਸ.ਡੀ.ਐਮ. ਮਲੇਰਕੋਟਲਾ ਿਖ਼ਲਾਫ਼ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪਿੰਡ ਵਾਸੀ ਪ੍ਰਸ਼ਾਸਨ ਨੂੰ ਸਹਿਯੋਗ ਦੇਣ - ਐਸ.ਡੀ.ਐਮ

ਭਵਾਨੀਗੜ੍ਹ, 24 ਜੂਨ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਪੰਜਾਬ ਸਰਕਾਰ ਵਲੋਂ ਨਸ਼ਿਆਂ 'ਤੇ ਕਾਬੂ ਪਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਬ ਡਵੀਜ਼ਨ ਪ੍ਰਸ਼ਾਸਨ ਵਲੋਂ ਨਸ਼ਾ ਨੂੰ ਰੋਕਣ ਲਈ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਸਹਿਯੋਗ ਦੇਣ ...

ਪੂਰੀ ਖ਼ਬਰ »

ਮਗਨਰੇਗਾ ਕਾਨੂੰਨ ਰੋਜ਼ਗਾਰ ਦੀ ਗਾਰੰਟੀ 'ਚ ਅੱਵਲ ਪਰ ਉਤਪਾਦਕਤਾ ਪੱਖੋਂ ਸਫ਼ੈਦ ਹਾਥੀ ਕੈਗ ਨੇ ਵੀ ਰੋਜ਼ਗਾਰ ਸਕੀਮ ਵਿੱਚ ਵੱਡੀਆਂ ਆਰਥਿਕ ਖ਼ਾਮੀਆਂ ਵੱਲ ਚੁੱਕੀ ਉਂਗਲ

ਅਮਰਗੜ੍ਹ, 24 ਜੂਨ (ਬਲਵਿੰਦਰ ਸਿੰਘ ਭੁੱਲਰ) - ਮਹਾਤਮਾ ਗਾਂਧੀ ਨੈਸ਼ਨਲ ਰੂਰਲ ਇਮਪਲਾਏਮੈਂਟ ਗਾਰੰਟੀ ਐਕਟ 2005 (ਮਗਨਰੇਗਾ) ਲਈ ਭਾਰਤ ਸਰਕਾਰ ਵਲੋਂ ਸਭ ਤੋਂ ਪਹਿਲਾਂ ਨੋਟੀਫ਼ਿਕੇਸ਼ਨ 7 ਸਤੰਬਰ 2005 ਨੂੰ ਜਾਰੀ ਕੀਤਾ ਸੀ ਜਿਸ ਤਹਿਤ ਦੇਸ਼ ਦੇ ਪੇਂਡੂ ਗ਼ਰੀਬ ਅਤੇ ਦੱਬੇ ...

ਪੂਰੀ ਖ਼ਬਰ »

ਪੁਲਿਸ ਅਤੇ ਬੀ.ਐਸ.ਐਫ. ਵਲੋਂ ਸੁਨਾਮ 'ਚ ਫਲੈਗ ਮਾਰਚ

ਸੁਨਾਮ ਊਧਮ ਸਿੰਘ ਵਾਲਾ, 24 ਜੂਨ (ਭੁੱਲਰ, ਧਾਲੀਵਾਲ)- ਨਾਭਾ ਜੇਲ੍ਹ ਵਿਚ ਡੇਰਾ ਪ੍ਰੇਮੀ ਦੀ ਹੋਈ ਹੱਤਿਆ ਤੋਂ ਬਾਅਦ ਪੈਦਾ ਹੋਏ ਮਾਹੌਲ ਨੂੰ ਮੱਦੇਨਜ਼ਰ ਰੱਖਦਿਆਂ ਅਤੇ ਕੋਈ ਸ਼ਰਾਰਤੀ ਅਨਸਰ ਅਜਿਹੀ ਸਥਿਤੀ ਦਾ ਨਜਾਇਜ਼ ਫ਼ਾਇਦਾ ਨਾ ਉਠਾ ਸਕੇ ਸੁਨਾਮ ਪੁਲਿਸ ਵਲੋਂ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਰੋਸ ਵਿਖਾਵਾ

ਸੰਗਰੂਰ, 24 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਬਿਜਲੀ ਵਿਭਾਗ ਦੀ ਟੈਕਨੀਕਲ ਸਰਵਿਸ ਯੂਨੀਅਨ ਸੰਗਰੂਰ ਵਲੋਂ ਸਿਟੀ ਸਬ ਡਵੀਜ਼ਨ ਸੰਗਰੂਰ ਦਫ਼ਤਰ ਅੱਗੇ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਸਰਕਲ ਸੰਗਰੂਰ ਦੇ ਸਕੱਤਰ ਯਸ਼ਪਾਲ ਸ਼ਰਮਾ, ਡਵੀਜ਼ਨ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ, ਮਨੁੱਖਾਂ 'ਤੇ ਹਮਲੇ ਕਰ ਰਹੇ ਨੇ ਜੰਗਲੀ ਸੂਰ

ਸੰਗਰੂਰ, 24 ਜੂਨ (ਧੀਰਜ ਪਸ਼ੌਰੀਆ) - ਲਾਗਲੇ ਪਿੰਡ ਫਤਹਿਗੜ੍ਹ ਛੰਨਾ ਦੇ ਖੇਤਾਂ ਵਿਚ ਜੰਗਲੀ ਸੂਰਾਂ ਦੀ ਦਹਿਸ਼ਤ ਕਾਰਨ ਹੁਣ ਇਕੱਲਾ-ਇਕੱਲਾ ਕਿਸਾਨ ਖੇਤਾਂ ਵਿਚ ਜਾਣ ਤੋਂ ਡਰਨ ਲੱਗ ਗਿਆ | ਪਿਛਲੇ ਚਾਰ ਪੰਜ ਸਾਲਾਂ ਤੋਂ ਇਥੋਂ ਦੇ ਖੇਤਾਂ ਵਿਚ ਰਹਿ ਰਹੇ ਜੰਗਲੀ ਸੂਰ ...

ਪੂਰੀ ਖ਼ਬਰ »

ਸਿਕਲੀਗਰ ਭਾਈਚਾਰੇ ਵਲੋਂ ਸ਼੍ਰੋਮਣੀ ਕਮੇਟੀ ਨੂੰ ਵਿੱਤੀ ਮਦਦ ਲਈ ਲਾਈ ਗੁਹਾਰ

ਸੁਨਾਮ ਊਧਮ ਸਿੰਘ ਵਾਲਾ, 24 ਜੂਨ (ਧਾਲੀਵਾਲ, ਭੁੱਲਰ)- ਬਾਬਾ ਦੇਸੂ ਸਿੰਘ ਸਿਕਲੀਗਰ ਸਭਾ ਵਲੋਂ ਜ਼ਿਲ੍ਹਾ ਪ੍ਰਧਾਨ ਬਿੱਲੂ ਸਿੰਘ ਦੀ ਅਗਵਾਈ ਵਿਚ ਇਕ ਵਫ਼ਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਸਿੰਘ ਲੌਾਗੋਵਾਲ ਨੂੰ ਇਕ ਮੰਗ ...

ਪੂਰੀ ਖ਼ਬਰ »

ਖੁੱਲੇ੍ਹ ਪਏ ਖੂਹ ਨੂੰ ਮਿੱਟੀ ਨਾਲ ਪੂਰਿਆ

ਕੌਹਰੀਆਂ, 24 ਜੂਨ (ਮਾਲਵਿੰਦਰ ਸਿੰਘ ਸਿੱਧੂ) - ਸੂਬਾ ਸਰਕਾਰ ਦੀ ਸਖ਼ਤੀ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਖੁੱਲੇ੍ਹ ਪਏ ਬੋਰਵੈਲ, ਖੂਹ ਆਦਿ ਨੂੰ ਬੰਦ ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ | ਪਿੰਡ ਕੌਹਰੀਆਂ ਵਿਚ ਖੁੱਲੇ੍ਹ 'ਚ ਪਏ ਵੱਡੇ ਖੂਹ ਨੂੰ ਸਰਪੰਚ ...

ਪੂਰੀ ਖ਼ਬਰ »

ਮਜ਼ਦੂਰਾਂ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਅਰਥੀ ਫ਼ੂਕ ਮੁਜ਼ਾਹਰਾ

ਸੁਨਾਮ ਊਧਮ ਸਿੰਘ ਵਾਲਾ, 24 ਜੂਨ (ਭੁੱਲਰ, ਧਾਲੀਵਾਲ) - ਮੀਮਸਾਂ ਜ਼ਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਨੇੜਲੇ ਪਿੰਡ ਰਵਿਦਾਸਪੁਰਾ ਟਿੱਬੀ ਵਿਖੇ ਮੀਮਸਾ ਪਿੰਡ ਦੇ ਸਰਪੰਚ ਅਤੇ ਪੰਚਾਇਤ ਸਕੱਤਰ ਦੀ ਗਿ੍ਫਤਾਰੀ ਦੀ ਮੰਗ ਤੇ ਜੁਰਮ ਧਾਰਾਵਾਂ ਵਿਚ ਵਾਧਾ ਕਰਵਾਉਣ ਲਈ ...

ਪੂਰੀ ਖ਼ਬਰ »

ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਖਿਲਾਫ ਹੋਈ ਜਾਂਚ ਦਾ ਮਾਮਲਾ

ਸੰਗਰੂਰ, 24 ਜੂਨ (ਧੀਰਜ ਪਸੌਰੀਆ)- ਅਧਿਆਪਕ ਸੰਘਰਸ਼ ਕਮੇਟੀ ਜ਼ਿਲ੍ਹਾ ਇਕਾਈ ਸੰਗਰੂਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗਰੂਰ ਦੇ ਪੱਖਪਾਤੀ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਦੱਸਿਆ ਹੈ ਕਿ ਬਲਾਕ ਸੁਨਾਮ-1 ਦੇ ਅਧਿਆਪਕਾਂ ਪ੍ਰਤੀ ਗੈਰ ਮਨੁੱਖੀ ਵਤੀਰੇ ...

ਪੂਰੀ ਖ਼ਬਰ »

ਐਸ.ਡੀ.ਐਮ ਸੁਨਾਮ ਵਲੋਂ ਓਟ ਕਲੀਨਿਕ ਦਾ ਕੀਤਾ ਅਚਨਚੇਤ ਨਿਰੀਖਣ

ਸੁਨਾਮ ਊਧਮ ਸਿੰਘ ਵਾਲਾ, 24 ਜੂਨ (ਭੁੱਲਰ, ਧਾਲੀਵਾਲ) - ਐਸ.ਡੀ.ਐਮ ਸੁਨਾਮ ਸ੍ਰੀਮਤੀ ਮਨਜੀਤ ਕੌਰ ਅਤੇ ਡੀ.ਐਸ.ਪੀ ਰਾਜੇਸ਼ ਸਨੇਹੀ ਵਲੋਂ ਸਾਂਝੇ ਤੌਰ ਤੇ ਓਟ ਕਲੀਨਿਕ ਦਾ ਅਚਨਚੇਤ ਦੌਰਾ ਕਰਕੇ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਇਲਾਜ ਸੁਵਿਧਾਵਾਂ ਦਾ ਨਿਰੀਖਣ ...

ਪੂਰੀ ਖ਼ਬਰ »

ਆਦਰਸ਼ ਸਕੂਲ ਦੇ ਅਧਿਆਪਕਾਂ ਵਲੋਂ ਐਸ.ਡੀ.ਐਮ ਦਫ਼ਤਰ ਅੱਗੇ ਨਾਅਰੇਬਾਜ਼ੀ

ਭਵਾਨੀਗੜ੍ਹ, 24 ਜੂਨ (ਪਵਿੱਤਰ ਸਿੰਘ ਬਾਲਦ) - ਬਾਲਦ ਖ਼ੁਰਦ ਦੇ ਐਸ.ਯੂ.ਐਸ ਆਦਰਸ਼ ਸਕੂਲ ਦੇ ਅਧਿਆਪਕਾਂ ਅਤੇ ਸਕੂਲ ਵਿਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਵਲੋਂ ਅਧਿਆਪਕਾਂ ਦੀਆਂ ਤਨਖ਼ਾਹਾਂ ਨਾ ਮਿਲਣ ਅਤੇ ਸਕੂਲ ਪ੍ਰਬੰਧਾਂ ਨੂੰ ਸਹੀ ਕਰਵਾਉਣ ਲਈ ਐਸ.ਡੀ.ਐਮ ਦਫ਼ਤਰ ਅੱਗੇ ...

ਪੂਰੀ ਖ਼ਬਰ »

ਲੌਾਗੋਵਾਲ ਵਿਖੇ ਫਲੈਗ ਮਾਰਚ ਕੱਢਿਆ

ਲੌਾਗੋਵਾਲ­ 24 ਜੂਨ (ਵਿਨੋਦ) - ਨਾਭਾ ਦੀ ਜੇਲ੍ਹ ਵਿਚ ਡੇਰਾ ਪ੍ਰੇਮੀ ਦੀ ਹੱਤਿਆ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਮਾਲਵਾ ਖੇਤਰ ਵਿਚ ਰੈੱਡ ਅਲਰਟ ਜਾਰੀ ਕੀਤੇ ਜਾਣ ਤੋਂ ਬਾਅਦ ਲੌਾਗੋਵਾਲ ਇਲਾਕੇ ਵਿਚ ਪੁਲਿਸ ਪ੍ਰਸ਼ਾਸਨ ਨੇ ਮੌਜੂਦਾ ਸਥਿਤੀ 'ਤੇ ਤਿੱਖੀ ਨਜ਼ਰ ਰੱਖੀ ਹੋਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX